ਪੰਜਾਬ ਸਰਕਾਰ ਵਲੋਂ ਐਸ.ਆਈ.ਟੀ. ਦੀ ਰਿਪੋਰਟ ਜਨਤਕ
ਚੰਡੀਗੜ੍ਹ, 2 ਜੁਲਾਈ (ਪੀ. ਟੀ. ਆਈ.)-ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ), ਜੋ ਕਿ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿਚ ਵਾਪਰੀਆਂ ਬੇਅਦਬੀ ਦੀਆਂ ਤਿੰਨ ...
ਕੇਂਦਰੀ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ
ਚੰਡੀਗੜ੍ਹ, 2 ਜੁਲਾਈ (ਤਰੁਣ ਭਜਨੀ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਚੰਡੀਗੜ੍ਹ 'ਚ ਹਰਿਆਣਾ ਰਾਜ ਦੀ ਵੱਖਰੀ ਹਾਈਕੋਰਟ ਬਣਾਉਣ ਦੀ ਮੰਗ ਕੀਤੀ ਹੈ | ...
ਪਾਰਟੀ ਦੀ ਦੋ ਦਿਨਾ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ਸ਼ੁਰੂ
ਹੈਦਰਾਬਾਦ, 2 ਜੁਲਾਈ (ਪੀ. ਟੀ. ਆਈ.)-ਭਾਜਪਾ ਦੇ ਪ੍ਰਧਾਨ ਜੇ.ਪੀ. ਨੱਢਾ ਨੇ ਵਿਰੋਧੀ ਪਾਰਟੀਆਂ 'ਤੇ ਕੇਂਦਰ ਤੇ ਰਾਜਾਂ 'ਚ ਉਨ੍ਹਾਂ ਦੀ ਪਾਰਟੀ ਦੀ ਅਗਵਾਈ ਵਾਲੀਆਂ ਸਰਕਾਰਾਂ ਦੇ ਵੱਖ-ਵੱਖ ਪ੍ਰੋਗਰਾਮਾਂ ਨੂੰ ...
• ਦਾਦੀ ਗੰਭੀਰ ਜ਼ਖ਼ਮੀ • ਪੁਲਿਸ ਮੂਹਰੇ ਕੀਤਾ ਆਤਮ ਸਮਰਪਣ
ਮਲੋਟ, 2 ਜੁਲਾਈ (ਪਾਟਿਲ, ਅਜਮੇਰ ਸਿੰਘ ਬਰਾੜ)-ਅੱਜ ਪਿੰਡ ਬਾਂਮ 'ਚ ਸਾਂਝੀ ਕੰਧ ਨੂੰ ਲੈ ਕੇ ਹੋਏ ਝਗੜੇ 'ਚ ਪੋਤੇ ਨੇ ਆਪਣੇ ਦਾਦੇ ਤੇ ਤਾਏ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ, ਜਦਕਿ ਗੋਲੀ ਲੱਗਣ ਨਾਲ ...
ਕੋਲਕਾਤਾ, 2 ਜੁਲਾਈ (ਰਣਜੀਤ ਸਿੰਘ ਲੁਧਿਆਣਵੀ)-ਪੈਗੰਬਰ ਮੁਹੰਮਦ ਖ਼ਿਲਾਫ਼ ਵਿਵਾਦਤ ਟਿੱਪਣੀ ਕਰਨ ਦੇ ਮਾਮਲੇ ਸੰਬੰਧੀ ਤਲਬ ਕੀਤੇ ਜਾਣ ਦੇ ਬਾਵਜੂਦ ਲਗਾਤਾਰ ਚਾਰ ਵਾਰ ਕੋਲਕਾਤਾ ਪੁਲਿਸ ਸਾਹਮਣੇ ਪੇਸ਼ ਨਾ ਹੋਣ ਵਾਲੀ ਭਾਜਪਾ ਤੋਂ ਮੁਅੱਤਲ ਕੀਤੀ ਗਈ ਬੁਲਾਰਨ ਨੂਪੁਰ ...
ਨਵੀਂ ਦਿੱਲੀ, 2 ਜੁਲਾਈ (ਉਪਮਾ ਡਾਗਾ ਪਾਰਥ)-ਦਿੱਲੀ ਦੀ ਪਟਿਆਲਾ ਕੋਰਟ ਨੇ ਪੱਤਰਕਾਰ ਮੁਹੰਮਦ ਜ਼ੁਬੈਰ ਦੀ ਜ਼ਮਾਨਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ | ਇਸ ਦੇ ਨਾਲ ਹੀ ਦਿੱਲੀ ਪੁਲਿਸ ਦੀ ਮੰਗ 'ਤੇ ਜ਼ੁਬੈਰ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ | ਇਸ ਤੋਂ ...
ਨਵੀਂ ਦਿੱਲੀ, 2 ਜੁਲਾਈ (ਪੀ. ਟੀ. ਆਈ.)-ਕੇਂਦਰੀ ਗ੍ਰਹਿ ਮੰਤਰਾਲੇ ਨੇ ਵਿਦੇਸ਼ੀ ਯੋਗਦਾਨ (ਰੈਗੂਲੇਸ਼ਨ) ਐਕਟ (ਐਫ. ਸੀ. ਆਰ. ਏ.) ਨਾਲ ਸੰਬੰਧਿਤ ਕੁਝ ਨਿਯਮਾਂ 'ਚ ਸੋਧ ਕੀਤੀ ਹੈ, ਜਿਸ ਤਹਿਤ ਭਾਰਤੀਆਂ ਨੂੰ ਅਧਿਕਾਰੀਆਂ ਨੂੰ ਸੂਚਿਤ ਕੀਤੇ ਬਿਨਾਂ ਵਿਦੇਸ਼ 'ਚ ਰਹਿਣ ਵਾਲੇ ...
2024 ਦੀਆਂ ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਭਾਜਪਾ ਲੈ ਸਕਦੀ ਹੈ ਫ਼ੈਸਲਾ
ਵਿਕਰਮਜੀਤ ਸਿੰਘ ਮਾਨ
ਚੰਡੀਗੜ੍ਹ, 2 ਜੁਲਾਈ-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਭਾਜਪਾ 'ਚ ਰਲੇਵੇਂ ਦੀਆਂ ਚਰਚਾਵਾਂ ਦਰਮਿਆਨ ...
ਨਵੀਂ ਦਿੱਲੀ, 2 ਜੁਲਾਈ (ਉਪਮਾ ਡਾਗਾ ਪਾਰਥ)-ਕਿਸਾਨ ਅੰਦੋਲਨ 'ਚ ਸਰਗਰਮ ਭੂਮਿਕਾ ਨਿਭਾਉਣ ਵਾਲੀ ਸੰਸਥਾ ਖ਼ਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਦੇ ਟਵਿੱਟਰ ਅਕਾਊਾਟ 'ਤੇ ਕੇਂਦਰ ਸਰਕਾਰ ਨੇ ਭਾਰਤ 'ਚ ਪਾਬੰਦੀ ਲਗਾ ਦਿੱਤੀ ਹੈ | ਇਹ ਜਾਣਕਾਰੀ ਖ਼ੁਦ ਰਵੀ ਸਿੰਘ ...
ਲੁਧਿਆਣਾ, 2 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਅੱਜ ਪੁਲਿਸ ਵਲੋਂ ਜਬਰ ਜਨਾਹ ਮਾਮਲੇ 'ਚ ਗਿ੍ਫ਼ਤਾਰ ਕਰ ਲਿਆ ਗਿਆ | ਜਾਣਕਾਰੀ ਅਨੁਸਾਰ ਥਾਣਾ ਡਿਵੀਜ਼ਨ ਨੰਬਰ 6 ...
5 ਜੁਲਾਈ ਤੋਂ ਛੁੱਟੀ 'ਤੇ ਜਾ ਰਹੇ ਹਨ ਭਾਵਰਾ
ਚੰਡੀਗੜ੍ਹ, 2 ਜੁਲਾਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੇ ਪੁਲਿਸ ਮੁਖੀ ਵੀ.ਕੇ ਭਾਵਰਾ ਵਲੋਂ 2 ਮਹੀਨਿਆਂ ਲਈ ਛੁੱਟੀ 'ਤੇ ਜਾਣ ਲਈ ਦਿੱਤੀ ਅਰਜ਼ੀ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰ ਕਰ ਲਿਆ ਹੈ | ਡੀ.ਜੀ.ਪੀ ...
ਨਵੀਂ ਦਿੱਲੀ, 2 ਜੁਲਾਈ (ਏਜੰਸੀ)-ਇਸ ਵਾਰ ਦੱਖਣ-ਪੱਛਮੀ ਮੌਨਸੂਨ ਨੇ ਆਮ ਨਾਲੋਂ 6 ਦਿਨ ਪਹਿਲਾਂ ਹੀ ਪੂਰੇ ਦੇਸ਼ 'ਚ ਦਸਤਕ ਦੇ ਦਿੱਤੀ ਹੈ, ਜਿਸ ਨਾਲ ਲੋਕਾਂ ਨੇ ਗਰਮੀ ਤੋਂ ਕੁਝ ਰਾਹਤ ਮਹਿਸੂਸ ਕੀਤੀ ਹੈ | ਮੌਸਮ ਵਿਭਾਗ ਅਨੁਸਾਰ ਉੱਤਰੀ ਅਰਬ ਸਾਗਰ ਦੇ ਹਿੱਸਿਆਂ, ਗੁਜਰਾਤ ਤੇ ...
ਸ੍ਰੀਨਗਰ, 2 ਜੁਲਾਈ (ਏਜੰਸੀ)- ਕਸ਼ਮੀਰ ਦੀ ਫੋਟੋ ਪੱਤਰਕਾਰ ਤੇ ਪੁਲਿਟਜ਼ਰ ਪੁਰਸਕਾਰ ਜੇਤੂ ਸਨਾ ਇਰਸ਼ਾਦ ਮੱਟੂ ਨੂੰ ਇਮੀਗਰੇਸ਼ਨ ਅਥਾਰਟੀ ਨੇ ਅੱਜ ਦਿੱਲੀ ਤੋਂ ਪੈਰਿਸ ਜਾਣ ਤੋਂ ਰੋਕ ਦਿੱਤਾ ਜਦੋਂ ਕਿ ਉਸ ਕੋਲ ਫਰਾਂਸ ਦਾ ਵਾਜਬ ਵੀਜ਼ਾ ਵੀ ਸੀ | ਇਮੀਗਰੇਸ਼ਨ ਅਥਾਰਟੀ ...
ਨਾਗਪੁਰ, 2 ਜੁਲਾਈ (ਏਜੰਸੀ)- ਪੂਰਬੀ ਮਹਾਰਾਸ਼ਟਰ ਦੇ ਅਮਰਾਵਤੀ ਸ਼ਹਿਰ 'ਚ ਦਵਾਈ ਵਿਕਰੇਤਾ ਦੀ ਹੱਤਿਆ ਮੁਅੱਤਲ ਭਾਜਪਾ ਆਗੂ ਨੂਪੁਰ ਸ਼ਰਮਾ ਦੀ ਹਮਾਇਤ ਕਰਨ ਵਾਲੀਆਂ ਸੋਸ਼ਲ ਮੀਡੀਆ ਪੋਸਟਾਂ ਨਾਲ ਜੁੜੀ ਹੋਈ ਸੀ, ਚਾਹੇ ਮਾਮਲਾ ਕੌਮੀ ਜਾਂਚ ਏਜੰਸੀ ਨੂੰ ਸੌਂਪਿਆ ਗਿਆ ਸੀ | ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਸ ਹੱਤਿਆ ਦੇ ਮੁੱਖ ਸਾਜਿਸ਼ਕਾਰ ਨੂੰ ਗਿ੍ਫਤਾਰ ਕਰ ਲਿਆ ਹੈ ਤੇ ਇਸ ਮਾਮਲੇ 'ਚ ਇਹ 7ਵੀਂ ਗਿ੍ਫਤਾਰੀ ਹੈ | ਸ਼ਹਿਰੀ ਪੁਲਿਸ ਕਮਿਸ਼ਨਰ ਡਾ. ਆਰਤੀ ਸਿੰਘ ਨੇ ਦੱਸਿਆ ਕਿ ਸਥਾਨਕ ਵਾਸੀ ਇਰਫਾਨ ਖਾਨ (32) ਨੂੰ ਨਾਗਪੁਰ ਤੋਂ ਗਿ੍ਫਤਾਰ ਕੀਤਾ ਗਿਆ | ਇਰਫਾਨ ਨੇ ਅਮਰਾਵਤੀ 'ਚ ਮੈਡੀਕਲ ਦੀ ਦੁਕਾਨ ਚਲਾ ਰਹੇ ਉਮੇਸ਼ ਪ੍ਰਹਲਾਦਰਾਓ ਕੋਲਹੇ (54) ਦੀ ਹੱਤਿਆ ਦੀ ਸਾਜ਼ਿਸ਼ ਰਹੀ ਸੀ ਤੇ ਇਸ 'ਚ ਹੋਰਾਂ ਨੂੰ ਵੀ ਸ਼ਾਮਿਲ ਕੀਤਾ ਸੀ |
• ਹੱਤਿਆਕਾਂਡ ਦਾ ਦੋਸ਼ੀ ਭਾਜਪਾ ਦਾ ਕਾਰਕੁੰਨ-ਕਾਂਗਰਸ • ਭਾਜਪਾ ਨੇ ਇਲਜ਼ਾਮਾਂ ਨੂੰ ਨਕਾਰਿਆ
ਨਵੀਂ ਦਿੱਲੀ, 2 ਜੁਲਾਈ (ਉਪਮਾ ਡਾਗਾ ਪਾਰਥ)-ਉਦੈਪੁਰ 'ਚ ਦਰਜੀ ਦੀ ਹੱਤਿਆ ਨੂੰ ਲੈ ਕੇ ਭਖੀ ਸਿਆਸਤ 'ਚ ਸੱਤਾ ਧਿਰ ਅਤੇ ਵਿਰੋਧੀ ਧਿਰ ਆਹਮੋ-ਸਾਹਮਣੇ ਹਨ | ਕਾਂਗਰਸ ਨੇ ...
ਜੈਪੁਰ, 2 ਜੁਲਾਈ (ਏਜੰਸੀ)-ਐਨ.ਆਈ.ਏ. ਅਦਾਲਤ ਨੇ ਉਦੇਪੁਰ ਦੇ ਦਰਜੀ ਕਨ੍ਹੱਈਆ ਲਾਲ ਦੀ ਹੱਤਿਆ ਮਾਮਲੇ 'ਚ ਗਿ੍ਫਤਾਰ 4 ਦੋਸ਼ੀਆਂ ਨੂੰ 10 ਦਿਨਾ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ | ਰਿਆਜ਼ ਅਖਤਾਰੀ ਤੇ ਗੌਂਸ ਮੁਹੰਮਦ ਨੂੰ ਮੰਗਲਵਾਰ ਗਿ੍ਫਤਾਰ ਕੀਤਾ ਗਿਆ ਸੀ, ਇਨ੍ਹਾਂ ...
ਗੁਹਾਟੀ (ਇੰਫ਼ਾਲ), 2 ਜੁਲਾਈ (ਏਜੰਸੀ)- ਅਧਿਕਾਰੀਆਂ ਨੇ ਕਿਹਾ ਕਿ ਮਨੀਪੁਰ ਦੇ ਨੋਨੀ ਜ਼ਿਲ੍ਹੇ 'ਚ ਸਨਿਚਰਵਾਰ ਨੂੰ ਜ਼ਮੀਨ ਖਿਸਕਣ ਨਾਲ ਪ੍ਰਭਾਵਿਤ ਰੇਲਵੇ ਨਿਰਮਾਣ ਵਾਲੀ ਜਗ੍ਹਾ ਮਲਬੇ ਹੇਠਾਂ ਦੱਬੀਆਂ ਹੋਈਆਂ 8 ਹੋਰ ਲਾਸ਼ਾਂ ਮਿਲੀਆਂ, ਜਿਸ ਨਾਲ ਮੌਤਾਂ ਦੀ ਗਿਣਤੀ 29 ...
ਹੈਦਰਾਬਾਦ, 2 ਜੁਲਾਈ (ਪੀ. ਟੀ. ਆਈ.)-ਰਾਸ਼ਟਰਪਤੀ ਚੋਣਾਂ ਲਈ ਵਿਰੋਧੀ ਧਿਰ ਦੇ ਉਮੀਦਵਾਰ ਯਸ਼ਵੰਤ ਸਿਨਹਾ ਨੇ ਕਿਹਾ ਕਿ ਇਹ ਚੋਣਾਂ ਅਸਾਧਾਰਨ ਹਾਲਾਤ 'ਚ ਕਰਵਾਈਆਂ ਜਾ ਰਹੀਆਂ ਹਨ ਅਤੇ ਚੋਣਾਂ ਤੋਂ ਬਾਅਦ ਵੀ ਲੜਾਈ ਜਾਰੀ ਰਹੇਗੀ | ਟੀ.ਆਰ.ਐਸ. ਪਾਰਟੀ ਵਲੋਂ ਉਨ੍ਹਾਂ ਦੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX