ਤਾਜਾ ਖ਼ਬਰਾਂ


ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  27 minutes ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  about 1 hour ago
ਪੰਜਾਬ ਸਰਕਾਰ ਵਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ, ਨੋਟੀਫਿਕੇਸ਼ਨ ਜਾਰੀ
. . .  about 1 hour ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ । ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ...
ਬੈਂਗਲੁਰੂ-ਹਾਵੜਾ ਐਕਸਪ੍ਰੈਸ ਟਰੇਨ ਦੇ ਇਕ ਡੱਬੇ ਵਿਚ ਅੱਗ ਲੱਗ ਗਈ
. . .  about 2 hours ago
ਆਂਧਰਾ ਪ੍ਰਦੇਸ਼, 27 ਨਵੰਬਰ - ਚਿਤੂਰ 'ਚ ਬੈਂਗਲੁਰੂ -ਹਾਵੜਾ ਐਕਸਪ੍ਰੈਸ ਟਰੇਨ ਦੇ ਡੱਬੇ ਨੂੰ ਅੱਗ ਲੱਗਣ ਤੋਂ ਬਾਅਦ ਸਥਾਨਕ ਪੁਲਿਸ ਮੁਸਾਫ਼ਰਾਂ ਨੂੰ ਬਚਾਉਣ ਲਈ ਪਹੁੰਚ ਗਈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਹੁਸ਼ਿਆਰਪੁਰ ਫੇਰੀ ਦੌਰਾਨ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਵਿਰੋਧ
. . .  about 2 hours ago
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹੁਸ਼ਿਆਰਪੁਰ ਫੇਰੀ ਸਮੇਂ ਉਨ੍ਹਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ’ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ...
ਰਾਹੁਲ ਗਾਂਧੀ 'ਤੇ ਦੋਸ਼ ਲਗਾਉਣ 'ਚ ਰੁੱਝੀ ਭਾਜਪਾ-ਵੇਣੂਗੋਪਾਲ
. . .  about 2 hours ago
ਇੰਦੌਰ, 27 ਨਵੰਬਰ -'ਭਾਰਤ ਜੋੜੋ ਯਾਤਰਾ' ਦੇ ਵਿਰੁੱਧ "ਕੁਝ ਕਾਢ ਕੱਢਣ ਦੀ ਕੋਸ਼ਿਸ਼" ਕਰਨ ਲਈ ਭਾਜਪਾ ਦੀ ਨਿੰਦਾ ਕਰਦੇ ਹੋਏ, ਕਾਂਗਰਸ ਦੇ ਜਨਰਲ ਸਕੱਤਰ-ਸੰਗਠਨ ਕੇਸੀ ਵੇਣੂਗੋਪਾਲ ਨੇ ਪਾਰਟੀ...
ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ
. . .  about 2 hours ago
ਕਟੜਾ, 27 ਨਵੰਬਰ-ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ ਹੋਏ ਹਨ। ਇਸ ਸੰਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਪਹਿਲਾਂ ਵੀ ਬਹੁਤ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਪਾਕਿ ਸਰਹੱਦ ਨਜ਼ਦੀਕ ਵਿਭਾਗ ਦੀ ਬੰਜਰ ਹੋ ਰਹੀ ਜ਼ਮੀਨ ਦਾ ਲਿਆ ਜਾਇਜ਼ਾ
. . .  about 3 hours ago
ਲੋਪੋਕੇ/ਅਜਨਾਲਾ 27 ਨਵੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਕੰਡਿਆਲੀ ਤਾਰ ਤੋਂ ਪਾਰ ਭਾਰਤ ਵਾਲੇ ਪਾਸੇ ਵਿਭਾਗ ਦੀ ਬੰਜਰ ਹੋ ਰਹੀ 700 ਏਕੜ ਜ਼ਮੀਨ ਦਾ ਅਧਿਕਾਰੀਆਂ...
ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ,ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਕੀਤੇ ਬਰਾਮਦ
. . .  about 3 hours ago
ਅਟਾਰੀ,27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ, ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਬਰਾਮਦ ਕਰ ਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਐੱਸ.ਟੀ.ਐੱਫ਼. ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ...
ਮੁੱਖ ਮੰਤਰੀ ਨੇ ਕਪੂਰਥਲਾ 'ਚ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼ਮੀਨ ਤੇ ਨਕਸ਼ੇ ਦਾ ਕੀਤਾ ਨਿਰੀਖਣ
. . .  about 4 hours ago
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਪੂਰਥਲਾ ਵਿਚ 428.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਵਾਲੀ ਜ਼ਮੀਨ ਤੇ ਨਕਸ਼ੇ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਬਣਾਉਣ ਤੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਸੰਬੰਧੀ ਵਿਚਾਰ ਵਟਾਂਦਰਾ...
ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵੱਧ ਹੈਰੋਇਨ ਅਤੇ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ
. . .  about 3 hours ago
ਅੰਮ੍ਰਿਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਨਸ਼ਾ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵਧੇਰੇ ਹੈਰੋਇਨ ਅਤੇ 8 ਪਿਸਤੌਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ...
ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  about 3 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  about 4 hours ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  about 2 hours ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 5 hours ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  about 5 hours ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਪੰਜਾਬ ਸਰਕਾਰ ਵਲੋਂ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ ਦੀ ਉਸਾਰੀ ਨੂੰ ਪ੍ਰਵਾਨਗੀ
. . .  about 5 hours ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਵੱਡਾ ਮੌਕਾ-'ਮਨ ਕੀ ਬਤ' 'ਚ ਬੋਲੇ ਪ੍ਰਧਾਨ ਮੰਤਰੀ
. . .  about 6 hours ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਵਿਚ ਚੱਲੀ ਗੋਲੀ
. . .  about 6 hours ago
ਕੁੱਲਗੜ੍ਹੀ 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨੂਰਪੁਰ ਸੇਠਾਂ ਵਿਖੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਤੇ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।ਇਸ ਘਟਨਾ ਸੰਬੰਧੀ ਥਾਣਾ ਕੁੱਲਗੜ੍ਹੀ ਦੇ ਐਸ.ਐਚ.ਓ. ਇੰਸਪੈਕਟਰ ਗੁਰਜੰਟ ਸਿੰਘ ਸੰਧੂ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ, 12.5 ਓਵਰਾਂ 'ਚ ਭਾਰਤ 89/1
. . .  about 6 hours ago
ਸਤੇਂਦਰ ਜੈਨ ਨੂੰ ਲੈ ਕੇ ਨੱਢਾ ਨੇ 'ਆਪ' 'ਤੇ ਸਾਧਿਆ ਨਿਸ਼ਾਨਾ
. . .  about 6 hours ago
ਨਵੀਂ ਦਿੱਲੀ, 27 ਨਵੰਬਰ-ਦਿੱਲੀ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਵਜ਼ੀਰਪੁਰ ਉਦਯੋਗਿਕ ਖੇਤਰ ਵਿਚ ਇਕ ਜਨਤਕ ਮੀਟਿੰਗ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਕਿ ‘ਆਪ’ ਕਿਹਾ ਕਰਦੀ ਸੀ ਕਿ ਇਸ ਦੇ ਆਗੂ ਇਮਾਨਦਾਰ ਸਨ। ਪਰ ਅੱਜ ਸਤੇਂਦਰ...
ਦਿੱਲੀ 'ਚ ਹਵਾ ਦੀ ਗੁਣਵੱਤਾ 'ਬਹੁਤ ਖਰਾਬ' ਸ਼੍ਰੇਣੀ 'ਚ
. . .  about 6 hours ago
ਨਵੀਂ ਦਿੱਲੀ, 27 ਨਵੰਬਰ-ਸਰਦੀਆਂ ਸ਼ੁਰੂ ਹੋਣ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ ਨੇ ਫਿਰ ਤੋਂ 'ਬਹੁਤ ਖਰਾਬ' ਸ਼੍ਰੇਣੀ ਦੀ ਹਵਾ ਵਿਚ ਸਾਹ ਲਿਆ। ਅੱਜ ਸਵੇਰੇ ਰਾਸ਼ਟਰੀ ਰਾਜਧਾਨੀ 'ਤੇ ਧੂੰਏਂ ਦੀ ਇਕ ਪਰਤ ਛਾਈ ਰਹੀ ਕਿਉਂਕਿ ਸਮੁੱਚਾ ਏਅਰ ਕੁਆਲਿਟੀ ਇੰਡੈਕਸ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ-ਮੀਂਹ ਰੁਕਣ ਤੋਂ ਬਾਅਦ ਖੇਡ ਦੁਬਾਰਾ ਸ਼ੁਰੂ, 29 ਓਵਰਾਂ ਦਾ ਹੋਵੇਗਾ ਮੈਚ
. . .  about 7 hours ago
ਜੇਲ੍ਹ 'ਚ ਬੰਦ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਦੀ ਇਕ ਹੋਰ ਸੀ.ਸੀ.ਟੀ.ਵੀ ਫੁਟੇਜ ਆਈ ਸਾਹਮਣੇ
. . .  about 7 hours ago
ਨਵੀਂ ਦਿੱਲੀ, 27 ਨਵੰਬਰ-ਜੇਲ੍ਹ ਵਿਚ ਬੰਦ ਦਿੱਲੀ ਦੇ ਮੰਤਰੀ ਅਤੇ ‘ਆਪ’ ਆਗੂ ਸਤੇਂਦਰ ਜੈਨ ਦੀ ਇਕ ਹੋਰ ਸੀ.ਸੀ.ਟੀ.ਵੀ ਫੁਟੇਜ ਸਾਹਮਣੇ ਆਈ ਹੈ।ਤਾਜ਼ਾ ਫੁਟੇਜ ਦਿਖਾਉਂਦੀ ਹੈ ਕਿ ਮੰਤਰੀ ਦੀ ਕੋਠੜੀ ਵਿਚ ਘਰ ਦੀ ਦੇਖਭਾਲ ਦੀ ਸੇਵਾ ਪ੍ਰਦਾਨ...
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ ਆਪਣਾ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ'
. . .  about 7 hours ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਸੰਗਰੂਰ

ਵਿਧਾਇਕਾ ਭਰਾਜ ਨੇ ਕੀਤਾ ਜ਼ਿਲ੍ਹਾ ਪੱਧਰੀ ਮਹਿਲਾ ਥਾਣੇ ਦਾ ਉਦਘਾਟਨ

ਸੰਗਰੂਰ, 10 ਅਗਸਤ (ਦਮਨਜੀਤ ਸਿੰਘ)-ਜ਼ਿਲ੍ਹਾ ਸੰਗਰੂਰ ਪੁਲਿਸ ਦੇ ਮਹਿਲਾ ਥਾਣੇ ਦਾ ਉਦਘਾਟਨ ਅੱਜ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਵਲੋਂ ਕੀਤਾ ਗਿਆ | ਸਥਾਨਕ ਪੰਚਾਇਤੀ ਭਵਨ ਦੀ ਇਮਾਰਤ 'ਚ ਬਣੇ ਇਸ ਥਾਣੇ ਦਾ ਉਦਘਾਟਨ ਕਰਦਿਆਂ ਬੀਬਾ ਭਰਾਜ ਨੇ ਕਿਹਾ ਕਿ ਔਰਤਾਂ ...

ਪੂਰੀ ਖ਼ਬਰ »

ਕਾਰ ਅਤੇ ਮੋਟਰਸਾਈਕਲ ਸਵਾਰਾਂ ਦੀ ਹੋਈ ਭਿਆਨਕ ਟੱਕਰ ਦੌਰਾਨ ਦੋ ਵਿਅਕਤੀਆਂ ਦੀ ਮੌਤ

ਮਸਤੂਆਣਾ ਸਾਹਿਬ, 10 ਅਗਸਤ (ਦਮਦਮੀ)-ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ 'ਤੇ ਮਸਤੂਆਣਾ ਸਾਹਿਬ ਅਤੇ ਬਹਾਦਰਪੁਰ ਦੇ ਵਿਚਕਾਰ ਪੈਟਰੋਲ ਪੰਪ ਨਜ਼ਦੀਕ ਕਾਰ ਅਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦਾ ...

ਪੂਰੀ ਖ਼ਬਰ »

ਨਿੱਜੀ ਬੱਸਾਂ ਵਾਲਿਆਂ ਨੇ ਮੰਗਾਂ ਨੂੰ ਲੈ ਕੇ ਬਠਿੰਡਾ-ਚੰਡੀਗੜ੍ਹ ਮੁੱਖ ਸੜਕ ਬੰਦ ਕਰਦਿਆਂ ਮੁੱਖ ਮੰਤਰੀ ਖਿਲਾਫ਼ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 10 ਅਗਸਤ (ਰਣਧੀਰ ਸਿੰਘ ਫੱਗੂਵਾਲਾ)-ਨਿੱਜੀ ਬੱਸ ਅਪਰੇਟਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਬਠਿੰਡਾ-ਚੰਡੀਗੜ੍ਹ ਮੁੱਖ ਸੜਕ ਬੰਦ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ 'ਤੇ ਪੰਜਾਬ ਮੋਟਰ ਯੂਨੀਅਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਭਾਜਪਾ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਮੀਨਾ ਖੋਖਰ ਨੇ ਮਾਨਸਿਕ ਦਬਾਅ ਦੇ ਚੱਲਦਿਆਂ ਕੀਤੀ ਆਤਮ ਹੱਤਿਆ

ਸੰਗਰੂਰ, 10 ਅਗਸਤ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਭਾਰਤੀ ਜਨਤਾ ਪਾਰਟੀ ਦੀ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਮੀਨਾ ਖੋਖਰ ਵਲੋਂ ਮਾਨਸਿਕ ਦਬਾਅ ਦੇ ਚੱਲਦਿਆਂ ਬੀਤੀ ਰਾਤ ਆਤਮ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਐਸ.ਐਚ.ਓ. ਸਿਟੀ ਇੰਸਪੈਕਟਰ ...

ਪੂਰੀ ਖ਼ਬਰ »

ਵਿੱਤ ਮੰਤਰੀ ਨੇ ਲਿਆ ਲੰਪੀ ਸਕਿਨ ਬਿਮਾਰੀ ਦੇ ਇਲਾਜ ਦਾ ਜਾਇਜ਼ਾ

ਅਮਰਗੜ੍ਹ, 10 ਅਗਸਤ (ਸੁਖਜਿੰਦਰ ਸਿੰਘ ਝੱਲ)-ਪਸ਼ੂਆਂ ਦੇ ਚਮੜੀ ਰੋਗ (ਐਲ.ਐਸ.ਡੀ.) ਸਬੰਧੀ ਚੱਲ ਰਹੇ ਇਲਾਜ ਦਾ ਜਾਇਜ਼ਾ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵਲੋਂ ਲਿਆ ਗਿਆ | ਇਸ ਸਬੰਧੀ ਪਸ਼ੂ ਪਾਲਣ ਵਿਭਾਗ ਦੇ ...

ਪੂਰੀ ਖ਼ਬਰ »

ਮਜੀਠੀਆ ਦੀ ਜ਼ਮਾਨਤ 'ਤੇ ਗੋਲਡੀ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ

ਸੁਨਾਮ ਊਧਮ ਸਿੰਘ ਵਾਲਾ, 10 ਅਗਸਤ (ਧਾਲੀਵਾਲ, ਭੁੱਲਰ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੱਕੀ ਜ਼ਮਾਨਤ ਮਿਲਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਾਈਸ ਚੇਅਰਮੈਨ ਪੀ. ਆਰ. ਟੀ. ਸੀ ...

ਪੂਰੀ ਖ਼ਬਰ »

ਰੂਰਲ ਫਾਰਮੇਸੀ ਅਫ਼ਸਰਾਂ ਵਲੋਂ 15 ਅਗਸਤ ਨੂੰ ਲੁਧਿਆਣੇ ਵਿਖੇ ਖ਼ੁਦ ਨੂੰ ਜੰਜ਼ੀਰਾਂ ਨਾਲ ਬੰਨ੍ਹ ਕੇ ਕੀਤਾ ਜਾਏਗਾ ਰੋਸ ਮੁਜ਼ਾਹਰਾ

ਸੰਗਰੂਰ, 10 ਅਗਸਤ (ਧੀਰਜ ਪਸ਼ੋਰੀਆ)-ਰੂਰਲ ਹੈਲਥ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਕਮਲਜੀਤ ਸਿੰਘ ਚੌਹਾਨ ਨੇ ਪੰਜਾਬ ਸਰਕਾਰ ਵਲੋਂ ਪਿੰਡਾਂ ਦੀਆਂ ਡਿਸਪੈਂਸਰੀਆਂ 'ਚ ਕੰਮ ਕਰਦੇ ਉੱਚ ਸਿੱਖਿਆ ਪ੍ਰਾਪਤ ਰੂਰਲ ਫਾਰਮੇਸੀ ਅਫ਼ਸਰਾਂ ਨੂੰ ...

ਪੂਰੀ ਖ਼ਬਰ »

ਦੁੱਧ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਨੇ ਥਾਣਾ ਸਿਟੀ ਧੂਰੀ ਅੱਗੇ ਦਿੱਤਾ ਧਰਨਾ

ਧੂਰੀ, 10 ਅਗਸਤ (ਲਖਵੀਰ ਸਿੰਘ ਧਾਂਦਰਾ)-ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵਲੋਂ ਬਲਾਕ ਧੂਰੀ ਦੇ ਪ੍ਰਧਾਨ ਹਰਬੰਸ ਸਿੰਘ ਲੱਡਾ ਤੇ ਬਲਾਕ ਸੰਗਰੂਰ ਦੇ ਪ੍ਰਧਾਨ ਗੋਬਿੰਦਰ ਸਿੰਘ ਮੰਗਵਾਲ ਦੀ ਅਗਵਾਈ ਹੇਠ ਥਾਣਾ ਸਿਟੀ ਧੂਰੀ ਅੱਗੇ ਪਿੰਡ ਧੂਰਾ ਵਿਖੇ ਡੇਅਰੀ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਕਿਸਾਨ ਹੁਣ 22 ਨੂੰ ਦਿੱਲੀ ਵਿਖੇ ਲਗਾਉਣਗੇ ਇਕ ਰੋਜ਼ਾ ਧਰਨਾ

ਸੰਗਰੂਰ, 10 ਅਗਸਤ (ਅਮਨਦੀਪ ਸਿੰਘ ਬਿੱਟਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਹੋਈ | ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਹਿਗੜ੍ਹ ਭਾਦਸੋਂ ਨੇ ...

ਪੂਰੀ ਖ਼ਬਰ »

ਨਸ਼ੇ ਵਾਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ

ਸੰਦੌੜ, 10 ਅਗਸਤ (ਜਸਵੀਰ ਸਿੰਘ ਜੱਸੀ)-ਪੁਲਿਸ ਥਾਣਾ ਸੰਦੌੜ ਮੁਖੀ ਸੁਖਵਿੰਦਰ ਸਿੰਘ ਖੁਰਦ ਵਲੋਂ ਆਪਣੀ ਪੁਲਿਸ ਟੀਮ ਦੇ ਨਾਲ ਮਿਲ ਕੇ ਨਸ਼ੀਲੀਆਂ ਗੋਲੀਆਂ ਵੇਚਣ ਦਾ ਕਾਰੋਬਾਰ ਕਰਨ ਵਾਲੇ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕਰਨ ਦਾ ਦਾਅਵਾ ਕੀਤਾ ਗਿਆ ਹੈ ...

ਪੂਰੀ ਖ਼ਬਰ »

ਰਜਿਸਟਰੀ ਕਰਵਾਉਣ ਸਮੇਂ ਐਨ.ਓ. ਸੀ. ਦੀ ਸ਼ਰਤ ਵਾਪਸ ਲੈਣ ਦੀ ਮੰਗ

ਮੂਣਕ, 10 ਅਗਸਤ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)-ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਹੱਲ ਕਰਾਉਣ ਦੇ ਲਈ ਐਸ.ਡੀ.ਐਮ. ਦਫ਼ਤਰ ਵਿਚ ਪ੍ਰਾਪਰਟੀ ਸਲਾਹਕਾਰ, ਵਸੀਕਾ ਨਵੀਸ, ਵਕੀਲ, ਅਸ਼ਟਾਮ ਫਰੋਸ ਅਤੇ ਟਾਈਪਿਸਟਾਂ ਦਾ ਇਕ ਵਫ਼ਦ ਐੱਸ ਡੀ ਐੱਮ ਮੂਣਕ ਨੂੰ ਮਿਲਿਆ ਅਤੇ ...

ਪੂਰੀ ਖ਼ਬਰ »

ਮੈਡੀਕਲ ਕੈਂਪ 'ਚ 80 ਮਰੀਜ਼ਾਂ ਦਾ ਚੈੱਕਅਪ ਕਰ ਕੇ ਦਿੱਤੀਆਂ ਮੁਫ਼ਤ ਦਵਾਈਆਂ

ਸੰਗਰੂਰ, 10 ਅਗਸਤ (ਧੀਰਜ ਪਸ਼ੌਰੀਆ) - ਲਹਿਰਾਗਾਗਾ ਨਿਵਾਸੀ ਸਭਾ ਸੰਗਰੂਰ ਵਲੋਂ ਪੋ੍ਰ. ਸ਼ਾਮ ਲਾਲ ਸਿੰਗਲਾ ਦੀ ਅਗਵਾਈ ਵਿਚ ਲਹਿਰਾ ਭਵਨ ਵਿਖੇ ਲਗਾਏ ਮੈਡੀਕਲ ਕੈਂਪ ਵਿਚ 80 ਦੇ ਕਰੀਬ ਮਰੀਜਾਂ ਦਾ ਮੈਡੀਕਲ ਚੈਕਅੱਪ ਕਰ ਕੇ ਮੁਫਤ ਦਵਾਈਆਂ ਦਿੱਤੀਆਂ ਗਈਆਂ | ਕੈਂਪ ਦੇ ...

ਪੂਰੀ ਖ਼ਬਰ »

ਭਾਜਪਾ ਨੇ ਤਿਰੰਗਾ ਮੋਟਰਸਾਈਕਲ ਰੈਲੀ ਕੱਢੀ

ਸੁਨਾਮ ਊਧਮ ਸਿੰਘ ਵਾਲਾ, 10 ਅਗਸਤ (ਸੱਗੂ, ਭੁੱਲਰ, ਧਾਲੀਵਾਲ)-ਸ਼ਹਿਰ ਸੁਨਾਮ ਸ਼ਹੀਦ ਊਧਮ ਸਿੰਘ ਵਾਲਾ ਵਿਖੇ 75ਵੇਂ ਆਜ਼ਾਦੀ ਦਿਵਸ ਨੂੰ ਮੁੱਖ ਰੱਖਦੇ ਹੋਏ ਭਾਰਤੀ ਜਨਤਾ ਪਾਰਟੀ ਸੁਨਾਮ ਦੇ ਵਲੋਂ ਤਿਰੰਗਾ ਯਾਤਰਾ ਕੱਢੀ ਗਈ | ਜਿਸ ਦੇ ਵਿੱਚ ਸੀਨੀਅਰ ਭਾਜਪਾ ਆਗੂ ਮੈਡਮ ...

ਪੂਰੀ ਖ਼ਬਰ »

ਬਾਬੂ ਬਿ੍ਛਭਾਨ ਡੀ.ਏ.ਵੀ. ਸਕੂਲ 'ਚ ਮੁਕਾਬਲੇ ਕਰਵਾਏ

ਮੂਣਕ, 10 ਅਗਸਤ (ਭਾਰਦਵਾਜ, ਸਿੰਗਲਾ)-ਬਾਬੂ ਬਿ੍ਛਭਾਨ ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੂਣਕ ਵਿਖੇ ਪਿ੍ੰਸੀਪਲ ਸੰਜੀਵ ਸਰਮਾ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਰੱਖੜੀ ਬਣਾਉਣ ਅਤੇ ਆਜ਼ਾਦੀ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 18 ਨੂੰ ਲਖੀਮਪੁਰ ਖੀਰੀ ਜਾਣ ਦੀਆਂ ਤਿਆਰੀਆਂ ਸ਼ੁਰੂ

ਲਹਿਰਾਗਾਗਾ, 10 ਅਗਸਤ (ਕੰਵਲਜੀਤ ਸਿੰਘ ਢੀਂਡਸਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸੌਰ ਦੀ ਅਗਵਾਈ ਹੇਠ ਅਨਾਜ ਮੰਡੀ ਵਿਚ ਪਿੰਡ ਇਕਾਈਆਂ ਦੀ ਹੋਈ ਮੀਟਿੰਗ ਹੋਈ | ਕਿਸਾਨਾਂ ਨੇ ਕਿਹਾ ਕਿ ਕਾਲੇ ਖੇਤੀ ...

ਪੂਰੀ ਖ਼ਬਰ »

ਜੰਗਲਾਤ ਵਰਕਰਾਂ ਵਲੋਂ 17 ਨੂੰ ਮੋਹਾਲੀ ਧਰਨਾ ਦੇ ਕੇ ਪੱਕੇ ਮੋਰਚੇ ਦਾ ਐਲਾਨ

ਲਹਿਰਾਗਾਗਾ, 10 ਅਗਸਤ (ਗਰਗ, ਢੀਂਡਸਾ, ਖੋਖਰ)-ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਸੂਬਾ ਖ਼ਜ਼ਾਨਚੀ ਸ਼ਿਵ ਕੁਮਾਰ ਨੇ ਦੱਸਿਆ ਹੈ ਕਿ ਜੰਗਲਾਤ ਕਾਮਿਆਂ ਵਲੋਂ ਆਪਣੀਆਂ ਮੰਗਾਂ ਲਈ 17 ਅਗਸਤ ਤੋਂ ਵਣ ਭਵਨ ਮੋਹਾਲੀ ਵਿਖੇ ਸੂਬਾ ਪੱਧਰੀ ਰੋਸ ਧਰਨਾ ਦੇਣ ...

ਪੂਰੀ ਖ਼ਬਰ »

ਵਿਧਾਇਕਾ ਭਰਾਜ ਨੇ ਇਲਾਕੇ ਦੇ ਕਈ ਪਿੰਡਾਂ ਦਾ ਦੌਰਾ ਕਰ ਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਸੰਗਰੂਰ, 10 ਅਗਸਤ (ਧੀਰਜ ਪਸ਼ੌਰੀਆ)-ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਹਲਕੇ ਦੇ ਪਿੰਡ ਰੂਪਾਹੇੜੀ, ਖਿਲਰੀਆਂ, ਬੰਗਾਵਾਲੀ ਦਾ ਦੌਰਾ ਕਰਨ ਤੋਂ ਬਾਅਦ ਦੱਸਿਆ ਕਿ ਇਨ੍ਹਾਂ ਪਿੰਡਾਂ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਬੀਬੀ ਭਰਾਜ ਨੇ ਦੱਸਿਆ ਕਿ ਜ਼ਿਆਦਾ ...

ਪੂਰੀ ਖ਼ਬਰ »

ਕਿਸਾਨ ਆਗੂ ਬਲਜਿੰਦਰ ਸਿੰਘ ਹਥਨ ਦੀ ਬਰਸੀ ਮਨਾਈ

ਮਲੇਰਕੋਟਲਾ, 8 ਅਗਸਤ (ਪਰਮਜੀਤ ਸਿੰਘ ਕੁਠਾਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਮਲੇਰਕੋਟਲਾ ਅਤੇ ਪਿੰਡ ਇਕਾਈ ਹਥਨ ਵੱਲੋਂ ਬਲਾਕ ਪ੍ਰਧਾਨ ਚਰਨਜੀਤ ਸਿੰਘ ਹਥਨ ਦੀ ਅਗਵਾਈ ਹੇਠ ਜਥੇਬੰਦੀ ਦੇ ਮਰਹੂਮ ਪ੍ਰਧਾਨ ਸਾਥੀ ਬਲਜਿੰਦਰ ਸਿੰਘ ਹਥਨ ਦੀ ਬਰਸੀ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਫਲਦਾਰ ਅਤੇ ਛਾਂਦਾਰ ਬੂਟੇ ਲਗਾਏ

ਧੂਰੀ, 10 ਅਗਸਤ (ਲਖਵੀਰ ਸਿੰਘ ਧਾਂਦਰਾ)-ਵਾਤਾਵਰਣ ਦੀ ਸ਼ੁੱਧਤਾ ਲਈ ਅੱਜ ਗਰਾਮ ਪੰਚਾਇਤ ਪਿੰਡ ਲੱਡਾ ਵਲੋਂ ਸਰਪੰਚ ਮਿੱਠੂ ਲੱਡਾ ਦੀ ਅਗਵਾਈ ਹੇਠ ਸੈਂਕੜੇ ਫਲਦਾਰ ਅਤੇ ਛਾਂਦਾਰ ਬੂਟੇ ਲਗਾਏ ਗਏ | ਇਸ ਮੌਕੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸਰਪੰਚ ਮਿੱਠੂ ਲੱਡਾ ਨੇ ...

ਪੂਰੀ ਖ਼ਬਰ »

ਕਿਸਾਨਾਂ ਨੂੰ ਜ਼ਮੀਨ ਦਾ ਪੂਰਾ ਭਾਅ ਦਿੱਤਾ ਜਾਵੇ-ਰਟੌਲ

ਕੁੱਪ ਕਲਾਂ, 10 ਅਗਸਤ (ਮਨਜਿੰਦਰ ਸਿੰਘ ਸਰੌਦ) - ਦਿੱਲੀ-ਕੱਟੜਾ ਐਕਸਪੈੱ੍ਰਸ ਵੇਅ ਵਿਚ ਆਉਂਦੀਆਂ ਜ਼ਮੀਨਾਂ ਦੇ ਮਾਲਕ ਕਿਸਾਨਾਂ ਨੂੰ ਜ਼ਮੀਨ ਦਾ ਪੂਰਾ ਭਾਅ ਦਿੱਤਾ ਜਾਵੇ ਤਾਂ ਕਿ ਉਹ ਬਦਲਵੀਂ ਜ਼ਮੀਨ ਅਤੇ ਆਪਣੇ ਰੈਣ ਬਸੇਰੇ ਬਣ ਸਕਣ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸਕੂਲ ਮੁਖੀਆਂ 'ਤੇ ਝੰਡੇ ਖ਼ਰੀਦਣ ਤੇ ਵੇਚਣ ਲਈ ਪਾਏ ਜਾ ਰਹੇ ਦਬਾਅ ਦੀ ਜ਼ੋਰਦਾਰ ਨਿੰਦਾ

ਸੰਗਰੂਰ, 10 ਅਗਸਤ (ਧੀਰਜ ਪਸ਼ੌਰੀਆ)-75ਵੇਂ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸਿੱਖਿਆ ਵਿਭਾਗ ਵਲੋਂ 'ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਹਰ ਘਰ ਤਿਰੰਗਾ ਮੁਹਿੰਮ' ਚਲਾਈ ਜਾ ਰਹੀ ਹੈ | ਇਸ ਮਹਾਂ ਉਤਸਵ ਤਹਿਤ ਸਕੂਲ ਅਧਿਆਪਕਾਂ, ਵਿਦਿਆਰਥੀਆਂ ਅਤੇ ਕਲੈਰੀਕਲ ਸਟਾਫ਼ ...

ਪੂਰੀ ਖ਼ਬਰ »

ਪੰਜਾਬੀ ਗਾਇਕ ਅਤੇ ਗੀਤਕਾਰ ਸ੍ਰੀ ਬਰਾੜ ਆਸਟ੍ਰੇਲੀਆ ਵਿਖੇ ਸਨਮਾਨਿਤ

ਅਮਰਗੜ੍ਹ, 10 ਅਗਸਤ (ਸੁਖਜਿੰਦਰ ਸਿੰਘ ਝੱਲ) - ਦਿੱਲੀ ਦੀਆਂ ਬਰੰੂਹਾਂ ਉੱਤੇ ਲੜੇ ਕਿਸਾਨੀ ਸੰਘਰਸ਼ ਵਿਚ ਆਪਣੀ ਨਿਧੜਕ ਕਲਮ ਜ਼ਰੀਏ ਯੋਗਦਾਨ ਪਾਉਣ ਵਾਲੇ ਗਾਇਕ ਅਤੇ ਗੀਤਕਾਰ ਸ੍ਰੀ ਬਰਾੜ ਨੂੰ ਆਸਟ੍ਰੇਲੀਆ ਵਿਖੇ ਐੱਨ ਆਰ ਆਈ ਭਾਈਚਾਰੇ ਵਲੋਂ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਜਾਗਰੂਕਤਾ ਸਮਾਗਮ

ਮਾਲੇਰਕੋਟਲਾ, 10 ਅਗਸਤ (ਮੁਹੰਮਦ ਹਨੀਫ਼ ਥਿੰਦ)-ਸਥਾਨਕ ਹਜ਼ਰਤ ਹਲੀਮਾ ਹਸਪਤਾਲ ਵਿਖੇ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਇੱਕ ਜਾਗਰੂਕਤਾ ਪੋ੍ਰਗਰਾਮ ਡਾ. ਅਮਰਪ੍ਰੀਤ ਕੌਰ ਮਰਵਾਹਾ ਮੈਡੀਕਲ ਸੁਪਰਡੈਂਟ ਅਤੇ ਡਾ. ਇਰਮ ਇਕਬਾਲ ਮੈਡੀਕਲ ਅਫਸਰ ਗਾਇਨਾਕੋਲੋਜਿਸਟ ਵਿਭਾਗ ...

ਪੂਰੀ ਖ਼ਬਰ »

ਰਹਿਬਰ ਫਾਊਾਡੇਸ਼ਨ ਵਲੋਂ ਵਰਲਡ ਅਲਾਇੰਸ ਫਾਰ ਬੈ੍ਰਸਟ ਫੀਡਿੰਗ ਡੇ ਮਨਾਇਆ

ਭਵਾਨੀਗੜ੍ਹ, 10 ਅਗਸਤ (ਰਣਧੀਰ ਸਿੰਘ ਫੱਗੂਵਾਲਾ)-ਰਹਿਬਰ ਫਾਊਾਡੇਸਨ ਵਿਖੇ ਵਰਲਡ ਅਲਾਇੰਸ ਫਾਰ ਬੈ੍ਰਸਟ ਫੀਡਿੰਗ ਡੇ ਮਨਾਇਆ ਗਿਆ, ਇਸ ਦਿਵਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਐਮ.ਐਸ. ਖਾਨ, ਚੇਅਰਪਰਸਨ ਡਾ. ਕਾਫਿਲਾ ਖਾਨ, ਜੀ.ਐਨ.ਐਮ, ਏ.ਐਨ.ਐਮ ਤੇ ਬੀ.ਯੂ.ਐਮ.ਐਸ ਦੇ ...

ਪੂਰੀ ਖ਼ਬਰ »

ਸੁਖਬੀਰ ਨੂੰ ਮਾੜਾ ਬੋਲਣਾ ਗਲਤ-ਈਸੜਾ

ਧੂਰੀ, 10 ਅਗਸਤ (ਭੁੱਲਰ)-ਸ਼੍ਰੋਮਣੀ ਅਕਾਲੀ ਦਲ ਬ ਦੇ ਕੌਮੀ ਯੂਥ ਆਗੂ ਰਵੀ ਇੰਦਰ ਸਿੰਘ ਈਸੜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕਾਬਲੀਅਤ ਸਦਕਾ ਅਕਾਲੀ ਦਲ ਲਗਾਤਾਰ ਦਸ ਸਾਲ ਪੰਜਾਬ ਦੀ ਸੱਤਾ 'ਤੇ ਕਾਬਜ਼ ਰਿਹਾ ਅਤੇ ਲੋਕ ਸੇਵਾ ...

ਪੂਰੀ ਖ਼ਬਰ »

ਆਕਸਫੋਰਡ ਸਕੂਲ ਵਿਖੇ ਰੱਖੜੀ ਮਨਾਈ

ਚੀਮਾ ਮੰਡੀ, 10 ਅਗਸਤ (ਦਲਜੀਤ ਸਿੰਘ ਮੱਕੜ)-ਕਸਬੇ ਦੀ ਸੁਨਾਮ ਰੋਡ 'ਤੇ ਸਥਿਤ ਦ ਆਕਸਫੋਰਡ ਪਬਲਿਕ ਸਕੂਲ ਵਿਖੇ ਵੀਰਾਂ ਤੇ ਭੈਣਾਂ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਹੋਏ ਮੁਕਾਬਲਿਆਂ ਵਿੱਚ ਇੰਟਰ-ਹਾਊਸ ਥਾਲ਼ੀ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕੀਤਾ

ਛਾਜਲੀ, 10 ਅਗਸਤ (ਹਰਬੰਸ ਸਿੰਘ ਛਾਜਲੀ) - ਪਿੰਡ ਛਾਜਲੀ ਭਾਈ ਮੂਲ ਚੰਦ ਸਾਹਿਬ ਛਾਜਲੀ ਪੱਤੀ ਧਾਲੀਵਾਲ ਵਿਖੇ ਦਸਵੀਂ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ | ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜਰੀ ਲਗਵਾਈ | ਵਿਸ਼ੇਸ਼ ਗੱਲ ਇਹ ਹੈ ਕਿ ਜੋ ਲੋਕ ਪਹਿਲਾਂ ਪਿੰਡ ਛਾਜਲੀ ਰਹਿੰਦੇ ...

ਪੂਰੀ ਖ਼ਬਰ »

ਜਗਦੇਵ ਸਿੰਘ ਪੰਧੇਰ ਨੱਥੂਮਾਜਰਾ ਦਾ ਦਿਹਾਂਤ

ਕੁੱਪ ਕਲਾਂ, 10 ਅਗਸਤ (ਮਨਜਿੰਦਰ ਸਿੰਘ ਸਰੌਦ)-ਨੌਜਵਾਨ ਆਗੂ ਤੇ ਸੀਨੀਅਰ ਪੱਤਰਕਾਰ ਅੰਮਿ੍ਤਪਾਲ ਸਿੰਘ ਪੰਧੇਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਜਗਦੇਵ ਸਿੰਘ (70) ਪੰਧੇਰ ਹੱਸਦੇ-ਵਸਦੇ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ | ਜਿਨ੍ਹਾਂ ਦਾ ...

ਪੂਰੀ ਖ਼ਬਰ »

ਬਿਜਲੀ ਗਰਿੱਡ ਮੂਨਕ ਦੀ ਇਮਾਰਤ ਦੀ ਹਾਲਤ ਖਸਤਾ

ਮੂਨਕ, 10 ਅਗਸਤ (ਪ੍ਰਵੀਨ ਮਦਾਨ)-ਮੂਨਕ ਸ਼ਹਿਰ ਦੇ ਮੁੱਖ 66 ਕੇ.ਵੀ. ਬਿਜਲੀ ਗਰਿੱਡ ਜਿੱਥੋਂ ਸ਼ਹਿਰ ਦੀਆਂ ਹੋਰ ਵੀ ਕਈ ਲਾਈਨਾਂ ਨਿਕਲਦੀਆਂ ਹਨ, ਇਸ ਇਮਾਰਤ ਵਿਚ ਜਿੱਥੇ ਕੰਟਰੋਲ ਸਿਸਟਮ ਅਤੇ ਕੀਮਤੀ ਮਸ਼ਨੀਰੀ ਦੀ ਹਾਲਤ ਖਸਤਾ ਹੈ, ਇਸ ਇਮਾਰਤ ਵਿਚ ਕੰਮ ਕਰਦੇ ਮੁਲਾਜ਼ਮਾਂ ਦੀ ਜਾਨ ਨੂੰ ਖ਼ਤਰਾ ਬਣਿਆ ਹੋਇਆ ਹੈ, ਜਦੋਂ ਇਸ ਇਮਾਰਤ ਦਾ ਦੌਰਾ ਕੀਤਾ ਤਾਂ ਪਤਾ ਲੱਗਾ ਕਿ ਜਿੱਥੇ ਕਰਮਚਾਰੀ ਬੈਠ ਕੇ ਕੰਟਰੋਲ ਦਾ ਸੰਚਾਲਨ ਕਰਦੇ ਹਨ ਅਤੇ ਸਾਰੀ ਸਪਲਾਈ ਇੱਥੋਂ ਹੀ ਦਿੱਤੀ ਜਾਂਦੀ ਹੈ | ਇੱਥੇ ਛੱਤ ਤੋਂ ਵੱਡੇ-ਵੱਡੇ ਟੁਕੜੇ ਡਿੱਗ ਰਹੇ ਹਨ, ਇੱਥੇ ਕੰਮ ਕਰਦੇ ਕਰਮਚਾਰੀ ਕਈ ਵਾਰ ਨੁਕਸਾਨ ਹੋਣ ਤੋਂ ਬਚ ਗਏ ਹਨ, ਬੈਟਰੀ ਰੂਮ ਜੋ ਕਿਸੇ ਵੀ ਪਾਵਰ ਗਰਿੱਡ ਦੀ ਜਾਨ ਹੁੰਦਾ ਹੈ, ਜਿਸ ਕਮਰੇ ਵਿੱਚ ਵਿਭਾਗ ਦੀਆਂ ਲੱਖਾਂ ਰੁਪਏ ਦੀਆਂ ਬੈਟਰੀਆਂ ਲਗਾਈਆਂ ਗਈਆਂ ਸਨ, ਇਸ ਦੀ ਛੱਤ ਦੀ ਹਾਲਤ ਇੰਨੀ ਖਸਤਾ ਹੋ ਚੁੱਕੀ ਹੈ ਕਿ ਜੇਕਰ ਸਮੇਂ ਸਿਰ ਇਸ 'ਤੇ ਕੰਮ ਨਾ ਕੀਤਾ ਗਿਆ ਤਾਂ ਜਿੱਥੇ ਬੈਟਰੀਆਂ ਨਸ਼ਟ ਹੋ ਜਾਣਗੀਆਂ, ਉੱਥੇ ਹੀ ਉੱਥੇ ਕੰਮ ਕਰ ਰਹੇ ਕਰਮਚਾਰੀਆਂ ਦੀ ਜਾਨ-ਮਾਲ ਨੂੰ ਵੀ ਵੱਡਾ ਖ਼ਤਰਾ ਬਣਿਆ ਹੋਇਆ ਹੈ, ਜਿਸ ਬਾਰੇ ਕਈ ਵਾਰ ਉੱਚ ਅਧਿਕਾਰੀਆਂ ਨੂੰ ਲਿਖਿਆ ਗਿਆ ਹੈ | ਇਸ ਸੰਬੰਧੀ ਜਦੋਂ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਵਿਭਾਗ ਦੀ ਉੱਚ ਪੱਧਰੀ ਕਮੇਟੀ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਜਾਣੂ ਕਰਵਾ ਦਿੱਤਾ ਗਿਆ ਹੈ | ਕਰਮਚਾਰੀਆਂ ਅਤੇ ਸ਼ਹਿਰ ਵਾਸੀਆਂ ਨੇ ਵਿਭਾਗ ਨੂੰ ਇਸ ਛੱਤ ਵੱਲ ਜਲਦੀ ਤੋਂ ਜਲਦੀ ਧਿਆਨ ਦੇਣ ਲਈ ਅਤੇ ਨਵੀਂ ਬਿਲਡਿੰਗ ਬਣਾਉਣ ਲਈ ਬੇਨਤੀ ਕੀਤੀ ਹੈ |

ਖ਼ਬਰ ਸ਼ੇਅਰ ਕਰੋ

 

ਤਹਿਸੀਲਦਾਰ ਮਨਜੀਤ ਸਿੰਘ ਦਾ ਸਨਮਾਨ

ਮਲੇਰਕੋਟਲਾ, 10 ਅਗਸਤ (ਪਰਮਜੀਤ ਸਿੰਘ ਕੁਠਾਲਾ)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਮਲੇਰਕੋਟਲਾ ਦੇ ਇਕ ਵਫ਼ਦ ਵਲੋਂ ਪ੍ਰਧਾਨ ਰਾਜ ਸਿੰਘ ਦੁਲਮਾਂ ਦੀ ਅਗਵਾਈ ਹੇਠ ਨਵੇਂ ਆਏ ਤਹਿਸੀਲਦਾਰ ਮਲੇਰਕੋਟਲਾ ਮਨਜੀਤ ਸਿੰਘ ਨਾਲ ਮੁਲਾਕਾਤ ਕਰਕੇ ਜਿੱਥੇ ਉਨ੍ਹਾਂ ਦਾ ...

ਪੂਰੀ ਖ਼ਬਰ »

ਬੱਚੇ ਨੂੰ ਦੁੱਧ ਪਿਲਾਉਣਾ ਮਾਂ ਲਈ ਵੀ ਵਰਦਾਨ- ਜਿੰਦਲ

ਮੂਣਕ, 10 ਅਗਸਤ (ਸਿੰਗਲਾ/ਭਾਰਦਵਾਜ)-ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਾਰਜਕਾਰੀ ਐੱਸ. ਐੱਮ. ਓ. ਡਾ. ਲਵਰਾਜ ਪਵਾਰ ਦੀ ਅਗਵਾਈ ਹੇਠ 75ਵੇਂ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਸਿਹਤ ਬਲਾਕ ਮੂਣਕ ਦੇ ਸਰਕਾਰੀ ਹਸਪਤਾਲ ਤੇ ...

ਪੂਰੀ ਖ਼ਬਰ »

ਕਾਮਰੇਡਾਂ ਵਲੋਂ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਧਰਨਾ 17 ਨੂੰ

ਸੁਨਾਮ ਊਧਮ ਸਿੰਘ ਵਾਲਾ, 10 ਅਗਸਤ (ਧਾਲੀਵਾਲ, ਭੁੱਲਰ, ਸੱਗੂ)-ਸੁਨਾਮ ਸ਼ਹਿਰ 'ਚ ਚੋਰੀਆਂ ਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਵਿਚ ਹੋ ਰਹੇ ਵਾਧੇ ਨੂੰ ਲੈ ਕੇ ਕਾਮਰੇਡਾਂ ਵਲੋਂ ਮੁਕਾਮੀ ਪੁਲਿਸ ਪ੍ਰਸ਼ਾਸਨ ਖਿਲਾਫ਼ ਧਰਨਾ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਬਿਜਲੀ ਸੋਧ ਬਿੱਲ ਖ਼ਿਲਾਫ਼ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਅਮਰਗੜ੍ਹ, 10 ਅਗਸਤ (ਸੁਖਜਿੰਦਰ ਸਿੰਘ ਝੱਲ)-ਕੇਂਦਰ ਸਰਕਾਰ ਵਲੋਂ ਇਕ ਹੋਰ ਨਾਦਰਸ਼ਾਹੀ ਫ਼ੈਸਲਾ ਲੈਂਦਿਆਂ ਸੂਬਾ ਸਰਕਾਰਾਂ ਦੀ ਸਹਿਮਤੀ ਤੋਂ ਬਿਨਾਂ ਸੰਸਦ ਵਿਚ ਬਿਜਲੀ ਸੋਧ ਬਿੱਲ ਲਾਗੂ ਕਰਨ ਦੀ ਕੀਤੀ ਜਾ ਰਹੀ ਤਿਆਰੀ ਦੇ ਵਿਰੋਧ ਵਿਚ ਸਬ ਡਵੀਜ਼ਨ ਅਮਰਗੜ੍ਹ ਵਿਖੇ ...

ਪੂਰੀ ਖ਼ਬਰ »

ਸਰਕਾਰ ਵਲੋਂ ਲੰਪੀ ਸਕਿਨ ਲਈ ਜਾਰੀ ਸਹਾਇਤਾ ਰਾਸ਼ੀ ਕੋਝਾ ਮਜ਼ਾਕ-ਬਨਭੌਰਾ

ਅਮਰਗੜ੍ਹ, 10 ਅਗਸਤ (ਸੁਖਜਿੰਦਰ ਸਿੰਘ ਝੱਲ)-ਸੂਬਾ ਸਰਕਾਰ ਵਲੋਂ ਲੰਪੀ ਸਕਿਨ ਦੇ ਇਲਾਜ ਲਈ ਜਾਰੀ ਕੀਤੀ ਸਹਾਇਤਾ ਰਾਸ਼ੀ ਪੰਜਾਬ ਦੇ ਪਸ਼ੂ ਪਾਲਕਾਂ ਨਾਲ ਕੀਤਾ ਗਿਆ ਇਕ ਕੋਝਾ ਮਜ਼ਾਕ ਹੈ | ਇਹ ਵਿਚਾਰ ਸਾਂਝੇ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਮੀਤ ...

ਪੂਰੀ ਖ਼ਬਰ »

ਬਿਜਲੀ ਸੋਧ ਬਿੱਲ ਲਿਆ ਕੇ ਕੇਂਦਰ ਸਰਕਾਰ ਨੇ ਲੋਕਾਂ ਨਾਲ ਕੀਤੀ ਵਾਅਦਾ ਖਿਲਾਫ਼ੀ-ਚੱਠਾ

ਸੁਨਾਮ ਊਧਮ ਸਿੰਘ ਵਾਲਾ, 10 ਅਗਸਤ (ਰੁਪਿੰਦਰ ਸਿੰਘ ਸੱਗੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਸੰਵਿਧਾਨਕ ਪਦ ਉੱਪਰ ਬੈਠਿਆਂ ਆਪਣੇ ਪਦ ...

ਪੂਰੀ ਖ਼ਬਰ »

ਮਾਮਲਾ ਤਰੰਜੀ ਖੇੜਾ ਦੇ ਪੰਚਾਇਤੀ ਛੱਪੜ ਦਾ

ਵਰੰਟ ਕਬਜ਼ਾ ਲੈਣ ਆਏ ਪ੍ਰਸ਼ਾਸਨ ਅਧਿਕਾਰੀ ਪਰਤੇ ਬੇਰੰਗ

ਸੂਲਰ ਘਰਾਟ, 10 ਅਗਸਤ (ਜਸਵੀਰ ਸਿੰਘ ਔਜਲਾ)-ਕਸਬਾ ਸੂਲਰ ਘਰਾਟ ਦੇ ਨੇੜਲੇ ਪਿੰਡ ਤਰੰਜੀ ਖੇੜਾ ਵਿਖੇ ਵਰੰਟ ਕਬਜਾ ਲੈਣ ਆਏ ਪ੍ਰਸ਼ਾਸਨ ਅਧਿਕਾਰੀਆਂ ਨੂੰ ਵਾਪਸ ਪਰਤਣਾ ਪਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਬਲਜੀਤ ਸਿੰਘ ਨੇ ਦੱਸਿਆ ਕਿ ਪੰਚਾਇਤੀ ਜ਼ਮੀਨ ...

ਪੂਰੀ ਖ਼ਬਰ »

ਓਪਨ ਸ਼ੂਟਿੰਗ ਮੁਕਾਬਲਿਆਂ 'ਚ ਰਾਜਬੀਰ ਬੱਗਾ ਨੇ ਜਿੱਤੇ ਤਗਮੇ

ਸੰਗਰੂਰ, 10 ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਵਿਖੇ ਹੋਏ ਜ਼ਿਲ੍ਹਾ ਪੱਧਰੀ 14ਵੇਂ ਓਪਨ ਸ਼ੂਟਿੰਗ ਮੁਕਾਬਲਿਆਂ 'ਚ ਫੋਰਚੂਨ ਕਾਨਵੈਂਟ ਸਕੂਲ, ਅਕੋਈ ਸਾਹਿਬ, ਸੰਗਰੂਰ ਲਈ ਓਲੰਪੀਆ ਸ਼ੂਟਿੰਗ ਅਕੈਡਮੀ (ਓਲੰਪੀਆ ਸੂਟਿੰਗ ਅਕੈਡਮੀ) ਵਿਖੇ ਆਯੋਜਿਤ 14ਵੇਂ ਓਪਨ ਸ਼ੂਟਿੰਗ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਨਾਲ ਸੰਬੰਧਿਤ ਵਸਤੂਆਂ ਇੰਗਲੈਂਡ ਤੋਂ ਮੰਗਵਾਉਣ ਲਈ ਰਾਜ ਸਭਾ ਮੈਂਬਰ ਚੱਢਾ ਨੂੰ ਲਿਖਿਆ ਪੱਤਰ

ਸੁਨਾਮ ਊਧਮ ਸਿੰਘ ਵਾਲਾ, 10 ਅਗਸਤ (ਧਾਲੀਵਾਲ, ਭੁੱਲਰ)-ਗ਼ਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਵਲੋਂ ਸਹੀਦ ਊਧਮ ਸਿੰਘ ਨਾਲ ਸਬੰਧਤ ਵਸਤੂਆਂ ਇੰਗਲੈਂਡ ਤੋਂ ਮੰਗਵਾਉਣ ਬਾਰੇ ਪੰਜਾਬ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਪੱਤਰ ਲਿਖਿਆ ਗਿਆ ਹੈ | ਮੰਚ ਨੇ ਚੱਢਾ ਨੂੰ ...

ਪੂਰੀ ਖ਼ਬਰ »

ਬੇਨਿਯਮੀਆਂ ਕਰ ਰਹੀਆਂ 15 ਸਕੂਲੀ ਬੱਸਾਂ ਦੇ ਕੱਟੇ ਚਾਲਾਨ

ਸੰਗਰੂਰ, 10 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਅੱਜ ਟਰੈਫ਼ਿਕ ਪੁਲਿਸ ਸੰਗਰੂਰ ਵਲੋਂ ਵੱਖ-ਵੱਖ ਸਕੂਲਾਂ ਦੀ ਬੱਸਾਂ ਦੀ ਚੈਕਿੰਗ ਕਰਦਿਆਂ 15 ਸਕੂਲੀ ਬੱਸਾਂ ਦੇ ਚਾਲਾਨ ਕੀਤੇ ਗਏ ਹਨ | ਟਰੈਫ਼ਿਕ ਇੰਚਾਰਜ ...

ਪੂਰੀ ਖ਼ਬਰ »

ਬਜ਼ੁਰਗ ਔਰਤ ਦੀ ਵਾਲੀ ਝਪਟ ਕੇ ਭੱਜਣ ਵਾਲਾ ਨੌਜਵਾਨ ਕਾਬੂ

ਸੰਗਰੂਰ, 10 ਅਗਸਤ (ਦਮਨਜੀਤ ਸਿੰਘ)-ਪੋਲਟਰੀ ਫਾਰਮ 'ਤੇ ਮਜਦੂਰੀ ਕਰਦੀ ਬਜੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟਣ ਵਾਲੇ ਨੌਜਵਾਨ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਦਰ ਸੰਗਰੂਰ ਵਿਖੇ ਦਰਜ ਮੁਕੱਦਮੇ ਮੁਤਾਬਿਕ ਪਾਲ ਕੌਰ ਵਾਸੀ ਰਾਮ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਸੁਨਾਮ ਊਧਮ ਸਿੰਘ ਵਾਲਾ, 10 ਅਗਸਤ (ਰੁਪਿੰਦਰ ਸਿੰਘ ਸੱਗੂ)-ਨੇੜਲੇ ਪਿੰਡ ਰੋਹੀ ਰਾਮ ਦੇ ਕੋਠੇ ਦੇ ਸਰਕਾਰੀ ਸਕੂਲ ਵਿਚ ਤੀਆ ਤੀਜ ਦਾ ਤਿਉਹਾਰ ਪਿੰਡ ਦੀ ਸਰਪੰਚ ਸ੍ਰੀਮਤੀ ਕੁਲਵੰਤ ਕੌਰ ਧਨੋਆ ਦੀ ਅਗਵਾਈ ਵਿਚ ਮਨਾਇਆ ਗਿਆ | ਜਿਸ ਵਿਚ ਵੱਡੀ ਗਿਣਤੀ ਵਿਚ ਔਰਤਾਂ ਨੇ ਭਾਗ ਲਿਆ ...

ਪੂਰੀ ਖ਼ਬਰ »

ਬਾਜ਼ੀਗਰ ਵਣਜਾਰਾ ਸਮਾਜ ਵਲੋਂ ਸ਼ੁਕਰਾਨਾ ਸਮਾਗਮ

ਸੰਗਰੂਰ, 10 ਅਗਸਤ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਬਾਜ਼ੀਗਰ ਵਣਜਾਰਾ ਸਮਾਜ ਸੰਘਰਸ਼ ਕਮੇਟੀ ਵਲੋਂ ਅੱਜ ਅਨਾਜ ਮੰਡੀ ਸੰਗਰੂਰ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਝਾੜ ਫੂਸ ਦੇ ਟੈਂਡਰ ਰਾਜ ਦੀ ਮੰਡੀਆਂ ਵਿਚੋਂ ਖਤਮ ਕੀਤੇ ਜਾਣ ਉੱਤੇ ਸ਼ੁਕਰਾਨਾ ਸਮਾਗਮ ...

ਪੂਰੀ ਖ਼ਬਰ »

ਨੈਸ਼ਨਲ ਨਰਸਿੰਗ ਇੰਸਟੀਚਿਊਟ 'ਚ ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਸੈਮੀਨਾਰ ਜੀ.ਐਨ.ਐਮ. ਭਾਗ ਪਹਿਲਾ ਦੇ ਵਿਦਿਆਰਥੀਆਂ ਨੂੰ ਕਰਵਾਇਆ ਸਹੁੰ ਚੁੱਕ ਸਮਾਗਮ

ਸੰਗਰੂਰ, 10 ਅਗਸਤ (ਦਮਨਜੀਤ ਸਿੰਘ) - ਨੈਸ਼ਨਲ ਇੰਸਟੀਚਿਊਟ ਆਫ ਨਰਸਿੰਗ ਸੰਗਰੂਰ ਵਿਖੇ ਵਿਸ਼ਵ ਪੱਧਰੀ 'ਬਰੈਸਟ ਫੀਡਿੰਗ ਵੀਕ ਅਤੇ ਜੀ ਐਨ ਐਮ ਪਹਿਲਾ ਸਾਲ ਦੇ ਵਿਦਿਆਰਥੀਆਂ ਨੂੰ ਨਰਸਿੰਗ ਦੇ ਪਵਿੱਤਰ ਕਿੱਤੇ ਸਬੰਧੀ ਸਹੁੰ ਚੁੱਕਵਾਈ ਗਈ | ਇਸ ਦੌਰਾਨ ਕਾਲਜ ਦੇ ਡਾਇਰੈਕਟਰ ...

ਪੂਰੀ ਖ਼ਬਰ »

ਨਗਰ ਕੌਂਸਲ ਦੇ ਦਫ਼ਤਰ ਵਿਖੇ ਸਫ਼ਾਈ ਸੇਵਕਾਂ ਨੇ ਲਗਾਇਆ ਧਰਨਾ

ਧੂਰੀ, 10 ਅਗਸਤ (ਸੰਜੇ ਲਹਿਰੀ)-ਸਫ਼ਾਈ ਸੇਵਕ ਯੂਨੀਅਨ ਧੂਰੀ ਵੱਲੋਂ ਅੱਜ ਨਗਰ ਕੌਂਸਲ ਦੇ ਦਫ਼ਤਰ ਵਿਖੇ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਪ੍ਰਧਾਨ ਮਨੋਜ ਰਾਣੀ ਦੀ ਅਗਵਾਈ ਹੇਠ ਇੱਕ ਧਰਨਾ ਲਗਾ ਕੇ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਹਰ ਘਰ ਤਿਰੰਗਾ ਬੈਨਰ ਹੇਠ ਸੱਭਿਆਚਾਰਕ ਪ੍ਰੋਗਰਾਮ

ਸ਼ੇਰਪੁਰ, 10 ਅਗਸਤ (ਸੁਰਿੰਦਰ ਚਹਿਲ) - ਉੱਤਰ ਖੇਤਰੀ ਪੰਜਾਬੀ ਸੱਭਿਆਚਾਰ ਕੇਂਦਰ ਪਟਿਆਲਾ (ਸੱਭਿਆਚਾਰ, ਭਾਰਤ ਸਰਕਾਰ) ਵਲੋਂ ਬਲਾਕ ਸ਼ੇਰਪੁਰ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਰਪੁਰ ਵਿਖੇ ਹਰ ਘਰ ਤਿਰੰਗਾ ਬੈਨਰ ਹੇਠ ਇਕ ਸੱਭਿਆਚਾਰਕ ਪ੍ਰੋਗਰਾਮ ...

ਪੂਰੀ ਖ਼ਬਰ »

ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ ਨੰਬਰਦਾਰ ਯੂਨੀਅਨ

ਮੂਣਕ, 10 ਅਗਸਤ (ਸਿੰਗਲਾ, ਭਾਰਦਵਾਜ)-ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਿਬ ਦੀ ਮੀਟਿੰਗ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਮੂਣਕ ਵਿਖੇ ਸ੍ਰ ਟੇਕ ਸਿੰਘ ਮਕਰੋੜ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਸ੍ਰ ਮਹਿੰਦਰ ਸਿੰਘ ਤੂਰ ...

ਪੂਰੀ ਖ਼ਬਰ »

ਪਟਵਾਰੀ 15 ਅਗਸਤ ਤੱਕ ਕਾਲੇ ਬਿੱਲੇ ਲਗਾ ਕੇ ਕਰਨਗੇ ਕੰਮ-ਖੰਡੇਬਾਦ

ਲਹਿਰਾਗਾਗਾ, 10 ਅਗਸਤ (ਅਸ਼ੋਕ ਗਰਗ)-ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਲਹਿਰਾਗਾਗਾ ਦੇ ਪ੍ਰਧਾਨ ਬੁੱਧ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਵਿਚ ਸੂਬਾ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ ਜਿਸ ਵਿਚ ...

ਪੂਰੀ ਖ਼ਬਰ »

ਦੇਸੀ ਢੰਗ ਨਾਲ ਫ਼ਸਲਾਂ ਬਚਾਉਣ ਤੇ ਸਰਦੀ ਦੀਆਂ ਸਬਜ਼ੀਆਂ ਦੀ ਪਨੀਰੀ ਤਿਆਰ ਕਰਨ ਦੇ ਵਿਸ਼ੇ 'ਤੇ ਸੈਮੀਨਾਰ

ਭਵਾਨੀਗੜ੍ਹ, 10 ਅਗਸਤ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਰੋਸ਼ਨਵਾਲਾ ਵਿਖੇ ਡਾ. ਸੁਰੇਂਦਰ ਦਲਾਲ ਕੀਟ ਸਾਖਰਤਾ ਮਿਸ਼ਨ ਦੇ ਤਹਿਤ ਝੋਨੇ ਨੂੰ ਬਿਨਾਂ ਕੀਟਨਾਸਕਾਂ ਦੀ ਸਪਰੇ ਤੋਂ ਕੀੜਿਆਂ ਤੋਂ ਬਚਾਉਣ, ਸਰਦੀ ਦੀਆਂ ਸਬਜੀਆਂ ਦੀ ਪਨੀਰੀ ਤਿਆਰ ਕਰਨ ਦੇ ਵਿਸੇ 'ਤੇ ਸੈਮੀਨਾਰ ...

ਪੂਰੀ ਖ਼ਬਰ »

ਚੋਰੀ ਕੀਤੇ 1 ਲੱਖ 5 ਹਜ਼ਾਰ ਰੁਪਏ ਸਮੇਤ 4 ਕਾਬੂ

ਮਲੇਰਕੋਟਲਾ, 10 ਅਗਸਤ (ਹਨੀਫ਼ ਥਿੰਦ)-ਸੀਆਈਏ ਸਟਾਫ਼ ਮਾਹੋਰਾਣਾ ਦੇ ਇੰਚਾਰਜ ਇੰਸਪੈਕਟਰ ਗੁਰਪ੍ਰੀਤ ਸਿੰਘ ਭਿੰਡਰ ਵਲੋਂ ਯਿਆਮ ਉਰਫ ਜੈਮੀ ਵਾਸੀ ਇਨ ਸਾਈਡ ਸੁਨਾਮੀ ਗੇਟ ਮੁਹੱਲਾ ਨਿਆਈ ਵਾਲਾ ਮਾਲੇਰਕੋਟਲਾ, ਰਹਿਮਾਨ ਉਰਫ਼ ਕਾਂਗੜ ਵਾਸੀ ਇਕਬਾਲ ਕਲੋਨੀ ਬੱਸ ਅੱਡਾ ਦੀ ...

ਪੂਰੀ ਖ਼ਬਰ »

ਨਾਗਰਿਕਾਂ ਨੂੰ ਸਰਕਾਰੀ ਸੇਵਾਵਾਂ ਸਮੇਂ ਸਿਰ ਪ੍ਰਦਾਨ ਕਰਨੀਆਂ ਯਕੀਨੀ ਬਣਾਉਣ ਅਧਿਕਾਰੀ-ਅਮਨ ਅਰੋੜਾ

ਸੁਨਾਮ ਊਧਮ ਸਿੰਘ ਵਾਲਾ, 10 ਅਗਸਤ (ਰੁਪਿੰਦਰ ਸਿੰਘ ਸੱਗੂ)-ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਅਤੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਰੈਸਟ ਹਾਊਸ ਸੁਨਾਮ ਊਧਮ ਸਿੰਘ ਵਾਲਾ ਵਿਖੇ ਅਧਿਕਾਰੀਆਂ ਦੀ ...

ਪੂਰੀ ਖ਼ਬਰ »

ਲਕਸ਼ੈ ਜਿੰਦਲ ਦਾ ਤਗਮੇ ਜਿੱਤ ਕੇ ਆਉਣ 'ਤੇ ਸ਼ਾਹਿਰ ਵਾਸੀਆਂ ਕੀਤਾ ਸ਼ਾਨਦਾਰ ਸਵਾਗਤ

ਭਵਾਨੀਗੜ੍ਹ, 10 ਅਗਸਤ (ਰਣਧੀਰ ਸਿੰਘ ਫੱਗੂਵਾਲਾ)-ਇੰਦੌਰ ਵਿਖੇ ਅੰਡਰਵਾਟਰ ਸਪੋਰਟਸ ਐਸੋਸੀਏਸ਼ਨ ਵੱਲੋਂ ਕਰਵਾਏ ਗਏ 5 ਵੇਂ ਆਲ ਇੰਡੀਆ ਫਿੰਨ ਸਵਿਮਿੰਗ ਫੈਡਰੇਸ਼ਨ ਕੱਪ ਵਿਚ ਸਥਾਨਕ ਸ਼ਹਿਰ ਦੇ ਲਕਸ਼ੈ ਜਿੰਦਲ ਨੇ ਇਕ ਸੋਨੇ ਦਾ ਅਤੇ 3 ਕਾਂਸੀ ਮੈਡਲ ਜਿੱਤ ਕੇ ਆਪਣਾ, ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਲਹਿਰਾਗਾਗਾ, 10 ਅਗਸਤ (ਗਰਗ, ਢੀਂਡਸਾ, ਖੋਖਰ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ.ਕਾਮ ਭਾਗ ਤੀਜਾ ਸਮੈਸਟਰ ਪੰਜਵਾਂ ਦੇ ਨਤੀਜੇ ਵਿਚ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਲਹਿਲ ਖ਼ੁਰਦ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪਿ੍ੰਸੀਪਲ ਰੀਤੂ ਗੋਇਲ ਨੇ ...

ਪੂਰੀ ਖ਼ਬਰ »

ਰੱਖੜੀ ਦਾ ਤਿਉਹਾਰ ਮਨਾਇਆ

ਚੀਮਾ ਮੰਡੀ, 10 ਅਗਸਤ (ਜਗਰਾਜ ਮਾਨ) - ਪੈਰਾਮਾਊਾਟ ਪਬਲਿਕ ਸਕੂਲ ਚੀਮਾਂ ਦੇ ਬੱਚਿਆਂ ਨੇ ਸਕੂਲ ਵਿਚ ਰੱਖੜੀ ਦਾ ਤਿਉਹਾਰ ਬਹੁਤ ਹੀ ਹਰਸ਼ੋ-ਉਲਾਸ ਨਾਲ ਮਨਾਇਆ | ਇਸ ਤਿਉਹਾਰ ਨਾਲ ਸਬੰਧਤ ਸਕੂਲ ਵਿਚ ਬੱਚਿਆਂ ਦੁਆਰਾ ਰੱਖੜੀਆਂ ਤਿਆਰ ਕਰਨ ਦੀ ਪ੍ਰਤੀਯੋਗਤਾ ਕਰਵਾਈ ਗਈ | ਇਸ ...

ਪੂਰੀ ਖ਼ਬਰ »

'ਆਮ ਆਦਮੀ ਕਲੀਨਿਕ' ਨਾਲ਼ ਲੋਕਾਂ ਨੂੰ ਵੱਡਾ ਲਾਭ ਹੋਵੇਗਾ-ਘੁੱਲੀ

ਧੂਰੀ, 10 ਅਗਸਤ (ਲਖਵੀਰ ਸਿੰਘ ਧਾਂਦਰਾ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਹਿਲੇ ਪੜਾਅ ਵਿਚ 15 ਅਗਸਤ ਨੂੰ 75ਵੇਂ ਸੁਤੰਤਰਤਾ ਦਿਵਸ ਮੌਕੇ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ | ਇਹ ਕਲੀਨਿਕ ਸੂਬੇ ਦੇ ...

ਪੂਰੀ ਖ਼ਬਰ »

ਡਾ. ਬੱਤਰਾ ਨੂੰ ਕੈਨੇਡੀਅਨ ਐਮ.ਪੀ. ਰੂਬੀ ਸਹੋਤਾ ਨੇ ਪੰਜਾਬ ਦਾ ਮਾਣ ਐਵਾਰਡ ਨਾਲ ਕੀਤਾ ਸਨਮਾਨਿਤ

ਅਹਿਮਦਗੜ੍ਹ, 10 ਅਗਸਤ (ਪੁਰੀ)-ਕੋਰੋਨਾ ਮਹਾਂਮਾਰੀ ਦੌਰਾਨ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੀ ਸੰਸਥਾ ਲੋਕ ਜਾਗਰੂਕਤਾ ਫਾੳਾੂਡੇਸ਼ਨ ਦੇ ਪ੍ਰਧਾਨ ਡਾਕਟਰ ਦੀਪੇਸ ਬੱਤਰਾ ਦਾ ਕੈਨੇਡੀਅਨ ਮੈਂਬਰ ਪਾਰਲੀਮੈਂਟ ਰੂਬੀ ...

ਪੂਰੀ ਖ਼ਬਰ »

ਪ੍ਰਾਪਰਟੀ ਡੀਲਰਾਂ ਨੇ ਰਜਿਸਟਰੀਆਂ ਖੋਲ੍ਹਣ ਤੇ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰਨ ਦੀ ਕੀਤੀ ਮੰਗ

ਮੂਨਕ, 10 ਅਗਸਤ (ਪ੍ਰਵੀਨ ਮਦਾਨ)-ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਹੱਲ ਕਰਾਉਣ ਦੇ ਲਈ ਸ਼ਹਿਰ ਦੇ ਪ੍ਰਾਪਰਟੀ ਡੀਲਰ ਅਤੇ ਅਡਵਾਈਜ਼ਰਾਂ, ਦੀ ਮੀਟਿੰਗ ਦੇਹਲਾ ਰੋਡ ਦਫ਼ਤਰ ਵਿਖੇ ਹੋਈ | ਇਸ ਮੌਕੇ ਧਰਮਪਾਲ ਗਰਗ, ਪਵਨ ਕੁਮਾਰ, ਨਰੇਸ਼ ਕੁਮਾਰ, ਦੀਪਕ ਕੁਮਾਰ, ਮਦਨ ਲਾਲ ਮਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX