ਤਾਜਾ ਖ਼ਬਰਾਂ


ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  31 minutes ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  30 minutes ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  33 minutes ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  34 minutes ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  about 1 hour ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  about 1 hour ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  about 1 hour ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  about 1 hour ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  about 1 hour ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  about 1 hour ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  about 1 hour ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  about 2 hours ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  about 2 hours ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  about 3 hours ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  about 4 hours ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਕਾਂਸਟੇਬਲ ਮਨਦੀਪ ਸਿੰਘ ਨੂੰ ਇਕ ਕਰੋੜ ਦੀ ਵਾਧੂ ਗ੍ਰੇਸ਼ੀਆ ਅਦਾਇਗੀ ਕਰੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨ
. . .  about 4 hours ago
ਚੰਡੀਗੜ੍ਹ, 8 ਦਸੰਬਰ- ਬੀਤੀ ਰਾਤ ਜਲੰਧਰ ਦੇ ਨਕੋਦਰ 'ਚ ਕੱਪੜਾ ਵਪਾਰੀ ਦਾ 30 ਲੱਖ ਦੀ ਫਿਰੌਤੀ ਨਾ ਦੇਣ 'ਤੇ ਸ਼ਰੇਆਮ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਦੌਰਾਨ ਕੱਪੜਾ ਵਪਾਰੀ ਦਾ ਗੰਨਮੈਨ ਮਨਦੀਪ ਸਿੰਘ...
ਪਹਿਲੀਆਂ ਰਾਜ ਪੱਧਰੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀਆਂ ਖੇਡਾਂ ਸ਼ੁਰੂ
. . .  about 5 hours ago
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਪਹਿਲੀਆਂ ਰਾਜ ਪੱਧਰੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀਆਂ ਖੇਡਾਂ ਗੁਰੂ ਨਾਨਕ ਸਟੇਡੀਅਮ ਵਿਖੇ ਸ਼ੁਰੂ ਹੋ ਗਈਆਂ ਹਨ‌। ਖੇਡਾਂ ਦਾ ਉਦਘਾਟਨ...
ਹਿਮਾਚਲ ਚੋਣਾਂ: ਅਜੇ ਤੱਕ ਖ਼ਾਤਾ ਵੀ ਨਹੀਂ ਖੋਲ ਸਕੀ ‘ਆਪ’ ਕਾਂਗਰਸ ਵੱਡੀ ਧਿਰ ਬਣਕੇ ਉੱਭਰ ਰਹੀ
. . .  about 5 hours ago
ਹਿਮਾਚਲ ਚੋਣਾਂ: ਅਜੇ ਤੱਕ ਖ਼ਾਤਾ ਵੀ ਨਹੀਂ ਖੋਲ ਸਕੀ ‘ਆਪ’ ਕਾਂਗਰਸ ਵੱਡੀ ਧਿਰ ਬਣਕੇ ਉੱਭਰ ਰਹੀ
ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂਆਂ ਦੀ ਬੈਠਕ ਡੇਰਾ ਕਾਰ ਸੇਵਾ ਕਲੰਦਰੀ ਵਿਖੇ ਹੋਈ ਸ਼ੁਰੂ
. . .  about 5 hours ago
ਕਰਨਾਲ, 8 ਦਸੰਬਰ (ਗੁਰਮੀਤ ਸਿੰਘ ਸੱਗੂ)- ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂਆਂ ਦੀ ਬੈਠਕ ਕਿਸਾਨੀ ਮੰਗਾਂ ਅਤੇ ਮੁੱਦਿਆਂ ਨੂੰ ਲੈ ਕੇ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਸ਼ੁਰੂ ਹੋ ਗਈ ਹੈ। ਅਮਰਜੀਤ ਸਿੰਘ ਮੋਹੜੀ...
ਗੁਜਰਾਤ ਦੇ ਇਤਿਹਾਸ ’ਚ ਕਦੇ ਵੀ ਇੰਨੀ ਹੇਠਾਂ ਨਹੀਂ ਡਿੱਗੀ ਕਾਂਗਰਸ, ਹਿਮਾਚਲ ’ਚ ਬਚੀ ਇੱਜਤ
. . .  about 5 hours ago
ਗੁਜਰਾਤ ਦੇ ਇਤਿਹਾਸ ’ਚ ਕਦੇ ਵੀ ਇੰਨੀ ਹੇਠਾਂ ਨਹੀਂ ਡਿੱਗੀ ਕਾਂਗਰਸ, ਹਿਮਾਚਲ ’ਚ ਬਚੀ ਇੱਜਤ
ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਦੀ ਉੱਚ ਪੱਧਰੀ ਮੀਟਿੰਗ ਪਟਿਆਲਾ ’ਚ
. . .  about 6 hours ago
ਪਟਿਆਲਾ, 8 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਨਗਰ ਨਿਗਮ ਪਟਿਆਲਾ ਦੀਆਂ ਆਉਂਦੀਆਂ ਚੋਣਾਂ ਦੀਆਂ ਮਹੱਤਤਾ ਨੂੰ ਦੇਖਦਿਆਂ ਭਾਜਪਾ ਸੂਬਾਈ ਸੰਗਠਨ ਮੰਤਰੀ ਸ੍ਰੀ ਮੰਥਾਰੀ ਸ੍ਰੀਨਿਵਾਸਲੂ ਉਚੇਚੇ ਤੌਰ ’ਤੇ ਭਾਜਪਾਈ ਆਹੁਦੇਦਾਰਾਂ ਅਤੇ ਮੌਜੂਦਾ ਕੌਂਸਲਰਾਂ...
ਦੁਕਾਨ ਵਿਚ ਅੱਗ ਲੱਗਣ ਕਾਰਨ ਦੁਕਾਨਦਾਰ ਦੀ ਮੌਤ
. . .  about 6 hours ago
ਲੁਧਿਆਣਾ, 8 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਬਸਤੀ ਜੋਧੇਵਾਲ ਵਿਚ ਦੁਕਾਨ ਨੂੰ ਅੱਗ ਲੱਗਣ ਕਾਰਨ ਦੁਕਾਨਦਾਰ ਮਹਿੰਦਰਪਾਲ ਸਿੰਘ ਦੀ ਮੌਤ ਹੋਈ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਅਚਾਨਕ ਹੋਏ ਸ਼ਾਰਟ ਸਰਕਟ ਨਾਲ ਵਾਪਰੀ ਹੈ। ਸ਼ਾਰਟ...
ਹਿਮਾਚਲ ਦੇ ਹੁਣ ਤੱਕ ਦੇ ਰੁਝਾਨਾਂ ’ਚ ਕਾਂਗਰਸ ਅੱਗੇ
. . .  about 6 hours ago
ਹਿਮਾਚਲ ਦੇ ਹੁਣ ਤੱਕ ਦੇ ਰੁਝਾਨਾਂ ’ਚ ਕਾਂਗਰਸ ਅੱਗੇ
ਗੁਜਰਾਤ 'ਚ ਭਾਜਪਾ ਬੰਪਰ ਜਿੱਤ ਵੱਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਪਹੁੰਚਣਗੇ ਭਾਜਪਾ ਦਫ਼ਤਰ
. . .  about 6 hours ago
ਅਹਿਮਦਾਬਾਦ, 8 ਦਸੰਬਰ-ਗੁਜਰਾਤ 'ਚ ਭਾਰਤੀ ਜਨਤਾ ਪਾਰਟੀ ਬੰਪਰ ਜਿੱਤ ਵੱਲ ਵੱਧ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਨੂੰ ਭਾਜਪਾ ਦਫ਼ਤਰ ਪਹੁੰਚਣਗੇ। ਭਾਜਪਾ 1995 ਤੋਂ ਸੂਬੇ 'ਚ ਕੋਈ ਵਿਧਾਨ ਸਭਾ ਚੋਣਾਂ ਨਹੀਂ ਹਾਰੀ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬੁੱਧੀਮਾਨ ਸਮੱਸਿਆਵਾਂ ਹੱਲ ਕਰਦੇ ਹਨ ਪਰ ਜੀਨੀਅਸ (ਚਿੰਤਕ) ਉਨ੍ਹਾਂ ਨੂੰ ਪੈਦਾ ਹੋਣ ਤੋਂ ਰੋਕਦਾ ਹੈ। -ਆਈਨਸਟਾਈਨ

ਲੁਧਿਆਣਾ

ਲੁਧਿਆਣਾ ਵਿਚ ਪੁਲਿਸ ਨੇ ਕੱਢਿਆ ਫਲੈਗ ਮਾਰਚ, ਸ਼ਹਿਰ ਵਿਚ ਧਾਰਾ 144 ਲਾਗੂ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਫਲੈਗ ਮਾਰਚ ਕੱਢਿਆ ਗਿਆ | ਇਸ ਫਲੈਗ ਮਾਰਚ ਦੌਰਾਨ ਪੁਲਿਸ ਨੇ ਕੁੱਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ ਵਿਚ ਲਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ...

ਪੂਰੀ ਖ਼ਬਰ »

ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਐਂਟੀ ਨਾਰਕੋਟਿਕਸ ਸੈੱਲ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆ ਏਸੀਪੀ ...

ਪੂਰੀ ਖ਼ਬਰ »

ਮਾਮਲਾ ਪਲਾਟ 'ਤੇ ਕਬਜ਼ੇ ਦਾ

ਯੂਥ ਕਾਂਗਰਸੀ ਆਗੂ ਸ਼ੀਂਹ ਨੇ ਪੁਲਿਸ 'ਤੇ ਰਾਜਨੀਤਿਕ ਦਬਾਅ ਹੇਠ ਧੱਕੇਸ਼ਾਹੀ ਕਰਨ ਦੇ ਲਾਏ ਦੋਸ਼

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਹਲਕਾ ਆਤਮ ਨਗਰ ਤੋਂ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਗੁਰਜੀਤ ਸਿੰਘ ਸ਼ੀਂਹ ਨੇ ਪਲਾਟ 'ਤੇ ਕਬਜ਼ੇ ਦੇ ਮਾਮਲੇ ਵਿਚ ਪੁਲਿਸ 'ਤੇ ਧੱਕੇਸ਼ਾਹੀ ਕਰਨ ਦੇ ਗੰਭੀਰ ਦੋਸ਼ ਲਗਾਏ ਹਨ | ਅੱਜ ਇੱਥੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਵਿਧਾਇਕ ਗੋਗੀ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਗੈਂਗਸਟਰਾਂ ਵਲੋਂ 25 ਲੱਖ ਦੀ ਰੰਗਦਾਰੀ ਮੰਗੀ ਗਈ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ ਵਿਚ ਗੋਗੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ...

ਪੂਰੀ ਖ਼ਬਰ »

ਇਮਾਰਤ ਦਾ ਹਿੱਸਾ ਡਿਗਣ ਦੇ ਮਾਮਲੇ ਵਿਚ ਮਾਲਕ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 6 ਦੇ ਘੇਰੇ ਅੰਦਰ ਪੈਂਦੇ ਇਲਾਕੇ ਇੰਡਸਟਰੀ ਏਰੀਆ ਬੀ ਵਿਚ ਇਮਾਰਤ ਦਾ ਇਕ ਹਿੱਸਾ ਡਿਗਣ ਕਾਰਨ ਹੋਈ ਇਕ ਵਿਅਕਤੀ ਦੀ ਮੌਤ ਦੇ ਮਾਮਲੇ ਵਿਚ ਪੁਲਿਸ ਨੇ ਮਾਲਕ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ ਅੱਜ 1 ਹੋਰ ਮਰੀਜ਼ ਨੇ ਦਮ ਤੋੜਿਆ

ਲੁਧਿਆਣਾ, 9 ਅਗਸਤ (ਸਲੇਮਪੁਰੀ)-ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ, ਜੋ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ, ਜਦਕਿ ਅਫ਼ਸੋਸ ਦੀ ਗੱਲ ਇਹ ਹੈ ਕਿ ਇਸ ਦੇ ਨਾਲ ਹੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ...

ਪੂਰੀ ਖ਼ਬਰ »

ਮੋਬਾਈਲ ਖੋਹ ਕੇ ਭੱਜ ਰਹੇ ਦੋ ਨੌਜਵਾਨ ਲੋਕਾਂ ਨੇ ਕੀਤੇ ਕਾਬੂ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਦੋ ਵੱਖ ਵੱਖ ਥਾਵਾਂ ਤੋਂ ਮੋਬਾਈਲ ਖੋਹ ਕੇ ਭੱਜ ਰਹੇ ਦੋ ਨੌਜਵਾਨਾਂ ਨੂੰ ਲੋਕਾਂ ਨੇ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸਥਾਨਕ ਸੰੁਦਰ ਨਗਰ ਸੜਕ ਤੋਂ ਇਕ ...

ਪੂਰੀ ਖ਼ਬਰ »

ਭਾਰਤ ਸਰਕਾਰ ਦੇ ਸੱਭਿਆਚਾਰਕ ਮੰਤਰਾਲੇ ਵਲੋਂ ਸਿੱਖ ਸੋਸ਼ਲ ਮੀਡੀਆ ਸਟਾਰ ਹਰਜਿੰਦਰ ਸਿੰਘ ਕੁਕਰੇਜਾ ਕਲਚਰਲ ਅੰਬੈਸਡਰ ਨਿਯੁਕਤ

ਲੁਧਿਆਣਾ, 9 ਅਗਸਤ (ਪੁਨੀਤ ਬਾਵਾ)-ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਦੇਸ਼ ਭਰ ਵਿਚ ਆਜ਼ਾਦੀ ਦਾ ਅੰਮਿ੍ਤ ਮਹੋਤਸਵ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਭਾਰਤ ਸਰਕਾਰ ਦੇ ਸਭਿਆਚਾਰਕ ਮੰਤਰਾਲੇ ਵਲੋਂ ਸਿੱਖ ਸੋਸ਼ਲ ਮੀਡੀਆ ਸਟਾਰ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਸੀਵਰੇਜ 'ਚ ਗੰਦਾ ਪਾਣੀ ਸੁੱਟਣ ਕਰਕੇ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਹੀਰੋ ਸਟੀਲਜ਼ ਨੂੰ ਲਗਾਇਆ 10 ਲੱਖ ਰੁਪਏ ਜੁਰਮਾਨਾ

ਲੁਧਿਆਣਾ, 9 ਅਗਸਤ (ਪੁਨੀਤ ਬਾਵਾ)-ਸੀਵਰੇਜ 'ਚ ਗੰਦਾ ਪਾਣੀ ਸੁੱਟਣ ਕਰਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਹੀਰੋ ਸਟੀਲਜ਼ ਨੂੰ 10 ਲੱਖ ਰੁਪਏ ਜੁਰਮਾਨਾ ਲਗਾਇਆ ਹੈ,ਇਹ ਕਾਰਵਾਈ ਪੰਜਾਬ ਦੇ ਦਰਿਆਵਾਂ ਅਤੇ ਧਰਤੀ ਹੇਠਲੇ ਵਿਚ ਪਾਣੀ ਦੇ ਪ੍ਰਦੂਸ਼ਣ ਦੀ ਵਿਆਪਕ ਸਮੱਸਿਆ ...

ਪੂਰੀ ਖ਼ਬਰ »

ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਨੂੰ ਸਮਰਪਿਤ ਕੱਢੀ ਗਈ ਤਿਰੰਗਾ ਯਾਤਰਾ

ਫੁੱਲਾਂਵਾਲ, 9 ਅਗਸਤ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਵਲੋਂ ਦੇਸ਼ ਦੀ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਨੂੰ ਸਮਰਪਿਤ ਕੱਢੀ ਗਈ ਤਿਰੰਗਾ ਯਾਤਰਾ ਵਿਚ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਲੁਧਿਆਣਾ ਡਾਇੰਗ ਉਦਯੋਗ ਨੇ ਨਗਰ ਨਿਗਮ ਕਮਿਸ਼ਨਰ ਨੂੰ ਲਿਖਿਆ ਪੱਤਰ * ਕਿਹਾ ਬੁੱਢੇ ਨਾਲੇ ਵਿਚ ਫੈਲ ਰਹੇ ਪ੍ਰਦੂਸ਼ਣ ਲਈ ਅਸੀਂ ਜ਼ਿੰਮੇਵਾਰ ਨਹੀਂ

ਲੁਧਿਆਣਾ, 8 ਅਗਸਤ (ਜੁਗਿੰਦਰ ਸਿੰਘ ਅਰੋੜਾ)-ਲੁਧਿਆਣਾ ਡਾਇੰਗ ਐਸੋਸੀਏਸ਼ਨ ਵਲੋਂ ਨਗਰ ਨਿਗਮ ਕਮਿਸ਼ਨਰ ਸ਼ੇਨਾ ਅਗਰਵਾਲ ਦੇ ਨਾਮ ਇਕ ਪੱਤਰ ਲਿਖਿਆ ਗਿਆ ਹੈ ਜਿਸ ਵਿਚ ਬੁੱਢੇ ਨਾਲੇ ਵਿਚ ਫੈਲ ਰਹੇ ਪ੍ਰਦੂਸ਼ਣ ਦਾ ਮੁੱਦਾ ਚੁੱਕਣ ਦੇ ਨਾਲ ਨਾਲ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਵੀ ਦਿੱਤੀ ਹੈ ਕਿ ਬੁੱਢੇ ਨਾਲੇ ਵਿਚ ਫੈਲ ਰਹੇ ਪ੍ਰਦੂਸ਼ਣ ਲਈ ਰੰਗਾਈ ਉਦਯੋਗ ਜ਼ਿੰਮੇਵਾਰ ਨਹੀਂ | ਜਥੇਬੰਦੀ ਦੇ ਆਗੂ ਤਰੁਣ ਜੈਨ ਬਾਵਾ ਵਲੋਂ ਇਹ ਪੱਤਰ ਲਿਖਿਆ ਗਿਆ | ਪੱਤਰ ਵਿਚ ਉਨ੍ਹਾਂ ਲਿਖਿਆ ਕਿ ਬੁੱਢਾ ਨਾਲਾ ਪਿਛਲੇ ਕਈ ਸਾਲਾਂ ਤੋਂ ਲੁਧਿਆਣਾ ਵਿਚ ਭੱਖਦਾ ਮਸਲਾ ਬਣਿਆ ਹੋਇਆ ਹੈ, ਅਨੇਕਾਂ ਸਰਕਾਰਾਂ ਨੇ ਇਸ ਦਾ ਹੱਲ ਕਰਨ ਦੀ ਕੋਸ਼ਿਸ਼ ਕੀਤੀ ਪਰ ਜ਼ਮੀਨੀ ਹਕੀਕਤ ਅਤੇ ਬੁਨਿਆਦੀ ਕਾਰਨਾਂ ਦੀ ਸਹੀ ਜਾਣਕਾਰੀ ਨਾ ਹੋਣ ਕਾਰਨ ਅਜਿਹਾ ਨਹੀਂ ਹੋ ਸਕਿਆ | ਸ਼ਹਿਰ ਦੇ ਵਿਕਾਸ ਨਾਲ ਜ਼ਿਆਦਾਤਰ ਬਰਸਾਤੀ ਨਾਲਿਆਂ ਦੇ ਗੰਦੇ ਪਾਣੀ ਦੀ ਨਿਕਾਸੀ ਸੀਵਰੇਜ ਵਿਚ ਤਬਦੀਲ ਹੋ ਕੇ ਸਿੱਧੀ ਬੁੱਢੇ ਨਾਲੇ ਵਿਚ ਜਾ ਰਹੀ ਹੈ | ਰੰਗਾਈ ਉਦਯੋਗ ਵਲੋਂ ਇਹ ਮਾਮਲਾ ਪਿਛਲੀ ਸਰਕਾਰ ਕੋਲ ਵੀ ਚੁੱਕਿਆ ਗਿਆ ਸੀ ਅਤੇ ਸੁਝਾਅ ਲੈਣ ਤੋਂ ਬਾਅਦ ਇਕ ਨਿਗਰਾਨ ਕਮੇਟੀ ਬਣਾਈ ਗਈ ਸੀ ਪਰ ਸਰਕਾਰ ਦੇ ਬਦਲਣ ਨਾਲ ਮੁੜ ਤੋਂ ਉਦਯੋਗਾਂ ਦੇ ਖਿਲਾਫ ਹੀ ਉਂਗਲ ਉਠਾਈ ਜਾ ਰਹੀ ਹੈ | ਸਿਰਫ ਉਦਯੋਗ ਦੇ ਟਰੀਟਮੈਂਟ ਪਲਾਂਟ ਅਤੇ ਸੀ.ਈ.ਟੀ. ਪੀ. ਨੂੰ ਜਾਂਚਣ ਲਈ ਆਨ ਲਾਈਨ ਮੀਟਰ ਲਗਾਏ ਗਏ ਹਨ | ਸਭ ਨੂੰ ਪਤਾ ਹੈ ਕਿ ਟਰੀਟ ਹੋਇਆ ਪਾਣੀ ਸੀਵਰੇਜ ਸਿਸਟਮ ਨੂੰ ਸਾਫ ਕਰਦਾ ਹੈ, ਜਦੋਂ ਸਾਰੇ ਪਲਾਂਟ ਪੂਰੀ ਤਰ੍ਹਾਂ ਚਾਲੂ ਹੋ ਜਾਣਗੇ ਨਤੀਜੇ ਬਹੁਤ ਵਧੀਆ ਆਉਣਗੇ | ਪ੍ਰਦੂਸ਼ਣ ਬੋਰਡ, ਨਗਰ ਨਿਗਮ, ਪੰਜਾਬ ਵਾਟਰ ਅਤੇ ਸੀਵਰੇਜ ਬੋਰਡ ਦੇ ਨਾਲ ਨਾਲ ਕੁਝ ਗੈਰ ਸਰਕਾਰੀ ਜਥੇਬੰਦੀਆਂ ਵਲੋਂ ਬੁੱਢੇ ਦਰਿਆ ਦੇ ਪ੍ਰਦੂਸ਼ਣ ਲਈ ਰੰਗਾਈ ਉਦਯੋਗ ਤੇ ਝੂਠੇ ਦੋਸ਼ ਲਗਾ ਰਹੀਆਂ ਹਨ ਜਦਕਿ ਸੱਚਾਈ ਇਹ ਹੈ ਕਿ ਬੁੱਢੇ ਦਰਿਆ ਦੀ ਮੌਜੂਦਾ ਸਥਿਤੀ ਲਈ ਨਗਰ ਨਿਗਮ ਅਤੇ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ | ਉਨ੍ਹਾਂ ਸੁਝਾਅ ਦਿੱਤਾ ਕਿ ਸਮੱਸਿਆ ਦਾ ਡੂੰਘਾਈ ਨਾਲ ਅਧਿਐਨ ਕਰਕੇ ਅਤੇ ਲੰਬੇ ਸਮੇਂ ਤੱਕ ਚੱਲਣ ਵਾਲਾ ਢੁੱਕਵਾਂ ਹੱਲ ਲੱਭਣ ਲਈ ਮਾਹਿਰਾਂ ਅਤੇ ਉਦਯੋਗ ਦੇ ਮੈਂਬਰਾਂ ਨਾਲ ਦੁਬਾਰਾ ਇਕ ਕਮੇਟੀ ਬਣਾਈ ਜਾਵੇ ਅਤੇ ਰੰਗਾਈ ਉਦਯੋਗ ਵਾਲਿਆਂ ਨੂੰ ਬਿਨ੍ਹਾਂ ਵਜ੍ਹਾ ਤੰਗ ਨਾ ਕੀਤਾ ਜਾਵੇ |

ਖ਼ਬਰ ਸ਼ੇਅਰ ਕਰੋ

 

ਐੱਮ.ਜੀ.ਐੱਮ. ਪਬਲਿਕ ਸਕੂਲ 'ਚ ਕਰਵਾਈ ਰੱਖੜੀ ਬਣਾਉਣ ਦੀ ਗਤੀਵਿਧੀ

ਲੁਧਿਆਣਾ, 9 ਅਗਸਤ (ਕਵਿਤਾ ਖੁੱਲਰ)-ਰੱਖੜੀ ਦਾ ਤਿਉਹਾਰ ਭਾਈ-ਭੈਣ ਦੇ ਪਿਆਰ ਦਾ ਪ੍ਰਤੀਕ ਹੈ ਅਤੇ ਇਸ ਤਿਉਹਾਰ ਦਾ ਆਨੰਦ ਉਦੋਂ ਵਧੇਰੇ ਆਉਂਦਾ ਹੈ, ਜਦੋਂ ਭੈਣ ਆਪਣੇ ਭਰਾ ਨੂੰ ਆਪਣੇ ਹੱਥ ਨਾਲ ਰੱਖੜੀ ਬਣਾ ਕੇ ਉਸ ਦੇ ਗੁੱਟ 'ਤੇ ਸਜਾਏ ਅਤੇ ਭਰਾ ਵੀ ਆਪਣੇ ਹੱਥ ਨਾਲ ਤਿਆਰ ...

ਪੂਰੀ ਖ਼ਬਰ »

ਹਰ-ਹਰ ਮਹਾਂਦੇਵ ਦੇ ਜੈਕਾਰਿਆਂ ਨਾਲ ਗੂੰਜਿਆ ਸਪਰਿੰਗ ਡੇਲ ਸਕੂਲ

ਲੁਧਿਆਣਾ, 9 ਅਗਸਤ (ਕਵਿਤਾ ਖੁੱਲਰ)-ਸਪਰਿੰਗ ਡੇਲ ਪਬਲਿਕ ਸਕੂਲ ਸ਼ੇਰਪੁਰ ਰੋਡ ਲੁਧਿਆਣਾ ਵਿਖੇੇ ਸਾਵਣ ਮਹੀਨੇ ਦੇ ਅਖੀਰਲੇ ਸੋਮਵਾਰ ਦੇ ਮੌਕੇ ਬਰਫ਼ ਦੇ ਬਣੇ ਸ਼ਿਵਲਿੰਗ ਅਤੇ ਸਜੇ ਪਾਵਨ ਦਰਬਾਰ 'ਚ ਸਾਰਿਆਂ ਨੇ ਨਤਮਸਤਕ ਹੋ ਕੇ ਭਗਵਾਨ ਭੋਲੇ ਨਾਥ ਜੀ ਦੀ ਪੂਜਾ ਅਰਾਧਨਾ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਡਾਬਾ/ਲੁਹਾਰਾ, 9 ਅਗਸਤ (ਕੁਲਵੰਤ ਸਿੰਘ ਸੱਪਲ)-ਸੰਤ ਈਸ਼ਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਈਸ਼ਰ ਨਗਰ ਵਿਖੇ ਤੀਆਂ ਦਾ ਤਿਉਹਾਰ ਸਕੂਲ ਡਾਇਰੈਕਟਰ ਰਮਿੰਦਰ ਕੌਰ ਧੁੰਨਾ ਦੀ ਅਗਵਾਈ ਹੇਠ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ...

ਪੂਰੀ ਖ਼ਬਰ »

ਯੌਮੇ ਆਸ਼ੂਰਾ ਦਾ ਦਿਨ ਬੜੀਆਂ ਬਰਕਤਾਂ ਅਤੇ ਰਹਿਮਤਾਂ ਵਾਲਾ ਹੈ-ਸ਼ਾਹੀ ਇਮਾਮ

ਲੁਧਿਆਣਾ, 9 ਅਗਸਤ (ਕਵਿਤਾ ਖੁੱਲਰ)-ਇਤਿਹਾਸਿਕ ਜਾਮਾ ਮਸਜਿਦ ਲੁਧਿਆਣਾ 'ਚ 10 ਮੁਹੱਰਮ ਯੌਮੇ ਆਸ਼ੂਰਾ ਦੇ ਮੌਕੇ 'ਤੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਦੀ ਪ੍ਰਧਾਨਗੀ ਹੇਠ ਸ਼ਹੀਦ-ਏ-ਕਰਬਲਾ ਕਾਨਫ਼ਰੰਸ ਦਾ ਆਯੋਜਨ ਕੀਤਾ ਗਿਆ, ਜਿਸਦੀ ...

ਪੂਰੀ ਖ਼ਬਰ »

ਸਪਰਿੰਗ ਡੇੇਲ ਸਕੂਲ ਵਿਖੇ ਮਨਾਇਆ ਭੈਣ-ਭਰਾ ਦੀ ਸਾਂਝ ਦਾ ਤਿਉਹਾਰ ਰੱਖੜੀ

ਲੁਧਿਆਣਾ, 9 ਅਗਸਤ (ਕਵਿਤਾ ਖੁੱਲਰ)-ਸਪਰਿੰਗ ਡੇਲ ਪਬਲਿਕ ਸਕੂਲ ਸ਼ੇਰਪੁਰ ਰੋਡ ਲੁਧਿਆਣਾ ਵਿਖੇ ਭੈਣ-ਭਰਾ ਦੀ ਸਾਂਝ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਨੂੰ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਬੱਚਿਆਂ ਨੇ ਰਾਖੀ ਮੇਕਿੰਗ ਗਤੀਵਿਧੀ ਵਿਚ ਹਿੱਸਾ ਲੈਂਦੇ ਹੋਏ ਆਪਣੇ ਕੋਮਲ ...

ਪੂਰੀ ਖ਼ਬਰ »

ਭੋਜਨ ਪ੍ਰੋਸੈਸਿੰਗ ਦੇ ਖੇਤਰ ਵਿਚ ਪੀ.ਏ.ਯੂ. ਪੰਜਾਬ ਦੀ ਅਗਵਾਈ ਕਰੇਗੀ- ਸਰਾਰੀ

ਲੁਧਿਆਣਾ, 9 ਅਗਸਤ (ਪੁਨੀਤ ਬਾਵਾ)-ਕੈਬਨਿਟ ਮੰਤਰੀ ਭੋਜਨ ਪ੍ਰੋਸੈਸਿੰਗ ਤੇ ਬਾਗ਼ਬਾਨੀ ਵਿਭਾਗ ਫੌਜਾ ਸਿੰਘ ਸਰਾਰੀ ਨੇ ਪੀ.ਏ.ਯੂ. ਦਾ ਦੌਰਾ ਕਰਨ ਸਮੇਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਭੋਜਨ ਪ੍ਰੋਸੈਸਿੰਗ ਦੇ ਖੇਤਰ ਵਿਚ ਪੰਜਾਬ ਦੀ ਅਗਵਾਈ ਕਰੇਗੀ, ਕਿਉਂਕਿ ...

ਪੂਰੀ ਖ਼ਬਰ »

ਸ਼ੱਕੀ ਹਾਲਤਾਂ ਵਿਚ ਦੋ ਵਿਅਕਤੀਆਂ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚੋਂ ਨੌਜਵਾਨ ਸਮੇਤ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ ਕੀਤੇ ਜਾਂਣ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਹੈਬੋਵਾਲ ਦੇ ਇਲਾਕੇ ਅਮਨ ਵਿਹਾਰ ਵਿਚ ਇਕ ...

ਪੂਰੀ ਖ਼ਬਰ »

ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਮਸ਼ੀਨਾਂ 'ਤੇ ਸਬਸਿਡੀ ਪ੍ਰਾਪਤ ਕਰਨ ਲਈ 15 ਅਗਸਤ ਤੱਕ ਆਨਲਾਈਨ ਅਰਜ਼ੀ ਦੇਣ ਦੀ ਕੀਤੀ ਅਪੀਲ

ਲੁਧਿਆਣਾ, 9 ਅਗਸਤ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਵਲੋਂ ਕਿਸਾਨਾਂ ਨੂੰ ਅਪੀਲ ਕਰਦਿਆਂ ਪਰਾਲੀ ਪ੍ਰਬੰਧਨ ਮਸ਼ੀਨਾਂ ਤੇ ਸਬਸਿਡੀ ਪ੍ਰਾਪਤ ਕਰਨ ਲਈ 15 ਅਗਸਤ ਤੱਕ ਆਨਲਾਈਨ ਅਰਜ਼ੀ ਦੇਣ ਲਈ ਆਖਿਆ | ਉਨ੍ਹਾਂ ਕਿਹਾ ਕਿ ਸਾਲ 2022-23 ਦੌਰਾਨ ਸਾਉਣੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਟ੍ਰਾਂਸਪੋਰਟ ਵਿਭਾਗ ਦੇ ਕੱਚੇ ਕਾਮਿਆਂ ਦੇ ਆਗੂਆਂ ਨਾਲ ਮੀਟਿੰਗ

ਲੁਧਿਆਣਾ, 9 ਅਗਸਤ (ਸਲੇਮਪੁਰੀ)-ਪੰਜਾਬ ਰੋਡਵੇਜ਼/ਪੱਨਬਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂਆਂ ਦੀ ਇਕ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਅਗਵਾਈ ਹੇਠ ਚੰਡੀਗੜ੍ਹ ਵਿਚ ਟ੍ਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ, ...

ਪੂਰੀ ਖ਼ਬਰ »

ਦੋ ਐੱਸ. ਐੱਚ. ਓ. ਦੇ ਤਬਾਦਲੇ ਲੁਧਿਆਣਾ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਕਮਿਸ਼ਨਰ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਦੋ ਐਸ.ਐਚ.ਓ. ਦੇ ਤਬਾਦਲੇ ਕੀਤੇ ਗਏ ਹਨ | ਜਾਣਕਾਰੀ ਅਨੁਸਾਰ ਥਾਣਾ ਡਿਵੀਜ਼ਨ ਨੰਬਰ 2 ਵਿਚ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ ਨੂੰ ਬਤੌਰ ਐਸ. ਐਚ. ਓ. ਨਿਯੁਕਤ ਕੀਤਾ ਗਿਆ ...

ਪੂਰੀ ਖ਼ਬਰ »

ਸੀਸੂ ਵਿਖੇ ਸੰਯੁਕਤ ਡੀ. ਜੀ. ਐੱਫ. ਟੀ. ਲੁਧਿਆਣਾ ਉਤਪਲ ਕੁਮਾਰ ਆਚਾਰੀਆ ਵਲੋਂ ਸਨਅਤਕਾਰਾਂ ਨਾਲ ਮੀਟਿੰਗ

ਲੁਧਿਆਣਾ, 9 ਅਗਸਤ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ (ਸੀਸੂ) ਵਿਖੇ ਸੰਯੁਕਤ ਡੀ.ਜੀ.ਐਫ.ਟੀ. ਲੁਧਿਆਣਾ ਉਤਪਲ ਕੁਮਾਰ ਆਚਾਰੀਆ ਵਲੋਂ ਸਨਅਤਕਾਰਾਂ ਨਾਲ ਮੀਟਿੰਗ ਕੀਤੀ ਗਈ. ਮੀਟਿੰਗ ਦੌਰਾਨ ਲੁਧਿਆਣਾ ਵਿਖੇ ਸੰਯੁਕਤ ...

ਪੂਰੀ ਖ਼ਬਰ »

ਵਿਧਾਇਕ ਭੋਲਾ ਵਲੋਂ ਫੋਕਲ ਪੁਆਇੰਟ ਵਿਖੇ ਉਸਾਰੀ ਅਧੀਨ ਆਮ ਆਦਮੀ ਕਲੀਨਿਕ ਦਾ ਦੌਰਾ

ਲੁਧਿਆਣਾ, 9 ਅਗਸਤ (ਕਵਿਤਾ ਖੁੱਲਰ)-ਪੰਜਾਬ ਸਰਕਾਰ ਵਲੋਂ ਆਮ ਲੋਕਾਂ ਦੀ ਸਿਹਤ ਸਹੂਲਤ ਸਬੰਧੀ ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ, ਜਿਨ੍ਹਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਅੱਜ ...

ਪੂਰੀ ਖ਼ਬਰ »

ਅੱਜ ਭਾਜਪਾ ਭਾਰਤ ਛੱਡੋ ਅੰਦੋਲਨ ਸ਼ੁਰੂ ਕਰਨ ਦੀ ਲੋੜ ਹੈ-ਬਾਵਾ

ਸੀਨੀਅਰ ਕਾਂਗਰਸੀ ਆਗੂ ਕਿ੍ਸ਼ਨ ਕੁਮਾਰ ਬਾਵਾ ਲੁਧਿਆਣਾ, 9 ਅਗਸਤ (ਕਵਿਤਾ ਖੁੱਲਰ)-ਇਸਤਰੀ ਜਾਤੀ ਦੇ ਸਨਮਾਨ ਦੀਆਂ ਸਭ ਹੱਦਾਂ ਬੰਨੇ ਟੱਪ ਕੇ ਭਾਜਪਾ ਸਰਕਾਰ ਨੇ ਪੁਲਿਸ ਤੋਂ ਸ਼੍ਰੀਮਤੀ ਪਿ੍ਯੰਕਾ ਗਾਂਧੀ ਪ੍ਰਤੀ ਕਰਵਾਏ ਘਟੀਆ ਵਰਤਾਓ ਦੀ ਅੱਜ ਸਾਰਾ ਦੇਸ਼ ਨਿੰਦਾ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਸੰਜੇ ਤਲਵਾੜ ਦੀ ਅਗਵਾਈ ਹੇਠ ਵਾਰਡ ਨੰ. 1 ਤੋਂ 6 ਤੱਕ ਤਿਰੰਗਾ ਯਾਤਰਾ ਕੱਢੀ

ਲੁਧਿਆਣਾ, 9 ਅਗਸਤ (ਕਵਿਤਾ ਖੁੱਲਰ)-ਦੇਸ਼ ਦੀ ਆਜ਼ਾਦੀ ਦੇ 75ਵੇਂ ਸਾਲ ਦੇ ਸੁੱਭ ਦਿਹਾੜੇ 'ਤੇ ਕਾਂਗਰਸ ਪਾਰਟੀ ਵਲੋਂ 14 ਅਗਸਤ, 2022 ਤੱਕ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿਚ ਤਿਰੰਗਾ ਯਾਤਰਾ ਕੱਢਣ ਦੇ ਉਲੀਕੇ ਪ੍ਰੋਗਰਾਮ ਤਹਿਤ ਅੱਜ ਹਲਕਾ ਪੂਰਬੀ ਦੇ ਸਾਬਕਾ ਵਿਧਾਇਕ ਸੰਜੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX