ਪਟਿਆਲਾ, 22 ਜੂਨ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਨਜ਼ਦੀਕੀ ਪਿੰਡ 'ਚ ਗੰਦਾ ਪਾਣੀ ਪੀਣ ਕਾਰਨ 170 ਤੋਂ ਵੱਧ ਵਿਅਕਤੀਆਂ ਨੂੰ ਡਾਇਰੀਆ ਹੋ ਗਿਆ ਹੈ | ਜਿਨ੍ਹਾਂ 'ਚੋਂ 25 ਵਿਅਕਤੀਆਂ ਦੀ ਹਾਲਤ ਨਾਜ਼ੁਕ ਹੋਣ ਦੇ ਮੱਦੇਨਜ਼ਰ ਸਿਹਤ ਵਿਭਾਗ ਦੀਆਂ ਟੀਮਾਂ ਨੇ ਉਨ੍ਹਾਂ ਨੂੰ ...
ਪਟਿਆਲਾ, 22 ਜੂਨ (ਕੁਲਵੀਰ ਸਿੰਘ ਧਾਲੀਵਾਲ)-ਰਾਜਪੁਰਾ ਸੜਕ 'ਤੇ ਪਿੰਡ ਕੌਲੀ ਲਾਗੇ ਸ਼ਾਮ ਨੂੰ ਇਕ ਕਾਲਜ ਦੀ ਸਟਾਫ਼ ਨੂੰ ਲੈ ਕੇ ਆਉਂਦੀ ਬੱਸ ਟਰੈਕਟਰ-ਟਰਾਲੀ ਨਾਲ ਟਕਰਾਉਣ 'ਤੇ ਸੜਕ ਦਾ ਡਿਵਾਈਡਰ ਪਾਰ ਕਰ ਕੇ ਦੂਜੇ ਪਾਸੇ ਪਲਟਣ ਦੀ ਘਟਨਾ ਸਾਹਮਣੇ ਆਈ ਹੈ | ਇਸ ਘਟਨਾ 'ਚ ਇਕ ...
ਘਨੌਰ, 22 ਜੂਨ (ਸੁਸ਼ੀਲ ਕੁਮਾਰ ਸ਼ਰਮਾ)-ਕਾਂਗਰਸ ਕਿਸਾਨ ਅਤੇ ਮਜ਼ਦੂਰ ਸੈੱਲ ਦੇ ਸੂਬਾ ਜਨਰਲ ਸਕੱਤਰ ਹਰਿੰਦਰ ਸਿੰਘ ਵਿਰਕ ਨੇ ਪੰਜਾਬ ਦੀਆਂ ਸਮੂਹ ਵਿੱਦਿਅਕ ਯੂਨੀਵਰਸਿਟੀਆਂ ਦੇ ਹੋਂਦ ਬਚਾਉਣ ਲਈ ਹਾਅ ਦਾ ਨਾਅਰਾ ਮਾਰਿਆ | ਵਿਰਕ ਨੇ ਕਾਂਗਰਸ ਪਾਰਟੀ ਦੇ ਵਿਰੋਧੀ ਧਿਰ ...
ਰਾਜਪੁਰਾ, 22 ਜੂਨ (ਰਣਜੀਤ ਸਿੰਘ)-ਅੱਜ ਗੌਰਮਿੰਟ ਟੀਚਰਜ਼ ਯੂਨੀਅਨ ਦੀ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘ ਹਰਪਾਲਪੁਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਪਰਮਜੀਤ ਸਿੰਘ ਪਟਿਆਲਾ ਦੀ ਅਗਵਾਈ 'ਚ ਹੋਈ ਜਿਸ ਵਿਚ ਆਗੂਆਂ ਨੇ ਦੱਸਿਆ ਕਿ ਸਿੱਖਿਆ ਵਿਭਾਗ ...
ਪਟਿਆਲਾ, 22 ਜੂਨ (ਗੁਰਪ੍ਰੀਤ ਸਿੰਘ ਚੱਠਾ)-ਭਾਰਤ ਸਰਕਾਰ ਵਲੋਂ ਫੌਜ ਵਿਚ ਅਗਨੀਵੀਰ ਦੇ ਨਾਂਅ 'ਤੇ ਭਰਤੀ ਕਰਨ ਦੀ ਜੋ ਅਗਨੀਪੱਥ ਸਕੀਮਾਂ ਲਿਆਂਦੀ ਗਈ ਹੈ ਇਸ ਦੇ ਵਿਰੋਧ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਚੰਡੀਗੜ੍ਹ ਦੇ ਸੱਦੇ 'ਤੇ ਰੋਸ ਮਾਰਚ ਕਰਨ ਉਪਰੰਤ ...
ਪਾਤੜਾਂ, 22 ਜੂਨ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਸਬ-ਡਵੀਜ਼ਨ ਦੇ ਪਿੰਡ ਜਲਾਲਪੁਰ ਵਿਖੇ ਪੰਚਾਇਤੀ ਜ਼ਮੀਨ ਨੂੰ ਚਕੋਤੇ ਦੇਣ ਦੀ ਬੋਲੀ ਨੂੰ ਲੈ ਕੇ ਸਥਿਤੀ ਤਣਾਅਪੂਰਨ ਬਣੀ ਰਹੀ | ਡੀ.ਡੀ.ਪੀ.ਓ. ਪਟਿਆਲਾ ਦੀ ਦੇਖ-ਰੇਖ ਕੀਤੀ ਜਾਣ ਵਾਲੀ ਇਸ ਬੋਲੀ ਨੂੰ ਅਮਨ ਸ਼ਾਂਤੀ ਨਾਲ ...
ਪਾਤੜਾਂ, 22 ਜੂਨ (ਜਗਦੀਸ਼ ਸਿੰਘ ਕੰਬੋਜ, ਗੁਰਇਕਬਾਲ ਸਿੰਘ ਖ਼ਾਲਸਾ)-ਪਨਗ੍ਰੇਨ ਦੇ ਗੁਦਾਮਾਂ 'ਚ ਹੋਈ ਕਣਕ ਦੇ ਘਪਲੇ ਨੂੰ ਲੈ ਕੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਹੈ ਕਿ ਮਾਮਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿਚ ਹੈ ਅਤੇ ਘੁਟਾਲੇ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਨਗਰ ਕੌਂਸਲ ਪਾਤੜਾਂ ਦੇ ਦਫ਼ਤਰ ਵਿਖੇ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਹੈ ਕਿ ਖ਼ਰੀਦ ਏਜੰਸੀ ਪਨਗਰੇਨ 'ਚ ਹੋਏ ਕਣਕ ਘੁਟਾਲੇ ਦੀਆਂ ਚਰਚਾਵਾਂ ਪਿਛਲੇ ਕਈ ਦਿਨਾਂ ਤੋਂ ਸੁਣਨ ਵਿਚ ਆ ਰਹੀਆਂ ਸਨ ਜਿਸ ਨੰੂ ਲੈ ਕੇ ਮੀਡੀਆ ਵਿਚ ਆਈਆਂ ਖ਼ਬਰਾਂ ਮਗਰੋਂ ਇਹ ਵੱਡਾ ਘੁਟਾਲਾ ਨਸ਼ਰ ਹੋਇਆ ਹੈ | ਪਿਛਲੀਆਂ ਸਰਕਾਰਾਂ ਉੱਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀਆਂ ਅਤੇ ਕਾਂਗਰਸੀਆਂ ਦੇ ਰਾਜ ਵਿਚ ਭਿ੍ਸ਼ਟਾਚਾਰ ਸਿਖਰ 'ਤੇ ਸੀ | ਇਨ੍ਹਾਂ ਹੁਕਮਰਾਨ ਪਾਰਟੀਆਂ ਦੇ ਮੰਤਰੀ ਅਤੇ ਵਿਧਾਇਕ ਸਿੱਧੇ ਜਾਂ ਅਸਿੱਧੇ ਰੂਪ ਵਿਚ ਜੁੜੇ ਹੋਏ ਸਨ | ਚੱਲ ਰਹੀਆਂ ਚਰਚਾਵਾਂ ਅਨੁਸਾਰ ਪਟਿਆਲਾ ਜ਼ਿਲ੍ਹੇ ਦੇ ਦੋ ਸਾਬਕਾ ਵਿਧਾਇਕਾਂ ਦੀ ਘਪਲੇਬਾਜ਼ ਅਧਿਕਾਰੀਆਂ ਨੂੰ ਸਰਪ੍ਰਸਤੀ ਸੰਬੰਧੀ ਕੀਤੇ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਮੁੱਖ ਨਿਸ਼ਾਨਾ ਭਿ੍ਸ਼ਟਾਚਾਰ ਖ਼ਤਮ ਕਰਨਾ ਹੈ ਅਤੇ ਇਸ ਘੁਟਾਲੇ 'ਚ ਸ਼ਾਮਲ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ ਭਾਵੇਂ ਉਹ ਕਿੰਨੀ ਵੀ ਰਾਜਸੀ ਤਾਕਤ ਵਾਲਾ ਜਾਂ ਵੱਡਾ ਬਿਜ਼ਨਸਮੈਨ ਹੋਵੇ | ਉਨ੍ਹਾਂ ਦੱਸਿਆ ਕਿ ਕੁੱਝ ਦਿਨ ਪਹਿਲਾਂ ਜਦੋਂ ਕਣਕ ਦੇ ਗੋਦਾਮ ਵਿਚ ਰਾਤ ਸਮੇਂ ਗੱਟਿਆਂ ਨਾਲ ਛੇੜਛਾੜ ਕੀਤੀ ਜਾ ਰਹੀ ਸੀ ਤਾਂ ਇਸ ਦਾ ਪਤਾ ਲੱਗਣ 'ਤੇ ਆਮ ਆਦਮੀ ਪਾਰਟੀ ਦੇ ਕੁੱਝ ਵਰਕਰਾਂ ਨੇ ਮੌਕੇ ਉੱਤੇ ਜਾ ਕੇ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਫੜ ਲਿਆ ਸੀ ਪਰ ਉਨ੍ਹਾਂ ਦਾ ਕੋਈ ਕਸੂਰ ਨਜ਼ਰ ਨਹੀਂ ਸੀ ਆ ਰਿਹਾ ਜਿਸ ਕਰਕੇ ਉਨ੍ਹਾਂ ਥਾਣਾ ਮੁਖੀ ਨੂੰ ਕਹਿ ਕੇ ਉਨ੍ਹਾਂ ਮਜ਼ਦੂਰਾਂ ਨੂੰ ਪੁਲਿਸ ਤੋਂ ਛੁਡਵਾਉਣ ਮਗਰੋਂ ਸਾਰਾ ਮਾਮਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਿਆਨ ਵਿਚ ਲਿਆ ਦਿੱਤਾ ਸੀ | ਜਿਸ ਮਗਰੋਂ ਉਕਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਧਾਨ ਮਹਿੰਗਾ ਸਿੰਘ ਸੇਲਵਾਲਾ, ਰਣਜੀਤ ਸਿੰਘ ਡਰੋਲੀ, ਸੁਰਜੀਤ ਸਿੰਘ ਫੌਜੀ, ਕੌਂਸਲਰ ਸੋਨੀ ਜਲੂਰ ਅਤੇ ਲਾਭ ਸਿੰਘ ਆਦਿ ਹਾਜ਼ਰ ਸਨ |
ਨਾਭਾ, 22 ਜੂਨ (ਕਰਮਜੀਤ ਸਿੰਘ)-ਲੋਕ ਸਭਾ ਹਲਕਾ ਸੰਗਰੂਰ ਦੀ ਉਪ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਸਰਪੰਚ ਘਰਾਚੋਂ ਭਾਰੀ ਬਹੁਮਤ ਨਾਲ ਰਿਕਾਰਡਤੋੜ ਜਿੱਤ ਪ੍ਰਾਪਤ ਕਰਨਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਐੱਸ.ਸੀ. ਵਿੰਗ ...
ਰਾਜਪੁਰਾ, 22 ਜੂਨ (ਜੀ.ਪੀ. ਸਿੰਘ)-ਕੇਂਦਰ ਸਰਕਾਰ ਦੀ ਫ਼ੌਜ ਵਿਚ ਭਰਤੀ ਲਈ ਲਿਆਂਦੀ ਗਈ ਸਕੀਮ ਅਗਨੀਪਥ ਦਾ ਦੇਸ਼ ਭਰ ਵਿਚ ਹੋ ਰਹੇ ਵਿਰੋਧ ਦੇ ਚੱਲਦਿਆਂ ਅੱਜ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਅਤੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨਾਲ ਜੁੜੇ ਕਿਸਾਨਾਂ ਨੇ ਬੇ.ਕੇ.ਯੂ. ...
ਪਟਿਆਲਾ, 22 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਦੇ ਪ੍ਰਧਾਨ ਡਾ. ਭੁਪਿੰਦਰ ਸਿੰਘ ਵਿਰਕ ਅਤੇ ਸਕੱਤਰ ਸੁਖਜਿੰਦਰ ਸਿੰਘ ਨੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਵਲੋਂ ਪਿਛਲੇ ...
ਪਾਤੜਾਂ, 22 ਜੂਨ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਸਬ-ਡਵੀਜ਼ਨ ਦੇ ਪਿੰਡ ਜਲਾਲਪੁਰ ਵਿਖੇ ਪੰਚਾਇਤੀ ਜ਼ਮੀਨ ਨੂੰ ਚਕੋਤੇ ਦੇਣ ਦੀ ਬੋਲੀ ਨੂੰ ਲੈ ਕੇ ਸਥਿਤੀ ਤਣਾਅਪੂਰਨ ਬਣੀ ਰਹੀ | ਡੀ.ਡੀ.ਪੀ.ਓ. ਪਟਿਆਲਾ ਦੀ ਦੇਖ-ਰੇਖ ਕੀਤੀ ਜਾਣ ਵਾਲੀ ਇਸ ਬੋਲੀ ਨੂੰ ਅਮਨ ਸ਼ਾਂਤੀ ਨਾਲ ...
ਰਾਜਪੁਰਾ, 22 ਜੂਨ (ਜੀ.ਪੀ. ਸਿੰਘ)-ਸਦਰ ਪੁਲਿਸ ਨੇ ਮੁੱਖ ਕੌਮੀ ਸ਼ਾਹ ਮਾਰਗ ਨੰਬਰ 44 ਰਾਜਪੁਰਾ-ਸਰਹਿੰਦ ਰੋਡ 'ਤੇ ਪਿੰਡ ਅਲੂਣਾ ਨੇੜਲੇ ਜ਼ੈਲਦਾਰ ਢਾਬੇ 'ਤੇ ਸੜਕ ਕਿਨਾਰੇ ਖੜ੍ਹੇ ਟਰੱਕ ਵਿਚੋਂ 18 ਕਿੱਲੋ ਭੁੱਕੀ ਬਰਾਮਦ ਕਰ ਕੇ ਟਰੱਕ ਚਾਲਕ ਗਿ੍ਫ਼ਤਾਰ ਕਰ ਉਸ ਦੇ ਖ਼ਿਲਾਫ਼ ...
ਭੁੱਨਰਹੇੜੀ, 22 ਜੂਨ (ਧਨਵੰਤ ਸਿੰਘ)-ਕੇਂਦਰ ਸਰਕਾਰ ਦੀ 'ਅਗਨੀਪਥ' ਯੋਜਨਾ ਦਾ ਕਈ ਰਾਜਾਂ 'ਚ ਵਿਰੋਧ ਹੋ ਰਿਹਾ ਹੈ ਇਹ ਸਕੀਮ ਦੇਸ਼ ਦੀ ਅਖੰਡਤਾ ਲਈ ਖਤਰਾ ਹੈ | ਇਹ ਵਿਚਾਰ ਭਾਰਤੀ ਕਿਸਾਨ ਮੰਚ ਏਕਤਾ ਸ਼ਾਦੀਪੁਰ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਤੇ ਕੌਮੀ ਪ੍ਰੈਸ ਸਕੱਤਰ ...
ਪਟਿਆਲਾ, 22 ਜੂਨ (ਕੁਲਵੀਰ ਸਿੰਘ ਧਾਲੀਵਾਲ)-ਕੌਮਾਂਤਰੀ ਸੰਗੀਤ ਦਿਹਾੜੇ ਦੇ ਹਵਾਲੇ ਨਾਲ ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਲੋਂ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਜਿਸ 'ਚ ਵਿਭਾਗ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਸੰਗੀਤਕ ਵੱਖ-ਵੱਖ ...
ਰਾਜਪੁਰਾ, 22 ਜੂਨ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਬਾਲ ਭਲਾਈ ਕਮੇਟੀ ਪਟਿਆਲਾ ਦੀ ਟੀਮ ਦੇ ਨਾਲ ਬਾਜ਼ਾਰ 'ਚ ਬਾਲ ਮਜ਼ਦੂਰੀ ਕਰਵਾਉਣ ਵਾਲੇ 5 ਦੁਕਾਨਦਾਰਾਂ ਦੇ ਖ਼ਿਲਾਫ਼ ਬਾਲ ਮਜ਼ਦੂਰੀ ਐਕਟ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...
ਪਟਿਆਲਾ, 22 ਜੂਨ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਸੇਵਕ ਕਾਲੋਨੀ 'ਚ ਇਕ ਘਰ ਦੇ ਬਾਹਰ ਖੜ੍ਹਾ ਕੀਤਾ ਮੋਟਰਸਾਈਕਲ ਕੋਈ ਚੋਰੀ ਕਰਕੇ ਲੈ ਗਿਆ ਹੈ | ਇਸ ਸੰਬੰਧੀ ਭੁਪਿੰਦਰ ਸਿੰਘ ਨੇ ਥਾਣਾ ਸਿਵਲ ਲਾਈਨ 'ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ 13 ਜੂਨ ਨੂੰ ਰਾਤ ਸਾਢੇ 6 ਵਜੇ ਦੇ ...

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX