ਜਲਾਲਾਬਾਦ, 28 ਮਈ (ਜਤਿੰਦਰ ਪਾਲ ਸਿੰਘ)-ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਦਾ ਜ਼ਿਲ੍ਹਾ ਫ਼ਾਜ਼ਿਲਕਾ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਸਾਂਝੀ ਮੀਟਿੰਗ ਹੋਈ | ਮੀਟਿੰਗ ਦੀ ਪ੍ਰਧਾਨਗੀ ਭਾਕਿਯੂ ਡਕੌਦਾ ਦੇ ਬਲਾਕ ਪ੍ਰਧਾਨ ...
ਅਬੋਹਰ, 28 ਮਈ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕੁਲਦੀਪ ਕੁਮਾਰ ਦੀਪ ਕੰਬੋਜ ਵਲੋਂ ਅੱਜ ਹਲਕੇ ਦੇ ਪਿੰਡ ਜੰਡਵਾਲਾ ਹਨੂਵੰਤਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਝੂਲੇ ਲਗਾਉਣ ਦੇ ਅਤੇ ਪਿੰਡ ਕੱਲਰ ਖੇੜਾ ਵਿਚ ਧਰਮਸ਼ਾਲਾ ਵਿਚ ਹੋਰ ਕਮਰੇ ...
ਫ਼ਾਜ਼ਿਲਕਾ, 28 ਮਈ (ਦਵਿੰਦਰ ਪਾਲ ਸਿੰਘ)- ਪੰਜਾਬ ਰੋਡਵੇਜ਼, ਪਨਬਸ, ਪੀ.ਆਰ.ਟੀ.ਸੀ. ਕੰਟਰੈਕਟਰ ਵਰਕਰ ਯੂਨੀਅਨ ਵਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਆਮ ਆਦਮੀ ਪਾਰਟੀ ਦੇ ਤਿੰਨਾਂ ਵਿਧਾਇਕਾਂ ਨੂੰ ਮੰਗ ਪੱਤਰ ਸੌਂਪੇ ਗਏ | ਜਾਣਕਾਰੀ ਦਿੰਦਿਆਂ ਯੂਨੀਅਨ ਪ੍ਰਧਾਨ ਮਨਪ੍ਰੀਤ ...
ਅਬੋਹਰ, 28 ਮਈ (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਅਬੋਹਰ ਵਿਚ ਚੋਰੀ ਦੀਆਂ ਵਾਰਦਾਤਾਂ ਵਿਚ ਲਗਾਤਾਰ ਵਧਾ ਹੁੰਦਾ ਜਾ ਰਿਹਾ ਹੈ | ਅੱਜ ਲਗਾਤਾਰ ਦੂਜੇ ਦਿਨ ਉਪ ਮੰਡਲ ਦੇ ਪਿੰਡ ਗੋਬਿੰਦਗੜ੍ਹ ਵਿਖੇ ਇਕ ਸੋਨੇ ਦੀ ਦੁਕਾਨ ਵਿਚੋਂ ਸੋਨੇ, ਚਾਂਦੀ ਦੇ ਗਹਿਣੇ ਚੋਰੀ ਹੋ ਜਾਣ ਦਾ ...
ਜਲਾਲਾਬਾਦ, 28 ਮਈ (ਜਤਿੰਦਰ ਪਾਲ ਸਿੰਘ)-ਬੇਰੁਜ਼ਗਾਰ 646 ਪੀ.ਟੀ.ਆਈ ਅਧਿਆਪਕ ਕਮੇਟੀ ਆਗੂਆਂ ਦੀ 1 ਜੂਨ ਨੂੰ ਸਿੱਖਿਆ ਮੰਤਰੀ ਨਾਲ ਹੋਣ ਮੀਟਿੰਗ ਲਈ ਤਿਆਰੀ ਲਈ ਮੀਟਿੰਗ ਹੋਈ | ਆਗੂਆਂ ਨੇ ਦੱਸਿਆ ਕਿ ਸਿੱਖਿਆ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਵਿਚ 646 ਪੀ.ਆਈ ਬੇਰੁਜ਼ਗਾਰ ...
ਮੰਡੀ ਘੁਬਾਇਆ, 28 ਮਈ (ਅਮਨ ਬਵੇਜਾ)-ਮੰਡੀ ਘੁਬਾਇਆ ਦੇ ਨੇੜਲੇ ਪਿੰਡ ਪਿੰਡ ਭੰਬਾ ਵਟੂ ਵਿਖੇ ਧੰਨ ਧੰਨ ਬਾਬਾ ਬੇਰੀ ਸਾਹਿਬ ਦੀ ਯਾਦ ਵਿਚ ਪਹਿਲਾ ਲੈਦਰ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ ਇਲਾਕੇ ਭਰ ਦੀਆਂ ਦੋ ਦਰਜਨ ਤੋਂ ਵੱਧ ਟੀਮਾਂ ਨੇ ਭਾਗ ਲਿਆ | ਜਿਸ ਦਾ ...
ਜਲਾਲਾਬਾਦ, 28 ਮਈ (ਕਰਨ ਚੁਚਰਾ)- ਥਾਣਾ ਅਮੀਰ ਖ਼ਾਸ ਦੀ ਪੁਲਿਸ ਨੇ ਮਾਰ ਕੁੱਟ ਕਰਨ ਦੀ ਸ਼ਿਕਾਇਤ 'ਤੇ 4 ਲੋਕਾਂ 'ਤੇ ਪਰਚਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਹੁਸ਼ਿਆਰ ਚੰਦ ਨੇ ਦੱਸਿਆ ਕਿ ਉਨ੍ਹਾਂ ਨੂੰ ਅਸ਼ੋਕ ਕੁਮਾਰ ਪੁੱਤਰ ਹਾਕਮ ਚੰਦ ਪੁੱਤਰ ਰਾਂਝਾ ਰਾਮ ਵਾਸੀ ਮਿੱਡਾ ...
ਫ਼ਾਜ਼ਿਲਕਾ, 28 ਮਈ (ਦਵਿੰਦਰ ਪਾਲ ਸਿੰਘ)- ਧਰਤੀ ਹੇਠਲੇ ਪਾਣੀ ਦੀ ਡਿਗਦੀ ਸਤਹ ਦੀ ਸੰਭਾਲ ਅਤੇ ਹੋਰ ਮੰਗਾਂ ਦੀ ਪੂਰਤੀ ਵਾਸਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਫ਼ਾਜ਼ਿਲਕਾ ਵਲੋਂ ਏ.ਡੀ.ਸੀ. ਦਫ਼ਤਰ ਵਿਖੇ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ...
ਫ਼ਾਜ਼ਿਲਕਾ, 28 ਮਈ (ਦਵਿੰਦਰ ਪਾਲ ਸਿੰਘ)- ਸਿਟੀ ਥਾਣਾ ਪੁਲਿਸ ਨੇ ਦੜਾ ਸੱਟਾ ਲਗਾਉਣ ਦੇ ਦੋਸ਼ ਵਿਚ ਦੋ ਵਿਅਕਤੀਆਂ ਨੂੰ ਨਗਦੀ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਗਸ਼ਤ ਦੌਰਾਨ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਸੰਦੀਪ ਕੁਮਾਰ ਪੁੱਤਰ ਕ੍ਰਿਸ਼ਨ ਲਾਲ ਅਤੇ ਅੰਕੁਸ਼ ...
ਅਬੋਹਰ, 28 ਮਈ (ਵਿਵੇਕ ਹੂੜੀਆ)-ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਇਕ ਮੀਟਿੰਗ ਮਹਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਐੱਸ.ਡੀ.ਓ. ਬਲਦੇਵ ਸਿੰਘ ਦੀ ਬਦਲੀ ਖੂਈਆ ਸਰਵਰ ਤੋਂ ਡਗਰੂ ਮੋਗਾ ਵਿਖੇ ਕੀਤੇ ਜਾਣ ਦਾ ਵਿਰੋਧ ਕੀਤਾ ਗਿਆ | ਇਸ ਮੌਕੇ ਵੱਖ ਵੱਖ ਆਗੂਆਂ ...
ਅਬੋਹਰ, 28 ਮਈ (ਵਿਵੇਕ ਹੂੜੀਆ/ਸੁਖਜੀਤ ਸਿੰਘ ਬਰਾੜ)-ਬਹਾਵਵਾਲਾ ਥਾਣਾ ਪੁਲਿਸ ਨੇ ਮੰਦਰ ਦੀ ਗੋਲਕ ਤੋੜ ਕੇ ਚੋਰੀ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਇਕ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਅਤੁੱਲ ਕੁਮਾਰ ...
ਅਬੋਹਰ, 28 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਸੱਦੇ 'ਤੇ ਸਥਾਨਕ ਸ਼ਹਿਰ ਵਿਚ ਵੱਖ-ਵੱਖ ਜਥੇਬੰਦੀਆਂ ਵਲੋਂ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿਚ ਮੰਗ ਦਿਵਸ ਮਨਾਇਆ ਗਿਆ | ਸਥਾਨਕ ਨਹਿਰ ਕਾਲੋਨੀ ਵਿਖੇ ਮਨਾਏ ...
ਜਲਾਲਾਬਾਦ, 28 ਮਈ (ਜਤਿੰਦਰ ਪਾਲ ਸਿੰਘ)- ਥਾਣਾ ਸਦਰ ਜਲਾਲਾਬਾਦ ਪੁਲਿਸ ਨੇ 4 ਵਿਅਕਤੀਆਂ ਨੂੰ ਮੋਬਾਈਲ ਝਪਟਮਾਰੀ ਦੇ ਦੋਸ਼ਾਂ ਹੇਠ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਸੀ ਕਿ ਦੀਪਕ ਕੁਮਾਰ ...
ਜਲਾਲਾਬਾਦ, 28 ਮਈ (ਜਤਿੰਦਰ ਪਾਲ ਸਿੰਘ)- ਥਾਣਾ ਅਮੀਰ ਖ਼ਾਸ ਪੁਲਿਸ ਨੇ ਪਿੰਡ ਬਾਦਲ ਕੇ ਉਤਾੜ ਦੇ 8 ਵਿਅਕਤੀਆਂ 'ਤੇ ਕਿਸੇ ਦੀ ਨਿੱਜੀ ਜ਼ਮੀਨ 'ਤੇ ਨਿਸ਼ਾਨ ਸਾਹਿਬ ਲਗਾ ਕੇ ਅਤੇ ਪਾਠ ਰਖਵਾ ਕੇ ਕਬਜ਼ਾ ਕਰਨ 'ਤੇ ਮੁਕੱਦਮਾ ਦਰਜ ਕੀਤਾ ਹੈ | ਥਾਣਾ ਅਮੀਰ ਖ਼ਾਸ ਮੁਖੀ ਸਬ ...
ਸੰਗਰੂਰ, 28 ਮਈ (ਸੁਖਵਿੰਦਰ ਸਿੰਘ ਫੁੱਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਕਿਹਾ ਹੈ ਕਿ ਲੋਕ ਸਭਾ ਹਲਕਾ ਸੰਗਰੂਰ ਦੀ ਉਪ ਚੋਣ ਨੇ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਨੰੂ ਤਰੇਲੀਆਂ ਲਿਆ ਦਿੱਤੀਆਂ ਹਨ | ਇਨ੍ਹਾਂ ਨੰੂ ਇਸ ਉਪ ...
ਫ਼ਿਰੋਜ਼ਪੁਰ, 28 ਮਈ (ਤਪਿੰਦਰ ਸਿੰਘ)- ਡਾਇਰੈਕਟਰ ਬਾਗਬਾਨੀ ਪੰਜਾਬ ਸ਼ੈਲਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ ਤਹਿਤ ਬਾਗਬਾਨੀ ਵਿਭਾਗ ਫ਼ਿਰੋਜ਼ਪੁਰ ਵਲੋਂ ਐਗਰੀਕਲਚਰ ਇਨਫ੍ਰਾਸਟਰਕਚਰ ਫ਼ੰਡ ਸਕੀਮ ਬਾਰੇ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ 'ਚ ...
ਜਲਾਲਾਲਾਬਾਦ, 28 ਮਈ (ਸਤਿੰਦਰ ਸੋਢੀ)-ਸਥਾਨਕ ਕਰਿਆਨਾ ਐਸੋਸੀਏਸ਼ਨ ਦੀ ਇਕ ਜ਼ਰੂਰੀ ਮੀਟਿੰਗ ਬੀਤੀ ਦੇਰ ਸ਼ਾਮ ਯੂਨੀਅਨ ਦੇ ਪ੍ਰਧਾਨ ਬੰਟੀ ਵਾਟਸ ਦੀ ਅਗਵਾਈ ਵਿਚ ਆਰ.ਕੇ. ਰੈਸਟੋਰੈਂਟ ਤੇ ਹੋਈ | ਮੀਟਿੰਗ ਦੌਰਾਨ ਐਸੋਸੀਏਸ਼ਨ ਦ ਅਹੁਦੇਦਾਰਾਂ 'ਚ ਚੇਅਰਮੈਨ ਮਦਨ ਲਾਲ ...
ਫ਼ਾਜ਼ਿਲਕਾ, 28 ਮਈ (ਦਵਿੰਦਰ ਪਾਲ ਸਿੰਘ)- ਗਾਡਵਿਨ ਸਕੂਲ ਘੱਲੂ ਅੰਦਰ ਪੀ.ਟੀ.ਏ. ਮੀਟਿੰਗ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਹੋਰ ਵਿਸ਼ਿਆਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਅਭਿਲੇਖ ...
ਅਬੋਹਰ, 28 ਮਈ (ਵਿਵੇਕ ਹੂੜੀਆ)-ਅਬੋਹਰ ਥਾਣਾ ਸਿਟੀ-1 ਦੀ ਪੁਲਿਸ ਨੇ ਅਦਾਲਤ ਵਿਚ ਪੇਸ਼ ਨਾ ਹੋਣ 'ਤੇ ਇਕ ਵਿਅਕਤੀ 'ਤੇ ਅਦਾਲਤੀ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਵਿਜੇ ਕੁਮਾਰ ਗੋਇਲ ਰੀਡਰ ਸ੍ਰੀ ਰਾਜਨ ...
ਮੰਡੀ ਅਰਨੀਵਾਲਾ, 28 ਮਈ (ਨਿਸ਼ਾਨ ਸਿੰਘ ਮੋਹਲਾਂ)- ਮੰਡੀ ਅਰਨੀਵਾਲਾ ਵਾਸੀ ਅਤੇ ਰਾਸ਼ਟਰ ਪੱਧਰ ਤੇ ਬਾਸਕਟਬਾਲ ਵਿਚ ਹਿੱਸਾ ਲੈ ਚੁੱਕੇ ਖਿਡਾਰੀ ਦਾ ਬੈਗ ਗੁੰਮ ਹੋ ਗਿਆ ਹੈ | ਮੰਡੀ ਅਰਨੀਵਾਲਾ ਦੇ ਸਾਬਕਾ ਐਮ.ਸੀ ਦਿਆਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਸਪੁੱਤਰ ਅਮਨਦੀਪ ...
ਜਲਾਲਾਬਾਦ, 28 ਮਈ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਫ਼ਾਜ਼ਿਲਕਾ ਸੜਕ 'ਤੇ ਹੋਏ ਮੋਟਰਸਾਈਕਲ ਹਾਦਸੇ ਵਿਚ ਮੋਟਰਸਾਈਕਲ ਸਵਾਰ ਦਾਦੇ ਦੀ ਮੌਤ ਹੋ ਗਈ ਜਦਕਿ ਪੋਤਰਾ ਜ਼ਖਮੀ ਹੋ ਗਿਆ | ਜਾਣਕਾਰੀ ਅਨੁਸਾਰ ਮੋਹਨ ਸਿੰਘ ਪੁੱਤਰ ਕਰਨੈਲ ਸਿੰਘ ਉਮਰ ਲਗਭਗ 60 ਸਾਲ ਵਾਸੀ ਪਿੰਡ ...
ਫ਼ਾਜ਼ਿਲਕਾ, 28 ਮਈ (ਦਵਿੰਦਰ ਪਾਲ ਸਿੰਘ)-ਸਰਕਾਰੀ ਅਧਿਆਪਕ ਯੂਨੀਅਨ ਫ਼ਾਜ਼ਿਲਕਾ ਦਾ ਇਕ ਵਫ਼ਦ ਫ਼ਾਜ਼ਿਲਕਾ ਦੇ ਪ੍ਰਾਇਮਰੀ ਅਧਿਆਪਕਾਂ ਦੀਆਂ ਅਪ੍ਰੈਲ ਦੀਆਂ ਰੁਕੀਆਂ ਤਨਖ਼ਾਹਾਂ, ਈ.ਟੀ.ਟੀ. ਤੋਂ ਹੈੱਡ ਟੀਚਰ ਅਤੇ ਹੈੱਡ ਟੀਚਰ ਤੋਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ ...
ਬੱਲੂਆਣਾ, 28 ਮਈ (ਜਸਮੇਲ ਸਿੰਘ ਢਿੱਲੋਂ)- ਪਿੰਡ ਕੇਰਾ ਖੇੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਕੌਮਾਂਤਰੀ ਪੰਜਾਬੀ ਲੇਖ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਸ਼੍ਰੀਮਤੀ ਦੀਪਿਕਾ ਠਾਕੁਰ ਦੀ ਅਗਵਾਈ ਹੇਠ ਹੋਏ ਇਹ ਮੁਕਾਬਲੇ ਅਜੋਕੇ ਸਮੇਂ ਵਿਚ ...
ਅਬੋਹਰ, 28 ਮਈ (ਸੁਖਜੀਤ ਸਿੰਘ ਬਰਾੜ)-ਇਕ ਪਾਸੇ ਜਿੱਥੇ ਗਰਮੀ ਨਾਲ ਆਮ ਜਨ ਜੀਵਨ ਪ੍ਰਭਾਵਿਤ ਹੋ ਰਿਹਾ ਹੈ | ਉੱਥੇ ਦੂਜੇ ਪਾਸੇ ਗੋਬਿੰਦ ਨਗਰੀ ਗਲੀ ਨੰਬਰ 3 ਵਿਚ ਲੱਗੇ ਬਿਜਲੀ ਦੇ ਮੀਟਰ ਵਾਲੇ ਬਕਸਿਆਂ ਵਿਚ ਸਪਾਰਕਿੰਗ ਹੋਣ ਨਾਲ ਅਚਾਨਕ ਅੱਗ ਲੱਗ ਗਈ | ਅੱਗ ਲੱਗਣ ਨਾਲ ਬਕਸੇ ...
ਫ਼ਾਜ਼ਿਲਕਾ, 28 ਮਈ (ਦਵਿੰਦਰ ਪਾਲ ਸਿੰਘ)- ਪੀ.ਐੱਚ.ਸੀ. ਜੰਡਵਾਲਾ ਭੀਮੇ ਸ਼ਾਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਮਾਨਤ ਬਜਾਜ ਦੀ ਅਗਵਾਈ ਹੇਠ ਬਲਾਕ ਤਹਿਤ ਆਉਂਦੇ ਵੱਖ-ਵੱਖ ਸਬ ਸੈਂਟਰਾਂ ਵਿਚ ਰਾਸ਼ਟਰੀ ਕਿਸ਼ੋਰ ਸਿਹਤ ਪ੍ਰੋਗਰਾਮ ਤਹਿਤ ਵਿਸ਼ਵ ਮਾਹਵਾਰੀ ਸਫ਼ਾਈ ਦਿਵਸ ...
ਜਲਾਲਾਬਾਦ, 28 ਮਈ (ਸਤਿੰਦਰ ਸਿੰਘ ਸੋਢੀ)-ਈ.ਟੀ.ਟੀ ਪ੍ਰਾਇਮਰੀ ਅਧਿਆਪਕ ਯੂਨੀਅਨ 6565 ਦੀ ਇਕ ਮੀਟਿੰਗ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਹੋਈ | ਮੀਟਿੰਗ ਦੌਰਾਨ ਅਧਿਆਪਕ ਯੂਨੀਅਨ ਦੇ ਆਗੂਆਂ 'ਚ ਮਨਦੀਪ ਥਿੰਦ, ਅਮਰਜੀਤ ਕੰਬੋਜ, ਸਤਵਿੰਦਰ ਸਿੰਘ, ਸਤਨਾਮ ਸਿੰਘ, ਸੋਨਾ ਸਿੰਘ, ...
ਅਬੋਹਰ, 28 ਮਈ (ਸੁਖਜੀਤ ਸਿੰਘ ਬਰਾੜ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਬੋਹਰ-ਗੰਗਾਨਗਰ ਜ਼ੋਨ ਵਲੋਂ ਲਗਾਏ ਜਾਣ ਵਾਲੇ ਗਿਆਨ ਅੰਜਨ ਸਮਰ ਕੈਂਪ ਦੀ ਤਿਆਰੀ ਸੰਬੰਧੀ ਮੀਟਿੰਗ ਸੰਸਥਾ ਦੇ ਦਫ਼ਤਰ ਵਿਖੇ ਹੋਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੈਂਪ ਦੇ ਕੋਆਰਡੀਨੇਟਰ ...
ਫ਼ਿਰੋਜ਼ਪੁਰ, 28 ਮਈ (ਗੁਰਿੰਦਰ ਸਿੰਘ)- ਕੇਂਦਰੀ ਜੇਲ੍ਹ ਅੰਦਰੋਂ ਨਸ਼ੀਲੇ ਪਦਾਰਥਾਂ ਤੇ ਮੋਬਾਈਲ ਫੋਨਾਂ ਦੀ ਬਰਾਮਦਗੀ ਨਿਰੰਤਰ ਜਾਰੀ ਹੈ | ਬੀਤੇ ਦਿਨੀਂ ਕੇਂਦਰੀ ਜੇਲ੍ਹ ਅੰਦਰੋਂ ਲਾਵਾਰਿਸ ਹਾਲਤ ਵਿਚ ਦੋ ਮੋਬਾਈਲ ਫ਼ੋਨ ਮਿਲਣ ਤੋਂ ਬਾਅਦ ਥਾਣਾ ਸਿਟੀ ਪੁਲਿਸ ਨੇ ...
ਬੱਲੂਆਣਾ, 28 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)- ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਹਲਕਾ ਬੱਲੂਆਣਾ ਦੇ ਪਿੰਡ ਕੁੰਡਲ, ਭੰਗਾਲਾ ਅਤੇ ਚੰਨਣ ਖੇੜਾ ਵਿਖੇ ਜਿੱਥੇ ਉਨ੍ਹਾਂ ਨੂੰ ਜਿਤਾਉਣ 'ਤੇ ਉੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣ ...
ਫ਼ਾਜ਼ਿਲਕਾ, 28 ਮਈ (ਦਵਿੰਦਰ ਪਾਲ ਸਿੰਘ)-ਪੀ.ਡਬਲਿਊ.ਡੀ.ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡੀ.ਸੀ. ਦਫ਼ਤਰ ਮੂਹਰੇ ਰੈਲੀ ਕੀਤੀ ਗਈ | ਜਿਸ ਦੀ ਅਗਵਾਈ ਕੁਲਬੀਰ ਢਾਬਾਂ, ਫੁੰਮਣ ਕਾਠਗੜ੍ਹ ਅਤੇ ਬਿਮਲਾ ਰਾਣੀ ਨੇ ਕੀਤੀ | ਇਸ ਮੌਕੇ ...
ਫ਼ਾਜ਼ਿਲਕਾ, 28 ਮਈ (ਦਵਿੰਦਰ ਪਾਲ ਸਿੰਘ)- ਨੌਜਵਾਨ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ 'ਲੋਕ ਮਿਲਣੀ ਪ੍ਰੋਗਰਾਮ' ਤਹਿਤ ਅਨਾਜ ਮੰਡੀ ਸਥਿਤ ਮਾਰਕੀਟ ਕਮੇਟੀ ਦਫ਼ਤਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਦੌਰਾਨ ਵਿਧਾਇਕ ਸ਼੍ਰੀ ਸਵਨਾ ਨੇ ਵੱਖ-ਵੱਖ ਪਿੰਡਾਂ ...
ਜਲਾਲਾਬਾਦ, 28 ਮਈ (ਕਰਨ ਚੁਚਰਾ)- ਸਥਾਨਕ ਐਫ.ਐਫ ਰੋਡ ਸਥਿਤ ਸੰਤ ਕਬੀਰ ਸਕੂਲ 'ਚ ਬਣੇ 12ਵੀਂ ਦੇ ਪਰੀਖਿਆ ਕੇਂਦਰ 'ਚ ਇਕ ਵਿਦਿਆਰਥੀ ਦੇ ਮਾਪਿਆਂ ਨੇ ਇਕਨਾਮਿਕਸ ਦਾ ਪੇਪਰ ਦੇ ਦੌਰਾਨ ਡਿਊਟੀ ਅਧਿਆਪਕ ਤੇ ਸਮੇਂ ਤੋਂ ਪਹਿਲਾਂ ਪੇਪਰ ਲੈਣ ਅਤੇ ਦੁਰਵਿਵਹਾਰ ਕਰਨ ਦਾ ਦੋਸ਼ ...
ਫ਼ਾਜ਼ਿਲਕਾ 28 ਮਈ (ਦਵਿੰਦਰ ਪਾਲ ਸਿੰਘ)- ਅਹੂਜਾ ਗਲੀ ਸਥਿਤ ਸ਼ਨੀ ਦੇਵ ਮੰਦਰ ਵਿਖੇ 30 ਮਈ ਨੂੰ ਤੇਲ ਅਭਿਸ਼ੇਕ ਮਹਾਂ-ਉਤਸਵ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਵੇਗਾ | ਜਾਣਕਾਰੀ ਦਿੰਦਿਆਂ ਪੰਡਤ ਕੁਲਦੀਪ ਸ਼ਰਮਾ ਨੇ ਦੱਸਿਆ ਕਿ ਸਮਾਗਮ ਸਵੇਰੇ 4 ਵਜੇ ਸ਼ੁਰੂ ਹੋਵੇਗਾ ਅਤੇ ...
ਫ਼ਾਜ਼ਿਲਕਾ 28 ਮਈ (ਦਵਿੰਦਰ ਪਾਲ ਸਿੰਘ)- ਸਿਟੀ ਥਾਣਾ ਪੁਲਿਸ ਨੇ ਛੇ ਵਿਅਕਤੀਆਂ ਖ਼ਿਲਾਫ਼ ਕੁੱਟਮਾਰ ਦਾ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਸੀਤਾ ਪਤਨੀ ਰਾਮ ਕ੍ਰਿਸ਼ਨ ਵਾਸੀ ਅੰਨ੍ਹੀ ਦਿੱਲੀ ਫ਼ਾਜ਼ਿਲਕਾ ਨੇ ਦੱਸਿਆ ਕਿ 9 ਮਈ ਨੂੰ ਰਾਤ 9 ਵਜੇ ...
ਅਬੋਹਰ, 28 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਦੇ ਇਤਿਹਾਸ ਵਿਭਾਗ ਵਲੋਂ ਸ੍ਰੀ ਅੰਮਿ੍ਤਸਰ ਸਾਹਿਬ ਜੀ ਦੇ ਇਤਿਹਾਸਕ ਸਥਾਨਾਂ ਨਾਲ ਸੰਬੰਧਿਤ ਵਿੱਦਿਅਕ ਟੂਰ ਆਯੋਜਨ ਕੀਤਾ ਗਿਆ | ਜਿਸ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ...
ਫ਼ਾਜ਼ਿਲਕਾ, 28 ਮਈ (ਦਵਿੰਦਰ ਪਾਲ ਸਿੰਘ)- ਵਿਦਿਆਰਥੀਆਂ ਦੀ ਸ਼ਖ਼ਸੀਅਤ ਵਿਕਾਸ ਨੂੰ ਮੱੁਖ ਰੱਖਦੇ ਹੋਏ ਮੁੱਖ ਅਧਿਆਪਕਾ ਡਾ. ਨਵਜੀਤ ਕੌਰ ਸਰਾਂ ਦੀਆਂ ਕੋਸ਼ਿਸ਼ਾਂ ਸਦਕਾ ਸਰਕਾਰੀ ਹਾਈ ਸਕੂਲ ਹੀਰਾਂ ਵਾਲੀ ਵਿਖੇ ਕੈਲੀਗ੍ਰਾਫ਼ੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ...
ਅਬੋਹਰ, 28 ਮਈ (ਵਿਵੇਕ ਹੂੜੀਆ)- ਥਾਣਾ ਖੂਈਆ ਸਰਵਰ ਦੀ ਪੁਲਿਸ ਵਲੋਂ ਗਊਸ਼ਾਲਾ ਵਿਚ ਚੋਰੀ ਕਰਨ ਅਤੇ ਉੱਥੇ ਸੋ ਰਹੇ ਵਿਅਕਤੀ ਨੂੰ ਜਬਰੀ ਕਮਰੇ ਵਿਚ ਬੰਦ ਕਰਨ ਦੇ ਦੋਸ਼ਾਂ ਤਹਿਤ ਚਾਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ...
ਜਲਾਲਾਬਾਦ, 28 ਮਈ (ਕਰਨ ਚੁਚਰਾ)- ਥਾਣਾ ਅਮੀਰ ਖਾਸ ਦੀ ਪੁਲਿਸ ਨੇ 11 ਬੋਤਲ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਤਪਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਆਸ਼ੂ ਕੁਮਾਰ ਉਰਫ਼ ਅਰਸ਼ਦੀਪ ਵਾਸੀ ...
ਮੰਡੀ ਅਰਨੀਵਾਲਾ, 27 ਮਈ (ਨਿਸ਼ਾਨ ਸਿੰਘ ਮੋਹਲਾਂ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਰੈਡੀਐਂਟ ਪਬਲਿਕ ਸਕੂਲ ਮਾਹੰੂਆਣਾ ਬੋਦਲਾ ਵਿਖੇ ਸਕੂਲ ਪਿੰ੍ਰਸੀਪਲ ਮੈਡਮ ਨੀਤੀ ਸਿੰਘ ਦੀ ਅਗਵਾਈ ਹੇਠ ਬੱਚਿਆਂ ਲਈ ਦਾਵਤ-ਏ-ਖ਼ਾਸ ਗਤੀਵਿਧੀ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ...
ਮੰਡੀ ਅਰਨੀਵਾਲਾ, 28 ਮਈ (ਨਿਸ਼ਾਨ ਸਿੰਘ ਮੋਹਲਾਂ)- ਪਿੰਡ ਮੁਰਾਦ ਵਾਲਾ ਦਲ ਸਿੰਘ ਦੀ ਵਸਨੀਕ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਖਿਡਾਰਨ ਜਸਮੀਤ ਕੌਰ ਢਿੱਲੋਂ ਪੁੱਤਰੀ ਕੁਲਵਿੰਦਰ ਸਿੰਘ ਨੇ ਰਾਸ਼ਟਰੀ ਚੈਂਪੀਅਨਸ਼ਿਪ ਵਾਟਰ ਸਪੋਰਟਸ 'ਚ ਪੰਜਾਬ ਵਲੋਂ ਹਿੱਸਾ ...
ਫ਼ਾਜ਼ਿਲਕਾ, 28 ਮਈ (ਦਵਿੰਦਰ ਪਾਲ ਸਿੰਘ)- ਆਲ ਇੰਡੀਆ ਆਸ਼ਾ ਵਰਕਰਜ਼ ਅਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਦੀ ਇਕ ਮੀਟਿੰਗ ਪ੍ਰਤਾਪ ਬਾਗ਼ ਅੰਦਰ ਹੋਈ | ਜਿਸ ਦੀ ਪ੍ਰਧਾਨ ਜ਼ਿਲ੍ਹਾ ਪ੍ਰਧਾਨ ਸੰਤੋਸ਼ ਨੇ ਕੀਤੀ | ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਜ਼ਿਲ੍ਹਾ ...
ਫ਼ਾਜ਼ਿਲਕਾ, 28 ਮਈ (ਦਵਿੰਦਰ ਪਾਲ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੇ ਅੰਦਰ ਚੱਲ ਰਹੀ ਕੰਪਿਊਟਰ ਟਰੇਨਿੰਗ ਦਾ ਪਿ੍ੰਸੀਪਲ ਪ੍ਰਦੀਪ ਕੁਮਾਰ ਖਨਗਵਾਲ ਨੇ ਨਿਰੀਖਣ ਕੀਤਾ | ਇਸ ਮੌਕੇ ਸ਼੍ਰੀ ਖਨਗਵਾਲ ਅਤੇ ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ...
ਜਲਾਲਾਬਾਦ, 28 ਮਈ (ਜਤਿੰਦਰ ਪਾਲ ਸਿੰਘ)- ਥਾਣਾ ਸਿਟੀ ਜਲਾਲਾਬਾਦ ਨੇ ਤਿੰਨ ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਸਹਾਇਕ ਥਾਣੇਦਾਰ ਸਰੂਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਸੀ ਕਿ ਸਾਗਰ ਕੁਮਾਰ ਪੁੱਤਰ ਅਨਿਲ ਕੁਮਾਰ ਵਾਸੀ ਬਸਤੀ ਭਗਵਾਨਪੁਰਾ, ਕੰਵਲਜੀਤ ਸਿੰਘ ਪੁੱਤਰ ਭੂਟਾ ਸਿੰਘ ਵਾਸੀ ਬਸਤੀ ਦੂਲਾ ਵਾਲੀ ਅਤੇ ਮੋਨੂੰ ਪੁੱਤਰ ਜਸਵੰਤ ਸਿੰਘ ਵਾਸੀ ਗੋਬਿੰਦ ਨਗਰੀ ਚੋਰੀ ਕਰਨ ਦੇ ਆਦੀ ਹਨ ਅਤੇ ਅੱਜ ਵੀ ਇਕ ਮੋਟਰਸਾਈਕਲ ਐੱਚ ਐਫ ਡੀਲਕਸ ਮਾਰਕਾ ਹੀਰੋ ਹਾਂਡਾ ਚੋਰੀ ਕਰਕੇ ਪਿੰਡ ਮਹਾਲਮ ਤੋਂ ਜਲਾਲਾਬਾਦ ਵੱਲ ਨੂੰ ਆ ਰਹੇ ਹਨ ਅਤੇ ਜੇਕਰ ਪਿੰਡ ਮੰਨੇ ਵਾਲਾ ਦੇ ਸੂਏ 'ਤੇ ਨਾਕਾਬੰਦੀ ਕੀਤੀ ਜਾਵੇ ਤਾਂ ਦੋਸ਼ੀ ਕਾਬੂ ਆ ਸਕਦੇ ਹਨ | ਇਤਲਾਹ ਠੋਸ ਤੇ ਭਰੋਸੇਯੋਗ ਹੋਣ ਕਰਕੇ ਪੁਲ ਸੂਆ ਪਿੰਡ ਚੱਕ ਮੰਨੇ ਵਾਲਾ 'ਤੇ ਨਾਕਾਬੰਦੀ ਕਰਕੇ ਦੋਸ਼ੀਆਂ ਨੂੰ ਮੋਟਰਸਾਈਕਲ ਸਣੇ ਕਾਬੂ ਕੀਤਾ ਗਿਆ | ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਕਾਰਵਾਈ ਜਾਰੀ ਹੈ |
ਅਬੋਹਰ, 28 ਮਈ (ਵਿਵੇਕ ਹੂੜੀਆ/ਬਰਾੜ)- ਅਬੋਹਰ ਥਾਣਾ ਸਿਟੀ-1 ਦੀ ਪੁਲਿਸ ਨੇ ਦਾਣਾ ਮੰਡੀ ਵਿਚੋਂ ਕਣਕ ਦੇ ਭਰੇ ਗੱਟੇ ਚੋਰੀ ਕਰਨ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਰਾਜੀਵ ਰਹੇਜਾ ਪੁੱਤਰ ਓਮ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX