ਤਾਜਾ ਖ਼ਬਰਾਂ


ਕੋਲਕਾਤਾ : ਬੀ.ਐਸ.ਐਫ ਨੇ ਵਾਹਨ ਨੂੰ ਰੋਕ ਕੇ 4.20 ਕਰੋੜ ਰੁਪਏ ਦੇ 8.3 ਕਿਲੋ ਸੋਨੇ ਦੇ ਬਿਸਕੁਟਾਂ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ 'ਚ ਅੰਮ੍ਰਿਤਸਰ ਸ਼ਹਿਰੀ ਪੁਲਿਸ ਦੀ ਦਸਤਕ, ਵੱਡੇ ਮਾਮਲੇ 'ਚ ਹੋ ਸਕਦੀ ਛਾਪੇਮਾਰੀ
. . .  1 day ago
ਅਜਨਾਲਾ ,2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਸ਼ਾਮ ਅਜਨਾਲਾ ਸ਼ਹਿਰ ਅੰਦਰ ਅੰਮ੍ਰਿਤਸਰ ਸ਼ਹਿਰੀ ਪੁਲਸ ਵਲੋਂ ਦਸਤਕ ਦਿੱਤੀ ਗਈ ਹੈ I ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸ਼ਹਿਰੀ ਪੁਲਿਸ ਵਲੋਂ ਬੀਤੇ ...
ਛੱਤੀਸਗੜ੍ਹ : ਬੀਜਾਪੁਰ ਵਿਚ ਮੁਕਾਬਲੇ ਤੋਂ ਬਾਅਦ ਚਾਰ ਮਾਓਵਾਦੀਆਂ ਦੀਆਂ ਲਾਸ਼ਾਂ ਅਤੇ ਹਥਿਆਰ ਬਰਾਮਦ
. . .  1 day ago
ਰੂਸ ਨੇ ਯੂਕਰੇਨ ਗੱਲਬਾਤ ਲਈ ਬਾਈਡਨ ਦੀਆਂ ਸ਼ਰਤਾਂ ਨੂੰ ਕੀਤਾ ਰੱਦ
. . .  1 day ago
ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀ, 10ਵੀਂ ਅਤੇ 12ਵੀਂ ਦੀਆਂ ਸਲਾਨਾ ਪ੍ਰੀਖਿਆਵਾਂ ਦੀਆਂ ਮਿਤੀਆਂ ਨਿਰਧਾਰਤ
. . .  1 day ago
ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀਆਂ ਦੀਆਂ ਸਲਾਨਾ...
ਰਾਜਸਥਾਨ ਦੇ ਲੋਕ ਰਾਹੁਲ ਗਾਂਧੀ ਦੀ ਉਡੀਕ ਕਰ ਰਹੇ ਹਨ- ਅਸ਼ੋਕ ਗਹਿਲੋਤ
. . .  1 day ago
ਜੈਪੁਰ, 2 ਦਸੰਬਰ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 4 ਦਸੰਬਰ ਨੂੰ ਰਾਜਸਥਾਨ ਪੁੱਜ ਰਹੀ ਹੈ। ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਆਜ਼ਾਦੀ ...
ਫ਼ਿਲਹਾਲ ਕਾਂਗਰਸੀ ਹਾਂ, ਸਮਾਂ ਆਉਣ ’ਤੇ ਦੱਸਾਂਗੀ -ਪ੍ਰਨੀਤ ਕੌਰ
. . .  1 day ago
ਜ਼ੀਰਕਪੁਰ, 2 ਦਸੰਬਰ (ਹੈਪੀ ਪੰਡਵਾਲਾ)- ਇਸ ਸਮੇਂ ਪੰਜਾਬ ਵਿਚ ਸਾਡੇ ਪਰਿਵਾਰ ਦੀ ਜੋ ਵੀ ਹੈਸੀਅਤ ਹੈ, ਇਹ ਸਭ ਲੋਕਾਂ ਦੀ ਦੇਣ ਹੈ ਤੇ ਲੋਕਾਂ ਦੇ ਇਸ ਪਿਆਰ ਦਾ ਕੋਈ ਮੁੱਲ ਨਹੀਂ ਦਿੱਤਾ ਜਾ ਸਕਦਾ। ਮੈਂ ਅਗਾਂਹ ਵੀ ਇਸ ਰਿਸਤੇ ਨੂੰ ਹੋਰ...
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਜਗਮੀਤ ਸਿੰਘ ਬਰਾੜ ਨੂੰ ਨੋਟਿਸ
. . .  1 day ago
ਚੰਡੀਗੜ੍ਹ, 2 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਸਾਹਮਣੇ...
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਦੀ ਅਗਾਉਂ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵਲੋਂ ਰੱਦ
. . .  1 day ago
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਇੰਦਰਜੀਤ ਸਿੰਘ ਇੰਦੀ ਦੀ ਅਗਾਊਂ ਜ਼ਮਾਨਤ ਦੀ...
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
. . .  1 day ago
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
ਗੁਜਰਾਤ ਚੋਣਾਂ 'ਚ ਬਹੁਮਤ ਹਾਸਲ ਕਰਾਂਗੇ : ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ
. . .  1 day ago
ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ
. . .  1 day ago
ਅੰਮ੍ਰਿਤਸਰ, 2 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ ਕੀਤੀ ਗਈ, ਪਰ ਮੌਕੇ ’ਤੇ ਮੌਜੂਦ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ
ਭਾਜਪਾ ਵਲੋਂ ਕੈਪਟਨ ਤੇ ਸੁਨੀਲ ਜਾਖੜ ਨੂੰ ਅਹਿਮ ਜ਼ਿੰਮੇਵਾਰੀ, ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ
. . .  1 day ago
ਨਵੀਂ ਦਿੱਲੀ, 2 ਦਸੰਬਰ- ਭਾਜਪਾ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ...
ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਂਅ ’ਤੇ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ- ਡਾ ਰਾਜੇਸ਼ ਸ਼ਰਮਾ
. . .  1 day ago
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ 295 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਪਿੰਡ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ...
ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ ਕਣਕ ਦੀ ਫ਼ਸਲ ਪਾਣੀ ’ਚ ਡੁੱਬੀ
. . .  1 day ago
ਤਪਾ ਮੰਡੀ,2 ਦਸੰਬਰ (ਪ੍ਰਵੀਨ ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਮਹਿਤਾ ਕੱਟ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ 7 ਏਕੜ ਦੇ ਕਰੀਬ...
ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖ਼ਸ਼ਿਆ
. . .  1 day ago
ਚੌਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੋੜੀਆ ਦੇ ਜਿੰਦਰੇ ਤੋੜਕੇ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਸਕੂਲ ਦੀ...
ਪੰਜਾਬ ਪੁਲਿਸ ਦੇ 22 ਕਰਮਚਾਰੀ ਬਤੌਰ ਸੁਪਰਡੈਂਟ ਗ੍ਰੇਡ-2 ਕੀਤੇ ਗਏ ਪਦ ਉੱਨਤ
. . .  1 day ago
ਚੰਡੀਗੜ੍ਹ, 2 ਦਸੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੰਮ ਕਰ ਰਹੇ ਸੀਨੀਅਰ ਸਹਾਇਕ ਦੀ ਸੀਨੀਅਰਤਾ ਦੀ ਸੂਚੀ ਦੇ ਆਧਾਰ 'ਤੇ ਪੁਲਿਸ ਵਿਭਾਗ ਵਲੋਂ ਗਠਿਤ ਕਮੇਟੀ ਦੁਆਰਾ ਸੁਪਰਡੈਂਟ ਗ੍ਰੇਡ-2 ਦੇ ਕਾਡਰ ਵਿਚ 22 ਕਰਮਚਾਰੀਆਂ ਨੂੰ ਪੇਅ ਬੈਂਡ ਰੁਪਏ ਸਮੇਤ ਬਣਦੇ ਭੱਤਿਆਂ ਦੇ ਪ੍ਰਤੀ ਮਹੀਨਾ ਵਿਚ...
ਹਰਿਆਣਾ ਸਰਕਾਰ ਵਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਮੂਲੋਂ ਰੱਦ...
ਜੰਮੂ ਕਸ਼ਮੀਰ :ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਤੇ ਸ਼ੱਕੀ ਵਸਤੂਆਂ ਬਰਾਮਦ
. . .  1 day ago
ਸ੍ਰੀਨਗਰ, 2 ਦਸੰਬਰ-ਆਰਮੀ 8 ਆਰ.ਆਰ. ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਪਾਰਟੀਆਂ ਨੇ ਅੱਜ ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ 2 ਏ.ਕੇ.-74 ਰਾਈਫਲਾਂ, 2 ਏ.ਕੇ. ਮੈਗਜ਼ੀਨ, ਏ.ਕੇ. ਦੇ 117 ਰੌਂਦ, 2 ਚੀਨੀ ਪਿਸਤੌਲ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਕੀਤੇ ਜਾਣਗੇ ਤਾਇਨਾਤ
. . .  1 day ago
ਨਵੀਂ ਦਿੱਲੀ, 2 ਦਸੰਬਰ-ਦਿੱਲੀ ਪੁਲਿਸ ਦੇ ਅਧਿਕਾਰੀ ਐਸ.ਪੀ. ਹੁੱਡਾ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਨਾਜ਼ੁਕ...
ਸਮੁੰਦਰੀ ਸਰਹੱਦਾਂ ਦੀ ਰੱਖਿਆ ਲਈ ਮਜ਼ਬੂਤ ਜਲ ਸੈਨਾ ਸਮੇਂ ਦੀ ਮੁੱਖ ਲੋੜ- ਰੱਖਿਆ ਮੰਤਰੀ
. . .  1 day ago
ਮਹਾਂਰਾਸ਼ਟਰ, 2 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਵਿਚ ਰੱਖਿਆ ਸ਼ਿਪਯਾਰਡ ’ਚ ਰੱਖਿਆ ਮੰਤਰਾਲੇ ਲਈ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਥੇ ਬੋਲਦਿਆਂ...
ਗਿ੍ਫ਼ਤਾਰ ਕੀਤਾ ਗਿਆ ਹਰਪ੍ਰੀਤ ਸਿੰਘ ਹੈਪੀ ਨਿਰਦੋਸ਼- ਪਰਿਵਾਰਕ ਮੈਂਬਰ
. . .  1 day ago
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਮਲੇਸ਼ੀਆ ਜੋ ਲੁਧਿਆਣਾ ਬੰਬ...
ਫੀਫਾ ਵਿਸ਼ਵ ਕੱਪ 'ਚ ਅੱਜ ਦੱਖਣੀ ਕੋਰੀਆ-ਪੁਰਤਗਾਲ, ਘਾਨਾ-ਉਰੂਗੁਏ, ਕੈਮਰੂਨ-ਬ੍ਰਾਜ਼ੀਲ ਤੇ ਸਰਬੀਆ-ਸਵਿਟਜ਼ਰਲੈਂਡ ਦੇ ਮੈਚ
. . .  1 day ago
ਦੋਹਾ, 2 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੋਰੀਆ ਅਤੇ ਪੁਰਤਗਾਲ ਦਾ ਮੈਚ ਰਾਤ 8.30, ਘਾਨਾ ਅਤੇ ਉਰੂਗੁਏ ਦਾ ਰਾਤ 8.30, ਕੈਮਰੂਨ ਅਤੇ ਬ੍ਰਾਜ਼ੀਲ ਦਾ ਰਾਤ 12.30 ਅਤੇ ਸਰਬੀਆ-ਸਵਿਟਜ਼ਰਲੈਂਡ...
ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ-ਭਗਵੰਤ ਮਾਨ
. . .  1 day ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਦਿੱਲੀ ਨਗਰ ਨਿਗਮ ਚੋਣਾਂ ਵਾਲੇ ਦਿਨ ਮੈਟਰੋ ਸੇਵਾ ਸਵੇਰੇ 4 ਵਜੇ ਤੋਂ ਹੋਵੇਗੀ ਸ਼ੁਰੂ
. . .  1 day ago
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਮੈਂ ਕੰਮਾਂ ਨਾਲ ਹੀ ਆਪਣੇ-ਆਪ ਨੂੰ ਬਹੁਗਿਣਤੀ ਵਾਲਾ ਕੀਤਾ ਹੈ। -ਨੈਪੋਲੀਅਨ ਬੋਨਾਪਾਰਟ

ਰਾਸ਼ਟਰੀ-ਅੰਤਰਰਾਸ਼ਟਰੀ

ਕੈਲਗਰੀ ਦੇ ਉੱਤਰ ਪੂਰਬੀ ਇਲਾਕੇ 'ਚ 2 ਘਰਾਂ ਨੂੰ ਅੱਗ ਲੱਗਣ ਕਾਰਨ ਭਾਰੀ ਨੁਕਸਾਨ

ਕੈਲਗਰੀ, 8 ਅਗਸਤ (ਜਸਜੀਤ ਸਿੰਘ ਧਾਮੀ)- ਕੈਲਗਰੀ ਵਿਖੇ ਉੱਤਰ ਪੂਰਬੀ ਇਲਾਕੇ 'ਚ 2 ਘਰਾਂ ਨੂੰ ਅੱਗ ਲੱਗਣ ਕਰ ਕੇ ਘਰ ਨੁਕਸਾਨੇ ਗਏ | ਜਿਸ ਕਰ ਕੇ ਇਨ੍ਹਾਂ ਘਰਾਂ ਵਿਚ ਰਹਿਣ ਵਾਲੇ 11 ਬਾਲਗ ਅਤੇ 2 ਬੱਚਿਆਂ ਨੂੰ ਫਾਇਰ ਅਧਿਕਾਰੀਆ ਵਲੋਂ ਬਾਹਰ ਕੱਢਿਆ ਗਿਆ | ਫਾਇਰ ਅਧਿਕਾਰੀਆ ...

ਪੂਰੀ ਖ਼ਬਰ »

ਲੰਡਨ 'ਚ 15 ਅਗਸਤ ਨੂੰ ਸਿੱਖਾਂ ਵਲੋਂ ਕੀਤਾ ਜਾਵੇਗਾ ਭਾਰੀ ਰੋਸ ਮੁਜ਼ਾਹਰਾ- ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ

ਲੰਡਨ, 8 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- 15 ਅਗਸਤ ਨੂੰ ਸਿੱਖਾਂ ਅਤੇ ਘੱਟ ਗਿਣਤੀਆਂ ਲਈ ਕਾਲੇ ਦਿਵਸ ਵਜੋਂ ਮਨਾਉਂਦਿਆਂ ਯੂ.ਕੇ. ਦੀਆਂ ਸਿੱਖ ਜਥੇਬੰਦੀਆਂ ਵਲੋਂ ਲੰਡਨ ਵਿਚ ਭਾਰਤੀ ਦੂਤਘਰ ਸਾਹਮਣੇ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ ¢ ਸਿੱਖ ਜਥੇਬੰਦੀਆਂ ਦੇ ...

ਪੂਰੀ ਖ਼ਬਰ »

12 ਨੂੰ ਡਰਬੀ 'ਚ ਖਾਲਸਾਈ ਝੰਡੇ ਹੇਠ ਹੋਵੇਗੀ ਵਿਸ਼ਾਲ ਕਾਰ ਰੈਲੀ-ਪੁਰੇਵਾਲ

ਲੰਡਨ, 8 ਅਗਸਤ (ਮਨਪ੍ਰੀਤ ਸਿੰਘ ਬੱਧਨੀਕਲਾਂ)-12 ਅਗਸਤ ਨੂੰ ਖਾਲਸਾਈ ਨਿਸ਼ਾਨ ਸਾਹਿਬ ਦੇ ਹੇਠ ਡਰਬੀ ਦੇ ਸਮੂਹ ਪੰਜਾਬੀਆਂ ਵਲੋਂ 15 ਅਗਸਤ ਦੇ ਸੰਬੰਧ 'ਚ ਇਕ ਕਾਰ ਰੈਲੀ ਆਯੋਜਿਤ ਕੀਤੀ ਗਈ ਹੈ ¢ ਇਹ ਰੈਲੀ ਸ਼ਾਮ 5 ਵਜੇ ਸਿੰਘ ਸਭਾ ਗੁਰਦੁਆਰਾ ਡਰਬੀ ਦੀ ਕਾਰ ਪਾਰਕ ਤੋਂ ਸ਼ੁਰੂ ...

ਪੂਰੀ ਖ਼ਬਰ »

ਹਾਂਗਕਾਂਗ ਆਉਣ ਵਾਲਿਆਂ ਲਈ ਕੁਆਰੰਟੀਨ ਨਿਯਮਾਂ 'ਚ ਨਰਮੀ

ਹਾਂਗਕਾਂਗ, 8 ਅਗਸਤ (ਜੰਗਬਹਾਦਰ ਸਿੰਘ )- ਹਾਂਗਕਾਂਗ ਸਰਕਾਰ ਨੇ ਅੱਜ ਐਲਾਨ ਕੀਤਾ ਕਿ ਅੰਤਰਰਾਸ਼ਟਰੀ ਖੇਤਰਾਂ ਅਤੇ ਤਾਈਵਾਨ ਤੋਂ ਆਉਣ ਵਾਲੇ ਵਿਦੇਸ਼ੀ ਲੋਕਾਂ ਲਈ ਕੁਆਰੰਟੀਨ ਦੀ ਨਵੀਂ ਮਿਆਦ 12 ਅਗਸਤ ਤੋਂ ਸ਼ੁਰੂ ਹੋ ਰਹੀ ਹੈ ¢ 7 ਦਿਨਾਂ ਦੇ ਹੋਟਲ ਕੁਆਰੰਟੀਨ ਨੂੰ ਘਟਾ ...

ਪੂਰੀ ਖ਼ਬਰ »

ਸਾਊਥਾਲ 'ਚ ਤੀਆਂ ਮÏਕੇ ਪੰਜਾਬੀ ਸੱਭਿਆਚਾਰ ਦੀਆਂ ਝਲਕੀਆਂ ਪੇਸ਼ ਕੀਤੀਆਂ

ਲੰਡਨ, 8 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਾਊਥਾਲ ਦੇ ਮÏਨਸੂਨ ਹਾਲ 'ਚ ਪੰਜਾਬਣਾਂ ਨੇ ਤਿਉਹਾਰ ਤੀਆਂ ਨੂੰ ਧੂਮਧਾਮ ਨਾਲ ਮਨਾਇਆ ਗਿਆ ¢ ਅਮਨ ਮਾਨ ਅਤੇ ਸ਼ੱਬੋ ਬੋਪਾਰਾਏ ਦੇ ਯਤਨਾਂ ਸਦਕਾ ਕਰਵਾਏ ਗਏ ਇਸ ਸਮਾਗਮ 'ਚ ਵੱਡੀ ਗਿਣਤੀ 'ਚ ਪੰਜਾਬਣਾਂ ਨੇ ਪੰਜਾਬੀ ਵਿਰਸੇ ...

ਪੂਰੀ ਖ਼ਬਰ »

ਪੰਜਾਬ ਵੰਡ ਦੀ ਯਾਦ 'ਚ 14 ਨੂੰ ਬਰਤਾਨੀਆ ਦੀ ਸੰਸਦ ਸਾਹਮਣੇ ਮੋਮਬੱਤੀ ਮਾਰਚ

ਲੰਡਨ, 8 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- 1947 'ਚ ਪੰਜਾਬ ਦੇ ਬਟਵਾਰੇ ਦੇ ਦੁਖਾਂਤ ਨੂੰ ਲੈ ਕੇ 14 ਅਗਸਤ ਨੂੰ ਬਰਤਾਨੀਆ ਦੀ ਸੰਸਦ ਸਾਹਮਣੇ ਸ਼ਾਮ 8 ਵਜੇ ਤੋਂ 9 ਵਜੇ ਤੱਕ ਮੋਮਬੱਤੀ ਮਾਰਚ ਕੀਤਾ ਜਾ ਰਿਹਾ ਹੈ ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬੀ ਭਾਸ਼ਾ ਚੇਤਨਾ ...

ਪੂਰੀ ਖ਼ਬਰ »

ਇਪਸਾ ਵਲੋਂ ਕਿਸਾਨੀ ਬਾਰੇ ਸੈਮੀਨਾਰ

ਬਿ੍ਸਬੇਨ, 8 ਅਗਸਤ (ਮਹਿੰਦਰ ਪਾਲ ਸਿੰਘ ਕਾਹਲੋਂ)- ਇੰਡੋਜ਼ ਪੰਜਾਬੀ ਸਾਹਿਤ ਅਕਾਡਮੀ ਆਫ਼ ਆਸਟ੍ਰੇਲੀਆ ਵਲੋਂ ਸਥਾਨਿਕ ਇਪਸਾ ਪੰਜਾਬੀ ਲਾਇਬ੍ਰੇਰੀ ਇਨਾਲਾ ਵਿਖੇ ਇਕ ਸਾਹਿਤਕ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਭਾਰਤ ਅਤੇ ਆਸਟ੍ਰੇਲੀਆ ਦੇ ਵੱਖ-ਵੱਖ ਸ਼ਹਿਰਾਂ ਤੋਂ ਨਾਮਵਰ ਹਸਤੀਆਂ ਨੇ ਸ਼ਿਰਕਤ ਕੀਤੀ ¢ ਸਮਾਗਮ ਦੀ ਸ਼ੁਰੂਆਤ ਸਰਬਜੀਤ ਸੋਹੀ ਦੇ ਸਵਾਗਤੀ ਸ਼ਬਦਾਂ ਨਾਲ ਹੋਈ, ਉਪਰੰਤ ਰੁਪਿੰਦਰ ਸੋਜ਼ ਨੇ ਪ੍ਰੋਗਰਾਮ ਦੀ ਕਾਰਵਾਈ ਨੂੰ ਅੱਗੇ ਤੋਰਦਿਆਂ ਕਵੀ ਦਰਬਾਰ ਦਾ ਆਗਾਜ਼ ਕੀਤਾ ¢ ਜਿਸ 'ਚ ਗੀਤਕਾਰ ਸੁਰਜੀਤ ਸੰਧੂ, ਸਰਬਜੀਤ ਸੋਹੀ, ਦਲਵੀਰ ਹਲਵਾਰਵੀ, ਜਰਨੈਲ ਬਾਸੀ, ਮੈਲਬÏਰਨ ਤੋਂ ਬਿੱਕਰ ਬਾਈ, ਸ਼ਾਇਰ ਆਰਟਿਸਟ ਰਾਜੀ ਮੁਸੱਵਰ, ਪਾਲ ਰਾਊਕੇ, ਆਤਮਾ ਸਿੰਘ ਹੇਅਰ, ਇਕਬਾਲ ਸਿੰਘ ਧਾਮੀ, ਹਰਜੀਤ ਕÏਰ ਸੰਧੂ, ਅਮਨਪ੍ਰੀਤ ਕÏਰ ਟੱਲੇਵਾਲ, ਤਜਿੰਦਰ ਭੰਗੂ, ਨਿਰਮਲ ਸਿੰਘ ਦਿਓਲ, ਸੈਮੀ ਸਿੱਧੂ ਸਮੇਤ ਨਾਮਵਰ ਕਵੀਆਂ ਅਤੇ ਗੀਤਕਾਰ/ਗਾਇਕਾਂ ਨੇ ਆਪੋ ਆਪਣੀਆਂ ਰਚਨਾਵਾਂ ਨਾਲ ਖ਼ੂਬ ਰੰਗ ਬੰਨਿ੍ਹਆ¢ ਪ੍ਰੋਗਰਾਮ ਦੇ ਦੂਸਰੇ ਸ਼ੈਸਨ 'ਚ ਸਰਬਜੀਤ ਸੋਹੀ ਨੇ ਗੀਤਕਾਰ ਨਿਰਮਲ ਦਿਓਲ ਦੀ ਵਾਰਤਕ ਪੁਸਤਕ 'ਮਨ ਦੇ ਵਰਕੇ' ਬਾਰੇ ਬੋਲਦਿਆਂ ਇਸ ਨੂੰ ਸਿਮਰਤੀਆਂ ਵਿਚਲੇ ਯਾਦਗਾਰੀ ਪਲਾਂ ਦਾ ਖ਼ੂਬਸੂਰਤ ਦਸਤਾਵੇਜ਼ ਕਿਹਾ | ਇਸ ਸ਼ੈਸਨ 'ਚ ਲੇਖਕ/ਪੱਤਰਕਾਰ ਯਸ਼ਪਾਲ ਗੁਲਾਟੀ ਦੀ ਪੁਸਤਕ 'ਸੱਜਰੇ ਸੂਰਜ ਦੀ ਲਾਲੀ' ਲੋਕ ਅਰਪਣ ਕੀਤੀ ਗਈ ¢ ਇਸ ਬਾਰੇ ਬੋਲਦਿਆਂ ਰੁਪਿੰਦਰ ਸੋਜ਼ ਨੇ ਕਿਹਾ ਕਿ ਯਸ਼ਪਾਲ ਗੁਲਾਟੀ ਨਿੱਕੀ ਕਹਾਣੀ 'ਚ ਗਹਿਰੀ ਗੱਲ ਕਰਨ ਵਾਲਾ ਕਹਾਣੀਕਾਰ ਹੈ ¢ ਪ੍ਰੋਗਰਾਮ ਦੇ ਤੀਸਰੇ ਸ਼ੈਸਨ 'ਚ ਕਿਸਾਨੀ ਨਾਲ ਸੰਬੰਧਿਤ ਵਿਸ਼ੇ 'ਕਾਰਪੋਰੇਟ ਸੰਸਾਰ 'ਚ ਕਿਸਾਨੀ ਦਾ ਭਵਿੱਖ' ਬਾਰੇ ਤਰਕਸ਼ੀਲ ਲੇਖਕ ਮਨਜੀਤ ਬੋਪਾਰਾਏ, ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਡਾ. ਦਰਸ਼ਨ ਪਾਲ) ਦੇ ਬੁਲਾਰੇ ਬਲਵੰਤ ਸਾਨੀਪੁਰ, ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਪ੍ਰੈੱਸ ਸਕੱਤਰ ਬੂਟਾ ਸਿੰਘ ਬਰਾੜ, ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਸੂਬਾਈ ਪ੍ਰੈੱਸ ਸਕੱਤਰ ਬਲਵੰਤ ਸਿੰਘ ਉੱਪਲੀ, ਡੈਮੋਕ੍ਰੇਟਿਕ ਟੀਚਰ ਫਰੰਟ ਦੇ ਸੂਬਾਈ ਸਕੱਤਰ ਰਹੇ ਹਰਚਰਨ ਸਿੰਘ ਚੰਨਾ ਤੇ ਜਸਵੰਤ ਜ਼ੀਰਖ ਨੇ ਵਿਚਾਰ ਪੇਸ਼ ਕੀਤੇ | ਅੰਤ 'ਚ ਸਾਹਿਤਕ ਸੱਥ ਮੈਲਬÏਰਨ ਦੇ ਸੰਸਥਾਪਕ ਬਿੱਕਰ ਬਾਈ ਨੂੰ ਪੰਜਾਬੀਅਤ ਦੇ ਮਾਣ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ¢ ਇਪਸਾ ਵਲੋਂ ਹਰਚਰਨ ਸਿੰਘ ਚੰਨਾ, ਬੂਟਾ ਸਿੰਘ ਬਰਾੜ ਨੂੰ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ ¢ ਜਸਵੰਤ ਜ਼ੀਰਖ ਅਤੇ ਬਲਵੰਤ ਸਿੰਘ ਉਪਲੀ ਨੂੰ ਇਪਸਾ ਸੋਵੀਨਾਰ ਭੇਟ ਕੀਤਾ ਗਿਆ ¢ ਇਸ ਮÏਕੇ ਹੋਰਨਾਂ ਤੋਂ ਇਲਾਵਾ ਇਪਸਾ ਦੇ ਸਰਪ੍ਰਸਤ ਜਰਨੈਲ ਸਿੰਘ ਬਾਸੀ, ਬਲਜੀਤ ਸਿੰਘ ਬਾਠ, ਸ਼ਮਸ਼ੇਰ ਸਿੰਘ ਚੀਮਾ, ਸੁਖਮੰਦਰ ਸੰਧੂ, ਦੀਵਾਨ ਸਿੰਘ, ਦੀਪਇੰਦਰ ਸਿੰਘ, ਗੁਰਜੀਤ ਸਿੰਘ ਉਪਲ਼, ਯਸ਼ਪਾਲ ਗੁਲਾਟੀ, ਬਿਕਰਮਜੀਤ ਸਿੰਘ ਚੰਦੀ, ਗੁਰਜੀਤ ਬਾਰੀਆ, ਅਰਸ਼ਦੀਪ ਦਿਓਲ, ਕਮਲਪ੍ਰੀਤ ਬਰਾੜ ਚਿਮਨੇਵਾਲ ਆਦਿ ਨਾਮਵਰ ਹਸਤੀਆਂ ਨੇ ਹਾਜ਼ਰੀ ਭਰੀ ¢ ਸਟੇਜ ਸਕੱਤਰ ਦੀ ਭੂਮਿਕਾ ਰੁਪਿੰਦਰ ਸੋਜ਼ ਅਤੇ ਸਰਬਜੀਤ ਸੋਹੀ ਵਲੋਂ ਸਾਂਝੇ ਰੂਪ 'ਚ ਬਾਖੂਬੀ ਨਿਭਾਈ ਗਈ ¢

ਖ਼ਬਰ ਸ਼ੇਅਰ ਕਰੋ

 

ਇੰਡੋ ਯੂ.ਐੱਸ. ਹੈਰੀਟੇਜ ਫਰਿਜ਼ਨੋ ਵਲੋਂ ਗਦਰੀ ਬਾਬਿਆਂ ਦੀ ਯਾਦ 'ਚ ਮੇਲਾ

ਸਾਨ ਫਰਾਂਸਿਸਕੋ, 8 ਅਗਸਤ (ਐੱਸ ਅਸ਼ੋਕ ਭੌਰਾ)- ਗਦਰ ਲਹਿਰ ਨੂੰ ਸਮਰਪਿਤ ਭਾਰਤ ਦੀ ਆਜ਼ਾਦੀ 'ਚ ਹਿੱਸਾ ਪਾਉਣ ਵਾਲੇ ਸਮੂਹ ਸ਼ਹੀਦਾਂ ਨੂੰ ਯਾਦ ਕਰਦੇ ਹੋਏ Tਇੰਡੋ ਯੂ. ਐੱਸ. ਹੈਰੀਟੇਜ ਫਰਿਜ਼ਨੋ, ਕੈਲੀਫੋਰਨੀਆ ਵਲੋਂ ਗਦਰੀ ਮੇਲਾ ਕਰਵਾਇਆ ਗਿਆ | ਮੇਲੇ ਦੀ ਸ਼ੁਰੂਆਤ ...

ਪੂਰੀ ਖ਼ਬਰ »

ਲੈਸਟਰ 'ਚ ਸਾਲਾਨਾ ਸਮਾਗਮ ਮÏਕੇ ਵੱਖ-ਵੱਖ ਲੇਖਕਾਂ ਦੀਆਂ ਕਿਤਾਬਾਂ ਰਿਲੀਜ਼

ਲੈਸਟਰ (ਇੰਗਲੈਂਡ), 8 ਅਗਸਤ (ਸੁਖਜਿੰਦਰ ਸਿੰਘ ਢੱਡੇ)- ਪੰਜਾਬੀ ਆਰਟ ਐਂਡ ਲਿਟਰੇਰੀ ਅਕਾਦਮੀ ਯੂ.ਕੇ. (ਪਾਲਾ ਯੂ.ਕੇ.) ਵਲੋਂ ਇੰਗਲੈਂਡ ਦੇ ਸ਼ਹਿਰ ਲੈਸਟਰ 'ਚ ਕਰਵਾਏ ਗਏ ਸਾਲਾਨਾ ਸਮਾਗਮ 'ਚ ਡਾ. ਕਰਨੈਲ ਸਿੰਘ ਸ਼ੇਰਗਿੱਲ ਦੇ ਨਵੇਂ ਨਾਵਲ 'ਲਾਕਡਾਊਨ ਅਲਫ਼ਾ' ਉੱਪਰ ਡਾ : ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX