ਪੱਟੀ, 28 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) - ਟਰਾਂਸਪੋਰਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਵਲੋਂ ਕਿਸਾਨ ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਾਲੀ ਸਹਾਇਤਾ ਦਿੱਤੀ ਗਈ | ਇਸ ਮੌਕੇ ਲਾਲਜੀਤ ਸਿੰਘ ਭੁੱਲਰ ਟਰਾਂਸਪੋਰਟ ...
ਤਰਨ ਤਾਰਨ, 28 ਮਈ (ਹਰਿੰਦਰ ਸਿੰਘ) - ਜ਼ਿਲ੍ਹ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਮਾਰੂ ਹਥਿਆਰਾਂ ਸਮੇਤ 5 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਗਿਰੋਹ ਦੇ 3 ਮੈਂਬਰ ਫ਼ਰਾਰ ਹੋਣ 'ਚ ਕਾਮਯਾਬ ਹੋ ਗਏ | ਇਸ ਸੰਬੰਧੀ ...
ਤਰਨ ਤਾਰਨ, 28 ਮਈ (ਹਰਿੰਦਰ ਸਿੰਘ) - ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਜਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਾ ਲਾਭ ਲੈ ਕੇ ਸਿੱਧੀ ਬਿਜਾਈ ਕਰਨ ਨੂੰ ...
ਤਰਨ ਤਾਰਨ, 28 ਮਈ (ਹਰਿੰਦਰ ਸਿੰਘ) - ਤਰਨ ਤਾਰਨ ਦੀ ਵਾਰਡ ਨੰਬਰ 2 ਤੋਂ ਸਾਬਕਾ ਅਕਾਲੀ ਕੌਂਸਲਰ ਸਰਬਰਿੰਦਰ ਸਿੰਘ ਭਰੋਵਾਲ, ਸਿੱਖ ਦੰਗਾ ਪੀੜ੍ਹਤ ਸੁਸਾਇਟੀ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਮੰਨਾ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ | ਇਸ ...
ਚੋਹਲਾ ਸਾਹਿਬ, 28 ਮਈ (ਬਲਵਿੰਦਰ ਸਿੰਘ) - ਇਤਿਹਾਸਕ ਕਸਬਾ ਚੋਹਲਾ ਸਾਹਿਬ ਦੇ ਰਿਹਾਇਸ਼ੀ ਇਲਾਕੇ ਵਿਚ ਲੁਟੇਰਿਆਂ ਵਲੋਂ ਘਰ ਵਿਚ ਦਾਖਲ ਹੋ ਕੇ ਔਰਤ ਨੂੰ ਬੰਦੀ ਬਣਾ ਕੇ ਘਰ ਵਿਚ ਸੋਨੇ ਦੇ ਕੀਮਤੀ ਗਹਿਣੇ ਆਦਿ ਲੁੱਟ ਕਰ ਲਈ ਗਈ | ਜਾਣਕਾਰੀ ਮੁਤਾਬਿਕ ਰਾਮ ਸਿੰਘ ਪੁੱਤਰ ...
ਪੱਟੀ, 28 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) - ਸਕੂਲ ਅਧਿਆਪਕਾ ਤੋਂ ਵਾਪਸੀ ਸਮੇਂ ਦਿਨ ਦਿਹਾੜੇ ਪਰਸ ਖੋਹੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਸ਼ਰਨ ਜੀਤ ਕੌਰ ਪਤਨੀ ਸਤਨਾਮ ਸਿੰਘ ਸਿੱਧੂ ਨਿਵਾਸੀ ਪੱਟੀ ...
ਝਬਾਲ, 28 ਮਈ (ਸੁਖਦੇਵ ਸਿੰਘ) - ਅਮਿ੍ਤਸਰ ਖੇਮਕਰਨ ਮੁੱਖ ਮਾਰਗ 'ਤੇ ਸਥਿਤ ਪਿੰਡ ਮੰਨਣ ਨੇੜੇ ਬਣੇ ਟੋਲ ਪਲਾਜੇ ਨੂੰ ਚਾਲੂ ਕਰਨ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਵਲੋਂ ਰੱਖੀਆਂ ਸ਼ਰਤਾਂ ਨੂੰ ਨੈਸ਼ਨਲ ਹਾਈਵੇ ਅਥਾਰਟੀ ਵਲੋਂ ਮੰਨ ਲੈਣ ਤੋਂ ਬਾਅਦ ਟੋਲ ਪਲਾਜ਼ਾ ਚਾਲੂ ...
ਚੋਹਲਾ ਸਾਹਿਬ, 28 ਮਈ (ਬਲਵਿੰਦਰ ਸਿੰਘ) - ਚੋਹਲਾ ਸਾਹਿਬ ਖੱਬੀਆਂ ਪਾਰਟੀਆਂ ਦੇ ਸੱਦੇ ਤੇ ਸੀ.ਪੀ.ਆਈ. ਵਲੋਂ ਕਾਮਰੇਡ ਬਲਵਿੰਦਰ ਸਿੰਘ ਦਦੇਹਰ ਸਾਹਿਬ ਦੀ ਅਗਵਾਈ ਹੇਠ ਇਤਿਹਾਸਕ ਨਗਰ ਚੋਹਲਾ ਸਾਹਿਬ ਦੇ ਚੌਂਕ ਬਾਬਾ ਸ਼ਾਹੂ ਸਾਹ ਵਿਖੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ...
ਤਰਨ ਤਾਰਨ, 28 ਮਈ (ਹਰਿੰਦਰ ਸਿੰਘ) - ਦੋ ਵੱਖ-ਵੱਖ ਮਾਮਲਿਆਂ 'ਚ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਸਦਰ ਪੱਟੀ ਅਤੇ ਥਾਣਾ ਖਾਲੜਾ ਦੀ ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਸ.ਪੀ. ਕੋਲ ਗੁਰਜੰਟ ਸਿੰਘ ਪੁੱਤਰ ...
ਤਰਨ ਤਾਰਨ, 28 ਮਈ (ਪਰਮਜੀਤ ਜੋਸ਼ੀ) - ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਅਦਾਲਤ 'ਚ ਚੱਲ ਰਹੇ ਕੇਸ ਦੌਰਾਨ ਇਕ ਵਿਅਕਤੀ ਵਲੋਂ ਗੈਰ ਹਾਜ਼ਰ ਰਹਿਣ 'ਤੇ ਅਦਾਲਤ ਦੇ ਹੁਕਮਾਂ 'ਤੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਿਟੀ ਦੇ ਏ.ਐਸ.ਆਈ. ਬਲਦੇਵ ਸਿੰਘ ...
ਤਰਨ ਤਾਰਨ, 28 ਮਈ (ਹਰਿੰਦਰ ਸਿੰਘ) - ਜ਼ਿਲ੍ਹ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਮਾਰੂ ਹਥਿਆਰਾਂ ਸਮੇਤ 5 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਗਿਰੋਹ ਦੇ 3 ਮੈਂਬਰ ਫ਼ਰਾਰ ਹੋਣ 'ਚ ਕਾਮਯਾਬ ਹੋ ਗਏ | ਇਸ ਸੰਬੰਧੀ ...
ਤਰਨ ਤਾਰਨ, 28 ਮਈ (ਪਰਮਜੀਤ ਜੋਸ਼ੀ) - ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਗਏ ਇਕ ਵਿਅਕਤੀ ਦਾ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਮਿਲਿਆ ਹੈ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਜਗਜੀਤ ਸਿੰਘ ਪੁੱਤਰ ਬ੍ਰਹਮਜੀਤ ਸਿੰਘ ਵਾਸੀ ਗੋਇੰਦਵਾਲ ਬਾਈਪਾਸ ਨਜ਼ਦੀਕ ...
ਪੱਟੀ, 28 ਮਈ (ਕਾਲੇਕੇ, ਖਹਿਰਾ) - ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਿ੍ਸ਼ਟਾਚਾਰ ਵਿਰੁੱਧ ਆਪਣੀ ਹੀ ਸਰਕਾਰ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕਮਿਸ਼ਨ ਦੀ ਮੰਗ ਦੇ ਦੋਸ਼ਾਂ ਅਧੀਨ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕਰਕੇ ਸੁਲਾਖਾਂ ਪਿੱਛੇ ਸੁੱਟ ਕੇ ਸਾਬਤ ਕਰ ਦਿੱਤਾ ...
ਪੱਟੀ, 28 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) - ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮਿ੍ੰਤਸਰ ਦੀ ਧਰਮ ਪ੍ਰਚਾਰ ਕਮੇਟੀ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਵਿਚ ਵੱਧ ਰਹੇ ਪਤਿਤਪੁਣੇ ਅਤੇ ਸਮਾਜਿਕ ਕੁਰੀਤੀਆਂ ਨੂੰ ਦੂਰ ਕਰਨ ਦੇ ਮਕਸਦ ...
ਤਰਨ ਤਾਰਨ, 28 ਮਈ (ਪਰਮਜੀਤ ਜੋਸ਼ੀ) - ਕੰਨਾਂ ਦਾ ਬੋਲਾਪਣ ਇਕ ਗੰਭੀਰ ਬਿਮਾਰੀ ਹੈ, ਸਮੇਂ ਸਿਰ ਇਸ ਦਾ ਇਲਾਜ ਕਰਵਾ ਕੇ ਇਸ ਤੋਂ ਬਚਿਆ ਜਾ ਸਕਦਾ ਹੈ | ਬੋਲੇਪਣ ਦੇ ਕਈ ਲੱਛਣ ਹਨ ਜਿਵੇਂ ਕਿ ਕੰਨਾਂ 'ਚ ਛਾ-ਛਾ ਹੋਣਾ, ਕੰਨ 'ਚ ਆਵਾਜ਼ਾਂ ਆਉਣੀਆਂ, ਕਿਸੇ ਦੀ ਗੱਲ ਦੀ ਸਮਝ ਨਾ ਲੱਗਣਾ, ...
ਸ਼ਾਹਬਾਜ਼ਪੁਰ, 28 ਮਈ (ਪਰਦੀਪ ਬੇਗੇਪੁਰ) - ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਆਉਂਦੇ ਪਿੰਡ ਬੇਗੇਪੁਰ ਵਿਖੇ ਇਸ ਕੱਚੇ ਰਸਤੇ ਨੂੰ ਪੱਕਾ ਕਰਨ ਲਈ ਪਿੰਡ ਵਾਸੀਆਂ ਦੀ ਮੀਟਿੰਗ ਗੁਰਦੁਆਰਾ ਸਾਹਿਬ ਵਿਖੇ ਹੋਈ ਜਿਸ ਵਿੱਚ ਮੌਜੂਦਾ ਸਰਪੰਚ ਰਣਜੀਤ ਸਿੰਘ ਸਾਬਕਾ ਸਰਪੰਚ ...
ਤਰਨ ਤਾਰਨ, 28 ਮਈ (ਹਰਿੰਦਰ ਸਿੰਘ) - ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਡਾਇਰੈਕਟਰ ਐਜੂਕੇਟਰ ਡਾ. ਧਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰੋਫ਼ੈਸਰ ਹਰੀ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਦੇ ਵਿਸ਼ੇਸ਼ ਯਤਨਾ ਸਦਕਾ ...
ਖਡੂਰ ਸਾਹਿਬ, 28 ਮਈ (ਰਸ਼ਪਾਲ ਸਿੰਘ ਕੁਲਾਰ) - ਕਿਸਾਨਾਂ ਵਲੋਂ ਕਣਕ ਦੇ ਵੱਢਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਪਹਿਲਾਂ ਗਰਮ ਕੀਤਾ ਜਾਂਦਾ ਹੈ, ਜਿਸ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ ਅਤੇ ਫਿਰ ਤਿੰਨ-ਤਿੰਨ ਵਾਰ ਉਕਤ ਜ਼ਮੀਨਾਂ ਨੂੰ ਠੰਡਾਂ ਕਰਨ ਲਈ ਪਾਣੀ ...
ਤਰਨ ਤਾਰਨ, 28 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਵੱਖ-ਵੱਖ ਥਾਣਿਆ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਹੈਰੋਇਨ, ਅਫੀਮ ਅਤੇ ਨਾਜਾਇਜ਼ ਸ਼ਰਾਬ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ 2 ਵਿਅਕਤੀ ਫ਼ਰਾਰ ਹਨ | ...
ਖਡੂਰ ਸਾਹਿਬ, 28 ਮਈ (ਰਸ਼ਪਾਲ ਸਿੰਘ ਕੁਲਾਰ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਖਡੂਰ ਸਾਹਿਬ ਦੇ ਡੈਲੀਗੇਟਾਂ ਦੀ ਮੀਟਿੰਗ ਸੂਬਾ ਪਰਧਾਨ ਸਤਨਾਮ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਤਪਿਆਣਾ ਸਾਹਿਬ (ਖਡੂਰ ਸਾਹਿਬ) ਵਿਖੇ ਹੋਈ ਜਿਸ 'ਚ ...
ਤਰਨ ਤਾਰਨ, 28 ਮਈ (ਵਿਕਾਸ ਮਰਵਾਹਾ) - ਮਾਝਾ ਪਬਲਿਕ ਫਾਰ ਵੂਮੈਨ ਕਾਲਜ ਤਰਨ ਤਾਰਨ ਵਿਖੇ ਸਮੂੰਹ ਸਟਾਫ਼ ਵਲੋਂ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਿਆ | ਅਰਦਾਸ ਉਪਰੰਤ ਕੜਾਹ ...
ਖਡੂਰ ਸਾਹਿਬ, 28 ਮਈ (ਰਸ਼ਪਾਲ ਸਿੰਘ ਕੁਲਾਰ) - ਖਡੂਰ ਸਾਹਿਬ ਦੇ ਮੇਨ ਬਾਜ਼ਾਰ 'ਚ ਖੱਬੀਆਂ ਪਾਰਟੀਆਂ ਵਲੋਂ ਕੇਂਦਰ ਸਰਕਾਰ ਦਾ ਪੁਤਲਾ ਸਾੜਕੇ ਨਾਅਰੇਬਾਜ਼ੀ ਕੀਤੀ ਗਈ ਜਿਸ ਦੀ ਅਗਵਾਈ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਆਗੂ ਸਰਪੰਚ ਸੁਲੱਖਣ ਸਿੰਘ, ਭਾਰਤੀ ...
ਭਿੱਖੀਵਿੰਡ, 28 ਮਈ (ਬੌਬੀ) - ਮਨਰੇਗਾ ਤਹਿਤ ਕਰੀਬ ਇਕ ਸਾਲ ਪਹਿਲਾਂ ਕੀਤੇ ਕੰਮਾਂ ਦੀ ਮਜ਼ਦੂਰੀ ਮਨਰੇਗਾ ਕਾਮਿਆਂ ਨੂੰ ਨਾ ਦੇਣ ਤੇ ਕ੍ਰਾਂਤੀਕਾਰੀ ਬਸਪਾ ਅੰਬੇਦਕਰ ਪਾਰਟੀ ਵਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਭਿੱਖੀਵਿੰਡ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ...
ਸਰਾਏ ਅਮਾਨਤ ਖਾਂ, 28 ਮਈ (ਨਰਿੰਦਰ ਸਿੰਘ ਦੋਦੇ) - ਦਿਹਾਤੀ ਮਜ਼ਦੂਰਾਂ ਸਭਾ ਦੀ ਬ੍ਰਾਂਚ ਰਸੂਲਪੁਰ ਦੀ ਮੀਟਿੰਗ ਜਰਨੈਲ ਸਿੰਘ ਰਸੂਲਪੁਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਵੱਡੀ ਗਿਣਤੀ ਵਿਚ ਔਰਤਾਂ ਤੇ ਮਰਦਾਂ ਨੇ ਭਾਗ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿਹਾਤੀ ...
ਤਰਨ ਤਾਰਨ, 28 ਮਈ (ਹਰਿੰਦਰ ਸਿੰਘ) - ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਅੰਦਰ ਬਿਹਤਰੀਨ ਕਾਰਜ ਕੁਸ਼ਲਤਾ ਪ੍ਰਦਾਨ ਕਰਨ ਲਈ ਈ.ਟੀ.ਟੀ. ਤੋਂ ਐਚ.ਟੀ. ਦੀਆਂ ਪ੍ਰਮੋਸ਼ਨਾਂ ਕੀਤੀਆਂ ਗਈਆਂ ਹਨ | ਇਸੇ ਲੜੀ ਤਹਿਤ ਜਗਜੀਤ ਸਿੰਘ ਖਹਿਰਾ ਈ.ਟੀ.ਟੀ. ਅਧਿਆਪਕ ਸਰਕਾਰੀ ...
ਝਬਾਲ, 28 ਮਈ (ਸੁਖਦੇਵ ਸਿੰਘ) - ਸਿਵਲ ਸਰਜਨ ਡਾਕਟਰ ਸੀਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਸਰਬਦੀਪਕ ਸਿੰਘ ਰਿਆੜ ਦੀ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਕਸੇਲ ਵਿਖੇ ਵਿਸ਼ਵ ਤੰਬਾਕੂ ਦਿਵਸ ਮਨਾਇਆ | ਇਸ ਮੌਕੇ ਡਾਕਟਰ ਸਰਬਦੀਪਕ ਸਿੰਘ ...
ਪੱਟੀ, 28 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) - ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਲੜਕੇ ਪੱਟੀ ਦੇ ਰਿਹਾਇਸ਼ੀ ਹੋਸਟਲ ਵਿਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤਰਨ ਤਾਰਨ ਗੁਰਬਚਨ ਸਿੰਘ ਲਾਲੀ ਦੀ ਵਾਰਤਕ ਪੁਸਤਕ 'ਬੰਦਿਆ
ਬੰਦਾ ਬਣ' ਦੀ ਘੁੰਢ ਚੁਕਾਈ ਨਾਲ ਸੰਬੰਧਿਤ ਇਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਹਰਭਗਵੰਤ ਸਿੰਘ ਵੜੈਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਪ੍ਰਮਜੀਤ ਸਿੰਘ ਉਪ ਜ਼ਿਲ੍ਹਾ ਸਿੱਖਿਆ ਸੈਕੰਡਰੀ ਤਰਨਤਾਰਨ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ | ਇਸ ਸਮੇਂ ਮਹਿਮਾਨਾਂ ਵਲੋਂ ਪਿ੍ੰਸੀਪਲ ਗੁਰਬਚਨ ਸਿੰਘ ਲਾਲੀ ਵਲੋਂ ਲਿਖੀ ਪੁਸਤਕ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ | ਇਸ ਸਮੇਂ ਉੱਘੇ ਕਵੀ ਅਤੇ ਲੇਖਕ ਕੁਲਵੰਤ ਸਿੰਘ ਕੋਮਲ, ਮਲਕੀਤ ਸਿੰਘ ਸੋਜ਼, ਸਰਬਜੀਤ ਸਿੰਘ ਪੁਰੀ ਅਤੇ ਡਾ. ਇੰਦਰਪ੍ਰੀਤ ਸਿੰਘ ਧਾਮੀ ਵਲੋਂ ਆਪਣੀਆਂ ਰਚਨਾਵਾਂ ਵੀ ਪੇਸ਼ ਕੀਤੀਆਂ ਗਈਆਂ ਅਤੇ ਬੰਦਿਆ ਬੰਦਾ ਬਣ ਕਿਤਾਬ ਸੰਬੰਧੀ ਵਿਚਾਰ ਵੀ ਪੇਸ਼ ਕੀਤੇ | ਇਸ ਮੌਕੇ ਸੁਰਿੰਦਰ ਸਿੰਘ ਕੁੰਡਲ ਜ਼ਿਲ੍ਹਾ ਸਿੱਖਿਆ ਸੁਧਾਰ ਕਮੇਟੀ, ਬਿਕਰਮਜੀਤ ਸਿੰਘ, ਮਨਦੀਪ ਸਿੰਘ ਐਜੂਸੈਟ ਇੰਚਾਰਜ, ਸੁਖਬੀਰ ਸਿੰਘ ਕੰਗ ਜ਼ਿਲ੍ਹਾ ਕੋਆਰਡੀਨੇਟਰ, ਨਿਸ਼ਾਨ ਸਿੰਘ ਚੇਅਰਮੈਨ ਸਕੂਲ਼ ਮੈਨਜਮੈਂਟ ਕਮੇਟੀ ਪੱਟੀ, ਪਿ੍ੰਸੀਪਲ ਦਲੀਪ ਕੁਮਾਰ, ਡਾ. ਇੰਦਰਪ੍ਰੀਤ ਸਿੰਘ ਧਾਮੀ, ਪਿ੍ੰਸ ਧੁੰਨਾ, ਸਰਬਜੀਤ ਸਿੰਘ ਪੁਰੀ, ਕੁਲਵੰਤ ਸਿੰਘ ਕੋਮਲ ਕਾਲੇਕੇ, ਮਲਕੀਤ ਸਿੰਘ ਸੋਚ, ਰੋਹਿਤ ਰਫੀ, ਪਿ੍ਤਪਾਲ ਕੋਮਲ, ਗੁਰਬਚਨ ਸਿੰਘ ਲਾਲੀ ਦੇ ਪਰਿਵਾਰਕ ਮੈਂਬਰ ਸਰਬਦੀਪ ਕੌਰ, ਅਰਵਿੰਦਰ ਸਿੰਘ ਕਨੈਡਾ, ਯੁਗਲੀਨ ਕੌਰ ਕਨੈਡਾ ਅਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ |
ਤਰਨ ਤਾਰਨ, 28 ਮਈ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀ ਦੇ ਮੋਟਰਸਾਈਕਲ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਸਰਹਾਲੀ ਦੇ ਏ.ਐੱਸ.ਆਈ. ਗੱਜਣ ਸਿੰਘ ਨੇ ...
ਸਰਾਏ ਅਮਾਨਤ ਖਾਂ, 28 ਮਈ (ਨਰਿੰਦਰ ਸਿੰਘ ਦੋਦੇ) - ਸਿਵਲ ਸਰਜਨ ਤਰਨ ਤਾਰਨ ਡਾਕਟਰ ਸੀਮਾ ਦੇ ਦਿਸ਼ਾ ਨਿਰਦੇਸ਼ਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.ਸਰਬਦੀਪਕ ਸਿੰਘ ਰਿਆੜ ਦੀ ਰਹਿਨੁਮਾਈ ਹੇਠ ਸੀ.ਐੱਚ.ਸੀ ਕਸੇਲ ਵਿਖੇ ਰਾਸ਼ਟਰੀ ਕਿਸ਼ੋਰ ਸਵਸਥ ਪ੍ਰੋਗਰਾਮ ਤਹਿਤ ਬਲਾਕ ...
ਫਤਿਆਬਾਦ, 28 ਮਈ (ਹਰਵਿੰਦਰ ਸਿੰਘ ਧੂੰਦਾ) - ਕਸਬਾ ਫਤਿਆਬਾਦ ਵਿਖੇ ਬਿੱਟੂ ਚੋਪੜਾ ਦੀ ਮਾਰਕੀਟ ਵਿਚ ਖੋਲੇ ਗਏ ਆਮ ਆਦਮੀ ਪਾਰਟੀ ਦੇ ਦਫ਼ਤਰ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ 'ਆਪ' ਆਗੂ ਗੁਰਚਰਨ ਸਿੰਘ ਭੋਲਾ ਨਾਰਵੇ ਅਤੇ ਹਰਪ੍ਰੀਤ ਸਿੰਘ ਛਾਪੜੀ ਸਾਹਿਬ ...
ਪੱਟੀ, 28 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) - ਆਪਣੇ ਅਤੇ ਆਪਣੇ ਬੱਚਿਆਂ ਲਈ ਤਾਂ ਜਾਨਵਰ, ਪੰਛੀ ਵੀ ਬਹੁਤ ਕਰਦੇ ਹਨ ਇਨਸਾਨ ਹੋਣ ਦੇ ਅਰਥ ਤਾਂ ਮਾਨਵਤਾ ਨਾਲ ਜੁੜੇ ਹੋਏ ਹਨ ਜੇ ਤੁਸੀਂ ਹੋਰਾਂ ਦੇ ਮੁਸ਼ਕਿਲ ਸਮੇਂ ਉਹਨਾਂ ਦੀ ਸਹਾਇਤਾ ਕਰਦੇ ਹੋ ਤਾਂ ...
ਤਰਨ ਤਾਰਨ, 28 ਮਈ (ਵਿਕਾਸ ਮਰਵਾਹਾ) - ਜਸਪ੍ਰੀਤ ਤਲਵਾੜ ਸਕੱਤਰ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਤੇ ਵੀਰਪਾਲ ਕੌਰ ਸੰਯੁਕਤ ਡਾਇਰੈਕਟਰ ਭਾਸ਼ਾ ਵਿਭਾਗ ਦੀ ਅਗਵਾਈ ਵਿਚ ਜ਼ਿਲ੍ਹਾ ਭਾਸ਼ਾ ਦਫ਼ਤਰ ਤਰਨਤਾਰਨ ਵਲੋਂ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨ ਤਾਰਨ ਵਿਖੇ ...
ਤਰਨ ਤਾਰਨ, 28 ਮਈ (ਹਰਿੰਦਰ ਸਿੰਘ) - ਪੰਜਾਬ ਰੋਡਵੇਜ਼ ਕੰਟਰੈਕਟ ਵਰਕਰ ਯੂਨੀਅਨ ਵਲੋ ਆਪਣੀ ਹੱਕੀ ਮੰਗਾਂ ਨੂੰ ਲੈ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ.ਕਸਮੀਰ ਸਿੰਘ ਸੋਹਲ ਨੂੰ ਮੰਗ ਪੱਤਰ ਦਿਤਾ ਗਿਆ ਜਿਸ ਵਿਚ ਡਿਪੂ ਪ੍ਰਧਾਨ ਸਤਨਾਮ ਸਿੰਘ ਤੁੜ ਨੇ ਵਿਧਾਇਕ ਨੂੰ ਜਾਇਜ਼ ...
ਤਰਨ ਤਾਰਨ, 28 ਮਈ (ਵਿਕਾਸ ਮਰਵਾਹਾ) - ਕਸਬਾ ਮੁਰਾਦਪੁਰਾ ਵਿਖੇ ਸੀਵਰੇਜ਼ ਸਿਸਟਮ ਅਕਸਰ ਜਾਮ ਹੀ ਰਹਿੰਦਾ ਹੈ, ਜਿਸ ਕਾਰਨ ਸੀਵਰੇਜ ਦਾ ਓਵਰ ਫਲੋਅ ਹੋਇਆ ਪਾਣੀ ਗਲੀ, ਮੁਹੱਲੇ ਅਤੇ ਲੋਕਾਂ ਦੇ ਘਰਾਂ ਵਿਚ ਖੜਾ ਰਹਿੰਦਾ ਹੈ, ਜਿਸ ਕਾਰਨ ਇਹ ਗੰਦਾ ਪਾਣੀ ਲੋਕਾਂ ਲਈ ਸਿਰਦਰਦੀ ...
ਅਜਨਾਲਾ, 28 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਪਿੰਡ ਬੱਲੜਵਾਲ ਦੀ ਰਹਿਣ ਵਾਲੀ ਇਕ ਤਿੰਨ ਬੱਚਿਆਂ ਦੀ ਮਾਂ ਨਾਲ ਉਸਦੇ ਇਕ ਰਿਸ਼ਤੇਦਾਰ ਵਲੋਂ ਜਬਰ ਜਨਾਹ ਕੀਤਾ ਗਿਆ, ਜਿਸ ਸਬੰਧੀ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ...
ਅੰਮਿ੍ਤਸਰ, 28 ਮਈ (ਗਗਨਦੀਪ ਸ਼ਰਮਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਦੀਆਂ ਵਿਦਿਆਰਥਣਾਂ ਦੁਆਰਾ ਤਿਆਰ ਕੀਤੇ ਗਏ ਵੱਖ-ਵੱਖ ਪ੍ਰਕਾਰ ਦੇ ਗਾਰਮੈਂਟਸ ਤੇ ਹੋਰ ਵਸਤੂਆਂ ਦੀ ਪੰਜ-ਰੋਜ਼ਾ ਵਿਸ਼ਾਲ ਪ੍ਰਦਰਸ਼ਨੀ 'ਹੁਨਰ-ਹਟ' ਦਾ ਉਦਘਾਟਨ ...
ਮਾਨਾਂਵਾਲਾ, 28 ਮਈ (ਗੁਰਦੀਪ ਸਿੰਘ ਨਾਗੀ)-ਤਕਨੀਕੀ ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਅੰਮਿ੍ਤਸਰ ਗਰੁੱਪ ਆਫ ਕਾਲਜਿਸ ਦੇ ਵਿਹੜੇ 'ਚ ਗਰੱੁਪ ਦਾ 21ਵਾਂ ਸਥਾਪਨਾ ਦਿਵਸ ਬਹੁਤ ਹੀ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ, ਜਿਸ ਵਿਚ ਗਰੁੱਪ ਦੇ ਚੇਅਰਮੈਨ ਐਡਵੋਕੇਟ ਅਮਿਤ ...
ਅੰਮਿ੍ਤਸਰ, 28 ਮਈ (ਜਸਵੰਤ ਸਿੰਘ ਜੱਸ)-ਸਿੱਖ ਸੰਥਸਾ ਚੀਫ਼ ਖ਼ਾਲਸਾ ਦੀਵਾਨ ਦੀ ਕਾਰਜਸਾਧਕ ਕਮੇਟੀ ਦੀ ਅੱਜ ਇਥੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਵਿਧਾਇਕ ਦੀ ਪ੍ਰਧਾਨਗੀ ਹੇਠ ਹੋਈ ਇਕੱਤਰਤਾ ਵਿਚ ਦੀਵਾਨ ਦੇ ਵੱਖ-ਵੱਖ ਅਦਾਰਿਆਂ ਨਾਲ ਸਬੰਧਿਤ ਮਾਮਲਿਆਂ 'ਤੇ ...
ਤਰਨ ਤਾਰਨ, 28 ਮਈ (ਪਰਮਜੀਤ ਜੋਸ਼ੀ) - ਪੰਜਾਬ ਸਰਕਾਰ ਵਲੋਂ 1 ਜੂਨ ਨੂੰ ਮੂੰਗੀ ਦੀ ਖ੍ਰੀਦ ਕੀਤੀ ਜਾ ਰਹੀ ਹੈ ਜਿਸ ਵਿਚੋਂ ਆੜ੍ਹਤੀਆ ਨੂੰ ਮੂੰਗੀ ਦੀ ਖ੍ਰੀਦ ਕਰਨ ਲਈ ਬਾਹਰ ਕਰਨ ਲਈ ਲਿਆ ਗਿਆ ਫੈਸਲਾ ਬਹੁਤ ਹੀ ਮੰਦਭਾਗਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆੜ੍ਹਤੀ ...
ਪੱਟੀ, 28 ਮਈ (ਕਾਲੇਕੇ, ਖਹਿਰਾ) - ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਅੱਜ ਸਬ-ਡਵੀਜ਼ਨ ਪੱਟੀ ਦੇ ਵੱਖ-ਵੱਖ ਸਰਕਾਰੀ ਦਫ਼ਤਰਾਂ ਦਾ ਦੌਰਾ ਕਰਕੇ ਸਰਕਾਰੀ ਕੰਮ-ਕਾਜ ਦਾ ਜਾਇਜ਼ਾ ਲਿਆ | ਇਸ ਮੌਕੇ ਐੱਸ.ਡੀ.ਐੱਮ. ਪੱਟੀ ਅਲਕਾ ਕਾਲੀਆ ਤੋਂ ਇਲਾਵਾ ਹੋਰ ਅਧਿਕਾਰੀ ਵੀ ਉਹਨਾਂ ...
ਅਮਰਕੋਟ, 28 ਮਈ (ਭੱਟੀ) - ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜ਼ਿਲ੍ਹਾ ਪ੍ਰਧਾਨ ਤਰਨ ਤਾਰਨ ਸ਼ਹਿਰੀ ਕਰਮਵੀਰ ਸਿੰਘ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਾਬਾ ਬਲਜੀਤ ਸਿੰਘ ਦਾਦੂਵਾਲ ਵਲੋਂ ਸੁਖਬੀਰ ਸਿੰਘ ਬਾਦਲ ਵਿਰੁੱਧ ਲਏ ਸਟੈਂਡ ...
ਝਬਾਲ, 28 ਮਈ (ਸਰਬਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮਜ਼ਬੂਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾ ਤੇ ਸਾਬਕਾ ਕੈਬਨਿਟ ਮੰਤਰੀ ਅਤੇ ਐੱਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਲਜਾਰ ਸਿੰਘ ਰਣੀਕੇ ਵਲੋਂ ਸੀਨੀਅਰ ਆਗੂ ਲਾਭ ਸਿੰਘ ਖੈਰਦੀ ਨੂੰ ...
ਤਰਨ ਤਾਰਨ, 28 ਮਈ (ਹਰਿੰਦਰ ਸਿੰਘ) - ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਤੰਬਾਕੂ ਦੇ ਸੇਵਨ ਵਿਰੁੱਧ ਚੱਲ ਰਹੇ ਜਾਗਰੂਕਤਾ ਹਫ਼ਤੇ ਤਹਿਤ ਸਿਵਲ ਸਰਜਨ ਡਾ. ਸੀਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੁਰਸਿੰਘ ਡਾ. ਸੁਧੀਰ ਅਰੋੜਾ ਦੀ ...
ਤਰਨ ਤਾਰਨ, 28 ਮਈ (ਹਰਿੰਦਰ ਸਿੰਘ) - ਵਿਦਿਆਰਥੀਆਂ 'ਚ ਕਿਤਾਬਾਂ ਪ੍ਰਤੀ ਰੁਚੀ ਪੈਦਾ ਕਰਨ ਅਤੇ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੋੜਨ ਦੇ ਮੰਤਵ ਨਾਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ 30 ਅਤੇ 31 ਮਈ ਨੂੰ ਲਾਇਬ੍ਰੇਰੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX