ਤਾਜਾ ਖ਼ਬਰਾਂ


⭐ਮਾਣਕ - ਮੋਤੀ⭐
. . .  12 minutes ago
⭐ਮਾਣਕ - ਮੋਤੀ⭐
ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਟੋਰਾਂਟੋ ਵਿਚ ਭਗਵਦ ਗੀਤਾ ਪਾਰਕ ਦੀ ਭੰਨਤੋੜ ਨੂੰ "ਨਫ਼ਰਤ ਅਪਰਾਧ" ਕਰਾਰ ਦਿੱਤਾ, ਜਾਂਚ ਦੀ ਕੀਤੀ ਮੰਗ
. . .  1 day ago
ਭਾਰਤ ਨੇ ਦੂਜੇ ਟੀ-20 ਚ 16 ਦੌੜਾਂ ਨਾਲ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਭਾਰਤ, ਨਿਊਜ਼ੀਲੈਂਡ ਨੇਵੀ ਨੇ ਵ੍ਹਾਈਟ ਸ਼ਿਪਿੰਗ ਇਨਫਰਮੇਸ਼ਨ ਐਕਸਚੇਂਜ ਸਮਝੌਤੇ 'ਤੇ ਕੀਤੇ ਹਸਤਾਖ਼ਰ
. . .  1 day ago
ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਦੋ ਧੜਿਆਂ ਵਿਚਾਲੇ ਜ਼ਬਰਦਸਤ ਲੜਾਈ ਕਾਰਨ ਸਥਿਤੀ ਤਣਾਅਪੂਰਨ ਬਣੀ
. . .  1 day ago
ਲੁਧਿਆਣਾ ,2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ ) -ਸਥਾਨਕ ਸੰਗਲਾ ਸ਼ਿਵਾਲਾ ਮੰਦਿਰ ਵਿਚ ਅੱਜ ਦੇਰ ਸ਼ਾਮ ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਹਿੰਦੂ ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20 - ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
3- ਜੰਮੂ ਅਤੇ ਕਸ਼ਮੀਰ : ਪੁਲਵਾਮਾ ਵਿਚ ਐਸ.ਪੀ.ਓ. ਜਾਵੇਦ ਅਹਿਮਦ ਡਾਰ ਨੂੰ ਅੰਤਿਮ ਸ਼ਰਧਾਂਜਲੀ ਭੇਟ
. . .  1 day ago
ਦਿੱਲੀ : ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ -ਅਦਾਕਾਰਾ ਕੰਗਨਾ ਰਣੌਤ
. . .  1 day ago
3 ਅਕਤੂਬਰ ਨੂੰਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦਾ 17 ਜਗ੍ਹਾ ਰੇਲ ਚੱਕਾ ਜਾਮ
. . .  1 day ago
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
ਤਿੰਨ ਮੋਟਰਸਾਈਕਲ ਸਵਾਰਾਂ ਨੇ ਮੈਡੀਕੋਜ ਦੀ ਦੁਕਾਨ ਤੋਂ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟੀ
. . .  1 day ago
ਜੈਤੋ, 2 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਤਿੰਨ ਮੋਟਰਸਾਈਕਲ ਸਵਾਰਾਂ ਵਲੋਂ ਰਾਮਦਾਸ ਮੈਡੀਕੋਜ ਦੀ ਦੁਕਾਨ ਤੋਂ ਇਕ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟ ਕੇ ਲੈ ਜਾਣ ਦਾ ਪਤਾ ਲੱਗਿਆ ਹੈ। ਰਾਮਦਾਸ ਮੈਡੀਕੋਜ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਸਾਕਾ ਪੰਜਾ ਸਾਹਿਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 2ਅਕਤੂਬਰ (ਨਿੱਕੂਵਾਲ)- ਸਾਕਾ ਪੰਜਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦੀਵਾਨ ਹਾਲ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ...
ਪੰਜਾਬ 'ਚ ਕਰੀਬ 50 ਲੱਖ ਘਰਾਂ ਨੂੰ ਸਤੰਬਰ ਮਹੀਨੇ ਦਾ ਜ਼ੀਰੋ ਬਿਜਲੀ ਬਿੱਲ ਆਇਆ: ਭਗਵੰਤ ਮਾਨ
. . .  1 day ago
ਅਹਿਮਦਾਬਾਦ, 2 ਅਕਤੂਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹੀਂ ਦਿਨੀਂ ਗੁਜਰਾਤ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਕੇਵਲ 6 ਮਹੀਨੇ ਪਹਿਲਾਂ ਸਾਡੀ ਸਰਕਾਰ ਬਣੀ ਅਤੇ ਅਸੀਂ ਆਪਣਾ ਵਾਅਦਾ ਪੂਰਾ...
ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਕੀਤੀ ਅਪੀਲ
. . .  1 day ago
ਨਵੀਂ ਦਿੱਲੀ, ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਅਪੀਲ ਕੀਤੀ ਹੈ।
ਝੋਨੇ ਦੀ ਖ਼ਰੀਦ ਅਤੇ ਢੋਆ-ਢੁਆਈ 'ਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀ ਕੀਤੀ ਜਾਵੇਗੀ: ਗੋਲਡੀ ਕੰਬੋਜ
. . .  1 day ago
ਮੰਡੀ ਘੁਬਾਇਆ, 2 ਅਕਤੂਬਰ (ਅਮਨ ਬਵੇਜਾ)- ਫੋਕਲ ਪੁਆਇੰਟ ਮੰਡੀ ਘੁਬਾਇਆ 'ਚ ਝੋਨੇ ਦੀ ਆਮਦ ਸ਼ੁਰੂ ਹੋਣ ਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ ਅਤੇ ਇਸ ਦੌਰਾਨ ਐੱਸ.ਡੀ.ਐੱਮ. ਰਵਿੰਦਰ ਸਿੰਘ ਅਰੋੜਾ...
ਸੀ.ਆਈ.ਏ. ਸਟਾਫ਼ ਮਾਨਸਾ ਦੇ ਇੰਚਾਰਜ ਖ਼ਿਲਾਫ਼ ਮੁਕੱਦਮਾ ਦਰਜ, ਕੀਤਾ ਬਰਖ਼ਾਸਤ
. . .  1 day ago
ਚੰਡੀਗੜ੍ਹ, 2 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਪੁਲਿਸ ਦੀ ਹਿਰਾਸਤ 'ਚੋਂ ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋਣ ਦੇ ਮਾਮਲੇ 'ਚ ਡੀ.ਜੀ.ਪੀ. ਗੌਰਵ ਯਾਦਵ ਨੇ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਇਸ ਮਾਮਲੇ 'ਚ ਦੋਸ਼ੀ ਪੁਲਿਸ...
ਜੰਮੂ-ਕਸ਼ਮੀਰ: ਪੁਲਵਾਮਾ 'ਚ ਹੋਇਆ ਅੱਤਵਾਦੀ ਹਮਲਾ, ਇਕ ਪੁਲਿਸ ਕਰਮਚਾਰੀ ਦੀ ਮੌਤ
. . .  1 day ago
ਸ਼੍ਰੀਨਗਰ, 2 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਨੇ ਸੀ.ਆਰ.ਪੀ.ਐੱਫ. ਅਤੇ ਪੁਲਿਸ ਦੀ ਸਾਂਝੀ ਪਾਰਟੀ 'ਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਪੁਲਿਸ ਜਵਾਨ ਦੀ ਮੌਤ ਹੋ ਗਈ ਜਦਕਿ ਇਕ ਸੀ.ਆਰ.ਪੀ.ਐੱਫ. ਦਾ ਜਵਾਨ...
ਰਿਸ਼ੀ ਵਿਹਾਰ 'ਚ ਹੋਈ ਲੁੱਟ ਖੋਹ ਦੀ ਸੁਲਝੀ ਗੁੱਥੀ, ਘਰ 'ਚ ਕੰਮ ਕਰਦੇ ਤਰਖਾਣ ਨੇ ਹੀ ਕਰਵਾਈ ਸੀ ਲੁੱਟ
. . .  1 day ago
ਅੰਮ੍ਰਿਤਸਰ, 2 ਅਕਤੂਬਰ (ਰੇਸ਼ਮ ਸਿੰਘ)-ਸਥਾਨਕ ਮਜੀਠਾ ਰੋਡ ਦੇ ਇਲਾਕੇ ਰਿਸ਼ੀ ਵਿਹਾਰ ਵਿਖੇ ਲੁੱਟ ਖੋਹ ਦੀ ਗੁੱਥੀ ਸੁਲਝ ਗਈ ਹੈ। ਇਸ ਮਾਮਲੇ 'ਚ ਕੰਮ ਕਰਦੇ ਤਰਖਾਣ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਕੋਲੋਂ ਲੁੱਟ ਦਾ ਮਾਲ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮੰਤਰੀ ਈ.ਟੀ.ਓ. ਦੇ ਦਫ਼ਤਰ ਦੇ ਬਾਹਰ ਦਿੱਤਾ ਰੋਸ ਧਰਨਾ
. . .  1 day ago
ਜੰਡਿਆਲਾ ਗੁਰੂ, 2 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਬਲਾਕ ਤਰਸਿੱਕਾ ਵਲੋਂ ਜਨਰਲ ਸਕੱਤਰ ਦਲਜਿੰਦਰ ਕੌਰ ਉਦੋਨੰਗਲ ਦੀ ਅਗਵਾਈ ਹੇਠ ਆਂਗਣਵਾੜੀ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਧਰਮਕੋਟ (ਮੋਗਾ) ਦਾਣਾ ਮੰਡੀ ਦਾ ਕੀਤਾ ਗਿਆ ਦੌਰਾ
. . .  1 day ago
ਮੋਗਾ, 2 ਅਕਤੂਬਰ-ਅੱਜ ਦੁਪਿਹਾਰ ਵੇਲੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੋਗਾ ਜ਼ਿਲ੍ਹੇ ਦੀ ਧਰਮਕੋਟ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ।
ਮੋਟਰਸਾਈਕਲ ਖੋਹ ਕੇ ਭੱਜ ਰਹੇ ਲੁਟੇਰਿਆਂ ਵਲੋਂ ਚਲਾਈ ਗੋਲੀ ਨਾਲ ਇਕ ਜ਼ਖ਼ਮੀ
. . .  1 day ago
ਅਜਨਾਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ ਦੇਰ ਰਾਤ ਪਿੰਡ ਸਾਰੰਗਦੇਵ ਨੇੜਿਓਂ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਰਹੇ ਲੁਟੇਰਿਆਂ ਵਲੋਂ ਗੋਲੀ ਚਲਾਉਣ ਨਾਲ ਸਰਹੱਦੀ ਪਿੰਡ ਬਲੜਵਾਲ ਆਬਾਦੀ ਹਰਨਾਮ ਸਿੰਘ ਦਾ ਰਹਿਣ...
ਸਾਢੇ ਪੰਜ ਕਿੱਲੋ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 2 ਅਕਤੂਬਰ (ਰੇਸ਼ਮ ਸਿੰਘ)- ਪੁਲਿਸ ਵਲੋਂ ਸਾਢੇ ਪੰਜ ਕਿਲੋਗ੍ਰਾਮ ਹੈਰੋਇਨ ਸਮੇਤ ਇਕ ਤਸਕਰ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ। ਐੱਸ.ਟੀ.ਐੱਫ. ਵਲੋਂ ਇਸ ਦਾ ਖ਼ੁਲਾਸਾ ਪ੍ਰੈੱਸ ਕਾਨਫ਼ਰੰਸ...
ਇੰਡੋਨੇਸ਼ੀਆ: ਫੁੱਟਬਾਲ ਸਟੇਡੀਅਮ 'ਚ ਹੋਈ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 174 ਹੋਈ
. . .  1 day ago
ਜਕਾਰਤਾ, 2 ਅਕਤੂਬਰ- ਇੰਡੋਨੇਸ਼ੀਆ 'ਚ ਬੀਤੀ ਰਾਤ ਨੂੰ ਫੁੱਟਬਾਲ ਮੈਚ ਦੌਰਾਨ ਹੋਏ ਦੰਗਿਆਂ 'ਚ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 174 ਹੋ ਗਈ ਹੈ। ਮਰਨ ਵਾਲਿਆਂ 'ਚ ਬੱਚੇ ਅਤੇ ਪੁਲਿਸ ਅਧਿਕਾਰੀ ਵੀ ਸ਼ਾਮਿਲ ਹਨ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਗੁਰੂ ਹਰਸਹਾਏ ਵਿਖੇ ਕੱਢਿਆ ਰੋਸ ਮਾਰਚ
. . .  1 day ago
ਗੁਰੂ ਹਰਸਹਾਏ, 2 ਅਕਤੂਬਰ (ਹਰਚਰਨ ਸਿੰਘ ਸੰਧੂ,ਕਪਿਲ ਕੰਧਾਰੀ )-ਆਲ ਪੰਜਾਬ ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਗੂਰੂ ਹਰਸਹਾਏ ਵਿਖੇ ਰੋਸ ਮਾਰਚ ਕੱਢਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਰੇਲਵੇ ਪਾਰਕ ਵਿਚ ਵੱਡੀ ਗਿਣਤੀ 'ਚ‌ ਇਕੱਤਰਤਾ ਕਰ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਮੈਂ ਕੰਮਾਂ ਨਾਲ ਹੀ ਆਪਣੇ-ਆਪ ਨੂੰ ਬਹੁਗਿਣਤੀ ਵਾਲਾ ਕੀਤਾ ਹੈ। -ਨੈਪੋਲੀਅਨ ਬੋਨਾਪਾਰਟ

ਪਹਿਲਾ ਸਫ਼ਾ

ਬਿਜਲੀ ਸੋਧ ਬਿੱਲ ਲੋਕ ਸਭਾ 'ਚ ਪੇਸ਼ ਭਾਰੀ ਵਿਰੋਧ ਤੋਂ ਬਾਅਦ ਸੰਸਦੀ ਕਮੇਟੀ ਕੋਲ ਭੇਜਿਆ

* ਬਿੱਲ ਨੂੰ ਲੈ ਕੇ ਜ਼ੋਰਦਾਰ ਹੰਗਾਮਾ* ਚਰਚਾ 'ਚ ਆਈ ਕਿਸਾਨਾਂ ਨੂੰ 9 ਮਹੀਨੇ ਪਹਿਲਾਂ ਲਿਖੀ ਚਿੱਠੀ

ਉਪਮਾ ਡਾਗਾ ਪਾਰਥ ਨਵੀਂ ਦਿੱਲੀ, 8 ਅਗਸਤ-ਵਿਵਾਦਾਂ 'ਚ ਘਿਰੇ ਬਿਜਲੀ ਸੋਧ ਬਿੱਲ 2022 ਨੂੰ ਕੇਂਦਰ ਸਰਕਾਰ ਵਲੋਂ ਸਟੈਂਡਿੰਗ ਕਮੇਟੀ ਕੋਲ ਭੇਜ ਦਿੱਤਾ ਗਿਆ ਹੈ, ਹਾਲਾਂਕਿ ਇਸ ਕਦਮ ਤੋਂ ਬਾਅਦ ਵਿਰੋਧੀ ਧਿਰਾਂ ਵਲੋਂ ਬਿੱਲ ਵਾਪਸੀ ਦਾ ਸਿਹਰਾ ਲੈਣ ਲਈ ਬਿਆਨਬਾਜ਼ੀ ਸ਼ੁਰੂ ਹੋ ਗਈ ...

ਪੂਰੀ ਖ਼ਬਰ »

ਭਾਰਤੀ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਬਰਮਿੰਘਮ ਖੇਡਾਂ ਸਮਾਪਤ

* 2026 'ਚ ਵਿਕਟੋਰੀਆ 'ਚ ਹੋਣਗੀਆਂ ਰਾਸ਼ਟਰਮੰਡਲ ਖੇਡਾਂ * ਆਖਰੀ ਦਿਨ ਭਾਰਤ ਨੇ ਜਿੱਤੇ 4 ਸੋਨ ਤਗਮੇ

ਬਰਮਿੰਘਮ, 8 ਅਗਸਤ (ਏਜੰਸੀ)-ਬਰਮਿੰਘਮ 'ਚ ਹੋਈਆਂ ਰਾਸ਼ਟਰਮੰਡਲ ਖੇਡਾਂ-2022, ਵਿਕਟੋਰੀਆ 'ਚ 2026 ਮਿਲਣ ਦਾ ਵਾਅਦਾ ਕਰਕੇ ਰੰਗਾ-ਰੰਗ ਪ੍ਰੋਗਰਾਮ ਨਾਲ ਸਮਾਪਤ ਹੋ ਗਈਆਂ। ਰਾਸ਼ਟਰਮੰਡਲ ਖੇਡਾਂ ਦਾ ਆਖਰੀ ਦਿਨ ਵੀ ਭਾਰਤ ਲਈ ਸੁਨਹਿਰੀ ਰਿਹਾ ਅਤੇ ਭਾਰਤੀ ਖਿਡਾਰੀਆਂ ਨੇ ਆਖਰੀ ਦਿਨ 4 ...

ਪੂਰੀ ਖ਼ਬਰ »

'ਮੋਰਚਾ ਗੁਰੂ ਕਾ ਬਾਗ਼' ਦੀ ਸ਼ਤਾਬਦੀ ਦੇ ਮੁੱਖ ਸਮਾਗਮ ਮੌਕੇ ਪੰਥ ਵਿਰੋਧੀ ਸ਼ਕਤੀਆਂ ਖ਼ਿਲਾਫ਼ ਲਾਮਬੰਦ ਹੋਣ ਦਾ ਸੱਦਾ

ਗੁਰੂ ਕਾ ਬਾਗ, ਘੁੱਕੇਵਾਲੀ (ਅੰਮ੍ਰਿਤਸਰ), 8 ਅਗਸਤ (ਜਸਵੰਤ ਸਿੰੰਘ ਜੱਸ, ਸ਼ਰਨਜੀਤ ਸਿੰਘ ਗਿੱਲ)-ਇਕ ਸਦੀ ਪਹਿਲਾਂ ਪੰਜਵੀਂ ਤੇ ਨੌਵੀਂ ਪਾਤਸ਼ਾਹੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਗੁਰੂ ਕਾ ਬਾਗ਼ ਘੁੱਕੇਵਾਲੀ ਨੂੰ ਮਹੰਤ ਤੋਂ ਆਜ਼ਾਦ ਕਰਵਾਉਣ ਲਈ ਲਗਾਏ ਮੋਰਚੇ ਦੌਰਾਨ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਮਲੂਕਾ ਦੀ ਅਗਵਾਈ 'ਚ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਗਠਿਤ

ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਸੁਖਬੀਰ

ਚੰਡੀਗੜ੍ਹ, 8 ਅਗਸਤ (ਪ੍ਰੋ. ਅਵਤਾਰ ਸਿੰਘ)-ਅਕਾਲੀ ਦਲ ਵਲੋਂ ਵਿਧਾਨ ਸਭਾ ਚੋਣਾਂ 'ਚ ਹੋਈ ਨਮੋਸ਼ੀਜਨਕ ਹਾਰ ਦੀ ਸਮੀਖਿਆ ਕਰਨ ਲਈ ਸ. ਇਕਬਾਲ ਸਿੰਘ ਝੂੰਦਾਂ ਵਾਲੀ ਅਗਵਾਈ 'ਚ ਬਣਾਈ ਕਮੇਟੀ ਦੀ ਰਿਪੋਰਟ ਨੂੰ ਲਾਗੂ ਕਰਨ ਲਈ ਪਾਰਟੀ 'ਚੋਂ ਉਠ ਰਹੀ ਮੰਗ, ਜਿਸ 'ਚ ਪਾਰਟੀ ਪ੍ਰਧਾਨ ...

ਪੂਰੀ ਖ਼ਬਰ »

ਜੇ.ਈ.ਈ-ਮੇਨ 2 ਦਾ ਨਤੀਜਾ

ਬਠਿੰਡਾ ਦਾ ਮ੍ਰਿਨਾਲ ਗਰਗ ਪੰਜਾਬ 'ਚੋਂ ਅੱਵਲ, ਦੇਸ਼ 'ਚੋਂ 5ਵਾਂ ਰੈਂਕ

ਬਠਿੰਡਾ, 8 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜੇ.ਈ.ਈ. ਮੇਨ ਸੈਸ਼ਨ-2 ਦੇ ਐਲਾਨੇ ਨਤੀਜੇ ਵਿਚ ਬਠਿੰਡਾ ਦੇ ਮ੍ਰਿਨਾਲ ਗਰਗ ਨੇ ਇਕ ਵਾਰ ਫਿਰ ਪੰਜਾਬ 'ਚੋਂ ਟਾਪ ਕੀਤਾ ਹੈ। ਇਹੀ ਨਹੀਂ ਮ੍ਰਿਨਾਲ ਨੇ ਰਿਜਨਲ ਟਾਪਰ ਦੇ ਰੂਪ ਵਿਚ ਉੱਭਰਦੇ ਹੋਏ ਦੇਸ਼ ਭਰ 'ਚੋਂ 5ਵਾਂ ਰੈਂਕ ਹਾਸਲ ...

ਪੂਰੀ ਖ਼ਬਰ »

ਕੇਂਦਰ ਪੰਜਾਬ ਦੇ ਪੇਂਡੂ ਵਿਕਾਸ ਫੰਡ ਦੇ 1760 ਕਰੋੜ ਦੇ ਬਕਾਏ ਕਰੇਗਾ ਜਾਰੀ

ਮੁੱਖ ਮੰਤਰੀ ਵਲੋਂ ਕੇਂਦਰੀ ਖੁਰਾਕ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ, 8 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚੁੱਕੇ ਮਸਲੇ 'ਤੇ ਹਾਂ ਪੱਖੀ ਹੁੰਗਾਰਾ ਭਰਦਿਆਂ ਕੇਂਦਰੀ ਖ਼ੁਰਾਕ ਅਤੇ ਜਨਤਕ ਵੰਡ ਮੰਤਰੀ ਪਿਊਸ਼ ਗੋਇਲ ਨੇ ਪੇਂਡੂ ਵਿਕਾਸ ਫ਼ੰਡ ਦਾ 1760 ਕਰੋੜ ਰੁਪਏ ਜਾਰੀ ਕਰਨ ਦੀ ਵੱਡੀ ਮੰਗ ਮੰਨ ਲਈ ਹੈ। ਕੇਂਦਰੀ ...

ਪੂਰੀ ਖ਼ਬਰ »

ਬਿਹਾਰ 'ਚ ਜੇ.ਡੀ. (ਯੂ) ਵਲੋਂ ਐਨ.ਡੀ.ਏ. ਨਾਲੋਂ ਗੱਠਜੋੜ ਤੋੜਨ ਦੀਆਂ ਅਟਕਲਾਂ

ਨਿਤਿਸ਼ ਕੁਮਾਰ ਵਲੋਂ ਸੋਨੀਆ ਗਾਂਧੀ ਨਾਲ ਗੱਲਬਾਤ

ਪਟਨਾ, 8 ਅਗਸਤ (ਯੂ.ਐਨ.ਆਈ.)-ਬਿਹਾਰ 'ਚ ਸੱਤਾਧਾਰੀ ਗੱਠਜੋੜ ਦੇ ਭਾਈਵਾਲਾਂ ਵਿਚਕਾਰ ਵਧਦੇ ਟਕਰਾਅ ਦਰਮਿਆਨ ਜੇ.ਡੀ. (ਯੂ.) ਵਲੋਂ ਐਨ.ਡੀ.ਏ. ਨਾਲੋਂ ਗੱਠਜੋੜ ਤੋੜਨ ਅਤੇ ਰਾਸ਼ਟਰੀ ਜਨਤਾ ਦਲ ਦੀ ਅਗਵਾਈ ਵਾਲੇ ਮਹਾਂਗੱਠਜੋੜ ਨਾਲ ਇਕ ਬਦਲਵੀਂ ਸਰਕਾਰ ਬਣਾਉਣ ਦੀਆਂ ਅਟਕਲਾਂ ਜ਼ੋਰਾਂ 'ਤੇ ਹਨ। ਜੇ.ਡੀ. (ਯੂ) ਦੇ ਕੌਮੀ ਪ੍ਰਧਾਨ ਰਾਜੀਵ ਰੰਜਨ ਸਿੰਘ ਉਰਫ ਲੱਲਨ ਸਿੰਘ ਨੇ ਆਪਣੇ ਬਿਆਨ 'ਚ ਇਕ ਹੋਰ 'ਚਿਰਾਗ ਮਾਡਲ' ਬਾਰੇ ਗੱਲਬਾਤ ਕੀਤੀ ਅਤੇ ਨਿਤਿਸ਼ ਸਰਕਾਰ ਨੂੰ ਨੁਕਸਾਨ ਪਹੁੰਚਾਉਣ ਦੀ ਸਾਜਿਸ਼ ਪਿੱਛੇ ਚਿਹਰਿਆਂ ਨੂੰ ਬੇਨਕਾਬ ਕਰਨ ਦੀ ਧਮਕੀ ਦਿੱਤੀ। ਦੱਸਣਯੋਗ ਹੈ ਕਿ ਖ਼ਾਸ ਕਰਕੇ ਆਰ.ਸੀ.ਪੀ. ਸਿੰਘ ਵਲੋਂ ਜੇ.ਡੀ. (ਯੂ) ਤੋਂ ਅਸਤੀਫ਼ਾ ਦੇਣ ਮਗਰੋਂ ਦੋਹਾਂ ਪਾਰਟੀਆਂ 'ਚ ਟਕਰਾਅ ਹੋਰ ਵਧ ਗਿਆ ਹੈ। ਹੁਣ ਭਾਜਪਾ ਤੇ ਜੇ.ਡੀ. (ਯੂ) ਵਿਚਕਾਰ ਨੇੜਲੇ ਭਵਿੱਖ 'ਚ ਸੰਭਾਵਿਤ ਫੁੱਟ ਅਟੱਲ ਜਾਪਦੀ ਹੈ ਕਿਉਂਕਿ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਮੰਗਲਵਾਰ ਨੂੰ ਪਾਰਟੀ ਦੇ ਸਾਰੇ ਸੰਸਦ ਮੈਂਬਰਾਂ, ਵਿਧਾਇਕਾਂ ਤੇ ਵਿਧਾਨ ਪ੍ਰੀਸ਼ਦ ਦੇ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ ਸੱਦ ਲਈ ਹੈ। ਨਿਤਿਸ਼ ਕੁਮਾਰ ਨੇ ਐਤਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਫੋਨ 'ਤੇ ਗੱਲਬਾਤ ਕੀਤੀ ਹੈ। ਮੰਨਿਆ ਜਾ ਰਿਹਾ ਹੈ ਕਿ ਦੋਵਾਂ ਨੇ ਬਦਲਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਸਿਆਸੀ ਸਥਿਤੀ 'ਤੇ ਚਰਚਾ ਕੀਤੀ। ਨਿਤਿਸ਼ ਕੁਮਾਰ ਸੋਨੀਆ ਗਾਂਧੀ ਨਾਲ ਜਲਦ ਮੁਲਾਕਾਤ ਵੀ ਕਰ ਸਕਦੇ ਹਨ।

ਖ਼ਬਰ ਸ਼ੇਅਰ ਕਰੋ

 

ਨਾਇਡੂ ਨੇ ਮਾਤ ਭਾਸ਼ਾਵਾਂ ਨੂੰ ਅੱਗੇ ਵਧਾਉਣ ਦਾ ਕੰਮ ਕੀਤਾ-ਮੋਦੀ

ਰਾਜ ਸਭਾ 'ਚ ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਨੂੰ ਦਿੱਤੀ ਵਿਦਾਈ

ਨਵੀਂ ਦਿੱਲੀ, 8 ਅਗਸਤ (ਉਪਮਾ ਡਾਗਾ ਪਾਰਥ)-'ਐਮ. ਵੈਂਕਈਆ ਨਾਇਡੂ ਦੇਸ਼ ਦੇ ਅਜਿਹੇ ਉਪ ਰਾਸ਼ਟਰਪਤੀ ਹਨ, ਜਿਨ੍ਹਾਂ ਨੇ ਆਪਣੀਆਂ ਸਾਰੀਆਂ ਭੂਮਿਕਾਵਾਂ 'ਚ ਹਮੇਸ਼ਾ ਨੌਜਵਾਨਾਂ ਲਈ ਕੰਮ ਕੀਤਾ ਹੈ ਅਤੇ ਨੌਜਵਾਨ ਸਮਾਜ, ਦੇਸ਼ ਅਤੇ ਲੋਕੰਤਤਰ ਦੇ ਬਾਰੇ ਉਨ੍ਹਾਂ (ਨਾਇਡੂ) ਤੋਂ ਬਹੁਤ ...

ਪੂਰੀ ਖ਼ਬਰ »

ਵੰਡ ਸਮੇਂ ਵਿਛੜਿਆ 92 ਸਾਲਾ ਪੰਜਾਬੀ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਭਤੀਜੇ ਨੂੰ ਮਿਲਿਆ

ਲਾਹੌਰ, 8 ਅਗਸਤ (ਏਜੰਸੀ)-ਭਾਰਤ-ਪਾਕਿ ਵੰਡ ਸਮੇਂ ਦੇ ਵਿਛੜੇ ਇਕ 92 ਸਾਲਾ ਭਾਰਤੀ ਪੰਜਾਬੀ ਦੀ ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ 75 ਸਾਲ ਬਾਅਦ ਆਪਣੇ ਭਤੀਜੇ ਨਾਲ ਮੁਲਾਕਾਤ ਹੋਈ, ਉਨ੍ਹਾਂ ਦਾ ਬਾਕੀ ਪਰਿਵਾਰ ਉਸ ਸਮੇਂ ਫਿਰਕੂ ਹਿੰਸਾ 'ਚ ਮਾਰਿਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX