ਅਜਨਾਲਾ, 28 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਨਗਰ ਪੰਚਾਇਤ ਅਜਨਾਲਾ ਦੇ ਕਾਂਗਰਸ ਪਾਰਟੀ ਨਾਲ ਸਬੰਧਿਤ ਪ੍ਰਧਾਨ ਦੀਪਕ ਅਰੋੜਾ ਇਲੈਕਟ੍ਰੋਨਿਕ ਵਾਲਿਆਂ ਨੂੰ ਅਹੁਦੇ ਤੋਂ ਪਾਸੇ ਕਰਨ ਤੋਂ ਬਾਅਦ ਅੱਜ ਨਗਰ ਪੰਚਾਇਤ ਅਜਨਾਲਾ ...
ਚੋਗਾਵਾਂ, 28 ਜੂਨ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਦੇ ਪਿੰਡ ਵਣੀਏਕੇ ਵਿਖੇ ਪ੍ਰਾਚੀਨ ਮਾਤਾ ਰਾਣੀ ਦੇ ਮੰਦਰ ਜਿਸ ਦਾ ਨਿਕਾਸੀ ਪਾਣੀ ਵਾਲਾ ਨਾਲਾ ਪਿੰਡ ਦੇ ਹੀ ਕੁਝ ਲੋਕਾਂ ਨੇ ਛੱਪੜ ਉਪਰ ਕਬਜ਼ਾ ਕਰਕੇ ਰੋਕ ਦਿੱਤਾ ਹੈ ਅਤੇ ਮੰਦਰ ਦੀ ਢਾਈ ਏਕੜ ਜ਼ਮੀਨ ਜਿਸ ...
ਜੰਡਿਆਲਾ ਗੁਰੂ, 28 ਜੂਨ (ਪ੍ਰਮਿੰਦਰ ਸਿੰਘ ਜੋਸਨ)-ਸੇਂਟ ਸੋਲਜਰ ਇਲਾਇਟ ਕਾਨਵੈਂਟ ਸਕੂਲ, ਜੰਡਿਆਲਾ ਗੁਰੂ ਵਿਖੇ ਪਿਛਲੇ 10 ਰੋਜ਼ਾਂ ਤੋਂ ਚੱਲ ਰਹੇ ਐਨ. ਸੀ. ਸੀ. ਕੈਂਪ ਦੀ ਸਮਾਪਤੀ ਹੋਈ ਅਤੇ ਇਸ ਸਮੇਂ ਕੈਂਪ ਦੀ ਰਿਪੋਰਟ ਪੇਸ਼ ਕਰਦਿਆਂ ਮੇਜਰ ਮਨਜੀਤ ਸਿੰਘ ਨੇ ਕੈਡਿਟਾਂ ...
ਚਮਿਆਰੀ, 28 ਜੂਨ (ਜਗਪ੍ਰੀਤ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡਾਂ ਅੰਦਰ ਕਰਵਾਏ ਜਾ ਰਹੇ ਗ੍ਰਾਮ ਸਭਾਵਾਂ ਦੇ ਇਜਲਾਸਾਂ ਤਹਿਤ ਅੱਜ ਹਲਕਾ ਅਜਨਾਲਾ ਦੇ ਪਿੰਡ ਚਮਿਆਰੀ ਵਿਖੇ ਗ੍ਰਾਮ ਸਭਾ ਦਾ ਇਜਲਾਸ ਸੱਦਿਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਪਿੰਡ ...
ਬਾਬਾ ਬਕਾਲਾ ਸਾਹਿਬ 28 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਗੁਰੂ ਤੇਗ ਬਹਾਦਰ ਸਪੋਰਟਸ ਹਾਕੀ ਕਲੱਬ (ਰਜਿ:) ਬਾਬਾ ਬਕਾਲਾ ਸਾਹਿਬ ਦੀ ਇਕ ਸੋਗਮਈ ਮੀਟਿੰਗ ਕਲੱਬ ਦੇ ਪ੍ਰਧਾਨ ਸ: ਸਵਰਨ ਸਿੰਘ ਕਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਭਾਰਤੀ ਹਾਕੀ ਟੀਮ ਦੇ ਸਾਬਕਾ ਸੀਨੀਅਰ ਖਿਡਾਰੀ ਉਲੰਪਨੀਅਨ ਵਰਿੰਦਰ ਸਿੰਘ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੋ ਮਿੰਟ ਦਾ ਮੋਨ ਧਾਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਇਸਨੂੰ ਖੇਡ ਜਗਤ ਲਈ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ | ਇਸ ਮੌਕੇ ਕਲੱਬ ਦੇ ਸਰਪ੍ਰਸਤ ਅਵਤਾਰ ਸਿੰਘ ਭੁੱਲਰ ਸੰਯੁਕਤ ਡਾਇਰੈਕਟਰ ਪੰਚਾਇਤਾਂ, ਪ੍ਰਧਾਨ ਸਵਰਨ ਸਿੰਘ ਕਾਲਾ, ਸੀ: ਮੀਤ ਪ੍ਰਧਾਨ ਅਮਰਜੀਤ ਸਿੰਘ ਰੇਲਵੇ, ਵਾਇਸ ਪ੍ਰਧਾਨ ਅਮੋਲਕ ਸਿੰਘ ਰੇਲਵੇ, ਸੈਕਟਰੀ ਪ੍ਰਤਾਪ ਸਿੰਘ, ਰਮਨਦੀਪ ਸਿੰਘ, ਮਨਦੀਪ ਸਿੰਘ ਰੇਲਵੇ, ਬਲਵਿੰਦਰ ਸਿੰਘ, ਮਨਜੀਤ ਸਿੰਘ ਠੁਕਰਾਲ, ਜਸਪਿੰਦਰ ਸਿੰਘ ਸਬ ਪੋਸਟ ਮਾਸਟਰ, ਹਰਿੰਦਰ ਸਿੰਘ ਲਾਲੀ, ਸੁਖਚੈਨ ਸਿੰਘ ਗਿੱਲ, ਸਰਵਨ ਸਿੰਘ ਰੇਲਵੇ, ਬਲਜੀਤ ਸਿੰਘ ਸੀ. ਆਰ.ਪੀ. ਐੱਫ., ਮਨਜਿੰਦਰ ਸਿੰਘ, ਪਰਮਜੋਤ ਸਿੰਘ, ਹਰਮਨਦੀਪ ਸਿੰਘ, ਸਤਨਾਮ ਸਿੰਘ, ਕਾਬਲ ਸਿੰਘ, ਕੁਲਦੀਪ ਸਿੰਘ ਧਾਮੀ, ਜਸਵਿੰਦਰ ਸਿੰਘ, ਧੀਰਜ ਸਿੰਘ ਅਤੇ ਹੋਰ ਹਾਜ਼ਰ ਸਨ |
ਰਈਆ, 28 ਜੂਨ (ਸ਼ਰਨਬੀਰ ਸਿੰਘ ਕੰਗ)-ਰਈਆ ਵਿਖੇ ਬਣ ਰਹੇ ਅਧੂਰੇ ਪਿੱਲਰਾਂ ਵਾਲੇ ਪੁੱਲ ਸਬੰਧੀ ਸ਼ਹਿਰ ਦੇ ਮੋਹਤਬਰਾਂ ਅਤੇ ਦੁਕਾਨਦਾਰਾਂ ਦੀ ਇੱਕ ਜ਼ਰੂਰੀ ਮੀਟਿੰਗ ਹੋਈ | ਕੁਝ ਦਿਨ ਪਹਿਲਾਂ ਇਕ ਵਫਦ ਸੋਮ ਪ੍ਰਕਾਸ਼ ਕੇਂਦਰੀ ਮਨਿਸਟਰ ਕਾਮਰਸ ਐਂਡ ਇੰਡਸਟਰੀ, ਅਰਵਿੰਦ ...
ਅਟਾਰੀ, 28 ਜੂਨ (ਗੁਰਦੀਪ ਸਿੰਘ ਅਟਾਰੀ)-ਨਾਰਕੋਟਿਕਸ ਕੰਟਰੋਲ ਬਿਊਰੋ ਵਲੋਂ ਕੌਮਾਂਤਰੀ ਅਟਾਰੀ ਸਰਹੱਦ 'ਤੇ ਵਿਸ਼ਵ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ | ਨਸ਼ਾ ਵਿਰੋਧੀ ਦਿਹਾੜਾ ਉਸ ਸਥਾਨ 'ਤੇ ਮਨਾਇਆ ਗਿਆ ਜਿੱਥੇ ਭਾਰਤ-ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀ ਸਾਂਝੀ ...
ਰਾਮ ਤੀਰਥ, 28 ਜੂਨ (ਧਰਵਿੰਦਰ ਸਿੰਘ ਔਲਖ)-ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ, ਅੱਡਾ ਬਾਉਲੀ, ਰਾਮ ਤੀਰਥ ਰੋਡ ਅੰਮਿ੍ਤਸਰ ਦੇ ਮੁੱਖ ਸੇਵਾਦਾਰ ਭਾਈ ਗੁਰਇਕਬਾਲ ਸਿੰਘ ਤੇ ਭਾਈ ਅਮਨਦੀਪ ਸਿੰਘ ਵਲੋਂ ਮਹੀਨਾਵਾਰੀ ਵਿਸ਼ੇਸ਼ ਚੁਪਹਿਰਾ ਜਪ ਤਪ ਸਮਾਗਮ ਅਤੇ ਬਾਬਾ ਦੀਪ ...
ਓਠੀਆਂ, 27 ਜੂਨ (ਗੁਰਵਿੰਦਰ ਸਿੰਘ ਛੀਨਾ)-ਸਿਵਲ ਸਰਜਨ ਅੰਮਿ੍ਤਸਰ ਡਾ: ਚਰਨਜੀਤ ਸਿੰਘ ਅਤੇ ਮਲੇਰੀਆ ਅਫਸਰ ਡਾ: ਮਦਨ ਮੋਹਨ ਦੇ ਨਿਸ਼ਾ ਨਿਰਦੇਸ਼ਾਂ 'ਤੇ ਡਾ: ਕੰਵਰ ਅਜੈ ਸਿੰਘ ਦੀ ਅਗਵਾਈ ਹੇਠ ਅੱਜ ਪੀ. ਐਚ. ਸੀ. ਓਠੀਆਂ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ...
ਜੰਡਿਆਲਾ ਗੁਰੂ, 28 ਜੂਨ (ਪ੍ਰਮਿੰਦਰ ਸਿੰਘ ਜੋਸਨ)-ਹਰ ਸਾਲ ਮਨਾਏ ਜਾਂਦੇ ਅੰਤਰਰਾਸ਼ਟਰੀ ਨਸ਼ਾਖੋਰੀ ਤੇ ਗ਼ੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਮੀਤ ਸਿੰਘ ਦੀ ਅਗਵਾਈ ...
ਅਜਨਾਲਾ, 28 ਜੂਨ (ਐਸ.ਪ੍ਰਸ਼ੋਤਮ)-ਅੱਜ ਇਥੇ ਪੰਜਾਬ ਰਾਜ ਬਿਜਲੀ ਬੋਰਡ ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਡਵੀਜ਼ਨ ਅਜਨਾਲਾ ਦੇ ਪ੍ਰਧਾਨ ਸੋਮ ਨਾਥ ਮਰਵਾਹਾ ਤੇ ਸੂਬਾ ਪ੍ਰੈੱਸ ਸਕੱਤਰ ਹਰਭਜਨ ਸਿੰਘ ਝੰਜੋਟੀ ਦੀ ਪ੍ਰਧਾਨਗੀ ਹੇਠ ਰੋਸ ਮੀਟਿੰਗ ਦੌਰਾਨ ਸੂਬਾ ਭਗਵੰਤ ਮਾਨ ...
ਅਜਨਾਲਾ, 28 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਪਾਕਿਸਤਾਨ ਸਰਹੱਦ ਤੇ ਥਾਣਾ ਭਿੰਡੀ ਸੈਦਾਂ ਅਧੀਨ ਆਉਂਦੀ ਸ਼ੇਰਪੁਰ ਘੋਗਾ ਚੌਂਕੀ ਨਜ਼ਦੀਕ ਰਾਤ ਸਮੇਂ ਇੱਕ ਵਾਰ ਫੇਰ ਡਰੋਨ ਦੀ ਹਲਚਲ ਦੇਖਣ ਨੂੰ ਮਿਲੀ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਥਾਣਾ ਭਿੰਡੀ ਸੈਦਾਂ ...
ਜੈਂਤੀਪੁਰ, 28 ਜੂਨ (ਭੁਪਿੰਦਰ ਸਿੰਘ ਗਿੱਲ)-ਐੱਸ.ਸੀ/ਬੀ.ਸੀ ਅਧਿਆਪਕ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਅੰਮਿ੍ਤਸਰ ਦੇ ਜਨਰਲ ਸਕੱਤਰ ਸ੍ਰੀ ਦਰਸ਼ਨ ਲਾਲ ਕਲੋਤਰਾ ਨੇ ਇਕ ਪ੍ਰੈੱਸ ਬਿਆਨ ਰਾਹੀਂ ਮਾਣਯੋਗ ਚੀਫ਼ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ, ...
ਬਾਬਾ ਬਕਾਲਾ ਸਾਹਿਬ, 28 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-'ਸਿੱਖ ਜੀਵਨ ਜਾਚ ਸੰਸਥਾ ਬਾਬਾ ਬਕਾਲਾ ਸਾਹਿਬ (ਰਜਿ:) ਵਲੋਂ ਹਲਕਾ ਬਾਬਾ ਬਕਾਲਾ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿਚ 5000 ਦੇ ਕਰੀਬ ਬੂਟੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਇਸ ਕਾਰਜ ਲਈ ਵੱਖ-ਵੱਖ ਪਿੰਡਾਂ ...
ਨਵਾਂ ਪਿੰਡ, 28 ਜੂਨ (ਜਸਪਾਲ ਸਿੰਘ)-ਪੰਜਾਬ ਸਰਕਾਰ ਦੀ ਗ੍ਰਾਮ ਸਭਾ ਇਜਲਾਸ ਮੁਹਿੰਮ ਤਹਿਤ ਗ੍ਰਾਮ ਪੰਚਾਇਤ ਫ਼ਤਿਹਗੜ੍ਹ ਸ਼ੁੱਕਰਚੱਕ ਬਲਾਕ ਵੇਰਕਾ ਵਲੋਂ ਹਾੜੀ ਦਾ ਗ੍ਰਾਮ ਸਭਾ ਦਾ ਆਮ ਇਜਲਾਸ ਸਥਾਨਕ ਸੱਥ ਵਿਖੇ ਬੁਲਾਇਆ ਗਿਆ, ਜਿਸ 'ਚ ਬਿਕਰਮਜੀਤ ਸਿੰਘ ਬੀ. ਡੀ. ਪੀ. ਓ. ...
ਤਰਸਿੱਕਾ, 28 ਜੂਨ (ਅਤਰ ਸਿੰਘ ਤਰਸਿੱਕਾ)-ਸਮੂਹਿਕ ਸਿਹਤ ਕੇਂਦਰ ਤਰਸਿੱਕਾ 'ਚ ਅੱਜ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਡਾ: ਨਵੀਨ ਖੁੰਗਰ ਐਸ. ਐਮ. ਓ. ਤਰਸਿੱਕਾ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਉਨ੍ਹਾਂ ਨੇ ਹਸਪਤਾਲ ਦੇ ਓਟ ਸੈਂਟਰ 'ਚ ਜਾ ਕੇ ਉਥੋਂ ਦਵਾਈ ਲੈ ਰਹੇ ...
ਜੇਠੂਵਾਲ, 28 ਜੂਨ (ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਅਟਾਰੀ ਦੇ ਅਹਿਮ ਪਿੰਡ ਜੇਠੂਵਾਲ ਸਮੇਤ ਹੋਰ ਪਿੰਡਾਂ ਦੇ ਲੋਕਾਂ ਦੀ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਅੰਗਰੇਜ਼ ਸ਼ਾਸ਼ਣ ਵੇਲੇ ਦਾ ਬਣਿਆ ਅਪਰਬਾਰੀ ਨਹਿਰ ਤੇ ਜੇਠੂਵਾਲ ਦਾ ਪੁੱਲ ਜਿਸ ਦੀ ਮੁਨਿਆਦ ਕਈ ਚਿਰ ਪਹਿਲਾਂ ...
ਰਈਆ, 28 ਜੂਨ (ਸ਼ਰਨਬੀਰ ਸਿੰਘ ਕੰਗ)-ਅੱਜ ਆਮ ਆਦਮੀ ਪਾਰਟੀ ਦੇ ਯੂਥ ਜੁਆਇੰਟ ਸਕੱਤਰ ਸੁਰਜੀਤ ਸਿੰਘ ਕੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਕੇਂਦਰ ਸਰਕਾਰ ਨੇ ਪਹਿਲਾਂ ਵੀ ਕਿਸਾਨਾਂ ਨਾਲ ਧੱਕੇਸ਼ਾਹੀ ਕਰਕੇ ਕਾਲੇ ਕਾਨੂੰਨ ਪਾਸ ਕੀਤੇ ਸਨ, ਜਿਨ੍ਹਾਂ ...
ਬਿਆਸ, 28 ਜੂਨ (ਪਰਮਜੀਤ ਸਿੰਘ ਰੱਖੜਾ)-ਅੱਖਰ ਸਾਹਿਤ ਅਕਾਦਮੀ ਦੀ ਵਿਸ਼ੇਸ਼ ਮੁੱਦਿਆਂ ਤੇ ਗੱਲਬਾਤ ਲਈ ਅਹਿਮ ਮੀਟਿੰਗ ਬਿਆਸ ਵਿਖੇ ਹੋਈ | ਜਾਣਕਾਰੀ ਦਿੰਦਿਆਂ ਅੱਖਰ ਸੰਪਾਦਕ ਵਿਸ਼ਾਲ ਨੇ ਦੱਸਿਆ ਕਿ ਮੀਟਿੰਗ ਵਿਚ ਸਰਪ੍ਰਸਤ ਡਾ. ਵਿਕਰਮਜੀਤ, ਵਿਸ਼ੇਸ਼ ਸਹਿਯੋਗੀ ਕਰਨਲ ...
ਅਜਨਾਲਾ, 28 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਲਗਪਗ 60 ਹਜ਼ਾਰ ਮਾਸਟਰ ਕੇਡਰ ਅਧਿਆਪਕਾਂ ਦੀ ਨੁਮਾਇੰਦਗੀ ਕਰਦੀ ਹੱਕਾਂ ਅਤੇ ਫ਼ਰਜ਼ਾਂ ਪ੍ਰਤੀ ਸੁਚੇਤ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਰਿਆੜ ਨੇ ਸਿੱਖਿਆ ਵਿਭਾਗ ਵਲੋਂ ਅਧਿਆਪਕ ...
ਹਰਸਾ ਛੀਨਾ, 28 ਜੂਨ (ਕੜਿਆਲ)-ਬੀਤੇ ਦਿਨੀਂ ਉਤਰਾਖੰਡ ਦੇ ਸ਼ਹਿਰ ਰੁੜਕੀ ਵਿਖੇ ਭਾਰਤ ਸਰਕਾਰ ਦੇ ਕੌਮੀ ਖੇਡ ਤੇ ਸਿੱਖਿਆ ਵਿਭਾਗ ਵਲੋਂ ਕਰਵਾਈ ਗਈ ਆਲ ਇੰਡੀਆ ਅਥਲੈਟਿਕਸ ਚੈਂਪੀਅਨਸ਼ਿੱਪ 2022 ਵਿਚ ਕਰਵਾਏ ਗਏ 19 ਸਾਲਾ ਵਰਗ ਮੁਕਾਬਲਿਆਂ ਵਿਚ ਪੰਜਾਬ ਦੀ ਨੁਮਾਇੰਦਗੀ ਕਰਦੇ ...
ਹਰੀਕੇ ਪੱਤਣ, 28 ਜੂਨ (ਸੰਜੀਵ ਕੁੰਦਰਾ)-ਸੀਨੀਅਰ ਅਕਾਲੀ ਆਗੂ ਤੇ ਇਲਾਕੇ ਦੀ ਨਾਮਵਰ ਸ਼ਖ਼ਸੀਅਤ ਠੇਕੇਦਾਰ ਅਜੀਤ ਸਿੰਘ ਸਿੱਧੂ ਪੈਟਰੋਲ ਪੰਪ ਵਾਲੇ, ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿਤ ਅੰਤਿਮ ਅਰਦਾਸ ਗੁਰਦੁਆਰਾ ਬਾਬਾ ਭਗਤ ਸਿੰਘ ਜੀ ਸਿੱਧ ਮਸਤ ...
ਤਰਸਿੱਕਾ, 28 ਜੂਨ (ਅਤਰ ਸਿੰਘ ਤਰਸਿੱਕਾ)-ਡੈਮੋਕ੍ਰੇਟਿਕ ਜੰਗਲਾਤ ਵਿਭਾਗ ਬਲਾਕ ਤਰਸਿੱਕਾ ਦੀ ਇੱਕ ਵਿਸ਼ੇਸ਼ ਮੀਟਿੰਗ ਰਛਪਾਲ ਸਿੰਘ ਜੋਧਾਨਗਰੀ ਸੂਬਾਈ ਆਗੂ ਦੀ ਪ੍ਰਧਾਨਗੀ ਹੇਠ ਕਸਬਾ ਤਰਸਿੱਕਾ ਵਿਖੇ ਹੋਈ | ਜਿਸ ਵਿਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਪੰਜਾਬ ਸਰਕਾਰ ...
ਅਜਨਾਲਾ, 28 ਜੂਨ (ਐਸ. ਪ੍ਰਸ਼ੋਤਮ)-ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਵਲੋਂ ਆਪਣੇ ਵਿਭਾਗਾਂ ਨਾਲ ਸੰਬੰਧਤ ਸੂਬੇ ਭਰ 'ਚ ਵਿੱਢੇ ਜੰਗੀ ਪੱਧਰ 'ਤੇ ਕਾਰਜਾਂ ਤੇ ਸਕੀਮਾਂ ਨੂੰ ਲਾਗੂ ਕਰਵਾਉਣ ਲਈ ਮੁਹਿੰਮ ਭਰੇ ਰੁਝੇਵੇਂ ਤੋਂ ਹੁਣ ਆਪਣੇ ...
ਅਜਨਾਲਾ, 28 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਹਲਕਾ ਅਜਨਾਲਾ ਦੇ ਸੀਨੀਅਰ ਆਗੂ ਤੇ ਨਗਰ ਪੰਚਾਇਤ ਅਜਨਾਲਾ ਦੇ ਮੀਤ ਪ੍ਰਧਾਨ ਰਮਿੰਦਰ ਕੌਰ ਮਾਹਲ ਦੇ ਪਤੀ ਸਾਬਕਾ ਕੌਂਸਲਰ ਬਲਜਿੰਦਰ ਸਿੰਘ ਮਾਹਲ, ਸਾਬਕਾ ਸਰਪੰਚ ਗੁਰਿੰਦਰਬੀਰ ਸਿੰਘ ਗੱਗੋਮਾਹਲ, ...
ਮੱਤੇਵਾਲ, 28 ਜੂਨ (ਗੁਰਪ੍ਰੀਤ ਸਿੰਘ ਮੱਤੇਵਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਟਾਹਲੀ ਸਾਹਿਬ ਦੀ ਮੀਟਿੰਗ ਸੂਬਾ ਆਗੂ ਰਣਜੀਤ ਸਿੰਘ ਕਲੇਰਬਾਲਾ, ਜ਼ਿਲ੍ਹਾ ਆਗੂ ਬਲਦੇਵ ਸਿੰਘ ਬੱਗਾ, ਜ਼ੋਨ ਪ੍ਰਧਾਨ ਕੰਧਾਰ ਸਿੰਘ ਭੋਏਵਾਲ ਦੀ ਅਗਵਾਈ ਵਿਚ ਅੱਡਾ ...
ਚੋਗਾਵਾਂ, 28 ਜੂਨ (ਗੁਰਬਿੰਦਰ ਸਿੰਘ ਬਾਗੀ)-ਧੰਨ ਗੁਰੂ ਹਰਗੋਬਿੰਦ ਸਾਹਿਬ ਜੀ ਵਲੋਂ ਲੜੀ ਗਈ ਪਹਿਲੀ ਲੋਹਗੜ੍ਹ ਵਾਲੀ ਜੰਗ ਜਿਸ ਵਿਚ ਸ਼ਾਹ ਜਹਾਨ ਨੇ ਮੁਖ਼ਲਸ ਖਾਨ ਨੂੰ 7000 ਫੌਜ ਦੇ ਕੇ ਗੁਰੂ ਉਪਰ ਹਮਲਾ ਕਰਨ ਲਈ ਲਾਹੌਰ ਤੋਂ ਅੰਮਿ੍ਤਸਰ ਭੇਜਿਆ ਸੀ, ਇਸ ਜੰਗ ਵਿਚ ਪਿੰਡ ...
ਅਜਨਾਲਾ, 28 ਜੂਨ (ਐਸ. ਪ੍ਰਸ਼ੋਤਮ)- ਸੀ. ਪੀ. ਆਈ. ਐੱਮ. ਐੱਲ. (ਲਿਬਰੇਸ਼ਨ) ਨੇ ਸਿੱਧੂ ਮੂਸੇਵਾਲਾ ਦੇ ਗੀਤ ਐੱਸ ਵਾਈ ਐਲ ਉਪਰ ਪਾਬੰਦੀ ਲਗਾਉਣ ਅਤੇ ਹੁਣ ਖੇਤੀ ਕਾਨੂੰਨਾਂ ਖਿਲਾਫ ਹੋਏ ਸੰਘਰਸ਼ ਦੌਰਾਨ ਕਿਸਾਨ ਜਥੇਬੰਦੀਆਂ ਵਲੋਂ ਬਣਾਏ ਗਏ ਟਵਿੱਟਰ ਅਕਾਊਾਟਾਂ ਕਿਸਾਨ ਏਕਤਾ ...
ਬਾਬਾ ਬਕਾਲਾ ਸਾਹਿਬ, 28 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਬਲਕਾਰ ਸਿੰਘ ਬੱਗਾ ਮੈਂਬਰ ਪੰਚਾਇਤ ਵਡਾਲਾ ਕਲਾਂ ਦੇ ਬਾਬਾ ਬਕਾਲਾ ਸਾਹਿਬ ਸਥਿਤ ਘਰ 'ਚੋਂ ਕੀਮਤੀ ਸਾਮਾਨ ਚੋਰੀ ਕਰ ਲਿਆ | ਘਰ ਦੇ ਮਾਲਕ ਨੇ ਉਸਦੇ ਘਰ 'ਚ ਲੱਗੇ ਮਿਸਤਰੀ ਵਲੋਂ ਹੀ ਚੋਰੀ ਕਰ ਲਏ ਜਾਣ ਦੇ ਦੋਸ਼ ...
ਚੌਂਕ ਮਹਿਤਾ, 28 ਜੂਨ (ਧਰਮਿੰਦਰ ਸਿੰਘ ਭੰਮਰਾ)-ਕਸਬਾ ਚੌਕ ਮਹਿਤਾ ਵਿਖੇ ਦਮਦਮੀ ਟਕਸਾਲ ਦਾ ਹੈੱਡ ਕੁਆਟਰ ਹੋਣ ਕਾਰਨ ਵਿਸ਼ਵ ਪੱੱਧਰ 'ਤੇ ਪਹਿਚਾਣਿਆ ਜਾਂਦਾ ਹੈ, ਕਸਬਾ ਮਹਿਤਾ ਚੌਂਕ ਸਮੇਂ-ਸਮੇਂ ਦੀਆਂ ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਹੋ ਰਿਹਾ ਹੈ | ਭਾਵੇਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX