ਤਾਜਾ ਖ਼ਬਰਾਂ


ਐੱਫ. ਏ. ਟੀ. ਐੱਫ. ਨੇ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ 'ਤੇ ਚੀਨ ਦੀ ਤਰੱਕੀ ਨੂੰ ਮੁੜ ਦਿੱਤਾ ਦਰਜਾ
. . .  36 minutes ago
ਪ੍ਰਸਿੱਧ ਪੱਤਰਕਾਰ ਰਵੀਸ਼ ਕੁਮਾਰ ਨੇ ਐਨ. ਡੀ. ਟੀ. ਵੀ. ਤੋਂ ਦਿੱਤਾ ਅਸਤੀਫਾ
. . .  about 1 hour ago
ਭਾਰਤ ਦੀ ਅਰਥਵਿਵਸਥਾ ਜੁਲਾਈ-ਸਤੰਬਰ ਤਿਮਾਹੀ 'ਚ 6.3 ਫੀਸਦੀ 'ਤੇ ਆਈ
. . .  about 2 hours ago
3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਔਰਤ ਨੂੰ ਉਮਰ ਕੈਦ
. . .  about 2 hours ago
ਫ਼ਾਜ਼ਿਲਕਾ, 30 ਨਵੰਬਰ (ਪ੍ਰਦੀਪ ਕੁਮਾਰ) - 3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਇਕ ਔਰਤ ਨੂੰ ਫ਼ਾਜ਼ਿਲਕਾ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਉਮਰ ...
ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਚਲਾਈਆਂ ਗੋਲੀਆਂ
. . .  about 3 hours ago
ਕਰਨਾਲ , 30 ਨਵੰਬਰ ( ਗੁਰਮੀਤ ਸਿੰਘ ਸੱਗੂ ) - ਬੀਤੀ ਰਾਤ ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਮੇਰਠ ਰੋੜ ’ਤੇ ਲੁੱਟ ਦੀ ਨੀਅਤ ਨਾਲ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਗੋਲੀਆਂ ਚਲਾ ਕੇ ਦੋ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ...
ਸੇਨੂੰ ਦੁੱਗਲ ਨੇ ਡਿਪਟੀ ਕਮਿਸ਼ਨਰ ਵੱਜੋਂ ਸੰਭਾਲਿਆ ਅਹੁਦਾ
. . .  about 4 hours ago
ਫ਼ਾਜ਼ਿਲਕਾ, 30 ਨਵੰਬਰ- ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁੱਹਈਆ ਕਰਵਾਉਣ ਦਾ ਅਹਿਦ ਲੈਂਦਿਆਂ ਸੇਨੂੰ ਦੁੱਗਲ ਆਈ. ਏ. ਐਸ....
ਅੰਮ੍ਰਿਤਸਰ : ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਵਿਵਾਦਿਤ ਬਿਆਨ 'ਤੇ ਮੰਗੀ ਮੁਆਫ਼ੀ
. . .  about 4 hours ago
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਚ ਮੁੱਕੇਬਾਜ਼ ਨਿਖਤ ਜ਼ਰੀਨ ਨੂੰ ਅਰਜੁਨ ਪੁਰਸਕਾਰ ਕੀਤਾ ਪ੍ਰਦਾਨ
. . .  about 4 hours ago
ਈ.ਡੀ. ਨੇ ਬੀ.ਐੱਸ.4 ਵਾਹਨਾਂ ਦੇ ਮਾਮਲੇ ’ਚ ਜੁੜੀਆਂ ਫਰਮਾਂ ਦੇ ਰੈਡੀ ਪਰਿਵਾਰਕ ਮੈਂਬਰਾਂ ਦੀਆਂ 22.10 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਕੁਰਕ
. . .  about 5 hours ago
ਕਵੇਟਾ ਆਤਮਘਾਤੀ ਧਮਾਕਾ : ਮਰਨ ਵਾਲਿਆਂ ਦੀ ਗਿਣਤੀ 3 ਹੋਈ, 27 ਜ਼ਖਮੀ
. . .  about 5 hours ago
ਮੁੱਖ ਮੰਤਰੀ ਦੀ ਕੋਠੀ ਅੱਗੇ ਮਜ਼ਦੂਰਾਂ ਉੱਤੇ ਜੰਮ ਕੇ ਵਰ੍ਹੀਆਂ ਡਾਂਗਾਂ
. . .  about 5 hours ago
ਸੰਗਰੂਰ, 30 ਨਵੰਬਰ( ਦਮਨਜੀਤ ਸਿੰਘ ) - ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ ਅੱਜ ਪੁਲਿਸ ਵਲੋਂ ਪੇਂਡੂ ਅਤੇ ਖੇਤ ਮਜ਼ਦੂਰਾਂ ਉੱਤੇ ਜੰਮ ਕੇ ਲਾਠੀਆਂ ਵਰ੍ਹਾਈਆਂ ਗਈਆਂ । ਮਜ਼ਦੂਰਾਂ ਵਲੋਂ ਅੱਜ ...
ਐਡਵੋਕੇਟ ਧਾਮੀ ਨੇ ਦਾਸਤਾਨ-ਏ-ਸਰਹਿੰਦ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਕੀਤੀ ਮੰਗ
. . .  about 6 hours ago
ਅੰਮ੍ਰਿਤਸਰ, 30 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫ਼ਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ...
ਚੀਨ ਦੇ ਸਾਬਕਾ ਰਾਸ਼ਟਰਪਤੀ ਦਾ ਦਿਹਾਂਤ
. . .  about 6 hours ago
ਸ਼ੰਘਾਈ, 30 ਨਵੰਬਰ- ਚੀਨੀ ਸਰਕਾਰੀ ਮੀਡੀਆ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਚੀਨ ਦੇ ਸਾਬਕਾ ਰਾਸ਼ਟਰਪਤੀ ਜਿਆਂਗ ਜ਼ੇਮਿਨ...
ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਦਾ ਵਿਵਾਦਿਤ ਬਿਆਨ
. . .  about 7 hours ago
ਅੰਮ੍ਰਿਤਸਰ, 30 ਨਵੰਬਰ-ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਵਿਵਾਦਿਤ ਬਿਆਨ ਦਿੱਤਾ ਹੈ। ਵਿਵਾਦਿਤ ਬਿਆਨ ਵਿਚ ਉਨ੍ਹਾਂ ਪੰਜਾਬੀਆਂ ਨੂੰ ਬੇਵਕੂਫ਼ ਕੌਮ ਕਹਿੰਦੇ ਹੋਏ ਕਿਹਾ ਕਿ ਪੰਜਾਬੀਆਂ ਤੋਂ ਵੱਡੀ ਬੇਵਕੂਫ਼ ਕੌਮ ਕੋਈ ਨਹੀਂ। ਮੁਫ਼ਤ ਬਿਜਲੀ ਨੇ ਕਿਸਾਨਾਂ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਤੀਜਾ ਇਕ ਦਿਨਾਂ ਮੈਚ ਰੱਦ, ਨਿਊਜ਼ੀਲੈਂਡ ਨੇ 1-0 ਨਾਲ ਜਿੱਤੀ ਲੜੀ
. . .  about 7 hours ago
ਕ੍ਰਾਈਸਟਚਰਚ, 30 ਨਵੰਬਰ-ਮੀਂਹ ਕਾਰਨ ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਸਰਾ ਇਕ ਦਿਨਾਂ ਮੈਚ ਰੱਦ ਹੋ ਗਿਆ। ਇਸ ਦੇ ਨਾਲ ਹੀ ਨਿਊਜ਼ੀਲੈਂਡ ਨੇ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ 1-0 ਨਾਲ ਜਿੱਤ...
ਕ੍ਰਾਈਮ ਬ੍ਰਾਂਚ ਵਲੋਂ ਫ਼ਰਜ਼ੀ ਵੀਜ਼ਾ ਰੈਕੇਟ ਦਾ ਪਰਦਾਫ਼ਾਸ਼
. . .  about 7 hours ago
ਨਵੀਂ ਦਿੱਲੀ, 30 ਨਵੰਬਰ- ਕ੍ਰਾਈਮ ਬ੍ਰਾਂਚ ਨੇ ਫ਼ਰਜ਼ੀ ਵੀਜ਼ਾ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ ਮਾਸਟਰਮਾਈਂਡ ਸਮੇਤ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਵੱਖ-ਵੱਖ ਦੇਸ਼ਾਂ ਦੇ ਲਗਭਗ 300...
ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਐਲਾਨ
. . .  about 7 hours ago
ਚੰਡੀਗੜ੍ਹ, 30 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਐਲਾਨ ਕੀਤਾ ਹੈ। ਸੁਖਬੀਰ ਸਿੰਘ ਬਾਦਲ ਦੇ ਐਲਾਨ ਮੁਤਾਬਿਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਾਰਟੀ ਦੇ ਮੁੱਖ ਸਰਪ੍ਰਸਤ...
ਬਿਲਕਿਸ ਬਾਨੋ ਵਲੋਂ 11 ਦੋਸ਼ੀਆਂ ਦੀ ਰਿਹਾਈ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ 'ਚ ਪਹੁੰਚ
. . .  about 8 hours ago
ਨਵੀਂ ਦਿੱਲੀ, 30 ਨਵੰਬਰ -ਬਿਲਕਿਸ ਬਾਨੋ ਨੇ 2002 ਦੇ ਗੁਜਰਾਤ ਦੰਗਿਆਂ ਵਿਚ ਉਸ ਨਾਲ ਸਮੂਹਿਕ ਜਬਰ ਜਨਾਹ ਦੇ ਦੋਸ਼ੀ 11 ਵਿਅਕਤੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿਚ ਪਹੁੰਚ...
ਕੇਰਲ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਦੇ ਅਹੁਦੇ ਤੋਂ ਹਟਾਉਣ ਵਾਲਾ ਬਿੱਲ ਵਿਧਾਨ ਸਭਾ ਸੈਸ਼ਨ 'ਚ ਪੇਸ਼ ਕਰਨ ਦਾ ਫ਼ੈਸਲਾ
. . .  about 7 hours ago
ਤਿਰੂਵਨੰਤਪੁਰਮ, 30 ਨਵੰਬਰ-ਕੇਰਲ ਕੈਬਨਿਟ ਨੇ ਵਿਧਾਨ ਸਭਾ ਸੈਸ਼ਨ ਵਿਚ ਇਕ ਬਿੱਲ ਪੇਸ਼ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਵਿਚ ਰਾਜ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਸਿੱਖਿਆ ਦੇ ਖੇਤਰ ਦੇ ਮਾਹਿਰ ਹੋਣਗੇ। ਇਸ ਨਾਲ ਰਾਜਪਾਲ ਨੂੰ ਚਾਂਸਲਰ...
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸੁਪਰੀਮ ਕੋਰਟ 'ਚ ਡੀ.ਐਮ.ਕੇ. ਦੀ ਪਟੀਸ਼ਨ
. . .  about 8 hours ago
ਨਵੀਂ ਦਿੱਲੀ, 30 ਨਵੰਬਰ-ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸੁਪਰੀਮ ਕੋਰਟ ਵਿਚ ਪਟੀਸ਼ਨ 'ਚ ਡੀ.ਐਮ.ਕੇ. ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ 2019 ਦਾ ਨਾਗਰਿਕਤਾ ਸੋਧ ਕਾਨੂੰਨ "ਮਨਮਾਨੀ" ਹੈ ਕਿਉਂਕਿ ਇਹ ਭਾਰਤ ਵਿਚ ਰਹਿ ਰਹੇ ਸ਼੍ਰੀਲੰਕਾਈ ਤਾਮਿਲਾਂ ਨੂੰ ਸ਼ਰਨਾਰਥੀ ਮੰਨਦੇ ਹੋਏ ਸਿਰਫ਼...
ਕਾਂਗਰਸ ਅਣਉਚਿਤ ਸ਼ਬਦਾਂ ਦੀ ਵਰਤੋਂ ਕਰ ਰਹੀ ਹੈ-ਖੜਗੇ ਦੇ ਬਿਆਨ 'ਤੇ ਰਾਜਨਾਥ ਸਿੰਘ
. . .  1 minute ago
ਅਹਿਮਦਾਬਾਦ, 30 ਨਵੰਬਰ-ਗੁਜਰਾਤ ਚੋਣਾਂ ਦੇ ਪ੍ਰਚਾਰ ਦੌਰਾਨ ਭਾਜਪਾ ਆਗੂ ਅਤੇ ਰੱਖਿਆ ਮੰਤਰੀ ਰਾਜੰਨਾਥ ਸਿੰਘ ਨੇ ਅਹਿਮਦਾਬਾਦ ਵਿਖੇ ਕਿਹਾ ਕਿ ਕਾਂਗਰਸ ਅਣਉਚਿਤ ਸ਼ਬਦਾਂ ਦੀ ਵਰਤੋਂ ਕਰ ਰਹੀ ਹੈ। ਅਣਉਚਿਤ ਸ਼ਬਦਾਂ ਦੀ ਵਰਤੋਂ ਕਰਨਾ ਸਿਹਤਮੰਦ ਰਾਜਨੀਤੀ ਦੀ ਨਿਸ਼ਾਨੀ ਨਹੀਂ ਹੈ। ਕਾਂਗਰਸ...
ਵਿਸ਼ਵ ਸਿੱਖ ਕਾਨਫ਼ਰੰਸ 3 ਤੋਂ 5 ਦਸੰਬਰ ਤੱਕ
. . .  about 9 hours ago
ਅੰਮ੍ਰਿਤਸਰ, 30 ਨਵੰਬਰ ( ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ 3 ਤੋਂ 5 ਦਸੰਬਰ ਤੱਕ ਤਿੰਨ ਦਿਨਾਂ ਵਿਸ਼ਵ ਸਿੱਖ ਕਾਨਫ਼ਰੰਸ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਅੱਜ ਇਥੇ ਜਾਣਕਾਰੀ ਦਿੰਦਿਆਂ ਚੀਫ਼ ਖ਼ਾਲਸਾ ਦੀਵਾਨ...
ਕਸ਼ਮੀਰੀ ਪੰਡਤਾਂ ਵਲੋਂ 'ਕਸ਼ਮੀਰ ਫਾਈਲਜ਼' ਸੰਬੰਧੀ ਨਦਾਵ ਲੈਪਿਡ ਦੀ ਟਿੱਪਣੀ ਦੀ ਨਿੰਦਾ
. . .  about 9 hours ago
ਜੰਮੂ, 30 ਨਵੰਬਰ-ਜੰਮੂ ਵਿਚ ਕਸ਼ਮੀਰੀ ਪੰਡਤਾਂ ਨੇ 'ਕਸ਼ਮੀਰ ਫਾਈਲਜ਼' ਸੰਬੰਧੀ ਅੰਤਰਰਾਸ਼ਟਰੀ ਫ਼ਿਲਮ ਮੇਲੇ ਦੇ ਜਿਊਰੀ ਮੁਖੀ ਨਦਾਵ ਲੈਪਿਡ ਦੀ ਟਿੱਪਣੀ ਦੀ ਨਿੰਦਾ ਕੀਤੀ ਕੀਤੀ ਹੈ।ਕਸ਼ਮੀਰੀ ਪੰਡਤਾਂ ਦਾ...
ਤਰਨਤਾਰਨ ’ਚ ਐਨ.ਆਈ.ਏ.ਦੀ ਕਾਰਵਾਈ ਤੋਂ ਖਫ਼ਾ ਸੁਨਾਮ ਦੇ ਵਕੀਲਾਂ ਨੇ ਕੰਮਕਾਜ ਕੀਤਾ ਠੱਪ
. . .  about 9 hours ago
ਸੁਨਾਮ ਊਧਮ ਸਿੰਘ ਵਾਲਾ, 30 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਾਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਨੇ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਤਰਲੋਕ ਸਿੰਘ ਭੰਗੂ ਦੀ ਅਗਵਾਈ ਵਿਚ ਐਨ.ਆਈ.ਏ.ਵਲੋਂ ਤਰਨਤਾਰਨ ਦੇ ਵਕੀਲ ਦੇ ਘਰ ਕੀਤੀ ਗਈ ਛਾਪੇਮਾਰੀ ਦੀ ਕਾਰਵਾਈ ਦੇ ਵਿਰੋਧ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:ਮੀਂਹ ਕਾਰਨ ਰੁਕੀ ਖੇਡ, 18 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ ਦਾ ਸਕੋਰ 104/1
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬੁੱਧੀਮਾਨ ਸਮੱਸਿਆਵਾਂ ਹੱਲ ਕਰਦੇ ਹਨ ਪਰ ਜੀਨੀਅਸ (ਚਿੰਤਕ) ਉਨ੍ਹਾਂ ਨੂੰ ਪੈਦਾ ਹੋਣ ਤੋਂ ਰੋਕਦਾ ਹੈ। -ਆਈਨਸਟਾਈਨ

ਲੁਧਿਆਣਾ

ਲੁਧਿਆਣਾ ਵਿਚ ਪੁਲਿਸ ਨੇ ਕੱਢਿਆ ਫਲੈਗ ਮਾਰਚ, ਸ਼ਹਿਰ ਵਿਚ ਧਾਰਾ 144 ਲਾਗੂ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਫਲੈਗ ਮਾਰਚ ਕੱਢਿਆ ਗਿਆ | ਇਸ ਫਲੈਗ ਮਾਰਚ ਦੌਰਾਨ ਪੁਲਿਸ ਨੇ ਕੁੱਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ ਵਿਚ ਲਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ...

ਪੂਰੀ ਖ਼ਬਰ »

ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਐਂਟੀ ਨਾਰਕੋਟਿਕਸ ਸੈੱਲ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆ ਏਸੀਪੀ ...

ਪੂਰੀ ਖ਼ਬਰ »

ਮਾਮਲਾ ਪਲਾਟ 'ਤੇ ਕਬਜ਼ੇ ਦਾ

ਯੂਥ ਕਾਂਗਰਸੀ ਆਗੂ ਸ਼ੀਂਹ ਨੇ ਪੁਲਿਸ 'ਤੇ ਰਾਜਨੀਤਿਕ ਦਬਾਅ ਹੇਠ ਧੱਕੇਸ਼ਾਹੀ ਕਰਨ ਦੇ ਲਾਏ ਦੋਸ਼

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਹਲਕਾ ਆਤਮ ਨਗਰ ਤੋਂ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਗੁਰਜੀਤ ਸਿੰਘ ਸ਼ੀਂਹ ਨੇ ਪਲਾਟ 'ਤੇ ਕਬਜ਼ੇ ਦੇ ਮਾਮਲੇ ਵਿਚ ਪੁਲਿਸ 'ਤੇ ਧੱਕੇਸ਼ਾਹੀ ਕਰਨ ਦੇ ਗੰਭੀਰ ਦੋਸ਼ ਲਗਾਏ ਹਨ | ਅੱਜ ਇੱਥੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਵਿਧਾਇਕ ਗੋਗੀ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਗੈਂਗਸਟਰਾਂ ਵਲੋਂ 25 ਲੱਖ ਦੀ ਰੰਗਦਾਰੀ ਮੰਗੀ ਗਈ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ ਵਿਚ ਗੋਗੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ...

ਪੂਰੀ ਖ਼ਬਰ »

ਇਮਾਰਤ ਦਾ ਹਿੱਸਾ ਡਿਗਣ ਦੇ ਮਾਮਲੇ ਵਿਚ ਮਾਲਕ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 6 ਦੇ ਘੇਰੇ ਅੰਦਰ ਪੈਂਦੇ ਇਲਾਕੇ ਇੰਡਸਟਰੀ ਏਰੀਆ ਬੀ ਵਿਚ ਇਮਾਰਤ ਦਾ ਇਕ ਹਿੱਸਾ ਡਿਗਣ ਕਾਰਨ ਹੋਈ ਇਕ ਵਿਅਕਤੀ ਦੀ ਮੌਤ ਦੇ ਮਾਮਲੇ ਵਿਚ ਪੁਲਿਸ ਨੇ ਮਾਲਕ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ ਅੱਜ 1 ਹੋਰ ਮਰੀਜ਼ ਨੇ ਦਮ ਤੋੜਿਆ

ਲੁਧਿਆਣਾ, 9 ਅਗਸਤ (ਸਲੇਮਪੁਰੀ)-ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ, ਜੋ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ, ਜਦਕਿ ਅਫ਼ਸੋਸ ਦੀ ਗੱਲ ਇਹ ਹੈ ਕਿ ਇਸ ਦੇ ਨਾਲ ਹੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ...

ਪੂਰੀ ਖ਼ਬਰ »

ਮੋਬਾਈਲ ਖੋਹ ਕੇ ਭੱਜ ਰਹੇ ਦੋ ਨੌਜਵਾਨ ਲੋਕਾਂ ਨੇ ਕੀਤੇ ਕਾਬੂ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਦੋ ਵੱਖ ਵੱਖ ਥਾਵਾਂ ਤੋਂ ਮੋਬਾਈਲ ਖੋਹ ਕੇ ਭੱਜ ਰਹੇ ਦੋ ਨੌਜਵਾਨਾਂ ਨੂੰ ਲੋਕਾਂ ਨੇ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸਥਾਨਕ ਸੰੁਦਰ ਨਗਰ ਸੜਕ ਤੋਂ ਇਕ ...

ਪੂਰੀ ਖ਼ਬਰ »

ਭਾਰਤ ਸਰਕਾਰ ਦੇ ਸੱਭਿਆਚਾਰਕ ਮੰਤਰਾਲੇ ਵਲੋਂ ਸਿੱਖ ਸੋਸ਼ਲ ਮੀਡੀਆ ਸਟਾਰ ਹਰਜਿੰਦਰ ਸਿੰਘ ਕੁਕਰੇਜਾ ਕਲਚਰਲ ਅੰਬੈਸਡਰ ਨਿਯੁਕਤ

ਲੁਧਿਆਣਾ, 9 ਅਗਸਤ (ਪੁਨੀਤ ਬਾਵਾ)-ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਦੇਸ਼ ਭਰ ਵਿਚ ਆਜ਼ਾਦੀ ਦਾ ਅੰਮਿ੍ਤ ਮਹੋਤਸਵ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਭਾਰਤ ਸਰਕਾਰ ਦੇ ਸਭਿਆਚਾਰਕ ਮੰਤਰਾਲੇ ਵਲੋਂ ਸਿੱਖ ਸੋਸ਼ਲ ਮੀਡੀਆ ਸਟਾਰ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਸੀਵਰੇਜ 'ਚ ਗੰਦਾ ਪਾਣੀ ਸੁੱਟਣ ਕਰਕੇ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਹੀਰੋ ਸਟੀਲਜ਼ ਨੂੰ ਲਗਾਇਆ 10 ਲੱਖ ਰੁਪਏ ਜੁਰਮਾਨਾ

ਲੁਧਿਆਣਾ, 9 ਅਗਸਤ (ਪੁਨੀਤ ਬਾਵਾ)-ਸੀਵਰੇਜ 'ਚ ਗੰਦਾ ਪਾਣੀ ਸੁੱਟਣ ਕਰਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਹੀਰੋ ਸਟੀਲਜ਼ ਨੂੰ 10 ਲੱਖ ਰੁਪਏ ਜੁਰਮਾਨਾ ਲਗਾਇਆ ਹੈ,ਇਹ ਕਾਰਵਾਈ ਪੰਜਾਬ ਦੇ ਦਰਿਆਵਾਂ ਅਤੇ ਧਰਤੀ ਹੇਠਲੇ ਵਿਚ ਪਾਣੀ ਦੇ ਪ੍ਰਦੂਸ਼ਣ ਦੀ ਵਿਆਪਕ ਸਮੱਸਿਆ ...

ਪੂਰੀ ਖ਼ਬਰ »

ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਨੂੰ ਸਮਰਪਿਤ ਕੱਢੀ ਗਈ ਤਿਰੰਗਾ ਯਾਤਰਾ

ਫੁੱਲਾਂਵਾਲ, 9 ਅਗਸਤ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਵਲੋਂ ਦੇਸ਼ ਦੀ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਨੂੰ ਸਮਰਪਿਤ ਕੱਢੀ ਗਈ ਤਿਰੰਗਾ ਯਾਤਰਾ ਵਿਚ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਲੁਧਿਆਣਾ ਡਾਇੰਗ ਉਦਯੋਗ ਨੇ ਨਗਰ ਨਿਗਮ ਕਮਿਸ਼ਨਰ ਨੂੰ ਲਿਖਿਆ ਪੱਤਰ * ਕਿਹਾ ਬੁੱਢੇ ਨਾਲੇ ਵਿਚ ਫੈਲ ਰਹੇ ਪ੍ਰਦੂਸ਼ਣ ਲਈ ਅਸੀਂ ਜ਼ਿੰਮੇਵਾਰ ਨਹੀਂ

ਲੁਧਿਆਣਾ, 8 ਅਗਸਤ (ਜੁਗਿੰਦਰ ਸਿੰਘ ਅਰੋੜਾ)-ਲੁਧਿਆਣਾ ਡਾਇੰਗ ਐਸੋਸੀਏਸ਼ਨ ਵਲੋਂ ਨਗਰ ਨਿਗਮ ਕਮਿਸ਼ਨਰ ਸ਼ੇਨਾ ਅਗਰਵਾਲ ਦੇ ਨਾਮ ਇਕ ਪੱਤਰ ਲਿਖਿਆ ਗਿਆ ਹੈ ਜਿਸ ਵਿਚ ਬੁੱਢੇ ਨਾਲੇ ਵਿਚ ਫੈਲ ਰਹੇ ਪ੍ਰਦੂਸ਼ਣ ਦਾ ਮੁੱਦਾ ਚੁੱਕਣ ਦੇ ਨਾਲ ਨਾਲ ਇਸ ਸਬੰਧੀ ਵਿਸਥਾਰ ਨਾਲ ...

ਪੂਰੀ ਖ਼ਬਰ »

ਐੱਮ.ਜੀ.ਐੱਮ. ਪਬਲਿਕ ਸਕੂਲ 'ਚ ਕਰਵਾਈ ਰੱਖੜੀ ਬਣਾਉਣ ਦੀ ਗਤੀਵਿਧੀ

ਲੁਧਿਆਣਾ, 9 ਅਗਸਤ (ਕਵਿਤਾ ਖੁੱਲਰ)-ਰੱਖੜੀ ਦਾ ਤਿਉਹਾਰ ਭਾਈ-ਭੈਣ ਦੇ ਪਿਆਰ ਦਾ ਪ੍ਰਤੀਕ ਹੈ ਅਤੇ ਇਸ ਤਿਉਹਾਰ ਦਾ ਆਨੰਦ ਉਦੋਂ ਵਧੇਰੇ ਆਉਂਦਾ ਹੈ, ਜਦੋਂ ਭੈਣ ਆਪਣੇ ਭਰਾ ਨੂੰ ਆਪਣੇ ਹੱਥ ਨਾਲ ਰੱਖੜੀ ਬਣਾ ਕੇ ਉਸ ਦੇ ਗੁੱਟ 'ਤੇ ਸਜਾਏ ਅਤੇ ਭਰਾ ਵੀ ਆਪਣੇ ਹੱਥ ਨਾਲ ਤਿਆਰ ...

ਪੂਰੀ ਖ਼ਬਰ »

ਹਰ-ਹਰ ਮਹਾਂਦੇਵ ਦੇ ਜੈਕਾਰਿਆਂ ਨਾਲ ਗੂੰਜਿਆ ਸਪਰਿੰਗ ਡੇਲ ਸਕੂਲ

ਲੁਧਿਆਣਾ, 9 ਅਗਸਤ (ਕਵਿਤਾ ਖੁੱਲਰ)-ਸਪਰਿੰਗ ਡੇਲ ਪਬਲਿਕ ਸਕੂਲ ਸ਼ੇਰਪੁਰ ਰੋਡ ਲੁਧਿਆਣਾ ਵਿਖੇੇ ਸਾਵਣ ਮਹੀਨੇ ਦੇ ਅਖੀਰਲੇ ਸੋਮਵਾਰ ਦੇ ਮੌਕੇ ਬਰਫ਼ ਦੇ ਬਣੇ ਸ਼ਿਵਲਿੰਗ ਅਤੇ ਸਜੇ ਪਾਵਨ ਦਰਬਾਰ 'ਚ ਸਾਰਿਆਂ ਨੇ ਨਤਮਸਤਕ ਹੋ ਕੇ ਭਗਵਾਨ ਭੋਲੇ ਨਾਥ ਜੀ ਦੀ ਪੂਜਾ ਅਰਾਧਨਾ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਡਾਬਾ/ਲੁਹਾਰਾ, 9 ਅਗਸਤ (ਕੁਲਵੰਤ ਸਿੰਘ ਸੱਪਲ)-ਸੰਤ ਈਸ਼ਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਈਸ਼ਰ ਨਗਰ ਵਿਖੇ ਤੀਆਂ ਦਾ ਤਿਉਹਾਰ ਸਕੂਲ ਡਾਇਰੈਕਟਰ ਰਮਿੰਦਰ ਕੌਰ ਧੁੰਨਾ ਦੀ ਅਗਵਾਈ ਹੇਠ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ...

ਪੂਰੀ ਖ਼ਬਰ »

ਯੌਮੇ ਆਸ਼ੂਰਾ ਦਾ ਦਿਨ ਬੜੀਆਂ ਬਰਕਤਾਂ ਅਤੇ ਰਹਿਮਤਾਂ ਵਾਲਾ ਹੈ-ਸ਼ਾਹੀ ਇਮਾਮ

ਲੁਧਿਆਣਾ, 9 ਅਗਸਤ (ਕਵਿਤਾ ਖੁੱਲਰ)-ਇਤਿਹਾਸਿਕ ਜਾਮਾ ਮਸਜਿਦ ਲੁਧਿਆਣਾ 'ਚ 10 ਮੁਹੱਰਮ ਯੌਮੇ ਆਸ਼ੂਰਾ ਦੇ ਮੌਕੇ 'ਤੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਦੀ ਪ੍ਰਧਾਨਗੀ ਹੇਠ ਸ਼ਹੀਦ-ਏ-ਕਰਬਲਾ ਕਾਨਫ਼ਰੰਸ ਦਾ ਆਯੋਜਨ ਕੀਤਾ ਗਿਆ, ਜਿਸਦੀ ...

ਪੂਰੀ ਖ਼ਬਰ »

ਸਪਰਿੰਗ ਡੇੇਲ ਸਕੂਲ ਵਿਖੇ ਮਨਾਇਆ ਭੈਣ-ਭਰਾ ਦੀ ਸਾਂਝ ਦਾ ਤਿਉਹਾਰ ਰੱਖੜੀ

ਲੁਧਿਆਣਾ, 9 ਅਗਸਤ (ਕਵਿਤਾ ਖੁੱਲਰ)-ਸਪਰਿੰਗ ਡੇਲ ਪਬਲਿਕ ਸਕੂਲ ਸ਼ੇਰਪੁਰ ਰੋਡ ਲੁਧਿਆਣਾ ਵਿਖੇ ਭੈਣ-ਭਰਾ ਦੀ ਸਾਂਝ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਨੂੰ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਬੱਚਿਆਂ ਨੇ ਰਾਖੀ ਮੇਕਿੰਗ ਗਤੀਵਿਧੀ ਵਿਚ ਹਿੱਸਾ ਲੈਂਦੇ ਹੋਏ ਆਪਣੇ ਕੋਮਲ ...

ਪੂਰੀ ਖ਼ਬਰ »

ਭੋਜਨ ਪ੍ਰੋਸੈਸਿੰਗ ਦੇ ਖੇਤਰ ਵਿਚ ਪੀ.ਏ.ਯੂ. ਪੰਜਾਬ ਦੀ ਅਗਵਾਈ ਕਰੇਗੀ- ਸਰਾਰੀ

ਲੁਧਿਆਣਾ, 9 ਅਗਸਤ (ਪੁਨੀਤ ਬਾਵਾ)-ਕੈਬਨਿਟ ਮੰਤਰੀ ਭੋਜਨ ਪ੍ਰੋਸੈਸਿੰਗ ਤੇ ਬਾਗ਼ਬਾਨੀ ਵਿਭਾਗ ਫੌਜਾ ਸਿੰਘ ਸਰਾਰੀ ਨੇ ਪੀ.ਏ.ਯੂ. ਦਾ ਦੌਰਾ ਕਰਨ ਸਮੇਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਭੋਜਨ ਪ੍ਰੋਸੈਸਿੰਗ ਦੇ ਖੇਤਰ ਵਿਚ ਪੰਜਾਬ ਦੀ ਅਗਵਾਈ ਕਰੇਗੀ, ਕਿਉਂਕਿ ...

ਪੂਰੀ ਖ਼ਬਰ »

ਸ਼ੱਕੀ ਹਾਲਤਾਂ ਵਿਚ ਦੋ ਵਿਅਕਤੀਆਂ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚੋਂ ਨੌਜਵਾਨ ਸਮੇਤ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ ਕੀਤੇ ਜਾਂਣ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਹੈਬੋਵਾਲ ਦੇ ਇਲਾਕੇ ਅਮਨ ਵਿਹਾਰ ਵਿਚ ਇਕ ...

ਪੂਰੀ ਖ਼ਬਰ »

ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਮਸ਼ੀਨਾਂ 'ਤੇ ਸਬਸਿਡੀ ਪ੍ਰਾਪਤ ਕਰਨ ਲਈ 15 ਅਗਸਤ ਤੱਕ ਆਨਲਾਈਨ ਅਰਜ਼ੀ ਦੇਣ ਦੀ ਕੀਤੀ ਅਪੀਲ

ਲੁਧਿਆਣਾ, 9 ਅਗਸਤ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਵਲੋਂ ਕਿਸਾਨਾਂ ਨੂੰ ਅਪੀਲ ਕਰਦਿਆਂ ਪਰਾਲੀ ਪ੍ਰਬੰਧਨ ਮਸ਼ੀਨਾਂ ਤੇ ਸਬਸਿਡੀ ਪ੍ਰਾਪਤ ਕਰਨ ਲਈ 15 ਅਗਸਤ ਤੱਕ ਆਨਲਾਈਨ ਅਰਜ਼ੀ ਦੇਣ ਲਈ ਆਖਿਆ | ਉਨ੍ਹਾਂ ਕਿਹਾ ਕਿ ਸਾਲ 2022-23 ਦੌਰਾਨ ਸਾਉਣੀ ਦੀਆਂ ਫ਼ਸਲਾਂ ਦੀ ਰਹਿੰਦ-ਖੰੂਹਦ ਦੀ ਸੁਚੱਜੀ ਸਾਂਭ-ਸੰਭਾਲ ਕਰਨ ਲਈ ਸਰਕਾਰ ਵਲੋਂ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਅਧੀਨ ਵੱਖ-ਵੱਖ ਤਰ੍ਹਾਂ ਦੀ ਨਵੀਨਤਮ ਖੇਤੀ ਮਸ਼ੀਨਰੀ ਉਪਦਾਨ 'ਤੇ ਦੇਣ ਲਈ ਜ਼ਿਲ੍ਹੇ ਦੀਆਂ ਗ੍ਰਾਮ ਪੰਚਾਇਤਾਂ, ਸਹਿਕਾਰੀ ਸਭਾਵਾਂ ਅਤੇ ਨਿੱਜੀ ਕਿਸਾਨਾਂ ਨੂੰ 80 ਫ਼ੀਸਦੀ ਅਤੇ 50 ਫ਼ੀਸਦੀ ਦੀ ਦਰ ਨਾਲ ਸਬਸਿਡੀ ਮੁਹੱਈਆ ਕਰਵਾਉਣ ਲਈ ਸਕੀਮ ਉਲੀਕੀ ਗਈ ਹੈ | ਸ੍ਰੀਮਤੀ ਮਲਿਕ ਵਲੋਂ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੀ.ਆਰ.ਐਮ. ਸਕੀਮ ਅਧੀਨ ਪਰਾਲੀ ਪ੍ਰਬੰਧਨ ਵਾਲੀਆਂ ਮਸ਼ੀਨਾਂ 'ਤੇ ਸਬਸਿਡੀ ਦਾ ਲਾਭ ਲੈਣ ਲਈ ਵੱਖ-ਵੱਖ ਸ਼੍ਰੇਣੀਆਂ ਅਧੀਨ ਚਾਹਵਾਨ ਕਿਸਾਨ 15 ਅਗਸਤ 2022 ਤੱਕ ਪੰਜਾਬ ਸਰਕਾਰ ਦੀ ਵੈੱਬਸਾਈਟ agrimachinerypb.com 'ਤੇ ਆਨਲਾਈਨ ਅਪਲਾਈ ਕਰ ਸਕਦੇ ਹਨ | ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਨਜੀਤ ਸਿੰਘ ਵਲੋਂ ਸਕੀਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਉਕਤ ਸਕੀਮ ਅਧੀਨ ਕਿਸਾਨ ਸੁਪਰ ਸੀਡਰ, ਹੈਪੀ ਸੀਡਰ, ਜੀਰੋ ਟਿੱਲ ਡਰਿੱਲ, ਮਲਚਰ, ਪੈਡੀ ਸਟਰਾਅ ਚੌਪਰ, ਸੁਪਰ ਐਸ.ਐਮ.ਐਸ., ਬੇਲਰ ਅਤੇ ਰੇਕ ਆਦਿ ਮਸ਼ੀਨਾਂ ਦੀ ਖ਼ਰੀਦ ਕਰ ਕੇ ਸਬਸਿਡੀ ਪ੍ਰਾਪਤ ਕਰ ਸਕਦੇ ਹਨ | ਆਨਲਾਈਨ ਅਪਲਾਈ ਕਰਨ ਲਈ ਆਧਾਰ ਕਾਰਡ ਨਾਲ ਫ਼ੋਨ ਲਿੰਕ ਹੋਣਾ ਲਾਜ਼ਮੀ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਕੀਮ ਦਾ ਸਿਰਫ਼ ਉਹ ਕਿਸਾਨ ਹੀ ਲਾਭ ਲੈ ਸਕਦੇ ਹਨ ਜਿਨ੍ਹਾਂ ਨੇ ਪਿਛਲੇ 4 ਸਾਲਾ ਦੌਰਾਨ (2018-19 ਤੋਂ 2021-22) ਇਸ ਸਕੀਮ ਅਧੀਨ ਕੋਈ ਲਾਭ ਨਹੀਂ ਲਿਆ | ਸਕੀਮ ਦੀਆਂ ਹਦਾਇਤਾਂ ਅਨੁਸਾਰ ਨਿੱਜੀ ਕਿਸਾਨ ਵੱਧ ਤੋਂ ਵੱਧ 2 ਮਸ਼ੀਨਾਂ ਲਈ ਦਰਖਾਸਤ ਦੇ ਸਕਦੇ ਹਨ ਅਤੇ ਸਹਿਕਾਰੀ ਸਭਾਵਾਂ, ਗ੍ਰਾਮ ਪੰਚਾਇਤਾਂ ਲਈ ਘੱਟ ਤੋਂ ਘੱਟ 5 ਲੱਖ ਤੱਕ ਦੀ ਮਸ਼ੀਨਰੀ ਖ਼ਰੀਦਣੀ ਲਾਜ਼ਮੀ ਹੋਵੇਗੀ | ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਵਿਭਾਗ ਦੇ ਸਬੰਧਿਤ ਬਲਾਕ ਖੇਤੀਬਾੜੀ ਅਫ਼ਸਰ, ਜ਼ਿਲ੍ਹਾ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ | ਡਿਪਟੀ ਕਮਿਸ਼ਨਰ ਲੁਧਿਆਣਾ ਵਲੋਂ ਜ਼ਿਲੇ੍ਹ ਦੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੰੂਹਦ ਨੂੰ ਅੱਗ ਨਾ ਲਗਾਉਣ ਸਬੰਧੀ ਅਤੇ ਵਾਤਾਵਰਣ ਨੂੰ ਸੰਭਾਲਣ ਸੰਬੰਧੀ ਵੀ ਅਪੀਲ ਕੀਤੀ ਗਈ |

ਖ਼ਬਰ ਸ਼ੇਅਰ ਕਰੋ

 

ਪੰਜਾਬ ਸਰਕਾਰ ਵਲੋਂ ਟ੍ਰਾਂਸਪੋਰਟ ਵਿਭਾਗ ਦੇ ਕੱਚੇ ਕਾਮਿਆਂ ਦੇ ਆਗੂਆਂ ਨਾਲ ਮੀਟਿੰਗ

ਲੁਧਿਆਣਾ, 9 ਅਗਸਤ (ਸਲੇਮਪੁਰੀ)-ਪੰਜਾਬ ਰੋਡਵੇਜ਼/ਪੱਨਬਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂਆਂ ਦੀ ਇਕ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਅਗਵਾਈ ਹੇਠ ਚੰਡੀਗੜ੍ਹ ਵਿਚ ਟ੍ਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ, ...

ਪੂਰੀ ਖ਼ਬਰ »

ਦੋ ਐੱਸ. ਐੱਚ. ਓ. ਦੇ ਤਬਾਦਲੇ ਲੁਧਿਆਣਾ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਕਮਿਸ਼ਨਰ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਦੋ ਐਸ.ਐਚ.ਓ. ਦੇ ਤਬਾਦਲੇ ਕੀਤੇ ਗਏ ਹਨ | ਜਾਣਕਾਰੀ ਅਨੁਸਾਰ ਥਾਣਾ ਡਿਵੀਜ਼ਨ ਨੰਬਰ 2 ਵਿਚ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ ਨੂੰ ਬਤੌਰ ਐਸ. ਐਚ. ਓ. ਨਿਯੁਕਤ ਕੀਤਾ ਗਿਆ ...

ਪੂਰੀ ਖ਼ਬਰ »

ਸੀਸੂ ਵਿਖੇ ਸੰਯੁਕਤ ਡੀ. ਜੀ. ਐੱਫ. ਟੀ. ਲੁਧਿਆਣਾ ਉਤਪਲ ਕੁਮਾਰ ਆਚਾਰੀਆ ਵਲੋਂ ਸਨਅਤਕਾਰਾਂ ਨਾਲ ਮੀਟਿੰਗ

ਲੁਧਿਆਣਾ, 9 ਅਗਸਤ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ (ਸੀਸੂ) ਵਿਖੇ ਸੰਯੁਕਤ ਡੀ.ਜੀ.ਐਫ.ਟੀ. ਲੁਧਿਆਣਾ ਉਤਪਲ ਕੁਮਾਰ ਆਚਾਰੀਆ ਵਲੋਂ ਸਨਅਤਕਾਰਾਂ ਨਾਲ ਮੀਟਿੰਗ ਕੀਤੀ ਗਈ. ਮੀਟਿੰਗ ਦੌਰਾਨ ਲੁਧਿਆਣਾ ਵਿਖੇ ਸੰਯੁਕਤ ...

ਪੂਰੀ ਖ਼ਬਰ »

ਵਿਧਾਇਕ ਭੋਲਾ ਵਲੋਂ ਫੋਕਲ ਪੁਆਇੰਟ ਵਿਖੇ ਉਸਾਰੀ ਅਧੀਨ ਆਮ ਆਦਮੀ ਕਲੀਨਿਕ ਦਾ ਦੌਰਾ

ਲੁਧਿਆਣਾ, 9 ਅਗਸਤ (ਕਵਿਤਾ ਖੁੱਲਰ)-ਪੰਜਾਬ ਸਰਕਾਰ ਵਲੋਂ ਆਮ ਲੋਕਾਂ ਦੀ ਸਿਹਤ ਸਹੂਲਤ ਸਬੰਧੀ ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ, ਜਿਨ੍ਹਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਅੱਜ ...

ਪੂਰੀ ਖ਼ਬਰ »

ਅੱਜ ਭਾਜਪਾ ਭਾਰਤ ਛੱਡੋ ਅੰਦੋਲਨ ਸ਼ੁਰੂ ਕਰਨ ਦੀ ਲੋੜ ਹੈ-ਬਾਵਾ

ਸੀਨੀਅਰ ਕਾਂਗਰਸੀ ਆਗੂ ਕਿ੍ਸ਼ਨ ਕੁਮਾਰ ਬਾਵਾ ਲੁਧਿਆਣਾ, 9 ਅਗਸਤ (ਕਵਿਤਾ ਖੁੱਲਰ)-ਇਸਤਰੀ ਜਾਤੀ ਦੇ ਸਨਮਾਨ ਦੀਆਂ ਸਭ ਹੱਦਾਂ ਬੰਨੇ ਟੱਪ ਕੇ ਭਾਜਪਾ ਸਰਕਾਰ ਨੇ ਪੁਲਿਸ ਤੋਂ ਸ਼੍ਰੀਮਤੀ ਪਿ੍ਯੰਕਾ ਗਾਂਧੀ ਪ੍ਰਤੀ ਕਰਵਾਏ ਘਟੀਆ ਵਰਤਾਓ ਦੀ ਅੱਜ ਸਾਰਾ ਦੇਸ਼ ਨਿੰਦਾ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਸੰਜੇ ਤਲਵਾੜ ਦੀ ਅਗਵਾਈ ਹੇਠ ਵਾਰਡ ਨੰ. 1 ਤੋਂ 6 ਤੱਕ ਤਿਰੰਗਾ ਯਾਤਰਾ ਕੱਢੀ

ਲੁਧਿਆਣਾ, 9 ਅਗਸਤ (ਕਵਿਤਾ ਖੁੱਲਰ)-ਦੇਸ਼ ਦੀ ਆਜ਼ਾਦੀ ਦੇ 75ਵੇਂ ਸਾਲ ਦੇ ਸੁੱਭ ਦਿਹਾੜੇ 'ਤੇ ਕਾਂਗਰਸ ਪਾਰਟੀ ਵਲੋਂ 14 ਅਗਸਤ, 2022 ਤੱਕ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿਚ ਤਿਰੰਗਾ ਯਾਤਰਾ ਕੱਢਣ ਦੇ ਉਲੀਕੇ ਪ੍ਰੋਗਰਾਮ ਤਹਿਤ ਅੱਜ ਹਲਕਾ ਪੂਰਬੀ ਦੇ ਸਾਬਕਾ ਵਿਧਾਇਕ ਸੰਜੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX