ਤਾਜਾ ਖ਼ਬਰਾਂ


ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  2 minutes ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  0 minutes ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  42 minutes ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਸਾਬਕਾ ਸਿਹਤ ਮੰਤਰੀ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਬੰਨ੍ਹੀਆਂ ਰੱਖੜੀਆਂ
. . .  48 minutes ago
ਅਟਾਰੀ, 11 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਅਟਾਰੀ ਸਰਹੱਦ 'ਤੇ ਰੱਖੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁੱਭ ਦਿਹਾੜੇ ਮੌਕੇ ਸਾਬਕਾ ਸਿਹਤ ਮੰਤਰੀ ਅਤੇ ਸਮਾਜ ਸੇਵਕਾ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਭਾਰਤ-ਪਾਕਿਸਤਾਨ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,299 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 11 ਅਗਸਤ- ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 16,299 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 19,431 ਲੋਕ ਠੀਕ ਹੋਏ ਹਨ। ਅਜੇ ਦੇਸ਼ 'ਚ 1,25,076 ਸਰਗਰਮ ਮਾਮਲੇ ਹਨ ਅਤੇ ਰੋਜ਼ਾਨਾ ਸਕਰਾਤਮਕਤਾ ਦਰ 4.58 ਫ਼ੀਸਦੀ ਹੈ।
ਵੱਧਦੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ 'ਚ ਫ਼ਿਰ ਲੱਗੀਆਂ ਪਾਬੰਦੀਆਂ, ਮਾਸਕ ਪਾਉਣਾ ਹੋਇਆ ਲਾਜ਼ਮੀ
. . .  about 1 hour ago
ਨਵੀਂ ਦਿੱਲੀ, 11 ਅਗਸਤ- ਕੋਰੋਨਾ ਦੇ ਲਗਾਤਾਰ ਵੱਧਦੇ ਮਾਮਲਿਆਂ ਦੇ ਕਾਰਨ ਦਿੱਲੀ ਸਰਕਾਰ ਨੇ ਸਰਵਜਨਿਕ ਸਥਾਨਾਂ 'ਤੇ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਹੈ। ਇਸ ਦੀ ਉਲੰਘਣਾ ਕਰਨ ਵਾਲਿਆਂ ਨੂੰ 500 ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ।
ਕਾਂਗਰਸ ਹਾਈਕਮਾਨ ਵਲੋਂ ਇਸ਼ਰਪ੍ਰੀਤ ਸਿੰਘ ਪੰਜਾਬ NSUI ਦੇ ਨਵੇਂ ਪ੍ਰਧਾਨ ਨਿਯੁਕਤ
. . .  about 1 hour ago
ਨਵੀਂ ਦਿੱਲੀ, 11 ਅਗਸਤ-ਆਲ ਇੰਡੀਆ ਕਾਂਗਰਸ ਹਾਈਕਮਾਨ ਵਲੋਂ ਪੰਜਾਬ ਐੱਨ ਐੱਸ.ਯੂ.ਆਈ. ਦਾ ਨਵਾਂ ਪ੍ਰਧਾਨ ਇਸ਼ਰਪ੍ਰੀਤ ਸਿੰਘ ਨੂੰ ਬਣਾਇਆ ਗਿਆ ਹੈ।
ਨੀਤਿਸ਼ ਕੁਮਾਰ ਨੇ ਜੋ ਗੱਲਾਂ ਕਹੀਆਂ ਹਨ ਉਹ ਸੋਚਣਾ ਹੁਣ ਸੰਭਵ ਨਹੀਂ ਹੈ ਕਿ ਮਨੋਰੋਗ ਐਨ.ਡੀ.ਏ.
. . .  about 1 hour ago
ਨਵੀਂ ਦਿੱਲੀ, 11 ਅਗਸਤ - ਆਰਜੇਡੀ ਦੇ ਸੰਭਾਵੀ ਰਾਜ ਸਭਾ ਸੰਸਦ ਮਨੋਜ ਝਾਅ ਨੇ ਕਿਹਾ ਕਿ ਨੀਤੀਸ਼ ਜੀ ਨੇ ਜੋ ਗੱਲਾਂ ਕਹੀਆਂ ਹਨ,
ਮੁੱਖ ਮੰਤਰੀ ਵਲੋਂ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ
. . .  about 2 hours ago
ਚੰਡੀਗੜ੍ਹ, 11 ਅਗਸਤ-ਭੈਣ-ਭਰਾ ਦੇ ਅਟੁੱਟ ਰਿਸ਼ਤੇ੩ ਪਿਆਰ ਅਤੇ ਸਮਰਪਣ ਦਾ ਪ੍ਰਤੀਕ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ।
ਰੱਖੜੀ ਦੇ ਤਿਉਹਾਰ 'ਤੇ ਸਾਰੇ ਦੇਸ਼ਵਾਸੀਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ-ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 11 ਅਗਸਤ - ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ, ''ਭਾਈ-ਬਹਨ ਦੇ ਪਵਿੱਤਰ ਰਿਸ਼ਤੇ ਦਾ ਸਭ ਤੋਂ ਖੁਬਸੂਰਤ ਦਿਨ, ਅੱਜ ਦੇਸ਼ ਭਰ ਵਿੱਚ ਰੱਖੜੀ ਦਾ ਉਹ ਤਿਉਹਾਰ ਧੂਮ-ਧਾਮ ਤੋਂ ਮਨਿਆ ਜਾ ਰਿਹਾ ਹੈ।
ਮਹਾਰਾਸ਼ਟਰ ਵਿੱਚ ਵੀ ਮਿਲਾਂ ਨੋਟਾਂ ਦਾ ਪਹਾੜ, 56 ਕਰੋੜ ਰੁਪਏ ਗਨਨੇ ਵਿੱਚ 13 ਘੰਟੇ
. . .  about 2 hours ago
ਜਾਲਨਾ, 11 ਅਗਸਤ - ਆਈਕਰ ਵਿਭਾਗ ਨੇ ਮਹਾਰਾਸ਼ਟਰ ਦੇ ਜਾਲਨਾ ਵਿੱਚ ਇੱਕ ਸਟੀਲ, ਕਪੜਾ ਵਪਾਰੀ ਅਤੇ ਰੀਅਲ ਏਸਟੇਟ ਅੱਪਲੇਕ ਦੇ ਸ਼ਬਦਾਂ ਵਿੱਚ 1-8 ਅਗਸਤ ਤੱਕ ਛਾਪੇਮਾਰੀ ਦੀ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦਿੱਤੀਆਂ ਰੱਖੜੀ ਦੇ ਤਿਉਹਾਰ ਦੀਆਂ ਵਧਾਈਆਂ
. . .  about 3 hours ago
ਸੰਗਰੂਰ, 11 ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਦੀਆਂ ਸਾਰਿਆਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਵਾਹਿਗੁਰੂ ਸਾਰਿਆਂ ਨੂੰ ਚੜ੍ਹਦੀਕਲਾ ਅਤੇ ਤੰਦਰੁਸਤੀ ਬਖ਼ਸ਼ਣ...
ਹਾਕੀ ਖਿਡਾਰਣ ਗੁਰਜੀਤ ਕੌਰ ਦਾ ਪਿੰਡ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 3 hours ago
ਅਜਨਾਲਾ/ਓਠੀਆਂ, 11 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਛੀਨਾ)-ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਮੈਡਲ ਜਿੱਤ ਕੇ ਆਪਣੇ ਜੱਦੀ ਪਿੰਡ ਮਿਆਦੀਆਂ ਪਹੁੰਚੀ ਭਾਰਤੀ ਮਹਿਲਾ ਹਾਕੀ ਟੀਮ 'ਚ ਪੰਜਾਬ ਦੀ ਇਕਲੌਤੀ ਖਿਡਾਰਣ ਗੁਰਜੀਤ ਕੌਰ ਮਿਆਦੀਆਂ ਦਾ ਭਰਵਾਂ ਸਵਾਗਤ...
ਮਹਾਂਮਾਰੀ ਕਾਰਨ ਸਖ਼ਤ ਪਾਬੰਦੀ ਦੇ ਬਾਵਜੂਦ ਵੀ ਪਸ਼ੂ ਮੰਡੀ 'ਚ ਲੱਗਿਆ ਭਾਰੀ ਪਸ਼ੂ ਮੇਲਾ
. . .  about 3 hours ago
ਧਨੌਲਾ, 11 ਅਗਸਤ (ਜਤਿੰਦਰ ਸਿੰਘ ਧਨੌਲਾ)-ਪਾਬੰਦੀ ਲੱਗਣ ਦੇ ਬਾਵਜੂਦ ਏਸ਼ੀਆ ਦੀ ਸਭ ਤੋਂ ਵੱਡੀ ਪਸ਼ੂ ਮੰਡੀ ਵਜੋਂ ਜਾਣੀ ਜਾਂਦੀ ਧਨੌਲਾ ਪਸ਼ੂ ਮੰਡੀ ਅੱਜ ਸਰਕਾਰੀ ਹੁਕਮਾਂ ਨੂੰ ਅਣਗੌਲਿਆਂ ਕਰਕੇ ਲਾਈ ਗਈ ਹੈ। ਵੱਡੀ ਗਿਣਤੀ 'ਚ ਪਸ਼ੂ ਪਾਲਕ ਅਤੇ ਵਪਾਰੀ ਆਪਣੇ ਪਸ਼ੂਆਂ...
ਪਿੰਡ ਸਾਰੰਗੜਾ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 1 hour ago
ਲੋਪੋਕੇ, 11ਅਗਸਤ (ਗੁਰਵਿੰਦਰ ਸਿੰਘ ਕਲਸੀ)- ਪਿੰਡ ਸਾਰੰਗੜਾ ਵਿਖੇ ਮਾਮੂਲੀ ਤਕਰਾਰ ਦੌਰਾਨ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸਾਹਿਬ ਸਿੰਘ (35) ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਸਾਰੰਗੜਾ...
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ, ਏਮਜ਼ 'ਚ ਵੈਂਟੀਲੇਟਰ ਸਪਾਟ 'ਤੇ ਹਨ ਕਾਮੇਡੀਅਨ
. . .  about 4 hours ago
ਮੁੰਬਈ, 11 ਅਗਸਤ-ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਕਾਫ਼ੀ ਨਾਜ਼ੁਕ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਦੇ ਮੁਤਾਬਿਕ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਦਿੱਲੀ ਏਮਜ਼ 'ਚ ਵੈਂਟੀਲੇਟਰ ਸਪਾਟ 'ਤੇ ਰੱਖਿਆ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨ ਬੁੱਧਵਾਰ ਨੂੰ ਪ੍ਰਸਿੱਧ...
ਜੰਮੂ-ਕਸ਼ਮੀਰ: ਰਾਜੌਰੀ 'ਚ ਫ਼ੌਜ ਦੇ ਕੈਂਪ 'ਤੇ ਆਤਮਘਾਤੀ ਹਮਲਾ, 2 ਅੱਤਵਾਦੀ ਢੇਰ
. . .  about 4 hours ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਫ਼ੌਜ ਦੇ ਕੈਂਪ 'ਤੇ ਆਤਮਘਾਤੀ ਹਮਲੇ ਦੀ ਕੋਸ਼ਿਸ਼ ਕਰ ਰਹੇ 2 ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਹੈ ਅਤੇ 3 ਜਵਾਨ ਸ਼ਹੀਦ ਹੋ ਗਏ ਹਨ।
ਰੱਖੜੀ ਦੇ ਤਿਉਹਾਰ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
. . .  about 4 hours ago
ਨਵੀਂ ਦਿੱਲੀ, 11 ਅਗਸਤ- ਰੱਖੜੀ ਦੇ ਤਿਉਹਾਰ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਰੱਖੜੀ ਦੇ ਤਿਉਹਾਰ ਮੌਕੇ ਅਜੀਤ ਪ੍ਰਕਾਸ਼ਨ ਸਮੂਹ ਵਲੋਂ ਪਾਠਕਾਂ ਤੇ ਦਰਸ਼ਕਾਂ ਨੂੰ ਸ਼ੁੱਭਕਾਮਨਾਵਾਂ
. . .  about 5 hours ago
ਰੱਖੜੀ ਦੇ ਤਿਉਹਾਰ ਮੌਕੇ ਅਜੀਤ ਪ੍ਰਕਾਸ਼ਨ ਸਮੂਹ ਵਲੋਂ ਪਾਠਕਾਂ ਤੇ ਦਰਸ਼ਕਾਂ ਨੂੰ ਸ਼ੁੱਭਕਾਮਨਾਵਾਂ
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
18 ਸਾਲਾ ਇਕ ਲੜਕੀ ਨੂੰ ਨੌਜਵਾਨ ਨੇ ਮਾਰੀ ਗੋਲੀ
. . .  1 day ago
ਗੁਰੂ ਹਰਸਹਾਏ ,10 ਅਗਸਤ (ਕਪਿਲ ਕੰਧਾਰੀ)- ਅੱਜ ਗੁਰੂ ਹਰਸਹਾਏ ਵਿਖੇ ਦੇਰ ਰਾਤ ਦਸ ਵਜੇ ਦੇ ਕਰੀਬ ਜੋਗੀਆਂ ਵਾਲੇ ਮੁਹੱਲੇ ਵਿਚ ਇਕ 18 ਸਾਲਾ ਲੜਕੀ ਨੂੰ ਇਕ ਨੌਜਵਾਨ ਵਲੋਂ ਗੋਲੀ ਮਾਰੇ ਜਾਣ ਦੀ ਖ਼ਬਰ ਪ੍ਰਾਪਤ ਹੋਈ ...
ਬੀ.ਐੱਸ.ਐਫ. ਵਲੋਂ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ਕਾਬੂ
. . .  1 day ago
ਡੇਰਾ ਬਾਬਾ ਨਾਨਕ, 10 ਅਗਸਤ (ਵਿਜੇ ਸ਼ਰਮਾ)-ਡੇਰਾ ਬਾਬਾ ਨਾਨਕ ਸੈਕਟਰ 'ਚ ਟਾਊਨ ਪੋਸਟ ਦੇ ਨਜ਼ਦੀਕ ਭਾਰਤ-ਪਾਕਿ ਕੌਮਾਂਤਰੀ ਸਰਹੱਦ ਉੱਪਰ ਲੱਗੀ ਕੰਡਿਆਲੀ ਤਾਰ ਟੱਪ ਕੇ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ...
ਐਨ.ਡੀ.ਆਰ.ਐਫ. ਦੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਨਾਲੇ ਵਿਚ ਡਿੱਗੇ ਬੱਚੇ ਨੂੰ ਲੱਭਣ 'ਚ ਸਫਲ ਨਹੀਂ ਹੋ ਸਕੀ
. . .  1 day ago
ਟੀਮ ਦੇ ਮੈਂਬਰਾਂ ਵਲੋਂ ਨਾਲੇ 'ਚ ਕੈਮਰਿਆਂ ਰਾਹੀਂ ਕੀਤੀ ਗਈ ਬੱਚੇ ਦੀ ਭਾਲ ਕਪੂਰਥਲਾ, 10 ਅਗਸਤ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ)-ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਪ੍ਰਵਾਸੀ ਮਜ਼ਦੂਰ ਦੇ 2 ਸਾਲਾ ਬੱਚੇ ...
ਜ਼ਿਲ੍ਹਾ ਮਾਲ ਅਫ਼ਸਰ ਤੇ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਈ.ਡੀ. ਨੇ ਐਲਗਰ ਪ੍ਰੀਸ਼ਦ ਅਤੇ ਭੀਮਾ ਕੋਰੇਗਾਓਂ ਹਿੰਸਾ ਮਾਮਲੇ ਵਿਚ ਮਨੀ ਲਾਂਡਰਿੰਗ ਦਾ ਕੇਸ ਕੀਤਾ ਦਰਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 19 ਹਾੜ ਸੰਮਤ 554
ਵਿਚਾਰ ਪ੍ਰਵਾਹ: ਅਦਾਲਤਾਂ ਨੂੰ ਨਿਰਪੱਖ ਰਹਿਣਾ ਚਾਹੀਦਾ ਹੈ ਅਤੇ ਬਿਨਾਂ ਕਿਸੇ ਡਰ ਜਾਂ ਪੱਖਪਾਤ ਦੇ ਨਿਰਣੇ ਦੇਣੇ ਚਾਹੀਦੇ ਹਨ। -ਟਾਫਟ

ਪਹਿਲਾ ਸਫ਼ਾ

ਬੇਅਦਬੀ ਮਾਮਲਿਆਂ 'ਚ ਡੇਰਾ ਸਿਰਸਾ ਨੂੰ ਦੋਸ਼ੀ ਠਹਿਰਾਇਆ

ਪੰਜਾਬ ਸਰਕਾਰ ਵਲੋਂ ਐਸ.ਆਈ.ਟੀ. ਦੀ ਰਿਪੋਰਟ ਜਨਤਕ ਚੰਡੀਗੜ੍ਹ, 2 ਜੁਲਾਈ (ਪੀ. ਟੀ. ਆਈ.)-ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ), ਜੋ ਕਿ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿਚ ਵਾਪਰੀਆਂ ਬੇਅਦਬੀ ਦੀਆਂ ਤਿੰਨ ...

ਪੂਰੀ ਖ਼ਬਰ »

ਖੱਟਰ ਵਲੋਂ ਹਰਿਆਣਾ ਲਈ ਵੱਖਰੀ ਹਾਈਕੋਰਟ ਦੀ ਮੰਗ

ਕੇਂਦਰੀ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ ਚੰਡੀਗੜ੍ਹ, 2 ਜੁਲਾਈ (ਤਰੁਣ ਭਜਨੀ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਚੰਡੀਗੜ੍ਹ 'ਚ ਹਰਿਆਣਾ ਰਾਜ ਦੀ ਵੱਖਰੀ ਹਾਈਕੋਰਟ ਬਣਾਉਣ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਭਾਜਪਾ ਗਰੀਬਾਂ ਨੂੰ ਮਜ਼ਬੂਤ ਬਣਾ ਰਹੀ ਹੈ, ਵਿਰੋਧੀ ਪਾਰਟੀਆਂ ਆਪਣੇ ਪਰਿਵਾਰਾਂ ਨੂੰ -ਨੱਢਾ

ਪਾਰਟੀ ਦੀ ਦੋ ਦਿਨਾ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ਸ਼ੁਰੂ ਹੈਦਰਾਬਾਦ, 2 ਜੁਲਾਈ (ਪੀ. ਟੀ. ਆਈ.)-ਭਾਜਪਾ ਦੇ ਪ੍ਰਧਾਨ ਜੇ.ਪੀ. ਨੱਢਾ ਨੇ ਵਿਰੋਧੀ ਪਾਰਟੀਆਂ 'ਤੇ ਕੇਂਦਰ ਤੇ ਰਾਜਾਂ 'ਚ ਉਨ੍ਹਾਂ ਦੀ ਪਾਰਟੀ ਦੀ ਅਗਵਾਈ ਵਾਲੀਆਂ ਸਰਕਾਰਾਂ ਦੇ ਵੱਖ-ਵੱਖ ਪ੍ਰੋਗਰਾਮਾਂ ਨੂੰ ...

ਪੂਰੀ ਖ਼ਬਰ »

ਸਾਂਝੀ ਕੰਧ ਨੂੰ ਲੈ ਕੇ ਪੋਤੇ ਵਲੋਂ ਦਾਦੇ ਤੇ ਤਾਏ ਦੀ ਗੋਲੀਆਂ ਮਾਰ ਕੇ ਹੱਤਿਆ

• ਦਾਦੀ ਗੰਭੀਰ ਜ਼ਖ਼ਮੀ • ਪੁਲਿਸ ਮੂਹਰੇ ਕੀਤਾ ਆਤਮ ਸਮਰਪਣ ਮਲੋਟ, 2 ਜੁਲਾਈ (ਪਾਟਿਲ, ਅਜਮੇਰ ਸਿੰਘ ਬਰਾੜ)-ਅੱਜ ਪਿੰਡ ਬਾਂਮ 'ਚ ਸਾਂਝੀ ਕੰਧ ਨੂੰ ਲੈ ਕੇ ਹੋਏ ਝਗੜੇ 'ਚ ਪੋਤੇ ਨੇ ਆਪਣੇ ਦਾਦੇ ਤੇ ਤਾਏ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ, ਜਦਕਿ ਗੋਲੀ ਲੱਗਣ ਨਾਲ ...

ਪੂਰੀ ਖ਼ਬਰ »

ਕੋਲਕਾਤਾ ਪੁਲਿਸ ਵਲੋਂ ਨੂਪੁਰ ਖ਼ਿਲਾਫ਼ ਲੁੱਕ-ਆਊਟ ਨੋਟਿਸ

ਕੋਲਕਾਤਾ, 2 ਜੁਲਾਈ (ਰਣਜੀਤ ਸਿੰਘ ਲੁਧਿਆਣਵੀ)-ਪੈਗੰਬਰ ਮੁਹੰਮਦ ਖ਼ਿਲਾਫ਼ ਵਿਵਾਦਤ ਟਿੱਪਣੀ ਕਰਨ ਦੇ ਮਾਮਲੇ ਸੰਬੰਧੀ ਤਲਬ ਕੀਤੇ ਜਾਣ ਦੇ ਬਾਵਜੂਦ ਲਗਾਤਾਰ ਚਾਰ ਵਾਰ ਕੋਲਕਾਤਾ ਪੁਲਿਸ ਸਾਹਮਣੇ ਪੇਸ਼ ਨਾ ਹੋਣ ਵਾਲੀ ਭਾਜਪਾ ਤੋਂ ਮੁਅੱਤਲ ਕੀਤੀ ਗਈ ਬੁਲਾਰਨ ਨੂਪੁਰ ...

ਪੂਰੀ ਖ਼ਬਰ »

ਮੁਹੰਮਦ ਜ਼ੁਬੈਰ ਦੀ ਜ਼ਮਾਨਤ ਪਟੀਸ਼ਨ ਖ਼ਾਰਜ

ਨਵੀਂ ਦਿੱਲੀ, 2 ਜੁਲਾਈ (ਉਪਮਾ ਡਾਗਾ ਪਾਰਥ)-ਦਿੱਲੀ ਦੀ ਪਟਿਆਲਾ ਕੋਰਟ ਨੇ ਪੱਤਰਕਾਰ ਮੁਹੰਮਦ ਜ਼ੁਬੈਰ ਦੀ ਜ਼ਮਾਨਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ | ਇਸ ਦੇ ਨਾਲ ਹੀ ਦਿੱਲੀ ਪੁਲਿਸ ਦੀ ਮੰਗ 'ਤੇ ਜ਼ੁਬੈਰ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ | ਇਸ ਤੋਂ ...

ਪੂਰੀ ਖ਼ਬਰ »

ਵਿਦੇਸ਼ਾਂ 'ਚ ਵਸੇ ਰਿਸ਼ਤੇਦਾਰ ਬਿਨਾਂ ਪਾਬੰਦੀਆਂ ਸਾਲਾਨਾ ਭੇਜ ਸਕਣਗੇ 10 ਲੱਖ ਰੁਪਏ

ਕੇਂਦਰ ਵਲੋਂ ਨਿਯਮਾਂ 'ਚ ਸੋਧ

ਨਵੀਂ ਦਿੱਲੀ, 2 ਜੁਲਾਈ (ਪੀ. ਟੀ. ਆਈ.)-ਕੇਂਦਰੀ ਗ੍ਰਹਿ ਮੰਤਰਾਲੇ ਨੇ ਵਿਦੇਸ਼ੀ ਯੋਗਦਾਨ (ਰੈਗੂਲੇਸ਼ਨ) ਐਕਟ (ਐਫ. ਸੀ. ਆਰ. ਏ.) ਨਾਲ ਸੰਬੰਧਿਤ ਕੁਝ ਨਿਯਮਾਂ 'ਚ ਸੋਧ ਕੀਤੀ ਹੈ, ਜਿਸ ਤਹਿਤ ਭਾਰਤੀਆਂ ਨੂੰ ਅਧਿਕਾਰੀਆਂ ਨੂੰ ਸੂਚਿਤ ਕੀਤੇ ਬਿਨਾਂ ਵਿਦੇਸ਼ 'ਚ ਰਹਿਣ ਵਾਲੇ ...

ਪੂਰੀ ਖ਼ਬਰ »

ਕੈਪਟਨ ਹੋ ਸਕਦੇ ਨੇ ਭਾਜਪਾ ਵਲੋਂ ਉਪ-ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ

2024 ਦੀਆਂ ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਭਾਜਪਾ ਲੈ ਸਕਦੀ ਹੈ ਫ਼ੈਸਲਾ ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 2 ਜੁਲਾਈ-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਭਾਜਪਾ 'ਚ ਰਲੇਵੇਂ ਦੀਆਂ ਚਰਚਾਵਾਂ ਦਰਮਿਆਨ ...

ਪੂਰੀ ਖ਼ਬਰ »

ਸਰਕਾਰ ਨੇ ਰਵੀ ਸਿੰਘ ਖ਼ਾਲਸਾ ਦੇ ਟਵਿੱਟਰ ਅਕਾਊਾਟ 'ਤੇ ਲਾਈ ਪਾਬੰਦੀ

ਨਵੀਂ ਦਿੱਲੀ, 2 ਜੁਲਾਈ (ਉਪਮਾ ਡਾਗਾ ਪਾਰਥ)-ਕਿਸਾਨ ਅੰਦੋਲਨ 'ਚ ਸਰਗਰਮ ਭੂਮਿਕਾ ਨਿਭਾਉਣ ਵਾਲੀ ਸੰਸਥਾ ਖ਼ਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਦੇ ਟਵਿੱਟਰ ਅਕਾਊਾਟ 'ਤੇ ਕੇਂਦਰ ਸਰਕਾਰ ਨੇ ਭਾਰਤ 'ਚ ਪਾਬੰਦੀ ਲਗਾ ਦਿੱਤੀ ਹੈ | ਇਹ ਜਾਣਕਾਰੀ ਖ਼ੁਦ ਰਵੀ ਸਿੰਘ ...

ਪੂਰੀ ਖ਼ਬਰ »

ਜਬਰ ਜਨਾਹ ਮਾਮਲੇ 'ਚ ਸਾਬਕਾ ਵਿਧਾਇਕ ਬੈਂਸ ਦਾ ਭਰਾ ਗਿ੍ਫ਼ਤਾਰ

ਲੁਧਿਆਣਾ, 2 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਅੱਜ ਪੁਲਿਸ ਵਲੋਂ ਜਬਰ ਜਨਾਹ ਮਾਮਲੇ 'ਚ ਗਿ੍ਫ਼ਤਾਰ ਕਰ ਲਿਆ ਗਿਆ | ਜਾਣਕਾਰੀ ਅਨੁਸਾਰ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਵਿਧਵਾ ਔਰਤ ਦੀ ਸ਼ਿਕਾਇਤ 'ਤੇ 10 ਜੁਲਾਈ, 2021 ਨੂੰ ਸਿਮਰਜੀਤ ਸਿੰਘ, ਕਰਮਜੀਤ ਸਿੰਘ ਬੈਂਸ, ਪਰਮਜੀਤ ਸਿੰਘ ਬੈਂਸ ਉਰਫ਼ ਪੰਮਾ, ਪ੍ਰਦੀਪ ਕੁਮਾਰ ਉਰਫ਼ ਗੋਗੀ, ਸੁਖਚੈਨ ਸਿੰਘ, ਬਲਜਿੰਦਰ ਕੌਰ ਤੇ ਜਸਬੀਰ ਕੌਰ ਉਰਫ਼ ਭਾਬੀ ਖ਼ਿਲਾਫ਼ 376/354/ 354ਏ/ 506/ 120ਬੀ. ਅਧੀਨ ਕੇਸ ਦਰਜ ਕੀਤਾ ਸੀ | ਪੀੜਤ ਔਰਤ ਨੇ ਬੈਂਸ 'ਤੇ ਜਬਰ ਜਨਾਹ ਦੇ ਦੋਸ਼ ਲਗਾਏ ਸਨ, ਜਦਕਿ ਕਰਮਜੀਤ ਸਿੰਘ ਬੈਂਸ 'ਤੇ ਅਸ਼ਲੀਲ ਸੁਨੇਹੇ ਭੇਜਣ, ਕੇਸ ਵਾਪਸ ਲੈਣ ਲਈ ਧਮਕੀਆਂ ਦੇਣ ਅਤੇ ਉਸ ਨਾਲ ਸਰੀਰਕ ਸੰਬੰਧ ਬਣਾਉਣ ਦਾ ਦਬਾਅ ਪਾਉਣ ਦੇ ਦੋਸ਼ ਸਨ | ਪੁਲਿਸ ਵਲੋਂ ਭਗੌੜਾ ਕਰਾਰ ਦਿੱਤੇ ਕਰਮਜੀਤ ਸਿੰਘ ਬੈਂਸ ਨੂੰ ਗਿ੍ਫ਼ਤਾਰ ਕਰਕੇ ਥਾਣਾ ਡਿਵੀਜ਼ਨ ਨੰਬਰ 6 'ਚ ਲਿਆਂਦਾ | ਥਾਣੇ ਬਾਹਰ ਕੁੱਝ ਸਮਰਥਕ ਇਕੱਠੇ ਹੋਏ ਸਨ, ਜੋ ਗਿ੍ਫ਼ਤਾਰੀ ਦਾ ਵਿਰੋਧ ਕਰ ਰਹੇ ਸਨ, ਪਰ ਪੁਲਿਸ ਨੇ ਉਨ੍ਹਾਂ ਨੂੰ ਖਦੇੜ ਦਿੱਤਾ | ਜੁਆਇੰਟ ਪੁਲਿਸ ਕਮਿਸ਼ਨਰ ਰਵਚਰਨ ਸਿੰਘ ਬਰਾੜ ਨੇ ਦੱਸਿਆ ਕਿ ਕਥਿਤ ਦੋਸ਼ੀ ਕੋਲੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਅਤੇ ਭਲਕੇ ਉਸ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਨਵੇਂ ਡੀ.ਜੀ.ਪੀ. ਦੀ ਦੌੜ 'ਚ ਕਈ ਸੀਨੀਅਰ ਪੁਲਿਸ ਅਧਿਕਾਰੀ

5 ਜੁਲਾਈ ਤੋਂ ਛੁੱਟੀ 'ਤੇ ਜਾ ਰਹੇ ਹਨ ਭਾਵਰਾ ਚੰਡੀਗੜ੍ਹ, 2 ਜੁਲਾਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੇ ਪੁਲਿਸ ਮੁਖੀ ਵੀ.ਕੇ ਭਾਵਰਾ ਵਲੋਂ 2 ਮਹੀਨਿਆਂ ਲਈ ਛੁੱਟੀ 'ਤੇ ਜਾਣ ਲਈ ਦਿੱਤੀ ਅਰਜ਼ੀ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰ ਕਰ ਲਿਆ ਹੈ | ਡੀ.ਜੀ.ਪੀ ...

ਪੂਰੀ ਖ਼ਬਰ »

ਸਮੇਂ ਤੋਂ ਪਹਿਲਾਂ ਪੂਰੇ ਦੇਸ਼ 'ਚ ਪੁੱਜੀ ਮੌਨਸੂਨ

• ਗਰਮੀ ਤੋਂ ਮਿਲੀ ਕੁਝ ਰਾਹਤ • ਜੁਲਾਈ 'ਚ ਸਾਧਾਰਨ ਬਾਰਿਸ਼ ਦੀ ਸੰਭਾਵਨਾ

ਨਵੀਂ ਦਿੱਲੀ, 2 ਜੁਲਾਈ (ਏਜੰਸੀ)-ਇਸ ਵਾਰ ਦੱਖਣ-ਪੱਛਮੀ ਮੌਨਸੂਨ ਨੇ ਆਮ ਨਾਲੋਂ 6 ਦਿਨ ਪਹਿਲਾਂ ਹੀ ਪੂਰੇ ਦੇਸ਼ 'ਚ ਦਸਤਕ ਦੇ ਦਿੱਤੀ ਹੈ, ਜਿਸ ਨਾਲ ਲੋਕਾਂ ਨੇ ਗਰਮੀ ਤੋਂ ਕੁਝ ਰਾਹਤ ਮਹਿਸੂਸ ਕੀਤੀ ਹੈ | ਮੌਸਮ ਵਿਭਾਗ ਅਨੁਸਾਰ ਉੱਤਰੀ ਅਰਬ ਸਾਗਰ ਦੇ ਹਿੱਸਿਆਂ, ਗੁਜਰਾਤ ਤੇ ...

ਪੂਰੀ ਖ਼ਬਰ »

ਕਸ਼ਮੀਰੀ ਫੋਟੋ ਪੱਤਰਕਾਰ ਸਨਾ ਇਰਸ਼ਾਦ ਨੂੰ ਪੈਰਿਸ ਜਾਣ ਤੋਂ ਰੋਕਿਆ

ਸ੍ਰੀਨਗਰ, 2 ਜੁਲਾਈ (ਏਜੰਸੀ)- ਕਸ਼ਮੀਰ ਦੀ ਫੋਟੋ ਪੱਤਰਕਾਰ ਤੇ ਪੁਲਿਟਜ਼ਰ ਪੁਰਸਕਾਰ ਜੇਤੂ ਸਨਾ ਇਰਸ਼ਾਦ ਮੱਟੂ ਨੂੰ ਇਮੀਗਰੇਸ਼ਨ ਅਥਾਰਟੀ ਨੇ ਅੱਜ ਦਿੱਲੀ ਤੋਂ ਪੈਰਿਸ ਜਾਣ ਤੋਂ ਰੋਕ ਦਿੱਤਾ ਜਦੋਂ ਕਿ ਉਸ ਕੋਲ ਫਰਾਂਸ ਦਾ ਵਾਜਬ ਵੀਜ਼ਾ ਵੀ ਸੀ | ਇਮੀਗਰੇਸ਼ਨ ਅਥਾਰਟੀ ...

ਪੂਰੀ ਖ਼ਬਰ »

ਅਮਰਾਵਤੀ 'ਚ ਦਵਾਈ ਵਿਕਰੇਤਾ ਹੱਤਿਆ ਮਾਮਲੇ 'ਚ ਮੁੱਖ ਸਾਜਿਸ਼ਕਾਰ ਗਿ੍ਫ਼ਤਾਰ

ਨਾਗਪੁਰ, 2 ਜੁਲਾਈ (ਏਜੰਸੀ)- ਪੂਰਬੀ ਮਹਾਰਾਸ਼ਟਰ ਦੇ ਅਮਰਾਵਤੀ ਸ਼ਹਿਰ 'ਚ ਦਵਾਈ ਵਿਕਰੇਤਾ ਦੀ ਹੱਤਿਆ ਮੁਅੱਤਲ ਭਾਜਪਾ ਆਗੂ ਨੂਪੁਰ ਸ਼ਰਮਾ ਦੀ ਹਮਾਇਤ ਕਰਨ ਵਾਲੀਆਂ ਸੋਸ਼ਲ ਮੀਡੀਆ ਪੋਸਟਾਂ ਨਾਲ ਜੁੜੀ ਹੋਈ ਸੀ, ਚਾਹੇ ਮਾਮਲਾ ਕੌਮੀ ਜਾਂਚ ਏਜੰਸੀ ਨੂੰ ਸੌਂਪਿਆ ਗਿਆ ਸੀ | ...

ਪੂਰੀ ਖ਼ਬਰ »

ਉਦੈਪੁਰ ਹੱਤਿਆਕਾਂਡ ਨੂੰ ਲੈ ਕੇ ਕਾਂਗਰਸ ਤੇ ਭਾਜਪਾ ਆਹਮੋ-ਸਾਹਮਣੇ

• ਹੱਤਿਆਕਾਂਡ ਦਾ ਦੋਸ਼ੀ ਭਾਜਪਾ ਦਾ ਕਾਰਕੁੰਨ-ਕਾਂਗਰਸ • ਭਾਜਪਾ ਨੇ ਇਲਜ਼ਾਮਾਂ ਨੂੰ ਨਕਾਰਿਆ ਨਵੀਂ ਦਿੱਲੀ, 2 ਜੁਲਾਈ (ਉਪਮਾ ਡਾਗਾ ਪਾਰਥ)-ਉਦੈਪੁਰ 'ਚ ਦਰਜੀ ਦੀ ਹੱਤਿਆ ਨੂੰ ਲੈ ਕੇ ਭਖੀ ਸਿਆਸਤ 'ਚ ਸੱਤਾ ਧਿਰ ਅਤੇ ਵਿਰੋਧੀ ਧਿਰ ਆਹਮੋ-ਸਾਹਮਣੇ ਹਨ | ਕਾਂਗਰਸ ਨੇ ...

ਪੂਰੀ ਖ਼ਬਰ »

ਐਨ.ਆਈ.ਏ. ਅਦਾਲਤ ਵਲੋਂ 4 ਦੋਸ਼ੀਆਂ ਦਾ 10 ਦਿਨਾ ਪੁਲਿਸ ਰਿਮਾਂਡ

ਜੈਪੁਰ, 2 ਜੁਲਾਈ (ਏਜੰਸੀ)-ਐਨ.ਆਈ.ਏ. ਅਦਾਲਤ ਨੇ ਉਦੇਪੁਰ ਦੇ ਦਰਜੀ ਕਨ੍ਹੱਈਆ ਲਾਲ ਦੀ ਹੱਤਿਆ ਮਾਮਲੇ 'ਚ ਗਿ੍ਫਤਾਰ 4 ਦੋਸ਼ੀਆਂ ਨੂੰ 10 ਦਿਨਾ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ | ਰਿਆਜ਼ ਅਖਤਾਰੀ ਤੇ ਗੌਂਸ ਮੁਹੰਮਦ ਨੂੰ ਮੰਗਲਵਾਰ ਗਿ੍ਫਤਾਰ ਕੀਤਾ ਗਿਆ ਸੀ, ਇਨ੍ਹਾਂ ...

ਪੂਰੀ ਖ਼ਬਰ »

ਮਨੀਪੁਰ 'ਚ ਢਿਗਾਂ ਡਿਗਣ ਕਾਰਨ ਮੌਤਾਂ ਦੀ ਗਿਣਤੀ 29 ਹੋਈ

ਗੁਹਾਟੀ (ਇੰਫ਼ਾਲ), 2 ਜੁਲਾਈ (ਏਜੰਸੀ)- ਅਧਿਕਾਰੀਆਂ ਨੇ ਕਿਹਾ ਕਿ ਮਨੀਪੁਰ ਦੇ ਨੋਨੀ ਜ਼ਿਲ੍ਹੇ 'ਚ ਸਨਿਚਰਵਾਰ ਨੂੰ ਜ਼ਮੀਨ ਖਿਸਕਣ ਨਾਲ ਪ੍ਰਭਾਵਿਤ ਰੇਲਵੇ ਨਿਰਮਾਣ ਵਾਲੀ ਜਗ੍ਹਾ ਮਲਬੇ ਹੇਠਾਂ ਦੱਬੀਆਂ ਹੋਈਆਂ 8 ਹੋਰ ਲਾਸ਼ਾਂ ਮਿਲੀਆਂ, ਜਿਸ ਨਾਲ ਮੌਤਾਂ ਦੀ ਗਿਣਤੀ 29 ...

ਪੂਰੀ ਖ਼ਬਰ »

ਰਾਸ਼ਟਰਪਤੀ ਚੋਣਾਂ ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ-ਯਸ਼ਵੰਤ ਸਿਨਹਾ

ਹੈਦਰਾਬਾਦ, 2 ਜੁਲਾਈ (ਪੀ. ਟੀ. ਆਈ.)-ਰਾਸ਼ਟਰਪਤੀ ਚੋਣਾਂ ਲਈ ਵਿਰੋਧੀ ਧਿਰ ਦੇ ਉਮੀਦਵਾਰ ਯਸ਼ਵੰਤ ਸਿਨਹਾ ਨੇ ਕਿਹਾ ਕਿ ਇਹ ਚੋਣਾਂ ਅਸਾਧਾਰਨ ਹਾਲਾਤ 'ਚ ਕਰਵਾਈਆਂ ਜਾ ਰਹੀਆਂ ਹਨ ਅਤੇ ਚੋਣਾਂ ਤੋਂ ਬਾਅਦ ਵੀ ਲੜਾਈ ਜਾਰੀ ਰਹੇਗੀ | ਟੀ.ਆਰ.ਐਸ. ਪਾਰਟੀ ਵਲੋਂ ਉਨ੍ਹਾਂ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX