ਫਗਵਾੜਾ, 28 ਮਈ (ਹਰਜੋਤ ਸਿੰਘ ਚਾਨਾ) - ਨਵ-ਨਿਯੁਕਤ ਏ.ਡੀ.ਸੀ. ਕਮ ਨਗਰ ਨਿਗਮ ਕਮਿਸ਼ਨਰ ਨਯਨ ਜੱਸਲ ਨੇ ਬਾਜ਼ਾਰਾਂ ਦੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਟ੍ਰੈਫ਼ਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਆਪਣੇ ਦੁਕਾਨਾਂ ਦਾ ਸਾਮਾਨ ਆਪਣੀ ਸੀਮਿਤ ਲਾਈਨ ਤੱਕ ਹੀ ਰੱਖਣ ...
ਕਪੂਰਥਲਾ, 28 ਮਈ (ਅਮਰਜੀਤ ਕੋਮਲ) - ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਨੂੰ ਹਥਿਆਰਬੰਦ ਫ਼ੌਜ ਵਿਚ ਭਰਤੀ ਹੋਣ ਲਈ ਉਤਸ਼ਾਹਿਤ ਕਰਨ ਦੇ ਮਨੋਰਥ ਨਾਲ 21 ਪੰਜਾਬ ਬਟਾਲੀਅਨ ਐਨ.ਸੀ.ਸੀ. ਕਪੂਰਥਲਾ ਦੇ ਕਮਾਂਡਿੰਗ ਅਫ਼ਸਰ ਕਰਨਲ ਵਿਸ਼ਾਲ ਉੱਪਲ ਦੇ ਆਦੇਸ਼ ਅਨੁਸਾਰ ਅੱਜ ਸਰਕਾਰੀ ...
ਸੁਲਤਾਨਪੁਰ ਲੋਧੀ, 28 ਮਈ (ਨਰੇਸ਼ ਹੈਪੀ, ਥਿੰਦ) - ਧਰਤੀ, ਪਾਣੀ ਅਤੇ ਹਵਾ, ਭਿ੍ਸ਼ਟਾਚਾਰ ਤੇ ਨਸ਼ਿਆਂ ਦੇ ਖ਼ਾਤਮੇ ਸਮੇਤ ਹੋਰ ਲੋਕ ਹਿੱਤਾਂ ਦੇ ਮੁੱਦੇ ਰਾਜ ਸਭਾ ਮੈਂਬਰ ਬਣਨ ਉਪਰੰਤ ਪ੍ਰਮੁੱਖਤਾ ਨਾਲ ਚੁੱਕੇ ਜਾਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਦਮ ਸ਼੍ਰੀ ਸੰਤ ...
ਤਲਵੰਡੀ ਚੌਧਰੀਆਂ, 28 ਮਈ (ਪਰਸਨ ਲਾਲ ਭੋਲਾ) - ਅੰਮਿ੍ਤਪੁਰ ਤੋਂ ਬਾਜੇ ਪਿੰਡ ਤਕ ਬਣਾਏ ਗਏ ਐਡਵਾਂਸ ਬੰਨ ਨੂੰ ਕੁਝ ਵਿਅਕਤੀਆਂ ਵਲੋਂ ਵੱਢ ਕੇ ਆਪਣੀ ਜ਼ਮੀਨ ਵਿਚ ਰਲਾਉਣ ਦੇ ਮਾਮਲੇ ਨੂੰ ਲੈ ਕੇ ਥਾਣਾ ਤਲਵੰਡੀ ਚੌਧਰੀਆਂ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਪਟਵਾਰੀ ...
ਮਨਜਿੰਦਰ ਸਿੰਘ ਮਾਨ
ਨਡਾਲਾ, 28 ਮਈ - ਨਡਾਲਾ ਸੁਭਾਨਪੁਰ ਸੜਕ ਦੀ ਹਾਲਤ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਵੇਲੇ ਇਹ ਸੜਕ ਪੂਰੀ ਤਰ੍ਹਾਂ ਸਖ਼ਤ ਤਿੱਖੇ ਕੱਟਾਂ ਤੇ ਟੋਇਆਂ ਵਿਚ ਤਬਦੀਲ ...
ਫਗਵਾੜਾ, 28 ਮਈ (ਹਰਜੋਤ ਸਿੰਘ ਚਾਨਾ) - ਮੁਹੱਲਾ ਗੋਬਿੰਦਪੁਰਾ ਵਿਖੇ ਆਪਣੀ ਸਾਥੀ ਨਾਲ ਸੈਰ ਕਰ ਰਹੇ ਇੱਕ ਜਿੰਮ ਮਾਲਕ ਨੂੰ ਰੋਕ ਕੇ ਮੋਟਰਸਾਈਕਲ 'ਤੇ ਸਵਾਰ ਤਿੰਨ ਨੌਜਵਾਨਾਂ ਵਲੋਂ ਉਸਦੀ ਕੁੱਟਮਾਰ ਕਰਨ ਤੇ ਚੈਨ ਉਤਾਰ ਕੇ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਿਵਲ ...
ਢਿਲਵਾਂ 28 ਮਈ (ਸੁਖੀਜਾ, ਪ੍ਰਵੀਨ) - ਢਿਲਵਾਂ ਪੁਲਿਸ ਨੇ ਚੋਰੀ ਦੇ ਦੋਸ਼ 'ਚ ਪਤੀ ਪਤਨੀ ਤੇ ਕੇਸ ਦਰਜ ਕੀਤਾ ਹੈ, ਥਾਣਾ ਮੁਖੀ ਢਿਲਵਾਂ ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਸੰਤੋਖ ਸਿੰਘ ਪੁੱਤਰ ਮੱਸਾ ਸਿੰਘ ਵਾਸੀ ਪਿੰਡ ਧਾਲੀਵਾਲ ਬੇਟ ਨੇ ਥਾਣਾ ਢਿਲਵਾਂ ਵਿਚ ...
ਬੇਗੋਵਾਲ, 28 ਮਈ (ਸੁਖਜਿੰਦਰ ਸਿੰਘ) - ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਜੋ ਭਾਵੇਂ 1, 2 ਤੇ 3 ਜੂਨ ਨੂੰ ਬੇਗੋਵਾਲ ਵਿਖੇ ਮਲਾਈ ਜਾਂਦੀ ਹੈ ਪਰ ਸੰਗਤਾਂ ਦੀ ਆਮਦ ਪਹਿਲਾਂ ਹੀ ਸ਼ੁਰੂ ਹੋ ਜਾਂਦੀ ਹੈ ਤੇ ਇਸ ਭਾਰੀ ਆਮਦ ਸਬੰਧੀ ਬੇਗੋਵਾਲ ਪੁਲਿਸ ਵਲੋਂ ਹਰ ...
ਫਗਵਾੜਾ, 28 ਮਈ (ਤਰਨਜੀਤ ਸਿੰਘ ਕਿੰਨੜਾ) - ਸ਼ਿਵ ਸੈਨਾ ਬਾਲ ਠਾਕਰੇ ਦਾ ਇਕ ਵਫ਼ਦ ਅੱਜ ਪੰਜਾਬ ਪੈੱ੍ਰਸ ਸਕੱਤਰ ਕਮਲ ਸਰੋਜ ਦੀ ਅਗਵਾਈ ਹੇਠ ਬੀ.ਡੀ.ਪੀ.ਓ. ਰਾਮਪਾਲ ਸਿੰਘ ਰਾਣਾ ਨੂੰ ਮਿਲਿਆ | ਇਸ ਦੌਰਾਨ ਪਿੰਡ ਨੰਗਲ ਕਲੋਨੀ ਵਿਖੇ ਪੁਰਾਣੇ ਬੋਹੜ ਦੇ ਦਰਖ਼ਤ ਕੋਲ ਲੱਗੇ ...
ਕਪੂਰਥਲਾ, 28 ਮਈ (ਵਿ.ਪ੍ਰ.) - ਮਾਤਾ ਭੱਦਰਕਾਲੀ ਮੇਲੇ ਦੀ ਸਫ਼ਲਤਾ ਤੇ ਇਸਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਮੇਲੇ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਅਨੂਪ ਕਲਹਣ, ਮੁਕੇਸ਼ ਆਨੰਦ ਤੇ ਹੋਰ ਮੈਂਬਰਾਂ ਨੇ ਨਗਰ ਨਿਵਾਸੀਆਂ, ਸਿਵਲ ਤੇ ਪ੍ਰਸ਼ਾਸਨਿਕ ...
ਕਪੂਰਥਲਾ, 28 ਮਈ (ਅਮਰਜੀਤ ਕੋਮਲ) - ਮਾਤਾ ਭੱਦਰਕਾਲੀ ਮੇਲੇ ਦੇ ਸੰਬੰਧ ਵਿਚ ਪ੍ਰਾਚੀਨ ਸ਼ਿਵ ਮੰਦਿਰ ਸ਼ੇਖੂਪੁਰ ਵਿਚ ਕੁਸ਼ਤੀਆਂ ਕਰਵਾਈਆਂ ਗਈਆਂ ਤੇ ਪਟਕੀ ਦੀ ਕੁਸ਼ਤੀ ਦੀ ਆਰੰਭਤਾ ਬਾਬਾ ਜੈ ਸਿੰਘ ਮਹਿਮਦਵਾਲ ਨੇ ਕਰਵਾਈ | ਪਟਕੇ ਦੀ ਕੁਸ਼ਤੀ ਦੇ ਮੁਕਾਬਲੇ ਵਿਚ ...
ਫਗਵਾੜਾ, 28 ਮਈ (ਅਸ਼ੋਕ ਕੁਮਾਰ ਵਾਲੀਆ) - ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਹੇਠ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਡਾ: ਸੁਰਿੰਦਰ ਕੁਮਾਰ ਵਿਰਦੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਡਾ: ਪਰਮਜੀਤ ਸਿੰਘ ਮਹੇ ...
ਕਪੂਰਥਲਾ, 28 ਮਈ (ਵਿਸ਼ੇਸ਼ ਪ੍ਰਤੀਨਿਧ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਵਿਚ 10 ਹਜ਼ਾਰ ਤੋਂ ਵੱਧ ਨੌਜਵਾਨਾਂ ਦੀ ਕੀਤੀ ਜਾ ਰਹੀ ਭਰਤੀ ਦੇ ਸਬੰਧ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਰਤੀ ਪ੍ਰਕਿਰਿਆ ਲਈ ਨੌਜਵਾਨਾਂ ਨੂੰ ਤਿਆਰ ਕਰਨ ਦੇ ਮਨੋਰਥ ਨਾਲ 'ਮਿਸ਼ਨ ਖਾਕੀ, ...
ਡਡਵਿੰਡੀ, 28 ਮਈ (ਦਿਲਬਾਗ ਸਿੰਘ ਝੰਡ) - ਪੰਜਾਬ ਦੇ ਕੁਦਰਤੀ ਸਰੋਤਾਂ ਅਤੇ ਵਾਤਾਵਰਣ ਦੀ ਸੰਭਾਲ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫਰਜ਼ ਹੈ ਅਤੇ ਸਾਨੂੰ ਆਪਣੇ ਫ਼ਰਜ਼ਾਂ ਤੋਂ ਭੱਜਣਾ ਨਹੀਂ ਚਾਹੀਦਾ ਸਗੋਂ ਇਮਾਨਦਾਰੀ ਅਤੇ ਸੱਚੇ ਮਨ ਨਾਲ ਪੰਜਾਬ ਦੇ ਕੁਦਰਤੀ ਸਰੋਤਾਂ ...
ਕਪੂਰਥਲਾ, 28 ਮਈ (ਵਿਸ਼ੇਸ਼ ਪ੍ਰਤੀਨਿਧ) - ਅਕਾਦਮਿਕ ਪ੍ਰਾਪਤੀਆਂ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਆਪਣੇ ਚਰਿੱਤਰ ਨੂੰ ਸੰਵਾਰਨ ਲਈ ਨੈਤਿਕ ਕਦਰਾਂ ਕੀਮਤਾਂ ਨੂੰ ਅਪਣਾਉਣਾ ਚਾਹੀਦਾ ਹੈ | ਇਹ ਸ਼ਬਦ ਡਾ: ਤੀਰਥ ਰਾਮ ਬਸਰਾ ਪਿ੍ੰਸੀਪਲ ਨਵਾਬ ਜੱਸਾ ਸਿੰਘ ਆਹਲੂਵਾਲੀਆ ...
ਫਗਵਾੜਾ, 28 ਮਈ (ਅਸ਼ੋਕ ਕੁਮਾਰ ਵਾਲੀਆ) - ਗਰੀਨ ਪਾਰਕ ਪ੍ਰੀਤਮ ਨਗਰ ਵੈੱਲਫੇਅਰ ਸੁਸਾਇਟੀ (ਰਜਿ:) ਪਲਾਹੀ ਰੋਡ ਫਗਵਾੜਾ ਦਾ ਵਫ਼ਦ ਚੇਅਰਮੈਨ ਤਰਲੋਚਨ ਸਿੰਘ ਪਰਮਾਰ, ਪ੍ਰਧਾਨ ਹੰਸ ਰਾਜ ਬੰਗੜ ਅਤੇ ਜਨਰਲ ਸਕੱਤਰ ਪਿ੍ੰਸੀਪਲ ਹਰਮੇਸ਼ ਲਾਲ ਘੇੜਾ ਦੀ ਅਗਵਾਈ ਵਿਚ ਫਗਵਾੜਾ ...
ਕਪੂਰਥਲਾ, 28 ਮਈ (ਅਮਰਜੀਤ ਕੋਮਲ) - ਡਾ: ਅੰਬੇਡਕਰ ਭਵਨ ਕਪੂਰਥਲਾ ਵਿਚ ਸਵ: ਮਹਿੰਦਰ ਸਿੰਘ ਨੂਰਪੁਰੀ ਦੇ ਪਰਿਵਾਰ ਤੇ ਪੱਡਾ ਪਰਿਵਾਰ ਵਲੋਂ ਸਾਂਝੇ ਤੌਰ 'ਤੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਸਥਾਪਿਤ ਕੀਤੇ ਜਿੰਮ ਦਾ ਉਦਘਾਟਨ ਕਾਂਗਰਸ ...
ਡਡਵਿੰਡੀ, 28 ਮਈ (ਦਿਲਬਾਗ ਸਿੰਘ ਝੰਡ) - ਉੱਘੇ ਸਮਾਜ ਸੇਵਕ ਅਤੇ ਯੂਥ ਆਗੂ ਅਮਨਦੀਪ ਸਿੰਘ ਭਿੰਡਰ ਮੋਠਾਂਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਆਪਣੀ ਪਾਰਟੀ ਦੇ ਭਿ੍ਸ਼ਟ ਕੈਬਨਿਟ ਮੰਤਰੀ ਖ਼ਿਲਾਫ਼ ਕੀਤੀ ਮਿਸਾਲੀ ...
ਕਪੂਰਥਲਾ, 28 ਮਈ (ਵਿਸ਼ੇਸ਼ ਪ੍ਰਤੀਨਿਧ) - ਅਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ 6ਵੀਂ ਜਮਾਤ ਤੋਂ ਲੈ ਕੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ ਜਿਸ ਵਿਚ ਵੱਖ-ਵੱਖ ਜਮਾਤਾਂ ਦੇ 37 ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੁਕਾਬਲੇ ਵਿਚ ...
ਕਪੂਰਥਲਾ, 28 ਮਈ (ਵਿ.ਪ੍ਰ.) - ਥਾਣਾ ਕੋਤਵਾਲੀ ਪੁਲਿਸ ਨੇ ਮਾਡਰਨ ਜੇਲ੍ਹ ਵਿਚੋਂ ਵੱਖ-ਵੱਖ ਮਾਮਲਿਆਂ ਵਿਚ ਚਾਰ ਮੋਬਾਈਲ ਫੋਨ ਤੇ ਤੰਬਾਕੂ ਦੀ ਪੁੜੀਆਂ ਮਿਲਣ ਦੇ ਮਾਮਲੇ ਵਿਚ ਚਾਰ ਹਵਾਲਾਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਮਾਡਰਨ ਜੇਲ੍ਹ ਦੇ ...
ਨਡਾਲਾ, 28 ਮਈ (ਮਾਨ)-ਵਾਹਿਗੁਰੂ ਸਿਮਰਨ ਸੇਵਾ ਸੁਸਾਇਟੀ ਨਡਾਲਾ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਅੱਜ 20ਵੇਂ ਦਿਨ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਲਗਾਈ ਗਈ | ਇਸ ਸਬੰਧੀ ਗੁਰਦੁਆਰਾ ...
ਨਡਾਲਾ, 28 ਮਈ (ਮਾਨ) - ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸਟੇਟ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਅਗਵਾਈ ਹੇਠ ਪਿੰਡ ਪਿੰਡ ਜਥੇਬੰਦੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਬਲਾਕ ਪ੍ਰਧਾਨ ਨਿਸ਼ਾਨ ਸਿੰਘ ਇਬਰਾਹੀਮਵਾਲ, ਵਾਈਸ ...
ਨਡਾਲਾ, 28 ਮਈ (ਮਾਨ) - ਵਾਹਿਗੁਰੂ ਸਿਮਰਨ ਸੇਵਾ ਸੁਸਾਇਟੀ ਨਡਾਲਾ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਅੱਜ 20ਵੇਂ ਦਿਨ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਲਗਾਈ ਗਈ | ਇਸ ਸਬੰਧੀ ...
ਸੁਲਤਾਨਪੁਰ ਲੋਧੀ, 28 ਮਈ (ਥਿੰਦ, ਹੈਪੀ) - ਪੰਜਾਬ ਸਰਕਾਰ ਵਲੋਂ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਪਾਣੀਆਂ ਅਤੇ ਵਾਤਾਵਰਨ ਨੂੰ ਬਚਾਉਣ ਲਈ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਸੇਵਾ ਨੂੰ ਸਿਜਦਾ ਕਰਦਿਆਂ ਰਾਜ਼ ਸਭਾ ਮੈਂਬਰ ਨਾਮਜ਼ਦ ਕੀਤੇ ਜਾਣ ...
ਫਗਵਾੜਾ, 28 ਮਈ (ਤਰਨਜੀਤ ਸਿੰਘ ਕਿੰਨੜਾ) - ਖੁਰਮਪੁਰ ਨਿਵਾਸੀ ਪਿੰਡ ਪਲਾਹੀ ਦੇ ਨਜ਼ਦੀਕ ਪੈਂਦੇ ਪਿੰਡ ਖੁਰਮਪੁਰ ਦੇ ਯੂ.ਕੇ. ਰਹਿੰਦੇ ਬਲਬੀਰ ਸਿੰਘ ਨੇ ਆਪਣੇ ਪਿਤਾ ਗੁਰਦਿਆਲ ਸਿੰਘ ਦੀ ਯਾਦ ਵਿਚ ਪ੍ਰਾਇਮਰੀ ਹੈਲਥ ਸੈਂਟਰ ਲਈ ਗ੍ਰਾਮ ਪੰਚਾਇਤ ਪਲਾਹੀ ਦੀ ਹਾਜ਼ਰੀ 'ਚ ...
ਕਪੂਰਥਲਾ, 28 ਮਈ (ਵਿ.ਪ੍ਰ.) - ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਤੇ ਯੋਜਨਾਵਾਂ ਅਤੇ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਪ੍ਰਧਾਨ ਮੰਤਰੀ 31 ਮਈ ਨੂੰ ਸਵੇਰੇ 10:15 ਵਜੇ ਤੋਂ 10:50 ਵਜੇ ਤੱਕ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ | ਇਸ ...
ਫਗਵਾੜਾ, 28 ਮਈ (ਹਰਜੋਤ ਸਿੰਘ ਚਾਨਾ) - ਇਕ ਜਗ੍ਹਾ ਦੇ ਗੱਲੇ 'ਚੋਂ ਪੈਸੇ ਚੋਰੀ ਕਰਕੇ ਲੈ ਜਾਣ ਦੇ ਸੰਬੰਧ 'ਚ ਰਾਵਲਪਿੰਡੀ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਧਾਰਾ 457, 380 ਆਈ.ਪੀ.ਸੀ ਤਹਿਤ ਕੇਸ ਦਰਜ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਐਸ.ਐਚ.ਓ ਰਾਵਲਪਿੰਡੀ ਹਰਦੇਵਪ੍ਰੀਤ ਸਿੰਘ ...
ਕਾਲਾ ਸੰਘਿਆਂ, 28 ਮਈ (ਸੰਘਾ) - ਜਲ ਸਪਲਾਈ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਅੱਜ ਸੂਬਾ ਪ੍ਰੈੱਸ ਸਕੱਤਰ ਸੰਜੀਵ ਕੌਂਡਲ ਦੀ ਅਗਵਾਈ ਹੇਠ ਮਹਿਕਮੇ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੂੰ ਲਿਖਤੀ ਰੂਪ ਵਿਚ ਜਾਣੂ ਕਰਵਾਇਆ ਗਿਆ | ਉਨ੍ਹਾਂ ਨੇ ...
ਬੇਗੋਵਾਲ, 28 ਮਈ (ਸੁਖਜਿੰਦਰ ਸਿੰਘ) - ਬ੍ਰਹਮ ਗਿਆਨੀ, ਵਿੱਦਿਆ ਦੇ ਦਾਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 72ਵੀਂ ਬਰਸੀ ਸੰਬੰਧੀ ਡੇਰੇ ਦੇ ਮੁੱਖ ਸੇਵਾਦਾਰ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਜੋ 1, 2 ਤੇ 3 ਜੂਨ ਜੋ ਤਿੰਨ ਰੋਜ਼ਾ ਜੋੜ ਮੇਲਾ ਚੱਲਦਾ ਹੈ, ਉਸ ...
ਫਗਵਾੜਾ, 28 ਮਈ (ਅਸ਼ੋਕ ਕੁਮਾਰ ਵਾਲੀਆ) - ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ 'ਚ 58 ਵਿਦਿਆਰਥੀਆਂ ਨੂੰ ਵੱਖ-ਵੱਖ ਸਹਿ ਵਿੱਦਿਅਕ ਗਤੀਵਿਧੀਆਂ ਵਿਚ ਮੱਲ੍ਹਾਂ ਮਾਰਨ ਲਈ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸਮਾਗਮ ਦੇ ਮੁੱਖ ਮਹਿਮਾਨ ਦਿਨੇਸ਼ ਕੁਮਾਰ ਗੁਪਤਾ (ਆਈ.ਆਰ.ਐਸ) ਜੁਆਇੰਟ ਕਮਿਸ਼ਨਰ ਆਈ.ਟੀ. ਜਲੰਧਰ ਸਨ | ਇਸ ਮੌਕੇ ਸ੍ਰੀ ਦਿਨੇਸ਼ ਕੁਮਾਰ ਗੁਪਤਾ ਨੇ ਸੰਬੋਧਨ ਕਰਦਿਆਂ ਕਾਲਜ ਦੇ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਅਤੇ ਇਨਕਮ ਟੈਕਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਗੁਰਦੇਵ ਸਿੰਘ ਰੰਧਾਵਾ ਵਲੋਂ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਕਾਲਜ ਦੀਆਂ ਵੱਖ-ਵੱਖ ਸਰਗਰਮੀਆਂ 'ਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਪਲਾਹੀ ਨੇ ਕਿਹਾ ਕਿ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵਧਾਈ ਦੇ ਪਾਤਰ ਹਨ | ਕਾਲਜ ਪਿ੍ੰਸੀਪਲ ਡਾ.ਗੁਰਦੇਵ ਸਿੰਘ ਰੰਧਾਵਾ ਨੇ ਵਿਦਿਆਰਥੀਆਂ ਨੂੰ ਸਹਿ ਵਿੱਦਿਅਕ ਗਤੀਵਿਧੀਆਂ ਦੇ ਨਾਲ ਨਾਲ ਪੜ੍ਹਾਈ ਪ੍ਰਤੀ ਆਪਣੀਆਂ ਜ਼ੰੁਮੇਵਾਰੀ ਨੂੰ ਸਮਝਣ ਤੇ ਤਹਿ ਦਿਲ ਨਾਲ ਨਿਭਾਉਣ ਲਈ ਕਿਹਾ | ਇਸ ਮੌਕੇ ਉਨ੍ਹਾਂ ਦੇ ਨਾਲ ਦਿਨੇਸ਼ ਗੁਪਤਾ, ਜੁਗਿੰਦਰ ਪਾਲ, ਪ੍ਰਥਮ ਕੁਮਾਰ, ਹਰਜਿੰਦਰ ਪਾਲ ਇੰਸਪੈਕਟਰ, ਪਿਊਸ਼ ਬਾਂਸਲ ਸੀ.ਏ ਅਤੇ ਅਮਨ ਸੋਨੀ ਸਟੈਨੋ ਅਤੇ ਕਾਲਜ ਦਾ ਸਟਾਫ਼ ਹਾਜ਼ਰ ਸੀ |
ਕਪੂਰਥਲਾ, 28 ਮਈ (ਵਿਸ਼ੇਸ਼ ਪ੍ਰਤੀਨਿਧ) - 1 ਜੂਨ ਤੋਂ 6 ਜੂਨ ਤੱਕ ਮਨਾਏ ਜਾ ਰਹੇ ਘੱਲੂਘਾਰਾ ਹਫ਼ਤੇ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਨੇ ਧਾਰਾ 144 ਤਹਿਤ ਜ਼ਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਡਰੋਨ ਅਤੇ ...
ਕਪੂਰਥਲਾ, 28 ਮਈ (ਅਮਰਜੀਤ ਕੋਮਲ) - ਨਸ਼ਾ ਛੱਡਣ ਲਈ ਭਰਤੀ ਹੋਏ ਨੌਜਵਾਨਾਂ ਨਾਲ ਹਮਦਰਦੀ ਵਾਲਾ ਰਵੱਈਆ ਅਪਣਾਉਂਦਿਆਂ ਉਨ੍ਹਾਂ ਦੇ ਮੁੜ ਵਸੇਬੇ ਲਈ ਹੋਰ ਗੰਭੀਰ ਯਤਨ ਕੀਤੇ ਜਾਣ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਸ਼ੇਸ਼ ਸਾਰੰਗਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ...
ਕਪੂਰਥਲਾ, 28 ਮਈ (ਵਿਸ਼ੇਸ਼ ਪ੍ਰਤੀਨਿਧ) - ਪੰਜਾਬ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਕਪੂਰਥਲਾ ਨਾਲ ਸਬੰਧਿਤ ਆਗੂਆਂ ਨੇ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਪੰਨੂੰ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੇ ਆਗੂ ...
ਕਪੂਰਥਲਾ, 28 ਮਈ (ਵਿ.ਪ੍ਰ.) - ਕ੍ਰਾਈਸਟ ਦਾ ਕਿੰਗ ਕਾਨਵੈਂਟ ਜੂਨੀਅਰ ਸਕੂਲ ਕਪੂਰਥਲਾ ਵਲੋਂ ਵਿਸ਼ਵ ਤੰਬਾਕੂ ਦਿਵਸ ਨੂੰ ਸਮਰਪਿਤ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਕੂਲ ਦੇ ਬੱਚਿਆਂ ਨੇ ਵੱਧ ਚੜ੍ਹ ਕੇ ਭਾਗ ਲਿਆ | ਬੱਚਿਆਂ ਵਲੋਂ ਤੰਬਾਕੂ ਦੀ ਵਰਤੋਂ ਨਾ ਕਰਨ ਸਬੰਧੀ ...
ਪਾਂਸ਼ਟਾ, 28 ਮਈ (ਸਤਵੰਤ ਸਿੰਘ) - ਗੁਰਦੁਆਰਾ ਸ਼ਹੀਦਗੰਜ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਗੋਬਿੰਦ ਸਿੱਖ ਮਿਸ਼ਨਰੀ ਪਬਲਿਕ ਸਕੂਲ ਪਾਂਸ਼ਟਾ 'ਚ ਅੱਜ ਸੈਕੰਡਰੀ ਵਿੰਗ ਦੇ ਵਿਦਿਆਰਥੀਆਂ ਦੇ ਇੰਟਰ ਹਾਊਸ ਕੁਇਜ਼ ਮੁਕਾਬਲੇ ਕਰਵਾਏ ਗਏ | ...
ਕਪੂਰਥਲਾ, 28 ਮਈ (ਵਿ.ਪ੍ਰ.) - ਪੀਰ ਜੀਆ-ਉਲ-ਦੀਨ ਸਰਕਾਰ ਪੀਰ ਚੌਧਰੀ ਦੀ ਪ੍ਰਬੰਧਕ ਕਮੇਟੀ ਦੀ ਮੀਟਿੰਗ ਪ੍ਰਧਾਨ ਕੰਵਲਜੀਤ ਸਿੰਘ ਕਾਕਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪੀਰ ਜੀਆ-ਉਲ-ਦੀਨ ਸਰਕਾਰ ਦਾ 140ਵਾਂ ਉਰਸ 4 ਤੇ 5 ਅਗਸਤ ਨੂੰ ਮਨਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ...
ਫਗਵਾੜਾ, 28 ਮਈ (ਹਰਜੋਤ ਸਿੰਘ ਚਾਨਾ) - ਗਰਿਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਯੂਨੀਅਨ ਨਾਲ ਸਰਕਾਰ ਵਲੋਂ ਮੰਨੀਆਂ ਮੰਗਾਂ ਨੂੰ 31 ਮਈ ਤੱਕ ਲਾਗੂ ਕੀਤਾ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਸ ਕੰਮ 'ਚ ਦੇਰੀ ਕੀਤੀ ਤਾਂ ...
ਭੁਲੱਥ, 28 ਮਈ (ਪ.ਪ.) - ਐਸ.ਐਸ.ਪੀ. ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਭੁਲੱਥ ਪੁਲਿਸ ਵਲੋਂ ਥਾਣਾ ਭੁਲੱਥ ਵਿਖੇ ਪਿੰਡ ਬਾਗੜੀਆਂ ਦੀ ਮਹਿਲਾ ਸਰਪੰਚ, ਦੋ ਪੰਚਾਂ ਅਤੇ ਇਕ ਪੰਚਾਇਤ ਸੈਕਟਰੀ ਸਮੇਤ ਚੋਹਾਂ ਵਿਅਕਤੀਆਂ ਤੇ ਵੱਖ ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ...
ਨਡਾਲਾ, 28 ਮਈ (ਮਾਨ) - ਪੰਜਾਬ ਸਰਕਾਰ ਦੁਆਰਾ ਵਿੱਢੀ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਸਿਹਤ ਵਿਭਾਗ ਵਲੋਂ ਨਸ਼ਾ ਮੁਕਤੀ ਕੇਂਦਰਾਂ ਦੀ ਗਿਣਤੀ ਵਿਚ ਕੀਤੇ ਜਾ ਰਹੇ ਵਾਧੇ ਤਹਿਤ ਡਾ: ਗੁਰਿੰਦਰਬੀਰ ਕੌਰ ਸਿਵਲ ਸਰਜਨ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਢਲਾ ...
ਸੁਲਤਾਨਪੁਰ ਲੋਧੀ, 28 ਮਈ (ਨਰੇਸ਼ ਹੈਪੀ, ਥਿੰਦ) - ਪੁੱਡਾ ਕਾਲੋਨੀ ਵਿੱਚ ਰਹਿੰਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਅੱਜ ਕਾਲੋਨੀ ਅੰਦਰ ਬੂਟੇ ਲਗਾਉਣ ਮੌਕੇ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਦਾ ਸੰਕਲਪ ਲਿਆ | ਇਸ ਮੌਕੇ ਬੱਚਿਆਂ ਨੇ ਦੱਸਿਆ ਕਿ ਪੁੱਡਾ ਵਿਭਾਗ ...
ਤਲਵੰਡੀ ਚੌਧਰੀਆਂ, 28 ਮਈ (ਪਰਸਨ ਲਾਲ ਭੋਲਾ)-ਤਕਨੀਕੀ ਸਿਖਲਾਈ ਤੇ ਉਦਯੋਗ ਵਿਭਾਗ ਪੰਜਾਬ ਵਲੋਂ ਜਲੰਧਰ ਜ਼ੋਨ ਦੀਆਂ ਖੇਡਾਂ ਦੇ ਮੁਕਾਬਲੇ ਬੀਤੇ ਦਿਨ ਕਪੂਰਥਲਾ ਦੇ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ ਕਰਵਾਏ ਗਏ, ਜਿਸ ਵਿਚ ਜਲੰਧਰ ਤੇ ਕਪੂਰਥਲਾ ਦੀਆਂ ਵੱਖ-ਵੱਖ ...
ਡਡਵਿੰਡੀ, 28 ਮਈ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਵੱਖ-ਵੱਖ ਪਿੰਡਾਂ ਵਿਚ ਨਿਰੰਤਰ ਜਾਰੀ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਬਾਬਾ ਤੁਲਸੀ ਦਾਸ ਜੀ ਪਿੰਡ ਤੋਤੀ ਵਿਖੇ ...
ਡਡਵਿੰਡੀ, 28 ਮਈ (ਦਿਲਬਾਗ ਸਿੰਘ ਝੰਡ)-ਪੰਜਾਬ ਵਿਚਲੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਇਮਾਨਦਾਰੀ ਨਾਲ ਕੰਮ ਕਰਕੇ ਪੰਜਾਬ ਦੀ ਲੀਹੋਂ ਲੱਥੀ ਪੰਜਾਬ ਦੀ ਆਰਥਿਕਤਾ ਨੂੰ ਮੁੜ ਲੀਹਾਂ 'ਤੇ ਲਿਆਉਣ ਲਈ ਯਤਨਸ਼ੀਲ ਹੈ ਤੇ ਥੋੜੇ ਸਮੇਂ ਅੰਦਰ ਹੀ ...
ਕਪੂਰਥਲਾ, 28 ਮਈ (ਸਡਾਨਾ)-ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਘੱਟ ਕਰਨ ਲਈ ਕੇਂਦਰ ਸਰਕਾਰ ਵਲੋਂ ਇਕ ਅਹਿਮ ਫ਼ੈਸਲਾ ਲੈਂਦੇ ਹੋਏ ਪੈਟਰੋਲ ਤੇ ਡੀਜ਼ਲ ਦੇ ਉਤਪਾਦਾਂ 'ਤੇ ਰੇਟ ਘੱਟ ਕਰਨ ਦਾ ਫ਼ੈਸਲਾ ਕੀਤਾ ਗਿਆ, ਜਿਸ ਨਾਲ ਪੈਟਰੋਲ ਅਤੇ ਡੀਜ਼ਲ ਦੇ ਰੇਟ ਕਾਫ਼ੀ ਹੇਠਾਂ ਆਏ ਹਨ | ...
ਕਪੂਰਥਲਾ, 28 ਮਈ (ਸਡਾਨਾ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਸਿਆਸੀ ਆਗੂਆਂ ਦੀ ਸੁਰੱਖਿਆ ਵਾਪਸ ਲਈ ਜਾ ਰਹੀ ਹੈ ਤੇ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਹ ਵੀ.ਆਈ.ਪੀ. ਕਲਚਰ ਨੂੰ ਖ਼ਤਮ ਕਰ ਰਹੇ ਹਨ, ਪਰ ਇਸ ਦੇ ਉਲਟ ਆਮ ਆਦਮੀ ਪਾਰਟੀ ਦੇ ਕੁੱਝ ਆਗੂ ਸੱਤਾ ਦਾ ਦਬਾਅ ...
ਕਪੂਰਥਲਾ, 28 ਮਈ (ਸਡਾਨਾ)-ਸਾਇੰਸ ਸਿਟੀ ਵਿਖੇ ਜੈਵਿਕ ਵਿਭਿੰਨਤਾ ਵਿਸ਼ੇ ਸਬੰਧੀ ਚੱਲ ਰਹੇ 22 ਦਿਨਾਂ ਸਮਾਗਮਾਂ ਦੀ ਲੜੀ ਸਮਾਪਤ ਹੋਈ ਤੇ ਇਨ੍ਹਾਂ ਦਿਨਾਂ ਦੌਰਾਨ ਪ੍ਰਸਿੱਧ ਵਿਗਿਆਨੀਆਂ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਵੈਬੀਨਾਰ ਰਾਹੀਂ ਜੈਵਿਕ ਵਿਭਿੰਨਤਾ ...
ਫਗਵਾੜਾ, 28 ਮਈ (ਹਰਜੋਤ ਸਿੰਘ ਚਾਨਾ) - ਹਿੰਦੋਸਤਾਨ ਵੈੱਲਫੇਅਰ ਬਲੱਡ ਡੋਨਰਜ਼ ਕਲੱਬ ਵਲੋਂ ਅੰਤਰ ਰਾਸ਼ਟਰੀ ਮਾਸਿਕ ਧਰਮ ਸਵੱਛਤਾ ਦਿਵਸ ਨੂੰ ਸਮਰਪਿਤ ਜਾਗਰੂਕਤਾ ਪ੍ਰੋਗਰਾਮ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਭੁੱਲਾਰਾਏ ਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ...
ਫਗਵਾੜਾ, 28 ਮਈ (ਹਰਜੋਤ ਸਿੰਘ ਚਾਨਾ) - 66-ਕੇ.ਵੀ ਗਰਿੱਡ ਕਰਮਚਾਰੀਆਂ ਦੀਆਂ ਅੱਜ ਵੱਖ ਵੱਖ ਸਬ ਡਵੀਜ਼ਨਾ 'ਚ ਅਹੁਦੇਦਾਰਾਂ ਦੀ ਚੋਣ ਪ੍ਰਧਾਨ ਪ੍ਰੇਮ ਲਾਲ ਦੀ ਅਗਵਾਈ ਹੇਠ ਹੋਈ | ਜਿਸ 'ਚ ਸਬ-ਅਰਬਨ ਸਬ ਡਵੀਜ਼ਨ 'ਚ ਮਹਿੰਦਰਪਾਲ ਨੂੰ ਪ੍ਰਧਾਨ, ਬਲਵਿੰਦਰ ਕੁਮਾਰ ਨੂੰ ਮੀਤ ...
ਡਡਵਿੰਡੀ, 28 ਮਈ (ਦਿਲਬਾਗ ਸਿੰਘ ਝੰਡ) - ਨੌਸਰਬਾਜ਼ ਠੱਗ ਲੋਕਾਂ ਨਾਲ ਠੱਗੀ ਮਾਰਨ ਦੇ ਨਿੱਤ ਨਵੇਂ ਤਰੀਕੇ ਲੱਭਦੇ ਰਹਿੰਦੇ ਹਨ ਅਤੇ ਇਸੇ ਤਹਿਤ ਹੀ ਇਲਾਕੇ ਅੰਦਰ ਪਿਛਲੇ 15-20 ਦਿਨਾਂ ਤੋਂ ਲੋਕਾਂ ਨੂੰ ਨਕਲੀ ਰਿਸ਼ਤੇਦਾਰਾਂ ਦੀਆਂ ਅਨੇਕਾਂ ਅੰਤਰਰਾਸ਼ਟਰੀ ਫ਼ੋਨ ਕਾਲਾਂ ਆ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX