ਲੁਧਿਆਣਾ, 28 ਮਈ (ਪੁਨੀਤ ਬਾਵਾ)-ਤੇਜ਼ ਹਨੇਰੀ ਤੇ ਮੀਂਹ ਪੈਣ ਕਰਕੇ ਮਹਾਂਨਗਰ ਲੁਧਿਆਣਾ 'ਚ ਅੱਜ ਸ਼ਾਮ ਸਮੇਂ ਹੀ ਹਨੇਰਾ ਛਾ ਗਿਆ | ਤੇਜ਼ ਹਨੇਰੀ ਚੱਲਣ ਕਰਕੇ ਕਈ ਥਾਵਾਂ 'ਤੇ ਦਰੱਖ਼ਤ ਡਿੱਗਣ ਦੀ ਜਾਣਕਾਰੀ ਮਿਲੀ ਹੈ, ਪਰ ਦਰੱਖ਼ਤ ਡਿੱਗਣ ਕਰਕੇ ਕੋਈ ਜਾਨੀ ਨੁਕਸਾਨ ਨਹੀਂ ...
ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗੁਰੂ ਤੇਗ ਬਹਾਦਰ ਨਗਰ ਵਿਚ ਬੀਤੇ ਦਿਨੀਂ ਬਜ਼ੁਰਗ ਜੋੜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਨੇ ਲੋੜੀਂਦੇ ਚੌਥੇ ਕਥਿਤ ਦੋਸ਼ੀ ਨੂੰ ਵੀ ਗਿ੍ਫ਼ਤਾਰ ਕਰ ਲਿਆ ਹੈ | ਇਸ ਸੰਬੰਧੀ ਸੀ. ਆਈ. ਏ. ਸਟਾਫ਼ 2 ਦੇ ਇੰਚਾਰਜ ਇੰਸਪੈਕਟਰ ...
ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ)-ਸੀ. ਆਈ. ਏ. ਸਟਾਫ਼ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਇਕ ਔਰਤ ਨੂੰ ਗਿ੍ਫ਼ਤਾਰ ਕਰ ਕੇ ਉਸ ਦੇ ਕਬਜ਼ੇ 'ਚੋਂ ਇਕ ਕਿੱਲੋ ਅਫ਼ੀਮ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੀ ਕਥਿਤ ਔਰਤ ਦੀ ਸ਼ਨਾਖ਼ਤ ...
ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੀ ਪੁਲਿਸ ਨੇ ਨੌਜਵਾਨਾਂ ਨੂੰ ਬਲੈਕਮੇਲ ਕਰਨ ਵਾਲੀ ਇਕ ਲੜਕੀ ਨੂੰ ਉਸ ਦੇ ਤਿੰਨ ਸਾਥੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਉਕਤ ਲੜਕੀ ਨੌਜਵਾਨਾਂ ਤੋਂ ਵਾਹਨਾਂ 'ਤੇ ਲਿਫ਼ਟ ਲੈ ਕੇ ਉਨ੍ਹਾਂ ਨੂੰ ਬਲੈਕਮੇਲ ਕਰਦੀ ...
ਲੁਧਿਆਣਾ, 28 ਮਈ (ਆਹੂਜਾ)-ਸਥਾਨਕ ਸ਼ਹੀਦ ਭਗਤ ਸਿੰਘ ਨਗਰ 'ਚ ਇਕ ਵਿਆਹੁਤਾ ਵਲੋਂ ਸ਼ੱਕੀ ਹਾਲਤ ਵਿਚ ਫਾਹਾ ਲਗਾ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਪੂਜਾ (31) ਵਜੋਂ ਕੀਤੀ ਗਈ | ਜਾਂਚ ਅਧਿਕਾਰੀ ਗੁਰਮੇਲ ਸਿੰਘ ...
ਲੁਧਿਆਣਾ, 28 ਮਈ (ਆਹੂਜਾ)-ਸਥਾਨਕ ਸ਼ਿਮਲਾਪੁਰੀ ਨੇੜੇ ਵਾਪਰੇ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਜਦ ਕਿ ਉਸ ਦਾ ਲੜਕਾ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਬਿਕਰਮਜੀਤ ਸਿੰਘ ਵਜੋਂ ਕੀਤੀ ਗਈ ਹੈ | ਬਿਕਰਮਜੀਤ ਸਿੰਘ ਆਪਣੇ ਲੜਕੇ ...
ਲੁਧਿਆਣਾ, 28 ਮਈ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਵਲੋਂ ਰਾਸ਼ਟਰੀ ਸਰਵਉੱਚ ਨਿਰਦੇਸ਼ਕ ਅਸ਼ਵਨੀ ਸਹੋਤਾ ਦੀ ਅਗਵਾਈ ਹੇਠ ਭਾਵਾਧਸ ਦੇ 58ਵੇਂ ਸਥਾਪਨਾ ਦਿਵਸ ਦੇ ਸੰਬੰਧ 'ਚ ਵਿਸ਼ਾਲ ਸਮਾਗਮ ਡਾ. ਅੰਬੇਡਕਰ ਭਵਨ ਜਲੰਧਰ ਬਾਈਪਾਸ ਲੁਧਿਆਣਾ ਵਿਖੇ ...
ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਚਾਰ ਵਾਹਨ ਚੋਰੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਸਥਾਨਕ ਰਘੂਨਾਥ ਹਸਪਤਾਲ ਦੇ ਬਾਹਰੋਂ ਚੋਰਾਂ ਵਲੋਂ ਵਿਕਾਸ ਗੁਪਤਾ ਵਾਸੀ ਗਿਆਸਪੁਰਾ ਦਾ ...
ਲੁਧਿਆਣਾ, 28 ਮਈ (ਪੁਨੀਤ ਬਾਵਾ)-ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ. ਐਸ. ਪੀ. ਸੀ. ਐਲ.) ਦੇ ਇਨਫੋਰਸਮੈਂਟ ਵਿੰਗ ਨੇ ਸਬ ਡਵੀਜ਼ਨ ਸਾਹਨੇਵਾਲ ਅਧੀਨ ਵੱਡੇ ਪੱਧਰ 'ਤੇ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਬਿਜਲੀ ਚੋਰੀ ਤੇ ਬਿਜਲੀ ਦੀ ਦੁਰਵਰਤੋਂ (ਯੂ. ਯੂ. ਈ.) ਦੇ 20 ਮਾਮਲਿਆਂ ...
ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁਰਗਾ ਪੁਰੀ ਸਥਿਤ ਬਾਬਾ ਕਾਲੋਨੀ 'ਚ ਇਕ ਵਿਅਕਤੀ ਵਲੋਂ ਸ਼ੱਕੀ ਹਾਲਤ 'ਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਅਰਵਿੰਦ ਸ਼ਰਮਾ (48) ਵਜੋਂ ਕੀਤੀ ਗਈ ਹੈ | ...
ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੀਰੂ ਬੰਦਾ ਮੁਹੱਲਾ ਸਥਿਤ ਸਵਰਗੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ 'ਤੇ ਲੱਗੀ ਕਾਲਖ ਨੂੰ ਦਸਤਾਰ ਨਾਲ ਸਾਫ਼ ਕਰਨ ਦੇ ਮਾਮਲੇ 'ਚ ਪੁਲਿਸ ਨੇ ਕਾਂਗਰਸੀ ਆਗੂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ...
ਲੁਧਿਆਣਾ, 28 ਮਈ (ਕਵਿਤਾ ਖੁੱਲਰ)-ਪੰਜਾਬੀ ਲੋਕ ਵਿਰਾਸਤ ਅਕਾਡਮੀ ਵਲੋਂ ਪੰਜਾਬੀ ਤੇ ਉਰਦੂ ਲੇਖਿਕਾ ਡਾ. ਸੁਲਤਾਨਾ ਬੇਗ਼ਮ ਦੇ ਦਿਹਾਂਤ 'ਤੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਅਕਾਡਮੀ ਦੇ ਚੇਅਰਮੈਨ ਪ੍ਰੋ: ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਉਹ ਸਾਹਿਤ, ਸਭਿਆਚਾਰ ਤੇ ...
ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਗਰਾਉਂ ਪੁਲ ਨੇੜੇ ਜਾਂਦੀ ਐਲੀਵੇਟਿਡ ਰੋਡ 'ਤੇ ਅੱਜ ਦਿਨ-ਦਿਹਾੜੇ ਤਿੰਨ ਹਥਿਆਰਬੰਦ ਲੁਟੇਰੇ ਇਕ ਡਿਲੀਵਰੀ ਕੰਪਨੀ ਦੇ ਮੁਲਾਜ਼ਮਾਂ ਪਾਸੋਂ ਇਕ ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ...
ਲੁਧਿਆਣਾ, 28 ਮਈ (ਸਲੇਮਪੁਰੀ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ 'ਚ ਬਹੁਤ ਸਾਰੇ ਅਜਿਹੇ ਵਿਅਕਤੀ ਵੀ ਸ਼ਾਮਿਲ ਹਨ ਜਿਹੜੇ ਆਪਣੀ ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਮਹਿੰਗੀਆਂ ਕੰਨ ਮਸ਼ੀਨਾਂ ਖ਼ਰੀਦਣ ਤੋਂ ਅਸਮਰਥ ਹਨ, ਹੁਣ ਉਨ੍ਹਾਂ ਨੂੰ ...
ਫੁੱਲਾਂਵਾਲ, 28 ਮਈ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਪੈਂਦੇ ਪਿੰਡ ਲਲਤੋਂ ਕਲਾਂ ਦੀ ਪੰਚਾਇਤ ਵਲੋਂ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਅਧਿਆਪਕਾਂ ਦੀ ਕਮੀ ਨੂੰ ਦੂਰ ਕਰਨ ਲਈ ਇਕ ...
ਲੁਧਿਆਣਾ, 28 ਮਈ (ਆਹੂਜਾ)-ਸਥਾਨਕ ਢੋਲੇਵਾਲ ਚੌਕ ਨੇੜੇ ਸਥਿਤ ਦਾਦਾ ਮੋਟਰਜ਼ ਦੇ ਬਾਹਰ ਹੋਏ ਇਕ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ 'ਚ ਮਿ੍ਤਕ ਹਰੀਸ਼ ਸ਼ੈਰੀ ਦੇ ਭਰਾ ਕਰਨ ਸ਼ੈਰੀ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ...
ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੀ. ਏ. ਯੂ. ਸੜਕ ਨੇੜੇ ਅੱਜ ਦੇਰ ਸ਼ਾਮ ਵਾਪਰੇ ਇਕ ਸੜਕ ਹਾਦਸੇ 'ਚ ਸਕੂਟਰ ਸਵਾਰ ਨੌਜਵਾਨ ਦੀ ਮੌਤ ਹੋ ਗਈ ਹੈ, ਜਦ ਕਿ ਉਸ ਦੀ ਪਤਨੀ ਗੰਭੀਰ ਜ਼ਖ਼ਮੀ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਸਰਬਜੀਤ ਸਿੰਘ ...
ਲੁਧਿਆਣਾ, 28 ਮਈ (ਆਹੂਜਾ)-ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਤੇ ਕੁੱਟਮਾਰ ਕਰਨ ਦੇ ਮਾਮਲੇ 'ਚ ਪੁਲਿਸ ਨੇ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਜਿਨ੍ਹਾਂ 'ਚ ਵਿਆਹੁਤਾ ਦਾ ਪਤੀ ਵੀ ਸ਼ਾਮਿਲ ਹੈ | ਜਾਣਕਾਰੀ ਅਨੁਸਾਰ ਪੁਲਿਸ ...
ਲੁਧਿਆਣਾ, 28 ਮਈ (ਆਹੂਜਾ)-ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਨਾਬਾਲਗ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਮਾਤਾ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ਹੈ | ਇਸ ਸੰਬੰਧੀ ਪੁਲਿਸ ਨੇ ਅਮਿਤ ਗੁਪਤਾ ਵਾਸੀ ਐਸ. ਏ. ਐਸ. ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਪਿਛਲੇ ਕੁੱਝ ਸਮੇਂ ਤੋਂ ਉਕਤ ਕਥਿਤ ਦੋਸ਼ੀ ਉਸ ਦੀ ਲੜਕੀ 'ਤੇ ਮਾੜੀ ਨਿਗ੍ਹਾ ਰੱਖ ਰਿਹਾ ਸੀ | ਬੀਤੇ ਦਿਨ ਜਦੋਂ ਉਸ ਦੀ ਲੜਕੀ ਟਿਊਸ਼ਨ ਪੜ੍ਹ ਕੇ ਘਰ ਆ ਰਹੀ ਸੀ ਤਾਂ ਕਥਿਤ ਦੋਸ਼ੀ ਉਸ ਨੂੰ ਸੁੰਨਸਾਨ ਥਾਂ 'ਤੇ ਲੈ ਗਿਆ ਤੇ ਉਸ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕੀਤੀ | ਰੌਲਾ ਪਾਉਣ 'ਤੇ ਉਥੇ ਲੋਕ ਇਕੱਠੇ ਹੋ ਗਏ, ਜਿਸ 'ਤੇ ਕਥਿਤ ਦੋਸ਼ੀ ਉੱਥੋਂ ਫ਼ਰਾਰ ਹੋ ਗਿਆ | ਪੀੜਤ ਲੜਕੀ ਦੀ ਮਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ 'ਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ 'ਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |
ਲੁਧਿਆਣਾ, 28 ਮਈ (ਆਹੂਜਾ)- ਸਥਾਨਕ ਸੰਗੋਵਾਲ ਸਥਿਤ ਓਬੇਰਾ ਗ੍ਰੀਨ ਫਲੈਟਾਂ 'ਚ ਸਥਿਤ ਇਕ ਫਲੈਟ |ਚੋਂ ਚੋਰ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ 'ਚ ਫਲੈਟ ਦੇ ਮਾਲਕ ਰਛਪਾਲ ਸਿੰਘ ਪੁੱਤਰ ਨੰਦ ਸਿੰਘ ਦੀ ...
ਲੁਧਿਆਣਾ, 28 ਮਈ (ਪੁਨੀਤ ਬਾਵਾ)-ਪੰਜਾਬ ਰਾਜ ਬਿਜਲੀ ਨਿਗਮ ਦੀ ਮਾਡਲ ਟਾਊਨ ਸਬ ਡਵੀਜ਼ਨ ਵਲੋਂ ਅਰਬਨ ਅਸਟੇਟ ਦੁੱਗਰੀ ਵਿਖੇ ਛਾਪੇਮਾਰੀ ਕੀਤੀ ਗਈ | ਜਿਸ ਦੌਰਾਨ ਬਿਜਲੀ ਨਿਗਮ ਦੇ ਅਧਿਕਾਰੀਆਂ ਵਲੋਂ 4 ਥਾਵਾਂ 'ਤੇ ਬਿਜਲੀ ਚੋਰੀ ਦੇ ਮਾਮਲੇ ਫੜ੍ਹੇ | ਮਾਡਲ ਟਾਊਨ ਡਵੀਜ਼ਨ ...
ਲੁਧਿਆਣਾ, 28 ਮਈ (ਪੁਨੀਤ ਬਾਵਾ)-ਸਥਾਨਕ ਹੋਟਲ ਮਹਾਰਾਜਾ ਰਿਜੈਂਸੀ ਵਿਖੇ ਫਿਨੋਲੈਕਸ ਦੇ ਸਹਿਯੋਗ ਨਾਲ ਡਿਸਟਰੀਬਿਊਟਰ ਐਚ. ਐਸ. ਸਚਦੇਵਾ ਐਂਡ ਸੰਨਜ਼ ਵਲੋਂ ਡੀਲਰ ਮੀਟ ਕਰਵਾਈ ਗਈ, ਜਿਸ 'ਚ ਮੁੱਖ ਮਹਿਮਾਨ ਵਜੋਂ ਫਿਨੋਲੈਕਸ ਦੇ ਖੇਤਰੀ ਮੁਖੀ ਸੌਰਵ ਸ਼ਰਮਾ ਪੁੱਜੇ | ਐਚ. ...
ਲੁਧਿਆਣਾ, 28 ਮਈ (ਪੁਨੀਤ ਬਾਵਾ)-ਕੰਪਿਊਟਰ ਸਾਇੰਸ ਫੈਕਲਟੀ ਵਲੋਂ ਗੁੱਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਲੁਧਿਆਣਾ ਵਿਖੇ 'ਸਪੈਕਟਰਾ-2022' ਰਾਸ਼ਟਰੀ ਪੱਧਰ ਦਾ ਆਈ. ਟੀ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ 30 ਤੋਂ ਵੱਧ ਕਾਲਜਾਂ ਦੇ 250 ਵਿਦਿਆਰਥੀਆਂ ਨੇ 10 ਵੱਖ-ਵੱਖ ...
ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਮਿੱਟਰੀ ਰੋਡ ਸਥਿਤ ਚੋਪੜਾ ਸੰਨਜ਼ ਜਿਉੂਲਰ ਤੋਂ ਉਨ੍ਹਾਂ ਦਾ ਨੌਕਰ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਤੇ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਿਆ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸੰਬੰਧੀ ਸਵਰਨਕਾਰ ...
ਲੁਧਿਆਣਾ, 28 ਮਈ (ਸਲੇਮਪੁਰੀ)-ਸਿਵਲ ਸਰਜਨ ਡਾ. ਐਸ. ਪੀ. ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਭਰ ਦੇ ਵੱਖ-ਵੱਖ ਸਿਹਤ ਕੇਂਦਰਾਂ ਵਿਚ ਰਾਸ਼ਟਰੀ ਮੈਂਸਟਰੂਅਲ ਹਾਈਜੀਨ ਪ੍ਰੋਗਰਾਮ ਨਾਲ ਸੰਬੰਧਿਤ ਰਾਸ਼ਟਰੀ ਦਿਵਸ ਨੂੰ ਸਮਰਪਿਤ ਵੱਖ-ਵੱਖ ਪ੍ਰੋਗਰਾਮਾਂ ਦੌਰਾਨ ...
ਲੁਧਿਆਣਾ, 28 ਮਈ (ਪੁਨੀਤ ਬਾਵਾ)-ਰਾਮਗੜ੍ਹੀਆ ਕੰਨਿਆ ਕਾਲਜ ਲੁਧਿਆਣਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ 'ਚ ਵਿਦਿਅਕ ਵਰ੍ਹੇ 2021-22 ਦੇ ਵਿਦਿਆਰਥੀਆਂ ਦੁਆਰਾ ਸਿੱਖਿਆ, ਖੇਡਾਂ ਤੇ ਸੱਭਿਆਚਾਰਕ ਆਦਿ ਵੱਖ-ਵੱਖ ਖੇਤਰਾਂ 'ਚ ਵਧੀਆ ਕਾਰਗੁਜ਼ਾਰੀ ਕਰਨ ...
ਲੁਧਿਆਣਾ, 28 ਮਈ (ਸਲੇਮਪੁਰੀ)-75ਵੇਂ ਆਜ਼ਾਦੀ ਦੇ ਅੰਮਿ੍ਤ ਮਹੋਤਸਵ ਤਹਿਤ ਸਿਹਤ ਵਿਭਾਗ ਵਲੋਂ ਵਿਸ਼ਵ ਤੰਬਾਕੂ ਦਿਵਸ ਨੂੰ ਮੱਦੇਨਜ਼ਰ 16 ਮਈ ਤੋਂ 31 ਮਈ ਤੱਕ ਜਾਗਰੂਕਤਾ ਪੰਦ੍ਹਰਵਾੜਾ ਮਨਾਇਆ ਜਾ ਰਿਹਾ ਹੈ, ਤਹਿਤ ਆਰ. ਬੀ. ਐਸ. ਕੇ. ਦੀ ਸਿਹਤ ਟੀਮ ਵਲੋਂ ਸਰਕਾਰੀ ਸਕੂਲ ...
ਲੁਧਿਆਣਾ, 28 ਮਈ (ਆਹੂਜਾ)-ਥਾਣਾ ਟਿੱਬਾ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਚਰਸ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖ਼ਤ ਸਦਰੇ ਆਲਮ ...
ਲੁਧਿਆਣਾ, 28 ਮਈ (ਕਵਿਤਾ ਖੁੱਲਰ)-ਮਹਾਂਨਗਰ ਦੀਆਂ ਸਮੂਹ ਵਾਲਮੀਕਿ ਸਮਾਜ ਦੀਆਂ ਜਥੇਬੰਦੀਆਂ ਦੇ ਆਗੂਆਂ ਦੀ ਇਕ ਮੀਟਿੰਗ ਸ਼ਾਹੀ ਮੁਹੱਲਾ ਸਥਿਤ ਭਗਵਾਨ ਵਾਲਮੀਕਿ ਬ੍ਰਹਮਆਲਯ ਵਿਖੇ ਹੋਈ, ਜਿਸ 'ਚ ਸਮੂਹ ਆਗੂਆਂ ਵਲੋਂ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਮਹਾਂਨਗਰ ...
ਲੁਧਿਆਣਾ, 28 ਮਈ (ਪੁਨੀਤ ਬਾਵਾ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਲੜਕੀਆਂ ਲੁਧਿਆਣਾ ਦੇ ਈ. ਸੀ. ਸੀ. ਈ. ਵਿਭਾਗ ਦੇ ਸਹਿਯੋਗ ਨਾਲ ਵਿਦਿਆਰਥਣਾਂ ਲਈ ਪਸਾਰ ਭਾਸ਼ਣ ਕਰਵਾ ਇਆ ਗਿਆ, ਜਿਸ 'ਚ ਡਾ. ਫਕੀਰ ਚੰਦ ਸ਼ੁਕਲਾ ਨੇ 'ਕਿਉਰ ਯੂਅਰ ਹੈਲਥ ਪ੍ਰੋਬਲਮਸ ਵਿੱਥ ਪ੍ਰੋਪਰ ...
ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ)-ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਅੱਜ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ ਗਿਆ | ਉਨ੍ਹਾਂ ਹਵਾਲਾਤੀਆਂ ਤੇ ਕੈਦੀਆਂ ਲਈ ਲੋੜੀਂਦੀਆਂ ਦਵਾਈਆਂ ਵੀ ਮੁਹੱਈਆ ਕਰਵਾਈਆਂ | ਵਿਧਾਇਕ ਕੁਲਵੰਤ ਸਿੰਘ ਸਿੱਧੂ ...
ਲੁਧਿਆਣਾ, 28 ਮਈ (ਕਵਿਤਾ ਖੁੱਲਰ)-ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਾਲਮੀਕਿ ਨੇ ਕਿਹਾ ਸਫ਼ਾਈ ਕਮਿਸ਼ਨ ਸਫ਼ਾਈ ਸੇਵਕਾਂ/ਸੀਵਰਮੈਨਾਂ ਦੀ ਭਲਾਈ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਕਮਿਸ਼ਨ ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੇ ਹੱਕਾਂ ...
ਲੁਧਿਆਣਾ, 28 ਮਈ (ਪੁਨੀਤ ਬਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਦੇ ਨਾਲ ਅਕਾਲੀ ਜਥਾ ਲੁਧਿਆਣਾ ਸ਼ਹਿਰੀ ਦੇ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਜਗਜੀਤ ਸਿੰਘ ਅਰੋੜਾ ਨੇ ਆਪਣੇ ਸਾਥੀਆਂ ਸਮੇਤ ਮੁਲਾਕਾਤ ...
ਲੁਧਿਆਣਾ, 28 ਮਈ (ਪੁਨੀਤ ਬਾਵਾ)-ਏਕ ਭਾਰਤ ਉੱਤਮ ਭਾਰਤ ਸਕੀਮ ਤਹਿਤ ਹੱਸਦਾ ਪੰਜਾਬ-ਮੇਰਾ ਖਵਾਬ ਨੂੰ ਲੈ ਕੇ ਐਸ. ਸੀ. ਡੀ. ਸਰਕਾਰੀ ਕਾਲਜ ਲੁਧਿਆਣਾ ਵਿਖੇ ਡਾ. ਨਿਰਮਲ ਜੌੜਾ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪੀ. ਏ. ਯੂ. ਤੇ ਸਾਬਕਾ ਡਾਇਰੈਕਟਰ ਯੁਵਕ ਸੇਵਾਵਾਂ ਦੁਆਰਾ ...
ਲੁਧਿਆਣਾ, 28 ਮਈ (ਪੁਨੀਤ ਬਾਵਾ)-ਮਾਹਵਾਰੀ ਸਵੱਛਤਾ ਦਿਵਸ ਮੌਕੇ ਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਵਿਖੇ 'ਮਾਹਵਾਰੀ ਸਿਹਤ ਤੇ ਸਫਾਈ' ਵਿਸ਼ੇ 'ਤੇ ਇਕ ਸੰਵੇਦਨਸ਼ੀਲ ਤੇ ਸਿਖਲਾਈ ਭਰਪੂਰ ਵਰਕਸ਼ਾਪ ਕਰਵਾਈ ਗਈ | ਵਰਕਸ਼ਾਪ ਵਰਸੇਟਾਈਲ ਐਂਟਰਪ੍ਰਾਈਜਿਜ਼ ਪ੍ਰਾਈਵੇਟ ...
ਲੁਧਿਆਣਾ, 28 ਮਈ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਵਲੋਂ ਮੁੱਖ ਸੰਚਾਲਕ ਵੀਰੇਸ਼ ਵਿਜੈ ਦਾਨਵ ਦੀ ਅਗਵਾਈ 'ਚ ਭਾਵਾਧਸ ਦਾ 58ਵਾਂ ਸਥਾਪਨਾ ਦਿਵਸ ਸਥਾਨਕ ਮਨੋਹਰ ਨਗਰ ਵਿਖੇ ਮਨਾਇਆ ਗਿਆ | ਇਸ ਮੌਕੇ ਭਾਵਾਧਸ ਦੇ ਰਾਸ਼ਟਰੀ ਸੰਚਾਲਕ ਕਰਮਯੋਗੀ ਚੌਧਰੀ ...
ਲੁਧਿਆਣਾ, 28 ਮਈ (ਕਵਿਤਾ ਖੁੱਲਰ)-ਇਨਸਾਨੀ ਕਦਰਾਂ ਕੀਮਤਾਂ 'ਤੇ ਪਹਿਰਾ ਦੇਣਾ ਤੇ ਆਪਣੀ ਉਸਾਰੂ ਸੋਚ ਨੂੰ ਸਮਾਜ ਭਲਾਈ ਦੇ ਕਾਰਜਾਂ ਵਿਚ ਲਗਾਉਣਾ ਹੀ ਅਸਲ ਮਨੁੱਖੀ ਸੇਵਾ ਹੈ | ਇਹ ਪ੍ਰਗਟਾਵਾ ਰੋਟਰੀਅਨ ਡਾ. ਉਪਿੰਦਰ ਸਿੰਘ ਘਈ (ਡੀਸਟਿ੍ਕ ਗਵਰਨਰ 3070) ਨੇ ਰੋਟਰੀ ਕਲੱਬ ਆਫ਼ ...
ਲੁਧਿਆਣਾ, 28 ਮਈ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਜ਼ੋਨ-ਏ ਦੀ ਤਹਿਬਜ਼ਾਰੀ ਸ਼ਾਖਾ ਵਲੋਂ ਭਦੌੜ ਹਾਊਸ ਵਿਖੇ ਨਾਜਾਇਜ਼ ਤੌਰ 'ਤੇ ਸੜਕਾਂ ਤੇ ਖੜ੍ਹੇ ਦੋ ਪਹੀਆ ਵਾਹਨਾਂ ਨੂੰ ਆਪਣੇ ਕਬਜ਼ੇ ਵਿਚ ਲਿਆ ਗਿਆ | ਉਕਤ ਸ਼ਾਖਾ ਵਲੋਂ ਇਹ ਕਾਰਵਾਈ ਸੈਨੇਟਰੀ ਇੰਸਪੈਕਟਰ ਅਜੇ ...
ਲੁਧਿਆਣਾ, 28 ਮਈ (ਜੋਗਿੰਦਰ ਸਿੰਘ ਅਰੋੜਾ)-ਖਪਤਕਾਰਾਂ ਦੀ ਸਹੂਲਤ ਲਈ ਗੈਸ ਕੰਪਨੀਆਂ ਵਲੋਂ ਪੰਜ ਕਿੱਲੋ ਵਾਲਾ ਛੋਟਾ ਰਸੋਈ ਗੈਸ ਸਿਲੰਡਰ ਮਾਰਕੀਟ 'ਚ ਉਤਾਰਿਆ ਗਿਆ ਹੈ | ਭਾਵੇਂ ਕਿ ਕਾਫ਼ੀ ਦੇਰ ਤੋਂ ਇਹ ਛੋਟਾ ਗੈਸ ਸਿਲੰਡਰ ਬਾਜ਼ਾਰ 'ਚ ਉਤਾਰਿਆ ਗਿਆ ਹੈ ਅਤੇ ਵੱ- ਵੱਖ ਗੈਸ ...
ਆਲਮਗੀਰ, 28 ਮਈ (ਜਰਨੈਲ ਸਿੰਘ ਪੱਟੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਕਿਸਾਨਾਂ ਨੂੰ ਦਰਪੇਸ਼ ...
ਲੁਧਿਆਣਾ, 28 ਮਈ (ਸਲੇਮਪੁਰੀ)-ਕਾਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦੀ ਕਾਰਜਕਾਰੀ ਕਮੇਟੀ ਦੇ ਸੱਦੇ 'ਤੇ ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ (ਪੰਜਾਬ) ਦੇ ਦਫ਼ਤਰ ਦੇ ਹਾਲ ਵਿਖੇ ਮਹਾਨ ਗ਼ਦਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਵਸ ਦੀ 126ਵੀਂ ...
ਲੁਧਿਆਣਾ, 28 ਮਈ (ਪੁਨੀਤ ਬਾਵਾ)-ਫੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫਿਕੋ) ਦੇ ਵਫ਼ਦ ਵਲੋਂ ਗੁਰਮੀਤ ਸਿੰਘ ਕੁਲਾਰ ਪ੍ਰਧਾਨ ਫਿਕੋ ਦੇ ਅਗਵਾਈ ਵਿਚ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਨਾਲ ਮੁਲਾਕਾਤ ਕੀਤੀ ਗਈ, ਜਿਸ ਦੌਰਾਨ ਵਫ਼ਦ ਨੇ ਸ੍ਰੀ ...
ਆਲਮਗੀਰ, 28 ਮਈ (ਜਰਨੈਲ ਸਿੰਘ ਪੱਟੀ)-ਉੱਘੇ ਸਮਾਜ ਸੇਵੀ ਤੇ ਕਿਸਾਨ ਅੰਦੋਲਨ 'ਚ ਆਪਣਾ ਵਡਮੁੱਲਾ ਯੋਗਦਾਨ ਦੇਣ ਵਾਲੇ ਡਾ. ਸਵੈਮਾਣ ਸਿੰਘ ਵਲੋਂ ਭਾਰਤ ਦੌਰੇ ਤੋਂ ਵਾਪਸ ਅਮਰੀਕਾ ਪਹੁੰਚਣ 'ਤੇ ਜਗਦੀਪ ਇੰਸ਼ੋਰੈਂਸ ਕੰਪਨੀ ਵਿਖੇ ਜਗਦੀਪ ਸਿੰਘ ਖੁਰਲ, ਅਤੀਤਪਾਲ ਬਾਂਸਲ, ...
ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ)-ਹਲਕਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਤਹਿਸੀਲ ਲੁਧਿਆਣਾ (ਪੱਛਮੀ) ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਤਹਿਸੀਲਦਾਰ ਲੁਧਿਆਣਾ ਪੱਛਮੀ ਵਿਨੇ ਬਾਂਸਲ ਤੋਂ ਇਲਾਵਾ ਸੀਨੀਅਰ ਅਧਿਕਾਰੀ ਵੀ ...
ਲੁਧਿਆਣਾ, 28 ਮਈ (ਜੁਗਿੰਦਰ ਸਿੰਘ ਅਰੋੜਾ)-ਬੱਸ ਅੱਡੇ ਨੇੜੇ ਸਥਿਤ ਬਣੇ ਫਲਾਈਓਵਰ ਹੇਠਾਂ ਸਕੂਟਰ ਮਾਰਕੀਟ ਨੇੜੇ ਫੈਲੀ ਗੰਦਗੀ ਕਾਰਨ ਦੁਕਾਨਦਾਰਾਂ ਨੂੰ ਭਾਰੀ ਦਿੱਕਤਾਂ ਪੇਸ਼ ਆ ਰਹੀਆਂ ਹਨ ਜਿਸ ਨਾਲ ਉਨ੍ਹਾਂ ਦਾ ਕਾਰੋਬਾਰ ਵੀ ਪ੍ਰਭਾਵਿਤ ਹੋ ਰਿਹਾ ਹੈ ਤੇ ਮਾਹੌਲ ...
ਲੁਧਿਆਣਾ, 28 ਮਈ (ਪੁਨੀਤ ਬਾਵਾ)-ਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਵਿਖੇ ਮਨੋਵਿਗਿਆਨ ਦੇ ਵਿਦਿਆਰਥੀਆਂ ਤੇ ਕੌਂਸਲਿੰਗ ਸੈੱਲ ਦੇ ਸਹਿਯੋਗ ਨਾਲ ਮਨੋਜਗਿਆਸਾ-ਮਨੋਵਿਗਿਆਨਕ ਸੁਸਾਇਟੀ ਵਲੋਂ ਬੁੱਕ ਮਾਰਕਡ ਪੁਸਤਕ ਸਮੀਖਿਆ ਈਵੈਂਟ ਕਰਵਾਇਆ ਗਿਆ | ਸਮਾਗਮ ਦੀ ...
ਲੁਧਿਆਣਾ, 28 ਮਈ (ਪੁਨੀਤ ਬਾਵਾ)-ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ ਵਿਚ ਵਿਦਿਆਰਥੀਆ ਵਲੋਂ ਨਸ਼ਾ ਵਿਰੋਧੀ ਮੁਹਿੰਮ ਤੇ ਜਾਗਰੂਕਤਾ ਲਈ ਨੁੱਕੜ ਨਾਟਕ ਦਾ ਮੰਚਨ ਕੀਤਾ ਗਿਆ | ਕਾਲਜ ਦੇ ਬਡੀ ਗਰੁੱਪ ਤੇ ਐਂਟੀ-ਡਰੱਗ ਕਲੱਬ ਦੁਆਰਾ ਵਿਦਿਆਰਥੀਆਂ ਵਿਚ ਜਾਗਰੂਕਤਾ ਪ੍ਰੋਗਰਾਮ ...
ਲੁਧਿਆਣਾ, 28 ਮਈ (ਜੋਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਅਨੇਕਾਂ ਹੀ ਪੈਟਰੋਲ ਪੰਪਾਂ 'ਤੇ ਕਥਿਤ ਤੌਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਨਾ ਮਿਲਣ ਕਾਰਨ ਲੋਕ ਪ੍ਰੇਸ਼ਾਨ ਨਜ਼ਰ ਆ ਰਹੇ ਹਨ | ਖ਼ੁਰਾਕ ਸਪਲਾਈ ਵਿਭਾਗ ਵਲੋਂ ਸ਼ਹਿਰ ਦੇ ਵੱਖ-ਵੱਖ ...
ਲੁਧਿਆਣਾ, 28 ਮਈ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਵਲੋਂ ਰਾਸ਼ਟਰੀ ਸਰਵਉੱਚ ਨਿਰਦੇਸ਼ਕ ਅਸ਼ਵਨੀ ਸਹੋਤਾ ਦੀ ਅਗਵਾਈ ਹੇਠ ਭਾਵਾਧਸ ਦੇ 58ਵੇਂ ਸਥਾਪਨਾ ਦਿਵਸ ਦੇ ਸੰਬੰਧ 'ਚ ਵਿਸ਼ਾਲ ਸਮਾਗਮ ਡਾ. ਅੰਬੇਡਕਰ ਭਵਨ ਜਲੰਧਰ ਬਾਈਪਾਸ ਲੁਧਿਆਣਾ ਵਿਖੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX