ਮਲੋਟ, 7 ਅਗਸਤ (ਪਾਟਿਲ)-ਮਲੋਟ ਤੋਂ ਬਠਿੰਡਾ ਰੋਡ ਨੇੜੇ ਸੀ-ਸ਼ੈੱਲ ਪੈਲੇਸ ਸਾਹਮਣੇ ਇਕ ਟਰੱਕ ਨੂੰ ਅਚਾਨਕ ਅੱਗ ਲੱਗਣ ਨਾਲ ਟਰੱਕ ਦੀ ਲੱਕੜ ਦੀ ਬਾਡੀ ਤੇ ਟਰੱਕ 'ਚ ਭਰੀਆਂ ਫੀਡ ਦੀਆਂ ਕੁਝ ਬੋਰੀਆਂ ਨੁਕਸਾਨੀਆਂ ਗਈਆਂ | ਫਾਇਰ ਅਫ਼ਸਰ ਗੁਰਸ਼ਰਨ ਸਿੰਘ ਬਿੱਟੂ ਨੇ ਦੱਸਿਆ ਕਿ ...
ਮਲੋਟ, 7 ਅਗਸਤ (ਪਾਟਿਲ)-ਚੜ੍ਹਦੀਕਲਾ ਸਮਾਜ ਸੇਵੀ ਸੰਸਥਾ ਮਲੋਟ ਦੀ ਮੀਟਿੰਗ ਸਮਾਜ ਸੇਵੀ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਦੀ ਪ੍ਰਧਾਨਗੀ 'ਚ ਗੁਰਦੁਆਰਾ ਭਾਈ ਜਗਤਾ ਜੀ ਮਲੋਟ ਵਿਖੇ ਕੀਤੀ ਗਈ, ਜਿਸ ਦੌਰਾਨ ਦਿਨੋਂ-ਦਿਨ ਪਸ਼ੂਆਂ 'ਚ ਫੈਲ ...
ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ)-ਇੰਪਲਾਈਜ਼ ਫੈਡਰੇਸ਼ਨ (ਚਾਹਲ) ਦੇ ਪ੍ਰਧਾਨ ਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਬਰਾੜ ਬੋਦੀਵਾਲਾ ਨੇ ਪੈੱ੍ਰਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਇਸ ਮੌਨਸੂਨ ਸੈਸ਼ਨ ਵਿਚ ਬਿਜਲੀ ਬਿੱਲ 2022 ...
ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਹਰਮਹਿੰਦਰ ਪਾਲ)-ਜਲਾਲਾਬਾਦ ਰੋਡ ਨੇੜੇ ਰਘੂਨਾਥ ਮੰਦਰ ਕੋਲ ਇਕ ਦੁਕਾਨ ਦੀ ਛੱਤ ਡਿੱਗ ਪਈ, ਜਿਸ ਨਾਲ ਦੁਕਾਨਦਾਰ ਦੀ ਮੌਤ ਹੋ ਗਈ | ਇਸ ਦੌਰਾਨ ਦੁਕਾਨ ਤੇ ਮੌਜੂਦ ਇਕ ਮਜ਼ਦੂਰ ਤੇ ਗ੍ਰਾਹਕ ਵੀ ਜ਼ਖਮੀ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ...
ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਹਰਮਹਿੰਦਰ ਪਾਲ)-ਪਾਵਨ ਵਾਲਮੀਕਿ ਆਸ਼ਰਮ ਸ੍ਰੀ ਅੰਮਿ੍ਤਸਰ ਸਾਹਿਬ ਤੋਂ ਬਾਬਾ ਨਛੱਤਰ ਨਾਥ ਸ਼ੇਰਗਿੱਲ ਵਲੋਂ ਪੰਜਾਬ ਸਰਕਾਰ ਦੇ ਏ. ਜੀ. ਅਨਮੋਲ ਰਤਨ ਸਿੱਧੂ ਨੂੰ ਸਜਾ ਦਿਵਾਉਣ ਲਈ 12 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ | ...
ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡੀ. ਐੱਮ. ਐੱਫ. ਪੰਜਾਬ ਦੀ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਨੇ ਜ਼ਿਲ੍ਹਾ ਪ੍ਰਧਾਨ ਪਵਨ ਕੁਮਾਰ ਦੀ ਅਗਵਾਈ ਹੇਠ ਪੰਜਾਬ-ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਵਲੋਂ ਜਲੰਧਰ ...
ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ)-ਬੇਰੁਜ਼ਗਾਰ ਡਰਾਇੰਗ ਮਾਸਟਰ ਸੰਘਰਸ਼ ਕਮੇਟੀ ਪੰਜਾਬ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਸਬੰਧੀ ਸੂਬਾ ਪ੍ਰਧਾਨ ਸੰਦੀਪ ਸਿੰਘ ਨੇ ਦੱਸਿਆ ਕਿ 15 ਅਗਸਤ ਨੂੰ ...
ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ)-ਬ੍ਰਹਮ ਕੁਮਾਰੀ ਆਸ਼ਰਮ ਵਲੋਂ ਰੱਖੜੀ ਦਿਵਸ ਸਬੰਧੀ ਸਮਾਗਮ 8 ਅਗਸਤ ਨੂੰ ਪਵਨ ਸਵੀਟਸ ਦੇ ਮੇਨ ਹਾਲ ਰੇਲਵੇ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਸੰਤੋਸ਼ ਦੀਦੀ, ...
ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ)-ਸਵਰਨ ਸਿੰਘ ਤੇ ਸ਼ਿਵਰਾਜ ਸਿੰਘ ਨਿੱਕਾ ਡੈਂਟਰ ਮਲੋਟ ਰੋਡ ਦੇ ਮਾਤਾ ਮਨਜੀਤ ਕੌਰ (80) ਪਤਨੀ ਜਗਰੂਪ ਸਿੰਘ ਬੱਲਮਗੜ੍ਹ ਵਾਸੀ ਐੱਸ.ਏ.ਐੱਸ. ਨਗਰ ਗਲੀ ਨੰਬਰ-6 ਸ੍ਰੀ ਮੁਕਤਸਰ ਸਾਹਿਬ ਪਿਛਲੇ ਦਿਨੀਂ ਸਦੀਵੀ ਵਿਛੋੜਾ ...
ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਹਰਮਹਿੰਦਰ ਪਾਲ)-ਜੇਲ੍ਹ ਭੇਜਣ ਦੇ ਵਰੰਟ ਜਾਰੀ ਹੋਣ ਤੋਂ ਬਾਅਦ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਧੱਕਾ ਮਾਰ ਕੇ ਭੱਜ ਗਿਆ ਸੀ, ਜਿਸਨੂੰ ਕਿ ਪੁਲਿਸ ਵਲੋਂ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸੰਬੰਧੀ ਪੁਲਿਸ ਨੂੰ ਦਿੱਤੀ ...
ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ 'ਚ 2 ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪ੍ਰਮੋਦ ਕੁਮਾਰ ਵਾਸੀ ਸ੍ਰੀ ਮੁਕਤਸਰ ਸਾਹਿਬ ਨੇ ...
ਸਾਦਿਕ, 7 ਅਗਸਤ (ਗੁਰਭੇਜ ਸਿੰਘ ਚੌਹਾਨ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਪ ਸਿੰਘ ਵਾਲਾ ਦੀਆਂ ਬਾਰ੍ਹਵੀਂ ਪਾਸ ਛੇ ਵਿਦਿਆਰਥਣਾ ਨੂੰ ਗ੍ਰਾਮ ਪੰਚਾਇਤ ਪਿੰਡ ਦੀਪ ਸਿੰਘ ਵਾਲਾ ਤੇ ਪਤਵੰਤੇ ਆਗੂਆਂ ਦੀ ਹਾਜ਼ਰੀ 'ਚ ਕੱਪੜੇ ਸਿਉਣ ਵਾਲੀਆਂ ਮਸ਼ੀਨਾਂ ਅਤੇ ਹੋਰ ਟੂਲ ...
ਜੈਤੋ, 7 ਅਗਸਤ (ਭੋਲਾ ਸ਼ਰਮਾ)-ਉਪ ਮੰਡਲ ਪ੍ਰਬੰਧਕੀ ਕੰਪਲੈਕਸ ਜੈਤੋ ਵਿਖੇ ਸੰਯੁਕਤ ਕਿਸਾਨ ਮੋਰਚਾ ਗ਼ੈਰ ਰਾਜਨੀਤਕ ਦੇ ਸੀਨੀਅਰ ਆਗੂ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵਲੋਂ ਬਲਾਕ ਜੈਤੋ ਦੇ 11 ਕਿਸਾਨੀ ਅੰਦੋਲਨ ...
ਜੈਤੋ, 7 ਅਗਸਤ (ਭੋਲਾ ਸ਼ਰਮਾ)-ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕੇਮਟੀ ਤੇ ਪੇਪਰ ਐਂਡ ਲਾਇਬ੍ਰੇਰੀ ਦੇ ਮੈਂਬਰ ਅਮੋਲਕ ਸਿੰਘ ਨੇ ਦਿੱਲੀ ਵਿਖੇ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ...
ਫ਼ਰੀਦਕੋਟ, 7 ਅਗਸਤ (ਚਰਨਜੀਤ ਸਿੰਘ ਗੋਂਦਾਰਾ)-ਵਿਸ਼ਵਕਰਮਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਪਿ੍ੰਸੀਪਲ ਗੁਰਿੰਦਰ ਕੌਰ ਰੂਪਰਾ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ | ਸਕੂਲ ਦੀਆਂ ਵਿਦਿਆਰਥਣਾਂ ਵਲੋਂ ਗਿੱਧਾ, ਭੰਗੜਾ, ਲੋਕ ਗੀਤ, ਚਿੱਤਰਕਲਾ ਅਤੇ ...
ਫ਼ਰੀਦਕੋਟ, 7 ਅਗਸਤ (ਹਰਮਿੰਦਰ ਸਿੰਘ ਮਿੰਦਾ)-ਅਵਤਾਰ ਸਿੰਘ ਬਰਾੜ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ ਫ਼ਰੀਦਕੋਟ ਵਲੋਂ ਫ਼ਰੀਦਕੋਟ ਨੂੰ 50 ਸਾਲ ਪਹਿਲਾ ਜ਼ਿਲ੍ਹੇ ਦਾ ਦਰਜਾ ਦੇਣ 'ਤੇ ਬੂਟੇ ਲਾ ਕੇ ਜ਼ਿਲ੍ਹੇ ਦੀ 50ਵੀਂ ਵਰ੍ਹੇਗੰਢ ਮਨਾਈ ਗਈ | ਇਸ ਮੌਕੇ ਅਜ਼ਾਦੀ ਘੁਲਾਟੀਏ ...
ਮੋਗਾ, 7 ਅਗਸਤ (ਅਸ਼ੋਕ ਬਾਂਸਲ)-ਪਿਛਲੇ ਲੰਮੇ ਸਮੇਂ ਤੋਂ ਮੋਗਾ ਵਿਖੇ ਦੁਸਹਿਰਾ ਮਨਾਉਂਦੀ ਆ ਰਹੀ ਦੁਸਹਿਰਾ ਕਮੇਟੀ ਮੋਗਾ ਦੀ ਮੀਟਿੰਗ ਰਾਮ ਗੰਜ ਮੰਡੀ ਮੋਗਾ ਵਿਖੇ ਮੋਹਨ ਲਾਲ ਸੇਠੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਮੁੱਚੇ ਮੈਂਬਰਾਂ ਨੇ ਪਿਛਲੇ ਸਮੇਂ ਦੌਰਾਨ ਹੋਏ ...
ਬਰਗਾੜੀ, 7 ਅਗਸਤ (ਸੁਖਰਾਜ ਸਿੰਘ ਗੋਂਦਾਰਾ)-ਦਸਮੇਸ਼ ਨਗਰ ਬਰਗਾੜੀ ਵਿਖੇ ਪਰਮਿੰਦਰਜੀਤ ਕੌਰ ਢਿੱਲੋਂ, ਜਸਵਿੰਦਰ ਕੌਰ ਤੇ ਮੁਖ਼ਤਿਆਰ ਕੌਰ ਦੀ ਅਗਵਾਈ 'ਚ ਸਾਉਣ ਮਹੀਨੇ ਦੀ ਰਿਵਾਇਤ ਅਨੁਸਾਰ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਔਰਤਾਂ ਤੇ ਲੜਕੀਆਂ ਨੇ ਇੱਕਠੀਆਂ ...
ਜੈਤੋ, 7 ਅਗਸਤ (ਗੁਰਚਰਨ ਸਿੰਘ ਗਾਬੜੀਆ)-ਮਾਸਟਰ ਜਵੰਦਾ ਸਿੰਘ ਸਪੋਰਟਸ ਕਲੱਬ (ਰਜਿ:) ਗੁਰੂਸਰ ਵਲੋਂ ਸੇਠੀ ਫਿਜ਼ੀਓਥੈਰੇਪੀ ਹਸਪਤਾਲ ਜੈਤੋ ਦੇ ਮਾਸਟਰ ਡਿਗਰੀ ਹੋਲਡਰ (ਆਰਥੋ) ਡਾ: ਸਿਕੰਦਰ ਸੇਠੀ ਦੇ ਸਹਿਯੋਗ ਨਾਲ ਪਿੰਡ ਦੇ ਡੇਰਾ ਸਾਹਿਬ (ਨੇੜੇ ਗੁਰਦੁਆਰਾ ਸਾਹਿਬ ਪਾ: ...
ਦੋਦਾ, 7 ਅਗਸਤ (ਰਵੀਪਾਲ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਦੋਦਾ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਮੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਡੇਰਾ ਬਾਬਾ ਧਿਆਨ ਦਾਸ ਦੋਦਾ ਵਿਖੇ ਹੋਈ, ਜਿਸ ਵਿਚ ਡਾ. ਪੂਜਾ ਪ੍ਰਤੀਕ ਮੈਕਸ ਹਸਪਤਾਲ ਬਠਿੰਡਾ ਵਿਸ਼ੇਸ਼ ਤੌਰ ...
ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ)-ਸਾਬਕਾ ਸੈਨਿਕ ਭਲਾਈ ਵਿੰਗ ਸ੍ਰੀ ਮੁਕਤਸਰ ਸਾਹਿਬ ਦੇ ਬਲਾਕ ਲੰਬੀ ਦੀ ਮੀਟਿੰਗ ਗੁਰਦੁਆਰਾ ਸਾਹਿਬ ਲੰਬੀ ਵਿਖੇ ਹੋਈ, ਜਿਸ ਵਿਚ ਸਾਬਕਾ ਸੈਨਿਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ ਤੇ ...
ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਟਰਾਂਸਮਿਸ਼ਨ ਕਾਰਪੋਰੇਸ਼ਨ ਮੰਡਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੂਬਾ ਕਮੇਟੀ ...
ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਾਰਟੀਆਂ ਦੀਆਂ ਗਤੀਵਿਧੀਆਂ ਸਬੰਧੀ ਵਿਚਾਰਾਂ ਕੀਤੀਆਂ | ਇਸ ਮੌਕੇ ਸੰਬੋਧਨ ਕਰਦਿਆਂ ...
ਮਲੋਟ, 7 ਅਗਸਤ (ਪਾਟਿਲ)-ਬਲਾਕ ਕਾਂਗਰਸ ਮਲੋਟ ਸ਼ਹਿਰੀ ਦੇ ਨਵੇਂ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ ਦਾ ਅਨਾਜ ਮੰਡੀ ਮਲੋਟ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ, ਜਿਥੇ ਆੜ੍ਹਤੀਆਂ ਤੋਂ ਇਲਾਵਾ ਸਮਾਜ ਦੇ ਵੱਖ ਵੱਖ ਵਰਗਾਂ ਨਾਲ ਜੁੜੀਆਂ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ | ...
ਕੋਟ ਈਸੇ ਖਾਂ, 7 ਅਗਸਤ (ਨਿਰਮਲ ਸਿੰਘ ਕਾਲੜਾ) - 75 ਸਾਲਾਂ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਤਹਿਤ ਪੋਸਟਰ ਮੇਕਿੰਗ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਲੰਢੇਕੇ ਵਿਖੇ ਕਰਵਾਏ ਗਏ ਜਿਨ੍ਹਾਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖੋਸਾ ...
ਮਲੋਟ, 7 ਅਗਸਤ (ਪਾਟਿਲ)-ਸਮੂਹ ਸਟਾਫ਼ ਆਲਮਵਾਲਾ ਦੀ ਮੀਟਿੰਗ ਸੀ. ਐੱਚ. ਸੀ. ਆਲਮਵਾਲਾ ਵਿਖੇ ਹੋਈ | ਇਸ ਮੀਟਿੰਗ ਵਿਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਰਾਕੇਸ਼ ਗਿਰਧਰ ਫਾਰਮੇਸੀ ਅਫ਼ਸਰ, ਪਰਮਪਾਲ ਸਿੰਘ ਬਰਾੜ ਪ੍ਰਧਾਨ ਫਾਰਮੇਸੀ ਯੂਨੀਅਨ, ...
ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ)-ਆਜ਼ਾਦੀ ਦੇ 75ਵੇਂ ਮਹਾਂਉਤਸਵ ਦੇ ਸਬੰਧ ਵਿਚ ਜ਼ਿਲ੍ਹਾ ਰੈੱਡ ਕਰਾਸ ਭਵਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸ੍ਰੀ ਮੁਕਤਸਰ ਸਾਹਿਬ, ਜ਼ਿਲ੍ਹਾ ਸਿੱਖਿਆ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਮੁਕਾਬਲੇ ...
ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਹਰਮਹਿੰਦਰ ਪਾਲ)-ਬੀਤੇ ਦਿਨੀਂ ਰੇਕੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ, ਪਰ ਰੇਕੀ ਦੀ ਕੋਈ ਅਜਿਹੀ ਗੱਲ ਨਹੀਂ ਨਿਕਲੀ, ਸਗੋਂ ਜਿਸਨੂੰ ਰੇਕੀ ਕਰਨ ਵਾਲਾ ਵਿਅਕਤੀ ਦੱਸਿਆ ਗਿਆ ਸੀ, ਉਹ ਤਾਂ ਇਕ ਸਫ਼ਾਈ ਸੇਵਕ ਨਿਕਲਿਆ ਜਿਸਦੀ ਕਿ ਰੇਹੜੀ ...
ਮਲੋਟ, 7 ਅਗਸਤ (ਪਾਟਿਲ)-ਐਡਵੋਕੇਟ ਜਸਦੀਪ ਸਿੰਘ ਭੁੱਲਰ ਸਾਬਕਾ ਏ.ਏ.ਜੀ. ਪੰਜਾਬ ਦੇ ਪਿਤਾ ਜੋਗਿੰਦਰ ਸਿੰਘ ਭੱੁਲਰ (ਰਾਮਨਗਰ) ਸੇਵਾ ਮੁਕਤ ਪਿ੍ੰਸੀਪਲ ਤੇ ਸੀਨੀਅਰ ਅਕਾਲੀ ਆਗੂ ਬੀਤੇ ਦਿਨੀਂ ਸਵਰਗਵਾਸ ਹੋ ਗਏ ਸਨ | ਸਵ: ਜੋਗਿੰਦਰ ਸਿੰਘ ਭੁੱਲਰ ਨਮਿੱਤ ਸਥਾਨਕ ਪੰਜਾਬ ...
ਗਿੱਦੜਬਾਹਾ, 7 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਜ਼ੋਨਲ ਪੱਧਰ ਦੇ ਬਾਸਕਟਬਾਲ ਟੂਰਨਾਮੈਂਟ 'ਚ ਮਾਲਵਾ ਸਕੂਲ ਦੀ ਬਾਸਕਟਬਾਲ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਕਰਨਲ ਸੁਧਾਂਸ਼ੂ ਆਰੀਆ ਅਤੇ ਬਾਸਕਟਬਾਲ ਕੋਚ ...
ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ)-ਪਿੰਡ ਭੁੱਟੀਵਾਲਾ ਦੇ ਦੋਵੇਂ ਛੱਪੜ ਬਾਰਿਸ਼ ਮਗਰੋਂ ਓਵਰਫ਼ਲੋ ਹੋ ਗਏ ਹਨ, ਜਿਸ ਕਰਕੇ ਇਹ ਪਾਣੀ ਘਰਾਂ ਅਤੇ ਖੇਤਾਂ ਵੱਲ ਨੂੰ ਜਾ ਰਿਹਾ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂ ਗਿਆਨ ਸਿੰਘ ...
• ਰਣਜੀਤ ਸਿੰਘ ਢਿੱਲੋਂ ਸ੍ਰੀ ਮੁਕਤਸਰ ਸਾਹਿਬ, 7 ਅਗਸਤ-ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੀਆਂ ਸੜਕਾਂ ਤੇ ਸੀਵਰੇਜ਼ ਦੀ ਮੰਦੀ ਹਾਲਤ ਕਾਰਨ ਲੋਕ ਪ੍ਰੇਸ਼ਾਨੀ ਦੇ ਆਲਮ 'ਚੋਂ ਗੁਜ਼ਰ ਰਹੇ ਹਨ | ਇਤਿਹਾਸਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦਾ ਜੋ ਵਿਕਾਸ ਹੋਣਾ ਚਾਹੀਦਾ ਸੀ, ਉਹ ...
ਮਲੋਟ, 7 ਅਗਸਤ (ਪਾਟਿਲ)-ਮਲੋਟ ਦੇ ਸਰਕਾਰੀ ਹਸਪਤਾਲ 'ਚ ਐੱਸ. ਐੱਮ. ਓ. ਡਾ. ਸੁਨੀਲ ਬਾਂਸਲ ਦੀ ਅਗਵਾਈ ਹੇਠ ਜਿੱਥੇ ਬਾਕੀ ਵਿਭਾਗਾਂ ਦੀ ਕਾਰਜਸ਼ੈਲੀ ਵਿਚ ਸਰਗਰਮੀ ਆਈ ਹੈ, ਉੱਥੇ ਨਸ਼ਾ ਛੁਡਾਓ ਕੇਂਦਰ ਤੇ ਮਲੋਟ ਅਧੀਨ ਪਿੰਡ ਥੇਹੜੀ ਵਿਚ ਨਸ਼ਾ ਛੱਡਣ ਵਾਲੇ ਨੌਜਵਾਨਾਂ ਲਈ ...
ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਰਨੈਲ ਸਿੰਘ ਰੋੜਾਂਵਾਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਬਾਰਿਸ਼ ਦਾ ਪਾਣੀ ਖੇਤਾਂ ਵਿਚ ਜਮਾਂ ਹੋਣ ਕਾਰਨ ਝੋਨੇ ਅਤੇ ...
ਜੈਤੋ, 7 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਜੈਤੋ ਦੇ ਬੱਚਿਆਂ ਨੇ ਮੁੁਕਤਸਰ ਵਿਭਾਗ ਦੇ ਰਾਜ ਪੱਧਰੀ ਖੇਡਾਂ 'ਚ ਅਹਿਮ ਸਥਾਨ ਬਣਾਇਆ | ਪਿ੍ੰਸੀਪਲ ਆਰਤੀ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਮੁੁਕਤਸਰ ਵਿਭਾਗ ਦੇ ...
ਬਾਜਾਖਾਨਾ, 7 ਅਗਸਤ (ਜੀਵਨ ਗਰਗ)-ਪੰਜਾਬ ਸਰਕਾਰ ਵਲੋਂ ਗਊਆਂ 'ਚ ਫੈਲੇ ਲੰਪੀ ਚਮੜੀ ਰੋਗ ਦੇ ਇਲਾਜ ਲਈ ਵੱਖ-ਵੱਖ ਜ਼ਿਲਿ੍ਹਆਂ 'ਚ ਟੀਮਾਂ ਬਣਾਏ ਜਾਣ ਦੇ ਵਾਅਦੇ ਖੋਖਲੇ ਸਾਬਤ ਹੋ ਰਹੇ ਹਨ, ਕਿਉਂਕਿ ਇਹ ਟੀਮਾਂ ਪਿੰਡਾਂ, ਸ਼ਹਿਰਾਂ ਦੇ ਘਰੇਲੂ ਪਸ਼ੂਆਂ, ਡੇਅਰੀ ਫਾਰਮਾਂ ਜਾਂ ...
ਕੋਟਕਪੂਰਾ, 7 ਅਗਸਤ (ਮੇਘਰਾਜ)-ਸਵ. ਅਵਤਾਰ ਸਿੰਘ ਬਰਾੜ ਮੈਮੋਰੀਅਲ ਵੈਲਫੇਅਰ ਸੁਸਾਇਟੀ ਫ਼ਰੀਦਕੋਟ ਨੇ ਪਿੰਡ ਸੰਧਵਾਂ ਵਿਖੇ ਜ਼ਿਲਾ ਫ਼ਰੀਦਕੋਟ ਦਾ 50ਵਾਂ ਸਥਾਪਨਾ ਦਿਵਸ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਸਾਬਕਾ ਚੇਅਰਮੈਨ ਪੀ.ਆਰ.ਟੀ.ਸੀ. ਦੀ ਅਗਵਾਈ 'ਚ ਮਨਾਇਆ ਗਿਆ | ...
ਕੋਟਕਪੂਰਾ, 7 ਅਗਸਤ (ਮੋਹਰ ਸਿੰਘ ਗਿੱਲ)-ਸੇਵਾ ਮੁਕਤ ਹੋਮਿਓਪੈਥੀ ਮੈਡੀਕਲ ਅਫ਼ਸਰ ਡਾ. ਨਛੱਤਰ ਸਿੰਘ ਸਿੱਧੂ ਨਮਿਤ ਪਾਠ ਦੇ ਭੋਗ ਤੋਂ ਬਾਅਦ ਭਾਈ ਬਲਜੀਤ ਸਿੰਘ ਦੇ ਰਾਗੀ ਜਥੇ ਵਲੋਂ ਵੈਰਾਗਮਈ ਕੀਰਤਨ ਹੋਇਆ ਪਰਿਵਾਰ ਦੇ ਨਜ਼ਦੀਕੀ ਰਿਸ਼ਤੇਦਾਰ ਐਡਵੋਕੇਟ ਪ੍ਰਦੀਪ ...
ਫ਼ਰੀਦਕੋਟ, 7 ਅਗਸਤ (ਹਰਮਿੰਦਰ ਸਿੰਘ ਮਿੰਦਾ)-ਲਾਇਨਜ਼ ਕਲੱਬ ਫ਼ਰੀਦਕੋਟ ਵਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਬਲੱਡ ਬੈਂਕ ਵਿਖੇ ਖ਼ੂਨਦਾਨ ਕੈਂਪ ਲਾਇਆ ਗਿਆ | ਇਸ ਸਮੇਂ 25 ਖ਼ੂਨਦਾਨੀਆ ਨੇ ਖ਼ੂਨਦਾਨ ਕੀਤਾ | ਕਲੱਬ ਦੇ ਪ੍ਰਧਾਨ ਗੁਰਚਰਨ ਸਿੰਘ ਗਿੱਲ ...
ਕੋਟਕਪੂਰਾ, 7 ਅਗਸਤ (ਮੋਹਰ ਸਿੰਘ)-ਮਹੀਨਾਵਾਰੀ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਧਾਰਮਿਕ ਸਮਾਰੋਹ ਸਥਾਨਕ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ, ਮੁਹੱਲਾ ਹਰਨਾਮਪੁਰਾ ਵਿਖੇ ਕਰਵਾਇਆ ਗਿਆ | ਇਸ ਗੁਰਮਤਿ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਭਾਈ ...
ਬਰਗਾੜੀ, 7 ਅਗਸਤ (ਸੁਖਰਾਜ ਸਿੰਘ ਗੋਂਦਾਰਾ)-ਹਰ ਰੋਜ਼ ਵੱਧ ਰਹੀ ਮਹਿੰਗਾਈ ਨੇ ਲੋਕਾਂ ਦਾ ਜੀਣਾ ਮੁਹਾਲ ਕਰ ਰੱਖਿਆ ਹੈ, ਜਿਸ ਕਰਕੇ ਲੋਕ ਦੋ ਵਕਤ ਦੀ ਰੋਟੀ ਤੋਂ ਵੀ ਮੁਥਾਜ ਹੋ ਰਹੇ ਹਨ, ਪਰ ਕੇਂਦਰ ਤੇ ਪੰਜਾਬ ਸਰਕਾਰ ਇਸ 'ਤੇ ਕਾਬੂ ਪਾਉਣ ਤੋਂ ਪੂਰੀ ਤਰ੍ਹਾਂ ਅਸਮਰੱਥ ...
ਕੋਟਕਪੂਰਾ, 7 ਅਗਸਤ (ਮੋਹਰ ਸਿੰਘ)-ਸਵਰਗੀ ਗੁਰਜੀਤ ਕੌਰ ਢਿੱਲੋਂ ਪਤਨੀ ਨਗਿੰਦਰ ਸਿੰਘ ਢਿੱਲੋਂ ਸੇਵਾ ਮੁਕਤ ਇੰਸਪੈਕਟਰ ਸਹਿਕਾਰਤਾ ਵਿਭਾਗ ਨਮਿਤ ਪਾਠ ਦਾ ਭੋਗ, ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਪਾਤਸ਼ਾਹੀ ਦਸਵੀਂ ਗੋਦਾਵਰੀਸਰ ਪਿੰਡ ਢਿੱਲਵਾਂ ...
ਫ਼ਰੀਦਕੋਟ, 7 ਅਗਸਤ (ਜਸਵੰਤ ਸਿੰਘ ਪੁਰਬਾ)-ਸਥਾਨਕ ਗੁਰਦੁਆਰਾ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਫ਼ਰੀਦਕੋਟ ਵਿਖੇ ਬਾਬਾ ਨਿਧਾਨ ਸਿੰਘ ਦੀ ਬਰਸੀ ਭਾਈ ਗੁਰਚਰਨ ਸਿੰਘ ਦੀ ਰਹਿਣਮਾਈ ਹੇਠ ਸ਼ਰਧਾ ਭਾਵਨਾ ਨਾਲ ਮਨਾਈ ਗਈ ਤੇ ਫ਼ਰੀਦਕੋਟ ਜ਼ਿਲ੍ਹੇ ਦੇ 50ਵੇਂ ਸਥਾਪਨਾ ...
ਫ਼ਰੀਦਕੋਟ, 7 ਅਗਸਤ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਫ਼ਰੀਦਕੋਟ ਅਧੀਨ ਪੀ. ਐੱਚ. ਸੀ. ਜੰਡ ਸਾਹਿਬ ਵਿਖੇ ਨੋਡਲ ਅਫ਼ਸਰ ਆਈ.ਈ.ਸੀ. ਗਤੀਵਿਧੀਆਂ ਬੀ. ਈ. ਈ. ਡਾ. ਪ੍ਰਭਦੀਪ ਸਿੰਘ ਚਾਵਲਾ ਨੇ ਸੱਭਿਆਚਾਰ ਮੰਤਰਾਲਾ, ਭਾਰਤ ਸਰਕਾਰ ਵਲੋਂ 75ਵੇਂ ਅਜ਼ਾਦੀ ਕਾ ਅੰਮਿ੍ਤ ...
ਫ਼ਰੀਦਕੋਟ, 7 ਅਗਸਤ (ਜਸਵੰਤ ਸਿੰਘ ਪੁਰਬਾ)-ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਸੀਨੀਅਰ ਆਗੂ ਸੂਬਾ ਪ੍ਰਧਾਨ ਏਕਤਾ ਸਿੱਧੂਪੁਰ ਜਗਜੀਤ ਸਿੰਘ ਡੱਲੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸੰਯੁਕਤ ...
ਮਲੋਟ, 7 ਅਗਸਤ (ਪਾਟਿਲ)-ਆਲ ਇੰਡੀਆ ਓਲਾਮਾ ਤੇ ਮਸ਼ਾਇਖ ਬੋਰਡ ਯੂਨਿਟ ਮਲੋਟ ਵਲੋਂ ਸ਼ਹੀਦ ਇਮਾਮ ਹੁਸੈਨ ਦੀ ਯਾਦ 'ਚ ਐਡਵਰਡਗੰਜ ਗੈਸਟ ਹਾਊਸ ਮਲੋਟ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ 27 ਨੌਜਵਾਨਾਂ ਨੇ ਖ਼ੂਨਦਾਨ ਕੀਤਾ | ਇਸ ਮੌਕੇ ਗੋਇਲ ਬਲੱਡ ਬੈਂਕ ਬਠਿੰਡਾ ...
ਮਲੋਟ, 7 ਅਗਸਤ (ਪਾਟਿਲ)-ਸਥਾਨਕ ਕਿ੍ਸ਼ਨਾ ਧਰਮਸ਼ਾਲਾ ਵਿਖੇ ਕੌਮੀ ਕਿਸਾਨ ਯੂਨੀਅਨ ਦੇ ਪੰਜਾਬ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ, ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਡੋਹਕ ਤੇ ਬਲਾਕ ਪ੍ਰਧਾਨ ਲਖਣਪਾਲ ਸ਼ਰਮਾ ਆਦਿ ਆਗੂਆਂ ਵਲੋਂ ਇਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ...
ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ)-ਐਕਸ ਸਰਵਿਸਮੈਨ ਵੈੱਲਫੇਅਰ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਭੰਗਚੜੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਾਬਕਾ ਫ਼ੌਜੀਆਂ ਤੇ ਜੰਗੀ ਵਿਧਵਾਵਾਂ ਦੀਆਂ ਮੰਗਾਂ ਤੇ ...
ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਹਰਮਹਿੰਦਰ ਪਾਲ)-ਪਾਵਰਕਾਮ ਤੇ ਟਰਾਂਸਕੋ ਦੇ ਸੇਵਾ ਮੁਕਤ ਕਰਮਚਾਰੀਆਂ ਦੀ ਮੀਟਿੰਗ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਦੌਰਾਨ ਬੁਲਾਰਿਆਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ-2022 ਨੂੰ ਪਾਰਲੀਮੈਂਟ ਵਿਚ ...
ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਹਰਮਹਿੰਦਰ ਪਾਲ)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ 8 ਅਗਸਤ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਅੱਗੇ ਦਿੱਤੇ ਜਾਣ ਵਾਲੇ ਧਰਨੇ ਦੀ ਤਿਆਰੀ ਸਬੰਧੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਅਗਵਾਈ ਵਿਚ ਜ਼ਿਲੇ੍ਹ ਭਰ ਦੇ ਪਿੰਡਾਂ ਖੁੰਡੇ ਹਲਾਲ, ਭਾਗਸਰ, ਗੰਧੜ੍ਹ, ਭੁੱਟੀਵਾਲਾ, ਆਸਾ ਬੁੱਟਰ, ਖੂਨਣ ਖੁਰਦ, ਸਾਉਂਕੇ, ਸਿੰਘੇ ਵਾਲਾ, ਕਿੱਲਿਆਂਵਾਲੀ, ਮਹਿਣਾ, ਗੱਗੜ, ਸਿੰਘੇਵਾਲਾ, ਲੰਬੀ ਆਦਿ ਵਿਚ ਮੀਟਿੰਗਾਂ ਕੀਤੀਆਂ ਗਈਆਂ | ਇਨ੍ਹਾਂ ਮੀਟਿੰਗਾਂ ਨੂੰ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਗੁਰਜੰਟ ਸਿੰਘ ਸਾਉਂਕੇ, ਜ਼ਿਲ੍ਹਾ ਜਨਰਲ ਸਕੱਤਰ ਤਰਸੇਮ ਸਿੰਘ ਖੁੰਡੇ ਹਲਾਲ, ਆਗੂ ਬਾਜ ਸਿੰਘ ਭੁੱਟੀਵਾਲਾ, ਕਾਕਾ ਸਿੰਘ ਖੁੰਡੇ ਹਲਾਲ, ਰਾਜਾ ਸਿੰਘ ਅਤੇ ਕਾਲਾ ਸਿੰਘ ਖੂਨਣ ਖੁਰਦ ਅਤੇ ਜਸਵਿੰਦਰ ਸਿੰਘ ਸੰਗੂਧੌਣ ਨੇ ਸੰਬੋਧਨ ਕਰਦਿਆਂ ਆਖਿਆ ਕਿ ਆਮ ਆਦਮੀ ਪਾਰਟੀ ਨੇ ਵੋਟਾਂ ਤੋਂ ਪਹਿਲਾਂ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਦਾ ਵਾਅਦਾ ਕੀਤਾ ਸੀ, ਪਰ ਗੱਦੀ 'ਤੇ ਬੈਠਦਿਆਂ ਹੀ ਕਿਸਾਨਾਂ-ਮਜ਼ਦੂਰਾਂ ਦੀਆਂ ਬੁਨਿਆਦੀ ਲੋੜਾਂ ਨੂੰ ਹੱਲ ਕਰਨ ਦੀ ਥਾਂ ਟਾਲਾ ਵੱਟਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਮੰਗਾਂ ਦੀ ਪੂਰਤੀ ਲਈ ਧਰਨੇ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ | ਇਸ ਦੌਰਾਨ ਕਾਲਾ ਸਿੰਘ ਸਿੰਘੇ ਵਾਲਾ, ਰਾਮਪਾਲ ਗੱਗੜ, ਅਮਰੀਕ ਸਿੰਘ ਭਾਗਸਰ, ਹੈਪੀ ਗੰਧੜ੍ਹ, ਮੱਖਣ ਸਿੰਘੇ ਵਾਲਾ, ਜਸਵਿੰਦਰ ਕੌਰ ਦਬੜਾ ਆਦਿ ਨੇ ਵੀ ਸੰਬੋਧਨ ਕੀਤਾ |
ਮਲੋਟ, 7 ਅਗਸਤ (ਪਾਟਿਲ)-ਕੁੱਝ ਸਮਾਂ ਪਹਿਲਾਂ ਪੰਜਾਬ ਪੈਲੇਸ ਦੇ ਸਾਹਮਣੇ ਗੰਦਗੀ ਨੂੰ ਖ਼ਤਮ ਕਰਕੇ ਬਣਾਇਆ ਪਾਰਕ ਹੋਰ ਸੁੰਦਰ ਦਿੱਖ ਦੇਣ ਲੱਗਾ ਹੈ | ਜ਼ਿਕਰਯੋਗ ਹੈ ਕਿ ਵਾਰਡ ਨੰਬਰ-14 ਦੇ ਕੌਂਸਲਰ ਹਰਮੇਲ ਸਿੰਘ ਸੰਧੂ ਦੀ ਕੋਸ਼ਿਸ਼ ਸਦਕਾ ਕੁੱਝ ਸਮਾਂ ਪਹਿਲਾਂ ਇੱਥੇ ...
ਲੰਬੀ, 7 ਅਗਸਤ (ਮੇਵਾ ਸਿੰਘ)-ਦੇਸ਼ ਦਾ 75 ਸਾਲਾ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਮਨਾਉਂਦੇ ਹੋਏ ਬਲਾਕ, ਤਹਿਸੀਲ ਤੇ ਜ਼ਿਲ੍ਹਾ ਪੱਧਰ ਦੇ ਹੋਏ ਮੁਕਾਬਲਿਆਂ 'ਚ ਸਰਕਾਰੀ ਹਾਈ ਸਕੂਲ ਛਾਪਿਆਂਵਾਲੀ ਦੇ ਬੱਚਿਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਹਿੱਸਾ ਲਿਆ | ਸੁੰਦਰ ਲਿਖਾਈ ...
ਮੰਡੀ ਲੱਖੇਵਾਲੀ, 7 ਅਗਸਤ (ਮਿਲਖ ਰਾਜ)-ਪੰਜਾਬ ਪਬਲਿਕ ਸਕੂਲ ਮੰਡੀ ਲੱਖੇਵਾਲੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਸਮਾਗਮ ਦੌਰਾਨ ਜਿੱਥੇ ਪੰਜਾਬੀ ਪਹਿਰਾਵੇ ਵਿਚ ਸਜੇ ਬੱਚਿਆਂ ਨੇ ਸ਼ਾਨਦਾਰ ਪੇਸ਼ਕਾਰੀਆਂ ਨਾਲ ਸਭ ਦਾ ਮਨ ਮੋਹ ਲਿਆ, ਉੱਥੇ ਹੀ ਸਕੂਲ ਨੂੰ ਦਿੱਤੀ ...
ਮਲੋਟ, 7 ਅਗਸਤ (ਪਾਟਿਲ)-ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਮਲੋਟ ਪੰਕਜ ਕੁਮਾਰ, ਸੁਪਰਵਾਈਜ਼ਰ ਰੁਪਿੰਦਰ ਕੌਰ ਦੀ ਅਗਵਾਈ ਵਿਚ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਸਰਕਲ ਦਾਨੇਵਾਲਾ ਦੇ ਸਮੂਹ ਆਂਗਣਵਾੜੀ ਵਰਕਰਜ਼ ਤੇ ਹੈਲਪਰਜ਼ ਦੇ ਸਹਿਯੋਗ ਨਾਲ ਪਿੰਡ ...
ਗਿੱਦੜਬਾਹਾ, 7 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਰੋਜ਼ ਪੇਟਲ ਗਰੁੱਪ ਗਿੱਦੜਬਾਹਾ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਮਤਾ ਜਿੰਦਲ ਤੇ ਮਮਤਾ ਗਰਗ ਨੇ ਦੱਸਿਆ ਕਿ ਤੀਆਂ ਦਾ ਤਿਉਹਾਰ ਮਨਾਉਣ ਦਾ ਮੁੱਖ ਮਕਸਦ ਜੋ ਪੰਜਾਬੀ ਵਿਰਸੇ ਨੂੰ ...
ਮਲੋਟ, 7 ਅਗਸਤ (ਪਾਟਿਲ)-ਬਲਜੀਤ ਸਿੰਘ ਪਿ੍ੰਸੀਪਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਦੀ ਅਗਵਾਈ 'ਚ ਵਿਦਿਆਰਥੀਆਂ ਦੇ ਬਿਹਤਰ ਭਵਿੱਖ ਨੂੰ ਮੱਦੇਨਜ਼ਰ ਰੱਖਦੇ ਹੋਏ ਸਕੂਲ ਵਿਖੇ ਐੱਨ. ਆਰ. ਆਈ. ਦੀਪ ਕਮਲ ਸਿੰਘ ਤਿੰਨਾ, ਸ੍ਰੀਮਤੀ ਮੀਨਾਕਸ਼ੀ ...
ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ)-ਪੀ ਡਬਲਊ ਡੀ ਟੈਕਨੀਸ਼ੀਅਨ ਅਤੇ ਦਰਜ਼ਾ-4 ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਤੱਖੀ ਵਲੋਂ ਆਪਣੀ ਮਾਤਾ ਸਵ: ਗੁਰ ਪਿਆਰੀ ਤੇ ਪਿਤਾ ਸ: ਧੰਨਾ ਸਿੰਘ ਦੀ ਯਾਦ ਵਿਚ ਜਲ ਘਰ ਡੋਡਾਂਵਾਲੀ ...
ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਚੋਟੀਆਂ ਵਿਖੇ 'ਹਰ ਘਰ ਤਿਰੰਗਾ' ਮੁਹਿੰਮ ਤਹਿਤ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਵਲੋਂ ਇਕ ਰੋਜ਼ਾ ਸੱਭਿਆਚਾਰਕ ...
ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ) - ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਬਲਾਕ ਪ੍ਰਧਾਨ ਡਾ: ਬਲਵਿੰਦਰ ਸਿੰਘ ਨਿੱਕਾ ਦੀ ਪ੍ਰਧਾਨਗੀ ਹੇਠ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ | ਮੀਟਿੰਗ ਵਿਚ ਬਲਾਕ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX