ਤਾਜਾ ਖ਼ਬਰਾਂ


ਚੰਡੀਗੜ੍ਹ :11 ਆਈ.ਏ.ਐਸ.ਅਤੇ 24 ਪੀ.ਸੀ.ਐਸ.ਅਫ਼ਸਰਾਂ ਦੇ ਤਬਾਦਲੇ
. . .  1 day ago
ਜੰਮੂ-ਕਸ਼ਮੀਰ 'ਚ ਆਤਮਘਾਤੀ ਹਮਲੇ 'ਚ 6 ਦੀ ਮੌਤ, ਜ਼ਖਮੀ ਫੌਜੀ ਦੀ ਮੌਤ
. . .  1 day ago
ਐਨ.ਡੀ.ਆਰ.ਐਫ. ਦੀ ਟੀਮ ਵਲੋਂ ਨਾਲੇ 'ਚ ਡਿੱਗੇ ਦੋ ਸਾਲਾ ਬੱਚੇ ਦੀ ਤਲਾਸ਼ ਲਈ ਸਰਚ ਅਪ੍ਰੇਸ਼ਨ ਤੀਜੇ ਦਿਨ ਵੀ ਜਾਰੀ ਰਿਹਾ
. . .  1 day ago
ਕਪੂਰਥਲਾ, 11 ਅਗਸਤ (ਅਮਰਜੀਤ ਕੋਮਲ)-ਐਨ.ਡੀ.ਆਰ.ਐਫ. ਦੀ ਟੀਮ ਵਲੋਂ ਸ਼ਾਲਾਮਾਰ ਬਾਗ ਨੇੜੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਦੋ ਸਾਲਾ ਬੱਚੇ ...
ਵਾਲਮੀਕ ਸਮਾਜ ਨੇ 12 ਅਗਸਤ ਲਈ ਦਿੱਤਾ ਪੰਜਾਬ ਬੰਦ ਦਾ ਸੱਦਾ ਮੁੱਖ ਮੰਤਰੀ ਦੇ ਭਰੋਸੇ ਮਗਰੋਂ ਵਾਪਸ ਲਿਆ
. . .  1 day ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ )-ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧ ਕਮੇਟੀ ਵਲੋਂ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ...
ਅੰਮ੍ਰਿਤਸਰ ਨਜ਼ਦੀਕ ਟਰੱਕ ਡਰਾਈਵਰ ਨੇ ਸੰਧਵਾਂ ਦੀ ਕਾਰ ਨੂੰ ਮਾਰੀ ਟੱਕਰ, ਬਚਾਅ ਹੋਇਆ
. . .  1 day ago
ਅੰਮ੍ਰਿਤਸਰ, 11 ਅਗਸਤ (ਰੇਸ਼ਮ ਸਿੰਘ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ । ਸੰਧਵਾਂ ਇਸੇ ਕਾਰ 'ਚ ਬੈਠੇ...
ਪੰਜਾਬ ਸਰਕਾਰ ਵਲੋਂ ਸਿਖਿਆ ਸੰਸਥਾਵਾਂ ਲਈ 55.98 ਕਰੋੜ ਰੁਪਏ ਦੀ ਰਾਸ਼ੀ ਜਾਰੀ
. . .  1 day ago
ਪੀ.ਐੱਨ.ਬੀ. ਦੇਤਵਾਲ ਬ੍ਰਾਂਚ ’ਚ ਗੰਨ ਪੁਆਇੰਟ ’ਤੇ 7.44 ਲੱਖ ਦੀ ਡਕੈਤੀ
. . .  1 day ago
ਮੁੱਲਾਂਪੁਰ-ਦਾਖਾ,( ਲੁਧਿਆਣਾ)-, 11 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੁੱਲਾਂਪੁਰ ਤਹਿਸੀਲ ਦੇ ਪਿੰਡ ਦੇਤਵਾਲ ਵਿਖੇ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੀ ਦੇਤਵਾਲ ਸ਼ਾਖਾ ’ਚ ...
ਮਾਨ ਸਰਕਾਰ ਦੀ ਵੱਡੀ ਸੌਗ਼ਾਤ , ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ
. . .  1 day ago
ਯੂਕੋ ਬੈਂਕ ਲੁੱਟ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ
. . .  1 day ago
ਜਲੰਧਰ , 11 ਅਗਸਤ -ਕੁਝ ਦਿਨ ਪਹਿਲਾਂ ਯੂਕੋ ਬੈਂਕ 'ਚ 13 ਲੱਖ 84 ਹਜ਼ਾਰ ਦੀ ਲੁੱਟ ਹੋਈ ਸੀ , ਇਸ ਮਾਮਲੇ 'ਚ ਪੁਲਿਸ ਨੇ ਵਿਨੈ ਦੋਸ਼ੀ, ਤਰੁਨ ਨਾਹਰ ਤੇ ਅਜੇ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ ।ਇਨ੍ਹਾਂ ਤੋਂ 7 ਲੱਖ 50 ਹਜ਼ਾਰ ਦੀ ਨਕਦੀ ਤੇ ਹਥਿਆਰ ਵੀ ਬਰਾਮਦ ਕੀਤੇ ਹਨ ।
ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਮਾਨ ਵਲੋਂ ਮਨਜ਼ੂਰ
. . .  1 day ago
ਚੰਡੀਗੜ੍ਹ, 11 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...
ਕੱਲ੍ਹ ਦਾ ਪੰਜਾਬ ਬੰਦ ਮੁਲਤਵੀ ਹੋਣ ਦੇ ਆਸਾਰ ਬਣੇ
. . .  1 day ago
ਅੰਮ੍ਰਿਤਸਰ ,11 ਅਗਸਤ (ਰੇਸ਼ਮ ਸਿੰਘ) - ਵਾਲਮੀਕ ਸੰਗਠਨਾਂ ਵਲੋਂ ਕੱਲ੍ਹ ਦੇ ਪੰਜਾਬ ਬੰਦ ਦਾ ਸੱਦਾ ਮੁਲਤਵੀ ਹੋਣ ਦੇ ਆਸਾਰ ਬਣ ਗਏ ਹਨ । ਪੰਜਾਬ ਸਰਕਾਰ ਵਲੋਂ ਵਾਲਮੀਕ ਭਾਈਚਾਰੇ ਦੀਆਂ ਮੰਗਾਂ ’ਤੇ ਸੁਹਿਰਦਤਾ ਨਾਲ ਵਿਚਾਰ...
ਐੱਸ. ਸੀ. ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ
. . .  1 day ago
ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  1 day ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  1 day ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  1 day ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  1 day ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  1 day ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  1 day ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  1 day ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  1 day ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  1 day ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  1 day ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  1 day ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਜੇਠ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਸਾਹਿਤ ਫੁਲਵਾੜੀ

ਕਹਾਣੀ

ਕਿੱਕਰ 'ਤੇ ਟੰਗੇ ਫੁੱਲ

ਪੂਰੀ ਹਯਾਤੀ ਮਿੱਟੀ ਨਾਲ ਮਿੱਟੀ ਹੁੰਦਾ ਹੋਇਆ, ਆਪਣੀ ਔਲਾਦ ਵਾਸਤੇ ਆਂਢ-ਗੁਆਂਢ ਦੀ ਮਿੱਟੀ ਨੂੰ ਜੱਫ਼ੇ ਮਾਰਦਾ, ਸਰਕਾਰੇ-ਦਰਬਾਰੇ ਅਸਰ ਰਸੂਖ਼ ਰੱਖਣ ਵਾਲਾ, ਕਿਸੇ ਦੀ ਟੈਂਅ ਨਾ ਮੰਨਣ ਵਾਲਾ ਸਰਦਾਰ ਸੰਪੂਰਨ ਸਿਹੁੰ ਖੁਦ ਮਿੱਟੀ ਬਣਿਆ ਲੱਕੜ ਦੇ ਫੱਟੇ ਉੱਪਰ ਅਣਤੋਲੀ ...

ਪੂਰੀ ਖ਼ਬਰ »

* ਤ੍ਰੈਲੋਚਨ ਲੋਚੀ *

ਇਕ ਸਿਆਣਾ ਆਖ ਰਿਹਾ ਸੀ, ਚੌਰਾਹੇ ਵਿਚ ਖੜ੍ਹ ਕੇ! ਆਕੜੀਆਂ ਧੌਣਾਂ ਦੇ ਕੋਲੋਂ, ਲੰਘ ਜਾਈਏ ਚੁੱਪ ਕਰਕੇ। ਤੜਕੇ ਖੁੱਲ੍ਹੀ ਅੱਖ ਤਾਂ ਮਿਲੀਆਂ, ਸੱਜਰੀਆਂ ਕਵਿਤਾਵਾਂ, ਰਾਤੀਂ ਸੱਚੀਉਂ ਸੁੱਤਾ ਸਾਂ ਮੈਂ, ਤੇਰਾ ਚਿਹਰਾ ਪੜ੍ਹ ਕੇ। ਬਿਰਖ, ਬੂਟੜੇ, ਚੰਨ, ਸਿਤਾਰੇ, ਸਭ ਦੇ ...

ਪੂਰੀ ਖ਼ਬਰ »

* ਯਸ਼ਪਾਲ ਮਿੱਤਵਾ *

ਉਸ ਦੇ ਸ਼ਹਿਰ 'ਚ ਗੇੜਾ ਪਾ ਕੇ ਮੁੜ ਆਇਆਂ, ਆਪਣਾ ਪਾਗਲ ਮਨ ਸਮਝਾ ਕੇ ਮੁੜ ਆਇਆਂ। ਅਰਮਾਨਾਂ ਦੇ ਫੁੱਲ ਮੁਰਝਾਵਣ ਲੱਗੇ ਸੀ, ਨੇੜੇ ਬਹਿ ਕੇ ਨੀਰ ਵਹਾ ਕੇ ਮੁੜ ਆਇਆਂ। ਹੇਠ ਹਨੇਰਾ ਉੱਪਰ ਦੀਪਕ ਰੋਸ਼ਨ ਹੈ, ਲਟ ਲਟ ਬਲਦਾ ਦੀਪ ਦਿਖਾ ਕੇ ਮੁੜ ਆਇਆਂ। ਤੌਬਾ ਤੌਬਾ ਕਰ ਲਈ ...

ਪੂਰੀ ਖ਼ਬਰ »

ਮੰਟੋ ਦੇ ਅਫ਼ਸਾਨਿਆਂ ਵਿਚ ਹਕੀਕਤ ਨਿਗਾਰੀ

ਉਰਦੂ ਨੂੰ ਪੰਜਾਬ ਵਾਲਿਆਂ ਨੇ ਬਹੁਤ ਕੁਝ ਦਿੱਤਾ ਹੈ। ਇਕਬਾਲ, ਨਰੇਸ਼ ਕੁਮਾਰ ਸ਼ਾਦ, ਸਾਹਿਰ ਲੁਧਿਆਣਵੀ, ਕੰਵਰ ਮਹਿੰਦਰ ਸਿੰਘ ਬੇਦੀ, ਕ੍ਰਿਸ਼ਨ ਅਦੀਬ, ਆਜ਼ਾਦ ਗੁਲਾਟੀ, ਕ੍ਰਿਸ਼ਨ ਚੰਦਰ, ਰਾਜਿੰਦਰ ਸਿੰਘ ਬੇਦੀ, ਉਪਿੰਦਰ ਨਾਥ ਅਸ਼ਕ, ਬਲਵੰਤ ਸਿੰਘ, ਮਹਿੰਦਰ ਨਾਥ, ਰਾਮ ਲਾਲ, ...

ਪੂਰੀ ਖ਼ਬਰ »

ਸਿਆਣਪ

ਅਨੂਪ ਨੇ ਰਜਿਸਟਰਡ ਡਾਕ ਰਾਹੀਂ ਮਿਲੀ ਚਿੱਠੀ ਖੋਲ੍ਹ ਕੇ ਦੇਖੀ ਤਾਂ ਹੈਰਾਨ ਰਹਿ ਗਿਆ। ਉਸ ਨੇ ਪਿਛਲੇ ਮਹੀਨੇ ਜੋ ਆਨਲਾਈਨ ਬੂਟਾਂ ਦੀ ਸ਼ਾਪਿੰਗ ਕੀਤੀ ਸੀ, ਉਸ ਕੰਪਨੀ ਵਲੋਂ ਇਕ ਪੱਤਰ ਸੀ। ਪੱਤਰ ਵਿਚ ਲਿਖਿਆ ਹੋਇਆ ਸੀ ਕਿ 'ਸਾਡੀ ਕੰਪਨੀ ਵਲੋਂ ਕੰਪਨੀ ਦੀ ਦਸਵੀਂ ...

ਪੂਰੀ ਖ਼ਬਰ »

ਜਨਮ ਦਾਤੀ

ਗਰਮੀਆਂ ਦੇ ਦਿਨ ਸਨ ਤੇ ਸ਼ਾਮ ਦਾ ਵੇਲਾ, ਦੋਵੇਂ ਪਤੀ-ਪਤਨੀ ਬਾਹਰ ਲਾਅਨ 'ਚ ਬੈਠੇ ਚਾਹ ਦੀਆਂ ਚੁਸਕੀਆਂ ਦਾ ਅਨੰਦ ਲੈ ਰਹੇ ਸਨ। ਲਾਅਨ ਦੇ ਨਾਲ ਰੱਖੇ ਗਮਲਿਆਂ ਵਿਚ ਖਿੜੇ ਕੁਝ ਤਾਜ਼ੇ ਫੁੱਲ ਵੇਖ ਉਹ ਦੋਵੇਂ ਮਨੋਮਨੀ ਖ਼ੁਸ਼ ਹੋ ਰਹੇ ਸਨ ਕਿ ਇਕ ਮੋਟਾ ਮੱਛਰ ਉਨ੍ਹਾਂ ਦੇ ਕੋਲ ਆ ਕੇ ...

ਪੂਰੀ ਖ਼ਬਰ »

ਕਦਰ

ਉਹਦੀ ਪਤਨੀ ਆਪਣੇ ਪਿੱਛੇ ਦੋ ਬੱਚੇ ਛੱਡ ਕੇ ਰੱਬ ਨੂੰ ਪਿਆਰੀ ਹੋ ਗਈ। ਉਸ ਨੂੰ ਤਾਂ ਜਿਉਂ ਸੁੱਖ ਦਾ ਸਾਹ ਈ ਆਇਆ ਸੀ ਕਿਉਂਕਿ ਪਤਨੀ ਦੀ ਬਿਮਾਰੀ ਨੇ ਉਸ ਨੂੰ ਬੁਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਸੀ। ਅੱਜ ਉਹ ਆਪਣੀ ਦੂਜੀ ਸ਼ਾਦੀ ਕਰਵਾਉਣ ਲਈ ਆਪਣੇ ਬਾਕੀ ਭਰਾਵਾਂ, ...

ਪੂਰੀ ਖ਼ਬਰ »

ਹਾਸ-ਵਿਅੰਗ

ਸ਼ਿਕੰਜਵੀ ਪੀਣ ਵਾਲਾ ਫੁੱਫੜ

'ਮੰਮੀ ਮੁਕਤਸਰ ਵਾਲੇ ਫੁੱਫੜ ਦਾ ਫੋਨ ਆਇਆ ਸੀ', ਮੰਗੂ ਨੇ ਆਪਣੀ ਮੰਮੀ ਨੂੰ ਕਿਹਾ।
'ਵੇ ਕੀ ਕਹਿੰਦੇ ਸੀ, ਉਹ ਤਾਂ ਦੱਸ ਮੈਨੂੰ?' ਮੰਗੂ ਦੀ ਮੰਮੀ ਨੇ ਪੁੱਛਿਆ।
'ਮੰਮੀ ਸ਼ਨੀਵਾਰ ਨੂੰ ਆਉਣਗੇ ਆਪਣੇ ਘਰ, ਕਹਿੰਦੇ ਸੀ ਹਫ਼ਤਾ ਰਹਿਣੈ, ਉਹ ਨਿੰਬੂ ਲੈ ਕੇ ਆਉਣ ਨੂੰ ਕਹਿ ਰਹੇ ਸਨ।'
'ਵੇ ਮੰਗੂਆ ਕਹਿ ਦੇ ਉਨ੍ਹਾਂ ਨੂੰ ਅਜੇ ਨਾ ਆਉਣ, ਪੁੱਤ ਉਹ ਤਾਂ 4-5 ਵਾਰ 5-5 ਨਿੰਬੂਆਂ ਦੀ ਸ਼ਿਕੰਜਵੀ ਪੀਂਦੇ ਨੇ, ਆਪਣਾ ਤਾਂ ਦੀਵਾਲਾ ਨਿਕਲ ਜੂ, ਨਿੰਬੂਆਂ ਦਾ ਰੇਟ ਵੇਖ ਲਓ ਕਿਧਰ ਜਾ ਰਿਹੈ। ਭਾਈ ਉਨ੍ਹਾਂ ਨੂੰ ਤਾਂ ਦਿਨ ਵਿਚ ਦੋ ਵਾਰ ਨਿੰਬੂ ਵਾਲਾ ਸਲਾਦ ਚਾਹੀਦੈ', ਮੰਗੂ ਦੀ ਮੰਮੀ ਨੇ ਕਿਹਾ।
'ਮੰਮੀ ਮਨ੍ਹਾਂ ਕਰ ਦੇਵਾਂ।'
'ਨਾ ਪੁੱਤ ਮਨ੍ਹਾਂ ਨੀ ਕਰਨਾ, ਸੁੱਖ ਨਾਲ ਦੋ ਵਿਆਹ ਕਰਨੈ ਨੇ, ਮਿਲਣੀ ਵੇਲੇ ਫੁੱਫੜ ਹੀ ਕੰਮ ਆਉਂਦੈ', ਮੰਗੂ ਦੀ ਮੰਮੀ ਨੇ ਕਿਹਾ।
'ਮੰਮੀ ਫੁੱਫੜ ਮਿਲਣੀ ਲਈ ਰੱਖਿਐ ਹੁੰਦੈ?'
'ਰੱਖਣ ਵਾਲੀ ਗੱਲ ਨਹੀਂ, ਰਿਸ਼ਤਾ ਹੀ ਐਸਾ ਹੈ, ਲਿਆ ਆਪਣੀ ਭੂਆ ਨਾਲ ਮੇਰੀ ਗੱਲ ਕਰਾ, ਮੈਂ ਆਖ ਦਿੰਦੀ ਹਾਂ ਕਿ ਗਰਮੀ ਨਿਕਲਣ ਤੋਂ ਬਾਅਦ ਭੇਜ ਦੇਣਾ ਮੰਗੂ ਦੇ ਫੁੱਫੜ ਨੂੰ', ਮੰਗੂ ਦੀ ਮੰਮੀ ਨੇ ਕਿਹਾ।
'ਮੰਮੀ ਇਹ ਗੱਲ ਠੀਕ ਐ।'
'ਵੇ ਪੁੱਤ ਮੋਗੇ ਵਾਲੀ ਤੇਰੀ ਭੂਆ ਦੇ ਮੁੰਡੇ ਦੇ ਵਿਆਹ 'ਚ ਕਿੰਨਾ ਭੂਤਰ ਗਿਆ ਸੀ ਤੇਰਾ ਫੁੱਫੜ ਜਦੋਂ ਸ਼ਿਕੰਜਵੀ ਨਹੀਂ ਸੀ ਮਿਲੀ। ਸਭ ਨੂੰ ਲੋਟਣੀਆਂ ਖੁਆ ਦਿੱਤੀਆਂ ਸੀ ਤੇਰੇ ਫੁੱਫੜ ਨੇ।'
'ਫਿਰ ਕਿਵੇਂ ਮੰਨਿਆ ਸੀ ਫੁੱਫੜ', ਮੰਗੂ ਨੇ ਪੁੱਛਿਆ।
'ਇਕ ਬੰਦਾ ਸ਼ਿਕੰਜਵੀ ਬਣਾ ਕੇ ਦੇਣ ਨੂੰ ਰੱਖਿਆ ਸੀ, ਫਿਰ ਬੈਠਿਆ ਸੀ ਝੱਗ ਵਾਂਗੂ....', ਮੰਗੂ ਦੀ ਮੰਮੀ ਨੇ ਕਿਹਾ।


-ਸਾਬਕਾ ਲੈਕਚਰਾਰ, 551/2, ਰਿਸ਼ੀ ਨਗਰ, ਸ਼ਕੂਰ ਬਸਤੀ, ਨਵੀਂ ਦਿੱਲੀ-110034.
ਮੋਬਾਈਲ : 92105-88990.

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX