ਤਾਜਾ ਖ਼ਬਰਾਂ


ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  33 minutes ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  50 minutes ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  about 1 hour ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  about 1 hour ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 minute ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  about 2 hours ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  about 2 hours ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  about 3 hours ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  about 3 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  about 3 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  about 2 hours ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  about 4 hours ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  about 3 hours ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 4 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  1 minute ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  about 5 hours ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  about 4 hours ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  about 5 hours ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  about 5 hours ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਧਵਨ, ਰੋਹਿਤ ਤੋਂ ਬਾਅਦ ਕੋਹਲੀ ਵੀ ਆਊਟ, 13.3 ਓਵਰਾਂ ਤੋਂ ਬਾਅਦ ਭਾਰਤ 57/3
. . .  about 5 hours ago
2047 ਤੱਕ ਭਾਰਤ ਨੂੰ ਬਣਾਉਣਾ ਹੈ ਇਕ ਵਿਕਸਤ ਦੇਸ਼-ਹਰਦੀਪ ਪੁਰੀ
. . .  about 5 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੋਟ ਪਾਉਣ ਤੋਂ ਬਾਅਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਅਸੀਂ 2047 ਤੱਕ ਭਾਰਤ ਨੂੰ ਇਕ ਵਿਕਸਤ ਦੇਸ਼ ਬਣਾਉਣਾ ਹੈ।ਹਾਲ ਹੀ ਵਿਚ ਇਕ ਰਿਪੋਰਟ ਵਿਚ ਭਵਿੱਖਬਾਣੀ ਕੀਤੀ ਗਈ ਹੈ ਕਿ ਅਗਲੇ...
ਰਿਸ਼ਵ ਪੰਤ ਬੰਗਲਾਦੇਸ਼ ਖ਼ਿਲਾਫ਼ ਇਕ ਦਿਨਾਂ ਲੜੀ ਤੋਂ ਬਾਹਰ
. . .  about 6 hours ago
ਮੁੰਬਈ, 4 ਦਸੰਬਰ-ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵਲੋਂ ਕੀਤੇ ਟਵੀਟ ਅਨੁਸਾਰ ਬੀ.ਸੀ.ਸੀ.ਆਈ. ਦੀ ਮੈਡੀਕਲ ਟੀਮ ਨਾਲ ਸਲਾਹ ਕਰਕੇ ਰਿਸ਼ਵ ਪੰਤ ਨੂੰ ਬੰਗਲਾਦੇਸ਼ ਖ਼ਿਲਾਫ਼ ਇਕ ਦਿਨਾਂ ਲੜੀ ਤੋਂ ਬਾਹਰ ਕਰ ਦਿੱਤਾ ਗਿਆ...
ਅਸੀਂ ਅਗਲੇ 5 ਸਾਲਾਂ 'ਚ ਦਿੱਲੀ ਨੂੰ ਕਰਨਾ ਹੈ ਸਾਫ਼-ਕੇਜਰੀਵਾਲ
. . .  about 6 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਹੋ ਰਹੀ ਵੋਟਿੰਗ ਦੌਰਾਨ ਵੋਟ ਪਾਉਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕਰਦਾ ਹਾਂ। ਅਸੀਂ ਦੇਖ ਸਕਦੇ ਹਾਂ ਕਿ ਹਰ ਪਾਸੇ ਕੂੜਾ ਪਿਆ ਹੈ। ਇਹ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  about 5 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਸ਼ੇਰ-ਏ-ਬੰਗਲਾ ਸਟੇਡੀਅਮ 'ਚ ਹੋਣ ਜਾ ਰਿਹਾ ਹੈ। ਟਾਸ ਜਿੱਤ ਕੇ ਬੰਗਲਾਦੇਸ਼ ਦੇ ਕਪਤਾਨ ਲਿਟਨ ਦਾਸ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਹਾੜ ਸੰਮਤ 554

ਅੰਮ੍ਰਿਤਸਰ / ਦਿਹਾਤੀ

ਹਰ ਇਨਸਾਨ ਨੂੰ ਤੰਦਰੁਸਤ ਰਹਿਣ ਲਈ ਯੋਗਾ ਅਭਿਆਸ ਕਰਨਾ ਚਾਹੀਦਾ- ਚੇਅਰਮੈਨ ਐੱਮ. ਐੱਮ. ਆਨੰਦ

ਜੇਠੂਵਾਲ, 21 ਜੂਨ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ ਬਟਾਲਾ ਰੋਡ 'ਤੇ ਸਥਿਤ ਆਨੰਦ ਕਾਲਜ ਆਫ ਐਜ਼ੂਕੇਸ਼ਨ ਜੇਠੂਵਾਲ 'ਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ | ਇਸ ਯੋਗਾ ਦਿਵਸ ਕਾਲਜ ਦੇ ਚੇਅਰਮੈਨ ਐੱਮ. ਐੱਮ. ਆਨੰਦ, ਵਾਈਸ ਚੇਅਰਮੈਨ ਡਾ. ਜਸਵਿੰਦਰ ਸਿੰਘ ਢਿੱਲੋਂ, ...

ਪੂਰੀ ਖ਼ਬਰ »

ਪੁਲਿਸ ਸਠਿਆਲਾ ਵਲੋਂ ਦਾਤਰ ਗੈਂਗ 'ਚ ਸ਼ਾਮਿਲ ਇਕ ਹੋਰ ਮੁਲਜ਼ਮ ਕਾਬੂ

ਸਠਿਆਲਾ, 21 ਜੂਨ (ਸਫਰੀ)-ਥਾਣਾ ਬਿਆਸ ਅਧੀਨ ਪੈਂਦੀ ਪੁਲਿਸ ਚੌਕੀ ਸਠਿਆਲਾ ਦੇ ਮੁਲਾਜ਼ਮਾਂ ਵਲੋਂ ਐੱਸ.ਐੱਚ.ਓ. ਮੁਖਤਾਰ ਸਿੰਘ ਬਿਆਸ ਦੀ ਅਗਵਾਈ ਵਿਚ ਚੋਰ-ਲੁਟੇਰਿਆਂ ਨੂੰ ਕਾਬੂ ਲਈ ਚਲਾਈ ਮੁਹਿੰਮ ਤਹਿਤ ਦਾਤਰ ਗੈਂਗ ਵਿਚ ਸ਼ਾਮਿਲ ਕਥਿਤ ਦੋਸ਼ੀ ਗੁਰਸੇਵਕ ਸਿੰਘ ਵਾਸੀ ...

ਪੂਰੀ ਖ਼ਬਰ »

ਚੋਰੀ ਦੀ ਰੇਤ ਲਿਜਾ ਰਹੇ ਵਿਅਕਤੀ ਨੂੰ ਟਰੈਕਟਰ ਟਰਾਲੀ ਸਮੇਤ ਕੀਤਾ ਕਾਬੂ, ਮਾਮਲਾ ਦਰਜ

ਗੱਗੋਮਾਹਲ/ਰਮਦਾਸ, 21 ਜੂਨ (ਬਲਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਵਾਹਲਾ)-ਪੁਲਿਸ ਕਪਤਾਨ ਅੰਮਿ੍ਤਸਰ ਦਿਹਾਤੀ ਸਵਰਨਦੀਪ ਸਿੰਘ ਵਲੋਂ ਨਾਜਾਇਜ਼ ਮਾਇਨਿੰਗ 'ਤੇ ਕਾਬੂ ਪਾਉਣ ਲਈ ਦਿੱਤੀਆਂ ਸਖ਼ਤ ਹਦਾਇਤਾਂ 'ਤੇ ਚੱਲਦਿਆਂ ਪੁਲਿਸ ਥਾਣਾ ਰਮਦਾਸ ਵਿਖੇ ਤਾਇਨਾਤ ਮੁੱਖ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼-ਵਿੱਦਿਅਕ ਖੇਤਰ ਦੀ ਸਨਮਾਨਯੋਗ ਹਸਤੀ ਬਲਜੀਤ ਸਿੰਘ ਸੇਖੋਂ

ਰਾਮ ਤੀਰਥ : ਵਿਦਿਅਕ ਖੇਤਰ ਦੀ ਸਨਮਾਨਯੋਗ ਹਸਤੀ ਬਲਜੀਤ ਸਿੰਘ ਸੇਖੋਂ ਦਾ ਜਨਮ 21 ਜੂਨ 1946 ਨੂੰ ਜ਼ਿਲ੍ਹਾ ਅੰਮਿ੍ਤਸਰ ਦੇ ਕਸਬਾ ਰਈਆ ਦੇ ਕੋਲ ਸਥਿਤ ਪਿੰਡ ਵਡਾਲਾ ਖੁਰਦ 'ਚ ਪਿਤਾ ਹਰਨਾਮ ਸਿੰਘ ਦੇ ਗ੍ਰਹਿ ਵਿਖੇ ਮਾਤਾ ਬੀਬੀ ਲਾਭ ਕੌਰ ਦੀ ਕੁੱਖੋਂ ਹੋਇਆ | ਉਨ੍ਹਾਂ ਨੇ ...

ਪੂਰੀ ਖ਼ਬਰ »

ਤਰਨਾ ਦਲ ਵਲੋਂ ਸਿੰਘ ਸਾਹਿਬ ਜਥੇ: ਬਾਬਾ ਬਿਸ਼ਨ ਸਿੰਘ ਦੀ ਬਰਸੀ ਸੰਬੰਧੀ ਮਹੱਲਾ ਸਜਾਇਆ

ਬਾਬਾ ਬਕਾਲਾ ਸਾਹਿਬ, 21 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ 12ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੀ 28ਵੀਂ ਬਰਸੀ ਦੇ ਸਬੰਧ ਵਿਚ, ਤਰਨਾ ਦਲ ਦੇ ਮੌਜੂਦਾ 15ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ...

ਪੂਰੀ ਖ਼ਬਰ »

ਗੁਜਰਾਤ ਦੇ ਸਾਬਕਾ ਡੀ. ਜੀ. ਪੀ. ਨੇ ਰੀਟਰੀਟ ਸੈਰਾਮਨੀ ਦਾ ਮਾਣਿਆ ਆਨੰਦ

ਅਟਾਰੀ, 21 ਜੂਨ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰਾਮਨੀ ਦਾ ਗੁਜਰਾਤ ਦੇ ਸਾਬਕਾ ਡੀ. ਜੀ. ਪੀ. ਕੇਸ਼ਵ ਕੁਮਾਰ ਆਈ. ਪੀ. ਐੱਸ. ਨੇ ਅਨੰਦ ਮਾਣਿਆ | ਉਹ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਜਥਾ ਪਾਕਿ ਰਵਾਨਾ

ਲੋਪੋਕੇ, 21 ਜੂਨ (ਗੁਰਵਿੰਦਰ ਸਿੰਘ ਕਲਸੀ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਅਤੇ ਪਾਕਿਸਤਾਨ ਸਥਿਤ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਸਮੇਤ ਹੋਰਨਾ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਦੇ ਰੋਸ ਵਜੋਂ ਸਰਹੱਦੀ ਕਿਸਾਨਾਂ ਨੇ ਜੈ ਜਵਾਨ ਜੈ ਕਿਸਾਨ ਦੇ ਨਾਅਰੇ ਹੇਠ ਕੀਤਾ ਮੋਦੀ ਸਰਕਾਰ ਦਾ ਪੁਤਲਾ ਫੂਕ ਮੁਜ਼ਾਹਰਾ

ਅਜਨਾਲਾ, 21 ਜੂਨ (ਐੱਸ. ਪ੍ਰਸ਼ੋਤਮ)-ਅੱਜ ਕੌਮਾਂਤਰੀ ਸਰਹੱਦੀ ਪਿੰਡ ਘੋਗਾ ਵਿਖੇ ਛੰਨਾ, ਟੀਨਾਣਾ, ਘੋਗਾ, ਜਸਤਰਵਾਲ ਆਦਿ ਪਿੰਡਾਂ ਦੇ ਕਿਸਾਨਾਂ-ਨੌਜਵਾਨਾਂ ਨੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਮੰਚ ਤੋਂ ਸੂਬਾ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਨੇਤਾ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਉਗਰਾਹਾਂ ਗਰੁੱਪ ਦੁਆਰਾ ਐਸ. ਡੀ. ਓ. ਬਿਜਲੀ ਘਰ ਖਾਸਾ ਦਾ ਘਿਰਾਓ

ਖਾਸਾ, 21 ਜੂਨ (ਸੁਖਵਿੰਦਰਜੀਤ ਸਿੰਘ ਘਰਿੰਡਾ)-ਅੱਜ ਕਿਸਾਨ ਯੂਨੀਅਨ ਉਗਰਾਹਾਂ ਗਰੁੱਪ ਦੁਆਰਾ ਐਸ. ਡੀ. ਓ. ਬਿਜਲੀ ਘਰ ਖਾਸਾ ਦਾ ਘਿਰਾਓ ਕੀਤਾ ਗਿਆ | ਇਸ ਸੰਬੰਧੀ ਉਗਰਾਹਾਂ ਗਰੁੱਪ ਤਰਨ-ਤਾਰਨ ਜ਼ਿਲ੍ਹੇ ਦੇ ਪ੍ਰਧਾਨ ਗੁਰਬਾਜ ਸਿੰਘ ਨੇ ਦੱਸਿਆ ਕਿ ਪਿਛਲੇ ਮਹੀਨੇ ਪਿੰਡ ...

ਪੂਰੀ ਖ਼ਬਰ »

16 ਦਿਨ ਬੀਤ ਜਾਣ 'ਤੇ ਵੀ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ

ਚੋਗਾਵਾਂ, 21 ਜੂਨ (ਗੁਰਬਿੰਦਰ ਸਿੰਘ ਬਾਗੀ)-ਤਸਬੀਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਚੋਗਾਵਾਂ ਨੇ ਅੱਜ ਡੀ. ਐਸ. ਪੀ. ਦਫ਼ਤਰ ਚੋਗਾਵਾਂ ਵਿਖੇ ਪੁੱਜ ਕੇ ਉੱਚ ਅਧਿਕਾਰੀਆਂ ਦੇ ਨਾਂਅ ਲਿਖਤੀ ਦਰਖਾਸਤ ਦਿੰਦਿਆਂ ਦੋਸ਼ ਲਗਾਏ ਕਿ ਉਨ੍ਹਾਂ ਉਪਰ 5 ਜੂਨ 2022 ਨੂੰ ਗੁਰਬਿੰਦਰ ...

ਪੂਰੀ ਖ਼ਬਰ »

ਹੈਰੋਇਨ ਸਮੇਤ ਵਿਅਕਤੀ ਕਾਬੂ

ਨਵਾਂ ਪਿੰਡ, 21 ਜੂਨ (ਜਸਪਾਲ ਸਿੰਘ)-ਏ.ਐੱਸ.ਆਈ. ਪ੍ਰੇਮ ਸਿੰਘ ਨਾਰਕੋਟਿਕ ਸੈੱਲ ਅੰਮਿ੍ਤਸਰ ਦਿਹਾਤੀ ਦੀ ਅਗਵਾਈ 'ਚ ਪੁਲਿਸ ਪਾਰਟੀ ਵਲੋਂ ਅਮਰਜੀਤ ਸਿੰਘ ਉਰਫ ਨਿੱਕਾ ਪੁੱਤਰ ਕੁਲਵਿੰਦਰ ਸਿੰਘ ਵਾਸੀ ਧਾਰੜ ਨੂੰ ਰਾਏਪੁਰ ਕਲਾਂ ਤੋਂ 14 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਭਲਾਈ ਸੰਸਥਾ ਅਜਨਾਲਾ ਵਲੋਂ ਗ੍ਰੰਥੀ ਅਜੀਤ ਸਿੰਘ ਦਾ ਸਨਮਾਨ

ਅਜਨਾਲਾ, 21 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਵਿਚ ਸਥਿਤ ਬੀ.ਐੱਸ.ਐੱਫ. ਹੈੱਡਕੁਆਰਟਰ ਦੇ ਸਾਹਮਣੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਗ੍ਰੰਥੀ ਸਿੰਘ ਵਜੋਂ ਸੇਵਾਵਾਂ ਨਿਭਾਅ ਰਹੇ ਭਾਈ ਅਜੀਤ ਸਿੰਘ ਦਾ ਤਬਾਦਲਾ ਜੈਸਲਮੇਰ (ਰਾਜਸਥਾਨ) ਵਿਖੇ ਹੋਣ ਉਪਰੰਤ ਅੱਜ ਸੰਯੁਕਤ ਕਿਸਾਨ ਭਲਾਈ ਸੰਸਥਾ ਵਲੋਂ ਪ੍ਰਧਾਨ ਮਨਜੀਤ ਸਿੰਘ ਬਾਠ ਦੀ ਅਗਵਾਈ 'ਚ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਤੇ ਪਿਆਰ ਭਰੀ ਵਿਦਾਇਗੀ ਦਿੱਤੀ ਗਈ | ਇਸ ਮੌਕੇ ਗੱਲਬਾਤ ਕਰਦਿਆਂ ਸੰਸਥਾ ਦੇ ਪ੍ਰਧਾਨ ਮਨਜੀਤ ਸਿੰਘ ਬਾਠ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਪਿਛਲੇ ਕਈ ਸਾਲਾਂ ਤੋਂ ਬਤੌਰ ਗ੍ਰੰਥੀ ਦੀ ਸੇਵਾ ਨਿਭਾਅ ਰਹੇ ਭਾਈ ਅਜੀਤ ਸਿੰਘ ਵਲੋਂ ਗੁਰਦੁਆਰਾ ਸਾਹਿਬ ਵਿਖੇ ਨਿਭਾਈਆਂ ਸੇਵਾਵਾਂ ਅਜਨਾਲਾ ਵਾਸੀ ਹਮੇਸ਼ਾਂ ਯਾਦ ਰੱਖਣਗੇ | ਇਸ ਦੌਰਾਨ ਗੱਲਬਾਤ ਕਰਦਿਆਂ ਗ੍ਰੰਥੀ ਸਿੰਘ ਭਾਈ ਅਜੀਤ ਸਿੰਘ ਨੇ ਕਿਹਾ ਕਿ ਇੱਥੇ ਗੁਰੂ ਘਰ ਦੀ ਸੇਵਾ ਦੌਰਾਨ ਸੰਗਤਾਂ ਵਲੋਂ ਦਿੱਤੇ ਮਾਣ ਸਨਮਾਨ ਨੂੰ ਉਹ ਹਮੇਸ਼ਾਂ ਯਾਦ ਰੱਖਣਗੇ | ਇਸ ਮੌਕੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਪ੍ਰਧਾਨ ਨਰਿੰਦਰਪਾਲ ਸਿੰਘ ਢਿੱਲੋਂ, ਸੰਯੁਕਤ ਕਿਸਾਨ ਭਲਾਈ ਸੰਸਥਾ ਦੇ ਸੀਨੀਅਰ ਆਗੂ ਭਾਈ ਕਾਬਲ ਸਿੰਘ ਸ਼ਾਹਪੁਰ, ਡਾ. ਕੁਲਵੰਤ ਸਿੰਘ ਨਿੱਝਰ, ਨੰਬਰਦਾਰ ਗੁਲਜ਼ਾਰ ਸਿੰਘ ਕੋਟਲੀ, ਸੁਰਿੰਦਰ ਸਿੰਘ ਛੀਨਾ, ਪੰਡਤ ਦਲੀਪ ਤਿਵਾਰੀ, ਗੁਰਨਾਮ ਸਿੰਘ, ਮਲਕੀਤ ਸਿੰਘ, ਜਗਤਾਰ ਸਿੰਘ, ਸਤਨਾਮ ਸਿੰਘ, ਰਾਜਵਿੰਦਰ ਸਿੰਘ ਰਾਜੂ, ਦਿਆਲ ਸਿੰਘ, ਰਣਜੀਤ ਸਿੰਘ ਰਾਣਾ, ਬਿਕਰਮਜੀਤ ਸਿੰਘ ਰੰਧਾਵਾ ਅਤੇ ਰਣਜੀਤ ਸਿੰਘ ਰੰਧਾਵਾ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸਿਆਸੀ ਆਗੂਆਂ ਨੂੰ ਮੂੰਹ ਚਿੜਾਉਂਦੀਆਂ ਹਨ ਜੰਡਿਆਲਾ ਗੁਰੂ ਦੀਆਂ ਸਮੱਸਿਆਵਾਂ

ਜੰਡਿਆਲਾ ਗੁਰੂ, 21 ਜੂਨ (ਪ੍ਰਮਿੰਦਰ ਸਿੰਘ ਜੋਸਨ)-ਆਜ਼ਾਦੀ ਦੇ 74 ਸਾਲਾਂ ਬਾਅਦ ਵੀ ਜੰਡਿਆਲਾ ਗੁਰੂ ਤਰ੍ਹਾਂ ਤਰ੍ਹਾਂ ਦੀਆਂ ਸਮੱਸਿਆਵਾਂ 'ਚ ਘਿਰਿਆ ਹੋਇਆ ਹੈ ਤੇ ਜੰਡਿਆਲਾ ਗੁਰੂ ਹਲਕੇ ਨੂੰ ਆਪਣਾ ਪਰਿਵਾਰ ਦੱਸਣ ਵਾਲੇ ਸਮੇਂ-ਸਮੇਂ ਬਣਦੀਆਂ ਰਹੀਆਂ ਸਰਕਾਰਾਂ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX