ਫ਼ਤਹਿਗੜ੍ਹ ਸਾਹਿਬ, 7 ਅਗਸਤ (ਬਲਜਿੰਦਰ ਸਿੰਘ)-ਪਾਰਟੀ 'ਚ ਸਾਧਾਰਨ ਵਰਕਰ ਤੋਂ ਲੈ ਕੇ ਵੱਡੇ ਲੀਡਰ ਤੱਕ ਸਭ ਬਰਾਬਰ ਹੁੰਦੇ ਹਨ ਤੇ ਹਰੇਕ ਨੂੰ ਆਪਣੀ ਗੱਲ ਕਹਿਣ ਦਾ ਹੱਕ ਹੁੰਦਾ ਹੈ ਤੇ ਪਾਰਟੀ ਦੀ ਬਿਹਤਰੀ ਲਈ ਆਪਣੀ ਸਲਾਹ ਦੇਣੀ ਕੋਈ ਬਗ਼ਾਵਤ ਨਹੀਂ ਹੁੰਦੀ | ਇਸ ਗੱਲ ਦਾ ...
ਮ ੰਡੀ ਗੋਬਿੰਦਗੜ੍ਹ, 7 ਅਗਸਤ (ਮੁਕੇਸ਼ ਘਈ)-ਆਰਥਿਕ ਤੰਗੀ ਦੇ ਦੌਰ 'ਚੋਂ ਗੁਜ਼ਰ ਰਹੇ ਪ੍ਰਾਪਰਟੀ ਕਾਰੋਬਾਰੀਆਂ ਨੂੰ ਬਚਾਉਣ ਲਈ ਮੰਡੀ ਗੋਬਿੰਦਗੜ੍ਹ ਪ੍ਰਾਪਰਟੀ ਅਡਵਾਈਜ਼ਰਾਂ ਦੀ ਮੀਟਿੰਗ ਰਾਮ ਮੂਰਤੀ ਦੀ ਪ੍ਰਧਾਨਗੀ ਹੇਠ ਨਵੀਂ ਤਹਿਸੀਲ ਕੰਪਲੈਕਸ ਵਿਖੇ ਹੋਈ | ...
ਫ਼ਤਹਿਗੜ੍ਹ ਸਾਹਿਬ, 7 ਅਗਸਤ (ਮਨਪ੍ਰੀਤ ਸਿੰਘ)-ਖੱਟੜਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਹਾਮਯੂੰਪੁਰ ਸਰਹਿੰਦ 'ਚ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਵਿਧਾਇਕ ਐਡ. ਲਖਵੀਰ ਸਿੰਘ ਰਾਏ ਨੇ ਬੱਚਿਆਂ ਨੂੰ ਸਨਮਾਨਿਤ ...
ਅਮਲੋਹ, 7 ਅਗਸਤ (ਕੇਵਲ ਸਿੰਘ)-ਨਜ਼ਦੀਕੀ ਪਿੰਡ ਮਾਨਗੜ੍ਹ ਦੀ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ ਤੇ ਅੱਜ ਸਮਾਗਮ ਦਾ 7ਵਾਂ ਦਿਨ ਸੀ, ਜਿਸ 'ਚ ਵੱਡੀ ਗਿਣਤੀ 'ਚ ਪਿੰਡ ਦੀਆਂ ਲੜਕੀਆਂ ਤੇ ਮਹਿਲਾਵਾਂ ਨੇ ਸ਼ਮੂਲੀਅਤ ਕੀਤੀ, ਉੱਥੇ ...
ਬਸੀ ਪਠਾਣਾਂ, 7 ਅਗਸਤ (ਰਵਿੰਦਰ ਮੌਦਗਿਲ)-ਇੱਥੇ ਮੁੱਖ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਕਾਰ ਚਾਲਕ ਦੇ ਜ਼ਖਮੀ ਹੋਣ ਦੀ ਸੂਚਨਾ ਹੈ, ਪੁਲਿਸ ਨੇ ਇਸ ਮਾਮਲੇ 'ਚ ਨਾ ਮਾਲੂਮ ਟਰੱਕ ਚਾਲਕ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਬਲਜਿੰਦਰ ...
ਫ਼ਤਹਿਗੜ੍ਹ ਸਾਹਿਬ, 7 ਅਗਸਤ (ਮਨਪ੍ਰੀਤ ਸਿੰਘ)-ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਆਮ ਖ਼ਾਸ ਬਾਗ਼ ਸਰਹਿੰਦ ਵਿਖੇ ਕਰਵਾਏ ਗਏ ਤੀਜ ਮੇਲੇ ਵਿਚ ਸਰਕਾਰੀ ਮਿਡਲ ਸਕੂਲ ...
ਖਮਾਣੋਂ, 7 ਅਗਸਤ (ਮਨਮੋਹਨ ਸਿੰਘ ਕਲੇਰ)-ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ (ਆਰ.ਐਸ.ਪੀ) ਦੇ ਸੂਬਾ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਤੇ ਹਰਬੰਸ ਸਿੰਘ ਮਾਂਗਟ ਨੇ ਸਾਂਝੇ ਬਿਆਨ 'ਚ ਪਸ਼ੂਆਂ 'ਚ ਫੈਲੀ ਲੰਪੀ ਚਮੜੀ ਰੋਗ ਅਤੇ ਇਸ ਬਿਮਾਰੀ ਕਾਰਨ ਪਸ਼ੂਆਂ ਦੀਆਂ ...
ਫ਼ਤਹਿਗੜ੍ਹ ਸਾਹਿਬ, 7 ਅਗਸਤ (ਬਲਜਿੰਦਰ ਸਿੰਘ)-ਦੇਸ਼ ਦੀ ਆਜ਼ਾਦੀ ਦੇ ਦਿਹਾੜੇ ਮੌਕੇ 15 ਅਗਸਤ ਨੂੰ ਖੇਡ ਸਟੇਡੀਅਮ ਸਰਹਿੰਦ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੱਦੇਨਜ਼ਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ...
ਖਮਾਣੋਂ, 7 ਅਗਸਤ (ਮਨਮੋਹਨ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਇਕ ਵਿਅਕਤੀ ਨੂੰ ਖਾੜੀ ਦੇਸ਼ ਦੁਬਈ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ ਦੇ ਦੋਸ਼ ਹੇਠ ਪਤੀ-ਪਤਨੀ ਨੂੰ ਮੁਕੱਦਮੇ 'ਚ ਨਾਮਜ਼ਦ ਕੀਤਾ ਹੈ | ਜਾਣਕਾਰੀ ਮੁਤਾਬਿਕ ਗੁਰਪ੍ਰੀਤ ਸਿੰਘ ਵਾਸੀ ਪਿੰਡ ਖੇੜੀ ਨੌਧ ...
ਬਸੀ ਪਠਾਣਾਂ, 7 ਅਗਸਤ (ਗੌਤਮ)-ਸਥਾਨਕ ਗਊਸ਼ਾਲਾ ਸਾਹਮਣੇ ਜੈ ਪੀਰ ਬਾਬਾ ਸਿਨੇਮੇ ਵਾਲਾ 'ਤੇ ਹਰ ਸਾਲ ਦੀ ਤਰ੍ਹਾਂ ਇਸ ਸਾਲ 17ਵਾਂ ਸਾਲਾਨਾ ਉਰਸ, ਭੰਡਾਰਾ ਤੇ ਕੱਵਾਲੀਆਂ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੇਵਾਦਾਰ ਨੈਬ ...
ਫ਼ਤਹਿਗੜ੍ਹ ਸਾਹਿਬ, 7 ਅਗਸਤ (ਮਨਪ੍ਰੀਤ ਸਿੰਘ)-ਇਸਤਰੀ ਸਭਾ ਵਲੋਂ ਸ਼ਿਵ ਮੰਦਿਰ ਹਮਾਯੰੂਪੁਰ ਵਿਖੇ ਕੌਂਸਲਰ ਪ੍ਰਵੀਨ ਕੁਮਾਰੀ ਦੀ ਅਗਵਾਈ ਹੇਠ ਤੀਜ ਮੇਲਾ ਕਰਵਾਇਆ ਗਿਆ | ਜਿਸ ਦੌਰਾਨ ਔਰਤਾਂ ਵਲੋਂ ਰੰਗਾਰੰਗ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ | ਇਸ ਮੌਕੇ ਕੌਂਸਲਰ ...
ਮੰਡੀ ਗੋਬਿੰਦਗੜ੍ਹ, 7 ਅਗਸਤ (ਬਲਜਿੰਦਰ ਸਿੰਘ)-ਨੇੜਲੇ ਪਿੰਡ ਜੱਸੜਾਂ ਦੇ ਨਵੇਂ ਪਾਰਕ 'ਚ ਪਿੰਡ ਦੀਆਂ ਮੁਟਿਆਰਾਂ, ਬਜ਼ੁਰਗ ਮਹਿਲਾਵਾਂ ਅਤੇ ਧੀਆਂ ਵਲੋਂ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਦੌਰਾਨ ਪੁਰਾਤਨ ਅਮੀਰ ਵਿਰਸੇ ਨੂੰ ਦਰਸਾਉਂਦਿਆਂ ਚਰਖਾ ਤੇ ...
ਫ਼ਤਹਿਗੜ੍ਹ ਸਾਹਿਬ, 7 ਅਗਸਤ (ਮਨਪ੍ਰੀਤ ਸਿੰਘ)-ਬਾਬਾ ਦਿਆਲਪੁਰੀ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਸ਼ਹਿਰ ਵਿਖੇ ਤੀਆਂ ਤਾਂ ਤਿਉਹਾਰ ਮਨਾਇਆ ਗਿਆ, ਜਿਸ 'ਚ ਦਸ਼ਨਾਮੀ ਅਖਾੜੇ ਦੇ ਮਹਾਂਮੰਡਲੇਸ਼ਵਰ ਈਸਵਰਾ ਨੰਦ ਗਿਰ ਨੇ ਪੰਜਵੀਂ ਤੇ ਅੱਠਵੀਂ 'ਚੋਂ ਪੁਜ਼ੀਸ਼ਨਾਂ ਲੈ ...
ਬਸੀ ਪਠਾਣਾਂ, 7 ਅਗਸਤ (ਰਵਿੰਦਰ ਮੌਦਗਿਲ)-ਡੇਰਾ ਬਾਬਾ ਬੁੱਧ ਦਾਸ ਵਿਖੇ ਸੰਤ ਬਾਬਾ ਬੁੱਧ ਦਾਸ ਦੇ 55ਵੇਂ ਸਾਲਾਨਾ ਬਰਸੀ ਸਮਾਗਮ ਨੂੰ ਲੈ ਕੇ ਇਕ ਮੀਟਿੰਗ ਮਹੰਤ ਡਾ. ਸਿਕੰਦਰ ਸਿੰਘ ਦੀ ਅਗਵਾਈ ਹੇਠ ਹੋਈ | ਉਨ੍ਹਾਂ ਦੱਸਿਆ ਕਿ ਬ੍ਰਹਮਲੀਨ ਬਾਬਾ ਬੁੱਧ ਦਾਸ ਦੀ ਬਰਸੀ ਸਬੰਧੀ ...
ਬਸੀ ਪਠਾਣਾਂ, 7 ਅਗਸਤ (ਰਵਿੰਦਰ ਮੌਦਗਿਲ)-ਸਥਾਨਕ ਮੇਹਰ ਬਾਬਾ ਚੈਰੀਟੇਬਲ ਟਰੱਸਟ ਵਲੋਂ ਹਾਈ ਕਮਿਸ਼ਨ ਆਫ਼ ਕੈਨੇਡਾ (ਇੰਡੀਆ) ਦੇ ਸਹਿਯੋਗ ਨਾਲ ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਪੰਜ-ਪੰਜ ਦਿਨ ਦੇ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ | ਜਿਸ ਤਹਿਤ ਬਸੀ ਪਠਾਣਾਂ ਬਲਾਕ ...
ਫ਼ਤਹਿਗੜ੍ਹ ਸਾਹਿਬ, 7 ਅਗਸਤ (ਬਲਜਿੰਦਰ ਸਿੰਘ)-ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਤਹਿਗੜ੍ਹ ਸਾਹਿਬ ਨਿਰਭਓ ਸਿੰਘ ਗਿੱਲ ਨੇ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ...
ਖਮਾਣੋਂ, 7 ਅਗਸਤ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ (ਸੇਵਾ ਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਦਿਲਬਾਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਾਣਕਾਰੀ ਦਿੰਦਿਆਂ ਪ੍ਰੈੱਸ ਸਕੱਤਰ ਜਸਵੰਤ ਸਿੰਘ ਚੜ੍ਹੀ ਨੇ ਦੱਸਿਆ ਕਿ ...
ਬਸੀ ਪਠਾਣਾਂ, 7 ਅਗਸਤ (ਰਵਿੰਦਰ ਮੌਦਗਿਲ)-ਪਿੰਡ ਭਟੇੜੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ, ਦਾ ਉਦਘਾਟਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਸੀ ਪਠਾਣਾਂ ਬਲਾਕ ਇਕਾਈ ਦੇ ਪ੍ਰਧਾਨ ਕਿਸਾਨ ਆਗੂ ਸਤਨਾਮ ਸਿੰਘ ਨੌਗਾਵਾਂ ਵਲੋਂ ਰੀਬਨ ਕੱਟ ਕੇ ਕੀਤਾ ਗਿਆ | ਉਨ੍ਹਾਂ ...
ਖਮਾਣੋਂ, 7 ਅਗਸਤ (ਜੋਗਿੰਦਰ ਪਾਲ)-ਖਮਾਣੋਂ ਦੇ ਆੜ੍ਹਤੀ ਤੇ ਪੈਟਰੋਲ ਪੰਪ ਮਾਲਕ ਸੁਰਿੰਦਰ ਸ਼ਰਮਾ (ਗੰਗਾ ਰਾਮ) ਨੇ ਧੀਆਂ ਦੇ ਮਾਣ 'ਚ ਵਾਧਾ ਕਰਨ ਲਈ ਨੰਨ੍ਹੀਆਂ ਬੱਚੀਆਂ ਤਾਕਸ਼ਵੀ ਸ਼ਰਮਾ ਤੇ ਗੰਗੇਸ਼ ਸ਼ਰਮਾ ਕੋਲੋਂ ਪੈਟਰੋਲ ਪੰਪ ਜਿੰਮੀ ਇੰਟਰਪ੍ਰਾਈਜਿਜ਼ (ਭਾਰਤ ...
ਫ਼ਤਹਿਗੜ੍ਹ ਸਾਹਿਬ, 7 ਅਗਸਤ (ਮਨਪ੍ਰੀਤ ਸਿੰਘ)-ਐਚ.ਐਸ ਸਪੋਰਟਸ ਅਕੈਡਮੀ ਸਰਹਿੰਦ ਵਲੋਂ ਇੱਥੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਦੋ ਰੋਜ਼ਾ ਬਾਸਕਟ ਬਾਲ ਚੈਂਪੀਅਨਸ਼ਿਪ ਕਰਵਾਈ ਗਈ, ਜਿਸ 'ਚ ਅੰਡਰ 14 ਤੇ 17 ਸਾਲਾ ਬੱਚਿਆਂ ਦੇ ਨਾਰਥ ਜ਼ੋਨ ਦੇ ...
ਮੰਡੀ ਗੋਬਿੰਦਗੜ੍ਹ, 7 ਅਗਸਤ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਈ ਗਈ 2 ਰੋਜ਼ਾ ਬਾਸਕਟਬਾਲ ਚੈਂਪੀਅਨਸ਼ਿਪ 'ਚ ਸਥਾਨਕ ਸੰਤ ਫ਼ਰੀਦ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਬਿਹਤਰ ਪ੍ਰਦਰਸ਼ਨ ਕਰਦੇ ਹੋਏ ...
ਫ਼ਤਹਿਗੜ੍ਹ ਸਾਹਿਬ, 7 ਅਗਸਤ (ਰਾਜਿੰਦਰ ਸਿੰਘ)-ਪਸ਼ੂਆਂ 'ਚ ਫੈਲੀ ਲੰਪੀ ਚਮੜੀ ਰੋਗ ਤੋਂ ਘਬਰਾਉਣ ਦੀ ਬਜਾਏ ਪਸ਼ੂ ਪਾਲਣ ਵਿਭਾਗ ਵਲੋਂ ਸਮੇਂ-ਸਮੇਂ ਸਿਰ ਦਿੱਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ, ਕਿਉਂਕਿ ਇਹ ਬਿਮਾਰੀ ਤੋਂ ਬਾਅਦ ਇਕ ਹਫ਼ਤੇ ਦੇ ...
ਫ਼ਤਹਿਗੜ੍ਹ ਸਾਹਿਬ, 7 ਅਗਸਤ (ਬਲਜਿੰਦਰ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਵਿਜੈ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ 'ਚ ਵੱਖ-ਵੱਖ ਸਿਹਤ ਕੇਂਦਰਾਂ 'ਚੋਂ ਕੋਰੋਨਾ ਜਾਂਚ ਲਈ ਪ੍ਰਾਪਤ ਹੋਏ ਨਮੂਨਿਆਂ ਦੌਰਾਨ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ 'ਚ 8, ਸੀ.ਐਚ.ਸੀ ...
ਬਸੀ ਪਠਾਣਾਂ, 7 ਅਗਸਤ (ਰਵਿੰਦਰ ਮੌਦਗਿਲ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਨੌਜਵਾਨ ਸ਼ਾਖਾ ਦੇ ਜ਼ਿਲ੍ਹਾ ਪ੍ਰਧਾਨ ਨੰਬਰਦਾਰ ਜਰਨੈਲ ਸਿੰਘ ਭਟੇੜੀ ਨੇ ਕਿਸਾਨ ਲਈ ਝੋਨੇ ਤੇ ਗਊਆਂ ਨੂੰ ਲੱਗਿਆ ਰੋਗ ਪ੍ਰੇਸ਼ਾਨੀ ਦਾ ਸਬੱਬ ਬਣਿਆ ਹੋਇਆ ਹੈ | ਉਨ੍ਹਾਂ ਸਰਕਾਰ ਤੋਂ ...
ਖਮਾਣੋਂ, 7 ਅਗਸਤ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਮੁੱਦਈ ਦੀ ਸ਼ਿਕਾਇਤ 'ਤੇ ਕਿ ਉਸ ਨੂੰ ਬਲੈਕ ਲਿਸਟ ਰਜਿਸਟ੍ਰੇਸ਼ਨ ਨੰਬਰ ਕਾਰ ਵੇਚਣ ਦੇ ਦੋਸ਼ ਹੇਠ ਮੁਕੱਦਮੇ 'ਚ ਦੋ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਮੁਤਾਬਿਕ ਗਗਨਦੀਪ ਸਿੰਘ ਵਾਸੀ ਪਿੰਡ ਲਖਣਪੁਰ ਥਾਣਾ ਖਮਾਣੋਂ ਨੇ ਸ਼ਿਕਾਇਤ 'ਚ ਦੱਸਿਆ ਕਿ ਜਸਦੀਪ ਸਿੰਘ ਤੇ ਗੁਰਿੰਦਰਪਾਲ ਸਿੰਘ ਵਾਸੀ ਲੁਧਿਆਣਾ ਨੇ ਉਸ ਨੂੰ ਇਕ ਲੀਵਾ ਕਾਰ ਵੇਚੀ ਸੀ, ਜਿਸ ਨੂੰ ਉਨ੍ਹਾਂ ਨੇ ਮੇਰੇ ਨਾਂਅ ਕਰਵਾ ਕੇ ਦੇਣ ਦਾ ਵਾਅਦਾ ਕੀਤਾ ਸੀ ਪਰ ਉਕਤ ਨੇ ਗੱਡੀ ਰਜਿਸਟ੍ਰੇਸ਼ਨ ਨੰਬਰ ਉਸ ਨੂੰ ਬਲੈਕ ਲਿਸਟ ਵਾਲੀ ਵੇਚ ਦਿੱਤੀ | ਪੁਲਿਸ ਨੇ ਮੁੱਦਈ ਦੇ ਬਿਆਨਾਂ ਦੇ ਆਧਾਰ 'ਤੇ ਉਕਤ ਦੋਹਾਂ ਖ਼ਿਲਾਫ਼ ਧਾਰਾ 406, 420, 473, 120ਬੀ, ਤਹਿਤ ਦਰਜ ਕਰਕੇ ਮਾਮਲੇ 'ਚ ਬਣਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਬਸੀ ਪਠਾਣਾ, 7 ਅਗਸਤ (ਮੌਦਗਿਲ)-ਸਥਾਨਕ ਬਹਾਵਲਪੁਰ ਧਰਮਸ਼ਾਲਾ ਪ੍ਰਬੰਧਕ ਕਮੇਟੀ ਵਲੋਂ ਮਹੱਲਾ ਗੁਰੂ ਨਾਨਕ ਪੁਰਾ ਵਿਖੇ ਹਰ ਸਾਲ ਦੀ ਤਰ੍ਹਾਂ ਸਾਉਣ ਦੀ ਮਹੀਨੇ ਦੀ ਮਹੱਤਤਾ ਨੂੰ ਲੈ ਕੇ ਕੜਾਹ ਛੋਲਿਆਂ ਦਾ ਲੰਗਰ ਲਗਾਇਆ ਗਿਆ | ਇਸ ਤੋਂ ਪਹਿਲਾਂ ਪੰਡਤ ਰਵੀ ਵਲੋਂ ...
ਫ਼ਤਹਿਗੜ੍ਹ ਸਾਹਿਬ, 7 ਅਗਸਤ (ਬਲਜਿੰਦਰ ਸਿੰਘ)-ਆਲ ਇੰਡੀਆ ਬੈਂਕ ਇੰਪਲਾਈਜ਼ ਯੂਨੀਅਨ ਦੇ ਜਨਰਲ ਸਕੱਤਰ ਨਰੇਸ਼ ਵੈਦ ਇੰਡੀਅਨ ਬੈਂਕ ਪ੍ਰੋਵੀਡੈਂਟ ਫ਼ੰਡ ਦੇ ਟਰੱਸਟੀ ਬਣੇ ਹਨ | ਇਸ ਪ੍ਰਾਪਤੀ ਦੇ ਲਈ ਪੰਜਾਬ ਦੇ ਚੀਫ਼ ਇਲੈੱਕਸ਼ਨ ਕਮਿਸ਼ਨਰ ਡਾ. ਐਸ. ਕਰੁਣਾ ਰਾਜੂ ਵਲੋਂ ...
ਬਸੀ ਪਠਾਣਾਂ, 7 ਅਗਸਤ (ਚੰਨਪ੍ਰੀਤ ਪਨੇਸਰ)-ਅੱਜ ਸਥਾਨਕ ਰਾਮ ਪਾਰਕ (ਪੁਰਾਣੀ ਸਿਟੀ) ਵਿਖੇ ਸਾਡੀਆਂ ਧੀਆਂ ਸਾਡੀ ਸ਼ਾਨ ਦੇ ਤਹਿਤ 'ਤੀਆਂ ਤੀਜ ਦੀਆਂ' ਪ੍ਰੋਗਰਾਮ ਹਰਭਜਨ ਸਿੰਘ ਨਾਮਧਾਰੀ, ਕੌਂਸਲਰ ਗੁਰਪ੍ਰੀਤ ਕੌਰ ਨਾਮਧਾਰੀ ਅਤੇ ਉਨ੍ਹਾਂ ਦੀ ਟੀਮ ਵਲੋਂ ਕਰਵਾਇਆ ਗਿਆ | ...
ਬਸੀ ਪਠਾਣਾਂ, 7 ਅਗਸਤ (ਚੰਨਪ੍ਰੀਤ ਪਨੇਸਰ)-ਅੱਜ ਸਥਾਨਕ ਰਾਮ ਪਾਰਕ (ਪੁਰਾਣੀ ਸਿਟੀ) ਵਿਖੇ ਸਾਡੀਆਂ ਧੀਆਂ ਸਾਡੀ ਸ਼ਾਨ ਦੇ ਤਹਿਤ 'ਤੀਆਂ ਤੀਜ ਦੀਆਂ' ਪ੍ਰੋਗਰਾਮ ਹਰਭਜਨ ਸਿੰਘ ਨਾਮਧਾਰੀ, ਕੌਂਸਲਰ ਗੁਰਪ੍ਰੀਤ ਕੌਰ ਨਾਮਧਾਰੀ ਅਤੇ ਉਨ੍ਹਾਂ ਦੀ ਟੀਮ ਵਲੋਂ ਕਰਵਾਇਆ ਗਿਆ | ...
ਫ਼ਤਹਿਗੜ੍ਹ ਸਾਹਿਬ, 7 ਅਗਸਤ (ਰਜਿੰਦਰ ਸਿੰਘ)-ਮਾਤਾ ਸੁੰਦਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਸਾਹਿਬ ਵਿਖੇ ਤੀਆਂ ਦਾ ਤਿਉਹਾਰ ਪਿ੍ੰਸੀਪਲ ਚਰਨਜੀਤ ਕੌਰ ਦੀ ਅਗਵਾਈ 'ਚ ਮਨਾਇਆ ਗਿਆ ਜਿਸ ਵਿਚ ਵਿਦਿਆਰਥਣਾਂ ਨੇ ਗਿੱਧਾ, ਮਿਸ ਤੀਜ ਜੂਨੀਅਰ, ਮਿਸ ਤੀਜ ਮਿਸ ਪੰਜਾਬਣ ...
ਅਮਲੋਹ, 7 ਅਗਸਤ (ਕੇਵਲ ਸਿਘ)-ਇੱਥੇ ਬਾਬਾ ਬਲਰਾਮ ਦਾਸ ਦੀ ਕੁਟੀਆ ਵਿਖੇ ਪੰਡਤ ਦੀਪਕ ਸ਼ਰਮਾ ਦੀ ਅਗਵਾਈ ਹੇਠ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼ਿਵ ਵਿਆਹ ਦਾ ਆਯੋਜਨ ਕੀਤਾ ਗਿਆ, ਉੱਥੇ ਹੀ ਭਗਤਾਂ ਨੇ ਕਿਹਾ ਕਿ ਸਾਉਣ ਦੇ ...
ਫ਼ਤਹਿਗੜ੍ਹ ਸਾਹਿਬ, 7 ਅਗਸਤ (ਮਨਪ੍ਰੀਤ ਸਿੰਘ)-ਐਚ.ਐਸ ਸਪੋਰਟਸ ਅਕੈਡਮੀ ਸਰਹਿੰਦ ਵਲੋਂ ਇੱਥੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਦੋ ਰੋਜ਼ਾ ਬਾਸਕਟ ਬਾਲ ਚੈਂਪੀਅਨਸ਼ਿਪ ਕਰਵਾਈ ਗਈ, ਜਿਸ 'ਚ ਅੰਡਰ 14 ਤੇ 17 ਸਾਲਾ ਬੱਚਿਆਂ ਦੇ ਨਾਰਥ ਜ਼ੋਨ ਦੇ ...
ਅਮਲੋਹ, 7 ਅਗਸਤ (ਕੇਵਲ ਸਿੰਘ)-ਸਿਵਲ ਸਰਜਨ ਡਾ. ਵਿਜੇ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਊਨਿਟੀ ਸਿਹਤ ਸੈਂਟਰ ਅਮਲੋਹ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਲਾਜਿੰਦਰ ਵਰਮਾ ਦੀ ਅਗਵਾਈ ਹੇਠ 'ਮਾਂ ਦੇ ਦੁੱਧ ਦੀ ਮਹੱਤਤਾ' ਸਬੰਧੀ ਮਨਾਏ ਜਾ ਰਹੇ ਹਫ਼ਤੇ ਤਹਿਤ ...
ਖਮਾਣੋਂ, 7 ਅਗਸਤ (ਜੋਗਿੰਦਰ ਪਾਲ)-ਸਥਾਨਕ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਸਮਾਗਮ ਦੌਰਾਨ ਅਧਿਆਪਕਾਵਾਂ ਤੇ ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰ ਨੂੰ ਸਮਰਪਿਤ ਬੋਲੀਆਂ 'ਤੇ ਪੰਜਾਬੀ ਲੋਕ ਨਾਚ ਗਿੱਧਾ ...
ਬਸੀ ਪਠਾਣਾਂ, 7 ਅਗਸਤ (ਚੰਨਪ੍ਰੀਤ ਪਨੇਸਰ, ਐਚ.ਐਸ. ਗੌਤਮ)-ਸਥਾਨਕ ਸੰਤ ਨਾਮਦੇਵ ਕੰਨਿਆ ਮਹਾਂਵਿਦਿਆਲਾ ਵਿਖੇ 'ਤੀਆਂ ਤੀਜ ਦੀਆਂ' ਪ੍ਰੋਗਰਾਮ ਕਰਵਾਇਆ ਗਿਆ ਜਿਸ 'ਚ ਵਿਦਿਆਰਥਣਾਂ ਨੇ ਡਾਸ, ਕਿੱਕਲੀ ਅਤੇ ਗਿੱਧਾ ਆਦਿ ਪੇਸ਼ ਕੀਤਾ ਗਿਆ | ਇਸ ਪ੍ਰੋਗਰਾਮ ਦੀ ਅਗਵਾਈ ਕਾਲਜ ...
ਫ਼ਤਹਿਗੜ੍ਹ ਸਾਹਿਬ, 7 ਅਗਸਤ (ਬਲਜਿੰਦਰ ਸਿੰਘ)-ਸਥਾਨਕ ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ | ਇਸ ਮੌਕੇ ਬੀਬੀ ਸੁਰਿੰਦਰ ਕੌਰ ...
ਫ਼ਤਹਿਗੜ੍ਹ ਸਾਹਿਬ, 7 ਅਗਸਤ (ਰਾਜਿੰਦਰ ਸਿੰਘ)-ਪ੍ਰਦੂਸ਼ਣ ਦੀ ਗੰਭੀਰ ਸਮੱਸਿਆ ਤਾਂ ਹੀ ਹੱਲ ਹੋ ਸਕਦੀ ਹੈ ਜਦੋਂ ਅਸੀਂ ਸਾਰੇ ਮਿਲ ਕੇ ਵੱਧ ਤੋਂ ਵੱਧ ਬੂਟੇ ਲਗਾਵਾਂਗੇ ਤੇ ਉਸ ਦਾ ਪਾਲਣ ਪੋਸ਼ਣ ਕਰਾਂਗੇ | ਇਹ ਗੱਲ ਰਾਜੀਵ ਦੱਤਾ ਪ੍ਰਧਾਨ, ਤਰਸੇਮ ਖੁੱਲਰ ਮੈਨੇਜਰ ਅਸ਼ੋਕਾ ...
ਫ਼ਤਹਿਗੜ੍ਹ ਸਾਹਿਬ, 7 ਅਗਸਤ (ਰਾਜਿੰਦਰ ਸਿੰਘ)-ਸਰਕਾਰੀ ਹੈੈਲਥ ਐਂਡ ਵੈੱਲਨੈੱਸ ਸੈਂਟਰ ਬਡਾਲੀ ਆਲਾ ਸਿੰਘ ਵਿਖੇ ਜਨ ਅਰੋਗਿਆ ਸੰਮਤੀ ਦੀ ਮੀਟਿੰਗ ਹੋਈ ਜਿਸ ਵਿਚ ਸੰਮਤੀ ਦੇ ਚੇਅਰਮੈਨ ਸਰਪੰਚ ਮੁਨਸ਼ੀ ਰਾਮ, ਸੰਮਤੀ ਦੇ ਸੈਕਟਰੀ ਸਿਮਰਨਜੀਤ ਕੌਰ ਸੀ.ਐਚ.ਓ., ਨੋਰੰਗ ...
ਜਖਵਾਲੀ, 7 ਅਗਸਤ (ਨਿਰਭੈ ਸਿੰਘ)-ਸਰਕਾਰੀ ਮਿਡਲ ਸਕੂਲ ਚਣੋਂ ਵਿਚ ਤੀਜ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਸੋਲੋ ਡਾਂਸ, ਗਰੁੱਪ ਡਾਂਸ, ਗਿੱਧਾ, ਮਹਿੰਦੀ ਪ੍ਰਤੀਯੋਗਤਾ, ਪੰਜਾਬੀ ਪਹਿਰਾਵਾ, ਮਿਸ ਤੀਜ ਵਰਗੇ ਮੁਕਾਬਲੇ ਕਰਵਾਏ ਗਏ | ਸਕੂਲ ਇੰਚਾਰਜ ਮੀਨਾਕਸ਼ੀ ਗਰਗ ਨੇ ...
ਅਮਲੋਹ, 7 ਅਗਸਤ (ਕੇਵਲ ਸਿੰਘ)-ਸ਼ਹਿਰ ਦੇ ਵਾਰਡ ਨੰ-6 ਅੰਨੀਆ ਰੋਡ ਵਿਖੇ ਡਰਾਈ ਡੇਅ ਤਹਿਤ ਸਿਹਤ ਵਿਭਾਗ ਤੇ ਨਗਰ ਕੌਂਸਲ ਅਮਲੋਹ ਦੀ ਟੀਮ ਵਲੋੋਂ ਸਿਵਲ ਸਰਜਨ ਡਾ: ਹਰਿੰਦਰ ਸਿੰਘ ਫ਼ਤਹਿਗੜ੍ਹ ਸਾਹਿਬ ਦੇ ਹੁਕਮਾਂ ਅਨੁਸਾਰ ਤੇ ਡਾ: ਗੁਰਪ੍ਰੀਤ ਕੌਰ ਜ਼ਿਲ੍ਹਾ ਪੋ੍ਰਗਰਾਮ ...
ਮੰਡੀ ਗੋਬਿੰਦਗੜ੍ਹ, 7 ਅਗਸਤ (ਮੁਕੇਸ਼ ਘਈ)-ਗੋਬਿੰਦਗੜ੍ਹ ਐਜੂਕੇਸ਼ਨ ਐਂਡ ਵੈੱਲਫੇਅਰ ਸੁਸਾਇਟੀ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਗੋਬਿੰਦਗੜ੍ਹ ਪਬਲਿਕ ਸਕੂਲ ਵਿਚ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਪ੍ਰਤੀਯੋਗਤਾ ਵਿਚ ਤੀਸਰੀ ਜਮਾਤ ਤੋਂ ਬਾਰ੍ਹਵੀਂ ...
ਫ਼ਤਹਿਗੜ੍ਹ ਸਾਹਿਬ, 7 ਅਗਸਤ (ਬਲਜਿੰਦਰ ਸਿੰਘ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਮੰਡੀ ਵਿਖੇ ਮਨਿਸਟਰੀ ਜਲ ਸ਼ਕਤੀ ਵਲੋਂ 75ਵੇਂ ਆਜ਼ਾਦੀ ਦਾ ਅੰਮਿ੍ਤ ਮਹਾਂ ਉਤਸਵ ਅਧੀਨ ਕੇਂਦਰੀ ਭੂਮੀ ਜਲ ਬੋਰਡ ਉਤਮ ਪੱਛਮ ਖੇਤਰ ਚੰਡੀਗੜ੍ਹ ਸੈਂਟਰਲ ਗਰਾਊਾਡ ਵਾਟਰ ...
ਖਮਾਣੋਂ, 7 ਅਗਸਤ (ਮਨਮੋਹਨ ਸਿੰਘ ਕਲੇਰ)-ਖੇੜੀ ਨੌਧ ਸਿੰਘ ਪੁਲਿਸ ਨੇ ਇਕ ਵਿਆਹੁਤਾ ਨਾਲ ਜਬਰ ਜ਼ਨਾਹ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਮੁਕੱਦਮੇ 'ਚ ਨਾਮਜ਼ਦ ਕੀਤਾ ਹੈ | ਜਾਣਕਾਰੀ ਮੁਤਾਬਿਕ ਔਰਤ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਦੁਆਰਾ ਗੁਰਦੁਆਰਾ ਸਾਹਿਬ ...
ਸ਼ੁਤਰਾਣਾ, 7 ਅਗਸਤ (ਬਲਦੇਵ ਸਿੰਘ ਮਹਿਰੋਕ) ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ 10 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਵਿਸ਼ਾਲ ਧਰਨਾ ਲਾਇਆ ਜਾਵੇਗਾ | ਇੱਥੇ ਪਾਰਟੀ ਵਰਕਰਾਂ ਨਾਲ ਬੈਠਕ ਕਰਨ ਤੋਂ ਬਾਅਦ ਉਪਰੋਕਤ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ...
ਰਾਜਪੁਰਾ, 7 ਅਗਸਤ (ਰਣਜੀਤ ਸਿੰਘ)-ਇੱਥੋਂ ਦੀ ਸਰਕਾਰੀ ਆਈ.ਟੀ. ਲੜਕੀਆਂ (ਨੀਲਪੁਰ) ਨੂੰ ਸਲਾਨਾ ਪੇਪਰ ਦੇਣ ਲਈ ਦੂਰ ਦੁਰਾਡੇ ਧੱਕੇ ਖਾਣ ਲਈ ਮਜਬੂਰ ਹੋਣਾ ਪੈਣਾ ਹੈ ਜਿਸ ਕਾਰਨ ਲੜਕੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ | ਜਿਸ ਥਾਂ 'ਤੇ ਸੈਂਟਰ ਬਣਿਆ ਹੈ ਉੱਥੇ ਕੋਈ ਬੱਸ ...
ਘਨੌਰ, 7 ਅਗਸਤ (ਸੁਸ਼ੀਲ ਕੁਮਾਰ ਸ਼ਰਮਾ)-ਵਿਦੇਸ਼ 'ਚ ਪੱਕੇ ਹੋਣ ਲਈ ਜਾਂ ਵਿਦੇਸ਼ ਜਾਣ ਲਈ ਲੋਕ ਕਈ ਤਰ੍ਹਾਂ ਦੇ ਹੱਥਕੰਡੇ ਅਪਣਾਉਂਦੇ ਹਨ | ਅਜਿਹਾ ਹੀ ਮਾਮਲਾ ਜ਼ਿਲ੍ਹਾ ਪਟਿਆਲਾ ਦੇ ਹਲਕਾ ਘਨੌਰ 'ਚ ਪੈਂਦੇ ਪਿੰਡ ਸਰਾਲਾ ਖ਼ੁਰਦ ਨਾਲ ਸੰਬੰਧਿਤ ਪਰਿਵਾਰ ਨਾਲ ਵਾਪਰਿਆ ਜੋ ...
ਘਨੌਰ, 7 ਅਗਸਤ (ਸੁਸ਼ੀਲ ਕੁਮਾਰ ਸ਼ਰਮਾ)-ਵਿਦੇਸ਼ 'ਚ ਪੱਕੇ ਹੋਣ ਲਈ ਜਾਂ ਵਿਦੇਸ਼ ਜਾਣ ਲਈ ਲੋਕ ਕਈ ਤਰ੍ਹਾਂ ਦੇ ਹੱਥਕੰਡੇ ਅਪਣਾਉਂਦੇ ਹਨ | ਅਜਿਹਾ ਹੀ ਮਾਮਲਾ ਜ਼ਿਲ੍ਹਾ ਪਟਿਆਲਾ ਦੇ ਹਲਕਾ ਘਨੌਰ 'ਚ ਪੈਂਦੇ ਪਿੰਡ ਸਰਾਲਾ ਖ਼ੁਰਦ ਨਾਲ ਸੰਬੰਧਿਤ ਪਰਿਵਾਰ ਨਾਲ ਵਾਪਰਿਆ ਜੋ ...
ਨਾਭਾ, 7 ਅਗਸਤ (ਕਰਮਜੀਤ ਸਿੰਘ)-ਪੰਜਾਬ ਸਰਕਾਰ ਵਲੋਂ 300 ਯੂਨਿਟ ਬਿਜਲੀ ਦੇਣ ਦਾ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਦੇਸ਼ ਭਗਤ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਵਿਚ ਸਰਕਾਰ ਖਿਲਾਫ਼ ਰੋਸ ਵਧ ਰਿਹਾ ਹੈ | ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀ ਅਹਿਮ ਮੀਟਿੰਗ ...
ਅਰਨੋਂ, 7 ਅਗਸਤ (ਦਰਸ਼ਨ ਸਿੰਘ ਪਰਮਾਰ)-ਖਨੌਰੀ ਕੈਥਲ ਸੜਕ ਜੋ ਕਿ ਪੰਜਾਬ ਤੇ ਹਰਿਆਣਾ ਸੂਬਿਆਂ ਨੂੰ ਇਕ ਦੂਜੇ ਨਾਲ ਜੋੜਦੀ ਹੈ ਅਤੇ ਇਸ ਇਲਾਕੇ ਦੇ ਲੋਕਾਂ ਦੇ ਨਾਲ ਦੂਜੇ ਲੋਕਾਂ ਲਈ ਆਵਾਜਾਈ ਲਈ ਇਕ ਅਹਿਮ ਸੜਕ ਹੈ ਪਰ ਇਸ ਸੜਕ ਤੇ ਦੋਨੋਂ ਤਰਫ਼ ਬਣੀਆਂ ਸਫ਼ੇਦ ਪੱਟੀਆਂ ...
ਨਾਭਾ, 7 ਅਗਸਤ (ਕਰਮਜੀਤ ਸਿੰਘ)-ਰਿਆਸਤੀ ਸ਼ਹਿਰ ਨਾਭਾ ਵਿਖੇ ਕੈਂਟ ਰੋਡ ਬਹੁਤ ਹੀ ਬੁਰੀ ਤਰ੍ਹਾਂ ਟੁੱਟੀ ਹੋਈ ਹੈ | ਭਗਵੰਤ ਮਾਨ ਸਰਕਾਰ ਨੂੰ ਪੋਣੇ ਪੰਜ ਮਹੀਨੇ ਹੋ ਚੁੱਕੇ ਹਨ ਲੇਕਿਨ ਸੜਕ ਦਾ ਬਣਦਾ ਕੰਮ ਰੁਕਿਆ ਹੋਇਆ ਹੈ | ਇਹ ਵਿਚਾਰ ਅੱਜ ਇੱਥੇ ਪਟਿਆਲਾ ਗੇਟ ਵਿਖੇ ...
ਘਨੌਰ, 7 ਅਗਸਤ (ਸੁਸ਼ੀਲ ਕੁਮਾਰ ਸ਼ਰਮਾ)-ਬਾਬਾ ਬੰਦਾ ਸਿੰਘ ਬਹਾਦੁਰ ਬੈਰਾਗੀ ਫਾਊੁਾਡੇਸ਼ਨ ਪੰਜਾਬ ਵਲੋਂ ਸਤਪਾਲ ਸਿੰਘ ਬੈਰਾਗੀ ਦੀ ਅਗਵਾਈ ਵਿਚ ਗੁਰਦਵਾਰਾ ਕੁਸ਼ਟ ਨਿਵਾਰਨ ਸਰ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਸ਼ੇਖੂਪੁਰ ਘਨੌਰ ਵਿਖੇ ਖ਼ੂਨ ਦਾਨ ਕੈਂਪ ਲਗਾਇਆ ...
ਪਾਤੜਾਂ, 7 ਅਗਸਤ (ਗੁਰਇਕਬਾਲ ਸਿੰਘ ਖ਼ਾਲਸਾ)-ਬਾਦਸ਼ਾਹਪੁਰ ਦੇ ਨੇੜਲੇ ਪਿੰਡ ਹਰਚੰਦਪੁਰਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਪਿੰਡ ਦੇ ਹੀ ਦਾਨੀ ਸੱਜਣਾਂ ਨੇ ਸੋਲਰ ਪਾਵਰ ਸਿਸਟਮ ਲਗਵਾਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਮੁਖੀ ਜਸਕਰਨ ਸਿੰਘ ਨੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX