ਤਾਜਾ ਖ਼ਬਰਾਂ


ਅਹਿਮਦਾਬਾਦ, ਗੁਜਰਾਤ : ਹਿਲੇਰੀ ਕਲਿੰਟਨ ਨੇ ਸਵੈ-ਰੁਜ਼ਗਾਰ ਮਹਿਲਾ ਐਸੋਸੀਏਸ਼ਨ ਦੁਆਰਾ ਇਕ ਸਮਾਗਮ ਵਿਚ ਕੀਤੀ ਸ਼ਿਰਕਤ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਸਜਾਇਆ
. . .  1 day ago
ਅੰਮ੍ਰਿਤਸਰ, 5 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ ...
ਰਾਮ ਰਹੀਮ ਨੂੰ ਸਿੱਖ ਧਰਮ ਵਿਚ ਦਖ਼ਲ ਅੰਦਾਜ਼ੀ ਦਾ ਕੋਈ ਅਧਿਕਾਰ ਨਹੀਂ - ਧਾਲੀਵਾਲ
. . .  1 day ago
ਅਜਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਨਸ਼ਿਆਂ ਸੰਬੰਧੀ ਦਿੱਤੇ ਬਿਆਨ ਦੀ ਨਿੰਦਾ ...
ਦੁਬਈ ਗਿਆ ਬ੍ਰਹਮਪੁਰ ਦਾ ਨੌਜਵਾਨ ਪਿਛਲੇ ਇਕ ਹਫ਼ਤੇ ਤੋਂ ਲਾਪਤਾ
. . .  1 day ago
ਚੋਹਲਾ ਸਾਹਿਬ, 5 ਫਰਵਰੀ (ਬਲਵਿੰਦਰ ਸਿੰਘ)-ਪਰਿਵਾਰ ਦੇ ਉੱਜਵਲ ਭਵਿੱਖ ਅਤੇ ਰੋਟੀ-ਰੋਜ਼ੀ ਦੀ ਤਲਾਸ਼ 'ਚ ਪਿਛਲੇ ਦੋ ਮਹੀਨੇ ਪਹਿਲਾਂ ਦੁਬਈ ਗਿਆ ਨੌਜਵਾਨ ਲੰਘੇ ਇਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਤਲਾਸ਼ ਵਾਸਤੇ ਪਰਿਵਾਰਿਕ ਮੈਂਬਰਾਂ ਨੇ...
ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਲੋੜ-ਮੁਨੀਸ਼ ਤਿਵਾੜੀ
. . .  1 day ago
ਸੰਧਵਾਂ, 5 ਫਰਵਰੀ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ-ਦਿਹਾੜੇ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਪਾਰਲੀਮੈਂਟ ਮੈਂਬਰ ਮੁਨੀਸ਼ ਤਿਵਾੜੀ ਨੇ ਇਕ ਸਮਾਗਮ ਦੌਰਾਨ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ...
ਪਰਮਿੰਦਰ ਕੌਰ ਬਰਾੜ ਦੀ ਨਗਰ ਕੌਂਸਲ ਪ੍ਰਧਾਨ ਦੇ ਪ੍ਰਧਾਨ ਵਜੋਂ ਹੋਈ ਤਾਜਪੋਸ਼ੀ
. . .  1 day ago
ਲੌਂਗੋਵਾਲ, 5 ਫਰਵਰੀ (ਸ.ਸ.ਖੰਨਾ,ਵਿਨੋਦ ਸ਼ਰਮਾ)- ਬੀਤੇ ਕੁਝ ਦਿਨ ਪਹਿਲਾਂ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਦੀ ਚੋਣ ਕੀਤੀ ਗਈ ਸੀ, ਜਿਸ ਵਿਚ ਅੱਜ ਪਰਮਿੰਦਰ ਕੌਰ ਬਰਾੜ ਪਤਨੀ ਕਮਲਪਾਲ ਸਿੰਘ ਬਰਾੜ ਨੇ...
ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ
. . .  1 day ago
ਫਰੀਦਕੋਟ, 5 ਫਰਵਰੀ- ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ ਕੀਤਾ ਗਿਆ ਹੈ।
ਦੇਸ਼ ਦੀ ਸੁਰੱਖਿਆ ਦੇ ਸਵਾਲ 'ਤੇ ਰਾਜਸਥਾਨ ਦੇ ਨੌਜਵਾਨ ਕਿਸੇ ਤੋਂ ਪਿੱਛੇ ਨਹੀਂ ਰਹਿੰਦੇ-ਪ੍ਰਧਾਨ ਮੰਤਰੀ
. . .  1 day ago
ਜੈਪੁਰ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਸ਼ੁਰੂ ਹੋਏ ਖੇਡ ਸਮਾਗਮਾਂ ਅਤੇ ਖੇਡ ਮਹਾਕੁੰਭਾਂ ਦੀ ਲੜੀ ਇਕ ਵੱਡੀ ਤਬਦੀਲੀ...
ਅੰਮ੍ਰਿਤਸਰ: ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਸਜਾਇਆ ਗਿਆ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 5 ਫਰਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਤੋਂ ਬਾਬਾ ਜੀ ਦੇ ਜਨਮ ਸਥਾਨ ਪਹੁਵਿੰਡ ਸਥਿਤ ਗੁਰਦੁਆਰਾ ਸਾਹਿਬ ਲਈ...
ਗ੍ਰਹਿ ਮੰਤਰਾਲੇ ਵਲੋਂ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਨੂੰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ ਸ਼ੁਰੂ
. . .  1 day ago
ਨਵੀਂ ਦਿੱਲੀ, 5 ਫਰਵਰੀ-ਗ੍ਰਹਿ ਮੰਤਰਾਲੇ ਦੇ ਇਕ ਸੰਚਾਰ 'ਤੇ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ "ਜ਼ਰੂਰੀ" ਅਤੇ "ਐਮਰਜੈਂਸੀ" ਆਧਾਰ 'ਤੇ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਅਤੇ 94 ਲੋਨ ਦੇਣ ਵਾਲੇ ਐਪਸ ਉੱਪਰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ...
ਵੱਡੀ ਖ਼ਬਰ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦਾ ਦਿਹਾਂਤ
. . .  1 day ago
ਇਸਲਾਮਾਬਾਦ, 5 ਫਰਵਰੀ-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ, ਜਨਰਲ ਪਰਵੇਜ਼ ਮੁਸ਼ੱਰਫ (ਸੇਵਾਮੁਕਤ) ਦਾ ਲੰਬੀ ਬਿਮਾਰੀ ਤੋਂ ਬਾਅਦ ਦੁਬਈ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ।
ਭਾਰਤੀ ਅਮਰੀਕੀ ਸਾਂਸਦ ਸਦਨ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਮੈਂਬਰ ਨਿਯੁਕਤ
. . .  1 day ago
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੇ ਅਮਰੀਕੀ ਸਾਂਸਦ ਰਾਜਾ ਕ੍ਰਿਸ਼ਨਾਮੂਰਤੀ ਨੂੰ ਅਮਰੀਕਾ ਤੇ ਚੀਨ ਦੀ ਕਮਿਊਨਿਸਟ ਪਾਰਟੀ ਵਿਚਾਲੇ ਰਣਨੀਤਿਕ ਮੁਕਾਬਲੇਬਾਜ਼ੀ ਬਾਰੇ ਸਦਨ ਦੀ ਵਿਸ਼ੇਸ਼ ਅਧਿਕਾਰੀ...
ਨਿਪਾਲ:ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਕਾਠਮੰਡੂ, 5 ਫਰਵਰੀ-ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਕਾਠਮੰਡੂ 'ਚ ਪ੍ਰਦਰਸ਼ਨ ਕੀਤਾ...
ਸਾਡਾ ਕੋਈ ਵੀ ਵਿਰੋਧੀ ਸਾਡੇ ਨਾਲ ਲੜ ਨਹੀਂ ਸਕਦਾ-ਮੁੱਖ ਮੰਤਰੀ ਤ੍ਰਿਪੁਰਾ
. . .  1 day ago
ਅਗਰਤਲਾ, 5 ਫਰਵਰੀ-ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਦਾ ਕਹਿਣਾ ਹੈ ਕਿ ਸਾਡਾ ਕੋਈ ਵੀ ਵਿਰੋਧੀ, ਭਾਵੇਂ ਉਹ ਮੋਥਾ (ਟਿਪਰਾ ਮੋਥਾ ਪਾਰਟੀ), ਕਾਂਗਰਸ ਜਾਂ ਸੀ.ਪੀ.ਆਈ. (ਐਮ) ਸਾਡੇ ਨਾਲ ਲੜ ਨਹੀਂ ਸਕਦਾ। ਅਸੀਂ ਇੱਥੇ ਪਾਰਦਰਸ਼ਤਾ ਨਾਲ ਚੰਗਾ ਕੰਮ ਕੀਤਾ ਹੈ। ਅਸੀਂ ਵੀ ਉਸ...
ਚਿਲੀ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 22
. . .  1 day ago
ਸੈਂਟੀਆਗੋ (ਚਿੱਲੀ), 5 ਫਰਵਰੀ -ਸਰਕਾਰੀ ਅਧਿਕਾਰੀਆਂ ਅਨੁਸਾਰ ਦੱਖਣੀ-ਮੱਧ ਚਿਲੀ ਦੇ ਜੰਗਲਾਂ ਵਿਚ ਲੱਗੀ ਅੱਗ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 22 ਹੋ ਗਈ...
ਸਪੇਸਐਕਸ ਮਾਰਚ ਵਿਚ ਸਟਾਰਸ਼ਿਪ ਲਾਂਚ ਦੀ ਕਰ ਸਕਦਾ ਹੈ ਕੋਸ਼ਿਸ਼ -ਐਲੋਨ ਮਸਕ
. . .  1 day ago
ਵਾਸ਼ਿੰਗਟਨ, 5 ਫਰਵਰੀ -ਸਪੇਸਐਕਸ ਦੇ ਮੁਖੀ ਐਲੋਨ ਮਸਕ ਨੇ ਘੋਸ਼ਣਾ ਕੀਤੀ ਹੈ ਕਿ ਜੇਕਰ ਸਭ ਕੁਝ ਯੋਜਨਾ ਅਨੁਸਾਰ ਹੁੰਦਾ ਹੈ ਤਾਂ ਇਸ ਦਾ ਵਿਸ਼ਾਲ ਸਟਾਰਸ਼ਿਪ ਰਾਕੇਟ ਸਿਸਟਮ ਅਗਲੇ ਮਹੀਨੇ ਪਹਿਲੀ ਵਾਰ ਆਰਬਿਟਲ...
ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਪਤਨੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ
. . .  1 day ago
ਮੁੰਬਈ, 5 ਫਰਵਰੀ-ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਉਨ੍ਹਾਂ ਦੀ ਪਤਨੀ ਐਂਡਰੀਆ ਦੀ ਸ਼ਿਕਾਇਤ 'ਤੇ ਮੁੰਬਈ ਦੇ ਬਾਂਦਰਾ ਪੁਲਿਸ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਐਂਡਰੀਆ ਦੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਸ (ਵਿਨੋਦ ਕਾਂਬਲੀ) ਨੇ ਸ਼ਰਾਬ ਦੇ ਨਸ਼ੇ ਵਿਚ ਉਸ...
ਪ੍ਰਧਾਨ ਮੰਤਰੀ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਕਰਨਗੇ ਸੰਬੋਧਨ
. . .  1 day ago
ਨਵੀਂ ਦਿੱਲੀ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ...
ਪਿੰਡ ਸਹਿਜੜਾ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲ
. . .  1 day ago
ਮਹਿਲ ਕਲਾਂ, 5 ਫਰਵਰੀ (ਤਰਸੇਮ ਸਿੰਘ ਗਹਿਲ)-ਜਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਸਹਿਜੜਾ ਵਿਖੇ ਬੀਤੀ ਰਾਤ ਇਕ 19 ਸਾਲਾ ਨੌਜਵਾਨ ਦਾ ਕਤਲ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਦੀਪ ਸਿੱਘ ਪੁੱਤਰ ਨਰੋਤਮ ਸਿੱਘ ਵਾਸੀ ਸਹਿਜੜਾ...
ਅਮਰੀਕਾ ਵਲੋਂ ਸ਼ੱਕੀ ਜਾਸੂਸੀ ਗੁਬਾਰੇ ਨੂੰ ਡੇਗਣ ਤੋਂ ਬਾਅਦ ਚੀਨ ਦੁਆਰਾ ਸਖ਼ਤ ਅਸੰਤੁਸ਼ਟੀ ਜ਼ਾਹਰ
. . .  1 day ago
ਬੀਜਿੰਗ, 5 ਫਰਵਰੀ -ਗਲੋਬਲ ਟਾਈਮਜ਼ ਦੀ ਰਿਪੋਰਟ ਅਨੁਸਾਰ ਚੀਨ ਨੇ ਆਪਣੇ ਗੁਬਾਰੇ ਨੂੰ ਮਾਰਨ ਲਈ ਸੰਯੁਕਤ ਰਾਜ ਦੁਆਰਾ ਤਾਕਤ ਦੀ ਵਰਤੋਂ 'ਤੇ ਸਖ਼ਤ ਅਸੰਤੁਸ਼ਟੀ ਅਤੇ ਵਿਰੋਧ ਜ਼ਾਹਰ ਕੀਤਾ ਹੈ, ਜਿਸ ਨੂੰ ਇਸ ਨੇ ਨਾਗਰਿਕ ਹਵਾਈ...
⭐ਮਾਣਕ-ਮੋਤੀ⭐
. . .  1 day ago
⭐ਮਾਣਕ-ਮੋਤੀ⭐
ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  2 days ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  2 days ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  2 days ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  2 days ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਹਾੜ ਸੰਮਤ 554

ਅੰਮ੍ਰਿਤਸਰ / ਦਿਹਾਤੀ

ਨਗਰ ਪੰਚਾਇਤ ਅਜਨਾਲਾ ਦੀ ਵਾਹੀਯੋਗ ਜ਼ਮੀਨ ਦੀ ਬੋਲੀ ਕਰਵਾਉਣ ਲਈ ਹਾਊਸ ਵਲੋਂ ਸਰਬਸੰਮਤੀ ਨਾਲ ਮਤਾ ਪਾਸ

ਅਜਨਾਲਾ, 28 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਨਗਰ ਪੰਚਾਇਤ ਅਜਨਾਲਾ ਦੇ ਕਾਂਗਰਸ ਪਾਰਟੀ ਨਾਲ ਸਬੰਧਿਤ ਪ੍ਰਧਾਨ ਦੀਪਕ ਅਰੋੜਾ ਇਲੈਕਟ੍ਰੋਨਿਕ ਵਾਲਿਆਂ ਨੂੰ ਅਹੁਦੇ ਤੋਂ ਪਾਸੇ ਕਰਨ ਤੋਂ ਬਾਅਦ ਅੱਜ ਨਗਰ ਪੰਚਾਇਤ ਅਜਨਾਲਾ ...

ਪੂਰੀ ਖ਼ਬਰ »

ਪਿੰਡ ਵਣੀਏਕੇ ਦੇ ਪ੍ਰਾਚੀਨ ਮੰਦਰ ਦੀ ਜ਼ਮੀਨ ਤੋਂ ਕਬਜ਼ਾ ਛੁਡਾਉਣ ਤੇ ਪਾਣੀ ਦੇ ਨਿਕਾਸ ਲਈ ਉੱਚ ਅਧਿਕਾਰੀਆਂ ਅੱਗੇ ਫ਼ਰਿਆਦ

ਚੋਗਾਵਾਂ, 28 ਜੂਨ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਦੇ ਪਿੰਡ ਵਣੀਏਕੇ ਵਿਖੇ ਪ੍ਰਾਚੀਨ ਮਾਤਾ ਰਾਣੀ ਦੇ ਮੰਦਰ ਜਿਸ ਦਾ ਨਿਕਾਸੀ ਪਾਣੀ ਵਾਲਾ ਨਾਲਾ ਪਿੰਡ ਦੇ ਹੀ ਕੁਝ ਲੋਕਾਂ ਨੇ ਛੱਪੜ ਉਪਰ ਕਬਜ਼ਾ ਕਰਕੇ ਰੋਕ ਦਿੱਤਾ ਹੈ ਅਤੇ ਮੰਦਰ ਦੀ ਢਾਈ ਏਕੜ ਜ਼ਮੀਨ ਜਿਸ ...

ਪੂਰੀ ਖ਼ਬਰ »

ਜੋਸ਼ ਨਾਲ ਹੋਈ ਟ੍ਰੇਨਿੰਗ ਉਪਰੰਤ 10 ਰੋਜ਼ਾ ਐਨ. ਸੀ. ਸੀ. ਕੈਂਪ ਦੀ ਸਮਾਪਤੀ

ਜੰਡਿਆਲਾ ਗੁਰੂ, 28 ਜੂਨ (ਪ੍ਰਮਿੰਦਰ ਸਿੰਘ ਜੋਸਨ)-ਸੇਂਟ ਸੋਲਜਰ ਇਲਾਇਟ ਕਾਨਵੈਂਟ ਸਕੂਲ, ਜੰਡਿਆਲਾ ਗੁਰੂ ਵਿਖੇ ਪਿਛਲੇ 10 ਰੋਜ਼ਾਂ ਤੋਂ ਚੱਲ ਰਹੇ ਐਨ. ਸੀ. ਸੀ. ਕੈਂਪ ਦੀ ਸਮਾਪਤੀ ਹੋਈ ਅਤੇ ਇਸ ਸਮੇਂ ਕੈਂਪ ਦੀ ਰਿਪੋਰਟ ਪੇਸ਼ ਕਰਦਿਆਂ ਮੇਜਰ ਮਨਜੀਤ ਸਿੰਘ ਨੇ ਕੈਡਿਟਾਂ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਚਮਿਆਰੀ ਨੇ ਆਮ ਇਜਲਾਸ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਚਮਿਆਰੀ, 28 ਜੂਨ (ਜਗਪ੍ਰੀਤ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡਾਂ ਅੰਦਰ ਕਰਵਾਏ ਜਾ ਰਹੇ ਗ੍ਰਾਮ ਸਭਾਵਾਂ ਦੇ ਇਜਲਾਸਾਂ ਤਹਿਤ ਅੱਜ ਹਲਕਾ ਅਜਨਾਲਾ ਦੇ ਪਿੰਡ ਚਮਿਆਰੀ ਵਿਖੇ ਗ੍ਰਾਮ ਸਭਾ ਦਾ ਇਜਲਾਸ ਸੱਦਿਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਪਿੰਡ ...

ਪੂਰੀ ਖ਼ਬਰ »

ਉਲੰਪੀਅਨ ਵਰਿੰਦਰ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟ

ਬਾਬਾ ਬਕਾਲਾ ਸਾਹਿਬ 28 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਗੁਰੂ ਤੇਗ ਬਹਾਦਰ ਸਪੋਰਟਸ ਹਾਕੀ ਕਲੱਬ (ਰਜਿ:) ਬਾਬਾ ਬਕਾਲਾ ਸਾਹਿਬ ਦੀ ਇਕ ਸੋਗਮਈ ਮੀਟਿੰਗ ਕਲੱਬ ਦੇ ਪ੍ਰਧਾਨ ਸ: ਸਵਰਨ ਸਿੰਘ ਕਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਭਾਰਤੀ ਹਾਕੀ ਟੀਮ ਦੇ ...

ਪੂਰੀ ਖ਼ਬਰ »

ਰਈਆ ਵਿਖੇ ਬਣ ਰਹੇ ਅਧੂਰੇ ਪਿੱਲਰਾਂ ਵਾਲੇ ਪੁੱਲ ਸਬੰਧੀ ਸ਼ਹਿਰ ਦੇ ਮੁਹਤਬਰਾਂ ਦੀ ਮੀਟਿੰਗ ਹੋਈ

ਰਈਆ, 28 ਜੂਨ (ਸ਼ਰਨਬੀਰ ਸਿੰਘ ਕੰਗ)-ਰਈਆ ਵਿਖੇ ਬਣ ਰਹੇ ਅਧੂਰੇ ਪਿੱਲਰਾਂ ਵਾਲੇ ਪੁੱਲ ਸਬੰਧੀ ਸ਼ਹਿਰ ਦੇ ਮੋਹਤਬਰਾਂ ਅਤੇ ਦੁਕਾਨਦਾਰਾਂ ਦੀ ਇੱਕ ਜ਼ਰੂਰੀ ਮੀਟਿੰਗ ਹੋਈ | ਕੁਝ ਦਿਨ ਪਹਿਲਾਂ ਇਕ ਵਫਦ ਸੋਮ ਪ੍ਰਕਾਸ਼ ਕੇਂਦਰੀ ਮਨਿਸਟਰ ਕਾਮਰਸ ਐਂਡ ਇੰਡਸਟਰੀ, ਅਰਵਿੰਦ ...

ਪੂਰੀ ਖ਼ਬਰ »

ਨਾਰਕੋਟਿਕਸ ਕੰਟਰੋਲ ਬਿਊਰੋ ਨੇ ਅਟਾਰੀ ਸਰਹੱਦ 'ਤੇ ਵਿਸ਼ਵ ਨਸ਼ਾ ਵਿਰੋਧੀ ਦਿਵਸ ਮਨਾ ਕੇ ਸੈਲਾਨੀਆਂ ਨੂੰ ਕੀਤਾ ਜਾਗਰੂਕ

ਅਟਾਰੀ, 28 ਜੂਨ (ਗੁਰਦੀਪ ਸਿੰਘ ਅਟਾਰੀ)-ਨਾਰਕੋਟਿਕਸ ਕੰਟਰੋਲ ਬਿਊਰੋ ਵਲੋਂ ਕੌਮਾਂਤਰੀ ਅਟਾਰੀ ਸਰਹੱਦ 'ਤੇ ਵਿਸ਼ਵ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ | ਨਸ਼ਾ ਵਿਰੋਧੀ ਦਿਹਾੜਾ ਉਸ ਸਥਾਨ 'ਤੇ ਮਨਾਇਆ ਗਿਆ ਜਿੱਥੇ ਭਾਰਤ-ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀ ਸਾਂਝੀ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਹੈਲਥ ਕੇਅਰ ਚੈਰੀਟੇਬਲ ਹਸਪਤਾਲ ਵਿਖੇ 10ਵਾਂ ਮੁਫ਼ਤ ਮੈਡੀਕਲ ਕੈਂਪ ਲਗਾਇਆ

ਰਾਮ ਤੀਰਥ, 28 ਜੂਨ (ਧਰਵਿੰਦਰ ਸਿੰਘ ਔਲਖ)-ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ, ਅੱਡਾ ਬਾਉਲੀ, ਰਾਮ ਤੀਰਥ ਰੋਡ ਅੰਮਿ੍ਤਸਰ ਦੇ ਮੁੱਖ ਸੇਵਾਦਾਰ ਭਾਈ ਗੁਰਇਕਬਾਲ ਸਿੰਘ ਤੇ ਭਾਈ ਅਮਨਦੀਪ ਸਿੰਘ ਵਲੋਂ ਮਹੀਨਾਵਾਰੀ ਵਿਸ਼ੇਸ਼ ਚੁਪਹਿਰਾ ਜਪ ਤਪ ਸਮਾਗਮ ਅਤੇ ਬਾਬਾ ਦੀਪ ...

ਪੂਰੀ ਖ਼ਬਰ »

ਓਠੀਆਂ 'ਚ ਮਲੇਰੀਆ ਸੰਬੰਧੀ ਸਿਹਤ ਵਿਭਾਗ ਨੇ ਲੋਕਾਂ ਨੂੰ ਕੀਤਾ ਜਾਗਰੂਕ

ਓਠੀਆਂ, 27 ਜੂਨ (ਗੁਰਵਿੰਦਰ ਸਿੰਘ ਛੀਨਾ)-ਸਿਵਲ ਸਰਜਨ ਅੰਮਿ੍ਤਸਰ ਡਾ: ਚਰਨਜੀਤ ਸਿੰਘ ਅਤੇ ਮਲੇਰੀਆ ਅਫਸਰ ਡਾ: ਮਦਨ ਮੋਹਨ ਦੇ ਨਿਸ਼ਾ ਨਿਰਦੇਸ਼ਾਂ 'ਤੇ ਡਾ: ਕੰਵਰ ਅਜੈ ਸਿੰਘ ਦੀ ਅਗਵਾਈ ਹੇਠ ਅੱਜ ਪੀ. ਐਚ. ਸੀ. ਓਠੀਆਂ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ...

ਪੂਰੀ ਖ਼ਬਰ »

ਸੀ.ਐੱਚ. ਸੀ. ਮਾਨਾਂਵਾਲਾ ਵਿਖੇ ਅੰਤਰਰਾਸ਼ਟਰੀ ਨਸ਼ਾਖੋਰੀ ਤੇ ਗ਼ੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮਨਾਇਆ

ਜੰਡਿਆਲਾ ਗੁਰੂ, 28 ਜੂਨ (ਪ੍ਰਮਿੰਦਰ ਸਿੰਘ ਜੋਸਨ)-ਹਰ ਸਾਲ ਮਨਾਏ ਜਾਂਦੇ ਅੰਤਰਰਾਸ਼ਟਰੀ ਨਸ਼ਾਖੋਰੀ ਤੇ ਗ਼ੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਮੀਤ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਬਿਜਲੀ ਪੈਨਸ਼ਨਰਾਂ ਨੇ ਪੰਜਾਬ ਬਜਟ ਨੂੰ ਧੋਖਾ ਦੱਸ ਕੇ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਅਜਨਾਲਾ, 28 ਜੂਨ (ਐਸ.ਪ੍ਰਸ਼ੋਤਮ)-ਅੱਜ ਇਥੇ ਪੰਜਾਬ ਰਾਜ ਬਿਜਲੀ ਬੋਰਡ ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਡਵੀਜ਼ਨ ਅਜਨਾਲਾ ਦੇ ਪ੍ਰਧਾਨ ਸੋਮ ਨਾਥ ਮਰਵਾਹਾ ਤੇ ਸੂਬਾ ਪ੍ਰੈੱਸ ਸਕੱਤਰ ਹਰਭਜਨ ਸਿੰਘ ਝੰਜੋਟੀ ਦੀ ਪ੍ਰਧਾਨਗੀ ਹੇਠ ਰੋਸ ਮੀਟਿੰਗ ਦੌਰਾਨ ਸੂਬਾ ਭਗਵੰਤ ਮਾਨ ...

ਪੂਰੀ ਖ਼ਬਰ »

ਭਾਰਤ ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਤੋਂ ਬਾਅਦ ਬੀ.ਐੱਸ.ਐੱਫ. ਤੇ ਪੁਲਿਸ ਵਲੋਂ ਚਲਾਈ ਤਲਾਸ਼ੀ ਮੁਹਿੰਮ

ਅਜਨਾਲਾ, 28 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਪਾਕਿਸਤਾਨ ਸਰਹੱਦ ਤੇ ਥਾਣਾ ਭਿੰਡੀ ਸੈਦਾਂ ਅਧੀਨ ਆਉਂਦੀ ਸ਼ੇਰਪੁਰ ਘੋਗਾ ਚੌਂਕੀ ਨਜ਼ਦੀਕ ਰਾਤ ਸਮੇਂ ਇੱਕ ਵਾਰ ਫੇਰ ਡਰੋਨ ਦੀ ਹਲਚਲ ਦੇਖਣ ਨੂੰ ਮਿਲੀ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਥਾਣਾ ਭਿੰਡੀ ਸੈਦਾਂ ...

ਪੂਰੀ ਖ਼ਬਰ »

ਹਾਈਕੋਰਟ ਦੇ ਆਦੇਸ਼ਾਂ ਨੂੰ ਟਿੱਚ ਸਮਝਣ ਵਾਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ

ਜੈਂਤੀਪੁਰ, 28 ਜੂਨ (ਭੁਪਿੰਦਰ ਸਿੰਘ ਗਿੱਲ)-ਐੱਸ.ਸੀ/ਬੀ.ਸੀ ਅਧਿਆਪਕ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਅੰਮਿ੍ਤਸਰ ਦੇ ਜਨਰਲ ਸਕੱਤਰ ਸ੍ਰੀ ਦਰਸ਼ਨ ਲਾਲ ਕਲੋਤਰਾ ਨੇ ਇਕ ਪ੍ਰੈੱਸ ਬਿਆਨ ਰਾਹੀਂ ਮਾਣਯੋਗ ਚੀਫ਼ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ, ...

ਪੂਰੀ ਖ਼ਬਰ »

ਸਿੱਖ ਜੀਵਨ ਜਾਚ ਸੰਸਥਾ ਵਲੋਂ ਵੱਖ-ਵੱਖ ਪਿੰਡਾਂ ਵਿਚ 5000 ਬੂਟੇ ਲਾਏ ਜਾਣਗੇ-ਭਾਈ ਖਾਲਸਾ

ਬਾਬਾ ਬਕਾਲਾ ਸਾਹਿਬ, 28 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-'ਸਿੱਖ ਜੀਵਨ ਜਾਚ ਸੰਸਥਾ ਬਾਬਾ ਬਕਾਲਾ ਸਾਹਿਬ (ਰਜਿ:) ਵਲੋਂ ਹਲਕਾ ਬਾਬਾ ਬਕਾਲਾ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿਚ 5000 ਦੇ ਕਰੀਬ ਬੂਟੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਇਸ ਕਾਰਜ ਲਈ ਵੱਖ-ਵੱਖ ਪਿੰਡਾਂ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਫ਼ਤਿਹਗੜ੍ਹ ਸ਼ੁੱਕਰਚੱਕ ਨੇ ਗ੍ਰਾਮ ਸਭਾ ਇਜਲਾਸ ਬੁਲਾਇਆ

ਨਵਾਂ ਪਿੰਡ, 28 ਜੂਨ (ਜਸਪਾਲ ਸਿੰਘ)-ਪੰਜਾਬ ਸਰਕਾਰ ਦੀ ਗ੍ਰਾਮ ਸਭਾ ਇਜਲਾਸ ਮੁਹਿੰਮ ਤਹਿਤ ਗ੍ਰਾਮ ਪੰਚਾਇਤ ਫ਼ਤਿਹਗੜ੍ਹ ਸ਼ੁੱਕਰਚੱਕ ਬਲਾਕ ਵੇਰਕਾ ਵਲੋਂ ਹਾੜੀ ਦਾ ਗ੍ਰਾਮ ਸਭਾ ਦਾ ਆਮ ਇਜਲਾਸ ਸਥਾਨਕ ਸੱਥ ਵਿਖੇ ਬੁਲਾਇਆ ਗਿਆ, ਜਿਸ 'ਚ ਬਿਕਰਮਜੀਤ ਸਿੰਘ ਬੀ. ਡੀ. ਪੀ. ਓ. ...

ਪੂਰੀ ਖ਼ਬਰ »

ਸਮੂਹਿਕ ਸਿਹਤ ਕੇਂਦਰ ਤਰਸਿੱਕਾ 'ਚ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ

ਤਰਸਿੱਕਾ, 28 ਜੂਨ (ਅਤਰ ਸਿੰਘ ਤਰਸਿੱਕਾ)-ਸਮੂਹਿਕ ਸਿਹਤ ਕੇਂਦਰ ਤਰਸਿੱਕਾ 'ਚ ਅੱਜ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਡਾ: ਨਵੀਨ ਖੁੰਗਰ ਐਸ. ਐਮ. ਓ. ਤਰਸਿੱਕਾ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਉਨ੍ਹਾਂ ਨੇ ਹਸਪਤਾਲ ਦੇ ਓਟ ਸੈਂਟਰ 'ਚ ਜਾ ਕੇ ਉਥੋਂ ਦਵਾਈ ਲੈ ਰਹੇ ...

ਪੂਰੀ ਖ਼ਬਰ »

ਜੇਠੂਵਾਲ ਨਹਿਰ ਦਾ ਖਸਤਾ ਹਾਲਤ ਵਾਲਾ ਪੁਲ ਕਰੀਬ ਪੰਜ ਕਰੋੜ ਦੀ ਲਾਗਤ ਨਾਲ ਬਣੇਗਾ ਨਵਾਂ-ਏ.ਡੀ.ਸੀ. ਜਸਬੀਰ

ਜੇਠੂਵਾਲ, 28 ਜੂਨ (ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਅਟਾਰੀ ਦੇ ਅਹਿਮ ਪਿੰਡ ਜੇਠੂਵਾਲ ਸਮੇਤ ਹੋਰ ਪਿੰਡਾਂ ਦੇ ਲੋਕਾਂ ਦੀ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਅੰਗਰੇਜ਼ ਸ਼ਾਸ਼ਣ ਵੇਲੇ ਦਾ ਬਣਿਆ ਅਪਰਬਾਰੀ ਨਹਿਰ ਤੇ ਜੇਠੂਵਾਲ ਦਾ ਪੁੱਲ ਜਿਸ ਦੀ ਮੁਨਿਆਦ ਕਈ ਚਿਰ ਪਹਿਲਾਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਬੁਰੀ ਤਰ੍ਹਾਂ ਸੂਬਿਆਂ ਵਿਚ ਹੋਈ ਫੇਲ੍ਹ

ਰਈਆ, 28 ਜੂਨ (ਸ਼ਰਨਬੀਰ ਸਿੰਘ ਕੰਗ)-ਅੱਜ ਆਮ ਆਦਮੀ ਪਾਰਟੀ ਦੇ ਯੂਥ ਜੁਆਇੰਟ ਸਕੱਤਰ ਸੁਰਜੀਤ ਸਿੰਘ ਕੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਕੇਂਦਰ ਸਰਕਾਰ ਨੇ ਪਹਿਲਾਂ ਵੀ ਕਿਸਾਨਾਂ ਨਾਲ ਧੱਕੇਸ਼ਾਹੀ ਕਰਕੇ ਕਾਲੇ ਕਾਨੂੰਨ ਪਾਸ ਕੀਤੇ ਸਨ, ਜਿਨ੍ਹਾਂ ...

ਪੂਰੀ ਖ਼ਬਰ »

ਅੱਖਰ ਸਾਹਿਤ ਅਕਾਦਮੀ ਦੀ ਵਿਸ਼ੇਸ਼ ਮੀਟਿੰਗ ਦੌਰਾਨ ਅਹਿਮ ਮਤੇ ਪਾਸ

ਬਿਆਸ, 28 ਜੂਨ (ਪਰਮਜੀਤ ਸਿੰਘ ਰੱਖੜਾ)-ਅੱਖਰ ਸਾਹਿਤ ਅਕਾਦਮੀ ਦੀ ਵਿਸ਼ੇਸ਼ ਮੁੱਦਿਆਂ ਤੇ ਗੱਲਬਾਤ ਲਈ ਅਹਿਮ ਮੀਟਿੰਗ ਬਿਆਸ ਵਿਖੇ ਹੋਈ | ਜਾਣਕਾਰੀ ਦਿੰਦਿਆਂ ਅੱਖਰ ਸੰਪਾਦਕ ਵਿਸ਼ਾਲ ਨੇ ਦੱਸਿਆ ਕਿ ਮੀਟਿੰਗ ਵਿਚ ਸਰਪ੍ਰਸਤ ਡਾ. ਵਿਕਰਮਜੀਤ, ਵਿਸ਼ੇਸ਼ ਸਹਿਯੋਗੀ ਕਰਨਲ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਪੰਜਾਬ ਵਲੋਂ ਸਿੱਖਿਆ ਵਿਭਾਗ ਵਿਰੁੱਧ ਜਲਦ ਵਜਾਇਆ ਜਾਵੇਗਾ ਸੰਘਰਸ਼ ਦਾ ਬਿਗਲ- ਰਿਆੜ

ਅਜਨਾਲਾ, 28 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਲਗਪਗ 60 ਹਜ਼ਾਰ ਮਾਸਟਰ ਕੇਡਰ ਅਧਿਆਪਕਾਂ ਦੀ ਨੁਮਾਇੰਦਗੀ ਕਰਦੀ ਹੱਕਾਂ ਅਤੇ ਫ਼ਰਜ਼ਾਂ ਪ੍ਰਤੀ ਸੁਚੇਤ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਰਿਆੜ ਨੇ ਸਿੱਖਿਆ ਵਿਭਾਗ ਵਲੋਂ ਅਧਿਆਪਕ ...

ਪੂਰੀ ਖ਼ਬਰ »

ਕੌਮੀ ਪੱਧਰ ਦੇ ਖੇਡ ਮੁਕਾਬਲੇ ਦੇ ਜੇਤੂ ਖਿਡਾਰੀ ਦਾ ਜੱਦੀ ਪਿੰਡ ਪੁੱਜਣ 'ਤੇ ਸ਼ਾਹੀ ਸਵਾਗਤ

ਹਰਸਾ ਛੀਨਾ, 28 ਜੂਨ (ਕੜਿਆਲ)-ਬੀਤੇ ਦਿਨੀਂ ਉਤਰਾਖੰਡ ਦੇ ਸ਼ਹਿਰ ਰੁੜਕੀ ਵਿਖੇ ਭਾਰਤ ਸਰਕਾਰ ਦੇ ਕੌਮੀ ਖੇਡ ਤੇ ਸਿੱਖਿਆ ਵਿਭਾਗ ਵਲੋਂ ਕਰਵਾਈ ਗਈ ਆਲ ਇੰਡੀਆ ਅਥਲੈਟਿਕਸ ਚੈਂਪੀਅਨਸ਼ਿੱਪ 2022 ਵਿਚ ਕਰਵਾਏ ਗਏ 19 ਸਾਲਾ ਵਰਗ ਮੁਕਾਬਲਿਆਂ ਵਿਚ ਪੰਜਾਬ ਦੀ ਨੁਮਾਇੰਦਗੀ ਕਰਦੇ ...

ਪੂਰੀ ਖ਼ਬਰ »

ਸਵ. ਠੇਕੇਦਾਰ ਅਜੀਤ ਸਿੰਘ ਸਿੱਧੂ ਨੂੰ ਸ਼ਰਧਾਂਜਲੀਆਂ ਭੇਟ

ਹਰੀਕੇ ਪੱਤਣ, 28 ਜੂਨ (ਸੰਜੀਵ ਕੁੰਦਰਾ)-ਸੀਨੀਅਰ ਅਕਾਲੀ ਆਗੂ ਤੇ ਇਲਾਕੇ ਦੀ ਨਾਮਵਰ ਸ਼ਖ਼ਸੀਅਤ ਠੇਕੇਦਾਰ ਅਜੀਤ ਸਿੰਘ ਸਿੱਧੂ ਪੈਟਰੋਲ ਪੰਪ ਵਾਲੇ, ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿਤ ਅੰਤਿਮ ਅਰਦਾਸ ਗੁਰਦੁਆਰਾ ਬਾਬਾ ਭਗਤ ਸਿੰਘ ਜੀ ਸਿੱਧ ਮਸਤ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਜੰਗਲਾਤ ਵਿਭਾਗ ਬਲਾਕ ਤਰਸਿੱਕਾ ਦੀ ਮੀਟਿੰਗ

ਤਰਸਿੱਕਾ, 28 ਜੂਨ (ਅਤਰ ਸਿੰਘ ਤਰਸਿੱਕਾ)-ਡੈਮੋਕ੍ਰੇਟਿਕ ਜੰਗਲਾਤ ਵਿਭਾਗ ਬਲਾਕ ਤਰਸਿੱਕਾ ਦੀ ਇੱਕ ਵਿਸ਼ੇਸ਼ ਮੀਟਿੰਗ ਰਛਪਾਲ ਸਿੰਘ ਜੋਧਾਨਗਰੀ ਸੂਬਾਈ ਆਗੂ ਦੀ ਪ੍ਰਧਾਨਗੀ ਹੇਠ ਕਸਬਾ ਤਰਸਿੱਕਾ ਵਿਖੇ ਹੋਈ | ਜਿਸ ਵਿਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਅਜਨਾਲਾ ਮਾਰਕੀਟ ਕਮੇਟੀ ਦੇ ਅਧਿਕਾਰ ਖੇਤਰ 'ਚ ਪੈਂਦੀਆਂ 750 ਕਿਲੋਮੀਟਰ ਲੰਮੀਆਂ ਲਿੰਕ ਸੜਕਾਂ ਨਵਿਆਉਣ ਦਾ ਕੰਮ ਪੀ.ਡਬਲਿਊ.ਡੀ ਨੂੰ ਸੌਂਪਿਆ-ਮੰਤਰੀ ਧਾਲੀਵਾਲ

ਅਜਨਾਲਾ, 28 ਜੂਨ (ਐਸ. ਪ੍ਰਸ਼ੋਤਮ)-ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਵਲੋਂ ਆਪਣੇ ਵਿਭਾਗਾਂ ਨਾਲ ਸੰਬੰਧਤ ਸੂਬੇ ਭਰ 'ਚ ਵਿੱਢੇ ਜੰਗੀ ਪੱਧਰ 'ਤੇ ਕਾਰਜਾਂ ਤੇ ਸਕੀਮਾਂ ਨੂੰ ਲਾਗੂ ਕਰਵਾਉਣ ਲਈ ਮੁਹਿੰਮ ਭਰੇ ਰੁਝੇਵੇਂ ਤੋਂ ਹੁਣ ਆਪਣੇ ...

ਪੂਰੀ ਖ਼ਬਰ »

ਮਾਹਲ ਭਰਾਵਾਂ ਨੂੰ ਸਦਮਾ, ਪਿਤਾ ਸਵਿੰਦਰ ਸਿੰਘ ਮਾਹਲ ਦਾ ਦਿਹਾਂਤ

ਅਜਨਾਲਾ, 28 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਹਲਕਾ ਅਜਨਾਲਾ ਦੇ ਸੀਨੀਅਰ ਆਗੂ ਤੇ ਨਗਰ ਪੰਚਾਇਤ ਅਜਨਾਲਾ ਦੇ ਮੀਤ ਪ੍ਰਧਾਨ ਰਮਿੰਦਰ ਕੌਰ ਮਾਹਲ ਦੇ ਪਤੀ ਸਾਬਕਾ ਕੌਂਸਲਰ ਬਲਜਿੰਦਰ ਸਿੰਘ ਮਾਹਲ, ਸਾਬਕਾ ਸਰਪੰਚ ਗੁਰਿੰਦਰਬੀਰ ਸਿੰਘ ਗੱਗੋਮਾਹਲ, ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਟਾਹਲੀ ਸਾਹਿਬ ਦੀ ਇਕੱਤਰਤਾ

ਮੱਤੇਵਾਲ, 28 ਜੂਨ (ਗੁਰਪ੍ਰੀਤ ਸਿੰਘ ਮੱਤੇਵਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਟਾਹਲੀ ਸਾਹਿਬ ਦੀ ਮੀਟਿੰਗ ਸੂਬਾ ਆਗੂ ਰਣਜੀਤ ਸਿੰਘ ਕਲੇਰਬਾਲਾ, ਜ਼ਿਲ੍ਹਾ ਆਗੂ ਬਲਦੇਵ ਸਿੰਘ ਬੱਗਾ, ਜ਼ੋਨ ਪ੍ਰਧਾਨ ਕੰਧਾਰ ਸਿੰਘ ਭੋਏਵਾਲ ਦੀ ਅਗਵਾਈ ਵਿਚ ਅੱਡਾ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਪਹਿਲੀ ਜੁਲਾਈ ਨੂੰ

ਚੋਗਾਵਾਂ, 28 ਜੂਨ (ਗੁਰਬਿੰਦਰ ਸਿੰਘ ਬਾਗੀ)-ਧੰਨ ਗੁਰੂ ਹਰਗੋਬਿੰਦ ਸਾਹਿਬ ਜੀ ਵਲੋਂ ਲੜੀ ਗਈ ਪਹਿਲੀ ਲੋਹਗੜ੍ਹ ਵਾਲੀ ਜੰਗ ਜਿਸ ਵਿਚ ਸ਼ਾਹ ਜਹਾਨ ਨੇ ਮੁਖ਼ਲਸ ਖਾਨ ਨੂੰ 7000 ਫੌਜ ਦੇ ਕੇ ਗੁਰੂ ਉਪਰ ਹਮਲਾ ਕਰਨ ਲਈ ਲਾਹੌਰ ਤੋਂ ਅੰਮਿ੍ਤਸਰ ਭੇਜਿਆ ਸੀ, ਇਸ ਜੰਗ ਵਿਚ ਪਿੰਡ ...

ਪੂਰੀ ਖ਼ਬਰ »

ਸਿੱਧੂ ਮੂਸੇਵਾਲਾ ਦੇ ਗੀਤ ਸਮੇਤ ਕਿਸਾਨ ਏਕਤਾ ਮੋਰਚਾ ਤੇ ਟਰੈਕਟਰ ਟੂ ਟਵਿੱਟਰ ਅਕਾਊਾਟ ਹਟਾਉਣਾ ਕੇਂਦਰ ਦੀ ਤਾਨਾਸ਼ਾਹੀ-ਕਾ. ਬਖਤਪੁਰਾ

ਅਜਨਾਲਾ, 28 ਜੂਨ (ਐਸ. ਪ੍ਰਸ਼ੋਤਮ)- ਸੀ. ਪੀ. ਆਈ. ਐੱਮ. ਐੱਲ. (ਲਿਬਰੇਸ਼ਨ) ਨੇ ਸਿੱਧੂ ਮੂਸੇਵਾਲਾ ਦੇ ਗੀਤ ਐੱਸ ਵਾਈ ਐਲ ਉਪਰ ਪਾਬੰਦੀ ਲਗਾਉਣ ਅਤੇ ਹੁਣ ਖੇਤੀ ਕਾਨੂੰਨਾਂ ਖਿਲਾਫ ਹੋਏ ਸੰਘਰਸ਼ ਦੌਰਾਨ ਕਿਸਾਨ ਜਥੇਬੰਦੀਆਂ ਵਲੋਂ ਬਣਾਏ ਗਏ ਟਵਿੱਟਰ ਅਕਾਊਾਟਾਂ ਕਿਸਾਨ ਏਕਤਾ ...

ਪੂਰੀ ਖ਼ਬਰ »

ਮੈਂਬਰ ਪੰਚਾਇਤ ਬਲਕਾਰ ਸਿੰਘ ਬੱਗਾ ਵਡਾਲਾ ਦੇ ਘਰ ਚੋਰੀ

ਬਾਬਾ ਬਕਾਲਾ ਸਾਹਿਬ, 28 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਬਲਕਾਰ ਸਿੰਘ ਬੱਗਾ ਮੈਂਬਰ ਪੰਚਾਇਤ ਵਡਾਲਾ ਕਲਾਂ ਦੇ ਬਾਬਾ ਬਕਾਲਾ ਸਾਹਿਬ ਸਥਿਤ ਘਰ 'ਚੋਂ ਕੀਮਤੀ ਸਾਮਾਨ ਚੋਰੀ ਕਰ ਲਿਆ | ਘਰ ਦੇ ਮਾਲਕ ਨੇ ਉਸਦੇ ਘਰ 'ਚ ਲੱਗੇ ਮਿਸਤਰੀ ਵਲੋਂ ਹੀ ਚੋਰੀ ਕਰ ਲਏ ਜਾਣ ਦੇ ਦੋਸ਼ ...

ਪੂਰੀ ਖ਼ਬਰ »

ਵਿਸ਼ਵ ਪੱਧਰ 'ਤੇ ਵਿਲੱਖਣ ਪਹਿਚਾਣ ਵਾਲਾ ਕਸਬਾ ਚੌਂਕ ਮਹਿਤਾ ਹਰੇਕ ਸਹੂਲਤਾਂ ਤੋਂ ਸੱਖਣਾ, ਹਰੇਕ ਸਮੱਸਿਆ ਜਿਉਂ ਦੀ ਤਿਉਂ

ਚੌਂਕ ਮਹਿਤਾ, 28 ਜੂਨ (ਧਰਮਿੰਦਰ ਸਿੰਘ ਭੰਮਰਾ)-ਕਸਬਾ ਚੌਕ ਮਹਿਤਾ ਵਿਖੇ ਦਮਦਮੀ ਟਕਸਾਲ ਦਾ ਹੈੱਡ ਕੁਆਟਰ ਹੋਣ ਕਾਰਨ ਵਿਸ਼ਵ ਪੱੱਧਰ 'ਤੇ ਪਹਿਚਾਣਿਆ ਜਾਂਦਾ ਹੈ, ਕਸਬਾ ਮਹਿਤਾ ਚੌਂਕ ਸਮੇਂ-ਸਮੇਂ ਦੀਆਂ ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਹੋ ਰਿਹਾ ਹੈ | ਭਾਵੇਂ ਸਰਕਾਰਾਂ ਪਿੰਡਾਂ ਅਤੇ ਕਸਬਿਆਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕੁਰਵਾਉਣ ਦੇ ਲੱਖਾਂ ਦਾਅਵੇ ਕਰ ਰਹੀਆਂ ਹਨ, ਪਰ ਸਥਾਨਕ ਕਸਬਾ ਚੌਂਕ ਮਹਿਤਾ ਬੁਨਿਆਦੀ ਸਹੂਲਤਾਂ ਤੋਂ ਸੱਖਣਾ ਹੋਣ ਕਰਕੇ ਕੋਹਾਂ ਦੂਰ ਪੱਛੜ ਚੁੱਕਾ ਹੈ | ਕਸਬੇ ਵਿਚ ਸਰਕਾਰੀ ਸਹੂਲਤਾਂ ਦੀ ਅਣਹੋਂਦ ਕਾਰਨ ਲੋਕ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ | ਇਨ੍ਹਾਂ ਮਸਲਿਆਂ 'ਤੇ ਵਾਰ-ਵਾਰ ਸੰਬੰਧਤ ਮਹਿਕਮੇਂ ਤੇ ਸਰਕਾਰਾਂ ਦੇ ਧਿਆਨ 'ਚ ਲਿਆਉਣ ਦੇ ਬਾਵਜੂਦ ਵੀ ਪ੍ਰਸ਼ਾਸਨ ਦੇ ਕੰਨ 'ਤੇ ਜੂੰ ਨਹੀਂ ਸਰਕੀ |
ਕਸਬੇ ਨੂੰ ਨਗਰ ਪੰਚਾਇਤ ਅਧੀਨ ਲਿਆਉਣਾ ਲੋਕਾਂ ਦੀ ਮੰਗ : ਕਸਬੇ ਦੇ ਲੋਕਾਂ ਦੀ ਮੰਗ ਹੈ ਕਿ ਕਸਬੇ 'ਚ ਨਗਰ ਪੰਚਾਇਤ ਹੋਣੀ ਚਾਹੀਦੀ ਹੈ | ਲੋਕਾਂ ਦਾ ਕਹਿਣਾ ਹੈ ਕਿ ਕਸਬਾ ਚੌਕ ਮਹਿਤਾ ਦੀਆਂ ਸਮੱਸਿਆ ਇੰਨੀਆਂ ਜਿਆਦਾ ਹਨ ਕਿ ਗ੍ਰਾਮ ਪੰਚਾਇਤਾਂ ਦੇ ਵੱਸ ਦੀ ਗੱਲ ਨਹੀਂ | ਕਿਉਂਕਿ ਪੰਚਾਇਤਾਂ ਕੋਲ ਫੰਡ ਘੱਟ ਹੁੰਦੇ ਅਤੇ ਸਰਕਾਰਾਂ ਵੀ ਪੰਚਾਇਤਾਂ ਨੂੰ ਫੰਡ ਘੱਟ ਦਿੰਦੀਆਂ ਹਨ | ਨਗਰ ਪੰਚਾਇਤ ਬਣਨ ਨਾਲ ਸਰਕਾਰੀ ਕਰਮਚਾਰੀ ਮਹਿਕਮੇਂ ਦੇ ਆਉਣਗੇ, ਕੌਂਸਲਰ ਅਤੇ ਚੇਅਰਮੈਨ ਬਣਦੇ ਰਹਿੰਦੇ ਹਨ, ਪਰ ਮਹਿਕਮੇਂ ਵਲੋਂ ਚੱਲ ਰਹੇ ਪੋਜੈਕਟਾਂ ਨੂੰ ਹੀ ਅੱਗੇ ਵਧਾਇਆ ਜਾਂਦਾ ਹੈ | ਨਗਰ ਪੰਚਾਇਤਾਂ ਨੂੰ ਸਰਕਾਰਾਂ ਵੀ ਗ੍ਰਾਂਟਾਂ ਜਿਆਦਾ ਦਿੰਦੀਆਂ ਹਨ | ਕਸਬੇ ਨੂੰ ਸਭ ਤੋਂ ਪਹਿਲਾਂ ਪਾਣੀ ਆਉਣਾ ਤੇ ਜਾਣਾ ਜਰੂਰੀ ਹੈ | ਨਗਰ ਪੰਚਾਇਤ ਹੋਣ ਨਾਲ ਪਾਈਪ ਲਾਈਨ ਪੀਣ ਵਾਲਾ ਪਾਣੀ ਤੇ ਗੰਦੇ ਪਾਣੀ ਲਈ ਸੀਵਰੇਜ਼ ਬਾਹਰ ਨਿਕਲ ਜਾਵੇਗਾ ਜਿਹੜਾ ਹੁਣ ਅਸੀਂ ਪਾਣੀ ਡਰੇਨ ਵਿਚ ਪਾਉਂਦੇ ਹਾਂ ਉਹੀ ਸੀਵਰੇਜ ਸਿਸਟਮ ਲੱਗੇਗਾ ਉਸ ਤੋਂ ਖੇਤਾਂ ਨੂੰ ਪਾਣੀ ਦਿੱਤਾ ਜਾ ਸਕਦਾ ਹੈ | ਇਸ ਸੰਬੰਧੀ ਮਹਿਤਾ ਮੰਡੀ ਦੇ ਸਾਬਕਾ ਚੇਅਰਮੈਨ ਡਾ: ਪਰਮਜੀਤ ਸਿੰਘ ਸੰਧੂ ਨੇ ਕਿਹਾ ਕਿ ਉਹ ਪਹਿਲਾਂ ਹੀ ਚਾਹੁੰਦੇ ਹਨ ਕਿ ਚੌਕ ਮਹਿਤਾ ਨਗਰ ਪੰਚਾਇਤ ਹੋਵੇ | ਨਗਰ ਪੰਚਾਇਤ ਵਾਸਤੇ ਅਸੀਂ ਪਹਿਲਾਂ ਹੀ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨਾਲ ਗੱਲਬਾਤ ਕੀਤੀ ਹੈ, ਲੋਕਾਂ ਦੀ ਇਸ ਮੰਗ ਨੂੰ ਬਹੁਤ ਜਲਦ ਹੀ ਪੂਰਾ ਕੀਤਾ ਜਾਵੇਗਾ |
ਲੋਕਾਂ ਦੀ ਸਿਹਤ ਨਾਲ ਖਿਲਵਾੜ : ਕਸਬੇ ਦੇ ਲੋਕਾਂ ਦਾ ਕਹਿਣਾ ਹੈ ਕਿ ਚੌਹਾਂ ਸੜਕਾਂ ਉਪਰ ਦੁਕਾਨਾਂ ਅੱਗੇ ਲੱਗੀਆਂ ਰੇਹੜੀਆਂ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤੂਆਂ ਜਿਨ੍ਹਾਂ ਦਾ ਕਦੇ ਵੀ ਫੂਡ ਸਪਲਾਈ ਮਹਿਕਮੇਂ ਵਲੋੋਂ ਸੈਂਪਲ ਨਹੀਂ ਲਏ ਜਾਂਦੇ, ਲੋਕਾਂ ਨੂੰ ਘੱਟੀਆ ਤੋਂ ਘੱਟੀਆ ਸਾਮਾਨ ਦੀਆਂ ਵਸਤੂਆਂ ਪਾ ਕੇ ਬਰਗਰ, ਟਿੱਕੀਆਂ, ਸਮੋਸੇ, ਜੂਸ ਅਤੇ ਹੋਰ ਖਾਣ-ਪੀਣ ਵਾਲੀਆਂ ਚੀਜ਼ਾਂ ਬਣਾ ਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰ ਰਹੇ ਹਨ |
ਟ੍ਰੈਫਿਕ ਸਮੱਸਿਆ-ਬੱਸ ਸਟੈਂਡ ਦੀ ਘਾਟ : ਕਸਬੇ 'ਚ ਹਰ ਸਮੇਂ ਟ੍ਰੈਫਿਕ ਜਾਮ ਰਹਿਣ ਨਾਲ ਸਮੁੱਚਾ ਇਲਾਕਾ ਇਸ ਵੱਡੀ ਸਮੱਸਿਆ ਨਾਲ ਜੂਝ ਰਿਹਾ ਹੈ | ਇੱਥੇ ਬੱਸਾਂ ਚੁਰਸਤੇ ਵਿਚ ਲੰਮਾਂ ਸਮਾਂ ਖੜੀਆਂ ਰਹਿਣ ਨਾਲ ਕਈ-ਕਈ ਘੰਟੇ ਜਾਮ ਲੱਗਾ ਰਹਿੰਦਾ ਹੈ | ਕਸਬੇ ਦੀਆਂ ਚੌਹਾਂ ਸੜ੍ਹਕਾਂ ਦੇ ਕਿਨਾਰੇ ਰੇਹੜੀਆਂ ਵਾਲਿਆਂ ਅਤੇ ਦੁਕਾਨਦਾਰਾਂ ਵੱਲੋਂ ਨਜ਼ਾਇਜ ਕਬਜੇ, ਕਰਾਸਿੰਗ ਲਾਈਟਾਂ ਦਾ ਪ੍ਰਬੰਧ ਨਾ ਹੋਣਾ ਅਤੇ ਬੱਸ ਸਟੈਂਡ ਦੀ ਸਹੂਲਤ ਨਾਂ ਹੋਣ ਕਾਰਨ ਚੌਰਸਤੇ 'ਚ ਲੰਬਾ ਸਮਾਂ ਮਿੱਨੀ ਬੱਸਾਂ ਦਾ ਰੱੁਕਣਾ ਉਨ੍ਹਾਂ ਟ੍ਰੈਫਿਕ ਸਮੱਸਿਆ ਦਾ ਮੁੱਖ ਕਾਰਨ ਹੈ |
ਛੱਪੜ੍ਹਾਂ ਦੀ ਸਫਾਈ ਨਾ ਹੋਣ ਤੇ ਪਿੰਡਾਂ 'ਚ ਗੰਦੇ ਪਾਣੀ ਦਾ ਨਿਕਾਸ ਬੰਦ : ਕੁਝ ਪਿੰਡਾਂ ਅਤੇ ਕਸਬਿਆਂ ਵਿਚ ਛੱਪੜ੍ਹਾਂ ਦੀ ਸਫਾਈ ਨਾ ਹੋਣ ਕਾਰਨ ਘਰਾਂ ਦਾ ਗੰਦਾ ਪਾਣੀ ਗਲੀਆਂ ਵਿਚ ਲੋਕਾਂ ਦੇ ਘਰਾਂ ਅੱਗੇ ਛੱਪੜਾਂ ਦਾ ਰੂਪ ਧਾਰਨ ਕਰਨ ਕਰਕੇ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ, ਲੰਮੇ ਸਮੇਂ ਤੋਂ ਸਰਕਾਰਾਂ ਵਲੋਂ ਪਿੰਡਾਂ ਅਤੇ ਕਸਬਿਆਂ ਦੇ ਛੱਪੜ੍ਹਾਂ ਦੀ ਸਫਾਈ ਦਾ ਕੰਮ ਤਾਂ ਸ਼ੁਰੂ ਕਰਵਾਇਆ ਪਰ ਪੂਰਾ ਨਾ ਕਰਨ ਤੇ ਗਾਜਰ ਬੂਟੀ ਤੇ ਗਾਰ ਨਾ ਛੱਪੜ ਭਰ ਜਾਂਦੇ ਹਨ ਤੇ ਪਾਣੀ ਦਾ ਨਿਕਾਸ ਨਹੀਂ ਹੁੰਦਾ |

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX