ਤਾਜਾ ਖ਼ਬਰਾਂ


ਗੁਜਰਾਤ 'ਚ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  13 minutes ago
ਅਹਿਮਦਾਬਾਦ, 1 ਦਸੰਬਰ-ਗੁਜਰਾਤ 'ਚ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਸਿਆਸੀ ਪਾਰਟੀਆਂ ਦੀ ਕਿਸਮਤ ਦਾ ਫੈਸਲਾ ਅੱਜ 2 ਕਰੋੜ ਤੋਂ ਵੱਧ ਵੋਟਰ ਕਰਨਗੇ। ਕੱਛ, ਸੌਰਾਸ਼ਟਰ ਅਤੇ ਦੱਖਣੀ ਗੁਜਰਾਤ...
⭐ਮਾਣਕ - ਮੋਤੀ⭐
. . .  19 minutes ago
⭐ਮਾਣਕ - ਮੋਤੀ⭐
ਹੈਦਰਾਬਾਦ : ਈ.ਡੀ. ਨੇ ਅਭਿਨੇਤਾ ਵਿਜੇ ਦੇਵਰਕੋਂਡਾ ਤੋਂ 9 ਘੰਟੇ ਤੋਂ ਵੱਧ ਸਮੇਂ ਤੱਕ ਕੀਤੀ ਪੁੱਛਗਿੱਛ
. . .  1 day ago
ਐੱਫ. ਏ. ਟੀ. ਐੱਫ. ਨੇ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ 'ਤੇ ਚੀਨ ਦੀ ਤਰੱਕੀ ਨੂੰ ਮੁੜ ਦਿੱਤਾ ਦਰਜਾ
. . .  1 day ago
ਪ੍ਰਸਿੱਧ ਪੱਤਰਕਾਰ ਰਵੀਸ਼ ਕੁਮਾਰ ਨੇ ਐਨ. ਡੀ. ਟੀ. ਵੀ. ਤੋਂ ਦਿੱਤਾ ਅਸਤੀਫਾ
. . .  1 day ago
ਭਾਰਤ ਦੀ ਅਰਥਵਿਵਸਥਾ ਜੁਲਾਈ-ਸਤੰਬਰ ਤਿਮਾਹੀ 'ਚ 6.3 ਫੀਸਦੀ 'ਤੇ ਆਈ
. . .  1 day ago
3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਔਰਤ ਨੂੰ ਉਮਰ ਕੈਦ
. . .  1 day ago
ਫ਼ਾਜ਼ਿਲਕਾ, 30 ਨਵੰਬਰ (ਪ੍ਰਦੀਪ ਕੁਮਾਰ) - 3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਇਕ ਔਰਤ ਨੂੰ ਫ਼ਾਜ਼ਿਲਕਾ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਉਮਰ ...
ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਚਲਾਈਆਂ ਗੋਲੀਆਂ
. . .  1 day ago
ਕਰਨਾਲ , 30 ਨਵੰਬਰ ( ਗੁਰਮੀਤ ਸਿੰਘ ਸੱਗੂ ) - ਬੀਤੀ ਰਾਤ ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਮੇਰਠ ਰੋੜ ’ਤੇ ਲੁੱਟ ਦੀ ਨੀਅਤ ਨਾਲ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਗੋਲੀਆਂ ਚਲਾ ਕੇ ਦੋ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ...
ਸੇਨੂੰ ਦੁੱਗਲ ਨੇ ਡਿਪਟੀ ਕਮਿਸ਼ਨਰ ਵੱਜੋਂ ਸੰਭਾਲਿਆ ਅਹੁਦਾ
. . .  1 day ago
ਫ਼ਾਜ਼ਿਲਕਾ, 30 ਨਵੰਬਰ- ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁੱਹਈਆ ਕਰਵਾਉਣ ਦਾ ਅਹਿਦ ਲੈਂਦਿਆਂ ਸੇਨੂੰ ਦੁੱਗਲ ਆਈ. ਏ. ਐਸ....
ਅੰਮ੍ਰਿਤਸਰ : ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਵਿਵਾਦਿਤ ਬਿਆਨ 'ਤੇ ਮੰਗੀ ਮੁਆਫ਼ੀ
. . .  1 day ago
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਚ ਮੁੱਕੇਬਾਜ਼ ਨਿਖਤ ਜ਼ਰੀਨ ਨੂੰ ਅਰਜੁਨ ਪੁਰਸਕਾਰ ਕੀਤਾ ਪ੍ਰਦਾਨ
. . .  1 day ago
ਈ.ਡੀ. ਨੇ ਬੀ.ਐੱਸ.4 ਵਾਹਨਾਂ ਦੇ ਮਾਮਲੇ ’ਚ ਜੁੜੀਆਂ ਫਰਮਾਂ ਦੇ ਰੈਡੀ ਪਰਿਵਾਰਕ ਮੈਂਬਰਾਂ ਦੀਆਂ 22.10 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਕੁਰਕ
. . .  1 day ago
ਕਵੇਟਾ ਆਤਮਘਾਤੀ ਧਮਾਕਾ : ਮਰਨ ਵਾਲਿਆਂ ਦੀ ਗਿਣਤੀ 3 ਹੋਈ, 27 ਜ਼ਖਮੀ
. . .  1 day ago
ਮੁੱਖ ਮੰਤਰੀ ਦੀ ਕੋਠੀ ਅੱਗੇ ਮਜ਼ਦੂਰਾਂ ਉੱਤੇ ਜੰਮ ਕੇ ਵਰ੍ਹੀਆਂ ਡਾਂਗਾਂ
. . .  1 day ago
ਸੰਗਰੂਰ, 30 ਨਵੰਬਰ( ਦਮਨਜੀਤ ਸਿੰਘ ) - ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ ਅੱਜ ਪੁਲਿਸ ਵਲੋਂ ਪੇਂਡੂ ਅਤੇ ਖੇਤ ਮਜ਼ਦੂਰਾਂ ਉੱਤੇ ਜੰਮ ਕੇ ਲਾਠੀਆਂ ਵਰ੍ਹਾਈਆਂ ਗਈਆਂ । ਮਜ਼ਦੂਰਾਂ ਵਲੋਂ ਅੱਜ ...
ਐਡਵੋਕੇਟ ਧਾਮੀ ਨੇ ਦਾਸਤਾਨ-ਏ-ਸਰਹਿੰਦ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਕੀਤੀ ਮੰਗ
. . .  1 day ago
ਅੰਮ੍ਰਿਤਸਰ, 30 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫ਼ਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ...
ਚੀਨ ਦੇ ਸਾਬਕਾ ਰਾਸ਼ਟਰਪਤੀ ਦਾ ਦਿਹਾਂਤ
. . .  1 day ago
ਸ਼ੰਘਾਈ, 30 ਨਵੰਬਰ- ਚੀਨੀ ਸਰਕਾਰੀ ਮੀਡੀਆ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਚੀਨ ਦੇ ਸਾਬਕਾ ਰਾਸ਼ਟਰਪਤੀ ਜਿਆਂਗ ਜ਼ੇਮਿਨ...
ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਦਾ ਵਿਵਾਦਿਤ ਬਿਆਨ
. . .  1 day ago
ਅੰਮ੍ਰਿਤਸਰ, 30 ਨਵੰਬਰ-ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਵਿਵਾਦਿਤ ਬਿਆਨ ਦਿੱਤਾ ਹੈ। ਵਿਵਾਦਿਤ ਬਿਆਨ ਵਿਚ ਉਨ੍ਹਾਂ ਪੰਜਾਬੀਆਂ ਨੂੰ ਬੇਵਕੂਫ਼ ਕੌਮ ਕਹਿੰਦੇ ਹੋਏ ਕਿਹਾ ਕਿ ਪੰਜਾਬੀਆਂ ਤੋਂ ਵੱਡੀ ਬੇਵਕੂਫ਼ ਕੌਮ ਕੋਈ ਨਹੀਂ। ਮੁਫ਼ਤ ਬਿਜਲੀ ਨੇ ਕਿਸਾਨਾਂ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਤੀਜਾ ਇਕ ਦਿਨਾਂ ਮੈਚ ਰੱਦ, ਨਿਊਜ਼ੀਲੈਂਡ ਨੇ 1-0 ਨਾਲ ਜਿੱਤੀ ਲੜੀ
. . .  1 day ago
ਕ੍ਰਾਈਸਟਚਰਚ, 30 ਨਵੰਬਰ-ਮੀਂਹ ਕਾਰਨ ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਸਰਾ ਇਕ ਦਿਨਾਂ ਮੈਚ ਰੱਦ ਹੋ ਗਿਆ। ਇਸ ਦੇ ਨਾਲ ਹੀ ਨਿਊਜ਼ੀਲੈਂਡ ਨੇ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ 1-0 ਨਾਲ ਜਿੱਤ...
ਕ੍ਰਾਈਮ ਬ੍ਰਾਂਚ ਵਲੋਂ ਫ਼ਰਜ਼ੀ ਵੀਜ਼ਾ ਰੈਕੇਟ ਦਾ ਪਰਦਾਫ਼ਾਸ਼
. . .  1 day ago
ਨਵੀਂ ਦਿੱਲੀ, 30 ਨਵੰਬਰ- ਕ੍ਰਾਈਮ ਬ੍ਰਾਂਚ ਨੇ ਫ਼ਰਜ਼ੀ ਵੀਜ਼ਾ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ ਮਾਸਟਰਮਾਈਂਡ ਸਮੇਤ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਵੱਖ-ਵੱਖ ਦੇਸ਼ਾਂ ਦੇ ਲਗਭਗ 300...
ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 30 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਐਲਾਨ ਕੀਤਾ ਹੈ। ਸੁਖਬੀਰ ਸਿੰਘ ਬਾਦਲ ਦੇ ਐਲਾਨ ਮੁਤਾਬਿਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਾਰਟੀ ਦੇ ਮੁੱਖ ਸਰਪ੍ਰਸਤ...
ਬਿਲਕਿਸ ਬਾਨੋ ਵਲੋਂ 11 ਦੋਸ਼ੀਆਂ ਦੀ ਰਿਹਾਈ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ 'ਚ ਪਹੁੰਚ
. . .  1 day ago
ਨਵੀਂ ਦਿੱਲੀ, 30 ਨਵੰਬਰ -ਬਿਲਕਿਸ ਬਾਨੋ ਨੇ 2002 ਦੇ ਗੁਜਰਾਤ ਦੰਗਿਆਂ ਵਿਚ ਉਸ ਨਾਲ ਸਮੂਹਿਕ ਜਬਰ ਜਨਾਹ ਦੇ ਦੋਸ਼ੀ 11 ਵਿਅਕਤੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿਚ ਪਹੁੰਚ...
ਕੇਰਲ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਦੇ ਅਹੁਦੇ ਤੋਂ ਹਟਾਉਣ ਵਾਲਾ ਬਿੱਲ ਵਿਧਾਨ ਸਭਾ ਸੈਸ਼ਨ 'ਚ ਪੇਸ਼ ਕਰਨ ਦਾ ਫ਼ੈਸਲਾ
. . .  1 day ago
ਤਿਰੂਵਨੰਤਪੁਰਮ, 30 ਨਵੰਬਰ-ਕੇਰਲ ਕੈਬਨਿਟ ਨੇ ਵਿਧਾਨ ਸਭਾ ਸੈਸ਼ਨ ਵਿਚ ਇਕ ਬਿੱਲ ਪੇਸ਼ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਵਿਚ ਰਾਜ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਸਿੱਖਿਆ ਦੇ ਖੇਤਰ ਦੇ ਮਾਹਿਰ ਹੋਣਗੇ। ਇਸ ਨਾਲ ਰਾਜਪਾਲ ਨੂੰ ਚਾਂਸਲਰ...
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸੁਪਰੀਮ ਕੋਰਟ 'ਚ ਡੀ.ਐਮ.ਕੇ. ਦੀ ਪਟੀਸ਼ਨ
. . .  1 day ago
ਨਵੀਂ ਦਿੱਲੀ, 30 ਨਵੰਬਰ-ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸੁਪਰੀਮ ਕੋਰਟ ਵਿਚ ਪਟੀਸ਼ਨ 'ਚ ਡੀ.ਐਮ.ਕੇ. ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ 2019 ਦਾ ਨਾਗਰਿਕਤਾ ਸੋਧ ਕਾਨੂੰਨ "ਮਨਮਾਨੀ" ਹੈ ਕਿਉਂਕਿ ਇਹ ਭਾਰਤ ਵਿਚ ਰਹਿ ਰਹੇ ਸ਼੍ਰੀਲੰਕਾਈ ਤਾਮਿਲਾਂ ਨੂੰ ਸ਼ਰਨਾਰਥੀ ਮੰਨਦੇ ਹੋਏ ਸਿਰਫ਼...
ਕਾਂਗਰਸ ਅਣਉਚਿਤ ਸ਼ਬਦਾਂ ਦੀ ਵਰਤੋਂ ਕਰ ਰਹੀ ਹੈ-ਖੜਗੇ ਦੇ ਬਿਆਨ 'ਤੇ ਰਾਜਨਾਥ ਸਿੰਘ
. . .  1 day ago
ਅਹਿਮਦਾਬਾਦ, 30 ਨਵੰਬਰ-ਗੁਜਰਾਤ ਚੋਣਾਂ ਦੇ ਪ੍ਰਚਾਰ ਦੌਰਾਨ ਭਾਜਪਾ ਆਗੂ ਅਤੇ ਰੱਖਿਆ ਮੰਤਰੀ ਰਾਜੰਨਾਥ ਸਿੰਘ ਨੇ ਅਹਿਮਦਾਬਾਦ ਵਿਖੇ ਕਿਹਾ ਕਿ ਕਾਂਗਰਸ ਅਣਉਚਿਤ ਸ਼ਬਦਾਂ ਦੀ ਵਰਤੋਂ ਕਰ ਰਹੀ ਹੈ। ਅਣਉਚਿਤ ਸ਼ਬਦਾਂ ਦੀ ਵਰਤੋਂ ਕਰਨਾ ਸਿਹਤਮੰਦ ਰਾਜਨੀਤੀ ਦੀ ਨਿਸ਼ਾਨੀ ਨਹੀਂ ਹੈ। ਕਾਂਗਰਸ...
ਵਿਸ਼ਵ ਸਿੱਖ ਕਾਨਫ਼ਰੰਸ 3 ਤੋਂ 5 ਦਸੰਬਰ ਤੱਕ
. . .  1 day ago
ਅੰਮ੍ਰਿਤਸਰ, 30 ਨਵੰਬਰ ( ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ 3 ਤੋਂ 5 ਦਸੰਬਰ ਤੱਕ ਤਿੰਨ ਦਿਨਾਂ ਵਿਸ਼ਵ ਸਿੱਖ ਕਾਨਫ਼ਰੰਸ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਅੱਜ ਇਥੇ ਜਾਣਕਾਰੀ ਦਿੰਦਿਆਂ ਚੀਫ਼ ਖ਼ਾਲਸਾ ਦੀਵਾਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬਦਲਾ ਲੈਣ ਦੀ ਖ਼ੁਸ਼ੀ ਕੁਝ ਦੇਰ, ਪਰ ਮੁਆਫ਼ ਕਰਨ ਦਾ ਮਾਣ ਸਾਰੀ ਉਮਰ ਰਹਿੰਦਾ ਹੈ। -ਟੈਗੋਰ

ਮੋਗਾ

ਧਰਨੇ 'ਤੇ ਬੈਠੇ ਖੇਤੀ ਟੈਕਨੋਕਰੇਟਸ ਦੇ ਗੁੱਟ ਰੱਖੜੀ ਵਾਲੇ ਦਿਨ ਵੀ ਰਹੇ ਖ਼ਾਲੀ

ਸਮਾਲਸਰ, 11 ਅਗਸਤ (ਕਿਰਨਦੀਪ ਸਿੰਘ ਬੰਬੀਹਾ) - ਪੰਜਾਬ ਸਰਕਾਰ ਵਲੋਂ ਪੰਜਾਬ ਦੇ ਖੇਤੀ ਟੈਕਨੋਕਰੇਟਸ ਨੂੰ ਅਣਗੌਲਿਆ ਕਰਨ ਅਤੇ ਪੱਖਪਾਤੀ ਰਵੱਈਏ ਕਾਰਨ ਡਾਇਰੈਕਟਰ ਦਫ਼ਤਰ ਖੇਤੀ ਭਵਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਚੱਲ ਰਿਹਾ ਰੋਸ ਧਰਨਾ ਅੱਜ ਅਠਾਰਵੇਂ ਦਿਨ ...

ਪੂਰੀ ਖ਼ਬਰ »

ਨਰਮੇ ਨੂੰ ਚਿੱਟੀ ਮੱਖੀ ਤੋਂ ਬਚਾਉਣ ਲਈ ਕਿਸਾਨ ਕਰਨ ਆਪਣੀ ਫ਼ਸਲ ਦਾ ਲਗਾਤਾਰ ਸਰਵੇਖਣ

ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ) - ਨਰਮੇ ਦੀ ਕਾਸ਼ਤ ਕਰਨ ਵਾਲੇ ਕਿਸਾਨ ਸਿਰਫ਼ ਸਿਫ਼ਾਰਿਸ਼ ਕੀਤੇ ਕੀਟਨਾਸ਼ਕਾਂ ਦੀ ਹੀ ਵਰਤੋਂ ਕਰਨ ਨੂੰ ਤਰਜੀਹ ਦੇਣ ਕਿਉਂਕਿ ਬੇਲੋੜੇ ਕੀਟਨਾਸ਼ਕਾਂ ਦੀ ਵਰਤੋਂ ਨਰਮੇ ਦੀ ਫ਼ਸਲ ਲਈ ਨੁਕਸਾਨਦੇਹ ਸਾਬਤ ਹੋ ...

ਪੂਰੀ ਖ਼ਬਰ »

ਸ਼ਹੀਦ ਅਵਤਾਰ ਸਿੰਘ ਦੀਆਂ ਭੈਣਾਂ ਨੇ ਸ਼ਹੀਦ ਦੇ ਆਦਮ ਕੱਦ ਬੁੱਤ ਦੀ ਕਲਾਈ 'ਤੇ ਸਜਾਈ ਰੱਖੜੀ

ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ) - ਪਿੰਡ ਕਪੂਰੇ ਦੇ ਸ਼ਹੀਦ ਹੌਲਦਾਰ ਅਵਤਾਰ ਸਿੰਘ ਦੀਆਂ ਭੈਣਾਂ ਨੇ ਅੱਜ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਆਪਣੇ ਸ਼ਹੀਦ ਭਰਾ ਦੇ ਆਦਮ ਕੱਦ ਬੁੱਤ ਦੀ ਕਲਾਈ 'ਤੇ ਰੱਖੜੀ ਸਜਾ ਕੇ ਉਨ੍ਹਾਂ ਦੀ ਸ਼ਹਾਦਤ ਨੂੰ ਸਲਾਮ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਹਰ ਘਰ ਤਿਰੰਗਾ ਮੁਹਿੰਮ ਤਹਿਤ ਮੋਟਰਸਾਈਕਲ ਰੈਲੀਆਂ ਦਾ ਆਯੋਜਨ

ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ) - ਭਾਰਤ ਸਰਕਾਰ ਦੇ ਵਿਭਾਗ ਨਹਿਰੂ ਯੁਵਾ ਕੇਂਦਰ ਮੋਗਾ ਵਲੋਂ ਆਜ਼ਾਦੀ ਦੇ 75ਵੇਂ ਮਹਾਂਉਤਸਵ ਤਹਿਤ ਯੂਥ ਕਲੱਬਾਂ ਦੇ ਵਿਸ਼ੇਸ਼ ਸਹਿਯੋਗ ਸਦਕਾ ਪਿੰਡ ਲੌਂਗੀਵਿੰਡ, ਚੀਮਾ, ਬਹਿਰਾਮ ਕੇ, ਨੱਥੂਵਾਲਾ ਜਦੀਦ ਅਤੇ ਮੋਗਾ ਜ਼ਿਲ੍ਹਾ ਦੇ ...

ਪੂਰੀ ਖ਼ਬਰ »

ਡਾ. ਕਰਨਜੀਤ ਸਿੰਘ ਗਿੱਲ ਨੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਾ. ਕਰਨਜੀਤ ਸਿੰਘ ਗਿੱਲ ਨੇ ਅੱਜ ਮੁੱਖ ਖੇਤੀਬਾੜੀ ਅਫ਼ਸਰ ਮੋਗਾ (ਵਾਧੂ ਚਾਰਜ) ਵਜੋਂ ਆਪਣਾ ਅਹੁਦਾ ਸੰਭਾਲਿਆ | ਉਨ੍ਹਾਂ ਅਹੁਦਾ ਸੰਭਾਲਣ ਸਮੇਂ ਸਮੂਹ ਸਟਾਫ਼ ਮੈਂਬਰਾਂ ਨਾਲ ਮੀਟਿੰਗ ਦਾ ਆਯੋਜਨ ਕੀਤਾ | ਸਮੂਹ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਖੇਤ 'ਚ ਨੌਜਵਾਨ ਕਿਸਾਨ ਦੀ ਮੌਤ

ਨੱਥੂਵਾਲਾ ਗਰਬੀ, 11 ਅਗਸਤ (ਸਾਧੂ ਰਾਮ ਲੰਗੇਆਣਾ) - ਪਿੰਡ ਭਲੂਰ ਵਿਖੇ ਬੀਤੇ ਦਿਨ ਇਕ 36 ਸਾਲਾਂ ਨੌਜਵਾਨ ਕਿਸਾਨ ਪਰਮਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਦੀ ਆਪਣੇ ਖੇਤ ਵਿਚ ਉਸ ਸਮੇਂ ਅਚਾਨਕ ਬਿਜਲੀ ਦਾ ਜ਼ਬਰਦਸਤ ਕਰੰਟ ਲੱਗਣ ਕਾਰਨ ਮੌਤ ਹੋ ਗਈ ਜਦੋਂ ਉਹ ਆਪਣੇ ਖੇਤ ਵਿਚ ...

ਪੂਰੀ ਖ਼ਬਰ »

ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਵਿਦਿਆਰਥੀ ਅੰਤਰਰਾਸ਼ਟਰੀ ਕਾਨਫ਼ਰੰਸ ਲਈ ਰਵਾਨਾ ਹੋਏ

ਮੋਗਾ, 11 ਅਗਸਤ (ਜਸਪਾਲ ਸਿੰਘ ਬੱਬੀ) - ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਮੋਗਾ ਦੇ ਚੇਅਰਮੈਨ ਪ੍ਰਵੀਨ ਗਰਗ ਨੇ ਦੱਸਿਆ ਕਿ ਕਾਲਜ ਦੇ 7 ਵਿਦਿਆਰਥੀ ਅਤੇ ਦੋ ਫੈਕਲਟੀ ਮੈਂਬਰ ਅੰਤਰ-ਰਾਸ਼ਟਰੀ ਯੂਥ ਕਾਨਫ਼ਰੰਸ ਜੋ ਕਿ ਹੈਦਰਾਬਾਦ ਵਿਖੇ ਹਾਰਟ ਫੁਲਨੈਸ ਦੇ ਨਾਲ ਏ.ਆਈ.ਸੀ.ਟੀ.ਈ. ...

ਪੂਰੀ ਖ਼ਬਰ »

ਡੀ-ਵਾਰਮਿੰਗ ਡੇਅ ਤਹਿਤ ਬੱਚਿਆਂ ਨੂੰ ਖੁਆਈਆਂ ਅਲਬੈਂਡਾਜ਼ੋਲ ਦੀਆਂ ਗੋਲੀਆਂ

ਕੋਟ ਈਸੇ ਖਾਂ, 11 ਅਗਸਤ (ਨਿਰਮਲ ਸਿੰਘ ਕਾਲੜਾ) - ਸਿਹਤ ਵਿਭਾਗ ਅਤੇ ਸਿਵਲ ਸਰਜਨ ਮੋਗਾ ਡਾ. ਸੁਰਿੰਦਰ ਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸੀ. ਐਚ. ਸੀ. ਕੋਟ ਈਸੇ ਖਾਂ ਦੇ ਐਸ. ਐਮ. ਓ. ਡਾ. ਜੋਤੀ ਦੇ ਨਿਰਦੇਸ਼ਾਂ ਹੇਠ 10 ਅਗਸਤ ਨੂੰ ਬੱਚਿਆਂ ਨੂੰ ਪੇਟ ਦੇ ਕੀੜੇ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸਹਾਇਤਾ ਸੰਬੰਧੀ ਜਾਗਰੂਕਤਾ ਸੈਮੀਨਾਰ ਲੱਗਾ

ਮੋਗਾ, 11 ਅਗਸਤ (ਜਸਪਾਲ ਸਿੰਘ ਬੱਬੀ) - ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਮਨਦੀਪ ਪੰਨੂ ਦੀ ਰਹਿਨੁਮਾਈ ਹੇਠ ਸੀ.ਜੇ.ਐਮ. ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਅਮਰੀਸ਼ ਕੁਮਾਰ ਦੀ ਅਗਵਾਈ ...

ਪੂਰੀ ਖ਼ਬਰ »

ਟਚ ਸਕਾਈ ਮੋਗਾ ਰਾਹੀਂ ਪਿਛਲੇ ਮਹੀਨੇ ਕਰੀਬ 100 ਜਣਿਆਂ ਨੇ ਕੈਨੇਡਾ ਅਤੇ ਆਸਟ੍ਰੇਲੀਆ ਦੇ ਵੀਜ਼ੇ ਪ੍ਰਾਪਤ ਕੀਤੇ

ਮੋਗਾ, 11 ਅਗਸਤ (ਅ.ਬ.) - ਫ਼ਿਰੋਜ਼ਪੁਰ ਜੀ.ਟੀ ਰੋਡ 'ਤੇ ਸਥਿਤ ਟਚ ਸਕਾਈ ਮੋਗਾ ਦੇ ਖੇਤਰ ਵਿਚ ਸ਼ਾਨਦਾਰ ਨਤੀਜਿਆਂ ਲਈ ਜਾਣੀ-ਪਛਾਣੀ ਸੰਸਥਾ ਹੈ | ਟਚ ਸਕਾਈ ਮੋਗਾ ਵੀਜ਼ਾ ਦੀ ਬਰਸਾਤ ਵਿੱਚ ਕੈਨੇਡਾ ਵਿਜ਼ਟਰ ਵੀਜ਼ਾ, ਕੈਨੇਡਾ ਸਟੱਡੀ ਵੀਜ਼ਾ, ਆਸਟ੍ਰੇਲੀਆ ਸਟੱਡੀ ਵੀਜ਼ਾ, ...

ਪੂਰੀ ਖ਼ਬਰ »

ਡੀ. ਐਮ. ਕਾਲਜੀਏਟ 'ਚ ਤੀਆਂ ਦਾ ਤਿਉਹਾਰ ਮਨਾਇਆ

ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ)-ਡੀ.ਐਮ.ਕਾਲਜੀਏਟ ਵਿਚ ਤੀਆਂ ਦਾ ਤਿਉਹਾਰ ਬੜੇ ਜੋਸ਼ ਨਾਲ ਮਨਾਇਆ ਗਿਆ | ਇਯ ਵਿਚ ਪੁਨੀਤਾ, ਭੂਮਿਕਾ, ਸਿਮਰਜੀਤ, ਸਿਮਰਨ, ਰੀਤੀਕਾ, ਜਾਨਵੀਰ ਕੌਰ, ਨਵਦੀਪ ਆਦਿ ਵਿਦਿਆਰਥਣਾਂ ਨੇ ਹਿੱਸਾ ਅਤੇ ਇਸ ਵਿਚ ਵਿਜੇਤਾ ਲਈ ਤਿੰਨ ਰਾਊਾਡ ਰੱਖੇ ...

ਪੂਰੀ ਖ਼ਬਰ »

ਪਾਥਵੇਅਜ਼ ਗਲੋਬਲ ਸਕੂਲ ਨੇ ਜ਼ਿਲ੍ਹਾ ਪੱਧਰੀ ਕ੍ਰਿਕਟ 'ਚ ਤਗਮੇ ਪ੍ਰਾਪਤ ਕੀਤੇ

ਕੋਟ ਈਸੇ ਖਾਂ, 11 ਅਗਸਤ (ਨਿਰਮਲ ਸਿੰਘ ਕਾਲੜਾ) - ਏ.ਐਸ.ਆਈ.ਐਸ.ਸੀ. ਜ਼ਿਲ੍ਹਾ ਪੱਧਰੀ ਖੇਡਾਂ ਜੋ ਮੋਗਾ ਜ਼ਿਲ੍ਹੇ ਦੇ ਐਮ.ਬੀ.ਕੇ.ਐਮ. ਕਲੇਰ ਇੰਟਰਨੈਸ਼ਨਲ ਸਕੂਲ ਸਮਾਧ ਭਾਈ ਵਿਖੇ ਹੋਈਆਂ | ਜਿਨ੍ਹਾਂ ਵਿਚ ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਤੋਂ ਇਲਾਵਾ ਸਾਰੇ ਹੀ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨਸ ਸੰਸਥਾ ਸੁਪਰ ਵੀਜ਼ੇ 'ਚ ਮਾਹਿਰ

ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ, ਸੁਪਰ ਵੀਜ਼ਾ, ਪੀ.ਆਰ ਵੀਜ਼ਾ, ਬਿਜ਼ਨਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ...

ਪੂਰੀ ਖ਼ਬਰ »

ਮੈਕਰੋ ਗਲੋਬਲ ਸਟੱਡੀ ਵੀਜ਼ਾ ਸੇਵਾਵਾਂ 'ਚ ਮੋਹਰੀ -ਡੱਲਾ

ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ)-ਆਈਲਟਸ ਦੀ ਕੋਚਿੰਗ ਅਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਮੈਕਰੋ ਗਲੋਬਲ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਉੱਥੇ ਹੀ ਆਪਣੀਆਂ ਸੇਵਾਵਾਂ ਦੇ ਨਾਲ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ ...

ਪੂਰੀ ਖ਼ਬਰ »

ਐਡੀਸਨ ਇੰਸਟੀਚਿਊਟ ਨੇ ਲਗਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ

ਬਾਘਾ ਪੁਰਾਣਾ, 11 ਅਗਸਤ (ਕਿ੍ਸ਼ਨ ਸਿੰਗਲਾ)-ਸਥਾਨਕ ਕੋਟਕਪੂਰਾ ਸੜਕ ਉੱਪਰ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਐਡੀਸਨ ਇੰਸਟੀਚਿਊਟ ਜੋ ਕਿ ਆਈਲਟਸ ਦੇ ਖੇਤਰ ਵਿਚ ਮੁਹਾਰਤ ਹਾਸਲ ਕਰਨ ਦੇ ਨਾਲ-ਨਾਲ ਇਮੀਗ੍ਰੇਸ਼ਨ ਸਰਵਿਸਿਜ਼ ਵੀ ਬਹੁਤ ਹੀ ਸੁਚੱਜੇ ਢੰਗ ਨਾਲ ਨਿਭਾ ਰਹੇ ਹਨ | ...

ਪੂਰੀ ਖ਼ਬਰ »

ਸਾਨੂੰ ਸਾਰਿਆਂ ਨੂੰ ਗੁਰੂਆਂ ਵਲੋਂ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ - ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ

ਕਿਸ਼ਨਪੁਰਾ ਕਲਾਂ, 11 ਅਗਸਤ (ਅਮੋਲਕ ਸਿੰਘ ਕਲਸੀ) - ਪੰਜਾਬ ਗੁਰੂਆਂ ਪੀਰਾਂ ਰਿਸ਼ੀਆਂ ਮੁਨੀਆਂ ਤੇ ਪੀਰਾਂ ਫ਼ਕੀਰਾਂ ਦੀ ਧਰਤੀ ਹੈ ਤੇ ਇਸ ਧਰਤੀ 'ਤੇ ਸਾਨੂੰ ਸਾਡੇ ਗੁਰੂਆਂ, ਪੀਰਾਂ, ਰਹਿਬਰਾਂ, ਸੰਤਾ ਮਹਾਂਪੁਰਸ਼ਾਂ ਨੇ ਹਮੇਸ਼ਾ ਹੀ ਪਿਆਰ, ਸਦਭਾਵਨਾ, ਆਪਸੀ ਮਿਲਵਰਤਨ ...

ਪੂਰੀ ਖ਼ਬਰ »

ਐਂਜਲਸ ਇੰਟਰਨੈਸ਼ਨਲ ਨੇ ਲਗਵਾਇਆ ਆਸਟੇ੍ਰਲੀਆ ਦਾ ਵਿਜ਼ਟਰ ਵੀਜ਼ਾ

ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ) - ਮੋਗਾ ਦੀ ਮੰਨੀ ਪ੍ਰਮੰਨੀ ਸੰਸਥਾ ਐਂਜਲਸ ਇੰਟਰਨੈਸ਼ਨਲ ਜੋ ਕਿ ਮੋਗਾ ਦੇ ਅੰਮਿ੍ਤਸਰ ਰੋਡ ਤੇ ਬੰਬੇ ਹਾਊਸ ਦੇ ਸਾਹਮਣੇ ਸਥਿਤ ਹੈ, ਸੰਸਥਾ ਵਲੋਂ ਬਹੁਤ ਸਾਰੇ ਵਿਦਿਆਰਥੀਆਂ ਦੇ ਵਿਦੇਸ਼ਾਂ ਵਿਚ ਪੜ੍ਹਨ ਅਤੇ ਉਨ੍ਹਾਂ ਦੇ ਮਾਪਿਆ ਦੇ ...

ਪੂਰੀ ਖ਼ਬਰ »

ਦਿੱਲੀ ਕਾਨਵੈਂਟ ਸਕੂਲ ਨੇ ਆਈ.ਸੀ.ਐਸ.ਈ. ਜ਼ੋਨਲ ਖੋ-ਖੋ ਖੇਡਾਂ 'ਚ ਜਿੱਤਿਆ ਚਾਂਦੀ ਦਾ ਤਗਮਾ

ਫ਼ਤਿਹਗੜ੍ਹ ਪੰਜਤੂਰ, 11 ਅਗਸਤ (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਿੱਲੀ ਕਾਨਵੈਂਟ ਸਕੂਲ ਮੁੰਡੀ ਜਮਾਲ ਫ਼ਤਿਹਗੜ੍ਹ ਪੰਜਤੂਰ (ਮੋਗਾ) ਦੀਆਂ ਵਿਦਿਆਰਥਣਾਂ ਵਲੋਂ ਜ਼ੋਨਲ ਖੇਡਾਂ ਦੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਇਕ ਵਾਰ ਫਿਰ ਸਕੂਲ ਦਾ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਧਰਮਕੋਟ ਨੇ ਲਗਵਾਇਆ ਕੈਨੇਡਾ ਦਾ ਓਪਨ ਵਰਕ ਪਰਮਿਟ ਵੀਜ਼ਾ

ਧਰਮਕੋਟ, 11 ਅਗਸਤ (ਪਰਮਜੀਤ ਸਿੰਘ) - ਗੋਲਡਨ ਐਜੂਕੇਸ਼ਨ ਸੰਸਥਾ ਧਰਮਕੋਟ ਵਲੋਂ ਹਰਪ੍ਰੀਤ ਸਿੰਘ ਹੈਪੀ ਧਰਮਕੋਟ ਦਾ ਕੈਨੇਡਾ ਦਾ ਓਪਨ ਵਰਕ ਪਰਮਿਟ ਵੀਜ਼ਾ ਲਗਵਾ ਕੇ ਦਿੱਤਾ ਗਿਆ ਹੈ | ਸੰਸਥਾ ਦੀ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ, ਸੁਭਾਸ਼ ਪਲਤਾ ਤੇ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਰੱਖੜੀ ਦਾ ਤਿਉਹਾਰ ਮਨਾਇਆ

ਮੰਡੀ ਬਰੀਵਾਲਾ, 11 ਅਗਸਤ (ਨਿਰਭੋਲ ਸਿੰਘ) - ਮੰਡੀ ਬਰੀਵਾਲਾ ਅਤੇ ਇਸਦੇ ਆਸਪਾਸ ਦੇ ਪਿੰਡਾਂ ਵਿਚ ਰੱਖੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਬਾਜ਼ਾਰ 'ਚ ਲੋਕਾਂ ਦੀ ਭਾਰੀ ਰੌਣਕ ਸੀ | ਬਾਜ਼ਾਰਾਂ ਵਿਚ ਲੋਕ ਫ਼ਲ ਅਤੇ ਮਠਿਆਈਆਂ ਦੀ ਖ਼ਰੀਦਦਾਰੀ ਕਰ ਰਹੇ ਸਨ | ਰੱਖੜੀ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦਾ ਵਫ਼ਦ ਡਾਇਰੈਕਟਰ ਹੈਲਥ ਨੂੰ ਮਿਲਿਆ

ਮੋਗਾ, 11 ਅਗਸਤ (ਜਸਪਾਲ ਸਿੰਘ ਬੱਬੀ) - ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦਾ ਵਫ਼ਦ ਸੂਬਾ ਪ੍ਰਧਾਨ ਸਾਥੀ ਕੁਲਬੀਰ ਸਿੰਘ ਮੋਗਾ ਦੀ ਅਗਵਾਈ ਵਿਚ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਡਾਇਰੈਕਟਰ ਸਿਹਤ ਸੇਵਾਵਾਂ (ਪ.ਭ.) ਨੂੰ ਮਿਲਿਆ | ਸੂਬਾ ਜਨਰਲ ...

ਪੂਰੀ ਖ਼ਬਰ »

ਟੀ. ਐਲ. ਐਫ. ਸਕੂਲ ਵਿਖੇ ਰੱਖੜੀ ਮੇਕਿੰਗ ਮੁਕਾਬਲੇ ਕਰਵਾਏ

ਮੋਗਾ, 11 ਅਗਸਤ (ਜਸਪਾਲ ਸਿੰਘ ਬੱਬੀ)-ਦੀ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.) ਮੋਗਾ ਵਿਖੇ ਰੱਖੜੀ 'ਤੇ ਚੇਅਰਮੈਨ ਇੰਜ. ਜਨੇਸ਼ ਗਰਗ ਅਤੇ ਚੇਅਰਪਰਸਨ ਡਾ. ਮੁਸਕਾਨ ਗਰਗ ਦੀ ਅਗਵਾਈ ਹੇਠ ਰੱਖੜੀ ਦਾ ਤਿਉਹਾਰ ਮਨਾਉਂਦੇ ਹੋਏ ਵਿਦਿਆਰਥੀਆਂ ਦੇ ਰੱਖੜੀ ਸਜਾਉਣ ਅਤੇ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਦੁਸਾਂਝ 'ਚ ਰੱਖੜੀ ਦਾ ਤਿਉਹਾਰ ਮਨਾਇਆ

ਮੋਗਾ, 11 ਅਗਸਤ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਪਬਲਿਕ ਸਕੂਲ ਦੁਸਾਂਝ (ਮੋਗਾ) ਵਿਚ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਰੱਖੜੀ ਮੇਕਿੰਗ ਅਤੇ ਕਾਰਡ ਮੇਕਿੰਗ ਪ੍ਰਤੀਯੋਗਤਾ ਕਰਵਾਈ ਗਈ ਜਿਸ ਵਿਚ ਛੇਵੀਂ ਕਲਾਸ ਤੋਂ ਦਸਵੀਂ ਕਲਾਸ ਤੱਕ ਦੇ ...

ਪੂਰੀ ਖ਼ਬਰ »

ਹੇਮਕੁੰਟ ਸਕੂਲ ਨੇ ਮਨਾਇਆ ਰੱਖੜੀ ਦਾ ਤਿਉਹਾਰ

ਕੋਟ ਈਸੇ ਖਾਂ, 11 ਅਗਸਤ (ਨਿਰਮਲ ਸਿੰਘ ਕਾਲੜਾ)-ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਰੱਖੜੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਤੇ ਨਿਰਾਲੇ ਢੰਗ ਨਾਲ ਮਨਾਇਆ ਗਿਆ | ਭੈਣਾਂ ਨੇ ਆਪਣੇ ਭਰਾਵਾਂ ਨੂੰ ਰੱਖੜੀ ਬੰਨ੍ਹ ਕੇ ਆਪਸ ਵਿਚ ਪਿਆਰ ਤੇ ਆਪਣਾ ਪਨ ...

ਪੂਰੀ ਖ਼ਬਰ »

ਬ੍ਰਹਮ ਕੁਮਾਰੀਆਂ ਨੇ ਐਸ.ਐਸ.ਪੀ. ਨੂੰ ਰੱਖੜੀ ਬੰਨ੍ਹੀ

ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ)-ਬ੍ਰਹਮ ਕੁਮਾਰੀ ਆਸ਼ਰਮ ਦੀਆਂ ਭੈਣਾਂ ਬੀ.ਕੇ. ਨੀਲਮ, ਬੀ.ਕੇ. ਸਿਖਾ, ਬੀ.ਕੇ. ਪਰਮਿੰਦਰ ਸ਼ਰਮਾ ਵਲੋਂ ਸੀਨੀਅਰ ਕਪਤਾਨ ਪੁਲਿਸ ਮੋਗਾ ਗੁਲਨੀਤ ਸਿੰਘ ਖੁਰਾਨਾ ਦੇ ਦਫ਼ਤਰ ਆ ਕੇ ਰੱਖੜੀ ਬੰਨ੍ਹੀ ਗਈ | ਇਸ ਮੌਕੇ ਉਨ੍ਹਾਂ ਰੱਖੜੀ ਦੇ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਸਕੂਲ 'ਚ ਰੱਖੜੀ ਦਾ ਤਿਉਹਾਰ ਮਨਾਇਆ

ਫ਼ਤਿਹਗੜ੍ਹ ਪੰਜਤੂਰ, 11 ਅਗਸਤ (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ (ਮੋਗਾ) ਦੇ ਪਿ੍ੰਸੀਪਲ ਅਮਰਦੀਪ ਸਿੰਘ ਦੀ ਯੋਗ ਅਗਵਾਈ ਹੇਠ ਅਤੇ ਪ੍ਰਾਇਮਰੀ ਕੋਆਰਡੀਨੇਟਰ ...

ਪੂਰੀ ਖ਼ਬਰ »

ਐਸ.ਐਫ.ਸੀ. ਸਕੂਲ 'ਚ ਰੱਖੜੀ ਦਾ ਤਿਉਹਾਰ ਮਨਾਇਆ

ਧਰਮਕੋਟ, 11 ਅਗਸਤ (ਪਰਮਜੀਤ ਸਿੰਘ)-ਭਾਰਤ ਤਿਉਹਾਰਾਂ ਦਾ ਦੇਸ਼ ਹੈ, ਉਨ੍ਹਾਂ ਤਿਉਹਾਰਾਂ ਵਿਚੋਂ ਇਕ ਰੱਖੜੀ ਦਾ ਤਿਉਹਾਰ ਹੈ ਜੋ ਭੈਣ ਭਰਾ ਦੇ ਪਿਆਰ ਦਾ ਪ੍ਰਤੀਕ ਹੈ | ਇਸ ਮੌਕੇ ਤੇ ਐਸ.ਐਫ.ਸੀ. ਪਬਲਿਕ ਸਕੂਲ ਵਿਚ ਰੱਖੜੀ ਬਣਾਉਣ ਦੀ ਪ੍ਰਤੀਯੋਗਤਾ ਕਰਵਾਈ ਗਈ | ਜਿਸ ਵਿਚ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਏ. ਬੀ. ਸੀ. ਮੌਨਟੈਂਸਰੀ ਵਿਖੇ ਮਨਾਇਆ 'ਰੱਖੜੀ' ਦਾ ਤਿਉਹਾਰ

ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ) - ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਗਰੁੱਪ ਦਾ ਹਿੱਸਾ ਬਲੂਮਿੰਗ ਬਡਜ਼ ਏ.ਬੀ.ਸੀ. ਮੌਨਟੈਂਸਰੀ ਸਕੂਲ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਨੰਨੇ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਵਿਖੇ ਮਨਾਇਆ ਰੱਖੜੀ ਦਾ ਤਿਉਹਾਰ

ਸਮਾਲਸਰ, 11 ਅਗਸਤ (ਕਿਰਨਦੀਪ ਸਿੰਘ ਬੰਬੀਹਾ)-ਮੋਗਾ ਦੇ ਕੋਟਕਪੂਰਾ ਰੋਡ 'ਤੇ ਪੰਜਗਰਾਈਾ ਖ਼ੁਰਦ ਦੇ ਕੋਲ ਸਥਿਤ ਇਲਾਕੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਿਲੇਨੀਅਮ ਵਰਲਡ ਸਕੂਲ ਵਿਖੇ ਅੱਜ ਰੱਖੜੀ ਦੇ ਤਿਉਹਾਰ 'ਤੇ ਸਕੂਲ ਦੇ ਬੱਚਿਆਂ ਨੇ ਸਕੂਲ ਚੇਅਰਮੈਨ ਵਾਸੂ ਸ਼ਰਮਾ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਚੰਦ ਨਵਾਂ ਵਿਖੇ ਮਨਾਇਆ ਰੱਖੜੀ ਦਾ ਤਿਉਹਾਰ

ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੋਗਾ ਦੀਆਂ ਨਾਮਵਰ, ਅਗਾਂਹਵਧੂ ਅਤੇ ਮਾਣਮੱਤੀ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ. ਗਰੁੱਪ ਆਫ਼ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਗਰੁੱਪ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਠ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਮਨਾਇਆ 'ਰੱਖੜੀ' ਦਾ ਤਿਉਹਾਰ

• ਰੱਖੜੀ ਦਾ ਤਿਉਹਾਰ ਭੈਣ ਦੀ ਰੱਖਿਆ ਕਰਨ ਦੀ ਭਾਵਨਾ ਦਾ ਪ੍ਰਤੀਕ - ਸੈਣੀ ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ) - ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਵਲੋਂ ਐਡਹਾਕ ਕਮੇਟੀ ਦੀ ਚੋਣ

ਬਾਘਾ ਪੁਰਾਣਾ, 11 ਅਗਸਤ (ਕਿ੍ਸ਼ਨ ਸਿੰਗਲਾ)-ਪਿੰਡ ਲਧਾਈਕੇ ਵਿਖੇ ਨੌਜਵਾਨ ਭਾਰਤ ਸਭਾ ਵਲੋਂ ਜ਼ਿਲੇ੍ਹ ਦੇ ਇਜਲਾਸ ਸੰਬੰਧੀ ਨੌਜਵਾਨਾਂ ਨਾਲ ਮੀਟਿੰਗ ਕੀਤੀ ਗਈ ਅਤੇ 9 ਮੈਂਬਰੀ ਐਡਹਾਕ ਕਮੇਟੀ ਦੀ ਚੋਣ ਕੀਤੀ ਗਈ | ਚੁਣੀ ਹੋਈ ਇਕਾਈ ਵਿਚ ਗੁਰਪ੍ਰੀਤ ਸਿੰਘ ਕਨਵੀਨਰ, ਜਗਸੀਰ ...

ਪੂਰੀ ਖ਼ਬਰ »

ਨਸ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਬਲਖੰਡੀ ਦੇ ਬੱਚਿਆਂ ਨੂੰ ਖੇਡ ਗਰਾਊਾਡ ਮੁਹੱਈਆ ਕਰਵਾਈ

ਕੋਟ ਈਸੇ ਖਾਂ, 11 ਅਗਸਤ (ਨਿਰਮਲ ਸਿੰਘ ਕਾਲੜਾ) - ਪਿੰਡ ਬਲਖੰਡੀ ਦੇ ਖਿਡਾਰੀਆਂ ਦੀ ਉਸ ਵਕਤ ਚਿਰਾਂ ਤੋਂ ਲਟਕਦੀ ਮੰਗ ਪੂਰੀ ਹੋਈ ਜਦੋਂ ਆਪ ਦੇ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਇਸ ਪਿੰਡ ਦੀ ਪਲੇਠੀ ਫੇਰੀ ਦੌਰਾਨ ਇਸ ਪਾਰਟੀ ਦੇ ਬਲਾਕ ਪ੍ਰਧਾਨ ਬਲਦੇਵ ...

ਪੂਰੀ ਖ਼ਬਰ »

ਤਿੰਨ ਰੋਜ਼ਾ ਸਿਮਰਨ ਅਭਿਆਸ ਸਮਾਗਮ ਕਰਵਾਇਆ

ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ)-ਗੁਰਦੁਆਰਾ ਪ੍ਰਭ ਮਿਲਣੈ ਕਾ ਚਾਉ ਦੇ ਬਾਨੀ ਭਾਈ ਸਾਹਿਬ ਭਾਈ ਸੇਵਾ ਸਿੰਘ ਤਰਮਾਲਾ ਦੇ ਜਨਮ ਦਿਨ ਨੂੰ ਸਮਰਪਿਤ ਤਿੰਨ ਦਿਨਾਂ ਸਿਮਰਨ ਅਭਿਆਸ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਈ ਸਾਹਿਬ ਭਾਈ ਦਲਬੀਰ ਸਿੰਘ ਤਰਮਾਲਾ ਨੇ ਵਿਚਾਰ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਕਿਸ਼ਨਪੁਰਾ ਕਲਾਂ, 11 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ) - ਅਲੋਪ ਹੁੰਦੇ ਜਾ ਰਹੇ ਪੰਜਾਬੀ ਵਿਰਸੇ ਨੂੰ ਸੰਭਾਲਣ ਅਤੇ ਪ੍ਰਫੁੱਲਿਤ ਕਰਨ ਲਈ ਪਿੰਡ ਕਿਸ਼ਨਪੁਰਾ ਕਲਾਂ ਦੀ ਪੱਤੀ ਰਾਮੂਵਾਲਾ ਵਿਖੇ ਸਾਉਣ ਮਹੀਨੇ ਦੀਆਂ ਤੀਆਂ ਦਾ ਤਿਉਹਾਰ ਮਨਾਇਆ ਗਿਆ ਜਿਸ ...

ਪੂਰੀ ਖ਼ਬਰ »

ਯੁਵਕ ਸੇਵਾਵਾਂ ਵਿਭਾਗ ਵਲੋਂ ਰੈੱਡ ਰਿਬਨ ਕਲੱਬਾਂ ਦੇ ਕੋਆਰਡੀਨੇਟਰਾਂ ਨਾਲ ਐਡਵੋਕੇਸੀ ਮੀਟਿੰਗ

ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਜ਼ਿਲ੍ਹੇ ਵਿਚ ਕੰਮ ਕਰ ਰਹੀਆਂ ਰੈੱਡ ਰਿਬਨ ਕਲੱਬਾਂ ਦੇ ਪ੍ਰੋਗਰਾਮ ਕੋਆਰਡੀਨੇਟਰਾਂ ਦੀ ਇਕ ਜ਼ਿਲ੍ਹਾ ...

ਪੂਰੀ ਖ਼ਬਰ »

ਡੇਅਰੀ ਉੱਦਮ ਸਿਖਲਾਈ ਕੋਰਸ 22 ਤੋਂ ਸ਼ੁਰੂ, ਕੌਂਸਲਿੰਗ 16 ਨੂੰ - ਨਿਰਵੈਰ ਸਿੰਘ

ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਡੇਅਰੀ ਕਿਸਾਨਾਂ ਨੂੰ ਹੋਰ ਕੁਸ਼ਲ ਬਣਾਉਣ ਅਤੇ ਪੰਜਾਬ ਦੇ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਵੱਲ ਲਿਜਾਣ ਲਈ 4 ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ 22 ਅਗਸਤ ਨੂੰ ਪੰਜਾਬ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ ਨਾਲ ਵਰਕਰਾਂ ਦੇ ਹੌਸਲੇ ਹੋਏ ਦੂਣੇ - ਕਾਲੇਕੇ

ਬਾਘਾ ਪੁਰਾਣਾ, 11 ਅਗਸਤ (ਕਿ੍ਸ਼ਨ ਸਿੰਗਲਾ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਬਕਾ ਕੈਬਨਿਟ ਮੰਤਰੀ ਅਤੇ ਕੋਰ ਕਮੇਟੀ ਮੈਂਬਰ ਬਿਕਰਮ ਸਿੰਘ ਮਜੀਠੀਆ ਜਿਨ੍ਹਾਂ ਨੂੰ ਬੀਤੇ ਕੱਲ੍ਹ ਮਾਣਯੋਗ ਹਾਈਕੋਰਟ ਵਲੋਂ ਚੱਲ ਰਹੇ ਇਕ ਡਰੱਗ ਕੇਸ ਵਿਚ ਜ਼ਮਾਨਤ ਦਿੱਤੀ ਗਈ ਹੈ | ਬਿਕਰਮ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਕਾਰਨ ਮਰੇ ਦੋ ਪਸ਼ੂ

• ਖੁੱਲ੍ਹੇ ਅਸਮਾਨ 'ਚ ਪਏ ਮਰੇ ਹੋਏ ਪਸ਼ੂਆਂ ਕਰਨ ਮਹਾਂਮਾਰੀ ਫੈਲਣ ਦਾ ਡਰ ਬਾਘਾਪੁਰਾਣਾ, 11 ਅਗਸਤ (ਗੁਰਮੀਤ ਸਿੰਘ ਮਾਣੂੰਕੇ) - ਸਥਾਨਿਕ ਸ਼ਹਿਰ ਅੰਦਰ ਚੰਨੂਵਾਲਾ ਰੋਡ 'ਤੇ ਲੰਪੀ ਸਕਿਨ ਬਿਮਾਰੀ ਕਾਰਨ ਦੋ ਪਸ਼ੂਆਂ ਦੇ ਮਰਨ ਦਾ ਸਮਾਚਾਰ ਪ੍ਰਾਪਤ ਹੋਇਆ | ਜਿਸ ਕਾਰਨ ...

ਪੂਰੀ ਖ਼ਬਰ »

ਜਥੇਦਾਰ ਪ੍ਰਧਾਨ ਮਹਿੰਦਰ ਸਿੰਘ ਬਰਾੜ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਨਿਹਾਲ ਸਿੰਘ ਵਾਲਾ, 11 ਅਗਸਤ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ) - ਮੁਖ਼ਤਿਆਰ ਸਿੰਘ ਬਰਾੜ ਕੈਨੇਡਾ ਅਤੇ ਜਗਤਾਰ ਸਿੰਘ ਬਰਾੜ ਦੇ ਸਤਿਕਾਰਯੋਗ ਪਿਤਾ ਅਤੇ ਟਕਸਾਲੀ ਅਕਾਲੀ ਆਗੂ ਜਥੇਦਾਰ ਪ੍ਰਧਾਨ ਮਹਿੰਦਰ ਸਿੰਘ ਬਰਾੜ ਜੋ ਕਿ ਬੀਤੇ ਦਿਨੀਂ ਸੰਖੇਪ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਆਜ਼ਾਦੀ ਦੇ 'ਅੰਮਿ੍ਤ ਮਹਾਂਉਤਸਵ' ਤਹਿਤ ਕਰਵਾਈ 'ਰਨ ਫ਼ਾਰ ਤਿਰੰਗਾ' ਦੌੜ

ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ) - ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਪੂਰੇ ਭਾਰਤ ਵਿਚ ਮਨਾਏ ਜਾ ਰਹੇ 75ਵੇਂ ਆਜ਼ਾਦੀ ਦੇ ਸਾਲ ...

ਪੂਰੀ ਖ਼ਬਰ »

ਕੇਂਦਰੀ ਸਿੱਖ ਅਜਾਇਬ ਘਰ 'ਚ ਜਥੇ. ਤੋਤਾ ਸਿੰਘ ਦੀ ਤਸਵੀਰ ਲਗਾਉਣ ਨਾਲ ਸਮੁੱਚੇ ਇਲਾਕੇ ਦਾ ਮਾਣ ਵਧੇਗਾ - ਇਕਬਾਲਦੀਪ ਹੈਰੀ

ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਵਿਕਾਸ ਪੁਰਸ਼ ਜਥੇਦਾਰ ਤੋਤਾ ਸਿੰਘ ਦੀ ਘਾਟ ਹਮੇਸ਼ਾ ਮਾਲਵੇ ਦੀ ਸਿਆਸਤ ਅਤੇ ਜ਼ਿਲ੍ਹਾ ਮੋਗਾ ਦੇ ਵਿਕਾਸ 'ਚ ਰੜਕਦੀ ਰਹੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਇਕਬਾਲਦੀਪ ਸਿੰਘ ਹੈਰੀ ਨੇ ਕਿਹਾ ਕਿ ...

ਪੂਰੀ ਖ਼ਬਰ »

ਬਰਜਿੰਦਰ ਸਿੰਘ ਬਰਾੜ ਦੀ ਅਗਵਾਈ 'ਚ ਸ੍ਰੀ ਦਰਬਾਰ ਸਾਹਿਬ ਲਈ ਭੇਜੀ ਕਣਕ

ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਵਿਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਲਈ ਲੰਗਰ ਸੇਵਾ ਲਈ ਕਣਕ ਭੇਜੀ ਗਈ | ਇਸ ਮੌਕੇ ਬਰਜਿੰਦਰ ਸਿੰਘ ...

ਪੂਰੀ ਖ਼ਬਰ »

ਖੇਤੀ ਮਾਹਿਰਾਂ ਸਦਕਾ ਨਰਮੇ ਦੀ ਫ਼ਸਲ 'ਤੇ ਚਿੱਟੀ ਮੱਖੀ ਦਾ ਹਮਲਾ ਹੋਇਆ ਕਾਬੂ ਹੇਠ

ਸਮਾਲਸਰ, 11 ਅਗਸਤ (ਕਿਰਨਦੀਪ ਸਿੰਘ ਬੰਬੀਹਾ)-ਪੰਜਾਬ ਸਰਕਾਰ ਵਲੋਂ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਹਿਤ ਸੂਬੇ ਵਿਚ ਨਰਮੇ ਦੀ ਫ਼ਸਲ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਦੀ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨਾਂ ਦੀਆਂ ਫ਼ਸਲਾਂ ਉੱਪਰ ਐਮ.ਐਸ.ਪੀ. ਦੀ ਗਾਰੰਟੀ ਲਾਗੂ ਕਰੇ - ਭੁਪਿੰਦਰ ਸਿੰਘ ਵੜੈਚ

ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ) - ਕਿਰਤੀ ਅਕਾਲੀ ਦਲ ਪਾਰਟੀ ਦੇ ਆਗੂ ਭੁਪਿੰਦਰ ਸਿੰਘ ਵੜੈਚ ਨੇ ਪੈੱ੍ਰਸ ਬਿਆਨ ਰਾਹੀਂ ਕਿਹਾ ਕਿ ਕੇਂਦਰ ਸਰਕਾਰ ਨੇ 2016 ਵਿਚ ਦਾਅਵਾ ਕੀਤਾ ਸੀ ਕਿ 2022 ਵਿਚ ਦੇਸ਼ ਆਜ਼ਾਦੀ ਦੇ 75 ਵੇਂ ਸਾਲ ਦਾ ਅਨੰਦ ਮਾਣ ਰਿਹਾ ਹੋਵੇਗਾ ਉਸ ਤੱਕ ਕਿਸਾਨਾਂ ...

ਪੂਰੀ ਖ਼ਬਰ »

ਟੈਂਟ ਐਸੋਸੀਏਸ਼ਨ ਨਿਹਾਲ ਸਿੰਘ ਵਾਲਾ ਦੀ ਬਲਾਕ ਪੱਧਰੀ ਮੀਟਿੰਗ

ਨਿਹਾਲ ਸਿੰਘ ਵਾਲਾ, 11 ਅਗਸਤ (ਸੁਖਦੇਵ ਸਿੰਘ ਖਾਲਸਾ) - ਟੈਂਟ ਐਸੋਸੀਏਸ਼ਨ ਨਿਹਾਲ ਸਿੰਘ ਵਾਲਾ ਤੇ ਬੱਧਨੀ ਕਲਾਂ ਯੂਨੀਅਨ ਦੀ ਸਾਂਝੇ ਤੌਰ 'ਤੇ ਵਿਸ਼ੇਸ਼ ਮੀਟਿੰਗ ਟੈਂਟ ਐਸੋਸੀਏਸ਼ਨ ਦੇ ਪ੍ਰਧਾਨ ਸੁਖਪਾਲ ਸਿੰਘ ਘੋਲੀਆ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ 'ਚ ਆਲ ਇੰਡੀਆ ...

ਪੂਰੀ ਖ਼ਬਰ »

'ਸਾਂਝਾ ਜਲ ਤਲਾਬ' ਮੁਹਿੰਮ ਤਹਿਤ ਛੱਪੜ ਦੇ ਨਵੀਨੀਕਰਨ ਦਾ ਕੰਮ ਸ਼ੁਰੂ

ਕਿਸ਼ਨਪੁਰਾ ਕਲਾਂ, 11 ਅਗਸਤ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ) - ਬੀਤੇ ਦਿਨੀਂ 'ਸਾਂਝਾ ਜਲ ਤਲਾਬ' ਮੁਹਿੰਮ ਤਹਿਤ ਪਿੰਡ ਭਿੰਡਰ ਕਲਾਂ ਵਿਖੇ ਛੱਪੜ ਦੇ ਨਵੀਨੀਕਰਨ ਦਾ ਕੰਮ ਅੱਜ ਗਰਾਮ ਪੰਚਾਇਤ ਤੇ ਪਿੰਡ ਦੇ ਹੋਰ ਮੋਹਤਵਾਰ ਵਿਅਕਤੀਆਂ ਵਲੋਂ ਸ਼ੁਰੂ ਕਰਵਾਇਆ ...

ਪੂਰੀ ਖ਼ਬਰ »

ਦੋ ਵਿਦਿਆਰਥਣਾਂ ਦੀ ਮੈਰੀਟੋਰੀਅਸ ਸਕੂਲਾਂ ਲਈ ਹੋਈ ਚੋਣ

ਨਿਹਾਲ ਸਿੰਘ ਵਾਲਾ, 11 ਅਗਸਤ (ਸੁਖਦੇਵ ਸਿੰਘ ਖਾਲਸਾ) - ਚੇਅਰਮੈਨ ਬਾਬਾ ਅਜੀਤ ਸਿੰਘ ਬਰਨਾਲੇ ਵਾਲਿਆਂ ਦੀ ਯੋਗ ਅਗਵਾਈ ਹੇਠ ਚਲਾਈ ਜਾ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਜਸਵੰਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਰੌਂਤਾ ਦੀਆਂ ਦੋ ...

ਪੂਰੀ ਖ਼ਬਰ »

ਮੀਰੀ-ਪੀਰੀ ਸਿੱਖਿਆ ਸੰਸਥਾ ਕੁੱਸਾ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚ ਚੰਗੇ ਸਥਾਨ ਹਾਸਲ ਕੀਤੇ

ਨਿਹਾਲ ਸਿੰਘ ਵਾਲਾ, 11 ਅਗਸਤ (ਸੁਖਦੇਵ ਸਿੰਘ ਖਾਲਸਾ)-ਮੀਰੀ-ਪੀਰੀ ਸਿੱਖਿਆ ਸੰਸਥਾ ਕੁੱਸਾ ਦੇ ਚੇਅਰਮੈਨ ਜਗਜੀਤ ਸਿੰਘ ਯੂ.ਐਸ.ਏ. ਅਤੇ ਚੇਅਰਪਰਸਨ ਸੁਖਦੀਪ ਕੌਰ ਯੂ. ਐਸ. ਏ. ਦੀ ਅਗਵਾਈ ਹੇਠ ਚਲਾਈ ਜਾ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਗੋਬਿੰਦ ...

ਪੂਰੀ ਖ਼ਬਰ »

ਬਲੌਜ਼ਮਜ਼ ਕਾਨਵੈਂਟ ਸਕੂਲ ਦੇ ਬੱਚਿਆਂ ਨੇ ਗਣਿਤ ਵਿਸ਼ੇ ਨਾਲ ਸੰਬੰਧਿਤ ਮਾਡਲ ਤਿਆਰ ਕੀਤੇ

ਕਿਸ਼ਨਪੁਰਾ ਕਲਾਂ, 11 ਅਗਸਤ (ਅਮੋਲਕ ਸਿੰਘ ਕਲਸੀ) - ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਲੌਜ਼ਮਜ਼ ਕਾਨਵੈਂਟ ਸਕੂਲ ਲੀਲਾਂ ਦੇ ਸੱਤਵੀਂ ਜਮਾਤ ਦੇ ਬੱਚਿਆਂ ਨੇ ਗਣਿਤ ਵਿਸ਼ੇ ਨਾਲ ਸੰਬੰਧਿਤ ਵੱਖੋ-ਵੱਖਰੇ ਮਾਡਲ ਤਿਆਰ ਕੀਤੇ | ਜਿਨ੍ਹਾਂ ਨੂੰ ਬੱਚਿਆਂ ਨੇ ਗੋਲਾਕਾਰ, ...

ਪੂਰੀ ਖ਼ਬਰ »

ਸੀ.ਜੇ.ਐਮ.ਅਮਰੀਸ਼ ਕੁਮਾਰ ਵਲੋਂ ਜ਼ਿਲ੍ਹੇ ਦੇ ਲੀਗਲ ਲਿਟਰੇਸੀ ਕਲੱਬਾਂ ਦੇ ਨਾਲ ਭਾਰਤ ਛੱਡੋ ਅੰਦੋਲਨ ਦੇ ਸੰਬੰਧ 'ਚ ਜਾਗਰੂਕਤਾ ਸੈਮੀਨਾਰ

ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ) - ਸੀ.ਜੇ.ਐਮ. ਅਮਰੀਸ਼ ਕੁਮਾਰ ਵਲੋਂ ਜ਼ਿਲੇ੍ਹ ਦੇ ਲੀਗਲ ਲਿਟਰੇਸੀ ਕਲੱਬਾਂ ਦੇ ਨਾਲ ਭਾਰਤ ਛੱਡੋ ਅੰਦੋਲਨ ਦੇ ਸਬੰਧ ਵਿਚ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਹਾਲੀ ਦੇ ...

ਪੂਰੀ ਖ਼ਬਰ »

ਮਿਉਂਸਪਲ ਇੰਪਲਾਈਜ਼ ਫੈਡਰੇਸ਼ਨ ਨਗਰ ਨਿਗਮ ਮੋਗਾ ਦੀ ਹੋਈ ਮੀਟਿੰਗ

ਮੋਗਾ, 11 ਅਗਸਤ (ਜਸਪਾਲ ਸਿੰਘ ਬੱਬੀ) - ਨਗਰ ਨਿਗਮ ਮੋਗਾ ਵਿਖੇ ਮਿਉਂਸਪਲ ਇੰਪਲਾਈਜ਼ ਫੈਡਰੇਸ਼ਨ ਦੀ ਮੀਟਿੰਗ ਪ੍ਰਧਾਨ ਸੇਵਕ ਰਾਮ ਫੌਜੀ ਦੀ ਅਗਵਾਈ ਹੇਠ ਹੋਈ ਜਿਸ ਵਿਚ ਕਰਮਚਾਰੀਆਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਸਬੰਧੀ ਮੰਗ ਕੀਤੀ ਕਿ ਸਫਾਈ ਕਰਮਚਾਰੀਆਂ ਅਤੇ ਸੀਵਰਮੈਨ ਕਰਮਚਾਰੀਆਂ ਨੂੰ ਕੰਟਰੈਕਟ 'ਤੇ ਕਰਨ ਸਬੰਧੀ ਜਲਦੀ ਹੀ ਹਾਊਸ ਦੀ ਮੀਟਿੰਗ ਬੁਲਾ ਕੇ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ | ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨ ਕਰਮਚਾਰੀਆਂ ਨੂੰ ਆਸਾਨ ਕਿਸ਼ਤਾਂ 'ਤੇ ਪਲਾਟ ਮੁਹੱਈਆ ਕਰਵਾਏ ਜਾਣ | ਸਫਾਈ ਕਰਮਚਾਰੀਆਂ ਨੂੰ ਹੱਥ ਰੇਹੜੀਆਂ ਦਿੱਤੀਆਂ ਜਾਣ | ਸਫ਼ਾਈ ਕਰਮਚਾਰੀਆਂ ਨੂੰ ਬਰਸਾਤ ਤੋਂ ਬਚਣ ਲਈ ਹਾਜ਼ਰੀ ਸ਼ੈੱਡ ਲਗਵਾ ਕੇ ਹਾਜ਼ਰੀ ਪੁਆਇੰਟ ਬਣਾਏ ਜਾਣ | ਇਸ ਮੌਕੇ ਪ੍ਰਧਾਨ ਸੇਵਕ ਰਾਮ ਫੌਜੀ, ਜਨਰਲ ਸਕੱਤਰ ਰਵੀ ਸਾਰਵਾਣ ਅਤੇ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਸੁਖਪਾਲ ਸੌਦਾ ਨੇ ਕਿਹਾ ਕਿ ਆਊਟ ਸੋਰਸ 'ਤੇ ਕੰਮ ਕਰ ਰਹੇ ਸਫਾਈ ਕਰਮਚਾਰੀਆਂ ਤੇ ਸੀਵਰਮੈਨ ਕਰਮਚਾਰੀਆਂ ਨੂੰ ਕੰਟਰੈਕਟ 'ਤੇ ਕਰਨ ਸਬੰਧੀ ਪੰਜਾਬ ਦੀਆਂ ਵੱਖ-ਵੱਖ ਨਗਰ ਨਿਗਮਾਂ/ਨਗਰ ਪੰਚਾਇਤਾਂ 'ਚ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਨਿਯੁਕਤੀ-ਪੱਤਰ ਦੇ ਦਿੱਤੇ ਗਏ ਹਨ ਪਰ ਨਗਰ ਨਿਗਮ ਮੋਗਾ ਵਿਖੇ ਅਜੇ ਤੱਕ ਭਰਤੀ ਪ੍ਰਕਿਰਿਆ ਮੁਕੰਮਲ ਨਹੀਂ ਕੀਤੀ ਗਈ ਅਤੇ ਇਹ ਕੰਮ ਹਾਊਸ ਦੀ ਮੀਟਿੰਗ ਨਾ ਹੋਣ ਕਰਕੇ ਕਾਫੀ ਲੰਬੇ ਸਮੇਂ ਤੋਂ ਬਕਾਇਆ ਪਿਆ ਹੈ | ਇਸ ਮੌਕੇ ਜਨਰਲ ਸਕੱਤਰ ਰਾਹੁਲ ਮਹਿੰਲਾਂਦੀਆ, ਸਰਪ੍ਰਸਤ ਸਤਪਾਲ ਚਾਵਰੀਆ, ਚੇਅਰਪਰਸਨ ਆਸਾ ਡੁਲਗਚ, ਰਾਹੁਲ ਉਜੀਨਵਾਲ, ਲਾਲ ਚੰਦ ਡੁਲਗਚ, ਵਿਕੀ ਬੋਹਤ, ਕੁਲਵੰਤ ਰਾਏ ਬੋਹਤ, ਤਰਨਦੀਪ ਕੌਰ, ਸੀਵਰੇਜ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਰਘੂਵੰਸ਼ ਬੋਹਤ, ਮੰਗਤ ਰਾਮ, ਬਿੱਟੂ ਚਾਵਰੀਆ, ਆਫ਼ੀਸਰ ਇੰਪਲਾਈਜ਼ ਯੂਨੀਅਨ ਦੇ ਜਨਰਲ ਸਕੱਤਰ ਰਵੀ ਚਾਵਰੀਆ, ਕਿਰਨਦੀਪ ਬਿੱਲਾ, ਮਨਦੀਪ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸਾਕਾ ਪੰਜਾ ਸਾਹਿਬ ਤੇ ਸਾਕਾ ਗੁਰੂ ਕਾ ਬਾਗ ਦਾ ਇਤਿਹਾਸ ਸਰਵਣ ਕਰਵਾਇਆ

ਮੋਗਾ, 11 ਅਗਸਤ (ਜਸਪਾਲ ਸਿੰਘ ਬੱਬੀ) - ਬੀਤੇ ਦਿਨੀਂ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਸਾਹਿਬ ਦੇ ਆਦੇਸ਼ ਅਨੁਸਾਰ ਸਾਕਾ ਗੁਰੂ ਕਾ ਬਾਗ ਤੇ ਸਾਕਾ ਪੰਜਾ ਸਾਹਿਬ ਜੀ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਹਲਕਾ ਮੋਗਾ ਦੇ ਭੁਪਿੰਦਰਾ ਖਾਲਸਾ ...

ਪੂਰੀ ਖ਼ਬਰ »

ਡੇਅਰੀ ਫਾਰਮਿੰਗ ਅਤੇ ਵਰਮੀ ਕੰਪੋਸਟ ਮੇਕਿੰਗ ਕੋਰਸ ਦੇ ਸਿੱਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਮੋਗਾ, 11 ਅਗਸਤ (ਜਸਪਾਲ ਸਿੰਘ ਬੱਬੀ) - ਦਿਹਾਤੀ ਸਵੈ ਰੋਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਮੋਗਾ ਵਿਖੇ ਡੇਅਰੀ ਫਾਰਮਿੰਗ ਅਤੇ ਵਰਮੀ ਕੰਪੋਸਟ ਮੇਕਿੰਗ ਬੈਚ ਨੰਬਰ 236 ਦੇ 35 ਸਿੱਖਿਆਰਥੀਆਂ ਨੂੰ 10 ਰੋਜ਼ਾ ਸਿਖਲਾਈ ਕੈਂਪ ਸਮਾਪਤ ਹੋਣ 'ਤੇ ਡਾਇਰੈਕਟਰ ਆਰਸੇਟੀ ਗੌਰਵ ਕੁਮਾਰ ...

ਪੂਰੀ ਖ਼ਬਰ »

ਪਾਵਰਕਾਮ ਮੁਲਾਜ਼ਮਾਂ ਨੇ ਬਿਜਲੀ ਬਿੱਲ 2020 ਰੱਦ ਕਰਨ ਸੰਬੰਧੀ ਕੀਤੀ ਗੇਟ ਰੈਲੀ

ਕਿਸ਼ਨਪੁਰਾ ਕਲਾਂ, 11 ਅਗਸਤ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ) - ਸਬ ਡਵੀਜ਼ਨਲ ਦਫ਼ਤਰ ਪਿੰਡ ਭਿੰਡਰ ਕਲਾਂ ਵਿਖੇ ਪਾਵਰ ਕਾਮ ਮੁਲਾਜ਼ਮਾਂ ਵਲੋਂ ਟੈਕਨੀਕਲ ਸਰਵਿਸ ਯੂਨੀਅਨ ਦੀ ਰਹਿਨੁਮਾਈ ਹੇਠ ਬਿਜਲੀ ਬਿੱਲ 2020 ਰੱਦ ਕਰਨ ਸਬੰਧੀ ਗੇਟ ਰੈਲੀ ਕੀਤੀ ਗਈ | ਇਸ ਗੇਟ ...

ਪੂਰੀ ਖ਼ਬਰ »

ਆਨ ਫਾਰਮ ਕੋਲਡ ਰੂਮ ਲਈ ਸਰਕਾਰ ਦੇ ਰਹੀ 50 ਫ਼ੀਸਦੀ ਸਬਸਿਡੀ

ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ) - ਬਾਗ਼ਬਾਨੀ ਵਿਭਾਗ, ਪੰਜਾਬ ਰਾਜ ਵਿਚ ਕਿਸਾਨਾਂ ਨੂੰ ਰਿਵਾਇਤੀ ਫ਼ਸਲਾਂ ਦੇ ਬਦਲ ਵਜੋਂ ਬਾਗ਼ਬਾਨੀ ਫ਼ਸਲਾਂ ਜਿਵੇਂ ਕਿ ਫਲ, ਸਬਜ਼ੀਆਂ ਅਤੇ ਫੁੱਲਾਂ ਆਦਿ ਦੀ ਕਾਸ਼ਤ ਨੂੰ ਵਧਾਉਣ ਲਈ ਜ਼ਿਮੀਂਦਾਰਾਂ ਦੀ ਭਲਾਈ ਵਾਸਤੇ ਕਈ ਸਕੀਮਾਂ ...

ਪੂਰੀ ਖ਼ਬਰ »

ਲੋੜਵੰਦ ਬੱਚਿਆਂ ਦੇ ਬੁੱਲ੍ਹ ਖੰਡੂਆ ਤੇ ਤਾਲੂ ਦਾ ਸਫ਼ਲ ਇਲਾਜ ਕਰਵਾਇਆ

ਕੋਟ ਈਸੇ ਖਾਂ, 11 ਅਗਸਤ (ਗੁਰਮੀਤ ਸਿੰਘ ਖਾਲਸਾ) - ਸਿਵਲ ਹਸਪਤਾਲ ਕੋਟ ਈਸੇ ਖਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਜਯੋਤੀ ਦੀ ਅਗਵਾਈ ਵਿਚ ਆਰ.ਬੀ.ਐਸ.ਕੇ. ਟੀਮ ਵਲੋਂ ਗਰੀਬ ਪਰਿਵਾਰਾਂ ਦੇ ਇਲਾਜ ਤੋਂ ਅਸਮਰਥ ਬੱਚਿਆਂ ਦੇ ਲਗਾਤਾਰ ਸਫਲ ਇਲਾਜ ਕਰਵਾਉਣ ਦੇ ਉਪਰਾਲੇ ਜਾਰੀ ਹਨ | ...

ਪੂਰੀ ਖ਼ਬਰ »

ਜਗਜੀਤ ਸਿੰਘ ਪਿਆਸਾ ਦੇ ਚੱਲੇ ਜਾਣ ਨਾਲ ਪੰਜਾਬੀ ਸਾਹਿਤ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ - ਸਾਹਿਤਕਾਰ

ਬਰਗਾੜੀ, 11 ਅਗਸਤ (ਸੁਖਰਾਜ ਸਿੰਘ ਗੋਂਦਾਰਾ) - ਪੰਜਾਬੀ ਮਾਂ ਬੋਲੀ ਦੇ ਉੱਘੇ ਸਾਹਿਤਕਾਰ ਅਤੇ ਸਾਹਿਤ ਸਭਾ ਕੋਟਕਪੂਰਾ ਦੇ ਸਰਗਰਮ ਮੈਂਬਰ ਜਗਜੀਤ ਸਿੰਘ ਪਿਆਸਾ ਦੇ ਇਸ ਸੰਸਾਰ ਤੋਂ ਚੱਲੇ ਜਾਣ ਨਾਲ ਪੰਜਾਬੀ ਸਾਹਿਤ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਇਹ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਨੂੰ ਸਮਰਪਿਤ ਫੈਂਸੀ ਡਰੈੱਸ ਮੁਕਾਬਲਾ ਹੋਇਆ

ਕਿਸ਼ਨਪੁਰਾ ਕਲਾਂ, 11 ਅਗਸਤ (ਅਮੋਲਕ ਸਿੰਘ ਕਲਸੀ) - ਬਲੌਜ਼ਮਜ਼ ਕਾਨਵੈਂਟ ਸਕੂਲ ਲੀਲ੍ਹਾਂ ਵਿਖੇ ਆਜ਼ਾਦੀ ਦਿਵਸ ਨੂੰ ਮੁੱਖ ਰੱਖਦੇ ਹੋਏ 'ਫੈਂਸੀ ਡਰੈੱਸ' ਮੁਕਾਬਲਾ ਕਰਵਾਇਆ ਗਿਆ | ਜੂਨੀਅਰ ਵਿੰਗ ਦੇ ਬੱਚਿਆਂ ਨੇ ਅਲੱਗ-ਅਲੱਗ ਪਹਿਰਾਵੇ ਪਾਏ ਤੇ ਉਨ੍ਹਾਂ ਦੇ ਜੀਵਨ ...

ਪੂਰੀ ਖ਼ਬਰ »

ਬੀ. ਬੀ. ਐਸ. ਬੀ. ਕਾਨਵੈਂਟ ਸਕੂਲ 'ਚ 75ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਕਿਸ਼ਨਪੁਰਾ ਕਲਾਂ, 11 ਅਗਸਤ (ਅਮੋਲਕ ਸਿੰਘ ਕਲਸੀ) - ਸਥਾਨਕ ਕਸਬੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ. ਬੀ. ਐਸ ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਦੇ ਕੈਂਪਸ ਵਿਖੇ 75ਵੇਂ ਆਜ਼ਾਦੀ ਦਿਹਾੜੇ ਨੰੂ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮਨਿਸਟੀ ਆਫ਼ ਕਲਚਰ ਅਫੇਆਰ ਨਾਰਥ ...

ਪੂਰੀ ਖ਼ਬਰ »

ਐਸ.ਸੀ., ਬੀ.ਸੀ. ਵਰਗ ਵਲੋਂ 'ਬਹੁਜਨ ਆਰਮੀ' ਫ਼ਰੰਟ ਦਾ ਗਠਨ

ਬਾਘਾ ਪੁਰਾਣਾ, 11 ਅਗਸਤ (ਕਿ੍ਸ਼ਨ ਸਿੰਗਲਾ)-ਐਸ.ਸੀ., ਬੀ.ਸੀ. ਅਤੇ ਓ.ਬੀ.ਸੀ. ਵਰਗ ਦੇ ਲੋਕਾਂ ਦੀਆਂ ਹੱਕੀ ਮੰਗਾਂ ਲਈ ਇਕ ਸਮਾਜਿਕ ਸੰਗਠਨ ਦਾ ਬਾਘਾ ਪੁਰਾਣਾ ਦੇ ਵਿਸ਼ਵਕਰਮਾ ਗੁਰਦੁਆਰਾ ਸਾਹਿਬ ਵਿਖੇ ਗਠਨ ਕੀਤਾ ਗਿਆ, ਜਿਸ ਦਾ ਨਾਂਅ 'ਬਹੁਜਨ ਆਰਮੀ' ਰੱਖਿਆ ਗਿਆ | ਇਸ ਸੰਗਠਨ ...

ਪੂਰੀ ਖ਼ਬਰ »

ਮਾਤਾ ਕੁਲਵੰਤ ਕੌਰ ਨੇ ਪਤੀ ਦੀ ਯਾਦ 'ਚ ਗੁਰਮਤਿ ਪ੍ਰਚਾਰ ਤੇ ਸੇਵਾ ਲਈ ਗੱਡੀ ਦਾਨ ਕੀਤੀ

ਅਜੀਤਵਾਲ, 11 ਅਗਸਤ (ਸ਼ਮਸ਼ੇਰ ਸਿੰਘ ਗਾਲਿਬ) - ਪਿੰਡ ਧੂੜਕੋਟ ਕਲਾਂ ਗੁਰਦੁਆਰਾ ਸਾਹਿਬ ਵਿਖੇ ਪਿੰਡ ਵਾਸੀਆਂ ਦੀ ਹਾਜ਼ਰੀ 'ਚ ਮਾਤਾ ਕੁਲਵੰਤ ਕੌਰ ਲੇ ਆਪਣੇ ਪਤੀ ਮਹਿੰਗਾ ਸਿੰਘ ਦੀ ਯਾਦ 'ਚ ਗੁਰਮਤਿ ਪ੍ਰਚਾਰ ਅਤੇ ਲੋੜਵੰਦਾਂ ਦੀ ਮਦਦ ਅਤੇ ਸੇਵਾ ਲਈ ਗੱਡੀ ਦਾਨ ਦਿੱਤੀ | ...

ਪੂਰੀ ਖ਼ਬਰ »

ਪਾਵਰ ਗਰਿੱਡ ਸਮਾਧ ਭਾਈ ਦੀ ਖਾਲੀ ਪਈ ਜਗ੍ਹਾ 'ਚ ਬੂਟੇ ਲਗਾਏ

ਸਮਾਧ ਭਾਈ, 11 ਅਗਸਤ (ਜਗਰੂਪ ਸਿੰਘ ਸਰੋਆ) - 132 ਕੇ.ਵੀ. ਸਬ ਸਟੇਸ਼ਨ ਸਮਾਧ ਭਾਈ ਵਿਖੇ ਵਿਭਾਗ ਦੀ ਖਾਲੀ ਪਈ ਜਗ੍ਹਾ ਵਿਚ ਰਿਟਾਇਰਡ ਇੰਜੀਨੀਅਰ ਆਫੀਸਰ ਵੈੱਲਫੇਅਰ ਐਸੋਸੀਏਸ਼ਨ ਮੋਗਾ ਦੇ ਸਹਿਯੋਗ ਨਾਲ 105 ਛਾਂਦਾਰ ਅਤੇ ਫਲਾਂ ਵਾਲੇ ਬੂਟੇ ਲਗਾਏ ਗਏ | ਇਸ ਮੌਕੇ ਬੂਟੇ ਲਗਾਉਣ ...

ਪੂਰੀ ਖ਼ਬਰ »

ਤੰਦਰੁਸਤ ਸਿਹਤ ਸਕੀਮ ਅਧੀਨ ਸਕੂਲਾਂ 'ਚ ਕੋਵਿਡ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

ਕੋਟ ਈਸੇ ਖਾਂ, 11 ਅਗਸਤ (ਨਿਰਮਲ ਸਿੰਘ ਕਾਲੜਾ)-ਸਿਵਲ ਸਰਜਨ ਮੋਗਾ ਡਾ. ਸੁਰਿੰਦਰ ਪਾਲ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾਕਟਰ ਅਸ਼ੋਕ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਜੋਤੀ ਦੀ ਅਗਵਾਈ ਵਿਚ ਕੋਟ ਈਸੇ ਖਾਂ ਬਲਾਕ ਦੇ ...

ਪੂਰੀ ਖ਼ਬਰ »

ਲੰਪੀ ਸਕਿਨ ਕਾਰਨ ਮਰੇ ਪਸ਼ੂਆਂ ਤੋਂ ਘਬਰਾਏ ਲੋਕ ਪਸ਼ੂਆਂ ਨੂੰ ਸੜਕ ਕਿਨਾਰੇ ਸੁੱਟਣ ਲਈ ਮਜਬੂਰ

ਬਾਘਾ ਪੁਰਾਣਾ, 11 ਅਗਸਤ (ਗੁਰਮੀਤ ਸਿੰਘ ਮਾਣੂੰਕੇ) - ਹਲਕੇ ਅੰਦਰ ਲੰਪੀ ਸਕਿਨ ਬਿਮਾਰੀ ਕਾਰਨ ਮਰ ਰਹੇ ਪਸ਼ੂਆਂ ਤੋਂ ਘਬਰਾਏ ਪੀੜਤ ਲੋਕ ਹੱਡਾਰੋੜੀ 'ਚ ਮਰੇ ਪਸ਼ੂਆਂ ਨੂੰ ਸੁੱਟਣ ਦੀ ਥਾਂ ਬਾਘਾ ਪੁਰਾਣਾ ਤੋਂ ਨਿਹਾਲ ਸਿੰਘ ਵਾਲਾ ਨੂੰ ਜਾਂਦੇ ਡਿਫੈਂਸ ਰੋਡ ਦੇ ਕਿਨਾਰੇ ...

ਪੂਰੀ ਖ਼ਬਰ »

'ਲੰਪੀ ਸਕਿਨ' ਵਾਇਰਸ ਨਾਲ ਨਜਿੱਠਣ ਲਈ ਹਰਕਤ 'ਚ ਆਏ ਵਿਧਾਇਕ ਅੰਮਿ੍ਤਪਾਲ ਸਿੰਘ

ਬਾਘਾ ਪੁਰਾਣਾ, 11 ਅਗਸਤ (ਕਿ੍ਸ਼ਨ ਸਿੰਗਲਾ) - 'ਲੰਪੀ ਸਕਿਨ' ਵਾਇਰਸ ਜਿਸ ਨੇ ਆਵਾਰਾ ਪਸ਼ੂਆਂ ਨੂੰ ਆਪਣਾ ਨਿਸ਼ਾਨਾ ਬਣਾਇਆ ਹੋਇਆ ਹੈ, ਇਸ ਵਾਇਰਸ ਦੀ ਲਪੇਟ ਵਿਚ ਆਉਣ ਨਾਲ ਗਊਆਂ, ਢੱਠਿਆਂ ਅਤੇ ਮੱਝਾਂ ਦੀ ਦਿਨੋਂ-ਦਿਨ ਸਿਹਤ ਬਦ ਤੋਂ ਬਦਤਰ ਹੁੰਦੀ ਜਾਂਦੀ ਹੈ, ਜਿਸ ਦੇ ...

ਪੂਰੀ ਖ਼ਬਰ »

ਲੋਕ ਮੋਰਚਾ ਵਲੋਂ ਜ਼ਿਲ੍ਹਾ ਮੋਗਾ ਦੇ ਵਰਕਰਾਂ ਦੀ ਇਕੱਤਰਤਾ

ਬੱਧਨੀ ਕਲਾਂ, 11 ਅਗਸਤ (ਸੰਜੀਵ ਕੋਛੜ) - 15 ਅਗਸਤ ਨੂੰ ਹਰ ਸਾਲ ਸਰਕਾਰਾਂ ਧੂਮ-ਧੜੱਕੇ ਨਾਲ ਆਜ਼ਾਦੀ ਦੇ ਦਿਨ ਵਜੋਂ ਮਨਾਉਂਦੀਆਂ ਆ ਰਹੀਆਂ ਹਨ ਪਰ 75 ਸਾਲਾਂ ਦਾ ਅਮਲ ਹਰ ਖੇਤਰ ਅੰਦਰ ਸਾਮਰਾਜੀ ਤੇ ਜਗੀਰੂ ਲੁੱਟ ਅਤੇ ਗਲਬੇ ਦੇ ਦਰਸ਼ਨ ਕਰਵਾ ਰਿਹਾ ਹੈ | ਸੰਤਾਲੀ ਵਿਚ ਭਾਵੇਂ ...

ਪੂਰੀ ਖ਼ਬਰ »

ਲੰਪੀ ਸਕਿਨ ਕਾਰਨ ਮਾਰੇ ਗਏ ਪਸ਼ੂਆਂ ਦੇ ਮਾਲਕਾਂ ਨੂੰ ਤੁਰੰਤ ਮੁਆਵਜ਼ਾ ਦੇਵੇ ਸਰਕਾਰ - ਡਾ. ਹਰਜੋਤ ਕਮਲ

ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - 'ਪੰਜਾਬ ਭਰ ਵਿਚ ਪਸ਼ੂਆਂ 'ਚ ਫੈਲਣ ਵਾਲੀ ਵਾਇਰਲ ਬਿਮਾਰੀ ਲੰਪੀ ਸਕਿਨ ਦਿਨੋਂ-ਦਿਨ ਵਿਕਰਾਲ ਰੂਪ ਧਾਰਨ ਕਰਦੀ ਜਾ ਰਹੀ ਹੈ ਅਤੇ ਇਸ ਵਾਇਰਲ ਬਿਮਾਰੀ ਨਾਲ ਨਾ ਸਿਰਫ਼ ਪਸ਼ੂਆਂ ਦੀ ਵੱਡੀ ਗਿਣਤੀ ਵਿਚ ਮੌਤ ਹੋ ਰਹੀ ਹੈ ...

ਪੂਰੀ ਖ਼ਬਰ »

ਸ੍ਰੀ ਨਾਮਦੇਵ ਭਵਨ ਦੀ ਪ੍ਰਬੰਧਕੀ ਕਮੇਟੀ ਨੇ ਮਹਾਰਾਸ਼ਟਰ ਤੋਂ ਪਹੁੰਚੇ ਜਥੇ ਦਾ ਕੀਤਾ ਸਨਮਾਨ

ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ) - ਸ੍ਰੀ ਸੰਤ ਸ਼ੋ੍ਰਮਣੀ ਨਾਮਦੇਵ ਮਹਾਰਾਜ ਜੀ ਦੀ ਜੈਅੰਤੀ ਦੇ ਸਬੰਧ ਵਿਚ ਮਹਾਰਾਸ਼ਟਰ ਤੋਂ ਪੰਜਾਬ ਤੱਕ ਕੱਢੀ ਜਾਣ ਵਾਲੀ ਸਾਈਕਲ ਯਾਤਰਾ ਨੂੰ ਸਫਲ ਬਣਾਉਣ ਲਈ ਅੱਜ ਵਿਸ਼ੇਸ਼ ਜਥਾ ਅਕਾਲਸਰ ਰੋਡ 'ਤੇ ਸਥਿਤ ਗੁਰਦੁਆਰਾ ਸ਼੍ਰੀ ...

ਪੂਰੀ ਖ਼ਬਰ »

ਸ੍ਰੀ ਸ਼ਿਵ ਮੰਦਰ ਕਮੇਟੀ ਵਲੋਂ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦੀਆਂ ਤਿਆਰੀਆਂ ਸ਼ੁਰੂ

ਬਾਘਾ ਪੁਰਾਣਾ, 11 ਅਗਸਤ (ਕਿ੍ਸ਼ਨ ਸਿੰਗਲਾ)-ਸ਼੍ਰੀ ਕਿ੍ਸ਼ਨ ਜਨਮ ਅਸ਼ਟਮੀ ਜੋ ਪੰਜਾਬ ਜਾਂ ਭਾਰਤ ਹੀ ਨਹੀਂ ਪੂਰੇ ਵਿਸ਼ਵ ਵਿਚ ਧੂਮ-ਧਾਮ ਨਾਲ ਮਨਾਈ ਜਾਂਦੀ ਹੈ | ਜਿਸ ਨੰੂ ਲੈ ਕੇ ਹੁਣ ਤੋਂ ਹੀ ਤਿਆਰੀਆਂ ਅਰੰਭੀਆਂ ਗਈਆਂ ਹਨ | ਸਥਾਨਕ ਸ਼ਹਿਰ ਦੀ ਮੋਗਾ ਸੜਕ ਉੱਪਰ ਸਥਿਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX