ਤਾਜਾ ਖ਼ਬਰਾਂ


ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  6 minutes ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਸ਼ੇਰ-ਏ-ਬੰਗਲਾ ਸਟੇਡੀਅਮ 'ਚ ਹੋਣ ਜਾ ਰਿਹਾ ਹੈ। ਟਾਸ ਜਿੱਤ ਕੇ ਬੰਗਲਾਦੇਸ਼ ਦੇ ਕਪਤਾਨ ਤਮੀਮ ਇਕਬਾਲ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ...
ਦਿੱਲੀ ਨਗਰ ਨਿਗਮ ਚੋਣਾਂ:ਸਵੇਰੇ 10:30 ਵਜੇ ਤੱਕ ਲਗਭਗ 9% ਵੋਟਿੰਗ
. . .  14 minutes ago
ਨਵੀਂ ਦਿੱਲੀ, 4 ਦਸੰਬਰ-ਰਾਜ ਚੋਣ ਕਮਿਸ਼ਨ ਅਨੁਸਾਰ ਦਿੱਲੀ ਨਗਰ ਨਿਗਮ ਚੋਣਾਂ ਵਿਚ ਸਵੇਰੇ 10:30 ਵਜੇ ਤੱਕ ਲਗਭਗ 9% ਵੋਟਿੰਗ ਹੋਈ...
ਦਿੱਲੀ 'ਚ ਨਗਰ ਨਿਗਮ ਚੋਣਾਂ:ਅਰਵਿੰਦ ਕੇਜਰੀਵਾਲ ਨੇ ਪਰਿਵਾਰ ਸਮੇਤ ਪਾਈ ਵੋਟ
. . .  21 minutes ago
ਨਵੀਂ ਦਿੱਲੀ, 4 ਦਸੰਬਰ-ਦਿੱਲੀ 'ਚ ਨਗਰ ਨਿਗਮ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਪਰਿਵਾਰ ਸਮੇਤ ਪੋਲਿੰਗ ਬੂਥ 'ਤੇ ਜਾ ਕੇ ਆਪਣੀ ਵੋਟ ਦੇ ਅਧਿਕਾਰ ਦੀ...
ਖੜਗੇ, ਸੋਨੀਆ ਗਾਂਧੀ ਸਮੇਤ ਕਾਂਗਰਸ ਦੇ ਸੀਨੀਅਰ ਆਗੂ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ 'ਚ ਹੋਏ ਸ਼ਾਮਿਲ
. . .  18 minutes ago
ਨਵੀਂ ਦਿੱਲੀ, 4 ਦਸੰਬਰ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪਾਰਟੀ ਪ੍ਰਧਾਨ ਸੋਨੀਆ ਗਾਂਧੀ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਕੇ.ਸੀ. ਵੇਣੂਗੋਪਾਲ, ਪੀ ਚਿਦੰਬਰਮ ਅਤੇ ਪਾਰਟੀ ਦੇ ਹੋਰ ਆਗੂ ਅਖਿਲ ਭਾਰਤੀ ਕਾਂਗਰਸ...
ਹਵਾ ਦੀ ਹੌਲੀ ਗਤੀ ਅਤੇ ਮਿਸ਼ਰਣ ਪਰਤ ਦੀ ਉਚਾਈ ਘਟਣ ਕਾਰਨ ਦਿੱਲੀ 'ਚ ਵਿਗੜ ਰਹੀ ਹੈਹਵਾ ਦੀ ਗੁਣਵੱਤਾ-ਮੌਸਮ ਵਿਗਿਆਨੀ
. . .  59 minutes ago
ਨਵੀਂ ਦਿੱਲੀ, 4 ਦਸੰਬਰ-ਮੌਸਮ ਵਿਭਾਗ ਦੇ ਏਅਰ ਕੁਆਲਿਟੀ ਡਿਵੀਜ਼ਨ ਦੇ ਵਿਗਿਆਨੀ ਵਿਜੇ ਸੋਨੀ ਸੋਨੀ ਦਾ ਕਹਿਣਾ ਹੈ ਕਿ ਹਵਾ ਹੌਲੀ ਗਤੀ ਅਤੇ ਮਿਸ਼ਰਣ ਪਰਤ ਦੀ ਉਚਾਈ ਘਟਣ ਕਾਰਨ ਦਿੱਲੀ ਵਿਚ ਹਵਾ ਦੀ ਗੁਣਵੱਤਾ ਵਿਗੜ ਰਹੀ ਹੈ। ਅੱਜ ਹਵਾ ਦੀ ਗੁਣਵੱਤਾ 400 ਦੇ ਆਸ-ਪਾਸ...
ਹਾਰਦਿਕ ਪਾਂਡਿਆ ਕੋਲ ਭਾਰਤੀ ਟੀਮ ਦੀ ਅਗਵਾਈ ਕਰਨ ਦਾ ਹੁਨਰ ਹੈ: ਰਾਸ਼ਿਦ ਖਾਨ
. . .  about 1 hour ago
ਅਬੂ ਧਾਬੀ, 4 ਦਸੰਬਰ -ਅਫ਼ਗਾਨਿਸਤਾਨ ਦੇ ਲੈੱਗ ਸਪਿਨਰ ਰਾਸ਼ਿਦ ਖਾਨ ਨੇ ਹਾਰਦਿਕ ਪਾਂਡਿਆ ਦੀ ਅਗਵਾਈ ਦੇ ਗੁਣਾਂ ਲਈ ਪ੍ਰਸ਼ੰਸਾ ਕੀਤੀ ਅਤੇ ਸਾਂਝਾ ਕੀਤਾ ਕਿ ਇਸ ਆਲਰਾਊਂਡਰ ਕੋਲ ਮੌਕਾ ਮਿਲਣ 'ਤੇ ਭਾਰਤੀ ਟੀਮ ਦੀ ਅਗਵਾਈ ਕਰਨ ਦਾ...
ਬੀ.ਐਸ.ਐਫ. ਵਲੋਂ ਅੰਮ੍ਰਿਤਸਰ 'ਚ ਮਨਾਇਆ ਜਾ ਰਿਹਾ ਹੈ ਆਪਣਾ 58ਵਾਂ ਕੌਮੀ ਸਥਾਪਨਾ ਦਿਵਸ
. . .  about 1 hour ago
ਅੰਮ੍ਰਿਤਸਰ, 4 ਦਸੰਬਰ (ਰੇਸ਼ਮ ਸਿੰਘ)-ਬੀ.ਐਸ.ਐਫ. ਵਲੋਂ ਅੰਮ੍ਰਿਤਸਰ 'ਚ ਆਪਣਾ 58ਵਾਂ ਕੌਮੀ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਅੰਮ੍ਰਿਤਸਰ 'ਚ ਬੀ.ਐਸ.ਐਫ. ਵਲੋਂ ਪਹਿਲੀ ਵਾਰ ਕੌਮੀ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ...
ਦਿੱਲੀ ਨਗਰ ਨਿਗਮ ਚੋਣਾਂ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਲਈ ਵੋਟ ਪਾਉਣ ਦੀ ਅਪੀਲ
. . .  about 2 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਲਈ ਵੋਟ ਪਾਉਣ ਦੀ ਅਪੀਲ...
ਖੇਮਕਰਨ ਸੈਕਟਰ 'ਚ ਸਰਹੱਦ 'ਤੇ ਪਾਕਿਸਤਾਨ ਵਲੋਂ ਫਿਰ ਡਰੋਨ ਦੀ ਹਲਚਲ
. . .  about 2 hours ago
ਖੇਮਕਰਨ, 4 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਗੁਆਂਢੀ ਦੇਸ਼ ਪਾਕਿਸਤਾਨ ਵਲੋਂ ਸਰਹੱਦ 'ਤੇ ਲਗਾਤਾਰ ਡਰੋਨ ਰਾਹੀਂ ਹੈਰੋਇਨ ਭੇਜਣ ਦੀਆਂ ਕੋਸ਼ਿਸ਼ਾਂ ਜਾਰੀ ਹਨ।ਬੀਤੀ ਰਾਤ ਫਿਰ ਪਾਕਿਸਤਾਨ ਵਲੋਂ ਸਰਹੱਦ 'ਤੇ ਸੀਮਾ ਚੌਂਕੀ ਕੇ.ਕੇ. ਬੈਰੀਅਰ ਨਜ਼ਦੀਕ ਇਕ ਡਰੋਨ ਦੀ ਹਲਚਲ ਹੋਈ।ਬੀ.ਐਸ.ਐਫ. ਦੀ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ ਅੱਜ
. . .  about 2 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਪਹਿਲਾ ਇਕ ਦਿਨਾਂ ਮੈਚ ਅੱਜ ਸਵੇਰੇ 11.30 ਵਜੇ ਹੋਣ ਜਾ ਰਿਹਾ...
ਦਿੱਲੀ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ
. . .  about 1 hour ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ, ਜਿਸ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਦਿੱਲੀ ਦੇ ਕੁੱਲ 250 ਵਾਰਡਾਂ ਲਈ 1349 ਉਮੀਦਵਾਰ ਚੋਣ ਮੈਦਾਨ 'ਚ ਹਨ, ਜਿਨ੍ਹਾਂ ਦੀ ਕਿਸਮਤ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਸਫਦਰਜੰਗ ਹਸਪਤਾਲ 'ਤੇ ਸਾਈਬਰ ਹਮਲੇ ਦੀ ਰਿਪੋਰਟ; ਏਮਜ਼ ਦਾ ਸਰਵਰ 11ਵੇਂ ਦਿਨ ਵੀ ਡਾਊਨ
. . .  1 day ago
ਅਮਰੀਕਾ ਰਹਿੰਦੇ ਵਿਅਕਤੀ ਦੀ ਪਤਨੀ ਨੇ ਸਹੁਰੇ ਘਰ ਦੋਬੁਰਜੀ 'ਚ ਲਿਆ ਫਾਹਾ
. . .  1 day ago
ਮਾਨਾਂਵਾਲਾ, 3 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ-ਜਲੰਧਰ ਜੀ.ਟੀ. 'ਤੇ ਸਥਿਤ ਕਸਬਾ ਦੋਬੁਰਜੀ ਵਿਖੇ ਇਕ ਔਰਤ ਵਲੋਂ ਖੁਦਖੁਸ਼ੀ ਕਰ ਲੈਣ ਦੀ ਦੁਖਦਾਈ ਖ਼ਬਰ ਹੈ । ਜਾਣਕਾਰੀ ਅਨੁਸਾਰ ਰਿੰਕੂ ਪੁੱਤਰ ਸ਼ਰਨ ਸਿੰਘ ...
ਮੁੰਬਈ : ਅਦੀਸ ਅਬਾਬਾ ਤੋਂ ਮੁੰਬਈ ਪਹੁੰਚਣ ਵਾਲੇ ਦੋ ਯਾਤਰੀਆਂ ਤੋਂ 18 ਕਰੋੜ ਰੁਪਏ ਕੋਕੀਨ ਬਰਾਮਦ – ਡੀ.ਆਰ.ਆਈ. ਮੁੰਬਈ
. . .  1 day ago
ਆਈ.ਜੀ. ਅਸਾਮ ਰਾਈਫਲਜ਼ (ਪੂਰਬੀ) ਦੀ ਅਗਵਾਈ ਹੇਠ 4 ਵਿਅਕਤੀਆਂ ਨੂੰ ਭਾਰੀ ਹਥਿਆਰਾਂ ਦੇ ਨਾਲ ਕੀਤਾ ਗ੍ਰਿਫ਼ਤਾਰ
. . .  1 day ago
ਸਕੂਲੀ ਵਿਦਿਆਰਥਣਾਂ ਨਾਲ ਭਰੀ ਵੈਨ ’ਤੇ ਅਣਪਛਾਤਿਆਂ ਨੇ ਕੀਤਾ ਹਮਲਾ
. . .  1 day ago
ਫ਼ਾਜ਼ਿਲਕਾ,3 ਦਸੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਦੇ ਨੇੜਲੇ ਪਿੰਡ ਲਾਲੋਵਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬਾਹਰ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਿਥੇ ਸਕੂਲੀ ਵਿਦਿਆਰਥਣਾਂ ਨਾਲ ...
ਬੀ. ਐਸ. ਐਫ. ਅਤੇ ਫਾਜ਼ਿਲਕਾ ਪੁਲਿਸ ਵਲੋਂ 26.850 ਕਿਲੋ ਹੈਰੋਇਨ ਬਰਾਮਦ - ਡੀ.ਜੀ.ਪੀ., ਪੰਜਾਬ ਪੁਲਿਸ
. . .  1 day ago
ਅਮਰੀਕੀ ਫੌਜ ਅਤੇ ਭਾਰਤੀ ਫੌਜ ਨੇ ਯੁਧ ਅਭਿਆਸ ਨੂੰ ਸਫਲਤਾਪੂਰਵਕ ਸਮਾਪਤ ਕੀਤਾ - ਭਾਰਤ ਵਿਚ ਅਮਰੀਕੀ ਦੂਤਾਵਾਸ
. . .  1 day ago
ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਅਟਾਰੀ ਸਰਹੱਦ ’ਤੇ ਪਹੁੰਚੇ
. . .  1 day ago
ਅਟਾਰੀ,3 ਦਸੰਬਰ (ਗੁਰਦੀਪ ਸਿੰਘ ਅਟਾਰੀ) - ਕੇਂਦਰੀ ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਨਿਤਿਆਨੰਦ ਰਾਏ ਕੌਮਾਂਤਰੀ ਅਟਾਰੀ ਸਰਹੱਦ ਦਾ ਦੌਰਾ ਕੀਤਾ । ਉਹ 4 ਦਸੰਬਰ ਨੂੰ ਬੀ. ਐਸ. ਐਫ. ਦੇ 58ਵੇਂ ਸਥਾਪਨਾ ਦਿਵਸ ਮੌਕੇ ਹੋ ਰਹੇ ਗੁਰੂ ਨਾਨਕ ਦੇਵ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ਅਰਜ਼ੀ ਰੱਦ
. . .  1 day ago
ਲੁਧਿਆਣਾ , 3 ਦਸੰਬਰ (ਪਰਮਿੰਦਰ ਸਿੰਘ ਆਹੂਜਾ) -ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ
. . .  1 day ago
ਅੰਮ੍ਰਿਤਸਰ ,3 ਦਸੰਬਰ (ਜਸਵੰਤ ਸਿੰਘ ਜੱਸ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ । ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਰਜਿੰਦਰ ...
ਗੁਜਰਾਤ: 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ ਵਿਚ ਹਿੱਸਾ ਲੈ ਰਹੇ
. . .  1 day ago
ਅਹਿਮਦਾਬਾਦ, 3 ਦਸੰਬਰ - ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ.ਭਾਰਤੀ ਨੇ ਦੱਸਿਆ ਕਿ 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ 'ਚ ਹਿੱਸਾ ਲੈ ਰਹੇ ਹਨ । ਕੁੱਲ ਵੋਟਰ 2,51,58,730 ...
ਅਰਵਿੰਦ ਕੇਜਰੀਵਾਲ ਨੇ ਸ਼ਰਾਬ, ਸਿੱਖਿਆ, ਡੀਟੀਸੀ ਬੱਸ ਘੁਟਾਲਿਆਂ ‘ਚ ਪੇਸ਼ ਕੀਤਾ ਭ੍ਰਿਸ਼ਟਾਚਾਰ ਦਾ ਨਵਾਂ ਮਾਡਲ - ਕੇਂਦਰੀ ਮੰਤਰੀ ਅਨੁਰਾਗ ਠਾਕੁਰ
. . .  1 day ago
ਅੰਤਰਰਾਸ਼ਟਰੀ ਵਿਕਲਾਂਗ ਦਿਵਸ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਹਰਮਨ ਗੁਰਾਇਆ ਨੂੰ ‘‘ਸਰਵਸ੍ਰੇਸ਼ਠ ਵਿਅਕਤੀ’’ ਪੁਰਸਕਾਰ
. . .  1 day ago
ਬਟਾਲਾ, 3 ਦਸੰਬਰ (ਕਾਹਲੋਂ)-ਅੰਤਰਰਾਸ਼ਟਰੀ ਵਿਕਲਾਂਗ ਦਿਵਸ ਮੌਕੇ ਦਿੱਲੀ ਵਿਖੇ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਸਮਾਜ ਸੇਵੀ ਹਰਮਨਜੀਤ ਸਿੰਘ ਗੁਰਾਇਆ ਨੂੰ ‘‘ਸਰਵਸ੍ਰੇਸ਼ਠ ਵਿਅਕਤੀ’’ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਮਾਜ ਸੇਵੀ ਹਰਮਨ ਗੁਰਾਇਆ ਵਲੋਂ ਪਿਛਲੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਹਾੜ ਸੰਮਤ 554

ਅੰਮ੍ਰਿਤਸਰ / ਦਿਹਾਤੀ

ਹਰ ਇਨਸਾਨ ਨੂੰ ਤੰਦਰੁਸਤ ਰਹਿਣ ਲਈ ਯੋਗਾ ਅਭਿਆਸ ਕਰਨਾ ਚਾਹੀਦਾ- ਚੇਅਰਮੈਨ ਐੱਮ. ਐੱਮ. ਆਨੰਦ

ਜੇਠੂਵਾਲ, 21 ਜੂਨ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ ਬਟਾਲਾ ਰੋਡ 'ਤੇ ਸਥਿਤ ਆਨੰਦ ਕਾਲਜ ਆਫ ਐਜ਼ੂਕੇਸ਼ਨ ਜੇਠੂਵਾਲ 'ਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ | ਇਸ ਯੋਗਾ ਦਿਵਸ ਕਾਲਜ ਦੇ ਚੇਅਰਮੈਨ ਐੱਮ. ਐੱਮ. ਆਨੰਦ, ਵਾਈਸ ਚੇਅਰਮੈਨ ਡਾ. ਜਸਵਿੰਦਰ ਸਿੰਘ ਢਿੱਲੋਂ, ਡਾਇਰਕੈਟਰ ਸੂਰੀਯਾ ਆਨੰਦ, ਪਿੰ੍ਰਸੀਪਲ ਡਾ. ਕੰਵਲਬੀਰ ਕੌਰ ਮਾਹਲ, ਪਿੰ੍ਰਸੀਪਲ ਊਸਾ ਸਰੀਨ, ਐਡੀਮਸਟਰੇਟਰ ਮਿਸ ਰੇਨੂੰ ਠਾਕੁਰ ਦੀ ਅਗਵਾਈ ਹੇਠ ਸਮੂਹ ਸਟਾਫ ਤੇ ਵਿਦਿਆਰਥਣਾਂ ਨੇ ਯੋਗ ਵਿਚ ਭਾਗ ਲਿਆ | ਚੇਅਰਮੈਨ ਐੱਮ. ਐੱਮ. ਆਨੰਦ ਨੇ ਵਿਦਿਆਰਥਣਾਂ ਨੂੰ ਯੋਗਾ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ ਅਤੇ ਕਈ ਬਿਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ | ਪਿੰ੍ਰਸੀਪਲ ਕੰਵਲਬੀਰ ਕੌਰ ਮਾਹਲ ਨੇ ਵਿਦਿਆਰਥਣਾਂ ਨੂੰ ਯੋਗਾ ਦਿਵਸ ਦੇ ਵੱਖ-ਵੱਖ ਆਸਣ ਕਰਵਾਉਣ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ | ਇਸ ਯੋਗਾ ਦੇ ਫਾਇਦੇ ਬਾਰੇ ਵੀ ਵਿਦਿਆਰਥਣਾਂ ਨੂੰ ਚਾਨਣਾ ਪਾਇਆ ਤੇ ਇਸ ਯੋਗਾ ਦਿਵਸ ਮੌਕੇ ਕਾਲਜ ਦੇ ਚੇਅਰਮੈਨ ਐੱਮ. ਐੱਮ. ਆਨੰਦ , ਡਾਇਰੈਕਟਰ ਸੂਰੀਯਾ ਆਨੰਦ, ਪਿੰ੍ਰਸੀਪਲ ਕੰਵਲਬੀਰ ਸਿੰਘ ਮਾਹਲ ਵਲੋਂ ਯੋਗਾ ਅਭਿਆਸ ਕਰਵਾਉਣ ਵਾਲੀਆਂ ਵਿਦਿਆਰਥਣਾਂ ਨੂੰ ਸਰਟੀਫਿਕੇਟ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਰੀਤੂ ਕਾਲੀਆ, ਪ੍ਰੋਫੈਸਰ ਬਲਜੀਤ ਕੌਰ, ਜੇ. ਪੀ. ਸ਼ਰਮਾ, ਮਨੋਜ ਕੁਮਾਰ, ਰਾਜਬੀਰ ਕੌਰ, ਵਰਿੰਦਰਜੀਤ ਕੌਰ, ਚਰਨਜੀਤ ਕੌਰ, ਰਮਨਜੀਤ ਕੌਰ, ਨਵਪ੍ਰੀਤ ਕੌਰ, ਕੁਲਜੀਤ ਕੌਰ, ਬਲਜਿੰਦਰ ਕੌਰ, ਹਰਪ੍ਰੀਤ ਕੌਰ, ਪ੍ਰਭਜੋਤ ਕੌਰ, ਸਰੂਚੀਪਾਲ, ਸ਼ੈਲੀ ਸ਼ਰਮਾ, ਰਚਨਾ ਕੁਮਾਰੀ, ਸੁਫਾਲੀ, ਕਵਿਤਾ, ਰੋਬਿਟ, ਗਗਨਦੀਪ ਕੌਰ, ਮਨਰੂਪ ਕੌਰ, ਹਰਜੀਤ ਕੌਰ, ਕਿਰਨਦੀਪ ਕੌਰ, ਸਪਨਾ ਠਾਕੁਰ, ਮੋਨਿਕਾ, ਮੀਨੂੰ ਅਰੋੜਾ, ਗੁਰਜੀਤ ਕੌਰ, ਭੁਪਿੰਦਰ ਕੌਰ, ਰਜਨੀ ਕਾਸਲਾ, ਕਿਰਨਬੀਰ ਕੌਰ, ਨਵਜੋਤ ਕੌਰ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਪੁਲਿਸ ਸਠਿਆਲਾ ਵਲੋਂ ਦਾਤਰ ਗੈਂਗ 'ਚ ਸ਼ਾਮਿਲ ਇਕ ਹੋਰ ਮੁਲਜ਼ਮ ਕਾਬੂ

ਸਠਿਆਲਾ, 21 ਜੂਨ (ਸਫਰੀ)-ਥਾਣਾ ਬਿਆਸ ਅਧੀਨ ਪੈਂਦੀ ਪੁਲਿਸ ਚੌਕੀ ਸਠਿਆਲਾ ਦੇ ਮੁਲਾਜ਼ਮਾਂ ਵਲੋਂ ਐੱਸ.ਐੱਚ.ਓ. ਮੁਖਤਾਰ ਸਿੰਘ ਬਿਆਸ ਦੀ ਅਗਵਾਈ ਵਿਚ ਚੋਰ-ਲੁਟੇਰਿਆਂ ਨੂੰ ਕਾਬੂ ਲਈ ਚਲਾਈ ਮੁਹਿੰਮ ਤਹਿਤ ਦਾਤਰ ਗੈਂਗ ਵਿਚ ਸ਼ਾਮਿਲ ਕਥਿਤ ਦੋਸ਼ੀ ਗੁਰਸੇਵਕ ਸਿੰਘ ਵਾਸੀ ...

ਪੂਰੀ ਖ਼ਬਰ »

ਚੋਰੀ ਦੀ ਰੇਤ ਲਿਜਾ ਰਹੇ ਵਿਅਕਤੀ ਨੂੰ ਟਰੈਕਟਰ ਟਰਾਲੀ ਸਮੇਤ ਕੀਤਾ ਕਾਬੂ, ਮਾਮਲਾ ਦਰਜ

ਗੱਗੋਮਾਹਲ/ਰਮਦਾਸ, 21 ਜੂਨ (ਬਲਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਵਾਹਲਾ)-ਪੁਲਿਸ ਕਪਤਾਨ ਅੰਮਿ੍ਤਸਰ ਦਿਹਾਤੀ ਸਵਰਨਦੀਪ ਸਿੰਘ ਵਲੋਂ ਨਾਜਾਇਜ਼ ਮਾਇਨਿੰਗ 'ਤੇ ਕਾਬੂ ਪਾਉਣ ਲਈ ਦਿੱਤੀਆਂ ਸਖ਼ਤ ਹਦਾਇਤਾਂ 'ਤੇ ਚੱਲਦਿਆਂ ਪੁਲਿਸ ਥਾਣਾ ਰਮਦਾਸ ਵਿਖੇ ਤਾਇਨਾਤ ਮੁੱਖ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼-ਵਿੱਦਿਅਕ ਖੇਤਰ ਦੀ ਸਨਮਾਨਯੋਗ ਹਸਤੀ ਬਲਜੀਤ ਸਿੰਘ ਸੇਖੋਂ

ਰਾਮ ਤੀਰਥ : ਵਿਦਿਅਕ ਖੇਤਰ ਦੀ ਸਨਮਾਨਯੋਗ ਹਸਤੀ ਬਲਜੀਤ ਸਿੰਘ ਸੇਖੋਂ ਦਾ ਜਨਮ 21 ਜੂਨ 1946 ਨੂੰ ਜ਼ਿਲ੍ਹਾ ਅੰਮਿ੍ਤਸਰ ਦੇ ਕਸਬਾ ਰਈਆ ਦੇ ਕੋਲ ਸਥਿਤ ਪਿੰਡ ਵਡਾਲਾ ਖੁਰਦ 'ਚ ਪਿਤਾ ਹਰਨਾਮ ਸਿੰਘ ਦੇ ਗ੍ਰਹਿ ਵਿਖੇ ਮਾਤਾ ਬੀਬੀ ਲਾਭ ਕੌਰ ਦੀ ਕੁੱਖੋਂ ਹੋਇਆ | ਉਨ੍ਹਾਂ ਨੇ ...

ਪੂਰੀ ਖ਼ਬਰ »

ਤਰਨਾ ਦਲ ਵਲੋਂ ਸਿੰਘ ਸਾਹਿਬ ਜਥੇ: ਬਾਬਾ ਬਿਸ਼ਨ ਸਿੰਘ ਦੀ ਬਰਸੀ ਸੰਬੰਧੀ ਮਹੱਲਾ ਸਜਾਇਆ

ਬਾਬਾ ਬਕਾਲਾ ਸਾਹਿਬ, 21 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ 12ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੀ 28ਵੀਂ ਬਰਸੀ ਦੇ ਸਬੰਧ ਵਿਚ, ਤਰਨਾ ਦਲ ਦੇ ਮੌਜੂਦਾ 15ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ...

ਪੂਰੀ ਖ਼ਬਰ »

ਗੁਜਰਾਤ ਦੇ ਸਾਬਕਾ ਡੀ. ਜੀ. ਪੀ. ਨੇ ਰੀਟਰੀਟ ਸੈਰਾਮਨੀ ਦਾ ਮਾਣਿਆ ਆਨੰਦ

ਅਟਾਰੀ, 21 ਜੂਨ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰਾਮਨੀ ਦਾ ਗੁਜਰਾਤ ਦੇ ਸਾਬਕਾ ਡੀ. ਜੀ. ਪੀ. ਕੇਸ਼ਵ ਕੁਮਾਰ ਆਈ. ਪੀ. ਐੱਸ. ਨੇ ਅਨੰਦ ਮਾਣਿਆ | ਉਹ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਜਥਾ ਪਾਕਿ ਰਵਾਨਾ

ਲੋਪੋਕੇ, 21 ਜੂਨ (ਗੁਰਵਿੰਦਰ ਸਿੰਘ ਕਲਸੀ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਅਤੇ ਪਾਕਿਸਤਾਨ ਸਥਿਤ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਸਮੇਤ ਹੋਰਨਾ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਦੇ ਰੋਸ ਵਜੋਂ ਸਰਹੱਦੀ ਕਿਸਾਨਾਂ ਨੇ ਜੈ ਜਵਾਨ ਜੈ ਕਿਸਾਨ ਦੇ ਨਾਅਰੇ ਹੇਠ ਕੀਤਾ ਮੋਦੀ ਸਰਕਾਰ ਦਾ ਪੁਤਲਾ ਫੂਕ ਮੁਜ਼ਾਹਰਾ

ਅਜਨਾਲਾ, 21 ਜੂਨ (ਐੱਸ. ਪ੍ਰਸ਼ੋਤਮ)-ਅੱਜ ਕੌਮਾਂਤਰੀ ਸਰਹੱਦੀ ਪਿੰਡ ਘੋਗਾ ਵਿਖੇ ਛੰਨਾ, ਟੀਨਾਣਾ, ਘੋਗਾ, ਜਸਤਰਵਾਲ ਆਦਿ ਪਿੰਡਾਂ ਦੇ ਕਿਸਾਨਾਂ-ਨੌਜਵਾਨਾਂ ਨੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਮੰਚ ਤੋਂ ਸੂਬਾ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਨੇਤਾ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਉਗਰਾਹਾਂ ਗਰੁੱਪ ਦੁਆਰਾ ਐਸ. ਡੀ. ਓ. ਬਿਜਲੀ ਘਰ ਖਾਸਾ ਦਾ ਘਿਰਾਓ

ਖਾਸਾ, 21 ਜੂਨ (ਸੁਖਵਿੰਦਰਜੀਤ ਸਿੰਘ ਘਰਿੰਡਾ)-ਅੱਜ ਕਿਸਾਨ ਯੂਨੀਅਨ ਉਗਰਾਹਾਂ ਗਰੁੱਪ ਦੁਆਰਾ ਐਸ. ਡੀ. ਓ. ਬਿਜਲੀ ਘਰ ਖਾਸਾ ਦਾ ਘਿਰਾਓ ਕੀਤਾ ਗਿਆ | ਇਸ ਸੰਬੰਧੀ ਉਗਰਾਹਾਂ ਗਰੁੱਪ ਤਰਨ-ਤਾਰਨ ਜ਼ਿਲ੍ਹੇ ਦੇ ਪ੍ਰਧਾਨ ਗੁਰਬਾਜ ਸਿੰਘ ਨੇ ਦੱਸਿਆ ਕਿ ਪਿਛਲੇ ਮਹੀਨੇ ਪਿੰਡ ...

ਪੂਰੀ ਖ਼ਬਰ »

16 ਦਿਨ ਬੀਤ ਜਾਣ 'ਤੇ ਵੀ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ

ਚੋਗਾਵਾਂ, 21 ਜੂਨ (ਗੁਰਬਿੰਦਰ ਸਿੰਘ ਬਾਗੀ)-ਤਸਬੀਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਚੋਗਾਵਾਂ ਨੇ ਅੱਜ ਡੀ. ਐਸ. ਪੀ. ਦਫ਼ਤਰ ਚੋਗਾਵਾਂ ਵਿਖੇ ਪੁੱਜ ਕੇ ਉੱਚ ਅਧਿਕਾਰੀਆਂ ਦੇ ਨਾਂਅ ਲਿਖਤੀ ਦਰਖਾਸਤ ਦਿੰਦਿਆਂ ਦੋਸ਼ ਲਗਾਏ ਕਿ ਉਨ੍ਹਾਂ ਉਪਰ 5 ਜੂਨ 2022 ਨੂੰ ਗੁਰਬਿੰਦਰ ...

ਪੂਰੀ ਖ਼ਬਰ »

ਹੈਰੋਇਨ ਸਮੇਤ ਵਿਅਕਤੀ ਕਾਬੂ

ਨਵਾਂ ਪਿੰਡ, 21 ਜੂਨ (ਜਸਪਾਲ ਸਿੰਘ)-ਏ.ਐੱਸ.ਆਈ. ਪ੍ਰੇਮ ਸਿੰਘ ਨਾਰਕੋਟਿਕ ਸੈੱਲ ਅੰਮਿ੍ਤਸਰ ਦਿਹਾਤੀ ਦੀ ਅਗਵਾਈ 'ਚ ਪੁਲਿਸ ਪਾਰਟੀ ਵਲੋਂ ਅਮਰਜੀਤ ਸਿੰਘ ਉਰਫ ਨਿੱਕਾ ਪੁੱਤਰ ਕੁਲਵਿੰਦਰ ਸਿੰਘ ਵਾਸੀ ਧਾਰੜ ਨੂੰ ਰਾਏਪੁਰ ਕਲਾਂ ਤੋਂ 14 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਭਲਾਈ ਸੰਸਥਾ ਅਜਨਾਲਾ ਵਲੋਂ ਗ੍ਰੰਥੀ ਅਜੀਤ ਸਿੰਘ ਦਾ ਸਨਮਾਨ

ਅਜਨਾਲਾ, 21 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਵਿਚ ਸਥਿਤ ਬੀ.ਐੱਸ.ਐੱਫ. ਹੈੱਡਕੁਆਰਟਰ ਦੇ ਸਾਹਮਣੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਗ੍ਰੰਥੀ ਸਿੰਘ ਵਜੋਂ ਸੇਵਾਵਾਂ ਨਿਭਾਅ ਰਹੇ ਭਾਈ ਅਜੀਤ ਸਿੰਘ ਦਾ ਤਬਾਦਲਾ ਜੈਸਲਮੇਰ (ਰਾਜਸਥਾਨ) ਵਿਖੇ ਹੋਣ ਉਪਰੰਤ ...

ਪੂਰੀ ਖ਼ਬਰ »

ਸਿਆਸੀ ਆਗੂਆਂ ਨੂੰ ਮੂੰਹ ਚਿੜਾਉਂਦੀਆਂ ਹਨ ਜੰਡਿਆਲਾ ਗੁਰੂ ਦੀਆਂ ਸਮੱਸਿਆਵਾਂ

ਜੰਡਿਆਲਾ ਗੁਰੂ, 21 ਜੂਨ (ਪ੍ਰਮਿੰਦਰ ਸਿੰਘ ਜੋਸਨ)-ਆਜ਼ਾਦੀ ਦੇ 74 ਸਾਲਾਂ ਬਾਅਦ ਵੀ ਜੰਡਿਆਲਾ ਗੁਰੂ ਤਰ੍ਹਾਂ ਤਰ੍ਹਾਂ ਦੀਆਂ ਸਮੱਸਿਆਵਾਂ 'ਚ ਘਿਰਿਆ ਹੋਇਆ ਹੈ ਤੇ ਜੰਡਿਆਲਾ ਗੁਰੂ ਹਲਕੇ ਨੂੰ ਆਪਣਾ ਪਰਿਵਾਰ ਦੱਸਣ ਵਾਲੇ ਸਮੇਂ-ਸਮੇਂ ਬਣਦੀਆਂ ਰਹੀਆਂ ਸਰਕਾਰਾਂ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX