ਤਾਜਾ ਖ਼ਬਰਾਂ


⭐ਮਾਣਕ - ਮੋਤੀ⭐
. . .  6 minutes ago
⭐ਮਾਣਕ - ਮੋਤੀ⭐
ਮਸ਼ਹੂਰ ਅੰਪਾਇਰ ਰੂਡੀ ਕੋਰਟਜ਼ੇਨ ਦੀ ਕਾਰ ਹਾਦਸੇ ਵਿਚ ਮੌਤ
. . .  1 day ago
ਦਸੂਹਾ ਦੀ ਮਸ਼ਹੂਰ ਬਜਾਜੀ ਦੀ ਦੁਕਾਨ ਸਿਲਕ ਸਟੋਰ ’ਤੇ ਲੱਗੀ ਅੱਗ, ਭਾਰੀ ਨੁਕਸਾਨ
. . .  1 day ago
ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ ਵਲੋਂ ਬੱਚੇ ਦੀ ਭਾਲ ਲਈ ਆਪ੍ਰੇਸ਼ਨ ਸ਼ੁਰੂ
. . .  1 day ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)-ਸਥਾਨਕ ਸ਼ਾਲੀਮਾਰ ਬਾਗ ਰੋਡ 'ਤੇ ਪੈਂਦੇ ਇਕ ਨਿੱਜੀ ਹੋਟਲ ਦੇ ਸਾਹਮਣੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਬੱਚੇ ਅਭਿਲਾਸ਼ ਮੁਖੀਆ ਦੀ 8 ਘੰਟੇ ...
ਕਪੂਰਥਲਾ : ਬੱਚਾ ਅਜੇ ਵੀ ਨਹੀਂ ਨਿਕਲਿਆ ਬਾਹਰ ,ਐਨ. ਡੀ. ਆਰ. ਐਫ. ਦੀ ਟੀਮ ਵੀ ਮੌਕੇ 'ਤੇ ਪੁੱਜੀ
. . .  1 day ago
ਟੈਨਿਸ ਦੀ ਮਹਾਨ ਖਿਡਾਰਨ ਸੇਰੇਨਾ ਵਿਲੀਅਮਜ਼ ਨੇ ਸੰਨਿਆਸ ਲੈਣ ਦਾ ਕੀਤਾ ਐਲਾਨ
. . .  1 day ago
ਚੰਡੀਗੜ੍ਹ : ਬਿਕਰਮ ਮਜੀਠੀਆ ਦੀ ਜ਼ਮਾਨਤ ’ਤੇ ਹਾਈਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ,24 ਫਰਵਰੀ ਤੋਂ ਹਨ ਜੇਲ੍ਹ ਵਿਚ
. . .  1 day ago
ਖੇਡ ਮੰਤਰੀ ਮੀਤ ਹੇਅਰ ਵਲੋਂ ਪਿੰਡ ਮੈਹਸ ਪਹੁੰਚ ਕੇ ਹਰਜਿੰਦਰ ਕੌਰ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ
. . .  1 day ago
ਨਾਭਾ, 9 ਅਗਸਤ (ਅਮਨਦੀਪ ਸਿੰਘ ਲਵਲੀ)-ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਮੈਹਸ ਦੀ ਵਸਨੀਕ ਹਰਜਿੰਦਰ ਕੌਰ ਜਿਸ ਨੇ ਬੀਤੇ ਦਿਨੀਂ ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਤਗ਼ਮਾ ਜਿੱਤਿਆ। ਉਸ ਦੇ ਘਰ ਪਿੰਡ ਮੈਹਸ ਵਿਖੇ ਵਿਸ਼ੇਸ਼ ਤੌਰ 'ਤੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪਹੁੰਚੇ ਅਤੇ ਉਸ ਦਾ ਸਨਮਾਨ ਕੀਤਾ।
ਪਾਕਿਸਤਾਨ 'ਚ ਆਤਮਘਾਤੀ ਹਮਲੇ 'ਚ 4 ਫ਼ੌਜੀਆਂ ਦੀ ਮੌਤ, 7 ਹੋਰ ਜ਼ਖ਼ਮੀ
. . .  1 day ago
ਅੰਮ੍ਰਿਤਸਰ, 9 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ 'ਚ ਇਕ ਆਤਮਘਾਤੀ ਹਮਲੇ 'ਚ ਘੱਟੋ-ਘੱਟ 4 ਫ਼ੌਜੀ ਮਾਰੇ ਗਏ ਅਤੇ 7 ਹੋਰ ਜ਼ਖਮੀ ਹੋ ਗਏ। ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਨ...
ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਵੱਜਿਆ ਸਿੱਧੂ ਮੂਸੇਵਾਲਾ ਦਾ ਗੀਤ '295'
. . .  1 day ago
ਬਰਮਿੰਘਮ, 9 ਅਗਸਤ-ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਸਿੱਧੂ ਮੂਸੇਵਾਲਾ ਦਾ ਗੀਤ '295' ਵੱਜਿਆ। ਇਸ ਸੰਬੰਧੀ ਜਾਣਕਾਰੀ ਸਿੱਖ ਮਹਿਲਾ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਟਵੀਟ ਕਰਕੇ ਦਿੱਤੀ। ਸਟੇਡੀਅਮ 'ਚ ਚੱਲ ਰਹੇ ਗੀਤ ਦੀ ਪ੍ਰੀਤ ਕੌਰ ਗਿੱਲ ਵਲੋਂ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਪੰਜਾਬ ਦੇ ਕੈਂਸਰ ਰੋਗਾਂ ਦੇ ਮਾਹਿਰ ਡਾ. ਸੇਖੋਂ ਨਹੀਂ ਰਹੇ
. . .  1 day ago
ਲੁਧਿਆਣਾ, 9 ਅਗਸਤ (ਸਲੇਮਪੁਰੀ)- ਕੈਂਸਰ ਰੋਗਾਂ ਦੇ ਮਾਹਿਰ ਡਾ. ਜੇ.ਐੱਸ. ਸੇਖੋਂ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 65 ਸਾਲ ਦੇ ਕਰੀਬ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਗਰ ਦੀ ਬਿਮਾਰੀ ਤੋਂ ਪੀੜਤ ਹੋਣ ਕਾਰਨ ਉਹ ਇਸ ਵੇਲੇ ਦਿੱਲੀ ਦੇ ਇਕ ਹਸਪਤਾਲ ਵਿਚ...
ਕੰਗਣਾ ਰਣੌਤ ਨੂੰ ਹੋਇਆ ਡੇਂਗੂ
. . .  1 day ago
ਮੁੰਬਈ, 9 ਅਗਸਤ-ਕੰਗਣਾ ਰਣੌਤ ਨੂੰ ਹੋਇਆ ਡੇਂਗੂ
ਕਿਸਾਨ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  1 day ago
ਜੈਤੋ, 9 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਿਸਾਨ ਵੱਡੀ ਗਿਣਤੀ 'ਚ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਇਕੱਤਰ ਹੋਏ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ...
ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਸਰਹੱਦ ਤੋਂ ਨਸ਼ਿਆਂ, ਹਥਿਆਰਾਂ ਤੇ ਵਿਸਫੋਟਕ ਦੀ ਖੇਪ ਲੈ ਕੇ ਆ ਰਹੇ ਦੋ ਸਮੱਗਲਰ ਕੀਤੇ ਕਾਬੂ
. . .  1 day ago
ਤਰਨ ਤਾਰਨ, 9 ਅਗਸਤ-ਪੰਜਾਬ ਦੇ ਤਰਨ ਤਾਰਨ ਸ਼ਹਿਰ 'ਚ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਭਿਖਾਰੀਵਾਲ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਦੋਵਾਂ ਕੋਲੋਂ ਹੈਂਡ ਗ੍ਰੇਨੇਡ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ...
ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਕੀਤਾ ਗਿਆ ਬੰਦ
. . .  1 day ago
ਬਰਨਾਲਾ /ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ)- ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਬੰਦ ਕੀਤਾ ਗਿਆ। ਜਾਣਕਾਰੀ ਮੁਤਾਬਿਕ ਬਰਨਾਲਾ-ਮਾਨਸਾ ਰਾਜ ਮਾਰਗ ਪਿੰਡ ਧਨੌਲਾ ਖ਼ੁਰਦ ਦੇ ਵਾਸੀਆਂ ਵਲੋਂ...
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਪਟਨਾ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
. . .  1 day ago
ਪਟਨਾ, 9 ਅਗਸਤ-ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
ਲੁਧਿਆਣਾ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  1 day ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੌਰਾਨ ਪੁਲਿਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ 'ਚ ਲਿਆ ਹੈ।
ਕਪੂਰਥਲਾ ਤੋਂ ਵੱਡੀ ਖ਼ਬਰ: ਡੇਢ ਸਾਲ ਦਾ ਬੱਚਾ ਨਾਲੇ 'ਚ ਡਿੱਗਿਆ, ਨਗਰ ਨਿਗਮ ਦੀ ਟੀਮ ਵਲੋਂ ਬੱਚੇ ਦੀ ਭਾਲ ਜਾਰੀ
. . .  1 day ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)- ਸਥਾਨਕ ਸ਼ਾਲੀਮਾਰ ਬਾਗ ਨੇੜੇ ਦੁਪਹਿਰ ਬਾਅਦ ਇਕ ਡੇਢ ਸਾਲ ਦਾ ਬੱਚਾ ਨਾਲੇ ਵਿਚ ਡਿੱਗ ਗਿਆ, ਜਿਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਬੱਚਾ ਡਿੱਗਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪੁੱਜੇ...
ਆਮ ਆਦਮੀ ਪਾਰਟੀ ਦੇ ਵਿਧਾਇਕ ਗੋਗੀ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ
. . .  1 day ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਗੈਂਗਸਟਰਾਂ ਵਲੋਂ 25 ਲੱਖ ਦੀ ਰੰਗਦਾਰੀ ਮੰਗੀ ਗਈ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ 'ਚ ਗੋਗੀ ਨੂੰ ਜਾਨੋਂ...
ਰਾਸ਼ਟਰਮੰਡਲ ਖ਼ੇਡਾਂ: ਤਗਮਾ ਜੇਤੂ ਹਰਜਿੰਦਰ ਕੌਰ ਦਾ ਸਕੂਲ 'ਚ ਸਨਮਾਨ
. . .  1 day ago
ਨਾਭਾ, 9 ਅਗਸਤ(ਕਰਮਜੀਤ ਸਿੰਘ)- ਰਾਸ਼ਟਰਮੰਡਲ ਖ਼ੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦੇ ਪਿੰਡ ਮਹਿਸ ਪਹੁੰਚਣ 'ਤੇ ਗੌਰਮਿੰਟ ਹਾਈ ਸਕੂਲ ਵਿਖੇ ਸਕੂਲ ਇੰਚਾਰਜ ਹਰਮਿੰਦਰ ਜੀਤ ਕੌਰ ਦੀ ਅਗਵਾਈ 'ਚ ਆਯੋਜਿਤ...
ਖੇਮਕਰਨ ਹਲਕੇ ਤੋਂ ਰਾਜਾ ਵੜਿੰਗ ਨੇ ਸ਼ੁਰੂ ਕੀਤੀ ਪੰਜਾਬ ਕਾਂਗਰਸ ਵਲੋਂ ਤਿਰੰਗਾ ਯਾਤਰਾ
. . .  1 day ago
ਭਿੱਖੀਵਿੰਡ/ਖੇਮਕਰਨ, 9ਅਗਸਤ (ਬੋਬੀ, ਭੱਟੀ, ਬਿੱਲਾ)-ਪੰਜਾਬ ਕਾਂਗਰਸ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ 'ਚ ਪੰਜਾਬ ਅੰਦਰ ਕੱਢੀ ਜਾ ਰਹੀ ਤਿਰੰਗਾ ਪੈਦਲ ਯਾਤਰਾ ਦੀ ਸ਼ੁਰੂਆਤ ਅੱਜ ਖੇਮਕਰਨ ਹਲਕੇ 'ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ...
ਹੱਕ ਪ੍ਰਾਪਤੀ ਲਈ ਕਿਸਾਨ ਇਕ ਹੋਰ ਮੋਰਚਾ ਲਾਉਣ ਲਈ ਤਿਆਰ ਰਹਿਣ: ਹਰਿੰਦਰ ਸਿੰਘ ਲੱਖੋਵਾਲ
. . .  1 day ago
ਬਲਾਚੌਰ/ਮਜਾਰੀ ਸਾਹਿਬਾ, 9 ਅਗਸਤ (ਦੀਦਾਰ ਸਿੰਘ ਬਲਾਚੌਰੀਆ/ਨਿਰਮਲਜੀਤ ਸਿੰਘ ਚਾਹਲ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਸਾਫ਼ ਤੇ ਸਪੱਸ਼ਟ ਸ਼ਬਦਾਂ 'ਚ ਕਿਸਾਨਾਂ ਨੂੰ ਅਪੀਲ ਕੀਤੀ ਕਿ...
ਬਿਜਲੀ ਬਿੱਲ 2020 ਨਾਲ ਕਿਸਾਨਾਂ ਜਾਂ ਕਿਸੇ ਵੀ ਬਿਜਲੀ ਲਾਭਪਾਤਰੀ ਨੂੰ ਕੋਈ ਫ਼ਰਕ ਨਹੀ ਪਵੇਗਾ-ਤਰੁਣ ਚੁੱਘ
. . .  1 day ago
ਮਜੀਠਾ, 9 ਅਗਸਤ (ਜਗਤਾਰ ਸਿੰਘ ਸਹਿਮੀ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਅੱਜ ਉਹ ਦਿਹਾੜਾ ਹੈ ਜਦੋਂ 9 ਅਗਸਤ 1942 ਨੂੰ ਦੇਸ਼ ਦੇ ਸਾਰੇ ਸੁਤੰਤਰਤਾ ਸੈਨਾਨੀਆਂ ਨੇ 'ਅੰਗਰੇਜ਼ੋ ਭਾਰਤ ਛੱਡੋ' ਦੀ ਆਵਾਜ਼ ਚੁੱਕੀ ਸੀ, ਜਿਸ ਦੀ ਅੱਜ...
ਬਿਹਾਰ 'ਚ ਬੀ.ਜੇ.ਪੀ. ਨੂੰ ਵੱਡਾ ਝਟਕਾ! ਨਿਤਿਸ਼ ਕੁਮਾਰ ਨੇ ਤੋੜਿਆ ਗਠਜੋੜ
. . .  1 day ago
ਨਵੀਂ ਦਿੱਲੀ, 9 ਅਗਸਤ-ਬਿਹਾਰ 'ਚ ਪੰਜ ਸਾਲ ਬਾਅਦ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਤੇ ਭਾਜਪਾ ਵਿਚਾਲੇ ਗਠਜੋੜ ਫ਼ਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਵਾਸ 'ਤੇ ਜੇ.ਡੀ.ਯੂ. ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਬੈਠਕ 'ਚ ਇਹ ਐਲਾਨ ਕੀਤਾ ਗਿਆ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਜੇਠ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਮਾਨਸਾ

ਖੱਬੀਆਂ ਪਾਰਟੀਆਂ ਨੇ ਠੀਕਰੀਵਾਲਾ ਚੌਕ 'ਚ ਮੋਦੀ ਸਰਕਾਰ ਦੀ ਅਰਥੀ ਫੂਕੀ

ਮਾਨਸਾ, 28 ਮਈ (ਗੁਰਚੇਤ ਸਿੰਘ ਫੱਤੇਵਾਲੀਆ)-ਦਿਨੋ ਦਿਨ ਵਧ ਰਹੀ ਮਹਿੰਗਾਈ ਤੇ ਭੁੱਖਮਰੀ ਖ਼ਿਲਾਫ਼ ਦੇਸ਼ ਦੀਆਂ ਪ੍ਰਮੁੱਖ ਖੱਬੀਆਂ ਪਾਰਟੀਆਂ ਵਲੋਂ ਦਿੱਤੇ ਦੇਸ਼ ਵਿਆਪੀ ਰੋਸ ਹਫ਼ਤਾ ਮਨਾਉਣ ਦੇ ਸੱਦੇ ਤਹਿਤ ਸਥਾਨਕ ਤੇਜਾ ਸਿੰਘ ਸੁਤੰਤਰ ਭਵਨ ਵਿਖੇ ਖੱਬੀਆਂ ਪਾਰਟੀਆਂ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਬੁਢਲਾਡਾ, 28 ਮਈ (ਸੁਨੀਲ ਮਨਚੰਦਾ)-ਸਥਾਨਕ ਗੁਰੂ ਤੇਗ ਬਹਾਦਰ ਸਟੇਡੀਅਮ ਵਿਖੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਸਿਮਰਨ ਕੌਰ ਭੀਖੀ ਨੇ ਕਿਹਾ ਕਿ 31 ਮਈ ਨੂੰ ਨਵੀਂ ਸਿੱਖਿਆ ਨੀਤੀ ਨੂੰ ਰੱਦ ਕਰਵਾਉਣ ਲਈ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਮਾਲਵਾ) ਪੰਜਾਬ ਦੀ ਬਲਾਕ ਦੀ ਹੋਈ ਚੋਣ

ਭੀਖੀ, 28 ਮਈ (ਪ. ਪ.)-ਭਾਰਤੀ ਕਿਸਾਨ ਯੂਨੀਅਨ ਏਕਤਾ (ਮਾਲਵਾ) ਪੰਜਾਬ ਦੀ ਬਲਾਕ ਭੀਖੀ ਦੀ ਚੋਣ ਸਰਬਸੰਮਤੀ ਨਾਲ ਸਥਾਨਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸੂਬਾ ਪ੍ਰਧਾਨ ਮਲੂਕ ਸਿੰਘ ਹੀਰਕੇ ਦੀ ਪ੍ਰਧਾਨਗੀ ਹੇਠ ਹੋਈ | ਬਲਾਕ ਪ੍ਰਧਾਨ ਮਹਾਦੀਪ ਸਿੰਘ, ਜਨਰਲ ...

ਪੂਰੀ ਖ਼ਬਰ »

ਤਲਵੰਡੀ ਸਾਬੋ ਤਾਪ ਘਰ ਦਾ ਤੀਜਾ ਯੂਨਿਟ ਚਾਲੂ

ਮਾਨਸਾ, 28 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਤਲਵੰਡੀ ਸਾਬੋ ਤਾਪ ਘਰ ਬਣਾਂਵਾਲਾ ਦਾ ਤੀਜਾ ਯੂਨਿਟ ਚਾਲੂ ਹੋ ਗਿਆ ਹੈ | ਲੰਘੀ 26 ਮਈ ਨੂੰ ਤਕਨੀਕੀ ਨੁਕਸ ਪੈਣ ਕਾਰਨ ਇਹ ਬੰਦ ਹੋ ਗਿਆ ਸੀ | ਉੱਤਰੀ ਭਾਰਤ ਦੇ ਸਭ ਤੋਂ ਵੱਡੇ 1980 ਮੈਗਾਵਾਟ ਦੀ ਸਮਰੱਥਾ ਵਾਲੇ ਇਸ ਤਾਪ ਘਰ 'ਚ 3 ਯੂਨਿਟ ...

ਪੂਰੀ ਖ਼ਬਰ »

ਬਰੇਟਾ ਹਲਕੇ ਦੇ 6 ਪਟਵਾਰ ਹਲਕੇ ਪੱਕੇ ਪਟਵਾਰੀਆਂ ਤੋਂ ਖਾਲੀ

ਬਰੇਟਾ, 28 ਮਈ (ਪਾਲ ਸਿੰਘ ਮੰਡੇਰ)-ਸਬ ਤਹਿਸੀਲ ਬਰੇਟਾ ਅਧੀਨ ਆਉਂਦੇ ਅਨੇਕਾਂ ਪਟਵਾਰ ਹਲਕਿਆਂ ਵਿਚ ਪੱਕੇ ਤੌਰ 'ਤੇ ਪਟਵਾਰੀ ਨਿਯੁਕਤ ਨਾ ਹੋਣ ਕਾਰਨ ਕੰਮਕਾਜ ਨਾਲ ਸਬੰਧਿਤ ਲੋਕਾਂ ਨੂੰ ਬੇਹੱਦ ਪ੍ਰੇਸ਼ਾਨੀ ਹੋ ਰਹੀ ਹੈ | ਸਬ ਤਹਿਸੀਲ ਬਰੇਟਾ ਅਧੀਨ ਕੁੱਲ 11 ਪਟਵਾਰ ਹਲਕੇ ...

ਪੂਰੀ ਖ਼ਬਰ »

1 ਕਿੱਲੋ ਅਫ਼ੀਮ, 9 ਗ੍ਰਾਮ ਚਿੱਟਾ ਤੇ 100 ਲੀਟਰ ਲਾਹਣ ਬਰਾਮਦ

ਮਾਨਸਾ, 28 ਮਈ (ਗੁਰਚੇਤ ਸਿੰਘ ਫੱਤੇਵਾਲੀਆ)-ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਗੌਰਵ ਤੂਰਾ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਐਸ.ਆਈ. ਪਿ੍ਤਪਾਲ ਸਿੰਘ ਇੰਚਾਰਜ ਸੀ.ਆਈ.ਏ. ਸਟਾਫ਼ ਮਾਨਸਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਜੇ ਕਿਸਾਨੀ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਪਾਰਲੀਮੈਂਟ ਦਾ ਘਿਰਾਓ ਕੀਤਾ ਜਾਵੇਗਾ-ਜਟਾਣਾ

ਸਰਦੂਲਗੜ੍ਹ, 28 ਮਈ (ਜੀ.ਐਮ.ਅਰੋੜਾ)- ਸਥਾਨਕ ਗੁਰੂ ਰਵਿਦਾਸ ਭਵਨ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ 'ਚ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਜਟਾਣਾ ਦੀ ਪ੍ਰਧਾਨਗੀ ਹੇਠ ਹੋਈ | ਵਿਸ਼ੇਸ਼ ਤੌਰ 'ਤੇ ਸੂਬਾ ਸੀਨੀਅਰ ਮੀਤ ...

ਪੂਰੀ ਖ਼ਬਰ »

ਕੌਮਾਂਤਰੀ ਮਾਸਿਕ ਧਰਮ ਸਵੱਛਤਾ ਜਾਗਰੂਕਤਾ ਦਿਵਸ ਮਨਾਇਆ

ਸਰਦੂਲਗੜ੍ਹ, 28 ਮਈ (ਜੀ.ਐਮ.ਅਰੋੜਾ)-ਰਾਸ਼ਟਰੀ ਕਿਸ਼ੋਰ ਸਵਸਥ ਕਾਰਿਆਕ੍ਰਮ ਅਧੀਨ ਸਿਹਤ ਵਿਭਾਗ ਸਰਦੂਲਗੜ੍ਹ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਦੀਪ ਸ਼ਰਮਾ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸਰਦੂਲਗੜ੍ਹ ਵਿਖੇ ਬਲਾਕ ਪੱਧਰੀ ...

ਪੂਰੀ ਖ਼ਬਰ »

ਜਸਵੰਤ ਸਿੰਘ ਮਾਨਖੇੜਾ ਬਲਾਕ ਪ੍ਰਧਾਨ ਚੁਣੇ

ਸਰਦੂਲਗੜ੍ਹ, 28 ਮਈ (ਨਿ.ਪ.ਪ.)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਜਟਾਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਲਾਕ ਸਰਦੂਲਗੜ੍ਹ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ਜਸਵੰਤ ਸਿੰਘ ਮਾਨਖੇੜਾ ਨੂੰ ਬਲਾਕ ਪ੍ਰਧਾਨ, ਬਲਦੇਵ ...

ਪੂਰੀ ਖ਼ਬਰ »

ਵਿਧਾਇਕ ਬਣਾਂਵਾਲੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫੱਤਾ ਮਾਲੋਕਾ ਦਾ ਦੌਰਾ

ਝੁਨੀਰ, 28 ਮਈ (ਰਮਨਦੀਪ ਸਿੰਘ ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫੱਤਾ ਮਾਲੋਕਾ ਵਿਖੇ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਸਮੂਹ ਸਟਾਫ਼ ਨਾਲ ਮੀਟਿੰਗ ਕਰਨ ਮੌਕੇ ਉਨ੍ਹਾਂ ਨੂੰ ਆਉਣ ...

ਪੂਰੀ ਖ਼ਬਰ »

ਸਰਕਾਰੀ ਬੱਸ ਬੰਦ ਹੋਣ 'ਤੇ ਬੁਰਜ ਮਹਿਮਾ ਦੇ ਲੋਕ ਪ੍ਰੇਸ਼ਾਨ

ਮਹਿਮਾ ਸਰਜਾ, 28 ਮਈ (ਰਾਮਜੀਤ ਸ਼ਰਮਾ)-ਸਰਕਾਰੀ ਬੱਸ ਬੰਦ ਹੋਣ ਕਰਕੇ ਪਿੰਡ ਬੁਰਜ ਮਹਿਮਾ ਦੇ ਲੋਕ ਕਾਫ਼ੀ ਪ੍ਰੇਸ਼ਾਨ ਹਨ | ਇਸ ਦੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਇਕਾਈ ਪ੍ਰਧਾਨ ਚਰਨਜੀਤ ਸਿੰਘ, ਸੁਰਿੰਦਰਜੀਤ ਸਿੰਘ, ਗੁਰਚਰਨ ਸਿੰਘ ਮੌੜ, ਤਰਸੇਮ ਸਿੰਘ ਸਰਪੰਚ, ...

ਪੂਰੀ ਖ਼ਬਰ »

ਬਲਵੀਰ ਕੌਰ ਮਾਨਸਾ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਮਾਨਸਾ ਦੇ 5ਵੀਂ ਵਾਰ ਪ੍ਰਧਾਨ ਚੁਣੇ

ਮਾਨਸਾ, 28 ਮਈ (ਗੁਰਚੇਤ ਸਿੰਘ ਫੱਤੇਵਾਲੀਆ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਮਾਨਸਾ ਦੀ ਮੀਟਿੰਗ ਇੱਥੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਜ਼ਿਲ੍ਹਾ ਮਾਨਸਾ ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਕਰਵਾਈ ਗਈ | ਬਲਵੀਰ ਕੌਰ ਮਾਨਸਾ ਨੂੰ 5ਵੀਂ ਵਾਰ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ ਜਦੋਂ ਕਿ ਗੁਰਮੇਲ ਕੌਰ ਰਾਏਪੁਰ ਨੂੰ ਸੀਨੀਅਰ ਮੀਤ ਪ੍ਰਧਾਨ, ਬਲਵਿੰਦਰ ਕੌਰ ਖਿਆਲਾ ਤੇ ਕਮਲਜੀਤ ਕੌਰ ਸਰਦੂਲਗੜ੍ਹ ਨੂੰ ਮੀਤ ਪ੍ਰਧਾਨ, ਜਸਵੰਤ ਕੌਰ ਫਰਵਾਹੀ ਨੂੰ ਜਨਰਲ ਸਕੱਤਰ, ਵੀਰਪਾਲ ਕੌਰ ਅਤੇ ਜਸਵੀਰ ਕੌਰ ਰੱਲਾ ਨੂੰ ਸਹਾਇਕ ਸਕੱਤਰ, ਮਲਕੀਤ ਕੌਰ ਬੁਰਜ ਨੂੰ ਕੈਸ਼ੀਅਰ, ਸਿਮਰਜੀਤ ਕੌਰ ਬੁਢਲਾਡਾ ਨੂੰ ਪ੍ਰੈੱਸ ਸਕੱਤਰ ਅਤੇ ਰਾਣੀ ਕੌਰ ਮਾਨਸਾ ਨੂੰ ਜਥੇਬੰਦਕ ਸਕੱਤਰ ਬਣਾਇਆ ਗਿਆ | ਇਸ ਤੋਂ ਇਲਾਵਾ 14 ਮੈਂਬਰੀ ਕਮੇਟੀ ਬਣਾਈ ਗਈ | ਸੰਬੋਧਨ ਕਰਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨੇ | ਉਨ੍ਹਾਂ ਕਿਹਾ ਕਿ 25 ਨਵੰਬਰ 2021 ਨੂੰ ਹੋਈ ਮੀਟਿੰਗ ਜਿਸ ਦੀ ਕਾਰਵਾਈ 3 ਜਨਵਰੀ 2022 ਨੂੰ ਜਾਰੀ ਕੀਤੀ ਗਈ, ਉਸ ਮੀਟਿੰਗ 'ਚ ਕੀਤੇ ਗਏ ਫ਼ੈਸਲੇ ਅੱਜ ਤੱਕ ਲਾਗੂ ਨਹੀਂ ਕੀਤੇ ਗਏ, ਉਨ੍ਹਾਂ ਫ਼ੈਸਲਿਆਂ ਨੂੰ ਤੁਰੰਤ ਲਾਗੂ ਕੀਤਾ ਜਾਵੇ ਜਿਵੇਂ ਕਿ ਸਹਾਇਕਾਂ ਨੂੰ ਪ੍ਰਮੋਸ਼ਨ ਸਮੇਂ ਉਮਰ ਹੱਦ ਵਿਚ ਛੋਟ ਦੇਣਾ, ਵਰਕਰ ਤੇ ਸਹਾਇਕਾਂ ਨੂੰ ਜਨਰਲ ਬਦਲੀ ਕਰਵਾਉਣ ਲਈ ਖੁੱਲ ਦੇਣਾ, ਆਂਗਣਵਾੜੀ ਕੇਂਦਰਾਂ 'ਚ ਦਿੱਤਾ ਜਾ ਰਿਹਾ ਰਾਸ਼ਨ ਵੜੀਆਂ, ਮੂੰਗੀ, ਵੇਸਣ, ਸੋਇਆ ਆਟਾ ਆਦਿ ਬੰਦ ਕਰਨਾ ਤੇ ਪਹਿਲਾਂ ਦੀ ਤਰ੍ਹਾਂ ਕਣਕ, ਚਾਵਲ, ਖੰਡ, ਘਿਉ, ਸੁੱਕਾ ਦੁੱਧ, ਪੰਜੀਰੀ ਆਦਿ ਦੇਣਾ ਅਤੇ 3 ਜ਼ਿਲਿ੍ਹਆਂ ਵਿਚ ਐਨ.ਜੀ.ਓ. ਰਾਹੀਂ ਦਿੱਤਾ ਜਾ ਰਿਹਾ ਰਾਸ਼ਨ ਬੰਦ ਕਰ ਕੇ ਵਿਭਾਗ ਰਾਹੀਂ ਦੇਣਾ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ਦੇ ਕੇਂਦਰ ਅਤੇ ਸਟੇਟ ਦੇ ਦੋਵੇਂ ਬਿੱਲ ਇੱਕੋ ਵਾਰੀ ਪਾਸ ਕਰਵਾਏ ਜਾਣ, ਆਂਗਣਵਾੜੀ ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਕਰੈੱਚ ਵਰਕਰਾਂ ਤੇ ਸਹਾਇਕਾਂ ਦੀਆਂ ਪਿਛਲੇ 3 ਸਾਲਾਂ ਦੀਆਂ ਤਨਖ਼ਾਹਾਂ ਤਰੰਤ ਜਾਰੀ ਕੀਤੀਆਂ ਜਾਣ, ਆਂਗਣਵਾੜੀ ਕੇਂਦਰਾਂ ਦਾ ਕਿਰਾਇਆ ਹਰ ਮਹੀਨੇ ਸਮੇਂ ਸਿਰ ਅਤੇ ਪੂਰਾ ਦਿੱਤਾ ਜਾਵੇ ਅਤੇ ਇਹ ਕਿਰਾਇਆ ਆਂਗਣਵਾੜੀ ਵਰਕਰਾਂ ਦੇ ਖਾਤੇ 'ਚ ਪਾਇਆ ਜਾਵੇ ਆਦਿ |

ਖ਼ਬਰ ਸ਼ੇਅਰ ਕਰੋ

 

ਪੰਜਾਬ ਕਿਸਾਨ ਯੂਨੀਅਨ ਵਲੋਂ ਇਕਾਈ ਦੀ ਚੋਣ

ਬਰੇਟਾ, 28 ਮਈ (ਪ. ਪ.)-ਪੰਜਾਬ ਕਿਸਾਨ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਰਾਮਫਲ ਸਿੰਘ ਚੱਕ ਅਲੀਸ਼ੇਰ ਦੀ ਅਗਵਾਈ ਵਿਚ ਇਕਾਈ ਬਹਾਦਰਪੁਰ ਦੀ ਚੋਣ ਕੀਤੀ ਗਈ | ਸੁਖਦੇਵ ਸਿੰਘ ਨੂੰ ਪ੍ਰਧਾਨ, ਪ੍ਰਗਟ ਸਿੰਘ ਸੀਨੀਅਰ ਮੀਤ ਪ੍ਰਧਾਨ, ਰਾਮਜਸ ਸਿੰਘ ਜਨਰਲ ਸਕੱਤਰ, ਰਾਮਫਲ ਸਿੰਘ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਚੋਣ

ਬਰੇਟਾ, 28 ਮਈ (ਪ. ਪ.)- ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਸਥਾਨਕ ਸਬ ਯੂਨਿਟ ਦੀ ਚੋਣ ਮੰਡਲ ਆਗੂ ਜਗਵੰਤ ਸਿੰਘ ਤੇ ਕੁਲਵੰਤ ਸਿੰਘ ਦੀ ਨਿਗਰਾਨੀ ਹੇਠ ਸਰਬਸੰਮਤੀ ਨਾਲ ਕੀਤੀ ਗਈ, ਜਿਸ 'ਚ ਬਲਵੀਰ ਸਿੰਘ ਨੂੰ ਪ੍ਰਧਾਨ, ਬਲਕਾਰ ਸਿੰਘ ਮੀਤ ਪ੍ਰਧਾਨ, ਜਸਪਾਲ ...

ਪੂਰੀ ਖ਼ਬਰ »

ਪਹਿਲੇ ਨੈਨੋ ਯੂਰੀਆ ਪਲਾਂਟ ਦਾ ਉਦਘਾਟਨ ਸਮਾਰੋਹ ਲਾਈਵ ਦਿਖਾਇਆ

ਸਰਦੂਲਗੜ੍ਹ, 28 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ)-ਕਲੋਲ (ਗੁਜਰਾਤ) ਵਿਖੇ ਇਫਕੋ ਦੁਆਰਾ ਤਿਆਰ ਸੰਸਾਰ ਦੇ ਪਹਿਲੇ ਨੈਨੋ ਯੂਰੀਆ (ਤਰਲ) ਪਲਾਂਟ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤਾ ਗਿਆ | ਇਸ ਸਬੰਧੀ ਲਾਈਵ ਪ੍ਰੋਗਰਾਮ ਪਨਰਾਜ ਐਗਰੋ ਮਾਨਸਾ ਦੇ ਸਹਿਯੋਗ ...

ਪੂਰੀ ਖ਼ਬਰ »

ਬੋਹਾ ਨਹਿਰ 'ਚ ਘਟ ਰਹੇ ਪਾਣੀ ਨਾਲ ਲੋਕਾਂ ਦੀਆਂ ਜ਼ਮੀਨਾਂ ਬੰਜਰ ਹੋਣ ਲੱਗੀਆਂ

ਰਮੇਸ਼ ਤਾਂਗੜੀ ਬੋਹਾ-ਹਰਿਆਣਾ ਰਾਜ ਦੀ ਹੱਦ ਨਾਲ ਲੱਗਦੇ ਬੋਹਾ ਖੇਤਰ ਦੇ 50 ਪਿੰਡਾਂ 'ਚ ਨਹਿਰੀ ਪਾਣੀ ਦੀ ਘਾਟ ਦਾ ਸੰਕਟ ਦਿਨੋ ਦਿਨ ਵਧ ਰਿਹਾ ਹੈ | ਇੱਥੇ ਧਰਤੀ ਹੇਠਲਾ ਪਾਣੀ ਖਾਰਾ ਤੇ ਸ਼ੋਰੇ ਵਾਲਾ ਹੋਣ ਕਾਰਨ ਲੋਕਾਂ ਨੂੰ ਜਲ ਘਰਾਂ ਤੋਂ ਨਹਿਰੀ ਸ਼ੁੱਧ ਪਾਣੀ ਵੀ ਪੂਰਾ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ ਤਹਿਤ ਦੋ ਨਾਮਵਰ ਵਿਅਕਤੀਆਂ ਸਮੇਤ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

ਗੋਨਿਆਣਾ, 28 ਮਈ (ਲਛਮਣ ਦਾਸ ਗਰਗ)-ਥਾਣਾ ਨੇਹੀਂਆਂ ਵਾਲਾ ਅਧੀਨ ਪੈਂਦੇ ਪਿੰਡ ਭਿਸੀਆਣਾ ਵਿਖੇ ਇਕ ਦੁਕਾਨਦਾਰ ਦੀ ਹੋਈ ਕੁੱਟਮਾਰ ਦੇ ਮਾਮਲੇ ਤਹਿਤ ਪੁਲਿਸ ਨੇ ਦੋ ਨਾਮਵਰ ਵਿਅਕਤੀਆਂ ਸਮੇਤ ਇਕ ਨਾਮਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਮੰਗਤ ਰਾਮ ਪੁੱਤਰ ਦੇਵੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਰਾਏ ਕੇ ਕਲਾਂ ਦੀ ਵਿਦਿਆਰਥਣ ਹਰਪਿੰਦਰ ਕੌਰ ਕਲੱਸਟਰ ਪੱਧਰੀ ਲੇਖ ਰਚਨਾ ਮੁਕਾਬਲੇ 'ਚ ਜੇਤੂ

ਸੰਗਤ ਮੰਡੀ, 28 ਮਈ (ਅੰਮਿ੍ਤਪਾਲ ਸ਼ਰਮਾ)-ਵਿਭਾਗੀ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਹੁਕਮਾਂ ਤਹਿਤ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸ.ਸ.ਸ.ਸ. ਝੂੰਬਾ ਵਿਖੇ ਕਲੱਸਟਰ ਪੱਧਰੀ ਲੇਖ ਰਚਨਾ, ਭਾਸ਼ਣ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਇਨ੍ਹਾਂ ...

ਪੂਰੀ ਖ਼ਬਰ »

ਸਥਾਨਕ ਬੱਸ ਸਟੈਂਡ ਅੰਦਰ ਪੱਖੇ ਠੀਕ ਕਰਨ ਦੀ ਮੰਗ

ਬਠਿੰਡਾ, 28 ਮਈ (ਵੀਰਪਾਲ ਸਿੰਘ)- ਸਥਾਨਕ ਬੱਸ ਸਟੈਂਡ ਦੀ ਬਿਲਡਿੰਗ ਅੰਦਰ ਸਵਾਰੀ ਬੈਠਣ ਵਾਲੀ ਥਾਂ ਉਡੀਕ ਸਥਾਨ 'ਤੇ ਲੱਗੇ ਹੋਏ ਛੱਤ ਵਾਲੇ ਪੱਖੇ ਖ਼ਰਾਬ ਹੋਣ ਕਾਰਨ ਵੱਡੀ ਗਿਣਤੀ ਵਿਚ ਸਵਾਰੀਆਂ ਗਰਮੀ ਨਾਲ ਤਰਾਸ ਤਰਾਸ ਕਰਦੀਆਂ ਦੇਖੀਆਂ ਗਈਆਂ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਬਠਿੰਡਾ ਦੇ ਗਗਨਦੀਪ ਸਿੰਘ ਪ੍ਰਧਾਨ ਤੇ ਭੁਪਿੰਦਰ ਕੌਰ ਜਨਰਲ ਸਕੱਤਰ ਬਣੇ

ਬਠਿੰਡਾ, 28 ਮਈ (ਅਵਤਾਰ ਸਿੰਘ)-ਸਥਾਨਕ ਸਰਕਾਰੀ ਹਸਪਤਾਲ ਦੀ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਬਠਿੰਡਾ ਦੀ ਚੋਣ ਨਿਗਰਾਨ ਕਰਤਾ ਕੁਲਬੀਰ ਸਿੰਘ ਮੋਗਾ, ਗੁਲਜ਼ਾਰ ਖਾਂ ਅਤੇ ਸੁਖਵਿੰਦਰ ਸਿੰਘ ਸ੍ਰੀ ਮੁਕਤਸਰ ਸਾਹਿਬ ਦੀ ਦੇਖਰੇਖ ਵਿਚ ਹੋਈ | ਚੋਣ ਦੌਰਾਨ ...

ਪੂਰੀ ਖ਼ਬਰ »

ਬੇਰੁਜ਼ਗਾਰ 646 ਪੀ.ਟੀ.ਆਈ. ਅਧਿਆਪਕਾਂ ਵਲੋਂ ਮਾਨ ਸਰਕਾਰ ਖ਼ਿਲਾਫ਼ ਗੁਪਤ ਐਕਸ਼ਨ ਦੀ ਚਿਤਾਵਨੀ

ਭਾਈਰੂਪਾ, 28 ਮਈ (ਵਰਿੰਦਰ ਲੱਕੀ)-646 ਬੇਰੁਜ਼ਗਾਰ ਪੀ.ਟੀ.ਆਈ. ਅਧਿਆਪਕ ਕਮੇਟੀ ਦੇ ਆਗੂ ਨਿਰਮਲ ਸਿੰਘ ਭਾਈਰੂਪਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 646 ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ ਸਬੰਧੀ ਮੈਰਿਟ ਲਿਸਟ ਜਾਰੀ ਕਰਾਉਣ ਲਈ ਪੀ.ਟੀ.ਆਈ ਅਧਿਆਪਕਾਂ ਦੀ ਆਗਾਮੀ ਇਕ ਜੂਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX