ਤਾਜਾ ਖ਼ਬਰਾਂ


ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਪੰਜਾਬ ਵਿਚ ਦਾਖਲ ਹੋਣ ਲਈ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਨੂੰ ਮਿਲ ਕੇ ਪ੍ਰਸ਼ਾਸਨਿਕ ਸਹਿਯੋਗ ਦੀ ਕੀਤੀ ਅਪੀਲ
. . .  17 minutes ago
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਭਗੌੜਾ ਕਰਾਰ
. . .  20 minutes ago
ਲੁਧਿਆਣਾ , 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁਕਰੋੜੀ ਟੈਂਡਰ ਘੁਟਾਲੇ ਘੁਟਾਲੇ ਵਿਚ ਨਾਮਜ਼ਦ ਕੀਤੇ ਗਏ ਖੁਰਾਕ ਅਤੇ ਸਪਲਾਈ ਮਹਿਕਮੇ ਦੇ ਸਾਬਕਾ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਨੂੰ ਭਗੌੜਾ ਕਰਾਰ ਦੇ ਦਿੱਤਾ ...
ਗੁਜਰਾਤ ’ਚ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਨ ਰਹੀ-ਗੁਜਰਾਤ ਦੇ ਮੁੱਖ ਚੋਣ ਅਧਿਕਾਰੀ
. . .  about 1 hour ago
ਗਾਂਧੀਨਗਰ, 5 ਦਸੰਬਰ- ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ. ਭਾਰਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਵਕ ਸੰਪੰਨ ਹੋ ਗਈ। ਸਾਨੂੰ ਕੋਈ ਵੱਡੀ ਸ਼ਿਕਾਇਤ ਨਹੀਂ ਮਿਲੀ, ਸਿਰਫ਼ 3-4 ਸ਼ਿਕਾਇਤਾਂ...
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕੀਤੀ ਮੁਲਾਕਾਤ
. . .  about 2 hours ago
ਅਜਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਤਾਇਆ ਚਮਕੌਰ ਸਿੰਘ ਵਲੋਂ ਅੱਜ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ...
ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਲਿਆਂਦੀ ਮੁਸ਼ਕਲ : ਜਰਮਨ ਵਿਦੇਸ਼ ਮੰਤਰੀ
. . .  about 2 hours ago
ਨਵੀਂ ਦਿੱਲੀ ,5 ਦਸੰਬਰ - ਜਰਮਨ ਵਿਦੇਸ਼ ਮੰਤਰੀ ਦਾ ਕਹਿਣਾ ਹੈ ਕਿ ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਮੁਸ਼ਕਲ ਲਿਆਂਦੀ ਹੈ ।
ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ
. . .  about 2 hours ago
ਜੰਮੂ-ਕਸ਼ਮੀਰ ,5 ਦਸੰਬਰ - ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ ਹੋ ਗਏ । ਇਹ ਹਾਦਸਾ ਰਾਜੌਰੀ ਜ਼ਿਲ੍ਹੇ ਦੇ ਮੰਜਾਕੋਟ ਬਲਾਕ ਦੇ ਪਿੰਡ ਤਰਕੁੰਡੀ ਨੇੜੇ ਵਾਪਰਿਆ ...
ਪੰਜਾਬ ਰੋਡਵੇਜ ਦੀ ਬੱਸ ਬੇਕਾਬੂ ਹੋ ਕੇ ਪਲਟੀ, ਚਾਰ ਜ਼ਖ਼ਮੀ
. . .  about 2 hours ago
ਫਗਵਾੜਾ, 5 ਦਸੰਬਰ (ਹਰਜੋਤ ਸਿੰਘ ਚਾਨਾ)- ਅੱਜ ਇਥੇ ਚੰਡੀਗੜ੍ਹ ਬਾਈਪਾਸ ’ਤੇ ਇਕ ਬੱਸ ਅਚਾਨਕ ਬੇਕਾਬੂ ਹੋ ਗਈ ਜਿਸ ਕਾਰਨ ਬੱਸ ’ਚ ਸਵਾਰ ਚਾਰ ਸਵਾਰੀਆਂ ਜ਼ਖਮੀ ਹੋ ਗਈਆ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ
. . .  about 2 hours ago
ਨਵੀਂ ਦਿੱਲੀ ,5 ਦਸੰਬਰ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ ਦਿੱਤੀ ਹੈ , ਜੋ ਕਿ 4 ਦਸੰਬਰ ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਵਿਚ ਦੁਪਹਿਰ 3 ਵਜੇ ਤੱਕ 50.51% ਮਤਦਾਨ ਦਰਜ : ਭਾਰਤੀ ਚੋਣ ਕਮਿਸ਼ਨ
. . .  about 3 hours ago
ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕੇਂਦਰ-ਸੁਪਰੀਮ ਕੋਰਟ
. . .  about 4 hours ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਕੇਂਦਰ ਨੂੰ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਰਾਜ ਸਰਕਾਰਾਂ ਤੋਂ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਲੰਧਰ ਦੇ ਮਨਸੂਰਪੁਰ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ
. . .  about 4 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਲੰਧਰ ਦੇ ਪਿੰਡ ਮਨਸੂਰਪੁਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ...
ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ
. . .  about 4 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ...
ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਫਟਕਾਰ
. . .  about 4 hours ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ ਅਤੇ ਕਿਹਾ ਹੈ ਕਿ ਪੰਜਾਬ 'ਚ ਨਸ਼ੇ ਅਤੇ ਸ਼ਰਾਬ ਦੀ ਸਮੱਸਿਆ ਗੰਭੀਰ ਮੁੱਦਾ ਹੈ। ਸੁਪਰੀਮ ਕੋਰਟ ਦਾ ਕਹਿਣਾ...
ਈ.ਡਬਲਯੂ.ਐਸ.'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ 'ਚ ਸਮੀਖਿਆ ਪਟੀਸ਼ਨ
. . .  about 5 hours ago
ਨਵੀਂ ਦਿੱਲੀ, 5 ਦਸੰਬਰ-ਆਰਥਿਕ ਤੌਰ 'ਤੇ ਕਮਜ਼ੋਰ ਵਰਗ ਮੁੱਦਿਆਂ (ਈ.ਡਬਲਯੂ.ਐਸ.)'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਦੇ ਖ਼ਿਲਾਫ਼ ਡੀ.ਐਮ.ਕੇ. ਨੇ ਵਲੋਂ ਸੁਪਰੀਮ ਕੋਰਟ...
ਸੁਖਬੀਰ ਸਿੰਘ ਬਾਦਲ ਵਲੋਂ ਮਨਸੂਰਪੁਰ ਬੇਅਦਬੀ ਘਟਨਾ ਦੀ ਨਿਖੇਧੀ
. . .  about 5 hours ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦਰਦਨਾਕ ਕਾਰਾ ਨਾ ਮੁਆਫ਼ੀਯੋਗ ਹੈ।ਉਨ੍ਹਾਂ ਮੁੱਖ ਮੰਤਰੀ...
ਚੌਧਰੀ ਕਰੌਕਰੀ ਹਾਊਸ ਵਿਖੇ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ
. . .  about 5 hours ago
ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)- ਆਮਦਨ ਕਰ ਵਿਭਾਗ ਵਲੋਂ ਅੱਜ ਲੁਧਿਆਣਾ ਦੇ ਘੁਮਾਰ ਮੰਡੀ ’ਚ ਸਥਿਤ ਚੌਧਰੀ ਕਰੌਕਰੀ ਹਾਊਸ ਵਿਖੇ ਛਾਪੇਮਾਰੀ ਕੀਤੀ...
ਗਿਆਨੀ ਹਰਪ੍ਰੀਤ ਸਿੰਘ ਵਲੋਂ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ
. . .  about 6 hours ago
ਅੰਮ੍ਰਿਤਸਰ, 5 ਦਸੰਬਰ- ਅੱਜ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ...
ਜੀ-20 ਬੈਠਕ ’ਚ ਹਿੱਸਾ ਲੈਣ ਲਈ ਮਮਤਾ ਬੈਨਰਜੀ ਦਿੱਲੀ ਰਵਾਨਾ
. . .  about 6 hours ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜੀ-20 ਬੈਠਕਾਂ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ...
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੀਟਿਵ
. . .  about 6 hours ago
ਲਬੌਰਨ, 5 ਦਸੰਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ...
ਛੱਤੀਸਗੜ੍ਹ ਮੈਡੀਕਲ ਕਾਲਜ ’ਚ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ
. . .  about 6 hours ago
ਰਾਏਪੁਰ, 5 ਦਸੰਬਰ-ਅੰਬਿਕਾਪੁਰ ਮੈਡੀਕਲ ਕਾਲਜ ’ਚ ਬੀਤੀ ਰਾਤ ਐਸ. ਐਨ. ਸੀ. ਯੂ ਵਾਰਡ ’ਚ ਕਥਿਤ ਤੌਰ ’ਤੇ 4 ਘੰਟੇ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਸੰਬੰਧੀ ਬੋਲਦਿਆਂ...
ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਪਹੁੰਚੇ ਪ੍ਰਧਾਨ ਮੰਤਰੀ
. . .  about 7 hours ago
ਨਵੀਂ ਦਿੱਲੀ, 5 ਦਸੰਬਰ-ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦਫ਼ਤਰ ਪਹੁੰਚ...
ਮਨਸੂਰਪੁਰ ’ਚ ਬੇਅਦਬੀ ਸੰਬੰਧੀ ਸਥਿਤੀ ਤਣਾਅਪੂਰਨ
. . .  about 7 hours ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਅੱਜ ਸਵੇਰੇ ਤੜਕਸਾਰ ਮਨਸੂਰਪੁਰ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵਲੋਂ ਇਕ ਦੋਸ਼ੀ ਨੂੰ...
ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  about 7 hours ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਪ੍ਰਧਾਨ ਮੰਤਰੀ ਦੇ ਭਰਾ ਨੇ ਕੀਤਾ ਆਪਣੀ ਵੋਟ ਦਾ ਇਸਤੇਮਾਲ
. . .  about 8 hours ago
ਅਹਿਮਦਾਬਾਦ, 5 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਸੋਮਾ ਮੋਦੀ ਨੇ ਅਹਿਮਦਾਬਾਦ ਵਿਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ...
ਮੈਂ ਐਨ.ਸੀ.ਪੀ. 'ਚ ਨਹੀਂ ਜਾ ਰਿਹਾ-ਪੀ.ਸੀ. ਚਾਕੋ ਦੇ ਬਿਆਨ 'ਤੇ ਸ਼ਸ਼ੀ ਥਰੂਰ
. . .  about 8 hours ago
ਤਿਰੂਵਨੰਤਪੁਰਮ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਕਿ ਜੇਕਰ ਮੈਂ ਉੱਥੇ (ਐਨ.ਸੀ.ਪੀ. 'ਚ) ਜਾ ਰਿਹਾ ਹਾਂ ਤਾਂ ਮੇਰਾ ਸਵਾਗਤ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਮੈਂ ਕੰਮਾਂ ਨਾਲ ਹੀ ਆਪਣੇ-ਆਪ ਨੂੰ ਬਹੁਗਿਣਤੀ ਵਾਲਾ ਕੀਤਾ ਹੈ। -ਨੈਪੋਲੀਅਨ ਬੋਨਾਪਾਰਟ

ਅੰਮ੍ਰਿਤਸਰ / ਦਿਹਾਤੀ

ਤਿੰਨ ਪਿੰਡਾਂ ਦੇ ਨੀਲੇ ਕਾਰਡ ਲਾਭਪਾਤਰੀਆਂ ਨੂੰ ਕਣਕ ਘੱਟ ਦੇਣ 'ਤੇ ਡੀਪੂ ਹੋਲਡਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਲੋਪੋਕੇ, 8 ਅਗਸਤ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਸਰਹੱਦੀ ਪਿੰਡ ਡੱਗ ਤੂਤ, ਡੱਗ ਡੋਗਰ, ਡੱਗ ਗੁੱਜਰ ਵਿਖੇ ਨੀਲੇ ਕਾਰਡ ਲਾਭਪਾਤਰੀਆਂ ਨੂੰ ਘੱਟ ਕਣਕ ਦੇਣ ਤੇ ਪਿੰਡ ਵਾਸੀਆਂ ਡੀਪੂ ਹੋਲਡਰ ਖ਼ਿਲਾਫ਼ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ | ਰੋਹ ਵਿਚ ਆਏ ...

ਪੂਰੀ ਖ਼ਬਰ »

ਰੀਟਰੀਟ ਸੈਰਾਮਨੀ ਦੇਖਣ ਜਾ ਰਹੇ ਸੈਲਾਨੀਆਂ ਦੀ ਬੱਸ ਹੋਈ ਹਾਦਸਾਗ੍ਰਸਤ, ਦੋ ਛੱਤਾਂ ਵਾਲੀ ਬੱਸ 'ਚ ਵੱਡੀ ਗਿਣਤੀ 'ਚ ਸਵਾਰ ਸਨ ਯਾਤਰੀ

ਅਟਾਰੀ, 8 ਅਗਸਤ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਦੇਖਣ ਜਾ ਰਹੇ ਸੈਲਾਨੀਆਂ ਦੀ ਬੱਸ ਕੌਮਾਂਤਰੀ ਅਟਾਰੀ ਲਾਹੌਰ ਹਾਈਵੇ ਰੋਡ 'ਤੇ ਸਥਿਤ ...

ਪੂਰੀ ਖ਼ਬਰ »

ਡਿਊਟੀ ਤੋਂ ਆ ਰਹੇ ਪੁਲਿਸ ਮੁਲਾਜਮ ਨੂੰ ਲੁੱਟ ਖੋਹ ਦੇ ਇਰਾਦੇ ਨਾਲ ਕੀਤਾ ਗੰਭੀਰ ਜ਼ਖ਼ਮੀ

ਖਾਸਾ, 8 ਅਗਸਤ (ਸੁਖਵਿੰਦਰਜੀਤ ਸਿੰਘ ਘਰਿੰਡਾ)-ਬੀਤੇ ਦਿਨੀ ਖਾਸਾ ਦੇ ਕਰੀਬ ਪਿੰਡ ਚੱਕ ਮੁਕੰਦ ਵਿਖੇ ਲੁੱਟ ਖੋਹ ਦੇ ਇਰਾਦੇ ਨਾਲ ਡਿਊਟੀ ਤੋਂ ਆ ਰਹੇ ਪੁਲਿਸ ਮੁਲਾਜਮ ਨੂੰ ਗੰਭੀਰ ਰੂਪ ਵਿਚ ਸੱਟਾਂ ਲਾ ਕੇ ਜ਼ਖ਼ਮੀ ਕਰਨ ਦੀ ਖਬਰ ਸਾਹਮਣੇ ਆਈ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

'ਮੋਰਚਾ ਗੁਰੂ ਕਾ ਬਾਗ' ਨੂੰ ਸਮਰਪਿਤ ਸਮਾਗਮਾਂ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਭਰੀ ਹਾਜ਼ਰੀ

ਜਗਦੇਵ ਕਲਾਂ, 8 ਅਗਸਤ (ਸ਼ਰਨਜੀਤ ਸਿੰਘ ਗਿੱਲ)-'ਮੋਰਚਾ ਗੁਰੂ ਕਾ ਬਾਗ' ਦੀ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਗੁਰੂ ਕਾ ਬਾਗ (ਘੁੱਕੇਵਾਲੀ) ਵਿਖੇ ਸ਼੍ਰੋਮਣੀ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਕਰਵਾਏ ਗਏ ਤੀਸਰੇ ਦਿਨ ਦੇ ਮੁੱਖ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਮੇਲਾ ਰੱਖੜ ਪੁੰਨਿਆ ਜੋੜ ਮੇਲੇ ਨੂੰ ਲੈਕੇ ਪੁਲਿਸ-ਪ੍ਰਸ਼ਾਸਨ ਪੱਬਾਂ ਭਾਰ

ਬਾਬਾ ਬਕਾਲਾ ਸਾਹਿਬ, 8 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਮਨਾਏ ਜਾ ਰਹੇ ਸੰਸਾਰ ਪ੍ਰਸਿੱਧ ਮੇਲਾ ਰੱਖੜ ਪੁੰਨਿਆਂ ਨੂੰ ਲੈਕੇ ਪੁਲਿਸ ਅਤੇ ਪ੍ਰਸ਼ਾਸਨ ਪੱਬਾਂ ਭਾਰ ਹੋਏ ਹਨ ਅਤੇ ਇਸ ਸੰਬੰਧੀ ਮੁੱਖ ਤੌਰ 'ਤੇ ਸੱਤਾਧਾਰੀ ਆਮ ...

ਪੂਰੀ ਖ਼ਬਰ »

ਹਜ਼ਾਰਾਂ ਲੀਟਰ ਲਾਹਣ ਸਮੇਤ 3 ਚਾਲੂ ਭੱਠੀਆਂ ਬਰਾਮਦ

ਲੋਪੋਕੇ, 8 ਅਗਸਤ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਵਲੋਂ ਪਿੰਡ ਬੋਪਾਰਾਏ ਖੁਰਦ ਵਿਚ ਰੇਡ ਕਰਕੇ ਹਜ਼ਾਰਾਂ ਲੀਟਰ ਲਾਹਣ, ਤਿੰਨ ਚਾਲੂ ਭੱਠੀਆਂ ਸਮੇਤ ਸ਼ਰਾਬ ਕੱਢਣ ਦਾ ਸਾਮਾਨ ਬਰਾਮਦ ਕਰਕੇ ਮਿੰਨੀ ਸ਼ਰਾਬ ਦੀ ਫੈਕਟਰੀ ਦਾ ਪਰਦਾਫਾਸ਼ ਕਰਕੇ ਵੱਡੀ ਸਫਲਤਾ ਹਾਸਲ ਕੀਤੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਵੇਂ ਜੋੜਾ ਘਰ, ਗੱਠੜੀ ਘਰ ਦਾ ਉਦਘਾਟਨ

ਬਾਬਾ ਬਕਾਲਾ ਸਾਹਿਬ, 8 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ 11 ਅਗਸਤ ਤੋਂ ਆਰੰਭ ਹੋ ਰਹੇ ਸਾਲਾਨਾ ਜੋੜ ਮੇਲਾ 'ਸਾਚਾ ਗੁਰੂ ਲਾਧੋ ਰੇ' ਤੋਂ ਪਹਿਲਾਂ ਅੱਜ ਇੱਥੇ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਲੁੱਟਣ ਦੀ ਨੀਅਤ ਨਾਲ ਲੁਟੇਰਿਆਂ ਨੇ ਇਕ ਵਿਅਕਤੀ ਨੂੰ ਕੀਤਾ ਜ਼ਖ਼ਮੀ, ਇਕ ਗਿ੍ਫ਼ਤਾਰ

ਮਜੀਠਾ, 8 ਅਗਸਤ (ਮਨਿੰਦਰ ਸਿੰਘ ਸੋਖੀ)-ਥਾਣਾ ਮਜੀਠਾ ਅਧੀਨ ਆਉਂਦੇ ਪਿੰਡ ਨਾਗ ਨਵੇਂ ਨੇੜੇ ਲੁਟੇਰਿਆਂ ਵਲੋਂ ਲੁੱਟਣ ਦੀ ਨੀਯਤ ਨਾਲ ਇਕ ਵਿਅਕਤੀ 'ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰਨ ਦਾ ਸਮਾਚਾਰ ਹੈ | ਹਰਭਜਨ ਸਿੰਘ ਪੁੱਤਰ ਮੱਖਣ ਸਿੰਘ ਜਿਹੜਾ ਕਿ ਕਵਾਲਿਟੀ ਫਾਰਮਾਸਿਊਟੀਕਲਜ਼ ਨਾਗ ਨਵੇਂ ਵਿਖੇ ਸਕਿਉਰਟੀ ਗਾਰਡ ਵਜੋਂ ਕੰਮ ਕਰਦਾ ਹੈ ਨੇ ਥਾਣਾ ਮਜੀਠਾ ਵਿਖੇ ਬਿਆਨ ਦਰਜ ਕਰਾਇਆ ਹੈ ਕਿ ਬੀਤੀ ਰਾਤ ਕਰੀਬ 9 ਵਜੇ ਇਸ ਫੈਕਟਰੀ ਵਿਚ ਕੰਮ ਕਰਦੇ ਮਹਿਬੂਲ ਪੁੱਤਰ ਮੀਨੂੰ ਲਾਲ ਵਾਸੀ ਲਖਨਊ ਅਤੇ ਅਬਦੁਲ ਰੰਜਿਤ ਪੁੱਤਰ ਬਹਾਦਰ ਵਾਸੀ ਬੰਗਾਲ ਆਪਣੀ ਡਿਊਟੀ ਖਤਮ ਕਰਕੇ ਫੈਕਟਰੀ ਦੇ ਪਿਛੇ ਬਣੇ ਆਪਣੇ ਕੁਆਰਟਰ ਵੱਲ ਜਾ ਰਹੇ ਸਨ ਕਿ ਕਿ ਫੈਕਟਰੀ ਤੋਂ ਥੋੜੀ ਦੂਰ ਅਗੇ ਇਕ ਬਿਨਾਂ ਨੰਬਰੀ ਮੋਟਰ ਸਾਈਕਲ 'ਤੇ ਸਵਾਰ ਤਿੰਨ ਅਣਪਛਾਤੇ ਵਿਅਕਤੀ ਆਏ ਜਿਨ੍ਹਾਂ ਨੇ ਅਬਦੁਲ ਰੰਜਿਤ ਅਤੇ ਮਹਿਬੂਲ ਨੂੰ ਰੋਕ ਲਿਆ ਅਤੇ ਮਹਿਬੂਲ ਦਾ ਮੋਬਾਈਲ ਖੋਹਣ ਦੀ ਕੋਸ਼ਿਸ਼ ਕੀਤੀ ਪਰ ਜਦ ਮੋਬਾਈਲ ਫ਼ੋਨ ਨਾਂ ਖੋਹਿਆ ਗਿਆ ਤਾਂ ਲੁਟੇਰਿਆਂ ਵਿਚੋ ਇਕ ਵਿਅਕਤੀ ਨੇ ਆਪਣਾ ਉਸਤਰਾ ਕੱਢਿਆ ਅਤੇ ਮਹਿਬੂਲ 'ਤੇ ਵਾਰ ਕਰ ਦਿੱਤਾ ਅਤੇ ਉਸ ਦਾ ਸੱਜਾ ਹੱਥ ਜ਼ਖ਼ਮੀ ਕਰ ਦਿੱਤਾ | ਜਿਸ 'ਤੇ ਉਨ੍ਹਾਂ ਨੇ ਰੌਲਾ ਪਾਇਆ ਤਾਂ ਉਸ ਦੇ ਸਮੇਤ ਲੋਕ ਇਕੱਠੇ ਹੋ ਗਏ ਅਤੇ ਲੋਕਾਂ ਨੇ ਲੁਟੇਰਿਆਂ ਵਿਚੋਂ ਇਕ ਵਿਅਕਤੀ ਨੂੰ ਕਾਬੂ ਕਰ ਲਿਆ ਬਾਕੀ ਦੋ ਮੋਟਰ ਸਾਈਕਲ ਭਜਾ ਕੇ ਲੈ ਗਏ | ਕਾਬੂ ਕੀਤੇ ਵਿਅਕਤੀ ਦੀ ਬਾਅਦ ਵਿਚ ਪਛਾਣ ਜ਼ੋਬਨਪ੍ਰੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਨਾਗ ਕਲਾਂ ਵਜੋਂ ਹੋਈ | ਜਿਸ 'ਤੇ ਕਾਬੂ ਕੀਤੇ ਵਿਅਕਤੀ ਨੂੰ ਸਮੇਤ ਉਸਤਰਾ ਥਾਣਾ ਮਜੀਠਾ ਦੀ ਪੁਲਿਸ ਦੇ ਹਵਾਲੇ ਕੀਤਾ, ਜਿਥੇ ਪੁਲਿਸ ਨੇ ਗਿ੍ਫਤਾਰ ਵਿਅਕਤੀ ਅਤੇ ਦੋ ਭੱਜੇ ਵਿਅਕਤੀਆਂ ਖ਼ਿਲਾਫ਼ ਬਣਦੀਆਂ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਹੈ |

ਖ਼ਬਰ ਸ਼ੇਅਰ ਕਰੋ

 

ਜੰਡਿਆਲਾ ਗੁਰੂ 'ਚ ਚਿੱਟੇ ਦੀ ਵਿਕਰੀ, ਚੋਰੀਆਂ, ਲੁੱਟਾਂ ਖੋਹਾਂ ਦਾ ਬੋਲਬਾਲਾ

ਪ੍ਰਮਿੰਦਰ ਸਿੰਘ ਜੋਸਨ ਜੰਡਿਆਲਾ ਗੁਰੂ, 8 ਅਗਸਤ -ਜੰਡਿਆਲਾ ਗੁਰੂ ਇਸ ਵੇਲੇ ਇਕ ਨਹੀਂ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਲਾਕੇ ਵਿਚ ਵੱਖ-ਵੱਖ ਥਾਵਾਂ 'ਤੇ ਚਿੱਟੇ ਅਤੇ ਹੋਰ ਨਸ਼ਿਆਂ ਦੀ ਸ਼ਰੇਆਮ ਹੋ ਰਹੀ ਵਿਕਰੀ ਅਤੇ ਵੱਡੀ ਤਦਾਦ ਵਿਚ ਹੋ ਰਹੀਆਂ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਕਾਲੋਨਾਈਜਰਾਂ ਨੇ ਕੀਤਾ ਸਰਕਾਰ ਖ਼ਿਲਾਫ਼ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 8 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਪੰਜਾਬ ਕਲੋਨਾਈਜ਼ਰ ਅਤੇ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਹੱਕੀ ਮੰਗਾਂ ਨੂੰ ਲੈਕੇ ਤਹਿਸੀਲ ਬਾਬਾ ਬਕਾਲਾ ਸਾਹਿਬ ਵਿਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ...

ਪੂਰੀ ਖ਼ਬਰ »

ਹਰ ਇਨਸਾਨ ਨੂੰ ਇਕ ਰੁੱਖ ਲਗਾਉਣਾ ਚਾਹੀਦਾ ਹੈ- ਚੇਅਰਮੈਨ ਚੰਦੀ, ਐੱਸ. ਡੀ. ਐੱਮ. ਹਰਪ੍ਰੀਤ ਸਿੰਘ

ਜੇਠੂਵਾਲ, 8 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ ਬਟਾਲਾ ਜੀ. ਟੀ. ਰੋਡ 'ਤੇ ਸਥਿਤ ਗਲੋਬਲ ਇੰਸਟੀਚਿਊਟ ਸੋਹੀਆਂ ਖੁਰਦ ਵਿਖੇ ਸਮੂਹ ਕਾਲਜ ਦੇ ਸਟਾਫ ਦੇ ਸਹਿਯੋਗ ਨਾਲ ਕਾਲਜ ਦੇ ਵਿਹੜੇ ਵਿਚ ਵਾਤਾਵਰਨ ਨੂੰ ਸ਼ੁੱਧ ਬਣਾਉਣ ਲਈ ਅੱਜ 100 ਤੋਂ ਵੱਧ ਛਾਂਦਾਰ ਬੂਟੇ ...

ਪੂਰੀ ਖ਼ਬਰ »

ਅੱਡਾ ਨਹਿਰ ਵਾਲਾ ਕੱਥੂਨੰਗਲ ਤੇ ਚੋਰਾਂ ਵਲੋਂ ਦੋ ਦੁਕਾਨਾਂ ਦੇ ਸ਼ਟਰ ਤੋੜ ਕੇ ਕੀਤਾ ਹੱਥ ਸਾਫ਼

ਕੱਥੂਨੰਗਲ਼, 8 ਅਗਸਤ (ਦਲਵਿੰਦਰ ਸਿੰਘ ਰੰਧਾਵਾ)-ਬੀਤੀ ਰਾਤ ਅੱਡਾ ਨਹਿਰ ਵਾਲਾ ਕੱਥੂਨੰਗਲ਼ ਵਿਖੇ ਚੋਰਾਂ ਵਲੋਂ ਦੋ ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਅੱਡਾ ਕੱਥੂਨੰਗਲ਼ ਵਿਖੇ ਸਥਿਤ ਅਮਰ ਸਿੰਘ ਪੁੱਤਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਖ਼ਿਲਾਫ਼ ਵੱਖ-ਵੱਖ ਥਾਈਾ ਰੋਸ ਮੁਜ਼ਾਹਰੇ

ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਸਬ ਡਵੀਜ਼ਨ ਬੰਡਾਲਾ ਵਿਖੇ ਕੀਤੀ ਰੋਸ ਰੈਲੀ ਜੰਡਿਆਲਾ ਗੁਰੂ, 8 ਅਗਸਤ (ਰਣਜੀਤ ਸਿੰਘ ਜੋਸਨ)- ਪੀ. ਐਸ. ਈ. ਬੀ. ਇੰਪਲਾਈਜ ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਸਬ ਡਵੀਜ਼ਨ ਬੰਡਾਲਾ ਵਿਖੇ ਟੈਕਨੀਕਲ ਸਰਵਿਸਜ ਯੂਨੀਅਨ ਵਲੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX