ਗੜ੍ਹਸ਼ੰਕਰ, 6 ਅਗਸਤ (ਧਾਲੀਵਾਲ)-ਪਸ਼ੂਆਂ ਖ਼ਾਸਕਰ ਗਾਵਾਂ ਤੇ ਬਲਦਾਂ ਨੂੰ ਲੱਗਿਆ ਧੱਫੜੀ ਰੋਗ (ਲੰਪੀ ਪੌਕਸ) ਖੇਤਰ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਤੇ ਇਹ ਰੋਗ ਪਿੰਡ-ਪਿੰਡ ਪਹੁੰਚ ਚੁੱਕਿਆ ਹੈ | ਗਾਵਾਂ ਵਿਚ ਧੱਫੜ ਪੈਣ ਤੋਂ ਸ਼ੁਰੂ ਕੇ ਜ਼ਖ਼ਮਾਂ ਦਾ ਰੂਪ ਧਾਰਨ ਕਰਨ ...
ਟਾਂਡਾ ਉੜਮੁੜ, 6 ਅਗਸਤ (ਦੀਪਕ ਬਹਿਲ)- ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਿਦੇਸ਼ ਅੰਦਰ ਗੁਰਬਾਣੀ ਦਾ ਪ੍ਰਵਾਹ ਕਰਨ ਉਪਰੰਤ ਪ੍ਰਸਿੱਧ ਧਾਰਮਿਕ ਸ਼ਖ਼ਸੀਅਤ ਸੰਤ ਬਾਬਾ ਗੁਰਦਿਆਲ ਸਿੰਘ ਜੀ ਦਾ ਕੈਨੇਡਾ ਦੀ ਫੇਰੀ ਮਗਰੋਂ ਟਾਂਡਾ ਪਹੁੰਚਣ 'ਤੇ ਸੇਵਾਦਾਰਾਂ ਵਲੋਂ ...
ਮੁਕੇਰੀਆਂ, 6 ਅਗਸਤ (ਰਾਮਗੜ੍ਹੀਆ)- ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਵਿਖੇ ਨਵੇਂ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ ਮੌਕੇ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਕਾਲਜ ਪਿ੍ੰਸੀਪਲ ਡਾ. ਸ੍ਰੀਮਤੀ ਕਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਕਾਲਜ ਵਿਖੇ ਸ੍ਰੀ ...
ਹੁਸ਼ਿਆਰਪੁਰ, 6 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਨੂੰ ਲੋਕਾਂ ਦੇ ਸਹਿਯੋਗ ਨਾਲ ਸਭ ਤੋਂ ਸਾਫ਼ ਤੇ ਸੁੰਦਰ ...
ਟਾਂਡਾ ਉੜਮੁੜ, 6 ਅਗਸਤ (ਕੁਲਬੀਰ ਸਿੰਘ ਗੁਰਾਇਆ)- ਅੱਜ ਗਿਆਨੀ ਕਰਤਾਰ ਸਿੰਘ ਮੈਮੋਰੀਅਲ ਸਰਕਾਰੀ ਕਾਲਜ ਟਾਂਡਾ ਵਿਖੇ ਆਜ਼ਾਦੀ ਦੇ 75ਵੇਂ ਆਜ਼ਾਦੀ ਮਹਾਂਉਤਸਵ ਸਬੰਧੀ 'ਹਰ ਘਰ ਤਿਰੰਗਾ' ਦੇ ਸੰਦੇਸ਼ ਦੇ ਪ੍ਰਚਾਰ ਲਈ ਇਕ ਪ੍ਰੋਗਰਾਮ ਪਿ੍ੰਸੀਪਲ ਬਲਵਿੰਦਰ ਸਿੰਘ ਦੀ ...
ਟਾਂਡਾ ਉੜਮੁੜ, 6 ਅਗਸਤ (ਕੁਲਬੀਰ ਸਿੰਘ ਗੁਰਾਇਆ)- ਅੱਜ ਆਰਮੀ ਗਰਾਊਾਡ ਟਾਂਡਾ ਵਿਖੇ ਮਹੰਤ ਲਾਲ ਸਿੰਘ ਯਾਦਗਾਰੀ ਰੋਜ਼ ਗਾਰਡਨ ਬਣਾਉਣ ਦੀ ਸ਼ੁਰੂਆਤ ਕੀਤੀ ਗਈ | ਬਾਬਾ ਤੇਜਾ ਸਿੰਘ ਖੁੱਡਾ ਵਲੋਂ ਆਰਮੀ ਡਿਵੈਲਪਮੈਂਟ ਕਮੇਟੀ ਦੀ ਦੇਖ-ਰੇਖ ਹੇਠ ਬਣਾਏ ਜਾ ਰਹੇ ਇਸ ਰੋਜ਼ ...
ਗੜ੍ਹਦੀਵਾਲਾ, 6 ਅਗਸਤ (ਚੱਗਰ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਮੁਹੱਲਾ ਚੌਧਰੀਆਂ ਗੜ੍ਹਦੀਵਾਲਾ ਵਿਖੇ ਖੋਲ੍ਹੇ ਗਏ 'ਆਪ' ਦੇ ਯੂਥ ਵਿੰਗ ਦੇ ਦਫ਼ਤਰ ਵਿਖੇ ਯੂਥ ਵਿੰਗ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਦਿਆ ਕਿਹਾ ਕਿ ਆਮ ...
ਹੁਸ਼ਿਆਰਪੁਰ, 6 ਅਗਸਤ (ਬਲਜਿੰਦਰਪਾਲ ਸਿੰਘ)-ਵਿਦੇਸ਼ ਤੋਂ ਰਿਸ਼ਤੇਦਾਰ ਦੱਸ ਕੇ 9.50 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਪੁਲਿਸ ਨੇ ਵੱਖ-ਵੱਖ ਥਾਣਿਆਂ 'ਚ 2 ਮਾਮਲੇ ਦਰਜ ਕੀਤੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਸਤਨਾਮ ਸਿੰਘ ਵਾਸੀ ਕੂੰਟਾਂ ਨੇ ਥਾਣਾ ਹਰਿਆਣਾ ਪੁਲਿਸ ...
ਹਾਜੀਪੁਰ, 6 ਅਗਸਤ (ਜੋਗਿੰਦਰ ਸਿੰਘ)-ਥਾਣਾ ਹਾਜੀਪੁਰ ਦੀ ਪੁਲਿਸ ਨੇ ਪਿੰਡ ਨਾਰਨੋਲ ਵਿਚ ਹੋਈ ਚੋਰੀ ਦੇ ਸਬੰਧ ਵਿਚ ਨਾਮਲੂਮ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਹਾਜੀਪੁਰ ਅਮਰਜੀਤ ਕੌਰ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ...
ਅੱਡਾ ਸਰਾਂ, 6 ਅਗਸਤ (ਹਰਜਿੰਦਰ ਸਿੰਘ ਮਸੀਤੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮੇਟੀ ਨੇ ਲੋੜਵੰਦ ਪਰਿਵਾਰਾਂ ਦੀ ਆਰਥਿਕ ਮੱਦਦ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...
ਮਾਹਿਲਪੁਰ, 6 ਅਗਸਤ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ ਇੱਕ ਔਰਤ ਦਾ ਪਰਸ ਝਪਟ ਵਾਲੇ ਤੇ ਹਸਪਤਾਲ ਦੇ ਐਕਸਰੇ ਰੂਮ 'ਚੋਂ ਸਾਮਾਨ ਚੋਰੀ ਕਰਨ ਵਾਲੇ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਜਸਵੰਤ ਸਿੰਘ ਨੇ ਦੱਸਿਆ ਕਿ ਰੇਸ਼ਮ ਕੌਰ ...
ਹੁਸ਼ਿਆਰਪੁਰ, 6 ਅਗਸਤ (ਬਲਜਿੰਦਰਪਾਲ ਸਿੰਘ)-ਬਿਨਾਂ ਤਲਾਕ ਦਿੱਤੇ ਦੂਸਰਾ ਵਿਆਹ ਕਰਵਾਉਣ ਅਤੇ ਪਹਿਲੀ ਪਤਨੀ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਮੁਹੱਲਾ ...
ਹੁਸ਼ਿਆਰਪੁਰ, 6 ਅਗਸਤ (ਬਲਜਿੰਦਰਪਾਲ ਸਿੰਘ)- ਸਟੇਟ ਬੈਂਕ ਆਫ ਇੰਡੀਆ ਹੁਸ਼ਿਆਰਪੁਰ ਦੀ ਐੱਨ.ਆਰ.ਆਈ. ਬਰਾਂਚ ਵਲੋਂ ਅਜ਼ਾਦੀ ਦਾ 75ਵਾਂ ਅੰਮਿ੍ਤ ਮਹਾਂਉਤਸਵ ਐੱਨ.ਆਰ.ਆਈ. ਗ੍ਰਾਹਕਾਂ ਨਾਲ ਮਨਾਇਆ ਗਿਆ | ਇਸ ਮੌਕੇ ਸੀ.ਜੇ.ਪੀ. ਗੁਪਤਾ ਖੇਤਰੀ ਪ੍ਰਬੰਧਕ ਦੀ ਅਗਵਾਈ 'ਚ ...
ਗੜ੍ਹਸ਼ੰਕਰ, 6 ਅਗਸਤ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਅਦਾਲਤ ਵਿਚ ਗੈਰ ਹਾਜ਼ਰ ਰਹਿਣ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਨਯੋਗ ਅਦਾਲਤ ਦੇ ਹੁਕਮਾ 'ਤੇ ਮਾਮਲਾ ਦਰਜ ਕੀਤਾ ਹੈ | ਬਾ-ਅਦਾਲਤ ਮਨਦੀਪ ਸਿੰਘ ਕੈਂਥ ਜੁਡੀਸ਼ੀਅਲ ਮੈਜਿਸਟ੍ਰੇਟ ਗੜ੍ਹਸ਼ੰਕਰ ਵਲੋਂ ਹੁਕਮ ਜਾਰੀ ...
ਹਾਜੀਪੁਰ, 6 ਅਗਸਤ (ਜੋਗਿੰਦਰ ਸਿੰਘ)- ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੀਆਂ ਸਰਾਵਾਂ ਨੂੰ ਜੀ.ਐੱਸ.ਟੀ. ਦੇ ਘੇਰੇ ਵਿਚ ਲਿਆਉਣਾ ਸਰਕਾਰ ਦਾ ਘਟੀਆ ਫ਼ੈਸਲਾ ਹੈ | ਸਰਾਵਾਂ ਕੋਈ ਵਪਾਰਕ ਅਦਾਰਾ ਨਹੀਂ ਹਨ | ਕੇਂਦਰ ਸਰਕਾਰ ਨੂੰ ...
ਟਾਂਡਾ ਉੜਮੁੜ, 6 ਅਗਸਤ (ਕੁਲਬੀਰ ਸਿੰਘ ਗੁਰਾਇਆ)- ਪੁਰਾਣੇ ਸਭਿਆਚਾਰ ਨੂੰ ਜਾਗਰੂਕ ਕਰਨ ਲਈ ਸਥਾਨਕ ਇਨੋਵੇਟਿਵ ਜੂਨੀਅਰ ਸਕੂਲ ਉੜਮੁੜ ਵਿਖੇ ਛੋਟੇ-ਛੋਟੇ ਬੱਚਿਆਂ ਵਲੋਂ ਬੜੇ ਹੀ ਪ੍ਰਭਾਵਸ਼ਾਲੀ ਢੰਗ ਨਾਲ ਤੀਆਂ ਦਾ ਤਿਉਹਾਰ ਮਨਾਇਆ ਗਿਆ | ਪੰਜਾਬੀ ਸਭਿਆਚਾਰ ਨਾਲ ...
ਗੜ੍ਹਸ਼ੰਕਰ 6 ਅਗਸਤ (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਂਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਕੈਨੇਡਾ ਦੇ ਸਟੱਡੀ ਵੀਜ਼ੇ 'ਚ ਬੰਦ ਹੋਣ ਦੀਆਂ ਅਫਵਾਹਾਂ ਦਾ ਖੰਡਨ ਕਰਦੇ ਹੋਏ ਦੱਸਿਆ ਕਿ ...
ਹੁਸ਼ਿਆਰਪੁਰ, 6 ਅਗਸਤ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 23 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 41557 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 486 ਸੈਂਪਲਾਂ ਦੀ ਪ੍ਰਾਪਤ ...
ਫ਼ਤਹਿਗੜ੍ਹ ਸਾਹਿਬ, 6 ਅਗਸਤ (ਬਲਜਿੰਦਰ ਸਿੰਘ)-ਸਕਿਉਰਿਟੀ ਸਕਿੱਲ ਕਾਊਾਸਿਲੰਗ (ਇੰਡੀਆ) ਲਿਮਟਿਡ ਵਲੋਂ ਭਾਰਤ ਸਰਕਾਰ ਦੇ ਪਸਾਰਾ ਐਕਟ 2005 ਤਹਿਤ ਜ਼ਿਲ੍ਹਾ ਹੁਸ਼ਿਆਰਪੁਰ 'ਚ ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੌਰਾਨ ਚੁਣੇ ...
ਗੜ੍ਹਸ਼ੰਕਰ, 6 ਅਗਸਤ (ਧਾਲੀਵਾਲ)- ਕਿਰਤੀ ਕਿਸਾਨ ਯੂਨੀਅਨ ਵਲੋਂ ਪੰਜਾਬ ਦੇ ਪਾਣੀਆਂ ਦੇ ਅਧਿਕਾਰ ਲਈ ਚਲਾਏ ਜਾ ਰਹੇ ਸੰਘਰਸ਼ ਦੀ ਲੜੀ ਵਜੋਂ ਸੂਬਾ ਕਮੇਟੀ ਦੇ ਫੈਸਲੇ ਅਨੁਸਰ ਯੂਨੀਅਨ ਦੀ ਤਹਿਸੀਲ ਗੜ੍ਹਸ਼ੰਕਰ ਕਮੇਟੀ ਵਲੋਂ 8 ਅਗਸਤ ਨੂੰ ਪਿੰਡ ਬਕਾਪੁਰ ਗੁਰੂ ਤੋਂ ...
ਹੁਸ਼ਿਆਰਪੁਰ, 6 ਅਗਸਤ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ 75ਵੇਂ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਜ਼ਿਲ੍ਹੇ ਵਿਚ 13 ਤੋਂ 15 ਅਗਸਤ ਤੱਕ ਹਰ ਸਰਕਾਰੀ ਦਫ਼ਤਰ ਵਿਚ ਪੂਰੇ ਸਨਮਾਨ ਨਾਲ ਰਾਸ਼ਟਰੀ ਝੰਡਾ ਲਹਿਰਾਇਆ ਜਾਵੇਗਾ | ਉਨ੍ਹਾਂ ...
ਐਮਾਂ ਮਾਂਗਟ, 6 ਅਗਸਤ (ਗੁਰਾਇਆ)- ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਅਮਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਐੱਸ. ਐਮ. ਓ. ਬੁੱਢਾਬੜ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਂਡਾ ਰਾਮ ਸਹਾਇ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਜਾਗਰੂਕਤਾ ...
ਗੜ੍ਹਦੀਵਾਲਾ, 6 ਅਗਸਤ (ਚੱਗਰ)- ਪਿੰਡ ਮਸਤੀਵਾਲ ਵਿਖੇ ਕੰਢੀ ਨਹਿਰ ਦਾ ਬੈੱਡ ਪੱਕਾ ਕਰਨ ਦੇ ਵਿਰੋਧ 'ਚ ਬਾਬਾ ਦੀਪ ਸਿੰਘ ਜੀ ਸੇਵਾਦਾਰ ਸੁਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ, ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਵੀਰ ਸਿੰਘ ਚੋਹਾਨ, ਕਿਸਾਨ ਮਜ਼ਦੂਰ ...
ਨਸਰਾਲਾ, 6 ਅਗਸਤ (ਸਤਵੰਤ ਸਿੰਘ ਥਿਆੜਾ)-ਪਿੰਡ ਮੇਘੋਵਾਲ ਗੰਜਿਆਂ ਦੇ ਸਰਕਾਰੀ ਹਾਈ ਸਕੂਲ ਵਿਖੇ ਐਨ. ਆਰ. ਆਈ. ਵੀਰਾਂ ਤੇ ਸੱਤ ਸਾਹਿਬ ਡੇਰੇ ਦੇ ਸਹਿਯੋਗ ਨਾਲ ਬਣਨ ਵਾਲੇ ਦੋ ਕਮਰਿਆਂ ਦਾ ਉਦਘਾਟਨ ਹਲਕਾ ਸ਼ਾਮਚੁਰਾਸੀ ਦੇ ਵਿਧਾਇਕ ਡਾ: ਰਵਜੋਤ ਸਿੰਘ ਵਲੋਂ ਆਪਣੇ ਕਰ ਕਮਲਾ ...
ਦਸੂਹਾ, 6 ਅਗਸਤ (ਕੌਸ਼ਲ)- ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਚੱਲ ਰਹੇ ਪ੍ਰੋਗਰਾਮਾਂ ਦੀ ਲੜੀ ਵਿਚ ਜ਼ਿਲ੍ਹਾ ਪੱਧਰ ਦਾ ਸਕਿੱਟ ਮੁਕਾਬਲਾ ਜ਼ਿਲ੍ਹਾ ਸਿੱਖਿਆ ਅਫ਼ਸਰ ਹੁਸ਼ਿਆਰਪੁਰ ਗੁਰਸ਼ਰਨ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਧੀਰਜ ਵਸ਼ਿਸ਼ਟ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਗੜ੍ਹ ਵਿਖੇ ਪਿ੍ੰਸੀਪਲ ਰਾਜਨ ਅਰੋੜਾ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਸੂਹਾ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਐਨ. ਐੱਸ. ਐੱਸ. ਯੂਨਿਟ ਦੇ ਪ੍ਰੋਗਰਾਮ ਅਫ਼ਸਰ ਲੈਕਚਰਾਰ ਬਲਜੀਤ ਸਿੰਘ ਅਤੇ ਲਾਇਬ੍ਰੇਰੀਅਨ ਪਰਵਿੰਦਰ ਕੁਮਾਰ ਵਲੋਂ ਤਿਆਰ ਕਰਵਾਏ ਗਏ ਸਕਿੱਟ 'ਆਜ਼ਾਦੀ ਦੇ ਪਰਵਾਨੇ' ਵਿਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਇਆਂ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਰਾਮ ਪ੍ਰਸਾਦ ਬਿਸਮਿਲ ਦੇ ਕਿਰਦਾਰ ਨਿਭਾ ਕੇ ਦਰਸ਼ਕਾਂ ਦਾ ਦਿਲ ਜਿੱਤ ਲਿਆ | ਸਮਾਰਟ ਸਕੂਲ ਦਸੂਹਾ ਦੇ ਪਿ੍ੰਸੀਪਲ ਗੁਰਦਿਆਲ ਸਿੰਘ ਨੇ ਸਕੂਲ ਦੀ ਇਸ ਅਹਿਮ ਕਾਮਯਾਬੀ ਲਈ ਵਿਦਿਆਰਥੀਆਂ, ਕੌਮੀ ਸੇਵਾ ਯੋਜਨਾ ਯੂਨਿਟ ਅਤੇ ਮਿਹਨਤੀ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਦੇਸ਼ ਪ੍ਰੇਮ ਅਤੇ ਰਾਸ਼ਟਰ ਨਿਰਮਾਣ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਕਿਹਾ | ਸਕੂਲ ਦੇ ਪਿ੍ੰਸੀਪਲ ਅਤੇ ਸਮੂਹ ਸਟਾਫ਼ ਵਲੋਂ ਜੇਤੂ ਟੀਮ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਲੈਕਚਰਾਰ ਹੇਮ ਲਤਾ, ਲੈਕਚਰਾਰ ਅਨੀਤਾ ਦੇਵੀ, ਲੈਕਚਰਾਰ ਜਸਵੀਰ ਸਿੰਘ, ਲੈਕਚਰਾਰ ਨੀਰੂ ਸੂਦ, ਲੈਕਚਰਾਰ ਨਿਰਮਲਾ ਦੇਵੀ, ਲੈਕਚਰਾਰ ਚਰਨਪ੍ਰੀਤ ਕੌਰ, ਲੈਕਚਰਾਰ ਸੀਮਾ ਵਾਸੂਦੇਵਾ, ਲੈਕਚਰਾਰ ਰੋਹਿਤ ਕੁਮਾਰ, ਮੈਡਮ ਕਮਲਜੀਤ ਡੋਗਰਾ, ਮਾਸਟਰ ਚੇਤਨ, ਪਰਮਜੀਤ ਸਿੰਘ ਵੋਕੇਸ਼ਨਲ ਮਾਸਟਰ ਆਦਿ ਨੇ ਵੀ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕੀਤੀ |
ਗੜ੍ਹਸ਼ੰਕਰ, 6 ਅਗਸਤ (ਧਾਲੀਵਾਲ)- ਨੇੜਲੇ ਪਿੰਡ ਰੋੜ ਮਜਾਰਾ ਵਿਖੇ ਪਿੰਡ ਨਿਵਾਸੀ ਔਰਤਾਂ ਤੇ ਲੜਕੀਆਂ ਵਲੋਂ ਸਾਂਝੇ ਤੌਰ 'ਤੇ ਸਾਬਕਾ ਸਰਪੰਚ ਗੁਰਪਾਲ ਸਿੰਘ ਦੇ ਗ੍ਰਹਿ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਲੜਕੀਆਂ ਨੇ ਪੰਜਾਬੀ ਸਭਿਆਚਾਰ ਦਾ ਰੰਗ ਪੇਸ਼ ...
ਦਸੂਹਾ, 6 ਅਗਸਤ (ਭੁੱਲਰ)-ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਮੋਰਚਾ ਗੁਰੂ ਕਾ ਬਾਗ਼ ਦੇ ਸ਼ਹੀਦਾਂ ਦੀ ਸੌ ਸਾਲਾ ਆਜ਼ਾਦ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਗਏ ਪੰਜ ਰੋਜ਼ਾ ਕੀਰਤਨ -ਢਾਡੀ ...
ਹਾਜੀਪੁਰ, 6 ਅਗਸਤ (ਜੋਗਿੰਦਰ ਸਿੰਘ)- ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖ਼ੂਹ ਵਿਖੇ ਪਿ੍ੰਸੀਪਲ ਹਰਪ੍ਰੀਤ ਪੰਧੇਰ ਦੀ ਅਗਵਾਈ ਹੇਠ ਗ੍ਰੇਡ 1 ਤੋਂ ਗ੍ਰੇਡ 9 ਤੱਕ ਹਾਊਸ ਵਾਈਜ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਗ੍ਰੇਡ 1 ਨੂੰ ਕਾਰਟੂਨ ਕਰੈਕਟਰ, ...
ਦਸੂਹਾ, 6 ਅਗਸਤ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਡਾ. ਮਹਿੰਦਰ ਸਿੰਘ ਰੰਧਾਵਾ ਦੀ ਯਾਦ ਨੂੰ ਸਮਰਪਿਤ 73ਵਾਂ ਵਣ-ਮਹਾਂਉਤਸਵ ਪਿ੍ੰਸੀਪਲ ਡਾ. ਵਰਿੰਦਰ ਕੌਰ ਦੀ ਯੋਗ ਅਗਵਾਈ ਹੇਠ ਸਫਲਤਾ ਪੂਰਵਕ ਮਨਾਇਆ ਗਿਆ | ਵਣ-ਮਹਾਂਉਤਸਵ ਦਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX