ਤਾਜਾ ਖ਼ਬਰਾਂ


ਤੀਜੇ ਇਕ ਦਿਨਾ ਮੈਚ ਵਿਚ ਆਸਟ੍ਰੇਲੀਆ ਨੇ 21 ਦੌੜਾਂ ਨਾਲ ਹਰਾਇਆ ਭਾਰਤ ਨੂੰ, 2-1 ਨਾਲ ਜਿੱਤੀ ਲੜੀ
. . .  1 day ago
ਕੌਮੀ ਇਨਸਾਫ਼ ਮੋਰਚਾ ਵਲੋ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦਾ ਮਾਮਲਾ
. . .  1 day ago
ਚੰਡੀਗੜ੍ਹ , 22 ਮਾਰਚ - ਹਾਈਕੋਰਟ ’ਚ ਸਰਕਾਰ ਨੇ ਕਿਹਾ ਕਿ ਮੁੱਦਾ ਧਾਰਮਿਕ ਤੇ ਭਾਵਨਾਤਮਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤਾਕਤ ਦੀ ਵਰਤੋਂ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ । ਇਸ ਨੂੰ ਤਰੀਕੇ ਨਾਲ ਹੱਲ ਕਰਨ ...
ਕੌਮੀ ਇਨਸਾਫ਼ ਮੋਰਚਾ ਵਲੋ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦਾ ਮਾਮਲਾ
. . .  1 day ago
ਚੰਡੀਗੜ੍ਹ , 22 ਮਾਰਚ - ਹਾਈਕੋਰਟ ’ਚ ਸਰਕਾਰ ਨੇ ਕਿਹਾ ਕਿ ਮੁੱਦਾ ਧਾਰਮਿਕ ਤੇ ਭਾਵਨਾਤਮਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤਾਕਤ ਦੀ ਵਰਤੋਂ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ । ਇਸ ਨੂੰ ਤਰੀਕੇ ਨਾਲ ਹੱਲ ਕਰਨ ...
ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਦਮ ਪੁਰਸਕਾਰ ਜੇਤੂਆਂ ਲਈ ਰਾਤ ਦੇ ਖਾਣੇ ਦੀ ਕੀਤੀ ਮੇਜ਼ਬਾਨੀ
. . .  1 day ago
ਲੰਡਨ : ਖਾਲਿਸਤਾਨੀ ਸਮਰਥਕਾਂ ਵਲੋਂ ਭਾਰਤ ਵਿਰੋਧੀ ਪ੍ਰਦਰਸ਼ਨ, ਭਾਰਤੀ ਹਾਈ ਕਮਿਸ਼ਨ 'ਤੇ ਮੈਟਰੋਪੋਲੀਟਨ ਪੁਲਿਸ ਪਹਿਰੇ 'ਤੇ
. . .  1 day ago
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ 70 ਕਮਰਿਆਂ ਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨਿਵਾਸ (ਸਰਾਂ) ਦੀ ਉਸਾਰੀ ਦੀ ਕਾਰ ਸੇਵਾ ਆਰੰਭ
. . .  1 day ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਦਰਸ਼ਨ ਕਰਨ ਪੁੱਜਦੇ ਸ਼ਰਧਾਲੂਆਂ ਦੀ ਸਹੂਲਤ ਲਈ 70 ਕਮਰਿਆਂ ਦੀ ਸਮਰੱਥਾ ਵਾਲੇ ...
ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ- ਸ਼ਰਦ ਪਵਾਰ
. . .  1 day ago
ਕਰਨਾਲ, 22 ਮਾਰਚ (ਗੁਰਮੀਤ ਸਿੰਘ ਸੱਗੂ)- ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਸਾਬਕਾ ਕੇਂਦਰੀ ਰੱਖਿਆ ਅਤੇ ਖ਼ੇਤੀਬਾੜੀ ਮੰਤਰੀ ਸ਼ਰਦ ਪਵਾਰ ਨੇ ਕਿਹਾ ਕਿ ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ ਹੈ, ਤਾਂ ਜੋ ਭਾਜਪਾ ਨੂੰ....
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
. . .  1 day ago
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
ਅੰਮ੍ਰਿਤਪਾਲ ਨੇ 40-45 ਮਿੰਟ ਗੁਰਦੁਆਰੇ ਵਿਚ ਬਿਤਾਏ- ਐਸ.ਐਸ.ਪੀ. ਜਲੰਧਰ ਦਿਹਾਤੀ
. . .  1 day ago
ਜਲੰਧਰ, 22 ਮਾਰਚ- ਜਲੰਧਰ ਦਿਹਾਤੀ ਦੇ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਨੰਗਲ ਅੰਬੀਆਂ ਗੁਰਦੁਆਰੇ ਵਿਚ ਵਾਪਰੀ ਘਟਨਾ ਬਾਰੇ ਦੱਸਿਆ ਕਿ ਜਦੋਂ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ, ਤਾਂ ਉਹ ਗੁਰਦੁਆਰੇ ਵਿਚ ਭੱਜ ਗਏ ਅਤੇ ਇਕ ਗ੍ਰੰਥੀ ਨੂੰ ਕੱਪੜੇ ਦੇਣ ਲਈ....
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
. . .  1 day ago
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
ਨਵਜੋਤ ਸਿੰਘ ਸਿੱਧੂ ਦੀ ਪਤਨੀ ਨੂੰ ਸਟੇਜ 2 ਕੈਂਸਰ, ਟਵਿੱਟਰ 'ਤੇ ਭਾਵੁਕ ਪੋਸਟ ਪਾ ਕੇ ਖੁਦ ਦਿੱਤੀ ਜਾਣਕਾਰੀ
. . .  1 day ago
ਚੰਡੀਗੜ੍ਹ, 22 ਮਾਰਚ- ਨਵਜੋਤ ਕੌਰ ਸਿੱਧੂ ਨੂੰ ਜਾਨਲੇਵਾ ਕੈਂਸਰ ਹੋ ਗਿਆ ਹੈ। ਇਹ ਕੈਂਸਰ ਦੂਜੀ ਸਟੇਜ ਵਿਚ ਹੈ, ਜਿਸ ਕਾਰਨ ਅੱਜ ਚੰਡੀਗੜ੍ਹ ’ਚ ਉਨ੍ਹਾਂ ਦੀ ਸਰਜਰੀ ਹੋਵੇਗੀ। ਇਸ ਦੌਰਾਨ ਨਵਜੋਤ ਕੌਰ ਸਿੱਧੂ ਨੇ ਭਾਵੁਕ ਟਵੀਟ ਕਰਦੇ ਹੋਏ ਕਿਹਾ ਕਿ ਉਹ...
ਪੁਲਿਸ ਨੇ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਜਲੰਧਰ ਅਦਾਲਤ ’ਚ ਕੀਤਾ ਪੇਸ਼
. . .  1 day ago
ਜਲੰਧਰ, 22 ਮਾਰਚ- ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀਆਂ ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਅਤੇ ਗੁਰਬੇਜ ਸਿੰਘ ਨੂੰ ਜਲੰਧਰ ਅਦਾਲਤ ਵਿਚ ਪੇਸ਼ ਕੀਤਾ। ਇਨ੍ਹਾਂ ਨੇ ਅੰਮ੍ਰਿਤਪਾਲ ਸਿੰਘ....
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਪਰਦਾਵਾਂ ਤੇ ਬੁੱਧੀਜੀਵੀਆਂ ਦੀ 27 ਮਾਰਚ ਨੂੰ ਸੱਦੀ ਵਿਸ਼ੇਸ਼ ਇਕੱਤਰਤਾ
. . .  1 day ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬ ਦੇ ਮੌਜੂਦਾ ਹਾਲਾਤ, ਸਿੱਖਾਂ ਦੇ ਮਨਾਂ ਵਿਚ ਲੰਮੇਂ ਸਮੇਂ ਤੋਂ ਪਸਰੇ ਬੇਚੈਨੀ ਦੇ ਮਾਹੌਲ ਅਤੇ ਸਿੱਖ ਨੌਜਵਾਨਾਂ ਦੀਆਂ ਨਜ਼ਾਇਜ਼ ਗ੍ਰਿਫ਼ਤਾਰੀਆਂ ’ਤੇ ਵਿਚਾਰ ਉਪਰੰਤ ਭਵਿੱਖ ਦੀ ਵਿਉਂਤਬੰਦੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ....
ਮਨੀ ਲਾਂਡਰਿੰਗ ਮਾਮਲਾ: ਹਾਈਕੋਰਟ ਨੇ ‘ਆਪ’ ਆਗੂ ਸਤੇਂਦਰ ਜੈਨ ’ਤੇ ਫ਼ੈਸਲਾ ਰੱਖਿਆ ਸੁਰੱਖ਼ਿਅਤ
. . .  1 day ago
ਨਵੀਂ ਦਿੱਲੀ, 22 ਮਾਰਚ- ਦਿੱਲੀ ਹਾਈ ਕੋਰਟ ਵਿਚ ਦਿਨੇਸ਼ ਕੁਮਾਰ ਸ਼ਰਮਾ ਦੀ ਬੈਂਚ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਨੀ ਲਾਂਡਰਿੰਗ ਮਾਮਲੇ ’ਚ ਜੇਲ੍ਹ ’ਚ ਬੰਦ ‘ਆਪ’ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਅਤੇ ਦੋ ਹੋਰਾਂ ’ਤੇ....
ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ’ਚ ਪਹਿਲਾ ਤਗਮਾ ਕੀਤਾ ਪੱਕਾ
. . .  1 day ago
ਨਵੀਂ ਦਿੱਲੀ, 22 ਮਾਰਚ- ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਆਪਣਾ ਕੁਆਰਟਰ ਫ਼ਾਈਨਲ ਮੁਕਾਬਲਾ ਜਿੱਤ ਕੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਭਾਰਤ ਦਾ ਪਹਿਲਾ ਤਗ਼ਮਾ ਪੱਕਾ ਕਰ ਲਿਆ ਹੈ। ਇਸ ਮੌਕੇ ਉਸ ਨੇ ਕਿਹਾ ਕਿ ਮੇਰਾ ਅੱਜ ਦਾ ਪ੍ਰਦਰਸ਼ਨ ਆਉਣ ਵਾਲੇ ਮੈਚਾਂ ਲਈ ਵੀ ਚੰਗਾ ਸੰਕੇਤ ਦਿੰਦਾ ਹੈ। ਮੈਂ....
ਪ੍ਰਧਾਨ ਮੰਤਰੀ ਮੋਦੀ 24 ਮਾਰਚ ਨੂੰ ਕਰਨਗੇ ਵਾਰਾਣਸੀ ਦਾ ਦੌਰਾ
. . .  1 day ago
ਨਵੀਂ ਦਿੱਲੀ, 22 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਮਾਰਚ ਨੂੰ ਵਾਰਾਣਸੀ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ ਉਹ ਰੁਦ੍ਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀ.ਬੀ. ਸੰਮੇਲਨ ਨੂੰ ਸੰਬੋਧਨ ਕਰਨਗੇ। ਉਸ ਤੋਂ ਬਾਅਦ ਉਨ੍ਹਾਂ ਵਲੋਂ ਸੰਪੂਰਨਾਨੰਦ ਸੰਸਕ੍ਰਿਤ....
ਦੇਸ਼ ਦੀ ਏਕਤਾ ਅਤੇ ਅਖੰਡਤਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ- ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)- ਦੇਸ਼ ਦੀ ਏਕਤਾ ਅਤੇ ਅਖ਼ੰਡਤਾ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਵੱਖਵਾਦੀ ਤਾਕਤਾਂ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦਾ ਹੈ, ਜੋ ਪੰਜਾਬ ਵਿਚ ਅਸਥਿਰਤਾ ਪੈਦਾ ਕਰਨੀ ਚਾਹੁੰਦੀਆਂ ਹਨ। ਇਨ੍ਹਾਂ ਸ਼ਬਦਾਂ ਦਾ....
ਪੁਲਿਸ ਵਲੋਂ ਚੋਰ ਗਰੋਹ ਦੇ ਚਾਰ ਮੈਂਬਰ ਪੰਜ ਮੋਟਰਸਾਈਕਲਾਂ ਸਮੇਤ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਚੋਰ ਗਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਚੋਰੀ ਦੇ ਪੰਜ ਮੋਟਰਸਾਈਕਲ ਬਰਾਮਦ ਕੀਤੇ ਹਨ। ਇਹ ਪ੍ਰਗਟਾਵਾ.......
ਦਲਜੀਤ ਕਲਸੀ ਦੀ ਗੈਰ-ਕਾਨੂੰਨੀ ਹਿਰਾਸਤ ਦੇ ਖ਼ਿਲਾਫ਼ ਉਸ ਦੀ ਪਤਨੀ ਨੇ ਹਾਈਕੋਰਟ ਵਿਚ ਹੈਬੀਅਸ ਕਾਰਪਸ ਪਟੀਸ਼ਨ ਕੀਤੀ ਦਾਇਰ
. . .  1 day ago
ਚੰਡੀਗੜ੍ਹ, 22 ਮਾਰਚ (ਤਰੁਣ ਭਜਨੀ)- ਸਰਬਜੀਤ ਸਿੰਘ ਉਰਫ਼ ਦਲਜੀਤ ਕਲਸੀ ਦੀ ਗੈਰ-ਕਾਨੂੰਨੀ ਹਿਰਾਸਤ ਦੇ ਖ਼ਿਲਾਫ਼ ਕਲਸੀ ਦੀ ਪਤਨੀ ਨੇ ਹਾਈਕੋਰਟ ਵਿਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਹੈ। ਇਹ ਮਾਮਲਾ ਅੱਜ ਜਸਟਿਸ ਐਨ.ਐਸ. ਸ਼ੇਖਾਵਤ ਦੀ ਬੈਂਚ ਅੱਗੇ ਸੁਣਵਾਈ ਲਈ ਆਇਆ। ਮਾਮਲੇ ਦੀ ਸੁਣਵਾਈ....
ਨਜਾਇਜ਼ ਪਿਸਤੌਲ ਸਮੇਤ ਨੌਜਵਾਨ ਕਾਬੂ
. . .  1 day ago
ਅਬੋਹਰ, 22 ਮਾਰਚ (ਸੰਦੀਪ ਸੋਖਲ)- ਪੁਲਿਸ ਵਲੋਂ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਨਾਜਾਇਜ਼ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਨੰਬਰ 2 ਦੀ ਪੁਲਿਸ ਨੇ ਫੜੇ ਗਏ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਹੈੱਡ.....
ਚੌਂਕ ਵਿਚਲੇ ਬਿਜਲੀ ਦੇ ਖੰਭੇ ਚ’ ਟਰੱਕ ਵੱਜਣ ਨਾਲ ਸਾਰੇ ਸ਼ਹਿਰ ਦੀ ਬੱਤੀ ਹੋਈ ਗੁੱਲ
. . .  1 day ago
ਬਾਘਾ ਪੁਰਾਣਾ, 22 ਮਾਰਚ (ਕ੍ਰਿਸ਼ਨ ਸਿੰਗਲਾ)- ਸਥਾਨਕ ਸ਼ਹਿਰ ਦੇ ਮੁੱਖ ਲਾਈਟਾਂ ਵਾਲੇ ਸ਼ਹੀਦ ਭਗਤ ਸਿੰਘ ਚੌਂਕ ਵਿਚ ਬੀਤੀ ਰਾਤ ਅਚਾਨਕ ਇਕ ਵੱਡਾ ਟਰੱਕ ਬਿਜਲੀ ਵਾਲੇ ਖੰਭੇ ਵਿਚ ਜਾ ਟਕਰਾਇਆ, ਜਿਸ ਕਰਕੇ ਸਾਰੇ ਸ਼ਹਿਰ ਦੀ ਬੱਤੀ ਗੁੱਲ ਹੋ ਗਈ। ਇਸ ਦੇ ਨਾਲ ਹੀ ਟ੍ਰੈਫ਼ਿਕ ਦੀ ਸਮੱਸਿਆ ਦਾ ਵੀ ਲੋਕਾਂ ਨੂੰ ਵੱਡੇ ਪੱਧਰ.....
ਜਿਸ ਮੋਟਰਸਾਈਕਲ ’ਤੇ ਅੰਮ੍ਰਿਤਪਾਲ ਭੱਜਿਆ, ਉਹ ਪੁਲਿਸ ਵਲੋਂ ਬਰਾਮਦ- ਐਸ.ਐਸ.ਪੀ.ਜਲੰਧਰ
. . .  1 day ago
ਜਲੰਧਰ, 22 ਮਾਰਚ- ਜਲੰਧਰ ਦੇ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਦੱਸਿਆ ਕਿ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਜਿਸ ਮੋਟਰਸਾਈਕਲ ’ਤੇ ਸਵਾਰ ਹੋ ਕੇ ਭੱਜਿਆ ਸੀ, ਉਹ ਪੁਲਿਸ.....
ਪ੍ਰਧਾਨ ਮੰਤਰੀ ਅੱਜ ਸ਼ਾਮ ਕਰਨਗੇ ਉੱਚ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 22 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 4:30 ਵਜੇ ਕੋਵਿਡ ਨਾਲ ਸੰਬੰਧਿਤ ਸਥਿਤੀ ਅਤੇ ਜਨਤਕ ਸਿਹਤ ਤਿਆਰੀਆਂ ਦੀ ਸਮੀਖਿਆ ਕਰਨ...
ਤਿੰਨ ਥਾਣਿਆਂ ਦੀ ਪੁਲਿਸ ਵਲੋਂ ਰਾਜਾਸਾਂਸੀ ਦੇ ਪਿੰਡਾਂ ’ਚ ਫ਼ਲੈਗ ਮਾਰਚ
. . .  1 day ago
ਚੌਗਾਵਾਂ, 22 ਮਾਰਚ (ਗੁਰਵਿੰਦਰ ਸਿੰਘ ਕਲਸੀ)- ਐਸ. ਐਸ. ਪੀ. ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਅਟਾਰੀ ਪ੍ਰਵੇਸ਼ ਚੋਪੜਾ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੇ ਮੁਖੀ ਕਰਮਪਾਲ ਸਿੰਘ ਰੰਧਾਵਾ, ਭਿੰਡੀਸੈਦਾ ਦੇ ਹਿਮਾਂਸ਼ੂ ਭਗਤ ਤੇ ਥਾਣਾ ਘਰਿੰਡਾ ਦੇ ਮੁਖੀ ਹਰਪਾਲ ਸਿੰਘ ਸੋਹੀ ਵਲੋਂ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਫਾਜ਼ਿਲਕਾ / ਅਬੋਹਰ

ਲਾਧੂਕਾ ਮਾਈਨਰ ਦੇ ਖਸਤਾ ਹਾਲਾਤ ਕਿਸਾਨਾਂ ਲਈ ਬਣੇ ਚਿੰਤਾ ਦਾ ਕਾਰਨ

ਮੰਡੀ ਘੁਬਾਇਆ, 7 ਅਗਸਤ (ਅਮਨ ਬਵੇਜਾ)-ਵਾਰ ਵਾਰ ਟੁੱਟਣ ਕਾਰਨ ਮਸ਼ਹੂਰ ਲਾਧੂਕਾ ਮਾਈਨਰ ਦੇ ਖਸਤਾ ਹਾਲਾਤ ਦਾ ਖ਼ਮਿਆਜ਼ਾ ਹਰ ਵਾਰ ਕਿਸਾਨਾਂ ਨੂੰ ਭੁਗਤਣਾਂ ਪੈਂਦਾ ਹੈ | ਜਿਸ ਦੇ ਚੱਲਦਿਆਂ ਕਈ ਵਾਰ ਨਹਿਰ ਟੁੱਟੀ ਅਤੇ ਉਸ ਨੂੰ ਥੋੜ੍ਹਾ ਬਹੁਤਾ ਬੰਨ੍ਹ ਕੇ ਹੀ ਬੁੱਤਾ ...

ਪੂਰੀ ਖ਼ਬਰ »

ਦੂਸਰੀ ਰਾਤ ਵੀ ਲੁਟੇਰਿਆਂ ਨੇ ਹਮਲਾ ਕਰਕੇ ਨੌਜਵਾਨ ਨੂੰ ਕੀਤਾ ਗੰਭੀਰ ਜ਼ਖਮੀ

ਅਬੋਹਰ, 7 ਅਗਸਤ (ਸੁਖਜੀਤ ਸਿੰਘ ਬਰਾੜ)-ਅਬੋਹਰ ਸ਼ਹਿਰ ਵਿਚ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਨਹੀਂ ਪੈ ਰਹੀ ਹੈ | ਸ਼ਹਿਰ ਵਿਚ ਲਗਾਤਾਰ ਲੁੱਟ-ਖੋਹ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ | ਸਮਾਜ ਵਿਰੋਧੀ ਅਨਸਰਾਂ ਵਲੋਂ ਨਿਡਰ ਹੋ ਕੇ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ...

ਪੂਰੀ ਖ਼ਬਰ »

ਔਰਤ ਦੀ ਜ਼ਮੀਨ 'ਤੇ ਕਬਜ਼ਾ ਕਰਨ ਅਤੇ ਝੋਨਾ ਪੁੱਟਣ ਦੇ ਸਬੰਧ ਵਿਚ 6 ਔਰਤਾਂ ਸਣੇ ਅੱਠ ਜਣਿਆਂ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 7 ਅਗਸਤ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਥਾਣਾ ਸਿਟੀ-1 ਦੀ ਪੁਲਿਸ ਨੇ ਔਰਤ ਦੀ ਜ਼ਮੀਨ 'ਤੇ ਕਬਜ਼ਾ ਕਰਨ ਅਤੇ ਉਸ ਦੀ ਜ਼ਮੀਨ ਵਿਚ ਲਗਾਇਆ ਝੋਨਾ ਪੁੱਟਣ ਦੇ ਸਬੰਧ ਵਿਚ ਛੇ ਔਰਤਾਂ ਅਤੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਪੁਲਿਸ ਨੂੰ ...

ਪੂਰੀ ਖ਼ਬਰ »

ਸਬਸਿਡੀ ਤੇ ਖੇਤੀ ਮਸ਼ੀਨਰੀ ਲੈਣ ਲਈ ਅਰਜ਼ੀਆਂ ਮੰਗੀਆਂ

ਮੰਡੀ ਲਾਧੂਕਾ, 7 ਅਗਸਤ (ਰਾਕੇਸ਼ ਛਾਬੜਾ)-ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿਚ ਨਸ਼ਟ ਕਰਨ ਲਈ ਸਬਸਿਡੀ ਤੇ ਸੰਦ ਲੈਣ ਲਈ ਕਿਸਾਨ 15 ਅਗਸਤ ਤੱਕ ਮਹਿਕਮੇ ਦੇ ਆਨਲਾਈਨ ਪੋਰਟਲ ਤੇ ਅਪਲਾਈ ਕਰ ਸਕਦੇ ਹਨ | ਬਲਾਕ ਜਲਾਲਾਬਾਦ ਦੀ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਦੀ ਜਾਗਰੂਕਤਾ ਲਈ ਗਊਸ਼ਾਲਾ 'ਚ ਲਗਾਇਆ ਕੈਂਪ

ਫ਼ਾਜ਼ਿਲਕਾ, 7 ਅਗਸਤ (ਦਵਿੰਦਰ ਪਾਲ ਸਿੰਘ)-ਡਿਪਟੀ ਡਾਇਰੈਕਟਰ ਪਸ਼ੂ ਪਾਲਨ ਵਿਭਾਗ ਫ਼ਾਜ਼ਿਲਕਾ ਰਾਜੀਵ ਛਾਬੜਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸ਼੍ਰੀ ਗਊ ਰਕਸ਼ਨੀ ਸਭਾ ਫ਼ਾਜ਼ਿਲਕਾ ਗਊਸ਼ਾਲਾ ਵਿਖੇ ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਅਤੇ ਜਾਗਰੂਕਤਾ ਲਈ ਇਕ ਕੈਂਪ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ 4 ਮੈਂਬਰ ਕਾਬੂ

ਜਲਾਲਾਬਾਦ, 7 ਅਗਸਤ (ਜਤਿੰਦਰ ਪਾਲ ਸਿੰਘ)- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਸਿਟੀ ਜਲਾਲਾਬਾਦ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਅਮਰੀਕ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵਿਆਹੁਤਾ ਨੇ ਪਤੀ ਅਤੇ ਸਹੁਰੇ ਪਰਿਵਾਰ 'ਤੇ ਲਗਾਏ ਮਾਰਕੁੱਟ ਕਰਨ ਦੇ ਦੋਸ਼

ਅਬੋਹਰ, 7 ਅਗਸਤ (ਵਿਵੇਕ ਹੂੜੀਆ)-ਅਬੋਹਰ ਦੇ ਪਿੰਡ ਸੀਡ ਫਾਰਮ ਵਾਸੀ ਅਤੇ ਮੰਡੀ ਅਰਨੀਵਾਲਾ ਵਿਖੇ ਵਿਆਹੁਤਾ ਲੜਕੀ ਨੇ ਆਪਣੇ ਸਹੁਰਿਆਂ 'ਤੇ ਮਾਰਕੁੱਟ ਕਰਨ ਅਤੇ ਨਸ਼ਾ ਵੇਚਣ ਦੇ ਦੋਸ਼ ਲਗਾਏ ਹਨ | ਅਬੋਹਰ ਦੇ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਲੜਕੀ ਨਵਦੀਪ ਕੌਰ ਪੁੱਤਰੀ ...

ਪੂਰੀ ਖ਼ਬਰ »

ਹਰ ਘਰ ਤਿਰੰਗਾ ਮੁਹਿੰਮ ਦੇ ਤਹਿਤ ਕਰਵਾਏ ਸੱਭਿਆਚਾਰਕ ਸਮਾਗਮ

ਅਬੋਹਰ, 7 ਅਗਸਤ (ਵਿਵੇਕ ਹੂੜੀਆ)-ਕੇਂਦਰੀ ਸਭਿਆਚਾਰਕ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ 'ਤੇ ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਵਲੋਂ ਹਰ ਘਰ ਤਿਰੰਗਾ ਮੁਹਿੰਮ ਦੇ ਤਹਿਤ ਅਬੋਹਰ ਦੇ ਆਧਾਰਸ਼ਿਲਾ ਸਕੂਲ ਅਤੇ ਪਿੰਡ ਸੱਪਾਂ ਵਾਲੀ ਵਿਖੇ ਸਭਿਆਚਾਰਕ ਪ੍ਰੋਗਰਾਮ ...

ਪੂਰੀ ਖ਼ਬਰ »

ਪਿੰਡ ਲਮੋਚੜ ਕਲਾਂ 'ਚ ਮਾਈਨਿੰਗ ਵਿਭਾਗ ਤੇ ਪੁਲਿਸ ਦੀ ਵੱਡੀ ਕਾਰਵਾਈ

ਜਲਾਲਾਬਾਦ, 7 ਅਗਸਤ (ਕਰਨ ਚੁਚਰਾ)- ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਿਕ ਨਾਜਾਇਜ਼ ਮਾਈਨਿੰਗ ਨੂੰ ਠੱਲ੍ਹ ਪਾਉਣ ਲਈ ਛੇੜੀ ਮੁਹਿੰਮ ਦੇ ਤਹਿਤ ਗੁਪਤ ਸੂਚਨਾ ਦੇ ਆਧਾਰ 'ਤੇ ਮਾਈਨਿੰਗ ਵਿਭਾਗ ਜਲਾਲਾਬਾਦ ਦੇ ਵੱਲੋਂ ਅੱਧੀ ਰਾਤ ਨੂੰ ਹਲਕੇ ਦੇ ਪਿੰਡ ਲਮੋਚੜ ਕਲਾਂ 'ਚ ਹੋ ...

ਪੂਰੀ ਖ਼ਬਰ »

ਗੁੰਮਜਾਲ ਦੀਆਂ ਟੇਲਾਂ ਤੋਂ ਵਿਅਕਤੀ ਦੀ ਲਾਸ਼ ਬਰਾਮਦ

ਅਬੋਹਰ, 7 ਅਗਸਤ (ਵਿਵੇਕ ਹੂੜੀਆ)-ਅਬੋਹਰ ਦੇ ਸਰਹੱਦੀ ਪਿੰਡ ਗੁੰਮਜਾਲ ਦੀਆਂ ਟੇਲਾਂ ਤੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ ਹੈ, ਜਿਸ ਨੂੰ ਪੁਲਿਸ ਨੇ ਕਬਜ਼ੇ ਵਿਚ ਲੈ ਕੇ ਹਸਪਤਾਲ ਦੇ ਮੁਰਦਾ ਘਰ ਵਿਚ ਪਛਾਣ ਲਈ ਰਖਵਾਇਆ ਹੈ | ਕਲੱਰਖੇੜਾ ਚੌਥੀ ਇੰਚਾਰਜ ...

ਪੂਰੀ ਖ਼ਬਰ »

ਗੀਤਾ ਭਵਨ 'ਚ ਵੰਡਿਆ ਮਹੀਨਾਵਾਰ ਰਾਸ਼ਨ

ਫ਼ਾਜ਼ਿਲਕਾ, 7 ਅਗਸਤ (ਦਵਿੰਦਰ ਪਾਲ ਸਿੰਘ)- ਸਨਾਤਨ ਧਰਮ ਗੀਤਾ ਭਵਨ ਮੰਦਰ ਵਲੋਂ 160 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਵੰਡਿਆ ਗਿਆ | ਇਹ ਰਾਸ਼ਨ ਮੁਕੇਸ਼ ਕੁਮਾਰ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਵੰਡਿਆ ਗਿਆ | ਮੰਦਰ ਕਮੇਟੀ ਦੇ ਮੀਤ ਪ੍ਰਧਾਨ ਟੇਕ ਚੰਦ ਧੂੜੀਆ ...

ਪੂਰੀ ਖ਼ਬਰ »

ਆਪਣਾ ਹਸਪਤਾਲ ਚੈਰੀਟੇਬਲ ਟਰੱਸਟ ਵਲੋਂ ਗਊਆਂ ਦੀ ਸੇਵਾ ਲਈ ਉਚਿੱਤ ਰੇਟ 'ਤੇ ਦਵਾਈਆਂ ਦੇਣ ਦਾ ਐਲਾਨ

ਬੱਲੂਆਣਾ, 7 ਅਗਸਤ (ਜਸਮੇਲ ਸਿੰਘ ਢਿੱਲੋਂ)- ਹਲਕਾ ਬੱਲੂਆਣਾ ਵਿਚ ਪਸ਼ੂਆਂ ਦੀ ਲੰਪੀ ਸਕਿਨ ਬਿਮਾਰੀ ਹੋਣ ਨਾਲ ਇਲਾਕੇ ਦੇ ਪਸ਼ੂ ਪਾਲਕਾਂ ਵਿਚ ਹਾਹਾਕਾਰ ਮਚੀ ਹੋਈ ਹੈ | ਉੱਥੇ ਹੀ ਧਾਰਮਿਕ ਅਤੇ ਸਮਾਜਸੇਵੀ ਸੰਸਥਾਵਾਂ ਗਊਆਂ ਦੀ ਸੇਵਾ ਕਰਨ ਅਤੇ ਗਊਆਂ ਦੀ ਜਾਨ ਬਚਾਉਣ ਲਈ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਮੈਡੀਕਲ ਭੱਤਾ ਵਧਾ ਕੇ 2000 ਰੁਪਏ ਮਹੀਨਾ ਕਰਨ ਦੀ ਮੰਗ

ਜ਼ੀਰਾ, 7 ਅਗਸਤ (ਮਨਜੀਤ ਸਿੰਘ ਢਿੱਲੋਂ)- ਪੰਜਾਬ ਪੈਨਸ਼ਨਰਜ਼ ਯੂਨੀਅਨ (ਰਜਿ:) ਇਕਾਈ ਜ਼ੀਰਾ ਦੀ ਮਹੀਨੇਵਾਰ ਇਕੱਤਰਤਾ ਸ਼ਿਵਾਲਾ ਮੰਦਰ ਨੇੜੇ ਬੱਸ ਸਟੈਂਡ ਜ਼ੀਰਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਯੂਨੀਅਨ ਦੇ ਪ੍ਰਧਾਨ ਰਣਜੀਤ ਸਿੰਘ ਨੇ ਕੀਤੀ | ਮੀਟਿੰਗ ਦੌਰਾਨ ਹਾਜ਼ਰ ...

ਪੂਰੀ ਖ਼ਬਰ »

ਹਰਪਾਲ ਸਿੰਘ ਦਰਗਨ ਰੋਟਰੀ ਕਲੱਬ (ਇੰਟਰਨੈਸ਼ਨਲ) ਦੇ ਅਸਿਸਟੈਂਟ ਗਵਰਨਰ ਨਿਯੁਕਤ

ਜ਼ੀਰਾ, 7 ਅਗਸਤ (ਮਨਜੀਤ ਸਿੰਘ ਢਿੱਲੋਂ)- ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਮਾਜ ਸੇਵਕ ਹਰਪਾਲ ਸਿੰਘ ਦਰਗਨ ਸਾਬਕਾ ਪ੍ਰਧਾਨ ਰੋਟਰੀ ਕਲੱਬ ਜ਼ੀਰਾ ਦੀਆਂ ਨਿਰੰਤਰ ਸਮਾਜਿਕ ਸੇਵਾਵਾਂ ਨੂੰ ਦੇਖਦੇ ਹੋਏ ਰੋਟਰੀ ਕਲੱਬ (ਇੰਟਰਨੈਸ਼ਨਲ-3090) ਵਲੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਹਰਪਾਲ ਸਿੰਘ ਦਰਗਨ ਰੋਟਰੀ ਕਲੱਬ (ਇੰਟਰਨੈਸ਼ਨਲ) ਦੇ ਅਸਿਸਟੈਂਟ ਗਵਰਨਰ ਨਿਯੁਕਤ

ਜ਼ੀਰਾ, 7 ਅਗਸਤ (ਮਨਜੀਤ ਸਿੰਘ ਢਿੱਲੋਂ)- ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਮਾਜ ਸੇਵਕ ਹਰਪਾਲ ਸਿੰਘ ਦਰਗਨ ਸਾਬਕਾ ਪ੍ਰਧਾਨ ਰੋਟਰੀ ਕਲੱਬ ਜ਼ੀਰਾ ਦੀਆਂ ਨਿਰੰਤਰ ਸਮਾਜਿਕ ਸੇਵਾਵਾਂ ਨੂੰ ਦੇਖਦੇ ਹੋਏ ਰੋਟਰੀ ਕਲੱਬ (ਇੰਟਰਨੈਸ਼ਨਲ-3090) ਵਲੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਪ੍ਰੋਜੈਕਟ ਵੀਰ ਗਾਥਾ ਦੇ ਅੰਤਰਗਤ ਦਾਸ ਐਂਡ ਬਰਾਊਨ ਸਕੂਲ 'ਚ ਕਰਵਾਇਆ ਸੈਮੀਨਾਰ

ਫ਼ਿਰੋਜ਼ਪੁਰ, 7 ਅਗਸਤ (ਜਸਵਿੰਦਰ ਸਿੰਘ ਸੰਧੂ)- ਪ੍ਰੋਜੈਕਟ ਵੀਰ ਗਾਥਾ ਦੇ ਅੰਤਰਗਤ ਦਾਸ ਐਂਡ ਬਰਾਊਨ ਵਰਲਡ ਸਕੂਲ ਦੇ ਵਿਦਿਆਰਥੀਆਂ ਵਿਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਦੇ ਮੰਤਵ ਤਹਿਤ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਸੈਨਾ ਮੈਡਲ ਆਫ਼ ਥ੍ਰੀ ਗਰਨੇਡੀਅਰਜ਼ ...

ਪੂਰੀ ਖ਼ਬਰ »

ਜ਼ੋਨ ਪੱਧਰ ਦੇ ਭਾਸ਼ਣ ਮੁਕਾਬਲੇ 'ਚ ਜੋਗਿੰਦਰਾ ਕਾਨਵੈਂਟ ਸਕੂਲ ਦੀ ਵਿਦਿਆਰਥਣ ਲਾਜਵੰਤਪ੍ਰੀਤ ਕੌਰ ਨੇ ਕੀਤਾ ਪਹਿਲਾ ਸਥਾਨ ਪ੍ਰਾਪਤ

ਫ਼ਿਰੋਜ਼ਸ਼ਾਹ, 5 ਅਗਸਤ (ਸਰਬਜੀਤ ਸਿੰਘ ਧਾਲੀਵਾਲ)- ਸੀ. ਆਈ. ਐੱਸ. ਸੀ. ਈ. ਬੋਰਡ ਦਿੱਲੀ ਵਲੋਂ ਬੱਚਿਆਂ ਦੀ ਪੜ੍ਹਾਈ ਤੋਂ ਇਲਾਵਾ ਪਾਠ-ਸਹਿਕਿਰਿਆਵਾਂ ਵੱਲ ਵੀ ਵਿਸ਼ੇਸ਼ ਧਿਆਨ ਹੈ, ਜਿਸ ਦੇ ਚੱਲਦਿਆਂ ਮੋਗਾ ਜ਼ੋਨ ਪੱਧਰ 'ਤੇ ਭਾਸ਼ਣ ਅਤੇ ਪ੍ਰਸ਼ਨ ਉਤਰੀ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਸਹਾਰੀ ਮੱਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਇਆ ਫਲੈਕਸ ਬੋਰਡ

ਆਰਿਫ਼ ਕੇ, 7 ਅਗਸਤ (ਬਲਬੀਰ ਸਿੰਘ ਜੋਸਨ)- ਇਲਾਕੇ ਦੇ ਇਤਿਹਾਸਕ ਸਥਾਨ ਗੁਰਦੁਆਰਾ ਬਾਬਾ ਸਹਾਰੀ ਮੱਲ ਅੱਕੂ ਮਸਤੇ ਕੇ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ...

ਪੂਰੀ ਖ਼ਬਰ »

ਜੰਗਲਾਤ ਵਰਕਰਜ਼ ਯੂਨੀਅਨ ਦਾ ਵਫ਼ਦ ਵਣ ਪਾਲ ਫ਼ਿਰੋਜ਼ਪੁਰ ਨੂੰ ਮਿਲਿਆ

ਫ਼ਿਰੋਜ਼ਪੁਰ, 7 ਅਗਸਤ (ਜਸਵਿੰਦਰ ਸਿੰਘ ਸੰਧੂ)- ਜੰਗਲਾਤ ਵਰਕਰਜ਼ ਪੰਜਾਬ ਸਰਕਲ ਫ਼ਿਰੋਜ਼ਪੁਰ ਦਾ ਵਫ਼ਦ ਜਗਸੀਰ ਸਿੰਘ ਸੀਰਾ ਸਟੇਟ ਜਨਰਲ ਸਕੱਤਰ ਤੇ ਜਸਵਿੰਦਰ ਸਿੰਘ ਸਰਕਲ ਪ੍ਰਧਾਨ ਦੀ ਅਗਵਾਈ ਹੇਠ ਨਰੇਸ਼ ਮਹਾਜਨ ਵਣ ਪਾਲ ਫ਼ਿਰੋਜ਼ਪੁਰ ਨੂੰ ਮਿਲਿਆ | ਮੀਟਿੰਗ ...

ਪੂਰੀ ਖ਼ਬਰ »

ਪੰਜਾਬ ਸਰਕਾਰ ਖੇਤੀ ਸੰਦਾਂ 'ਤੇ ਮਿਲਣ ਵਾਲੀ ਸਬਸਿਡੀ ਸਿੱਧੀ ਕਿਸਾਨਾਂ ਦੇ ਖਾਤਿਆਂ 'ਚ ਉਪਲਬਧ ਕਰਾਵੇ- ਕਿਸਾਨ ਆਗੂ

ਖੋਸਾ ਦਲ ਸਿੰਘ, 7 ਅਗਸਤ (ਮਨਪ੍ਰੀਤ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਖੋਸਾ ਦਲ ਸਿੰਘ ਦੇ ਪ੍ਰਧਾਨ ਜਸਕਰਨ ਸਿੰਘ ਕੋਠੇ, ਸੁਖਮੰਦਰ ਸਿੰਘ ਸੈਕਟਰੀ ਚੂਚਕ ਵਿੰਡ, ਜਲੌਰ ਸਿੰਘ ਮਣਕਿਆਂ ਵਾਲੀ, ਚਮਕੌਰ ਸਿੰਘ ਖੋਸਾ ਨੇ 'ਅਜੀਤ' ਨਾਲ ਵਿਸ਼ੇਸ਼ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਦੇ ਸਬੰਧ 'ਚ ਪੁਲਿਸ ਵਲੋਂ ਸ਼ਹਿਰ ਵਿਚ ਫਲੈਗ ਮਾਰਚ

ਫ਼ਿਰੋਜ਼ਪੁਰ, 7 ਅਗਸਤ (ਗੁਰਿੰਦਰ ਸਿੰਘ)- ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸਮਾਜ ਵਿਰੋਧੀ ਅਨਸਰਾਂ ਵਲੋਂ ਆਪਣੀਆਂ ਨਾਪਾਕ ਹਰਕਤਾਂ ਨੂੰ ਅੰਜਾਮ ਦੇਣ ਦੇ ਮਨਸੂਬਿਆਂ ਤੋਂ ਬਚਾਅ ਅਤੇ ਸ਼ਹਿਰ ਵਾਸੀਆਂ ਨੂੰ ਆਜਾਦੀ ਦਿਹਾੜੇ ਮੌਕੇ ਡਰ ਰਹਿਤ ਮਾਹੌਲ ਮੁਹੱਈਆ ਕਰਵਾਉਣ ...

ਪੂਰੀ ਖ਼ਬਰ »

ਇੰਟਰ ਹਾਊਸ ਬਿਲੀਅਰਡਸ ਮੁਕਾਬਲਿਆਂ 'ਚ ਚੰਦਵੀਰ ਸਿੰਘ ਨੇ ਮਾਰੀ ਬਾਜ਼ੀ

ਫ਼ਿਰੋਜ਼ਪੁਰ, 7 ਅਗਸਤ (ਜਸਵਿੰਦਰ ਸਿੰਘ ਸੰਧੂ)- ਦਾਸ ਐਂਡ ਬਰਾਊਨ ਵਰਲਡ ਸਕੂਲ ਵਿਖੇ ਇੰਟਰ ਹਾਊਸ ਬਿਲੀਅਰਡਸ ਮੁਕਾਬਲੇ ਕਰਵਾਏ ਗਏ, ਜਿਸ ਵਿਚ 50 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ | ਉਪ ਪਿ੍ੰਸੀਪਲ ਮਨੀਸ਼ ਬੰਗਾ ਨੇ ਦੱਸਿਆ ਕਿ ਪਹਿਲੇ ਰਾਊਾਡ ਵਿਚ 13 ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਗੁਰੂਹਰਸਹਾਏ ਪੁਲਿਸ ਨੇ ਦੋ ਮੋਟਰਸਾਈਕਲ ਚੋਰਾਂ ਨੂੰ ਕੀਤਾ ਕਾਬੂ

ਗੁਰੂਹਰਸਹਾਏ, 7 ਅਗਸਤ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਡੀ.ਐੱਸ.ਪੀ ਯਾਦਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਮੁਖੀ ਜਤਿੰਦਰ ਸਿੰਘ ਦੀ ਅਗਵਾਈ ਹੇਠ ਗੁਰੂਹਰਸਹਾਏ ਸ਼ਹਿਰ ਵਿਚ ਵੱਧ ਰਹੀਆਂ ਚੋਰੀਆਂ ਨੂੰ ਠੱਲ੍ਹ ਪਾਉਣ ਲਈ ਗੁਰੂਹਰਸਹਾਏ ਪੁਲਿਸ ਵਲੋਂ ਅੱਜ ਗੁਪਤ ਸੂਚਨਾ ਦੇ ਆਧਾਰ 'ਤੇ ਦੋ ਮੋਟਰਸਾਈਕਲ ਚੋਰਾਂ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਢੋਲਾ ਰਾਮ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਬਾਹੱਦ ਬੱਸ ਅੱਡਾ ਪਿੰਡ ਮੱਲਵਾਲ ਵਿਖੇ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦੇ ਆਦੀ ਹਨ, ਜੋ ਅੱਜ ਵੀ ਅਲੱਗ-ਅਲੱਗ ਮੋਟਰਸਾਈਕਲ ਉਪਰ ਸਵਾਰ ਹੋ ਕੇ ਪਿੰਡ ਝਾੜੀਵਾਲਾ ਤੋਂ ਗੁਰੂਹਰਸਹਾਏ ਨੂੰ ਆ ਰਹੇ ਹਨ | ਜੇਕਰ ਹੁਣੇ ਹੀ ਨਾਕਾਬੰਦੀ ਕੀਤੀ ਜਾਵੇ ਤਾਂ ਕਾਬੂ ਆ ਸਕਦੇ ਹਨ, ਜਿਸ ਤੋਂ ਬਾਅਦ ਪੁਲਿਸ ਪਾਰਟੀ ਦੁਆਰਾ ਨਾਕਾਬੰਦੀ ਕਰਕੇ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਤਾਂ ਇਨ੍ਹਾਂ ਕੋਲੋਂ ਦੋ ਮੋਟਰਸਾਈਕਲ ਮਾਅਰਕਾ ਐੱਚ.ਐਫ ਡੀਲਕਸ ਤੇ ਪਲਾਟੀਨਾ ਬਿਨਾਂ ਨੰਬਰੀ ਬਰਾਮਦ ਹੋਏ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਢੋਲਾ ਰਾਮ ਨੇ ਦੱਸਿਆ ਕਿ ਉਨ੍ਹਾਂ ਵਲੋਂ ਮੁਲਜ਼ਮ ਹੀਰਾ ਸਿੰਘ ਪੁੱਤਰ ਲਖਵਿੰਦਰ ਸਿੰਘ ਤੇ ਜਤਿੰਦਰ ਸਿੰਘ ਪੁੱਤਰ ਅਨੋਖ ਸਿੰਘ ਵਾਸੀਆਨ ਕੁਟੀ ਮੁੜ ਗੁਰੂਹਰਸਹਾਏ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਇਸ ਮੌਕੇ ਮੁੱਖ ਮੁਨਸ਼ੀ ਰੁਪਿੰਦਰ ਸਿੰਘ, ਏ.ਐੱਸ.ਆਈ ਗੁਰਮੇਜ ਸਿੰਘ, ਏ.ਐੱਸ.ਆਈ ਗੁਰਚਰਨ ਸਿੰਘ ਅਤੇ ਹੋਰ ਪੁਲਿਸ ਕਰਮਚਾਰੀ ਵੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX