ਮੰਡੀ ਕਿੱਲਿਆਂਵਾਲੀ, 28 ਮਈ (ਇਕਬਾਲ ਸਿੰਘ ਸ਼ਾਂਤ)-ਲੰਬੀ ਹਲਕੇ 'ਚ ਰਵਾਇਤੀ ਸੱਤਾ ਦਾ ਜਲੌਅ ਵੇਖਣ ਨੂੰ ਮਿਲਣ ਲੱਗਿਆ ਹੈ | ਪਿੰਡ ਸ਼ੇਰਾਂਵਾਲਾ 'ਚ ਮਗਨਰੇਗਾ ਹਾਜ਼ਰੀ ਲਗਾਉਣ ਲਈ 'ਆਪ' ਆਗੂ ਵਲੋਂ ਕਥਿਤ ਪਿਸਤੌਲ ਕੱਢ ਕੇ ਪੰਚਾਇਤ ਤੇ ਮਗਨਰੇਗਾ ਮਜ਼ਦੂਰਾਂ ਨੂੰ ...
ਬਾਜਾਖਾਨਾ, 28 ਮਈ (ਜੀਵਨ ਗਰਗ)-ਪਿੰਡ ਵਾੜਾ ਭਾਈਕਾ ਦੇ ਨਿਵਾਸੀ ਰਾਮ ਸਿੰਘ ਦੇ ਬਿਆਨਾਂ ਅਨੁਸਾਰ ਉਸ ਦੀ ਪੁੱਤਰੀ ਕੁਲਦੀਪ ਕੌਰ ਜਿਸ ਦਾ ਵਿਆਹ ਅੱਜ ਤੋਂ 2ਕੁ ਸਾਲ ਪਹਿਲਾਂ ਗੁਰਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਲੱਕੜਵਾਲਾ (ਸ੍ਰੀ ਮੁਕਤਸਰ ਸਾਹਿਬ) ਨਾਲ ਹੋਇਆ ...
ਡੱਬਵਾਲੀ, 28 ਮਈ (ਇਕਬਾਲ ਸਿੰਘ ਸ਼ਾਂਤ)-ਡੱਬਵਾਲੀ ਖੇਤਰ 'ਚ ਕਾਬਜ਼ ਨਸ਼ਿਆਂ ਦੇ ਦੈਂਤ ਕਾਰਨ ਨਸ਼ੇ ਦੀ ਓਵਰਡੋਜ ਕਾਰਨ ਲਗਭਗ ਰੋਜ਼ਾਨਾ ਇਕ ਨੌਜਵਾਨ ਦੀ ਜ਼ਿੰਦਗੀ ਖ਼ਤਮ ਹੋ ਰਹੀ ਹੈ | ਸ਼ਹਿਰ ਦੇ ਕੁਝ ਨੌਜਵਾਨ ਸਮਾਜ ਸੇਵੀ ਆਗੂਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਨਸ਼ਾ ...
ਸਾਦਿਕ, 28 ਮਈ (ਆਰ.ਐੱਸ.ਧੁੰਨਾ)-ਜਦੋਂ ਤੋਂ ਗਰਮੀਂ ਦਾ ਮੌਸਮ ਸ਼ੁਰੂ ਹੋਇਆ ਹੈ, ਉਦੋਂ ਤੋਂ ਹੀ ਗਰਮੀਂ ਨੇ ਲੋਕਾਂ ਦੇ ਵੱਟ ਕੱਢੇ ਕੇ ਰੱਖੇ ਹੋਏ ਹਨ ਤੇ ਹਰ ਕੋਈ ਇਸ ਨਾ ਸਹਿਣਯੋਗ ਗਰਮੀਂ ਕਾਰਨ ਹਾਲੋ ਬੇਹਾਲ ਹੋ ਰਿਹਾ ਹੈ | ਅੱਤ ਦੀ ਪੈ ਰਹੀ ਗਰਮੀਂ ਅਤੇ ਬਿਜਲੀ ਦੇ ਲੱਗਦੇ ...
ਫ਼ਰੀਦਕੋਟ, 28 ਮਈ (ਜਸਵੰਤ ਸਿੰਘ ਪੁਰਬਾ)-ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਭਾਵੇਂ ਕੇ ਪਿਛਲੀਆਂ ਸਰਕਾਰਾਂ ਵੀ ਚਿੰਤਤ ਸਨ ਪਰ ਜ਼ਮੀਨੀ ਪੱਧਰ 'ਤੇ ਉਨ੍ਹਾਂ ਵਲੋਂ ਪਾਣੀ ਬਚਾਉਣ ਦੀ ਕੋਈ ਕੋਸ਼ਿਸ ਸਾਹਮਣੇ ਨਹੀਂ ਆਈ, ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਮੁੱਖ ...
ਫ਼ਰੀਦਕੋਟ, 28 ਮਈ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਜੇਲ੍ਹ 'ਚ ਜੇਲ੍ਹ ਅਧਿਕਾਰੀਆਂ ਵਲੋਂ ਅਚਾਨਕ ਬੈਰਕਾਂ ਦੀ ਕੀਤੀ ਗਈ ਤਲਾਸ਼ੀ ਦੌਰਾਨ 7 ਮੋਬਾਈਲ ਸਮੇਤ ਸਿੰਮਾਂ ਬਰਾਮਦ ਕੀਤੇ ਗਏ ਹਨ | ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ 3 ਹਵਾਲਾਤੀਆਂ ਅਤੇ ...
ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਦਫ਼ਤਰ ਦੇ ਬਾਹਰ ਬੈਠੇ ਟਾਈਪਿਸਟਾਂ ਅਤੇ ਵਸੀਕਾ ਨਵੀਸਾਂ ਵਲੋਂ ਸਰਕਾਰੀ ਨਿਰਧਾਰਿਤ ਕੀਮਤਾਂ ਤੋਂ ਵੱਧ ਲਿਖਾਈ ਫ਼ੀਸ ਵਸੂਲਣ ਦਾ ਗੰਭੀਰ ਨੋਟਿਸ ...
ਫ਼ਰੀਦਕੋਟ, 28 ਮਈ (ਸਰਬਜੀਤ ਸਿੰਘ)-ਸੀ. ਆਈ. ਏ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਰਾਇਲ ਸਿਟੀ ਨਗਰ ਤੋਂ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਸਿਟੀ ਫ਼ਰੀਦਕੋਟ ਪੁਲਿਸ ਵਲੋਂ ਕਥਿਤ ਦੋਸ਼ੀ ...
ਮਲੋਟ, 28 ਮਈ (ਪਾਟਿਲ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਹਿਸੀਲ ਰੋਡ ਮਲੋਟ ਦੇ ਹਿੰਦੀ ਦੇ ਲੈਕਚਰਾਰ ਅਤੇ ਮੀਡੀਆ ਕੋਆਰਡੀਨੇਟਰ ਡਾ. ਹਰਿਭਜਨ ਪਿ੍ਯਦਰਸ਼ੀ ਦੀ ਪ੍ਰੇਰਨਾ ਨਾਲ ਅੱਜ ਸਕੂਲ ਦੀਆਂ ਵਿਦਿਆਰਥਣਾਂ ਨੇ ਆਪਣੀਆਂ 12ਵੀਂ ਦੀਆਂ ਕਿਤਾਬਾਂ ਡਾ. ...
ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼, ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਵਾਉਣ ਸਬੰਧੀ ਇਕ ਮੰਗ ਪੱਤਰ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ...
ਗਿੱਦੜਬਾਹਾ, 28 ਮਈ (ਪਰਮਜੀਤ ਸਿੰਘ ਥੇੜ੍ਹੀ)-ਸ੍ਰੀ ਸ੍ਰੀ ਰਵੀ ਸ਼ੰਕਰ ਜੀ ਦੇ ਆਸ਼ੀਰਵਾਦ ਨਾਲ ਆਰਟ ਆਫ਼ ਲਿਵਿੰਗ ਗਿੱਦੜਬਾਹਾ ਚੈਪਟਰ ਵਲੋਂ ਸਥਾਨਕ ਵਧਵਾਰ ਕਾਲੋਨੀ ਸਥਿਤ ਜੈਨ ਸਥਾਨਕ ਵਿਖੇ 'ਹੈਪੀਨੈੱਸ' ਕੈਂਪ ਲਗਾਇਆ ਗਿਆ | ਇਸ 'ਹੈਪੀਨੈੱਸ' ਕੈਂਪ ਦੌਰਾਨ ਸੰਗਰੀਆ ...
ਮੰਡੀ ਬਰੀਵਾਲਾ, 28 ਮਈ (ਨਿਰਭੋਲ ਸਿੰਘ)-ਪਿੰਡ ਹਰੀਕੇ ਕਲਾਂ 'ਚ ਸੰਤ ਰਿਸ਼ੀ ਰਾਮ ਜਲਾਲ ਵਾਲਿਆਂ ਵਲੋਂ ਪਿੰਡ ਹਰੀਕੇ ਕਲਾਂ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਐਡਵੋਕੇਟ ਪਿ੍ਤਪਾਲ ਸ਼ਰਮਾ ਹਲਕਾ ਇੰਚਾਰਜ ਗਿੱਦੜਬਾਹਾ ...
ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੋਰੜ ਵਿਖੇ ਪਿ੍ੰਸੀਪਲ ਗੌਤਮ ਖੁਰਾਣਾ ਦੀ ਅਗਵਾਈ ਹੇਠ ਜੈਵਿਕ ਵਿਭਿੰਨਤਾ ਹਫ਼ਤਾ ਮਨਾਇਆ ਗਿਆ | ਇਸ ਮੌਕੇ ਬੱਚਿਆਂ ਦੁਆਰਾ ਚਾਰਟ ਬਣਾਏ ਗਏ ਅਤੇ ਉਨ੍ਹਾਂ ਨੂੰ ਸਨਮਾਨਿਤ ਵੀ ...
ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਅਗਵਾਈ ਹੇਠ ਕਿਸਾਨਾਂ ਵਲੋਂ ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮਾਰਗ 'ਤੇ ਪਿੰਡ ਵੜਿੰਗ ਕੋਲ ਲੱਗਿਆ ਟੋਲ ਪਲਾਜ਼ਾ ਟੋਲ ਮੁਕਤ ਕਰ ਦਿੱਤਾ ਗਿਆ ਹੈ | ਇਸ ਸੰਬੰਧ 'ਚ ...
ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਨੰਬਰਦਾਰਾ ਐਸੋਸੀਏਸ਼ਨ (ਗਾਲਿਬ ਗਰੁੱਪ) ਵਲੋਂ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਮੜ੍ਹਮੱਲੂ, ਚੇਅਰਮੈਨ ਅਵਤਾਰ ਸਿੰਘ ਜੰਡੋਕੇ, ਸ੍ਰੀ ਮੁਕਤਸਰ ਸਾਹਿਬ ਤਹਿਸੀਲ ਦੇ ਪ੍ਰਧਾਨ ਗੁਰਜੰਟ ਸਿੰਘ ਮਹੰਤ ਅਤੇ ...
ਮਲੋਟ, 28 ਮਈ (ਪਾਟਿਲ)-ਡੀ. ਏ. ਵੀ. ਕਾਲਜ ਮਲੋਟ ਦੇ ਕੈਮਿਸਟਰੀ ਵਿਭਾਗ ਵਲੋਂ ਕਾਰਜਕਾਰੀ ਪਿ੍ੰਸੀਪਲ ਡਾ. ਸੁਭਾਸ਼ ਗੁਪਤਾ ਦੀ ਅਗਵਾਈ ਹੇਠ ਇੰਚਾਰਜ ਡਾ. ਮੁਕਤਾ ਮੁਟਨੇਜਾ ਦੇ ਸਹਿਯੋਗ ਨਾਲ 'ਫਨ ਵਿਦ ਕੈਮਿਸਟਰੀ' ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ 100 ਤੋਂ ਵੱਧ ਸਾਇੰਸ ਦੇ ...
ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਧਰੂਮਨ ਐੱਚ. ਨਿੰਬਾਲੇ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਪੁਲਿਸ ਦੀ ਸੋਸ਼ਲ ਅਵੇਅਰਨੈੱਸ ਟੀਮ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਉਦੇਕਰਨ ਵਿਖੇ ਜਾਗਰੂਕਤਾ ...
ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਚੇਤ ਸਿੰਘ ਵਾਲਾ ਵਿਖੇ ਮੁੱਖ ਅਧਿਆਪਕ ਰਾਮ ਸਿੰਘ ਰੁਪਾਣਾ ਦੀ ਯੋਗ ਅਗਵਾਈ ਹੇਠ ਸਕੂਲ ਦੇ ਵਿਹੜੇ 'ਚ 'ਮਦਰ ਵਰਕਸ਼ਾਪ' ਕਰਵਾਈ ਗਈ, ਜਿਸ 'ਚ ਪ੍ਰੀ-ਪ੍ਰਾਇਮਰੀ ਜਮਾਤਾਂ ਵਿਚ ਪੜ੍ਹ ਰਹੇ ਬੱਚਿਆਂ ਦੀਆਂ ਮਾਤਾਵਾਂ ਨੇ ਬੜੀ ਉਤਸੁਕਤਾ ਨਾਲ ਭਾਗ ਲਿਆ | ਵਰਕਸ਼ਾਪ ਦੀ ਸ਼ੁਰੂਆਤ ਸਮੇਂ ਮੁੱਖ ਅਧਿਆਪਕ ਰਾਮ ਸਿੰਘ ਰੁਪਾਣਾ, ਪਰਮਜੀਤ ਕੌਰ ਤੇ ਸੁਖਵੀਰ ਕੌਰ ਨੇ ਪ੍ਰੀ-ਪ੍ਰਾਇਮਰੀ ਜਮਾਤਾਂ ਵਿਚ ਪੜ੍ਹ ਰਹੇ ਬੱਚਿਆਂ ਦੀਆਂ ਮਾਤਾਵਾਂ ਨਾਲ ਵਰਕਸ਼ਾਪ ਦੇ ਉਦੇਸ਼ ਤੇ ਇਸ ਦੀ ਮਹੱਤਤਾ ਬਾਰੇ ਵਿਚਾਰ-ਚਰਚਾ ਕੀਤੀ | ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਿੱਖਿਆ ਵਿਚ ਸਕੂਲ ਦੇ ਅਧਿਆਪਕਾਂ ਦੇ ਨਾਲ-ਨਾਲ ਮਾਤਾਵਾਂ ਦੀ ਭਾਗੀਦਾਰੀ ਤੇ ਹਿੱਸੇਦਾਰੀ ਵੀ ਅਹਿਮ ਰੋਲ ਅਦਾ ਕਰਦੀ ਹੈ | ਵਰਕਸ਼ਾਪ ਵਿਚ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਦੀਆਂ ਮਾਤਾਵਾਂ ਜਿਨ੍ਹਾਂ 'ਚ ਹਰਸਿਮਰਜੀਤ ਕੌਰ, ਰਾਜਵੀਰ ਕੌਰ, ਅਮਨਦੀਪ ਕੌਰ, ਸਰਬਜੀਤ ਕੌਰ, ਸੁਖਜੀਤ ਕੌਰ, ਜਸਪਾਲ ਕੌਰ, ਸੁਖਦੀਪ ਕੌਰ, ਹਰਪ੍ਰੀਤ ਕੌਰ, ਮਨਪ੍ਰੀਤ ਕੌਰ, ਰਾਣੀ ਕੌਰ, ਜਸਵੀਰ ਕੌਰ, ਸੋਨੀ ਕੌਰ, ਨਰਪ੍ਰੀਤ ਕੌਰ ਤੇ ਸੁਖਦੀਪ ਕੌਰ ਵਲੋਂ ਹੈਂਡਮੇਡ ਮਟੀਰੀਅਲ ਬਣਾਇਆ ਗਿਆ ਤੇ ਬੱਚਿਆਂ ਦੇ ਸਨਮੁੱਖ ਪ੍ਰਦਰਸ਼ਨੀ ਲਗਾ ਕੇ ਪੇਸ਼ ਕੀਤਾ ਗਿਆ |
ਮੰਡੀ ਲੱਖੇਵਾਲੀ, 28 ਮਈ (ਮਿਲਖ ਰਾਜ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਮ ਲੋਕਾਂ ਨੂੰ ਸੌਖੀਆਂ ਸਹੂਲਤਾਂ ਦੇਣ ਲਈ ਵਿੱਢੇ ਗਏ ਪ੍ਰੋਗਰਾਮ 'ਪੰਜਾਬ ਸਰਕਾਰ ਤੁਹਾਡੇ ਦੁਆਰ' ਤਹਿਤ ਪਿੰਡ ਲੱਖੇਵਾਲੀ ਵਿਖੇ ਵਿਸ਼ਾਲ ਸੁਵਿਧਾ ਕੈਂਪ ਲਗਾਇਆ ਗਿਆ | ਹਲਕਾ ਵਿਧਾਇਕਾ ...
ਸ੍ਰੀ ਮੁਕਤਸਰ ਸਾਹਿਬ, 28 ਮਈ (ਹਰਮਹਿੰਦਰ ਪਾਲ)-ਦਿ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਸਿਹਤ ਵਿਭਾਗ ਸਿਵਲ ਹਸਪਤਾਲ ਦੇ ਦਰਜਾ ਚਾਰ ਕਰਮਚਾਰੀਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਭਗਵਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸਰਬਸੰਮਤੀ ਨਾਲ ਸਿਹਤ ...
ਸ੍ਰੀ ਮੁਕਤਸਰ ਸਾਹਿਬ, 28 ਮਈ (ਹਰਮਹਿੰਦਰ ਪਾਲ)-ਬੀ. ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵਲੋਂ 2 ਜੂਨ ਨੂੰ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ | ਇਸ ਦੀਆਂ ਤਿਆਰੀਆਂ ਵਜੋਂ ਅੱਜ ਗੁਰੂ ਗੋਬਿੰਦ ਪਾਰਕ ਵਿਖੇ ਬੀ. ਐੱਡ. ਟੈੱਟ ਪਾਸ ਬੇਰੁਜ਼ਗਾਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX