ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)- ਲੇਹ ਲਦਾਖ਼ ਖੇਤਰ 'ਚ ਸਰਹੱਦ ਤੇ ਦੇਸ਼ ਦੀ ਰੱਖਿਆ ਕਰਦਾ ਨਜ਼ਦੀਕੀ ਇਤਿਹਾਸਕ ਨਗਰ ਪਿੰਡ ਸਲੌਦੀ ਸਿੰਘਾਂ ਦਾ ਫ਼ੌਜੀ ਨੌਜਵਾਨ ਸਵਰਨਜੀਤ ਸਿੰਘ ਸ਼ਹੀਦੀ ਪ੍ਰਾਪਤ ਕਰ ਗਿਆ ਹੈ¢ਜਿਸ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ¢ ...
ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)- ਅੱਜ ਮਜ਼ਦੂਰ ਯੂਨੀਅਨ ਖੰਨਾ ਅਤੇ ਮੋਲਡਰ ਐਂਡ ਸਟੀਲ ਵਰਕਰਜ਼ ਯੂਨੀਅਨ ਲੁਧਿਆਣਾ ਦੀ ਅਗਵਾਈ ਵਿੱਚ ਖੰਨਾ ਇਲਾਕੇ ਦੇ ਮਜ਼ਦੂਰਾਂ ਵੱਲੋਂ ਐੱਸ. ਡੀ. ਐਮ. ਦਫ਼ਤਰ ਖੰਨਾ ਵਿਖੇ ਮਜ਼ਦੂਰਾਂ ਦੇ ਹੱਕਾਂ ਖ਼ਿਲਾਫ਼ ਫ਼ੈਸਲੇ ਲੈਣ ਵਾਲੀਆਂ ...
ਖੰਨਾ, 22 ਜੂਨ (ਮਨਜੀਤ ਸਿੰਘ ਧੀਮਾਨ)-ਅੱਜ ਦੇਰ ਸ਼ਾਮ ਲਲਹੇੜੀ ਰੋਡ ਪੁਲ ਦੇ ਉੱਪਰ ਕਾਰ ਅਤੇ 2 ਮੋਟਰਸਾਈਕਲਾਂ ਦੀ ਹੋਈ ਆਪਸੀ ਟੱਕਰ ਵਿਚ ਮੋਟਰਸਾਈਕਲ ਸਵਾਰ ਨੌਜਵਾਨਾਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਦਾਖਲ ਅਕਾਸ਼ਦੀਪ (21 ਸਾਲ) ਵਾਸੀ ਰਾਮਗੜ੍ਹ ...
ਡੇਹਲੋਂ, 22 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਕੇਂਦਰੀ ਸਹਿਕਾਰੀ ਬੈਂਕ ਲੁਧਿਆਣਾ ਦੀ ਪ੍ਰਬੰਧਕੀ ਕਮੇਟੀ ਦੀ ਅੱਜ ਹੋਈ ਚੋਣ ਦੌਰਾਨ ਜ਼ੋਨ ਨੰਬਰ-3 ਡੇਹਲੋਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪਰਮਜੀਤ ਸਿੰਘ ਨੀਟੂ ਸ਼ਰੀਂਹ ਸਖ਼ਤ ਮੁਕਾਬਲੇ ਵਿਚ ਤਿੰਨ ਵੋਟਾਂ ਦੇ ਫ਼ਰਕ ਨਾਲ ...
ਦੋਰਾਹਾ, 22 ਜੂਨ (ਮਨਜੀਤ ਸਿੰਘ ਗਿੱਲ)-ਦੋਰਾਹਾ ਪੁਲਿਸ ਨੇ ਦੋ ਨੌਜਵਾਨਾਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ ¢ ਐੱਸ. ਐੱਚ. ਓ. ਲਖਵੀਰ ਸਿੰਘ ਨੇ ਦੱਸਿਆ ਕਿ ਥਾਣੇਦਾਰ ਬਲਜਿੰਦਰ ਕੁਮਾਰ ਪਨਸਪ ਗੋਦਾਮ ਦੋਰਾਹਾ ਨੇੜੇ ਗਸ਼ਤ ਕਰ ਰਹੇ ਸਨ ਤੇ ਇਸੇ ਦੌਰਾਨ ਦੋਰਾਹਾ ਨਾਕੇ ਤੋਂ ...
ਮਾਛੀਵਾੜਾ ਸਾਹਿਬ, 22 ਜੂਨ (ਮਨੋਜ ਕੁਮਾਰ, ਸੁਖਵੰਤ ਸਿੰਘ ਗਿੱਲ)-ਕਰੱਪਸ਼ਨ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦੀ ਨਿਰੰਤਰ ਕਾਰਵਾਈ ਦੇ ਬਾਵਜੂਦ ਅਜੇ ਵੀ ਸਰਕਾਰੀ ਮੁਲਾਜ਼ਮਾਂ ਦੇ ਬੇਪ੍ਰਵਾਹ ਹੌਸਲੇ ਇਸ ਕਦਰ ਬੁਲੰਦ ਹਨ ਕਿ ਉਹ ਸ਼ਰੇਆਮ ਸਰਕਾਰੀ ਡਿਊਟੀ ਤੇ ...
ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)- ਖੰਨਾ ਦਾ ਸ਼ਮਸ਼ਾਨਘਾਟ ਲਾਵਾਰਸ ਰੂਪ ਧਾਰਨ ਕਰ ਚੁੱਕਿਆ ਹੈ ਜਿੱਥੇ ਅੰਤਿਮ ਸੰਸਕਾਰ ਕਰਨ ਲਈ ਪਰਿਵਾਰ ਵਾਲਿਆਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਦਾ ਹੈ ਕਿਉਂਕਿ ਕੁਝ ਦਿਨ ਪਹਿਲਾਂ ਖੰਨਾ ਸ਼ਮਸ਼ਾਨਘਾਟ ਵਿਚ ...
ਪਾਇਲ, 22 ਜੂਨ (ਪੱਤਰ ਪੇ੍ਰਰਕ)-ਐੱਸ. ਐੱਸ. ਪੀ. ਖੰਨਾ ਰਵੀ ਕੁਮਾਰ ਦੀਆਂ ਸਖ਼ਤ ਹਦਾਇਤਾਂ 'ਤੇ ਥਾਣਾ ਪਾਇਲ ਦੇ ਐੱਸ. ਐੱਚ. ਓ. ਅਮਰੀਕ ਸਿੰਘ ਨਸਰਾਲੀ ਦੀ ਅਗਵਾਈ ਵਿੱਚ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਦੌਰਾਨ ਪਿੰਡ ਧਮੋਟ ਕਲਾਂ ਦੇ ਬਘੇਲ ਸਿੰਘ ਨੂੰ 14 ਗ੍ਰਾਮ ਚਿੱਟੇ ਸਮੇਤ ...
ਮਲੌਦ, 22 ਜੂਨ (ਸਹਾਰਨ ਮਾਜਰਾ)-'ਆਪ' ਦੇ ਯੂਥ ਵਿੰਗ ਜ਼ਿਲ੍ਹਾ ਲੁਧਿਆਣਾ ਦਿਹਾਤੀ ਪ੍ਰਧਾਨ ਇੰਦਰਪ੍ਰੀਤ ਸਿੰਘ ਮਾਂਗੇਵਾਲ ਵਲੋਂ ਹਲਕਾ ਪਾਇਲ ਦੇ ਵਿਧਾਇਕ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਦੀ ਹਾਜ਼ਰੀ ਦੌਰਾਨ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ...
ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)- ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਐਲਾਨੇ ਗਏ ਐਮ. ਏ. ਅਰਥ ਸ਼ਾਸਤਰ ਪਹਿਲੇ ਸਮੈਸਟਰ ਦੇ ਨਤੀਜਿਆਂ ਵਿਚ ਏ. ਐੱਸ. ਕਾਲਜ ਫ਼ਾਰ ਵੂਮੈਨ ਖੰਨਾ ਦਾ ਨਤੀਜਾ ਸ਼ਾਨਦਾਰ ਰਿਹਾ ਜਿਸ ਵਿਚ ਕੋਮਲ ਨੇ 95.50 ਪ੍ਰਤੀਸ਼ਤ ਅੰਕ ਲੈ ਕੇ ...
ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)-ਦੀ ਲੁਧਿਆਣਾ ਸੈਂਟਰਲ ਕੋਆਪ੍ਰੇਟਿਵ ਬੈਂਕ ਦੇ ਜੋਨ ਨੰਬਰ 6 ਈਸੜੂ ਅਤੇ ਜੋਨ ਨੰਬਰ 7 ਸਮਰਾਲਾ ਤੋਂ ਕਾਂਗਰਸ ਪਾਰਟੀ ਦੇ ਭੁਪਿੰਦਰ ਸਿੰਘ ਮਾਨ ਸਲੌਦੀ ਅਤੇ ਸਵਰਨ ਸਿੰਘ ਖੁਆਜਕੇ ਦੇ ਬੈਂਕ ਡਾਇਰੈਕਟਰ ਚੁਣੇ ਜਾਣ ਤੇ ਦੋਵਾਂ ...
ਮਲੌਦ, 22 ਜੂਨ (ਦਿਲਬਾਗ ਸਿੰਘ ਚਾਪੜਾ)-ਹਲਕਾ ਪਾਇਲ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਸਰਕਲ ਮਲੌਦ ਦੇ ਲੋਕਾਂ ਨੂੰ ਸਹੂਲਤ ਦੇਣ ਲਈ ਚੋਮੋ ਰੋਡ ਵਿਖੇ ਐਸ. ਬੀ. ਆਈ. ਬੈਂਕ ਦੇ ਨਜ਼ਦੀਕ ਪਾਰਟੀ ਦਾ ਦਫ਼ਤਰ ਖੋਲਿ੍ਹਆ ਗਿਆ | ਇਸ ਮੌਕੇ ਵਿਧਾਇਕ ...
ਡੇਹਲੋਂ, 22 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਬਲਾਕ ਵਿਕਾਸ ਅਤੇ ਪੰਚਾਇਤ ਸੰਮਤੀਆਂ ਰਾਹੀ ਪਿੰਡਾਂ ਅੰਦਰ ਵਿਕਾਸ ਕੰਮਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਹੁਕਮਾਂ ਤੇ ਆਮ ਇਜਲਾਸ ਕਰਨ ਦੇ ਮਕਸਦ ਨਾਲ ਅੱਜ ਡੇਹਲੋਂ ਵਿਖੇ ਆਮ ਇਜਲਾਸ ਦੀ ਤਰੀਕ ਮਿਥੀ ਗਈ ਸੀ, ਜਿੱਥੇ ...
ਸਮਰਾਲਾ, 22 ਜੂਨ (ਗੋਪਾਲ ਸੋਫਤ/ ਕੁਲਵਿੰਦਰ ਸਿੰਘ)-ਸਥਾਨਕ ਮੋਬਾਈਲ ਟੈਲੀਕਾਮ ਦੇ ਦੁਕਾਨਦਾਰਾਂ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰਦੇ ਹੋਏ 24 ਤੋਂ 26 ਜੂਨ ਤੱਕ ਦੁਕਾਨਾਂ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆ ਮੋਬਾਈਲ ...
ਪਾਇਲ, 22 ਜੂਨ (ਨਿਜ਼ਾਮਪੁਰ/ਰਜਿੰਦਰ ਸਿੰਘ)- ਦੀ ਲੁਧਿਆਣਾ ਕੇਂਦਰੀ ਸਹਿਕਾਰੀ ਬੈਂਕ ਲਿਮਟਿਡ ਲੁਧਿਆਣਾ ਦੇ ਜ਼ੋਨ ਨੰਬਰ 5 ਪਾਇਲ ਦੀ ਚੋਣ ਵਿਚ ਕਾਂਗਰਸ ਪਾਰਟੀ ਨੂੰ ਬਹੁ ਗਿਣਤੀ ਪ੍ਰਧਾਨ ਹੋਣ ਦੇ ਬਾਵਜੂਦ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ¢ ਪਾਇਲ ਜ਼ੋਨ ਦੀਆਂ ਵੋਟਾਂ ...
ਬੀਜਾ, 22 ਜੂਨ (ਅਵਤਾਰ ਸਿੰਘ ਜੰਟੀ ਮਾਨ)- ਪਿੰਡ ਬੀਜਾ ਵਿਖੇ ਟੋਭੇ ਦੇ ਨਾਲ ਲੱਗਦੇ ਮਕਾਨਾਂ ਦਾ ਵਿਵਾਦ ਦਿਨੋਂ-ਦਿਨ ਤੇਜ਼ ਹੋ ਰਿਹਾ ਹੈ ਜਿੱਥੇ ਇੱਕ ਪਾਸੇ ਪੰਚਾਇਤ ਇਹਨਾਂ ਮਕਾਨਾਂ ਨੂੰ ਨਜਾਇਜ਼ ਕਬਜ਼ੇ ਦੱਸ ਕੇ ਢਾਹੁਣ ਦੀ ਮੰਗ ਕਰ ਰਹੀ ਹੈ ਉੱਥੇ ਹੀ ਦੂਜੇ ਪਾਸੇ ...
ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)- ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਗਏ ਨਤੀਜਿਆਂ ਵਿਚ ਐਮ. ਏ. ਇਕਨਾਮਿਕਸ ਪਹਿਲੇ ਸਮੈਸਟਰ ਦਾ ਨਤੀਜੇ ਵਿਚ ਏ. ਐੱਸ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ਜਿਸ ਵਿਚ ਖੰਨਾ ਸ਼ਹਿਰ ਦੀ ਰੀਤਿਕਾ ਢੰਡ ਨੇ 90.50 ਪ੍ਰਤੀਸ਼ਤ ਅੰਕ ਲੈ ਕੇ ਪਹਿਲਾਂ ...
ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)-ਬੀ. ਏ. ਐਮ. ਐੱਸ. ਡਾਕਟਰਾਂ ਦੀ ਐਸੋਸੀਏਸ਼ਨ ਨੀਮਾ ਅਤੇ ਮਾਰਨਿੰਗ ਬੱਡੀਜ਼ ਗਰੁੱਪ ਦੀ ਖੰਨਾ ਸ਼ਾਖਾ ਵੱਲੋਂ ਅੱਜ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ¢ ਏ. ਐੱਸ. ਕਾਲਜ ਸਮਰਾਲਾ ਰੋਡ ਦੇ ਹਾਲ ਵਿੱਚ ਸਮਾਗਮ ਕਰਵਾਇਆ ਗਿਆ¢ ਜਿਸ ਵਿੱਚ ...
ਮਲੌਦ, 22 ਜੂਨ (ਦਿਲਬਾਗ ਸਿੰਘ ਚਾਪੜਾ)-ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਮਸਕੀਨ ਏ ਗੌਹਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਕੁਦਰਤ ਦੀ ਗੋਦ 'ਚ ਵਸੇ ਰੂਹਾਨੀਅਤ ਦੇ ਕੇਂਦਰ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਿਖੇ ਪਹੁੰਚੇ ¢ ਇਸ ਮੌਕੇ ਸੰਤ ...
ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਵਿਚ ਪੀ. ਐਮ. ਗਰੀਬ ਕਲਿਆਣ ਅੰਨ ਯੋਜਨਾ ਸਕੀਮ ਅਧੀਨ ਵੰਡੀ ਜਾਣ ਵਾਲੀ ਪੰਜ ਮਹੀਨਿਆਂ ਦੀ ਮੁਫ਼ਤ ਕਣਕ ਦੀ ਵੰਡ ਦੀ ਸ਼ੁਰੂਆਤ ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ, ਇੰਸਪੈਕਟਰ ਪਰਮਿੰਦਰ ਸਿੰਘ, ਹਰਪਾਲ ਸਿੰਘ, ਹਰਭਜਨ ਸਿੰਘ, ਰਮਨਪ੍ਰੀਤ ਸਿੰਘ, ਯਾਦਵਿੰਦਰ ਸਿੰਘ, ਸਿਮਰਪ੍ਰੀਤ ਸਿੰਘ, ਵਿਕਾਸ ਕਪਿਲਾ, ਸੰਦੀਪ ਗਰੇਵਾਲ, ਨਵਦੀਪ ਸਿੰਘ ਦੀ ਅਗਵਾਈ ਹੇਠ ਡਿਪੂ ਹੋਲਡਰ ਐਸੋਸੀਏਸ਼ਨ ਦੇ ਪ੍ਰਧਾਨ ਸੁਦਰਸ਼ਨ ਕੁਮਾਰ ਬੱਤਰਾ ਅਤੇ ਸਮੂਹ ਡਿਪੂ ਹੋਲਡਰ ਐਸੋਸੀਏਸ਼ਨ ਦੇ ਮੈਂਬਰਾਂ ਦੇ ਸਹਿਯੋਗ ਨਾਲ ਕਣਕ ਵੰਡ ਸਮਾਰੋਹ ਕਰਵਾਇਆ ਗਿਆ | ਡਿਪੂ ਹੋਲਡਰ ਐਸੋਸੀਏਸ਼ਨ ਵੱਲੋਂ ਹਲਕਾ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਫੁਲਾਂ ਦੇ ਗਲ਼ 'ਚ ਹਾਰ ਪਾਕੇ ਸਨਮਾਨ ਕੀਤਾ ਗਿਆ | ਡਿਪੂ ਹੋਲਡਰਾਂ ਵੱਲੋਂ ਕੁੱਝ ਮੰਗਾਂ ਵੱਲ ਧਿਆਨ ਦੇਣ ਲਈ ਵੀ ਹਲਕਾ ਵਿਧਾਇਕ ਨੂੰ ਕਿਹਾ ਗਿਆ | ਇਸ ਮੌਕੇ ਪੀ. ਐੱਮ. ਸਕੀਮ ਅਧੀਨ ਵੰਡੀ ਜਾਣ ਵਾਲੀ ਪੰਜ ਮਹੀਨਿਆਂ ਦੀ ਮੁਫ਼ਤ ਕਣਕ ਦਾ ਉਦਘਾਟਨ ਕਰਦਿਆਂ ਹਲਕਾ ਵਿਧਾਇਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿੱਥੇ ਪੂਰੇ ਪੰਜਾਬ ਅੰਦਰ ਲੋਕਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ ਜਾਵੇਗਾ ਉੱਥੇ ਹੀ ਖੰਨਾ ਦੇ ਕਾਰਡ ਧਾਰਕਾਂ ਨੂੰ ਕਣਕ ਦਾ ਬਣਦਾ ਇੱਕ ਇੱਕ ਦਾਣਾ ਮੁਹੱਈਆ ਕਰਵਾਇਆ ਜਾਵੇਗਾ | ਇਸ ਮੌਕੇੇ ਹਲਕਾ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਹਲਕਾ ਖੰਨਾ ਵਿੱਚ ਕੋਈ ਵੀ ਕਾਰਡ ਧਾਰਕ ਕਣਕ ਤੋਂ ਵਾਂਝਾ ਨਹੀ ਰਹਿਣ ਦਿੱਤਾ ਜਾਵੇਗਾ | ਉਨ੍ਹਾਂ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਕਿ ਰਾਸ਼ਨ ਵੰਡ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤੀ ਜਾਵੇ | ਵਿਭਾਗ ਦੇ ਵਿਕਾਸ ਕਪਿਲਾ ਨੇ ਦੱਸਿਆ ਕਿ ਪੀ. ਐਮ. ਸਕੀਮ ਅਧੀਨ 5 ਮਹੀਨੇ ਦੀ ਮੁਫ਼ਤ ਕਣਕ ਦਾ ਕੋਟਾ ਰਿਲੀਜ਼ ਹੋਇਆ ਹੈ ਜੋ ਕਿ ਸਮਾਰਟ ਰਾਸ਼ਨ ਕਾਰਡ 'ਚ ਦਰਜ ਹਰ ਮੈਂਬਰ ਨੂੰ 5 ਕਿੱਲੋਗਰਾਮ ਦੇ ਹਿਸਾਬ ਨਾਲ 5 ਮਹੀਨੇ ਦੀ 25 ਕਿੱਲੋਗਰਾਮ ਕਣਕ ਦਿੱਤੀ ਜਾਵੇਗੀ ਜਿਸ ਦਾ ਲਾਭਪਾਤਰੀਆਂ ਕੋਲੋਂ ਕੋਈ ਪੈਸਾ ਨਹੀਂ ਵਸੂਲਿਆ ਜਾਵੇਗਾ | ਇਸ ਮੌਕੇ ਸੁਦਰਸ਼ਨ ਬੱਤਰਾ (ਪ੍ਰਧਾਨ), ਹਰਵਿੰਦਰ ਸਿੰਘ ਬੱਗਾ (ਮੀਤ ਪ੍ਰਧਾਨ), ਜਗਦੀਸ਼ ਸਿੰਘ ਰਾਣਾ (ਜਨਰਲ ਸਕੱਤਰ), ਟੇਕ ਚੰਦ (ਸਕੱਤਰ) ਪ੍ਰੇਮ ਨੀਲਕੰਠ (ਪ੍ਰਬੰਧਕ), ਸਤਨਾਮ ਨਾਰੰਗ, (ਸਹਾਇਕ ਸਕੱਤਰ), ਜੰਗ ਸਿੰਘ, ਰਣਜੀਤ ਖੰਨਾ, ਆਪ ਆਗੂ ਲਛਮਣ ਸਿੰਘ ਗਰੇਵਾਲ, ਰਾਜਬੀਰ ਸ਼ਰਮਾ, ਮਹੇਸ਼ ਕੁਮਾਰ, ਪੂਰਨ ਚੰਦ, ਰਾਜ ਦੁਲਾਰੀ, ਰਜਿੰਦਰ ਸਿੰਘ ਆਦਿ ਹਾਜ਼ਰ ਸਨ |
ਲੁਧਿਆਣਾ, 22 ਜੂਨ (ਪੁਨੀਤ ਬਾਵਾ)-ਲੁਧਿਆਣਾ ਸੈਂਟਰਲ ਕੋਆਰਪ੍ਰੇਟਿਵ ਬੈਂਕ ਲਿਮਟਿਡ ਦੇ 9 ਡਾਇਰੈਕਟਾਂ ਦੀ ਚੋਣ ਦਾ ਅਮਨ ਅੱਜ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹ ਗਿਆ ਹੈ | 9 ਜ਼ੋਨਾ ਵਿਚੋਂ 4 ਜ਼ੋਨਾਂ ਦੇ ਉਮੀਦਵਾਰ ਬਿਨ੍ਹਾਂ ਮੁਕਾਬਲਾ ਜੇਤੂ ਰਹੇ ਸਨ | ਜਦਕਿ 5 ਡਾਇਰੈਕਟਰਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX