ਤਾਜਾ ਖ਼ਬਰਾਂ


ਪੰਜਾਬ ਵਿਧਾਨ ਸਭਾ 'ਚ ਸਰਬਜੀਤ ਕੌਰ ਮਾਣੂਕੇ ਨੇ ਐੱਸ.ਸੀ. ਬੱਚਿਆਂ ਦੇ ਵਜ਼ੀਫ਼ਿਆਂ ਦਾ ਚੁੱਕਿਆ ਮੁੱਦਾ
. . .  13 minutes ago
ਚੰਡੀਗੜ੍ਹ, 29 ਸਤੰਬਰ (ਮਾਨ)-ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ। ਸਦਨ 'ਚ ਸਰਬਜੀਤ ਕੌਰ ਮਾਣੂਕੇ ਵਲੋਂ ਗੈਰ-ਸਰਕਾਰੀ ਮਤਾ ਰੱਖਿਆ ਗਿਆ। ਉਨ੍ਹਾਂ ਨੇ ਸਦਨ 'ਚ ਕਿਹਾ ਕਿ ਐੱਸ.ਸੀ. ਬੱਚਿਆਂ ਨੂੰ ਵਜ਼ੀਫ਼ੇ ਸਮੇਂ...
ਭਗਵੰਤ ਮਾਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ ਸਾਬਤ ਹੋਈ: ਸੁਖਬੀਰ ਸਿੰਘ ਬਾਦਲ
. . .  17 minutes ago
ਲੁਧਿਆਣਾ, 29 ਸਤੰਬਰ ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਭਗਵੰਤ ਮਾਨ ਸਰਕਾਰ ਹਰ ਫ਼ਰੰਟ ਤੇ ਫੇਲ ਸਾਬਤ ਹੋਈ ਹੈ ਅਤੇ ਸੂਬੇ ਦੀ ਜਨਤਾ ਸਰਕਾਰ ਤੋਂ ਪ੍ਰੇਸ਼ਾਨ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ...
ਵਿਧਾਨ ਸਭਾ ਦੀ ਕਾਰਵਾਈ ਮੁੜ ਹੋਈ ਸ਼ੁਰੂ
. . .  33 minutes ago
ਚੰਡੀਗੜ੍ਹ, 29 ਸਤੰਬਰ-ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ, ਜਿਸ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਹੋ ਗਿਆ, ਜਿਸ ਦੇ ਚੱਲਦਿਆਂ ਕਾਰਵਾਈ ਨੂੰ ਅੱਧੇ ਘੰਟੇ ਲਈ ਮੁਲਤਵੀ ਕਰ ਦਿੱਤਾ ਗਿਆ। ਇਸ ਤੋਂ ਬਾਅਦ ਹੁਣ ਫ਼ਿਰ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਕੀਤੀ ਗਈ ਹੈ।
ਕਾਂਗਰਸ ਪ੍ਰਧਾਨ ਦੀ ਚੋਣ ਲੜਨ ਨੂੰ ਲੈ ਕੇ ਅਸ਼ੋਕ ਗਹਿਲੋਤ ਦਾ ਵੱਡਾ ਬਿਆਨ
. . .  28 minutes ago
ਨਵੀਂ ਦਿੱਲੀ, 29 ਸਤੰਬਰ-ਕਾਂਗਰਸ ਪ੍ਰਧਾਨ ਦੀ ਚੋਣ ਨੂੰ ਲੈ ਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦਾ ਕਹਿਣਾ ਹੈ ਕਿ ਉਹ ਕਾਂਗਰਸ ਪ੍ਰਧਾਨ ਦੀ ਚੋਣ ਨਹੀਂ ਲੜਨਗੇ।
ਵਿਧਾਨ ਸਭਾ ਦੀ ਕਾਰਵਾਈ ਅੱਧੇ ਘੰਟੇ ਲਈ ਹੋਈ ਮੁਲਤਵੀ
. . .  about 1 hour ago
ਚੰਡੀਗੜ੍ਹ, 29 ਸਤੰਬਰ- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ, ਜਿਸ ਦਾ ਅੱਜ ਦੂਜਾ ਦਿਨ ਹੈ। ਇਜਲਾਸ ਦੇ ਪਹਿਲਾ ਦਿਨ ਕਾਫੀ ਹੰਗਾਮਾ ਭਰਪੂਰ ਰਿਹਾ ਸੀ ਤੇ ਵਿਰੋਧੀਆਂ ਵਲੋਂ ਹੰਗਾਮਾ ਕੀਤਾ ਗਿਆ ਹੈ। ਕਾਰਵਾਈ ਸ਼ੁਰੂ ਹੁੰਦੇ ਸਾਰ ਹੀ ਵਿਰੋਧੀ ਧਿਰ ਦੇ ਨੇਤਾ...
ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ
. . .  about 1 hour ago
ਚੰਡੀਗੜ੍ਹ, 29 ਸਤੰਬਰ-ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਸ਼ੁਰੂ ਹੋ ਗਿਆ। ਕਾਂਗਰਸ ਨੇ ਫ਼ੌਜਾ ਸਿੰਘ ਸਰਾਰੀ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ...
ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ, ਕਾਰਵਾਈ ਹੋਈ ਸ਼ੁਰੂ
. . .  about 1 hour ago
ਚੰਡੀਗੜ੍ਹ, 29 ਸਤੰਬਰ- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਵੀਰਵਾਰ ਨੂੰ ਦੂਜਾ ਦਿਨ ਹੈ ਅਤੇ ਇਸ 'ਚ ਹੰਗਾਮਾ ਹੋਣ ਦੇ ਆਸਾਰ ਹਨ।
ਸਿੱਖ ਮਸਲਿਆਂ ਨੂੰ ਲੈ ਕੇ ਅਕਾਲੀ ਦਲ ਨੇ ਭਲਕੇ ਬੁਲਾਈ ਮੀਟਿੰਗ
. . .  about 2 hours ago
ਚੰਡੀਗੜ੍ਹ, 29 ਸਤੰਬਰ-ਪੰਜਾਬ ਅਤੇ ਹਰਿਆਣਾ ਦੀਆਂ ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਸਿੱਖ ਧਾਰਮਿਕ ਮਾਮਲਿਆਂ 'ਚ ਦਖ਼ਲ ਦੇਣ ਦੇ ਤਾਜ਼ਾ ਘਟਨਾਕ੍ਰਮ ਤੋਂ ਬਾਅਦ ਪਾਰਟੀ ਦੀ ਰਣਨੀਤੀ ਨੂੰ ਅੰਤਿਮ ਰੂਪ ਦੇਣ ਲਈ, ਅਕਾਲੀ ਦਲ ਦੇ ਪ੍ਰਧਾਨ...
ਤੇਲਗੂ ਅਦਾਕਾਰ ਅੱਲੂ ਅਰਜੁਨ ਨੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ
. . .  about 2 hours ago
ਅੰਮ੍ਰਿਤਸਰ, 29 ਸਤੰਬਰ (ਹਰਮਿੰਦਰ ਸਿੰਘ)- ਦੱਖਣੀ ਫ਼ਿਲਮਾਂ ਦੇ ਅਦਾਕਾਰ ਅੱਲੂ ਅਰਜਨ ਨੇ ਅੱਜ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਮੀਤ ਮੈਨੇਜਰ...
ਅਸਾਮ: ਬ੍ਰਹਮਪੁੱਤਰ ਨਦੀ 'ਚ ਪਲਟੀ ਕਿਸ਼ਤੀ, ਕਰੀਬ 20 ਯਾਤਰੀ ਲਾਪਤਾ
. . .  about 2 hours ago
ਅਸਾਮ, 29 ਸਤੰਬਰ-ਅਸਾਮ ਦੇ ਧੁਬਰੀ ਜ਼ਿਲ੍ਹੇ 'ਚ ਬ੍ਰਹਮਪੁਰ ਨਦੀ 'ਚ ਇਕ ਕਿਸ਼ਤੀ ਪਲਟਣ ਨਾਲ ਕਰੀਬ 20 ਲੋਕ ਲਾਪਤਾ ਹੋ ਗਏ ਹਨ। ਫ਼ਿਲਹਾਲ ਇਸ ਘਟਨਾ ਤੋਂ ਬਾਅਦ ਰੈਸਕਿਊ ਜਾਰੀ ਹੈ।
ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੁਧਿਆਣਾ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ ਤੇ ਲਿਆਂਦਾ
. . .  about 2 hours ago
ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਰੰਟ ਤੇ ਲਿਆਂਦਾ ਗਿਆ ਹੈ ਅਤੇ ਅੱਜ ਬਾਅਦ ਦੁਪਹਿਰ ਪੁਲਿਸ ਵਲੋਂ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ...
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਸਿਮਤਾ ਨੇ ਸਕੂਲੀ ਵੈਨਾਂ ਦੀ ਕੀਤੀ ਚੈਕਿੰਗ
. . .  about 2 hours ago
ਲਹਿਰਾਗਾਗਾ, 29 ਸਤੰਬਰ (ਅਸ਼ੋਕ ਗਰਗ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਾਈਵੇਟ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਅੱਜ ਇੱਥੇ ਵੱਖ-ਵੱਖ ਸਕੂਲਾਂ 'ਚ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਸਿਮਤਾ...
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਵਿਆਹੁਤਾ ਹੋਣ ਜਾਂ ਅਣਵਿਆਹੀਆਂ ਸਾਰੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ
. . .  about 3 hours ago
ਨਵੀਂ ਦਿੱਲੀ, 29 ਸਤੰਬਰ- ਸੁਪਰੀਮ ਕੋਰਟ ਨੇ ਅੱਜ ਦੇਸ਼ ਦੀਆਂ ਸਾਰੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ ਦੇ ਦਿੱਤਾ ਹੈ, ਭਾਵੇਂ ਉਹ ਵਿਆਹੁਤਾ ਹੋਣ ਜਾਂ ਅਣਵਿਆਹੀਆਂ। ਇਸ ਇਤਿਹਾਸਕ ਫ਼ੈਸਲੇ 'ਚ ਸੁਪਰੀਮ ਕੋਰਟ ਨੇ ਕਿਹਾ ਕਿ...
ਪ੍ਰਧਾਨ ਮੰਤਰੀ ਮੋਦੀ ਨੇ ਸੂਰਤ 'ਚ 3,400 ਕਰੋੜ ਤੋਂ ਵਧ ਦੇ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
. . .  about 3 hours ago
ਅਹਿਮਦਾਬਾਦ, 29 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਰਤ 'ਚ 3,400 ਕਰੋੜ ਤੋਂ ਵਧ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਹੈ।
ਵਿਜੀਲੈਂਸ ਦੀ ਕਾਰਵਾਈ ਦੇ ਰੋਸ 'ਚ ਕੌਂਸਲ ਮੁਲਾਜ਼ਮਾਂ ਨੇ ਕੀਤੀ ਹੜਤਾਲ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 29 ਸਤੰਬਰ (ਰੁਪਿੰਦਰ ਸਿੰਘ ਸੱਗੂ)-ਵਿਜੀਲੈਂਸ ਵਲੋਂ ਸੁਨਾਮ ਨਗਰ ਕੌਂਸਲ 'ਚ ਤਾਇਨਾਤ ਕਲਰਕ ਕਿਰਨਦੀਪ ਸਹੋਤਾ ਖ਼ਿਲਾਫ਼ ਰਿਸ਼ਵਤ ਮੰਗਣ ਦੇ ਕਥਿਤ ਦੋਸ਼ਾਂ ਹੇਠ ਗ੍ਰਿਫ਼ਤਾਰ ਕਰਨ ਦੇ ਵਿਰੋਧ 'ਚ ਅੱਜ ਨਗਰ ਕੌਂਸਲ...
ਪੀ.ਐੱਫ.ਆਈ. ਦਾ ਟਵਿੱਟਰ ਅਕਾਊਂਟ ਬੈਨ, ਸਰਕਾਰ ਦੀ ਸ਼ਿਕਾਇਤ 'ਤੇ ਟਵਿੱਟਰ ਇੰਡੀਆ ਨੇ ਕੀਤੀ ਕਾਰਵਾਈ
. . .  about 5 hours ago
ਨਵੀਂ ਦਿੱਲੀ, 29 ਸਤੰਬਰ-ਇਸਲਾਮਿਕ ਸੰਗਠਨ ਪਾਪੂਲਰ ਫਰੰਟ ਆਫ ਇੰਡੀਆ (ਪੀ.ਐੱਫ.ਆਈ.) ਦੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਟਵਿਟਰ ਨੇ ਇਹ ਕਾਰਵਾਈ ਭਾਰਤ ਸਰਕਾਰ ਵਲੋਂ...
ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 4,272 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 29 ਸਤੰਬਰ-ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 4,272 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 4,474 ਲੋਕ ਡਿਸਚਾਰਜ ਹੋਏ ਹਨ।
ਪਾਕਿਸਤਾਨੀ ਡਰੋਨਾਂ ਵਲੋਂ ਫਿਰ ਭਾਰਤ ਅੰਦਰ ਘੁਸਪੈਠ, ਡਰੋਨ ਡੇਗਣ ਲਈ ਬੀ.ਐੱਸ.ਐੱਫ. ਨੇ ਕੀਤੀ ਫਾਇਰਿੰਗ
. . .  about 6 hours ago
ਖਾਲੜਾ, 29 ਸਤੰਬਰ (ਜੱਜਪਾਲ ਸਿੰਘ ਜੱਜ)-ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਕੀ ਕੇ.ਐੱਸ. ਵਾਲਾ ਦੇ ਅਧੀਨ ਆਉਂਦੇ ਏਰੀਏ ਅੰਦਰ 28 ਅਤੇ 29 ਸਤੰਬਰ ਦੀ ਦਰਮਿਆਨੀ ਰਾਤ ਨੂੰ 3:10 ਵਜੇ...
ਓਡੀਸ਼ਾ ਦੀ ਇਕ ਫ਼ੈਕਟਰੀ 'ਚ ਅਮੋਨੀਆ ਗੈਸ ਲੀਕ, 28 ਮਜ਼ਦੂਰ ਬਿਮਾਰ
. . .  about 6 hours ago
ਓਡੀਸ਼ਾ, 29 ਸਤੰਬਰ-ਓਡੀਸ਼ਾ ਦੇ ਬਾਲਾਸੋਰ ਦੀ ਇਕ ਫ਼ੈਕਟਰੀ 'ਚ ਅਮੋਨੀਆ ਗੈਸ ਲੀਕ ਹੋਣ ਨਾਲ 28 ਮਜ਼ਦੂਰ ਗੰਭੀਰ ਰੂਪ ਨਾਲ ਬਿਮਾਰ ਹੋ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਗੈਸ ਲੀਕ ਹੋਣ ਨਾਲ ਬਿਮਾਰ ਹੋਣ ਵਾਲੇ ਮਜ਼ਦੂਰਾਂ 'ਚ ਜ਼ਿਆਦਾਤਰ ਔਰਤਾਂ ਹਨ।
ਚੀਨ ਦੇ ਨਾਲ ਸੰਬੰਧਾਂ 'ਤੇ ਬੋਲੇ ਵਿਦੇਸ਼ ਮੰਤਰੀ ਡਾ.ਐੱਸ ਜੈਸ਼ੰਕਰ, ਦਿੱਤਾ ਇਹ ਬਿਆਨ
. . .  about 7 hours ago
ਨਵੀਂ ਦਿੱਲੀ, 29 ਸਤੰਬਰ-ਚੀਨ ਦੇ ਨਾਲ ਸੰਬੰਧਾਂ 'ਤੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਦਾ ਕਹਿਣਾ ਹੈ ਕਿ ਸਾਡੀ ਚੀਨ ਦੇ ਨਾਲ ਵਧੀਆ ਸੰਬੰਧ ਰੱਖਣ ਦੀ ਕੋਸ਼ਿਸ਼ ਜਾਰੀ ਹੈ ਪਰ ਇਹ ਸੰਵੇਦਨਸ਼ੀਲਤਾ ਆਪਸੀ ਸਨਮਾਨ...
ਪ੍ਰਧਾਨ ਮੰਤਰੀ ਮੋਦੀ ਅੱਜ ਤੋਂ 2 ਦਿਨ ਦੇ ਗੁਜਰਾਤ ਦੌਰੇ 'ਤੇ
. . .  about 7 hours ago
ਨਵੀਂ ਦਿੱਲੀ, 29 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਰਵਾਰ ਤੋਂ ਸ਼ੁਰੂ ਹੋਣ ਜਾ ਰਹੀ ਆਪਣੀ 2 ਦਿਨ ਦੀ ਗੁਜਰਾਤ ਯਾਤਰਾ ਦੌਰਾਨ 29 ਹਜ਼ਾਰ ਕਰੋੜ ਰੁਪਏ ਦੀ ਲਾਗਤ ਦੀ ਵੱਖ-ਵੱਖ ਬੁਨਿਆਦੀ ਢਾਂਚੇ ਅਤੇ ਵਿਕਾਸ ਸੰਬੰਧਿਤ ਪ੍ਰਾਜੈਕਟਾਂ...
ਜੰਮੂ-ਕਸ਼ਮੀਰ: ਉਧਮਪੁਰ 'ਚ ਪਾਰਕਿੰਗ 'ਚ ਖੜ੍ਹੀ ਬੱਸ 'ਚ ਧਮਾਕਾ, 2 ਲੋਕ ਜ਼ਖ਼ਮੀ
. . .  about 5 hours ago
ਸ੍ਰੀਨਗਰ, 29 ਸਤੰਬਰ- ਜੰਮੂ ਕਸ਼ਮੀਰ ਦੇ ਉਧਮਪੁਰ ਵਿਖੇ ਪਾਰਕਿੰਗ 'ਚ ਬੀਤੀ ਰਾਤ ਖੜ੍ਹੀ ਇਕ ਬੱਸ ਵਿਚ ਬੰਬ ਧਮਾਕਾ ਹੋ ਗਿਆ। ਇਸ ਹਾਦਸੇ 'ਚ ਦੋ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 22ਵਾਂ ਦਿਨ
. . .  about 7 hours ago
ਕੇਰਲ, 29 ਸਤੰਬਰ-ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦੇ 22ਵੇਂ ਦਿਨ ਦੀ ਸ਼ੁਰੂਆਤ ਮਲਪੁਰਮ ਦੇ ਚੁੰਗਥਰਾ ਪਿੰਡ ਤੋਂ ਕੀਤੀ।
⭐ਮਾਣਕ - ਮੋਤੀ⭐
. . .  about 7 hours ago
⭐ਮਾਣਕ - ਮੋਤੀ⭐
ਭਾਰਤ ਨੇ ਪਹਿਲੇ ਟੀ-20 'ਚ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਪਹਿਲਾ ਸਫ਼ਾ

8ਵੀਂ ਵਾਰ ਮੁੱਖ ਮੰਤਰੀ ਬਣੇ ਨਿਤਿਸ਼ ਕੁਮਾਰ

ਤੇਜਸਵੀ ਨੇ ਉਪ-ਮੁੱਖ ਮੰਤਰੀ ਵਜੋਂ ਲਿਆ ਹਲਫ਼ ਹੁਣ ਭਾਜਪਾ ਨੂੰ 2024 ਬਾਰੇ ਚਿੰਤਾ ਕਰਨੀ ਚਾਹੀਦੀ-ਨਿਤਿਸ਼ ਪਟਨਾ, 10 ਅਗਸਤ (ਪੀ. ਟੀ. ਆਈ.)-ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਨਾਲੋਂ ਨਾਤਾ ਤੋੜਨ ਅਤੇ ਮਹਾਂਗੱਠਜੋੜ ਸਰਕਾਰ ਬਣਾਉਣ ਲਈ ਰਾਸ਼ਟਰੀ ਜਨਤਾ ਦਲ ਨਾਲ ਹੱਥ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਮਜੀਠੀਆ ਨੂੰ ਜ਼ਮਾਨਤ-ਜੇਲ੍ਹ ਤੋਂ ਰਿਹਾਅ

ਅਦਾਲਤ ਨੇ ਕਿਹਾ ਕੋਈ ਦੋਸ਼ ਸਾਬਤ ਨਹੀਂ ਹੋ ਸਕਿਆ ਤਰੁਣ ਭਜਨੀ ਚੰਡੀਗੜ੍ਹ, 10 ਅਗਸਤ-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਨਾਲ ਸੰਬੰਧਤ ਕੇਸ 'ਚ ਨਿਯਮਤ ਜ਼ਮਾਨਤ ਦੇ ਦਿੱਤੀ ਹੈ ...

ਪੂਰੀ ਖ਼ਬਰ »

ਸਾਢੇ 5 ਮਹੀਨਿਆਂ ਬਾਅਦ ਜੇਲ੍ਹ ਤੋਂ ਬਾਹਰ ਆਏ ਮਜੀਠੀਆ ਦਾ ਭਰਵਾਂ ਸਵਾਗਤ

ਮਨਦੀਪ ਸਿੰਘ ਖਰੌੜ ਪਟਿਆਲਾ, 10 ਅਗਸਤ-ਨਸ਼ਿਆਂ ਨਾਲ ਸੰਬੰਧਿਤ ਮਾਮਲੇ 'ਚ 24 ਫਰਵਰੀ ਤੋਂ ਕੇਂਦਰੀ ਜੇਲ੍ਹ ਪਟਿਆਲਾ 'ਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲਣ 'ਤੇ ਸਾਢੇ 5 ਮਹੀਨਿਆਂ ਤੋਂ ਬਾਅਦ ਬੁੱਧਵਾਰ ਸ਼ਾਮ ਸਾਢੇ 6 ਵਜੇ ...

ਪੂਰੀ ਖ਼ਬਰ »

ਮੁਹਾਲੀ ਨੇੜੇ ਖਾਲੀ ਕਰਵਾਈ ਜ਼ਮੀਨ ਦੇ ਮਾਮਲੇ 'ਚ ਸਥਿਤੀ ਜਿਉਂ ਦੀ ਤਿਉਂ ਰੱਖਣ ਦੇ ਆਦੇਸ਼

ਚੰਡੀਗੜ੍ਹ, 10 ਅਗਸਤ (ਤਰੁਣ ਭਜਨੀ)-ਮੁਹਾਲੀ ਦੇ ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਛੋਟੀ-ਬੜੀ ਨਗਲ 'ਚ ਜ਼ਮੀਨ ਖ਼ਾਲੀ ਕਰਵਾਉਣ ਦੇ ਮਾਮਲੇ 'ਚ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ | ਹਾਈਕੋਰਟ ਨੇ ਕਰੀਬ 1100 ਏਕੜ ਜ਼ਮੀਨ ਦੀ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ...

ਪੂਰੀ ਖ਼ਬਰ »

ਅੱਜ 10 ਵਜੇ ਲੱਗਣਗੇ ਸਕੂਲ

ਐੱਸ. ਏ. ਐੱਸ. ਨਗਰ, 10 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਭਰ ਦੇ ਸਕੂਲਾਂ ਵਿਚ ਰੱਖੜੀ ਦੇ ਤਿਉਹਾਰ ਕਾਰਨ ਸਵੇਰੇ 2 ਘੰਟਿਆਂ ਦੀ ਛੁੱਟੀ ਰਹੇਗੀ, ਜਿਸ ਕਾਰਨ ਸਕੂਲ ਸਵੇਰੇ 8 ਵਜੇ ਦੀ ਥਾਂ 10 ਵਜੇ ਲੱਗਣਗੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਬੁਲਾਰੇ ...

ਪੂਰੀ ਖ਼ਬਰ »

'ਲੰਪੀ ਸਕਿਨ' ਬਿਮਾਰੀ ਦੀ ਵੈਕਸੀਨ ਤਿਆਰ

ਨਵੀਂ ਦਿੱਲੀ, 10 ਅਗਸਤ (ਏਜੰਸੀ)-ਪਿਛਲੇ ਕੁਝ ਮਹੀਨਿਆਂ ਦੌਰਾਨ ਕਈ ਰਾਜਾਂ 'ਚ ਪਸ਼ੂਆਂ ਵਿਚ ਫੈਲੀ ਲੰਪੀ ਸਕਿਨ ਬਿਮਾਰੀ ਸੰਬੰਧੀ ਖੇਤੀ ਖੋਜ ਸੰਸਥਾ ਆਈ.ਸੀ.ਏ.ਆਰ. ਨੇ ਸਵਦੇਸ਼ੀ ਵੈਕਸੀਨ ਤਿਆਰ ਕਰ ਲਈ ਹੈ | ਕੇਂਦਰ ਨੇ ਆਈ. ਸੀ. ਏ. ਆਰ. ਦੀਆਂ ਦੋ ਸੰਸਥਾਵਾਂ ਵਲੋਂ ਵਿਕਸਿਤ ਇਸ ਵੈਕਸੀਨ ਨੂੰ ਬਾਜ਼ਾਰ 'ਚ ਲਿਆਉਣ ਦੀ ਯੋਜਨਾ ਬਣਾਈ ਹੈ, ਤਾਂ ਜੋ ਪੰਜਾਬ ਸਮੇਤ ਛੇ ਸੂਬਿਆਂ 'ਚ ਪਸ਼ੂਆਂ ਵਿਚ ਫੈਲੀ 'ਲੰਪੀ ਸਕਿਨ' ਦੀ ਬੀਮਾਰੀ 'ਤੇ ਕਾਬੂ ਪਾਇਆ ਜਾ ਸਕੇ | 8 ਅਗਸਤ ਤੱਕ ਇਸ ਬਿਮਾਰੀ ਨਾਲ ਪੰਜਾਬ 'ਚ 672, ਰਾਜਸਥਾਨ 'ਚ 2111, ਗੁਜਰਾਤ 'ਚ 1679, ਹਿਮਾਚਲ ਪ੍ਰਦੇਸ਼ 'ਚ 38, ਅੰਡੇਮਾਨ ਤੇ ਨਿਕੋਬਾਰ 'ਚ 29 ਅਤੇ ਉੱਤਰਾਖੰਡ 'ਚ 26 ਪਸ਼ੂਆਂ ਦੀ ਮੌਤ ਹੋਈ ਹੈ | ਆਈ.ਸੀ.ਏ.ਆਰ-ਘੋੜਿਆਂ ਸੰਬੰਧੀ ਰਾਸ਼ਟਰੀ ਖੋਜ ਕੇਂਦਰ (ਐਨ.ਆਰ.ਸੀ.ਈ), ਹਿਸਾਰ (ਹਰਿਆਣਾ) ਨੇ ਆਈ.ਈ.ਏ.ਆਰ-ਪਸ਼ੂਆਂ ਦੇ ਇਲਾਜ ਸੰਬੰਧੀ ਭਾਰਤੀ ਖੋਜ ਸੰਸਥਾ (ਆਈ.ਵੀ.ਆਰ.ਆਈ.) ਇਜ਼ਾਤਨਗਰ (ਉੱਤਰ ਪ੍ਰਦੇਸ਼) ਦੇ ਸਹਿਯੋਗ ਨਾਲ 'ਲੰਪੀ ਸਕਿਨ' ਬੀਮਾਰੀ ਦੀ ਵੈਕਸੀਨ 'ਲੰਪੀ-ਪ੍ਰੋਵੈਕਇੰਡ' ਵਿਕਸਿਤ ਕੀਤੀ ਹੈ | ਇਸ ਵੈਕਸੀਨ ਨੂੰ ਇਥੇ ਇਕ ਸਮਾਗਮ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਅਤੇ ਕੇਂਦਰੀ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰੀ ਪੁਰਸ਼ੋਤਮ ਰੁਪਾਲਾ ਨੇ ਜਾਰੀ ਕੀਤਾ |

ਖ਼ਬਰ ਸ਼ੇਅਰ ਕਰੋ

 

ਬਡਗਾਮ ਮੁਕਾਬਲੇ 'ਚ ਲਸ਼ਕਰ ਕਮਾਂਡਰ ਸਮੇਤ 3 ਅੱਤਵਾਦੀ ਹਲਾਕ

ਸ੍ਰੀਨਗਰ, 10 ਅਗਸਤ (ਮਨਜੀਤ ਸਿੰਘ)- ਕੇਂਦਰੀ ਕਸ਼ਮੀਰ 'ਚ ਬਡਗਾਮ ਜ਼ਿਲ੍ਹੇ ਦੇ ਵਤਰਹਾਲ ਖੇਤਰ 'ਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ 'ਚ ਚੋਟੀ ਦੇ ਲਸ਼ਕਰ ਕਮਾਂਡਰ ਲਤੀਫ ਰਾਥਰ ਉਰਫ ਓਸਾਮਾ ਸਮੇਤ 3 ਅੱਤਵਾਦੀਆਂ ਮਾਰੇ ਗੲ ਹਨ | ਏ.ਡੀ.ਜੀ.ਪੀ. ਵਿਜੇ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜਸਟਿਸ ਯੂ.ਯੂ. ਲਲਿਤ ਦੇਸ਼ ਦੇ 49ਵੇਂ ਚੀਫ਼ ਜਸਟਿਸ ਨਿਯੁਕਤ

ਨਵੀਂ ਦਿੱਲੀ, 10 ਅਗਸਤ (ਉਪਮਾ ਡਾਗਾ ਪਾਰਥ)-ਜਸਟਿਸ ਯੂ. ਯੂ. ਲਲਿਤ ਨੂੰ ਦੇਸ਼ ਦਾ 49ਵਾਂ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ | ਬੁੱਧਵਾਰ ਨੂੰ ਚੀਫ਼ ਜਸਟਿਸ ਵਜੋਂ ਉਨ੍ਹਾਂ ਦੇ ਨਾਂਅ ਦਾ ਰਸਮੀ ਐਲਾਨ ਕੀਤਾ ਗਿਆ | ਜਸਟਿਸ ਲਲਿਤ, ਜਿਨ੍ਹਾਂ ਦੇ ਨਾਂਅ ਦੀ ਕੁਝ ਦਿਨ ਪਹਿਲਾਂ ...

ਪੂਰੀ ਖ਼ਬਰ »

ਹੁਣ ਆਪਣੇ ਭਰਾ ਨੂੰ ਘਰ 'ਚ ਹੀ ਬੰਨ੍ਹਾਂਗੀ ਰੱਖੜੀ-ਹਰਸਿਮਰਤ

ਅੰਮਿ੍ਤਸਰ, 10 ਅਗਸਤ (ਜਸਵੰਤ ਸਿੰਘ ਜੱਸ)-ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਤੇ ਪਾਰਟੀ ਦੀ ਚੜ੍ਹਦੀ ਕਲਾ ਤੇ ਪਰਿਵਾਰਕ ਸੁੱਖ ਸ਼ਾਂਤੀ ਦੀ ਅਰਦਾਸ ਕੀਤੀ | ਬਾਅਦ 'ਚ ਕੁਝ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ...

ਪੂਰੀ ਖ਼ਬਰ »

ਗਹਿਲੋਤ ਵਲੋਂ ਇੰਦਰਾ ਗਾਂਧੀ ਨਹਿਰ 'ਚ ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਗਵੰਤ ਮਾਨ ਨਾਲ ਗੱਲਬਾਤ

ਜੈਪੁਰ, 10 ਅਗਸਤ (ਪੀ. ਟੀ. ਆਈ.)-ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਆਪਣੇ ਪੰਜਾਬ ਦੇ ਹਮਰੁਤਬਾ ਭਗਵੰਤ ਮਾਨ ਨਾਲ ਗੱਲਬਾਤ ਕਰਕੇ ਇੰਦਰਾ ਗਾਂਧੀ ਨਹਿਰ 'ਚ ਪੰਜਾਬ ਤੋਂ ਸੁੱਟੇ ਜਾਂਦੇ ਗੰਦੇ ਪਾਣੀ ਦਾ ਮੁੱਦਾ ਉਠਾਇਆ ਹੈ | ਗਹਿਲੋਤ ਨੇ ਕਿਹਾ ਕਿ ਦੋਵਾਂ ਆਗੂਆਂ ...

ਪੂਰੀ ਖ਼ਬਰ »

ਪਰਿਵਾਰ ਨੂੰ ਮਿਲ ਕੇ ਭਾਵੁਕ ਹੋਏ ਮਜੀਠੀਆ

ਚੰਡੀਗੜ੍ਹ, 10 ਅਗਸਤ (ਵਿਕਰਮਜੀਤ ਸਿੰਘ ਮਾਨ)-ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਦੇਰ ਰਾਤ ਚੰਡੀਗੜ੍ਹ ਸਥਿਤ ਰਿਹਾਇਸ਼ ਪੁੱਜੇ, ਇਥੇ ਉਨ੍ਹਾਂ ਦਾ ਪਰਿਵਾਰ, ਜਿਨ੍ਹਾਂ 'ਚ ਉਨ੍ਹਾਂ ਦੀ ਪਤਨੀ ਗਨੀਵ ਕੌਰ, ਉਨਾਂ ਦੇ ਬੱਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ...

ਪੂਰੀ ਖ਼ਬਰ »

ਤਿਰੰਗਾ ਭਾਰਤ ਦੇ ਅਤੀਤ ਦਾ ਮਾਣ, ਵਰਤਮਾਨ ਪ੍ਰਤੀ ਵਚਨਬੱਧਤਾ ਤੇ ਭਵਿੱਖ ਦੇ ਸੁਪਨਿਆਂ ਨੂੰ ਦਰਸਾਉਂਦੈ-ਮੋਦੀ

ਸੂਰਤ, 10 ਅਗਸਤ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਝੰਡੇ ਨੂੰ ਭਾਰਤ ਦੇ ਅਤੀਤ ਦਾ ਮਾਣ, ਵਰਤਮਾਨ ਪ੍ਰਤੀ ਵਚਨਬੱਧਤਾ ਤੇ ਭਵਿੱਖ ਦੇ ਸੁਪਨਿਆਂ ਦਾ ਪ੍ਰਤੀਬਿੰਬ ਦੱਸਦਿਆਂ ਕਿਹਾ ਕਿ ਇਹ (ਤਿਰੰਗਾ) ਦੇਸ਼ ਦੀ ਏਕਤਾ, ਅਖੰਡਤਾ ਤੇ ਵਿਭਿੰਨਤਾ ਲਈ ਖੜ੍ਹਾ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਸਵਾਗਤ

ਚੰਡੀਗੜ੍ਹ, 10 ਅਗਸਤ (ਪ੍ਰੋ. ਅਵਤਾਰ ਸਿੰਘ) - ਸ. ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਲੋਂ ਜ਼ਮਾਨਤ ਮਿਲਣ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਰਾਹੀਂ ਕਿਹਾ ਕਿ ਅੱਜ ਬੜੀ ਖ਼ੁਸ਼ੀ ਦੀ ਗੱਲ ਹੈ ਕਿ ...

ਪੂਰੀ ਖ਼ਬਰ »

'ਆਪ' ਨੇ ਗੁਜਰਾਤ ਦੀਆਂ ਔਰਤਾਂ ਨੂੰ ਵੀ 1000 ਰੁਪਏ ਮਹੀਨਾ ਭੱਤਾ ਦੇਣ ਦਾ ਕੀਤਾ ਵਾਅਦਾ

ਅਹਿਮਦਾਬਾਦ, 10 ਅਗਸਤ (ਪੀ. ਟੀ.)-ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਵਾਅਦਾ ਕੀਤਾ ਕਿ ਜੇਕਰ ਉਹ ਗੁਜਰਾਤ ਵਿਚ ਸੱਤਾ 'ਚ ਆਈ ਤਾਂ ਉਨ੍ਹਾਂ ਦੀ ਪਾਰਟੀ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 1000 ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ ਜੰਤਰ-ਮੰਤਰ 'ਤੇ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ 'ਚ ਪ੍ਰਦਰਸ਼ਨ

ਨਵੀਂ ਦਿੱਲੀ, 10 ਅਗਸਤ (ਬਲਵਿੰਦਰ ਸਿੰਘ ਸੋਢੀ)-'ਬੰਦੀ ਸਿੰਘਾਂ ਨੇ ਆਪਣੀ ਸਜ਼ਾ ਪੂਰੀ ਕਰ ਲਈ ਹੈ, ਪਰ ਅਜੇ ਵੀ ਸਰਕਾਰ ਉਨ੍ਹਾਂ ਨੂੰ ਜੇਲ੍ਹਾਂ 'ਚ ਡੱਕੀ ਬੈਠੀ ਹੈ, ਜੋ ਕਿ ਸ਼ਰੇਆਮ ਸਿੱਖਾਂ ਨਾਲ ਧੱਕਾ ਹੈ, ਜੇਕਰ ਰਾਜੀਵ ਗਾਂਧੀ ਦੇ ਕਾਤਲ ਨੂੰ ਛੱਡਿਆ ਜਾ ਸਕਦਾ ਹੈ, ਤਾਂ ...

ਪੂਰੀ ਖ਼ਬਰ »

ਸਿੱਖ ਕੌਮ 14-15 ਨੂੰ ਆਪਣੇ ਘਰਾਂ ਤੇ ਕਾਰੋਬਾਰਾਂ 'ਤੇ ਕੇਸਰੀ ਝੰਡੇ ਲਹਿਰਾਵੇ-ਮਾਨ

ਫ਼ਤਹਿਗੜ੍ਹ ਸਾਹਿਬ, 10 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਭਾਰਤ ਸਰਕਾਰ ਅਤੇ ਹਿੰਦੂਤਵ ਜਮਾਤਾਂ ਵਲੋਂ 14-15 ਅਗਸਤ ਨੂੰ ਗੁਰੂਘਰਾਂ 'ਤੇ ਤਿਰੰਗੇ ਝੰਡੇ ਲਹਿਰਾਉਣ ਦੇ ਲਿਖਤੀ ਹੁਕਮਾਂ ਦੀ ਸਖ਼ਤ ...

ਪੂਰੀ ਖ਼ਬਰ »

ਕਾਲਾ ਜਾਦੂ ਤੁਹਾਡੇ ਬੁਰੇ ਦਿਨਾਂ ਨੂੰ ਖ਼ਤਮ ਨਹੀਂ ਕਰ ਸਕਦਾ-ਮੋਦੀ

ਪਾਣੀਪਤ/ਨਵੀਂ ਦਿੱਲੀ 10 ਅਗਸਤ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 5 ਅਗਸਤ ਨੂੰ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵਲੋਂ ਕਾਲੇ ਕੱਪੜੇ ਪਾ ਕੇ ਕੀਤੇ ਪ੍ਰਦਰਸ਼ਨ ਲਈ ਉਨ੍ਹਾਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਲੇ ਜਾਦੂ ਦਾ ਸਹਾਰਾ ਲੈਣ ਨਾਲ ਵਿਰੋਧੀ ...

ਪੂਰੀ ਖ਼ਬਰ »

ਹਾਈਕੋਰਟ ਦੀਆਂ ਟਿੱਪਣੀਆਂ

ਕੇਸ 8 ਸਾਲ ਦੇਰੀ ਨਾਲ ਦਰਜ ਕੀਤਾ ਗਿਆ ਹਾਈਕੋਰਟ ਨੇ ਕਿਹਾ ਕਿ ਮਜੀਠੀਆ 'ਤੇ ਦੋਸ਼ ਲੱਗੇ ਕਿ ਵਿੱਤੀ ਲੈਣ-ਦੇਣ 2007 ਤੋਂ 2013 ਵਿਚਕਾਰ ਹੋਇਆ, ਜਦ ਸਤਪ੍ਰੀਤ ਸੱਤਾ ਅਤੇ ਪਰਮਿੰਦਰ ਪਿੰਦੀ ਪੰਜਾਬ ਆਉਂਦੇ ਸਨ | ਹਾਲਾਂਕਿ ਇਹ ਕੇਸ 8 ਸਾਲ ਬਾਅਦ 20 ਦਸੰਬਰ 2021 ਨੂੰ ਦਰਜ ਕੀਤਾ ਗਿਆ ...

ਪੂਰੀ ਖ਼ਬਰ »

ਮਜੀਠੀਆ ਨਾ ਕੇਸ 'ਚ ਕਸੂਰਵਾਰ ਨਾ ਅੱਗੇ ਇਸ ਦੀ ਉਮੀਦ

ਹਾਈਕੋਰਟ ਨੇ ਕਿਹਾ ਕਿ ਪੂਰੇ ਸਬੂਤ ਵੇਖਣ ਦੇ ਬਾਅਦ ਅਜਿਹਾ ਨਹੀਂ ਲੱਗਦਾ ਹੈ ਕਿ ਮਜੀਠੀਆ ਇਸ ਕੇਸ 'ਚ ਕਸੂਰਵਾਰ ਹਨ ਅਤੇ ਉਹ ਜ਼ਮਾਨਤ ਮਿਲਣ 'ਤੇ ਕੋਈ ਅਜਿਹਾ ਅਪਰਾਧ ਕਰਨਗੇ | ਅਦਾਲਤ ਨੇ ਕਿਹਾ ਕਿ ਮੁਕੱਦਮਾ ਖਤਮ ਹੋਣ 'ਚ ਸਮਾਂ ਲੱਗੇਗਾ | ਅਜਿਹੇ 'ਚ ਮਜੀਠੀਆ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX