ਤਾਜਾ ਖ਼ਬਰਾਂ


ਲੁਧਿਆਣਾ ਵਿਚ ਧਾਰਾ 144 ਲਾਗੂ
. . .  about 1 hour ago
ਲੁਧਿਆਣਾ ,8 ਅਗਸਤ (ਪਰਮਿੰਦਰ ਸਿੰਘ ਆਹੂਜਾ) -ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਸ਼ਹਿਰ ਵਿਚ ਧਾਰਾ 144 ਲਗਾ ਦਿੱਤੀ ਗਈ ਹੈ । ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵਲੋਂ ਅੱਜ ...
ਡੀ.ਸੀ. ਨੇ ਪੂਰੇ ਪੰਜਾਬ ’ਚ ਗੋਲਡਨ ਸੰਧਰ ਸ਼ੂਗਰ ਮਿੱਲ ਦੀ ਜਾਇਦਾਦ ਅਟੈਚ ਕਰਨ ਦੇ ਹੁਕਮ ਕੀਤੇ ਜਾਰੀ
. . .  about 1 hour ago
ਫਗਵਾੜਾ, 8 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਵਿਖੇ ਮੈਸ ਗੋਲਡਨ ਸੰਧਰ ਸ਼ੂਗਰ ਮਿੱਲ ਲਿਮਿਟਡ ਵਲੋਂ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਨਾ ਕਰਨ ’ਤੇ ਡਿਪਟੀ ਕਮਿਸ਼ਨਰ ਕਪੂਰਥਲਾ ...
ਸੁਖਬੀਰ ਸਿੰਘ ਬਾਦਲ ਵਲੋਂ 5 ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ
. . .  about 1 hour ago
ਚੰਡੀਗੜ੍ਹ, 8 ਅਗਸਤ -ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਦੀ ਅਗਵਾਈ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਕਰਨਗੇ ਜਦਕਿ ...
ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਮਾਤਾ ਦਾ ਦਿਹਾਂਤ
. . .  about 2 hours ago
ਭਾਈਰੂਪਾ (ਬਠਿੰਡਾ),8 ਅਗਸਤ(ਵਰਿੰਦਰ ਲੱਕੀ)- ਪੰਜਾਬ ਦੇ ਸਾਬਕਾ ਮਾਲ‌ ਮੰਤਰੀ ਤੇ ਹਲਕਾ ਰਾਮਪੁਰਾ ਫੂਲ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੇ ਸਤਿਕਾਰਯੋਗ ਮਾਤਾ ਦਾ ਅੱਜ ਦਿਹਾਂਤ ਹੋ ਗਿਆ ਹੈ ...
ਬੱਦਲ ਫਟਣ ਕਾਰਨ 6 ਬਾਈਕ ਤੇ 2 ਕਾਰਾਂ ਨਾਲੇ 'ਚ ਵਹਿ ਗਈਆਂ, 15 ਸਾਲਾ ਨੌਜਵਾਨ ਦੀ ਮੌਤ
. . .  1 minute ago
ਡਮਟਾਲ,8 ਅਗਸਤ (ਰਾਕੇਸ਼ ਕੁਮਾਰ) : ਜਿਲ੍ਹਾ ਚੰਬਾ ਦੇ ਸਲੂਨੀ ਉਪਮੰਡਲ ਦੇ ਸਾਵਨੀ ਧਾਰ, ਗੁਲੇਲ ਅਤੇ ਕੰਧਵਾੜਾ ਵਿਚ ਬੱਦਲ ਫਟਣ ਕਾਰਨ 2 ਕਾਰਾਂ, 2 ਪਿਕਅੱਪ ਅਤੇ 6 ਬਾਈਕ ਪਾਣੀ ਵਿਚ ਰੁੜ ...
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨਵ-ਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਦਿੱਤੇ
. . .  about 4 hours ago
ਚੰਡੀਗੜ੍ਹ, 8 ਅਗਸਤ - ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ 43 ਨਵਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤਾ ਗਏ । ਇਸ ਦੌਰਾਨ ਨਵ-ਨਿਯੁਕਤ ਡਰਾਫਟਮੈਨਾਂ ...
ਭੁਵਨੇਸ਼ਵਰ : ਅਮਿਤ ਸ਼ਾਹ ਨੇ ਭਾਜਪਾ ਪਾਰਟੀ ਦਫ਼ਤਰ ਤੋਂ 'ਹਰ ਘਰ ਤਿਰੰਗਾ ਅਭਿਆਨ' ਦੀ ਕੀਤੀ ਸ਼ੁਰੂਆਤ
. . .  about 4 hours ago
ਕੇਂਦਰੀ ਮੰਤਰੀ ਪਿਊਸ਼ ਗੋਇਲ ਵਲੋਂ ਰੂਰਲ ਡਿਵੈਲਪਮੈਂਟ ਫੰਡ ਦਾ 1760 ਕਰੋੜ ਰੁਪਏ ਬਕਾਇਆ ਰਾਸ਼ੀ ਜਾਰੀ ਕਰਨ ਦੇ ਦਿੱਤੇ ਨਿਰਦੇਸ਼-ਭਗਵੰਤ ਮਾਨ
. . .  about 4 hours ago
ਨਵੀਂ ਦਿੱਲੀ, 8 ਅਗਸਤ - ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਨ ਉਪਰੰਤ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਜੋ ਰੂਰਲ...
ਚੰਡੀਗੜ੍ਹ :ਪੰਜਾਬ ਕੈਬਨਿਟ ਦੀ ਮੀਟਿੰਗ 11 ਅਗਸਤ ਨੂੰ ਹੋਵੇਗੀ , ਪੰਜਾਬ ਦੇ ਅਹਿਮ ਮੁੱਦਿਆ 'ਤੇ ਹੋ ਸਕਦੀ ਹੈ ਚਰਚਾ
. . .  about 4 hours ago
ਸਪੀਕਰ ਸੰਧਵਾਂ ਤੇ ਖੇਤੀ ਮੰਤਰੀ ਧਾਲੀਵਾਲ ਵਲੋਂ ਖੇਤੀ ਵਿਰਾਸਤ ਮਿਸ਼ਨ ਤੇ ਕੇ.ਕੇ. ਬਿਰਲਾ ਸੋਸਾਇਟੀ ਦਾ 'ਪ੍ਰਾਜੈਕਟ ਭੂਮੀ' ਲਾਂਚ
. . .  about 5 hours ago
ਪਟਿਆਲਾ, 8 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਖੇਤੀ ਵਿਰਾਸਤ ਮਿਸ਼ਨ ਅਤੇ ਕੇ.ਕੇ. ਬਿਰਲਾ ...
ਰਾਸ਼ਟਰਮੰਡਲ ਖੇਡਾਂ: ਸ਼ਟਲਰ ਲਕਸ਼ਯ ਸੇਨ ਨੇ ਪੁਰਸ਼ ਸਿੰਗਲਜ਼ ਵਿਚ ਸੋਨ ਤਗ਼ਮਾ ਜਿੱਤਿਆ, ਮਲੇਸ਼ੀਆ ਦੇ ਯੋਂਗ ਨੂੰ ਹਰਾਇਆ
. . .  about 5 hours ago
ਰਾਸ਼ਟਰਮੰਡਲ ਖੇਡਾਂ: ਗਿਆਨਸੇਕਰਨ ਸਾਥੀਆਨ ਨੇ ਟੇਬਲ ਟੈਨਿਸ ਵਿਚ ਕਾਂਸੀ ਦਾ ਤਗਮਾ ਜਿੱਤਿਆ
. . .  about 5 hours ago
ਸੁਖਬੀਰ ਸਿੰਘ ਬਾਦਲ ਨੇ ਇਕ ਮੁਕੱਦਮੇ ਸੰਬੰਧੀ ਜ਼ੀਰਾ ਅਦਾਲਤ ਵਿਚ ਭੁਗਤੀ ਨਿੱਜੀ ਪੇਸ਼ੀ
. . .  about 5 hours ago
ਜ਼ੀਰਾ , 8 ਅਗਸਤ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੀਰਾ ਦੀ ਮਾਣਯੋਗ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋ ...
ਲਖਬੀਰ ਕੌਰ ਭੁੱਲਰ ਨਗਰ ਕੌਂਸਲ ਪੱਟੀ ਦੇ ਪ੍ਰਧਾਨ ਚੁਣੇ ਗਏ
. . .  about 5 hours ago
ਪੱਟੀ ,8 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) -ਨਗਰ ਕੌਂਸਲ ਪੱਟੀ ਦੀ ਪ੍ਰਧਾਨਗੀ ਦੀ ਚੋਣ ਵਿਚ ਲਖਬੀਰ ਕੌਰ ਭੁੱਲਰ ਪ੍ਰਧਾਨ ਚੁਣੇ ਗਏ ਜਦਕਿ ਬਲਕਾਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ...
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖ਼ਰਚੇ ’ਚੋਂ ਹਸਪਤਾਲ ’ਚ ਭੇਜੇ 200 ਗੱਦੇ
. . .  about 7 hours ago
ਫ਼ਰੀਦਕੋਟ, 8 ਅਗਸਤ (ਜਸਵੰਤ ਸਿੰਘ ਪੁਰਬਾ) - ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗੁਰੂ ਗੋਬਿੰਦ ਸਿੰਘ ਹਸਪਤਾਲ ਵਿਖੇ ਦੌਰਾ ਕਰਨ ਪਹੁੰਚੇ ਸਨ ਤੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਵੇਖ ਕੇ ਕਾਫ਼ੀ ਤੱਲਖੀ ’ਚ ਆ ਗਏ ਸਨ। ਹਸਪਤਾਲ ਦੇ ਚਮੜੀ ਵਿਭਾਗ ਦੇ ਵਾਰਡ ਵਿਚ ਬੈੱਡਾਂ ’ਤੇ ਵਿਛੇ ਗੱਦਿਆਂ...
ਪ੍ਰਧਾਨ ਮੰਤਰੀ ਨੇ ਸੋਨ ਤਗਮਾ ਜਿੱਤਣ 'ਤੇ ਪੀ.ਵੀ. ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  about 7 hours ago
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜਿੱਤਣ 'ਤੇ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਮੁਬਾਰਕਬਾਦ ਦਿੱਤੀ...
ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ ਕੇਂਦਰ ਸਰਕਾਰ - ਹਰਪਾਲ ਸਿੰਘ ਚੀਮਾ
. . .  about 7 hours ago
ਚੰਡੀਗੜ੍ਹ, 8 ਅਗਸਤ (ਸੁਰਿੰਦਰਪਾਲ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ 'ਤੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ...
ਸਕੂਲੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ, ਗੰਭੀਰ ਜ਼ਖਮੀ ਬੱਚਿਆਂ ਨੂੰ ਲੁਧਿਆਣਾ ਕੀਤਾ ਗਿਆ ਰੈਫਰ
. . .  about 6 hours ago
ਦੋਰਾਹਾ, 8 ਅਗਸਤ (ਜਸਵੀਰ ਝੱਜ)- ਜੀ.ਟੀ. ਰੋਡ ਮੱਲੀਪੁਰ ਵਿਖੇ ਵਾਪਰੇ ਸੜਕ ਹਾਦਸੇ ਵਿਚ ਦੋਰਾਹਾ ਸਕੂਲ ਨਾਲ ਸੰਬੰਧਿਤ ਕਰੀਬ ਇਕ ਦਰਜਨ ਬੱਚੇ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਨਿੱਜੀ ਸਕੂਲ ਦੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ...
ਹਲਕਾ ਅਮਲੋਹ 'ਚ ਕਾਂਗਰਸ ਵਲੋਂ 10 ਅਗਸਤ ਨੂੰ ਕੱਢੀ ਜਾਵੇਗੀ ਤਿਰੰਗਾ ਯਾਤਰਾ - ਜਗਬੀਰ ਸਲਾਣਾ
. . .  about 7 hours ago
ਅਮਲੋਹ, 8 ਅਗਸਤ, (ਕੇਵਲ ਸਿੰਘ) - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸੱਦੇ ਉੱਪਰ ਹਲਕਾ ਅਮਲੋਹ ਵਿਚ ਕਾਕਾ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ 10 ਅਗਸਤ ਨੂੰ ਕੱਢੀ ਜਾਣ ਵਾਲੀ ਤਿਰੰਗਾ ਯਾਤਰਾ ਸੰਬੰਧੀ ਕਾਂਗਰਸ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ...
ਰਾਸ਼ਟਰਮੰਡਲ ਖੇਡਾਂ : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਿੱਤਿਆ ਸੋਨ ਤਗਮਾ
. . .  about 7 hours ago
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਨੇ ਬੈਡਮਿੰਟਨ 'ਚ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਫਾਈਨਲ 'ਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਪੀ.ਵੀ. ਸਿੰਧੂ ਨੇ ਸੋਨ...
ਉਮੀਦ ਹੈ, ਵਾਪਸ ਲੈ ਲਿਆ ਜਾਵੇਗਾ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  about 7 hours ago
ਚੰਡੀਗੜ੍ਹ, 8 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿੱਲ ਨੂੰ ਪਾਰਲੀਮੈਂਟ ਸਟੈਂਡਿੰਗ ਕਮੇਟੀ ਕੋਲ ਭੇਜ ਦਿੱਤਾ ਹੈ।ਉਮੀਦ ਹੈ ਉੱਥੇ ਵੱਖ-ਵੱਖ...
ਰਾਘਵ ਚੱਢਾ ਵਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ
. . .  about 8 hours ago
ਨਵੀਂ ਦਿੱਲੀ, 8 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਮਨਦੀਪ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ...
ਆਲ ਇੰਡੀਆ ਬਾਰ ਐਸੋਸੀਏਸ਼ਨ ਵਲੋਂ ਕਪਿਲ ਸਿੱਬਲ ਦਾ ਬਿਆਨ ਅਪਮਾਨਜਨਕ ਕਰਾਰ
. . .  about 8 hours ago
ਨਵੀਂ ਦਿੱਲੀ, 8 ਅਗਸਤ - ਆਲ ਇੰਡੀਆ ਬਾਰ ਐਸੋਸੀਏਸ਼ਨ ਨੇ ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਕਪਿਲ ਸਿੱਬਲ ਦੇ ਉਸ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਹੈ, ਜਿਸ ਵਿਚ ਕਪਿਲ ਸਿੱਬਲ ਨੇ ਕਿਹਾ ਹੈ ਕਿ ਉਹ ਭਾਰਤੀ ਨਿਆਂਪਾਲਿਕਾ ਤੋਂ ਉਮੀਦ ਗੁਆ...
'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ
. . .  about 8 hours ago
ਗੁਰੂ ਕਾ ਬਾਗ਼ (ਅੰਮ੍ਰਿਤਸਰ) - 8 ਅਗਸਤ (ਸ਼ਰਨਜੀਤ ਸਿੰਘ ਗਿੱਲ) 'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ
. . .  about 8 hours ago
ਨਵੀਂ ਦਿੱਲੀ, 8 ਅਗਸਤ - ਦਿੱਲੀ ਦੀ ਇਕ ਅਦਾਲਤ ਨੇ ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ ਸੁਣਾਈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਜੇਠ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਅੰਮ੍ਰਿਤਸਰ / ਦਿਹਾਤੀ

ਬਿਜਲੀ ਚੋਰੀ ਰੋਕੂ ਮੁਹਿੰਮ ਤਹਿਤ 82 ਖਪਤਕਾਰਾਂ ਨੂੰ ਠੋਕੇ 15 ਲੱਖ ਰੁਪਏ ਜੁਰਮਾਨੇ-ਇੰਜੀ: ਅਨੀਸ਼ਦੀਪ ਸਿੰਘ ਡਵੀਜਨ ਅਜਨਾਲਾ

ਅਜਨਾਲਾ, 28 ਮਈ (ਐਸ. ਪ੍ਰਸ਼ੋਤਮ)-ਪਾਵਰਕਾਮ ਡਵੀਜ਼ਨ ਅਜਨਾਲਾ ਤਹਿਤ ਪੈਂਦੀਆਂ 4 ਸਬ ਡਵੀਜ਼ਨਾਂ ਅਜਨਾਲਾ, ਜਸਤਰਵਾਲ, ਫਤਿਹਗੜ ਚੂੜੀਆਂ, ਰਮਦਾਸ, ਦੇ ਖੇਤਰਾਂ 'ਚ ਪੈਂਦੇ ਪੇਂਡੂ ਤੇ ਸ਼ਹਿਰੀ ਇਲਾਕਿਆਂ 'ਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ 'ਕੁੰਡੀ ਹਟਾਓ/ਬਿਜਲੀ ਚੋਰੀ' ...

ਪੂਰੀ ਖ਼ਬਰ »

ਦਿੱਲੀ ਵਿਚ 7 ਦੇਸ਼ਾਂ ਦੀ ਹੋਈ ਮੀਟਿੰਗ ਵਿਚ ਹਿੱਸਾ ਲੈ ਕੇ ਪਾਕਿਸਤਾਨੀ ਵਫ਼ਦ ਵਤਨ ਰਵਾਨਾ

ਅਟਾਰੀ, 28 ਮਈ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਸਰਕਾਰ ਦੇ ਨੁਮਾਇੰਦੇ ਦਿੱਲੀ ਵਿਖੇ ਹੋਈ 7 ਦੇਸ਼ਾਂ ਦੀ ਮੀਟਿੰਗ ਵਿਚ ਹਿੱਸਾ ਲੈ ਕੇ ਵਤਨ ਰਵਾਨਾ ਹੋ ਗਏ | ਵਫ਼ਦ ਮਿਸਟਰ ਅਹਿਮਦ ਸ਼ਫੀਕ ਡਿਪਟੀ ਡਾਇਰੈਕਟਰ ਐੱਮ. ਓ. ਐਫ. ਏ ਆਈ. ਆਰ. ਐੱਫ. ਦੀ ਅਗਵਾਈ ਹੇਠ ਆਇਆ ਸੀ, ਜਿਨ੍ਹਾਂ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ 'ਚ ਕਰਵਾਏ ਜਾ ਰਹੇ ਸਮਾਗਮ ਦੇ ਫਲੈਕਸ ਬੋਰਡ ਉਤਾਰੇ ਜਾਣ 'ਤੇ ਸਿੱਖ ਕੌਮ 'ਚ ਭਾਰੀ ਰੋਸ-ਕੱਕੜ

ਚੋਗਾਵਾਂ, 28 ਮਈ (ਗੁਰਬਿੰਦਰ ਸਿੰਘ ਬਾਗੀ)-ਘੱਲੂਘਾਰਾ ਹਫਤੇ ਸਬੰਧੀ ਪੰਜਾਬ ਸਮੇਤ ਹੋਰਨਾਂ ਸੂਬਿਆਂ ਅਤੇ ਵਿਦੇਸ਼ਾਂ ਵਿਚ 1984 ਦੇ ਸ਼ਹੀਦਾਂ ਦੀ ਯਾਦ 'ਚ 6 ਜੂਨ 2022 ਨੂੰ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਜੋ ਕਿ ਅਮਨ ਸ਼ਾਂਤੀ ਨਾਲ ਕਰਵਾਏ ਜਾਂਦੇ ਹਨ ਪਰ ਦੁੱਖ ਦੀ ਗੱਲ ਹੈ ਕਿ ...

ਪੂਰੀ ਖ਼ਬਰ »

ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੁਰਮੁੱਖ ਸਿੰਘ ਦੀ ਬਰਸੀ ਸ਼ਰਧਾ ਨਾਲ ਮਨਾਈ

ਬਾਬਾ ਬਕਾਲਾ ਸਾਹਿਬ, 28 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) ਅੱਜ ਇੱਥੇ ਤਰਨਾ ਦਲ, ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੁਰਮੁੱਖ ਸਿੰਘ ਦੀ ਬਰਸੀ ਸਰੋਵਰ ਬਾਬਾ ਗੁਰਮੁੱਖ ਸਿੰਘ ਜੀ, ਗੁਰਦੁਆਰਾ ਕਥਾ ਘਰ ਸਾਹਿਬ, ਬਾਬਾ ਬਕਾਲਾ ...

ਪੂਰੀ ਖ਼ਬਰ »

ਸੀ.ਐਚ.ਸੀ. ਮਾਨਾਂਵਾਲਾ ਵਲੋਂ ਸਕੂਲ 'ਚ ਵਿਸ਼ਵ ਮਾਂਹਵਾਰੀ ਸਵੱਛਤਾ ਦਿਵਸ 'ਤੇ ਸੈਮੀਨਾਰ

ਜੰਡਿਆਲਾ ਗੁਰੂ, 28 ਮਈ (ਪ੍ਰਮਿੰਦਰ ਸਿੰਘ ਜੋਸਨ)-ਸਿਹਤ ਵਿਭਾਗ ਅਤੇ ਸਿਵਲ ਸਰਜਨ ਅੰਮਿ੍ਤਸਰ ਡਾ: ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀ.ਐਚ.ਸੀ. ਮਾਨਾਂਵਾਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਸੁਮੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨਵੇਂ ਸਿਹਤ ਮੰਤਰੀ ਵਜੋਂ ਡਾ. ਇੰਦਰਬੀਰ ਸਿੰਘ ਨਿੱਝਰ ਦੇ ਨਾਂਅ 'ਤੇ ਵਿਚਾਰ ਕਰੇ-ਡਾ: ਅਠਵਾਲ

ਚੌਕ ਮਹਿਤਾ, 28 ਮਈ (ਜਗਦੀਸ਼ ਸਿੰਘ ਬਮਰਾਹ)-ਮਹਿਤਾ ਚੌਕ ਦੇ ਪ੍ਰਸਿੱਧ ਡਾਕਟਰ ਅਤੇ ਸਮਾਜ ਸੇਵੀ ਡਾਕਟਰ ਰਣਜੀਤ ਸਿੰਘ ਅੱਠਵਾਲ ਨੇ ਬਿਆਨ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਿਚ ਸਿਹਤ ਮੰਤਰੀ ਦੇ ਭਿ੍ਸ਼ਟਾਚਾਰ ਦੇ ਦੋਸ਼ਾਂ ਤਹਿਤ ਬਰਖਾਸਤਗੀ ਤੇ ਗਿ੍ਫਤਾਰੀ ਤੋਂ ਖਾਲੀ ...

ਪੂਰੀ ਖ਼ਬਰ »

ਮਸੀਹ ਭਾਈਚਾਰੇ ਦੇ ਲੋਕਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਬਹੁਤ ਜਲਦ ਪਾਲਸੀ ਬਣਾਈ ਜਾਵੇਗੀ : ਧਾਲੀਵਾਲ

ਗੱਗੋਮਾਹਲ, 28 ਮਈ (ਬਲਵਿੰਦਰ ਸਿੰਘ ਸੰਧ)-ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖੀ ਭਗਵੰਤ ਸਿੰਘ ਮਾਨ ਵਲੋਂ ਭਿ੍ਸ਼ਟਾਚਾਰ ਨੂੰ ਖ਼ਤਮ ਕਰਨ ਲਈ ਕੀਤੇ ਜਾ ਰਹੇ ਫੈਸਲਿਆਂ ਦਾ ਪੂਰੇ ਪੰਜਾਬ ਨਹੀਂ ਸਗੋਂ ਪੂਰੇ ਭਾਰਤ ਤੇ ਵਿਦੇਸ਼ਾਂ ਵਿਚ ਵੀ ਸ਼ਲਾਘਾ ਹੋ ਰਹੀ ਹੈ | ਉਕਤ ...

ਪੂਰੀ ਖ਼ਬਰ »

ਪੱਲੇਦਾਰਾਂ ਵਲੋਂ ਦਰਗਾਹ 'ਤੇ ਸਾਲਾਨਾ ਮੇਲਾ

ਚੋਗਾਵਾਂ, 28 ਮਈ (ਗੁਰਬਿੰਦਰ ਸਿੰਘ ਬਾਗੀ)-ਸਥਾਨਕ ਕਸਬਾ ਚੋਗਾਵਾਂ ਦਾਣਾ ਮੰਡੀ ਵਿਖੇ ਪੀਰ ਬਾਬਾ ਹੀਰੇ ਸ਼ਾਹ ਦੀ ਯਾਦ ਵਿਚ ਸਮੂਹ ਪੱਲੇਦਾਰ ਦਾਣਾ ਮੰਡੀ ਚੋਗਾਵਾਂ ਵਾਲਿਆਂ ਵਲੋਂ ਸਾਲਾਨਾ ਧਾਰਮਿਕ ਮੇਲਾ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਇਸ ਮੌਕੇ ਪ੍ਰਧਾਨ ਬੱਗਾ ...

ਪੂਰੀ ਖ਼ਬਰ »

ਮਾਨ ਸਰਕਾਰ ਦੇ ਰਾਜ ਵਿਚ ਬਦਲਾਖ਼ੋਰੀ ਦੀ ਰਾਜਨੀਤੀ ਨਹੀਂ ਕੀਤੀ ਜਾਵੇਗੀ : ਮਿਆਦੀਆਂ

ਲੋਪੋਕੇ, 28 ਮਈ (ਗੁਰਵਿੰਦਰ ਸਿੰਘ ਕਲਸੀ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਦੇਵ ਸਿੰਘ ਮਿਆਦੀਆਂ ਵਲੋਂ ਸਰਹੱਦੀ ਪਿੰਡ ਡੱਗ-ਡੋਗਰ ਵਿਖੇ ਧੰਨਵਾਦੀ ਦੌਰਾ ਕੀਤਾ ਗਿਆ | ਇਸ ਮੌਕੇ ਕੁਲਦੀਪ ਸਿੰਘ ਦੀ ਅਗਵਾਈ 'ਚ ਜੁੜੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਮਿਆਦੀਆ ਨੇ ...

ਪੂਰੀ ਖ਼ਬਰ »

ਸਿਡਾਨਾ ਇੰਸਟੀਚਿਊਟਸ ਖਿਆਲਾ ਖੁਰਦ ਵਲੋਂ ਸਿਡਾਨਾ ਕ੍ਰਿਕਟ ਅਕੈਡਮੀ ਦਾ ਉਦਘਾਟਨ

ਰਾਮ ਤੀਰਥ, 28 ਮਈ (ਧਰਵਿੰਦਰ ਸਿੰਘ ਔਲਖ)-ਸਿਡਾਨਾ ਇੰਸਟੀਚਿਊਟਸ ਖਿਆਲਾ ਖੁਰਦ ਅੰਮਿ੍ਤਸਰ ਵਲੋਂ ਸਿਡਾਨਾ ਕ੍ਰਿਕਟ ਅਕੈਡਮੀ ਦਾ ਉਦਘਾਟਨ ਕੀਤਾ ਗਿਆ, ਜਿਸ ਵਿਚ ਸੰਸਥਾ ਤੇ ਇਲਾਕੇ ਦੇ ਹੋਰ ਖਿਡਾਰੀਆਂ ਨੇ ਇਸ ਅਕੈਡਮੀ ਦਾ ਹਿੱਸਾ ਬਣ ਕੇ ਚਾਰ ਚੰਦ ਲਗਾ ਦਿੱਤੇ | ਇਸ ਮੌਕੇ ...

ਪੂਰੀ ਖ਼ਬਰ »

ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਪੁਸਤਕ ਮੇਲਾ

ਮਜੀਠਾ, 28 ਮਈ (ਮਨਿੰਦਰ ਸਿੰਘ ਸੋਖੀ)-ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਪੁਸਤਕ ਮੇਲਾ ਲਗਾਇਆ ਗਿਆ | ਮੇਲੇ ਦਾ ਉਦਘਾਟਨ ਸੇਂਟ ਸੋਲਜ਼ਰ ਗਰੁੱਪ ਆਫ ਸਕੂਲਜ਼ ਡਾ: ਮੰਗਲ ਸਿੰਘ ਕਿਸ਼ਨਪੁਰੀ ਵਲੋਂ ਕੀਤਾ ਗਿਆ | ਇਸ ਮੌਕੇ ਡਾ: ਕਿਸ਼ਨਪੁਰੀ ਨੇ ਕਿਤਾਬਾਂ ਤੋਂ ਪ੍ਰਾਪਤ ਗਿਆਨ ਦਾ ਵਿਦਿਆਰਥੀ ਜੀਵਨ ਵਿਚ ਕਿੰਨਾ ਮਹੱਤਵ ਹੈ ਇਸ ਵਿਸ਼ੇ ਦੇ ਹਰ ਪਹਿਲੂ 'ਤੇ ਬਰੀਕੀ ਨਾਲ ਚਾਨਣਾ ਪਾਇਆ ਗਿਆ | ਅਮਨਦੀਪ ਕੌਰ ਪਿ੍ੰਸੀਪਲ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਚਵਿੰਡਾ ਦੇਵੀ ਅਤੇ ਮੇਨੇਜ਼ਰ ਮਜੀਠਾ ਵੀ ਉਚੇਚੇ ਤੌਰ ਤੇ ਇਸ ਮੇਲੇ ਵਿਚ ਸ਼ਾਮਲ ਹੋਏ | ਸਕੂਲ ਚੇਅਰਮੈਨ ਜਸਪਿੰਦਰ ਸਿੰਘ ਕਾਹਲੋਂ ਸਿਖਿਆ ਮਾਹਰ ਤੇ ਮੈਡਮ ਐਚ.ਪੀ. ਕੌਰ ਤੇ ਅਮਰਦੀਪ ਕੌਰ ਪਿੰ੍ਰਸੀਪਲ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਨੇ ਉਚੇਚੇ ਤੌਰ 'ਤੇ ਬੱਚਿਆਂ ਨੂੰ ਆਸ਼ੀਰਵਾਦ ਭੇਜਿਆ | ਮੇਲੇ ਵਿਚ ਬੱਚਿਆਂ ਦੇ ਮੌਲਿਕ ਤੇ ਬੌਧਿਕ ਗਿਆਨ ਵਿਚ ਵਾਧਾ ਕਰਨ ਵਾਲੀਆਂ ਕਿਤਾਬਾਂ ਸਨ ਜਿਨ੍ਹਾਂ ਵਿਚ ਬੱਚਿਆਂ ਤੇ ਆਏ ਹੋਏ ਮਹਿਮਾਨਾਂ ਨੇ ਰੁਚੀ ਦਿਖਾਈ | ਬੱਚਿਆਂ ਪਿ੍ੰਸੀਪਲ ਪੋਪਿੰਦਰ ਬਿਸ਼ਨੋਈ, ਮੈਡਮ ਰਾਜਵਿੰਦਰ, ਰੁਪਿੰਦਰ ਕੌਰ, ਮਨਦੀਪ ਕੌਰ, ਪਿ੍ਯੰਕਾ, ਜਸ਼ਨਪ੍ਰੀਤ ਕੌਰ, ਗੁਰਪਿੰਦਰ ਕੌਰ, ਲਕਸ਼ਿਤਾ, ਸ਼ਰਨਪ੍ਰੀਤ ਕੌਰ, ਰਾਮ ਸਰੂਪ, ਅਮਰਜੀਤ ਸਿੰਘ ਤੇ ਵਿਦਿਆਰਥੀਆਂ ਨੇ ਇਸ ਮੁਸਤਕ ਮੇਲੇ ਨੂੰ ਸਫਲ ਬਣਾਉਣ ਵਿਚ ਸਖਤ ਮਿਹਨਤ ਕੀਤੀ |

ਖ਼ਬਰ ਸ਼ੇਅਰ ਕਰੋ

 

ਕੰਵਰਪ੍ਰਤਾਪ ਅਜਨਾਲਾ ਵਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਲਈ ਯੂਥ ਵਰਕਰਾਂ ਨਾਲ ਇਕੱਤਰਤਾ

ਰਾਜਾਸਾਂਸੀ, 28 ਮਈ (ਹਰਦੀਪ ਸਿੰਘ ਖੀਵਾ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜੋ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਵਾਅਦੇ ਕੀਤੇ ਸੀ, ਉਨ੍ਹਾਂ ਨੂੰ ਪੂਰਾ ਨਾ ਕਰਨ ਕਾਰਣ ਲੋਕਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ, ਇਸ ਲਈ ਲੋਕ ਆਉਣ ਵਾਲੇ ਸਮੇਂ ਵਿਚ ਕਾਂਗਰਸ ਨੂੰ ਹੀ ...

ਪੂਰੀ ਖ਼ਬਰ »

ਤਰਸਿੱਕਾ 'ਚ ਊਰਜਾ ਦੀ ਸੰਭਾਲ ਤੇ ਬਿਜਲੀ ਦੀ ਬੱਚਤ ਬਾਰੇ ਜਾਗਰੂਕਤਾ ਕੈਂਪ

ਤਰਸਿੱਕਾ, 28 ਮਈ (ਅਤਰ ਸਿੰਘ ਤਰਸਿੱਕਾ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ ਵਲੋਂ ਵਿਦਿਆਰਥੀਆਂ ਨੂੰ ਬਿਜਲੀ ਦੀ ਬਚਤ ਕਰਨ ਲਈ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਤਰਸਿੱਕਾ 'ਚ ਇੰ. ਪ੍ਰਮਜੀਤ ਸਿੰਘ ਡੀ. ਐੱਸ. ਐੱਮ. ਦੀ ਅਗਵਾਈ ਹੇਠ ਊਰਜਾ ਦੀ ਸੰਭਾਲ ਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX