ਤਾਜਾ ਖ਼ਬਰਾਂ


ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਦਾ ਕੀਤਾ ਸਨਮਾਨ
. . .  1 day ago
ਨਵੀਂ ਦਿੱਲੀ, 12 ਅਗਸਤ - ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ 'ਚ ਤਮਗਾ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਪੀ.ਸੀ.ਆਈ .ਦੀ ਪ੍ਰਧਾਨ ਦੀਪਾ ਮਲਿਕ ਨੇ ਕਿਹਾ, ਟੀਮ ਵਰਕ ...
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਨਵੀਂ ਦਿੱਲੀ ਵਿੱਚ ਯੁਵਾ ਸੰਵਾਦ “ਇੰਡੀਆ-2047” ਨੂੰ ਕੀਤਾ ਸੰਬੋਧਨ
. . .  1 day ago
ਨਿਊਯਾਰਕ ’ਚ ਸਮਾਗਮ ਦੌਰਾਨ ਸਲਮਾਨ ਰਸ਼ਦੀ ਦੀ ਗਰਦਨ ਵਿਚ ਮਾਰਿਆ ਚਾਕੂ, ਹਸਪਤਾਲ ਕੀਤਾ ਦਾਖ਼ਲ
. . .  1 day ago
ਸੈਕਰਾਮੈਂਟੋ ,12 ਅਗਸਤ (ਹੁਸਨ ਲੜੋਆ ਬੰਗਾ)-ਅੱਜ ਸਵੇਰੇ ਪੱਛਮੀ ਨਿਊਯਾਰਕ ਚ ਇੱਕ ਸਮਾਗਮ ਦੌਰਾਨ ਪ੍ਰਸਿਧ ਲੇਖਕ ਸਲਮਾਨ ਰਸ਼ਦੀ 'ਤੇ ਸਟੇਜ 'ਤੇ ਹੀ ਹਮਲਾ ਕੀਤਾ ਗਿਆ । ਪੁਲਿਸ ਮੁਤਾਬਕ ਰਸ਼ਦੀ ਦੀ ਗਰਦਨ 'ਤੇ ...
ਵਿਵਾਦਿਤ ਨਗਨ ਫੋਟੋਸ਼ੂਟ ਨੂੰ ਲੈ ਕੇ ਮੁੰਬਈ ਪੁਲਿਸ ਨੇ ਰਣਵੀਰ ਸਿੰਘ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਖੇਤਰ 'ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ , ਆਵਾਜਾਈ ਪ੍ਰਭਾਵਿਤ
. . .  1 day ago
ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਦੀ ਕੀਤੀ ਮੰਗ
. . .  1 day ago
ਚੰਡੀਗੜ੍ਹ, 12 ਅਗਸਤ-ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਅਤੇ ਪਾਰਟੀ ਅੰਦਰ ਅਨੁਸ਼ਾਸਨ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ...
ਅੰਮ੍ਰਿਤਸਰ: ਕੰਪਲੈਕਸ 'ਚੋਂ ਮਾਸੂਮ ਲੜਕੀ ਦੀ ਲਾਸ਼ ਮਿਲਣ ਦਾ ਮਾਮਲਾ, ਔਰਤ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 12 ਅਗਸਤ (ਰੇਸ਼ਮ ਸਿੰਘ)- ਬੀਤੇ ਦਿਨੀਂ ਇੱਥੇ ਇਕ ਮਾਸੂਮ ਲੜਕੀ ਦਾ ਕਤਲ ਕਰਕੇ ਲਾਸ਼ ਸੁੱਟ ਦੇਣ ਵਾਲੀ ਔਰਤ ਨੂੰ ਪੁਲਿਸ ਵਲੋਂ ਰਾਜਪੁਰਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅੰਮ੍ਰਿਤਸਰ ਪੁਲਿਸ ਉਸ ਨੂੰ ਰਾਜਪੁਰਾ ਤੋਂ ਲੈ ਕੇ ਇੱਥੇ ਪਹੁੰਚ ਰਹੀ ਹੈ, ਜਿਸ ਉਪਰੰਤ ਇਸ ਕਤਲ ਦੇ ਕਾਰਨਾਂ ਬਾਰੇ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਪ੍ਰਧਾਨ ਮੰਤਰੀ ਮੋਦੀ ਭਲਕੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਕਰਨਗੇ ਸੰਬੋਧਨ
. . .  1 day ago
ਨਵੀਂ ਦਿੱਲੀ, 12 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਸਵੇਰੇ 11 ਵਜੇ ਦਿੱਲੀ 'ਚ ਆਪਣੀ ਸਰਕਾਰੀ ਰਿਹਾਇਸ਼ 'ਤੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਸੰਬੋਧਨ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਦੀ ਗੰਨਾ ਕਿਸਾਨਾਂ ਨੂੰ ਸੌਗਾਤ, ਬਕਾਇਆ 100 ਕਰੋੜ ਰੁਪਏ ਹੋਰ ਕੀਤੇ ਜਾਰੀ
. . .  1 day ago
ਚੰਡੀਗੜ੍ਹ, 12 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨਾ ਕਿਸਾਨਾਂ ਨੂੰ ਇਕ ਹੋਰ ਸੌਗਾਤ ਦਿੰਦੇ ਹੋਏ ਬਕਾਇਆ ਦੇ ਸਰਕਾਰੀ ਮਿੱਲਾਂ ਵੱਲ ਖੜ੍ਹੇ ਬਕਾਏ 'ਚੋਂ 100 ਕਰੋੜ ਰੁਪਏ ਹੋਰ ਜਾਰੀ ਕੀਤੇ ਹਨ। ਜਾਣਕਾਰੀ ਮੁਤਾਬਿਕ ਪਿਛਲੇ ਦਿਨੀਂ ਕਿਸਾਨਾਂ ਨਾਲ ਮੀਟਿੰਗ...
ਕਸ਼ਮੀਰ 'ਚ ਪੁਲਿਸ ਤੇ ਸੀ.ਆਰ.ਪੀ.ਐੱਫ. ਦੀ ਸਾਂਝੀ ਟੀਮ 'ਤੇ ਹੋਇਆ ਅੱਤਵਾਦੀ ਹਮਲਾ, ਸੁਰੱਖਿਆ ਬਲਾਂ ਨੇ ਕੀਤੀ ਘੇਰਾਬੰਦੀ
. . .  1 day ago
ਸ਼੍ਰੀਨਗਰ, 12 ਅਗਸਤ- ਕਸ਼ਮੀਰ ਡਿਵੀਜ਼ਨ 'ਚ ਜ਼ਿਲ੍ਹਾ ਅਨੰਤਨਾਗ ਦੇ ਬਿਜਬਿਹਾੜਾ ਇਲਾਕੇ 'ਚ ਪੁਲਿਸ ਅਤੇ ਸੀ.ਆਰ.ਪੀ.ਐੱਫ. ਦੀ ਸਾਂਝੀ ਟੀਮ 'ਤੇ ਅੱਤਵਾਦੀ ਹਮਲਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ 'ਚ ਇਕ ਪੁਲਿਸ ਮੁਲਾਜ਼ਮ...
15 ਅਗਸਤ ਤੋਂ ਪਹਿਲਾਂ ਦਿੱਲੀ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, 2 ਹਜ਼ਾਰ ਕਾਰਤੂਸ ਸਮੇਤ 6 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 12 ਅਗਸਤ- ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ 'ਚ ਰਚੀ ਜਾ ਰਹੀ ਖ਼ਤਰਨਾਕ ਸਾਜਿਸ਼ ਦਾ ਪਰਦਾਫਾਸ਼ ਹੋਇਆ ਹੈ। ਦਿੱਲੀ ਪੁਲਿਸ ਨੇ 2 ਹਜ਼ਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਇਸ ਮਾਮਲੇ 'ਚ ਕਾਰਤੂਸ ਦੀ ਸਪਲਾਈ ਕਰਨ ਵਾਲੇ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਲਾਰੈਂਸ ਬਿਸ਼ਨੋਈ ਅੱਜ ਫ਼ਿਰ ਅਦਾਲਤ 'ਚ ਪੇਸ਼
. . .  1 day ago
ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ)-ਲਾਰੈਂਸ ਬਿਸ਼ਨੋਈ ਨੂੰ ਫ਼ਰੀਦਕੋਟ ਅਦਾਲਤ 'ਚ ਪੇਸ਼ ਕੀਤਾ ਗਿਆ। ਜਾਣਕਾਰੀ ਮੁਤਾਬਿਕ ਕਤਲ ਦੇ ਇਕ ਮੁਕੱਦਮੇ 'ਚ ਬਟਾਲਾ ਪੁਲਿਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਲੈ ਸਕਦੀ ਹੈ। ਦਸ ਦੇਈਏ ਕਿ ਫ਼ਰੀਦਕੋਟ ਕਚਹਿਰੀਆਂ 'ਚ ਬਟਾਲਾ ਪੁਲਿਸ ਪਹੁੰਚੀ ਹੋਈ ਹੈ।
ਰੱਖੜ ਪੁੰਨਿਆ ਮੌਕੇ ਔਰਤਾਂ ਨੂੰ ਮੁੱਖ ਮੰਤਰੀ ਦਾ ਤੋਹਫ਼ਾ, ਆਂਗਨਵਾੜੀ ’ਚ 6 ਹਜ਼ਾਰ ਭਰਤੀਆਂ ਜਲਦ
. . .  1 day ago
ਬਾਬਾ ਬਕਾਲਾ, 12 ਅਗਸਤ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਦੇ ਸਮਾਗਮ 'ਚ ਪਹੁੰਚੇ ਹਨ। ਦਸ ਦੇਈਏ ਕਿ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ...
31 ਕਿਸਾਨ ਜਥੇਬੰਦੀਆਂ ਦੀ ਚੱਲ ਰਹੀ ਵਿਸ਼ੇਸ਼ ਮੀਟਿੰਗ, ਅਗਲੀ ਰਣਨੀਤੀ ਲਈ ਤਿਆਰੀ
. . .  1 day ago
ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)-ਫਗਵਾੜਾ ਮਿੱਲ ਮਾਲਕਾਂ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਅਦਾ ਨਾ ਕਰਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਆਗੂਆਂ ਵਲੋਂ ਸਤਨਾਮਪੁਰਾ ਪੁਲ ਉੱਪਰ ਅਣਮਿਥੇ ਸਮੇਂ ਲਈ ਧਰਨਾ ਲਗਾਇਆ ਹੋਇਆ ਹੈ...
ਅਗਨੀਪਥ ਯੋਜਨਾ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮਲੇਰਕੋਟਲਾ ਦੇ ਟਰੱਕ ਯੂਨੀਅਨ ਚੌਕ 'ਚ ਆਵਾਜਾਈ ਠੱਪ
. . .  1 day ago
ਮਲੇਰਕੋਟਲਾ, 12 ਅਗਸਤ (ਪਰਮਜੀਤ ਸਿੰਘ ਕੁਠਾਲਾ)-ਕੇਂਦਰੀ ਅਗਨੀਪਥ ਯੋਜਨਾ ਖ਼ਿਲਾਫ਼ ਡੀ.ਸੀ. ਦਫ਼ਤਰ ਮਲੇਰਕੋਟਲਾ ਸਾਹਮਣੇ ਧਰਨੇ 'ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਤੋਂ ਡਿਪਟੀ ਕਮਿਸ਼ਨਰ ਮਲੇਰਕੋਟਲਾ...
ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 12 ਅਗਸਤ-ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
ਗੰਨੇ ਦੀ ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਨੇ ਪੂਰਨ ਤੌਰ 'ਤੇ ਜੀ.ਟੀ.ਰੋਡ ਕੀਤਾ ਜਾਮ
. . .  1 day ago
ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)-ਕਿਸਾਨਾਂ ਦੇ ਗੰਨੇ ਦੀ ਅਦਾਇਗੀ ਨਾ ਕਰਨ ਦੇ ਰੋਸ ਵਜੋਂ ਕਿਸਾਨਾਂ ਵਲੋਂ ਸ਼ੁਰੂ ਕੀਤਾ ਧਰਨਾ ਅੱਜ ਪੰਜਵੇਂ ਦਿਨ 'ਚ ਦਾਖ਼ਲ ਹੋ ਗਿਆ ਤੇ ਅੱਜ ਕਿਸਾਨਾਂ ਵਲੋਂ ਅੰਮ੍ਰਿਤਸਰ-ਦਿੱਲੀ, ਹੁਸ਼ਿਆਰਪੁਰ ਰੋਡ ਤੇ ਨਕੋਦਰ ਰੋਡ ਦੀ ਆਵਾਜਾਈ...
ਬਲਜੀਤ ਸਿੰਘ ਦਾਦੂਵਾਲ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਦਿੱਤਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 12 ਅਗਸਤ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦਾਦੂਵਾਲ ਨੇ ਮੰਗ ਕੀਤੀ ਕਿ ਪੰਜਾਬ ਦੇ ਨਵੇਂ ਲਗਾਏ ਏ.ਜੀ. ਵਿਨੋਦ ਘਈ ਨੂੰ ਬਦਲਿਆ...
ਫਗਵਾੜਾ ਧਰਨੇ 'ਚ ਪਹੁੰਚੇ ਹਜ਼ਾਰਾਂ ਟਰੈਕਟਰ, ਕਿਸਾਨਾਂ ਨੇ ਦਿੱਤੀ ਚਿਤਾਵਨੀ, ਸੰਘਰਸ਼ ਹੋਰ ਤਿੱਖਾ ਹੋਵੇਗਾ
. . .  1 day ago
ਫਗਵਾੜਾ, 12 ਅਗਸਤ-ਫਗਵਾੜਾ ਧਰਨੇ 'ਚ ਪਹੁੰਚੇ ਹਜ਼ਾਰਾਂ ਟਰੈਕਟਰ, ਕਿਸਾਨਾਂ ਨੇ ਦਿੱਤੀ ਚਿਤਾਵਨੀ, ਸੰਘਰਸ਼ ਹੋਰ ਤਿੱਖਾ ਹੋਵੇਗਾ
'ਆਪ' ਆਗੂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸਿਵਲ ਹਸਪਤਾਲ ਦੇ ਕਰਮਚਾਰੀਆਂ ਨੇ ਲਾਇਆ ਧਰਨਾ
. . .  1 day ago
ਅਬੋਹਰ, 12 ਅਗਸਤ (ਸੰਦੀਪ ਸੋਖਲ) - ਬੀਤੀ ਦਿਨ ਅਬੋਹਰ ਦੇ ਸਿਵਲ ਹਸਪਤਾਲ ਵਿਚ 'ਆਪ' ਆਗੂ ਵਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਝੂਠੀ ਅਫ਼ਵਾਹ ਫੈਲਾਉਣ ਦੇ ਰੋਸ ਵਿਚ ਹਸਪਤਾਲ ਦੇ ਡਾਕਟਰਾਂ ਤੇ ਕਰਮਚਾਰੀਆਂ ਵਲੋਂ ਉਸ...
ਹਥਿਆਰਬੰਦ ਹਮਲਾਵਰਾਂ ਦੇ ਹਮਲੇ 'ਚ ਰਵਨੀਤ ਸਿੰਘ ਬਿੱਟੂ ਦਾ ਨਿੱਜੀ ਸਹਾਇਕ ਜ਼ਖਮੀ
. . .  1 day ago
ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਇਆਲੀ ਚੌਕ 'ਚ ਅੱਜ ਸਵੇਰੇ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਨਿੱਜੀ ਸਹਾਇਕ ਸਹਾਇਕ ਹਰਜਿੰਦਰ ਸਿੰਘ ਢੀਂਡਸਾ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮੈਡੀਕਲ ਕਾਲਜ ਹਸਪਤਾਲ ਦਾਖਲ...
ਜੇ ਦਿੱਲੀ ਦੇ ਸਰਕਾਰੀ ਸਕੂਲ ਠੀਕ ਚੱਲ ਰਹੇ ਹਨ, ਤਾਂ 'ਆਪ' ਵਿਧਾਇਕਾਂ ਦੇ ਬੱਚੇ ਉੱਥੇ ਕਿਉਂ ਨਹੀਂ ਪੜ੍ਹ ਰਹੇ? - ਪ੍ਰਹਿਲਾਦ ਜੋਸ਼ੀ
. . .  1 day ago
ਨਵੀਂ ਦੱਲੀ, 12 ਅਗਸਤ - ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਦਾ ਕਹਿਣਾ ਹੈ ਕਿ ਦਿੱਲੀ ਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਝੂਠਾ ਹੈ। ਉਸ ਨੇ ਕਈ ਸੂਬਿਆਂ 'ਚ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਪਰ ਉਸ...
ਬੰਦ ਦੇ ਸਮਰਥਨ 'ਚ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ 'ਤੇ ਧਰਨਾ
. . .  1 day ago
ਅੰਮ੍ਰਿਤਸਰ, 12 ਅਗਸਤ (ਰਾਜੇਸ਼ ਕੁਮਾਰ ਸ਼ਰਮਾ) - ਪੰਜਾਬ ਬੰਦ ਦੇ ਸਮਰਥਨ ਵਿਚ ਅੱਜ ਵਾਲਮੀਕਿ ਭਾਈਚਾਰੇ ਦੇ ਆਗੂਆਂ ਵਲੋਂ ਹਾਲ ਗੇਟ 'ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਾਲਮੀਕਿ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਵਾਲਮੀਕਿ ਸਮਾਜ ਦੇ ਕੁਝ ਆਗੂਆਂ ਵਲੋਂ ਭਾਵੇ ਬੰਦ...
ਰਾਘਵ ਚੱਢਾ ਵਲੋਂ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼
. . .  1 day ago
ਚੰਡੀਗੜ੍ਹ, 12 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਦੇ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਪੇਸ਼ ਕਰਦਿਆ ਕਿਹਾ ਕਿ ਮੌਨਸੂਨ ਇਜਲਾਸ ਦੌਰਾਨ ਮੈਂ 42 ਸਵਾਲ ਉਠਾਏ, 2 ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤੇ ਤੇ 93% ਹਾਜ਼ਰੀ...
ਰੱਖੜ ਪੁੰਨਿਆ ਦੇ ਜੋੜ ਮੇਲੇ 'ਤੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਬਾਬਾ ਬਕਾਲਾ, ਮਹਿਲਾਵਾਂ ਲਈ ਕਰ ਸਕਦੇ ਹਨ ਵੱਡਾ ਐਲਾਨ
. . .  1 day ago
ਚੰਡੀਗੜ੍ਹ, 12 ਅਗਸਤ - ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦਾ ਜੋੜ ਮੇਲਾ ਅੱਜ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ ਜਾਣਗੇ ਤੇ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਨਤਮਸਤਕ ਹੋਣਗੇ। ਇਸ ਮੌਕੇ ਭਗਵੰਤ ਮਾਨ ਰੱਖੜ ਪੁੰਨਿਆ ਦੇ ਸੂਬਾ ਪੱਧਰੀ ਸਮਾਗਮ 'ਚ ਮਹਿਲਾਵਾਂ ਲਈ ਵੱਡਾ ਐਲਾਨ ਕਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਹਾੜ ਸੰਮਤ 554
ਵਿਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ \'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਖੰਨਾ / ਸਮਰਾਲਾ

ਦੇਸ਼ ਦੀਆਂ ਸਰਹੱਦਾਂ 'ਤੇ ਰਾਖੀ ਕਰਦਾ ਪਿੰਡ ਸਲੌਦੀ ਸਿੰਘਾਂ ਦਾ ਫ਼ੌਜੀ ਨੌਜਵਾਨ ਸਵਰਨਜੀਤ ਸਿੰਘ ਸ਼ਹੀਦ

ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)- ਲੇਹ ਲਦਾਖ਼ ਖੇਤਰ ­'ਚ ਸਰਹੱਦ ਤੇ ਦੇਸ਼ ਦੀ ਰੱਖਿਆ ਕਰਦਾ ਨਜ਼ਦੀਕੀ ਇਤਿਹਾਸਕ ਨਗਰ ਪਿੰਡ ਸਲੌਦੀ ਸਿੰਘਾਂ ਦਾ ਫ਼ੌਜੀ ਨੌਜਵਾਨ ਸਵਰਨਜੀਤ ਸਿੰਘ ਸ਼ਹੀਦੀ ਪ੍ਰਾਪਤ ਕਰ ਗਿਆ ਹੈ¢ਜਿਸ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ¢ ...

ਪੂਰੀ ਖ਼ਬਰ »

ਮਜ਼ਦੂਰ ਤੇ ਸਟੀਲ ਵਰਕਰਜ਼ ਯੂਨੀਅਨਾਂ ਵਲੋਂ ਖੰਨਾ ਦੇ ਐੱਸ. ਡੀ. ਐਮ. ਦਫਤਰ ਅੱਗੇ ਧਰਨਾ

ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)- ਅੱਜ ਮਜ਼ਦੂਰ ਯੂਨੀਅਨ ਖੰਨਾ ਅਤੇ ਮੋਲਡਰ ਐਂਡ ਸਟੀਲ ਵਰਕਰਜ਼ ਯੂਨੀਅਨ ਲੁਧਿਆਣਾ ਦੀ ਅਗਵਾਈ ਵਿੱਚ ਖੰਨਾ ਇਲਾਕੇ ਦੇ ਮਜ਼ਦੂਰਾਂ ਵੱਲੋਂ ਐੱਸ. ਡੀ. ਐਮ. ਦਫ਼ਤਰ ਖੰਨਾ ਵਿਖੇ ਮਜ਼ਦੂਰਾਂ ਦੇ ਹੱਕਾਂ ਖ਼ਿਲਾਫ਼ ਫ਼ੈਸਲੇ ਲੈਣ ਵਾਲੀਆਂ ...

ਪੂਰੀ ਖ਼ਬਰ »

ਕਾਰ ਤੇ 2 ਮੋਟਰਸਾਈਕਲਾਂ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਜ਼ਖ਼ਮੀ

ਖੰਨਾ, 22 ਜੂਨ (ਮਨਜੀਤ ਸਿੰਘ ਧੀਮਾਨ)-ਅੱਜ ਦੇਰ ਸ਼ਾਮ ਲਲਹੇੜੀ ਰੋਡ ਪੁਲ ਦੇ ਉੱਪਰ ਕਾਰ ਅਤੇ 2 ਮੋਟਰਸਾਈਕਲਾਂ ਦੀ ਹੋਈ ਆਪਸੀ ਟੱਕਰ ਵਿਚ ਮੋਟਰਸਾਈਕਲ ਸਵਾਰ ਨੌਜਵਾਨਾਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਦਾਖਲ ਅਕਾਸ਼ਦੀਪ (21 ਸਾਲ) ਵਾਸੀ ਰਾਮਗੜ੍ਹ ...

ਪੂਰੀ ਖ਼ਬਰ »

ਕੇਂਦਰੀ ਸਹਿਕਾਰੀ ਬੈਂਕ ਚੋਣਾਂ ਦੌਰਾਨ ਜ਼ੋਨ-3 ਡੇਹਲੋਂ ਤੋਂ ਅਕਾਲੀ ਦਲ ਦੇ ਨੀਟੂ ਸ਼ਰੀਂਹ ਜੇਤੂ ਰਹੇ

ਡੇਹਲੋਂ, 22 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਕੇਂਦਰੀ ਸਹਿਕਾਰੀ ਬੈਂਕ ਲੁਧਿਆਣਾ ਦੀ ਪ੍ਰਬੰਧਕੀ ਕਮੇਟੀ ਦੀ ਅੱਜ ਹੋਈ ਚੋਣ ਦੌਰਾਨ ਜ਼ੋਨ ਨੰਬਰ-3 ਡੇਹਲੋਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪਰਮਜੀਤ ਸਿੰਘ ਨੀਟੂ ਸ਼ਰੀਂਹ ਸਖ਼ਤ ਮੁਕਾਬਲੇ ਵਿਚ ਤਿੰਨ ਵੋਟਾਂ ਦੇ ਫ਼ਰਕ ਨਾਲ ਕਾਂਗਰਸ ਪਾਰਟੀ ਦੇ ਹਰਵਿੰਦਰ ਸਿੰਘ ਖ਼ਾਨਪੁਰ ਨੂੰ ਹਰਾ ਕੇ ਮੁੜ ਡਾਇਰੈਕਟਰ ਚੁਣੇ ਗਏ ਹਨ, ਜਦਕਿ ਨੀਟੂ ਸ਼ਰੀਂਹ ਦੀ ਜਿੱਤ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਹੈ | ਜ਼ੋਨ ਨੰਬਰ ਤਿੰਨ ਤੋਂ ਚੋਣਾਂ ਲਈ ਕੁਲ 29 ਵੋਟਾਂ ਵਿਚੋਂ ਸ਼੍ਰੋਮਣੀ ਅਕਾਲੀ ਦਲ ਨੂੰ 16 ਅਤੇ ਕਾਂਗਰਸ ਨੂੰ 13 ਵੋਟਾਂ ਮਿਲੀਆਂ | ਜ਼ਿਕਰਯੋਗ ਹੈ ਕਿ ਨੀਟੂ ਸ਼ਰੀਂਹ ਪਹਿਲਾਂ ਵੀ ਕੇਂਦਰੀ ਬੈਂਕ ਦੇ ਡਾਇਰੈਕਟਰ ਰਹੇ ਹਨ, ਜਿਹਨਾਂ ਲੋਕਾਂ ਹਿੱਤਾਂ ਲਈ ਵੱਡੀ ਪੱਧਰ ਤੇ ਕਾਰਜ ਕੀਤੇ ਸਨ¢ਨੀਟੂ ਸ਼ਰੀਂਹ ਦੀ ਜਿੱਤ ਤੇ ਤਾਜ ਰਿਜ਼ੋਰਟ ਸ਼ਰੀਂਹ ਵਿਖੇ ਹਲਕਾ ਗਿੱਲ ਤੋਂ ਸਾਬਕਾ ਅਕਾਲੀ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਅਕਾਲੀ ਵਰਕਰਾਂ ਵਲੋਂ ਨਵੇਂ ਚੁਣੇ ਗਏ ਡਾਇਰੈਕਟਰ ਨੀਟੂ ਨੂੰ ਵਧਾਈਆਂ ਦਿੱਤੀਆਂ | ਇਸ ਸਮੇਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੇ ਕਿਹਾ ਕਿ ਕੇਂਦਰੀ ਬੈਂਕ ਦੇ ਡਾਇਰੈਕਟਰਾਂ ਦੀ ਚੋਣ ਸਮੇਂ ਵੱਖ-ਵੱਖ ਸਹਿਕਾਰੀ ਸਭਾਵਾਂ ਦੇ ਨੁਮਾਇੰਦਿਆਂ ਵਲੋਂ ਅਕਾਲੀ ਦਲ ਦੇ ਹੱਕ ਵਿਚ ਫ਼ਤਵਾ ਦੇ ਕੇ ਸਾਬਤ ਕਰ ਦਿੱਤਾ ਹੈ ਕਿ ਪਿੰਡਾਂ ਦੇ ਸੂਝਵਾਨ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਚਟਾਨ ਵਾਂਗਰਾਂ ਖੜੇ ਹਨ¢ ਇਸ ਸਮੇਂ ਸਾਬਕਾ ਵਿਧਾਇਕ ਸ਼ਿਵਾਲਿਕ ਅਤੇ ਸੀਨੀਅਰ ਅਕਾਲੀ ਆਗੂਆਂ ਵਲੋਂ ਡਾਇਰੈਕਟਰ ਨੀਟੂ ਸ਼ਰੀਂਹ ਦਾ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ¢ ਇਸ ਸਮੇਂ ਕੌਮੀ ਯੂਥ ਵਿੰਗ ਆਗੂ ਹਰਪ੍ਰੀਤ ਸਿੰਘ ਸ਼ਿਵਾਲਿਕ, ਸਾਬਕਾ ਉਪ-ਚੇਅਰਮੈਨ ਪ੍ਰਮਿੰਦਰ ਸਿੰਘ ਰੰਗੀਆਂ, ਸਾਬਕਾ ਚੇਅਰਮੈਨ ਹਰਬੰਸ ਸਿੰਘ ਗੋਪਾਲਪੁਰ, ਸਾਬਕਾ ਡਾਇਰੈਕਟਰ ਜਗਦੀਪ ਸਿੰਘ ਬਿੱਟੂ ਡੇਹਲੋਂ, ਪ੍ਰਧਾਨ ਪ੍ਰਸ਼ੋਤਮ ਸਿੰਘ ਲਹਿਰਾ, ਪ੍ਰਧਾਨ ਹਰਨੇਕ ਸਿੰਘ ਬਾਈ ਜਸਪਾਲ ਬਾਂਗਰ, ਤੇਜਿੰਦਰਪਾਲ ਸਿੰਘ ਜਸਪਾਲ ਬਾਂਗਰ, ਬਚਿੱਤਰ ਸਿੰਘ ਸਾਇਆਂ, ਯੂਥ ਪ੍ਰਧਾਨ ਗਗਨਦੀਪ ਸਿੰਘ ਕਾਲਖ, ਸਾਬਕਾ ਸਰਪੰਚ ਜਸਵੀਰ ਸਿੰਘ ਕੋਟਆਗਾਂ, ਸਾਬਕਾ ਚੇਅਰਮੈਨ ਹਰਮਿੰਦਰ ਸਿੰਘ ਬਿੰਦਰ ਠੱਕਰਵਾਲ, ਪ੍ਰਦੀਪ ਸਿੰਘ ਜੜਤੌਲੀ, ਸਾਬਕਾ ਸਰਪੰਚ ਸੁਰਿੰਦਰਜੀਤ ਸਿੰਘ ਦਲਜੀਤ ਸਿੰਘ ਬਸੰਤ ਨਗਰ, ਨਾਜਰ ਸਿੰਘ, ਜੁਝਾਰ ਸਿੰਘ, ਜਰਨੈਲ ਸਿੰਘ, ਆਦਰਸ਼ਪਾਲ ਸਿੰਘ ਬਿੰਨੀ ਹੁਸੈਨਪੁਰਾ, ਸਰਕਲ ਪ੍ਰਧਾਨ ਕਮਲਜੀਤ ਸਿੰਘ, ਸਾਬਕਾ ਸਰਪੰਚ ਭਗਵੰਤ ਸਿੰਘ ਬਿੱਟੀ ਬੂਲ, ਪਰਮਦੀਪ ਸਿੰਘ ਦੀਪਾ ਡੇਹਲੋਂ, ਸਾਬਕਾ ਸਰਪੰਚ ਗੋਲੂ ਕੁਤਬੇਵਾਲ, ਕੈਪਟਨ ਅਜਾਇਬ ਸਿੰਘ ਕਿਲਾ ਰਾਏਪੁਰ, ਸਰਕਲ ਪ੍ਰਧਾਨ ਰਘਵੀਰ ਸਿੰਘ ਥਰੀਕੇ, ਮਨਦੀਪ ਸਿੰਘ ਮੋਨੀ, ਤੇਜਿੰਦਰ ਸਿੰਘ ਜਰਖੜ, ਕੁਲਵੰਤ ਸਿੰਘ ਸ਼ਰੀਂਹ, ਸਰਕਲ ਪ੍ਰਧਾਨ ਤਲਵਿੰਦਰ ਸਿੰਘ ਆਲਮਗੀਰ , ਜਸਵਿੰਦਰ ਸਿੰਘ ਕਾਕਾ ਡੇਹਲੋਂ, ਜਸਵੰਤ ਸਿੰਘ ਹਰਨਾਮਪੁਰਾ, ਜ਼ੋਰਾ ਸਿੰਘ ਘਵੱਦੀ, ਸਾਬਕਾ ਸਰਪੰਚ ਪਿ੍ਤਪਾਲ ਸਿੰਘ ਝੰਮਟ, ਗੁਰੀ ਘਵੱਦੀ, ਸੰਤ ਸਿੰਘ ਸ਼ਰੀਂਹ, ਸੁਖਵਿੰਦਰ ਸਿੰਘ, ਗੁਰਦੀਪ ਸਿੰਘ ਸ਼ਰੀਂਹ, ਭੋਲੂ ਸਰੀਂਹ, ਨਹਿਰੂ ਸਿੰਘ ਡੰਗੋਰਾ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਸਮਰਥਕ ਹਾਜ਼ਰ ਸਨ¢
'ਆਪ' ਵਲੋਂ ਉਮੀਦਵਾਰ ਖੜ੍ਹਾ ਨਾ ਕਰਨਾ ਬਣਿਆ ਚਰਚਾ
ਕੇਂਦਰੀ ਬੈਂਕ ਡਾਇਰੈਕਟਰਾਂ ਲਈ ਚੋਣਾਂ ਵਿਚ ਹਲਕਾ ਗਿੱਲ ਦੇ ਡੇਹਲੋਂ ਜ਼ੋਨ ਨੰਬਰ-3 ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦਰਮਿਆਨ ਹੀ ਮੁਕਾਬਲਾ ਦੇਖਣ ਨੂੰ ਮਿਲਿਆ, ਜਦਕਿ ਹਲਕਾ ਗਿੱਲ ਅੰਦਰ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਹੋਣ ਦੇ ਬਾਵਜੂਦ ਆਪ ਆਗੂ ਆਪਣਾ ਉਮੀਦਵਾਰ ਖੜਾ ਕਰਨ ਵਿਚ ਅਸਮਰਥ ਰਹੇ ਹਨ | ਇਹ ਵੀ ਦੱਸਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਤੱਕ ਇਕ ਆਗੂ ਵਲੋਂ ਆਪ ਉਮੀਦਵਾਰ ਬਣਨ ਦੇ ਚਰਚੇ ਜ਼ੋਰਾਂ ਤੇ ਸਨ, ਪਰ ਐਨ ਮੌਕੇ ਆਪ ਵਲੋਂ ਉਮੀਦਵਾਰ ਨਾ ਉਤਾਰਨ ਕਰਕੇ ਇਲਾਕੇ ਵਿਚ ਸਿਆਸੀ ਚਰਚਾ ਜ਼ੋਰਾਂ 'ਤੇ ਹੈ |

ਖ਼ਬਰ ਸ਼ੇਅਰ ਕਰੋ

 

ਹੈਰੋਇਨ ਸਮੇਤ ਦੋ ਨੌਜਵਾਨ ਕਾਬੂ

ਦੋਰਾਹਾ, 22 ਜੂਨ (ਮਨਜੀਤ ਸਿੰਘ ਗਿੱਲ)-ਦੋਰਾਹਾ ਪੁਲਿਸ ਨੇ ਦੋ ਨੌਜਵਾਨਾਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ ¢ ਐੱਸ. ਐੱਚ. ਓ. ਲਖਵੀਰ ਸਿੰਘ ਨੇ ਦੱਸਿਆ ਕਿ ਥਾਣੇਦਾਰ ਬਲਜਿੰਦਰ ਕੁਮਾਰ ਪਨਸਪ ਗੋਦਾਮ ਦੋਰਾਹਾ ਨੇੜੇ ਗਸ਼ਤ ਕਰ ਰਹੇ ਸਨ ਤੇ ਇਸੇ ਦੌਰਾਨ ਦੋਰਾਹਾ ਨਾਕੇ ਤੋਂ ...

ਪੂਰੀ ਖ਼ਬਰ »

ਤਹਿਸੀਲ ਵਿਭਾਗ 'ਚ ਤਾਇਨਾਤ ਕਾਨੂੰਗੋ 15 ਹਜ਼ਾਰ ਦੀ ਰਿਸ਼ਵਤ ਸਮੇਤ ਕਾਬੂ

ਮਾਛੀਵਾੜਾ ਸਾਹਿਬ, 22 ਜੂਨ (ਮਨੋਜ ਕੁਮਾਰ, ਸੁਖਵੰਤ ਸਿੰਘ ਗਿੱਲ)-ਕਰੱਪਸ਼ਨ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦੀ ਨਿਰੰਤਰ ਕਾਰਵਾਈ ਦੇ ਬਾਵਜੂਦ ਅਜੇ ਵੀ ਸਰਕਾਰੀ ਮੁਲਾਜ਼ਮਾਂ ਦੇ ਬੇਪ੍ਰਵਾਹ ਹੌਸਲੇ ਇਸ ਕਦਰ ਬੁਲੰਦ ਹਨ ਕਿ ਉਹ ਸ਼ਰੇਆਮ ਸਰਕਾਰੀ ਡਿਊਟੀ ਤੇ ...

ਪੂਰੀ ਖ਼ਬਰ »

ਖੰਨਾ ਦੇ ਸ਼ਮਸ਼ਾਨਘਾਟ 'ਚ ਕਰਮਚਾਰੀ ਦੀ ਗਿ੍ਫ਼ਤਾਰੀ ਤੋਂ ਬਾਅਦ ਅੰਤਿਮ ਸੰਸਕਾਰ ਕਰਨ ਸਮੇਂ ਆ ਰਹੀਆਂ ਨੇ ਦਿੱਕਤਾਂ

ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)- ਖੰਨਾ ਦਾ ਸ਼ਮਸ਼ਾਨਘਾਟ ਲਾਵਾਰਸ ਰੂਪ ਧਾਰਨ ਕਰ ਚੁੱਕਿਆ ਹੈ ਜਿੱਥੇ ਅੰਤਿਮ ਸੰਸਕਾਰ ਕਰਨ ਲਈ ਪਰਿਵਾਰ ਵਾਲਿਆਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਦਾ ਹੈ ਕਿਉਂਕਿ ਕੁਝ ਦਿਨ ਪਹਿਲਾਂ ਖੰਨਾ ਸ਼ਮਸ਼ਾਨਘਾਟ ਵਿਚ ...

ਪੂਰੀ ਖ਼ਬਰ »

ਪਾਇਲ ਪੁਲਿਸ ਵਲੋਂ ਚਿੱਟਾ ਤਸਕਰ ਕਾਬੂ

ਪਾਇਲ, 22 ਜੂਨ (ਪੱਤਰ ਪੇ੍ਰਰਕ)-ਐੱਸ. ਐੱਸ. ਪੀ. ਖੰਨਾ ਰਵੀ ਕੁਮਾਰ ਦੀਆਂ ਸਖ਼ਤ ਹਦਾਇਤਾਂ 'ਤੇ ਥਾਣਾ ਪਾਇਲ ਦੇ ਐੱਸ. ਐੱਚ. ਓ. ਅਮਰੀਕ ਸਿੰਘ ਨਸਰਾਲੀ ਦੀ ਅਗਵਾਈ ਵਿੱਚ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਦੌਰਾਨ ਪਿੰਡ ਧਮੋਟ ਕਲਾਂ ਦੇ ਬਘੇਲ ਸਿੰਘ ਨੂੰ 14 ਗ੍ਰਾਮ ਚਿੱਟੇ ਸਮੇਤ ...

ਪੂਰੀ ਖ਼ਬਰ »

ਝੋਨੇ ਦੇ ਸੀਜ਼ਨ ਦੌਰਾਨ ਸੂਬੇ ਦੇ ਕਿਸਾਨਾਂ ਨੂੰ ਨਿਯਮਤ ਬਿਜਲੀ ਸਪਲਾਈ ਦੇਣ ਲਈ ਪੰਜਾਬ ਸਰਕਾਰ ਵਚਨਬੱਧ

ਮਲੌਦ, 22 ਜੂਨ (ਸਹਾਰਨ ਮਾਜਰਾ)-'ਆਪ' ਦੇ ਯੂਥ ਵਿੰਗ ਜ਼ਿਲ੍ਹਾ ਲੁਧਿਆਣਾ ਦਿਹਾਤੀ ਪ੍ਰਧਾਨ ਇੰਦਰਪ੍ਰੀਤ ਸਿੰਘ ਮਾਂਗੇਵਾਲ ਵਲੋਂ ਹਲਕਾ ਪਾਇਲ ਦੇ ਵਿਧਾਇਕ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਦੀ ਹਾਜ਼ਰੀ ਦੌਰਾਨ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ...

ਪੂਰੀ ਖ਼ਬਰ »

ਯੂਨੀਵਰਸਿਟੀ 'ਚੋਂ ਕੀਤਾ ਤੀਜਾ ਸਥਾਨ ਹਾਸਲ

ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)- ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਐਲਾਨੇ ਗਏ ਐਮ. ਏ. ਅਰਥ ਸ਼ਾਸਤਰ ਪਹਿਲੇ ਸਮੈਸਟਰ ਦੇ ਨਤੀਜਿਆਂ ਵਿਚ ਏ. ਐੱਸ. ਕਾਲਜ ਫ਼ਾਰ ਵੂਮੈਨ ਖੰਨਾ ਦਾ ਨਤੀਜਾ ਸ਼ਾਨਦਾਰ ਰਿਹਾ ਜਿਸ ਵਿਚ ਕੋਮਲ ਨੇ 95.50 ਪ੍ਰਤੀਸ਼ਤ ਅੰਕ ਲੈ ਕੇ ...

ਪੂਰੀ ਖ਼ਬਰ »

ਲੁਧਿਆਣਾ ਸੈਂਟਰਲ ਕੋਆਪ੍ਰੇਟਿਵ ਬੈਂਕ ਦੇ ਈਸੜੂ ਅਤੇ ਸਮਰਾਲਾ ਜ਼ੋਨਾਂ ਤੋਂ ਕਾਂਗਰਸ ਦੀ ਜਿੱਤ ਗੁਰਕੀਰਤ ਤੇ ਰਾਜਾ ਗਿੱਲ ਦੀ ਮਿਹਨਤ-ਕਾਂਗਰਸੀ ਆਗੂ

ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)-ਦੀ ਲੁਧਿਆਣਾ ਸੈਂਟਰਲ ਕੋਆਪ੍ਰੇਟਿਵ ਬੈਂਕ ਦੇ ਜੋਨ ਨੰਬਰ 6 ਈਸੜੂ ਅਤੇ ਜੋਨ ਨੰਬਰ 7 ਸਮਰਾਲਾ ਤੋਂ ਕਾਂਗਰਸ ਪਾਰਟੀ ਦੇ ਭੁਪਿੰਦਰ ਸਿੰਘ ਮਾਨ ਸਲੌਦੀ ਅਤੇ ਸਵਰਨ ਸਿੰਘ ਖੁਆਜਕੇ ਦੇ ਬੈਂਕ ਡਾਇਰੈਕਟਰ ਚੁਣੇ ਜਾਣ ਤੇ ਦੋਵਾਂ ...

ਪੂਰੀ ਖ਼ਬਰ »

ਮਲੌਦ 'ਚ ਆਮ ਆਦਮੀ ਪਾਰਟੀ ਦਾ ਦਫ਼ਤਰ ਖੋਲਿ੍ਹਆ

ਮਲੌਦ, 22 ਜੂਨ (ਦਿਲਬਾਗ ਸਿੰਘ ਚਾਪੜਾ)-ਹਲਕਾ ਪਾਇਲ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਸਰਕਲ ਮਲੌਦ ਦੇ ਲੋਕਾਂ ਨੂੰ ਸਹੂਲਤ ਦੇਣ ਲਈ ਚੋਮੋ ਰੋਡ ਵਿਖੇ ਐਸ. ਬੀ. ਆਈ. ਬੈਂਕ ਦੇ ਨਜ਼ਦੀਕ ਪਾਰਟੀ ਦਾ ਦਫ਼ਤਰ ਖੋਲਿ੍ਹਆ ਗਿਆ | ਇਸ ਮੌਕੇ ਵਿਧਾਇਕ ...

ਪੂਰੀ ਖ਼ਬਰ »

ਡੇਹਲੋਂ ਵਿਖੇ ਆਮ ਇਜਲਾਸ ਦੌਰਾਨ ਗ੍ਰਾਮ ਪੰਚਾਇਤ ਤੇ ਲੋਕਾਂ ਵਲੋਂ ਲਗਾਏ ਦੋਸ਼

ਡੇਹਲੋਂ, 22 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਬਲਾਕ ਵਿਕਾਸ ਅਤੇ ਪੰਚਾਇਤ ਸੰਮਤੀਆਂ ਰਾਹੀ ਪਿੰਡਾਂ ਅੰਦਰ ਵਿਕਾਸ ਕੰਮਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਹੁਕਮਾਂ ਤੇ ਆਮ ਇਜਲਾਸ ਕਰਨ ਦੇ ਮਕਸਦ ਨਾਲ ਅੱਜ ਡੇਹਲੋਂ ਵਿਖੇ ਆਮ ਇਜਲਾਸ ਦੀ ਤਰੀਕ ਮਿਥੀ ਗਈ ਸੀ, ਜਿੱਥੇ ...

ਪੂਰੀ ਖ਼ਬਰ »

ਸਮਰਾਲਾ ਦੇ ਮੋਬਾਈਲ ਟੈਲੀਕਾਮ ਦੁਕਾਨਦਾਰਾਂ ਵਲੋਂ ਤਿੰਨ ਦਿਨ ਦੀ ਛੁੱਟੀ ਦਾ ਐਲਾਨ

ਸਮਰਾਲਾ, 22 ਜੂਨ (ਗੋਪਾਲ ਸੋਫਤ/ ਕੁਲਵਿੰਦਰ ਸਿੰਘ)-ਸਥਾਨਕ ਮੋਬਾਈਲ ਟੈਲੀਕਾਮ ਦੇ ਦੁਕਾਨਦਾਰਾਂ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰਦੇ ਹੋਏ 24 ਤੋਂ 26 ਜੂਨ ਤੱਕ ਦੁਕਾਨਾਂ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆ ਮੋਬਾਈਲ ...

ਪੂਰੀ ਖ਼ਬਰ »

ਦੀ ਲੁਧਿਆਣਾ ਕੋਆਪਰੇਟਿਵ ਬੈਂਕ ਦੇ ਕਰਨ ਸਿਹੌੜਾ ਡਾਇਰੈਕਟਰ ਚੁਣੇ ਗਏ

ਪਾਇਲ, 22 ਜੂਨ (ਨਿਜ਼ਾਮਪੁਰ/ਰਜਿੰਦਰ ਸਿੰਘ)- ਦੀ ਲੁਧਿਆਣਾ ਕੇਂਦਰੀ ਸਹਿਕਾਰੀ ਬੈਂਕ ਲਿਮਟਿਡ ਲੁਧਿਆਣਾ ਦੇ ਜ਼ੋਨ ਨੰਬਰ 5 ਪਾਇਲ ਦੀ ਚੋਣ ਵਿਚ ਕਾਂਗਰਸ ਪਾਰਟੀ ਨੂੰ ਬਹੁ ਗਿਣਤੀ ਪ੍ਰਧਾਨ ਹੋਣ ਦੇ ਬਾਵਜੂਦ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ¢ ਪਾਇਲ ਜ਼ੋਨ ਦੀਆਂ ਵੋਟਾਂ ...

ਪੂਰੀ ਖ਼ਬਰ »

¸ ਮਾਮਲਾ ਪਿੰਡ ਦੇ ਟੋਭੇ ਤੋਂ ਨਾਜਾਇਜ਼ ਕਬਜ਼ਾ ਛੁਡਾਉਣ ਦਾ ¸ ਰਾਮਦਾਸੀਆ ਭਾਈਚਾਰੇ ਨੇ ਕਾਂਗਰਸੀ ਸਰਪੰਚ ਉੱਪਰ ਲਾਏ ਧੱਕੇਸ਼ਾਹੀ ਦੇ ਦੋਸ਼

ਬੀਜਾ, 22 ਜੂਨ (ਅਵਤਾਰ ਸਿੰਘ ਜੰਟੀ ਮਾਨ)- ਪਿੰਡ ਬੀਜਾ ਵਿਖੇ ਟੋਭੇ ਦੇ ਨਾਲ ਲੱਗਦੇ ਮਕਾਨਾਂ ਦਾ ਵਿਵਾਦ ਦਿਨੋਂ-ਦਿਨ ਤੇਜ਼ ਹੋ ਰਿਹਾ ਹੈ ਜਿੱਥੇ ਇੱਕ ਪਾਸੇ ਪੰਚਾਇਤ ਇਹਨਾਂ ਮਕਾਨਾਂ ਨੂੰ ਨਜਾਇਜ਼ ਕਬਜ਼ੇ ਦੱਸ ਕੇ ਢਾਹੁਣ ਦੀ ਮੰਗ ਕਰ ਰਹੀ ਹੈ ਉੱਥੇ ਹੀ ਦੂਜੇ ਪਾਸੇ ...

ਪੂਰੀ ਖ਼ਬਰ »

ਖੰਨਾ ਦੀ ਰੀਤਿਕਾ ਢੰਡ ਨੇ ਐਮ. ਏ. ਇਕਨਾਮਿਕਸ ਦੇ ਸਮੈਸਟਰ ਪਹਿਲੇ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ

ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)- ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਗਏ ਨਤੀਜਿਆਂ ਵਿਚ ਐਮ. ਏ. ਇਕਨਾਮਿਕਸ ਪਹਿਲੇ ਸਮੈਸਟਰ ਦਾ ਨਤੀਜੇ ਵਿਚ ਏ. ਐੱਸ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ਜਿਸ ਵਿਚ ਖੰਨਾ ਸ਼ਹਿਰ ਦੀ ਰੀਤਿਕਾ ਢੰਡ ਨੇ 90.50 ਪ੍ਰਤੀਸ਼ਤ ਅੰਕ ਲੈ ਕੇ ਪਹਿਲਾਂ ...

ਪੂਰੀ ਖ਼ਬਰ »

ਨੀਮਾ ਅਤੇ ਮਾਰਨਿੰਗ ਬੱਡੀਜ਼ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)-ਬੀ. ਏ. ਐਮ. ਐੱਸ. ਡਾਕਟਰਾਂ ਦੀ ਐਸੋਸੀਏਸ਼ਨ ਨੀਮਾ ਅਤੇ ਮਾਰਨਿੰਗ ਬੱਡੀਜ਼ ਗਰੁੱਪ ਦੀ ਖੰਨਾ ਸ਼ਾਖਾ ਵੱਲੋਂ ਅੱਜ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ¢ ਏ. ਐੱਸ. ਕਾਲਜ ਸਮਰਾਲਾ ਰੋਡ ਦੇ ਹਾਲ ਵਿੱਚ ਸਮਾਗਮ ਕਰਵਾਇਆ ਗਿਆ¢ ਜਿਸ ਵਿੱਚ ...

ਪੂਰੀ ਖ਼ਬਰ »

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਤਪੋਬਣ ਢੱਕੀ ਸਾਹਿਬ ਪਹੁੰਚੇ

ਮਲੌਦ, 22 ਜੂਨ (ਦਿਲਬਾਗ ਸਿੰਘ ਚਾਪੜਾ)-ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਮਸਕੀਨ ਏ ਗੌਹਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਕੁਦਰਤ ਦੀ ਗੋਦ 'ਚ ਵਸੇ ਰੂਹਾਨੀਅਤ ਦੇ ਕੇਂਦਰ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਿਖੇ ਪਹੁੰਚੇ ¢ ਇਸ ਮੌਕੇ ਸੰਤ ...

ਪੂਰੀ ਖ਼ਬਰ »

ਵਿਧਾਇਕ ਤਰੁਨਪ੍ਰੀਤ ਸੌਂਦ ਵਲੋਂ ਮੁਫ਼ਤ ਕਣਕ ਵੰਡ ਸਮਾਰੋਹ ਦਾ ਸ਼ੁੱਭ ਆਰੰਭ

ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਵਿਚ ਪੀ. ਐਮ. ਗਰੀਬ ਕਲਿਆਣ ਅੰਨ ਯੋਜਨਾ ਸਕੀਮ ਅਧੀਨ ਵੰਡੀ ਜਾਣ ਵਾਲੀ ਪੰਜ ਮਹੀਨਿਆਂ ਦੀ ਮੁਫ਼ਤ ਕਣਕ ਦੀ ਵੰਡ ਦੀ ਸ਼ੁਰੂਆਤ ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ...

ਪੂਰੀ ਖ਼ਬਰ »

ਲੁਧਿਆਣਾ ਸੈਂਟਰਲ ਕੋਆਰਪ੍ਰੇਟਿਵ ਬੈਂਕ ਲਿਮਟਿਡ ਦੇ 9 ਡਾਇਰੈਕਟਰਾਂ ਦੀ ਚੋਣ ਦਾ ਅਮਲ ਨੇਪਰੇ ਚੜਿ੍ਹਆ

ਲੁਧਿਆਣਾ, 22 ਜੂਨ (ਪੁਨੀਤ ਬਾਵਾ)-ਲੁਧਿਆਣਾ ਸੈਂਟਰਲ ਕੋਆਰਪ੍ਰੇਟਿਵ ਬੈਂਕ ਲਿਮਟਿਡ ਦੇ 9 ਡਾਇਰੈਕਟਾਂ ਦੀ ਚੋਣ ਦਾ ਅਮਨ ਅੱਜ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹ ਗਿਆ ਹੈ | 9 ਜ਼ੋਨਾ ਵਿਚੋਂ 4 ਜ਼ੋਨਾਂ ਦੇ ਉਮੀਦਵਾਰ ਬਿਨ੍ਹਾਂ ਮੁਕਾਬਲਾ ਜੇਤੂ ਰਹੇ ਸਨ | ਜਦਕਿ 5 ਡਾਇਰੈਕਟਰਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX