ਤਾਜਾ ਖ਼ਬਰਾਂ


ਬੈਂਗਲੁਰੂ-ਹਾਵੜਾ ਐਕਸਪ੍ਰੈਸ ਟਰੇਨ ਦੇ ਇਕ ਡੱਬੇ ਵਿਚ ਅੱਗ ਲੱਗ ਗਈ
. . .  47 minutes ago
ਆਂਧਰਾ ਪ੍ਰਦੇਸ਼, 27 ਨਵੰਬਰ - ਚਿਤੂਰ 'ਚ ਬੈਂਗਲੁਰੂ -ਹਾਵੜਾ ਐਕਸਪ੍ਰੈਸ ਟਰੇਨ ਦੇ ਡੱਬੇ ਨੂੰ ਅੱਗ ਲੱਗਣ ਤੋਂ ਬਾਅਦ ਸਥਾਨਕ ਪੁਲਿਸ ਮੁਸਾਫ਼ਰਾਂ ਨੂੰ ਬਚਾਉਣ ਲਈ ਪਹੁੰਚ ਗਈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਹੁਸ਼ਿਆਰਪੁਰ ਫੇਰੀ ਦੌਰਾਨ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਵਿਰੋਧ
. . .  51 minutes ago
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹੁਸ਼ਿਆਰਪੁਰ ਫੇਰੀ ਸਮੇਂ ਉਨ੍ਹਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ’ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ...
ਰਾਹੁਲ ਗਾਂਧੀ 'ਤੇ ਦੋਸ਼ ਲਗਾਉਣ 'ਚ ਰੁੱਝੀ ਭਾਜਪਾ-ਵੇਣੂਗੋਪਾਲ
. . .  about 1 hour ago
ਇੰਦੌਰ, 27 ਨਵੰਬਰ -'ਭਾਰਤ ਜੋੜੋ ਯਾਤਰਾ' ਦੇ ਵਿਰੁੱਧ "ਕੁਝ ਕਾਢ ਕੱਢਣ ਦੀ ਕੋਸ਼ਿਸ਼" ਕਰਨ ਲਈ ਭਾਜਪਾ ਦੀ ਨਿੰਦਾ ਕਰਦੇ ਹੋਏ, ਕਾਂਗਰਸ ਦੇ ਜਨਰਲ ਸਕੱਤਰ-ਸੰਗਠਨ ਕੇਸੀ ਵੇਣੂਗੋਪਾਲ ਨੇ ਪਾਰਟੀ...
ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ
. . .  about 1 hour ago
ਕਟੜਾ, 27 ਨਵੰਬਰ-ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ ਹੋਏ ਹਨ। ਇਸ ਸੰਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਪਹਿਲਾਂ ਵੀ ਬਹੁਤ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਪਾਕਿ ਸਰਹੱਦ ਨਜ਼ਦੀਕ ਵਿਭਾਗ ਦੀ ਬੰਜਰ ਹੋ ਰਹੀ ਜ਼ਮੀਨ ਦਾ ਲਿਆ ਜਾਇਜ਼ਾ
. . .  about 1 hour ago
ਲੋਪੋਕੇ/ਅਜਨਾਲਾ 27 ਨਵੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਕੰਡਿਆਲੀ ਤਾਰ ਤੋਂ ਪਾਰ ਭਾਰਤ ਵਾਲੇ ਪਾਸੇ ਵਿਭਾਗ ਦੀ ਬੰਜਰ ਹੋ ਰਹੀ 700 ਏਕੜ ਜ਼ਮੀਨ ਦਾ ਅਧਿਕਾਰੀਆਂ...
ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ,ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਕੀਤੇ ਬਰਾਮਦ
. . .  about 1 hour ago
ਅਟਾਰੀ,27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ, ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਬਰਾਮਦ ਕਰ ਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਐੱਸ.ਟੀ.ਐੱਫ਼. ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ...
ਮੁੱਖ ਮੰਤਰੀ ਨੇ ਕਪੂਰਥਲਾ 'ਚ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼ਮੀਨ ਤੇ ਨਕਸ਼ੇ ਦਾ ਕੀਤਾ ਨਿਰੀਖਣ
. . .  about 2 hours ago
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਪੂਰਥਲਾ ਵਿਚ 428.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਵਾਲੀ ਜ਼ਮੀਨ ਤੇ ਨਕਸ਼ੇ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਬਣਾਉਣ ਤੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਸੰਬੰਧੀ ਵਿਚਾਰ ਵਟਾਂਦਰਾ...
ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵੱਧ ਹੈਰੋਇਨ ਅਤੇ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ
. . .  about 1 hour ago
ਅੰਮ੍ਰਿਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਨਸ਼ਾ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵਧੇਰੇ ਹੈਰੋਇਨ ਅਤੇ 8 ਪਿਸਤੌਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ...
ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  about 3 hours ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  about 1 hour ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  about 3 hours ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਪੰਜਾਬ ਸਰਕਾਰ ਵਲੋਂ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ ਦੀ ਉਸਾਰੀ ਨੂੰ ਪ੍ਰਵਾਨਗੀ
. . .  about 3 hours ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਵੱਡਾ ਮੌਕਾ-'ਮਨ ਕੀ ਬਤ' 'ਚ ਬੋਲੇ ਪ੍ਰਧਾਨ ਮੰਤਰੀ
. . .  about 4 hours ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਵਿਚ ਚੱਲੀ ਗੋਲੀ
. . .  1 minute ago
ਕੁੱਲਗੜ੍ਹੀ 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨੂਰਪੁਰ ਸੇਠਾਂ ਵਿਖੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਤੇ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।ਇਸ ਘਟਨਾ ਸੰਬੰਧੀ ਥਾਣਾ ਕੁੱਲਗੜ੍ਹੀ ਦੇ ਐਸ.ਐਚ.ਓ. ਇੰਸਪੈਕਟਰ ਗੁਰਜੰਟ ਸਿੰਘ ਸੰਧੂ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ, 12.5 ਓਵਰਾਂ 'ਚ ਭਾਰਤ 89/1
. . .  about 5 hours ago
ਸਤੇਂਦਰ ਜੈਨ ਨੂੰ ਲੈ ਕੇ ਨੱਢਾ ਨੇ 'ਆਪ' 'ਤੇ ਸਾਧਿਆ ਨਿਸ਼ਾਨਾ
. . .  about 5 hours ago
ਨਵੀਂ ਦਿੱਲੀ, 27 ਨਵੰਬਰ-ਦਿੱਲੀ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਵਜ਼ੀਰਪੁਰ ਉਦਯੋਗਿਕ ਖੇਤਰ ਵਿਚ ਇਕ ਜਨਤਕ ਮੀਟਿੰਗ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਕਿ ‘ਆਪ’ ਕਿਹਾ ਕਰਦੀ ਸੀ ਕਿ ਇਸ ਦੇ ਆਗੂ ਇਮਾਨਦਾਰ ਸਨ। ਪਰ ਅੱਜ ਸਤੇਂਦਰ...
ਦਿੱਲੀ 'ਚ ਹਵਾ ਦੀ ਗੁਣਵੱਤਾ 'ਬਹੁਤ ਖਰਾਬ' ਸ਼੍ਰੇਣੀ 'ਚ
. . .  about 5 hours ago
ਨਵੀਂ ਦਿੱਲੀ, 27 ਨਵੰਬਰ-ਸਰਦੀਆਂ ਸ਼ੁਰੂ ਹੋਣ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ ਨੇ ਫਿਰ ਤੋਂ 'ਬਹੁਤ ਖਰਾਬ' ਸ਼੍ਰੇਣੀ ਦੀ ਹਵਾ ਵਿਚ ਸਾਹ ਲਿਆ। ਅੱਜ ਸਵੇਰੇ ਰਾਸ਼ਟਰੀ ਰਾਜਧਾਨੀ 'ਤੇ ਧੂੰਏਂ ਦੀ ਇਕ ਪਰਤ ਛਾਈ ਰਹੀ ਕਿਉਂਕਿ ਸਮੁੱਚਾ ਏਅਰ ਕੁਆਲਿਟੀ ਇੰਡੈਕਸ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ-ਮੀਂਹ ਰੁਕਣ ਤੋਂ ਬਾਅਦ ਖੇਡ ਦੁਬਾਰਾ ਸ਼ੁਰੂ, 29 ਓਵਰਾਂ ਦਾ ਹੋਵੇਗਾ ਮੈਚ
. . .  about 5 hours ago
ਜੇਲ੍ਹ 'ਚ ਬੰਦ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਦੀ ਇਕ ਹੋਰ ਸੀ.ਸੀ.ਟੀ.ਵੀ ਫੁਟੇਜ ਆਈ ਸਾਹਮਣੇ
. . .  about 5 hours ago
ਨਵੀਂ ਦਿੱਲੀ, 27 ਨਵੰਬਰ-ਜੇਲ੍ਹ ਵਿਚ ਬੰਦ ਦਿੱਲੀ ਦੇ ਮੰਤਰੀ ਅਤੇ ‘ਆਪ’ ਆਗੂ ਸਤੇਂਦਰ ਜੈਨ ਦੀ ਇਕ ਹੋਰ ਸੀ.ਸੀ.ਟੀ.ਵੀ ਫੁਟੇਜ ਸਾਹਮਣੇ ਆਈ ਹੈ।ਤਾਜ਼ਾ ਫੁਟੇਜ ਦਿਖਾਉਂਦੀ ਹੈ ਕਿ ਮੰਤਰੀ ਦੀ ਕੋਠੜੀ ਵਿਚ ਘਰ ਦੀ ਦੇਖਭਾਲ ਦੀ ਸੇਵਾ ਪ੍ਰਦਾਨ...
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ ਆਪਣਾ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ'
. . .  about 6 hours ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਨੱਢਾ, ਹਰਸ਼ਵਰਧਨ ਅਤੇ ਪੁਸ਼ਕਰ ਸਿੰਘ ਧਾਮੀ ਵਲੋਂ ਪ੍ਰਚਾਰ
. . .  about 6 hours ago
ਨਵੀਂ ਦਿੱਲੀ, 27 ਨਵੰਬਰ-ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ, ਪਾਰਟੀ ਦੇ ਸੰਸਦ ਮੈਂਬਰ ਹਰਸ਼ਵਰਧਨ ਨੇ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵਜ਼ੀਰਪੁਰ ਉਦਯੋਗਿਕ ਖੇਤਰ ਵਿਚ ਪ੍ਰਚਾਰ ਕੀਤਾ। ਇਸ ਤੋਂ ਇਲਾਵਾ...
ਫੀਫਾ ਵਿਸ਼ਵ ਕੱਪ 'ਚ ਅੱਜ ਜਾਪਾਨ-ਕੋਸਟਾ ਰੀਕਾ, ਬੈਲਜੀਅਮ-ਮੋਰੱਕੋ, ਕ੍ਰੋਏਸ਼ੀਆ-ਕੈਨੇਡਾ ਤੇ ਸਪੇਨ-ਜਰਮਨੀ ਦੇ ਮੈਚ
. . .  about 6 hours ago
ਦੋਹਾ, 27 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਜਾਪਾਨ ਅਤੇ ਕੋਸਟਾ ਰੀਕਾ ਦਾ ਮੈਚ ਸ਼ਾਮ 3.30, ਬੈਲਜੀਅਮ ਅਤੇ ਮੋਰੱਕੋ ਦਾ ਸ਼ਾਮ 6.30, ਕ੍ਰੋਏਸ਼ੀਆ ਅਤੇ ਕੈਨੇਡਾ ਦਾ ਰਾਤ 9.30 ਅਤੇ ਸਪੇਨ-ਜਰਮਨੀ ਦਾ ਮੈਚ ਅੱਧੀ ਰਾਤ 12.30 ਵਜੇ...
ਯੂ.ਪੀ-ਫਲ ਮੰਡੀ 'ਚ ਲੱਗੀ ਅੱਗ
. . .  about 6 hours ago
ਲਖਨਊ, 27 ਨਵੰਬਰ-ਇਥੋਂ ਦੀ ਨਵੀਂ ਫਲ ਮੰਡੀ ਵਿਚ ਬੀਤੀ ਰਾਤ ਅੱਗ ਲੱਗ ਗਈ। ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਦੀ ਮਦਦ ਨਾਲ ਅੱਗ ਉੱਪਰ ਕਾਬੂ ਪਾਇਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਮੋਗਾ

ਨਗਰ ਪੰਚਾਇਤ 'ਚ ਹਾਕਮ ਧਿਰ ਦੀ ਦਖ਼ਲ ਅੰਦਾਜ਼ੀ ਦਾ ਖਮਿਆਜ਼ਾ ਭੁਗਤ ਰਹੇ ਨੇ ਲੋਕ

ਫ਼ਤਿਹਗੜ੍ਹ ਪੰਜਤੂਰ, 10 ਅਗਸਤ (ਜਸਵਿੰਦਰ ਸਿੰਘ ਪੋਪਲੀ) - ਸਥਾਨਕ ਨਗਰ ਪੰਚਾਇਤ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੁਝ ਆਗੂਆਂ ਦੀ ਦਖਲ ਅੰਦਾਜ਼ੀ ਕਾਰਨ ਸ਼ਹਿਰ ਦੇ ਵਿਕਾਸ ਕਾਰਜ ਪ੍ਰਭਾਵਿਤ ਹੋ ਰਹੇ ਹਨ | ਜਿਸ ਨੂੰ ਲੈ ਕੇ ਨਗਰ ਪੰਚਾਇਤ ਦੇ ਕੌਂਸਲਰਾਂ ਅਤੇ ਪ੍ਰਧਾਨ, ...

ਪੂਰੀ ਖ਼ਬਰ »

ਮਜ਼ਦੂਰ ਸ਼ਕਤੀ ਪਾਰਟੀ ਨੇ ਰੋਸ ਮਾਰਚ ਕਰ ਕੇ ਐਸ.ਡੀ.ਐਮ. ਦਫ਼ਤਰ ਅੱਗੇ ਲਾਇਆ ਧਰਨਾ

ਬਾਘਾ ਪੁਰਾਣਾ, 10 ਅਗਸਤ (ਕਿ੍ਸ਼ਨ ਸਿੰਗਲਾ)-ਮਜ਼ਦੂਰ ਸ਼ਕਤੀ ਪਾਰਟੀ ਦੀ ਇਕੱਤਰਤਾ ਸਥਾਨਕ ਨਹਿਰੂ ਮੰਡੀ ਵਿਖੇ ਹੋਈ | ਉਪਰੰਤ ਮੰਗਾਂ ਨੂੰ ਲੈ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਰੋਸ ਮਾਰਚ ਕਰ ਕੇ ਐਸ.ਡੀ.ਐਮ. ਦਫ਼ਤਰ ਅੱਗੇ ਧਰਨਾ ਲਾਇਆ ਗਿਆ | ਧਰਨੇ ਉਪਰੰਤ ਕੌਮੀ ...

ਪੂਰੀ ਖ਼ਬਰ »

ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ਮੰਗ ਪੱਤਰ ਦਿੱਤਾ

ਨਿਹਾਲ ਸਿੰਘ ਵਾਲਾ, 10 ਅਗਸਤ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪਿੰਡ ਧੂੜਕੋਟ ਰਣਸੀਂਹ ਦਾ ਭਲਵਾਨੀ ਦੇ ਖੇਤਰ 'ਚ ਝੰਡੀਆਂ ਗੱਡਣ ਵਾਲਾ ਬਾਬਾ ਸ਼ੇਖ ਫ਼ਰੀਦ ਕੁਸ਼ਤੀ ਅਖਾੜਾ ਹੁਣ ਖੁਦ ਵੀ ਸਿਹਤਯਾਬ ਨਹੀਂ ਹੈ | ਸਗੋਂ ਸਰਕਾਰ ਦੀ ਸਵੱਲੀ ਨਜ਼ਰ ਦੀ ਉਡੀਕ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਨੂੰ ਪ੍ਰਧਾਨ ਬਣਾ ਕੇ ਸ਼੍ਰੋਮਣੀ ਅਕਾਲੀ ਦਲ ਦੀ ਸੌਂਪੀ ਜਾਵੇ ਵਾਗਡੋਰ - ਸਮਾਲਸਰ

ਠੱਠੀ ਭਾਈ, 10 ਅਗਸਤ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਅਦਾਲਤ ਵਲੋਂ ਮਿਲੀ ਜ਼ਮਾਨਤ ਦਾ ਸਵਾਗਤ ਅਤੇ ਪ੍ਰਮਾਤਮਾ ਦਾ ਧੰਨਵਾਦ ਕਰਦਿਆਂ ਯੂਥ ਅਕਾਲੀ ਦਲ ਜ਼ਿਲ੍ਹਾ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਯੂ.ਪੀ. ਲਖੀਮਪੁਰ ਖੀਰੀ ਵਿਖੇ ਡੀ.ਸੀ. ਦਫ਼ਤਰ ਬਾਹਰ 72 ਘੰਟੇ ਦਾ ਧਰਨਾ 18 ਤੋਂ - ਬਹਿਰੂ

ਮੋਗਾ, 10 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਦਿੱਲੀ ਦੇ ਬਾਰਡਰਾਂ ਤੇ ਚੱਲੇ ਸਾਲ ਤੋਂ ਵੱਧ ਕਿਸਾਨ ਅੰਦੋਲਨ ਦੌਰਾਨ ਸੰਯੁਕਤ ਕਿਸਾਨ ਮੋਰਚੇ ਨਾਲ ਲਿਖਤੀ ਕੀਤੇ ਸਮਝੌਤਿਆਂ ਤੋਂ ਪਾਸਾ ਵੱਟਣ ਅਤੇ ਕਿਸਾਨ ...

ਪੂਰੀ ਖ਼ਬਰ »

ਰਾਈਟਵੇ ਏਅਰਿਲੰਕਸ ਨੇ ਇਕ ਦਿਨ 'ਚ ਲਗਵਾਏ ਆਸਟ੍ਰੇਲੀਆ ਦੇ 13 ਵੀਜ਼ੇ-ਤਿਆਗੀ

ਮੋਗਾ, 10 ਅਗਸਤ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਉੱਘੀ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਜੋ ਪੰਜਾਬ ਤੋਂ ਇਲਾਵਾ ਪੂਰੇ ਭਾਰਤ ਵਿਚ ਇਮੀਗ੍ਰੇਸ਼ਨ ਖੇਤਰ ਵਿਚ ਆਪਣਾ ਨਾਂਅ ਕਮਾ ਰਹੀ ਹੈ | ਇਹ ਸੰਸਥਾ ਨੇ ਹਜ਼ਾਰਾਂ ਵਿਦਿਆਰਥੀਆਂ ਨੂੰ ਉਚੇਰੀ ਪੜ੍ਹਾਈ ਲਈ ਵਿਦੇਸ਼ ...

ਪੂਰੀ ਖ਼ਬਰ »

ਬੱਸ ਸਟੈਂਡ ਦੇ ਬਾਹਰ ਪਿੱਪਲ ਦੇ ਦਰੱਖ਼ਤ ਨੂੰ ਅਣਪਛਾਤੇ ਵਿਅਕਤੀਆਂ ਨੇ ਵੱਢਿਆ

ਬਾਘਾ ਪੁਰਾਣਾ, 10 ਅਗਸਤ (ਗੁਰਮੀਤ ਸਿੰਘ ਮਾਣੂੰਕੇ) - ਬਾਘਾ ਪੁਰਾਣਾ ਸ਼ਹਿਰ ਅੰਦਰ ਮੇਨ ਬੱਸ ਸਟੈਂਡ ਦੇ ਬਾਹਰ ਲੱਗੇ ਪਿੱਪਲ ਦੇ ਦਰਖ਼ਤ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਆਪਣੇ ਨਿੱਜੀ ਸਵਾਰਥ ਤਹਿਤ ਵੱਢਿਆ ਗਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜੀਤ ਸਿੰਘ ...

ਪੂਰੀ ਖ਼ਬਰ »

ਨੈਸ਼ਨਲ ਕਾਨਵੈਂਟ ਸਕੂਲ 'ਚ ਰੱਖੜੀ ਦਾ ਤਿਉਹਾਰ ਮਨਾਇਆ

ਮੋਗਾ, 10 ਅਗਸਤ (ਸੁਰਿੰਦਰਪਾਲ ਸਿੰਘ)-ਨੈਸ਼ਨਲ ਕਾਨਵੈਂਟ ਸੀ. ਸੈ. ਸਕੂਲ ਵਿਚ ਰੱਖੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਪਿ੍ੰ: ਮੈਡਮ ਵਲੋਂ ਬੱਚਿਆਂ ਨੂੰ ਇਸ ਦਿਨ ਦੀ ਵਧਾਈ ਦਿੱਤੀ ਗਈ ਅਤੇ ਇਹ ਦੱਸਿਆ ਕਿ ਰੱਖੜੀ ਦਾ ਤਿਉਹਾਰ ਭੈਣ ਭਰਾ ਦੇ ਪਵਿੱਤਰ ਸੰਬੰਧ ਅਤੇ ...

ਪੂਰੀ ਖ਼ਬਰ »

ਸਾਹਿਬਜ਼ਾਦਾ ਅਜੀਤ ਸਿੰਘ ਹਾਈ ਸਕੂਲ ਘੋਲੀਆਂ ਕਲਾਂ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਬਾਘਾ ਪੁਰਾਣਾ, 10 ਅਗਸਤ (ਕਿ੍ਸ਼ਨ ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਾਹਿਬਜ਼ਾਦਾ ਅਜੀਤ ਸਿੰਘ ਹਾਈ ਸਕੂਲ ਘੋਲੀਆਂ ਕਲਾਂ ਵਿਖੇ ਰੱਖੜੀ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿਚ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਸੁੰਦਰ-ਸੁੰਦਰ ...

ਪੂਰੀ ਖ਼ਬਰ »

ਪਾਥਵੇਅਜ਼ ਗਲੋਬਲ ਸਕੂਲ ਨੇ ਕਰਵਾਏ ਰੱਖੜੀ ਮੇਕਿੰਗ ਮੁਕਾਬਲੇ

ਕੋਟ ਈਸੇ ਖਾਂ, 10 ਅਗਸਤ (ਨਿਰਮਲ ਸਿੰਘ ਕਾਲੜਾ)-ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਵਿਖੇ ਪਿ੍ੰਸੀਪਲ ਪੀ.ਕੇ. ਠਾਕਰ ਦੀ ਅਗਵਾਈ ਹੇਠ ਰੱਖੜੀ ਦੇ ਤਿਉਹਾਰ ਨਾਲ ਸਬੰਧਿਤ ਸਪੈਸ਼ਲ ਗਤੀਵਿਧੀ ਦਿਵਸ ਦਾ ਆਯੋਜਨ ਕੀਤਾ ਗਿਆ | ਇਸ ਦਿਨ ਰੱਖੜੀ ਅਤੇ ਕਾਰਡ ਬਣਾਉਣ ਦੇ ...

ਪੂਰੀ ਖ਼ਬਰ »

ਮਾਤਾ ਸਵਿੱਤਰੀ ਦੇਵੀ ਦੀ ਯਾਦ 'ਚ ਵਾਟਰ ਕੂਲਰ ਲਗਵਾਇਆ

ਧਰਮਕੋਟ, 10 ਅਗਸਤ (ਪਰਮਜੀਤ ਸਿੰਘ)-ਸਮਾਜ ਸੇਵੀ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਧਰਮਕੋਟ ਵਲੋਂ ਸਥਾਨਕ ਸ਼ਹਿਰ ਦੀ ਸਟੇਟ ਬੈਂਕ ਆਫ ਇੰਡੀਆ ਦੇ ਸਾਹਮਣੇ 500 ਲੀਟਰ ਦਾ ਵੱਡਾ ਵਾਟਰ ਕੂਲਰ ਪ੍ਰੀਸ਼ਦ ਦੇ ਸੀਨੀਅਰ ਮੈਂਬਰ ਰਮਨ ਜਿੰਦਲ ਦੇ ਵਿਸ਼ੇਸ਼ ਸਹਿਯੋਗ ਨਾਲ ਮਾਤਾ ...

ਪੂਰੀ ਖ਼ਬਰ »

ਸਾਇੰਸ ਮਿਸਟੈੱ੍ਰਸ ਮੈਡਮ ਸਿਲਵੀ ਨੇ ਸਰਕਾਰੀ ਕੰਨਿ੍ਹਆਂ ਸਕੂਲ ਵਿਖੇ ਫੋਲਡਸਕੋਪ ਸਬੰਧੀ ਟਰੇਨਿੰਗ ਦਿੱਤੀ

ਮੋਗਾ, 10 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਮੋਗਾ ਸੁਸ਼ੀਲ ਕੁਮਾਰ ਤੁਲੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਮੋਗਾ ਰਾਕੇਸ਼ ਕੁਮਾਰ ਮੱਕੜ ਦੀ ਯੋਗ ਅਗਵਾਈ ਹੇਠ ਮਿਸ ਸਿਲਵੀ, ਸਾਇੰਸ ਮਿਸਟੈੱ੍ਰਸ ਵਲੋਂ ਸਰਕਾਰੀ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਨੂੰ ਪ੍ਰਧਾਨ ਬਣਾ ਕੇ ਸ਼੍ਰੋਮਣੀ ਅਕਾਲੀ ਦਲ ਦੀ ਸੌਂਪੀ ਜਾਵੇ ਵਾਗਡੋਰ - ਸਮਾਲਸਰ

ਠੱਠੀ ਭਾਈ, 10 ਅਗਸਤ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਅਦਾਲਤ ਵਲੋਂ ਮਿਲੀ ਜ਼ਮਾਨਤ ਦਾ ਸਵਾਗਤ ਅਤੇ ਪ੍ਰਮਾਤਮਾ ਦਾ ਧੰਨਵਾਦ ਕਰਦਿਆਂ ਯੂਥ ਅਕਾਲੀ ਦਲ ਜ਼ਿਲ੍ਹਾ ...

ਪੂਰੀ ਖ਼ਬਰ »

13 ਨੂੰ ਵਿੱਤ ਮੰਤਰੀ ਪੰਜਾਬ ਨੂੰ ਸੰਗਰੂਰ ਵਿਖੇ ਸੌਂਪਿਆ ਜਾਵੇਗਾ ਮੰਗ ਪੱਤਰ

ਮੋਗਾ, 10 ਅਗਸਤ (ਸੁਰਿੰਦਰਪਾਲ ਸਿੰਘ) - 1 ਜਨਵਰੀ 2004 ਤੋਂ ਬਾਅਦ ਨਿਯੁਕਤ ਮੁਲਾਜ਼ਮਾਂ ਉੱਪਰ ਲਾਗੂ ਕੀਤੀ ਗਈ ਨਵੀਂ ਕੰਟਰੀਬਿਊਟਰੀ ਪੈਨਸ਼ਨ ਸਕੀਮ ਰੱਦ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਲਈ ਸਮੂਹ ਮੁਲਾਜ਼ਮਾਂ ਤੇ ਅਧਿਆਪਕਾਂ ਵਲੋਂ ਦਸਤਖ਼ਤ ਮੁਹਿੰਮ ਪੂਰੇ ...

ਪੂਰੀ ਖ਼ਬਰ »

ਸੂਬਾ ਸਰਕਾਰ ਸੁਤੰਤਰਤਾ ਦਿਵਸ ਮੌਕੇ ਆਰੰਭ ਕਰੇਗੀ ਆਮ ਆਦਮੀ ਕਲੀਨਿਕਾਂ - ਵਿਧਾਇਕ ਬਿਲਾਸਪੁਰ

ਨਿਹਾਲ ਸਿੰਘ ਵਾਲਾ, 10 ਅਗਸਤ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਸੂਬੇ ਅੰਦਰ ਆਮ ਆਦਮੀ ਪਾਰਟੀ ਵਲੋਂ ਚੋਣਾਂ ਦੌਰਾਨ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਵਿਧਾਨ ਸਭਾ ਚੋਣਾਂ ਤੋ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ

ਧਰਮਕੋਟ, 10 ਅਗਸਤ (ਪਰਮਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਧਰਮਕੋਟ ਦੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਵਿਖੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਧਰਮਕੋਟ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਬਹਿਰਾਮ ਕੇ, ...

ਪੂਰੀ ਖ਼ਬਰ »

ਗੁਰਮਤਿ ਰਾਗੀ ਗ੍ਰੰਥੀ ਸਰਕਲ ਅਜੀਤਵਾਲ ਦੀ ਮੀਟਿੰਗ 13 ਨੂੰ

ਅਜੀਤਵਾਲ, 10 ਅਗਸਤ (ਗਾਲਿਬ)-ਗੁਰਮਤਿ ਰਾਗੀ ਗ੍ਰੰਥੀ ਸਭਾ ਸਰਕਲ ਅਜੀਤਵਾਲ ਦੀ ਮੀਟਿੰਗ 13 ਅਗਸਤ ਨੂੰ ਮੁਕਤ ਸ਼ਹੀਦ ਗੰਜ ਰੇਲਵੇ ਰੋਡ ਅਜੀਤਵਾਲ ਵਿਖੇ ਹੋਵੇਗੀ | ਜਿਸ ਵਿਚ ਸਰਕਲ ਦੇ ਸਾਰੇ ਗੁਰਦੁਆਰਿਆਂ ਦੇ, ਰਾਗੀ, ਢਾਡੀ ਗ੍ਰੰਥੀ ਸਿੰਘ ਸ਼ਾਮਲ ਹੋਣਗੇ | 10 ਤੋਂ 12 ਵਜੇ ਤੱਕ ...

ਪੂਰੀ ਖ਼ਬਰ »

ਲਾਰੈਂਸ ਬਿਸ਼ਨੋਈ ਦਾ ਰਿਮਾਂਡ ਖ਼ਤਮ ਹੁੰਦਿਆਂ ਜੱਗੂ ਭਗਵਾਨਪੁਰੀਆ ਮੋਗਾ ਅਦਾਲਤ ਪੇਸ਼

ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ) - ਅੱਜ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਖ਼ਤਮ ਹੁੰਦਿਆਂ ਹੀ ਅੰਮਿ੍ਤਸਰ ਤੋਂ ਟਰਾਂਜੈਟ ਰਿਮਾਂਡ 'ਤੇ ਲਿਆਂਦੇ ਜੱਗੂ ਭਗਵਾਨਪੁਰੀਆ ਨੂੰ ਮਾਣਯੋਗ ਮੋਗਾ ਅਦਾਲਤ ਵਿਚ ਪੇਸ਼ ਕੀਤਾ ਜਿੱਥੇ ਉਸ ਨੂੰ 6 ਦਿਨਾਂ ਦੇ ਪੁਲਿਸ ਰਿਮਾਂਡ 'ਤੇ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680-22-ਬੀ ਨਾਲ ਸੰਬੰਧਿਤ ਜਥੇਬੰਦੀਆਂ ਦੀ ਮੀਟਿੰਗ ਲੁਧਿਆਣਾ ਵਿਖੇ 19 ਨੂੰ

ਮੋਗਾ, 10 ਅਗਸਤ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ) - ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680-22-ਬੀ ਚੰਡੀਗੜ੍ਹ ਨਾਲ ਸਬੰਧਿਤ ਜਥੇਬੰਦੀਆਂ ਅਤੇ ਪੰਜਾਬ ਏਟਕ ਨਾਲ ਸਬੰਧਿਤ ਜਥੇਬੰਦੀਆਂ ਦੇ ਸੂਬਾਈ ਆਗੂਆਂ ਦੀ ਅਹਿਮ ਮੀਟਿੰਗ 19 ਅਗਸਤ ਨੂੰ ਸਵੇਰੇ 11 ਵਜੇ ...

ਪੂਰੀ ਖ਼ਬਰ »

ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ 13 ਨੂੰ

ਮੋਗਾ, 10 ਅਗਸਤ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਿਤੀ 13 ਅਗਸਤ ਨੂੰ ਮੋਗਾ, ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਵਿਖੇ ਰਾਸ਼ਟਰੀ ਲੋਕ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਲੰਪੀ ਸਕਿਨ ਬਿਮਾਰੀ ਦੇ ਇਲਾਜ ਲਈ ਮੁਫ਼ਤ ਟੀਕਾਕਰਨ ਜ਼ੋਰਾਂ 'ਤੇ - ਡਿਪਟੀ ਕਮਿਸ਼ਨਰ

ਮੋਗਾ, 10 ਅਗਸਤ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ) - ਸਰਕਾਰ ਵਲੋਂ ਲੰਪੀ ਸਕਿਨ ਬਿਮਾਰੀ ਤੋਂ ਬਚਾਅ ਲਈ ਪਸ਼ੂਆਂ ਦਾ ਮੁਫ਼ਤ ਟੀਕਾਕਰਨ ਕਰਵਾਇਆ ਜਾ ਰਿਹਾ ਹੈ, ਤਾਂ ਜੋ ਪਸ਼ੂਆਂ ਨੂੰ ਇਸ ਬਿਮਾਰੀ ਤੋਂ ਨਿਜਾਤ ਦਿਵਾਈ ਜਾ ਸਕੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸ੍ਰੀ ਚੇਤਨਅ ਟੈਕਨੋ ਸਕੂਲ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਮੋਗਾ, 10 ਅਗਸਤ (ਸੁਰਿੰਦਰਪਾਲ ਸਿੰਘ) - ਸ਼੍ਰੀ ਚੈਤਨਅ ਟੈਕਨੋ ਸਕੂਲ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚੇ ਵੱਖ-ਵੱਖ ਸੰਸਕ੍ਰਤਿਕ ਪਹਿਰਾਵੇ ਵਿਚ ਆਏ, ਜੋ ਆਕਰਸ਼ਨ ਦਾ ਕੇਂਦਰ ਲੱਗ ਰਹੇ ਸਨ | ਵਿਦਿਆਰਥਣਾਂ ਨੇ ਸਮੂਹ ਗੀਤ, ਡਾਂਸ, ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਭੈਣ-ਭਰਾ ਨੂੰ ਤੇਜ਼ ਰਫ਼ਤਾਰ ਬੱਸ ਨੇ ਦਰੜਿਆ, ਭਰਾ ਦੀ ਮੌਤ

ਮੋਗਾ, 10 ਅਗਸਤ (ਗੁਰਤੇਜ ਸਿੰਘ) - ਅੱਜ ਸਵੇਰੇ ਹੋਏ ਇਕ ਦਰਦਨਾਕ ਸੜਕ ਹਾਦਸੇ ਵਿਚ ਇਕ 21 ਸਾਲਾਂ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਦ ਕਿ ਉਸ ਦੀ ਭੈਣ ਹਾਦਸੇ ਵਿਚ ਵਾਲ-ਵਾਲ ਬਚ ਗਈ | ਜਾਣਕਾਰੀ ਮੁਤਾਬਿਕ ਕੁਲਦੀਪ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਬਾਘਾ ਪੁਰਾਣਾ ਸ਼ਹਿਰ ਅੰਦਰ ਕਾਂਗਰਸ ਪਾਰਟੀ ਵਲੋਂ ਤਿਰੰਗਾ ਪੈਦਲ ਮਾਰਚ ਕੱਢਿਆ

ਬਾਘਾ ਪੁਰਾਣਾ, 10 ਅਗਸਤ (ਗੁਰਮੀਤ ਸਿੰਘ ਮਾਣੂੰਕੇ) - ਕਾਂਗਰਸ ਪਾਰਟੀ ਦੀ ਹਾਈਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਾਘਾ ਪੁਰਾਣਾ ਸ਼ਹਿਰ ਅੰਦਰ ਦੇਸ਼ ਦੀ 75ਵੀਂ ਵਰੇ੍ਹਗੰਢ ਦੇ ਸਬੰਧ 'ਚ ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਕਮਲਜੀਤ ਸਿੰਘ ਬਰਾੜ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਕਰੀਅਰ ਜ਼ੋਨ 'ਚ ਪਹੁੰਚਿਆ ਦਿੱਲੀ ਤੋਂ ਵਿਦਿਆਰਥੀ ਆਈਲਟਸ ਦੀ ਕੋਚਿੰਗ ਲਈ - ਗਰੋਵਰ

ਮੋਗਾ, 10 ਅਗਸਤ (ਸੁਰਿੰਦਰਪਾਲ ਸਿੰਘ) - ਕਰੀਅਰ ਜੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਵਿਦਿਆਰਥੀਆਂ ਨੂੰ ਆਈਲਟਸ ਵਿਚ ਵਧੀਆ ਬੈਂਡ ਪ੍ਰਾਪਤ ਕਰਨ ਵਿਚ ਪੂਰੀ ਸਹਾਇਤਾ ਕਰ ਰਹੀ ਹੈ | ਡਾਇਰੈਕਟਰ ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਕਿ ਸੰਸਥਾ ਵਿਚ ਵਿਦਿਆਰਥੀ ਦੇਸ਼ ...

ਪੂਰੀ ਖ਼ਬਰ »

ਲਾਰੈਂਸ ਬਿਸ਼ਨੋਈ ਦਾ ਰਿਮਾਂਡ ਖ਼ਤਮ ਹੁੰਦਿਆਂ ਜੱਗੂ ਭਗਵਾਨਪੁਰੀਆ ਮੋਗਾ ਅਦਾਲਤ ਪੇਸ਼

ਮੋਗਾ, 10 ਅਗਸਤ (ਗੁਰਤੇਜ ਸਿੰਘ ਬੱਬੀ) - ਅੱਜ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਖ਼ਤਮ ਹੁੰਦਿਆਂ ਹੀ ਅੰਮਿ੍ਤਸਰ ਤੋਂ ਟਰਾਂਜੈਟ ਰਿਮਾਂਡ 'ਤੇ ਲਿਆਂਦੇ ਜੱਗੂ ਭਗਵਾਨਪੁਰੀਆ ਨੂੰ ਮਾਣਯੋਗ ਮੋਗਾ ਅਦਾਲਤ ਵਿਚ ਪੇਸ਼ ਕੀਤਾ ਜਿੱਥੇ ਉਸ ਨੂੰ 6 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ | ਗੌਰਤਲਬ ਹੈ ਕਿ ਦਸੰਬਰ 2021 ਵਿਚ ਨਗਰ ਨਿਗਮ ਮੋਗਾ ਦੇ ਡਿਪਟੀ ਮੇਅਰ ਅਸ਼ੋਕ ਧਮੀਜਾ ਦੇ ਭਰਾ ਸੁਨੀਲ ਕੁਮਾਰ ਧਮੀਜਾ ਤੇ ਉਸ ਦੇ ਬੇਟੇ ਪ੍ਰਥਮ ਧਮੀਜਾ 'ਤੇ ਸਥਾਨਕ ਸ਼ਹਿਰ ਦੀ ਨਾਨਕ ਨਗਰੀ ਵਿਚ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਫਾਇਰਿੰਗ ਕਰ ਦਿੱਤੀ ਸੀ ਜਿਸ ਦੌਰਾਨ ਇਕ ਗੋਲੀ ਪ੍ਰਥਮ ਧਮੀਜਾ ਦੇ ਲੱਤ ਵਿਚ ਲੱਗ ਗਈ ਸੀ ਪਰ ਉਨ੍ਹਾਂ ਨੌਜਵਾਨਾਂ ਵਿਚੋਂ ਇਕ ਨੌਜਵਾਨ ਹੇਠਾਂ ਡਿਗ ਗਿਆ ਤੇ ਉਸ ਦਾ ਪਿਸਟਲ ਵੀ ਹੱਥੋਂ ਛੁੱਟ ਗਿਆ ਤਾਂ ਉਸੇ ਦੌਰਾਨ ਜਦ ਲੋਕ ਇਕੱਠੇ ਹੋ ਗਏ ਤਾਂ ਉਹ ਮੋਟਰਸਾਈਕਲ ਸਟਾਰਟ ਕਰ ਕੇ ਭੱਜਣ ਲੱਗੇ ਤਾਂ ਇਕ ਨੌਜਵਾਨ ਮੋਟਰਸਾਈਕਲ 'ਤੇ ਬੈਠਣ ਸਮੇਂ ਅੜਕ ਗਿਆ ਤੇ ਉਹ ਮੋਟਰਸਾਈਕਲ 'ਤੇ ਨਾ ਬੈਠ ਸਕਿਆ ਤੇ ਉਸ ਦੇ ਸਿਰ ਵਿਚ ਵੀ ਸੱਟ ਲੱਗ ਗਈ ਸੀ | ਉਸ ਨੇ ਮੰਨਿਆ ਸੀ ਕਿ ਉਹ ਹਰਿਆਣਾ ਦੇ ਜ਼ਿਲ੍ਹਾ ਪਾਣੀਪਤ ਦੇ ਪਿੰਡ ਰੇਵਲੀ ਦਾ ਰਹਿਣ ਵਾਲਾ ਹੈ ਤੇ ਉਸ ਦਾ ਨਾਂਅ ਮੋਨੂੰ ਡਾਗਰ ਹੈ ਤੇ ਉਹ ਲਾਰੈਂਸ ਬਿਸ਼ਨੋਈ ਲਈ ਕੰਮ ਕਰਦਾ ਹੈ | ਉਸ ਨੇ ਇਹ ਵੀ ਮੰਨਿਆ ਸੀ ਕਿ ਉਹ ਡਿਪਟੀ ਮੇਅਰ ਦੇ ਭਰਾ ਜਤਿੰਦਰ ਕੁਮਾਰ ਉਰਫ਼ ਨੀਲਾ ਕਬਾੜੀਆਂ ਜੋ ਕਿ ਕਈ ਪੁਲਿਸ ਕੇਸਾਂ ਦਾ ਸਾਹਮਣਾ ਕਰ ਸੀ, ਨੂੰ ਨਿਸ਼ਾਨੇ 'ਤੇ ਲੈਣ ਆਏ ਸੀ ਪਰ ਉਹ ਨਹੀਂ ਮਿਲਿਆ ਤੇ ਉਸ ਦੇ ਭੁਲੇਖੇ ਹੀ ਉਕਤ ਲੋਕਾਂ 'ਤੇ ਫਾਇਰਿੰਗ ਹੋ ਗਈ | ਇਸੇ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਨੂੰ 1 ਅਗਸਤ ਨੂੰ ਮਲੋਟ ਤੋਂ ਟਰਾਂਜੈਟ ਰਿਮਾਂਡ 'ਤੇ ਲਿਆਂਦਾ ਗਿਆ ਸੀ ਜਿੱਥੇ ਮਾਣਯੋਗ ਅਦਾਲਤ ਨੇ ਉਸ ਨੂੰ 10 ਦਿਨਾਂ ਦਾ ਪੁਲਿਸ ਰਿਮਾਂਡ ਦੇ ਦਿੱਤਾ ਸੀ ਤੇ ਅੱਜ ਉਸ ਦਾ ਰਿਮਾਂਡ ਖ਼ਤਮ ਹੋ ਗਿਆ ਤੇ ਉਸ ਨੂੰ ਫ਼ਰੀਦਕੋਟ ਪੁਲਿਸ ਕਿਸੇ ਕੇਸ ਦੀ ਪੁੱਛਗਿੱਛ ਲਈ ਫ਼ਰੀਦਕੋਟ ਲੈ ਗਈ ਤਾਂ ਅੰਮਿ੍ਤਸਰ ਤੋਂ ਟਰਾਂਜੈਟ ਰਿਮਾਂਡ 'ਤੇ ਲਿਆਂਦੇ ਗਏ ਜੱਗੂ ਭਗਵਾਨਪੁਰੀਆ ਨੂੰ ਵੀ ਅਦਾਲਤ ਵਿਚ ਪੇਸ਼ ਕੀਤਾ ਗਿਆ | ਪੁਲਿਸ ਸੂਤਰਾਂ ਮੁਤਾਬਿਕ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਦੌਰਾਨ ਹੀ ਜੱਗੂ ਭਗਵਾਨਪੁਰੀਆ ਦਾ ਨਾਂਅ ਸਾਹਮਣੇ ਆਇਆ ਸੀ ਜਿਸ ਨੂੰ ਪੁੱਛਗਿੱਛ ਲਈ ਮੋਗਾ ਪੁਲਿਸ ਲੈ ਕੇ ਆਈ |

ਖ਼ਬਰ ਸ਼ੇਅਰ ਕਰੋ

 

ਡੀ. ਸੀ. ਮੋਗਾ ਨੂੰ ਪੈਨਸ਼ਨਰਜ਼ ਭਵਨ ਅਲਾਟ ਕਰਨ ਸੰਬੰਧੀ ਮੰਗ ਪੱਤਰ ਸੌਂਪਿਆ

ਮੋਗਾ, 10 ਅਗਸਤ (ਜਸਪਾਲ ਸਿੰਘ ਬੱਬੀ) - ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਮੋਗਾ ਅਤੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਨੇ ਦਲਜੀਤ ਸਿੰਘ ਭੁੱਲਰ ਤੇ ਦਰਸ਼ਨ ਸਿੰਘ ਬਰਾੜ ਦੀ ਅਗਵਾਈ ਹੇਠ ਕੁਲਵੰਤ ਸਿੰਘ ਡਿਪਟੀ ਕਮਿਸ਼ਨਰ ਮੋਗਾ ਨੂੰ ...

ਪੂਰੀ ਖ਼ਬਰ »

ਢੁੱਡੀਕੇ ਐਮ. ਐੱਡ. ਅਤੇ ਬੀ. ਐੱਡ. ਕਾਲਜ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਅਜੀਤਵਾਲ, 10 ਅਗਸਤ (ਸ਼ਮਸ਼ੇਰ ਸਿੰਘ ਗਾਲਿਬ) - ਲਾਲਾ ਲਾਜਪਤ ਰਾਏ ਮੈਮੋਰੀਅਲ ਕਾਲਜ ਆਫ਼ ਐਜੂਕੇਸ਼ਨ ਢੁੱਡੀਕੇ ਵਿਖੇ ਐਮ. ਐਡ. ਅਤੇ ਬੀ. ਐਡ ਦੇ ਚੌਥਾ ਸਮੈਸਟਰ ਦੇ ਵਿਦਿਆਰਥੀਆਂ ਨੂੰ ਸੰਸਥਾ ਦੇ ਦੂਜੇ ਦੂਜੇ ਸਾਲ ਵਾਲਿਆਂ ਨੇ ਵਿਦਾਇਗੀ ਪਾਰਟੀ ਦਿੱਤੀ | ਇਸ ਸਮੇਂ ਹੋਏ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰਜ਼ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਹੋਈ ਮੀਟਿੰਗ

ਮੋਗਾ, 10 ਅਗਸਤ (ਅਸ਼ੋਕ ਬਾਂਸਲ) - ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਇਕਾਈ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪ੍ਰਧਾਨ ਸੁਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ 'ਚ ਅਧਿਆਪਕਾਂ, ਸਕੂਲਾਂ, ਬੱਚਿਆਂ 'ਤੇ ਸਿੱਖਿਆ ਦੀਆਂ ਸਮੱਸਿਆਵਾਂ ਗੈਰਵਿੱਦਿਅਕ ਕੰਮਾਂ, ਆਨਲਾਈਨ ਕੰਮਾਂ ...

ਪੂਰੀ ਖ਼ਬਰ »

ਮੋਗਾ ਦੇ 22 ਪਿੰਡਾਂ ਨੂੰ ਆਦਰਸ਼ ਪਿੰਡ ਵਜੋਂ ਵਿਕਸਿਤ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ ਸੰਬੰਧਿਤ ਵਿਭਾਗਾਂ ਨਾਲ ਮੀਟਿੰਗ

• ਪਿੰਡ ਪੱਧਰੀ ਕਮੇਟੀਆਂ ਦਾ ਗਠਨ ਕਰਕੇ ਤੁਰੰਤ ਸਰਵੇ ਟੀਮ ਬਣਾਉਣ ਦੇ ਆਦੇਸ਼ ਜਾਰੀ ਮੋਗਾ, 10 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ ਅਧੀਨ ਜ਼ਿਲ੍ਹਾ ਮੋਗਾ ਦੇ 22 ਪਿੰਡਾਂ ਨੂੰ 'ਆਦਰਸ਼ ਪਿੰਡ' ਵਜੋਂ ...

ਪੂਰੀ ਖ਼ਬਰ »

ਗੁਰੂ ਨਾਨਕ ਬਾਸਕਟਬਾਲ ਅਕੈਡਮੀ ਦੇ ਸਿਖਲਾਈ ਕੈਂਪ ਦਾ ਨਿਰੀਖਣ ਡੀ. ਐਸ. ਪੀ. ਜ਼ੋਰਾ ਸਿੰਘ ਨੇ ਕੀਤਾ

ਮੋਗਾ, 10 ਅਗਸਤ (ਜਸਪਾਲ ਸਿੰਘ ਬੱਬੀ) - ਗੁਰੂ ਨਾਨਕ ਕਾਲਜ ਮੋਗਾ ਵਿਖੇ ਪਵਿੱਤਰ ਸਿੰਘ ਸੇਖੋਂ ਅਤੇ ਸ਼ਮਸ਼ੇਰ ਸਿੰਘ ਮੱਟਾ ਜੌਹਲ ਦੀ ਅਗਵਾਈ ਹੇਠ ਚੱਲ ਰਹੀ ਗੁਰੂ ਨਾਨਕ ਬਾਸਕਟਬਾਲ ਅਕੈਡਮੀ ਮੋਗਾ ਦੇ ਖਿਡਾਰੀਆਂ ਦੇ ਸਿਖਲਾਈ ਕੈਂਪ ਮੌਕੇ ਜੋਰਾ ਸਿੰਘ ਡੀ. ਐਸ. ਪੀ. ਸਥਾਨਕ ...

ਪੂਰੀ ਖ਼ਬਰ »

ਵਾਲਮੀਕਿ, ਮਜ਼੍ਹਬੀ ਸਿੱਖ ਮਹਾਂਸਭਾ ਨੇ ਰਾਖਵਾਂਕਰਨ ਬਹਾਲੀ ਵਾਸਤੇ ਵਿਧਾਇਕ ਰਜਨੀਸ਼ ਦਹੀਆ ਨੂੰ ਦਿੱਤਾ ਮੰਗ ਪੱਤਰ

• ਵਿਧਾਇਕ ਨੇ ਰਾਖਵਾਂਕਰਨ ਦਾ ਮੁੱਦਾ ਸਰਕਾਰ ਅੱਗੇ ਰੱਖਣ ਦਾ ਦਿੱਤਾ ਭਰੋਸਾ ਮੋਗਾ, 10 ਅਗਸਤ (ਸੁਰਿੰਦਰਪਾਲ ਸਿੰਘ) - ਵਾਲਮੀਕਿ/ਮਜ਼੍ਹਬੀ ਸਿੱਖ ਮਹਾਂ ਸਭਾ ਨੇ ਪ੍ਰਧਾਨ ਬਲਜਿੰਦਰ ਧਾਲੀਵਾਲ, ਪੈੱ੍ਰਸ ਸਕੱਤਰ ਸੁਖਦੀਪ ਸਿੰਘ, ਅਮਨਦੀਪ ਸਿੰਘ ਕਾਦਰਵਾਲਾ ਬਲਾਕ ...

ਪੂਰੀ ਖ਼ਬਰ »

ਗਲੋਬਲ ਫਲਾਇਰਜ਼ ਸੰਸਥਾ ਨੇ ਵਿਦਿਆਰਥੀ ਦਾ ਵਿਦੇਸ਼ ਪੜ੍ਹਨ ਜਾਣ ਦਾ ਸੁਪਨਾ ਕੀਤਾ ਸਾਕਾਰ

ਬੱਧਨੀ ਕਲਾਂ, 10 ਅਗਸਤ (ਸੰਜੀਵ ਕੋਛੜ) - ਗਲੋਬਲ ਫਲਾਇਰਜ਼ ਆਇਲਟਸ ਅਤੇ ਇਮੀਗੇ੍ਰਸ਼ਨ ਸੰਸਥਾ ਬੱਧਨੀ ਕਲਾਂ ਜੋ ਵਿਦੇਸ਼ ਵਿਚ ਪੜ੍ਹਾਈ ਕਰਨ ਦੇ ਚਾਹਵਾਨ ਬੱਚਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ | ਇਸ ਸੰਸਥਾ ਨੇ ਰਣਜੀਤ ਸਿੰਘ ਬੜਿੰਗ ਪੁੱਤਰ ਜਗਰੂਪ ਸਿੰਘ ਪਿੰਡ ਰਾਏਕੋਟ ...

ਪੂਰੀ ਖ਼ਬਰ »

ਪਾਣੀ ਦੀ ਬਰਬਾਦੀ ਵਾਲੇ ਖੇਤੀ ਮਾਡਲ ਦੀ ਥਾਂ ਕੁਦਰਤੀ ਕਿਸਾਨ ਪੱਖੀ ਖੇਤੀ ਮਾਡਲ ਲਾਗੂ ਕੀਤਾ ਜਾਵੇ - ਨਿਰਭੈ ਢੁੱਡੀਕੇ

• ਕਿਰਤੀ ਕਿਸਾਨ ਯੂਨੀਅਨ ਵਲੋਂ ਵਿਧਾਇਕ ਬਿਲਾਸਪੁਰ ਦੇ ਘਰ ਵੱਲ ਮਾਰਚ ਨਿਹਾਲ ਸਿੰਘ ਵਾਲਾ, 10 ਅਗਸਤ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ) - ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪੱਧਰੀ ਸੱਦੇ 'ਤੇ ਪੰਜਾਬ ਦੀਆਂ ਮੰਗਾਂ ਨੂੰ ਲੈ ਕੇ ਬਲਾਕ ਮੋਗਾ-1 ਤੇ ਬਲਾਕ ...

ਪੂਰੀ ਖ਼ਬਰ »

ਨਗਰ ਪੰਚਾਇਤ ਪ੍ਰਧਾਨ, ਮੀਤ ਪ੍ਰਧਾਨ, ਵਿਧਾਇਕ ਅਤੇ ਕੌਂਸਲਰ ਹੋਏ ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਵਿਖੇ ਨਤਮਸਤਕ

8 ਬਾਬਾ ਪ੍ਰਦੀਪ ਸਿੰਘ ਨੇ ਸਭਨਾ ਨੂੰ ਇਕਜੁੱਟ ਹੋ ਕੇ ਕੰਮ ਕਰਨ ਲਈ ਕੀਤਾ ਪ੍ਰੇਰਿਤ 8 ਸ਼ਹਿਰ ਦੇ ਵਿਕਾਸ ਕੰਮਾਂ 'ਚ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ - ਜਗਜੀਤ ਸਿੰਘ ਦੀਸ਼ਾ ਬੱਧਨੀ ਕਲਾਂ, 10 ਅਗਸਤ (ਸੰਜੀਵ ਕੋਛੜ) - ਨਗਰ ਪੰਚਾਇਤ ਬੱਧਨੀ ਕਲਾਂ ਦੀ ਨਵੇ ਚੁਣੇ ਗਏ ...

ਪੂਰੀ ਖ਼ਬਰ »

ਡੀ. ਐਮ. ਕਾਲਜ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਵਲੋਂ ਧਰਨਾ ਜਾਰੀ

ਮੋਗਾ, 10 ਅਗਸਤ (ਜਸਪਾਲ ਸਿੰਘ ਬੱਬੀ)-ਡੀ. ਐਮ. ਕਾਲਜ ਮੋਗਾ ਵਿਖੇ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਵਲੋਂ ਪੰਜਵੇਂ ਦਿਨ ਵੀ ਪੂਰੇ ਦਿਨ ਦੀ ਹੜਤਾਲ ਕੀਤੀ ਗਈ | ਯੂਨੀਅਨ ਪ੍ਰਧਾਨ ਸ਼ੰਕਰ ਗੋਤਮ ਨੇ ਦੱਸਿਆ ਕਿ ਕਾਲਜ ਵਲੋਂ ਕਰਮਚਾਰੀਆਂ ਦੇ ਐਲ.ਆਈ.ਸੀ. ਦੇ ਫ਼ੰਡ ਨਾ ਜਮਾ ਹੋਣ ...

ਪੂਰੀ ਖ਼ਬਰ »

ਲੰਪੀ ਸਕਿਨ ਕਾਰਨ ਵਧ ਰਹੀਆਂ ਪਸ਼ੂਆਂ ਦੀ ਮੌਤ ਦੀ ਗਿਣਤੀ 'ਤੇ ਸੂਬਾ ਸਰਕਾਰ ਤੁਰੰਤ ਧਿਆਨ ਦੇਵੇ - ਕਿਸਾਨ ਆਗੂ

ਨਿਹਾਲ ਸਿੰਘ ਵਾਲਾ, 10 ਅਗਸਤ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਨਿਹਾਲ ਸਿੰਘ ਵਾਲਾ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰੈੱਸ ਸਕੱਤਰ ਸੁਦਾਗਰ ਸਿੰਘ ਖਾਈ ਦੀ ਅਗਵਾਈ ਹੇਠ ਹੋਈ | ਇਸ ਮੌਕੇ ਵੱਖ-ਵੱਖ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਲਹਿਰਾਏ ਜਾਣਗੇ 1 ਲੱਖ 17 ਹਜ਼ਾਰ 600 ਤਿਰੰਗੇ

ਮੋਗਾ, 10 ਅਗਸਤ (ਸੁਰਿੰਦਰਪਾਲ ਸਿੰਘ)-ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਚਲਾਏ ਜਾ ਰਹੇ ਹਰ ਘਰ ਤਿਰੰਗਾ ਅਭਿਆਨ ਤਹਿਤ ਜ਼ਿਲ੍ਹਾ ਮੋਗਾ ਵਿਚ 1 ਲੱਖ 17 ਹਜ਼ਾਰ 600 ਤਿਰੰਗੇ ਲਹਿਰਾਏ ਜਾਣਗੇ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜ਼ਿਲ੍ਹਾ ...

ਪੂਰੀ ਖ਼ਬਰ »

ਡੀ. ਸੀ. ਮੋਗਾ ਨੂੰ ਪੈਨਸ਼ਨਰਜ਼ ਭਵਨ ਅਲਾਟ ਕਰਨ ਸੰਬੰਧੀ ਮੰਗ ਪੱਤਰ ਸੌਂਪਿਆ

ਮੋਗਾ, 10 ਅਗਸਤ (ਜਸਪਾਲ ਸਿੰਘ ਬੱਬੀ) - ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਮੋਗਾ ਅਤੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਨੇ ਦਲਜੀਤ ਸਿੰਘ ਭੁੱਲਰ ਤੇ ਦਰਸ਼ਨ ਸਿੰਘ ਬਰਾੜ ਦੀ ਅਗਵਾਈ ਹੇਠ ਕੁਲਵੰਤ ਸਿੰਘ ਡਿਪਟੀ ਕਮਿਸ਼ਨਰ ਮੋਗਾ ਨੂੰ ...

ਪੂਰੀ ਖ਼ਬਰ »

ਢੁੱਡੀਕੇ ਐਮ. ਐੱਡ. ਅਤੇ ਬੀ. ਐੱਡ. ਕਾਲਜ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਅਜੀਤਵਾਲ, 10 ਅਗਸਤ (ਸ਼ਮਸ਼ੇਰ ਸਿੰਘ ਗਾਲਿਬ) - ਲਾਲਾ ਲਾਜਪਤ ਰਾਏ ਮੈਮੋਰੀਅਲ ਕਾਲਜ ਆਫ਼ ਐਜੂਕੇਸ਼ਨ ਢੁੱਡੀਕੇ ਵਿਖੇ ਐਮ. ਐਡ. ਅਤੇ ਬੀ. ਐਡ ਦੇ ਚੌਥਾ ਸਮੈਸਟਰ ਦੇ ਵਿਦਿਆਰਥੀਆਂ ਨੂੰ ਸੰਸਥਾ ਦੇ ਦੂਜੇ ਦੂਜੇ ਸਾਲ ਵਾਲਿਆਂ ਨੇ ਵਿਦਾਇਗੀ ਪਾਰਟੀ ਦਿੱਤੀ | ਇਸ ਸਮੇਂ ਹੋਏ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰਜ਼ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਹੋਈ ਮੀਟਿੰਗ

ਮੋਗਾ, 10 ਅਗਸਤ (ਅਸ਼ੋਕ ਬਾਂਸਲ) - ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਇਕਾਈ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪ੍ਰਧਾਨ ਸੁਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ 'ਚ ਅਧਿਆਪਕਾਂ, ਸਕੂਲਾਂ, ਬੱਚਿਆਂ 'ਤੇ ਸਿੱਖਿਆ ਦੀਆਂ ਸਮੱਸਿਆਵਾਂ ਗੈਰਵਿੱਦਿਅਕ ਕੰਮਾਂ, ਆਨਲਾਈਨ ਕੰਮਾਂ ...

ਪੂਰੀ ਖ਼ਬਰ »

ਮੋਗਾ ਦੇ 22 ਪਿੰਡਾਂ ਨੂੰ ਆਦਰਸ਼ ਪਿੰਡ ਵਜੋਂ ਵਿਕਸਿਤ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ ਸੰਬੰਧਿਤ ਵਿਭਾਗਾਂ ਨਾਲ ਮੀਟਿੰਗ

• ਪਿੰਡ ਪੱਧਰੀ ਕਮੇਟੀਆਂ ਦਾ ਗਠਨ ਕਰਕੇ ਤੁਰੰਤ ਸਰਵੇ ਟੀਮ ਬਣਾਉਣ ਦੇ ਆਦੇਸ਼ ਜਾਰੀ ਮੋਗਾ, 10 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ ਅਧੀਨ ਜ਼ਿਲ੍ਹਾ ਮੋਗਾ ਦੇ 22 ਪਿੰਡਾਂ ਨੂੰ 'ਆਦਰਸ਼ ਪਿੰਡ' ਵਜੋਂ ...

ਪੂਰੀ ਖ਼ਬਰ »

ਗੁਰੂ ਨਾਨਕ ਬਾਸਕਟਬਾਲ ਅਕੈਡਮੀ ਦੇ ਸਿਖਲਾਈ ਕੈਂਪ ਦਾ ਨਿਰੀਖਣ ਡੀ. ਐਸ. ਪੀ. ਜ਼ੋਰਾ ਸਿੰਘ ਨੇ ਕੀਤਾ

ਮੋਗਾ, 10 ਅਗਸਤ (ਜਸਪਾਲ ਸਿੰਘ ਬੱਬੀ) - ਗੁਰੂ ਨਾਨਕ ਕਾਲਜ ਮੋਗਾ ਵਿਖੇ ਪਵਿੱਤਰ ਸਿੰਘ ਸੇਖੋਂ ਅਤੇ ਸ਼ਮਸ਼ੇਰ ਸਿੰਘ ਮੱਟਾ ਜੌਹਲ ਦੀ ਅਗਵਾਈ ਹੇਠ ਚੱਲ ਰਹੀ ਗੁਰੂ ਨਾਨਕ ਬਾਸਕਟਬਾਲ ਅਕੈਡਮੀ ਮੋਗਾ ਦੇ ਖਿਡਾਰੀਆਂ ਦੇ ਸਿਖਲਾਈ ਕੈਂਪ ਮੌਕੇ ਜੋਰਾ ਸਿੰਘ ਡੀ. ਐਸ. ਪੀ. ਸਥਾਨਕ ...

ਪੂਰੀ ਖ਼ਬਰ »

ਵਾਲਮੀਕਿ, ਮਜ਼੍ਹਬੀ ਸਿੱਖ ਮਹਾਂਸਭਾ ਨੇ ਰਾਖਵਾਂਕਰਨ ਬਹਾਲੀ ਵਾਸਤੇ ਵਿਧਾਇਕ ਰਜਨੀਸ਼ ਦਹੀਆ ਨੂੰ ਦਿੱਤਾ ਮੰਗ ਪੱਤਰ

• ਵਿਧਾਇਕ ਨੇ ਰਾਖਵਾਂਕਰਨ ਦਾ ਮੁੱਦਾ ਸਰਕਾਰ ਅੱਗੇ ਰੱਖਣ ਦਾ ਦਿੱਤਾ ਭਰੋਸਾ ਮੋਗਾ, 10 ਅਗਸਤ (ਸੁਰਿੰਦਰਪਾਲ ਸਿੰਘ) - ਵਾਲਮੀਕਿ/ਮਜ਼੍ਹਬੀ ਸਿੱਖ ਮਹਾਂ ਸਭਾ ਨੇ ਪ੍ਰਧਾਨ ਬਲਜਿੰਦਰ ਧਾਲੀਵਾਲ, ਪੈੱ੍ਰਸ ਸਕੱਤਰ ਸੁਖਦੀਪ ਸਿੰਘ, ਅਮਨਦੀਪ ਸਿੰਘ ਕਾਦਰਵਾਲਾ ਬਲਾਕ ...

ਪੂਰੀ ਖ਼ਬਰ »

ਗਲੋਬਲ ਫਲਾਇਰਜ਼ ਸੰਸਥਾ ਨੇ ਵਿਦਿਆਰਥੀ ਦਾ ਵਿਦੇਸ਼ ਪੜ੍ਹਨ ਜਾਣ ਦਾ ਸੁਪਨਾ ਕੀਤਾ ਸਾਕਾਰ

ਬੱਧਨੀ ਕਲਾਂ, 10 ਅਗਸਤ (ਸੰਜੀਵ ਕੋਛੜ) - ਗਲੋਬਲ ਫਲਾਇਰਜ਼ ਆਇਲਟਸ ਅਤੇ ਇਮੀਗੇ੍ਰਸ਼ਨ ਸੰਸਥਾ ਬੱਧਨੀ ਕਲਾਂ ਜੋ ਵਿਦੇਸ਼ ਵਿਚ ਪੜ੍ਹਾਈ ਕਰਨ ਦੇ ਚਾਹਵਾਨ ਬੱਚਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ | ਇਸ ਸੰਸਥਾ ਨੇ ਰਣਜੀਤ ਸਿੰਘ ਬੜਿੰਗ ਪੁੱਤਰ ਜਗਰੂਪ ਸਿੰਘ ਪਿੰਡ ਰਾਏਕੋਟ ...

ਪੂਰੀ ਖ਼ਬਰ »

ਪਾਣੀ ਦੀ ਬਰਬਾਦੀ ਵਾਲੇ ਖੇਤੀ ਮਾਡਲ ਦੀ ਥਾਂ ਕੁਦਰਤੀ ਕਿਸਾਨ ਪੱਖੀ ਖੇਤੀ ਮਾਡਲ ਲਾਗੂ ਕੀਤਾ ਜਾਵੇ - ਨਿਰਭੈ ਢੁੱਡੀਕੇ

• ਕਿਰਤੀ ਕਿਸਾਨ ਯੂਨੀਅਨ ਵਲੋਂ ਵਿਧਾਇਕ ਬਿਲਾਸਪੁਰ ਦੇ ਘਰ ਵੱਲ ਮਾਰਚ ਨਿਹਾਲ ਸਿੰਘ ਵਾਲਾ, 10 ਅਗਸਤ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ) - ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪੱਧਰੀ ਸੱਦੇ 'ਤੇ ਪੰਜਾਬ ਦੀਆਂ ਮੰਗਾਂ ਨੂੰ ਲੈ ਕੇ ਬਲਾਕ ਮੋਗਾ-1 ਤੇ ਬਲਾਕ ...

ਪੂਰੀ ਖ਼ਬਰ »

ਨਗਰ ਪੰਚਾਇਤ ਪ੍ਰਧਾਨ, ਮੀਤ ਪ੍ਰਧਾਨ, ਵਿਧਾਇਕ ਅਤੇ ਕੌਂਸਲਰ ਹੋਏ ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਵਿਖੇ ਨਤਮਸਤਕ

8 ਬਾਬਾ ਪ੍ਰਦੀਪ ਸਿੰਘ ਨੇ ਸਭਨਾ ਨੂੰ ਇਕਜੁੱਟ ਹੋ ਕੇ ਕੰਮ ਕਰਨ ਲਈ ਕੀਤਾ ਪ੍ਰੇਰਿਤ 8 ਸ਼ਹਿਰ ਦੇ ਵਿਕਾਸ ਕੰਮਾਂ 'ਚ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ - ਜਗਜੀਤ ਸਿੰਘ ਦੀਸ਼ਾ ਬੱਧਨੀ ਕਲਾਂ, 10 ਅਗਸਤ (ਸੰਜੀਵ ਕੋਛੜ) - ਨਗਰ ਪੰਚਾਇਤ ਬੱਧਨੀ ਕਲਾਂ ਦੀ ਨਵੇ ਚੁਣੇ ਗਏ ...

ਪੂਰੀ ਖ਼ਬਰ »

ਡੀ. ਐਮ. ਕਾਲਜ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਵਲੋਂ ਧਰਨਾ ਜਾਰੀ

ਮੋਗਾ, 10 ਅਗਸਤ (ਜਸਪਾਲ ਸਿੰਘ ਬੱਬੀ)-ਡੀ. ਐਮ. ਕਾਲਜ ਮੋਗਾ ਵਿਖੇ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਵਲੋਂ ਪੰਜਵੇਂ ਦਿਨ ਵੀ ਪੂਰੇ ਦਿਨ ਦੀ ਹੜਤਾਲ ਕੀਤੀ ਗਈ | ਯੂਨੀਅਨ ਪ੍ਰਧਾਨ ਸ਼ੰਕਰ ਗੋਤਮ ਨੇ ਦੱਸਿਆ ਕਿ ਕਾਲਜ ਵਲੋਂ ਕਰਮਚਾਰੀਆਂ ਦੇ ਐਲ.ਆਈ.ਸੀ. ਦੇ ਫ਼ੰਡ ਨਾ ਜਮਾ ਹੋਣ ...

ਪੂਰੀ ਖ਼ਬਰ »

ਲੰਪੀ ਸਕਿਨ ਕਾਰਨ ਵਧ ਰਹੀਆਂ ਪਸ਼ੂਆਂ ਦੀ ਮੌਤ ਦੀ ਗਿਣਤੀ 'ਤੇ ਸੂਬਾ ਸਰਕਾਰ ਤੁਰੰਤ ਧਿਆਨ ਦੇਵੇ - ਕਿਸਾਨ ਆਗੂ

ਨਿਹਾਲ ਸਿੰਘ ਵਾਲਾ, 10 ਅਗਸਤ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਨਿਹਾਲ ਸਿੰਘ ਵਾਲਾ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰੈੱਸ ਸਕੱਤਰ ਸੁਦਾਗਰ ਸਿੰਘ ਖਾਈ ਦੀ ਅਗਵਾਈ ਹੇਠ ਹੋਈ | ਇਸ ਮੌਕੇ ਵੱਖ-ਵੱਖ ...

ਪੂਰੀ ਖ਼ਬਰ »

ਵੇਸਟ ਮੈਟੀਰੀਅਲ ਤੋਂ ਰੱਖੜੀਆਂ ਬਣਾ ਕੇ ਬੱਚਿਆਂ ਨੇ ਕੀਤਾ ਆਪਣੀ ਪ੍ਰਤਿਭਾ ਦਾ ਇਜ਼ਹਾਰ

ਨਿਹਾਲ ਸਿੰਘ ਵਾਲਾ, 10 ਅਗਸਤ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਬੱਚਿਆਂ ਅੰਦਰ ਅਥਾਹ ਪ੍ਰਤਿਭਾ ਛੁਪੀ ਹੋਈ ਹੈ ਅਤੇ ਉਸ ਦੇ ਪ੍ਰਗਟਾਵੇ ਲਈ ਢੁਕਵੇਂ ਮੌਕੇ ਪ੍ਰਦਾਨ ਕਰਨ ਦੀ ਲੋੜ ਹੈ | ਇਹ ਭਾਵਪੂਰਤ ਸ਼ਬਦ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ...

ਪੂਰੀ ਖ਼ਬਰ »

ਗਊ ਵੰਸ਼ ਨੂੰ ਬਚਾਉਣ ਲਈ ਪ੍ਰਸ਼ਾਸਨ ਚੁੱਕੇ ਵਿਸ਼ੇਸ਼ ਕਦਮ - ਮਨਦੀਪ ਕੱਕੜ

ਬਾਘਾ ਪੁਰਾਣਾ, 10 ਅਗਸਤ (ਕ੍ਰਿਸ਼ਨ ਸਿੰਗਲਾ)-ਗਊ ਸੇਵਕ ਮਨਦੀਪ ਕੱਕੜ ਨੇ ਪਸ਼ੂਆਂ ਵਿਚ ਫੈਲੀ ਲੰਪੀ ਸਕਿਨ ਨਾਮੀ ਲਾਗ ਦੀ ਬਿਮਾਰੀ ਦੀ ਰੋਕਥਾਮ ਅਤੇ ਬਚਾਅ ਲਈ ਜਾਗਰੂਕਤਾ ਮੁਹਿੰਮ ਚਲਾਉਣ ਅਤੇ ਪਸ਼ੂਆਂ ਦੇ ਹੋਏ ਨੁਕਸਾਨ ਦੀ ਭਰਪਾਈ ਦੇ ਲਈ ਸਰਕਾਰ ਨੂੰ ਠੋਸ ਕਦਮ ਚੁੱਕਣ ...

ਪੂਰੀ ਖ਼ਬਰ »

ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਆਜ਼ਾਦੀ ਦਿਵਸ ਨੂੰ ਸਮਰਪਿਤ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ

ਕਿਸ਼ਨਪੁਰਾ ਕਲਾਂ, 10 ਅਗਸਤ (ਅਮੋਲਕ ਸਿੰਘ ਕਲਸੀ) - ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਅੱਜ ਆਜ਼ਾਦੀ ਦਿਵਸ ਨੂੰ ਮੁੱਖ ਰੱਖਦੇ ਹੋਏ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ ਗਿਆ | ਜੂਨੀਅਰ ਵਿੰਗ ਦੇ ਬੱਚਿਆਂ ਨੇ ਅਲੱਗ-ਅਲੱਗ ਪਹਿਰਾਵੇ ਪਾਏ ਤੇ ਉਨ੍ਹਾਂ ਦੇ ਜੀਵਨ ਸੰਬੰਧੀ ...

ਪੂਰੀ ਖ਼ਬਰ »

ਅਰੋੜਾ ਮਹਾਂ ਸਭਾ ਵਲੋਂ ਤਿਰੰਗੇ ਝੰਡੇ ਭੇਟ ਕੀਤੇ

ਮੋਗਾ 10 ਅਗਸਤ (ਅਸ਼ੋਕ ਬਾਂਸਲ)-ਅਰੋੜਾ ਮਹਾਂ ਸਭਾ ਵਲੋਂ ਭਾਰਤ ਦੀ ਆਜ਼ਾਦੀ ਦੇ 75ਵੀ ਵਰ੍ਹੇਗੰਢ ਦੇ ਸ਼ੁੱਭ ਮੌਕੇ ਤੇ ਭਾਰਤ ਸਰਕਾਰ ਵਲੋਂ ਆਯੋਜਿਤ ਅੰਮਿ੍ਤ ਮਹਾਂ ਉਤਸਵ ਦੀ ਕੜੀ ਦੇ ਤਹਿਤ ਮਿੱਤਲ ਰੋਡ ਸਥਿਤ ਦਿ ਸਟੈਂਡਿੰਗ ਸਟੋਨ ਮਿਲੇਨੀਅਮ ਸਕੂਲ ਵਿਖੇ ਅਧਿਆਪਕਾਵਾਂ ...

ਪੂਰੀ ਖ਼ਬਰ »

ਅਰਮਾਨ ਸਿੰਘ ਹੈੱਡ ਬੁਆਏ ਅਤੇ ਮਨਵੀਰ ਕੌਰ ਹੈੱਡ ਗਰਲ ਚੁਣੇ

ਨਿਹਾਲ ਸਿੰਘ ਵਾਲਾ, 10 ਅਗਸਤ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ) - ਸਥਾਨਿਕ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਰੌਇਲ ਕਾਨਵੈਂਟ ਸਕੂਲ ਨਿਹਾਲ ਸਿੰਘ ਵਾਲਾ ਵਿਖੇ ਵਿਦਿਆਰਥੀ ਚੋਣਾਂ ਹੋਈਆਂ | ਸਕੂਲ ਕੈਂਪਸ 'ਚ ਹੈੱਡ ਬੁਆਏ ਅਤੇ ਹੈੱਡ ਗਰਲ ਦੀ ਚੋਣ ਲਈ ...

ਪੂਰੀ ਖ਼ਬਰ »

ਐਸ.ਐਫ.ਸੀ. ਪਬਲਿਕ ਸਕੂਲ 'ਚ ਮਨਾਇਆ ਸੁਤੰਤਰਤਾ ਦਿਵਸ ਸਮਾਰੋਹ

ਧਰਮਕੋਟ, 10 ਅਗਸਤ (ਪਰਮਜੀਤ ਸਿੰਘ)-ਅੱਜ ਐਸ.ਐਫ.ਸੀ. ਪਬਲਿਕ ਸਕੂਲ 'ਚ ਸੁਤੰਤਰਤਾ ਦਿਵਸ ਤੋਂ ਚਾਰ ਦਿਨ ਪਹਿਲਾ ਆਜ਼ਾਦੀ ਦਿਵਸ ਮਨਾਇਆ ਗਿਆ | ਸਰਕਾਰ ਨੇ ਵੀ ਇਸ ਵਾਰ ਆਜ਼ਾਦੀ ਦਿਵਸ ਨੂੰ ਵੱਖਰੇ ਢੰਗ ਨਾਲ ਮਨਾਉਣ ਦਾ ਫ਼ੈਸਲਾ ਲਿਆ ਹੈ ਇਯ ਤਰਾਂ ਦੇਸ਼ ਦੇ ਹਰ ਘਰ ਵਿਚ ...

ਪੂਰੀ ਖ਼ਬਰ »

ਸੰਤ ਦਰਬਾਰਾ ਸਿੰਘ ਸਕੂਲ ਆਫ਼ ਨਰਸਿੰਗ ਲੋਪੋ 'ਚ ਤੀਆਂ ਦਾ ਤਿਉਹਾਰ ਮਨਾਇਆ

ਨਿਹਾਲ ਸਿੰਘ ਵਾਲਾ, 10 ਅਗਸਤ (ਸੁਖਦੇਵ ਸਿੰਘ ਖਾਲਸਾ) - ਮਾਲਵੇ ਦੀ ਪਵਿੱਤਰ ਧਰਤੀ 'ਤੇ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਦਰਬਾਰਾ ਸਿੰਘ ਸਕੂਲ ਆਫ਼ ਨਰਸਿੰਗ ਲੋਪੋ 'ਚ ਤੀਆਂ ਤੀਜ ਦਾ ...

ਪੂਰੀ ਖ਼ਬਰ »

ਤੀਆਂ 'ਚ ਵਿਧਾਇਕ ਢੋਸ ਦੀ ਧਰਮਪਤਨੀ ਵਲੋਂ ਸ਼ਿਰਕਤ

ਕੋਟ ਈਸੇ ਖਾਂ, 10 ਅਗਸਤ (ਨਿਰਮਲ ਸਿੰਘ ਕਾਲੜਾ) - ਪਿੰਡ ਲੋਹਾਰਾ ਵਿਖੇ ਦੋ ਦਿਨ ਤੀਆਂ ਦਾ ਤਿਉਹਾਰ ਔਰਤਾਂ ਵਲੋਂ ਬੜੇ ਹੀ ਚਾਵਾਂ ਦੇ ਨਾਲ ਪੀਂਘਾਂ ਝੂਟ ਕੇ, ਗਿੱਧੇ ਪਾ ਕੇ ਮਨਾਇਆ ਗਿਆ | ਅਖੀਰ ਵਾਲੇ ਦਿਨ ਤੀਆਂ ਦੇ ਤਿਉਹਾਰ ਤੇ ਪਿੰਡ ਦੀਆਂ ਔਰਤਾਂ ਨਾਲ ਗਿੱਧੇ ਦੀ ਸਾਂਝ ...

ਪੂਰੀ ਖ਼ਬਰ »

ਪਿੰਡ ਰੋਡੇ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਸਮਾਲਸਰ, 10 ਅਗਸਤ (ਕਿਰਨਦੀਪ ਸਿੰਘ ਬੰਬੀਹਾ) - ਝਾਂਸੀ ਦੀ ਰਾਣੀ ਸੁਸਾਇਟੀ ਫੋਰਸ ਕਲੱਬ ਪਿੰਡ ਰੋਡੇ (ਮੋਗਾ) ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋਡੇ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਹ ਤੀਆਂ ਦਾ ਤਿਉਹਾਰ ਹਰਦੀਪ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੋਡੇ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਨੱਥੂਵਾਲਾ ਗਰਬੀ, 10 ਅਗਸਤ (ਸਾਧੂ ਰਾਮ ਲੰਗੇਆਣਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੋਡੇ ਵਿਖੇ ਸਕੂਲ ਚੇਅਰਮੈਨ ਜਗਰੂਪ ਸਿੰਘ, ਡਾਇਰੈਕਟਰ ਜਸਵੀਰ ਸਿੰਘ ਅਤੇ ਪਿ੍ੰਸੀਪਲ ਗੁਰਪ੍ਰੀਤ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਸਮਾਲਸਰ, 10 ਅਗਸਤ (ਕਿਰਨਦੀਪ ਸਿੰਘ ਬੰਬੀਹਾ)-ਮੋਗਾ ਦੇ ਕੋਟਕਪੂਰਾ ਰੋਡ 'ਤੇ ਪੰਜਗਰਾਈਾ ਖ਼ੁਰਦ ਦੇ ਕੋਲ ਵਿਖੇ ਸਥਿਤ ਮਿਲੇਨੀਅਮ ਵਰਲਡ ਸਕੂਲ ਵਿਖੇ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਮੈਡਮ ਸੀਮਾ ਸ਼ਰਮਾ, ਚੇਅਰਮੈਨ ਵਾਸੂ ...

ਪੂਰੀ ਖ਼ਬਰ »

ਕਿਸ਼ਨਪੁਰਾ ਕਲਾਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਕਿਸ਼ਨਪੁਰਾ ਕਲਾਂ, 10 ਅਗਸਤ (ਅਮੋਲਕ ਸਿੰਘ ਕਲਸੀ) - ਕਸਬਾ ਕਿਸ਼ਨਪੁਰਾ ਦੀ ਅਧਿਆਪਕਾ ਮਨਦੀਪ ਕੌਰ ਔਲਖ ਪਤਨੀ ਉੱਘੇ ਸਮਾਜ ਸੇਵੀ ਹਰਪ੍ਰੀਤ ਸਿੰਘ ਹੈਪੀ ਔਲਖ ਪੰਜਾਬ ਪੁਲਿਸ ਦੇ ਉੱਦਮ ਸਦਕਾ ਪੰਜਾਬੀ ਵਿਰਸੇ ਦੀਆਂ ਅਲੋਪ ਹੋ ਰਹੀਆਂ ਯਾਦਾਂ ਨੂੰ ਯਾਦ ਕਰਵਾਉਂਦਾ ਹੋਇਆ ...

ਪੂਰੀ ਖ਼ਬਰ »

ਕੈਂਬਰਿਜ ਕਾਨਵੈਂਟ ਸਕੂਲ 'ਚ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

ਕੋਟ ਈਸੇ ਖਾਂ, 10 ਅਗਸਤ (ਨਿਰਮਲ ਸਿੰਘ ਕਾਲੜਾ) - ਇਲਾਕੇ ਦੀ ਮਸ਼ਹੂਰ ਸੰਸਥਾ ਕੈਂਬਰਿਜ ਕਾਨਵੈਂਟ ਸਕੂਲ ਵਿਚ ਹਰ ਤਿਉਹਾਰ ਨੂੰ ਬੜੇ ਹੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ, ਇਸੇ ਤਰ੍ਹਾਂ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਿਚ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਮੋਗਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਮੋਗਾ, 10 ਅਗਸਤ (ਜਸਪਾਲ ਸਿੰਘ ਬੱਬੀ) - ਗੁਰੂ ਨਾਨਕ ਕਾਲਜ ਮੋਗਾ ਵਿਖੇ ਪਿ੍ੰਸੀਪਲ ਡਾ. ਜਤਿੰਦਰ ਕੌਰ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਡਾ. ਸਿਮਰਜੀਤ ਕੌਰ ਗਿੱਲ ਨੇ ਤੀਆਂ ਦੇ ਪਿਛੋਕੜ ਅਤੇ ਇਸ ਦੀ ਸੱਭਿਆਚਾਰਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX