ਤਾਜਾ ਖ਼ਬਰਾਂ


ਚੰਡੀਗੜ੍ਹ :11 ਆਈ.ਏ.ਐਸ.ਅਤੇ 24 ਪੀ.ਸੀ.ਐਸ.ਅਫ਼ਸਰਾਂ ਦੇ ਤਬਾਦਲੇ
. . .  1 day ago
ਜੰਮੂ-ਕਸ਼ਮੀਰ 'ਚ ਆਤਮਘਾਤੀ ਹਮਲੇ 'ਚ 6 ਦੀ ਮੌਤ, ਜ਼ਖਮੀ ਫੌਜੀ ਦੀ ਮੌਤ
. . .  1 day ago
ਐਨ.ਡੀ.ਆਰ.ਐਫ. ਦੀ ਟੀਮ ਵਲੋਂ ਨਾਲੇ 'ਚ ਡਿੱਗੇ ਦੋ ਸਾਲਾ ਬੱਚੇ ਦੀ ਤਲਾਸ਼ ਲਈ ਸਰਚ ਅਪ੍ਰੇਸ਼ਨ ਤੀਜੇ ਦਿਨ ਵੀ ਜਾਰੀ ਰਿਹਾ
. . .  1 day ago
ਕਪੂਰਥਲਾ, 11 ਅਗਸਤ (ਅਮਰਜੀਤ ਕੋਮਲ)-ਐਨ.ਡੀ.ਆਰ.ਐਫ. ਦੀ ਟੀਮ ਵਲੋਂ ਸ਼ਾਲਾਮਾਰ ਬਾਗ ਨੇੜੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਦੋ ਸਾਲਾ ਬੱਚੇ ...
ਵਾਲਮੀਕ ਸਮਾਜ ਨੇ 12 ਅਗਸਤ ਲਈ ਦਿੱਤਾ ਪੰਜਾਬ ਬੰਦ ਦਾ ਸੱਦਾ ਮੁੱਖ ਮੰਤਰੀ ਦੇ ਭਰੋਸੇ ਮਗਰੋਂ ਵਾਪਸ ਲਿਆ
. . .  1 day ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ )-ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧ ਕਮੇਟੀ ਵਲੋਂ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ...
ਅੰਮ੍ਰਿਤਸਰ ਨਜ਼ਦੀਕ ਟਰੱਕ ਡਰਾਈਵਰ ਨੇ ਸੰਧਵਾਂ ਦੀ ਕਾਰ ਨੂੰ ਮਾਰੀ ਟੱਕਰ, ਬਚਾਅ ਹੋਇਆ
. . .  1 day ago
ਅੰਮ੍ਰਿਤਸਰ, 11 ਅਗਸਤ (ਰੇਸ਼ਮ ਸਿੰਘ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ । ਸੰਧਵਾਂ ਇਸੇ ਕਾਰ 'ਚ ਬੈਠੇ...
ਪੰਜਾਬ ਸਰਕਾਰ ਵਲੋਂ ਸਿਖਿਆ ਸੰਸਥਾਵਾਂ ਲਈ 55.98 ਕਰੋੜ ਰੁਪਏ ਦੀ ਰਾਸ਼ੀ ਜਾਰੀ
. . .  1 day ago
ਪੀ.ਐੱਨ.ਬੀ. ਦੇਤਵਾਲ ਬ੍ਰਾਂਚ ’ਚ ਗੰਨ ਪੁਆਇੰਟ ’ਤੇ 7.44 ਲੱਖ ਦੀ ਡਕੈਤੀ
. . .  1 day ago
ਮੁੱਲਾਂਪੁਰ-ਦਾਖਾ,( ਲੁਧਿਆਣਾ)-, 11 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੁੱਲਾਂਪੁਰ ਤਹਿਸੀਲ ਦੇ ਪਿੰਡ ਦੇਤਵਾਲ ਵਿਖੇ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੀ ਦੇਤਵਾਲ ਸ਼ਾਖਾ ’ਚ ...
ਮਾਨ ਸਰਕਾਰ ਦੀ ਵੱਡੀ ਸੌਗ਼ਾਤ , ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ
. . .  1 day ago
ਯੂਕੋ ਬੈਂਕ ਲੁੱਟ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ
. . .  1 day ago
ਜਲੰਧਰ , 11 ਅਗਸਤ -ਕੁਝ ਦਿਨ ਪਹਿਲਾਂ ਯੂਕੋ ਬੈਂਕ 'ਚ 13 ਲੱਖ 84 ਹਜ਼ਾਰ ਦੀ ਲੁੱਟ ਹੋਈ ਸੀ , ਇਸ ਮਾਮਲੇ 'ਚ ਪੁਲਿਸ ਨੇ ਵਿਨੈ ਦੋਸ਼ੀ, ਤਰੁਨ ਨਾਹਰ ਤੇ ਅਜੇ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ ।ਇਨ੍ਹਾਂ ਤੋਂ 7 ਲੱਖ 50 ਹਜ਼ਾਰ ਦੀ ਨਕਦੀ ਤੇ ਹਥਿਆਰ ਵੀ ਬਰਾਮਦ ਕੀਤੇ ਹਨ ।
ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਮਾਨ ਵਲੋਂ ਮਨਜ਼ੂਰ
. . .  1 day ago
ਚੰਡੀਗੜ੍ਹ, 11 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...
ਕੱਲ੍ਹ ਦਾ ਪੰਜਾਬ ਬੰਦ ਮੁਲਤਵੀ ਹੋਣ ਦੇ ਆਸਾਰ ਬਣੇ
. . .  1 day ago
ਅੰਮ੍ਰਿਤਸਰ ,11 ਅਗਸਤ (ਰੇਸ਼ਮ ਸਿੰਘ) - ਵਾਲਮੀਕ ਸੰਗਠਨਾਂ ਵਲੋਂ ਕੱਲ੍ਹ ਦੇ ਪੰਜਾਬ ਬੰਦ ਦਾ ਸੱਦਾ ਮੁਲਤਵੀ ਹੋਣ ਦੇ ਆਸਾਰ ਬਣ ਗਏ ਹਨ । ਪੰਜਾਬ ਸਰਕਾਰ ਵਲੋਂ ਵਾਲਮੀਕ ਭਾਈਚਾਰੇ ਦੀਆਂ ਮੰਗਾਂ ’ਤੇ ਸੁਹਿਰਦਤਾ ਨਾਲ ਵਿਚਾਰ...
ਐੱਸ. ਸੀ. ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ
. . .  1 day ago
ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  1 day ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  1 day ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  1 day ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  1 day ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  1 day ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  1 day ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  1 day ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  1 day ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  1 day ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  1 day ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  1 day ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਜੇਠ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਪਟਿਆਲਾ

ਤਨਖ਼ਾਹਾਂ ਨਾ ਮਿਲਣ ਕਾਰਨ ਪਸ਼ੂ ਪਾਲਣ ਕਾਮਿਆਂ ਨੇ ਕੀਤੀ ਹੜਤਾਲ

ਪਟਿਆਲਾ, 28 ਮਈ (ਅ.ਸ. ਆਹਲੂਵਾਲੀਆ)-ਪਸ਼ੂ ਪਾਲਣ ਵਿਭਾਗ ਦੇ ਕੱੁਲ੍ਹੇ ਮਾਜਰਾ ਫਾਰਮ ਦੇ ਪਸ਼ੂ ਪਾਲਣ ਮੁਲਾਜ਼ਮਾਂ ਨੇ ਚਾਰ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਅਰੂਨ ਕੁਮਾਰ, ਪ੍ਰੇਮ ਸਿੰਘ, ਸ਼ਿਵ ਸਿੰਘ, ਬੰਤ ਸਿੰਘ, ਦੀ ਅਗਵਾਈ ਹੇਠ ਫਾਰਮ ਦੇ ਕੰਮ ਛੱਡ ਕੇ ਪੱਕਾ ...

ਪੂਰੀ ਖ਼ਬਰ »

ਕਿਸਾਨ ਯੂਨੀਅਨਾਂ ਵਲੋਂ ਧਰੇੜੀ ਜੱਟਾਂ ਟੋਲ ਪਲਾਜ਼ਾ 'ਤੇ ਧਰਨਾ ਦਿਨ-ਰਾਤ ਜਾਰੀ

ਬਹਾਦਰਗੜ੍ਹ, 28 ਮਈ (ਕੁਲਵੀਰ ਸਿੰਘ ਧਾਲੀਵਾਲ)-ਅੱਜ ਧਰੇੜੀ ਜੱਟਾਂ ਟੋਲ ਪਲਾਜ਼ਾ 'ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਅਗਵਾਈ ਵਿਚ ਕਿਸਾਨਾਂ ਵਲੋਂ ਟੋਲ ਟੈਕਸ ਸਬੰਧੀ ਆਪਣੀਆਂ ...

ਪੂਰੀ ਖ਼ਬਰ »

ਸੈਰੇਬਲ ਪਾਲਸੀ ਚਾਈਲਡ (ਸੀ.ਪੀ.ਬੱਚੇ) ਨੂੰ ਖੇਡਾਂ ਵੱਲ ਜਾਗਰੂਕ ਕੀਤਾ ਜਾਵੇ-ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ, 28 ਮਈ (ਬਲਜਿੰਦਰ ਸਿੰਘ)-ਸੈਰੇਬਲ ਪਾਲਸੀ ਚਾਈਲਡ (ਸੀ.ਪੀ.ਬੱਚੇ) ਨੂੰ ਖੇਡਾਂ ਵੱਲ ਆਕਰਸ਼ਿਤ ਕਰਨ ਲਈ ਸਮੂਹ ਸਬੰਧਿਤ ਵਿਭਾਗ ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਇਕ ਟੀਮ ਦੀ ਤਰ੍ਹਾਂ ਕੰਮ ਕਰਨ ਤਾਂ ਜੋ ਇਹ ਬੱਚੇ ਆਉਂਦੀਆਂ ਪੈਰਾਲੰਪਿਕ ਖੇਡਾਂ ਵਿਚ ...

ਪੂਰੀ ਖ਼ਬਰ »

ਪ੍ਰੀਖਿਆ ਕੇਂਦਰ ਦੇ ਆਲੇ ਦੁਆਲੇ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਦੇ ਹੁਕਮ

ਫ਼ਤਹਿਗੜ੍ਹ ਸਾਹਿਬ, 28 ਮਈ (ਰਾਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਫ਼ਤਹਿਗੜ੍ਹ ਸਾਹਿਬ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੈਰੀਟੋਰੀਅਸ ਸਕੂਲਾਂ 'ਚ ਨੌਵੀਂ, ਗਿਆਰਵੀਂ ਤੇ ...

ਪੂਰੀ ਖ਼ਬਰ »

ਕੋਹਲੀ ਨੇ ਕਾਕਾ ਦੇ ਨਾਲ ਗੁੜ ਮੰਡੀ ਤੇ ਆਸਪਾਸ ਦੇ ਇਲਾਕਿਆਂ ਦਾ ਕੀਤਾ ਦੌਰਾ

ਪਟਿਆਲਾ, 28 ਮਈ (ਅ.ਸ. ਆਹਲੂਵਾਲੀਆ)-ਇਤਿਹਾਸਕ ਸ਼ਹਿਰ ਪਟਿਆਲਾ ਦੀਆਂ ਸੜਕਾਂ 'ਤੇ ਜਦੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਆਪਣੇ ਸਕੂਟਰ 'ਤੇ ਸਵਾਰ ਹੋ ਕੇ ਆਮ ਲੋਕਾਂ ਦੀਆਂ ਮੁਸ਼ਕਲਾਂ ਜਾਣਨ ਲਈ ਪੁੱਜੇ ਤਾਂ ਪਟਿਆਲਾ ਵਾਸੀ ਉਨ੍ਹਾਂ ਨੂੰ ਦੇਖ ਕੇ ਬਹੁਤ ਖ਼ੁਸ਼ ਹੋਏ | ਇਸੇ ...

ਪੂਰੀ ਖ਼ਬਰ »

ਇੰਡਸਟਰੀਜ਼ ਐਸੋਸੀਏਸ਼ਨਾਂ ਵਲੋਂ ਖ਼ੂਨਦਾਨ ਕੈਂਪ

ਪਟਿਆਲਾ, 28 ਮਈ (ਧਰਮਿੰਦਰ ਸਿੰਘ ਸਿੱਧੂ)-ਸਥਾਨਕ ਫੋਕਲ ਪੁਆਇੰਟ ਦੇ ਚੈਂਬਰ ਹਾਲ ਵਿਖੇ ਪਟਿਆਲਾ ਦੀਆਂ ਸਮੂਹ ਇੰਡਸਟਰੀਜ਼ ਐਸੋਸੀਏਸ਼ਨ ਨੇ ਐਨ.ਜੀ.ਓ ਨਿਸ਼ਚੈ ਦੇ ਸਹਿਯੋਗ ਨਾਲ ਥੈਲੇਸੀਮਿਕ ਬੱਚਿਆਂ ਲਈ ਖ਼ੂਨਦਾਨ ਕੈਂਪ ਲਗਾਇਆ | ਇਸ ਮੌਕੇ ਸਰਕਾਰੀ ਰਜਿੰਦਰਾ ਹਸਪਤਾਲ ...

ਪੂਰੀ ਖ਼ਬਰ »

ਅਸਲ੍ਹਾ, ਵਿਸਫੋਟਕ ਤੇ ਤੇਜ਼ਧਾਰ ਹਥਿਆਰ ਲੈ ਕੇ ਜਾਣ 'ਤੇ ਮਨਾਹੀ ਹੁਕਮ ਜਾਰੀ

ਪਟਿਆਲਾ, 28 ਮਈ (ਅ.ਸ. ਆਹਲੂਵਾਲੀਆ)-ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਜ਼ਿਲ੍ਹੇ ਵਿਚ ਅਮਨ ਕਾਨੂੰਨ ਕਾਇਮ ਰੱਖਣ ਅਤੇ ਲੋਕ ਹਿਤ ਵਿਚ ਸ਼ਾਂਤੀ ਬਰਕਰਾਰ ਰੱਖਣ ਲਈ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ ਕੈਂਪ ਦਾ 156 ਲੋਕਾਂ ਨੇ ਲਿਆ ਲਾਭ

ਪਟਿਆਲਾ, 28 ਮਈ (ਧਰਮਿੰਦਰ ਸਿੰਘ ਸਿੱਧੂ)-ਨਗਰ ਨਿਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਪ੍ਰਾਪਰਟੀ ਟੈਕਸ ਭਰਨ ਦਾ ਮੌਕਾ ਦੇਣ ਵਾਲੇ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ (ਆਈ.ਏ.ਐਸ) ਸਨਿੱਚਰਵਾਰ ਨੂੰ ਛੁੱਟੀ ਵਾਲੇ ਦਿਨ ਖੁਦ ਪ੍ਰਾਪਰਟੀ ਟੈਕਸ ਕੈਂਪ 'ਚ ਪਹੁੰਚੇ | ਇਸ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਕੱਲ੍ਹ ਡੀ. ਸੀ. ਦਫ਼ਤਰ ਤੱਕ ਪ੍ਰਦਰਸ਼ਨ ਦਾ ਐਲਾਨ

ਪਟਿਆਲਾ, 28 ਮਈ (ਧਰਮਿੰਦਰ ਸਿੰਘ ਸਿੱਧੂ)-ਸਟੇਟ ਕਾਲਜ ਆਫ਼ ਐਜੁਕੇਸ਼ਨ ਪਟਿਆਲਾ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਲਲਕਾਰ ਦੇ ਨੁਮਾਇੰਦਿਆਂ ਵਲੋਂ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਪੀ.ਐੱਸ.ਯੂ (ਲਲਕਾਰ) ਆਗੂ ਹਰਪ੍ਰੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਟੇਟ ...

ਪੂਰੀ ਖ਼ਬਰ »

ਰੇਲ ਗੱਡੀ ਦੀ ਟੱਕਰ ਨਾਲ ਅਣਪਛਾਤੇ ਵਿਅਕਤੀ ਦੀ ਮੌਤ

ਰਾਜਪੁਰਾ, 28 ਮਈ (ਜੀ.ਪੀ. ਸਿੰਘ)-ਅੱਜ ਸਵੇਰੇ ਰਾਜਪੁਰਾ-ਅੰਬਾਲਾ ਮੁੱਖ ਰੇਲ ਮਾਰਗ 'ਤੇ ਲਾਈਨਾਂ ਪਾਰ ਕਰਦੇ ਹੋਏ ਇਕ ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਨਾਲ ਟੱਕਰ ਵੱਜਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ | ਸਥਾਨਕ ਰੇਲਵੇ ਪੁਲਿਸ ਚੌਂਕੀ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ ...

ਪੂਰੀ ਖ਼ਬਰ »

ਸਾਂਝੀ ਤਾਲਮੇਲ ਐਕਸ਼ਨ ਕਮੇਟੀ ਦਾ ਕੀਤਾ ਗਠਨ

ਮੰਡੀ ਗੋਬਿੰਦਗੜ੍ਹ, 28 ਮਈ (ਮੁਕੇਸ਼ ਘਈ)-ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੀ ਦਿ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਸਲਾਮਦੀਨ ਬਾਵਾ, ਮਿਊਾਸੀਪਲ ਸੀਵਰਮੈਨ ਯੂਨੀਅਨ ਦੇ ਪ੍ਰਧਾਨ ਰਾਜੇਸ਼ ਘਈ ਤੇ ਮਿਊਾਸੀਪਲ ਸਫ਼ਾਈ ਮਜ਼ਦੂਰ ਯੂਨੀਅਨ ਦੇ ਪ੍ਰਧਾਨ ...

ਪੂਰੀ ਖ਼ਬਰ »

ਆਮ ਪਬਲਿਕ ਨੂੰ ਜਲਦੀ ਇਨਸਾਫ ਦੇਣ ਤੇ ਲੰਬਿਤ ਦਰਖਾਸਤਾਂ ਦੇ ਨਿਪਟਾਰੇ ਲਈ ਵੱਖ-ਵੱਖ ਥਾਵਾਂ 'ਤੇ ਕੈਂਪ ਲਗਾਏ

ਪਟਿਆਲਾ, 28 ਮਈ (ਧਰਮਿੰਦਰ ਸਿੰਘ ਸਿੱਧੂ)-ਦੀਪਕ ਪਾਰੀਕ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਪਟਿਆਲਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਆਮ ਪਬਲਿਕ ਨੂੰ ਜਲਦੀ ਇਨਸਾਫ ਦੇਣ ਅਤੇ ਲੰਬਿਤ ਦਰਖਾਸਤਾਂ ਦੇ ਨਿਪਟਾਰੇ ਲਈ ਪਟਿਆਲਾ ਪੁਲਿਸ ਵਲੋਂ ਇਕ ਵਧੀਆ ...

ਪੂਰੀ ਖ਼ਬਰ »

ਲੋਕਾਂ ਨੂੰ ਜਲਦ ਨਿਆਂ ਦੇਣ ਲਈ ਸਬ-ਡਵੀਜ਼ਨ ਤੇ ਥਾਣਾ ਪੱਧਰ 'ਤੇ ਵੱਖ-ਵੱਖ ਕੈਂਪ ਲਗਾਏ

ਪਟਿਆਲਾ, 28 ਮਈ (ਧਰਮਿੰਦਰ ਸਿੰਘ ਸਿੱਧੂ)-ਸੀਨੀਅਰ ਕਪਤਾਨ ਪੁਲਿਸ ਪਟਿਆਲਾ ਆਈ.ਪੀ.ਐੱਸ ਦੀਪਕ ਪਾਰੀਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਪਬਲਿਕ ਨੂੰ ਜਲਦੀ ਇਨਸਾਫ਼ ਦੇਣ ਅਤੇ ਲੰਬਿਤ ਦਰਖ਼ਾਸਤਾਂ ਦੇ ਨਿਪਟਾਰੇ ਲਈ ਪਟਿਆਲਾ ਪੁਲਿਸ ਵਲੋਂ ਇਕ ਵਧੀਆ ਉਪਰਾਲਾ ਕਰਦੇ ...

ਪੂਰੀ ਖ਼ਬਰ »

ਬਿਜਲੀ ਮੰਗ 3 ਹਜ਼ਾਰ ਮੈਗਾਵਾਟ ਦੇ ਕਰੀਬ ਘਟੀ

ਪਟਿਆਲਾ, 28 ਮਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੇ ਕੁਝ ਹਿੱਸਿਆਂ 'ਚ ਪਈ ਹਲਕੀ ਬਰਸਾਤ ਕਾਰਣ ਮੌਸਮ ਦੇ ਖ਼ੁਸ਼ਗਵਾਰ ਹੁੰਦਿਆਂ ਹੀ ਸੂਬੇ ਦੀ ਬਿਜਲੀ ਮੰਗ ਲਗਭਗ 3000 ਮੈਗਾਵਾਟ ਦੇ ਕਰੀਬ ਘਟੀ ਹੈ | ਲੰਘੇ ਦਿਨੀਂ ਜੋ ਸੂਬੇ ਵਿਚ ਬਿਜਲੀ ਦੀ ਮੰਗ 10 ਹਜਾਰ ਮੈਗਾਵਾਟ ਤੋਂ ਉੱਪਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬ੍ਰਾਹਮਣ ਮਾਜਰਾ ਦੇ 25 ਐਨ. ਸੀ. ਸੀ. ਕੈਡਿਟਾਂ ਦੀ ਚੋਣ

ਫ਼ਤਹਿਗੜ੍ਹ ਸਾਹਿਬ, 28 ਮਈ (ਰਾਜਿੰਦਰ ਸਿੰਘ)-ਸਰਕਾਰੀ ਹਾਈ ਸਕੂਲ ਬ੍ਰਾਹਮਣ ਮਾਜਰਾ ਵਿਖੇ 23 ਪੰਜਾਬ ਬਟਾਲੀਅਨ ਐਨ.ਸੀ.ਸੀ. ਰੋਪੜ ਵਲੋਂ ਕਰਨਲ ਐਸ.ਬੀ. ਰਾਣਾ, ਸੀ.ਓ. ਕਰਨਲ ਐਲ.ਕੇ. ਅਗਰਵਾਲ ਦੇ ਨਿਰਦੇਸ਼ਾਂ ਹੇਠ ਸੂਬੇਦਾਰ ਸੰਜੇ ਕੁਮਾਰ ਅਤੇ ਸੂਬੇਦਾਰ ਹਰਜੀਤ ਸਿੰਘ ਦੀ ...

ਪੂਰੀ ਖ਼ਬਰ »

ਵਿਜੀਲੈਂਸ ਬਿਊਰੋ ਨੇ ਬਿਜਲੀ ਵਿਭਾਗ ਦੇ ਮੁਲਾਜ਼ਮ ਖ਼ਿਲਾਫ਼ ਦਰਜ ਕੀਤਾ ਮੁਕੱਦਮਾ

ਫ਼ਤਹਿਗੜ੍ਹ ਸਾਹਿਬ, 28 ਮਈ (ਬਲਜਿੰਦਰ ਸਿੰਘ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਨਿੱਤ ਦਿਨ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਭਿ੍ਸ਼ਟਾਚਾਰ ਦੇ ਮਾਮਲਿਆਂ ਦੀਆਂ ਪਰਤਾਂ ਖੁੱਲ੍ਹ ਰਹੀਆਂ ਹਨ | ਇਸੇ ਕੜੀ ਤਹਿਤ ਵਿਜੀਲੈਂਸ ਬਿਊਰੋ ਯੂਨਿਟ ...

ਪੂਰੀ ਖ਼ਬਰ »

ਪੀਰ ਬਾਬਾ ਲੋਟੇ ਸ਼ਾਹ ਸਰਕਾਰ ਦੀ ਦਰਗਾਹ 'ਤੇ ਉਰਸ ਮੇਲਾ ਕਰਵਾਇਆ

ਬਸੀ ਪਠਾਣਾਂ, 28 ਮਈ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਦੇ ਮੁਹੱਲਾ ਪੁਰਾ ਵਿਖੇ ਸਥਿਤ ਪੀਰ ਬਾਬਾ ਲੋਟੇ ਸ਼ਾਹ ਸਰਕਾਰ ਦੀ ਦਰਗਾਹ ਵਿਖੇ 43ਵਾਂ ਉਰਸ ਮੇਲਾ ਮੁੱਖ ਸੇਵਾਦਾਰ ਅਮਿੱਤ ਕੁਮਾਰ ਅਤੇ ਮਹਿੰਦਰ ਦੀ ਅਗਵਾਈ ਵਿਚ ਕਰਵਾਇਆ ਗਿਆ | ਜਿਸ ਦੌਰਾਨ ਭਾਰੀ ਗਿਣਤੀ ਵਿਚ ...

ਪੂਰੀ ਖ਼ਬਰ »

ਅਮਨਦੀਪ ਢੋਟ ਵਲੋਂ ਅਸਤੀਫ਼ਾ

ਸਨੌਰ, 28 ਮਈ (ਸੋਖਲ)-ਅੱਜ ਸਬਜ਼ੀ ਮੰਡੀ ਕਮੇਟੀ ਦੀ ਹੋਈ ਮੀਟਿੰਗ ਦੌਰਾਨ ਸਬਜ਼ੀ ਮੰਡੀ ਪ੍ਰਧਾਨ ਅਮਨਦੀਪ ਢੋਟ ਨੇ ਆਪਣੇ ਘਰੇਲੂ ਅਤੇ ਨਿੱਜੀ ਕੰਮਾਂ ਕਰਕੇ ਸਾਰੀ ਆੜ੍ਹਤੀ ਐਸੋਸੀਏਸ਼ਨ ਦੀ ਹਾਜਰੀ ਵਿਚ ਸਬਜ਼ੀ ਮੰਡੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਅਤੇ ...

ਪੂਰੀ ਖ਼ਬਰ »

ਰਾਜਪੁਰਾ ਨੇੜੇ ਸੜਕ ਹਾਦਸੇ 'ਚ ਪਿਉ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ

ਰਾਜਪੁਰਾ, 28 ਮਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਅੱਜ ਰਾਜਪੁਰਾ-ਪਟਿਆਲਾ ਰੋਡ 'ਤੇ ਪਿੰਡ ਖੰਡੋਲੀ ਨੇੜੇ ਹੋਏ ਸੜਕ ਹਾਦਸੇ 'ਚ ਪਿਉ ਦੀ ਮੌਤ ਹੋ ਗਈ ਤੇ ਪੁੱਤਰ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੰੂ ਇਲਾਜ ਲਈ ਚੰਡੀਗੜ੍ਹ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ 'ਤੇ ਦਲਜੀਤ ਅੰਮੀ ਦੀ ਨਿਯੁਕਤੀ ਸੰਬੰਧੀ ਆਰ. ਟੀ. ਆਈ. ਐਕਟ ਤਹਿਤ ਮੰਗੀ ਗਈ ਸੂਚਨਾ ਅਤੇ ਦਸਤਾਵੇਜ਼ ਨਾ ਦੇਣ ਦਾ ਦੋਸ਼

ਪਟਿਆਲਾ, 28 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਸਹਾਇਕ ਲੋਕ ਸੰਪਰਕ ਅਫ਼ਸਰ ਡਾ. ਹਰਮਿੰਦਰ ਸਿੰਘ ਖੋਖਰ ਨੇ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਤੇ ਸੂਚਨਾ ਦੇ ਅਧਿਕਾਰ ਐਕਟ, 2005 ਤਹਿਤ ਦਲਜੀਤ ਅੰਮੀ ਦੀ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ ਦੇ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾ ਕੇ ਲਿਜਾਣ ਵਾਲੇ ਖ਼ਿਲਾਫ਼ ਮੁਕੱਦਮਾ ਦਰਜ

ਖਮਾਣੋਂ, 28 ਮਈ (ਮਨਮੋਹਣ ਸਿੰਘ ਕਲੇਰ)-ਖੇੜੀ ਨੌਧ ਸਿੰਘ ਪੁਲਿਸ ਨੇ ਇਕ ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਵਰਗਲਾ ਕੇ ਲਿਜਾਣ ਵਾਲੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਸਬੰਧਿਤ ਥਾਣੇ ਨਾਲ ਜੁੜੇ ਇਕ ਪਿੰਡ ਦੀ ਮਹਿਲਾ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਬਰਸਾਤ ਤੇ ਹਨੇਰੀ ਝੱਖੜ ਨਾਲ ਵੱਖ-ਵੱਖ ਥਾਵਾਂ 'ਤੇ ਮਕਾਨਾਂ ਤੇ ਸ਼ੈੱਡਾਂ ਦੀਆਂ ਡਿੱਗੀਆਂ ਛੱਤਾਂ

ਸ਼ੁਤਰਾਣਾ, 28 ਮਈ (ਬਲਦੇਵ ਸਿੰਘ ਮਹਿਰੋਕ)-ਬੀਤੇ ਦਿਨੀਂ ਹੋਈ ਭਾਰੀ ਬਰਸਾਤ ਤੇ ਤੇਜ਼ ਹਨੇਰੀ-ਝੱਖੜ ਨਾਲ ਕਸਬਾ ਸ਼ੁਤਰਾਣਾ ਵਿਖੇ ਵੱਖ-ਵੱਖ ਥਾਵਾਂ 'ਤੇ ਮਕਾਨਾਂ ਤੇ ਸ਼ੈੱਡਾਂ ਦੀਆਂ ਛੱਤਾਂ ਡਿੱਗ ਗਈਆਂ ਤੇ ਅੰਦਰ ਪਿਆ ਸਮਾਨ ਨੁਕਸਾਨਿਆ ਗਿਆ ਹੈ। ਇਸ ਸੰਬੰਧੀ ਲਖਵਿੰਦਰ ਸਿੰਘ ...

ਪੂਰੀ ਖ਼ਬਰ »

ਬਰਸਾਤ ਤੇ ਹਨੇਰੀ ਝੱਖੜ ਨਾਲ ਵੱਖ-ਵੱਖ ਥਾਵਾਂ 'ਤੇ ਮਕਾਨਾਂ ਤੇ ਸ਼ੈੱਡਾਂ ਦੀਆਂ ਡਿੱਗੀਆਂ ਛੱਤਾਂ

ਸ਼ੁਤਰਾਣਾ, 28 ਮਈ (ਬਲਦੇਵ ਸਿੰਘ ਮਹਿਰੋਕ)-ਬੀਤੇ ਦਿਨੀਂ ਹੋਈ ਭਾਰੀ ਬਰਸਾਤ ਤੇ ਤੇਜ਼ ਹਨੇਰੀ-ਝੱਖੜ ਨਾਲ ਕਸਬਾ ਸ਼ੁਤਰਾਣਾ ਵਿਖੇ ਵੱਖ-ਵੱਖ ਥਾਵਾਂ 'ਤੇ ਮਕਾਨਾਂ ਤੇ ਸ਼ੈੱਡਾਂ ਦੀਆਂ ਛੱਤਾਂ ਡਿੱਗ ਗਈਆਂ ਤੇ ਅੰਦਰ ਪਿਆ ਸਮਾਨ ਨੁਕਸਾਨਿਆ ਗਿਆ ਹੈ। ਇਸ ਸੰਬੰਧੀ ਲਖਵਿੰਦਰ ਸਿੰਘ ...

ਪੂਰੀ ਖ਼ਬਰ »

ਸੀ. ਆਈ. ਏ. ਪੁਲਿਸ ਨੇ ਡੇਢ ਕਿੱਲੋ ਸਮੇਤ ਕੀਤਾ ਤਸਕਰ ਕਾਬੂ

ਰਾਜਪੁਰਾ, 28 ਮਈ (ਰਣਜੀਤ ਸਿੰਘ)-ਸੀ ਆਈ ਏ ਸਟਾਫ਼ ਰਾਜਪੁਰਾ ਪੁਲਿਸ ਨੇ ਇਕ ਅਫ਼ੀਮ ਦੇ ਤਸਕਰ ਕੋਲੋਂ ਇਕ ਕਿੱਲੋ 700 ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਚਾਰਜ ਕਰਨੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸਮੇਤ ਪੁਲਿਸ ਪਾਰਟੀ ਇਕ ਵਿਅਕਤੀ ਦੀ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਆਪਣੇ ਕਾਰਜਕਾਲ ਦੇ ਭਿ੍ਸ਼ਟ ਮੰਤਰੀਆਂ ਤੇ ਅਧਿਕਾਰੀਆਂ ਦੀ ਸੂਚੀ ਜਾਰੀ ਕਰਨ-ਵਿਜੇ ਕਪੂਰ

ਪਟਿਆਲਾ, 28 ਮਈ (ਅ.ਸ. ਆਹਲੂਵਾਲੀਆ)-ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਭਿ੍ਸ਼ਟਾਚਾਰ ਦੇ ਮਾਮਲੇ ਵਿਚ ਆਪਣੇ ਹੀ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਬਰਖ਼ਾਸਤ ਕਰਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੇ ਦਿਤੇ ਬਿਆਨ ਕਿ ਜੇਕਰ ਸੂਬੇ ਦੇ ਮੁੱਖ ਮੰਤਰੀ ਉਨ੍ਹਾਂ ਨੂੰ ਪੁੱਛਦੇ ਹਨ ਤਾਂ ਉਹ ਆਪਣੇ ਕਾਰਜਕਾਲ ਦੇ ਭਿ੍ਸ਼ਟਮੰਤਰੀਆਂ ਦੇ ਨਾਂਅ ਦੱਸਣ ਲਈ ਤਿਆਰ ਹਨ | ਕੈਪਟਨ ਦੇ ਇਸ ਬਿਆਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਅੰਤਰਰਾਸ਼ਟਰੀ ਹਿੰਦੂ ਪ੍ਰੀਸ਼ਦ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਵਿਜੇ ਕਪੂਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਅਜਿਹੇ ਭਿ੍ਸ਼ਟ ਸਾਬਕਾ ਮੰਤਰੀਆਂ ਦੇ ਨਾਂਅ ਬਿਨਾਂ ਕਿਸੇ ਦੇਰੀ ਦੇ ਸਰਕਾਰ ਨੂੰ ਦੇਣੇ ਚਾਹੀਦੇ ਹਨ ਅਤੇ ਭਿ੍ਸ਼ਟਾਚਾਰ ਵਿਰੁੱਧ ਲੜਾਈ 'ਚ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ | ਵਿਜੇ ਕਪੂਰ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਬੇਨਤੀ ਕੀਤੀ ਕਿ ਇਨ੍ਹਾਂ ਮੰਤਰੀਆਂ ਦੀਆਂ ਫਾਈਲਾਂ ਜਲਦੀ ਤੋਂ ਜਲਦੀ ਖੋਲ੍ਹੀਆਂ ਜਾਣ ਅਤੇ ਜੇਕਰ ਇਨ੍ਹਾਂ 'ਚੋਂ ਕੋਈ ਵੀ ਸਾਬਕਾ ਮੰਤਰੀ ਦੋਸੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਸਖ਼ਤ ਸਜਾ ਦਿੱਤੀ ਜਾਵੇ ਅਤੇ ਉਨ੍ਹਾਂ ਦੀ ਜਾਇਦਾਦ ਵੀ ਕੁਰਕ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਹਿੰਦੂ ਪ੍ਰੀਸ਼ਦ ਭਿ੍ਸ਼ਟਾਚਾਰ ਵਿਰੁੱਧ ਲੜਾਈ ਵਿਚ ਸਰਕਾਰ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਵੇਗਾ ਅਤੇ ਜਲਦੀ ਹੀ ਪੰਜਾਬ ਦੇ ਭਿ੍ਸ਼ਟ ਅਧਿਕਾਰੀਆਂ ਅਤੇ ਸਿਆਸੀ ਆਗੂਆਂ ਦੇ ਡੋਜੀਅਰ ਤਿਆਰ ਕਰ ਲਏ ਮਨਜਾਣਗੇ |

ਖ਼ਬਰ ਸ਼ੇਅਰ ਕਰੋ

 

ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਪੱਖੀ ਵੱਡੇ ਫ਼ੈਸਲੇ ਲੈ ਕੇ ਲੋਕਾਂ ਦਾ ਦਿਲ ਜਿੱਤਿਆ-ਜੱਸੀ ਸੋਹੀਆਂ ਵਾਲਾ

ਨਾਭਾ, 28 ਮਈ (ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਐਸ.ਸੀ. ਵਿੰਗ ਪੰਜਾਬ ਦੇ ਜੁਆਇੰਟ ਸੈਕਟਰੀ ਅਤੇ ਹਲਕਾ ਨਾਭਾ ਦੇ ਹੋਣਹਾਰ ਨੌਜਵਾਨ ਆਗੂ ਜੱਸੀ ਸੋਹੀਆਂ ਵਾਲਾ ਨੇ ਅੱਜ ਇੱਥੇ ਇਕ ਮੀਟਿੰਗ ਕਰਨ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ...

ਪੂਰੀ ਖ਼ਬਰ »

ਪਿੰਡਾਂ ਨੂੰ ਵਿਕਸਤ ਕਰਨ ਦੇ ਲਈ ਯਤਨ ਜਾਰੀ-ਵਿਧਾਇਕ ਰਾਏ

ਜਖਵਾਲੀ, 28 ਮਈ (ਨਿਰਭੈ ਸਿੰਘ)-ਪਿੰਡ ਸਰਾਣਾ ਵਿਖੇ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ, ਜਿਸ ਤਹਿਤ ਟੋਭੇ ਦੀ ਸਫ਼ਾਈ ਦਾ ਕੰਮ ਚੱਲ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਚੱਲ ਰਹੇ ਕਾਰਜਾਂ ...

ਪੂਰੀ ਖ਼ਬਰ »

ਵਿਸ਼ਵ ਮਹਾਂਮਾਰੀ ਦਿਵਸ ਮੌਕੇ ਵਿਦਿਆਰਥਣਾਂ ਨੂੰ ਦਿੱਤੇ ਅਹਿਮ ਸੁਝਾਅ

ਬਸੀ ਪਠਾਣਾਂ, 28 ਮਈ (ਰਵਿੰਦਰ ਮੌਦਗਿਲ)-ਵਿਸ਼ਵ ਮਹਾਂਮਾਰੀ ਦਿਵਸ ਮੌਕੇ ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ ਟੀਮ ਦੇ ਡਾ. ਜਸਪ੍ਰੀਤ ਕੌਰ ਵਲੋਂ ਨੰਦਪੁਰ ਵਿਖੇ ਸਰਕਾਰੀ ਸਕੂਲ ਦਾ ਦੌਰਾ ਕੀਤਾ ਗਿਆ | ਉਨ੍ਹਾਂ ਦੱਸਿਆ ਮਹਾਂਮਾਰੀ ਅਜਿਹਾ ਕੁਦਰਤੀ ਸਰੀਰਕ ਕਾਰਜ ਹੈ, ਜਿਸ ਦਾ ...

ਪੂਰੀ ਖ਼ਬਰ »

ਮਿਡ-ਡੇਅ ਮੀਲ ਕੁੱਕ ਯੂਨੀਅਨ ਇੰਟਕ ਦਾ ਵਫ਼ਦ ਜਰਨਲ ਮੈਨੇਜਰ ਪੰਜਾਬ ਨੂੰ ਮਿਲਿਆ

ਖਮਾਣੋਂ, 28 ਮਈ (ਜੋਗਿੰਦਰ ਪਾਲ)-ਮਿਡ-ਡੇਅ ਮੀਲ ਕੁੱਕ ਯੂਨੀਅਨ ਸਬੰਧਿਤ ਇੰਟਕ ਦਾ ਇਕ ਡੈਪੂਟੇਸ਼ਨ ਸੂਬਾ ਪ੍ਰਧਾਨ ਕਰਮ ਚੰਦ ਚਿੰਡਾਲੀਆ ਦੀ ਅਗਵਾਈ ਹੇਠ ਸ਼ਾਮਿਲ ਪੰਜਾਬ ਕੈਸ਼ੀਅਰ ਪਰਮਜੀਤ ਕੌਰ, ਜ਼ਿਲ੍ਹਾ ਮੋਗਾ ਦੇ ਪ੍ਰਧਾਨ ਕਮਲਜੀਤ ਕੌਰ, ਜ਼ਿਲ੍ਹਾ ਫ਼ਿਰੋਜ਼ਪੁਰ ਦੇ ...

ਪੂਰੀ ਖ਼ਬਰ »

ਚਨਾਰਥਲ ਕਲਾਂ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ 50 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਨਿਗਰਾਨ ਇੰਜੀਨੀਅਰ ਨੇ ਲਿਆ ਜਾਇਜ਼ਾ

ਜਖਵਾਲੀ, 28 ਮਈ (ਨਿਰਭੈ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਨਿਗਰਾਨ ਇੰਜੀਨੀਅਰ ਜਸਬੀਰ ਸਿੰਘ ਨੇ ਪਿੰਡ ਚਨਾਰਥਲ ਕਲਾਂ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ ਥਾਪਰ ਮਾਡਲ ਅਧੀਨ 50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਟੋਭੇ ਦੇ ਵਿਕਾਸ ਕਾਰਜਾਂ ਦਾ ...

ਪੂਰੀ ਖ਼ਬਰ »

ਰਾਣਵਾਂ ਸਹਿਕਾਰੀ ਸਭਾ ਦੇ ਮੈਂਬਰ ਕਿਸਾਨਾਂ ਵਲੋਂ ਕਰਜ਼ਾ ਦੇਣ ਮੰਗ

ਖਮਾਣੋਂ, 28 ਮਈ (ਮਨਮੋਹਣ ਸਿੰਘ ਕਲੇਰ)-ਦੀ ਰਾਣਵਾਂ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੇ ਮੈਂਬਰ ਕਿਸਾਨਾਂ ਵਲੋਂ ਫ਼ਸਲੀ ਕਰਜ਼ੇ ਦੀ ਵਸੂਲੀ ਕਰ ਕੇ ਨਵੀਂ ਫ਼ਸਲ 'ਤੇ ਕਰਜ਼ ਦਿੱਤੇ ਜਾਣ ਦੀ ਮੰਗ ਕੀਤੀ ਹੈ | ਇਸ ਸਬੰਧੀ ਸਭਾ ਦੇ ਮੈਂਬਰ ਕਿਸਾਨਾਂ ਜਗਤਾਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਹੁਣ ਤੱਕ 368 ਏਕੜ 16 ਮਰਲੇ ਪੰਚਾਇਤੀ ਜ਼ਮੀਨ ਤੋਂ ਛੁਡਵਾਏ ਨਾਜਾਇਜ਼ ਕਬਜ਼ੇ-ਸਾਕਸ਼ੀ ਸਾਹਨੀ

ਪਟਿਆਲਾ, 28 ਮਈ (ਅ.ਸ. ਆਹਲੂਵਾਲੀਆ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੀ ਅਰੰਭੀ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ ਹੁਣ ਤੱਕ 368 ਏਕੜ 16 ਮਰਲੇ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ...

ਪੂਰੀ ਖ਼ਬਰ »

ਗੰਨੇ ਦੀ ਫ਼ਸਲ ਨਾਲ ਪੰਜਾਬ ਦੇ ਪਾਣੀਆਂ ਨੂੰ ਬਚਾਇਆ ਜਾ ਸਕਦਾ ਹੈ-ਸਾਧੂਗੜ੍ਹ

ਫ਼ਤਹਿਗੜ੍ਹ ਸਾਹਿਬ, 28 ਮਈ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੇ ਚੱਕਰ 'ਚੋਂ ਕੱਢ ਕੇ ਗੰਨੇ ਦੀ ਫ਼ਸਲ ਵੱਲ ਉਤਸ਼ਾਹਿਤ ਕਰਨ ਦੇ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿ੍ਸ਼ੀ ਕਰਮਨ ਐਵਾਰਡੀ ਤੇ ਅਗਾਂਹਵਧੂ ਕਿਸਾਨ ...

ਪੂਰੀ ਖ਼ਬਰ »

ਪੰਜਾਬ ਦੀ ਸਿੱਖਿਆ ਗੁਣਵੱਤਾ ਦੇਸ਼ ਭਰ 'ਚੋਂ ਦਿੱਲੀ ਮਾਡਲ ਨੂੰ ਪਛਾੜਦੇ ਹੋਏ ਪਹਿਲੇ ਨੰਬਰ 'ਤੇ ਰਹੀ-ਮਾਧੋਪੁਰ

ਖਮਾਣੋਂ, 28 ਮਈ (ਜੋਗਿੰਦਰ ਪਾਲ)-ਘੱਟ ਗਿਣਤੀ ਤੇ ਦਲਿਤ ਦਲ ਦੇ ਸੂਬਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਸਿੱਖਿਆ ਦੇ ਖੇਤਰ 'ਚ ਐਨ.ਸੀ.ਆਰ.ਟੀ ਦੇ ...

ਪੂਰੀ ਖ਼ਬਰ »

ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ, 28 ਮਈ (ਅ.ਸ. ਆਹਲੂਵਾਲੀਆ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਗੁਰਪ੍ਰੀਤ ਸਿੰਘ ਥਿੰਦ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਅੰਦਰ ਅਣ ਅਧਿਕਾਰਤ ਤੌਰ 'ਤੇ ਪਸ਼ੂਆਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਵਫ਼ਦ ਵਲੋਂ ਧਰੇੜੀ ਟੋਲ ਪਲਾਜ਼ਾ ਦੇ ਮੈਨੇਜਰ ਨਾਲ ਮੁਲਾਕਾਤ

ਬਹਾਦਰਗੜ੍ਹ, 28 ਮਈ (ਕੁਲਵੀਰ ਸਿੰਘ ਧਾਲੀਵਾਲ)-ਅੱਜ ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਦੀ ਅਗਵਾਈ ਵਿਚ ਯੂਨੀਅਨ ਦੇ ਵਫ਼ਦ ਵਲੋਂ ਧਰੇੜੀ ਜੱਟਾਂ ਵਿਖੇ ਸਥਿਤ ਟੋਲ ਪਲਾਜ਼ਾ ਦੇ ਮੈਨੇਜਰ ਨਾਲ ਮੰਗਾਂ ਸਬੰਧੀ ਮੁਲਾਕਾਤ ਕੀਤੀ ਤੇ ...

ਪੂਰੀ ਖ਼ਬਰ »

ਭਾਜਪਾ ਦੇ ਲੀਡਰਾਂ ਨੇ ਦਿੱਤਾ ਐੱਸ. ਸੀ./ਐੱਸ. ਟੀ./ਓ. ਬੀ. ਸੀ. ਵਿਰੋਧੀ ਹੋਣ ਦਾ ਸਬੂਤ- ਰਾਮਗੜ੍ਹੀਆ

ਪਟਿਆਲਾ, 28 ਮਈ (ਧਰਮਿੰਦਰ ਸਿੰਘ ਸਿੱਧੂ)-ਬੀਜੇਪੀ ਐੱਸ.ਸੀ/ਐੱਸ.ਟੀ., ਓ.ਬੀ.ਸੀ. ਲੋਕਾਂ ਆਪਣੇ ਨਾਲ ਰਲਾਉਣ ਦਾ ਡਰਾਮਾ ਕਰਦੀ ਹੈ ਅਤੇ ਪੰਜਾਬ ਵਿਚ ਆਪਣੀ ਖਿਸਕੀ ਹੋਈ ਜ਼ਮੀਨ ਤਰਾਸ਼ਣ ਵਿਚ ਲੱਗੀ ਹੋਈ ਹੈ | ਉਸ ਲੜੀ ਤਹਿਤ ਬੀਜੇਪੀ ਦੇ ਦਲਿਤ ਵਿਰੋਧੀ ਚਿਹਰਾ ਸੁਨੀਲ ਜਾਖੜ ...

ਪੂਰੀ ਖ਼ਬਰ »

1 ਜੂਨ ਤੋਂ ਬਰਗਾੜੀ ਮੋਰਚੇ 'ਚ ਗਿ੍ਫ਼ਤਾਰੀਆਂ ਦੇਣ ਵਾਲੇ ਜਥਿਆਂ ਦਾ ਐਲਾਨ

ਫ਼ਤਹਿਗੜ੍ਹ ਸਾਹਿਬ, 28 ਮਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਪਮਾਨ ਕਰਨ ਵਾਲੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਵਾਉਣ ਅਤੇ ਸਜ਼ਾਵਾਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਸਰਕਾਰ ਹਰ ਗਾਰੰਟੀ ਨੂੰ ਪੂਰਾ ਕਰੇਗੀ-ਵਿਧਾਇਕ ਗੈਰੀ ਬੜਿੰਗ

ਅਮਲੋਹ, 28 ਮਈ (ਕੇਵਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਵਲੋਂ ਲਏ ਜਾ ਰਹੇ ਇਤਿਹਾਸਕ ਫੈਸਲੇ ਪੰਜਾਬ ਵਾਸੀਆਂ ਲਈ ਲਾਹੇਵੰਦ ਸਾਬਤ ਹੋਣਗੇ ਤੇ ਹਾਲੇ ਸਰਕਾਰ ਬਣੇ ਨੂੰ ਕੁਝ ਸਮਾਂ ਹੀ ਹੋਇਆ ਹੈ ਅਤੇ ਕਾਫੀ ਹੱਦ ...

ਪੂਰੀ ਖ਼ਬਰ »

ਮਨਪ੍ਰੀਤ ਪੀਤਾ ਪੰਜਾਬ ਯੂਥ ਕਾਂਗਰਸ ਦੇ ਜਰਨਲ ਸਕੱਤਰ ਨਿਯੁਕਤ

ਖਮਾਣੋਂ, 28 ਮਈ (ਮਨਮੋਹਨ ਸਿੰਘ ਕਲੇਰ, ਜੋਗਿੰਦਰ ਪਾਲ)-ਪੰਜਾਬ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਇਲਾਕੇ ਯੂਥ ਆਗੂ ਮਨਪ੍ਰੀਤ ਸਿੰਘ ਪੀਤਾ ਦੀਆਂ ਪਾਰਟੀ ਪ੍ਰਤੀ ਕੀਤੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਨੂੰ ਪੰਜਾਬ ਯੂਥ ਕਾਂਗਰਸ ਦਾ ਜਰਨਲ ...

ਪੂਰੀ ਖ਼ਬਰ »

ਸਮੈਕ ਬਰਾਮਦਗੀ ਮੁਕੱਦਮੇ 'ਚ 2 ਨਾਮਜ਼ਦ, ਇਕ ਗਿ੍ਫ਼ਤਾਰ

ਖਮਾਣੋਂ, 28 ਮਈ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਸਮੈਕ ਬਰਾਮਦਗੀ ਦੇ ਮੁਕੱਦਮੇ 'ਚ ਦੋ ਨੌਜਵਾਨਾਂ ਨੂੰ ਨਾਮਜ਼ਦ ਕਰਦੇ ਹੋਏ ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ | ਜਿਨ੍ਹਾਂ 'ਚੋਂ ਇਕ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਜਾਣਕਾਰੀ ਮੁਤਾਬਿਕ ਥਾਣਾ ਖਮਾਣੋਂ ...

ਪੂਰੀ ਖ਼ਬਰ »

ਮਿਰਜ਼ਾਪੁਰ ਦੇ ਸਰਕਾਰੀ ਸਕੂਲ 'ਚ ਲਗਾਈ ਮਦਰਜ਼ ਵਰਕਸ਼ਾਪ

ਘਨੌਰ, 28 ਮਈ (ਸੁਸ਼ੀਲ ਕੁਮਾਰ ਸ਼ਰਮਾ)-ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਮਿਰਜ਼ਾਪੁਰ ਸੈਂਟਰ ਪਿੱਪਲ ਮੰਘੋਲੀ ਬਲਾਕ ਡਾਹਰੀਆਂ ਵਿਖੇ 'ਮਦਰਜ਼ ਵਰਕਸ਼ਾਪ' ਸਕੂਲ ਦੀ ਮੁੱਖ ਅਧਿਆਪਕਾ ਸਪਨਾ ਗੁਪਤਾ ਦੀ ਅਗਵਾਈ ਹੇਠ ਲਗਾਈ ਗਈ | ਵਰਕਸ਼ਾਪ ਵਿਚ ਪ੍ਰੀ-ਪ੍ਰਾਇਮਰੀ, ...

ਪੂਰੀ ਖ਼ਬਰ »

ਸਟੇਟ ਬੈਂਕ ਆਫ਼ ਇੰਡੀਆ ਵਲੋਂ ਫ਼ੈਕਟਰੀ ਮਾਲਕਾਂ ਨੂੰ ਸਹੂਲਤਾਂ ਦੇਣ ਸੰਬੰਧੀ ਸੈਮੀਨਾਰ

ਰਾਜਪੁਰਾ, 28 ਮਈ (ਜੀ.ਪੀ. ਸਿੰਘ)-ਸਟੇਟ ਬੈਂਕ ਆਫ਼ ਇੰਡੀਆ ਵਲੋਂ ਮਾਈਕਰੋ ਸਮਾਲ ਐਂਡ ਮੀਡੀਅਮ ਇੰਡਸਟਰੀਜ਼ ਵੈੱਲਫੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਸਥਾਨਕ ਫੋਕਲ ਪੁਆਇੰਟ ਅਤੇ ਇੰਡਸਟਰੀ ਏਰੀਆ ਦੇ ਫ਼ੈਕਟਰੀ ਮਾਲਕਾਂ ਲਈ ਉਨ੍ਹਾਂ ਦੇ ਕਾਰੋਬਾਰ ਵਿਚ ਵਾਧਾ ਕਰਨ ਲਈ ...

ਪੂਰੀ ਖ਼ਬਰ »

ਮੱਕੀ ਦੀ ਕਾਸ਼ਤ ਸੰਬੰਧੀ ਕਾੈਪ ਲਗਾਇਆ

ਭੜੀ, 28 ਮਈ (ਭਰਪੂਰ ਸਿੰਘ ਹਵਾਰਾ)-ਪੰਜਾਬ ਸਰਕਾਰ ਦੁਆਰਾ ਕੀਤੀ ਪਾਣੀ ਬਚਾਉਣ ਦੀ ਅਪੀਲ ਤੇ ਡਿਗਦੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੰਪਨੀ ਸਿੰਜੈਂਟਾ ਇੰਡੀਆ ਪ੍ਰਾਈਵੇਟ ਲਿਮਟਿਡ ਦੇ ਨੁਮਾਇੰਦਿਆਂ ਦੁਆਰਾ ਘੱਟ ਪਾਣੀ ਨਾਲ ਪਲਣ ਵਾਲੀ ਮੱਕੀ ਦੀ ਫ਼ਸਲ ਨੂੰ ਉਤਸ਼ਾਹਿਤ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਪਸ਼ੂ ਪਾਲਕਾਂ ਤੋਂ ਖ਼ਰੀਦੇ ਜਾਣ ਵਾਲੇ ਦੁੱਧ ਦੇ ਰੇਟ ਵਧਾਉਣਾ ਸ਼ਲਾਘਾਯੋਗ ਫ਼ੈਸਲਾ-ਸੁਖਵਿੰਦਰ ਬਲਮਗੜ੍ਹ

ਸਨੌਰ, 28 ਮਈ (ਸੋਖਲ)-ਆਮ ਆਦਮੀ ਪਾਰਟੀ ਹਲਕਾ ਸਨੌਰ ਦੇ ਪੈੱ੍ਰਸ ਸਕੱਤਰ ਸੁਖਵਿੰਦਰ ਸਿੰਘ ਬਲਮਗੜ੍ਹ ਨੇ ਆਮ ਆਦਮੀ ਪਾਰਟੀ ਭਗਵੰਤ ਮਾਨ ਸਰਕਾਰ ਵਲੋਂ ਡੇਅਰੀ ਕਿਸਾਨਾਂ ਤੋਂ ਖ਼ਰੀਦੇ ਜਾਣ ਵਾਲੇ ਦੁੱਧ ਦੇ ਰੇਟਾਂ ਵਿਚ ਕੀਤੇ ਵਾਧੇ ਦਾ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਬ੍ਰਾਜ਼ੀਲ ਡੈੱਫ ਉਲੰਪਿਕਸ 'ਚ ਸੋਨ ਤਗਮਾ ਜੇਤੂ ਰੈਸਲਰ ਸੁਮਿਤ ਦਹੀਆ ਦਾ ਡਿਪਟੀ ਕਮਿਸ਼ਨਰ ਵਲੋਂ ਸਨਮਾਨ

ਪਟਿਆਲਾ, 28 ਮਈ (ਅ.ਸ. ਆਹਲੂਵਾਲੀਆ)-ਪਟਿਆਲਾ ਦੇ ਸਕੂਲ ਫਾਰ ਦਾ ਡੈੱਫ, ਸੈਫ਼ਦੀਪੁਰ ਦੇ ਵਿਦਿਆਰਥੀ ਰਹੇ ਸੁਮਿਤ ਦਹੀਆ ਨੇ ਬ੍ਰਾਜ਼ੀਲ ਵਿਖੇ ਮਈ 2022 ਦੌਰਾਨ ਹੋਈਆਂ ਡੈੱਫ ਉਲੰਪਿਕਸ ਵਿਚ ਕੁਸ਼ਤੀ (ਰੈਸਿਲੰਗ) 'ਚ ਸੋਨ ਤਗਮਾ ਜਿੱਤਿਆ ਹੈ | ਅੱਜ ਇੱਥੇ ਪੁੱਜੇ ਸੁਮਿਤ ਦਹੀਆ ਦਾ ...

ਪੂਰੀ ਖ਼ਬਰ »

ਵਿਧਾਇਕ ਪਠਾਣਮਾਜਰਾ ਦੀ ਸਰਪ੍ਰਸਤੀ ਹੇਠ ਕੁਰੂਕਸ਼ੇਤਰ ਰੈਲੀ 'ਚ ਸ਼ਾਮਿਲ ਹੋਵਾਂਗੇ-ਉਪ ਚੇਅਰਮੈਨ ਬਿੱਟੂ

ਭੁੱਨਰਹੇੜੀ, 28 ਮਈ (ਧਨਵੰਤ ਸਿੰਘ)-ਆਮ ਆਦਮੀ ਪਾਰਟੀ ਦੀ ਪੰਜਾਬ ਅੰਦਰ ਸਰਕਾਰ ਬਣਨ ਤੋਂ ਬਾਅਦ ਹੁਣ ਗੁਆਂਢੀ ਰਾਜ ਹਰਿਆਣਾ ਵਿਚ ਵੀ ਸਰਕਾਰ ਬਣਾਉਣ ਵਾਸਤੇ ਸਿਆਸੀ ਸਰਗਰਮੀਆਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ | ਇਸ ਲੜੀ ਤਹਿਤ ਆਮ ਆਦਮੀ ਪਾਰਟੀ ਵਲੋਂ 29 ਮਈ ਨੂੰ ਹਰਿਆਣੇ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX