ਤਾਜਾ ਖ਼ਬਰਾਂ


ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  5 minutes ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਸ਼ੇਰ-ਏ-ਬੰਗਲਾ ਸਟੇਡੀਅਮ 'ਚ ਹੋਣ ਜਾ ਰਿਹਾ ਹੈ। ਟਾਸ ਜਿੱਤ ਕੇ ਬੰਗਲਾਦੇਸ਼ ਦੇ ਕਪਤਾਨ ਤਮੀਮ ਇਕਬਾਲ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ...
ਦਿੱਲੀ ਨਗਰ ਨਿਗਮ ਚੋਣਾਂ:ਸਵੇਰੇ 10:30 ਵਜੇ ਤੱਕ ਲਗਭਗ 9% ਵੋਟਿੰਗ
. . .  13 minutes ago
ਨਵੀਂ ਦਿੱਲੀ, 4 ਦਸੰਬਰ-ਰਾਜ ਚੋਣ ਕਮਿਸ਼ਨ ਅਨੁਸਾਰ ਦਿੱਲੀ ਨਗਰ ਨਿਗਮ ਚੋਣਾਂ ਵਿਚ ਸਵੇਰੇ 10:30 ਵਜੇ ਤੱਕ ਲਗਭਗ 9% ਵੋਟਿੰਗ ਹੋਈ...
ਦਿੱਲੀ 'ਚ ਨਗਰ ਨਿਗਮ ਚੋਣਾਂ:ਅਰਵਿੰਦ ਕੇਜਰੀਵਾਲ ਨੇ ਪਰਿਵਾਰ ਸਮੇਤ ਪਾਈ ਵੋਟ
. . .  20 minutes ago
ਨਵੀਂ ਦਿੱਲੀ, 4 ਦਸੰਬਰ-ਦਿੱਲੀ 'ਚ ਨਗਰ ਨਿਗਮ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਪਰਿਵਾਰ ਸਮੇਤ ਪੋਲਿੰਗ ਬੂਥ 'ਤੇ ਜਾ ਕੇ ਆਪਣੀ ਵੋਟ ਦੇ ਅਧਿਕਾਰ ਦੀ...
ਖੜਗੇ, ਸੋਨੀਆ ਗਾਂਧੀ ਸਮੇਤ ਕਾਂਗਰਸ ਦੇ ਸੀਨੀਅਰ ਆਗੂ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ 'ਚ ਹੋਏ ਸ਼ਾਮਿਲ
. . .  17 minutes ago
ਨਵੀਂ ਦਿੱਲੀ, 4 ਦਸੰਬਰ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪਾਰਟੀ ਪ੍ਰਧਾਨ ਸੋਨੀਆ ਗਾਂਧੀ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਕੇ.ਸੀ. ਵੇਣੂਗੋਪਾਲ, ਪੀ ਚਿਦੰਬਰਮ ਅਤੇ ਪਾਰਟੀ ਦੇ ਹੋਰ ਆਗੂ ਅਖਿਲ ਭਾਰਤੀ ਕਾਂਗਰਸ...
ਹਵਾ ਦੀ ਹੌਲੀ ਗਤੀ ਅਤੇ ਮਿਸ਼ਰਣ ਪਰਤ ਦੀ ਉਚਾਈ ਘਟਣ ਕਾਰਨ ਦਿੱਲੀ 'ਚ ਵਿਗੜ ਰਹੀ ਹੈਹਵਾ ਦੀ ਗੁਣਵੱਤਾ-ਮੌਸਮ ਵਿਗਿਆਨੀ
. . .  58 minutes ago
ਨਵੀਂ ਦਿੱਲੀ, 4 ਦਸੰਬਰ-ਮੌਸਮ ਵਿਭਾਗ ਦੇ ਏਅਰ ਕੁਆਲਿਟੀ ਡਿਵੀਜ਼ਨ ਦੇ ਵਿਗਿਆਨੀ ਵਿਜੇ ਸੋਨੀ ਸੋਨੀ ਦਾ ਕਹਿਣਾ ਹੈ ਕਿ ਹਵਾ ਹੌਲੀ ਗਤੀ ਅਤੇ ਮਿਸ਼ਰਣ ਪਰਤ ਦੀ ਉਚਾਈ ਘਟਣ ਕਾਰਨ ਦਿੱਲੀ ਵਿਚ ਹਵਾ ਦੀ ਗੁਣਵੱਤਾ ਵਿਗੜ ਰਹੀ ਹੈ। ਅੱਜ ਹਵਾ ਦੀ ਗੁਣਵੱਤਾ 400 ਦੇ ਆਸ-ਪਾਸ...
ਹਾਰਦਿਕ ਪਾਂਡਿਆ ਕੋਲ ਭਾਰਤੀ ਟੀਮ ਦੀ ਅਗਵਾਈ ਕਰਨ ਦਾ ਹੁਨਰ ਹੈ: ਰਾਸ਼ਿਦ ਖਾਨ
. . .  about 1 hour ago
ਅਬੂ ਧਾਬੀ, 4 ਦਸੰਬਰ -ਅਫ਼ਗਾਨਿਸਤਾਨ ਦੇ ਲੈੱਗ ਸਪਿਨਰ ਰਾਸ਼ਿਦ ਖਾਨ ਨੇ ਹਾਰਦਿਕ ਪਾਂਡਿਆ ਦੀ ਅਗਵਾਈ ਦੇ ਗੁਣਾਂ ਲਈ ਪ੍ਰਸ਼ੰਸਾ ਕੀਤੀ ਅਤੇ ਸਾਂਝਾ ਕੀਤਾ ਕਿ ਇਸ ਆਲਰਾਊਂਡਰ ਕੋਲ ਮੌਕਾ ਮਿਲਣ 'ਤੇ ਭਾਰਤੀ ਟੀਮ ਦੀ ਅਗਵਾਈ ਕਰਨ ਦਾ...
ਬੀ.ਐਸ.ਐਫ. ਵਲੋਂ ਅੰਮ੍ਰਿਤਸਰ 'ਚ ਮਨਾਇਆ ਜਾ ਰਿਹਾ ਹੈ ਆਪਣਾ 58ਵਾਂ ਕੌਮੀ ਸਥਾਪਨਾ ਦਿਵਸ
. . .  about 1 hour ago
ਅੰਮ੍ਰਿਤਸਰ, 4 ਦਸੰਬਰ (ਰੇਸ਼ਮ ਸਿੰਘ)-ਬੀ.ਐਸ.ਐਫ. ਵਲੋਂ ਅੰਮ੍ਰਿਤਸਰ 'ਚ ਆਪਣਾ 58ਵਾਂ ਕੌਮੀ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਅੰਮ੍ਰਿਤਸਰ 'ਚ ਬੀ.ਐਸ.ਐਫ. ਵਲੋਂ ਪਹਿਲੀ ਵਾਰ ਕੌਮੀ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ...
ਦਿੱਲੀ ਨਗਰ ਨਿਗਮ ਚੋਣਾਂ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਲਈ ਵੋਟ ਪਾਉਣ ਦੀ ਅਪੀਲ
. . .  about 2 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਰਕਾਰ ਲਈ ਵੋਟ ਪਾਉਣ ਦੀ ਅਪੀਲ...
ਖੇਮਕਰਨ ਸੈਕਟਰ 'ਚ ਸਰਹੱਦ 'ਤੇ ਪਾਕਿਸਤਾਨ ਵਲੋਂ ਫਿਰ ਡਰੋਨ ਦੀ ਹਲਚਲ
. . .  about 2 hours ago
ਖੇਮਕਰਨ, 4 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਗੁਆਂਢੀ ਦੇਸ਼ ਪਾਕਿਸਤਾਨ ਵਲੋਂ ਸਰਹੱਦ 'ਤੇ ਲਗਾਤਾਰ ਡਰੋਨ ਰਾਹੀਂ ਹੈਰੋਇਨ ਭੇਜਣ ਦੀਆਂ ਕੋਸ਼ਿਸ਼ਾਂ ਜਾਰੀ ਹਨ।ਬੀਤੀ ਰਾਤ ਫਿਰ ਪਾਕਿਸਤਾਨ ਵਲੋਂ ਸਰਹੱਦ 'ਤੇ ਸੀਮਾ ਚੌਂਕੀ ਕੇ.ਕੇ. ਬੈਰੀਅਰ ਨਜ਼ਦੀਕ ਇਕ ਡਰੋਨ ਦੀ ਹਲਚਲ ਹੋਈ।ਬੀ.ਐਸ.ਐਫ. ਦੀ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ ਅੱਜ
. . .  about 2 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਪਹਿਲਾ ਇਕ ਦਿਨਾਂ ਮੈਚ ਅੱਜ ਸਵੇਰੇ 11.30 ਵਜੇ ਹੋਣ ਜਾ ਰਿਹਾ...
ਦਿੱਲੀ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ
. . .  about 1 hour ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ, ਜਿਸ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਦਿੱਲੀ ਦੇ ਕੁੱਲ 250 ਵਾਰਡਾਂ ਲਈ 1349 ਉਮੀਦਵਾਰ ਚੋਣ ਮੈਦਾਨ 'ਚ ਹਨ, ਜਿਨ੍ਹਾਂ ਦੀ ਕਿਸਮਤ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਸਫਦਰਜੰਗ ਹਸਪਤਾਲ 'ਤੇ ਸਾਈਬਰ ਹਮਲੇ ਦੀ ਰਿਪੋਰਟ; ਏਮਜ਼ ਦਾ ਸਰਵਰ 11ਵੇਂ ਦਿਨ ਵੀ ਡਾਊਨ
. . .  1 day ago
ਅਮਰੀਕਾ ਰਹਿੰਦੇ ਵਿਅਕਤੀ ਦੀ ਪਤਨੀ ਨੇ ਸਹੁਰੇ ਘਰ ਦੋਬੁਰਜੀ 'ਚ ਲਿਆ ਫਾਹਾ
. . .  1 day ago
ਮਾਨਾਂਵਾਲਾ, 3 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ-ਜਲੰਧਰ ਜੀ.ਟੀ. 'ਤੇ ਸਥਿਤ ਕਸਬਾ ਦੋਬੁਰਜੀ ਵਿਖੇ ਇਕ ਔਰਤ ਵਲੋਂ ਖੁਦਖੁਸ਼ੀ ਕਰ ਲੈਣ ਦੀ ਦੁਖਦਾਈ ਖ਼ਬਰ ਹੈ । ਜਾਣਕਾਰੀ ਅਨੁਸਾਰ ਰਿੰਕੂ ਪੁੱਤਰ ਸ਼ਰਨ ਸਿੰਘ ...
ਮੁੰਬਈ : ਅਦੀਸ ਅਬਾਬਾ ਤੋਂ ਮੁੰਬਈ ਪਹੁੰਚਣ ਵਾਲੇ ਦੋ ਯਾਤਰੀਆਂ ਤੋਂ 18 ਕਰੋੜ ਰੁਪਏ ਕੋਕੀਨ ਬਰਾਮਦ – ਡੀ.ਆਰ.ਆਈ. ਮੁੰਬਈ
. . .  1 day ago
ਆਈ.ਜੀ. ਅਸਾਮ ਰਾਈਫਲਜ਼ (ਪੂਰਬੀ) ਦੀ ਅਗਵਾਈ ਹੇਠ 4 ਵਿਅਕਤੀਆਂ ਨੂੰ ਭਾਰੀ ਹਥਿਆਰਾਂ ਦੇ ਨਾਲ ਕੀਤਾ ਗ੍ਰਿਫ਼ਤਾਰ
. . .  1 day ago
ਸਕੂਲੀ ਵਿਦਿਆਰਥਣਾਂ ਨਾਲ ਭਰੀ ਵੈਨ ’ਤੇ ਅਣਪਛਾਤਿਆਂ ਨੇ ਕੀਤਾ ਹਮਲਾ
. . .  1 day ago
ਫ਼ਾਜ਼ਿਲਕਾ,3 ਦਸੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਦੇ ਨੇੜਲੇ ਪਿੰਡ ਲਾਲੋਵਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬਾਹਰ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਿਥੇ ਸਕੂਲੀ ਵਿਦਿਆਰਥਣਾਂ ਨਾਲ ...
ਬੀ. ਐਸ. ਐਫ. ਅਤੇ ਫਾਜ਼ਿਲਕਾ ਪੁਲਿਸ ਵਲੋਂ 26.850 ਕਿਲੋ ਹੈਰੋਇਨ ਬਰਾਮਦ - ਡੀ.ਜੀ.ਪੀ., ਪੰਜਾਬ ਪੁਲਿਸ
. . .  1 day ago
ਅਮਰੀਕੀ ਫੌਜ ਅਤੇ ਭਾਰਤੀ ਫੌਜ ਨੇ ਯੁਧ ਅਭਿਆਸ ਨੂੰ ਸਫਲਤਾਪੂਰਵਕ ਸਮਾਪਤ ਕੀਤਾ - ਭਾਰਤ ਵਿਚ ਅਮਰੀਕੀ ਦੂਤਾਵਾਸ
. . .  1 day ago
ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਅਟਾਰੀ ਸਰਹੱਦ ’ਤੇ ਪਹੁੰਚੇ
. . .  1 day ago
ਅਟਾਰੀ,3 ਦਸੰਬਰ (ਗੁਰਦੀਪ ਸਿੰਘ ਅਟਾਰੀ) - ਕੇਂਦਰੀ ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਨਿਤਿਆਨੰਦ ਰਾਏ ਕੌਮਾਂਤਰੀ ਅਟਾਰੀ ਸਰਹੱਦ ਦਾ ਦੌਰਾ ਕੀਤਾ । ਉਹ 4 ਦਸੰਬਰ ਨੂੰ ਬੀ. ਐਸ. ਐਫ. ਦੇ 58ਵੇਂ ਸਥਾਪਨਾ ਦਿਵਸ ਮੌਕੇ ਹੋ ਰਹੇ ਗੁਰੂ ਨਾਨਕ ਦੇਵ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ਅਰਜ਼ੀ ਰੱਦ
. . .  1 day ago
ਲੁਧਿਆਣਾ , 3 ਦਸੰਬਰ (ਪਰਮਿੰਦਰ ਸਿੰਘ ਆਹੂਜਾ) -ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ
. . .  1 day ago
ਅੰਮ੍ਰਿਤਸਰ ,3 ਦਸੰਬਰ (ਜਸਵੰਤ ਸਿੰਘ ਜੱਸ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ । ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਰਜਿੰਦਰ ...
ਗੁਜਰਾਤ: 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ ਵਿਚ ਹਿੱਸਾ ਲੈ ਰਹੇ
. . .  1 day ago
ਅਹਿਮਦਾਬਾਦ, 3 ਦਸੰਬਰ - ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ.ਭਾਰਤੀ ਨੇ ਦੱਸਿਆ ਕਿ 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ 'ਚ ਹਿੱਸਾ ਲੈ ਰਹੇ ਹਨ । ਕੁੱਲ ਵੋਟਰ 2,51,58,730 ...
ਅਰਵਿੰਦ ਕੇਜਰੀਵਾਲ ਨੇ ਸ਼ਰਾਬ, ਸਿੱਖਿਆ, ਡੀਟੀਸੀ ਬੱਸ ਘੁਟਾਲਿਆਂ ‘ਚ ਪੇਸ਼ ਕੀਤਾ ਭ੍ਰਿਸ਼ਟਾਚਾਰ ਦਾ ਨਵਾਂ ਮਾਡਲ - ਕੇਂਦਰੀ ਮੰਤਰੀ ਅਨੁਰਾਗ ਠਾਕੁਰ
. . .  1 day ago
ਅੰਤਰਰਾਸ਼ਟਰੀ ਵਿਕਲਾਂਗ ਦਿਵਸ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਹਰਮਨ ਗੁਰਾਇਆ ਨੂੰ ‘‘ਸਰਵਸ੍ਰੇਸ਼ਠ ਵਿਅਕਤੀ’’ ਪੁਰਸਕਾਰ
. . .  1 day ago
ਬਟਾਲਾ, 3 ਦਸੰਬਰ (ਕਾਹਲੋਂ)-ਅੰਤਰਰਾਸ਼ਟਰੀ ਵਿਕਲਾਂਗ ਦਿਵਸ ਮੌਕੇ ਦਿੱਲੀ ਵਿਖੇ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਸਮਾਜ ਸੇਵੀ ਹਰਮਨਜੀਤ ਸਿੰਘ ਗੁਰਾਇਆ ਨੂੰ ‘‘ਸਰਵਸ੍ਰੇਸ਼ਠ ਵਿਅਕਤੀ’’ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਮਾਜ ਸੇਵੀ ਹਰਮਨ ਗੁਰਾਇਆ ਵਲੋਂ ਪਿਛਲੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 17 ਹਾੜ ਸੰਮਤ 554

ਅੰਮ੍ਰਿਤਸਰ / ਦਿਹਾਤੀ

ਜੀ.ਆਰ.ਡੀ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

ਅਜਨਾਲਾ, 30 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ ਦੇ ਡੇਰਾ ਬਾਬਾ ਨਾਨਕ ਰੋਡ 'ਤੇ ਸਥਿਤ ਜੀ.ਆਰ.ਡੀ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ 100 ਫੀਸਦੀ ਰਿਹਾ | ਨਤੀਜਿਆਂ ਸਬੰਧੀ ...

ਪੂਰੀ ਖ਼ਬਰ »

ਸਰਹੱਦੀ ਪਿੰਡ ਅਟਾਰੀ, ਬੱਚੀਵਿੰਡ ਤੇ ਨੌਸ਼ਹਿਰਾ ਢਾਲਾ ਨੂੰ ਪੰਜਾਬ ਰੋਡਵੇਜ਼ ਦੀਆਂ ਬੱਸਾਂ ਚਲਾਉਣ ਦੀ ਜੀ.ਐਮ. ਨੂੰ ਕਿਸਾਨਾਂ ਨੇ ਕੀਤੀ ਮੰਗ

ਅਟਾਰੀ, 30 ਜੂਨ (ਗੁਰਦੀਪ ਸਿੰਘ ਅਟਾਰੀ)-ਕੋਰੋਨਾ ਮਹਾਂਮਾਰੀ ਦੌਰਾਨ ਅੰਮਿ੍ਤਸਰ ਤੋਂ ਅਟਾਰੀ, ਸਰਹੱਦੀ ਪਿੰਡ ਬੱਚੀਵਡ ਅਤੇ ਨੌਸ਼ਹਿਰਾ ਢਾਲਾ ਨੂੰ ਚੱਲਦੀਆਂ ਪੰਜਾਬ ਰੋਡਵੇਜ਼ ਦੀਆਂ ਬੱਸਾਂ ਬੰਦ ਕਰ ਦਿੱਤੀਆਂ ਗਈਆਂ ਸਨ | ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਬੱਸਾਂ ...

ਪੂਰੀ ਖ਼ਬਰ »

ਰਾਮ ਤੀਰਥ ਚੌਕੀ ਵਲੋਂ ਭਗੌੜਾ ਕਾਬੂ

ਰਾਮ ਤੀਰਥ, 30 ਜੂਨ (ਧਰਵਿੰਦਰ ਸਿੰਘ ਔਲਖ)-ਪੁਲਿਸ ਚੌਕੀ ਰਾਮ ਤੀਰਥ ਨੇ ਮੁਕੱਦਮਾ ਨੰਬਰ 129/21, 323, 326 ਅਧੀਨ ਭਗੌੜੇ ਗੁਰਪਾਲ ਸਿੰਘ, ਵਾਸੀ ਖਿਆਲਾ ਕਲਾਂ ਨੂੰ ਕਾਬੂ ਕਰਕੇ ਜੇਲ੍ਹ ਭੇਜਿਆ ਹੈ | ਇਸ ਦੀ ਜਾਣਕਾਰੀ ਚੌਕੀ ਇੰਚਾਰਜ ਜੋਗਿੰਦਰ ਸਿੰਘ ਏ. ਐੱਸ. ਆਈ. ਨੇ ਦਿੱਤੀ | ...

ਪੂਰੀ ਖ਼ਬਰ »

ਮਜੀਠਾ ਵਿਚ ਸੱਪ ਲੜ੍ਹਨ ਨਾਲ ਔਰਤ ਦੀ ਮੌਤ

ਮਜੀਠਾ, 30 ਜੂਨ (ਮਨਿੰਦਰ ਸਿੰਘ ਸੋਖੀ)-ਮਜੀਠਾ ਵਿਖੇ ਇਕ ਔਰਤ ਦੀ ਸੱਪ ਦੇ ਲੜ੍ਹਨ ਨਾਲ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਸੀਤਾ ਸੇਠੀ 70 ਪਤਨੀ ਕ੍ਰਿਸ਼ਨ ਕੁਮਾਰ ਸੇਠੀ ਜਿਹੜੀ ਕਿ ਬੀਤੀ ਰਾਤ ਆਪਣੇ ਹੀ ਘਰ ਵਿਚ ਪਰਿਵਾਰਕ ਮੈਂਬਰਾਂ ਨਾਲ ਸੁੱਤੀ ਸੀ ਕਿ ਰਾਤ ਕਰੀਬ 2 ਵਜੇ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਵਿਖੇ ਲੰਗਰਾਂ ਲਈ ਬਾਬਾ ਸੂਰੇਪੁਰ ਦੀ ਅਗਵਾਈ ਵਿਚ ਜੈਕਾਰਿਆਂ ਦੀ ਗੂੰਜ 'ਚ ਸੇਵਾਦਾਰਾਂ ਤੇ ਸੰਗਤਾਂ ਦਾ ਜਥਾ ਹੋਇਆ ਰਵਾਨਾ

ਅਜਨਾਲਾ, 30 ਜੂਨ (ਐਸ. ਪ੍ਰਸ਼ੋਤਮ)-ਅੱਜ ਇਥ ਗੁਰਦੁਆਰਾ ਅਨੋਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਕਰਵਾਏ ਗਏ ਇਕ ਸਮਾਗਮ ਉਪਰੰਤ ਸਿੱਖ ਗੁਰਧਾਮ ਸ੍ਰੀ ਹੇਮਕੁੰਟ ਸਾਹਿਬ (ਉਤਰਾਖੰਡ) ਜੀ ਦੇ ਦਰਸ਼ਨਾਂ ਲਈ ਦੇਸ਼ ਵਿਦੇਸ਼ ਦੇ ਕੋਨੇ ਕੋਨੇ ਤੋਂ ਇਲਾਵਾ ਵਿਦੇਸ਼ਾਂ ਤੋਂ ਵੀ ਦਰਸ਼ਨ ਦੀਦਾਰ ਕਰਨ ਲਈ ਪੁੱਜ ਰਹੀਆਂ ਸੰਗਤਾਂ/ਸ਼ਰਧਾਲੂਆਂ ਲਈ ਸ੍ਰੀ ਹੇਮਕੁੰਟ ਸਾਹਿਬ ਲੰਗਰ ਸੇਵਾ ਸੁਸਾਇਟੀ ਅਜਨਾਲਾ ਵਲੋਂ ਸ਼ਰਧਾ ਨਾਲ 25 ਮਈ ਤੋਂ ਰਿਸ਼ੀਕੇਸ਼ ਦੇ ਨੇੜੇ ਮੂਲੇਗਾਵ ਮੁੱਖ ਸੜਕ 'ਤੇ ਲਗਾਏ ਗਏ ਲੰਗਰਾਂ ਦੀਆਂ ਰਸਦਾਂ ਤੇ ਸੇਵਾ ਲਈ ਸੁਸਾਇਟੀ ਦੇ ਸੰਸਥਾਪਕ ਸੇਵਾਦਾਰ ਬਾਬਾ ਮਹਿੰਦਰ ਸਿੰਘ ਸੂਰੇਪੁਰ ਦੀ ਅਗਵਾਈ 'ਚ ਇਲਾਕੇ ਭਰ ਦੀਆਂ ਸੰਗਤਾਂ ਤੇ ਨਿਸ਼ਕਾਮ ਸੇਵਾਦਾਰਾਂ ਦਾ ਤੀਜਾ ਜਥਾ ਜੈਕਾਰਿਆਂ ਦੀ ਗੂੰਜ਼ 'ਚ ਰਵਾਨਾ ਹੋਇਆ | ਲੰਗਰਾਂ ਦੀਆਂ ਰਸਦਾਂ 'ਚ ਸ਼ਰਧਾ ਨਾਲ ਅਹਿਮ ਹਿੱਸਾ ਪਾਉਣ ਵਾਲੇ ਸੀਨੀਅਰ ਮੱਛੀ ਪਾਲ ਅਫਸਰ ਗੁਰਬੀਰ ਸਿੰਘ ਅਰੋੜਾ ਰਾਜੂ ਨੇ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਵਲੋਂ ਆਰੰਭੀ ਲੰਗਰ ਦੀ ਪ੍ਰਥਾ ਦੀ ਮਹਾਨਤਾ ਤੇ ਸੇਵਾ ਸੰਬੰਧੀ ਵਿਸਥਾਰ ਨਾਲ ਚਾਨਣਾ ਪਾਇਆ | ਜਦੋਂਕਿ ਜਥੇ ਨੂੰ ਰਵਾਨਾ ਕਰਨ ਮੌਕੇ ਸੁਸਾਇਟੀ ਦੇ ਪ੍ਰਮੁੱਖ ਪ੍ਰਧਾਨ ਤੇ ਸਿੱਖ ਵਿਦਵਾਨ ਕਵੀਸ਼ਰ ਭਾਈ ਸਰਵਨ ਸਿੰਘ ਨਿਪਾਲ ਅਤੇ ਸੁਸਾਇਟੀ ਦੇ ਬੁਲਾਰੇ ਸੁਖਤਿੰਦਰ ਸਿੰਘ ਰਾਜੂ ਨੇ ਜਾਣਕਾਰੀ ਦਿੱਤੀ ਕਿ ਸੁਸਾਇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਹੇਮਕੁੰਟ ਸਾਹਿਬ ਨੇੜੇ ਲਗਾਇਆ ਗਿਆ 9ਵਾਂ ਸਲਾਨਾ ਲੰਗਰ ਦੀ ਸੇਵਾ ਇਕ ਮਹੀਨਾ ਹੋਰ 31 ਜੁਲਾਈ ਤੱਕ ਜਾਰੀ ਰੱਖੀ ਜਾਵੇਗੀ | ਇਸ ਮੌਕੇ ਸੁਖਤਿੰਦਰ ਸਿੰਘ ਰਾਜੂ, ਤੇਜਿੰਦਰ ਸਿੰਘ ਸੋਨੂੰ, ਪਰਮਜੀਤ ਸਿੰਘ ਪੰਮਾ, ਹਰਦੀਪ ਸਿੰਘ ਸੈਦਪੁਰ ਖੁਰਦ, ਕਵਲਜੀਤ ਸਿੰਘ ਚੱਕ ਡੋਗਰਾ, ਸੁਖਦੇਵ ਸਿੰਘ ਸੈਦਪੁਰ, ਸੁਰਜੀਤ ਸਿੰਘ, ਰਿੰਕੂ ਸਿੰਘ, ਮਸਤਾਨਾ ਸਿੰਘ, ਬਲਬੀਰ ਸਿੰਘ , ਸਰਬਜੀਤ ਸਿੰਘ, ਹਰਪ੍ਰੀਤ ਸਿੰਘ ਚੱਕ ਡੋਗਰਾ, ਬਾਊ ਸਿੰਘ ਨਵਾਂ ਡੱਲਾ, ਸੋਨਾ ਸਿੰਘ ਚੱਕ ਡੋਗਰਾਂ, ਬੀਬੀ ਮਨਪ੍ਰੀਤ ਕੌਰ, ਹਰਦੀਪ ਕੌਰ, ਕੁਲਜੀਤ ਕੌਰ, ਮਨਜੋਤ ਕੌਰ, ਭੋਲੀ, ਸੁਰਜੀਤ ਕੌਰ, ਬੀਬੀ ਦਲੀਪ ਕੌਰ, ਸ਼ੀਲਾ ਕੌਰ ਆਦਿ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਭਗਵੰਤ ਮਾਨ ਸਰਕਾਰ ਨੇ ਬਜਟ 'ਚ ਕਿਸਾਨ-ਮੁਲਾਜ਼ਮ ਤੇ ਪੈਨਸ਼ਨਰ ਪੱਖੀ ਸੋਧਾਂ ਤੋਂ ਬਿਨਾਂ ਹੀ ਬਜਟ ਪਾਸ ਕਰਕੇ ਧੋਖਾ ਕੀਤਾ-ਬੋਨੀ ਅਜਨਾਲਾ

ਅਜਨਾਲਾ, 30 ਜੂਨ (ਐੱਸ. ਪ੍ਰਸ਼ੋਤਮ)-ਹਲਕੇ ਦੇ ਸਾਬਕਾ ਅਕਾਲੀ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਦੀ ਤਿੱਖੀ ਆਲੋਚਨਾ ਨਾਲ ਘੇਰਾਬੰਦੀ ਕਰਦਿਆਂ ਕਿਹਾ ਕਿ ਕਿਸਾਨ, ਮਜ਼ਦੂਰਾਂ, ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਜੌਹਲ ਨਮਿਤ ਸ਼ਰਧਾਂਜਲੀ ਸਮਾਗਮ

ਰਾਮ ਤੀਰਥ, 30 ਜੂਨ (ਧਰਵਿੰਦਰ ਸਿੰਘ ਔਲਖ)-ਐਨ. ਆਰ. ਆਈ. ਸ਼ਿਵਦੀਪ ਸਿੰਘ ਜੌਹਲ ਕੈਨੇਡਾ ਦੇ ਪਿਤਾ ਰਿਟਾ: ਸੁਪਰਡੈਂਟ ਮੰਡੀ ਬੋਰਡ ਹਰਜਿੰਦਰ ਸਿੰਘ ਜੌਹਲ ਵਿਛੋਆ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਅਦਾਲਤ ਸਾਹਬ, ਹੋਲੀ ਸਿਟੀ, ਮਾਹਲ ਵਿਖੇ ਕਰਵਾਇਆ ਗਿਆ | ਜਿਸ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਬਾਬਾ ਬਕਾਲਾ ਸਾਹਿਬ ਦੀ ਨਤੀਜਿਆਂ ਵਿਚ ਝੰਡੀ ਬਰਕਰਾਰ

ਬਾਬਾ ਬਕਾਲਾ ਸਾਹਿਬ, 30 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ, ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਦੇ ਵਿਦਿਆਰਥੀਆਂ ਨੇ ਵਿੱਦਿਆ ਦੇ ਖੇਤਰ ਵਿਚ ਮੱਲਾਂ ਮਾਰਦਿਆਂ ਅਤੇ ਆਪਣੀ ਝੰਡੀ ਬਰਕਰਾਰ ਰੱਖਦਿਆਂ ...

ਪੂਰੀ ਖ਼ਬਰ »

ਅਮਰ ਪਬਲਿਕ ਸੀਨੀ: ਸੈਕੰ: ਸਕੂਲ ਖੱਬੇ ਰਾਜਪੂਤਾਂ ਦਾ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਚੌਂਕ ਮਹਿਤਾ, 30 ਜੂਨ (ਜਗਦੀਸ਼ ਸਿੰਘ ਬਮਰਾਹ)-ਅਮਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖੱਬੇ ਰਾਜਪੂਤਾਂ ਦਾ ਬਾਰ੍ਹਵੀਂ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ | ਸਕੂਲ ਦੇ ਸਾਰੇ ਬੱਚੇ ਵਧੀਆ ਅੰਕ ਪ੍ਰਾਪਤ ਕਰਕੇ ਪਾਸ ਹੋਏ | ਸਾਇੰਸ ਗਰੁੱਪ ਦੇ ਵਿਚੋਂ ਜਸਕੀਰਤ ਸਿੰਘ ਨੇ 94 ...

ਪੂਰੀ ਖ਼ਬਰ »

ਸੇਂਟ ਸੋਲਜ਼ਰ ਸਕੂਲ ਠੱਠੀਆਂ ਦਾ 12ਵੀਂ ਦਾ ਨਤੀਜਾ 100 ਫੀਸਦੀ ਰਿਹਾ

ਬਾਬਾ ਬਕਾਲਾ ਸਾਹਿਬ, 30 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੇਂਟ ਸੋਲਜ਼ਰ ਸੀਨੀ: ਸੈਕੰ: ਸਕੂਲ ਠੱਠੀਆਂ ਦਾ 12ਵੀਂ ਦਾ ਨਤੀਜਾ 100 ਫੀਸਦੀ ਰਿਹਾ ਹੈ | ਇਸ ਨਤੀਜੇ ਦੌਰਾਨ ਸਾਹਿਲਪ੍ਰੀਤ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਨੇ 90 ਫੀਸਦੀ ਅੰਕ ...

ਪੂਰੀ ਖ਼ਬਰ »

ਸ੍ਰੀਮਾਤਾ ਗੰਗਾ ਕੰਨਿਆਂ ਸੀ: ਸੈ: ਸਕੂਲ ਬਾਬਾ ਬਕਾਲਾ ਸਾਹਿਬ ਦਾ 8ਵੀਂ ਦਾ ਨਤੀਜਾ 100% ਰਿਹਾ

ਬਾਬਾ ਬਕਾਲਾ ਸਾਹਿਬ, 30 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਹੇਠ ਚੱਲ ਰਹੀ ਸੰਸਥਾ ਸ੍ਰੀਮਾਤਾ ਗੰਗਾ ਕੰਨਿਆਂ ਸੀ: ਸੈ: ਸਕੂਲ ਬਾਬਾ ਬਕਾਲਾ ਸਾਹਿਬ ਦਾ 8ਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ ਹੈ | ਰਜਨੀ ਪੁੱਤਰੀ ਗੁਰਦੇਵ ਸਿੰਘ 87 ...

ਪੂਰੀ ਖ਼ਬਰ »

ਦਸਮੇਸ਼ ਵਿਦਿਅਕ ਸੰਸਥਾ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਚੌਕ ਮਹਿਤਾ, 30 ਜੂਨ (ਜਗਦੀਸ਼ ਸਿੰਘ ਬਮਰਾਹ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਦੇ ਨਤੀਜਿਆਂ ਵਿਚੋਂ ਹਲਕੇ ਦੀ ਮੰਨੀ-ਪ੍ਰਮੰਨੀ ਵਿਦਿਅਕ ਸੰਸਥਾ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਚੌਂਕ ਦਾ ਨਤੀਜਾ ਸ਼ਾਨਦਾਰ ਅਤੇ ਸੌ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ 'ਤੇ ਪੰਜਾਬ ਸਰਕਾਰ ਦੀ ਚੁੱਪੀ ਸਰਕਾਰ ਦੀ ਇੱਛਾ ਸ਼ਕਤੀ 'ਤੇ ਵੱਡਾ ਸਵਾਲ

ਮਜੀਠਾ, 30 ਜੂਨ (ਮਨਿੰਦਰ ਸਿੰਘ ਸੋਖੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ, ਸੂਬਾ ਆਗੂ ਗੁਰਬਚਨ ਸਿੰਘ ਚੱਬਾ, ਰਣਜੀਤ ਸਿੰਘ ਕਲੇਰਬਾਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਆਗੂ ਬਲਦੇਵ ਸਿੰਘ ਚੱਬਾ, ਪ੍ਰਧਾਨ ਕੰਧਾਰ ਸਿੰਘ ...

ਪੂਰੀ ਖ਼ਬਰ »

ਪਿੰਡ ਕੋਹਾਲੀ ਦੀ ਲੜਕੀ ਨੇ ਅਥਲੈਟਿਕਸ ਵਿਚ ਲਿਆ ਸੋਨ ਤਮਗਾ

ਰਾਮ ਤੀਰਥ, 30 ਜੂਨ (ਧਰਵਿੰਦਰ ਸਿੰਘ ਔਲਖ)-ਪਿੰਡ ਕੋਹਾਲੀ ਦੀ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਲੜਕੀ ਜਸਪਾਲ ਕੌਰ ਪੁੱਤਰੀ ਬਲਕਾਰ ਸਿੰਘ ਨੇ ਸਟਾਰ ਸਪੋਰਟਸ ਅਕੈਡਮੀ ਭਗਵਾਨਪੁਰ ਰੁੜਕੀ (ਉਤਰਾਖੰਡ) ਵਿਖੇ ਹੋਏ ਕੌਮੀ ਖੇਡ ਮੁਕਾਬਲਿਆਂ ਵਿਚੋਂ ਦੋ ਸੋਨ ਤਗਮੇ ਪ੍ਰਾਪਤ ...

ਪੂਰੀ ਖ਼ਬਰ »

ਪਿੰਡ ਖੇੜਾ ਥਾਣੇਵਾਲ ਵਿਖੇ ਸਿੱਖ ਜੀਵਨ ਜਾਚ ਸੰਸਥਾ ਬਾਬਾ ਬਕਾਲਾ ਸਾਹਿਬ ਵਲੋਂ ਬੱਚਿਆਂ ਦਾ ਗੁਰਮਤਿ ਕੈਂਪ

ਬਾਬਾ ਬਕਾਲਾ ਸਾਹਿਬ, 30 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸਿੱਖ ਜੀਵਨ ਜਾਚ ਸੰਸਥਾ ਬਾਬਾ ਬਕਾਲਾ ਸਾਹਿਬ (ਰਜਿ:) ਪੰਜਾਬ ਵਲੋਂ ਬੱਚਿਆਂ ਦਾ ਗੁਰਮਤਿ ਕੈਂਪ ਪਿੰਡ ਠਾਣੇਵਾਲ ਦੇ ਗੁਰਦੁਆਰਾ ਸ਼ਹੀਦ ਬਾਬਾ ਜੋਗਾ ਸਿੰਘ ਜੀ ਵਿਖੇ ਆਰੰਭ ਕੀਤਾ ਗਿਆ | ਸੰਸਥਾ ਦੇ ...

ਪੂਰੀ ਖ਼ਬਰ »

ਪਿੰਡ ਛਾਪਿਆਂਵਾਲੀ ਵਿਖੇ ਗ੍ਰਾਮ ਸਭਾ ਦਾ ਇਜਲਾਸ ਬੁਲਾਇਆ

ਬਾਬਾ ਬਕਾਲਾ ਸਾਹਿਬ, 30 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਸਬ-ਡਵੀਜ਼ਨ ਬਾਬਾ ਬਕਾਲਾ ਸਾਹਿਬ ਦੇ ਪਿੰਡ ਛਾਪਿਆਂਵਾਲੀ ਵਿਖੇ ਸਤਵਿੰਦਰ ਸਿੰਘ ਬੀ.ਡੀ.ਪੀ.ਓ. ਤੇ ਪੰਚਾਇਤ ਸੈਕਟਰੀ ਰਾਮ ਸਿੰਘ ਦੀ ਅਗਵਾਈ ਹੇਠ ਗ੍ਰਾਮ ਸਭਾ ਦਾ ਇਜਲਾਸ ਬੁਲਾਇਆ ਗਿਆ | ਇਸ ਮੌਕੇ ਸ਼ਾਮਿਲ ...

ਪੂਰੀ ਖ਼ਬਰ »

ਮਿਆਦੀਆਂ ਵਲੋਂ 'ਆਪ' ਦੇ ਵਰਕਰਾਂ ਨਾਲ ਮੀਟਿੰਗਾਂ

ਓਠੀਆਂ, 30 ਜੂਨ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਦੇਵ ਸਿੰਘ ਮਿਆਦੀਆਂ ਵਲੋਂ ਹਲਕਾ ਰਾਜਾਸਾਂਸੀ ਦੇ ਪਿੰਡਾਂ ਦੇ 'ਆਪ' ਦੇ ਵਰਕਰਾਂ ਨਾਲ ਆਪਣੇ ਗ੍ਰਹਿ ਵਿਖੇ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ...

ਪੂਰੀ ਖ਼ਬਰ »

ਨਹਿਰ ਵਿਚ ਤੁਰੰਤ ਪਾਣੀ ਨਾ ਛੱਡਿਆ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ

ਗੱਗੋਮਾਹਲ, 30 ਜੂਨ (ਬਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਜਨਾਲਾ ਦੇ ਸੀਨੀਅਰ ਮੀਤ ਪ੍ਰਧਾਨ ਪਿ੍ਥੀਪਾਲ ਸਿੰਘ ਥੋਬਾ ਦੀ ਅਗਵਾਈ 'ਚ ਕਿਸਾਨਾਂ ਵਲੋਂ ਨਹਿਰੀ ਵਿਭਾਗ ਵਿਰੁੱਧ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ ਗਈ ਤੇ ਕਿਹਾ ਕਿ ਇਕ ਪਾਸੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX