ਗੁਰੂਹਰਸਹਾਏ, 28 ਮਈ (ਕਪਿਲ ਕੰਧਾਰੀ)- ਇਲਾਕੇ ਅੰਦਰ ਜਿੱਥੇ ਆਏ ਦਿਨ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ, ਉੱਥੇ ਹੀ ਚੋਰਾਂ ਅਤੇ ਲੁਟੇਰਿਆਂ ਵਲੋਂ ਬੇਖ਼ੌਫ਼ ਹੋ ਕੇ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ, ਜਿਸ ਨੂੰ ...
ਕੁੱਲਗੜ੍ਹੀ, 28 ਮਈ (ਸੁਖਜਿੰਦਰ ਸਿੰਘ ਸੰਧੂ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਪਿੰਡ ਲੋਹਗੜ੍ਹ ਤੋਂ ਰੱਤਾ ਖੇੜਾ ਨੂੰ ਜਾਂਦੀ ਲਿੰਕ ਸੜਕ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ | ਪਿੰਡ ਲੋਹਗੜ੍ਹ ਦੇ ਵਾਸੀਆਂ ਵਲੋਂ ਇਸ ਸੜਕ ਦੇ ਨਿਰਮਾਣ 'ਚ ਘਟੀਆ ਮੈਟੀਰੀਅਲ ਵਰਤਣ ਦੇ ...
ਫ਼ਿਰੋਜ਼ਸ਼ਾਹ, 28 ਮਈ (ਸਰਬਜੀਤ ਸਿੰਘ ਧਾਲੀਵਾਲ)- ਬਲਾਕ ਘੱਲ ਖ਼ੁਰਦ ਅਧੀਨ ਪੈਂਦੇ ਪਿੰਡ ਠੇਠਰ ਕਲਾਂ ਦੀ ਸ਼ਾਮਲਾਟ ਜ਼ਮੀਨ ਦੀ ਬੋਲੀ ਜਿੱਥੇ ਬੀਤੀ 18 ਮਈ ਨੂੰ ਸ਼ਾਮਲਾਟ ਜ਼ਮੀਨ ਲੈਣ ਦੇ ਚਾਹਵਾਨ ਪਿੰਡ ਫ਼ਿਰੋਜ਼ਸ਼ਾਹ ਦੇ ਵਿਅਕਤੀਆਂ ਦੇ ਆਪਸੀ ਤਕਰਾਰ ਕਾਰਨ ਬੋਲੀ ...
ਗੁਰੂਹਰਸਹਾਏ, 28 ਮਈ (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)- ਬੇਰੁਜ਼ਗਾਰ 646 ਪੀ.ਟੀ.ਆਈ (2011) ਯੂਨੀਅਨ ਪੰਜਾਬ ਨੇ ਸੂਬਾ ਪੱਧਰੀ ਮੀਟਿੰਗ ਕਰਦਿਆਂ ਇਹ ਫ਼ੈਸਲਾ ਲਿਆ ਕਿ ਜੇਕਰ 1 ਜੂਨ ਦੀ ਪੈਨਲ ਮੀਟਿੰਗ ਵਿਚ ਬੇਰੁਜ਼ਗਾਰ ਪੀ.ਟੀ.ਆਈ 646 ਅਧਿਆਪਕਾਂ ਦਾ ਮਸਲਾ ਹੱਲ ਨਾ ਕੀਤਾ ਗਿਆ ਤਾਂ ਬੇਰੁਜ਼ਗਾਰ ਅਣਮਿਥੇ ਸਮੇਂ ਲਈ ਧਰਨਾ ਲਗਾਉਣਗੇ | ਯੂਨੀਅਨ ਦੇ ਸੂਬਾ ਪ੍ਰਧਾਨ ਗੁਰਲਾਭ ਸਿੰਘ ਭੋਲਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਸਮੇਂ ਵੀ ਬੇਰੁਜ਼ਗਾਰਾਂ ਨੇ ਅਨੇਕਾਂ ਪੈਨਲ ਮੀਟਿੰਗਾਂ ਕੀਤੀਆਂ ਪਰ ਕੋਈ ਹੱਲ ਨਹੀਂ ਨਿਕਲਿਆ, ਜਿਸ ਦੇ ਸਿੱਟੇ ਵਜੋਂ ਬੇਰੁਜ਼ਗਾਰਾਂ ਨੂੰ ਸੰਗਰੂਰ ਵਿਖੇ ਸਾਬਕਾ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਅੱਗੇ ਸ਼ਾਂਤਮਈ ਢੰਗ ਨਾਲ 8 ਮਹੀਨੇ ਸੰਘਰਸ਼ ਕਰਨਾ ਪਿਆ | ਕਾਂਗਰਸ ਸਰਕਾਰ ਦੀ ਕੈਬਨਿਟ ਮੰਤਰੀ ਅਤੇ ਮੁੱਖ ਮੰਤਰੀ ਬਦਲਣ ਉਪਰੰਤ ਬੇਰੁਜ਼ਗਾਰਾਂ ਨੇ ਫਿਰ ਤੋਂ ਸੰਘਰਸ਼ ਦਾ ਰਸਤਾ ਅਖ਼ਤਿਆਰ ਕੀਤਾ | ਮੀਟਿੰਗ ਵਿਚ ਹਾਜ਼ਰ ਜਸਵਿੰਦਰ ਸਿੰਘ ਅੱਕਾਂ ਵਾਲੀ, ਮੋਨੂੰ ਪਟਿਆਲਾ, ਕਿ੍ਸ਼ਨ ਸਿੰਘ ਨਾਭਾ, ਜੱਸੀ ਫੱਤਾ ਮਾਲੂਕਾ, ਰਾਜਪਾਲ ਜਲਾਲਾਬਾਦ, ਹਰੀਸ਼ ਸਾਮਾ, ਗਗਨ ਮਾਨਸਾ, ਗੁਰਸੇਵਕ ਸਿੰਘ, ਪਵਿੱਤਰ ਕੌਰ ਬਠਿੰਡਾ ਅਤੇ ਸਿੰਪੀ ਸ਼ਰਮਾ ਆਦਿ ਸ਼ਾਮਲ ਸਨ |
ਫ਼ਿਰੋਜ਼ਪੁਰ, 28 ਮਈ (ਤਪਿੰਦਰ ਸਿੰਘ)- ਕੇਂਦਰ ਸਰਕਾਰ ਨੇ ਲੋਕਾਂ ਨੂੰ ਰਾਹਤ ਦਿੰਦੇ ਹੋਏ ਪੈਟਰੋਲ 9.5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 7 ਰੁਪਏ ਪ੍ਰਤੀ ਲੀਟਰ ਸਸਤਾ ਕਰ ਦਿੱਤਾ ਹੈ | ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਘਰੇਲੂ ਗੈਸ ਸਿਲੰਡਰ 'ਤੇ 200 ਰੁਪਏ ਸਬਸਿਡੀ ਦੇਣ ਦਾ ਇਕ ...
ਪੰਜੇ ਕੇ ਉਤਾੜ, 28 ਮਈ (ਪੱਪੂ ਸੰਧਾ)- ਪਾਣੀ ਦੇ ਡਿਗਦੇ ਪੱਧਰ ਨੂੰ ਉਪਰ ਚੁੱਕਣ ਲਈ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਉਤਸ਼ਾਹਿਤ ਕਰਨ ਦੇ ਮੱਦੇਨਜ਼ਰ ਹਲਕਾ ਵਿਧਾਇਕ ਫੌਜਾ ਸਿੰਘ ਸਰਾਰੀ ਵਲੋਂ ਪਿੰਡ ਹਾਜੀ ਬੇਟੂ ਵਿਖੇ ਕਿਸਾਨ ਮੱਖਣ ...
ਫ਼ਿਰੋਜ਼ਪੁਰ, 28 ਮਈ (ਤਪਿੰਦਰ ਸਿੰਘ)- ਪ੍ਰਧਾਨ ਮੰਤਰੀ ਵਲੋਂ ਵਿਸ਼ਵ ਦੇ ਪਹਿਲੇ ਨੈਨੋ ਯੂਰੀਆ ਪਲਾਟ ਨੂੰ ਰਾਸ਼ਟਰ ਸੇਵਾ ਹਿੱਤ ਸਮਰਪਿਤ ਕੀਤੀ ਜਾਣ ਦੀ ਕੜੀ ਵਜੋਂ ਇਫਕੋ ਵਲੋਂ ਨੈਨੋ ਯੂਰੀਆ ਸੰਬੰਧੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕਿਸਾਨਾਂ ਦਾ ਇਕ ਜਾਗਰੂਕਤਾ ...
ਪੰਜੇ ਕੇ ਉਤਾੜ, 28 ਮਈ (ਪੱਪੂ ਸੰਧਾ)- ਸਰਹੱਦੀ ਕਸਬਾ ਪੰਜੇ ਕੇ ਮੰਡੀ ਵਿਚ ਪਿਛਲੇ 10-12 ਸਾਲ ਦੇ ਕਰੀਬ ਬਣੀ ਪਸ਼ੂ ਹਸਪਤਾਲ ਦੀ ਬਿਲਡਿੰਗ ਬਿਨਾਂ ਡਾਕਟਰ ਦੇ ਖਾਲੀ ਪਈ ਹੋਣ ਕਾਰਨ ਖੰਡਰ ਬਣ ਚੁੱਕੀ ਹੈ | ਜਦੋਂ ਦੀ ਬਿਲਡਿੰਗ ਬਣੀ ਹੈ, ਇੱਥੇ ਕੋਈ ਕਰਮਚਾਰੀ ਸਮੇਂ-ਸਮੇਂ ਦੀਆਂ ...
ਖੋਸਾ ਦਲ ਸਿੰਘ, 28 ਮਈ (ਮਨਪ੍ਰੀਤ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਜ਼ੀਰਾ ਦੀ ਮੀਟਿੰਗ ਬਲਾਕ ਪ੍ਰਧਾਨ ਚਮਕੌਰ ਸਿੰਘ ਦੀ ਪ੍ਰਧਾਨਗੀ ਹੇਠ ਮੀਹਾਂ ਸਿੰਘ ਵਾਲਾ ਵਿਖੇ ਹੋਈ | ਮੀਟਿੰਗ ਵਿਚ ਪੰਜਾਬ ਕਮੇਟੀ ਮੈਂਬਰ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ...
ਗੁਰੂਹਰਸਹਾਏ, 28 ਮਈ (ਕਪਿਲ ਕੰਧਾਰੀ)- ਗੁਰੂਹਰਸਹਾਏ ਪੁਲਿਸ ਨੇ ਗਸ਼ਤ ਦੌਰਾਨ ਮਿਲੀ ਸੂਚਨਾ ਦੇ ਆਧਾਰ 'ਤੇ ਰੇਲਵੇ ਪੁਲ ਗੁਰੂਹਰਸਹਾਏ ਦੇ ਨਜ਼ਦੀਕ ਛਾਪੇਮਾਰੀ ਕਰਕੇ ਦੜਾ ਸੱਟਾ ਲਗਵਾ ਰਹੇ ਦੋ ਲੋਕਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 700 ਰੁਪਏ ਸੱਟਾ ਰਾਸ਼ੀ ...
ਗੁਰੂਹਰਸਹਾਏ, 28 ਮਈ (ਕਪਿਲ ਕੰਧਾਰੀ)-ਗੁਰੂਹਰਸਹਾਏ ਪੁਲਿਸ ਵਲੋਂ ਇਕ ਮਹਿਲਾ ਨੂੰ 20 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸੁਖਮਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ...
ਫ਼ਿਰੋਜ਼ਪੁਰ, 28 ਮਈ (ਰਾਕੇਸ਼ ਚਾਵਲਾ)- ਮਾਤਾ ਚਿੰਤਪੁਰਨੀ ਅਤੇ ਮਾਤਾ ਜਵਾਲਾ ਦੇ ਦਰਸ਼ਨਾਂ ਲਈ ਨੈਨੂ ਭਗਤ ਮੰਦਰ (ਮੁਲਤਾਨੀ ਗੇਟ ਫ਼ਿਰੋਜ਼ਪੁਰ ਸ਼ਹਿਰ) ਵਲੋਂ ਇਕ ਬੱਸ ਰਵਾਨਾ ਕੀਤੀ ਗਈ, ਜਿਸ ਨੂੰ ਰਾਣਾ ਗੁਰਮੀਤ ਸਿੰਘ ਸੋਢੀ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੀ ...
ਫ਼ਿਰੋਜ਼ਪੁਰ, 28 ਮਈ (ਗੁਰਿੰਦਰ ਸਿੰਘ)- ਵਿਦੇਸ਼ ਭੇਜਣ ਦੀ ਆੜ ਵਿਚ ਅਣਰਜਿਸਟਰਡ ਟਰੈਵਲ ਏਜੰਟਾਂ ਵਲੋਂ ਭੋਲੇ-ਭਾਲੇ ਲੋਕਾਂ ਨੂੰ ਆਪਣੇ ਚੁੰਗਲ ਵਿਚ ਫਸਾ ਕੇ ਠੱਗੀਆਂ ਮਾਰਨ ਦਾ ਸਿਲਸਿਲਾ ਨਿਰੰਤਰ ਜਾਰੀ ਹੈ | ਫ਼ਿਰੋਜ਼ਪੁਰ ਦੇ ਵੀ ਇਕ ਗੈਰ ਕਾਨੂੰਨੀ ਤੌਰ 'ਤੇ ਟਰੈਵਲ ...
ਫ਼ਿਰੋਜ਼ਪੁਰ, 28 ਮਈ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਵਿਚ ਫਾਸਟ ਫੂਡ ਦਾ ਕੰਮ ਕਰਦੇ ਇਕ ਦੁਕਾਨਦਾਰ ਨੂੰ ਗਾਹਕ ਨੂੰ ਖੁਆਏ ਫਾਸਟ ਫੂਡ ਦੇ ਪੈਸੇ ਮੰਗਣੇ ਮਹਿੰਗੇ ਪੈ ਗਏ, ਜਦੋਂ ਗਾਹਕ ਬਣ ਕੇ ਆਏ ਨਸ਼ੇੜੀਆਂ ਨੇ ਪੈਸੇ ਦੇਣ ਦੀ ਬਜਾਏ ਦੁਕਾਨ ਦੀ ਭੰਨਤੋੜ ਕਰ ...
ਗੋਲੂ ਕਾ ਮੋੜ, 28 ਮਈ (ਸੁਰਿੰਦਰ ਸਿੰਘ ਪੁਪਨੇਜਾ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਪਿੰਡ ਮੋਹਨ ਕੇ ਹਿਠਾੜ ਵਿਖੇ ਸਥਿਤ ਸ਼ਹੀਦ ਊਧਮ ਸਿੰਘ ਕਾਲਜ ਦੇ ਇਕ ਪੋ੍ਰਫੈਸਰ 'ਤੇ ਵਿਦਿਆਰਥੀ ਆਗੂ ਦੀ ਕੁੱਟਮਾਰ ਕਰਨ ਦੇ ਦੋਸ਼ ਲਗਾਏ ਗਏ ਹਨ | ਇਸ ਮੌਕੇ ਗੱਲਬਾਤ ਕਰਦਿਆਂ ...
ਜ਼ੀਰਾ, 28 ਮਈ (ਜੋਗਿੰਦਰ ਸਿੰਘ ਕੰਡਿਆਲ)- ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਿਰੋਜ਼ਪੁਰ ਚਮਕੌਰ ਸਿੰਘ ਸਰਾਂ ਵੱਲੋਂ ਜ਼ਿਲ੍ਹੇ ਅੰਦਰ ਚੱਲ ਰਹੇ ਬੋਰਡ ਦੀਆਂ ਜਮਾਤਾਂ ਦੇ ਮੁਲਾਂਕਣ ਕੇਂਦਰਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਇਸ ਲੜੀ ਤਹਿਤ ਉਨ੍ਹਾਂ ਸ਼ਹੀਦ ...
ਖੋਸਾ ਦਲ ਸਿੰਘ, 28 ਮਈ (ਮਨਪ੍ਰੀਤ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਇਕ ਵਿਸ਼ੇਸ਼ ਮੀਟਿੰਗ ਕਾਰਜਕਾਰੀ ਪ੍ਰਧਾਨ ਕੁਲਵੰਤ ਸਿੰਘ ਛੂਛਕ ਦੀ ਪ੍ਰਧਾਨਗੀ ਹੇਠ ਖੋਸਾ ਦਲ ਸਿੰਘ ਵਿਖੇ ਹੋਈ | ਮੀਟਿੰਗ ਵਿਚ ਕੁਲਵਿੰਦਰ ਸਿੰਘ ਬਲਾਕ ਪ੍ਰਧਾਨ ਜ਼ੀਰਾ, ਜਸਵੀਰ ...
ਫ਼ਿਰੋਜ਼ਪੁਰ, 28 ਮਈ (ਤਪਿੰਦਰ ਸਿੰਘ)- ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਅੰਮਿ੍ਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਮਕੌਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.), ਰਾਜੀਵ ਛਾਬੜਾ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ), ਕੋਮਲ ...
ਫ਼ਿਰੋਜ਼ਪੁਰ, 28 ਮਈ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਸਿੱਖਿਆ ਖੇਤਰ ਵਿਚ ਸਫਲਤਾ ਦੇ ਨਵੇਂ ਨਤੀਜੇ ਸਥਾਪਤ ਕਰ ਰਹੇ ਹਨ | ਸਫਲਤਾ ਦੀ ਇਸੇ ਕੜੀ ਨੂੰ ਬਰਕਰਾਰ ਰੱਖਦੇ ਹੋਏ ਕਾਲਜ ਦੇ ਖੇਤੀਬਾੜੀ ਵਿਭਾਗ ਦੀਆਂ 6 ਵਿਦਿਆਰਥਣਾਂ ਨੇ ਪੰਜਾਬ ...
ਆਰਿਫ਼ ਕੇ, 28 ਮਈ (ਬਲਬੀਰ ਸਿੰਘ ਜੋਸਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਇਕ ਜ਼ਰੂਰੀ ਮੀਟਿੰਗ ਪਿੰਡ ਅੱਕੂ ਮਸਤੇ ਕੇ ਵਿਖੇ ਗੁਰਦੁਆਰਾ ਸਾਹਿਬ ਵਿਖੇ ਕਿਸਾਨ ਆਗੂ ਰਾਣਾ ਰਣਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ...
ਤਲਵੰਡੀ ਭਾਈ, 28 ਮਈ (ਕੁਲਜਿੰਦਰ ਸਿੰਘ ਗਿੱਲ)- ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਵਲੋਂ ਆਰੰਭ ਕੀਤੀ ਗਈ ਜਨ ਸੰਪਰਕ ਮੁਹਿੰਮ ਤਹਿਤ ਤਲਵੰਡੀ ਭਾਈ ਨੇੜਲੇ ਪਿੰਡ ਹਰਾਜ, ਕਰਮਿੱਤੀ ਅਤੇ ਮਾਛੀ ਬੁਗਰਾ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX