ਤਾਜਾ ਖ਼ਬਰਾਂ


ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦਿੱਤੀਆਂ ਰੱਖੜੀ ਦੇ ਤਿਉਹਾਰ ਦੀਆਂ ਵਧਾਈਆਂ
. . .  21 minutes ago
ਸੰਗਰੂਰ, 11 ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਦੀਆਂ ਸਾਰਿਆਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਵਾਹਿਗੁਰੂ ਸਾਰਿਆਂ ਨੂੰ ਚੜ੍ਹਦੀਕਲਾ ਅਤੇ ਤੰਦਰੁਸਤੀ ਬਖ਼ਸ਼ਣ...
ਹਾਕੀ ਖਿਡਾਰਣ ਗੁਰਜੀਤ ਕੌਰ ਦਾ ਪਿੰਡ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  46 minutes ago
ਅਜਨਾਲਾ/ਓਠੀਆਂ, 11 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਛੀਨਾ)-ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਮੈਡਲ ਜਿੱਤ ਕੇ ਆਪਣੇ ਜੱਦੀ ਪਿੰਡ ਮਿਆਦੀਆਂ ਪਹੁੰਚੀ ਭਾਰਤੀ ਮਹਿਲਾ ਹਾਕੀ ਟੀਮ 'ਚ ਪੰਜਾਬ ਦੀ ਇਕਲੌਤੀ ਖਿਡਾਰਣ ਗੁਰਜੀਤ ਕੌਰ ਮਿਆਦੀਆਂ ਦਾ ਭਰਵਾਂ ਸਵਾਗਤ...
ਮਹਾਂਮਾਰੀ ਕਾਰਨ ਸਖ਼ਤ ਪਾਬੰਦੀ ਦੇ ਬਾਵਜੂਦ ਵੀ ਪਸ਼ੂ ਮੰਡੀ 'ਚ ਲੱਗਿਆ ਭਾਰੀ ਪਸ਼ੂ ਮੇਲਾ
. . .  51 minutes ago
ਧਨੌਲਾ, 11 ਅਗਸਤ (ਜਤਿੰਦਰ ਸਿੰਘ ਧਨੌਲਾ)-ਪਾਬੰਦੀ ਲੱਗਣ ਦੇ ਬਾਵਜੂਦ ਏਸ਼ੀਆ ਦੀ ਸਭ ਤੋਂ ਵੱਡੀ ਪਸ਼ੂ ਮੰਡੀ ਵਜੋਂ ਜਾਣੀ ਜਾਂਦੀ ਧਨੌਲਾ ਪਸ਼ੂ ਮੰਡੀ ਅੱਜ ਸਰਕਾਰੀ ਹੁਕਮਾਂ ਨੂੰ ਅਣਗੌਲਿਆਂ ਕਰਕੇ ਲਾਈ ਗਈ ਹੈ। ਵੱਡੀ ਗਿਣਤੀ 'ਚ ਪਸ਼ੂ ਪਾਲਕ ਅਤੇ ਵਪਾਰੀ ਆਪਣੇ ਪਸ਼ੂਆਂ...
ਪਿੰਡ ਸਾਰੰਗੜਾ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 1 hour ago
ਲੋਪੋਕੇ, 11ਅਗਸਤ (ਗੁਰਵਿੰਦਰ ਸਿੰਘ ਕਲਸੀ)- ਪਿੰਡ ਸਾਰੰਗੜਾ ਵਿਖੇ ਮਾਮੂਲੀ ਤਕਰਾਰ ਦੌਰਾਨ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸਾਹਿਬ ਸਿੰਘ (35) ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਸਾਰੰਗੜਾ...
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ, ਏਮਜ਼ 'ਚ ਵੈਂਟੀਲੇਟਰ ਸਪਾਟ 'ਤੇ ਹਨ ਕਾਮੇਡੀਅਨ
. . .  about 1 hour ago
ਮੁੰਬਈ, 11 ਅਗਸਤ-ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਕਾਫ਼ੀ ਨਾਜ਼ੁਕ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਦੇ ਮੁਤਾਬਿਕ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਦਿੱਲੀ ਏਮਜ਼ 'ਚ ਵੈਂਟੀਲੇਟਰ ਸਪਾਟ 'ਤੇ ਰੱਖਿਆ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨ ਬੁੱਧਵਾਰ ਨੂੰ ਪ੍ਰਸਿੱਧ...
ਜੰਮੂ-ਕਸ਼ਮੀਰ: ਰਾਜੌਰੀ 'ਚ ਫ਼ੌਜ ਦੇ ਕੈਂਪ 'ਤੇ ਆਤਮਘਾਤੀ ਹਮਲਾ, 2 ਅੱਤਵਾਦੀ ਢੇਰ
. . .  about 1 hour ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਫ਼ੌਜ ਦੇ ਕੈਂਪ 'ਤੇ ਆਤਮਘਾਤੀ ਹਮਲੇ ਦੀ ਕੋਸ਼ਿਸ਼ ਕਰ ਰਹੇ 2 ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਹੈ ਅਤੇ 3 ਜਵਾਨ ਸ਼ਹੀਦ ਹੋ ਗਏ ਹਨ।
ਰੱਖੜੀ ਦੇ ਤਿਉਹਾਰ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
. . .  about 2 hours ago
ਨਵੀਂ ਦਿੱਲੀ, 11 ਅਗਸਤ- ਰੱਖੜੀ ਦੇ ਤਿਉਹਾਰ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਰੱਖੜੀ ਦੇ ਤਿਉਹਾਰ ਮੌਕੇ ਅਜੀਤ ਪ੍ਰਕਾਸ਼ਨ ਸਮੂਹ ਵਲੋਂ ਪਾਠਕਾਂ ਤੇ ਦਰਸ਼ਕਾਂ ਨੂੰ ਸ਼ੁੱਭਕਾਮਨਾਵਾਂ
. . .  about 2 hours ago
ਰੱਖੜੀ ਦੇ ਤਿਉਹਾਰ ਮੌਕੇ ਅਜੀਤ ਪ੍ਰਕਾਸ਼ਨ ਸਮੂਹ ਵਲੋਂ ਪਾਠਕਾਂ ਤੇ ਦਰਸ਼ਕਾਂ ਨੂੰ ਸ਼ੁੱਭਕਾਮਨਾਵਾਂ
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
18 ਸਾਲਾ ਇਕ ਲੜਕੀ ਨੂੰ ਨੌਜਵਾਨ ਨੇ ਮਾਰੀ ਗੋਲੀ
. . .  1 day ago
ਗੁਰੂ ਹਰਸਹਾਏ ,10 ਅਗਸਤ (ਕਪਿਲ ਕੰਧਾਰੀ)- ਅੱਜ ਗੁਰੂ ਹਰਸਹਾਏ ਵਿਖੇ ਦੇਰ ਰਾਤ ਦਸ ਵਜੇ ਦੇ ਕਰੀਬ ਜੋਗੀਆਂ ਵਾਲੇ ਮੁਹੱਲੇ ਵਿਚ ਇਕ 18 ਸਾਲਾ ਲੜਕੀ ਨੂੰ ਇਕ ਨੌਜਵਾਨ ਵਲੋਂ ਗੋਲੀ ਮਾਰੇ ਜਾਣ ਦੀ ਖ਼ਬਰ ਪ੍ਰਾਪਤ ਹੋਈ ...
ਬੀ.ਐੱਸ.ਐਫ. ਵਲੋਂ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ਕਾਬੂ
. . .  1 day ago
ਡੇਰਾ ਬਾਬਾ ਨਾਨਕ, 10 ਅਗਸਤ (ਵਿਜੇ ਸ਼ਰਮਾ)-ਡੇਰਾ ਬਾਬਾ ਨਾਨਕ ਸੈਕਟਰ 'ਚ ਟਾਊਨ ਪੋਸਟ ਦੇ ਨਜ਼ਦੀਕ ਭਾਰਤ-ਪਾਕਿ ਕੌਮਾਂਤਰੀ ਸਰਹੱਦ ਉੱਪਰ ਲੱਗੀ ਕੰਡਿਆਲੀ ਤਾਰ ਟੱਪ ਕੇ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ...
ਐਨ.ਡੀ.ਆਰ.ਐਫ. ਦੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਨਾਲੇ ਵਿਚ ਡਿੱਗੇ ਬੱਚੇ ਨੂੰ ਲੱਭਣ 'ਚ ਸਫਲ ਨਹੀਂ ਹੋ ਸਕੀ
. . .  1 day ago
ਟੀਮ ਦੇ ਮੈਂਬਰਾਂ ਵਲੋਂ ਨਾਲੇ 'ਚ ਕੈਮਰਿਆਂ ਰਾਹੀਂ ਕੀਤੀ ਗਈ ਬੱਚੇ ਦੀ ਭਾਲ ਕਪੂਰਥਲਾ, 10 ਅਗਸਤ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ)-ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਪ੍ਰਵਾਸੀ ਮਜ਼ਦੂਰ ਦੇ 2 ਸਾਲਾ ਬੱਚੇ ...
ਜ਼ਿਲ੍ਹਾ ਮਾਲ ਅਫ਼ਸਰ ਤੇ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਈ.ਡੀ. ਨੇ ਐਲਗਰ ਪ੍ਰੀਸ਼ਦ ਅਤੇ ਭੀਮਾ ਕੋਰੇਗਾਓਂ ਹਿੰਸਾ ਮਾਮਲੇ ਵਿਚ ਮਨੀ ਲਾਂਡਰਿੰਗ ਦਾ ਕੇਸ ਕੀਤਾ ਦਰਜ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਓਲੰਪੀਆਡ ਵਿਚ ਕਾਂਸੀ ਤਮਗਾ ਜਿੱਤਣ ਲਈ ਭਾਰਤ-ਬੀ ਟੀਮ ਅਤੇ ਏ ਟੀਮ ਨੂੰ ਦਿੱਤੀ ਵਧਾਈ
. . .  1 day ago
ਰੱਖੜੀ ਦੇ ਤਿਉਹਾਰ ਕਾਰਨ ਸਕੂਲ 8 ਵਜੇ ਦੀ ਥਾਂ 10 ਵਜੇ ਲੱਗਣਗੇ
. . .  1 day ago
ਐੱਸ.ਏ.ਐੱਸ.ਨਗਰ, 10 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਅਗਸਤ ਨੂੰ ਰੱਖੜੀ ਦੇ ਤਿਉਹਾਰ ਦੇ ਸੰਬੰਧ 'ਚ ਪੰਜਾਬ ਦੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲ ਸਵੇਰੇ 8 ਵਜੇ ਦੀ ਬਜਾਏ 2 ਘੰਟੇ ਦੇਰ ਨਾਲ...
ਪੰਜਾਬ ਸਰਕਾਰ ਵਲੋਂ 5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 10 ਅਗਸਤ-ਪੰਜਾਬ ਸਰਕਾਰ ਵਲੋਂ 5 ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਮੱਥਾ ਟੇਕਣ ਪਹੁੰਚੇ
. . .  1 day ago
ਪਟਿਆਲਾ, 10 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)- ਬਿਕਰਮ ਸਿੰਘ ਮਜੀਠੀਆ ਕੇਂਦਰੀ ਜੇਲ੍ਹ ਪਟਿਆਲਾ ਤੋਂ ਰਿਹਾਅ ਹੋਣ ਉਪਰੰਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਭਰ ਤੋਂ ਆਏ ਸਮਰਥਕ ਵੀ ਵੱਡੀ ਗਿਣਤੀ 'ਚ ਮੌਜੂਦ ਹਨ।
ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
. . .  1 day ago
ਨਵੀਂ ਦਿੱਲੀ, 10 ਅਗਸਤ-ਪੈਗੰਬਰ ਮੁਹੰਮਦ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਨੂਪੁਰ ਖ਼ਿਲਾਫ਼ ਸਾਰੇ ਕੇਸ ਦਿੱਲੀ ਤਬਦੀਲ ਕਰਨ ਦੇ ਦਿੱਤੇ ਹੁਕਮ
ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਨੇ ਦਿੱਤਾ ਵੱਡਾ ਬਿਆਨ
. . .  1 day ago
ਪਟਿਆਲਾ, 10 ਅਗਸਤ-ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ ਮਾਲਕ ਦੀ ਕ੍ਰਿਪਾ ਨਾਲ ਚੱਲਣ ਵਾਲਾ ਬੰਦਾ ਹਾਂ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੁਰਮ ਕਰਨ ਵਾਲਾ ਸਾਬਕਾ ਮੁੱਖ ਮੰਤਰੀ ਨਹੀਂ ਲੱਭਦਾ...
ਬਾਬਾ ਬਕਾਲਾ ਸਾਹਿਬ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਤਿੰਨ ਦਿਨ ਦੀ ਛੁੱਟੀ ਘੋਸ਼ਿਤ
. . .  1 day ago
ਅੰਮ੍ਰਿਤਸਰ, 10 ਅਗਸਤ (ਰੇਸ਼ਮ ਸਿੰਘ)- ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਦੇ ਮੇਲੇ ਸੰਬੰਧੀ ਬਾਬਾ ਬਕਾਲਾ ਸਾਹਿਬ ਦੇ ਕਸਬੇ 'ਚ ਸਥਿਤ ਸਰਕਾਰੀ ਅਤੇ ਨਿੱਜੀ ਸਕੂਲਾਂ 'ਚ ਭਲਕੇ 11 ਅਗਸਤ ਤੋਂ 13 ਅਗਸਤ ਤੱਕ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਵੱਡੀ ਖ਼ਬਰ: ਬਿਕਰਮ ਸਿੰਘ ਮਜੀਠੀਆ ਜੇਲ੍ਹ ਤੋਂ ਆਏ ਬਾਹਰ
. . .  1 day ago
ਪਟਿਆਲਾ, 10 ਅਗਸਤ-ਡਰੱਗ ਮਾਮਲੇ 'ਚ ਪਟਿਆਲਾ ਜੇਲ੍ਹ 'ਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਮਾਣਯੋਗ ਹਾਈਕੋਰਟ ਵਲੋਂ ਜ਼ਮਾਨਤ ਦੇਣ ਤੋਂ ਬਾਅਦ ਉਹ ਹੁਣ ਜੇਲ੍ਹ ਤੋਂ ਬਾਹਰ ਆ ਗਏ ਹਨ...
ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਦੇਣ ਲਈ ਹੁਣ ਤੱਕ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾਇਆ-ਬ੍ਰਮ ਸ਼ੰਕਰ ਜਿੰਪਾ
. . .  1 day ago
ਚੰਡੀਗੜ੍ਹ, 10 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਪੁੱਟੇ ਹਨ, ਜਿਨ੍ਹਾਂ ਦੇ ਹੇਠ ਹੁਣ ਤੱਕ ਸੂਬੇ ਦੇ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ਪਿੰਡ ਬਣਾ ਦਿੱਤਾ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫ਼ਲਤਾ, ਵੱਡੀ ਗਿਣਤੀ 'ਚ ਅਸਲਾ ਕੀਤਾ ਬਰਾਮਦ
. . .  1 day ago
ਅਟਾਰੀ, 10 ਅਗਸਤ (ਗੁਰਦੀਪ ਸਿੰਘ ਅਟਾਰੀ)-ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਥਾਣਾ ਲੋਪੋਕੇ ਵਲੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ...
ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਨੇ ਕੀਤੀ ਮੀਟਿੰਗ, ਲਿਆ ਵੱਡਾ ਫ਼ੈਸਲਾ
. . .  1 day ago
ਚੰਡੀਗੜ੍ਹ, 10 ਅਗਸਤ (ਲਲਿਤਾ)-ਲੰਪੀ ਧਫੜੀ ਰੋਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲਿਆ ਹੈ। ਫ਼ੈਸਲਾ ਲੈਂਦੇ ਹੋਏ ਉਨ੍ਹਾਂ ਨੇ ਪਸ਼ੂਆਂ ਦੀ ਇਸ ਬਿਮਾਰੀ ਲਈ ਐਡਵਾਇਜ਼ਰੀ ਜਾਰੀ ਕੀਤੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 21 ਹਾੜ ਸੰਮਤ 554
ਵਿਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ. ਇਕਬਾਲ

ਪਹਿਲਾ ਸਫ਼ਾ

ਪੰਜਾਬ ਵਜ਼ਾਰਤ ਦਾ ਵਿਸਥਾਰ 5 ਨਵੇਂ ਮੰਤਰੀ ਸ਼ਾਮਿਲ

ਅਮਨ ਅਰੋੜਾ, ਡਾ. ਇੰਦਰਬੀਰ ਸਿੰਘ ਨਿੱਝਰ, ਫੌਜਾ ਸਿੰਘ, ਚੇਤਨ ਸਿੰਘ ਤੇ ਅਨਮੋਲ ਗਗਨ ਮਾਨ ਨੇ ਚੁੱਕੀ ਸਹੁੰ

ਹਰਕਵਲਜੀਤ ਸਿੰਘ ਚੰਡੀਗੜ੍ਹ, 4 ਜੁਲਾਈ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਅੱਜ ਭਗਵੰਤ ਮਾਨ ਦੇ ਮੰਤਰੀ ਮੰਡਲ ਲਈ ਪੰਜ ਹੋਰ ਨਵੇਂ ਮੰਤਰੀਆਂ ਨੂੰ ਸਹੁੰ ਚੁਕਵਾਈ ਗਈ। ਪੰਜਾਬ ਰਾਜ ਭਵਨ ਵਿਖੇ ਬਣੇ ਨਵੇਂ ਗੁਰੂ ਨਾਨਕ ਆਡੀਟੋਰੀਅਮ ਵਿਖੇ ਹੋਏ ਇਸ ਸਹੁੰ ...

ਪੂਰੀ ਖ਼ਬਰ »

ਮੂਸੇਵਾਲਾ ਨੂੰ ਨੇੜਿਓਂ ਗੋਲੀਆਂ ਮਾਰਨ ਵਾਲਾ ਸ਼ੂਟਰ ਅੰਕਿਤ ਗ੍ਰਿਫ਼ਤਾਰ

* ਦਿੱਲੀ ਪੁਲਿਸ ਨੇ ਸਾਥੀ ਸਮੇਤ ਕਸ਼ਮੀਰੀ ਗੇਟ ਤੋਂ ਫੜਿਆ * ਪੰਜਾਬ ਪੁਲਿਸ ਦੀਆਂ 3 ਵਰਦੀਆਂ, ਦੋ ਪਿਸਤੌਲ ਤੇ ਗੋਲੀ ਸਿੱਕਾ ਬਰਾਮਦ

ਨਵੀਂ ਦਿੱਲੀ, 4 ਜੁਲਾਈ (ਜਗਤਾਰ ਸਿੰਘ)-ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮਾਮਲੇ 'ਚ ਦਿੱਲੀ ਪੁਲਿਸ ਨੇ ਮੂਸੇਵਾਲਾ 'ਤੇ ਨੇੜਿਓਂ ਗੋਲੀਆਂ ਚਲਾਉਣ ਵਾਲੇ ਸ਼ੂਟਰ ਅੰਕਿਤ ਸੇਰਸਾ ਤੇ ਉਸ ਦੇ ਸਾਥੀ ਸਚਿਨ ਭਿਵਾਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਦੇ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਤੋਂ ਇਨਕਾਰ

ਚੰਡੀਗੜ੍ਹ, 4 ਜੁਲਾਈ (ਤਰੁਣ ਭਜਨੀ)-ਡਰੱਗਜ਼ ਮਾਮਲੇ ਵਿਚ ਗ੍ਰਿਫ਼ਤਾਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਸੰਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਮਜੀਠੀਆ ਦੇ ਕੇਸ ਨੂੰ ਲੈ ਕੇ ਅਦਾਲਤ ਵਲੋਂ ਬਹਿਸ ...

ਪੂਰੀ ਖ਼ਬਰ »

ਗੌਰਵ ਯਾਦਵ ਬਣੇ ਸੂਬੇ ਦੇ ਕਾਰਜਕਾਰੀ ਪੁਲਿਸ ਮੁਖੀ

* ਅੱਜ ਸੰਭਾਲਣਗੇ ਅਹੁਦਾ * ਡੀ.ਜੀ.ਪੀ. ਭਾਵਰਾ ਛੁੱਟੀ 'ਤੇ ਗਏ

ਚੰਡੀਗੜ੍ਹ, 4 ਜੁਲਾਈ (ਵਿਕਰਮਜੀਤ ਸਿੰਘ ਮਾਨ)- ਸੀਨੀਅਰ ਆਈ.ਪੀ.ਐਸ. ਅਧਿਕਾਰੀ ਗੌਰਵ ਯਾਦਵ ਨੂੰ ਪੰਜਾਬ ਦਾ ਨਵਾਂ ਕਾਰਜਕਾਰੀ ਡੀ.ਜੀ.ਪੀ. ਬਣਾਇਆ ਗਿਆ ਹੈ। ਡੀ.ਜੀ.ਪੀ. ਵੀ.ਕੇ. ਭਾਵਰਾ ਦੇ 2 ਮਹੀਨਿਆਂ ਦੀ ਛੁੱਟੀ 'ਤੇ ਚਲੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ...

ਪੂਰੀ ਖ਼ਬਰ »

ਕੁੱਲੂ 'ਚ ਬੱਸ ਖੱਡ 'ਚ ਡਿੱਗੀ-13 ਮੌਤਾਂ

ਸ਼ਿਮਲਾ, 4 ਜੁਲਾਈ (ਏਜੰਸੀ)-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿਚ ਅੱਜ ਸਵੇੇਰੇ ਕਰੀਬ ਸਾਢੇ ਅੱਠ ਵਜੇ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਨਾਲ 13 ਵਿਅਕਤੀਆਂ ਦੀ ਮੌਤ ਹੋ ਗਈ ਤੇ ਦੋ ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾਂ ਵਿਚ ਕੁਝ ਸਕੂਲੀ ਬੱਚੇ ਵੀ ਦੱਸੇ ਜਾਂਦੇ ਹਨ। ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਵਿਰੁੱਧ ਪਾਈਆਂ ਪਟੀਸ਼ਨਾਂ ਰੱਦ

ਚੰਡੀਗੜ੍ਹ, 4 ਜੁਲਾਈ (ਪੀ. ਟੀ. ਆਈ.)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੋਮਵਾਰ ਨੂੰ 2015 ਦੇ ਬਹਿਬਲ ਕਲਾਂ ਗੋਲੀ ਕਾਂਡ ਦੀ ਪੰਜਾਬ ਪੁਲਿਸ ਦੀ ਜਾਂਚ ਵਿਰੁੱਧ ਦਾਇਰ ਪਟੀਸ਼ਨਾਂ ਨੂੰ ਖ਼ਾਰਜ ਕਰ ਦਿੱਤਾ। ਸੂਬਾ ਸਰਕਾਰ ਦੇ ਬਿਆਨਾਂ ਅਨੁਸਾਰ ਐਡਵੋਕੇਟ ਜਨਰਲ ਦੀ ਦਲੀਲ ਨੂੰ ...

ਪੂਰੀ ਖ਼ਬਰ »

ਨਕਲੀ ਡੇਰਾ ਮੁਖੀ ਮਾਮਲੇ 'ਚ ਹਾਈਕੋਰਟ ਵਲੋਂ ਪਟੀਸ਼ਨ ਖ਼ਾਰਜ

ਕਿਹਾ, ਇਹ ਕੋਈ ਫ਼ਿਲਮ ਨਹੀਂ ਚੱਲ ਰਹੀ

ਚੰਡੀਗੜ੍ਹ, 4 ਜੁਲਾਈ (ਤਰੁਣ ਭਜਨੀ)-ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਅਸਲੀ-ਨਕਲੀ ਹੋਣ ਵਾਲੀ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖ਼ਾਰਜ ਕਰ ਦਿੱਤੀ ਹੈ। ਸੁਣਵਾਈ ਦੌਰਾਨ ਹਾਈਕੋਰਟ ਨੇ ਪਟੀਸ਼ਨ ਦਾਇਰ ਕਰਨ ਵਾਲੇ ਡੇਰਾ ਪ੍ਰੇਮੀਆਂ ਨੂੰ ਝਾੜ ਲਗਾਈ ਤੇ ...

ਪੂਰੀ ਖ਼ਬਰ »

ਏਕਨਾਥ ਸ਼ਿੰਦੇ ਨੇ ਬਹੁਮਤ ਕੀਤਾ ਸਾਬਤ

ਹੱਕ 'ਚ 164 ਤੇ ਵਿਰੋਧ 'ਚ ਪਈਆਂ 99 ਵੋਟਾਂ

ਮੁੰਬਈ, 4 ਜੁਲਾਈ (ਪੀ.ਟੀ.ਆਈ.)-ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਮਹਾਰਾਸ਼ਟਰ ਵਿਧਾਨ ਸਭਾ ਦੇ ਦੋ ਦਿਨਾ ਵਿਸ਼ੇਸ਼ ਇਜਲਾਸ ਦੇ ਆਖਰੀ ਦਿਨ ਸਦਨ 'ਚ ਬਹਮੁਤ ਸਾਬਤ ਕਰਨ 'ਚ ਸਫਲ ਰਹੇ। 288 ਮੈਂਬਰਾਂ ਵਾਲੇ ਸਦਨ 'ਚ 164 ਵਿਧਾਇਕਾਂ ਨੇ ਭਰੋਸਗੀ ਮਤੇ ਦੇ ਹੱਕ 'ਚ ਵੋਟ ਪਾਈ ਜਦਕਿ ...

ਪੂਰੀ ਖ਼ਬਰ »

ਉਪ-ਰਾਸ਼ਟਰਪਤੀ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ

ਨਵੀਂ ਦਿੱਲੀ, 4 ਜੁਲਾਈ (ਪੀ.ਟੀ.ਆਈ.)-6 ਅਗਸਤ ਨੂੰ ਹੋਣ ਵਾਲੀਆਂ ਉਪ ਰਾਸ਼ਟਰਪਤੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਮੰਗਲਵਾਰ ਤੋਂ ਸ਼ੁਰੂ ਹੋਵੇਗੀ ਅਤੇ 19 ਜੁਲਾਈ ਤੱਕ ਚੱਲੇਗੀ। ਦੱਸਣਯੋਗ ਹੈ ਕਿ ਮੌਜੂਦਾ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਦਾ ਕਾਰਜਕਾਲ 10 ...

ਪੂਰੀ ਖ਼ਬਰ »

ਮਹਿਬੂਬਾ ਤੇ ਕਾਂਗਰਸ ਨੇ ਲਸ਼ਕਰ ਕਮਾਂਡਰ ਤਾਲਿਬ ਦੇ ਭਾਜਪਾ ਨਾਲ ਸੰਬੰਧਾਂ 'ਤੇ ਉਠਾਏ ਸਵਾਲ

ਸ੍ਰੀਨਗਰ, 4 ਜੁਲਾਈ (ਮਨਜੀਤ ਸਿੰਘ)- ਬੀਤੇ ਦਿਨ ਰਿਆਸੀ ਪਿੰਡ ਵਾਸੀਆਂ ਵਲੋਂ ਭਾਰੀ ਅਸਲ੍ਹੇ ਸਮੇਤ ਕਾਬੂ ਕੀਤੇ ਗਏ ਲਸ਼ਕਰ ਦੇ ਪੀਰਪੰਚਾਲ ਦੇ ਡਵੀਜ਼ਨਲ ਕਮਾਂਡਰ ਤਾਲਿਬ ਹੁਸੈਨ ਸ਼ਾਹ ਦੇ ਭਾਜਪਾ ਦੇ ਸਰਗਰਮ ਮੈਂਬਰ ਹੋਣ ਦੀ ਰਿਪੋਰਟ ਅਤੇ ਉਸ ਦੀਆਂ ਭਾਜਪਾ ਨੇਤਾਵਾਂ ਨਾਲ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਈਰਲ ਹੋਣ ਬਾਅਦ ਕਾਂਗਰਸ ਤੇ ਪੀ.ਡੀ.ਪੀ. ਨੇ ਭਾਜਪਾ 'ਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਦੋਸ਼ ਲਗਾਇਆ ਹੈ ਕਿ ਤਾਲਿਬ ਸ਼ਾਹ ਭਾਜਪਾ ਦੀ ਆਈ.ਟੀ. ਅਤੇ ਸੋਸ਼ਲ ਮੀਡੀਆ ਸੈੱਲ ਦਾ ਸਰਗਰਮ ਇੰਚਾਰਜ ਸੀ ਤੇ ਉਸ ਦੀਆਂ ਜੰਮੂ-ਕਸ਼ਮੀਰ ਦੇ ਭਾਜਪਾ ਨੇਤਾਵਾ ਨਾਲ ਤਸਵੀਰਾਂ ਤੋਂ ਪਤਾ ਚੱਲਦਾ ਹੈ ਕਿ ਉਸ ਦੀ ਭਾਜਪਾ ਨਾਲ ਕਿਤਨੀ ਨੇੜਤਾ ਸੀ। ਇਕ ਤਸਵੀਰ 'ਚ ਜੰਮੂ-ਕਸ਼ਮੀਰ ਇਕਾਈ ਦੇ ਭਾਜਪਾ ਪ੍ਰਧਾਨ ਰਵਿੰਦਰ ਰੈਨਾ ਕਥਿਤ ਤੌਰ ਤੇ ਉਸ ਨੂੰ ਫੁੱਲਾਂ ਦਾ ਗੁਲਦਸਤਾ ਤੇ 9 ਮਈ ਨੂੰ ਪਾਰਟੀ ਨੇਤਾ ਸ਼ੇਖ ਬਸ਼ੀਰ ਉਸ ਨੂੰ ਘੱਟ ਇਕਾਈ ਮੋਚਰਾ (ਜੰਮੂ ਇਕਾਈ) ਦੇ ਆਈ.ਟੀ. ਅਤੇ ਸੋਸ਼ਲ ਮੀਡੀਆ ਇੰਚਾਰਜ ਦਾ ਪੱਤਰ ਸੌਂਪਦੇ ਨਜ਼ਰ ਆ ਰਹੇ ਹਨ। ਕਾਂਗਰਸ ਦੇ ਸਥਾਨਕ ਬੁਲਾਰੇ ਰਵਿੰਦਰ ਸ਼ਰਮਾ ਨੇ ਇਸ ਮਾਮਲੇ 'ਤੇ ਭਾਜਪਾ ਨੂੰ ਦੇਸ਼ ਨੂੰ ਜਵਾਬ ਦੇਣ ਦੀ ਮੰਗ ਕਰਦਿਆਂ ਕਿਹਾ ਹੈ ਕਿ ਭਾਜਪਾ ਦੇ ਅੱਤਵਾਦੀ ਤੱਤਾਂ ਨਾਲ ਸੰਬੰਧਾਂ ਦੀ ਜਾਂਚ ਐਨ.ਆਈ.ਏ. ਤੋਂ ਕਰਵਾਉਣੀ ਚਾਹੀਦੀ ਹੈ। ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫਤੀ ਨੇ ਭਾਜਪਾ ਦੇ ਤਾਲਿਬ ਨਾਲ ਸੰਬੰਧਾਂ ਨੂੰ ਲੈ ਕੇ ਹਮਲਾ ਬੋਲਦਿਆਂ ਕਿਹਾ ਕਿ ਭਾਜਪਾ ਸਿਆਸੀ ਲਾਭ ਲੈਣ ਲਈ ਅਪਰਾਧੀ ਤੱਤਾਂ ਦਾ ਸਹਾਰ ਲੈ ਕੇ ਇਨ੍ਹਾਂ ਦਾ ਇਸਤੇਮਾਲ ਕਰਦੀ ਹੈ।
ਅੱਤਵਾਦੀ ਥੋੜ੍ਹੇ ਸਮੇਂ ਤੋਂ ਇਕ ਸਿਆਸੀ ਪਾਰਟੀ ਨਾਲ ਜੁੜਿਆ ਹੋਇਆ ਸੀ- ਡੀ.ਜੀ.ਪੀ.
ਜੰਮੂ, 4 ਜੁਲਾਈ (ਏਜੰਸੀ)- ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਦਿਲਬਾਗ ਸਿੰਘ ਨੇ ਸੋਮਵਾਰ ਨੂੰ ਦੱਸਿਆ ਕਿ ਬੀਤੇ ਦਿਨ ਫੜਿਆ ਗਿਆ ਲਸ਼ਕਰ ਦਾ ਅੱਤਵਾਦੀ ਤਾਲਿਬ ਹੁਸੈਨ ਸ਼ਾਹ ਕੁਝ ਸਮੇਂ ਤੱਕ ਇਕ ਸਿਆਸੀ ਪਾਰਟੀ ਨਾਲ ਜੁੜਿਆ ਰਿਹਾ ਹੈ, ਜੋ ਆਪਣੇ ਆਪ ਨੂੰ ਪਾਰਟੀ ਦਾ 'ਮੀਡੀਆਪ੍ਰਸਨ' ਦੱਸਦਾ ਰਿਹਾ ਹੈ। ਉਨ੍ਹਾਂ ਕਿਹਾ ਅਜਿਹੇ ਤੱਤ ਆਪਣੀਆਂ ਦੇਸ਼-ਵਿਰੋਧੀ ਗਤੀਵਿਧੀਆਂ ਨੂੰ ਅੱਗੇ ਵਧਾਉਣ ਤੇ ਆਪਣੀਆਂ ਬੁਰਾਈਆਂ ਛੁਪਾਉਣ ਲਈ ਅਜਿਹੀਆਂ ਕੋਸ਼ਿਸ਼ਾਂ ਕਰਦੇ ਰਹਿੰਦੇ ਹਨ ਅਤੇ ਪੁਲਿਸ ਅਜਿਹੇ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਲਈ ਪਾਬੰਦ ਹੈ।

ਖ਼ਬਰ ਸ਼ੇਅਰ ਕਰੋ

 

ਐਨ. ਆਈ. ਏ. ਮੁਖੀ ਦਿਨਕਰ ਗੁਪਤਾ ਵਲੋਂ ਗ੍ਰਹਿ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ, 4 ਜੁਲਾਈ (ਏਜੰਸੀ)-ਅੱਤਵਾਦ ਵਿਰੋਧੀ ਜਾਂਚ ਏਜੰਸੀ ਐਨ. ਆਈ. ਏ. ਦੇ ਮੁਖੀ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਰਾਜਸਥਾਨ ਦੇ ਉਦੈਪੁਰ ਅਤੇ ਮਹਾਰਾਸ਼ਟਰ ਦੇ ਅਮਰਾਵਤੀ ...

ਪੂਰੀ ਖ਼ਬਰ »

ਮੂਸੇਵਾਲਾ ਹੱਤਿਆ ਮਾਮਲਾ

ਪੰਜਾਬ ਪੁਲਿਸ ਨੇ ਸ਼ੂਟਰ ਪ੍ਰਿਆਵਰਤ ਫ਼ੌਜੀ ਸਮੇਤ ਚਾਰ ਮੁਲਜ਼ਮਾਂ ਦਾ ਦਿੱਲੀ ਦੀ ਅਦਾਲਤ ਤੋਂ ਲਿਆ ਟਰਾਂਜ਼ਿਟ ਰਿਮਾਂਡ

ਚੰਡੀਗੜ੍ਹ, 4 ਜੁਲਾਈ (ਅਜੀਤ ਬਿਊਰੋ)-ਪੰਜਾਬ ਪੁਲਿਸ ਨੇ ਸੋਮਵਾਰ ਨੂੰ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋ ਸ਼ੂਟਰਾਂ ਸਮੇਤ ਚਾਰ ਵਿਅਕਤੀਆਂ ਦਾ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ। ਪੁਲਿਸ ਨੇ ਪ੍ਰਿਆਵਰਤ ਉਰਫ਼ ਫ਼ੌਜੀ (ਮੁੱਖ ਸ਼ੂਟਰ), ...

ਪੂਰੀ ਖ਼ਬਰ »

'ਅਗਨੀਪਥ' ਯੋਜਨਾ ਦਾ ਮਾਮਲਾ ਸੁਪਰੀਮ ਕੋਰਟ ਪੁੱਜਾ

ਨਵੀਂ ਦਿੱਲੀ, 4 ਜੁਲਾਈ (ਜਗਤਾਰ ਸਿੰਘ)- ਫੌਜ 'ਚ ਭਰਤੀ ਦੀ ਨਵੀਂ ਯੋਜਨਾ 'ਅਗਨੀਪਥ' ਨੂੰ ਲੈ ਕੇ ਹੰਗਾਮਾ ਹੋਣ ਤੋਂ ਬਾਅਦ ਹੁਣ ਮਾਮਲਾ ਸੁਪਰੀਮ ਕੋਰਟ ਪੁੱਜ ਗਿਆ ਹੈ। 'ਅਗਨੀਪਥ' ਯੋਜਨਾ ਖਿਲਾਫ ਦਾਇਰ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਸੁਣਵਾਈ ਲਈ ਸਵੀਕਾਰ ਕਰ ਲਿਆ ਹੈ। ਅਗਲੇ ...

ਪੂਰੀ ਖ਼ਬਰ »

ਅਪਰਾਧੀਆਂ ਨੂੰ ਰਾਜਨੀਤੀ 'ਚੋਂ ਹਟਾਉਣ ਲਈ ਸੰਸਦ ਤੇ ਚੋਣ ਕਮਿਸ਼ਨ ਪਹਿਲ ਕਰਨ-ਹਾਈਕੋਰਟ

ਲਖਨਊ, 4 ਜੁਲਾਈ (ਏਜੰਸੀ)- ਇਲਾਹਾਬਾਦ ਹਾਈਕੋਰਟ ਦੇ ਲਖਨਊ ਬੈਂਚ ਨੇ ਸੰਸਦ ਤੇ ਚੋਣ ਕਮਿਸ਼ਨ ਨੂੰ ਅਪਰਾਧੀਆਂ ਨੂੰ ਰਾਜਨੀਤੀ 'ਚੋਂ ਬਾਹਰ ਕੱਢਣ ਤੇ ਸਿਆਸਤਦਾਨਾਂ ਤੇ ਅਫਸ਼ਰਸ਼ਾਹੀ ਦੇ ਅਪਵਿੱਤਰ ਗਠਜੋੜ ਨੂੰ ਤੋੜਨ ਲਈ ਪ੍ਰਭਾਵੀ ਕਦਮ ਉਠਾਉਣ ਲਈ ਕਿਹਾ ਹੈ। ਹਾਈਕੋਰਟ ਨੇ ...

ਪੂਰੀ ਖ਼ਬਰ »

ਗ੍ਰਿਫ਼ਤਾਰ ਅੱਤਵਾਦੀਆਂ ਦੇ ਖੁਲਾਸੇ 'ਤੇ 6 ਸਿਟਿਕੀ ਬੰਬਾਂ ਸਮੇਤ ਭਾਰੀ ਅਸਲ੍ਹਾ ਬਰਾਮਦ

ਸ੍ਰੀਨਗਰ, 4 ਜੁਲਾਈ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੇ ਜੰਮੂ ਖੇਤਰ ਦੇ ਜ਼ਿਲ੍ਹੇ ਰਾਜੌਰੀ 'ਚ ਸੁਰੱਖਿਆ ਬਲਾਂ ਨੇ ਗ੍ਰਿਫ਼ਤਾਰ ਕੀਤੇ ਲਸ਼ਕਰ ਕਮਾਂਡਰ ਦੀ ਨਿਸ਼ਾਨਦੇਹੀ 'ਤੇ ਅੱਤਵਾਦੀ ਟਿਕਾਣੇ ਤੋਂ 6 ਸਿਟਿਕੀ ਬੰਬਾਂ ਸਮੇਤ ਭਾਰੀ ਅਸਲਾ ਬਰਾਮਦ ਕੀਤਾ। ਬੀਤੇ ਦਿਨ ਪਿੰਡ ...

ਪੂਰੀ ਖ਼ਬਰ »

90 ਹਜ਼ਾਰ ਹੋ ਜਾਵੇਗੀ ਦਿੱਲੀ ਦੇ ਵਿਧਾਇਕਾਂ ਦੀ ਤਨਖ਼ਾਹ

ਨਵੀਂ ਦਿੱਲੀ, 4 ਜੁਲਾਈ (ਜਗਤਾਰ ਸਿੰਘ)-ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਮੌਨਸੂਨ ਇਜਲਾਸ 'ਚ ਵਿਧਾਇਕਾਂ ਅਤੇ ਮੰਤਰੀਆਂ ਨੂੰ ਵੱਡੀ ਸੁਗਾਤ ਦਿੱਤੀ ਹੈ। ਸਰਕਾਰ ਵਲੋਂ ਸਦਨ ਵਿਚ ਵਿਧਾਇਕਾਂ ਤੇ ਮੰਤਰੀਆਂ ਦੀਆਂ ਤਨਖ਼ਾਹਾਂ 'ਚ ਵਾਧੇ ਸੰਬੰਧੀ ਪੇਸ਼ ਕੀਤੇ ਗਏ ਬਿੱਲ ਨੂੰ ਪਾਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX