ਸੰਗਰੂਰ, 28 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੰਗਰੂਰ-ਪਟਿਆਲਾ ਮਾਰਗ 'ਤੇ ਅੱਜ ਸਥਿਤੀ ਉਸ ਵੇਲੇ ਬੇਹੱਦ ਸੰਵੇਦਨਸ਼ੀਲ ਹੋ ਗਈ, ਜਦ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸਹਿਯੋਗ ਨਾਲ ਤਿੰਨ ਜਥੇਬੰਦੀਆਂ, ਜਿਨ੍ਹਾਂ 'ਚ ਪੰਜਾਬ ਪੁਲਿਸ ਭਰਤੀ 2016, ...
ਅੰਮਿ੍ਤਸਰ, 28 ਮਈ (ਜਸਵੰਤ ਸਿੰਘ ਜੱਸ)-ਪੰਜਾਬ ਸਰਕਾਰ ਵਲੋਂ ਅੱਜ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਲਈ ਤਾਇਨਾਤ ਪੁਲਿਸ ਕਰਮੀਆਂ 'ਚੋਂ ਤਿੰਨ ਮੁਲਾਜ਼ਮਾਂ ਨੂੰ ਵਾਪਸ ਲੈਣ ਤੋਂ ਬਾਅਦ ਅਕਾਲ ਤਖ਼ਤ ...
ਮੋਗਾ, 28 ਮਈ (ਸੁਰਿੰਦਰਪਾਲ ਸਿੰਘ)- ਟਕਸਾਲੀ ਅਕਾਲੀ ਆਗੂ ਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਜੋ ਬੀਤੀ 21 ਮਈ ਨੂੰ 81 ਵਰਿ੍ਹਆਂ ਦੀ ਉਮਰ ਭੋਗਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ, ਦੀ ਆਤਮਿਕ ਸ਼ਾਂਤੀ ਲਈ ਰਖਵਾਏ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਦਾ ਭੋਗ ...
ਨਵੀਂ ਦਿੱਲੀ, 28 ਮਈ (ਅਜੀਤ ਬਿਊਰੋ)-ਦੇਸ਼ ਦੀ ਸਭ ਤੋਂ ਵੱਡੀ ਬੀਮਾ ਕੰਪਨੀ ਐੱਲ.ਆਈ.ਸੀ. ਨੇ ਬੀਮਾ ਰਤਨ ਨਾਂਅ ਦੀ ਇਕ ਨਾਨ-ਲਿੰਕਡ, ਨਾਨ-ਪਾਰਟੀਸਿਪੇਂਟਿੰਗ, ਇੰਡਵਿਜ਼ੁਅਲ, ਬਚਤ ਜੀਵਨ ਬੀਮਾ ਯੋਜਨਾ ਸ਼ੁਰੂ ਕੀਤੀ ਹੈ | ਇਹ ਯੋਜਨਾ ਸੁਰੱਖਿਆ ਤੇ ਬਚਤ, ਦੋਵੇਂ ਮੁਹੱਈਆ ...
ਸੰਗਰੂਰ, 28 ਮਈ (ਸੁਖਵਿੰਦਰ ਸਿੰਘ ਫੁੱਲ)- ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪੋ੍ਰ. ਪੇ੍ਰਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਦਿਲੀ ਇੱਛਾ ਇਹ ਹੈ ਕਿ ਸਾਰੀਆਂ ਪੰਥਕ ਧਿਰਾਂ ਅਤੇ ਪੰਜਾਬ ਹਿਤੈਸ਼ੀ ਪਾਰਟੀਆਂ ਇਕ ਮੰਚ 'ਤੇ ਇਕੱਠੀਆਂ ਹੋਣ ...
ਆਰਿਫ਼ ਕੇ, 28 ਮਈ (ਬਲਬੀਰ ਸਿੰਘ ਜੋਸਨ)- ਕਸਬਾ ਆਰਿਫ਼ ਕੇ ਦੇ ਅਧੀਨ ਆਉਂਦੇ ਪਿੰਡ ਮੁੱਠਿਆਂਵਾਲਾ (ਕਾਮਲਵਾਲਾ) ਵਿਖੇ ਇਕ 28 ਸਾਲਾ ਨੌਜਵਾਨ ਦੀ ਨਸ਼ੇ ਦਾ ਓਵਰਡੋਜ਼ ਟੀਕਾ ਲਗਾਉਣ ਕਾਰਨ ਮੌਤ ਹੋ ਗਈ | ਜਾਣਕਾਰੀ ਅਨੁਸਾਰ ਨੌਜਵਾਨ ਗੁਰਲਾਲ ਸਿੰਘ ਪੁੱਤਰ ਬੋਹੜ ਸਿੰਘ (28) ਦਾ 11 ਸਾਲ ਪਹਿਲਾਂ ਵਿਆਹ ਹੋਇਆ ਸੀ, ਜਿਸ ਦੇ ਦੋ ਬੱਚੇ ਹਨ | ਉਕਤ ਨੌਜਵਾਨ ਨਸ਼ਾ ਕਰਨ ਦਾ ਆਦੀ ਸੀ ਅਤੇ ਅੱਜ ਸਵੇਰੇ ਕਰੀਬ 10 ਵਜੇ ਪਿੰਡ ਤੋਂ ਬੱਗੇਵਾਲਾ ਤੋਂ ਨਿਹਾਲਾ ਲਵੇਰਾ ਨੂੰ ਜਾਂਦੇ ਸਮੇਂ ਬੰਨ ਦੇ ਨਾਲ ਖੱਡਿਆਂ 'ਚ ਜਾ ਕੇ ਨਸ਼ੇ ਦਾ ਓਵਰਡੋਜ਼ ਟੀਕਾ ਲਗਾ ਲਿਆ, ਜਿੱਥੇ ਉਸ ਦੀ ਮੌਤ ਹੋ ਗਈ | ਨੌਜਵਾਨ ਗੁਰਲਾਲ ਸਿੰਘ ਦੀ ਲਾਸ਼ ਖੱਡਿਆਂ 'ਚ ਪਈ ਲੋਕਾਂ ਨੇ ਦੇਖੀ ਤਾਂ ਉਸ ਦੇ ਪਰਿਵਾਰ ਨੂੰ ਸੂਚਿਤ ਕੀਤਾ ਗਿਆ | ਦੱਸਣਯੋਗ ਹੈ ਕਿ ਪੁਲਿਸ ਥਾਣਾ ਆਰਿਫ਼ ਕੇ ਦੇ ਅਧੀਨ ਪੈਂਦੇ ਸਤਲੁਜ ਦਰਿਆ ਦੇ ਪਿੰਡਾਂ 'ਚ ਕੁਝ ਲੋਕ ਨਸ਼ੇ ਦਾ ਧੰਦਾ ਕਰਦੇ ਹਨ, ਪਰ ਪੁਲਿਸ ਪ੍ਰਸ਼ਾਸਨ ਦਾ ਇਸ ਵੱਲ ਧਿਆਨ ਨਹੀਂ ਜਾ ਰਿਹਾ |
ਮੰਡੀ ਗੋਬਿੰਦਗੜ੍ਹ, 28 ਮਈ (ਮੁਕੇਸ਼ ਘਈ)-ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਦੇ ਅੰਬੇ ਮਾਜਰਾ ਇਲਾਕੇ 'ਚ ਪਤੀ-ਪਤਨੀ ਵਲੋਂ ਪੱਖੇ ਨਾਲ ਲਟਕ ਕੇ ਜੀਵਨ ਲੀਲਾ ਸਮਾਪਤ ਕਰ ਲੈਣ ਦੀ ਖ਼ਬਰ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਸੰਜੂ (25) ਪੁੱਤਰ ਸਾਢੂ ਵਾਸੀ ...
ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਰੇਲਵੇ ਸਟੇਸ਼ਨ ਨੂੰ ਸ਼ਰਾਰਤੀ ਅਨਸਰਾਂ ਵਲੋਂ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਰੇਲਵੇ ਸਟੇਸ਼ਨ ਦੇ ਅਧਿਕਾਰੀ ਨੂੰ ਇਕ ਅਜਿਹਾ ਧਮਕੀ ਭਰਿਆ ਪੱਤਰ ਮਿਲਿਆ ਹੈ, ਜਿਸ 'ਚ ਇਨ੍ਹਾਂ ...
ਫ਼ਾਜ਼ਿਲਕਾ, 28 ਮਈ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਵਲੋਂ ਥੈਲੇਸੀਮੀਆ ਪੀੜਤ ਇਕ ਬੱਚੇ ਦੇ ਸੁਫ਼ਨੇ ਨੂੰ ਪੂਰਾ ਕਰਦਿਆਂ ਉਸ ਨੂੰ ਇਕ ਦਿਨ ਦਾ ਐੱਸ.ਐੱਸ.ਪੀ. ਬਣਾਇਆ ਗਿਆ | ਪਿੰਡ ਆਹਲ ਬੋਦਲਾ ਵਾਸੀ ਗੌਰਵ ਕੰਬੋਜ ...
ਮੰਡੀ ਕਿੱਲਿਆਂਵਾਲੀ, 28 ਮਈ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ 'ਚ ਇਕ 25 ਸਾਲਾ ਨੌਜਵਾਨ ਦੀ ਅੱਜ ਸਵੇਰੇ ਮੈਡੀਕਲ ਗੋਲੀ ਵਾਲਾ ਨਸ਼ੀਲਾ ਟੀਕਾ ਲਗਾਉਣ ਕਰ ਕੇ ਮੌਤ ਹੋ ਗਈ | ਮਿ੍ਤਕ ਦੀ ਸ਼ਨਾਖ਼ਤ ਹੁਸਨਦੀਪ ਸਿੰਘ ਵਾਸੀ ਬੇਅੰਤ ਸਿੰਘ ਨਗਰ ਬਠਿੰਡਾ ਵਜੋਂ ਹੋਈ | ...
ਜਲਾਲਾਬਾਦ, 28 ਮਈ (ਕਰਨ ਚੁਚਰਾ)- ਜਲਾਲਾਬਾਦ ਇਲਾਕੇ ਨਾਲ ਸੰਬੰਧਿਤ ਰਾਜਸਥਾਨ ਦੇ ਸੰਚੋਰ ਥਾਣੇ ਅਧੀਨ ਵਿਆਹ ਦੇ ਆਰਡਰ ਨੂੰ ਲੈ ਕੇ ਇਕ ਧਰਮਸ਼ਾਲਾ 'ਚ ਪਹੁੰਚੇ 16 ਫੋਟੋਗ੍ਰਾਫਰਾਂ ਨਾਲ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਘਟਨਾ 'ਚ ਫੋਟੋਗ੍ਰਾਫਰਾਂ ਨੂੰ ਖਾਣੇ 'ਚ ...
ਲੋਪੋਕੇ, 28 ਮਈ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਸਰਹੱਦੀ ਪਿੰਡ ਲੋਧੀਗੁੱਜਰ ਵਿਖੇ ਪ੍ਰੇਸ਼ਾਨੀ ਦੇ ਚਲਦਿਆਂ ਇਕ ਕਿਸਾਨ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਮਿ੍ਤਕ ਕਾਰਜ ਸਿੰਘ ...
ਚੰਡੀਗੜ੍ਹ, 28 ਮਈ (ਅਜੀਤ ਬਿਊਰੋ)-ਕੇਂਦਰ ਦੀ ਮੋਦੀ ਸਰਕਾਰ ਦੇ 8 ਸਾਲ ਪੂਰੇ ਹੋਣ ਦੀ ਖ਼ੁਸ਼ੀ 'ਚ ਸੂਬਾ ਭਾਜਪਾ ਵਲੋਂ ਪੰਜਾਬ ਭਰ 'ਚ ਉਲੀਕੇ ਜਾਣ ਵਾਲੇ ਪ੍ਰੋਗਰਾਮਾਂ ਸਬੰਧੀ ਇਕ ਵਿਸ਼ੇਸ਼ ਮੀਟਿੰਗ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ...
ਚੰਡੀਗੜ੍ਹ, 28 ਮਈ (ਅਜੀਤ ਬਿਊਰੋ)- ਜਨਤਕ ਸੇਵਾਵਾਂ ਪ੍ਰਣਾਲੀ 'ਚ ਵਧੇਰੇ ਪਾਰਦਰਸ਼ਤਾ ਲਿਆਉਣ ਲਈ ਇਕ ਹੋਰ ਵੱਡਾ ਕਦਮ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸਰਕਾਰੀ ਕੰਮਕਾਜ 'ਚ ਈ- ਆਫਿਸ ਰਾਹੀਂ ਡਿਜੀਟਲਾਈਜੇਸਨ ਦੀ ਵਰਤੋਂ ਨੂੰ ਵੱਡੇ ਪੱਧਰ ...
ਐਸ. ਏ. ਐਸ. ਨਗਰ, 28 ਮਈ (ਕੇ. ਐਸ. ਰਾਣਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸੇਵਾਮੁਕਤ ਡਿਪਟੀ ਡਾਇਰੈਕਟਰ ਤੇ ਮਸ਼ਹੂਰ ਲੇਖਕਾ ਡਾ. ਸੁਲਤਾਨਾ ਬੇਗਮ ਅੱਜ ਸਦੀਵੀ ਵਿਛੋੜਾ ਦੇ ਗਏ | ਉਹ ਕਾਫੀ ਸਮੇਂ ਤੋਂ ਕੈਂਸਰ ਤੋਂ ਪੀੜਤ ਸਨ | ਉਹ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਤੋਂ ਡਿਪਟੀ ...
ਅਮਲੋਹ, 28 ਮਈ (ਕੇਵਲ ਸਿੰਘ)-ਕੈਪਟਨ ਅਮਰਿੰਦਰ ਸਿੰਘ ਜੇ ਚੰਗੇ ਹੁੰਦੇ ਤਾਂ ਮੁੱਖ ਮੰਤਰੀ ਹੁੰਦੇ ਹੋਏ ਜੋ ਭਿ੍ਸ਼ਟਾਚਾਰ ਨੇਤਾਵਾਂ 'ਤੇ ਕਾਰਵਾਈ ਕਰਦੇ, ਅੱਜ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਸਟ ਦੇਣ ਦੀ ਜ਼ਰੂਰਤ ਨਹੀਂ ਸੀ | ਇਨ੍ਹਾਂ ਵਿਚਾਰਾਂ ਦਾ ...
ਅੰਮਿ੍ਤਸਰ, 28 ਮਈ (ਜਸਵੰਤ ਸਿੰਘ ਜੱਸ)-ਭਾਈ ਜਗਤਾਰ ਸਿੰਘ ਹਵਾਰਾ ਵਲੋਂ ਗਠਿਤ ਭਾਈ ਹਵਾਰਾ ਕਮੇਟੀ ਨੇ ਕਿਹਾ ਕਿ ਸਿੱਖ ਰਹਿਤ ਮਰਿਯਾਦਾ ਦੀ ਕਸਵੱਟੀ 'ਤੇ ਪਰਖਦਿਆਂ ਹਾਰਮੋਨੀਅਮ ਨਾਲ ਕੀਰਤਨ ਕਰਨਾ ਕਿਸੇ ਵੀ ਤਰ੍ਹਾਂ ਮਰਿਯਾਦਾ ਦੀ ਉਲੰਘਣਾ ਨਹੀਂ ਹੈ | ਕਮੇਟੀ ਦੇ ਬੁਲਾਰੇ ...
ਜਗਰਾਉਂ, 28 ਮਈ (ਜੋਗਿੰਦਰ ਸਿੰਘ)-ਮੂੰਗੀ ਦੀ ਫ਼ਸਲ ਤੋਂ ਆੜ੍ਹਤ ਖ਼ਤਮ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਤੋਂ ਖ਼ਫਾ ਪੰਜਾਬ ਭਰ ਦੇ ਆੜ੍ਹਤੀਆਂ ਵਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਗਿਆ ਹੈ | ਇਸੇ ਲੜੀ ਦੇ ਤਹਿਤ ਅੱਜ ਜਗਰਾਉਂ ਵਿਖੇ ਪੰਜਾਬ ਭਰ ਦੇ ...
ਚੰਡੀਗੜ੍ਹ, 28 ਮਈ (ਐਨ. ਐਸ. ਪਰਵਾਨਾ)-ਜਾਣਕਾਰ ਹਲਕਿਆਂ ਅਨੁਸਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਗਰੂਰ ਹਲਕੇ ਤੋਂ 23 ਜੂਨ ਹੋਣ ਵਾਲੀ ਉਪ ਚੋਣ ਲੜਨ ਤੋਂ ਸਪੱਸ਼ਟ ਤੌਰ 'ਤੇ ਨਾਂਹ ਕਰ ਦਿੱਤੀ ਹੈ, ਪਰ ਕਿਹਾ ਜਾਂਦਾ ਹੈ ਕਿ ਉਨ੍ਹਾਂ ਭਾਜਪਾ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX