ਸੰਗਰੂਰ, 10 ਅਗਸਤ (ਦਮਨਜੀਤ ਸਿੰਘ)-ਜ਼ਿਲ੍ਹਾ ਸੰਗਰੂਰ ਪੁਲਿਸ ਦੇ ਮਹਿਲਾ ਥਾਣੇ ਦਾ ਉਦਘਾਟਨ ਅੱਜ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਵਲੋਂ ਕੀਤਾ ਗਿਆ | ਸਥਾਨਕ ਪੰਚਾਇਤੀ ਭਵਨ ਦੀ ਇਮਾਰਤ 'ਚ ਬਣੇ ਇਸ ਥਾਣੇ ਦਾ ਉਦਘਾਟਨ ਕਰਦਿਆਂ ਬੀਬਾ ਭਰਾਜ ਨੇ ਕਿਹਾ ਕਿ ਔਰਤਾਂ ...
ਮਸਤੂਆਣਾ ਸਾਹਿਬ, 10 ਅਗਸਤ (ਦਮਦਮੀ)-ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ 'ਤੇ ਮਸਤੂਆਣਾ ਸਾਹਿਬ ਅਤੇ ਬਹਾਦਰਪੁਰ ਦੇ ਵਿਚਕਾਰ ਪੈਟਰੋਲ ਪੰਪ ਨਜ਼ਦੀਕ ਕਾਰ ਅਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦਾ ...
ਭਵਾਨੀਗੜ੍ਹ, 10 ਅਗਸਤ (ਰਣਧੀਰ ਸਿੰਘ ਫੱਗੂਵਾਲਾ)-ਨਿੱਜੀ ਬੱਸ ਅਪਰੇਟਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਬਠਿੰਡਾ-ਚੰਡੀਗੜ੍ਹ ਮੁੱਖ ਸੜਕ ਬੰਦ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ 'ਤੇ ਪੰਜਾਬ ਮੋਟਰ ਯੂਨੀਅਨ ਦੇ ਜ਼ਿਲ੍ਹਾ ...
ਸੰਗਰੂਰ, 10 ਅਗਸਤ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਭਾਰਤੀ ਜਨਤਾ ਪਾਰਟੀ ਦੀ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਮੀਨਾ ਖੋਖਰ ਵਲੋਂ ਮਾਨਸਿਕ ਦਬਾਅ ਦੇ ਚੱਲਦਿਆਂ ਬੀਤੀ ਰਾਤ ਆਤਮ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਐਸ.ਐਚ.ਓ. ਸਿਟੀ ਇੰਸਪੈਕਟਰ ...
ਅਮਰਗੜ੍ਹ, 10 ਅਗਸਤ (ਸੁਖਜਿੰਦਰ ਸਿੰਘ ਝੱਲ)-ਪਸ਼ੂਆਂ ਦੇ ਚਮੜੀ ਰੋਗ (ਐਲ.ਐਸ.ਡੀ.) ਸਬੰਧੀ ਚੱਲ ਰਹੇ ਇਲਾਜ ਦਾ ਜਾਇਜ਼ਾ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵਲੋਂ ਲਿਆ ਗਿਆ | ਇਸ ਸਬੰਧੀ ਪਸ਼ੂ ਪਾਲਣ ਵਿਭਾਗ ਦੇ ...
ਸੁਨਾਮ ਊਧਮ ਸਿੰਘ ਵਾਲਾ, 10 ਅਗਸਤ (ਧਾਲੀਵਾਲ, ਭੁੱਲਰ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੱਕੀ ਜ਼ਮਾਨਤ ਮਿਲਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਾਈਸ ਚੇਅਰਮੈਨ ਪੀ. ਆਰ. ਟੀ. ਸੀ ...
ਸੰਗਰੂਰ, 10 ਅਗਸਤ (ਧੀਰਜ ਪਸ਼ੋਰੀਆ)-ਰੂਰਲ ਹੈਲਥ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਕਮਲਜੀਤ ਸਿੰਘ ਚੌਹਾਨ ਨੇ ਪੰਜਾਬ ਸਰਕਾਰ ਵਲੋਂ ਪਿੰਡਾਂ ਦੀਆਂ ਡਿਸਪੈਂਸਰੀਆਂ 'ਚ ਕੰਮ ਕਰਦੇ ਉੱਚ ਸਿੱਖਿਆ ਪ੍ਰਾਪਤ ਰੂਰਲ ਫਾਰਮੇਸੀ ਅਫ਼ਸਰਾਂ ਨੂੰ ...
ਧੂਰੀ, 10 ਅਗਸਤ (ਲਖਵੀਰ ਸਿੰਘ ਧਾਂਦਰਾ)-ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵਲੋਂ ਬਲਾਕ ਧੂਰੀ ਦੇ ਪ੍ਰਧਾਨ ਹਰਬੰਸ ਸਿੰਘ ਲੱਡਾ ਤੇ ਬਲਾਕ ਸੰਗਰੂਰ ਦੇ ਪ੍ਰਧਾਨ ਗੋਬਿੰਦਰ ਸਿੰਘ ਮੰਗਵਾਲ ਦੀ ਅਗਵਾਈ ਹੇਠ ਥਾਣਾ ਸਿਟੀ ਧੂਰੀ ਅੱਗੇ ਪਿੰਡ ਧੂਰਾ ਵਿਖੇ ਡੇਅਰੀ ...
ਸੰਗਰੂਰ, 10 ਅਗਸਤ (ਅਮਨਦੀਪ ਸਿੰਘ ਬਿੱਟਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਹੋਈ | ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਹਿਗੜ੍ਹ ਭਾਦਸੋਂ ਨੇ ...
ਸੰਦੌੜ, 10 ਅਗਸਤ (ਜਸਵੀਰ ਸਿੰਘ ਜੱਸੀ)-ਪੁਲਿਸ ਥਾਣਾ ਸੰਦੌੜ ਮੁਖੀ ਸੁਖਵਿੰਦਰ ਸਿੰਘ ਖੁਰਦ ਵਲੋਂ ਆਪਣੀ ਪੁਲਿਸ ਟੀਮ ਦੇ ਨਾਲ ਮਿਲ ਕੇ ਨਸ਼ੀਲੀਆਂ ਗੋਲੀਆਂ ਵੇਚਣ ਦਾ ਕਾਰੋਬਾਰ ਕਰਨ ਵਾਲੇ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕਰਨ ਦਾ ਦਾਅਵਾ ਕੀਤਾ ਗਿਆ ਹੈ ...
ਮੂਣਕ, 10 ਅਗਸਤ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)-ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਹੱਲ ਕਰਾਉਣ ਦੇ ਲਈ ਐਸ.ਡੀ.ਐਮ. ਦਫ਼ਤਰ ਵਿਚ ਪ੍ਰਾਪਰਟੀ ਸਲਾਹਕਾਰ, ਵਸੀਕਾ ਨਵੀਸ, ਵਕੀਲ, ਅਸ਼ਟਾਮ ਫਰੋਸ ਅਤੇ ਟਾਈਪਿਸਟਾਂ ਦਾ ਇਕ ਵਫ਼ਦ ਐੱਸ ਡੀ ਐੱਮ ਮੂਣਕ ਨੂੰ ਮਿਲਿਆ ਅਤੇ ...
ਸੰਗਰੂਰ, 10 ਅਗਸਤ (ਧੀਰਜ ਪਸ਼ੌਰੀਆ) - ਲਹਿਰਾਗਾਗਾ ਨਿਵਾਸੀ ਸਭਾ ਸੰਗਰੂਰ ਵਲੋਂ ਪੋ੍ਰ. ਸ਼ਾਮ ਲਾਲ ਸਿੰਗਲਾ ਦੀ ਅਗਵਾਈ ਵਿਚ ਲਹਿਰਾ ਭਵਨ ਵਿਖੇ ਲਗਾਏ ਮੈਡੀਕਲ ਕੈਂਪ ਵਿਚ 80 ਦੇ ਕਰੀਬ ਮਰੀਜਾਂ ਦਾ ਮੈਡੀਕਲ ਚੈਕਅੱਪ ਕਰ ਕੇ ਮੁਫਤ ਦਵਾਈਆਂ ਦਿੱਤੀਆਂ ਗਈਆਂ | ਕੈਂਪ ਦੇ ...
ਸੁਨਾਮ ਊਧਮ ਸਿੰਘ ਵਾਲਾ, 10 ਅਗਸਤ (ਸੱਗੂ, ਭੁੱਲਰ, ਧਾਲੀਵਾਲ)-ਸ਼ਹਿਰ ਸੁਨਾਮ ਸ਼ਹੀਦ ਊਧਮ ਸਿੰਘ ਵਾਲਾ ਵਿਖੇ 75ਵੇਂ ਆਜ਼ਾਦੀ ਦਿਵਸ ਨੂੰ ਮੁੱਖ ਰੱਖਦੇ ਹੋਏ ਭਾਰਤੀ ਜਨਤਾ ਪਾਰਟੀ ਸੁਨਾਮ ਦੇ ਵਲੋਂ ਤਿਰੰਗਾ ਯਾਤਰਾ ਕੱਢੀ ਗਈ | ਜਿਸ ਦੇ ਵਿੱਚ ਸੀਨੀਅਰ ਭਾਜਪਾ ਆਗੂ ਮੈਡਮ ...
ਮੂਣਕ, 10 ਅਗਸਤ (ਭਾਰਦਵਾਜ, ਸਿੰਗਲਾ)-ਬਾਬੂ ਬਿ੍ਛਭਾਨ ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੂਣਕ ਵਿਖੇ ਪਿ੍ੰਸੀਪਲ ਸੰਜੀਵ ਸਰਮਾ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਰੱਖੜੀ ਬਣਾਉਣ ਅਤੇ ਆਜ਼ਾਦੀ ...
ਲਹਿਰਾਗਾਗਾ, 10 ਅਗਸਤ (ਕੰਵਲਜੀਤ ਸਿੰਘ ਢੀਂਡਸਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸੌਰ ਦੀ ਅਗਵਾਈ ਹੇਠ ਅਨਾਜ ਮੰਡੀ ਵਿਚ ਪਿੰਡ ਇਕਾਈਆਂ ਦੀ ਹੋਈ ਮੀਟਿੰਗ ਹੋਈ | ਕਿਸਾਨਾਂ ਨੇ ਕਿਹਾ ਕਿ ਕਾਲੇ ਖੇਤੀ ...
ਲਹਿਰਾਗਾਗਾ, 10 ਅਗਸਤ (ਗਰਗ, ਢੀਂਡਸਾ, ਖੋਖਰ)-ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਸੂਬਾ ਖ਼ਜ਼ਾਨਚੀ ਸ਼ਿਵ ਕੁਮਾਰ ਨੇ ਦੱਸਿਆ ਹੈ ਕਿ ਜੰਗਲਾਤ ਕਾਮਿਆਂ ਵਲੋਂ ਆਪਣੀਆਂ ਮੰਗਾਂ ਲਈ 17 ਅਗਸਤ ਤੋਂ ਵਣ ਭਵਨ ਮੋਹਾਲੀ ਵਿਖੇ ਸੂਬਾ ਪੱਧਰੀ ਰੋਸ ਧਰਨਾ ਦੇਣ ...
ਸੰਗਰੂਰ, 10 ਅਗਸਤ (ਧੀਰਜ ਪਸ਼ੌਰੀਆ)-ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਹਲਕੇ ਦੇ ਪਿੰਡ ਰੂਪਾਹੇੜੀ, ਖਿਲਰੀਆਂ, ਬੰਗਾਵਾਲੀ ਦਾ ਦੌਰਾ ਕਰਨ ਤੋਂ ਬਾਅਦ ਦੱਸਿਆ ਕਿ ਇਨ੍ਹਾਂ ਪਿੰਡਾਂ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਬੀਬੀ ਭਰਾਜ ਨੇ ਦੱਸਿਆ ਕਿ ਜ਼ਿਆਦਾ ...
ਮਲੇਰਕੋਟਲਾ, 8 ਅਗਸਤ (ਪਰਮਜੀਤ ਸਿੰਘ ਕੁਠਾਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਮਲੇਰਕੋਟਲਾ ਅਤੇ ਪਿੰਡ ਇਕਾਈ ਹਥਨ ਵੱਲੋਂ ਬਲਾਕ ਪ੍ਰਧਾਨ ਚਰਨਜੀਤ ਸਿੰਘ ਹਥਨ ਦੀ ਅਗਵਾਈ ਹੇਠ ਜਥੇਬੰਦੀ ਦੇ ਮਰਹੂਮ ਪ੍ਰਧਾਨ ਸਾਥੀ ਬਲਜਿੰਦਰ ਸਿੰਘ ਹਥਨ ਦੀ ਬਰਸੀ ਮੌਕੇ ਜੁੜੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਮੌਜੂਦਾ ਰਾਜ ਪ੍ਰਬੰਧ ਆਮ ਕਿਰਤੀਆਂ ਦੀ ਬਜਾਇ ਵੱਡੇ ਕਾਰਪੋਰੇਟ ਘਰਾਣਿਆਂ ਦੇ ਹਿਤਾਂ ਦੀ ਪਹਿਰੇਦਾਰੀ ਕਰਨ ਵਾਲਾ ਲੋਕ ਦੋਖੀ ਪ੍ਰਬੰਧ ਹੈ ਅਤੇ ਰਿਵਾਇਤੀ ਸਿਆਸੀ ਪਾਰਟੀਆਂ ਇਨ੍ਹਾਂ ਅਮੀਰ ਘਰਾਣਿਆਂ ਦੇ ਇਸ਼ਾਰਿਆਂ 'ਤੇ ਹੀ ਨੱਚਣ ਵਾਲੀਆਂ ਪਾਰਟੀਆਂ ਹਨ | ਮਰਹੂਮ ਬਲਜਿੰਦਰ ਸਿੰਘ ਹਥਨ ਨੂੰ ਕਿਸਾਨ ਲਹਿਰ ਦਾ ਯੋਧਾ ਆਗੂ ਦੱਸਦਿਆਂ ਪ੍ਰਧਾਨ ਉਗਰਾਹਾਂ ਨੇ ਕਿਹਾ ਕਿ ਉਸ ਵੱਲੋਂ ਕੀਤੀ ਵਰਿ੍ਹਆਂ ਦੀ ਦਿਨ ਰਾਤ ਮਿਹਨਤ ਸਦਕਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅੱਜ ਮਲੇਰਕੋਟਲਾ ਸਮੇਤ ਸਮੁੱਚੇ ਪੰਜਾਬ ਅੰਦਰ ਇਕ ਵੱਡੀ ਲੋਕ ਸ਼ਕਤੀ ਬਣ ਕੇ ਹਕੂਮਤਾਂ ਨਾਲ ਮੱਥਾ ਲਾ ਰਹੀ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ, ਜਰਨਲ ਸਕੱਤਰ ਕੇਵਲ ਸਿੰਘ ਭੜੀ, ਸੀਨੀਅਰ ਮੀਤ ਪ੍ਰਧਾਨ ਸੇਰ ਸਿੰਘ ਮਹੋਲੀ, ਜ਼ਿਲ੍ਹਾ ਆਗੂ ਰਜਿੰਦਰ ਸਿੰਘ ਭੋਗੀਵਾਲ, ਸਤਿਨਾਮ ਸਿੰਘ ਆਦਿ ਆਗੂਆਂ ਨੇ ਵੀ ਸ਼ਰਧਾਂਜਲੀਆਂ ਭੇਟ ਕੀਤੀਆਂ |
ਧੂਰੀ, 10 ਅਗਸਤ (ਲਖਵੀਰ ਸਿੰਘ ਧਾਂਦਰਾ)-ਵਾਤਾਵਰਣ ਦੀ ਸ਼ੁੱਧਤਾ ਲਈ ਅੱਜ ਗਰਾਮ ਪੰਚਾਇਤ ਪਿੰਡ ਲੱਡਾ ਵਲੋਂ ਸਰਪੰਚ ਮਿੱਠੂ ਲੱਡਾ ਦੀ ਅਗਵਾਈ ਹੇਠ ਸੈਂਕੜੇ ਫਲਦਾਰ ਅਤੇ ਛਾਂਦਾਰ ਬੂਟੇ ਲਗਾਏ ਗਏ | ਇਸ ਮੌਕੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸਰਪੰਚ ਮਿੱਠੂ ਲੱਡਾ ਨੇ ...
ਕੁੱਪ ਕਲਾਂ, 10 ਅਗਸਤ (ਮਨਜਿੰਦਰ ਸਿੰਘ ਸਰੌਦ) - ਦਿੱਲੀ-ਕੱਟੜਾ ਐਕਸਪੈੱ੍ਰਸ ਵੇਅ ਵਿਚ ਆਉਂਦੀਆਂ ਜ਼ਮੀਨਾਂ ਦੇ ਮਾਲਕ ਕਿਸਾਨਾਂ ਨੂੰ ਜ਼ਮੀਨ ਦਾ ਪੂਰਾ ਭਾਅ ਦਿੱਤਾ ਜਾਵੇ ਤਾਂ ਕਿ ਉਹ ਬਦਲਵੀਂ ਜ਼ਮੀਨ ਅਤੇ ਆਪਣੇ ਰੈਣ ਬਸੇਰੇ ਬਣ ਸਕਣ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...
ਸੰਗਰੂਰ, 10 ਅਗਸਤ (ਧੀਰਜ ਪਸ਼ੌਰੀਆ)-75ਵੇਂ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸਿੱਖਿਆ ਵਿਭਾਗ ਵਲੋਂ 'ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਹਰ ਘਰ ਤਿਰੰਗਾ ਮੁਹਿੰਮ' ਚਲਾਈ ਜਾ ਰਹੀ ਹੈ | ਇਸ ਮਹਾਂ ਉਤਸਵ ਤਹਿਤ ਸਕੂਲ ਅਧਿਆਪਕਾਂ, ਵਿਦਿਆਰਥੀਆਂ ਅਤੇ ਕਲੈਰੀਕਲ ਸਟਾਫ਼ ...
ਅਮਰਗੜ੍ਹ, 10 ਅਗਸਤ (ਸੁਖਜਿੰਦਰ ਸਿੰਘ ਝੱਲ) - ਦਿੱਲੀ ਦੀਆਂ ਬਰੰੂਹਾਂ ਉੱਤੇ ਲੜੇ ਕਿਸਾਨੀ ਸੰਘਰਸ਼ ਵਿਚ ਆਪਣੀ ਨਿਧੜਕ ਕਲਮ ਜ਼ਰੀਏ ਯੋਗਦਾਨ ਪਾਉਣ ਵਾਲੇ ਗਾਇਕ ਅਤੇ ਗੀਤਕਾਰ ਸ੍ਰੀ ਬਰਾੜ ਨੂੰ ਆਸਟ੍ਰੇਲੀਆ ਵਿਖੇ ਐੱਨ ਆਰ ਆਈ ਭਾਈਚਾਰੇ ਵਲੋਂ ਸਨਮਾਨਿਤ ਕੀਤਾ ਗਿਆ | ...
ਮਾਲੇਰਕੋਟਲਾ, 10 ਅਗਸਤ (ਮੁਹੰਮਦ ਹਨੀਫ਼ ਥਿੰਦ)-ਸਥਾਨਕ ਹਜ਼ਰਤ ਹਲੀਮਾ ਹਸਪਤਾਲ ਵਿਖੇ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਇੱਕ ਜਾਗਰੂਕਤਾ ਪੋ੍ਰਗਰਾਮ ਡਾ. ਅਮਰਪ੍ਰੀਤ ਕੌਰ ਮਰਵਾਹਾ ਮੈਡੀਕਲ ਸੁਪਰਡੈਂਟ ਅਤੇ ਡਾ. ਇਰਮ ਇਕਬਾਲ ਮੈਡੀਕਲ ਅਫਸਰ ਗਾਇਨਾਕੋਲੋਜਿਸਟ ਵਿਭਾਗ ...
ਭਵਾਨੀਗੜ੍ਹ, 10 ਅਗਸਤ (ਰਣਧੀਰ ਸਿੰਘ ਫੱਗੂਵਾਲਾ)-ਰਹਿਬਰ ਫਾਊਾਡੇਸਨ ਵਿਖੇ ਵਰਲਡ ਅਲਾਇੰਸ ਫਾਰ ਬੈ੍ਰਸਟ ਫੀਡਿੰਗ ਡੇ ਮਨਾਇਆ ਗਿਆ, ਇਸ ਦਿਵਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਐਮ.ਐਸ. ਖਾਨ, ਚੇਅਰਪਰਸਨ ਡਾ. ਕਾਫਿਲਾ ਖਾਨ, ਜੀ.ਐਨ.ਐਮ, ਏ.ਐਨ.ਐਮ ਤੇ ਬੀ.ਯੂ.ਐਮ.ਐਸ ਦੇ ...
ਧੂਰੀ, 10 ਅਗਸਤ (ਭੁੱਲਰ)-ਸ਼੍ਰੋਮਣੀ ਅਕਾਲੀ ਦਲ ਬ ਦੇ ਕੌਮੀ ਯੂਥ ਆਗੂ ਰਵੀ ਇੰਦਰ ਸਿੰਘ ਈਸੜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕਾਬਲੀਅਤ ਸਦਕਾ ਅਕਾਲੀ ਦਲ ਲਗਾਤਾਰ ਦਸ ਸਾਲ ਪੰਜਾਬ ਦੀ ਸੱਤਾ 'ਤੇ ਕਾਬਜ਼ ਰਿਹਾ ਅਤੇ ਲੋਕ ਸੇਵਾ ...
ਚੀਮਾ ਮੰਡੀ, 10 ਅਗਸਤ (ਦਲਜੀਤ ਸਿੰਘ ਮੱਕੜ)-ਕਸਬੇ ਦੀ ਸੁਨਾਮ ਰੋਡ 'ਤੇ ਸਥਿਤ ਦ ਆਕਸਫੋਰਡ ਪਬਲਿਕ ਸਕੂਲ ਵਿਖੇ ਵੀਰਾਂ ਤੇ ਭੈਣਾਂ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਹੋਏ ਮੁਕਾਬਲਿਆਂ ਵਿੱਚ ਇੰਟਰ-ਹਾਊਸ ਥਾਲ਼ੀ ...
ਛਾਜਲੀ, 10 ਅਗਸਤ (ਹਰਬੰਸ ਸਿੰਘ ਛਾਜਲੀ) - ਪਿੰਡ ਛਾਜਲੀ ਭਾਈ ਮੂਲ ਚੰਦ ਸਾਹਿਬ ਛਾਜਲੀ ਪੱਤੀ ਧਾਲੀਵਾਲ ਵਿਖੇ ਦਸਵੀਂ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ | ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜਰੀ ਲਗਵਾਈ | ਵਿਸ਼ੇਸ਼ ਗੱਲ ਇਹ ਹੈ ਕਿ ਜੋ ਲੋਕ ਪਹਿਲਾਂ ਪਿੰਡ ਛਾਜਲੀ ਰਹਿੰਦੇ ...
ਕੁੱਪ ਕਲਾਂ, 10 ਅਗਸਤ (ਮਨਜਿੰਦਰ ਸਿੰਘ ਸਰੌਦ)-ਨੌਜਵਾਨ ਆਗੂ ਤੇ ਸੀਨੀਅਰ ਪੱਤਰਕਾਰ ਅੰਮਿ੍ਤਪਾਲ ਸਿੰਘ ਪੰਧੇਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਜਗਦੇਵ ਸਿੰਘ (70) ਪੰਧੇਰ ਹੱਸਦੇ-ਵਸਦੇ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ | ਜਿਨ੍ਹਾਂ ਦਾ ...
ਮੂਨਕ, 10 ਅਗਸਤ (ਪ੍ਰਵੀਨ ਮਦਾਨ)-ਮੂਨਕ ਸ਼ਹਿਰ ਦੇ ਮੁੱਖ 66 ਕੇ.ਵੀ. ਬਿਜਲੀ ਗਰਿੱਡ ਜਿੱਥੋਂ ਸ਼ਹਿਰ ਦੀਆਂ ਹੋਰ ਵੀ ਕਈ ਲਾਈਨਾਂ ਨਿਕਲਦੀਆਂ ਹਨ, ਇਸ ਇਮਾਰਤ ਵਿਚ ਜਿੱਥੇ ਕੰਟਰੋਲ ਸਿਸਟਮ ਅਤੇ ਕੀਮਤੀ ਮਸ਼ਨੀਰੀ ਦੀ ਹਾਲਤ ਖਸਤਾ ਹੈ, ਇਸ ਇਮਾਰਤ ਵਿਚ ਕੰਮ ਕਰਦੇ ਮੁਲਾਜ਼ਮਾਂ ...
ਮਲੇਰਕੋਟਲਾ, 10 ਅਗਸਤ (ਪਰਮਜੀਤ ਸਿੰਘ ਕੁਠਾਲਾ)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਮਲੇਰਕੋਟਲਾ ਦੇ ਇਕ ਵਫ਼ਦ ਵਲੋਂ ਪ੍ਰਧਾਨ ਰਾਜ ਸਿੰਘ ਦੁਲਮਾਂ ਦੀ ਅਗਵਾਈ ਹੇਠ ਨਵੇਂ ਆਏ ਤਹਿਸੀਲਦਾਰ ਮਲੇਰਕੋਟਲਾ ਮਨਜੀਤ ਸਿੰਘ ਨਾਲ ਮੁਲਾਕਾਤ ਕਰਕੇ ਜਿੱਥੇ ਉਨ੍ਹਾਂ ਦਾ ...
ਮੂਣਕ, 10 ਅਗਸਤ (ਸਿੰਗਲਾ/ਭਾਰਦਵਾਜ)-ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਾਰਜਕਾਰੀ ਐੱਸ. ਐੱਮ. ਓ. ਡਾ. ਲਵਰਾਜ ਪਵਾਰ ਦੀ ਅਗਵਾਈ ਹੇਠ 75ਵੇਂ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਸਿਹਤ ਬਲਾਕ ਮੂਣਕ ਦੇ ਸਰਕਾਰੀ ਹਸਪਤਾਲ ਤੇ ...
ਸੁਨਾਮ ਊਧਮ ਸਿੰਘ ਵਾਲਾ, 10 ਅਗਸਤ (ਧਾਲੀਵਾਲ, ਭੁੱਲਰ, ਸੱਗੂ)-ਸੁਨਾਮ ਸ਼ਹਿਰ 'ਚ ਚੋਰੀਆਂ ਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਵਿਚ ਹੋ ਰਹੇ ਵਾਧੇ ਨੂੰ ਲੈ ਕੇ ਕਾਮਰੇਡਾਂ ਵਲੋਂ ਮੁਕਾਮੀ ਪੁਲਿਸ ਪ੍ਰਸ਼ਾਸਨ ਖਿਲਾਫ਼ ਧਰਨਾ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ...
ਅਮਰਗੜ੍ਹ, 10 ਅਗਸਤ (ਸੁਖਜਿੰਦਰ ਸਿੰਘ ਝੱਲ)-ਕੇਂਦਰ ਸਰਕਾਰ ਵਲੋਂ ਇਕ ਹੋਰ ਨਾਦਰਸ਼ਾਹੀ ਫ਼ੈਸਲਾ ਲੈਂਦਿਆਂ ਸੂਬਾ ਸਰਕਾਰਾਂ ਦੀ ਸਹਿਮਤੀ ਤੋਂ ਬਿਨਾਂ ਸੰਸਦ ਵਿਚ ਬਿਜਲੀ ਸੋਧ ਬਿੱਲ ਲਾਗੂ ਕਰਨ ਦੀ ਕੀਤੀ ਜਾ ਰਹੀ ਤਿਆਰੀ ਦੇ ਵਿਰੋਧ ਵਿਚ ਸਬ ਡਵੀਜ਼ਨ ਅਮਰਗੜ੍ਹ ਵਿਖੇ ...
ਅਮਰਗੜ੍ਹ, 10 ਅਗਸਤ (ਸੁਖਜਿੰਦਰ ਸਿੰਘ ਝੱਲ)-ਸੂਬਾ ਸਰਕਾਰ ਵਲੋਂ ਲੰਪੀ ਸਕਿਨ ਦੇ ਇਲਾਜ ਲਈ ਜਾਰੀ ਕੀਤੀ ਸਹਾਇਤਾ ਰਾਸ਼ੀ ਪੰਜਾਬ ਦੇ ਪਸ਼ੂ ਪਾਲਕਾਂ ਨਾਲ ਕੀਤਾ ਗਿਆ ਇਕ ਕੋਝਾ ਮਜ਼ਾਕ ਹੈ | ਇਹ ਵਿਚਾਰ ਸਾਂਝੇ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਮੀਤ ...
ਸੁਨਾਮ ਊਧਮ ਸਿੰਘ ਵਾਲਾ, 10 ਅਗਸਤ (ਰੁਪਿੰਦਰ ਸਿੰਘ ਸੱਗੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਸੰਵਿਧਾਨਕ ਪਦ ਉੱਪਰ ਬੈਠਿਆਂ ਆਪਣੇ ਪਦ ...
ਸੂਲਰ ਘਰਾਟ, 10 ਅਗਸਤ (ਜਸਵੀਰ ਸਿੰਘ ਔਜਲਾ)-ਕਸਬਾ ਸੂਲਰ ਘਰਾਟ ਦੇ ਨੇੜਲੇ ਪਿੰਡ ਤਰੰਜੀ ਖੇੜਾ ਵਿਖੇ ਵਰੰਟ ਕਬਜਾ ਲੈਣ ਆਏ ਪ੍ਰਸ਼ਾਸਨ ਅਧਿਕਾਰੀਆਂ ਨੂੰ ਵਾਪਸ ਪਰਤਣਾ ਪਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਬਲਜੀਤ ਸਿੰਘ ਨੇ ਦੱਸਿਆ ਕਿ ਪੰਚਾਇਤੀ ਜ਼ਮੀਨ ...
ਸੰਗਰੂਰ, 10 ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਵਿਖੇ ਹੋਏ ਜ਼ਿਲ੍ਹਾ ਪੱਧਰੀ 14ਵੇਂ ਓਪਨ ਸ਼ੂਟਿੰਗ ਮੁਕਾਬਲਿਆਂ 'ਚ ਫੋਰਚੂਨ ਕਾਨਵੈਂਟ ਸਕੂਲ, ਅਕੋਈ ਸਾਹਿਬ, ਸੰਗਰੂਰ ਲਈ ਓਲੰਪੀਆ ਸ਼ੂਟਿੰਗ ਅਕੈਡਮੀ (ਓਲੰਪੀਆ ਸੂਟਿੰਗ ਅਕੈਡਮੀ) ਵਿਖੇ ਆਯੋਜਿਤ 14ਵੇਂ ਓਪਨ ਸ਼ੂਟਿੰਗ ...
ਸੁਨਾਮ ਊਧਮ ਸਿੰਘ ਵਾਲਾ, 10 ਅਗਸਤ (ਧਾਲੀਵਾਲ, ਭੁੱਲਰ)-ਗ਼ਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਵਲੋਂ ਸਹੀਦ ਊਧਮ ਸਿੰਘ ਨਾਲ ਸਬੰਧਤ ਵਸਤੂਆਂ ਇੰਗਲੈਂਡ ਤੋਂ ਮੰਗਵਾਉਣ ਬਾਰੇ ਪੰਜਾਬ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਪੱਤਰ ਲਿਖਿਆ ਗਿਆ ਹੈ | ਮੰਚ ਨੇ ਚੱਢਾ ਨੂੰ ...
ਸੰਗਰੂਰ, 10 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਅੱਜ ਟਰੈਫ਼ਿਕ ਪੁਲਿਸ ਸੰਗਰੂਰ ਵਲੋਂ ਵੱਖ-ਵੱਖ ਸਕੂਲਾਂ ਦੀ ਬੱਸਾਂ ਦੀ ਚੈਕਿੰਗ ਕਰਦਿਆਂ 15 ਸਕੂਲੀ ਬੱਸਾਂ ਦੇ ਚਾਲਾਨ ਕੀਤੇ ਗਏ ਹਨ | ਟਰੈਫ਼ਿਕ ਇੰਚਾਰਜ ...
ਸੰਗਰੂਰ, 10 ਅਗਸਤ (ਦਮਨਜੀਤ ਸਿੰਘ)-ਪੋਲਟਰੀ ਫਾਰਮ 'ਤੇ ਮਜਦੂਰੀ ਕਰਦੀ ਬਜੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟਣ ਵਾਲੇ ਨੌਜਵਾਨ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਦਰ ਸੰਗਰੂਰ ਵਿਖੇ ਦਰਜ ਮੁਕੱਦਮੇ ਮੁਤਾਬਿਕ ਪਾਲ ਕੌਰ ਵਾਸੀ ਰਾਮ ...
ਸੁਨਾਮ ਊਧਮ ਸਿੰਘ ਵਾਲਾ, 10 ਅਗਸਤ (ਰੁਪਿੰਦਰ ਸਿੰਘ ਸੱਗੂ)-ਨੇੜਲੇ ਪਿੰਡ ਰੋਹੀ ਰਾਮ ਦੇ ਕੋਠੇ ਦੇ ਸਰਕਾਰੀ ਸਕੂਲ ਵਿਚ ਤੀਆ ਤੀਜ ਦਾ ਤਿਉਹਾਰ ਪਿੰਡ ਦੀ ਸਰਪੰਚ ਸ੍ਰੀਮਤੀ ਕੁਲਵੰਤ ਕੌਰ ਧਨੋਆ ਦੀ ਅਗਵਾਈ ਵਿਚ ਮਨਾਇਆ ਗਿਆ | ਜਿਸ ਵਿਚ ਵੱਡੀ ਗਿਣਤੀ ਵਿਚ ਔਰਤਾਂ ਨੇ ਭਾਗ ਲਿਆ ...
ਸੰਗਰੂਰ, 10 ਅਗਸਤ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਬਾਜ਼ੀਗਰ ਵਣਜਾਰਾ ਸਮਾਜ ਸੰਘਰਸ਼ ਕਮੇਟੀ ਵਲੋਂ ਅੱਜ ਅਨਾਜ ਮੰਡੀ ਸੰਗਰੂਰ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਝਾੜ ਫੂਸ ਦੇ ਟੈਂਡਰ ਰਾਜ ਦੀ ਮੰਡੀਆਂ ਵਿਚੋਂ ਖਤਮ ਕੀਤੇ ਜਾਣ ਉੱਤੇ ਸ਼ੁਕਰਾਨਾ ਸਮਾਗਮ ...
ਸੰਗਰੂਰ, 10 ਅਗਸਤ (ਦਮਨਜੀਤ ਸਿੰਘ) - ਨੈਸ਼ਨਲ ਇੰਸਟੀਚਿਊਟ ਆਫ ਨਰਸਿੰਗ ਸੰਗਰੂਰ ਵਿਖੇ ਵਿਸ਼ਵ ਪੱਧਰੀ 'ਬਰੈਸਟ ਫੀਡਿੰਗ ਵੀਕ ਅਤੇ ਜੀ ਐਨ ਐਮ ਪਹਿਲਾ ਸਾਲ ਦੇ ਵਿਦਿਆਰਥੀਆਂ ਨੂੰ ਨਰਸਿੰਗ ਦੇ ਪਵਿੱਤਰ ਕਿੱਤੇ ਸਬੰਧੀ ਸਹੁੰ ਚੁੱਕਵਾਈ ਗਈ | ਇਸ ਦੌਰਾਨ ਕਾਲਜ ਦੇ ਡਾਇਰੈਕਟਰ ...
ਧੂਰੀ, 10 ਅਗਸਤ (ਸੰਜੇ ਲਹਿਰੀ)-ਸਫ਼ਾਈ ਸੇਵਕ ਯੂਨੀਅਨ ਧੂਰੀ ਵੱਲੋਂ ਅੱਜ ਨਗਰ ਕੌਂਸਲ ਦੇ ਦਫ਼ਤਰ ਵਿਖੇ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਪ੍ਰਧਾਨ ਮਨੋਜ ਰਾਣੀ ਦੀ ਅਗਵਾਈ ਹੇਠ ਇੱਕ ਧਰਨਾ ਲਗਾ ਕੇ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ...
ਸ਼ੇਰਪੁਰ, 10 ਅਗਸਤ (ਸੁਰਿੰਦਰ ਚਹਿਲ) - ਉੱਤਰ ਖੇਤਰੀ ਪੰਜਾਬੀ ਸੱਭਿਆਚਾਰ ਕੇਂਦਰ ਪਟਿਆਲਾ (ਸੱਭਿਆਚਾਰ, ਭਾਰਤ ਸਰਕਾਰ) ਵਲੋਂ ਬਲਾਕ ਸ਼ੇਰਪੁਰ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਰਪੁਰ ਵਿਖੇ ਹਰ ਘਰ ਤਿਰੰਗਾ ਬੈਨਰ ਹੇਠ ਇਕ ਸੱਭਿਆਚਾਰਕ ਪ੍ਰੋਗਰਾਮ ...
ਮੂਣਕ, 10 ਅਗਸਤ (ਸਿੰਗਲਾ, ਭਾਰਦਵਾਜ)-ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਿਬ ਦੀ ਮੀਟਿੰਗ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਮੂਣਕ ਵਿਖੇ ਸ੍ਰ ਟੇਕ ਸਿੰਘ ਮਕਰੋੜ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਸ੍ਰ ਮਹਿੰਦਰ ਸਿੰਘ ਤੂਰ ...
ਲਹਿਰਾਗਾਗਾ, 10 ਅਗਸਤ (ਅਸ਼ੋਕ ਗਰਗ)-ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਲਹਿਰਾਗਾਗਾ ਦੇ ਪ੍ਰਧਾਨ ਬੁੱਧ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਵਿਚ ਸੂਬਾ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ ਜਿਸ ਵਿਚ ...
ਭਵਾਨੀਗੜ੍ਹ, 10 ਅਗਸਤ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਰੋਸ਼ਨਵਾਲਾ ਵਿਖੇ ਡਾ. ਸੁਰੇਂਦਰ ਦਲਾਲ ਕੀਟ ਸਾਖਰਤਾ ਮਿਸ਼ਨ ਦੇ ਤਹਿਤ ਝੋਨੇ ਨੂੰ ਬਿਨਾਂ ਕੀਟਨਾਸਕਾਂ ਦੀ ਸਪਰੇ ਤੋਂ ਕੀੜਿਆਂ ਤੋਂ ਬਚਾਉਣ, ਸਰਦੀ ਦੀਆਂ ਸਬਜੀਆਂ ਦੀ ਪਨੀਰੀ ਤਿਆਰ ਕਰਨ ਦੇ ਵਿਸੇ 'ਤੇ ਸੈਮੀਨਾਰ ...
ਮਲੇਰਕੋਟਲਾ, 10 ਅਗਸਤ (ਹਨੀਫ਼ ਥਿੰਦ)-ਸੀਆਈਏ ਸਟਾਫ਼ ਮਾਹੋਰਾਣਾ ਦੇ ਇੰਚਾਰਜ ਇੰਸਪੈਕਟਰ ਗੁਰਪ੍ਰੀਤ ਸਿੰਘ ਭਿੰਡਰ ਵਲੋਂ ਯਿਆਮ ਉਰਫ ਜੈਮੀ ਵਾਸੀ ਇਨ ਸਾਈਡ ਸੁਨਾਮੀ ਗੇਟ ਮੁਹੱਲਾ ਨਿਆਈ ਵਾਲਾ ਮਾਲੇਰਕੋਟਲਾ, ਰਹਿਮਾਨ ਉਰਫ਼ ਕਾਂਗੜ ਵਾਸੀ ਇਕਬਾਲ ਕਲੋਨੀ ਬੱਸ ਅੱਡਾ ਦੀ ...
ਸੁਨਾਮ ਊਧਮ ਸਿੰਘ ਵਾਲਾ, 10 ਅਗਸਤ (ਰੁਪਿੰਦਰ ਸਿੰਘ ਸੱਗੂ)-ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਅਤੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਰੈਸਟ ਹਾਊਸ ਸੁਨਾਮ ਊਧਮ ਸਿੰਘ ਵਾਲਾ ਵਿਖੇ ਅਧਿਕਾਰੀਆਂ ਦੀ ...
ਭਵਾਨੀਗੜ੍ਹ, 10 ਅਗਸਤ (ਰਣਧੀਰ ਸਿੰਘ ਫੱਗੂਵਾਲਾ)-ਇੰਦੌਰ ਵਿਖੇ ਅੰਡਰਵਾਟਰ ਸਪੋਰਟਸ ਐਸੋਸੀਏਸ਼ਨ ਵੱਲੋਂ ਕਰਵਾਏ ਗਏ 5 ਵੇਂ ਆਲ ਇੰਡੀਆ ਫਿੰਨ ਸਵਿਮਿੰਗ ਫੈਡਰੇਸ਼ਨ ਕੱਪ ਵਿਚ ਸਥਾਨਕ ਸ਼ਹਿਰ ਦੇ ਲਕਸ਼ੈ ਜਿੰਦਲ ਨੇ ਇਕ ਸੋਨੇ ਦਾ ਅਤੇ 3 ਕਾਂਸੀ ਮੈਡਲ ਜਿੱਤ ਕੇ ਆਪਣਾ, ...
ਲਹਿਰਾਗਾਗਾ, 10 ਅਗਸਤ (ਗਰਗ, ਢੀਂਡਸਾ, ਖੋਖਰ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ.ਕਾਮ ਭਾਗ ਤੀਜਾ ਸਮੈਸਟਰ ਪੰਜਵਾਂ ਦੇ ਨਤੀਜੇ ਵਿਚ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਲਹਿਲ ਖ਼ੁਰਦ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪਿ੍ੰਸੀਪਲ ਰੀਤੂ ਗੋਇਲ ਨੇ ...
ਚੀਮਾ ਮੰਡੀ, 10 ਅਗਸਤ (ਜਗਰਾਜ ਮਾਨ) - ਪੈਰਾਮਾਊਾਟ ਪਬਲਿਕ ਸਕੂਲ ਚੀਮਾਂ ਦੇ ਬੱਚਿਆਂ ਨੇ ਸਕੂਲ ਵਿਚ ਰੱਖੜੀ ਦਾ ਤਿਉਹਾਰ ਬਹੁਤ ਹੀ ਹਰਸ਼ੋ-ਉਲਾਸ ਨਾਲ ਮਨਾਇਆ | ਇਸ ਤਿਉਹਾਰ ਨਾਲ ਸਬੰਧਤ ਸਕੂਲ ਵਿਚ ਬੱਚਿਆਂ ਦੁਆਰਾ ਰੱਖੜੀਆਂ ਤਿਆਰ ਕਰਨ ਦੀ ਪ੍ਰਤੀਯੋਗਤਾ ਕਰਵਾਈ ਗਈ | ਇਸ ...
ਧੂਰੀ, 10 ਅਗਸਤ (ਲਖਵੀਰ ਸਿੰਘ ਧਾਂਦਰਾ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਹਿਲੇ ਪੜਾਅ ਵਿਚ 15 ਅਗਸਤ ਨੂੰ 75ਵੇਂ ਸੁਤੰਤਰਤਾ ਦਿਵਸ ਮੌਕੇ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ | ਇਹ ਕਲੀਨਿਕ ਸੂਬੇ ਦੇ ...
ਅਹਿਮਦਗੜ੍ਹ, 10 ਅਗਸਤ (ਪੁਰੀ)-ਕੋਰੋਨਾ ਮਹਾਂਮਾਰੀ ਦੌਰਾਨ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੀ ਸੰਸਥਾ ਲੋਕ ਜਾਗਰੂਕਤਾ ਫਾੳਾੂਡੇਸ਼ਨ ਦੇ ਪ੍ਰਧਾਨ ਡਾਕਟਰ ਦੀਪੇਸ ਬੱਤਰਾ ਦਾ ਕੈਨੇਡੀਅਨ ਮੈਂਬਰ ਪਾਰਲੀਮੈਂਟ ਰੂਬੀ ...
ਮੂਨਕ, 10 ਅਗਸਤ (ਪ੍ਰਵੀਨ ਮਦਾਨ)-ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਹੱਲ ਕਰਾਉਣ ਦੇ ਲਈ ਸ਼ਹਿਰ ਦੇ ਪ੍ਰਾਪਰਟੀ ਡੀਲਰ ਅਤੇ ਅਡਵਾਈਜ਼ਰਾਂ, ਦੀ ਮੀਟਿੰਗ ਦੇਹਲਾ ਰੋਡ ਦਫ਼ਤਰ ਵਿਖੇ ਹੋਈ | ਇਸ ਮੌਕੇ ਧਰਮਪਾਲ ਗਰਗ, ਪਵਨ ਕੁਮਾਰ, ਨਰੇਸ਼ ਕੁਮਾਰ, ਦੀਪਕ ਕੁਮਾਰ, ਮਦਨ ਲਾਲ ਮਦੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX