ਚੰਡੀਗੜ੍ਹ, 28 ਮਈ (ਨਵਿੰਦਰ ਸਿੰਘ ਬੜਿੰਗ) - ਚੰਡੀਗੜ੍ਹ ਪ੍ਰਸ਼ਾਸਨ ਦੀ ਸਾਂਝੀ ਐਕਸ਼ਨ ਕਮੇਟੀ ਦੇ ਬੈਨਰ ਹੇਠ ਹੋਏ ਪ੍ਰਦਰਸ਼ਨਾਂ ਸਬੰਧੀ ਸੈਕਟਰ 52 ਅਤੇ ਸੈਕਟਰ 26 ਦੇ ਪੰਪ ਹਾਊਸ ਵਿਖੇ ਗੇਟ ਮੀਟਿੰਗਾਂ ਕੀਤੀਆਂ ਗਈਆਂ ਅਤੇ ਮੁਲਾਜ਼ਮਾਂ ਵਲੋਂ 1 ਜੂਨ ਨੂੰ ਐਮ.ਸੀ ਦਫ਼ਤਰ ...
ਚੰਡੀਗੜ੍ਹ, 28 ਮਈ (ਨਵਿੰਦਰ ਸਿੰਘ ਬੜਿੰਗ)- ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਸਥਿਤ ਇਕ ਨਿੱਜੀ ਹੋਟਲ ਵਿਚ ਸ਼ੁੱਕਰਵਾਰ ਦੇਰ ਸ਼ਾਮ ਨੂੰ 'ਫ਼ੈਸ਼ਨ ਰਾਤ' ਦਾ ਪ੍ਰਬੰਧ ਕੀਤਾ ਗਿਆ | ਇਸ ਮੌਕੇ ਪੰਜਾਬੀ ਫ਼ਿਲਮ ਅਦਾਕਾਰਾ ਸੋਨਮ ਬਾਜਵਾ ਨੇ ਵੀ ਰੈਂਪ 'ਤੇ ਆਪਣਾ ਜਲਵਾ ...
ਚੰਡੀਗੜ੍ਹ, 28 ਮਈ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੰੂ ਆਖਿਆ ਕਿ ਉਹ ਆਪਣੇ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਪ੍ਰਾਪਤੀ ਦਾ ਜਸ਼ਨ ਮਨਾਉਣ ਤੇ ਪੰਜਾਬ ਦੇ ਮਿਹਨਤ ਨਾਲ ਕਮਾਏ ਪੈਸੇ ਦੇ ਅਦਾ ...
ਚੰਡੀਗੜ੍ਹ, 28 ਮਈ (ਨਵਿੰਦਰ ਸਿੰਘ ਬੜਿੰਗ)- ਸੀ.ਆਰ.ਬੀ ਪਬਲਿਕ ਸਕੂਲ ਸੈਕਟਰ 7-ਬੀ ਚੰਡੀਗੜ੍ਹ ਦੇ ਸਕੂਲੀ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਵਿਦਿਆਰਥੀਆਂ ਨੇ ਚੰਡੀਗੜ੍ਹ ਸਟੇਟ ਕਰਾਟੇ ...
ਚੰਡੀਗੜ੍ਹ, 28 ਮਈ (ਮਨਜੋਤ ਸਿੰਘ ਜੋਤ)- ਸਟੇਟ ਬੈਂਕ ਆਫ਼ ਇੰਡੀਆ ਦੀ ਐਸ.ਸੀ./ਐਸ.ਟੀ. ਇੰਾਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੇ ਚੰਡੀਗੜ੍ਹ ਸਰਕਲ ਵਲੋਂ ਦੋ ਦਿਨਾਂ ਇੰਟਰ ਸਰਕਲ ਕਿ੍ਕਟ ਮੈਚ ਅੱਜ ਸ਼ੁਰੂ ਹੋ ਗਿਆ | ਚੰਡੀਗੜ੍ਹ ਦੇ ਪਿੰਡ ਖੁੱਡਾ ਲਾਹੌਰਾ ਦੇ ਨਜ਼ਦੀਕ ...
ਚੰਡੀਗੜ੍ਹ, 28 ਮਈ (ਅਜੀਤ ਬਿਊਰੋ)- ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੇ ਪ੍ਰਦੂਸ਼ਿਤ ਹੋਏ ਪਾਣੀ, ਹਵਾ, ਮਿੱਟੀ ਅਤੇ ਧਰਤੀ ਨੂੰ ਬਚਾਉਣ ਦਾ ਹੋਕਾ ਦੇਣ ਵਾਲੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਆਮ ਆਦਮੀ ਪਾਰਟੀ ਪੰਜਾਬ ਵਲੋਂ ਰਾਜ ਸਭਾ ਭੇਜਣ ਦਾ ...
ਚੰਡੀਗੜ੍ਹ, 28 ਮਈ (ਵਿਸ਼ੇਸ਼ ਪ੍ਰਤੀਨਿਧ)- ਅਗਲੇ ਮਹੀਨੇ ਹਰਿਆਣਾ 'ਚ ਜੋ ਮਿਊਾਸਪਲ ਚੋਣਾਂ ਹੋ ਰਹੀਆਂ ਹਨ, ਉਸ ਵਿਚ ਇਨੈਲੋ ਨੂੰ ਨਿਮੋਸ਼ੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਇਸ ਪਾਰਟੀ ਦੇ ਮੁਖੀ ਓਮ ਪ੍ਰਕਾਸ਼ ਚੌਟਾਲਾ ਨੂੰ ਦਿੱਲੀ ਦੀ ਅਦਾਲਤ ਨੇ 4 ਸਾਲ ਕੈਦ ਦੀ ...
ਚੰਡੀਗੜ੍ਹ, 28 ਮਈ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 17 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 10 ਮਰੀਜ਼ ਸਿਹਤਯਾਬ ਹੋਏ ਹਨ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 98 ਹੋ ਗਈ ਹੈ | ਅੱਜ ਆਏ ਕੋਰੋਨਾ ਦੇ ਨਵੇਂ ਮਾਮਲੇ ਸੈਕਟਰ-15, 26, 37, 38, 42, 47, ...
ਲਾਲੜੂ, 28 ਮਈ (ਰਾਜਬੀਰ ਸਿੰਘ)-ਹੰਡੇਸਰਾ ਪੁਲਿਸ ਨੇ ਬੋੜਾ-ਖੇੜਾ ਮੋੜ 'ਤੇ ਲਗਾਏ ਨਾਕੇ ਤਿੰਨ ਮੁਲਜ਼ਮਾਂ ਨੂੰ 35 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਹੰਡੇਸਰਾ ਦੇ ਏ. ਐਸ. ਆਈ. ਸੁਲੱਖਣ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ...
ਚੰਡੀਗੜ੍ਹ, 28 ਮਈ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਪੁਲਿਸ ਨੇ ਪਲਵਲ ਅਤੇ ਰੋਹਤਕ ਜ਼ਿਲ੍ਹਾ ਵਿਚ ਦੋ ਵੱਖ-ਵੱਖ ਮਾਮਲਿਆਂ ਵਿਚ 1.5 ਕਰੋੜ ਰੁਪਏ ਤੋਂ ਵੱਧ ਕੀਮਤ ਦਾ 759 ਕਿੱਲੋ ਤੋਂ ਵੱਧ ਗਾਂਜਾ ਜ਼ਬਤ ਕਰਦੇ ਹੋਏ ਨਸ਼ਾ ਤਸਕਰੀ ਕਰਨ ਵਾਲੇ ਚਾਰ ਦੋਸ਼ੀਆਂ ਨੂੰ ਵੀ ਗਿ੍ਫ਼ਤਾਰ ...
ਚੰਡੀਗੜ੍ਹ, 28 ਮਈ (ਅਜੀਤ ਬਿਊਰੋ)- ਪੰਜਾਬ ਦੇ ਆਬਕਾਰੀ ਵਿਭਾਗ ਤੇ ਜ਼ਿਲ੍ਹਾ ਪੁਲਿਸ ਫ਼ਤਿਹਗੜ੍ਹ ਸਾਹਿਬ ਵਲੋਂ ਸ਼ਰਾਬ ਤਸਕਰਾਂ ਦੇ ਇੱਕ ਸੰਗਠਤ ਗਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ¢ ਇਹ ਗਰੋਹ ਚੰਡੀਗੜ੍ਹ ਤੋਂ ਸਸਤੀ ਸ਼ਰਾਬ ਦੀ ਤਸਕਰੀ ਕਰਕੇ ਉਸ ਨੰੂ ਮਹਿੰਗੇ ...
ਚੰਡੀਗੜ੍ਹ, 28 ਮਈ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੌਹਰ ਲਾਲ ਨੇ ਅੱਜ ਹਿਸਾਰ ਵਿਚ ਕਰੀਬ 57 ਕਰੋੜ ਦੀ ਲਾਗਤ ਦੀ ਅੱਧਾ ਦਰਜਨ ਤੋਂ ਵੱਧ ਪਰਿਯੋਜਨਾਵਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ | ਇਸ ਵਿਚ ਮਾਲ ਵਿਭਾਗ ਦੇ ਰਿਹਾਇਸ਼ੀ ਕੁਆਟਰ, ...
ਚੰਡੀਗੜ੍ਹ, 28 ਮਈ (ਐਨ.ਐਸ.ਪਰਵਾਨਾ)- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ ਹੀ ਪਿੱਛੜੇ ਵਰਗ ਦੇ ਹੱਕਾਂ 'ਤੇ ਅਧਿਕਾਰਾਂ ਦੀ ਰੱਖਿਆ ਕਰ ਸਕਦੀ ਹੈ | ਉਹ ਅੱਜ ਜੀਂਦ ਵਿਚ ਕੀਤੇ ਗਏ ਓ.ਬੀ.ਸੀ ਸੰਮੇਲਨ ਨੂੰ ਮੁੱਖ ਮਹਿਮਾਨ ...
ਚੰਡੀਗੜ੍ਹ, 28 ਮਈ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇਕ ਐਚ.ਸੀ.ਐਸ ਅਧਿਕਾਰੀ ਨੂੰ ਉਨ੍ਹਾਂ ਦੇ ਮੌਜੂਦਾ ਜ਼ਿੰਮੇਵਾਰੀ ਤੋਂ ਇਲਾਵਾ ਵੱਧ ਕਾਰਜਭਾਰ ਸੌਂਪਿਆ ਹੈ | ਸਹਿਕਾਰੀ ਖੰਡ ਮਿੱਲ, ਜੀਂਦ ਦੇ ਪ੍ਰਬੰਧ ਨਿਦੇਸ਼ਨ ਤੇ ਐਚ.ਐਸ.ਵੀ.ਪੀ ...
ਚੰਡੀਗੜ੍ਹ, 28 ਮਈ (ਅਜੀਤ ਬਿਊਰੋ)- ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ (ਐਨਐਸਸੀਏ) ਨੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਵਿੱਚੋਂ ਰਾਜ ਸਭਾ ਮੈਂਬਰ ਲਈ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਵਿੱਚੋਂ ਕਿਸੇ ਇੱਕ ਨੂੰ ਮੈਦਾਨ ਵਿਚ ਉਤਾਰਨ ਦੀ ...
ਚੰਡੀਗੜ੍ਹ, 28 ਮਈ (ਅਜੀਤ ਬਿਊਰੋ)- ਸੂਬੇ ਭਰ ਦੇ ਬੱਚਿਆਂ ਦਾ ਲਾਜ਼ਮੀ ਟੀਕਾਕਰਨ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 0 ਤੋਂ 5 ਸਾਲ ਦੀ ਉਮਰ ਦੇ ਨਵਜੰਮੇ ਬੱਚਿਆਂ ਦੇ ਮਾਪਿਆਂ ਨੂੰ ਮੋਬਾਈਲ ਫੋਨਾਂ 'ਤੇ ਟੀਕਾਕਰਨ ਲਈ ਦੀ ਸਮਾਂ-ਸਾਰਣੀ ਬਾਰੇ ...
ਚੰਡੀਗੜ੍ਹ, 28 ਮਈ (ਨਵਿੰਦਰ ਸਿੰਘ ਬੜਿੰਗ)- ਸਮਾਜ ਸੇਵੀ ਸੰਸਥਾ 'ਦਿ ਲਾਸਟ ਬੈਂਚਰ' ਦੀ ਪ੍ਰਧਾਨ ਸੁਮਿਤਾ ਕੋਹਲੀ ਦੀ ਦੇਖ-ਰੇਖ ਅਤੇ ਉਨ੍ਹਾਂ ਦੀ ਟੀਮ ਵਲੋਂ ਆਪਸੀ ਸਹਿਯੋਗ ਨਾਲ ਚੰਡੀਗੜ੍ਹ ਦੇ ਸੈਕਟਰ 19 ਸਥਿਤ ਕਾਲੀ ਮਾਤਾ ਮੰਦਰ ਦੇ ਸਾਹਮਣੇ ਕੜ੍ਹੀ ਚਾਵਲ ਅਤੇ ਹਲਵੇ ਦਾ ...
ਚੰਡੀਗੜ੍ਹ, 28 ਮਈ (ਮਨਜੋਤ ਸਿੰਘ ਜੋਤ)- ਵਾਰਡ ਨੰਬਰ- 24 ਤੋਂ ਕੌਂਸਲਰ ਜਸਬੀਰ ਸਿੰਘ ਬੰਟੀ ਦੀ ਅਗਵਾਈ ਵਿਚ ਵਾਰਡ ਵਾਸੀਆਂ ਦੀ ਸਹੂਲਤ ਲਈ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ | ਚੰਡੀਗੜ੍ਹ ਵੈੱਲਫੇਅਰ ਟਰੱਸਟ, ਫੋਰਟਿਸ ਹਸਪਤਾਲ ਅਤੇ ਆਰ. ਡਬਲਿਊ ਸੈਕਟਰ- 42 ਦੇ ਸਹਿਯੋਗ ...
ਚੰਡੀਗੜ੍ਹ, 28 ਮਈ (ਅਜੀਤ ਬਿਊਰੋ)- ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੂਬੇ ਦੇ ਸਮੂਹ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ 5 ਅਗਸਤ ਤੱਕ ਬੱਸਾਂ ਦੇ ਪੁਰਾਣੇ ਬਕਾਇਆ ਟੈਕਸ ਭਰ ਦੇਣ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਿਰਧਾਰਤ ਮਿਤੀ ...
ਪੰਚਕੂਲਾ, 28 ਮਈ (ਕਪਿਲ)-ਲਦਾਖ ਵਿਖੇ ਇਕ ਹਾਦਸੇ ਦੌਰਾਨ ਜ਼ਖ਼ਮੀ ਹੋਏ ਸੈਨਾ ਦੇ ਜਵਾਨਾਂ ਨੂੰ ਪੰਚਕੂਲਾ ਸਥਿਤ ਕਮਾਂਡ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਫ਼ੌਜ ਦੇ ਇਕ ਬੁਲਾਰੇ ਨੇ ਦੱਸਿਆ ਕਿ ਡਿਊਟੀ 'ਤੇ ਜਾ ਰਹੇ 26 ਜਵਾਨ ...
ਐੱਸ.ਏ.ਐੱਸ. ਨਗਰ, 28 ਮਈ (ਬੈਨੀਪਾਲ)- ਭਾਰਤ ਸਰਕਾਰ ਦੇ ਵਿਸ਼ੇਸ਼ ਪ੍ਰੋਗਰਾਮ ਤਹਿਤ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਮੁਹਾਲੀ ਦੇ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ਗਏ | ਜ਼ਿਲ੍ਹਾ ਸਿੱਖਿਆ ਅਫ਼ਸਰ (ਸ. ਸ.) ਸੁਸ਼ੀਲ ਨਾਥ ਨੇ ਦੱਸਿਆ ਕਿ ਜ਼ਿਲ੍ਹੇ ਦੇ 8 ਬਲਾਕਾਂ ਵਿਚ ਸਰਕਾਰੀ ਪ੍ਰਾਇਮਰੀ, ਮਿਡਲ ਤੇ ਸੈਕੰਡਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਕੋਲਾਜ ਮੇਕਿੰਗ ਤੇ ਕੋਰੀਓਗ੍ਰਾਫ਼ੀ ਦੇ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਦੇ ਜੇਤੂ 30 ਮਈ ਨੂੰ ਹੋਣ ਵਾਲੇ ਤਹਿਸੀਲ ਪੱਧਰੀ ਮੁਕਾਬਲੇ 'ਚ ਹਿੱਸਾ ਲੈਣਗੇ | ਉਨ੍ਹਾਂ ਦੱਸਿਆ ਕਿ 8 ਬਲਾਕਾਂ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਮੌਕੇ 'ਤੇ ਹੀ ਇਨਾਮ ਤਕਸੀਮ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ |
ਖਰੜ, 28 ਮਈ (ਜੰਡਪੁਰੀ)- ਸਾਬਕਾ ਕੈਬਨਿਟ ਮੰਤਰੀ ਤੇ ਆਪ ਆਗੂ ਜਗਮੋਹਨ ਸਿੰਘ ਕੰਗ ਨੇ ਪੰਜਾਬ ਦੀ ਵਿੱਤ ਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਪੰਜਾਬ ਦੇ ਪਿੰਡਾਂ 'ਚ ਦੁੱਧ ਉਤਪਾਦਕ ਸੁਸਾਇਟੀਆਂ ਕੋਲ ਜਮ੍ਹਾਂ ਫੰਡਾਂ ਦੀ ਲੋੜ ਮੁਤਾਬਕ ਸਹੀ ਵਰਤੋਂ ਨਾ ਹੋਣ ...
ਡੇਰਾਬੱਸੀ, 28 ਮਈ ( ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਥਾਣੇ ਅਧੀਨ ਪੈਂਦੇ ਖੇਤਰ 'ਚ ਪਿਛਲੇ ਕਈ ਦਿਨਾਂ ਤੋਂ ਮੋਟਰਸਾਈਕਲ ਚੋਰੀ ਹੋਣ ਦਾ ਸਿਲਸਿਲਾ ਜਾਰੀ ਹੈ | ਬੀਤੀ ਰਾਤ ਡੇਰਾਬੱਸੀ ਦੇ ਵਾ. ਨੰ. 17 ਤਹਿਤ ਪੈਂਦੇ ਪਿੰਡ ਈਸਾਪੁਰ ਦੀ ਕਾਲੋਨੀ 'ਚ ਦੋ ਥਾਈਾ ਚੋਰੀ ਦੀਆਂ ...
ਐੱਸ. ਏ. ਐੱਸ. ਨਗਰ, 28 ਮਈ (ਤਰਵਿੰਦਰ ਸਿੰਘ ਬੈਨੀਪਾਲ)-ਕਿਸਾਨ ਹਿੱਤ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਦੀ ਆੜ ਵਿਚ ਹੋਰਨਾਂ ਜ਼ਮੀਨਾਂ ਨੂੰ ਦੱਬਣ ਦੇ ਵਿਰੋਧ ਵਿਚ ਮੁਹਾਲੀ ਦੇ ਚੱਪੜਚਿੜੀ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ...
ਜਲੰਧਰ, 28 ਮਈ (ਅ.ਬ.)-ਸੈਕਟਰ 42 ਅੰਬਾਲਾ ਜਗਾਧਰੀ ਨੈਸ਼ਨਲ ਹਾਈਵੇ ਅੰਬਾਲਾ ਕੈਂਟ ਸਥਿਤ ਏ.ਟੀ. ਐਫ.ਐਲ. ਹਰਮਨ ਸਿਟੀ ( ਜੋ ਹਰਿਆਣਾ ਸਰਕਾਰ ਦੁਆਰਾ ਅਪਰੂਵਡ 50 ਏਕੜ) ਵਿਚ ਮੋਂਗਾ ਇਨਫਾਟੈਕਜ਼ ਦੁਆਰਾ ਪੂਰੀ ਤਰਾਂ ਨਾਲ ਰੈਡੀ ਟੂ ਮੂਵ ਇਨ ਅਪਾਰਟਮੈਂਟ 2/3 ਬੀ ਐਚ ਕੇ ਫਲੈਟਾਂ ਤੇ ...
ਐੱਸ.ਏ.ਐੱਸ. ਨਗਰ, 28 ਮਈ (ਕੇ.ਐੱਸ. ਰਾਣਾ)-ਫਾਲਕਨ ਵਿਊ ਸਪੋਰਟਸ ਕਲੱਬ ਵਲੋਂ ਦੂਸਰੀ ਬੈਡਮਿੰਟਨ ਟਰਾਫ਼ੀ ਫਾਲਕਨ ਵਿਊ ਬੈਡਮਿੰਟਨ ਲੀਗ ਦਾ ਪ੍ਰਬੰਧ ਕੀਤਾ ਗਿਆ, ਜਿਸ 'ਚ ਸ਼ਮਸ਼ੇਰ ਕਿੰਗਜ਼, ਫਾਲਕਨ ਫੀਚਰ, ਸ਼ਟਲ ਬਲਾਕਰਸ, ਬਲੈਕ ਬਕਸ਼ਟਲਰਜ਼ ਤੇ ਸ਼ਟਲ ਸ਼ਟਲਰਜ਼ ਆਦਿ ...
ਐਸ ਏ ਐਸ ਨਗਰ, 28ਮਈ (ਕੇ. ਐਸ .ਰਾਣਾ)-ਗ੍ਰਨੇਡ ਹਮਲੇ ਤੋਂ ਬਾਅਦ ਮੁਹਾਲੀ ਜਿਲ੍ਹੇ ਵਿਚ ਹਾਈ ਅਲਰਟ ਹੈ ਤੇ ਇਨ੍ਹੀਂ ਦਿਨੀਂ ਸ਼ਹਿਰ ਵਿਚ ਪੈਰਾ ਮਿਲਟਰੀ ਫੋਰਸ ਵੀ ਤਾਇਨਾਤ ਹੈ, ਇਸਦੇ ਬਾਵਜੂਦ ਚੋਰਾਂ ਨੇ ਮੁਹਾਲੀ ਦੇ ਵੱਖ-ਵੱਖ ਥਾਣਿਆਂ ਅਧੀਨ ਪੈਂਦੇ ਇਲਾਕੇ ਵਿਚ ਚਾਰ ਚੋਰੀ ...
ਡੇਰਾਬੱਸੀ, 28 ਮਈ (ਰਣਬੀਰ ਸਿੰਘ ਪੜ੍ਹੀ)-ਯਾਦਗਾਰ ਗੁਰਦੁਆਰਾ ਸਾਹਿਬ ਬਾਬਾ ਨਿੱਕਾ ਸਿੰਘ ਅਤੇ ਬਾਬਾ ਸੁੰਦਰ ਦਾਸ ਸਮਾਜ ਸੇਵਾ ਸੰਸਥਾ ਪਿੰਡ ਫਤਿਹਪੁਰ ਜੱਟਾਂ ਵਲੋਂ ਬਾਬਾ ਰਾਜ ਸਿੰਘ ਦੀ ਅਗਵਾਈ ਹੇਠ ਪਿੰਡ ਮਹਿਮਦਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਬੱਚਿਆਂ ...
ਮਾਜਰੀ, 28 ਮਈ (ਕੁਲਵੰਤ ਸਿੰਘ ਧੀਮਾਨ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਆਜ਼ਾਦੀ ਦੇ 75 ਸਾਲਾ ਸਮਾਗਮਾਂ ਨੂੰ ਸਮਰਪਿਤ ਸਮੂਹ ਸਰਕਾਰੀ ਸਕੂਲਾਂ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਸੁਸ਼ੀਲ ਨਾਥ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕੰਚਨ ਸ਼ਰਮਾ ਦੀ ...
ਐੱਸ.ਏ.ਐੱਸ. ਨਗਰ, 28 ਮਈ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਹੋਰ ਹੇਠ ਜਾਣ ਤੋਂ ਰੋਕਣ, ਪ੍ਰਦੂਸ਼ਣ 'ਤੇ ਕਾਬੂ ਪਾਉਣ, ਜ਼ਮੀਨ ਦੀ ਖਾਰ ਨੂੰ ਰੋਕਣ, ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਉਣ ਅਤੇ ਗਰੀਨ ਏਰੀਏ 'ਚ ਵਾਧਾ ਕਰਨ ਲਈ ...
ਜ਼ੀਰਕਪੁਰ, 28 ਮਈ (ਅਵਤਾਰ ਸਿੰਘ)-ਅਣਪਛਾਤੇ ਲੁਟੇਰੇ ਚੰਡੀਗੜ੍ਹ-ਅੰਬਾਲਾ ਸੜਕ 'ਤੇ ਸਥਿਤ ਮੈਟਰੋ ਮਾਲ ਦੇ ਨੇੜਿਓਾ ਰੋਹਤਕ ਦੇ ਇਕ ਬਿਲਡਰ ਦੇ ਡਰਾਈਵਰ ਤੋਂ ਪਿਸਤੌਲ ਦੀ ਨੋਕ 'ਤੇ ਇਕ ਸਕਾਰਪੀਓ ਗੱਡੀ ਖੋਹ ਕੇ ਫ਼ਰਾਰ ਹੋ ਗਏ | ਇਸ ਸੰਬੰਧੀ ਪੁਲਿਸ ਨੂੰ ਦਿੱਤੇ ਬਿਆਨਾਂ ...
ਐੱਸ.ਏ.ਐੱਸ. ਨਗਰ, 28 ਮਈ (ਕੇ. ਐੱਸ. ਰਾਣਾ)-ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼-4 ਮੁਹਾਲੀ ਦੇ ਪ੍ਰਧਾਨ ਦੀ ਚੋਣ ਲਈ 29 ਮਈ ਨੂੰ ਵੋਟਾਂ ਪੈਣਗੀਆਂ | ਪ੍ਰਧਾਨ ਦੇ ਅਹੁਦੇ ਲਈ ਅਮਰਜੀਤ ਸਿੰਘ ਪਾਹਵਾ ਅਤੇ ਗੁਰਬਖਸ਼ ਸਿੰਘ ਚੋਣ ਮੈਦਾਨ 'ਚ ਹਨ | ਇਸ ਸੰਬੰਧੀ ਜਾਣਕਾਰੀ ...
ਐੱਸ. ਏ. ਐੱਸ. ਨਗਰ, 28 ਮਈ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਅੱਜ ਸਥਾਨਕ ਫੇਜ਼-9 'ਚੋਂ ਲੰਘਦੀ ਐਨ ਚੋਅ ਦਾ ਦੌਰਾ ਕਰ ਕੇ ਉਥੇ ਚੱਲ ਰਹੇ ਸਫ਼ਾਈ ਕਾਰਜਾਂ ਦੀ ਨਜ਼ਰਸਾਨੀ ਕੀਤੀ | ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ...
ਐੱਸ. ਏ. ਐੱਸ. ਨਗਰ, 28 ਮਈ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਵਲੋਂ ਹਫ਼ਤਾਵਾਰੀ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦਾ ਆਗਾਜ਼ ਅੱਜ ਨਿਗਮ ਦੇ ਨਵ-ਨਿਯੁਕਤ ਕਮਿਸ਼ਨਰ ਨਵਜੋਤ ਕੌਰ ਵਲੋਂ ਕੀਤਾ ਗਿਆ | ਇਸੇ ਦੌਰਾਨ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਡਿਪਟੀ ...
ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਜੇਕਰ ਸਰਕਾਰ ਨੇ ਗ਼ੈਰਕਾਨੂੰਨੀ ਕਾਲੋਨੀਆਂ ਲਈ ਕੋਈ ਨੀਤੀ ਬਣਾਉਣੀ ਹੈ ਤਾਂ ਉਹ ਕੇਵਲ ਨਵੀਂਆਂ ਬਣ ਰਹੀਆਂ ਕਾਲੋਨੀਆਂ ਲਈ ਹੀ ਬਣਾਈ ਜਾਵੇ ਅਤੇ ਇਨ੍ਹਾਂ ਕਾਲੋਨੀਆਂ ਨੂੰ ਬਣਨ ਤੋਂ ਪਹਿਲਾਂ ਹੀ ਬੰਦ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਆਮ ...
ਐੱਸ. ਏ. ਐੱਸ. ਨਗਰ, 28 ਮਈ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਨੂੰ ਮੁਹਾਲੀ ਦੇ ਆਸਪਾਸ ਦੇ ਇਲਾਕਿਆਂ ਜਿਵੇਂ ਬੜਮਾਜਰਾ, ਜੁਝਾਰ ਨਗਰ, ਬਹਿਲੋਲਪੁਰ, ਬਲੌਂਗੀ ਆਦਿ 'ਚ ਵਸੀਆਂ ਕਾਲੋਨੀਆਂ ਨੂੰ ਉਜਾੜ ਕੇ ਗ਼ਰੀਬ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕਰਨਾ ਚਾਹੀਦਾ, ਸਗੋਂ ਜੇਕਰ ...
ਐਸ ਏ ਐਸ ਨਗਰ, 28 ਮਈ (ਕੇ. ਐਸ. ਰਾਣਾ)-ਪਿੰਡ ਸ਼ਾਮਪੁਰ ਵਿਚ ਸ਼ਾਮਲਾਤ ਜ਼ਮੀਨ ਵਿਚੋਂ ਮਾਈਨਿੰਗ ਕਰਨ ਦੇ ਦੋਸ਼ ਵਿੱਚ ਥਾਣਾ ਸੋਹਾਣਾ ਪੁਲੀਸ ਨੇ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਜੇ.ਈ.-ਕਮ-ਮਾਈਨਿੰਗ ਇੰਸਪੈਕਟਰ ਦਵਿੰਦਰ ਸਿੰਘ ਦੇ ਬਿਆਨਾਂ 'ਤੇ ਮਾਮਲਾ ਦਰਜ ...
ਡੇਰਾਬੱਸੀ, 28 ਮਈ (ਗੁਰਮੀਤ ਸਿੰਘ)-ਪਿੰਡ ਸੁੰਡਰਾਂ ਵਿਖੇ ਅਗਨੀਕਾਂਡ ਵਾਪਰੇ ਨੂੰ 15 ਦਿਨ ਹੋ ਗਏ ਹਨ, ਪਰ ਹੁਣ ਤੱਕ ਪੀੜਤ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ | ਇਥੋਂ ਤੱਕ ਕਿ ਛੋਟੇ-ਛੋਟੇ ਬੱਚਿਆਂ ਕੋਲ ਪਾਣੀ ਪੀਣ ਲਈ ਕੋਈ ਭਾਂਡਾ ਤੱਕ ਨਹੀਂ ਹੈ | ਪੀੜਤ ਪਰਿਵਾਰਾਂ ਨੇ ...
ਚੰਡੀਗੜ੍ਹ, 28 ਮਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਕੈਬਨਿਟ ਮੰਤਰੀ ਜੋ ਕਿ ਮਾਈਨਿੰਗ ਵਿਭਾਗ ਸੰਭਾਲਦੇ ਹਨ, ਨੇ ਅੱਜ ਇਕ ਵੀਡੀਓ ਜਾਰੀ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ 'ਚ ਗ਼ੈਰ-ਕਾਨੰੂਨੀ ਮਾਈਨਿੰਗ ਪੂਰੀ ਤਰ੍ਹਾਂ ਖ਼ਤਮ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਮੁੱਖ ...
ਜ਼ੀਰਕਪੁਰ, 28 ਮਈ (ਹੈਪੀ ਪੰਡਵਾਲਾ)- ਸੀ. ਐਚ. ਸੀ. ਢਕੌਲੀ ਵਿਖੇ 'ਵਿਸ਼ਵ ਮਾਹਵਾਰੀ ਸਫ਼ਾਈ ਦਿਵਸ' ਮੌਕੇ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਔਰਤਾਂ ਤੇ ਸਕੂਲੀ ਵਿਦਿਆਰਥਣਾਂ ਨੇ ਭਾਗ ਲਿਆ | ਹਾਜ਼ਰੀਨਾਂ ਨੂੰ ਸੰਬੋਧਨ ਕਰਦਿਆਂ ਸੀਨੀਅਰ ਮੈਡੀਕਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX