ਤਾਜਾ ਖ਼ਬਰਾਂ


ਫਾਈਨਾਂਸ ਕੰਪਨੀ ਦੇ ਮੁਲਾਜ਼ਮ ਤੋਂ 1,60,000 ਰੁਪਏ ਦੀ ਲੁੱਟ
. . .  19 minutes ago
ਤਲਵੰਡੀ ਸਾਬੋ, 5 ਅਕਤੂਬਰ (ਰਣਜੀਤ ਸਿੰਘ ਰਾਜੂ)-ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਕੋਲ ਬੀਤੀ ਦੇਰ ਸ਼ਾਮ ਇਕ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਤੋਂ ਇਕ ਲੱਖ ਸੱਠ ਹਜ਼ਾਰ ਰੁਪਏ ਦੀ ਲੁੱਟ ਹੋਣ ਦੀ ਖ਼ਬਰ ਸਾਹਮਣੇ ਆਈ...
ਸੜਕ ਹਾਦਸੇ 'ਚ ਛੋਟਾ ਹਾਥੀ ਟੈਂਪੂ ਚਾਲਕ ਦੀ ਮੌਤ
. . .  22 minutes ago
ਕਾਦੀਆਂ,5 ਅਕਤੂਬਰ (ਯਾਦਵਿੰਦਰ ਸਿੰਘ)- ਹਰਚੋਵਾਲ ਰੋਡ ਨਜ਼ਦੀਕ ਪਿੰਡ ਨੰਗਲ ਬਾਗਬਾਨਾਂ ਦੇ ਕੋਲ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦੇ ਹੋਏ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਬਲਦੇਵ ਸਿੰਘ (60) ਪੁੱਤਰ ਵੀਰ...
ਹਿਮਾਚਲ ਪ੍ਰਦੇਸ਼ : ਪਿਕਅੱਪ ਗੱਡੀ ਖੱਡ 'ਚ ਡਿੱਗਣ ਕਾਰਨ 3 ਮੌਤਾਂ
. . .  43 minutes ago
ਸ਼ਿਮਲਾ, 5 ਅਕਤੂਬਰ-ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਦੇ ਟਿੱਕਰੀ ਰੋਡ 'ਤੇ ਅੱਜ ਪਿਕਅੱਪ ਗੱਡੀ ਖੱਡ 'ਚ ਡਿੱਗਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਜ਼ਿਲ੍ਹਾ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਸਿਰਮੌਰ ਦੀ ਸੰਘਰਾ ਤਹਿਸੀਲ...
ਰਾਸ਼ਟਰਪਤੀ ਮੁਰਮੂ, ਪ੍ਰਧਾਨ ਮੰਤਰੀ ਮੋਦੀ ਨੇ ਉੱਤਰਾਖੰਡ ਬੱਸ ਹਾਦਸੇ 'ਚ ਮੌਤਾਂ 'ਤੇ ਪ੍ਰਗਟ ਕੀਤਾ ਸੋਗ
. . .  53 minutes ago
ਨਵੀਂ ਦਿੱਲੀ, 5 ਅਕਤੂਬਰ-ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰਾਖੰਡ ਬੱਸ ਹਾਦਸੇ 'ਤੇ ਸੋਗ ਪ੍ਰਗਟ ਕੀਤਾ ਹੈ। ਦੱਸ ਦੇਈਏ ਕਿ ਉੱਤਰਾਖੰਡ ਦੇ ਧੂਮਾਕੋਟ ਦੇ ਬੀਰੋਖਲ ਖੇਤਰ ਵਿਚ ਬੀਤੀ ਰਾਤ ਬੱਸ ਦੇ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ...
ਐੱਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪੰਜ ਸਾਥੀਆਂ ਸਮੇਤ ਪਾਕਿਸਤਾਨ ਰਵਾਨਾ
. . .  about 1 hour ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਐੱਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜ ਸਾਥੀਆਂ ਸਮੇਤ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਪਾਕਿਸਤਾਨ ਰਵਾਨਾ ਹੋਏ। ਇਸ ਮੌਕੇ ਐਸ.ਜੀ.ਪੀ.ਸੀ. ਸਕੱਤਰ ਪ੍ਰਤਾਪ ਸਿੰਘ, ਯਾਤਰਾ ਵਿਭਾਗ ਦੇ ਇੰਚਾਰਜ...
ਬੇਰੁਜ਼ਗਾਰ ਪੀ.ਟੀ.ਆਈ. 646 ਅਧਿਆਪਕ ਯੂਨੀਅਨ ਦੀਆਂ ਦੋ ਮਹਿਲਾ ਆਗੂ ਚੜ੍ਹੀਆਂ ਪਾਣੀ ਵਾਲੀ ਟੈਂਕੀ 'ਤੇ
. . .  about 1 hour ago
ਐਸ.ਏ.ਐਸ. ਨਗਰ, 5 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਬੇਰੁਜ਼ਗਾਰ ਪੀ.ਟੀ.ਆਈ. 646 ਅਧਿਆਪਕ ਯੂਨੀਅਨ ਦੀਆਂ ਦੋ ਮਹਿਲਾ ਆਗੂ ਸੀ.ਪੀ. ਸ਼ਰਮਾ ਤੇ ਵੀਰਪਾਲ ਕੌਰ ਬੇਰੁਜ਼ਗਾਰ ਪੀ.ਟੀ.ਆਈ. 646 ਅਧਿਆਪਕਾਂ ਦੀ ਸਿੱਖਿਆ ਵਿਭਾਗ ਵਿਚ ਰੈਗੂਲਰ ਭਰਤੀ...
ਮੁੰਬਈ : ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ,10 ਤੋਂ ਵੱਧ ਜ਼ਖ਼ਮੀ
. . .  about 2 hours ago
ਮੁੰਬਈ, 5 ਅਕਤੂਬਰ-ਅੱਜ ਤੜਕੇ ਮੁੰਬਈ ਦੇ ਬਾਂਦਰਾ-ਵਰਲੀ ਸੀ ਲਿੰਕ 'ਤੇ ਹੋਏ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 10 ਤੋਂ ਵੱਧ ਜ਼ਖ਼ਮੀ ਹੋ ਗਏ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਇਕ ਐਂਬੂਲੈਂਸ, ਇਕ ਕਾਰ ਅਤੇ ਕੁਝ ਹੋਰ ਵਾਹਨ ਸੜਕ ਦੇ ਕਿਨਾਰੇ ਖੜ੍ਹੇ ਸਨ, ਜੋ ਪਹਿਲਾਂ ਹੋਏ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਲਿਜਾਣ ਦੀ ਤਿਆਰੀ ਕਰ ਰਹੇ ਸਨ। ਇਸ ਦੌਰਾਨ...
ਭਾਰਤੀ ਪਰਿਵਾਰ ਦੇ ਅਗਵਾ ਮਾਮਲੇ ’ਚ ਪੁਲਿਸ ਨੂੰ ਮਿਲਿਆ ਸੁਰਾਗ, ਅਗਵਾ ਕਰਨ ਦੇ ਦੋਸ਼ਾਂ 'ਚ ਇਕ ਗੋਰਾ ਗ੍ਰਿਫ਼ਤਾਰ
. . .  about 2 hours ago
ਸਾਨ ਫਰਾਂਸਿਸਕੋ, 5 ਅਕਤੂਬਰ (ਐੱਸ.ਅਸ਼ੋਕ ਭੌਰਾ) - ਬੀਤੇ ਦਿਨ ਭਾਰਤੀ ਪਰਿਵਾਰ ਦੇ ਤਿੰਨ ਬਾਲਗਾਂ ਸਮੇਤ ਇਕ 8 ਸਾਲਾ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ’ਚ ਪੁਲਿਸ ਨੂੰ ਵੱਡਾ ਸੁਰਾਗ ਮਿਲਿਆ ਹੈ ਅਤੇ ਇਸ ਮਾਮਲੇ ’ਚ ਮਰਸਿਡ ਪੁਲਿਸ ਵਲੋਂ ̄ਇਕ 48 ਸਾਲਾ ਵਿਅਕਤੀ ਨੂੰ ਹਿਰਾਸਤ...
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 5 ਅਕਤੂਬਰ-ਸੁਰੱਖਿਆ ਬਲਾਂ ਨੇ ਸ਼ੋਪੀਆਂ ਦੇ ਦਰਾਚ ਖੇਤਰ ਵਿਚ ਇਕ ਮੁਕਾਬਲੇ ਵਿਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਜੁੜੇ ਤਿੰਨ ਸਥਾਨਕ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਪੁਲਿਸ ਨੇ ਕਿਹਾ ਕਿ ਬੀਤੀ ਸ਼ਾਮ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ...।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਨੇ ਇਮਰਾਨ ਖਾਨ ਨੂੰ ਕਿਹਾ 'ਧਰਤੀ ਦਾ ਸਭ ਤੋਂ ਵੱਡਾ ਝੂਠਾ'
. . .  about 3 hours ago
ਇਸਲਾਮਾਬਾਦ, 5 ਅਕਤੂਬਰ-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ 'ਧਰਤੀ ਦਾ ਸਭ ਤੋਂ ਵੱਡਾ ਝੂਠਾ' ਕਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਹੈ ਕਿ ਪੀ.ਟੀ.ਆਈ. ਮੁਖੀ ਨੇ ਦੇਸ਼ ਦੀ ਆਰਥਿਕਤਾ ਨੂੰ ਤਬਾਹ ਕਰ ਦਿੱਤਾ...
ਉੱਤਰਾਖੰਡ : ਬੱਸ ਦੇ ਖੱਡ 'ਚ ਡਿੱਗਣ ਕਾਰਨ 25 ਮੌਤਾਂ
. . .  about 3 hours ago
ਦੇਹਰਾਦੂਨ, 5 ਅਕਤੂਬਰ-ਉੱਤਰਾਖੰਡ ਦੇ ਧੂਮਾਕੋਟ ਦੇ ਬੀਰੋਖਲ ਖੇਤਰ ਵਿਚ ਬੀਤੀ ਰਾਤ ਪੌੜੀ ਗੜ੍ਹਵਾਲ ਬੱਸ ਦੇ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਤੇ ਐਸ.ਡੀ.ਆਰ.ਐਫ. ਨੇ ਰਾਤੋ ਰਾਤ 21 ਲੋਕਾਂ ਨੂੰ ਬਚਾਇਆ ਅਤੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿਚ ਦਾਖ਼ਲ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਦੱਖਣੀ ਅਫ਼ਰੀਕਾ ਨੇ ਤੀਜੇ ਟੀ-20 'ਚ 49 ਦੌੜਾਂ ਨਾਲ ਹਰਾਇਆ ਭਾਰਤ
. . .  1 day ago
ਉਤਰਾਖੰਡ : ਪੌੜੀ ਗੜ੍ਹਵਾਲ ਦੇ ਬੀਰੋਖਲ ਰੋਡ 'ਤੇ 45 ਤੋਂ 50 ਲੋਕਾਂ ਨੂੰ ਲੈ ਕੇ ਜਾ ਰਹੀ ਇਕ ਬੱਸ ਖੱਡ 'ਚ ਡਿੱਗੀ
. . .  1 day ago
ਸਰਕਾਰ ਨੇ ਠੇਕਾ ਆਧਾਰਿਤ ਭਰਤੀ ਪਟਵਾਰੀਆਂ ਦੀ ਉਮਰ ਹੱਦ ਤੇ ਤਨਖ਼ਾਹ ਵਧਾਈ
. . .  1 day ago
ਬੁਢਲਾਡਾ ,4 ਅਕਤੂਬਰ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਦੇ ਮਾਲ ਤੇ ਪੁਨਰਵਾਸ ਵਿਭਾਗ ਵਲੋਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਭੇਜੇ ਪੱਤਰ ਰਾਹੀਂ ਠੇਕਾ ਆਧਾਰਿਤ ਭਰਤੀ ਪਟਵਾਰੀਆਂ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 -ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 228 ਦੌੜਾਂ ਦਾ ਟੀਚਾ
. . .  1 day ago
ਜੰਮੂ-ਕਸ਼ਮੀਰ : ਸ਼ੋਪੀਆਂ ਦੇ ਦਰਾਚ ਇਲਾਕੇ 'ਚ ਅੱਤਵਾਦੀਆਂ ਨਾਲ ਹੋਇਆ ਮੁਕਾਬਲਾ
. . .  1 day ago
ਮਹਿਲਾ ਟੀ-20 ਏਸ਼ੀਆ ਕੱਪ- ਭਾਰਤ ਨੇ 104 ਦੋੜਾਂ ਨਾਲ ਹਰਾਇਆ ਯੂ.ਏ.ਈ. ਨੂੰ
. . .  1 day ago
ਢਾਕਾ, 4 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ- ਭਾਰਤ ਨੇ 104 ਦੋੜਾਂ ਨਾਲ ਹਰਾਇਆ ਯੂ.ਏ.ਈ. ਨੂੰ
ਸਿਵਲ ਹਸਪਤਾਲ ਸੰਗਰੂਰ ਨੂੰ ਬਲੱਡ ਬੈਂਕ ਸੁਵਿਧਾ ਲਈ ਮਿਲਿਆ ਵਿਸ਼ੇਸ਼ ਸਨਮਾਨ
. . .  1 day ago
ਸੰਗਰੂਰ, 4 ਅਕਤੂਬਰ (ਧੀਰਜ ਪਸ਼ੋਰੀਆ)- ਸੂਬਾ ਪੱਧਰੀ ਸਮਾਗਮ ਪਟਿਆਲਾ ਵਿਖੇ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਸਿਹਤ ਮੰਤਰੀ ਚੇਤਨ ਸਿੰਘ ਜੋੜਾ ਮਾਜਰਾ ਨੇ ਸਿਵਲ ਹਸਪਤਾਲ ਸੰਗਰੂਰ ਦੇ ਬਲੱਡ ਬੈਂਕ ਦੀ ਵਧੀਆ ਕਾਰਗੁਜ਼ਾਰੀ ਲਈ ਪੰਜਾਬ...
ਸਟਰੀਟ ਲਾਈਟ ਘੁਟਾਲੇ ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ. ਡੀ. ਕੈਪਟਨ ਸੰਧੂ ਨੂੰ ਵਿਜੀਲੈਂਸ ਨੇ ਕੀਤਾ ਨਾਮਜ਼ਦ
. . .  1 day ago
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਸਟਰੀਟ ਲਾਈਟ ਘੁਟਾਲੇ ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ.ਡੀ. ਕੈਪਟਨ ਸੰਦੀਪ ਸੰਧੂ ਨੂੰ ਨਾਮਜ਼ਦ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਵਲੋਂ ਇਸ ਸੰਬੰਧੀ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 - ਟਾਸ ਜਿੱਤ ਕੇ ਭਾਰਤ ਵਲੋਂ ਦੱਖਣੀ ਅਫ਼ਰੀਕਾ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਇੰਦੌਰ, 4 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 - ਟਾਸ ਜਿੱਤ ਕੇ ਭਾਰਤ ਵਲੋਂ ਦੱਖਣੀ ਅਫ਼ਰੀਕਾ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਦਵਾਈਆਂ ਦੀ ਫੈਕਟਰੀ 'ਚ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ
. . .  1 day ago
ਕਰਨਾਲ, 4 ਅਕਤੂਬਰ (ਗੁਰਮੀਤ ਸਿੰਘ ਸੱਗੂ)- ਸੈਕਟਰ-3 ਸਥਿਤ ਇਕ ਦਵਾਈਆਂ ਦੀ ਫੈਕਟਰੀ 'ਚ ਲੱਗੀ ਅੱਗ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ...
ਇਸ ਵਾਰ ਝੋਨੇ ਦੇ ਸੀਜ਼ਨ 'ਚ ਨਹਿਰੀ ਪਾਣੀ ਪੂਰਾ ਮਿਲਣ ਤੇ ਕਿਸਾਨਾਂ ਨੇ ਪ੍ਰਗਟਾਈ ਖ਼ੁਸ਼ੀ
. . .  1 day ago
ਮੰਡੀ ਲਾਧੂਕਾ, 4 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)- ਇਸ ਵਾਰ ਝੋਨੇ ਦੇ ਸੀਜ਼ਨ ਵਿਚ ਤਰੋਬੜੀ ਮਾਈਨਰ ਵਿਖੇ ਨਹਿਰੀ ਵਿਭਾਗ ਵਲੋਂ ਪਾਣੀ ਪੂਰਾ ਦੇਣ ਤੇ ਇਲਾਕੇ ਦੇ ਕਿਸਾਨਾਂ ਵਲੋਂ ਖ਼ੁਸ਼ੀ ਪ੍ਰਗਟਾਈ ਗਈ। ਇਸ ਮੌਕੇ ਤੇ ਕਿਸਾਨ ਜਗਜੀਤ ਸਿੰਘ ਰੋਮੀ ਸਾਬਕਾ ਸਰਪੰਚ, ਮੰਗਲ ਸਿੰਘ ਸਰਪੰਚ...
ਟਰੱਕ ਯੂਨੀਅਨ ਬੁਢਲਾਡਾ ਦੀ ਪ੍ਰਧਾਨਗੀ ਨੂੰ ਲੈ ਕੇ ਹੋਈ ਫਾਇਰਿੰਗ 'ਚ ਦੋ ਜ਼ਖ਼ਮੀ
. . .  1 day ago
ਬੁਢਲਾਡਾ, 4 ਅਕਤੂਬਰ (ਸਵਰਨ ਸਿੰਘ ਰਾਹੀ)- ਅੱਜ ਇੱਥੇ ਟਰੱਕ ਓਪਰੇਟਰ ਯੂਨੀਅਨ ਬੁਢਲਾਡਾ ਦੀ ਪ੍ਰਧਾਨਗੀ ਸੰਬੰਧੀ ਚੱਲ ਰਹੇ ਰੇੜਕੇ ਨੂੰ ਲੈ ਕੇ ਚੱਲੀਆਂ ਗੋਲੀਆਂ 'ਚ ਦੋ ਓਪਰੇਟਰਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਯੂਨੀਅਨ ਨੇੜਲੇ ਲੋਕਾਂ ਨੇ ਦੱਸਿਆ ਕਿ...
ਅਮਰੀਕਾ 'ਚ 8 ਮਹੀਨੇ ਦੀ ਬੱਚੀ ਸਮੇਤ ਅਗਵਾ ਹੋਏ 4 ਪੰਜਾਬੀ
. . .  1 day ago
ਕੈਲੀਫੋਰਨੀਆ, 4 ਅਕਤੂਬਰ-ਅਮਰੀਕਾ ਦੇ ਕੈਲੀਫੋਰਨੀਆ 'ਚ 4 ਪੰਜਾਬੀਆਂ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਕੈਲੀਫੋਰਨੀਆ ਦੇ ਮਰਸਡ ਕਾਉਂਟੀ ਦੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅਗਵਾ ਕੀਤੇ ਗਏ ਚਾਰ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ \'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਪਹਿਲਾ ਸਫ਼ਾ

ਭਾਰਤੀ ਖੇਡਾਂ ਦਾ ਸੁਨਹਿਰੀ ਦੌਰ ਦਸਤਕ ਦੇ ਰਿਹਾ ਹੈ-ਮੋਦੀ

ਨਵੀਂ ਦਿੱਲੀ, 13 ਅਗਸਤ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰਾਸ਼ਟਰਮੰਡਲ ਖੇਡਾਂ 'ਚ ਹਿੱਸਾ ਲੈਣ ਵਾਲੇ ਭਾਰਤੀ ਦਲ ਦੀ ਮੇਜ਼ਬਾਨੀ ਆਪਣੇ ਨਿਵਾਸ 'ਤੇ ਕੀਤੀ ਗਈ | ਇਸ ਮੌਕੇ ਉਨ੍ਹਾਂ ਤਗਮੇ ਜਿੱਤਣ ਵਾਲੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਇਕ ਵਿਧਾਇਕ-ਇਕ ਪੈਨਸ਼ਨ ਸੰਬੰਧੀ ਨੋਟੀਫ਼ਿਕੇਸ਼ਨ ਜਾਰੀ

ਚੰਡੀਗੜ੍ਹ•, 13 ਅਗਸਤ (ਅਜੀਤ ਬਿਊਰੋ)- ਪੰਜਾਬ ਸਰਕਾਰ ਨੇ ਸਾਬਕਾ ਵਿਧਾਇਕਾਂ ਨੂੰ ਕੇਵਲ ਇਕੋ ਵਾਰ ਦੀ (5 ਸਾਲ) ਪੈਨਸ਼ਨ ਦੇਣ ਸੰਬੰਧੀ ਨੋਟੀਫਿਕੇਸ਼ਨ ਰਾਜਪਾਲ ਵਲੋਂ ਮਨਜ਼ੂਰੀ ਦੇਣ ਦੇ ਬਾਅਦ ਜਾਰੀ ਕਰ ਦਿੱਤਾ ਹੈ | ਪੰਜਾਬ ਵਿਧਾਨ ਸਭਾ ਨੇ 'ਪੰਜਾਬ ਸਟੇਟ ਲੈਜਿਸਲੇਚਰ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਭਰ 'ਚ ਪ੍ਰਦਰਸ਼ਨ

ਅੰਮਿ੍ਤਸਰ, 13 ਅਗਸਤ (ਜਸਵੰੰਤ ਸਿੰਘ ਜੱਸ)-ਦੇਸ਼ ਦੀ 75ਵੀਂ ਆਜ਼ਾਦੀ ਵਰ੍ਹੇਗੰਢ ਮੌਕੇ ਸਾਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ 'ਚ ਲੰਬੇ ਅਰਸੇ ਤੋਂ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਸ਼ੋ੍ਰਮਣੀ ਕਮੇਟੀ ਮੈਂਬਰਾਂ ਤੇ ...

ਪੂਰੀ ਖ਼ਬਰ »

ਪੰਜਾਬ 'ਚ 10 ਕੀਟਨਾਸ਼ਕਾਂ ਦੀ ਵਰਤੋਂ 'ਤੇ ਪਾਬੰਦੀ

ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਬਾਸਮਤੀ ਚੌਲਾਂ ਦੀ ਬਰਾਮਦ 'ਚ ਰੁਕਾਵਟ ਪਾਉਣ ਵਾਲੇ ਕੁਝ ਕੀਟਨਾਸ਼ਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ ਉੱਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ | ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ...

ਪੂਰੀ ਖ਼ਬਰ »

ਕਾਂਗਰਸ ਸਮੇਤ 11 ਵਿਰੋਧੀ ਪਾਰਟੀਆਂ ਵਲੋਂ ਈ. ਵੀ. ਐਮ. ਦੀ ਦੁਰਵਰਤੋਂ ਖ਼ਿਲਾਫ਼ ਲੜਾਈ ਦਾ ਸੰਕਲਪ

ਨਵੀਂ ਦਿੱਲੀ, 13 ਅਗਸਤ (ਪੀ. ਟੀ. ਆਈ.)-ਕਾਂਗਰਸ ਸਮੇਤ 11 ਵਿਰੋਧੀ ਪਾਰਟੀਆਂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਬਿਜਲਈ ਵੋਟਿੰਗ ਮਸ਼ੀਨਾਂ (ਈ. ਵੀ. ਐਮ.), ਪੈਸੇ ਦੀ ਤਾਕਤ ਤੇ ਮੀਡੀਆ ਦੀ ਕੀਤੀ ਜਾਂਦੀ ਦੁਰਵਰਤੋਂ ਖ਼ਿਲਾਫ਼ ਲੜਾਈ ਦਾ ਸੰਕਲਪ ਲਿਆ ਹੈ | ਉਨ੍ਹਾਂ ...

ਪੂਰੀ ਖ਼ਬਰ »

ਪਹਿਲੀ ਵਾਰ ਭਾਰਤ 'ਚ ਅਭਿਆਸ ਕਰੇਗੀ ਪਾਕਿ ਫ਼ੌਜ

ਇਸਲਾਮਾਬਾਦ, 13 ਅਗਸਤ (ਏਜੰਸੀ)-ਦੁਵੱਲੇ ਸੰਬੰਧਾਂ 'ਚ ਖਟਾਸ ਦੇ ਬਾਵਜੂਦ ਪਾਕਿਸਤਾਨ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ.) ਦੇ ਦਾਇਰੇ ਹੇਠ ਭਾਰਤ 'ਚ ਅਕਤੂਬਰ 'ਚ ਹੋਣ ਵਾਲੇ ਅੱਤਵਾਦ ਵਿਰੋਧੀ ਅਭਿਆਸਾਂ 'ਚ ਸ਼ਾਮਿਲ ਹੋਵੇਗਾ | ਦਾ ਐਕਸਪ੍ਰੈੱਸ ਟਿ੍ਬਿਊਨ ਅਖ਼ਬਾਰ ਦੀ ...

ਪੂਰੀ ਖ਼ਬਰ »

ਪੰਜਾਬ 'ਚ 16 ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾਣਗੇ-ਮੁੱਖ ਮੰਤਰੀ

ਵਿਦਿਆਰਥੀਆਂ ਨੂੰ ਡਾਕਟਰੀ ਸਿੱਖਿਆ ਲਈ ਯੂਕ੍ਰੇਨ ਵਰਗੇ ਦੇਸ਼ਾਂ 'ਚ ਨਹੀਂ ਜਾਣਾ ਪਵੇਗਾ ਚੰਡੀਗੜ੍ਹ•, 13 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਛੇਤੀ ਹੀ ਦੇਸ਼ 'ਚ ਮੈਡੀਕਲ ਸਿੱਖਿਆ ਦਾ ਧੁਰਾ ਬਣ ਕੇ ...

ਪੂਰੀ ਖ਼ਬਰ »

'ਹਰ ਘਰ ਤਿਰੰਗਾ' ਮੁਹਿੰਮ ਨੂੰ ਲੈ ਕੇ ਸਰਗਰਮ ਹੋਏ ਭਾਜਪਾ ਨੇਤਾ ਤੇ ਕੇਂਦਰੀ ਮੰਤਰੀ

ਆਰ.ਐਸ.ਐਸ. ਨੇ ਵੀ ਪਹਿਲੀ ਵਾਰ ਆਪਣੇ ਦਫ਼ਤਰ 'ਤੇ ਲਹਿਰਾਇਆ ਤਿਰੰਗਾ ਨਵੀਂ ਦਿੱਲੀ, 13 ਅਗਸਤ (ਉਪਮਾ ਡਾਗਾ ਪਾਰਥ)-ਕੇਂਦਰ ਵਲੋਂ ਸਨਿਚਰਵਾਰ ਤੋਂ ਸ਼ੁਰੂ ਕੀਤੀ 'ਹਰ ਘਰ ਤਿਰੰਗਾ' ਮੁਹਿੰਮ 'ਚ ਭਾਜਪਾ ਨੇਤਾ ਸਰਗਰਮ ਭੂਮਿਕਾਵਾਂ 'ਚ ਨਜ਼ਰ ਆਏ | ਪਾਰਟੀ ਵਲੋਂ ਆਗੂਆਂ ਅਤੇ ...

ਪੂਰੀ ਖ਼ਬਰ »

ਸਲਮਾਨ ਰਸ਼ਦੀ ਵੈਂਟੀਲੇਟਰ 'ਤੇ ਜਾ ਸਕਦੀ ਹੈ ਇਕ ਅੱਖ ਦੀ ਰੌਸ਼ਨੀ

ਹਮਲਾਵਰ ਗਿ੍ਫ਼ਤਾਰ ਨਿਊਯਾਰਕ, 13 ਅਗਸਤ (ਪੀ. ਟੀ. ਆਈ.)-ਅਮਰੀਕਾ 'ਚ ਬੀਤੇ ਕੱਲ੍ਹ ਹੋਏ ਹਮਲੇ ਤੋਂ ਬਾਅਦ ਲੇਖਕ ਸਲਮਾਨ ਰਸ਼ਦੀ ਵੈਂਟੀਲੇਟਰ 'ਤੇ ਹਨ ਅਤੇ ਉਨ੍ਹਾਂ ਦੀ ਇਕ ਅੱਖ ਦੀ ਰੌਸ਼ਨੀ ਵੀ ਜਾ ਸਕਦੀ ਹੈ | ਉਨ੍ਹਾਂ ਦੇ ਜਿਗਰ ਦੀ ਹਾਲਤ ਵੀ ਖਰਾਬ ਹੈ | ਲੇਖਕ ਸਲਮਾਨ ਰਸ਼ਦੀ ...

ਪੂਰੀ ਖ਼ਬਰ »

ਵਿੱਤੀ ਸਮਰੱਥਾ ਮੁਤਾਬਿਕ ਸੂਬੇ ਮੁਫਤ ਸਹੂਲਤਾਂ ਮੁਹੱਈਆ ਕਰਵਾਉਣ-ਸੀਤਾਰਮਨ

ਬੈਂਗਲੁਰੂ, 13 ਅਗਸਤ (ਏਜੰਸੀ)- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੁਫਤ ਸਹੂਲਤਾਂ ਦੇਣ ਵਾਲੇ ਰਾਜਾਂ ਨੂੰ ਕਿਹਾ ਕਿ ਉਹ ਰਾਜ ਸਰਕਾਰਾਂ ਦੀ ਵਿੱਤੀ ਸਮਰੱਥਾ ਦੀ ਜਾਂਚ ਕਰਨ ਤੇ ਇਸ ਦੇ ਅਨੁਸਾਰ ਬਜਟ ਵਿਵਸਥਾ ਕਰਨ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ...

ਪੂਰੀ ਖ਼ਬਰ »

ਸੋਨੀਆ ਗਾਂਧੀ ਮੁੜ ਕੋਰੋਨਾ ਪਾਜ਼ੀਟਿਵ

ਨਵੀਂ ਦਿੱਲੀ, 13 ਅਗਸਤ (ਉਪਮਾ ਡਾਗਾ ਪਾਰਥ)-ਕਾਂਗਰਸ ਦੀ ਅੰਤਿ੍ਮ ਪ੍ਰਧਾਨ ਸੋਨੀਆ ਗਾਂਧੀ ਨੂੰ ਇਕ ਵਾਰ ਫਿਰ ਕੋਰੋਨਾ ਹੋ ਗਿਆ ਹੈ, ਇਹ ਜਾਣਕਾਰੀ ਪਾਰਟੀ ਦੇ ਮੀਡੀਆ ਪ੍ਰਧਾਨ ਜੈਰਾਮ ਰਮੇਸ਼ ਨੇ ਟਵੀਟ ਰਾਹੀਂ ਦਿੱਤੀ | ਜੈਰਾਮ ਰਮੇਸ਼ ਨੇ ਟਵਿੱਟਰ 'ਤੇ ਪਾਏ ਸੰਦੇਸ਼ 'ਚ ...

ਪੂਰੀ ਖ਼ਬਰ »

ਕੋਰੋਨਾ ਕਾਰਨ ਪੰਜਾਬ 'ਚ ਮੁੜ ਸਖ਼ਤੀ-ਮਾਸਕ ਕੀਤਾ ਲਾਜ਼ਮੀ

ਚੰਡੀਗੜ੍ਹ, 13 ਅਗਸਤ (ਪੀ. ਟੀ. ਆਈ.)- ਕੋਰੋਨਾ ਮਾਮਲਿਆਂ 'ਚ ਵਾਧੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਜਨਤਕ ਥਾਵਾਂ 'ਤੇ ਮੂੰਹ 'ਤੇ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ | ਰਾਜ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਦੁਆਰਾ ਰਾਜ ਦੇ ਸਾਰੇ ਡਿਵੀਜ਼ਨਲ, ਡਿਪਟੀ ਕਮਿਸ਼ਨਰਾਂ, ...

ਪੂਰੀ ਖ਼ਬਰ »

ਸੂਬੇ ਦੀ ਸੱਤਾ ਦਿੱਲੀ ਦੇ ਆਗੂਆਂ ਹਵਾਲੇ ਕਰਨੀ ਪੰਜਾਬੀਆਂ ਦੇ ਫ਼ਤਵੇ ਨਾਲ ਵੱਡਾ ਧੋਖਾ-ਚੰਦੂਮਾਜਰਾ

ਚੁਣੌਤੀਆਂ ਦੇ ਟਾਕਰੇ ਲਈ ਸਮੂਹ ਪੰਥਕ ਤੇ ਰਾਜਸੀ ਧਿਰਾਂ ਇਕਜੁੱਟ ਹੋਣ ਜਲੰਧਰ, 13 ਅਗਸਤ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਸੰਸਦ ਮੈਂਬਰ ਨੇ ਰਾਜ ਦੇ ਮੌਜੂਦਾ ਸਿਆਸੀ ਹਾਲਾਤ 'ਤੇ ਡੂੰਘੀ ਚਿੰਤਾ ...

ਪੂਰੀ ਖ਼ਬਰ »

ਚਿਨਾਬ 'ਤੇ ਬਣ ਰਹੇ ਦੁਨੀਆ ਦੇ ਸਭ ਤੋਂ ਉੱਚੇ ਰੇਲਵੇ ਪੁਲ ਦਾ 'ਡੈੱਕ' ਤਿਆਰ

ਜੰਮੂ, 13 ਅਗਸਤ (ਏਜੰਸੀ)-ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਚਿਨਾਬ ਦਰਿਆ 'ਤੇ ਬਣ ਰਹੇ ਦੁਨੀਆ ਦੇ ਸਭ ਤੋਂ ਉੱਚੇ ਰੇਲਵੇ ਪੁਲ ਦਾ 'ਡੈੱਕ' ਬਣਾਉਣ ਦਾ ਕੰਮ ਪੂਰਾ ਹੋ ਗਿਆ ਹੈ ਅਤੇ ਹੁਣ ਇਸ 'ਤੇ ਰੇਲ ਪਟੜੀ ਵਿਛਾਉਣ ਦਾ ਕੰਮ ਹੋਵੇਗਾ | ਪੁਲ ਦੇ ਦੋ ਸਿਰਿਆਂ ਨੂੰ ਜੋੜਨ ਵਾਲਾ ਆਖ਼ਰੀ ਜੋੜ (ਗੋਲਡਨ ਜੁਆਇੰਟ) ਲਗਾਉਣ ਤੋਂ ਬਾਅਦ ਪ੍ਰਾਜੈਕਟ 'ਤੇ ਕੰਮ ਕਰ ਰਹੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਜਸ਼ਨ ਮਨਾਇਆ | ਇਸ ਮੌਕੇ ਤਿਰੰਗਾ ਲਹਿਰਾਇਆ ਅਤੇ ਆਤਿਸ਼ਬਾਜੀ ਵੀ ਕੀਤੀ | ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਇਕ ਇਤਿਹਾਸਕ ਪਲ ਹੈ ਅਤੇ 'ਗੋਲਡਨ ਜੁਆਇੰਟ' ਨੂੰ ਪੂਰਾ ਕਰਨ ਦਾ ਇਕ ਲੰਮਾ ਸਫ਼ਰ ਰਿਹਾ ਹੈ | ਉਨ੍ਹਾਂ ਕਿਹਾ ਕਿ 'ਗੋਲਡਨ ਜੁਆਇੰਟ' ਸ਼ਬਦ ਸਿਵਲ ਇੰਜੀਨੀਅਰਾਂ ਵਲੋਂ ਪੁਲ ਦੇ 'ਡੈੱਕ' ਦੇ ਦੋਵੇਂ ਸਿਰਿਆਂ ਨੂੰ ਜੋੜਨ ਦੇ ਕੰਮ 'ਤੇ ਤਿਆਰ ਕੀਤਾ ਗਿਆ ਸੀ | ਇਹ ਦੁਨੀਆ ਦਾ ਸਭ ਤੋਂ ਉੱਚਾ ਰੇਲਵੇ ਪੁਲ ਹੈ | ਜੋ ਆਈਫਲ ਟਾਵਰ ਤੋਂ ਕਰੀਬ 35 ਮੀਟਰ ਉੱਚਾ ਹੈ | ਅਧਿਕਾਰੀਆਂ ਨੇ ਦੱਸਿਆ ਕਿ 1.3 ਕਿਲੋਮੀਟਰ ਲੰਮੇ ਪੁਲ ਦਾ 'ਗੋਲਡਨ ਜੁਆਇੰਟ' ਪੂਰਾ ਹੋਣ ਨਾਲ ਇਸ ਦਾ 98 ਫ਼ੀਸਦੀ ਕੰਮ ਪੂਰਾ ਹੋ ਗਿਆ ਹੈ | ਇਹ ਪੁਲ ਚਿਨਾਬ ਦੇ ਤਲ ਤੋਂ 359 ਮੀਟਰ ਉੱਚਾ ਹੈ | ਅਧਿਕਾਰੀਆਂ ਨੇ ਦੱਸਿਆ ਕਿ ਕਸ਼ਮੀਰ ਰੇਲਵੇ ਪ੍ਰਾਜੈਕਟ ਦੇ ਊਧਮਪੁਰ-ਸ੍ਰੀਨਗਰ-ਬਾਰਾਮੂਲਾ ਸੈਕਸ਼ਨ ਦਾ ਹਿੱਸਾ ਇਹ ਪੁਲ ਕਟੜਾ ਤੋਂ ਬਨਿਹਾਲ ਤੱਕ 111 ਕਿਲੋਮੀਟਰ ਲੰਬੇ ਹਿੱਸੇ 'ਚ ਇੱਕ ਮਹੱਤਵਪੂਰਨ ਸੰਪਰਕ ਬਣਾਉਂਦਾ ਹੈ | ਪੁਲ ਨੂੰ ਪੂਰਾ ਕਰਨ ਲਈ 300 ਇੰਜੀਨੀਅਰ ਅਤੇ 1300 ਤੋਂ ਵੱਧ ਕਰਮਚਾਰੀ ਦਿਨ-ਰਾਤ ਕੰਮ ਕਰ ਰਹੇ ਹਨ | ਇਸ ਪੁਲ ਦਾ ਕੰਮ 2004 ਵਿਚ ਸ਼ੁਰੂ ਹੋਇਆ ਸੀ ਪਰ ਖੇਤਰ ਵਿਚ ਲਗਾਤਾਰ ਤੇਜ਼ ਹਵਾਵਾਂ ਦੇ ਮੱਦੇਨਜ਼ਰ ਰੇਲ ਯਾਤਰੀਆਂ ਦੀ ਸੁਰੱਖਿਆ ਦੇ ਪਹਿਲੂ 'ਤੇ ਵਿਚਾਰ ਕਰਨ ਲਈ 2008-09 ਵਿਚ ਕੰਮ ਨੂੰ ਰੋਕ ਦਿੱਤਾ ਗਿਆ ਸੀ | ਇਕ ਵਾਰ ਪੂਰਾ ਹੋਣ 'ਤੇ ਪੁਲ 260 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਦਾ ਸਾਹਮਣਾ ਕਰਨ ਦੇ ਯੋਗ ਹੋਵੇਗਾ ਅਤੇ ਇਸ ਦੀ ਮੁਨਿਆਦ 120 ਸਾਲ ਹੋਵੇਗੀ | ਇਸ ਪੁਲ ਦਾ ਨਿਰਮਾਣ ਕੋਂਕਣ ਰੇਲਵੇ ਊਧਮਪੁਰ-ਸ੍ਰੀਨਗਰ-ਬਾਰਾਮੂਲਾ ਰੇਲ ਲਿੰਕ ਪ੍ਰਾਜੈਕਟ ਤਹਿਤ ਹੋ ਰਿਹਾ ਹੈ ਅਤੇ ਇਸ ਪ੍ਰਾਜੈਕਟ ਦੀ ਲਾਗਤ ਲਗਭਗ 28,000 ਕਰੋੜ ਰੁਪਏ ਹੈ |

ਖ਼ਬਰ ਸ਼ੇਅਰ ਕਰੋ

 

ਆਜ਼ਾਦੀ ਦਿਵਸ ਸਮਾਰੋਹ ਸੰਬੰਧੀ ਲਾਲ ਕਿਲ੍ਹੇ 'ਤੇ ਫੁੱਲ ਡਰੈੱਸ ਰਿਹਰਸਲ

• ਦਿੱਲੀ 'ਚ ਅੱਤਵਾਦੀ ਹਮਲੇ ਦਾ ਹਾਈ ਅਲਰਟ • 10 ਹਜ਼ਾਰ ਪੁਲਿਸ ਕਰਮੀ ਤਾਇਨਾਤ ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਲਾਲ ਕਿਲ੍ਹੇ 'ਤੇ 15 ਅਗਸਤ ਮਨਾਉਣ ਦੀਆਂ ਤਿਆਰੀਆਂ ਤਕਰੀਬਨ ਹੋ ਚੁੱਕੀਆਂ ਹਨ ਅਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ | ...

ਪੂਰੀ ਖ਼ਬਰ »

ਸ੍ਰੀਲੰਕਾ ਵਲੋਂ ਚੀਨੀ ਸਮੁੰਦਰੀ ਬੇੜੇ ਨੂੰ ਦਾਖਲੇ ਦੀ ਖੁੱਲ੍ਹ

ਕੋਲੰਬੋ, 13 ਅਗਸਤ (ਏਜੰਸੀ)-ਸ੍ਰੀਲੰਕਾ ਸਰਕਾਰ ਨੇ ਚੀਨ ਦੇ ਉੱਚ ਤਕਨੀਕ ਨਾਲ ਲੈਸ ਖੋਜੀ ਸਮੁੰਦਰੀ ਜਹਾਜ਼ ਨੂੰ ਹੰਬਨਟੋਟਾ ਦੀ ਦੱਖਣੀ ਬੰਦਰਗਾਹ ਅੰਦਰ 16 ਅਗਸਤ ਨੂੰ ਦਾਖਲ ਹੋਣ ਦੀ ਮਨਜ਼ੂਰੀ ਦੇ ਦਿੱਤੀ ਹੈ | ਇਸ ਤੋਂ ਪਹਿਲਾਂ ਭਾਰਤ ਵਲੋਂ ਸੁਰੱਖਿਆ ਸਬੰਧੀ ਅਤੇ ਦੇਸ਼ ...

ਪੂਰੀ ਖ਼ਬਰ »

ਬਿਹਾਰ 'ਚ ਨਕਲੀ ਸ਼ਰਾਬ ਪੀਣ ਕਾਰਨ 7 ਮੌਤਾਂ

ਸ਼ਰਣ (ਬਿਹਾਰ), 13 ਅਗਸਤ (ਏਜੰਸੀ)- ਬਿਹਾਰ, ਜਿਹੜਾ ਕਿ ਸ਼ਰਾਬ ਰਹਿਤ ਸੂਬਾ ਹੈ, ਦੇ ਸ਼ਰਣ ਜ਼ਿਲ੍ਹੇ 'ਚ ਪਿਛਲੇ ਤਿੰਨ ਦਿਨਾਂ 'ਚ ਕਥਿਤ ਤੌਰ 'ਤੇ ਨਕਲੀ ਸ਼ਰਾਬ ਪੀਣ ਕਾਰਨ ਘੱਟੋ-ਘੱਟ 7 ਮੌਤਾਂ ਹੋ ਚੁੱਕੀਆਂ ਹਨ | ਇਹ ਜਾਣਕਾਰੀ ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਸਨਿਚਰਵਾਰ ...

ਪੂਰੀ ਖ਼ਬਰ »

ਚੀਨ ਨੂੰ ਭਾਰਤ ਦੇ ਖੇਤਰ 'ਚ ਘੁਸਪੈਠ ਨਹੀਂ ਕਰਨ ਦਿੱਤੀ-ਰਾਜਨਾਥ

ਜੋਧਪੁਰ, 13 ਅਗਸਤ (ਏਜੰਸੀ)-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ ਨੇ ਚੀਨ ਨੂੰ ਆਪਣੇ ਖੇਤਰ 'ਚ ਘੁਸਪੈਠ ਨਹੀਂ ਕਰਨ ਦਿੱਤੀ ਅਤੇ ਸਿਆਸੀ ਪਾਰਟੀਆਂ ਨੂੰ ਦੇਸ਼ ਦੀ ਸੁਰੱਖਿਆ ਨਾਲ ਜੁੜੇ ਮੁੱਦਿਆਂ 'ਤੇ ਰਾਜਨੀਤੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ | ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ ਨੇ ਧਰਮ ਪਰਿਵਰਤਨ ਵਿਰੋਧੀ ਕਾਨੂੰਨ ਨੂੰ ਹੋਰ ਸਖ਼ਤ ਬਣਾਇਆ

ਸ਼ਿਮਲਾ, 13 ਅਗਸਤ (ਏਜੰਸੀ)- ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਨੇ ਸਨਿਚਰਵਾਰ ਨੂੰ ਜ਼ੁਬਾਨੀ ਵੋਟਾਂ ਨਾਲ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ ਕੀਤਾ ਹੈ | ਇਸ ਬਿੱਲ ਤਹਿਤ ਰਾਜ 'ਚ ਗੈਰਕਾਨੂੰਨੀ ਧਰਮ ਪਰਿਵਰਤਨ 'ਤੇ ਰੋਕ ਲੱਗੇਗੀ | ਭਾਜਪਾ ਸ਼ਾਸਤ ਜੈ ਰਾਮ ਠਾਕੁਰ ਦੀ ਅਗਵਾਈ ...

ਪੂਰੀ ਖ਼ਬਰ »

ਸੀ.ਯੂ.ਈ.ਟੀ.-ਯੂ.ਜੀ. ਪ੍ਰੀਖਿਆ ਦਾ ਚੌਥਾ ਪੜਾਅ 30 ਤੱਕ ਮੁਲਤਵੀ

ਨਵੀਂ ਦਿੱਲੀ, 13 ਅਗਸਤ (ਏਜੰਸੀ)-ਦੇਸ਼ ਭਰ 'ਚ ਕੇਂਦਰੀ ਯੂਨੀਵਰਸਿਟੀਆਂ 'ਚ ਯੂ.ਜੀ. (ਅੰਡਰ ਗਰੈਜੂਏਟ) ਕੋਰਸਾਂ 'ਚ ਪੜ੍ਹਾਈ ਲਈ ਹੋਣ ਵਾਲੀ ਦਾਖਲਾ ਪ੍ਰੀਖਿਆ 'ਸੈਂਟਰਲ ਯੂਨੀਵਰਸਿਟੀਜ਼ ਐਂਟਰੈਂਸ ਟੈਸਟ' ਦਾ ਜੋ ਚੌਥਾ ਪੜਾਅ 17-20 ਅਗਸਤ ਵਿਚਾਲੇ ਹੋਣਾ ਸੀ, ਹੁਣ ਇਸ ਨੂੰ 30 ਅਗਸਤ ...

ਪੂਰੀ ਖ਼ਬਰ »

ਬਾਰ ਕੌਂਸਲ ਵਲੋਂ ਪ੍ਰਸ਼ਾਂਤ ਭੂਸ਼ਨ ਦੀ ਖਿਚਾਈ

ਕਿਹਾ, ਕਿਸੇ ਕੋਲ ਵੀ ਸੁਪਰੀਮ ਕੋਰਟ, ਜੱਜਾਂ ਅਤੇ ਨਿਆਂਪਾਲਿਕਾ ਦਾ ਮਜ਼ਾਕ ਉਡਾਉਣ ਦਾ ਅਧਿਕਾਰ ਨਹੀਂ

ਨਵੀਂ ਦਿੱਲੀ, 13 ਅਗਸਤ (ਏਜੰਸੀ)-ਬਾਰ ਕੌਂਸਲ ਆਫ ਇੰਡੀਆ ਨੇ ਕਾਰਕੁਨ-ਵਕੀਲ ਪ੍ਰਸ਼ਾਂਤ ਭੂਸ਼ਨ ਵਲੋਂ ਹਾਲ ਹੀ 'ਚ ਇਕ ਵੈਬੀਨਾਰ ਦੌਰਾਨ ਨਿਆਂਪਾਲਿਕਾ 'ਤੇ ਟਿੱਪਣੀ ਕਰਨ ਖ਼ਿਲਾਫ਼ ਉਸ 'ਤੇ ਹਮਲਾ ਬੋਲਦਿਆਂ ਕਿਹਾ ਕਿ ਸੁਪਰੀਮ ਕੋਰਟ, ਇਸ ਦੇ ਜੱਜਾਂ ਦਾ ਮਜ਼ਾਕ ਉਡਾਉਣ ਦਾ ...

ਪੂਰੀ ਖ਼ਬਰ »

ਫਾਰੂਕ ਅਬਦੁਲਾ ਨੂੰ ਫਿਰ ਕੋਰੋਨਾ

ਸ੍ਰੀਨਗਰ, 13 ਅਗਸਤ (ਏਜੰਸੀ)- ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁਲਾ ਦਾ ਕੋਰੋਨਾ ਜਾਂਚ ਟੈਸਟ ਮੁੜ ਪਾਜ਼ੀਟਿਵ ਆਇਆ ਹੈ | ਪਿਛਲੇ ਸਾਲ ਅਪ੍ਰੈਲ 'ਚ ਵੀ ਉਨ੍ਹਾਂ ਨੂੰ ਕੋਰੋਨਾ ਹੋ ਗਿਆ ਸੀ | 85 ਸਾਲਾ ਸੰਸਦ ਮੈਂਬਰ ਦੀ ਸਿਹਤ ਠੀਕ ਹੈ ਤੇ ਉਨ੍ਹਾਂ ਖੁਦ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX