ਭਰਤਗੜ੍ਹ, 28 ਮਈ (ਜਸਬੀਰ ਸਿੰਘ ਬਾਵਾ)-ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਪਸ਼ਟ ਕੀਤਾ ਹੈ ਕਿ ਭਿ੍ਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਲੋਕਾਂ ਨੂੰ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਤੇ ਇਮਾਨਦਾਰ ਸਰਕਾਰ ਦੇ ਵਾਅਦੇ ਨਾਲ ਆਮ ਆਦਮੀ ...
ਸੁਖਸਾਲ, 28 ਮਈ (ਧਰਮ ਪਾਲ)-ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਆਈ.ਏ.ਐਸ ਨੇ ਸੈਂਸੋਵਾਲ, ਭਲਾਣ, ਐਲਗਰਾਂ ਆਦਿ ਦੌਰਾ ਕਰਕੇ ਮਾਈਨਿੰਗ ਵਾਲੀਆਂ ਥਾਵਾਂ ਦਾ ਜਾਇਜ਼ਾ ਲਿਆ ਅਤੇ ਧਰਮ ਕੰਡਾ ਅਤੇ ਸੀ ਸੀ ਟੀ ਵੀ ਕੈਮਰਿਆਂ ਦੀ ਬਰੀਕੀ ਨਾਲ ਪੜਤਾਲ ਕੀਤੀ ਅਤੇ ਉਸ ਬਾਰੇ ਜਾਣਕਾਰੀ ਵੀ ...
ਪੁਰਖਾਲੀ, 28 ਮਈ (ਬੰਟੀ)-ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਡਾ. ਅਨੰਦ ਘਈ ਦੀ ਅਗਵਾਈ ਹੇਠ ਤੰਦਰੁਸਤ ਪੰਜਾਬ ਸਿਹਤ ਕੇਂਦਰ ਬਰਦਾਰ ਦੀ ਟੀਮ ਵਲੋਂ ਤੰਬਾਕੂ ਵਿਰੋਧੀ ਮੁਹਿੰਮ ਚਲਾਈ ਗਈ | ਇਸ ਤਹਿਤ ਐਸ.ਆਈ. ਜਗਦੀਸ਼ ਸਿੰਘ, ਸੀ. ਐਚ. ਓ. ...
ਨੂਰਪੁਰ ਬੇਦੀ, 28 ਮਈ (ਵਿੰਦਰ ਪਾਲ ਝਾਂਡੀਆ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਬਾਲੇਵਾਲ ਵਿਖੇ ਸਟੇਟ ਬੈਂਕ ਆਫ਼ ਇੰਡੀਆ (ਬਜਰੂੜ) ਦੀ ਬਰਾਂਚ ਵਲੋਂ ਲੋਕਾਂ ਦੇ ਜ਼ੀਰੋ ਬੈਲੇਂਸ ਦੇ ਖਾਤੇ ਖੋਲ੍ਹੇ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਵਜੋਤ ਸਿੰਘ ਬਾਲੇਵਾਲ ਤੇ ...
ਘਨੌਲੀ, 28 ਮਈ (ਜਸਵੀਰ ਸਿੰਘ ਸੈਣੀ)-ਸੀਨੀਅਰ ਸਿਟੀਜ਼ਨ ਕੌਂਸਲ ਘਨੌਲੀ ਵਲੋਂ ਅਹਿਮ ਮੀਟਿੰਗ ਸੀਨੀਅਰ ਸਿਟੀਜ਼ਨ ਕੌਂਸਲ ਦੇ ਪ੍ਰਧਾਨ ਅਵਤਾਰ ਸਿੰਘ ਦੀ ਅਗਵਾਈ ਹੇਠ ਘਨੌਲੀ ਵਿਖੇ ਹੋਈ | ਇਸ ਦੌਰਾਨ ਜਿੱਥੇ ਕੌਂਸਲ ਵਲੋਂ ਭਵਿੱਖ 'ਚ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਰੂਪ ...
ਸ੍ਰੀ ਚਮਕੌਰ ਸਾਹਿਬ, 28 ਮਈ (ਜਗਮੋਹਣ ਸਿੰਘ ਨਾਰੰਗ)-ਵਣ ਵਿਭਾਗ ਦੇ ਮਿਆਦ ਪੁਗਾ ਚੁੱਕੇ ਦਰਖ਼ਤ ਜਿੱਥੇ ਸੜਕਾਂ 'ਤੇ ਹਾਦਸਿਆਂ ਦਾ ਕਾਰਨ ਬਣ ਰਹੇ ਹਨ,ਉੱਥੇ ਸੜਕਾਂ/ਜੰਗਲਾਂ 'ਚ ਖੜ੍ਹੇ/ਡਿੱਗੇ ਸੁੱਕੇ ਦਰੱਖਤਾਂ ਦੇ ਰੂਪ ਵਿਚ ਕੌਮੀ ਧੰਨ ਵੀ ਬਰਬਾਦ ਹੋ ਰਿਹਾ ਹੈ | ਭਾਵਾੇ ...
ਭਰਤਗੜ੍ਹ, 28 ਮਈ (ਜਸਬੀਰ ਸਿੰਘ ਬਾਵਾ)-ਅੱਜ ਗੁ: ਪਰਿਵਾਰ ਵਿਛੋੜਾ ਸਾਹਿਬ, ਸਰਸਾ ਨੰਗਲ 'ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆਂ ਦੀ ਅਗਵਾਈ 'ਚ ਸਬੰਧਿਤ ਨੁਮਾਇੰਦਿਆਂ ਦੀ ਹੋਈ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਸਮੱਸਿਆਵਾਂ ...
ਮੋਰਿੰਡਾ, 28 ਮਈ (ਕੰਗ)-ਅੱਜ ਮਨੀਸ਼ ਤਿਵਾੜੀ ਮੈਂਬਰ ਪਾਰਲੀਮੈਂਟ ਸ੍ਰੀ ਅਨੰਦਪੁਰ ਸਾਹਿਬ ਵਲੋਂ ਰੇਲਵੇ ਅੰਡਰ ਬਰਿੱਜ ਮੋਰਿੰਡਾ ਦੇ ਕੰਮ ਦਾ ਜਾਇਜ਼ਾ ਲਿਆ ਅਤੇ ਸਬੰਧਿਤ ਅਧਿਕਾਰੀਆਂ ਕੋਲੋਂ ਬਾਕੀ ਰਹਿੰਦੇ ਕੰਮ ਸਬੰਧੀ ਜਾਣਕਾਰੀ ਹਾਸਿਲ ਕੀਤੀ | ਇਸ ਮੌਕੇ ...
ਮੋਰਿੰਡਾ, 28 ਮਈ (ਕੰਗ)-ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਵਲੋਂ ਮੋਰਿੰਡਾ-ਸ੍ਰੀ ਚਮਕੌਰ ਸਾਹਿਬ ਸੜਕ ਲਾਗੇ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਬੋਲਦਿਆਂ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਹਲਕੇ ਵਿਚ ਨਵੇਂ ਪ੍ਰੋਜੈਕਟ ਲਿਆਂਦੇ ਜਾ ਰਹੇ ਹਨ ਅਤੇ ...
ਰੂਪਨਗਰ, 28 ਮਈ (ਸਤਨਾਮ ਸਿੰਘ ਸੱਤੀ)-ਲਾਇਨ ਕਲੱਬ ਰੂਪਨਗਰ ਪਾਇਨੀਅਰ ਜ਼ਿਲ੍ਹਾ 321 ਐਫ ਦੀ ਸਲਾਨਾ ਚੋਣ ਮੀਟਿੰਗ ਅਮਿੱਤ ਜਿੰਦਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਬਸੰਮਤੀ ਨਾਲ ਸਾਲ 2022-23 ਲਈ ਡਾ. ਸੁਰਜੀਤ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ | ਜਦੋਂ ਕਿ ਲਾਇਨ ਮਨਜੀਤ ...
ਭਰਤਗੜ੍ਹ, 28 ਮਈ (ਜਸਬੀਰ ਸਿੰਘ ਬਾਵਾ)-3442 ਅਤੇ 5178 ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ 'ਚ ਗੁਰਪ੍ਰੀਤ ਕੌਰ, ਮਨਦੀਪ ਕੌਰ, ਇੰਦਰਪਾਲ ਕੌਰ ਆਦਿ ਨੇ ਅੱਜ ਬੜਾ ਪਿੰਡ 'ਚ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਮੰਗ-ਪੱਤਰ ਸੌਂਪਦਿਆਂ ਕਿਹਾ ...
ਰੂਪਨਗਰ, 28 ਮਈ (ਸਤਨਾਮ ਸਿੰਘ ਸੱਤੀ)-ਸੀਨੀਅਰ ਮੈਡੀਕਲ ਅਫ਼ਸਰ ਅਨੰਦ ਘਈ ਦੀ ਅਗਵਾਈ ਹੇਠ ਬਲਾਕ ਭਰਤਗੜ੍ਹ ਅਧੀਨ ਪਿੰਡ ਹਵੇਲੀ ਖ਼ੁਰਦ ਵਿਚ ਸਾਲ 2021 ਦੌਰਾਨ ਡੇਂਗੂ ਦੇ ਪਾਜਿਟਿਵ ਕੇਸ ਪਾਏ ਗਏ ਸਨ | ਉਸ ਪਿੰਡ ਵਿਚ ਕਨਟੇਨਰ ਸਰਵੇ ਦੇ ਨਾਲ-ਨਾਲ ਸਪਰੇਅ ਕਰਵਾਈ ਗਈ | ਜਿਸ ਵਿਚ ...
ਨੂਰਪੁਰ ਬੇਦੀ, 28 ਮਈ (ਹਰਦੀਪ ਸਿੰਘ ਢੀਂਡਸਾ)-ਰੂਪਨਗਰ ਜ਼ਿਲ੍ਹੇ ਦੇ ਟਕਸਾਲੀ ਆਗੂ ਵਜੋਂ ਜਾਣੇ ਜਾਂਦੇ ਸਵ. ਜਥੇਦਾਰ ਸ਼ਿਵ ਸਿੰਘ ਬੇਲਾ ਅਤੇ ਪੰਥਕ ਆਗੂ ਸਵਰਗੀ ਜਥੇਦਾਰ ਜਗਤਾਰ ਸਿੰਘ ਭੈਣੀ ਦੀ ਯਾਦ ਵਿਚ ਅੱਜ ਵਿਸ਼ੇਸ਼ ਖ਼ੂਨਦਾਨ ਕੈਂਪ ਲਗਾਇਆ ਗਿਆ | ਇਹ ਖ਼ੂਨਦਾਨ ...
ਸ੍ਰੀ ਚਮਕੌਰ ਸਾਹਿਬ, 28 ਮਈ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਅਕਾਲੀ ਦਲ (ਅਮਿ੍ਤਸਰ) ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅੱਜ ਨੇੜਲੇ ਪਿੰਡ ਸੰਧੂਆਂ ਵਿਖੇ ਪਾਰਟੀ ਨਾਲ ਲੰਮੇ ਸਮੇਂ ਤੋਂ ਜੁੜੇ ਦਰਸਨ ਸਿੰਘ ਸੰਧੂਆਂ ਦੇ ਗ੍ਰਹਿ ਵਿਖੇ ਪੁੱਜੇ ਜਿਥੇ ਉਨ੍ਹਾਂ ...
ਨੂਰਪੁਰ ਬੇਦੀ, 28 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਡਾ. ਵਿਧਾਨ ਚੰਦਰ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਨੂਰਪੁਰ ਬੇਦੀ ਦੀ ਅਗਵਾਈ ਹੇਠ ਕੌਮੀ ਕਿਸ਼ੋਰ ਸਵਾਸਥ ਪ੍ਰੋਗਰਾਮ ਅਧੀਨ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਨੂਰਪੁਰ ਬੇਦੀ ਵਿਖੇ ਮਾਹਵਾਰੀ ...
ਬੇਲਾ, 28 ਮਈ (ਮਨਜੀਤ ਸਿੰਘ ਸੈਣੀ)-ਨਜ਼ਦੀਕੀ ਪਿੰਡ ਸਲਾਹਪੁਰ ਵਿਖੇ ਬਾਬਾ ਨੱਥੂ ਸ਼ਾਹ ਪੀਰ ਦੀ ਦਰਗਾਹ 'ਤੇ ਸਮੂਹ ਨਗਰ ਨਿਵਾਸੀਆਂ ਅਤੇ ਇਲਾਕੇ ਦੀਆ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਸਮਾਗਮ ਕਰਵਾਇਆ ਗਿਆ ਜਿਸ ਵਿਚ ਵੱਖ ਵੱਖ ਕਵਾਲਾਂ ਨੇ ਪੀਰਾਂ ਦਾ ਗੁਣਗਾਨ ਕੀਤਾ | ...
ਨੂਰਪੁਰ ਬੇਦੀ, 28 ਮਈ (ਵਿੰਦਰ ਪਾਲ ਝਾਂਡੀਆ)-ਸਰਕਾਰ ਦੀਆ ਹਦਾਇਤਾਂ ਮੁਤਾਬਿਕ ਪਿੰਡ ਢਾਹਾਂ ਗ੍ਰਾਮ ਪੰਚਾਇਤ ਦਾ ਨਰੇਗਾ ਦਾ ਸ਼ੋਸਲ ਆਡਿਟ ਕੀਤਾ ਗਿਆ | ਇਸ ਮੌਕੇ ਇਸ ਆਮ ਅਜਲਾਸ 'ਚ ਸ਼ਾਮਲ ਹੋਏ ਪਿੰਡ ਵਾਸੀਆਂ ਨੂੰ ਨਰੇਗਾ ਸਕੀਮ ਤਹਿਤ ਪਿਛਲੇ 3 ਸਾਲਾਂ ਦੌਰਾਨ ਹੋਏ ...
ਬੁੰਗਾ ਸਾਹਿਬ, 28 ਮਈ (ਸੁਖਚੈਨ ਸਿੰਘ ਰਾਣਾ)-ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਕਾਨੂੰਨੀ ਅਤੇ ਵਿਧਾਨਿਕ ਮਾਮਲੇ, ਖਣਨ ਅਤੇ ਭੂ-ਵਿਗਿਆਨ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਅਤੇ ਜੇਲ੍ਹ ਵਿਭਾਗ ਪੰਜਾਬ ਅੱਜ 'ਸਾਡਾ ਐਮ. ਐਲ. ਏ. ਸਾਡੇ ਵਿਚ, ਪ੍ਰੋਗਰਾਮ ਦੌਰਾਨ ਬੁੰਗਾ ...
ਬੇਲਾ, 28 ਮਈ (ਮਨਜੀਤ ਸਿੰਘ ਸੈਣੀ)-ਸ੍ਰੀ ਗੁਰੂ ਨਾਨਕ ਦੇਵ ਮਲਟੀਮੀਡੀਆ ਲੁਧਿਆਣਾ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਗੁਰਮਤਿ ਮੁਕਾਬਲੇ ਕਰਵਾਏ ਗਏ ਜਿਸ ਵਿਚ ਹਿਮਾਲਿਆ ਪਬਲਿਕ ਸਕੂਲ ਮੁਜਾਫਤ ਦੇ ...
ਪੁਰਖਾਲੀ, 28 ਮਈ (ਬੰਟੀ)-ਆਈ.ਈ.ਟੀ. ਭੱਦਲ ਟੈਕਨੀਕਲ ਕੈਂਪਸ ਵਿਖੇ ਇੰਸਟੀਚਿਊਟ ਆਫ਼ ਮੈਨੇਜਮੈਂਟ ਸਟੱਡੀਜ਼ ਅਤੇ ਜੀ.ਸੀ.ਐਸ. ਇੰਸਟੀਚਿਊਟ ਆਫ਼ ਵੌਕੇਸ਼ਨਲ ਸਟੱਡੀਜ਼ ਦੇ ਮੁਖੀ ਭਵਨਪ੍ਰੀਤ ਕੌਰ ਦੀ ਅਗਵਾਈ ਹੇਠ ਐਮ.ਬੀ.ਏ., ਐਮ.ਸੀ.ਏ., ਬੀ.ਸੀ.ਏ., ਬੀ.ਬੀ.ਏ. ਅਤੇ ਬੀ.ਕਾਮ. ਦੇ ...
ਕੀਰਤਪੁਰ ਸਾਹਿਬ, ਬੁੰਗਾ ਸਾਹਿਬ, 28 ਮਈ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ, ਸੁਖਚੈਨ ਸਿੰਘ ਰਾਣਾ)-ਸਿਵਲ ਸਰਜਨ ਰੂਪਨਗਰ ਡਾ.ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਕੀਰਤਪੁਰ ਸਾਹਿਬ ਡਾ. ਦਲਜੀਤ ਕੌਰ ਦੀ ਅਗਵਾਈ ਹੇਠ ਅੱਜ ਕੀਰਤਪੁਰ ...
ਸ੍ਰੀ ਅਨੰਦਪੁਰ ਸਾਹਿਬ, 28 ਮਈ (ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਪੰਜਵੀਂ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ...
ਸ੍ਰੀ ਅਨੰਦਪੁਰ ਸਾਹਿਬ, 28 ਮਈ (ਜੇ.ਐਸ.ਨਿੱਕੂਵਾਲ)-ਐੱਸ.ਜੀ.ਐੱਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 24 ਮਈ ਸ਼ੁਰੂ ਕੀਤੇ ਗਏ ਗੁਰਮਤਿ ਪ੍ਰਚਾਰ ਕੈਂਪ ਵਿੱਚ ਸ੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪਿ੍ੰਸੀਪਲ ...
ਘਨੌਲੀ, 28 ਮਈ (ਜਸਵੀਰ ਸਿੰਘ ਸੈਣੀ)-ਲਗਪਗ ਇਲਾਕੇ ਦੇ 40 ਪਿੰਡਾਂ ਅਤੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਕਸਬੇ ਦੇ ਅਧੀਨ ਪੈਂਦੇ ਪਿੰਡਾਂ ਦੇ ਵਾਸੀਆਂ ਲਈ ਇੱਕੋ ਇੱਕ ਸਾਂਝਾ ਰੇਲਵੇ ਸਟੇਸ਼ਨ ਘਨੌਲੀ ਹੈ | ਜਿੱਥੇ ਇਸ ਕਸਬੇ 'ਚ ਗੁਰੂ ਗੋਬਿੰਦ ਸਿੰਘ ਸੁਪਰ ...
ਰੂਪਨਗਰ, 28 ਮਈ (ਸਤਨਾਮ ਸਿੰਘ ਸੱਤੀ)-ਮਾਹਵਾਰੀ ਸਫ਼ਾਈ ਦਿਵਸ ਔਰਤ ਵਰਗ ਦੇ ਕੁਦਰਤੀ ਸਰੀਰਕ ਕਾਰਜ ਸੰਬੰਧੀ ਜਾਗਰੂਕਤਾ ਪੈਦਾ ਕਰਨ ਹਿਤ ਇੱਕ ਮਹੱਤਵਪੂਰਨ ਦਿਵਸ ਹੈ | ਦੁਨੀਆ ਭਰ ਵਿਚ ਲੱਖਾਂ ਔਰਤਾਂ ਅਤੇ ਕੁੜੀਆਂ ਨੂੰ ਸਿਰਫ਼ ਇਸ ਲਈ ਬਰਾਬਰੀ ਦੇ ਅਵਸਰ ਨਹੀਂ ਪ੍ਰਦਾਨ ...
ਸ੍ਰੀ ਅਨੰਦਪੁਰ ਸਾਹਿਬ, 28 ਮਈ (ਕਰਨੈਲ ਸਿੰਘ)-ਪ੍ਰਧਾਨ ਪਰਿਆਸ ਕਲਾ ਮੰਚ (ਰਜਿ:) ਅਤੇ ਅਲਾਇੰਸ ਕਲੱਬ ਇੰਟਰਨੈਸ਼ਨਲ ਅਗੰਮਪੁਰ ਜ਼ਿਲ੍ਹਾ 126 ਵਲੋਂ ਸਥਾਨਕ ਸ੍ਰੀ ਦਸਮੇਸ਼ ਮਾਰਸ਼ਲ ਆਰਟ ਅਤੇ ਸਪੋਰਟਸ ਅਕੈਡਮੀ ਵਿਖੇ ਵਿਦਿਆਰਥੀਆਂ ਨੂੰ ਖੇਡਾਂ ਕਿੱਟਾਂ ਵੰਡੀਆਂ ਗਈਆਂ ...
ਨੂਰਪੁਰ ਬੇਦੀ, 28 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸੀ. ਐਚ. ਸੀ. ਸਿੰਘਪੁਰ ਵਿਖੇ ਦਿਵਿਆਂਗ ਵਿਅਕਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਰੂਪਨਗਰ ਤੋਂ ਅੱਖਾਂ, ਕੰਨਾਂ, ਦਿਮਾਗ਼ੀ, ਹੱਡੀਆਂ, ਤੇ ਮਾਹਿਰ ਡਾਕਟਰਾਂ ਨੇ ਮੌਕੇ ...
ਮੋਰਿੰਡਾ, 28 ਮਈ (ਕੰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿਖੇ ਸਿੱਖਿਆ ਵਿਭਾਗ ਵਲੋਂ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਨੋਡਲ ਅਫ਼ਸਰ ਪਿ੍ੰਸੀਪਲ ਸੁਰਿੰਦਰਪਾਲ ਕੌਰ ਹੀਰਾ ਦੀ ਅਗਵਾਈ ਹੇਠ ਬਲਾਕ ਪੱਧਰੀ ਕੋਰੀਓਗ੍ਰਾਫੀ ਅਤੇ ਕੋਲਾਜ਼ ਰਚਨਾ ਮੁਕਾਬਲੇ ...
ਸ੍ਰੀ ਅਨੰਦਪੁਰ ਸਾਹਿਬ, 28 ਮਈ (ਜੇ.ਐਸ.ਨਿੱਕੂਵਾਲ)-ਕਮਾਂਡਿੰਗ ਅਫਸਰ ਕਰਨਲ ਐਸ.ਬੀ. ਰਾਣਾ ਦੇ ਦਿਸ਼ਾ ਨਿਰਦੇਸ਼ ਤਹਿਤ ਪਿ੍ੰਸੀਪਲ ਸੁਖਪਾਲ ਕੌਰ ਵਾਲੀਆ ਦੀ ਅਗਵਾਈ ਦੇ ਵਿਚ ਸਥਾਨਕ ਐੱਸ.ਜੀ.ਐੱਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਕੈਡਿਟਾਂ ਨੇ ਯੋਗ ਅਭਿਆਸ ਕੀਤਾ | ...
ਜ਼ੀਰਕਪੁਰ, 28 ਮਈ (ਅਵਤਾਰ ਸਿੰਘ)- ਢਕੌਲੀ ਪੁਲਿਸ ਨੇ ਘਰ ਦੇ ਬਾਹਰ ਖੜ੍ਹੀ ਕਾਰ ਚੋਰੀ ਹੋਣ ਸੰਬੰਧੀ ਮਾਮਲਾ ਦਰਜ ਕੀਤਾ ਹੈ | ਸ਼ਿਕਾਇਤਕਰਤਾ ਮਹਾਂਵੀਰ ਮਹਤੋਂ ਪੁੱਤਰ ਰਘੁਨਾਥ ਮਹਤੋਂ ਵਾਸੀ ਮਕਾਨ ਨੰਬਰ 40/ਬੀ ਗੁਰੂ ਨਾਨਕ ਕਾਲੋਨੀ ਢਕੌਲੀ ਨੇ ਦੱਸਿਆ ਕਿ 25 ਮਈ ਨੂੰ ਸ਼ਾਮ ਸਮੇਂ ਉਹ ਕੰਮ ਤੋਂ ਘਰ ਵਾਪਸ ਆਇਆ ਸੀ ਅਤੇ ਉਸ ਨੇ ਆਪਣੀ ਚਿੱਟੇ ਰੰਗ ਦੀ ਕਰੇਟਾ ਕਾਰ ਘਰ ਦੇ ਬਾਹਰ ਪਾਰਕਿੰਗ 'ਚ ਖੜ੍ਹੀ ਕੀਤੀ ਸੀ ਅਤੇ ਅਗਲੇ ਦਿਨ ਜਦੋਂ ਸਵੇਰੇ ਉੱਠ ਕੇ ਵੇਖਿਆ ਤਾਂ ਗੱਡੀ ਆਪਣੀ ਥਾਂ ਤੋਂ ਗਾਇਬ ਸੀ | ਪੁਲਿਸ ਨੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |
ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵਲੋਂ ਨੈਸ਼ਨਲ ਡੈਂਟਲ ਕਾਲਜ ਤੇ ਹਸਪਤਾਲ ਦਾ ਦੌਰਾ
ਐੱਸ.ਏ.ਐੱਸ. ਨਗਰ, 28 ਮਈ (ਕੇ.ਐੱਸ. ਰਾਣਾ)-ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ (ਵਣਜ ਅਤੇ ਉਦਯੋਗ ਵਿਭਾਗ) ਵਲੋਂ ਨੈਸ਼ਨਲ ਡੈਂਟਲ ਕਾਲਜ ਤੇ ਹਸਪਤਾਲ ਡੇਰਾਬੱਸੀ ਦਾ ਦੌਰਾ ਕੀਤਾ ਗਿਆ ਅਤੇ ਉਥੇ ਮੌਜੂਦ ਬੁਨਿਆਦੀ ਢਾਂਚੇ ਅਤੇ ਓ. ਪੀ. ਡੀ. ਦੀ ਸ਼ਲਾਘਾ ਕੀਤੀ ਗਈ | ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਾਲਜ ਦੇ ਚੇਅਰਮੈਨ ਸੇਵਾ-ਮੁਕਤ ਲੈਫ. ਕਰਨਲ ਜੀ. ਐਸ. ਸੰਧੂ ਨੇ ਦੱਸਿਆ ਕਿ ਅੱਜ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵਲੋਂ ਨੈਸ਼ਨਲ ਡੈਂਟਲ ਕਾਲਜ ਤੇ ਹਸਪਤਾਲ ਡੇਰਾਬੱਸੀ ਦਾ ਦੌਰਾ ਕੀਤਾ ਗਿਆ ਅਤੇ ਉਥੇ ਮੌਜੂਦ ਬੁਨਿਆਦੀ ਢਾਂਚੇ ਤੇ ਹੋਰਨਾਂ ਸਹੂਲਤਾਂ ਦੀ ਸ਼ਲਾਘਾ ਕੀਤੀ ਗਈ | ਉਨ੍ਹਾਂ ਦੱਸਿਆ ਕਿ ਇਸ ਮੌਕੇ ਕੇਂਦਰੀ ਰਾਜ ਮੰਤਰੀ ਵਲੋਂ ਕਾਲਜ ਦੇ ਪਿ੍ੰ. ਡਾ. ਵਿਨ ਐਸ. ਦੂਆ ਦੀ ਨਿਗਰਾਨੀ ਹੇਠ ਕੀਤੇ ਜਾ ਰਹੇ ਕੰਮਾਂ ਦੀ ਵੀ ਸ਼ਲਾਘਾ ਕੀਤੀ ਗਈ | ਇਸ ਤੋਂ ਇਲਾਵਾ ਕੇਂਦਰੀ ਰਾਜ ਮੰਤਰੀ ਵਲੋਂ ਕਾਲਜ ਦੇ ਵਿਦਿਆਰਥੀਆਂ ਅਤੇ ਮੈਨੇਜਮੈਂਟ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਵੀ ਕੀਤਾ ਗਿਆ | ਚੇਅਰਮੈਨ ਸੰਧੂ ਨੇ ਅੱਗੇ ਦੱਸਿਆ ਕਿ ਇਹ ਕਾਲਜ ਲਗਪਗ 22 ਸਾਲ ਪੁਰਾਣਾ ਹੈ, ਜਿਥੇ ਕਿ ਬੀ. ਡੀ. ਐਸ. ਦੀਆਂ 100 ਸੀਟਾਂ ਅਤੇ ਐਮ. ਡੀ. ਐਸ. ਦੀਆਂ ਵੱਖ-ਵੱਖ ਵਿਸ਼ੇਸ਼ਤਾਵਾਂ ਵਾਲੀਆਂ 18 ਸੀਟਾਂ ਹਨ | ਉਨ੍ਹਾਂ ਦੱਸਿਆ ਕਿ ਇਹ ਕਾਲਜ ਉੱਤਰੀ ਭਾਰਤ ਦੇ ਸਭ ਤੋਂ ਵਧੀਆ ਡੈਂਟਲ ਕਾਲਜਾਂ 'ਚੋਂ ਇਕ ਹੈ |
ਲਦਾਖ ਵਿਖੇ ਵਾਪਰੇ ਹਾਦਸੇ ਦੇ ਜ਼ਖ਼ਮੀ ਫ਼ੌਜੀਆਂ ਨੂੰ ਇਲਾਜ ਲਈ ਕਮਾਂਡ ਹਸਪਤਾਲ ਵਿਖੇ ਭਰਤੀ ਕਰਵਾਇਆ
ਪੰਚਕੂਲਾ, 28 ਮਈ (ਕਪਿਲ)-ਲਦਾਖ ਵਿਖੇ ਇਕ ਹਾਦਸੇ ਦੌਰਾਨ ਜ਼ਖ਼ਮੀ ਹੋਏ ਸੈਨਾ ਦੇ ਜਵਾਨਾਂ ਨੂੰ ਪੰਚਕੂਲਾ ਸਥਿਤ ਕਮਾਂਡ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਫ਼ੌਜ ਦੇ ਇਕ ਬੁਲਾਰੇ ਨੇ ਦੱਸਿਆ ਕਿ ਡਿਊਟੀ 'ਤੇ ਜਾ ਰਹੇ 26 ਜਵਾਨ ਸ਼ੋਕ ਨਦੀ ਦੀ ਡੂੰਘੀ ਖਾਈ 'ਚ ਡਿੱਗ ਗਏ ਸਨ, ਜਿਨ੍ਹਾਂ 'ਚ 7 ਜਵਾਨ ਸ਼ਹੀਦ ਹੋ ਗਏ ਸਨ, ਜਦਕਿ ਬਾਕੀ 19 ਗੰਭੀਰ ਰੂਪ 'ਚ ਜ਼ਖਮੀ ਹੋ ਗਏ ਸਨ | ਉਨ੍ਹਾਂ ਦੱਸਿਆ ਕਿ ਇਹ ਜਵਾਨ ਬੱਸ ਰਾਹੀਂ ਪ੍ਰਤਾਪਪੁਰ ਟਰਾਂਜਿਟ ਤੋਂ ਅਗਲੇ ਇਲਾਕੇ ਲਈ ਨਿਕਲੇ ਸਨ ਅਤੇ ਅਚਾਨਕ ਬੱਸ ਸ਼ੋਕ ਨਦੀ ਦੀ 6-7 ਫੁੱਟ ਡੂੰਘੀ ਖਾਈ 'ਚ ਡਿੱਗ ਗਈ | ਸੂਚਨਾ ਮਿਲਣ 'ਤੇ ਜਵਾਨਾਂ ਨੂੰ ਖਾਈ ਵਿਚੋਂ ਬਾਹਰ ਕੱਢਿਆ ਗਿਆ ਅਤੇ ਹਸਪਤਾਲ ਲਿਜਾਇਆ ਗਿਆ, ਜਿਥੇ ਕਿ 7 ਜਵਾਨ ਸ਼ਹੀਦ ਐਲਾਨੇ ਗਏ | ਉਨ੍ਹਾਂ ਦੱਸਿਆ ਕਿ ਜਵਾਨਾਂ ਦੇ ਵਧੀਆ ਇਲਾਜ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ | ਪਹਿਲਾਂ ਜਵਾਨਾਂ ਨੂੰ ਫੀਲਡ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਸੀ, ਜਿਥੋਂ ਹੁਣ ਉਨ੍ਹਾਂ ਨੂੰ ਏਅਰਲਿਫਟ ਰਾਹੀਂ ਚੰਡੀਮੰਦਰ ਸਥਿਤ ਕਮਾਂਡ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ |
ਮੁੱਲਾਂਪੁਰ ਗਰੀਬਦਾਸ, 28 ਮਈ (ਖੈਰਪੁਰ)-ਪੈਰੀਫੇਰੀ ਮਿਲਕਮੈਨ ਯੂਨੀਅਨ ਦੀ ਮੀਟਿੰਗ ਬਜ਼ੁਰਗ ਆਗੂ ਹਾਕਮ ਸਿੰਘ ਮਨਾਣਾ, ਪਰਮਜੀਤ ਸਿੰਘ ਪ੍ਰਧਾਨ ਚੰਡੀਗੜ੍ਹ, ਜਸਮੇਰ ਗਿਰੀ ਪ੍ਰਧਾਨ ਮੁਹਾਲੀ ਤੇ ਰਣਜੀਤ ਸਿੰਘ ਪ੍ਰਧਾਨ ਖਰੜ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਵਿਚ ...
ਨੂਰਪੁਰ ਬੇਦੀ, 28 ਮਈ (ਵਿੰਦਰ ਪਾਲ ਝਾਂਡੀਆ)-ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਸੀਟੂ ਦੇ ਬਲਾਕ ਚੇਅਰਮੈਨ ਕਾਮਰੇਡ ਰਾਮ ਸਿੰਘ ਸੈਣੀਮਾਜਰਾ ਨੇ ਪ੍ਰੈੱਸ ਰਾਹੀਂ ਬਿਆਨ ਦਿੰਦਿਆਂ ਕਿਹਾ ਕਿ ਸੈਂਟਰ ਆਫ਼ ਇੰਡੀਆ ਟਰੇਡ ਯੂਨੀਅਨ ਦੇ ਸੱਦੇ 'ਤੇ ਜਿੱਥੇ ਪੂਰੇ ਭਾਰਤ ...
ਸ੍ਰੀ ਅਨੰਦਪੁਰ ਸਾਹਿਬ, 28 ਮਈ (ਕਰਨੈਲ ਸਿੰਘ)-ਪੰਜਾਬ ਸਰਕਾਰ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਸੁਰੱਖਿਆ ਕਰਮਚਾਰੀਆਂ ਵਿਚ ਕਟੌਤੀ ਕਰਨ ਸਬੰਧੀ ਜਾਣਕਾਰੀ ਪ੍ਰਾਪਤ ਹੋਈ ਹੈ | ਪੰਜਾਬ ਸਰਕਾਰ ਵਲੋਂ ਕੀਤੇ ...
ਨੰਗਲ, 28 ਮਈ (ਪ੍ਰੀਤਮ ਸਿੰਘ ਬਰਾਰੀ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਨੰਗਲ ਵਿਖੇ ਅੱਜ ਵਿੱਤੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ | ਪਿ੍ੰਸੀਪਲ ਲਲਿਤ ਮੋਹਣ ਦੀ ਅਗਵਾਈ ਹੇਠ ਲਗਾਏ ਗਏ ਇਸ ਜਾਗਰੂਕਤਾ ਸੈਮੀਨਾਰ ਵਿਚ ਆਈ.ਸੀ.ਆਈ.ਸੀ ਫਾੳਾੂਡੇਸ਼ਨ ਮੋਹਾਲੀ ਦੇ ...
ਸ੍ਰੀ ਅਨੰਦਪੁਰ ਸਾਹਿਬ, 28 ਮਈ (ਕਰਨੈਲ ਸਿੰਘ)-ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੀ ਜ਼ਿਲ੍ਹਾ ਰੂਪਨਗਰ ਇਕਾਈ ਦੀ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਢੇਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਤਹਿਸੀਲਾਂ ਅਤੇ ਜ਼ਿਲੇ੍ਹ ਦੇ ਅਜਲਾਸ ਕਰਵਾਉਣ ਸਬੰਧੀ ...
ਸ੍ਰੀ ਅਨੰਦਪੁਰ ਸਾਹਿਬ, 28 ਮਈ (ਜੇ.ਐਸ.ਨਿੱਕੂਵਾਲ)-ਮਹਾਰਾਣਾ ਪ੍ਰਤਾਪ ਸੇਵਾ ਦਲ ਅਤੇ ਪ੍ਰਤਾਪ ਯੁਵਾ ਵਾਹਿਨੀ ਵਲੋਂ ਪਿੰਡ ਅਗੰਮਪੁਰ ਵਿਖੇ 2 ਜੂਨ ਨੂੰ ਮਹਾਰਾਣਾ ਪ੍ਰਤਾਪ ਜੈਅੰਤੀ ਮਨਾਏ ਜਾਣ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਸਬੰਧੀ ਸੇਵਾ ਦਲ ਦੇ ...
ਮੋਰਿੰਡਾ, 28 ਮਈ (ਪਿ੍ਤਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿਖੇ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਅੰਮਿ੍ਤ ਮਹਾਂ ਉਤਸਵ ਅਧੀਨ ਬਲਾਕ ਪੱਧਰੀ ਕੋਰੀਓਗਾ੍ਰਫੀ ਅਤੇ ਕੋਲਾਜ ਰਚਨਾ ਮੁਕਾਬਲੇ ਕਰਵਾਏ ਗਏ | ਇਸ ਸਬੰਧੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX