ਤਾਜਾ ਖ਼ਬਰਾਂ


ਭਾਰਤ-ਵੈਸਟ ਇੰਡੀਜ਼ 5ਵਾਂ ਟੀ-20 : ਵੈਸਟ ਇੰਡੀਜ਼ ਨੂੰ ਜਿੱਤਣ ਲਈ ਬਣਾਉਣੇ ਹੋਣਗੇ 189 ਸਕੋਰ
. . .  8 minutes ago
ਵਿਧਾਇਕ ਬਲਕਾਰ ਸਿੱਧੂ ਨੇ ਏ.ਐਸ.ਆਈ. ਦੀ ਜੇਬ ’ਚੋਂ ਕਢਵਾਏ 5 ਹਜ਼ਾਰ ਰਿਸ਼ਵਤ ਦੇ ਨੋਟ
. . .  43 minutes ago
ਭਗਤਾ ਭਾਈਕਾ, 7 ਅਗਸਤ (ਸੁਖਪਾਲ ਸਿੰਘ ਸੋਨੀ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਆਪ ਵਿਧਾਇਕ ਬਲਕਾਰ ਸਿੱਧੂ ਨੇ ਅੱਜ ਇਕ ਏਐਸਆਈ ਦੀ ਜੇਬ ਵਿਚੋਂ 5 ਹਜ਼ਾਰ ਰਿਸ਼ਵਤ ਦੇ ਨੋਟ ਕਢਵਾ ਕੇ ਨਵੀਂ ਮਿਸ਼ਾਲ ਕਾਇਮ ਕੀਤੀ ...
ਮਾਮਲਾ ਕਿਸਾਨਾਂ ਦੀ ਅਦਾਇਗੀ ਦਾ: ਕੱਲ੍ਹ ਤੋਂ ਹੋਵੇਗਾ ਫਗਵਾੜਾ ਵਿਖੇ ਦਿੱਲੀ-ਅੰਮ੍ਰਿਤਸਰ ਹਾਈਵੇ ਜਾਮ
. . .  about 1 hour ago
ਫਗਵਾੜਾ, 7 ਅਗਸਤ (ਹਰਜੋਤ ਸਿੰਘ ਚਾਨਾ)-ਇਥੋਂ ਦੀ ਗੰਨਾ ਮਿੱਲ ਵਲੋਂ ਕਿਸਾਨਾਂ ਦੀ ਗੰਨੇ ਦੀ 72 ਕਰੋੜ ਰੁਪਏ ਦੀ ਅਦਾਇਗੀ ਨਾ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਕਿਸਾਨ ਕੱਲ੍ਹ ਲੁਧਿਆਣਾ-ਜਲੰਧਰ, ਜਲੰਧਰ-ਲੁਧਿਆਣਾ ਤੇ ...
ਮਾਨ ਸਰਕਾਰ ਮਾਈਨਿੰਗ ਮਾਫੀਆ ਦੇ ਖ਼ਾਤਮੇ ਲਈ ਵਚਨਬੱਧ, ਹੁਣ ਤੱਕ 306 ਐਫ.ਆਈ.ਆਰ.- ਹਰਜੋਤ ਸਿੰਘ ਬੈਂਸ
. . .  about 1 hour ago
ਏਸ਼ੀਆ ਰਗਬੀ ਸੈਵਨਸ ਟਰਾਫੀ 2022 ’ਚ ਇੰਡੀਅਨ ਨੈਸ਼ਨਲ ਵੂਮੈਨ ਰਗਬੀ ਟੀਮ ਨੇ ਚਾਂਦੀ ਦੇ ਤਗਮੇ ਨੂੰ ਚੁੰਮਿਆ
. . .  about 1 hour ago
ਪੰਜਾਬ ਦੀ ਇਕੋ-ਇਕ ਖਿਡਾਰਨ ਰਮਣੀਕ ਕੌਰ ਵੀ ਭਾਰਤੀ ਰਗਬੀ ਟੀਮ ’ਚ ਸ਼ਾਮਿਲ ਮਾਨਾਂਵਾਲਾ, 7 ਅਗਸਤ (ਗੁਰਦੀਪ ਸਿੰਘ ਨਾਗੀ)- ‘ਏਸ਼ੀਆ ਰਗਬੀ ਸੈਵਨਸ ਟਰਾਫੀ 2022’ ’ਚ ਇੰਡੀਅਨ ਨੈਸ਼ਨਲ ਵੂਮੈਨ ਰਗਬੀ ਟੀਮ (ਭਾਰਤੀ ਟੀਮ) ਨੇ ਰਗਬੀ ਚੈਂਪੀਅਨਸ਼ਿਪ ਵਿਚ ਦੂਸਰਾ ਸਥਾਨ ਹਾਸਿਲ ਕਰਕੇ ਚਾਂਦੀ ਦੇ ..
ਆਸਟ੍ਰੇਲੀਆ : ਰਾਜ ਮੰਤਰੀ ਮੀਨਾਕਸ਼ੀ ਲੇਖੀ ਵਲੋਂ ਸਿੱਖਾਂ, ਘੱਟ ਗਿਣਤੀਆਂ ਤੇ ਲੋਕ-ਕੇਂਦ੍ਰਿਤ ਸ਼ਾਸਨ ਮਾਡਲ ਨੂੰ ਦਰਸਾਉਂਦੀਆਂ 2 ਕਿਤਾਬਾਂ ਲੋਕ ਅਰਪਣ
. . .  about 1 hour ago
ਰਾਸ਼ਟਰਮੰਡਲ ਖੇਡਾਂ : ਭਾਰਤ ਦੇ ਸ਼ਰਤ ਕਮਲ ਅਤੇ ਸਾਥੀਆਨ ਨੇ ਪੁਰਸ਼ ਡਬਲਜ਼ ਟੇਬਲ ਟੈਨਿਸ ਵਿਚ ਚਾਂਦੀ ਦਾ ਤਗਮਾ ਜਿੱਤਿਆ
. . .  about 2 hours ago
ਭਾਰਤੀ ਮੁੱਕੇਬਾਜ਼ ਨਿਖਤ ਜ਼ਰੀਨ ਨੇ 48-50 ਕਿਲੋ ਫਲਾਈਵੇਟ ਵਰਗ ਵਿਚ ਸੋਨ ਤਗ਼ਮਾ ਜਿੱਤਿਆ
. . .  about 2 hours ago
ਭਾਰਤ-ਵੈਸਟ ਇੰਡੀਜ਼ 5ਵਾਂ ਟੀ-20 ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ
. . .  about 2 hours ago
ਸਾਰੀ ਟੀਮ ਦੀ ਮਿਹਨਤ ਸਦਕਾ ਜਿੱਤਿਆ ਕਾਂਸੀ ਦਾ ਤਗ਼ਮਾ - ਗੁਰਜੀਤ ਕੌਰ ਮਿਆਦੀਆਂ
. . .  about 2 hours ago
ਅਜਨਾਲਾ ,7 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤੀ ਮਹਿਲਾ ਹਾਕੀ ਟੀਮ ਵਲੋਂ ਨਿਊਜ਼ੀਲੈਂਡ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਣ ਦੇ ਬਾਅਦ ਬਰਮਿੰਘਮ ਤੋਂ ਫੋਨ ’ਤੇ 'ਅਜੀਤ' ਨਾਲ ਗੱਲਬਾਤ ਕਰਦਿਆਂ ਹਾਕੀ ਖਿਡਾਰਨ ...
ਪੰਜ ਵਾਰ ਦੇ ਵਿਸ਼ਵ ਸ਼ਤਰੰਜ ਚੈਂਪੀਅਨ ਵਿਸ਼ਵਨਾਥਨ ਆਨੰਦ ਨੂੰ ਅੰਤਰਰਾਸ਼ਟਰੀ ਸ਼ਤਰੰਜ ਫੈਡਰੇਸ਼ਨ ਦਾ ਉਪ ਪ੍ਰਧਾਨ ਕੀਤਾ ਨਿਯੁਕਤ
. . .  about 2 hours ago
ਤਗਮਾ ਜੇਤੂ ਖਿਡਾਰਨ ਹਰਜਿੰਦਰ ਕੌਰ ਦਾ ਪਿੰਡ ਪਹੁੰਚਣ ’ਤੇ ਕੀਤਾ ਗਿਆ ਭਰਵਾਂ ਸਵਾਗਤ
. . .  about 3 hours ago
ਨਾਭਾ ,7 ਅਗਸਤ (ਕਰਮਜੀਤ ਸਿੰਘ)-ਨਾਭਾ ਦੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਨੇ ਕਾਂਸੀ ਦਾ ਤਗ਼ਮਾ ਜਿੱਤ ਕੇ ਪੂਰੇ ਦੇਸ਼ ਦਾ ਨਾਮ ਰੌਸ਼ਨ ਕੀਤਾ, ਜਿਸ ਦੇ ਅੱਜ ਨਾਭਾ ਪਹੁੰਚਣ ’ਤੇ ਪਿੰਡ ਨਿਵਾਸੀਆਂ ਅਤੇ ਨਾਭਾ ਨਿਵਾਸੀਆਂ ਵਲੋਂ ਭਰਵਾਂ ...
ਭਾਰਤੀ ਕੁੜੀਆਂ ਦੀ ਹਾਕੀ ਟੀਮ ਨੂੰ ਰਾਸ਼ਟਰ-ਮੰਡਲ ਖੇਡਾਂ ‘ਚ ਕਾਂਸੀ ਦਾ ਤਮਗਾ ਜਿੱਤਣ ‘ਤੇ ਦਿਲੋਂ ਮੁਬਾਰਕਾਂ- ਭਗਵੰਤ ਮਾਨ
. . .  about 3 hours ago
ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਪੰਜਾਬ ਦੇ ਪਸ਼ੂਆਂ ਲਈ ‘ਗੋਟ ਪੋਕਸ ਵੈਕਸੀਨ’ ਸ਼ੁਰੂ
. . .  about 3 hours ago
ਬਰਨਾਲਾ/ਰੂੜੇਕੇ ਕਲਾਂ, 7 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)- ਪੰਜਾਬ ਦੇ ਪਸ਼ੂਆਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਪੰਜਾਬ ਪਸ਼ੂ ਪਾਲਨ ਵਿਭਾਗ ਪੰਜਾਬ ਦੇ ਡਾਇਰੈਕਟਰ ਨੇ ਜ਼ਿਲ੍ਹਿਆਂ ਦੇ ਸਮੂਹ ਡਿਪਟੀ ...
ਪੰਜਾਬ ਭਰ ਤੋਂ ਸੰਗਰੂਰ ਪੁੱਜੇ ਸੈਂਕੜੇ ਅਧਿਆਪਕਾਂ ਨੇ ਡੀ.ਟੀ.ਐੱਫ਼. ਦੀ ਅਗਵਾਈ 'ਚ ਕੀਤਾ ਰੋਹ ਭਰਪੂਰ ਪ੍ਰਦਰਸ਼ਨ
. . .  about 4 hours ago
22 ਅਗਸਤ ਨੂੰ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਤੈਅ ਸੰਗਰੂਰ , 7 ਅਗਸਤ (ਧੀਰਜ ਪਸ਼ੌਰੀਆ)- ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਅਗਵਾਈ ਵਿਚ ਸੂਬੇ ਦੇ ਸੈਂਕੜੇ ਅਧਿਆਪਕਾਂ ਨੇ ਜਨਤਕ ਸਿੱਖਿਆ ਤੇ ਮੁਲਾਜ਼ਮ ਵਿਰੋਧੀ ‘ਆਪ’ ਸਰਕਾਰ ਖਿਲਾਫ਼ ...
ਹਾਕੀ ਖਿਡਾਰਨ ਗੁਰਜੀਤ ਕੌਰ ਮਿਆਦੀਆਂ ਦੇ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ
. . .  about 4 hours ago
ਅਜਨਾਲਾ , ਓਠੀਆਂ 7 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਗੁਰਵਿੰਦਰ ਸਿੰਘ ਛੀਨਾ)-ਰਾਸ਼ਟਰਮੰਡਲ ਖੇਡਾਂ ਵਿਚ ਭਾਰਤੀ ਮਹਿਲਾ ਹਾਕੀ ਟੀਮ ਵਲੋਂ ਨਿਊਜ਼ੀਲੈਂਡ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਣ ਦੀ ਖ਼ਬਰ ਮਿਲਣ ਤੋਂ ਬਾਅਦ ...
ਨੀਤੀ ਆਯੋਗ ਦੀ ਬੈਠਕ ਨਵੀਂ ਦਿੱਲੀ 'ਚ ਸਮਾਪਤ, ਪ੍ਰਧਾਨ ਮੰਤਰੀ ਮੋਦੀ ਨੇ ਗੈਰ-ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 5 hours ago
ਰਾਸ਼ਟਰਮੰਡਲ ਖੇਡਾਂ : ਪੁਰਸ਼ਾਂ ਦੀ ਤੀਹਰੀ ਛਾਲ ਫਾਈਨਲ ’ਚ ਭਾਰਤ ਦੇ ਐਲਡੋਜ਼ ਪਾਲ ਨੇ ਸੋਨ ਅਤੇ ਭਾਰਤ ਦੇ ਅਬਦੁੱਲਾ ਅਬੂਬੈਕਰ ਨੇ ਚਾਂਦੀ ਦਾ ਤਗਮਾ ਜਿੱਤਿਆ
. . .  about 5 hours ago
ਰਾਸ਼ਟਰਮੰਡਲ ਖ਼ੇਡਾਂ: ਭਾਰਤੀ ਮੁੱਕੇਬਾਜ਼ ਅਮਿਤ ਪੰਘਾਲ ਨੇ ਇੰਗਲੈਂਡ ਦੇ ਕਿਰਨ ਮੈਕਡੋਨਾਲਡ ਨੂੰ ਹਰਾ ਕੇ ਜਿੱਤਿਆ ਸੋਨੇ ਦਾ ਤਗਮਾ
. . .  about 6 hours ago
ਬਰਮਿੰਘਮ, 7 ਅਗਸਤ-ਭਾਰਤੀ ਮੁੱਕੇਬਾਜ਼ ਅਮਿਤ ਪੰਘਾਲ ਨੇ 48-51 ਕਿਲੋਗ੍ਰਾਮ ਭਾਰ ਵਰਗ 'ਚ ਇੰਗਲੈਂਡ ਦੇ ਕਿਰਨ ਮੈਕਡੋਨਾਲਡ ਨੂੰ 5-0 ਨਾਲ ਹਰਾ ਕੇ ਸੋਨ ਦਾ ਤਗ਼ਮਾ ਜਿੱਤਿਆ ਹੈ।
ਰਾਸ਼ਟਰਮੰਡਲ ਖ਼ੇਡਾਂ: ਬਾਕਸਿੰਗ 'ਚ ਨੀਤੂ ਗੰਘਾਸ ਨੇ ਜਿੱਤਿਆ ਸੋਨੇ ਦਾ ਤਗਮਾ
. . .  about 6 hours ago
ਬਰਮਿੰਘਮ, 7 ਅਗਸਤ-ਰਾਸ਼ਟਰਮੰਡਲ ਖ਼ੇਡਾਂ: ਬਾਕਸਿੰਗ 'ਚ ਨੀਤੂ ਗੰਘਾਸ ਨੇ ਜਿੱਤਿਆ ਸੋਨੇ ਦਾ ਤਗਮਾ
ਰਾਸ਼ਟਰਮੰਡਲ ਖੇਡਾਂ : ਨਿਊਜ਼ੀਲੈਂਡ ਨੂੰ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਜਿੱਤਿਆ ਕਾਂਸੀ ਦਾ ਤਗਮਾ
. . .  about 6 hours ago
ਬਰਮਿੰਘਮ, 7 ਅਗਸਤ- ਰਾਸ਼ਟਰਮੰਡਲ ਖੇਡਾਂ 'ਚ ਭਾਰਤੀ ਮਹਿਲਾ ਹਾਕੀ ਟੀਮ ਨੇ ਨਿਊਜ਼ੀਲੈਂਡ ਦੀ ਟੀਮ ਨੂੰ ਸ਼ੂਟਆਊਟ 'ਚ 2-1 ਨਾਲ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ...
ਪਟਿਆਲਾ ਕੇਂਦਰੀ ਜੇਲ੍ਹ 'ਚ ਤਲਾਸ਼ੀ ਅਭਿਆਨ ਦੌਰਾਨ 19 ਮੋਬਾਈਲ ਫ਼ੋਨ ਬਰਾਮਦ - ਹਰਜੋਤ ਸਿੰਘ ਬੈਂਸ
. . .  about 7 hours ago
ਚੰਡੀਗੜ੍ਹ, 7 ਅਗਸਤ - ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕੇ ਦੱਸਿਆ ਕਿ ਪਟਿਆਲਾ ਕੇਂਦਰੀ ਜੇਲ੍ਹ 'ਚ ਅੱਜ ਤਲਾਸ਼ੀ ਅਭਿਆਨ ਦੌਰਾਨ 19 ਮੋਬਾਈਲ ਫ਼ੋਨ ਬਰਾਮਦ...
ਢੰਡੋਲੀ ਕਲਾ ਦੀ ਹੱਡਾ ਰੋੜੀ ਰਾਹਗੀਰਾਂ ਲਈ ਬਣੀ ਮੁਸੀਬਤ, ਅਣਪਛਾਤੇ ਵਿਅਕਤੀਆਂ ਵਲੋਂ ਤਿੰਨ ਗਾਵਾਂ ਸਮੇਤ ਦੋ ਮ੍ਰਿਤਕ ਵੱਛੇ ਸੁੱਟੇ
. . .  about 7 hours ago
ਸੂਲਰ ਘਰਾਟ, 7 ਅਗਸਤ (ਜਸਵੀਰ ਸਿੰਘ ਔਜਲਾ)-ਪਸ਼ੂਆਂ 'ਚ ਪਾਈ ਜਾਣ ਵਾਲੇ 'ਲੰਪੀ ਧਫ਼ੜੀ ਰੋਗ' ਦੀ ਬਿਮਾਰੀ ਨੂੰ ਲੈ ਕੇ ਜਿੱਥੇ ਲੋਕ ਚਿੰਤਤ ਹਨ, ਉੱਥੇ ਇਹ ਬਿਮਾਰੀ ਦਿਨੋਂ ਦਿਨ ਆਪਣੇ ਪੈਰ ਪਸਾਰ ਰਹੀ ਹੈ। ਹਲਕਾ ਦਿੜ੍ਹਬੇ ਦੇ ਪਿੰਡ ਢੰਡੋਲੀ ਕਲਾਂ ਦੀ ਸੂਲਰ ਘਰਾਟ ਤੋਂ...
ਜਨਰਲ ਵਰਗ ਵਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਭੁੱਖ ਹੜਤਾਲ ਸ਼ੁਰੂ, ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗੀ ਭੁੱਖ ਹੜਤਾਲ
. . .  about 7 hours ago
ਸੰਗਰੂਰ, 7 ਅਗਸਤ (ਧੀਰਜ ਪਸ਼ੋਰੀਆ)-ਜਨਰਲ ਕੈਟੇਗਰੀ ਵੈੱਲਫੇਅਰ ਫੈੱਡਰੇਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਸਥਾਨਕ ਰਿਹਾਇਸ਼ ਮੂਹਰੇ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ...
ਸਰਹੱਦ 'ਤੇ ਦੋ ਵਾਰ ਪਾਕਿਸਤਾਨੀ ਡਰੋਨ ਵਲੋਂ ਉਲੰਘਣਾ, ਜਵਾਨਾਂ ਵਲੋਂ ਫ਼ਾਇਰਿੰਗ
. . .  about 7 hours ago
ਖੇਮਕਰਨ, 7 ਅਗਸਤ (ਰਾਕੇਸ਼ ਕੁਮਾਰ ਬਿੱਲਾ)-ਪੰਜਾਬ ਦੀ ਅੰਤਰਰਾਸ਼ਟਰੀ ਸਰਹੱਦ 'ਤੇ ਪਾਕਿਸਤਾਨੀ ਡਰੋਨ ਦੀਆਂ ਲਗਾਤਾਰ ਉਲੰਘਣਾ ਕਰਨ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਹਾੜ ਸੰਮਤ 554
ਵਿਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ \'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਪਟਿਆਲਾ

ਪਿੰਡ ਝਿੱਲ 'ਚ 170 ਵਿਅਕਤੀਆਂ ਨੂੰ ਹੋਇਆ ਡਾਇਰੀਆ 25 ਵਿਅਕਤੀ ਹਸਪਤਾਲ 'ਚ ਦਾਖ਼ਲ

ਪਟਿਆਲਾ, 22 ਜੂਨ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਨਜ਼ਦੀਕੀ ਪਿੰਡ 'ਚ ਗੰਦਾ ਪਾਣੀ ਪੀਣ ਕਾਰਨ 170 ਤੋਂ ਵੱਧ ਵਿਅਕਤੀਆਂ ਨੂੰ ਡਾਇਰੀਆ ਹੋ ਗਿਆ ਹੈ | ਜਿਨ੍ਹਾਂ 'ਚੋਂ 25 ਵਿਅਕਤੀਆਂ ਦੀ ਹਾਲਤ ਨਾਜ਼ੁਕ ਹੋਣ ਦੇ ਮੱਦੇਨਜ਼ਰ ਸਿਹਤ ਵਿਭਾਗ ਦੀਆਂ ਟੀਮਾਂ ਨੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਰਾਜਪੁਰਾ ਸੜਕ 'ਤੇ ਬੱਸ ਪਲਟਣ ਕਾਰਨ ਇਕ ਵਿਅਕਤੀ ਦੀ ਮੌਤ

ਪਟਿਆਲਾ, 22 ਜੂਨ (ਕੁਲਵੀਰ ਸਿੰਘ ਧਾਲੀਵਾਲ)-ਰਾਜਪੁਰਾ ਸੜਕ 'ਤੇ ਪਿੰਡ ਕੌਲੀ ਲਾਗੇ ਸ਼ਾਮ ਨੂੰ ਇਕ ਕਾਲਜ ਦੀ ਸਟਾਫ਼ ਨੂੰ ਲੈ ਕੇ ਆਉਂਦੀ ਬੱਸ ਟਰੈਕਟਰ-ਟਰਾਲੀ ਨਾਲ ਟਕਰਾਉਣ 'ਤੇ ਸੜਕ ਦਾ ਡਿਵਾਈਡਰ ਪਾਰ ਕਰ ਕੇ ਦੂਜੇ ਪਾਸੇ ਪਲਟਣ ਦੀ ਘਟਨਾ ਸਾਹਮਣੇ ਆਈ ਹੈ | ਇਸ ਘਟਨਾ 'ਚ ਇਕ ...

ਪੂਰੀ ਖ਼ਬਰ »

ਵਿਰਕ ਨੇ ਮਾਰਿਆ ਯੂਨੀਵਰਸਿਟੀਆਂ ਦੇ ਹੱਕ 'ਚ ਨਾਅਰਾ

ਘਨੌਰ, 22 ਜੂਨ (ਸੁਸ਼ੀਲ ਕੁਮਾਰ ਸ਼ਰਮਾ)-ਕਾਂਗਰਸ ਕਿਸਾਨ ਅਤੇ ਮਜ਼ਦੂਰ ਸੈੱਲ ਦੇ ਸੂਬਾ ਜਨਰਲ ਸਕੱਤਰ ਹਰਿੰਦਰ ਸਿੰਘ ਵਿਰਕ ਨੇ ਪੰਜਾਬ ਦੀਆਂ ਸਮੂਹ ਵਿੱਦਿਅਕ ਯੂਨੀਵਰਸਿਟੀਆਂ ਦੇ ਹੋਂਦ ਬਚਾਉਣ ਲਈ ਹਾਅ ਦਾ ਨਾਅਰਾ ਮਾਰਿਆ | ਵਿਰਕ ਨੇ ਕਾਂਗਰਸ ਪਾਰਟੀ ਦੇ ਵਿਰੋਧੀ ਧਿਰ ...

ਪੂਰੀ ਖ਼ਬਰ »

ਬਦਲੀਆਂ 'ਚ ਅਧਿਆਪਕ ਜਥੇਬੰਦੀਆਂ ਦੇ ਸੁਝਾਅ ਮੰਨਣ 'ਤੇ ਦੁਬਾਰਾ ਪੋਰਟਲ ਖੋਲ੍ਹਣ ਦੀ ਮੰਗ

ਰਾਜਪੁਰਾ, 22 ਜੂਨ (ਰਣਜੀਤ ਸਿੰਘ)-ਅੱਜ ਗੌਰਮਿੰਟ ਟੀਚਰਜ਼ ਯੂਨੀਅਨ ਦੀ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘ ਹਰਪਾਲਪੁਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਪਰਮਜੀਤ ਸਿੰਘ ਪਟਿਆਲਾ ਦੀ ਅਗਵਾਈ 'ਚ ਹੋਈ ਜਿਸ ਵਿਚ ਆਗੂਆਂ ਨੇ ਦੱਸਿਆ ਕਿ ਸਿੱਖਿਆ ਵਿਭਾਗ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈੱਡਰੇਸ਼ਨ ਵਲੋਂ ਮਿੰਨੀ ਸਕੱਤਰੇਤ ਸਾਹਮਣੇ ਰੋਸ ਪ੍ਰਦਰਸ਼ਨ

ਪਟਿਆਲਾ, 22 ਜੂਨ (ਗੁਰਪ੍ਰੀਤ ਸਿੰਘ ਚੱਠਾ)-ਭਾਰਤ ਸਰਕਾਰ ਵਲੋਂ ਫੌਜ ਵਿਚ ਅਗਨੀਵੀਰ ਦੇ ਨਾਂਅ 'ਤੇ ਭਰਤੀ ਕਰਨ ਦੀ ਜੋ ਅਗਨੀਪੱਥ ਸਕੀਮਾਂ ਲਿਆਂਦੀ ਗਈ ਹੈ ਇਸ ਦੇ ਵਿਰੋਧ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਚੰਡੀਗੜ੍ਹ ਦੇ ਸੱਦੇ 'ਤੇ ਰੋਸ ਮਾਰਚ ਕਰਨ ਉਪਰੰਤ ...

ਪੂਰੀ ਖ਼ਬਰ »

ਪਿੰਡ ਜਲਾਲਪੁਰ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਸਥਿਤੀ ਰਹੀ ਤਣਾਅਪੂਰਨ

ਪਾਤੜਾਂ, 22 ਜੂਨ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਸਬ-ਡਵੀਜ਼ਨ ਦੇ ਪਿੰਡ ਜਲਾਲਪੁਰ ਵਿਖੇ ਪੰਚਾਇਤੀ ਜ਼ਮੀਨ ਨੂੰ ਚਕੋਤੇ ਦੇਣ ਦੀ ਬੋਲੀ ਨੂੰ ਲੈ ਕੇ ਸਥਿਤੀ ਤਣਾਅਪੂਰਨ ਬਣੀ ਰਹੀ | ਡੀ.ਡੀ.ਪੀ.ਓ. ਪਟਿਆਲਾ ਦੀ ਦੇਖ-ਰੇਖ ਕੀਤੀ ਜਾਣ ਵਾਲੀ ਇਸ ਬੋਲੀ ਨੂੰ ਅਮਨ ਸ਼ਾਂਤੀ ਨਾਲ ...

ਪੂਰੀ ਖ਼ਬਰ »

ਸਮੁੱਚੇ ਪੰਜਾਬ 'ਚ ਕਣਕ ਘੁਟਾਲੇ ਦੀ ਜਾਂਚ ਲਈ ਵਿਧਾਨ ਸਭਾ 'ਚ ਮੁੱਦਾ ਉਠਾਇਆ ਜਾਵੇਗਾ ਵਿਧਾਇਕ-ਕੁਲਵੰਤ ਸਿੰਘ

ਪਾਤੜਾਂ, 22 ਜੂਨ (ਜਗਦੀਸ਼ ਸਿੰਘ ਕੰਬੋਜ, ਗੁਰਇਕਬਾਲ ਸਿੰਘ ਖ਼ਾਲਸਾ)-ਪਨਗ੍ਰੇਨ ਦੇ ਗੁਦਾਮਾਂ 'ਚ ਹੋਈ ਕਣਕ ਦੇ ਘਪਲੇ ਨੂੰ ਲੈ ਕੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਹੈ ਕਿ ਮਾਮਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿਚ ਹੈ ...

ਪੂਰੀ ਖ਼ਬਰ »

ਗੁਰਮੇਲ ਸਿੰਘ ਘਰਾਚੋਂ ਭਾਰੀ ਬਹੁਮਤ ਨਾਲ ਜਿੱਤਣਗੇ-ਜੱਸੀ ਸੋਹੀਆਂ ਵਾਲਾ

ਨਾਭਾ, 22 ਜੂਨ (ਕਰਮਜੀਤ ਸਿੰਘ)-ਲੋਕ ਸਭਾ ਹਲਕਾ ਸੰਗਰੂਰ ਦੀ ਉਪ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਸਰਪੰਚ ਘਰਾਚੋਂ ਭਾਰੀ ਬਹੁਮਤ ਨਾਲ ਰਿਕਾਰਡਤੋੜ ਜਿੱਤ ਪ੍ਰਾਪਤ ਕਰਨਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਐੱਸ.ਸੀ. ਵਿੰਗ ...

ਪੂਰੀ ਖ਼ਬਰ »

'ਅਗਨੀਪਥ' ਯੋਜਨਾ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਨੇ ਪ੍ਰਧਾਨ ਮੰਤਰੀ ਤੇ ਰੱਖਿਆ ਮੰਤਰੀ ਦਾ ਪੁਤਲਾ ਸਾੜਿਆ

ਰਾਜਪੁਰਾ, 22 ਜੂਨ (ਜੀ.ਪੀ. ਸਿੰਘ)-ਕੇਂਦਰ ਸਰਕਾਰ ਦੀ ਫ਼ੌਜ ਵਿਚ ਭਰਤੀ ਲਈ ਲਿਆਂਦੀ ਗਈ ਸਕੀਮ ਅਗਨੀਪਥ ਦਾ ਦੇਸ਼ ਭਰ ਵਿਚ ਹੋ ਰਹੇ ਵਿਰੋਧ ਦੇ ਚੱਲਦਿਆਂ ਅੱਜ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਅਤੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨਾਲ ਜੁੜੇ ਕਿਸਾਨਾਂ ਨੇ ਬੇ.ਕੇ.ਯੂ. ਚੜੂਨੀ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਘੁਮਾਣਾ ਦੀ ਅਗਵਾਈ ਵਿਚ ਸਥਾਨਕ ਫੁਆਰਾ ਚੌਂਕ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੱਖਿਆ ਮੰਤਰੀ ਰਾਜਨਾਥ ਦਾ ਪੁਤਲਾ ਸਾੜਿਆ | ਇਸ ਮੌਕੇ ਪ੍ਰਧਾਨ ਮਨਜੀਤ ਘੁਮਾਣਾ ਨੇ ਕਿਹਾ ਕਿ ਅਗਨੀਪਥ ਸਾਰੇ ਦੇਸ਼ ਦੇ ਨੌਜਵਾਨਾਂ ਲਈ ਰੁਜ਼ਗਾਰ ਨਹੀਂ ਬਦਕਿਸਮਤੀ ਹੈ | ਇਹ ਦੇਸ਼ ਨੂੰ ਗ਼ੁਲਾਮ ਬਣਾਉਣ ਦੀ ਗੱਲ ਹੈ ਜਿਸ ਤਰ੍ਹਾਂ ਕਿਸਾਨਾਂ ਖ਼ਿਲਾਫ਼ ਕੇਂਦਰ ਨੇ ਤਿੰਨ ਕਾਨੂੰਨ ਬਣਾ ਕੇ ਕਿਸਾਨਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ | ਇਸੇ ਤਰ੍ਹਾਂ ਹੁਣ ਦੇਸ਼ ਦੇ ਨੌਜਵਾਨਾਂ ਨੂੰ ਸਰਕਾਰ ਰੋਲਣ ਜਾ ਰਹੀ ਹੈ | ਨੌਜਵਾਨਾਂ ਨੂੰ 4 ਸਾਲ ਫ਼ੌਜ 'ਚ ਨੌਕਰੀ ਕਰਕੇ ਦੇਸ਼ ਦੇ ਸਭ ਗੁਪਤ ਠਿਕਾਣਿਆਂ ਦਾ ਪਤਾ ਲੱਗ ਜਾਵੇਗਾ ਤੇ ਨੌਜਵਾਨਾਂ ਦੀ ਕੱਚੀ ਉਮਰ ਵਿਚ ਬਾਹਰਲੇ ਦੇਸ਼ ਵੀ ਨੌਜਵਾਨਾਂ ਦਾ ਫ਼ਾਇਦਾ ਚੁੱਕ ਸਕਦੇ ਹਨ | ਇਹ ਨੌਜਵਾਨ ਜਿਨ੍ਹਾਂ ਨੂੰ ਪਹਿਲਾਂ 6 ਮਹੀਨੇ ਫ਼ੌਜ ਦੇ ਹਥਿਆਰਾਂ ਦੀ ਟਰੇਨਿੰਗ ਦਿੱਤੀ ਜਾਣੀ ਹੈ | ਉਹ 4 ਸਾਲ ਬਾਅਦ ਬੇਰੁਜ਼ਗਾਰ ਹੋ ਕੇ ਗ਼ਲਤ ਕਦਮ ਵੀ ਚੁੱਕ ਸਕਦੇ ਹਨ | ਆਗੂਆਂ ਨੇ ਇਸ ਸਕੀਮ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ | ਇਸ ਮੌਕੇ ਤਜਿੰਦਰ ਸਿੰਘ ਮੋਹੀ ਖ਼ੁਰਦ ਸਲਾਹਕਾਰ, ਗੁਰਤੇਜ ਸਿੰਘ ਨੈਣਾ, ਨਿਤਿਨ ਅਰੋੜਾ, ਸਤਨਾਮ ਸਿੰਘ ਸੱਤਾ, ਬੱਬੂ ਖਰਾਜਪੁਰ, ਕਮਲਜੀਤ ਸਿੰਘ ਲਹਿਲਾਂ, ਗੁਰਿੰਦਰ ਸਿੰਘ ਚੰਦੂਆਂ, ਅਮਰਿੰਦਰ ਸਿੰਘ ਹੈਪੀ, ਭਾਈ ਅਬਰਿੰਦਰ ਸਿੰਘ ਕੰਗ, ਪਿ੍ੰਸੀਪਲ ਕੁਲਵੰਤ ਸਿੰਘ, ਗੁਰਦੇਵ ਸਿੰਘ ਢਿੱਲੋਂ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਵਲੋਂ ਅਧਿਆਪਕਾਂ ਦੀ ਤਰੱਕੀ ਪ੍ਰਕਿਰਿਆ 'ਚ ਅਕਾਦਮਿਕ ਦਹਿਸ਼ਤ ਫੈਲਾਉਣਾ ਮੰਦਭਾਗਾ-ਪੂਟਾ

ਪਟਿਆਲਾ, 22 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਦੇ ਪ੍ਰਧਾਨ ਡਾ. ਭੁਪਿੰਦਰ ਸਿੰਘ ਵਿਰਕ ਅਤੇ ਸਕੱਤਰ ਸੁਖਜਿੰਦਰ ਸਿੰਘ ਨੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਵਲੋਂ ਪਿਛਲੇ ...

ਪੂਰੀ ਖ਼ਬਰ »

ਪਿੰਡ ਜਲਾਲਪੁਰ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਸਥਿਤੀ ਰਹੀ ਤਣਾਅਪੂਰਨ

ਪਾਤੜਾਂ, 22 ਜੂਨ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਸਬ-ਡਵੀਜ਼ਨ ਦੇ ਪਿੰਡ ਜਲਾਲਪੁਰ ਵਿਖੇ ਪੰਚਾਇਤੀ ਜ਼ਮੀਨ ਨੂੰ ਚਕੋਤੇ ਦੇਣ ਦੀ ਬੋਲੀ ਨੂੰ ਲੈ ਕੇ ਸਥਿਤੀ ਤਣਾਅਪੂਰਨ ਬਣੀ ਰਹੀ | ਡੀ.ਡੀ.ਪੀ.ਓ. ਪਟਿਆਲਾ ਦੀ ਦੇਖ-ਰੇਖ ਕੀਤੀ ਜਾਣ ਵਾਲੀ ਇਸ ਬੋਲੀ ਨੂੰ ਅਮਨ ਸ਼ਾਂਤੀ ਨਾਲ ...

ਪੂਰੀ ਖ਼ਬਰ »

18 ਕਿੱਲੋ ਭੁੱਕੀ ਸਮੇਤ ਨਸ਼ਾ ਤਸਕਰ ਕਾਬੂ

ਰਾਜਪੁਰਾ, 22 ਜੂਨ (ਜੀ.ਪੀ. ਸਿੰਘ)-ਸਦਰ ਪੁਲਿਸ ਨੇ ਮੁੱਖ ਕੌਮੀ ਸ਼ਾਹ ਮਾਰਗ ਨੰਬਰ 44 ਰਾਜਪੁਰਾ-ਸਰਹਿੰਦ ਰੋਡ 'ਤੇ ਪਿੰਡ ਅਲੂਣਾ ਨੇੜਲੇ ਜ਼ੈਲਦਾਰ ਢਾਬੇ 'ਤੇ ਸੜਕ ਕਿਨਾਰੇ ਖੜ੍ਹੇ ਟਰੱਕ ਵਿਚੋਂ 18 ਕਿੱਲੋ ਭੁੱਕੀ ਬਰਾਮਦ ਕਰ ਕੇ ਟਰੱਕ ਚਾਲਕ ਗਿ੍ਫ਼ਤਾਰ ਕਰ ਉਸ ਦੇ ਖ਼ਿਲਾਫ਼ ...

ਪੂਰੀ ਖ਼ਬਰ »

ਠੇਕੇ 'ਤੇ ਫੌਜ 'ਚ ਭਰਤੀ ਦਾ ਫ਼ੈਸਲਾ ਕੇਂਦਰ ਸਰਕਾਰ ਵਾਪਸ ਲਵੇ-ਸ਼ਾਦੀਪੁਰ, ਦਦਹੇੜਾ

ਭੁੱਨਰਹੇੜੀ, 22 ਜੂਨ (ਧਨਵੰਤ ਸਿੰਘ)-ਕੇਂਦਰ ਸਰਕਾਰ ਦੀ 'ਅਗਨੀਪਥ' ਯੋਜਨਾ ਦਾ ਕਈ ਰਾਜਾਂ 'ਚ ਵਿਰੋਧ ਹੋ ਰਿਹਾ ਹੈ ਇਹ ਸਕੀਮ ਦੇਸ਼ ਦੀ ਅਖੰਡਤਾ ਲਈ ਖਤਰਾ ਹੈ | ਇਹ ਵਿਚਾਰ ਭਾਰਤੀ ਕਿਸਾਨ ਮੰਚ ਏਕਤਾ ਸ਼ਾਦੀਪੁਰ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਤੇ ਕੌਮੀ ਪ੍ਰੈਸ ਸਕੱਤਰ ...

ਪੂਰੀ ਖ਼ਬਰ »

ਕੌਮਾਂਤਰੀ ਸੰਗੀਤ ਦਿਹਾੜੇ ਦੇ ਹਵਾਲੇ ਨਾਲ ਸੰਗੀਤ ਵਿਭਾਗ ਵਲੋਂ ਵਿਸ਼ੇਸ਼ ਪ੍ਰੋਗਰਾਮ

ਪਟਿਆਲਾ, 22 ਜੂਨ (ਕੁਲਵੀਰ ਸਿੰਘ ਧਾਲੀਵਾਲ)-ਕੌਮਾਂਤਰੀ ਸੰਗੀਤ ਦਿਹਾੜੇ ਦੇ ਹਵਾਲੇ ਨਾਲ ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਲੋਂ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਜਿਸ 'ਚ ਵਿਭਾਗ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਸੰਗੀਤਕ ਵੱਖ-ਵੱਖ ...

ਪੂਰੀ ਖ਼ਬਰ »

ਬਾਲ ਮਜ਼ਦੂਰੀ ਐਕਟ ਤਹਿਤ 5 ਦੁਕਾਨਦਾਰਾਂ ਖ਼ਿਲਾਫ਼ ਕੇਸ ਦਰਜ

ਰਾਜਪੁਰਾ, 22 ਜੂਨ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਬਾਲ ਭਲਾਈ ਕਮੇਟੀ ਪਟਿਆਲਾ ਦੀ ਟੀਮ ਦੇ ਨਾਲ ਬਾਜ਼ਾਰ 'ਚ ਬਾਲ ਮਜ਼ਦੂਰੀ ਕਰਵਾਉਣ ਵਾਲੇ 5 ਦੁਕਾਨਦਾਰਾਂ ਦੇ ਖ਼ਿਲਾਫ਼ ਬਾਲ ਮਜ਼ਦੂਰੀ ਐਕਟ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਸੇਵਕ ਕਾਲੋਨੀ ਤੋਂ ਮੋਟਰਸਾਈਕਲ ਚੋਰੀ

ਪਟਿਆਲਾ, 22 ਜੂਨ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਸੇਵਕ ਕਾਲੋਨੀ 'ਚ ਇਕ ਘਰ ਦੇ ਬਾਹਰ ਖੜ੍ਹਾ ਕੀਤਾ ਮੋਟਰਸਾਈਕਲ ਕੋਈ ਚੋਰੀ ਕਰਕੇ ਲੈ ਗਿਆ ਹੈ | ਇਸ ਸੰਬੰਧੀ ਭੁਪਿੰਦਰ ਸਿੰਘ ਨੇ ਥਾਣਾ ਸਿਵਲ ਲਾਈਨ 'ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ 13 ਜੂਨ ਨੂੰ ਰਾਤ ਸਾਢੇ 6 ਵਜੇ ਦੇ ...

ਪੂਰੀ ਖ਼ਬਰ »

ਠੇਕੇ 'ਤੇ ਫੌਜ 'ਚ ਭਰਤੀ ਦਾ ਫ਼ੈਸਲਾ ਕੇਂਦਰ ਸਰਕਾਰ ਵਾਪਸ ਲਵੇ-ਸ਼ਾਦੀਪੁਰ, ਦਦਹੇੜਾ

ਭੁੱਨਰਹੇੜੀ, 22 ਜੂਨ (ਧਨਵੰਤ ਸਿੰਘ)-ਕੇਂਦਰ ਸਰਕਾਰ ਦੀ 'ਅਗਨੀਪਥ' ਯੋਜਨਾ ਦਾ ਕਈ ਰਾਜਾਂ 'ਚ ਵਿਰੋਧ ਹੋ ਰਿਹਾ ਹੈ ਇਹ ਸਕੀਮ ਦੇਸ਼ ਦੀ ਅਖੰਡਤਾ ਲਈ ਖਤਰਾ ਹੈ | ਇਹ ਵਿਚਾਰ ਭਾਰਤੀ ਕਿਸਾਨ ਮੰਚ ਏਕਤਾ ਸ਼ਾਦੀਪੁਰ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਤੇ ਕੌਮੀ ਪ੍ਰੈਸ ਸਕੱਤਰ ...

ਪੂਰੀ ਖ਼ਬਰ »

ਕੌਮਾਂਤਰੀ ਸੰਗੀਤ ਦਿਹਾੜੇ ਦੇ ਹਵਾਲੇ ਨਾਲ ਸੰਗੀਤ ਵਿਭਾਗ ਵਲੋਂ ਵਿਸ਼ੇਸ਼ ਪ੍ਰੋਗਰਾਮ

ਪਟਿਆਲਾ, 22 ਜੂਨ (ਕੁਲਵੀਰ ਸਿੰਘ ਧਾਲੀਵਾਲ)-ਕੌਮਾਂਤਰੀ ਸੰਗੀਤ ਦਿਹਾੜੇ ਦੇ ਹਵਾਲੇ ਨਾਲ ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਲੋਂ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਜਿਸ 'ਚ ਵਿਭਾਗ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਸੰਗੀਤਕ ਵੱਖ-ਵੱਖ ...

ਪੂਰੀ ਖ਼ਬਰ »

ਬਾਲ ਮਜ਼ਦੂਰੀ ਐਕਟ ਤਹਿਤ 5 ਦੁਕਾਨਦਾਰਾਂ ਖ਼ਿਲਾਫ਼ ਕੇਸ ਦਰਜ

ਰਾਜਪੁਰਾ, 22 ਜੂਨ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਬਾਲ ਭਲਾਈ ਕਮੇਟੀ ਪਟਿਆਲਾ ਦੀ ਟੀਮ ਦੇ ਨਾਲ ਬਾਜ਼ਾਰ 'ਚ ਬਾਲ ਮਜ਼ਦੂਰੀ ਕਰਵਾਉਣ ਵਾਲੇ 5 ਦੁਕਾਨਦਾਰਾਂ ਦੇ ਖ਼ਿਲਾਫ਼ ਬਾਲ ਮਜ਼ਦੂਰੀ ਐਕਟ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਸੇਵਕ ਕਾਲੋਨੀ ਤੋਂ ਮੋਟਰਸਾਈਕਲ ਚੋਰੀ

ਪਟਿਆਲਾ, 22 ਜੂਨ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਸੇਵਕ ਕਾਲੋਨੀ 'ਚ ਇਕ ਘਰ ਦੇ ਬਾਹਰ ਖੜ੍ਹਾ ਕੀਤਾ ਮੋਟਰਸਾਈਕਲ ਕੋਈ ਚੋਰੀ ਕਰਕੇ ਲੈ ਗਿਆ ਹੈ | ਇਸ ਸੰਬੰਧੀ ਭੁਪਿੰਦਰ ਸਿੰਘ ਨੇ ਥਾਣਾ ਸਿਵਲ ਲਾਈਨ 'ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ 13 ਜੂਨ ਨੂੰ ਰਾਤ ਸਾਢੇ 6 ਵਜੇ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX