ਤਾਜਾ ਖ਼ਬਰਾਂ


ਮਾਮਲਾ ਕਿਸਾਨਾਂ ਦੀ ਅਦਾਇਗੀ ਦਾ: ਕੱਲ੍ਹ ਤੋਂ ਹੋਵੇਗਾ ਫਗਵਾੜਾ ਵਿਖੇ ਦਿੱਲੀ-ਅੰਮ੍ਰਿਤਸਰ ਹਾਈਵੇ ਜਾਮ
. . .  27 minutes ago
ਫਗਵਾੜਾ, 7 ਅਗਸਤ (ਹਰਜੋਤ ਸਿੰਘ ਚਾਨਾ)-ਇਥੋਂ ਦੀ ਗੰਨਾ ਮਿੱਲ ਵਲੋਂ ਕਿਸਾਨਾਂ ਦੀ ਗੰਨੇ ਦੀ 72 ਕਰੋੜ ਰੁਪਏ ਦੀ ਅਦਾਇਗੀ ਨਾ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਕਿਸਾਨ ਕੱਲ੍ਹ ਲੁਧਿਆਣਾ-ਜਲੰਧਰ, ਜਲੰਧਰ-ਲੁਧਿਆਣਾ ਤੇ ...
ਮਾਨ ਸਰਕਾਰ ਮਾਈਨਿੰਗ ਮਾਫੀਆ ਦੇ ਖ਼ਾਤਮੇ ਲਈ ਵਚਨਬੱਧ, ਹੁਣ ਤੱਕ 306 ਐਫ.ਆਈ.ਆਰ.- ਹਰਜੋਤ ਸਿੰਘ ਬੈਂਸ
. . .  51 minutes ago
ਏਸ਼ੀਆ ਰਗਬੀ ਸੈਵਨਸ ਟਰਾਫੀ 2022 ’ਚ ਇੰਡੀਅਨ ਨੈਸ਼ਨਲ ਵੂਮੈਨ ਰਗਬੀ ਟੀਮ ਨੇ ਚਾਂਦੀ ਦੇ ਤਗਮੇ ਨੂੰ ਚੁੰਮਿਆ
. . .  56 minutes ago
ਪੰਜਾਬ ਦੀ ਇਕੋ-ਇਕ ਖਿਡਾਰਨ ਰਮਣੀਕ ਕੌਰ ਵੀ ਭਾਰਤੀ ਰਗਬੀ ਟੀਮ ’ਚ ਸ਼ਾਮਿਲ ਮਾਨਾਂਵਾਲਾ, 7 ਅਗਸਤ (ਗੁਰਦੀਪ ਸਿੰਘ ਨਾਗੀ)- ‘ਏਸ਼ੀਆ ਰਗਬੀ ਸੈਵਨਸ ਟਰਾਫੀ 2022’ ’ਚ ਇੰਡੀਅਨ ਨੈਸ਼ਨਲ ਵੂਮੈਨ ਰਗਬੀ ਟੀਮ (ਭਾਰਤੀ ਟੀਮ) ਨੇ ਰਗਬੀ ਚੈਂਪੀਅਨਸ਼ਿਪ ਵਿਚ ਦੂਸਰਾ ਸਥਾਨ ਹਾਸਿਲ ਕਰਕੇ ਚਾਂਦੀ ਦੇ ..
ਆਸਟ੍ਰੇਲੀਆ : ਰਾਜ ਮੰਤਰੀ ਮੀਨਾਕਸ਼ੀ ਲੇਖੀ ਵਲੋਂ ਸਿੱਖਾਂ, ਘੱਟ ਗਿਣਤੀਆਂ ਤੇ ਲੋਕ-ਕੇਂਦ੍ਰਿਤ ਸ਼ਾਸਨ ਮਾਡਲ ਨੂੰ ਦਰਸਾਉਂਦੀਆਂ 2 ਕਿਤਾਬਾਂ ਲੋਕ ਅਰਪਣ
. . .  about 1 hour ago
ਰਾਸ਼ਟਰਮੰਡਲ ਖੇਡਾਂ : ਭਾਰਤ ਦੇ ਸ਼ਰਤ ਕਮਲ ਅਤੇ ਸਾਥੀਆਨ ਨੇ ਪੁਰਸ਼ ਡਬਲਜ਼ ਟੇਬਲ ਟੈਨਿਸ ਵਿਚ ਚਾਂਦੀ ਦਾ ਤਗਮਾ ਜਿੱਤਿਆ
. . .  about 1 hour ago
ਭਾਰਤੀ ਮੁੱਕੇਬਾਜ਼ ਨਿਖਤ ਜ਼ਰੀਨ ਨੇ 48-50 ਕਿਲੋ ਫਲਾਈਵੇਟ ਵਰਗ ਵਿਚ ਸੋਨ ਤਗ਼ਮਾ ਜਿੱਤਿਆ
. . .  about 1 hour ago
ਭਾਰਤ-ਵੈਸਟ ਇੰਡੀਜ਼ 5ਵਾਂ ਟੀ-20 ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ
. . .  about 1 hour ago
ਸਾਰੀ ਟੀਮ ਦੀ ਮਿਹਨਤ ਸਦਕਾ ਜਿੱਤਿਆ ਕਾਂਸੀ ਦਾ ਤਗ਼ਮਾ - ਗੁਰਜੀਤ ਕੌਰ ਮਿਆਦੀਆਂ
. . .  about 2 hours ago
ਅਜਨਾਲਾ ,7 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤੀ ਮਹਿਲਾ ਹਾਕੀ ਟੀਮ ਵਲੋਂ ਨਿਊਜ਼ੀਲੈਂਡ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਣ ਦੇ ਬਾਅਦ ਬਰਮਿੰਘਮ ਤੋਂ ਫੋਨ ’ਤੇ 'ਅਜੀਤ' ਨਾਲ ਗੱਲਬਾਤ ਕਰਦਿਆਂ ਹਾਕੀ ਖਿਡਾਰਨ ...
ਪੰਜ ਵਾਰ ਦੇ ਵਿਸ਼ਵ ਸ਼ਤਰੰਜ ਚੈਂਪੀਅਨ ਵਿਸ਼ਵਨਾਥਨ ਆਨੰਦ ਨੂੰ ਅੰਤਰਰਾਸ਼ਟਰੀ ਸ਼ਤਰੰਜ ਫੈਡਰੇਸ਼ਨ ਦਾ ਉਪ ਪ੍ਰਧਾਨ ਕੀਤਾ ਨਿਯੁਕਤ
. . .  about 2 hours ago
ਤਗਮਾ ਜੇਤੂ ਖਿਡਾਰਨ ਹਰਜਿੰਦਰ ਕੌਰ ਦਾ ਪਿੰਡ ਪਹੁੰਚਣ ’ਤੇ ਕੀਤਾ ਗਿਆ ਭਰਵਾਂ ਸਵਾਗਤ
. . .  about 2 hours ago
ਨਾਭਾ ,7 ਅਗਸਤ (ਕਰਮਜੀਤ ਸਿੰਘ)-ਨਾਭਾ ਦੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਨੇ ਕਾਂਸੀ ਦਾ ਤਗ਼ਮਾ ਜਿੱਤ ਕੇ ਪੂਰੇ ਦੇਸ਼ ਦਾ ਨਾਮ ਰੌਸ਼ਨ ਕੀਤਾ, ਜਿਸ ਦੇ ਅੱਜ ਨਾਭਾ ਪਹੁੰਚਣ ’ਤੇ ਪਿੰਡ ਨਿਵਾਸੀਆਂ ਅਤੇ ਨਾਭਾ ਨਿਵਾਸੀਆਂ ਵਲੋਂ ਭਰਵਾਂ ...
ਭਾਰਤੀ ਕੁੜੀਆਂ ਦੀ ਹਾਕੀ ਟੀਮ ਨੂੰ ਰਾਸ਼ਟਰ-ਮੰਡਲ ਖੇਡਾਂ ‘ਚ ਕਾਂਸੀ ਦਾ ਤਮਗਾ ਜਿੱਤਣ ‘ਤੇ ਦਿਲੋਂ ਮੁਬਾਰਕਾਂ- ਭਗਵੰਤ ਮਾਨ
. . .  about 2 hours ago
ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਪੰਜਾਬ ਦੇ ਪਸ਼ੂਆਂ ਲਈ ‘ਗੋਟ ਪੋਕਸ ਵੈਕਸੀਨ’ ਸ਼ੁਰੂ
. . .  about 2 hours ago
ਬਰਨਾਲਾ/ਰੂੜੇਕੇ ਕਲਾਂ, 7 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)- ਪੰਜਾਬ ਦੇ ਪਸ਼ੂਆਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਪੰਜਾਬ ਪਸ਼ੂ ਪਾਲਨ ਵਿਭਾਗ ਪੰਜਾਬ ਦੇ ਡਾਇਰੈਕਟਰ ਨੇ ਜ਼ਿਲ੍ਹਿਆਂ ਦੇ ਸਮੂਹ ਡਿਪਟੀ ...
ਪੰਜਾਬ ਭਰ ਤੋਂ ਸੰਗਰੂਰ ਪੁੱਜੇ ਸੈਂਕੜੇ ਅਧਿਆਪਕਾਂ ਨੇ ਡੀ.ਟੀ.ਐੱਫ਼. ਦੀ ਅਗਵਾਈ 'ਚ ਕੀਤਾ ਰੋਹ ਭਰਪੂਰ ਪ੍ਰਦਰਸ਼ਨ
. . .  about 3 hours ago
22 ਅਗਸਤ ਨੂੰ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਤੈਅ ਸੰਗਰੂਰ , 7 ਅਗਸਤ (ਧੀਰਜ ਪਸ਼ੌਰੀਆ)- ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਅਗਵਾਈ ਵਿਚ ਸੂਬੇ ਦੇ ਸੈਂਕੜੇ ਅਧਿਆਪਕਾਂ ਨੇ ਜਨਤਕ ਸਿੱਖਿਆ ਤੇ ਮੁਲਾਜ਼ਮ ਵਿਰੋਧੀ ‘ਆਪ’ ਸਰਕਾਰ ਖਿਲਾਫ਼ ...
ਹਾਕੀ ਖਿਡਾਰਨ ਗੁਰਜੀਤ ਕੌਰ ਮਿਆਦੀਆਂ ਦੇ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ
. . .  about 3 hours ago
ਅਜਨਾਲਾ , ਓਠੀਆਂ 7 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਗੁਰਵਿੰਦਰ ਸਿੰਘ ਛੀਨਾ)-ਰਾਸ਼ਟਰਮੰਡਲ ਖੇਡਾਂ ਵਿਚ ਭਾਰਤੀ ਮਹਿਲਾ ਹਾਕੀ ਟੀਮ ਵਲੋਂ ਨਿਊਜ਼ੀਲੈਂਡ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਣ ਦੀ ਖ਼ਬਰ ਮਿਲਣ ਤੋਂ ਬਾਅਦ ...
ਨੀਤੀ ਆਯੋਗ ਦੀ ਬੈਠਕ ਨਵੀਂ ਦਿੱਲੀ 'ਚ ਸਮਾਪਤ, ਪ੍ਰਧਾਨ ਮੰਤਰੀ ਮੋਦੀ ਨੇ ਗੈਰ-ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 4 hours ago
ਰਾਸ਼ਟਰਮੰਡਲ ਖੇਡਾਂ : ਪੁਰਸ਼ਾਂ ਦੀ ਤੀਹਰੀ ਛਾਲ ਫਾਈਨਲ ’ਚ ਭਾਰਤ ਦੇ ਐਲਡੋਜ਼ ਪਾਲ ਨੇ ਸੋਨ ਅਤੇ ਭਾਰਤ ਦੇ ਅਬਦੁੱਲਾ ਅਬੂਬੈਕਰ ਨੇ ਚਾਂਦੀ ਦਾ ਤਗਮਾ ਜਿੱਤਿਆ
. . .  about 4 hours ago
ਰਾਸ਼ਟਰਮੰਡਲ ਖ਼ੇਡਾਂ: ਭਾਰਤੀ ਮੁੱਕੇਬਾਜ਼ ਅਮਿਤ ਪੰਘਾਲ ਨੇ ਇੰਗਲੈਂਡ ਦੇ ਕਿਰਨ ਮੈਕਡੋਨਾਲਡ ਨੂੰ ਹਰਾ ਕੇ ਜਿੱਤਿਆ ਸੋਨੇ ਦਾ ਤਗਮਾ
. . .  about 5 hours ago
ਬਰਮਿੰਘਮ, 7 ਅਗਸਤ-ਭਾਰਤੀ ਮੁੱਕੇਬਾਜ਼ ਅਮਿਤ ਪੰਘਾਲ ਨੇ 48-51 ਕਿਲੋਗ੍ਰਾਮ ਭਾਰ ਵਰਗ 'ਚ ਇੰਗਲੈਂਡ ਦੇ ਕਿਰਨ ਮੈਕਡੋਨਾਲਡ ਨੂੰ 5-0 ਨਾਲ ਹਰਾ ਕੇ ਸੋਨ ਦਾ ਤਗ਼ਮਾ ਜਿੱਤਿਆ ਹੈ।
ਰਾਸ਼ਟਰਮੰਡਲ ਖ਼ੇਡਾਂ: ਬਾਕਸਿੰਗ 'ਚ ਨੀਤੂ ਗੰਘਾਸ ਨੇ ਜਿੱਤਿਆ ਸੋਨੇ ਦਾ ਤਗਮਾ
. . .  about 5 hours ago
ਬਰਮਿੰਘਮ, 7 ਅਗਸਤ-ਰਾਸ਼ਟਰਮੰਡਲ ਖ਼ੇਡਾਂ: ਬਾਕਸਿੰਗ 'ਚ ਨੀਤੂ ਗੰਘਾਸ ਨੇ ਜਿੱਤਿਆ ਸੋਨੇ ਦਾ ਤਗਮਾ
ਰਾਸ਼ਟਰਮੰਡਲ ਖੇਡਾਂ : ਨਿਊਜ਼ੀਲੈਂਡ ਨੂੰ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਜਿੱਤਿਆ ਕਾਂਸੀ ਦਾ ਤਗਮਾ
. . .  about 6 hours ago
ਬਰਮਿੰਘਮ, 7 ਅਗਸਤ- ਰਾਸ਼ਟਰਮੰਡਲ ਖੇਡਾਂ 'ਚ ਭਾਰਤੀ ਮਹਿਲਾ ਹਾਕੀ ਟੀਮ ਨੇ ਨਿਊਜ਼ੀਲੈਂਡ ਦੀ ਟੀਮ ਨੂੰ ਸ਼ੂਟਆਊਟ 'ਚ 2-1 ਨਾਲ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ...
ਪਟਿਆਲਾ ਕੇਂਦਰੀ ਜੇਲ੍ਹ 'ਚ ਤਲਾਸ਼ੀ ਅਭਿਆਨ ਦੌਰਾਨ 19 ਮੋਬਾਈਲ ਫ਼ੋਨ ਬਰਾਮਦ - ਹਰਜੋਤ ਸਿੰਘ ਬੈਂਸ
. . .  about 6 hours ago
ਚੰਡੀਗੜ੍ਹ, 7 ਅਗਸਤ - ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕੇ ਦੱਸਿਆ ਕਿ ਪਟਿਆਲਾ ਕੇਂਦਰੀ ਜੇਲ੍ਹ 'ਚ ਅੱਜ ਤਲਾਸ਼ੀ ਅਭਿਆਨ ਦੌਰਾਨ 19 ਮੋਬਾਈਲ ਫ਼ੋਨ ਬਰਾਮਦ...
ਢੰਡੋਲੀ ਕਲਾ ਦੀ ਹੱਡਾ ਰੋੜੀ ਰਾਹਗੀਰਾਂ ਲਈ ਬਣੀ ਮੁਸੀਬਤ, ਅਣਪਛਾਤੇ ਵਿਅਕਤੀਆਂ ਵਲੋਂ ਤਿੰਨ ਗਾਵਾਂ ਸਮੇਤ ਦੋ ਮ੍ਰਿਤਕ ਵੱਛੇ ਸੁੱਟੇ
. . .  about 6 hours ago
ਸੂਲਰ ਘਰਾਟ, 7 ਅਗਸਤ (ਜਸਵੀਰ ਸਿੰਘ ਔਜਲਾ)-ਪਸ਼ੂਆਂ 'ਚ ਪਾਈ ਜਾਣ ਵਾਲੇ 'ਲੰਪੀ ਧਫ਼ੜੀ ਰੋਗ' ਦੀ ਬਿਮਾਰੀ ਨੂੰ ਲੈ ਕੇ ਜਿੱਥੇ ਲੋਕ ਚਿੰਤਤ ਹਨ, ਉੱਥੇ ਇਹ ਬਿਮਾਰੀ ਦਿਨੋਂ ਦਿਨ ਆਪਣੇ ਪੈਰ ਪਸਾਰ ਰਹੀ ਹੈ। ਹਲਕਾ ਦਿੜ੍ਹਬੇ ਦੇ ਪਿੰਡ ਢੰਡੋਲੀ ਕਲਾਂ ਦੀ ਸੂਲਰ ਘਰਾਟ ਤੋਂ...
ਜਨਰਲ ਵਰਗ ਵਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਭੁੱਖ ਹੜਤਾਲ ਸ਼ੁਰੂ, ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗੀ ਭੁੱਖ ਹੜਤਾਲ
. . .  about 6 hours ago
ਸੰਗਰੂਰ, 7 ਅਗਸਤ (ਧੀਰਜ ਪਸ਼ੋਰੀਆ)-ਜਨਰਲ ਕੈਟੇਗਰੀ ਵੈੱਲਫੇਅਰ ਫੈੱਡਰੇਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਸਥਾਨਕ ਰਿਹਾਇਸ਼ ਮੂਹਰੇ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ...
ਸਰਹੱਦ 'ਤੇ ਦੋ ਵਾਰ ਪਾਕਿਸਤਾਨੀ ਡਰੋਨ ਵਲੋਂ ਉਲੰਘਣਾ, ਜਵਾਨਾਂ ਵਲੋਂ ਫ਼ਾਇਰਿੰਗ
. . .  about 7 hours ago
ਖੇਮਕਰਨ, 7 ਅਗਸਤ (ਰਾਕੇਸ਼ ਕੁਮਾਰ ਬਿੱਲਾ)-ਪੰਜਾਬ ਦੀ ਅੰਤਰਰਾਸ਼ਟਰੀ ਸਰਹੱਦ 'ਤੇ ਪਾਕਿਸਤਾਨੀ ਡਰੋਨ ਦੀਆਂ ਲਗਾਤਾਰ ਉਲੰਘਣਾ ਕਰਨ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ...
ਭਗਵੰਤ ਮਾਨ ਵਲੋਂ ਰਾਸ਼ਟਰਮੰਡਲ ਖੇਡਾਂ 'ਚ ਟੀ-20 ਕ੍ਰਿਕੇਟ ਦਾ ਫਾਈਨਲ ਖੇਡਣ ਜਾ ਰਹੀ ਭਾਰਤੀ ਮਹਿਲਾ ਕ੍ਰਿਕੇਟ ਟੀਮ ਨੂੰ ਸ਼ੁੱਭਕਾਮਨਾਵਾਂ
. . .  about 7 hours ago
ਚੰਡੀਗੜ੍ਹ, 7 ਅਗਸਤ - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਰਾਸ਼ਟਰਮੰਡਲ ਖੇਡਾਂ 'ਚ ਟੀ-20 ਕ੍ਰਿਕੇਟ ਦਾ ਫਾਈਨਲ ਖੇਡਣ ਜਾ ਰਹੀ ਭਾਰਤੀ ਮਹਿਲਾ ਕ੍ਰਿਕੇਟ ਟੀਮ ਨੂੰ ਟਵੀਟ ਕਰ ਕੇ ਸ਼ੁੱਭਕਾਮਨਾਵਾਂ ਦਿੱਤੀਆਂ...
ਚੱਲਦੀ ਕਾਰ 'ਚ ਵਿਆਹੁਤਾ ਨਾਲ ਸਮੂਹਿਕ ਜਬਰ-ਜਨਾਹ ਕਰਨ ਵਾਲੇ ਚਾਰ ਨੌਜਵਾਨਾਂ ਖ਼ਿਲਾਫ਼ ਕੇਸ ਦਰਜ
. . .  about 7 hours ago
ਲੁਧਿਆਣਾ, 7 ਅਗਸਤ (ਪਰਮਿੰਦਰ ਸਿੰਘ ਆਹੂਜਾ)-ਚੱਲਦੀ ਕਾਰ 'ਚ ਵਿਆਹੁਤਾ ਨਾਲ ਸਮੂਹਿਕ ਜਬਰ-ਜਨਾਹ ਕਰਨ ਵਾਲੇ ਚਾਰ ਨੌਜਵਾਨਾਂ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਮੁਤਾਬਿਕ ਪੁਲਿਸ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਹਾੜ ਸੰਮਤ 554
ਵਿਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ \'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਪਟਿਆਲਾ

ਪਿੰਡ ਝਿੱਲ 'ਚ 170 ਵਿਅਕਤੀਆਂ ਨੂੰ ਹੋਇਆ ਡਾਇਰੀਆ 25 ਵਿਅਕਤੀ ਹਸਪਤਾਲ 'ਚ ਦਾਖ਼ਲ

ਪਟਿਆਲਾ, 22 ਜੂਨ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਨਜ਼ਦੀਕੀ ਪਿੰਡ 'ਚ ਗੰਦਾ ਪਾਣੀ ਪੀਣ ਕਾਰਨ 170 ਤੋਂ ਵੱਧ ਵਿਅਕਤੀਆਂ ਨੂੰ ਡਾਇਰੀਆ ਹੋ ਗਿਆ ਹੈ | ਜਿਨ੍ਹਾਂ 'ਚੋਂ 25 ਵਿਅਕਤੀਆਂ ਦੀ ਹਾਲਤ ਨਾਜ਼ੁਕ ਹੋਣ ਦੇ ਮੱਦੇਨਜ਼ਰ ਸਿਹਤ ਵਿਭਾਗ ਦੀਆਂ ਟੀਮਾਂ ਨੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਰਾਜਪੁਰਾ ਸੜਕ 'ਤੇ ਬੱਸ ਪਲਟਣ ਕਾਰਨ ਇਕ ਵਿਅਕਤੀ ਦੀ ਮੌਤ

ਪਟਿਆਲਾ, 22 ਜੂਨ (ਕੁਲਵੀਰ ਸਿੰਘ ਧਾਲੀਵਾਲ)-ਰਾਜਪੁਰਾ ਸੜਕ 'ਤੇ ਪਿੰਡ ਕੌਲੀ ਲਾਗੇ ਸ਼ਾਮ ਨੂੰ ਇਕ ਕਾਲਜ ਦੀ ਸਟਾਫ਼ ਨੂੰ ਲੈ ਕੇ ਆਉਂਦੀ ਬੱਸ ਟਰੈਕਟਰ-ਟਰਾਲੀ ਨਾਲ ਟਕਰਾਉਣ 'ਤੇ ਸੜਕ ਦਾ ਡਿਵਾਈਡਰ ਪਾਰ ਕਰ ਕੇ ਦੂਜੇ ਪਾਸੇ ਪਲਟਣ ਦੀ ਘਟਨਾ ਸਾਹਮਣੇ ਆਈ ਹੈ | ਇਸ ਘਟਨਾ 'ਚ ਇਕ ...

ਪੂਰੀ ਖ਼ਬਰ »

ਵਿਰਕ ਨੇ ਮਾਰਿਆ ਯੂਨੀਵਰਸਿਟੀਆਂ ਦੇ ਹੱਕ 'ਚ ਨਾਅਰਾ

ਘਨੌਰ, 22 ਜੂਨ (ਸੁਸ਼ੀਲ ਕੁਮਾਰ ਸ਼ਰਮਾ)-ਕਾਂਗਰਸ ਕਿਸਾਨ ਅਤੇ ਮਜ਼ਦੂਰ ਸੈੱਲ ਦੇ ਸੂਬਾ ਜਨਰਲ ਸਕੱਤਰ ਹਰਿੰਦਰ ਸਿੰਘ ਵਿਰਕ ਨੇ ਪੰਜਾਬ ਦੀਆਂ ਸਮੂਹ ਵਿੱਦਿਅਕ ਯੂਨੀਵਰਸਿਟੀਆਂ ਦੇ ਹੋਂਦ ਬਚਾਉਣ ਲਈ ਹਾਅ ਦਾ ਨਾਅਰਾ ਮਾਰਿਆ | ਵਿਰਕ ਨੇ ਕਾਂਗਰਸ ਪਾਰਟੀ ਦੇ ਵਿਰੋਧੀ ਧਿਰ ...

ਪੂਰੀ ਖ਼ਬਰ »

ਬਦਲੀਆਂ 'ਚ ਅਧਿਆਪਕ ਜਥੇਬੰਦੀਆਂ ਦੇ ਸੁਝਾਅ ਮੰਨਣ 'ਤੇ ਦੁਬਾਰਾ ਪੋਰਟਲ ਖੋਲ੍ਹਣ ਦੀ ਮੰਗ

ਰਾਜਪੁਰਾ, 22 ਜੂਨ (ਰਣਜੀਤ ਸਿੰਘ)-ਅੱਜ ਗੌਰਮਿੰਟ ਟੀਚਰਜ਼ ਯੂਨੀਅਨ ਦੀ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘ ਹਰਪਾਲਪੁਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਪਰਮਜੀਤ ਸਿੰਘ ਪਟਿਆਲਾ ਦੀ ਅਗਵਾਈ 'ਚ ਹੋਈ ਜਿਸ ਵਿਚ ਆਗੂਆਂ ਨੇ ਦੱਸਿਆ ਕਿ ਸਿੱਖਿਆ ਵਿਭਾਗ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈੱਡਰੇਸ਼ਨ ਵਲੋਂ ਮਿੰਨੀ ਸਕੱਤਰੇਤ ਸਾਹਮਣੇ ਰੋਸ ਪ੍ਰਦਰਸ਼ਨ

ਪਟਿਆਲਾ, 22 ਜੂਨ (ਗੁਰਪ੍ਰੀਤ ਸਿੰਘ ਚੱਠਾ)-ਭਾਰਤ ਸਰਕਾਰ ਵਲੋਂ ਫੌਜ ਵਿਚ ਅਗਨੀਵੀਰ ਦੇ ਨਾਂਅ 'ਤੇ ਭਰਤੀ ਕਰਨ ਦੀ ਜੋ ਅਗਨੀਪੱਥ ਸਕੀਮਾਂ ਲਿਆਂਦੀ ਗਈ ਹੈ ਇਸ ਦੇ ਵਿਰੋਧ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਚੰਡੀਗੜ੍ਹ ਦੇ ਸੱਦੇ 'ਤੇ ਰੋਸ ਮਾਰਚ ਕਰਨ ਉਪਰੰਤ ...

ਪੂਰੀ ਖ਼ਬਰ »

ਪਿੰਡ ਜਲਾਲਪੁਰ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਸਥਿਤੀ ਰਹੀ ਤਣਾਅਪੂਰਨ

ਪਾਤੜਾਂ, 22 ਜੂਨ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਸਬ-ਡਵੀਜ਼ਨ ਦੇ ਪਿੰਡ ਜਲਾਲਪੁਰ ਵਿਖੇ ਪੰਚਾਇਤੀ ਜ਼ਮੀਨ ਨੂੰ ਚਕੋਤੇ ਦੇਣ ਦੀ ਬੋਲੀ ਨੂੰ ਲੈ ਕੇ ਸਥਿਤੀ ਤਣਾਅਪੂਰਨ ਬਣੀ ਰਹੀ | ਡੀ.ਡੀ.ਪੀ.ਓ. ਪਟਿਆਲਾ ਦੀ ਦੇਖ-ਰੇਖ ਕੀਤੀ ਜਾਣ ਵਾਲੀ ਇਸ ਬੋਲੀ ਨੂੰ ਅਮਨ ਸ਼ਾਂਤੀ ਨਾਲ ...

ਪੂਰੀ ਖ਼ਬਰ »

ਸਮੁੱਚੇ ਪੰਜਾਬ 'ਚ ਕਣਕ ਘੁਟਾਲੇ ਦੀ ਜਾਂਚ ਲਈ ਵਿਧਾਨ ਸਭਾ 'ਚ ਮੁੱਦਾ ਉਠਾਇਆ ਜਾਵੇਗਾ ਵਿਧਾਇਕ-ਕੁਲਵੰਤ ਸਿੰਘ

ਪਾਤੜਾਂ, 22 ਜੂਨ (ਜਗਦੀਸ਼ ਸਿੰਘ ਕੰਬੋਜ, ਗੁਰਇਕਬਾਲ ਸਿੰਘ ਖ਼ਾਲਸਾ)-ਪਨਗ੍ਰੇਨ ਦੇ ਗੁਦਾਮਾਂ 'ਚ ਹੋਈ ਕਣਕ ਦੇ ਘਪਲੇ ਨੂੰ ਲੈ ਕੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਹੈ ਕਿ ਮਾਮਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿਚ ਹੈ ...

ਪੂਰੀ ਖ਼ਬਰ »

ਗੁਰਮੇਲ ਸਿੰਘ ਘਰਾਚੋਂ ਭਾਰੀ ਬਹੁਮਤ ਨਾਲ ਜਿੱਤਣਗੇ-ਜੱਸੀ ਸੋਹੀਆਂ ਵਾਲਾ

ਨਾਭਾ, 22 ਜੂਨ (ਕਰਮਜੀਤ ਸਿੰਘ)-ਲੋਕ ਸਭਾ ਹਲਕਾ ਸੰਗਰੂਰ ਦੀ ਉਪ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਸਰਪੰਚ ਘਰਾਚੋਂ ਭਾਰੀ ਬਹੁਮਤ ਨਾਲ ਰਿਕਾਰਡਤੋੜ ਜਿੱਤ ਪ੍ਰਾਪਤ ਕਰਨਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਐੱਸ.ਸੀ. ਵਿੰਗ ...

ਪੂਰੀ ਖ਼ਬਰ »

'ਅਗਨੀਪਥ' ਯੋਜਨਾ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਨੇ ਪ੍ਰਧਾਨ ਮੰਤਰੀ ਤੇ ਰੱਖਿਆ ਮੰਤਰੀ ਦਾ ਪੁਤਲਾ ਸਾੜਿਆ

ਰਾਜਪੁਰਾ, 22 ਜੂਨ (ਜੀ.ਪੀ. ਸਿੰਘ)-ਕੇਂਦਰ ਸਰਕਾਰ ਦੀ ਫ਼ੌਜ ਵਿਚ ਭਰਤੀ ਲਈ ਲਿਆਂਦੀ ਗਈ ਸਕੀਮ ਅਗਨੀਪਥ ਦਾ ਦੇਸ਼ ਭਰ ਵਿਚ ਹੋ ਰਹੇ ਵਿਰੋਧ ਦੇ ਚੱਲਦਿਆਂ ਅੱਜ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਅਤੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨਾਲ ਜੁੜੇ ਕਿਸਾਨਾਂ ਨੇ ਬੇ.ਕੇ.ਯੂ. ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਵਲੋਂ ਅਧਿਆਪਕਾਂ ਦੀ ਤਰੱਕੀ ਪ੍ਰਕਿਰਿਆ 'ਚ ਅਕਾਦਮਿਕ ਦਹਿਸ਼ਤ ਫੈਲਾਉਣਾ ਮੰਦਭਾਗਾ-ਪੂਟਾ

ਪਟਿਆਲਾ, 22 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਦੇ ਪ੍ਰਧਾਨ ਡਾ. ਭੁਪਿੰਦਰ ਸਿੰਘ ਵਿਰਕ ਅਤੇ ਸਕੱਤਰ ਸੁਖਜਿੰਦਰ ਸਿੰਘ ਨੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਵਲੋਂ ਪਿਛਲੇ ...

ਪੂਰੀ ਖ਼ਬਰ »

ਪਿੰਡ ਜਲਾਲਪੁਰ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਸਥਿਤੀ ਰਹੀ ਤਣਾਅਪੂਰਨ

ਪਾਤੜਾਂ, 22 ਜੂਨ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਸਬ-ਡਵੀਜ਼ਨ ਦੇ ਪਿੰਡ ਜਲਾਲਪੁਰ ਵਿਖੇ ਪੰਚਾਇਤੀ ਜ਼ਮੀਨ ਨੂੰ ਚਕੋਤੇ ਦੇਣ ਦੀ ਬੋਲੀ ਨੂੰ ਲੈ ਕੇ ਸਥਿਤੀ ਤਣਾਅਪੂਰਨ ਬਣੀ ਰਹੀ | ਡੀ.ਡੀ.ਪੀ.ਓ. ਪਟਿਆਲਾ ਦੀ ਦੇਖ-ਰੇਖ ਕੀਤੀ ਜਾਣ ਵਾਲੀ ਇਸ ਬੋਲੀ ਨੂੰ ਅਮਨ ਸ਼ਾਂਤੀ ਨਾਲ ...

ਪੂਰੀ ਖ਼ਬਰ »

18 ਕਿੱਲੋ ਭੁੱਕੀ ਸਮੇਤ ਨਸ਼ਾ ਤਸਕਰ ਕਾਬੂ

ਰਾਜਪੁਰਾ, 22 ਜੂਨ (ਜੀ.ਪੀ. ਸਿੰਘ)-ਸਦਰ ਪੁਲਿਸ ਨੇ ਮੁੱਖ ਕੌਮੀ ਸ਼ਾਹ ਮਾਰਗ ਨੰਬਰ 44 ਰਾਜਪੁਰਾ-ਸਰਹਿੰਦ ਰੋਡ 'ਤੇ ਪਿੰਡ ਅਲੂਣਾ ਨੇੜਲੇ ਜ਼ੈਲਦਾਰ ਢਾਬੇ 'ਤੇ ਸੜਕ ਕਿਨਾਰੇ ਖੜ੍ਹੇ ਟਰੱਕ ਵਿਚੋਂ 18 ਕਿੱਲੋ ਭੁੱਕੀ ਬਰਾਮਦ ਕਰ ਕੇ ਟਰੱਕ ਚਾਲਕ ਗਿ੍ਫ਼ਤਾਰ ਕਰ ਉਸ ਦੇ ਖ਼ਿਲਾਫ਼ ...

ਪੂਰੀ ਖ਼ਬਰ »

ਠੇਕੇ 'ਤੇ ਫੌਜ 'ਚ ਭਰਤੀ ਦਾ ਫ਼ੈਸਲਾ ਕੇਂਦਰ ਸਰਕਾਰ ਵਾਪਸ ਲਵੇ-ਸ਼ਾਦੀਪੁਰ, ਦਦਹੇੜਾ

ਭੁੱਨਰਹੇੜੀ, 22 ਜੂਨ (ਧਨਵੰਤ ਸਿੰਘ)-ਕੇਂਦਰ ਸਰਕਾਰ ਦੀ 'ਅਗਨੀਪਥ' ਯੋਜਨਾ ਦਾ ਕਈ ਰਾਜਾਂ 'ਚ ਵਿਰੋਧ ਹੋ ਰਿਹਾ ਹੈ ਇਹ ਸਕੀਮ ਦੇਸ਼ ਦੀ ਅਖੰਡਤਾ ਲਈ ਖਤਰਾ ਹੈ | ਇਹ ਵਿਚਾਰ ਭਾਰਤੀ ਕਿਸਾਨ ਮੰਚ ਏਕਤਾ ਸ਼ਾਦੀਪੁਰ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਤੇ ਕੌਮੀ ਪ੍ਰੈਸ ਸਕੱਤਰ ...

ਪੂਰੀ ਖ਼ਬਰ »

ਕੌਮਾਂਤਰੀ ਸੰਗੀਤ ਦਿਹਾੜੇ ਦੇ ਹਵਾਲੇ ਨਾਲ ਸੰਗੀਤ ਵਿਭਾਗ ਵਲੋਂ ਵਿਸ਼ੇਸ਼ ਪ੍ਰੋਗਰਾਮ

ਪਟਿਆਲਾ, 22 ਜੂਨ (ਕੁਲਵੀਰ ਸਿੰਘ ਧਾਲੀਵਾਲ)-ਕੌਮਾਂਤਰੀ ਸੰਗੀਤ ਦਿਹਾੜੇ ਦੇ ਹਵਾਲੇ ਨਾਲ ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਲੋਂ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਜਿਸ 'ਚ ਵਿਭਾਗ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਸੰਗੀਤਕ ਵੱਖ-ਵੱਖ ਪੇਸ਼ਕਾਰੀਆਂ ਹੋਈਆਂ | ਦੱਸਣਯੋਗ ਹੈ ਕਿ ਇਹ ਸਮਾਗਮ ਸਵ. ਉਸਤਾਦ ਲਛਮਣ ਸਿੰਘ ਸੀਨ ਨੂੰ ਸਮਰਪਿਤ ਕੀਤਾ ਗਿਆ ਜੋ ਪੰਜਾਬ ਘਰਾਣੇ ਦੇ ਵਿਖਿਆਤ ਤਬਲਾ ਨਵਾਜ ਸਨ ਅਤੇ ਪਿਛਲੇ ਦਿਨੀਂ ਸਵਰਗਵਾਸ ਹੋ ਗਏ ਸਨ | ਸਮਾਗਮ ਦੇ ਆਰੰਭ ਵਿਚ ਸੰਗੀਤ ਅਤੇ ਇਸ ਦੀ ਜੀਵਨ 'ਚ ਸਾਰਥਿਕਤਾ ਵਿਸ਼ੇ ਉੱਤੇ ਵੱਖ-ਵੱਖ ਸ਼ਖ਼ਸੀਅਤਾਂ ਦੇ ਸੰਦੇਸ਼ ਇਕ ਡਾਕੂਮੈਂਟਰੀ ਦੇ ਰੂਪ ਵਿਚ ਪ੍ਰਦਰਸ਼ਿਤ ਕੀਤੇ ਗਏ ਜਿਸ ਦਾ ਨਿਰਮਾਣ ਸੰਗੀਤ ਵਿਭਾਗ ਵਲੋਂ ਕੀਤਾ ਗਿਆ | ਸੰਗੀਤ ਵਿਭਾਗ ਦੇ ਮੁਖੀ ਡਾ. ਨਿਵੇਦਿਤਾ ਸਿੰਘ ਨੇ ਵਿਸ਼ਵ ਸੰਗੀਤ ਦਿਵਸ ਦੀ ਸ਼ੁਰੂਆਤ ਅਤੇ ਸਾਰਥਿਕਤਾ ਬਾਰੇ ਗੱਲਬਾਤ ਕਰਦੇ ਹੋਏ ਆਏ ਮਹਿਮਾਨਾਂ ਦਾ ਸੁਆਗਤ ਕੀਤਾ | ਵਿਭਾਗ ਦੇ ਵਿਦਿਆਰਥੀਆਂ ਵਲੋਂ ਸਮੂਹਿਕ ਰੂਪ ਵਿਚ ਸ਼ਾਸਤਰੀ ਗਾਇਣ ਦੀ ਮਨਮੋਹਕ ਪੇਸ਼ਕਾਰੀ ਡਾ. ਨਿਵੇਦਿਤਾ ਸਿੰਘ ਦੀ ਅਗਵਾਈ 'ਚ ਦਿੱਤੀ ਗਈ, ਜਿਸ 'ਚ ਰਾਗ ਕਲਾਵਤੀ, ਜੋਗ ਅਤੇ ਮਾਰੂ ਬਿਹਾਗ ਵਿਚ ਬੰਦਿਸ਼ਾਂ ਦਾ ਗਾਇਣ ਕੀਤਾ ਗਿਆ | ਭਾਰਤੀ ਸੰਗੀਤ ਦੀ ਇਕ ਹੋਰ ਵਿਧਾ ਰਾਬਿੰਦਰਾ ਸੰਗੀਤ ਦੀ ਪੇਸ਼ਕਾਰੀ ਮੋਨੀਸਾ ਬੈਨਰਜੀ ਦੁਆਰਾ ਦਿੱਤੀ ਗਈ ਜਿਸ ਵਿਚ ਗੁਰੂ ਨਾਨਕ ਦੇਵ ਜੀ ਵਲੋਂ ਰਚਿਤ ਆਰਤੀ ਦਾ ਟੈਗੋਰ ਵਲੋਂ ਕੀਤਾ ਬੰਗਲਾ ਅਨੁਵਾਦ ਦਾ ਗਾਇਣ ਕੀਤਾ ਗਿਆ | ਵਾਦਨ ਸੰਗੀਤ ਦੀ ਸਮੂਹਕ ਪੇਸ਼ਕਾਰੀ ਫਿਊਜਨ ਰੂਪ ਵਿਚ ਵਿਦਿਆਰਥੀਆਂ ਵਲੋਂ ਕੀਤੀ ਗਈ, ਜਿਸ ਦੀ ਅਗਵਾਈ ਵਨੀਤਾ ਨੇ ਕੀਤੀ | ਪ੍ਰੋਗਰਾਮ ਦੇ ਅੰਤ ਵਿਚ ਪੰਜ ਸਾਲਾ ਏਕੀਕਿ੍ਤ ਪ੍ਰੋਗਰਾਮ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਸਾਜਾਂ ਉੱਤੇ ਰਾਸ਼ਟਰੀ ਗਾਣ ਦਾ ਵਾਦਨ ਕੀਤਾ ਗਿਆ ਜਿਸ ਦਾ ਸੰਯੋਜਨ ਡਾ. ਰਹਿਮੋ ਦੁਆਰਾ ਕੀਤਾ ਗਿਆ | ਵਾਈਸ ਚਾਂਸਲਰ ਪ੍ਰੋ. ਅਰਵਿੰਦ ਵਲੋਂ ਸਮੁੱਚੇ ਪ੍ਰੋਗਰਾਮ ਦੀ ਸ਼ਲਾਘਾ ਕਰਦੇ ਹੋਏ ਕਿਹਾ ਗਿਆ ਕਿ ਅਗਲੇ ਸਾਲ ਤੋਂ ਕੌਮਾਂਤਰੀ ਸੰਗੀਤ ਦਿਹਾੜਾ ਹੋਰ ਵੱਡੇ ਰੂਪ ਵਿਚ ਯੂਨੀਵਰਸਿਟੀ ਵਲੋਂ ਮਨਾਇਆ ਜਾਵੇਗਾ | ਸਮੁੱਚੇ ਪ੍ਰੋਗਰਾਮ ਦਾ ਮੰਚ ਸੰਚਾਲਨ ਡਾ. ਅਲੰਕਾਰ ਸਿੰਘ ਦੁਆਰਾ ਕੀਤਾ ਗਿਆ | ਪ੍ਰੋਗਰਾਮ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ ਅਤੇ ਪ੍ਰੋ. ਜਸਬੀਰ ਕੌਰ, ਪ੍ਰੋ. ਮਲਕਿੰਦਰ ਕੌਰ, ਡਾ. ਗਗਨਦੀਪ ਥਾਪਾ, ਡਾ. ਜਯੋਤੀ ਸ਼ਰਮਾ, ਡਾ. ਰਵਿੰਦਰ ਕੌਰ, ਡਾ. ਕੁਮਕੁਮ ਬਜਾਜ, ਡਾ. ਭੀਮ ਇੰਦਰ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ |

ਖ਼ਬਰ ਸ਼ੇਅਰ ਕਰੋ

 

ਬਾਲ ਮਜ਼ਦੂਰੀ ਐਕਟ ਤਹਿਤ 5 ਦੁਕਾਨਦਾਰਾਂ ਖ਼ਿਲਾਫ਼ ਕੇਸ ਦਰਜ

ਰਾਜਪੁਰਾ, 22 ਜੂਨ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਬਾਲ ਭਲਾਈ ਕਮੇਟੀ ਪਟਿਆਲਾ ਦੀ ਟੀਮ ਦੇ ਨਾਲ ਬਾਜ਼ਾਰ 'ਚ ਬਾਲ ਮਜ਼ਦੂਰੀ ਕਰਵਾਉਣ ਵਾਲੇ 5 ਦੁਕਾਨਦਾਰਾਂ ਦੇ ਖ਼ਿਲਾਫ਼ ਬਾਲ ਮਜ਼ਦੂਰੀ ਐਕਟ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਸੇਵਕ ਕਾਲੋਨੀ ਤੋਂ ਮੋਟਰਸਾਈਕਲ ਚੋਰੀ

ਪਟਿਆਲਾ, 22 ਜੂਨ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਸੇਵਕ ਕਾਲੋਨੀ 'ਚ ਇਕ ਘਰ ਦੇ ਬਾਹਰ ਖੜ੍ਹਾ ਕੀਤਾ ਮੋਟਰਸਾਈਕਲ ਕੋਈ ਚੋਰੀ ਕਰਕੇ ਲੈ ਗਿਆ ਹੈ | ਇਸ ਸੰਬੰਧੀ ਭੁਪਿੰਦਰ ਸਿੰਘ ਨੇ ਥਾਣਾ ਸਿਵਲ ਲਾਈਨ 'ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ 13 ਜੂਨ ਨੂੰ ਰਾਤ ਸਾਢੇ 6 ਵਜੇ ਦੇ ...

ਪੂਰੀ ਖ਼ਬਰ »

ਠੇਕੇ 'ਤੇ ਫੌਜ 'ਚ ਭਰਤੀ ਦਾ ਫ਼ੈਸਲਾ ਕੇਂਦਰ ਸਰਕਾਰ ਵਾਪਸ ਲਵੇ-ਸ਼ਾਦੀਪੁਰ, ਦਦਹੇੜਾ

ਭੁੱਨਰਹੇੜੀ, 22 ਜੂਨ (ਧਨਵੰਤ ਸਿੰਘ)-ਕੇਂਦਰ ਸਰਕਾਰ ਦੀ 'ਅਗਨੀਪਥ' ਯੋਜਨਾ ਦਾ ਕਈ ਰਾਜਾਂ 'ਚ ਵਿਰੋਧ ਹੋ ਰਿਹਾ ਹੈ ਇਹ ਸਕੀਮ ਦੇਸ਼ ਦੀ ਅਖੰਡਤਾ ਲਈ ਖਤਰਾ ਹੈ | ਇਹ ਵਿਚਾਰ ਭਾਰਤੀ ਕਿਸਾਨ ਮੰਚ ਏਕਤਾ ਸ਼ਾਦੀਪੁਰ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਤੇ ਕੌਮੀ ਪ੍ਰੈਸ ਸਕੱਤਰ ...

ਪੂਰੀ ਖ਼ਬਰ »

ਕੌਮਾਂਤਰੀ ਸੰਗੀਤ ਦਿਹਾੜੇ ਦੇ ਹਵਾਲੇ ਨਾਲ ਸੰਗੀਤ ਵਿਭਾਗ ਵਲੋਂ ਵਿਸ਼ੇਸ਼ ਪ੍ਰੋਗਰਾਮ

ਪਟਿਆਲਾ, 22 ਜੂਨ (ਕੁਲਵੀਰ ਸਿੰਘ ਧਾਲੀਵਾਲ)-ਕੌਮਾਂਤਰੀ ਸੰਗੀਤ ਦਿਹਾੜੇ ਦੇ ਹਵਾਲੇ ਨਾਲ ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਲੋਂ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਜਿਸ 'ਚ ਵਿਭਾਗ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਸੰਗੀਤਕ ਵੱਖ-ਵੱਖ ...

ਪੂਰੀ ਖ਼ਬਰ »

ਬਾਲ ਮਜ਼ਦੂਰੀ ਐਕਟ ਤਹਿਤ 5 ਦੁਕਾਨਦਾਰਾਂ ਖ਼ਿਲਾਫ਼ ਕੇਸ ਦਰਜ

ਰਾਜਪੁਰਾ, 22 ਜੂਨ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਬਾਲ ਭਲਾਈ ਕਮੇਟੀ ਪਟਿਆਲਾ ਦੀ ਟੀਮ ਦੇ ਨਾਲ ਬਾਜ਼ਾਰ 'ਚ ਬਾਲ ਮਜ਼ਦੂਰੀ ਕਰਵਾਉਣ ਵਾਲੇ 5 ਦੁਕਾਨਦਾਰਾਂ ਦੇ ਖ਼ਿਲਾਫ਼ ਬਾਲ ਮਜ਼ਦੂਰੀ ਐਕਟ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਸੇਵਕ ਕਾਲੋਨੀ ਤੋਂ ਮੋਟਰਸਾਈਕਲ ਚੋਰੀ

ਪਟਿਆਲਾ, 22 ਜੂਨ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਸੇਵਕ ਕਾਲੋਨੀ 'ਚ ਇਕ ਘਰ ਦੇ ਬਾਹਰ ਖੜ੍ਹਾ ਕੀਤਾ ਮੋਟਰਸਾਈਕਲ ਕੋਈ ਚੋਰੀ ਕਰਕੇ ਲੈ ਗਿਆ ਹੈ | ਇਸ ਸੰਬੰਧੀ ਭੁਪਿੰਦਰ ਸਿੰਘ ਨੇ ਥਾਣਾ ਸਿਵਲ ਲਾਈਨ 'ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ 13 ਜੂਨ ਨੂੰ ਰਾਤ ਸਾਢੇ 6 ਵਜੇ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX