ਪਟਿਆਲਾ, 28 ਮਈ (ਅ.ਸ. ਆਹਲੂਵਾਲੀਆ)-ਪਸ਼ੂ ਪਾਲਣ ਵਿਭਾਗ ਦੇ ਕੱੁਲ੍ਹੇ ਮਾਜਰਾ ਫਾਰਮ ਦੇ ਪਸ਼ੂ ਪਾਲਣ ਮੁਲਾਜ਼ਮਾਂ ਨੇ ਚਾਰ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਅਰੂਨ ਕੁਮਾਰ, ਪ੍ਰੇਮ ਸਿੰਘ, ਸ਼ਿਵ ਸਿੰਘ, ਬੰਤ ਸਿੰਘ, ਦੀ ਅਗਵਾਈ ਹੇਠ ਫਾਰਮ ਦੇ ਕੰਮ ਛੱਡ ਕੇ ਪੱਕਾ ...
ਬਹਾਦਰਗੜ੍ਹ, 28 ਮਈ (ਕੁਲਵੀਰ ਸਿੰਘ ਧਾਲੀਵਾਲ)-ਅੱਜ ਧਰੇੜੀ ਜੱਟਾਂ ਟੋਲ ਪਲਾਜ਼ਾ 'ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਅਗਵਾਈ ਵਿਚ ਕਿਸਾਨਾਂ ਵਲੋਂ ਟੋਲ ਟੈਕਸ ਸਬੰਧੀ ਆਪਣੀਆਂ ...
ਫ਼ਤਹਿਗੜ੍ਹ ਸਾਹਿਬ, 28 ਮਈ (ਬਲਜਿੰਦਰ ਸਿੰਘ)-ਸੈਰੇਬਲ ਪਾਲਸੀ ਚਾਈਲਡ (ਸੀ.ਪੀ.ਬੱਚੇ) ਨੂੰ ਖੇਡਾਂ ਵੱਲ ਆਕਰਸ਼ਿਤ ਕਰਨ ਲਈ ਸਮੂਹ ਸਬੰਧਿਤ ਵਿਭਾਗ ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਇਕ ਟੀਮ ਦੀ ਤਰ੍ਹਾਂ ਕੰਮ ਕਰਨ ਤਾਂ ਜੋ ਇਹ ਬੱਚੇ ਆਉਂਦੀਆਂ ਪੈਰਾਲੰਪਿਕ ਖੇਡਾਂ ਵਿਚ ...
ਫ਼ਤਹਿਗੜ੍ਹ ਸਾਹਿਬ, 28 ਮਈ (ਰਾਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਫ਼ਤਹਿਗੜ੍ਹ ਸਾਹਿਬ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੈਰੀਟੋਰੀਅਸ ਸਕੂਲਾਂ 'ਚ ਨੌਵੀਂ, ਗਿਆਰਵੀਂ ਤੇ ...
ਪਟਿਆਲਾ, 28 ਮਈ (ਅ.ਸ. ਆਹਲੂਵਾਲੀਆ)-ਇਤਿਹਾਸਕ ਸ਼ਹਿਰ ਪਟਿਆਲਾ ਦੀਆਂ ਸੜਕਾਂ 'ਤੇ ਜਦੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਆਪਣੇ ਸਕੂਟਰ 'ਤੇ ਸਵਾਰ ਹੋ ਕੇ ਆਮ ਲੋਕਾਂ ਦੀਆਂ ਮੁਸ਼ਕਲਾਂ ਜਾਣਨ ਲਈ ਪੁੱਜੇ ਤਾਂ ਪਟਿਆਲਾ ਵਾਸੀ ਉਨ੍ਹਾਂ ਨੂੰ ਦੇਖ ਕੇ ਬਹੁਤ ਖ਼ੁਸ਼ ਹੋਏ | ਇਸੇ ...
ਪਟਿਆਲਾ, 28 ਮਈ (ਧਰਮਿੰਦਰ ਸਿੰਘ ਸਿੱਧੂ)-ਸਥਾਨਕ ਫੋਕਲ ਪੁਆਇੰਟ ਦੇ ਚੈਂਬਰ ਹਾਲ ਵਿਖੇ ਪਟਿਆਲਾ ਦੀਆਂ ਸਮੂਹ ਇੰਡਸਟਰੀਜ਼ ਐਸੋਸੀਏਸ਼ਨ ਨੇ ਐਨ.ਜੀ.ਓ ਨਿਸ਼ਚੈ ਦੇ ਸਹਿਯੋਗ ਨਾਲ ਥੈਲੇਸੀਮਿਕ ਬੱਚਿਆਂ ਲਈ ਖ਼ੂਨਦਾਨ ਕੈਂਪ ਲਗਾਇਆ | ਇਸ ਮੌਕੇ ਸਰਕਾਰੀ ਰਜਿੰਦਰਾ ਹਸਪਤਾਲ ...
ਪਟਿਆਲਾ, 28 ਮਈ (ਅ.ਸ. ਆਹਲੂਵਾਲੀਆ)-ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਜ਼ਿਲ੍ਹੇ ਵਿਚ ਅਮਨ ਕਾਨੂੰਨ ਕਾਇਮ ਰੱਖਣ ਅਤੇ ਲੋਕ ਹਿਤ ਵਿਚ ਸ਼ਾਂਤੀ ਬਰਕਰਾਰ ਰੱਖਣ ਲਈ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ...
ਪਟਿਆਲਾ, 28 ਮਈ (ਧਰਮਿੰਦਰ ਸਿੰਘ ਸਿੱਧੂ)-ਨਗਰ ਨਿਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਪ੍ਰਾਪਰਟੀ ਟੈਕਸ ਭਰਨ ਦਾ ਮੌਕਾ ਦੇਣ ਵਾਲੇ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ (ਆਈ.ਏ.ਐਸ) ਸਨਿੱਚਰਵਾਰ ਨੂੰ ਛੁੱਟੀ ਵਾਲੇ ਦਿਨ ਖੁਦ ਪ੍ਰਾਪਰਟੀ ਟੈਕਸ ਕੈਂਪ 'ਚ ਪਹੁੰਚੇ | ਇਸ ...
ਪਟਿਆਲਾ, 28 ਮਈ (ਧਰਮਿੰਦਰ ਸਿੰਘ ਸਿੱਧੂ)-ਸਟੇਟ ਕਾਲਜ ਆਫ਼ ਐਜੁਕੇਸ਼ਨ ਪਟਿਆਲਾ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਲਲਕਾਰ ਦੇ ਨੁਮਾਇੰਦਿਆਂ ਵਲੋਂ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਪੀ.ਐੱਸ.ਯੂ (ਲਲਕਾਰ) ਆਗੂ ਹਰਪ੍ਰੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਟੇਟ ...
ਰਾਜਪੁਰਾ, 28 ਮਈ (ਜੀ.ਪੀ. ਸਿੰਘ)-ਅੱਜ ਸਵੇਰੇ ਰਾਜਪੁਰਾ-ਅੰਬਾਲਾ ਮੁੱਖ ਰੇਲ ਮਾਰਗ 'ਤੇ ਲਾਈਨਾਂ ਪਾਰ ਕਰਦੇ ਹੋਏ ਇਕ ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਨਾਲ ਟੱਕਰ ਵੱਜਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ | ਸਥਾਨਕ ਰੇਲਵੇ ਪੁਲਿਸ ਚੌਂਕੀ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ ...
ਮੰਡੀ ਗੋਬਿੰਦਗੜ੍ਹ, 28 ਮਈ (ਮੁਕੇਸ਼ ਘਈ)-ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੀ ਦਿ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਸਲਾਮਦੀਨ ਬਾਵਾ, ਮਿਊਾਸੀਪਲ ਸੀਵਰਮੈਨ ਯੂਨੀਅਨ ਦੇ ਪ੍ਰਧਾਨ ਰਾਜੇਸ਼ ਘਈ ਤੇ ਮਿਊਾਸੀਪਲ ਸਫ਼ਾਈ ਮਜ਼ਦੂਰ ਯੂਨੀਅਨ ਦੇ ਪ੍ਰਧਾਨ ...
ਪਟਿਆਲਾ, 28 ਮਈ (ਧਰਮਿੰਦਰ ਸਿੰਘ ਸਿੱਧੂ)-ਦੀਪਕ ਪਾਰੀਕ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਪਟਿਆਲਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਆਮ ਪਬਲਿਕ ਨੂੰ ਜਲਦੀ ਇਨਸਾਫ ਦੇਣ ਅਤੇ ਲੰਬਿਤ ਦਰਖਾਸਤਾਂ ਦੇ ਨਿਪਟਾਰੇ ਲਈ ਪਟਿਆਲਾ ਪੁਲਿਸ ਵਲੋਂ ਇਕ ਵਧੀਆ ...
ਪਟਿਆਲਾ, 28 ਮਈ (ਧਰਮਿੰਦਰ ਸਿੰਘ ਸਿੱਧੂ)-ਸੀਨੀਅਰ ਕਪਤਾਨ ਪੁਲਿਸ ਪਟਿਆਲਾ ਆਈ.ਪੀ.ਐੱਸ ਦੀਪਕ ਪਾਰੀਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਪਬਲਿਕ ਨੂੰ ਜਲਦੀ ਇਨਸਾਫ਼ ਦੇਣ ਅਤੇ ਲੰਬਿਤ ਦਰਖ਼ਾਸਤਾਂ ਦੇ ਨਿਪਟਾਰੇ ਲਈ ਪਟਿਆਲਾ ਪੁਲਿਸ ਵਲੋਂ ਇਕ ਵਧੀਆ ਉਪਰਾਲਾ ਕਰਦੇ ...
ਪਟਿਆਲਾ, 28 ਮਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੇ ਕੁਝ ਹਿੱਸਿਆਂ 'ਚ ਪਈ ਹਲਕੀ ਬਰਸਾਤ ਕਾਰਣ ਮੌਸਮ ਦੇ ਖ਼ੁਸ਼ਗਵਾਰ ਹੁੰਦਿਆਂ ਹੀ ਸੂਬੇ ਦੀ ਬਿਜਲੀ ਮੰਗ ਲਗਭਗ 3000 ਮੈਗਾਵਾਟ ਦੇ ਕਰੀਬ ਘਟੀ ਹੈ | ਲੰਘੇ ਦਿਨੀਂ ਜੋ ਸੂਬੇ ਵਿਚ ਬਿਜਲੀ ਦੀ ਮੰਗ 10 ਹਜਾਰ ਮੈਗਾਵਾਟ ਤੋਂ ਉੱਪਰ ...
ਫ਼ਤਹਿਗੜ੍ਹ ਸਾਹਿਬ, 28 ਮਈ (ਰਾਜਿੰਦਰ ਸਿੰਘ)-ਸਰਕਾਰੀ ਹਾਈ ਸਕੂਲ ਬ੍ਰਾਹਮਣ ਮਾਜਰਾ ਵਿਖੇ 23 ਪੰਜਾਬ ਬਟਾਲੀਅਨ ਐਨ.ਸੀ.ਸੀ. ਰੋਪੜ ਵਲੋਂ ਕਰਨਲ ਐਸ.ਬੀ. ਰਾਣਾ, ਸੀ.ਓ. ਕਰਨਲ ਐਲ.ਕੇ. ਅਗਰਵਾਲ ਦੇ ਨਿਰਦੇਸ਼ਾਂ ਹੇਠ ਸੂਬੇਦਾਰ ਸੰਜੇ ਕੁਮਾਰ ਅਤੇ ਸੂਬੇਦਾਰ ਹਰਜੀਤ ਸਿੰਘ ਦੀ ...
ਫ਼ਤਹਿਗੜ੍ਹ ਸਾਹਿਬ, 28 ਮਈ (ਬਲਜਿੰਦਰ ਸਿੰਘ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਨਿੱਤ ਦਿਨ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਭਿ੍ਸ਼ਟਾਚਾਰ ਦੇ ਮਾਮਲਿਆਂ ਦੀਆਂ ਪਰਤਾਂ ਖੁੱਲ੍ਹ ਰਹੀਆਂ ਹਨ | ਇਸੇ ਕੜੀ ਤਹਿਤ ਵਿਜੀਲੈਂਸ ਬਿਊਰੋ ਯੂਨਿਟ ...
ਬਸੀ ਪਠਾਣਾਂ, 28 ਮਈ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਦੇ ਮੁਹੱਲਾ ਪੁਰਾ ਵਿਖੇ ਸਥਿਤ ਪੀਰ ਬਾਬਾ ਲੋਟੇ ਸ਼ਾਹ ਸਰਕਾਰ ਦੀ ਦਰਗਾਹ ਵਿਖੇ 43ਵਾਂ ਉਰਸ ਮੇਲਾ ਮੁੱਖ ਸੇਵਾਦਾਰ ਅਮਿੱਤ ਕੁਮਾਰ ਅਤੇ ਮਹਿੰਦਰ ਦੀ ਅਗਵਾਈ ਵਿਚ ਕਰਵਾਇਆ ਗਿਆ | ਜਿਸ ਦੌਰਾਨ ਭਾਰੀ ਗਿਣਤੀ ਵਿਚ ...
ਸਨੌਰ, 28 ਮਈ (ਸੋਖਲ)-ਅੱਜ ਸਬਜ਼ੀ ਮੰਡੀ ਕਮੇਟੀ ਦੀ ਹੋਈ ਮੀਟਿੰਗ ਦੌਰਾਨ ਸਬਜ਼ੀ ਮੰਡੀ ਪ੍ਰਧਾਨ ਅਮਨਦੀਪ ਢੋਟ ਨੇ ਆਪਣੇ ਘਰੇਲੂ ਅਤੇ ਨਿੱਜੀ ਕੰਮਾਂ ਕਰਕੇ ਸਾਰੀ ਆੜ੍ਹਤੀ ਐਸੋਸੀਏਸ਼ਨ ਦੀ ਹਾਜਰੀ ਵਿਚ ਸਬਜ਼ੀ ਮੰਡੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਅਤੇ ...
ਰਾਜਪੁਰਾ, 28 ਮਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਅੱਜ ਰਾਜਪੁਰਾ-ਪਟਿਆਲਾ ਰੋਡ 'ਤੇ ਪਿੰਡ ਖੰਡੋਲੀ ਨੇੜੇ ਹੋਏ ਸੜਕ ਹਾਦਸੇ 'ਚ ਪਿਉ ਦੀ ਮੌਤ ਹੋ ਗਈ ਤੇ ਪੁੱਤਰ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੰੂ ਇਲਾਜ ਲਈ ਚੰਡੀਗੜ੍ਹ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ | ਜਾਣਕਾਰੀ ...
ਪਟਿਆਲਾ, 28 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਸਹਾਇਕ ਲੋਕ ਸੰਪਰਕ ਅਫ਼ਸਰ ਡਾ. ਹਰਮਿੰਦਰ ਸਿੰਘ ਖੋਖਰ ਨੇ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਤੇ ਸੂਚਨਾ ਦੇ ਅਧਿਕਾਰ ਐਕਟ, 2005 ਤਹਿਤ ਦਲਜੀਤ ਅੰਮੀ ਦੀ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ ਦੇ ...
ਖਮਾਣੋਂ, 28 ਮਈ (ਮਨਮੋਹਣ ਸਿੰਘ ਕਲੇਰ)-ਖੇੜੀ ਨੌਧ ਸਿੰਘ ਪੁਲਿਸ ਨੇ ਇਕ ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਵਰਗਲਾ ਕੇ ਲਿਜਾਣ ਵਾਲੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਸਬੰਧਿਤ ਥਾਣੇ ਨਾਲ ਜੁੜੇ ਇਕ ਪਿੰਡ ਦੀ ਮਹਿਲਾ ਨੇ ਪੁਲਿਸ ਨੂੰ ...
ਸ਼ੁਤਰਾਣਾ, 28 ਮਈ (ਬਲਦੇਵ ਸਿੰਘ ਮਹਿਰੋਕ)-ਬੀਤੇ ਦਿਨੀਂ ਹੋਈ ਭਾਰੀ ਬਰਸਾਤ ਤੇ ਤੇਜ਼ ਹਨੇਰੀ-ਝੱਖੜ ਨਾਲ ਕਸਬਾ ਸ਼ੁਤਰਾਣਾ ਵਿਖੇ ਵੱਖ-ਵੱਖ ਥਾਵਾਂ 'ਤੇ ਮਕਾਨਾਂ ਤੇ ਸ਼ੈੱਡਾਂ ਦੀਆਂ ਛੱਤਾਂ ਡਿੱਗ ਗਈਆਂ ਤੇ ਅੰਦਰ ਪਿਆ ਸਮਾਨ ਨੁਕਸਾਨਿਆ ਗਿਆ ਹੈ। ਇਸ ਸੰਬੰਧੀ ਲਖਵਿੰਦਰ ਸਿੰਘ ...
ਸ਼ੁਤਰਾਣਾ, 28 ਮਈ (ਬਲਦੇਵ ਸਿੰਘ ਮਹਿਰੋਕ)-ਬੀਤੇ ਦਿਨੀਂ ਹੋਈ ਭਾਰੀ ਬਰਸਾਤ ਤੇ ਤੇਜ਼ ਹਨੇਰੀ-ਝੱਖੜ ਨਾਲ ਕਸਬਾ ਸ਼ੁਤਰਾਣਾ ਵਿਖੇ ਵੱਖ-ਵੱਖ ਥਾਵਾਂ 'ਤੇ ਮਕਾਨਾਂ ਤੇ ਸ਼ੈੱਡਾਂ ਦੀਆਂ ਛੱਤਾਂ ਡਿੱਗ ਗਈਆਂ ਤੇ ਅੰਦਰ ਪਿਆ ਸਮਾਨ ਨੁਕਸਾਨਿਆ ਗਿਆ ਹੈ। ਇਸ ਸੰਬੰਧੀ ਲਖਵਿੰਦਰ ਸਿੰਘ ...
ਰਾਜਪੁਰਾ, 28 ਮਈ (ਰਣਜੀਤ ਸਿੰਘ)-ਸੀ ਆਈ ਏ ਸਟਾਫ਼ ਰਾਜਪੁਰਾ ਪੁਲਿਸ ਨੇ ਇਕ ਅਫ਼ੀਮ ਦੇ ਤਸਕਰ ਕੋਲੋਂ ਇਕ ਕਿੱਲੋ 700 ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਚਾਰਜ ਕਰਨੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸਮੇਤ ਪੁਲਿਸ ਪਾਰਟੀ ਇਕ ਵਿਅਕਤੀ ਦੀ ...
ਪਟਿਆਲਾ, 28 ਮਈ (ਅ.ਸ. ਆਹਲੂਵਾਲੀਆ)-ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਭਿ੍ਸ਼ਟਾਚਾਰ ਦੇ ਮਾਮਲੇ ਵਿਚ ਆਪਣੇ ਹੀ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਬਰਖ਼ਾਸਤ ਕਰਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੇ ਦਿਤੇ ਬਿਆਨ ਕਿ ਜੇਕਰ ਸੂਬੇ ਦੇ ਮੁੱਖ ਮੰਤਰੀ ਉਨ੍ਹਾਂ ਨੂੰ ...
ਨਾਭਾ, 28 ਮਈ (ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਐਸ.ਸੀ. ਵਿੰਗ ਪੰਜਾਬ ਦੇ ਜੁਆਇੰਟ ਸੈਕਟਰੀ ਅਤੇ ਹਲਕਾ ਨਾਭਾ ਦੇ ਹੋਣਹਾਰ ਨੌਜਵਾਨ ਆਗੂ ਜੱਸੀ ਸੋਹੀਆਂ ਵਾਲਾ ਨੇ ਅੱਜ ਇੱਥੇ ਇਕ ਮੀਟਿੰਗ ਕਰਨ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ...
ਜਖਵਾਲੀ, 28 ਮਈ (ਨਿਰਭੈ ਸਿੰਘ)-ਪਿੰਡ ਸਰਾਣਾ ਵਿਖੇ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ, ਜਿਸ ਤਹਿਤ ਟੋਭੇ ਦੀ ਸਫ਼ਾਈ ਦਾ ਕੰਮ ਚੱਲ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਚੱਲ ਰਹੇ ਕਾਰਜਾਂ ...
ਬਸੀ ਪਠਾਣਾਂ, 28 ਮਈ (ਰਵਿੰਦਰ ਮੌਦਗਿਲ)-ਵਿਸ਼ਵ ਮਹਾਂਮਾਰੀ ਦਿਵਸ ਮੌਕੇ ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ ਟੀਮ ਦੇ ਡਾ. ਜਸਪ੍ਰੀਤ ਕੌਰ ਵਲੋਂ ਨੰਦਪੁਰ ਵਿਖੇ ਸਰਕਾਰੀ ਸਕੂਲ ਦਾ ਦੌਰਾ ਕੀਤਾ ਗਿਆ | ਉਨ੍ਹਾਂ ਦੱਸਿਆ ਮਹਾਂਮਾਰੀ ਅਜਿਹਾ ਕੁਦਰਤੀ ਸਰੀਰਕ ਕਾਰਜ ਹੈ, ਜਿਸ ਦਾ ...
ਖਮਾਣੋਂ, 28 ਮਈ (ਜੋਗਿੰਦਰ ਪਾਲ)-ਮਿਡ-ਡੇਅ ਮੀਲ ਕੁੱਕ ਯੂਨੀਅਨ ਸਬੰਧਿਤ ਇੰਟਕ ਦਾ ਇਕ ਡੈਪੂਟੇਸ਼ਨ ਸੂਬਾ ਪ੍ਰਧਾਨ ਕਰਮ ਚੰਦ ਚਿੰਡਾਲੀਆ ਦੀ ਅਗਵਾਈ ਹੇਠ ਸ਼ਾਮਿਲ ਪੰਜਾਬ ਕੈਸ਼ੀਅਰ ਪਰਮਜੀਤ ਕੌਰ, ਜ਼ਿਲ੍ਹਾ ਮੋਗਾ ਦੇ ਪ੍ਰਧਾਨ ਕਮਲਜੀਤ ਕੌਰ, ਜ਼ਿਲ੍ਹਾ ਫ਼ਿਰੋਜ਼ਪੁਰ ਦੇ ...
ਜਖਵਾਲੀ, 28 ਮਈ (ਨਿਰਭੈ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਨਿਗਰਾਨ ਇੰਜੀਨੀਅਰ ਜਸਬੀਰ ਸਿੰਘ ਨੇ ਪਿੰਡ ਚਨਾਰਥਲ ਕਲਾਂ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ ਥਾਪਰ ਮਾਡਲ ਅਧੀਨ 50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਟੋਭੇ ਦੇ ਵਿਕਾਸ ਕਾਰਜਾਂ ਦਾ ...
ਖਮਾਣੋਂ, 28 ਮਈ (ਮਨਮੋਹਣ ਸਿੰਘ ਕਲੇਰ)-ਦੀ ਰਾਣਵਾਂ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੇ ਮੈਂਬਰ ਕਿਸਾਨਾਂ ਵਲੋਂ ਫ਼ਸਲੀ ਕਰਜ਼ੇ ਦੀ ਵਸੂਲੀ ਕਰ ਕੇ ਨਵੀਂ ਫ਼ਸਲ 'ਤੇ ਕਰਜ਼ ਦਿੱਤੇ ਜਾਣ ਦੀ ਮੰਗ ਕੀਤੀ ਹੈ | ਇਸ ਸਬੰਧੀ ਸਭਾ ਦੇ ਮੈਂਬਰ ਕਿਸਾਨਾਂ ਜਗਤਾਰ ਸਿੰਘ ...
ਪਟਿਆਲਾ, 28 ਮਈ (ਅ.ਸ. ਆਹਲੂਵਾਲੀਆ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੀ ਅਰੰਭੀ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ ਹੁਣ ਤੱਕ 368 ਏਕੜ 16 ਮਰਲੇ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ...
ਫ਼ਤਹਿਗੜ੍ਹ ਸਾਹਿਬ, 28 ਮਈ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੇ ਚੱਕਰ 'ਚੋਂ ਕੱਢ ਕੇ ਗੰਨੇ ਦੀ ਫ਼ਸਲ ਵੱਲ ਉਤਸ਼ਾਹਿਤ ਕਰਨ ਦੇ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿ੍ਸ਼ੀ ਕਰਮਨ ਐਵਾਰਡੀ ਤੇ ਅਗਾਂਹਵਧੂ ਕਿਸਾਨ ...
ਖਮਾਣੋਂ, 28 ਮਈ (ਜੋਗਿੰਦਰ ਪਾਲ)-ਘੱਟ ਗਿਣਤੀ ਤੇ ਦਲਿਤ ਦਲ ਦੇ ਸੂਬਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਸਿੱਖਿਆ ਦੇ ਖੇਤਰ 'ਚ ਐਨ.ਸੀ.ਆਰ.ਟੀ ਦੇ ...
ਪਟਿਆਲਾ, 28 ਮਈ (ਅ.ਸ. ਆਹਲੂਵਾਲੀਆ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਗੁਰਪ੍ਰੀਤ ਸਿੰਘ ਥਿੰਦ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਅੰਦਰ ਅਣ ਅਧਿਕਾਰਤ ਤੌਰ 'ਤੇ ਪਸ਼ੂਆਂ ...
ਬਹਾਦਰਗੜ੍ਹ, 28 ਮਈ (ਕੁਲਵੀਰ ਸਿੰਘ ਧਾਲੀਵਾਲ)-ਅੱਜ ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਦੀ ਅਗਵਾਈ ਵਿਚ ਯੂਨੀਅਨ ਦੇ ਵਫ਼ਦ ਵਲੋਂ ਧਰੇੜੀ ਜੱਟਾਂ ਵਿਖੇ ਸਥਿਤ ਟੋਲ ਪਲਾਜ਼ਾ ਦੇ ਮੈਨੇਜਰ ਨਾਲ ਮੰਗਾਂ ਸਬੰਧੀ ਮੁਲਾਕਾਤ ਕੀਤੀ ਤੇ ...
ਪਟਿਆਲਾ, 28 ਮਈ (ਧਰਮਿੰਦਰ ਸਿੰਘ ਸਿੱਧੂ)-ਬੀਜੇਪੀ ਐੱਸ.ਸੀ/ਐੱਸ.ਟੀ., ਓ.ਬੀ.ਸੀ. ਲੋਕਾਂ ਆਪਣੇ ਨਾਲ ਰਲਾਉਣ ਦਾ ਡਰਾਮਾ ਕਰਦੀ ਹੈ ਅਤੇ ਪੰਜਾਬ ਵਿਚ ਆਪਣੀ ਖਿਸਕੀ ਹੋਈ ਜ਼ਮੀਨ ਤਰਾਸ਼ਣ ਵਿਚ ਲੱਗੀ ਹੋਈ ਹੈ | ਉਸ ਲੜੀ ਤਹਿਤ ਬੀਜੇਪੀ ਦੇ ਦਲਿਤ ਵਿਰੋਧੀ ਚਿਹਰਾ ਸੁਨੀਲ ਜਾਖੜ ...
ਫ਼ਤਹਿਗੜ੍ਹ ਸਾਹਿਬ, 28 ਮਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਪਮਾਨ ਕਰਨ ਵਾਲੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਵਾਉਣ ਅਤੇ ਸਜ਼ਾਵਾਂ ...
ਅਮਲੋਹ, 28 ਮਈ (ਕੇਵਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਵਲੋਂ ਲਏ ਜਾ ਰਹੇ ਇਤਿਹਾਸਕ ਫੈਸਲੇ ਪੰਜਾਬ ਵਾਸੀਆਂ ਲਈ ਲਾਹੇਵੰਦ ਸਾਬਤ ਹੋਣਗੇ ਤੇ ਹਾਲੇ ਸਰਕਾਰ ਬਣੇ ਨੂੰ ਕੁਝ ਸਮਾਂ ਹੀ ਹੋਇਆ ਹੈ ਅਤੇ ਕਾਫੀ ਹੱਦ ...
ਖਮਾਣੋਂ, 28 ਮਈ (ਮਨਮੋਹਨ ਸਿੰਘ ਕਲੇਰ, ਜੋਗਿੰਦਰ ਪਾਲ)-ਪੰਜਾਬ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਇਲਾਕੇ ਯੂਥ ਆਗੂ ਮਨਪ੍ਰੀਤ ਸਿੰਘ ਪੀਤਾ ਦੀਆਂ ਪਾਰਟੀ ਪ੍ਰਤੀ ਕੀਤੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਨੂੰ ਪੰਜਾਬ ਯੂਥ ਕਾਂਗਰਸ ਦਾ ਜਰਨਲ ਸਕੱਤਰ ਨਿਯੁਕਤ ਕੀਤਾ ਹੈ | ਇੱਥੇ ਦੱਸਣਯੋਗ ਹੈ ਕਿ ਮਨਪ੍ਰੀਤ ਸਿੰਘ ਚਾਹਲ ਯੂਥ ਕਾਂਗਰਸ ਹਲਕਾ ਬਸੀ ਪਠਾਣਾਂ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ | ਪੀਤਾ ਨੇ ਆਪਣੀ ਇਸ ਨਿਯੁਕਤੀ 'ਤੇ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਬੰਟੀ ਸੈਲਕੇ ਸਕੱਤਰ ਇੰਡੀਅਨ ਨੈਸ਼ਨਲ ਯੂਥ ਕਾਂਗਰਸ ਇੰਚਾਰਜ ਪੰਜਾਬ, ਕੋ ਇੰਚਾਰਜ ਮੁਕੇਸ਼ ਕੁਮਾਰ ਦਾ ਧੰਨਵਾਦ ਕੀਤਾ ਤੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ |
ਖਮਾਣੋਂ, 28 ਮਈ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਸਮੈਕ ਬਰਾਮਦਗੀ ਦੇ ਮੁਕੱਦਮੇ 'ਚ ਦੋ ਨੌਜਵਾਨਾਂ ਨੂੰ ਨਾਮਜ਼ਦ ਕਰਦੇ ਹੋਏ ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ | ਜਿਨ੍ਹਾਂ 'ਚੋਂ ਇਕ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਜਾਣਕਾਰੀ ਮੁਤਾਬਿਕ ਥਾਣਾ ਖਮਾਣੋਂ ...
ਘਨੌਰ, 28 ਮਈ (ਸੁਸ਼ੀਲ ਕੁਮਾਰ ਸ਼ਰਮਾ)-ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਮਿਰਜ਼ਾਪੁਰ ਸੈਂਟਰ ਪਿੱਪਲ ਮੰਘੋਲੀ ਬਲਾਕ ਡਾਹਰੀਆਂ ਵਿਖੇ 'ਮਦਰਜ਼ ਵਰਕਸ਼ਾਪ' ਸਕੂਲ ਦੀ ਮੁੱਖ ਅਧਿਆਪਕਾ ਸਪਨਾ ਗੁਪਤਾ ਦੀ ਅਗਵਾਈ ਹੇਠ ਲਗਾਈ ਗਈ | ਵਰਕਸ਼ਾਪ ਵਿਚ ਪ੍ਰੀ-ਪ੍ਰਾਇਮਰੀ, ...
ਰਾਜਪੁਰਾ, 28 ਮਈ (ਜੀ.ਪੀ. ਸਿੰਘ)-ਸਟੇਟ ਬੈਂਕ ਆਫ਼ ਇੰਡੀਆ ਵਲੋਂ ਮਾਈਕਰੋ ਸਮਾਲ ਐਂਡ ਮੀਡੀਅਮ ਇੰਡਸਟਰੀਜ਼ ਵੈੱਲਫੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਸਥਾਨਕ ਫੋਕਲ ਪੁਆਇੰਟ ਅਤੇ ਇੰਡਸਟਰੀ ਏਰੀਆ ਦੇ ਫ਼ੈਕਟਰੀ ਮਾਲਕਾਂ ਲਈ ਉਨ੍ਹਾਂ ਦੇ ਕਾਰੋਬਾਰ ਵਿਚ ਵਾਧਾ ਕਰਨ ਲਈ ...
ਭੜੀ, 28 ਮਈ (ਭਰਪੂਰ ਸਿੰਘ ਹਵਾਰਾ)-ਪੰਜਾਬ ਸਰਕਾਰ ਦੁਆਰਾ ਕੀਤੀ ਪਾਣੀ ਬਚਾਉਣ ਦੀ ਅਪੀਲ ਤੇ ਡਿਗਦੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੰਪਨੀ ਸਿੰਜੈਂਟਾ ਇੰਡੀਆ ਪ੍ਰਾਈਵੇਟ ਲਿਮਟਿਡ ਦੇ ਨੁਮਾਇੰਦਿਆਂ ਦੁਆਰਾ ਘੱਟ ਪਾਣੀ ਨਾਲ ਪਲਣ ਵਾਲੀ ਮੱਕੀ ਦੀ ਫ਼ਸਲ ਨੂੰ ਉਤਸ਼ਾਹਿਤ ...
ਸਨੌਰ, 28 ਮਈ (ਸੋਖਲ)-ਆਮ ਆਦਮੀ ਪਾਰਟੀ ਹਲਕਾ ਸਨੌਰ ਦੇ ਪੈੱ੍ਰਸ ਸਕੱਤਰ ਸੁਖਵਿੰਦਰ ਸਿੰਘ ਬਲਮਗੜ੍ਹ ਨੇ ਆਮ ਆਦਮੀ ਪਾਰਟੀ ਭਗਵੰਤ ਮਾਨ ਸਰਕਾਰ ਵਲੋਂ ਡੇਅਰੀ ਕਿਸਾਨਾਂ ਤੋਂ ਖ਼ਰੀਦੇ ਜਾਣ ਵਾਲੇ ਦੁੱਧ ਦੇ ਰੇਟਾਂ ਵਿਚ ਕੀਤੇ ਵਾਧੇ ਦਾ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ...
ਪਟਿਆਲਾ, 28 ਮਈ (ਅ.ਸ. ਆਹਲੂਵਾਲੀਆ)-ਪਟਿਆਲਾ ਦੇ ਸਕੂਲ ਫਾਰ ਦਾ ਡੈੱਫ, ਸੈਫ਼ਦੀਪੁਰ ਦੇ ਵਿਦਿਆਰਥੀ ਰਹੇ ਸੁਮਿਤ ਦਹੀਆ ਨੇ ਬ੍ਰਾਜ਼ੀਲ ਵਿਖੇ ਮਈ 2022 ਦੌਰਾਨ ਹੋਈਆਂ ਡੈੱਫ ਉਲੰਪਿਕਸ ਵਿਚ ਕੁਸ਼ਤੀ (ਰੈਸਿਲੰਗ) 'ਚ ਸੋਨ ਤਗਮਾ ਜਿੱਤਿਆ ਹੈ | ਅੱਜ ਇੱਥੇ ਪੁੱਜੇ ਸੁਮਿਤ ਦਹੀਆ ਦਾ ...
ਭੁੱਨਰਹੇੜੀ, 28 ਮਈ (ਧਨਵੰਤ ਸਿੰਘ)-ਆਮ ਆਦਮੀ ਪਾਰਟੀ ਦੀ ਪੰਜਾਬ ਅੰਦਰ ਸਰਕਾਰ ਬਣਨ ਤੋਂ ਬਾਅਦ ਹੁਣ ਗੁਆਂਢੀ ਰਾਜ ਹਰਿਆਣਾ ਵਿਚ ਵੀ ਸਰਕਾਰ ਬਣਾਉਣ ਵਾਸਤੇ ਸਿਆਸੀ ਸਰਗਰਮੀਆਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ | ਇਸ ਲੜੀ ਤਹਿਤ ਆਮ ਆਦਮੀ ਪਾਰਟੀ ਵਲੋਂ 29 ਮਈ ਨੂੰ ਹਰਿਆਣੇ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX