ਬਠਿੰਡਾ, 28 ਮਈ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੀ ਸਪੈਸ਼ਲ ਸਟਾਫ਼ ਪੁਲਿਸ ਵਲੋਂ ਇਕ ਅਜਿਹੇ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜੋ ਮੋਟਰ-ਸਾਈਕਲ ਚੋਰੀ ਕਰਕੇ ਅੱਗੇ ਵੇਚਣ ਦਾ ਧੰਦਾ ਕਰਦਾ ਸੀ | ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਕੈਨਾਲ ਕਾਲੋਨੀ ਵਿਖੇ ਮੁਕੱਦਮਾ ...
ਤਲਵੰਡੀ ਸਾਬੋ, 28 ਮਈ (ਰਣਜੀਤ ਸਿੰਘ ਰਾਜੂ)- ਪੰਜਾਬ ਸਰਕਾਰ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਪੁਲਿਸ ਸੁਰੱਖਿਆ ਵਿਚ ਕਟੌਤੀ ਉਪਰੰਤ ਸਿੰਘ ਸਾਹਿਬ ਵਲੋਂ ...
ਬਠਿੰਡਾ, 28 ਮਈ (ਅਵਤਾਰ ਸਿੰਘ)-ਸਥਾਨਕ ਸ਼ਹਿਰ ਵਿਚ ਮਹਿਨਾ ਚੌਕ ਦੇ ਪ੍ਰਚੀਨ ਸ਼ਿਵ ਮੰਦਰ ਦੇ ਬਾਹਰ ਇਕ ਸਾਧੂ ਗੰਭੀਰ ਹਾਲਤ 'ਚ ਬਿਮਾਰ ਹੋਣ ਦੀ ਸੂਚਨਾ ਪਾ ਕੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਸੰਦੀਪ ਗਿੱਲ ਨੇ ਬਿਮਾਰ ਸਾਧੂ ਨੂੰ ਗਰਮੀ ਤੋਂ ...
ਚਾਉਕੇ, 28 ਮਈ (ਮਨਜੀਤ ਸਿੰਘ ਘੜੈਲੀ)-ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਬਾਲਿਆਂਵਾਲੀ ਦੀ ਯੋਗ ਅਗਵਾਈ ਹੇਠ ਬਲਾਕ ਅਧੀਨ ਵੱਖ-ਵੱਖ ਪਿੰਡਾਂ/ਸਕੂਲਾਂ ਵਿਖੇ ਰਾਸ਼ਟਰੀ ਕਿਸ਼ੋਰ ਸਵਾਸਥ ਪ੍ਰੋਗਰਾਮ ...
ਸੰਗਤ ਮੰਡੀ, 28 ਮਈ (ਅੰਮਿ੍ਤਪਾਲ ਸ਼ਰਮਾ)- ਥਾਣਾ ਸੰਗਤ ਦੀ ਪੁਲਿਸ ਵਲੋਂ ਬਠਿੰਡਾ ਡੱਬਵਾਲੀ ਮੁੱਖ ਮਾਰਗ ਤੇ ਪੈਂਦੇ ਪਿੰਡ ਪਥਰਾਲਾ ਵਿਖੇ ਦੋ ਵਿਅਕਤੀਆਂ ਨੂੰ 6 ਕਿੱਲੋ ਭੁੱਕੀ ਸਮੇਤ ਕਾਬੂ ਕੀਤਾ ਗਿਆ ਹੈ | ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ਸਹਾਇਕ ਥਾਣੇਦਾਰ ਹਰਬੰਸ ...
ਬਠਿੰਡਾ, 28 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹੇ ਭਰ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਮੀਟਿੰਗ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ 'ਚ ਹੋਈ | ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ...
ਭੁੱਚੋ ਮੰਡੀ, 28 ਮਈ (ਬਿੱਕਰ ਸਿੰਘ ਸਿੱਧੂ)-ਲਗਭਗ ਪਿਛਲੇ ਇਕ ਮਹੀਨੇ ਤੋਂ ਮੰਡੀ ਵਾਸੀ ਐਕਸ਼ਨ ਕਮੇਟੀ ਅਤੇ ਸੰਘਰਸ਼ ਕਮੇਟੀ ਦੀ ਅਗਵਾਈ ਵਿਚ ਲਹਿਰਾ ਬੇਗਾ ਟੋਲ ਪਲਾਜ਼ਾ ਦੇ ਪ੍ਰਬੰਧਕਾਂ ਤੋਂ ਮੰਡੀ ਵਾਸੀਆਂ ਨੂੰ ਟੋਲ ਪਰਚੀ ਤੋਂ ਮੁਕਤ ਕਰਨ ਦੀ ਮੰਗ ਕਰ ਰਹੇ ਹਨ ਪ੍ਰੰਤੂ ...
ਤਲਵੰਡੀ ਸਾਬੋ, 28 ਮਈ (ਰਣਜੀਤ ਸਿੰਘ ਰਾਜੂ)-ਬੀਤੀ ਦੇਰ ਰਾਤ ਸਥਾਨਕ ਸ਼ਹਿਰ ਦੀ ਟਰੈਕਟਰ ਮੰਡੀ ਵਾਲੀ ਜਗ੍ਹਾ ਨੇੜੇ ਵਾਪਰੇ ਇੱਕ ਸੜਕੀ ਹਾਦਸੇ ਵਿੱਚ ਨੇੜਲੇ ਪਿੰਡ ਭਾਗੀਵਾਂਦਰ ਦੇ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਪੁਲਿਸ ਵਲੋਂ ਦਰਜ ਮਾਮਲੇ ਅਨੁਸਾਰ ...
ਨਥਾਣਾ, 28 ਮਈ (ਗੁਰਦਰਸ਼ਨ ਲੁੱਧੜ)-ਬਲਾਕ ਨਥਾਣਾ ਦੇ ਪਿੰਡ ਪੂਹਲੀ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਵੱਲੋਂ ਰਸਮੀ ਤੌਰ 'ਤੇ ਸ਼ੁਰੂਆਤ ਕਰਵਾਈ ਗਈ | ਹਲਕਾ ਵਿਧਾਇਕ ਨੇ ਕਿਸਾਨਾਂ ਨੂੰ ...
ਬਠਿੰਡਾ, 28 ਮਈ (ਸੱਤਪਾਲ ਸਿੰਘ ਸਿਵੀਆਂ)-ਕੇਂਦਰ ਸਰਕਾਰ ਵਲੋਂ ਪਾਕਿਸਤਾਨ ਦੀ ਧਾਰਮਿਕ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਦੀ ਉੱਥੋਂ ਦੇ ਲੋਕਾਂ ਵਲੋਂ ਕੀਤੀ ਜਾਣ ਵਾਲੀ ਮਹਿਮਾਨ-ਨਿਵਾਜ਼ੀ 'ਤੇ ਰੋਕ ਲਗਾਉਣਾ ਮੰਦਭਾਗਾ | ਇਹ ਦੋਵਾਂ ਮੁਲਕਾਂ ਦੇ ਆਵਾਮ ਦੀ ਆਪਸੀ ...
ਰਾਮਪੁਰਾ ਫੂਲ, 28 ਮਈ (ਨਰਪਿੰਦਰ ਸਿੰਘ ਧਾਲੀਵਾਲ)- ਰਾਮਪੁਰਾ ਫੂਲ ਦੀ ਜਨਤਾ ਕਾਲੋਨੀ ਵਿਚ ਕਥਿਤ ਨਸਾ ਤਸਕਰਾਂ ਨੂੰ ਫੜਨ ਆਈ ਪੁਲਿਸ ਨੂੰ ਉਸ ਸਮੇਂ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਨਸਾ ਤਸਕਰਾਂ ਨੇ ਭਾਰੀ ਪੁਲਿਸ ਬਲ ਤੈਨਾਤ ਹੋਣ ਦੇ ਬਾਵਜੂਦ ਪੁਲਿਸ ਦੀ ਗੱਡੀ ਵਿਚ ਗੱਡੀ ...
ਭਾਗੀਵਾਂਦਰ, 28 ਮਈ (ਮਹਿੰਦਰ ਸਿੰਘ ਰੂਪ)-ਪੰਜਾਬ ਸਕੂਲ ਸਿੱਖਿਆ ਐਲੀ. ਵਿਭਾਗ 'ਚ ਟੀਚਰ ਵਰਗ ਨੂੰ ਤਰੱਕੀਆਂ ਦਿੱਤੇ ਜਾਣ ਦੀ ਲੜੀ ਤਹਿਤ ਸਰਕਾਰੀ ਐਲੀ. ਸਕੂਲ ਭਾਗੀਵਾਂਦਰ ਦੇ ਟੀਚਰ ਗੁਰਨੈਬ ਸਿੰਘ ਨੂੰ ਤਰੱਕੀ ਦੇ ਕੇ ਹੈੱਡ ਟੀਚਰ ਬਣਾਉਣ ਉਪਰੰਤ ਸਰਕਾਰੀ ਐਲੀ. ਸਕੂਲ ...
ਬਠਿੰਡਾ, 28 ਮਈ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਪੁਲਿਸ ਵਲੋਂ ਦੋ ਅਜਿਹੇ ਵਿਅਕਤੀ ਕਾਬੂ ਕੀਤੇ ਗਏ ਹਨ, ਜੋ ਸਰਕਾਰੀ ਦਫ਼ਤਰਾਂ 'ਚੋਂ ਏਅਰ ਕੰਡੀਸ਼ਨਰ (ਏ. ਸੀ.) ਵਗੈਰਾ ਚੋਰੀ ਕਰਦੇ ਸਨ | ਕਥਿਤ ਦੋਸ਼ੀਆਂ ਖਿਲਾਫ਼ ਥਾਣਾ ਸਿਵਲ ਲਾਈਨ ਵਿਖੇ ਮੁਕੱਦਮਾ ਦਰਜ ਕਰਨ ਬਾਅਦ ...
ਬਠਿੰਡਾ, 28 ਮਈ (ਵੀਰਪਾਲ ਸਿੰਘ)-ਸੁਪਰੀਮ ਕੋਰਟ ਵਲੋਂ ਦੇਹ ਵਪਾਰ ਦੇ ਧੰਦੇ ਨਾਲ ਜੁੜੇ ਹੋਏ ਲੋਕਾਂ ਦੇ ਆਪਸੀ ਸਬੰਧਾਂ ਦੇ ਫ਼ੈਸਲੇ ਨੂੰ ਲੈ ਦਿੱਤੀ ਗਈ ਖੁੱਲ੍ਹ ਨੂੰ ਵੇਖਦਿਆਂ ਹੋਇਆ ਅਜੀਤ ਵਲੋਂ ਸਮਾਜ ਵਿਚ ਆਪਣਾ ਚੰਗਾ ਮੁਕਾਮ ਰੱਖਣ ਵਾਲੀਆਂ ਪ੍ਰਭਾਵਸ਼ਾਲੀ ਔਰਤ ...
ਬਠਿੰਡਾ, 28 ਮਈ (ਵੀਰਪਾਲ ਸਿੰਘ)-ਸੁਪਰੀਮ ਕੋਰਟ ਵਲੋਂ ਦੇਹ ਵਪਾਰ ਦੇ ਧੰਦੇ ਨਾਲ ਜੁੜੇ ਹੋਏ ਲੋਕਾਂ ਦੇ ਆਪਸੀ ਸਬੰਧਾਂ ਦੇ ਫ਼ੈਸਲੇ ਨੂੰ ਲੈ ਦਿੱਤੀ ਗਈ ਖੁੱਲ੍ਹ ਨੂੰ ਵੇਖਦਿਆਂ ਹੋਇਆ ਅਜੀਤ ਵਲੋਂ ਸਮਾਜ ਵਿਚ ਆਪਣਾ ਚੰਗਾ ਮੁਕਾਮ ਰੱਖਣ ਵਾਲੀਆਂ ਪ੍ਰਭਾਵਸ਼ਾਲੀ ਔਰਤ ...
ਭਾਈਰੂਪਾ, 28 ਮਈ (ਵਰਿੰਦਰ ਲੱਕੀ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ 'ਆਪ' ਸਰਕਾਰ ਨੇ ਭਿ੍ਸ਼ਟਾਚਾਰ ਵਿਰੁੱਧ ਮੁਹਿੰਮ ਚਲਾਕੇ ਇਤਿਹਾਸਕ ਪਹਿਲ ਕਦਮੀ ਕੀਤੀ ਹੈ ਤੇ ਹੁਣ ਲੋਕਾਂ ਦੇ ਕੰਮ ਰਿਸ਼ਵਤ ਤੇ ਸਿਫ਼ਾਰਸ਼ ਤੋਂ ਬਿਨ੍ਹਾਂ ਹੋਣ ਲੱਗੇ ਹਨ ਜੋ ਕਿ ਬਦਲਾਅ ਦੀ ...
ਭੁੱਚੋ ਮੰਡੀ, 28 ਮਈ (ਬਿੱਕਰ ਸਿੰਘ ਸਿੱਧੂ)- ਮੰਡੀ ਤੋਂ ਲਹਿਰਾ ਖਾਨਾ ਰੋਡ ਤੇ ਰੇਲਵੇ ਵਿਭਾਗ ਵਲੋਂ ਪਲੇਠੀ ਬਣਾਉਣ ਲਈ ਲਹਿਰਾ ਖਾਨਾਂ ਦੇ ਕਿਸਾਨਾਂ ਦੀ ਜ਼ਮੀਨ ਐਕਵਾਇਰ ਕੀਤੀ ਗਈ ਸੀ ਪ੍ਰੰਤੂ ਰੇਲਵੇ ਵਿਭਾਗ ਵਲੋਂ ਦਿੱਤੀ ਜਾਣ ਵਾਲੀ ਜ਼ਮੀਨ ਦੀ ਕੀਮਤ ਤੋਂ ਕਿਸਾਨਾਂ ...
ਭੁੱਚੋ ਮੰਡੀ, 28 ਮਈ (ਬਿੱਕਰ ਸਿੰਘ ਸਿੱਧੂ)- ਮੰਡੀ ਤੋਂ ਲਹਿਰਾ ਖਾਨਾ ਰੋਡ ਤੇ ਰੇਲਵੇ ਵਿਭਾਗ ਵਲੋਂ ਪਲੇਠੀ ਬਣਾਉਣ ਲਈ ਲਹਿਰਾ ਖਾਨਾਂ ਦੇ ਕਿਸਾਨਾਂ ਦੀ ਜ਼ਮੀਨ ਐਕਵਾਇਰ ਕੀਤੀ ਗਈ ਸੀ ਪ੍ਰੰਤੂ ਰੇਲਵੇ ਵਿਭਾਗ ਵਲੋਂ ਦਿੱਤੀ ਜਾਣ ਵਾਲੀ ਜ਼ਮੀਨ ਦੀ ਕੀਮਤ ਤੋਂ ਕਿਸਾਨਾਂ ...
ਤਲਵੰਡੀ ਸਾਬੋ, 28 ਮਈ (ਰਵਜੋਤ ਸਿੰਘ ਰਾਹੀ)-ਸਥਾਨਕ ਅਕਾਲ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਰਲਜ਼ ਹੋਸਟਲ ਦੀਆਂ ਵਿਦਿਆਰਥਣਾਂ ਦੇ ਕੀਰਤਨ ਮੁਕਾਬਲੇ ਕਰਵਾਏ ਗਏ | 'ਵਰਸਿਟੀ ਅਧਿਕਾਰੀਆਂ ਨੇ ਦੱਸਿਆ ਕਿ ...
ਭੁੱਚੋ ਮੰਡੀ, 28 ਮਈ (ਬਿੱਕਰ ਸਿੰਘ ਸਿੱਧੂ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਹੁੁਕਮਾਂ ਅਨੁੁਸਾਰ ਨਸ਼ਾ ਮੁੁਕਤ ਭਾਰਤ ਅਭਿਆਨ ਅਧੀਨ ਵਿਦਿਆਰਥੀਆਂ ਦੇ ਕਲੱਸਟਰ ਪੱਧਰੀ ਭਾਸ਼ਣ, ਲੇਖ ਰਚਨਾ ਅਤੇ ਪੋਸਟਰ ਮੇਕਿੰਗ ਮੁੁਕਾਬਲੇ ਕਰਵਾਏ ਗਏ | ਸਕੂਲ ਦੇ ਪਿ੍ੰਸੀਪਲ ਜਸਵੀਰ ਸਿੰਘ ਬੇਗਾ ਸੰਬੋਧਨ ਕਰਦੇ ਹੋਏ ਕਿਹਾ ਕਿ ਨਸ਼ੇ ਸਮਾਜ ਨੂੰ ਖੋਖਲਾ ਕਰ ਰਹੇ ਹਨ, ਉਨ੍ਹਾਂ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ | ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਇਸ ਮੁੁਕਾਬਲਿਆਂ ਵਿਚ 10 ਸਕੂਲਾਂ ਤੋਂ 30 ਵਿਦਿਆਰਥੀਆਂ ਨੇ ਭਾਗ ਲਿਆ | ਬੱਚਿਆਂ ਲਈ ਇਨਾਮਾਂ ਅਤੇ ਰਿਫ਼ਰੈਸ਼ਮੈਂਟ ਦਾ ਪ੍ਰਬੰਧ ਸਥਾਨਕ ਸਕੂਲ ਵਲੋਂ ਕੀਤਾ ਗਿਆ | ਇਸ ਸਮੇਂ ਉਚੇਚੇ ਤੌਰ ਤੇ ਸਰਕਾਰੀ ਹਾਈ ਸਕੂਲ ਲਹਿਰਾ ਬੇਗਾ ਤੋਂ ਮੁੱਖ ਅਧਿਆਪਕ ਕੁੁਲਵਿੰਦਰ ਸਿੰਘ ਕਟਾਰੀਆ ਅਤੇ ਚੱਕ ਬਖਤੂ ਸਕੂਲ ਤੋਂ ਗੁੁਰਪਾਲ ਸਿੰਘ ਹਾਜ਼ਰ ਹੋਏ | ਭਾਸ਼ਣ ਮੁੁਕਾਬਲਿਆਂ ਵਿਚ ਵਿਦਿਆਰਥਣ ਯਸ਼ਿਕਾ, ਮਹਿਰੂਨ ਨਿਸ਼ਾ, ਜਸਨੂਰ ਸਿੰਘ ਨੇ ਕਰਮਵਾਰ ਪਹਿਲਾ ਦੂਜਾ ਅਤੇ ਤੀਸਰਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਲੇਖ ਮੁੁਕਾਬਲਿਆਂ ਵਿਚ ਪਵਿੱਤਰ ਕੌਰ, ਨਵਦੀਪ ਕੌਰ ਤੇ ਪ੍ਰਭਜੀਤ ਕੌਰ ਨੇ ਕ੍ਰਮਵਾਰ ਪਹਿਲਾ ਦੂਜਾ, ਅਤੇ ਤੀਜਾ ਸਥਾਨ ਹਾਸਲ ਕੀਤਾ | ਪੋਸਟਰ ਮੇਕਿੰਗ ਮੁੁਕਾਬਲਿਆਂ ਵਿਚ ਮਹਿਕਦੀਪ ਸਿੰਘ, ਆਕਾਸ਼ਦੀਪ ਸਿੰਘ ਅਤੇ ਨੇਹਾ ਨੇ ਕ੍ਰਮਵਾਰ ਪਹਿਲਾ ਦੂਜਾ ਅਤੇ ਤੀਸਰੇ ਸਥਾਨ ਪ੍ਰਾਪਤ | ਸਟੇਜ ਸੈਕਟਰੀ ਦੀ ਭੂਮਿਕਾ ਅਰਪਨਾ ਕੌਸ਼ਲ ਨੇ ਨਿਭਾਈ | ਪ੍ਰੋਗਰਾਮ ਦਾ ਪ੍ਰਬੰਧ ਵੀਰਜੀਤ ਕੌਰ, ਰਵਿੰਦਰ ਸਿੰਘ, ਅਮਨਦੀਪ ਸਿੰਘ, ਮੀਨਾਕਸ਼ੀ ਧਵਨ, ਰਮਨਦੀਪ ਸ਼ਰਮਾ ਅਤੇ ਸਮੂਹ ਸਟਾਫ਼ ਵਲੋਂ ਕੀਤਾ ਗਿਆ |
ਨਥਾਣਾ, 28 ਮਈ (ਗੁਰਦਰਸ਼ਨ ਲੁੱਧੜ)-ਪਿੰਡ ਹਰਰੰਗਪੁਰਾ ਵਿਖੇ ਕਿਰਤੀ ਕਿਸਾਨ ਯੂਨੀਅਨ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਲਾਮਬੰਦੀ ਮੀਟਿੰਗ ਕੀਤੀ ਗਈ | ਇਸ ਮੌਕੇ ਸੰਬੋਧਨ ਦੌਰਾਨ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ...
ਬਠਿੰਡਾ, 28 ਮਈ (ਅਵਤਾਰ ਸਿੰਘ)- ਸਾਹਿਬੇ ਕਮਾਲ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਪਾਤਸ਼ਾਹ 10ਵੀਂ ਜਿਨ੍ਹਾਂ ਨੇ ਸ੍ਰੀ ਮੁਕਤਸਰ ਸਾਹਿਬ ਦੀ ਜੰਗ ਤੋਂ ਬਾਅਦ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਜਾ ਕੇ ਵਿਸ਼ਰਾਮ ਕੀਤਾ ਸੀ ਅਤੇ ਮਾਈ ਦੇਸਾਂ ਦੇ ਯਾਦ ਕਰਨ 'ਤੇ 18 ਜੇਠ ...
ਬਠਿੰਡਾ, 28 ਮਈ (ਅਵਤਾਰ ਸਿੰਘ)-ਸਥਾਨਕ ਸਰਕਾਰੀ ਹਸਪਤਾਲ ਦੀ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਬਠਿੰਡਾ ਦੀ ਚੋਣ ਨਿਗਰਾਨ ਕਰਤਾ ਕੁਲਬੀਰ ਸਿੰਘ ਮੋਗਾ, ਗੁਲਜ਼ਾਰ ਖਾਂ ਅਤੇ ਸੁਖਵਿੰਦਰ ਸਿੰਘ ਸ੍ਰੀ ਮੁਕਤਸਰ ਸਾਹਿਬ ਦੀ ਦੇਖਰੇਖ ਵਿਚ ਹੋਈ | ਚੋਣ ਦੌਰਾਨ ...
ਸੁਖਪਾਲ ਸਿੰਘ ਸੁੱਖੀ ਲਹਿਰਾ ਮੁਹੱਬਤ-ਭਾਵੇਂ ਸਰਕਾਰਾਂ ਦੇ ਉਪਰਾਲੇ ਤਾਂ ਪਿੰਡਾਂ ਨੂੰ ਸ਼ਹਿਰੀ ਸਹੂਲਤਾਂ ਪ੍ਰਦਾਨ ਕਰਨ ਦੇ ਹਨ, ਪਰ ਜ਼ਿਆਦਾਤਾਰ ਕਾਗਜ਼ਾਂ ਦੀ ਧੂੜ ਹੇਠਾਂ ਦੱਬਕੇ ਰਹਿ ਜਾਂਦੇ ਨੇ | ਪਰ 5000 ਦੇ ਕਰੀਬ ਆਬਾਦੀ ਵਾਲੇ ਪਿੰਡ ਲਹਿਰਾ ਬੇਗਾ ਦੇ ਲੋਕ ...
ਬਠਿੰਡਾ, 28 ਮਈ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਬਠਿੰਡਾ ਮੇਵਾ ਸਿੰਘ ਸਿੱਧੂ ਤੇ ਉਪ-ਜ਼ਿਲ੍ਹਾ ਸਿੱਖਿਆ ਅਧਿਕਾਰੀ ਇਕਬਾਲ ਸਿੰਘ ਬੁੱਟਰ ਤੇ ਭੁਪਿੰਦਰ ਕੌਰ ਦੇ ...
ਭਾਈਰੂਪਾ, 28 ਮਈ (ਵਰਿੰਦਰ ਲੱਕੀ)-646 ਬੇਰੁਜ਼ਗਾਰ ਪੀ.ਟੀ.ਆਈ. ਅਧਿਆਪਕ ਕਮੇਟੀ ਦੇ ਆਗੂ ਨਿਰਮਲ ਸਿੰਘ ਭਾਈਰੂਪਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 646 ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ ਸਬੰਧੀ ਮੈਰਿਟ ਲਿਸਟ ਜਾਰੀ ਕਰਾਉਣ ਲਈ ਪੀ.ਟੀ.ਆਈ ਅਧਿਆਪਕਾਂ ਦੀ ਆਗਾਮੀ ਇਕ ਜੂਨ ...
ਭਗਤਾ ਭਾਈਕਾ, 28 ਮਈ (ਸੁਖਪਾਲ ਸਿੰਘ ਸੋਨੀ)-ਸਾਹਿਤਕ ਮੰਚ ਭਗਤਾ ਭਾਈਕਾ ਦੇ ਪ੍ਰਧਾਨ ਬਲੌਰ ਸਿੰਘ ਸਿੱਧੂ ਦਾ ਨਾਵਲ 'ਸਾਡੇ ਦਿਲ ਤੋਂ ਪੁੱਛ ਸੱਜਣਾ' ਪ੍ਰਸਿੱਧ ਲੇਖਕ ਗੁਰਮੀਤ ਕੜਿਆਲਵੀ ਵਲੋਂ ਰਿਲੀਜ਼ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਨਾਮਵਰ ਸਾਹਿਤਕ ਪ੍ਰੇਮੀਆਂ ਵਲੋਂ ...
ਗੋਨਿਆਣਾ, 28 ਮਈ (ਲਛਮਣ ਦਾਸ ਗਰਗ)-ਥਾਣਾ ਨੇਹੀਂਆਂ ਵਾਲਾ ਅਧੀਨ ਪੈਂਦੇ ਪਿੰਡ ਭਿਸੀਆਣਾ ਵਿਖੇ ਇਕ ਦੁਕਾਨਦਾਰ ਦੀ ਹੋਈ ਕੁੱਟਮਾਰ ਦੇ ਮਾਮਲੇ ਤਹਿਤ ਪੁਲਿਸ ਨੇ ਦੋ ਨਾਮਵਰ ਵਿਅਕਤੀਆਂ ਸਮੇਤ ਇਕ ਨਾਮਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਮੰਗਤ ਰਾਮ ਪੁੱਤਰ ਦੇਵੀ ...
ਸੰਗਤ ਮੰਡੀ, 28 ਮਈ (ਅੰਮਿ੍ਤਪਾਲ ਸ਼ਰਮਾ)-ਵਿਭਾਗੀ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਹੁਕਮਾਂ ਤਹਿਤ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸ.ਸ.ਸ.ਸ. ਝੂੰਬਾ ਵਿਖੇ ਕਲੱਸਟਰ ਪੱਧਰੀ ਲੇਖ ਰਚਨਾ, ਭਾਸ਼ਣ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਇਨ੍ਹਾਂ ...
ਬਠਿੰਡਾ, 28 ਮਈ (ਵੀਰਪਾਲ ਸਿੰਘ)- ਸਥਾਨਕ ਬੱਸ ਸਟੈਂਡ ਦੀ ਬਿਲਡਿੰਗ ਅੰਦਰ ਸਵਾਰੀ ਬੈਠਣ ਵਾਲੀ ਥਾਂ ਉਡੀਕ ਸਥਾਨ 'ਤੇ ਲੱਗੇ ਹੋਏ ਛੱਤ ਵਾਲੇ ਪੱਖੇ ਖ਼ਰਾਬ ਹੋਣ ਕਾਰਨ ਵੱਡੀ ਗਿਣਤੀ ਵਿਚ ਸਵਾਰੀਆਂ ਗਰਮੀ ਨਾਲ ਤਰਾਸ ਤਰਾਸ ਕਰਦੀਆਂ ਦੇਖੀਆਂ ਗਈਆਂ | ਜ਼ਿਕਰਯੋਗ ਹੈ ਕਿ ...
ਮਹਿਮਾ ਸਰਜਾ, 28 ਮਈ (ਰਾਮਜੀਤ ਸ਼ਰਮਾ)-ਸਰਕਾਰੀ ਬੱਸ ਬੰਦ ਹੋਣ ਕਰਕੇ ਪਿੰਡ ਬੁਰਜ ਮਹਿਮਾ ਦੇ ਲੋਕ ਕਾਫ਼ੀ ਪ੍ਰੇਸ਼ਾਨ ਹਨ | ਇਸ ਦੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਇਕਾਈ ਪ੍ਰਧਾਨ ਚਰਨਜੀਤ ਸਿੰਘ, ਸੁਰਿੰਦਰਜੀਤ ਸਿੰਘ, ਗੁਰਚਰਨ ਸਿੰਘ ਮੌੜ, ਤਰਸੇਮ ਸਿੰਘ ਸਰਪੰਚ, ...
ਤਲਵੰਡੀ ਸਾਬੋ, 28 ਮਈ (ਰਵਜੋਤ ਸਿੰਘ ਰਾਹੀ)-ਖੇਤੀ ਨੂੰ ਉਤਸ਼ਾਹਿਤ ਕਰਨ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਲੜੀ ਤਹਿਤ ਜਸਟ ਐਗਰੀਕਲਚਰ ਪਤਿ੍ੱਕਾ ਚੰਡੀਗੜ੍ਹ, ਐਗਰੋ ਇੰਨਵਾਇਰਮੈਂਟ ਐਜੂਕੇਸ਼ਨ ਤੇ ਫਾਰਮਰ ਵੈਲਫੇਅਰ ਸੁਸਾਇਟੀ ਦੇ ...
ਬਠਿੰਡਾ, 28 ਮਈ (ਸੱਤਪਾਲ ਸਿੰਘ ਸਿਵੀਆਂ)-ਮਿਡ ਡੇਅ ਮੀਲ ਕੁੱਕ ਯੂਨੀਅਨ (ਇੰਟਕ) ਦਾ ਵਫ਼ਦ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਦੀ ਅਗਵਾਈ ਹੇਠ ਮਿਡ ਡੇਅ ਮੀਲ ਯੋਜਨਾ ਦੇ ਜਨਰਲ ਮੈਨੇਜਰ ਪੰਜਾਬ ਨੂੰ ਮਿਲਿਆ | ਇਸ ਮੌਕੇ ਉਨ੍ਹਾਂ ਨਾਲ ਸੂਬਾ ਖ਼ਜ਼ਾਨਚੀ ਪਰਮਜੀਤ ਕੌਰ ...
ਭਾਈਰੂਪਾ, 28 ਮਈ (ਵਰਿੰਦਰ ਲੱਕੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੱਜ ਦਫ਼ਤਰ ਨਗਰ ਪੰਚਾਇਤ ਭਾਈਰੂਪਾ ਵਿਖੇ ਐਸ.ਡੀ.ਐਮ ਫੂਲ ਓਮ ਪ੍ਰਕਾਸ਼ ਦੀ ਅਗਵਾਈ ਹੇਠ ਮਾਲ ਵਿਭਾਗ ਨਾਲ ਸਬੰਧਿਤ ਕੰਮਾਂ ਦੇ ਨਿਪਟਾਰੇ ਲਈ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ ਜਿਸ 'ਚ ਸਬੰਧਿਤ ...
ਰਾਮਪੁਰਾ ਫੂਲ, 28 ਮਈ (ਪੱਤਰ ਪ੍ਰੇਰਕ)-ਨਹਿਰੂ ਯੁਵਾ ਕੇਂਦਰ ਬਠਿੰਡਾ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵਲੋਂ ਨਿਵੇਸ਼ਕ ਸਿੱਖਿਆ ਅਤੇ ਸੁਰੱਖਿਆ ਫੰਡ, ਕਾਰਪੋਰੇਟ ਮਾਮਲੇ ਮੰਤਰਾਲੇ, ਭਾਰਤ ਸਰਕਾਰ ਅਤੇ ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ ਰਾਮਪੁਰਾ ...
ਰਾਮਾਂ ਮੰਡੀ, 28 ਮਈ (ਤਰਸੇਮ ਸਿੰਗਲਾ)-ਪਿੰਡ ਸੇਖੂ ਵਿਖੇ ਮੁਸ਼ਕਿਲਾਂ ਦੇ ਹੱਲ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ/ਉਗਰਾਹਾਂ ਦੇ ਸੰਗਤ ਬਲਾਕ ਦੇ ਪ੍ਰਧਾਨ ਕੁਲਵੰਤ ਰਾਏ ਸ਼ਰਮਾ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਇਕ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਪਿੰਡ ਵਾਸੀਆਂ ਨੂੰ ...
ਸੰਗਤ ਮੰਡੀ, 28 ਮਈ (ਅੰਮਿ੍ਤਪਾਲ ਸ਼ਰਮਾ)-'ਨਸ਼ਾ ਮੁਕਤ ਭਾਰਤ ਅਭਿਆਨ' ਪ੍ਰੋਗਰਾਮ ਤਹਿਤ ਕਰਵਾਏ ਭਾਸ਼ਣ ਮੁਕਾਬਲੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚੱਕ ਰੁਲਦੂ ਸਿੰਘ ਵਾਲਾ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ | ਸਕੂਲ ਦੀ ਸਟੇਟ ਐਵਾਰਡੀ ਅਧਿਆਪਕਾ ...
ਤਲਵੰਡੀ ਸਾਬੋ, 28 ਮਈ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜੂਨ ਦੇ ਮਹੀਨੇ ਵਿਚ ਬੱਚਿਆਂ ਦੇ ਗੁਰਮਤਿ ਸਮਰ ਕੈਂਪ ਲਗਾਏ ਜਾ ਰਹੇ ਹਨ ਇਸੇ ਲੜੀ ਵਿਚ ਸ਼੍ਰੋਮਣੀ ਕਮੇਟੀ ਦੇ ਹਲਕਾ ਜੋਗਾ ਤੋਂ ਮੈਂਬਰ ਜਥੇਦਾਰ ਗੁਰਪ੍ਰੀਤ ਸਿੰਘ ਝੱਬਰ ਵਲੋਂ ...
ਬਠਿੰਡਾ, 28 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਨੂੰ ਆਮ ਲੋਕਾਂ ਵਲੋਂ ਪੀਜੀਆਰਐਸ ਪੋਰਟਲ ਰਾਹੀਂ ਭੇਜੀਆਂ ਜਾਂਦੀਆਂ ਸ਼ਿਕਾਇਤਾਂ ਸੰਬੰਧੀ ...
ਮਹਿਮਾ ਸਰਜਾ, 28 ਮਈ (ਬਲਦੇਵ ਸੰਧੂ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਅੱਜ ਬਲਾਕ ਗੋਨਿਆਣਾ ਦੇ ਅੱਧੀ ਦਰਜਨ ਪਿੰਡਾਂ ਵਿਚ ਕੇਂਦਰ ਸਰਕਾਰ ਦੀ ਸਰਵੇ ਆਫ਼ ਇੰਡੀਆ ਦੀਆਂ ਟੀਮ ਸਰਵੇਖਣ ਕਰਨ ਪੁੱਜੀਆਂ | ਜਿੱਥੇ ਉਨ੍ਹਾਂ ਵਲੋਂ ਮਹਿਮਾ ...
ਗੋਨਿਆਣਾ, 28 ਮਈ (ਲਛਮਣ ਦਾਸ ਗਰਗ)-ਭਗਵੰਤ ਮਾਨ ਦੀ ਸਰਕਾਰ ਦੀ ਬੇਰੁੱਖੀ ਦਾ ਸ਼ਿਕਾਰ ਹੋਏ ਬੇਜ਼ਮੀਨੇ ਪੇਂਡੂ 'ਤੇ ਖੇਤ ਮਜ਼ਦੂਰਾਂ ਦੀਆਂ ਦਲਿਤ, ਮਜ਼ਦੂਰਾਂ ਨੇ ਸਿਰਜੋੜ ਕੇ ਜ਼ਮੀਨ, ਦਿਹਾੜੀ/ ਝੋਨੇ ਦੀ ਲਵਾਈ ਅਤੇ ਹੋਰ ਮੰਗਾਂ ਨੂੰ ਲੈ ਕੇ ਅੱਜ ਪਿੰਡ ਖਿਆਲੀ ਵਾਲਾ ਵਿਖੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX