ਤਾਜਾ ਖ਼ਬਰਾਂ


ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  26 minutes ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  38 minutes ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  44 minutes ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  43 minutes ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਪੰਜਾਬ ਸਰਕਾਰ ਵਲੋਂ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ ਦੀ ਉਸਾਰੀ ਨੂੰ ਪ੍ਰਵਾਨਗੀ
. . .  42 minutes ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਵੱਡਾ ਮੌਕਾ-'ਮਨ ਕੀ ਬਤ' 'ਚ ਬੋਲੇ ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਵਿਚ ਚੱਲੀ ਗੋਲੀ
. . .  about 2 hours ago
ਕੁੱਲਗੜ੍ਹੀ 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨੂਰਪੁਰ ਸੇਠਾਂ ਵਿਖੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਤੇ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।ਇਸ ਘਟਨਾ ਸੰਬੰਧੀ ਥਾਣਾ ਕੁੱਲਗੜ੍ਹੀ ਦੇ ਐਸ.ਐਚ.ਓ. ਇੰਸਪੈਕਟਰ ਗੁਰਜੰਟ ਸਿੰਘ ਸੰਧੂ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ, 12.5 ਓਵਰਾਂ 'ਚ ਭਾਰਤ 89/1
. . .  about 2 hours ago
ਸਤੇਂਦਰ ਜੈਨ ਨੂੰ ਲੈ ਕੇ ਨੱਢਾ ਨੇ 'ਆਪ' 'ਤੇ ਸਾਧਿਆ ਨਿਸ਼ਾਨਾ
. . .  about 2 hours ago
ਨਵੀਂ ਦਿੱਲੀ, 27 ਨਵੰਬਰ-ਦਿੱਲੀ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਵਜ਼ੀਰਪੁਰ ਉਦਯੋਗਿਕ ਖੇਤਰ ਵਿਚ ਇਕ ਜਨਤਕ ਮੀਟਿੰਗ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਕਿ ‘ਆਪ’ ਕਿਹਾ ਕਰਦੀ ਸੀ ਕਿ ਇਸ ਦੇ ਆਗੂ ਇਮਾਨਦਾਰ ਸਨ। ਪਰ ਅੱਜ ਸਤੇਂਦਰ...
ਦਿੱਲੀ 'ਚ ਹਵਾ ਦੀ ਗੁਣਵੱਤਾ 'ਬਹੁਤ ਖਰਾਬ' ਸ਼੍ਰੇਣੀ 'ਚ
. . .  about 2 hours ago
ਨਵੀਂ ਦਿੱਲੀ, 27 ਨਵੰਬਰ-ਸਰਦੀਆਂ ਸ਼ੁਰੂ ਹੋਣ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ ਨੇ ਫਿਰ ਤੋਂ 'ਬਹੁਤ ਖਰਾਬ' ਸ਼੍ਰੇਣੀ ਦੀ ਹਵਾ ਵਿਚ ਸਾਹ ਲਿਆ। ਅੱਜ ਸਵੇਰੇ ਰਾਸ਼ਟਰੀ ਰਾਜਧਾਨੀ 'ਤੇ ਧੂੰਏਂ ਦੀ ਇਕ ਪਰਤ ਛਾਈ ਰਹੀ ਕਿਉਂਕਿ ਸਮੁੱਚਾ ਏਅਰ ਕੁਆਲਿਟੀ ਇੰਡੈਕਸ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ-ਮੀਂਹ ਰੁਕਣ ਤੋਂ ਬਾਅਦ ਖੇਡ ਦੁਬਾਰਾ ਸ਼ੁਰੂ, 29 ਓਵਰਾਂ ਦਾ ਹੋਵੇਗਾ ਮੈਚ
. . .  about 2 hours ago
ਜੇਲ੍ਹ 'ਚ ਬੰਦ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਦੀ ਇਕ ਹੋਰ ਸੀ.ਸੀ.ਟੀ.ਵੀ ਫੁਟੇਜ ਆਈ ਸਾਹਮਣੇ
. . .  about 2 hours ago
ਨਵੀਂ ਦਿੱਲੀ, 27 ਨਵੰਬਰ-ਜੇਲ੍ਹ ਵਿਚ ਬੰਦ ਦਿੱਲੀ ਦੇ ਮੰਤਰੀ ਅਤੇ ‘ਆਪ’ ਆਗੂ ਸਤੇਂਦਰ ਜੈਨ ਦੀ ਇਕ ਹੋਰ ਸੀ.ਸੀ.ਟੀ.ਵੀ ਫੁਟੇਜ ਸਾਹਮਣੇ ਆਈ ਹੈ।ਤਾਜ਼ਾ ਫੁਟੇਜ ਦਿਖਾਉਂਦੀ ਹੈ ਕਿ ਮੰਤਰੀ ਦੀ ਕੋਠੜੀ ਵਿਚ ਘਰ ਦੀ ਦੇਖਭਾਲ ਦੀ ਸੇਵਾ ਪ੍ਰਦਾਨ...
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ ਆਪਣਾ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ'
. . .  about 3 hours ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਨੱਢਾ, ਹਰਸ਼ਵਰਧਨ ਅਤੇ ਪੁਸ਼ਕਰ ਸਿੰਘ ਧਾਮੀ ਵਲੋਂ ਪ੍ਰਚਾਰ
. . .  about 3 hours ago
ਨਵੀਂ ਦਿੱਲੀ, 27 ਨਵੰਬਰ-ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ, ਪਾਰਟੀ ਦੇ ਸੰਸਦ ਮੈਂਬਰ ਹਰਸ਼ਵਰਧਨ ਨੇ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵਜ਼ੀਰਪੁਰ ਉਦਯੋਗਿਕ ਖੇਤਰ ਵਿਚ ਪ੍ਰਚਾਰ ਕੀਤਾ। ਇਸ ਤੋਂ ਇਲਾਵਾ...
ਫੀਫਾ ਵਿਸ਼ਵ ਕੱਪ 'ਚ ਅੱਜ ਜਾਪਾਨ-ਕੋਸਟਾ ਰੀਕਾ, ਬੈਲਜੀਅਮ-ਮੋਰੱਕੋ, ਕ੍ਰੋਏਸ਼ੀਆ-ਕੈਨੇਡਾ ਤੇ ਸਪੇਨ-ਜਰਮਨੀ ਦੇ ਮੈਚ
. . .  about 3 hours ago
ਦੋਹਾ, 27 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਜਾਪਾਨ ਅਤੇ ਕੋਸਟਾ ਰੀਕਾ ਦਾ ਮੈਚ ਸ਼ਾਮ 3.30, ਬੈਲਜੀਅਮ ਅਤੇ ਮੋਰੱਕੋ ਦਾ ਸ਼ਾਮ 6.30, ਕ੍ਰੋਏਸ਼ੀਆ ਅਤੇ ਕੈਨੇਡਾ ਦਾ ਰਾਤ 9.30 ਅਤੇ ਸਪੇਨ-ਜਰਮਨੀ ਦਾ ਮੈਚ ਅੱਧੀ ਰਾਤ 12.30 ਵਜੇ...
ਯੂ.ਪੀ-ਫਲ ਮੰਡੀ 'ਚ ਲੱਗੀ ਅੱਗ
. . .  about 4 hours ago
ਲਖਨਊ, 27 ਨਵੰਬਰ-ਇਥੋਂ ਦੀ ਨਵੀਂ ਫਲ ਮੰਡੀ ਵਿਚ ਬੀਤੀ ਰਾਤ ਅੱਗ ਲੱਗ ਗਈ। ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਦੀ ਮਦਦ ਨਾਲ ਅੱਗ ਉੱਪਰ ਕਾਬੂ ਪਾਇਆ...
ਪੱਛਮੀ ਬੰਗਾਲ:ਬਿਜਲੀ ਦੀ ਤਾਰ ਟੁੱਟਣ ਕਾਰਨ ਹੋਸਟਲ ਦੇ 10 ਵਿਦਿਆਰਥੀਆਂ ਨੂੰ ਲੱਗਾ ਕਰੰਟ
. . .  about 5 hours ago
ਕੋਲਕਾਤਾ, 27 ਨਵੰਬਰ-ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਵਿਚ ਬਿਜਲੀ ਦੀ ਤਾਰ ਟੁੱਟਣ ਕਾਰਨ ਇਕ ਹੋਸਟਲ ਦੇ 10 ਵਿਦਿਆਰਥੀਆਂ ਨੂੰ ਕਰੰਟ ਲੱਗ ਗਿਆ। 5 ਵਿਦਿਆਰਥੀਆਂ ਨੂੰ ਕਾਕਦੀਪ ਦੇ ਸੁਪਰ ਸਪੈਸ਼ਲਿਟੀ ਹਸਪਤਾਲ...
ਅਮਰੀਕਾ:26/11 ਮੁੰਬਈ ਅੱਤਵਾਦੀ ਹਮਲੇ ਦੇ ਖ਼ਿਲਾਫ਼ ਪਾਕਿਸਤਾਨੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ
. . .  about 3 hours ago
ਵਾਸ਼ਿੰਗਟਨ, 27 ਨਵੰਬਰ-ਲੋਕਾਂ ਨੇ 26/11 ਮੁੰਬਈ ਅੱਤਵਾਦੀ ਹਮਲੇ ਦੇ ਖ਼ਿਲਾਫ਼ ਵਾਸ਼ਿੰਗਟਨ ਡੀ.ਸੀ. ਵਿਖੇ ਪਾਕਿਸਤਾਨੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ...
ਬਿਹਾਰ:ਸ਼ਰਾਧ ਦਾ ਭੋਜਨ ਖਾ ਰਹੇ ਲੋਕਾਂ 'ਤੇ ਚੜ੍ਹੀ ਬੇਕਾਬੂ ਕਾਰ, 18 ਜ਼ਖ਼ਮੀ
. . .  about 5 hours ago
ਸਾਰਨ, 27 ਨਵੰਬਰ-ਬਿਹਾਰ ਦੇ ਸਾਰਨ 'ਚ ਸੜਕ ਕਿਨਾਰੇ ਸ਼ਰਾਧ ਦਾ ਭੋਜਨ ਖਾ ਰਹੇ ਲੋਕਾਂ 'ਤੇ ਇਕ ਬੇਕਾਬੂ ਕਾਰ ਚੜ੍ਹ ਗਈ। ਹਾਦਸੇ 'ਚ 18 ਲੋਕ ਗੰਭੀਰ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ
. . .  about 5 hours ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਟਾਸ ਜਿੱਤ ਕੇ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ।4.5 ਓਵਰਾਂ 'ਚ ਭਾਰਤ ਨੇ ਬਿਨਾਂ ਕਿਸੇ ਨੁਕਸਾਨ ਦੇ 22 ਦੌੜਾਂ ਬਣਾਈਆਂ ਸਨ ਕਿ ਮੀਂਹ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 81ਵਾਂ ਦਿਨ
. . .  about 5 hours ago
ਭੋਪਾਲ, 27 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 81ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 81ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨ ਮੈਚ: ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  about 6 hours ago
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਉਨ੍ਹਾਂ ਦੀ ਪਾਰਟੀ ਨੇ ਸਾਰੀਆਂ ਵਿਧਾਨ ਸਭਾਵਾਂ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ – ਪੀ.ਟੀ.ਆਈ. ਦੇ ਚੇਅਰਮੈਨ ਇਮਰਾਨ ਖਾਨ
. . .  1 day ago
ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤਿੰਨ ਇਕ ਦਿਨਾ ਮੈਚਾਂ ਦੀ ਲੜੀ ਦਾ ਦੂਜਾ ਮੈਚ ਕੱਲ੍ਹ ਸਵੇਰੇ 7 ਵਜੇ ਕ੍ਰਾਈਸਟਚਰਚ 'ਚ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ \'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਧੱਫੜੀ ਰੋਗ ਤੋਂ ਪੀੜਤ ਪਸ਼ੂਆਂ ਦਾ ਦੁੱਧ ਉਬਾਲ ਕੇ ਵਰਤਣ ਨਾਲ ਕੋਈ ਨੁਕਸਾਨ ਨਹੀਂ-ਡਿਪਟੀ ਡਾਇਰੈਕਟਰ ਪਸ਼ੂ ਪਾਲਣ

ਨਵਾਂਸ਼ਹਿਰ, 13 ਅਗਸਤ (ਗੁਰਬਖਸ਼ ਸਿੰਘ ਮਹੇ)-ਡਿਪਟੀ ਡਾਇਰੈਕਟਰ, ਪਸ਼ੂ ਪਾਲਣ, ਸ਼ਹੀਦ ਭਗਤ ਸਿੰਘ ਨਗਰ ਡਾ. ਚੰਦਰ ਪਾਲ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਧੱਫੜੀ ਰੋਗ ਤੋਂ ਪੀੜਤ ਪਸ਼ੂਆਂ ਦਾ ਦੁੱਧ ਉਬਾਲ ਕੇ ਵਰਤੋਂ ਵਿਚ ਲਿਆਂਦਾ ਜਾ ਸਕਦਾ ਹੈ ਅਤੇ ਇਹ ਮਨੁੱਖਾਂ ਲਈ ...

ਪੂਰੀ ਖ਼ਬਰ »

ਕਟਵਾਰਾ ਪਿੰਡ 'ਚ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਬਲਾਚੌਰ, 13 ਅਗਸਤ (ਸ਼ਾਮ ਸੁੰਦਰ ਮੀਲੂ)- ਬਲਾਕ ਸੜੋਆ ਦੇ ਪਿੰਡ ਕਟਵਾਰਾ ਦੇ ਨੌਜਵਾਨਾਂ, ਪ੍ਰਵਾਸੀ ਵੀਰਾਂ ਤੇ ਫ਼ੌਜੀ ਜਵਾਨਾਂ ਵਲੋਂ ਕਰਵਾਇਆ ਜਾ ਰਿਹਾ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋ ਗਿਆ | ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਦਾ ...

ਪੂਰੀ ਖ਼ਬਰ »

ਉਸਮਾਨਪੁਰ ਵਿਖੇ ਗੁੱਗੇ ਪੀਰ ਦਾ ਅਖਾੜਾ ਅੱਜ

ਉਸਮਾਨਪੁਰ, 13 ਅਗਸਤ (ਮਝੂਰ)- ਪਿੰਡ ਉਸਮਾਨਪੁਰ ਵਿਖੇ ਸਮਾਜ ਸੇਵਕ ਅਤੇ ਸਾਬਕਾ ਕੌਂਸਲਰ ਬਲਬੀਰ ਸਿੰਘ ਦੇ ਗ੍ਰਹਿ ਨਿਵਾਸ ਵਿਖੇ ਗੁੱਗੇ ਪੀਰ ਦਾ ਅਖਾੜਾ 14 ਅਗਸਤ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਰਨਦੀਪ ਸਿੰਘ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਵਿਖੇ ਬਿਨਾਂ ਆਪ੍ਰੇਸ਼ਨ ਗੋਡਾ ਹੋਇਆ ਠੀਕ

ਨਵਾਂਸ਼ਹਿਰ, 13 ਅਗਸਤ (ਗੁਰਬਖਸ਼ ਸਿੰਘ ਮਹੇ)- ਰੋਪੜ ਵਿਖੇ ਲਹਿਰੀ ਸ਼ਾਹ ਮੰਦਰ ਰੋਡ ਉੱਪਰ ਸਥਿਤ ਅਰਜਨ ਆਯੁਰਵੈਦਿਕ ਹਸਪਤਾਲ ਪੰਜਾਬ ਵਿਚ ਪਹਿਲਾ ਹੀ ਆਪਣੇ ਆਯੁਰਵੈਦਿਕ ਇਲਾਜ ਕਰਕੇ ਪ੍ਰਸਿੱਧ ਹੈ | ਜਿਵੇਂ ਕਿ ਗਠੀਆ, ਗੋਡਿਆਂ ਦਾ ਦਰਦ, ਸੈਟੀਕਾ ਪੇਨ, ਸਰਵਾਈਕਲ, ਦਮਾ, ...

ਪੂਰੀ ਖ਼ਬਰ »

ਦੋਆਬਾ, ਮਾਝਾ ਦੇ ਬਿਜਲੀ ਮਾਮਲੇ ਰੱਖੇ ਜਾਣਗੇ 17 ਦੀ ਮੀਟਿੰਗ 'ਚ

ਜਲੰਧਰ, 13 ਅਗਸਤ (ਸ਼ਿਵ)- ਬਿਜਲੀ ਮਾਮਲਿਆਂ ਦੀ ਸੁਣਵਾਈ ਕਰਨ ਲਈ ਸੀ. ਸੀ. ਜੀ. ਆਰ. ਐਫ. ਦੀ 17 ਅਗਸਤ ਨੂੰ ਸ਼ਕਤੀ ਸਦਨ ਜਲੰਧਰ ਵਿਚ ਮੀਟਿੰਗ ਹੋ ਰਹੀ ਹੈ | ਇਸ 'ਚ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਤੇ ਐੱਸ. ਈ. ਐੱਸ. ਨਗਰ ਸਰਕਲਾਂ ਦੇ ਮਾਮਲਿਆਂ ਦੀ ਸੁਣਵਾਈ ਹੋਵੇਗੀ | ਬਾਰਡਰ ...

ਪੂਰੀ ਖ਼ਬਰ »

ਕਿਸ਼ਨਪੁਰਾ ਦਾ ਛਿੰਝ ਮੇਲਾ 29 ਨੂੰ

ਜਾਡਲਾ, 13 ਅਗਸਤ (ਬੱਲੀ)- ਲਾਗਲੇ ਪਿੰਡ ਕਿਸ਼ਨਪੁਰਾ ਵਿਖੇ ਛਿੰਝ ਮੇਲਾ ਪ੍ਰਬੰਧਕ ਕਮੇਟੀ ਵਲੋਂ ਛਿੰਝ ਮੇਲਾ 29 ਅਗਸਤ ਸੋਮਵਾਰ ਨੂੰ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਾਬਕਾ ਸਰਪੰਚ ਪਰਮਜੀਤ ਸਿੰਘ ਨੇ ਦੱਸਿਆ ਕਿ ਪਟਕੇ ਦੀ ਕੁਸ਼ਤੀ ਜੱਸਾ ਪੱਟੀ ਅਤੇ ...

ਪੂਰੀ ਖ਼ਬਰ »

ਟੌਂਸਾ ਵਿਖੇ 17 ਅਗਸਤ ਨੂੰ ਲਾਇਆ ਜਾਵੇਗਾ ਸੁਵਿਧਾ ਕੈਂਪ-ਐੱਸ.ਡੀ.ਐਮ. ਬਲਾਚੌਰ

ਬਲਾਚੌਰ, 13 ਅਗਸਤ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਸਰਕਾਰ ਦੀਆਂ ਵੱਖ-ਵੱਖ ਵਿੱਤੀ ਸਹਾਇਤਾ ਸਕੀਮਾਂ ਦਾ ਜ਼ਮੀਨੀ ਪੱਧਰ ਤੱਕ ਲਾਭ ਪਹੁੰਚਾਉਣ ਲਈ 17 ਅਗਸਤ ਨੂੰ ਸਰਕਾਰੀ ਪ੍ਰਾਇਮਰੀ ਸਕੂਲ, ਟੌਂਸਾ ਵਿਖੇ ਸੁਵਿਧਾ ਕੈਂਪ ਲਾਇਆ ਜਾ ਰਿਹਾ ਹੈ ਤਾਂ ਜੋ ਯੋਗ ਲਾਭਪਾਤਰੀਆਂ ...

ਪੂਰੀ ਖ਼ਬਰ »

ਬਲਾਚੌਰ ਬਲਾਕ ਦੇ 15 ਆਜ਼ਾਦੀ ਘੁਲਾਟੀਆਂ ਨੇ ਆਜ਼ਾਦੀ ਦੇ ਸੰਘਰਸ਼ ਵਿਚ ਪਾਇਆ ਯੋਗਦਾਨ

ਬਲਾਚੌਰ, 13 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਭਾਰਤ ਨੂੰ ਆਜ਼ਾਦੀ ਦਿਵਾਉਣ ਵਿਚ ਸ਼ਹੀਦ ਭਗਤ ਸਿੰਘ ਨਗਰ (ਪਹਿਲਾਂ ਹੁਸ਼ਿਆਰਪੁਰ) ਜ਼ਿਲ੍ਹੇ ਦੇ ਬਲਾਕ ਬਲਾਚੌਰ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ, ਇਸ ਬਲਾਕ ਨਾਲ ਸਬੰਧਤ 15 ਆਜ਼ਾਦੀ ਘੁਲਾਟੀਏ ਹੋਏ, ਜਿਨ੍ਹਾਂ ਵਿਚ ਸ੍ਰੀ ...

ਪੂਰੀ ਖ਼ਬਰ »

ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਯੂ.ਕੇ. ਬਣ ਰਿਹਾ ਪਸੰਦੀਦਾ ਦੇਸ਼-ਪ੍ਰਵੀਨ ਅਰੋੜਾ

ਨਵਾਂਸ਼ਹਿਰ, 13 ਅਗਸਤ (ਗੁਰਬਖਸ਼ ਸਿੰਘ ਮਹੇ)- ਸਥਾਨਕ ਚੰਡੀਗੜ੍ਹ ਚੌਂਕ ਸਥਿਤ ਵਿਜ਼ਨ-ਵੇਅ ਇੰਮੀਗ੍ਰੇਸ਼ਨ ਸਿੱਖਿਅਕ ਸੰਸਥਾਨ ਵਿਚ ਜਾਗਰੂਕਤਾ ਸੈਮੀਨਾਰ ਕੀਤਾ | ਇਸ ਮੌਕੇ ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਸਿੱਖਿਆ ਤੋਂ ਬਾਅਦ ਪੱਕੇ ਤੌਰ 'ਤੇ ਸੈਟਲ ਹੋਣ ...

ਪੂਰੀ ਖ਼ਬਰ »

ਭੂਰੀਵਾਲੇ ਗਰਲਜ਼ ਕਾਲਜ ਆਫ ਐਜੂਕੇਸ਼ਨ ਮਨਸੋਵਾਲ ਦਾ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਟੱਪਰੀਆਂ ਖੁਰਦ, 13 ਅਗਸਤ (ਸ਼ਾਮ ਸੁੰਦਰ ਮੀਲੂ)- ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮਾ ਨੰਦ ...

ਪੂਰੀ ਖ਼ਬਰ »

ਬੰਗਾ 'ਚ ਪੁਲਿਸ ਵਲੋਂ ਫਲੈਗ ਮਾਰਚ

ਬੰਗਾ, 13 ਅਗਸਤ (ਜਸਬੀਰ ਸਿੰਘ ਨੂਰਪੁਰ) - ਬੰਗਾ ਸ਼ਹਿਰ 'ਚ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸੀਨੀਅਰ ਪੁਲਿਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ ਭਗੀਰਥ ਸਿੰਘ ਮੀਨਾ ਦੀ ਅਗਵਾਈ ਵਿਚ ਸਬ ਡਵੀਜ਼ਨ ਬੰਗਾ ਪੁਲਿਸ ਵਲੋਂ ਇਕ ਫਲੈਗ ਮਾਰਚ ਕੱਢਿਆ ਗਿਆ | ਇਹ ਫਲੈਗ ਮਾਰਚ ਥਾਣਾ ਸਿਟੀ ...

ਪੂਰੀ ਖ਼ਬਰ »

ਭਾਰਤ ਦੀ ਆਜ਼ਾਦੀ ਦਾ ਸਿੱਖਾਂ ਵਲੋਂ ਮੁਲਾਂਕਣ ਵਿਸ਼ੇ 'ਤੇ ਸੈਮੀਨਾਰ ਕੱਲ੍ਹ

ਮਜਾਰੀ/ਸਾਹਿਬਾ, 13 ਅਗਸਤ (ਨਿਰਮਲਜੀਤ ਸਿੰਘ ਚਾਹਲ)- ਸਿੱਖ ਜਥੇਬੰਦੀ ਅਵਾਜ਼-ਏ-ਕੌਮ ਵਲੋਂ ਭਾਰਤ ਦੀ ਆਜ਼ਾਦੀ ਦਾ ਸਿੱਖਾਂ ਵਲੋਂ ਮੁਲਾਂਕਣ ਵਿਸ਼ੇ ਤੇ ਸੈਮੀਨਾਰ 15 ਅਗਸਤ ਦਿਨ ਸੋਮਵਾਰ ਨੂੰ ਗੁਰਦੁਆਰਾ ਸਿੰਘ ਸਭਾ ਮਜਾਰੀ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ...

ਪੂਰੀ ਖ਼ਬਰ »

ਬਲਾਚੌਰ ਦੇ ਕਈ ਮੁਹੱਲਿਆਂ ਦੇ ਲੋਕ ਸੁਸਰੀ ਤੋਂ ਹੋਏ ਦੁਖੀ

ਬਲਾਚੌਰ, 13 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਬਲਾਚੌਰ ਵਿਚ ਸੁਚਾਰੂ ਰੂਪ ਵਿਚ ਫੋਗਿੰਗ ਨਾ ਹੋਣ ਕਾਰਨ ਜਿੱਥੇ ਮੱਖੀ ਮੱਛਰ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ, ਉੱਥੇ ਬਲਾਚੌਰ ਦੇ ਕੁਝ ਵਾਰਡਾਂ ਦੇ ਲੋਕ ਸੁਸਰੀਆਂ ਦੀ ਭਰਮਾਰ ਤੋਂ ਬੇਹੱਦ ਤੰਗ ਆ ਚੁੱਕੇ ਹਨ, ਜਿਹੜੇ ਵਾਰਡ ...

ਪੂਰੀ ਖ਼ਬਰ »

ਅਡਿੱਪ ਸਕੀਮ ਤਹਿਤ ਦਿਵਿਆਂਗਜਨਾਂ ਨੂੰ ਉਪਕਰਨ ਮੁਹੱਈਆ ਕਰਵਾਉਣ ਸੰਬੰਧੀ ਜ਼ਿਲ੍ਹੇ ਵਿਚ ਲਾਏ ਜਾਣਗੇ ਅਸੈੱਸਮੈਂਟ ਕੈਂਪ

ਨਵਾਂਸ਼ਹਿਰ, 13 ਅਗਸਤ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵਲੋਂ ਸਾਂਝੇ ਉਪਰਾਲੇ ਤਹਿਤ ਅਲਿਮਕੋ ਅਤੇ 'ਕੋਮਨ ਸਰਵਿਸ ਸੈਂਟਰ' ਦੇ ਸਹਿਯੋਗ ਨਾਲ ਦਿਵਿਆਂਗਜਨਾਂ ਨੂੰ ...

ਪੂਰੀ ਖ਼ਬਰ »

ਜੀਤਾ ਸਿੰਘ ਰਹਿਪਾ ਬੈਸਟ ਫਾਰਮਰ ਐਵਾਰਡ ਨਾਲ ਸਨਮਾਨਿਤ

ਮੁਕੰਦਪੁਰ, 13 ਅਗਸਤ (ਅਮਰੀਕ ਸਿੰਘ ਢੀਂਡਸਾ) - ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਨਵੀਆਂ ਤਕਨੀਕਾਂ ਅਤੇ ਸੁਧਰੇ ਬੀਜਾਂ ਦੇ ਨਾਲ-ਨਾਲ ਨਾਮੀ ਕੰਪਨੀਆਂ ਦੁਆਰਾ ਤਿਆਰ ਕੀਤੀਆਂ ਵਿਸ਼ਵ ਪੱਧਰ ਦੀਆਂ ਰਸਾਇਣਿਕ ਦਵਾਈਆਂ ਦਾ ਖਾਸ ਅਤੇ ਮਹੱਤਵਪੂਰਨ ਰੋਲ ਹੈ | ਅੱਜ ...

ਪੂਰੀ ਖ਼ਬਰ »

ਮੰਗਾਂ ਨਾ ਮੰਨਣ 'ਤੇ ਪੀ. ਡਬਲਯੂ. ਡੀ. ਕਾਮੇ ਕਰਨਗੇ ਸੰਘਰਸ਼

ਬੰਗਾ, 13 ਅਗਸਤ (ਕਰਮ ਲਧਾਣਾ) - ਪੀ. ਡਬਲਯੂ. ਡੀ ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ ਬ੍ਰਾਂਚ ਦੇ ਪ੍ਰਧਾਨ ਕੁਲਵੀਰ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਫੈਸਲਾ ਕੀਤਾ ਗਿਆ ਕਿ ਪਿਛਲੇ ਦਿਨੀ ਹੋਈ ਜਲੰਧਰ ...

ਪੂਰੀ ਖ਼ਬਰ »

ਜੰਗਲਾਤ ਵਰਕਰਾਂ ਨੇ ਭੱਦੀ ਟੀ ਪੁਆਇੰਟ 'ਤੇ ਦਿੱਤਾ ਧਰਨਾ ਸਰਕਾਰ ਵਿਰੁੱਧ ਖੁੱਲ੍ਹ ਕੇ ਕੱਢੀ ਭੜਾਸ

ਭੱਦੀ, 13 ਅਗਸਤ (ਨਰੇਸ਼ ਧੌਲ)- ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਰੇਂਜ ਬਲਾਚੌਰ ਵਿਚ ਕੰਮ ਕਰਨ ਵਾਲੇ ਕਾਮਿਆਂ ਨੇ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਭੱਦੀ ਟੀ ਪੁਆਇੰਟ ਰੇਂਜ ਪ੍ਰਧਾਨ ਕਮਲਜੀਤ ਤੇ ਰੇਂਜ ਸਕੱਤਰ ਅਸ਼ੋਕ ਕੁਮਾਰ ਦੀ ਪ੍ਰਧਾਨਗੀ ਹੇਠ ਰੇਂਜ ਬਲਾਚੌਰ ਦੇ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ ਵਿਚ 2762 ਕੇਸਾਂ ਦਾ ਨਿਪਟਾਰਾ

ਨਵਾਂਸ਼ਹਿਰ, 13 ਅਗਸਤ (ਗੁਰਬਖਸ਼ ਸਿੰਘ ਮਹੇ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਅੱਜ ਲਾਈ ਗਈ ਕੌਮੀ ਲੋਕ ਅਦਾਲਤ ਦੌਰਾਨ ਸੁਣਵਾਈ ਲਈ ਆਏ 3372 ਕੇਸਾਂ ਵਿਚੋਂ 2762 ਕੇਸਾਂ ਦਾ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ | ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਪਿੰਡ ਦੌਲਤਪੁਰ ਵਿਖੇ ਬੱਬਰਾਂ ਦੀ ਧਰਤੀ 'ਤੇ ਕੀਤਾ ਨਤਮਸਤਕ

ਨਵਾਂਸ਼ਹਿਰ, 13 ਅਗਸਤ (ਹਰਵਿੰਦਰ ਸਿੰਘ)- ਮੈਂਬਰ ਸ਼੍ਰੋਮਣੀ ਕਮੇਟੀ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ ਨੇ ਅੱਜ ਬੱਬਰ ਕਰਮ ਸਿੰਘ ਟਰੱਸਟ ਦੌਲਤਪੁਰ ਵਿਖੇ ਕਰਵਾਏ ਗਏ ਇਕ ਸਮਾਗਮ ਮੌਕੇ ਕਿਹਾ ਕਿ ਦੇਸ਼ ਦੀ ਆਜ਼ਾਦੀ 'ਚ ਸਭ ਤੋਂ ਵੱਧ ਕੁਰਬਾਨੀਆਂ ਦੇ ਕੇ ਹਿੱਸਾ ਪਾਉਣ ਵਾਲੇ ਬੱਬਰਾਂ ਅਤੇ ਗ਼ਦਰੀ ਬਾਬਿਆਂ ਨੂੰ ਆਜ਼ਾਦੀ ਦਿਹਾੜਿਆਂ ਤੇ ਕਿਉਂ ਯਾਦ ਨਹੀਂ ਕੀਤਾ ਜਾਂਦਾ | ਉਹ ਅੱਜ ਆਜ਼ਾਦੀ ਦਿਹਾੜੇ ਮੌਕੇ ਬੱਬਰ ਕਰਮ ਸਿੰਘ ਦੀ ਧਰਤੀ ਨੂੰ ਨਤਮਸਤਕ ਹੋਣ ਲਈ ਪਹੁੰਚੇ ਸਨ | ਉਨ੍ਹਾਂ ਕਿਹਾ ਕਿ ਰਾਜਨੀਤੀ 'ਚ ਅੱਜ ਪਿੰਡਾਂ ਸ਼ਹਿਰਾਂ ਵਿਚ ਵੱਧ ਤੋਂ ਵੱਧ ਤਿਰੰਗੇ ਝੰਡੇ ਲਗਾਉਣ ਦੀ ਦੋੜ ਲੱਗੀ ਹੋਈ ਹੈ ਜੋ ਸਿਰਫ਼ ਆਪਣੀ ਰਾਜਸੀ ਮਸ਼ਹੂਰੀ ਹੀ ਹੈ | ਉਨ੍ਹਾਂ ਕਿਹਾ ਕਿ ਜਿਨ੍ਹਾਂ ਕਰਕੇ ਅੱਜ ਆਜ਼ਾਦੀ ਦੀ ਵਰ੍ਹੇਗੰਢ ਮਨਾਈ ਜਾ ਰਹੀ ਹੈ ਉਨ੍ਹਾਂ ਨੂੰ ਯਾਦ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਜਿਸ ਅੰਗਰੇਜ਼ ਸਾਮਰਾਜ ਦਾ ਕਦੇ ਵੀ ਸੂਰਜ ਨਹੀਂ ਸੀ ਛਿਪਦਾ ਉਸ ਸਾਮਰਾਜ ਨਾਲ ਵੱਡੀ ਟੱਕਰ ਲੈ ਕੇ 14 ਬੱਬਰਾਂ ਨੇ ਪੁਲਿਸ ਮੁਕਾਬਲਿਆਂ ਤੇ 15 ਬੱਬਰਾਂ ਨੇ ਫਾਸੀ ਦੇ ਰੱਸੇ ਚੁੰਮ ਕੇ ਸ਼ਹਾਦਤ ਦਿੱਤੀ ਅਤੇ ਸਾਨੂੰ ਆਜ਼ਾਦੀ ਲੈ ਕੇ ਦਿੱਤੀ | ਉਨ੍ਹਾਂ ਕਿਹਾ ਕਿ ਬੱਬਰ ਕਰਮ ਸਿੰਘ ਦਾ ਜੀਵਨ ਅਧਿਆਤਮ ਤੌਰ 'ਤੇ ਮਹਾਨ ਸੀ | ਉਨ੍ਹਾਂ ਵਲੋਂ ਉਸ ਸਮੇਂ ਅਖ਼ਬਾਰ ਕੱਢਣਾ, ਚਲਾਉਣਾ ਫਿਰ ਵੰਡਣਾ ਬੜਾ ਮਹਾਨ ਕਾਰਜ ਸੀ ਜਿਸ ਕਰਕੇ ਅੰਗਰੇਜ਼ ਸਾਮਰਾਜ ਹਮੇਸ਼ਾ ਪ੍ਰੇਸ਼ਾਨ ਰਹਿੰਦਾ ਸੀ | ਭਾਈ ਗਰੇਵਾਲ ਨੇ ਕਿਹਾ ਕਿ ਸਰਕਾਰਾਂ ਨੇ ਸਾਡੇ ਨਾਲ ਕਦੇ ਵੀ ਇਨਸਾਫ਼ ਨਹੀਂ ਕੀਤਾ ਸਾਡੀ ਕਰਨੀ ਨੂੰ ਹਮੇਸ਼ਾ ਘੱਟ ਕਰਕੇ ਪੇਸ਼ ਕੀਤਾ ਗਿਆ ਅਤੇ ਜਿੰਨਾ ਲੋਕਾਂ ਨੇ ਅੰਗਰੇਜ਼ ਸਾਮਰਾਜ ਸਮੇਂ ਸਿਆਸਤ ਦਾ ਨਿੱਘ ਮਾਣਿਆ ਸੀ ਉਹ ਅੱਜ ਵੀ ਮਹਾਨ ਬਣੇ ਹੋਏ ਹਨ | ਇਸ ਤੋਂ ਪਹਿਲਾ ਭਾਈ ਗਰੇਵਾਲ ਵਲੋਂ ਬੱਬਰ ਕਰਮ ਸਿੰਘ ਪ੍ਰਤਿਮਾ ਤੇ ਸ਼ਹੀਦਾਂ ਦੇ ਸਮਾਰਕ ਤੇ ਫੁੱਲ ਮਲਾਵਾਂ ਭੇਟ ਕੀਤੀਆਂ ਗਈਆਂ ਅਤੇ ਬੱਬਰਾਂ ਵਲੋਂ ਬਣਾਇਆ ਉਸ ਸਮੇਂ ਦਾ ਭੋਰਾ ਤੇ ਸ਼ਹੀਦ ਦੀਆਂ ਤਸਵੀਰਾਂ ਵਾਲੀ ਗੈਲਰੀ ਵੀ ਦੇਖੀ ਗਈ ਅਤੇ ਸ਼ਹੀਦਾਂ ਦੀ ਯਾਦਗਾਰ ਸੰਭਾਲਣ ਤੇ ਟਰੱਸਟ ਦੀ ਸ਼ਲਾਘਾ ਵੀ ਕੀਤੀ ਗਈ | ਇਸ ਮੌਕੇ ਪਰਮਜੀਤ ਸਿੰਘ, ਧਰਮ ਸਿੰਘ, ਦਿਲਬਾਗ ਸਿੰਘ ਵਿਰਕ, ਕੌਂਸਲਰ ਪਰਮ ਸਿੰਘ ਖ਼ਾਲਸਾ, ਮਨਮੋਹਨ ਸਿੰਘ ਗੁਲ੍ਹਾਟੀ, ਪਿ੍ੰਸ ਸਚਦੇਵਾ, ਜਵਿੰਦਰ ਸਿੰਘ, ਸਿੰਬਲੀ, ਹਰਦੀਪ ਸਿੰਘ ਕੋਟ ਰਾਂਝਾ, ਪ੍ਰਭਜੀਤ ਸਿੰਘ ਮਿਠਾ, ਜਰਨੈਲ ਸਿੰਘ ਖ਼ਾਲਸਾ, ਜੋਗਾ ਸਿੰਘ, ਤੇਜਾ ਸਿੰਘ, ਜਸਵਿੰਦਰ ਸਿੰਘ ਕਾਹਮਾ, ਕਸ਼ਮੀਰ ਸਿੰਘ ਢਿੱਲੋਂ, ਅਜਮੇਰ ਸਿੰਘ ਭਾਰਾਪੁਰ, ਰੁਪਿੰਦਰ ਸਿੰਘ ਤੋਂ ਇਲਾਵਾ ਬੱਬਰ ਕਰਮ ਸਿੰਘ ਟਰੱਸਟ ਦੇ ਮੀਤ ਪ੍ਰਧਾਨ ਤਰਨਜੀਤ ਸਿੰਘ ਥਾਂਦੀ , ਜੋਗਾ ਸਿੰਘ ਟਰੱਸਟੀ, ਹਰਜਸਵਿੰਦਰ ਪਾਲ ਸਿੰਘ ਸੋਢੀ, ਗੁਰਮੀਤ ਸਿੰਘ ਬਿੱਟੂ, ਸੁਰਿੰਦਰ ਸਿੰਘ, ਹਰਦੀਪ ਸਿੰਘ ਦੀਪਾ, ਦੇਸ ਰਾਜ, ਸੁਖਵੀਰ ਸਿੰਘ ਵੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਆਜ਼ਾਦੀ ਦੀ 75ਵੀਂ ਵਰ੍ਹੇਗੰਢ 'ਤੇ ਸੀ.ਪੀ.ਆਈ. (ਐਮ) ਆਗੂਆਂ ਵਲੋਂ ਮੀਟਿੰਗਾਂ ਦਾ ਸਿਲਸਿਲਾ ਜਾਰੀ-ਮਹਾਂ ਸਿੰਘ ਰੌੜੀ

ਬਲਾਚੌਰ, 13 ਅਗਸਤ (ਸ਼ਾਮ ਸੁੰਦਰ ਮੀਲੂ)- ਸੀ.ਪੀ.ਆਈ. (ਐਮ) ਦੀ ਕੇਂਦਰੀ ਕਮੇਟੀ ਵਲੋਂ 1 ਅਗਸਤ ਤੋਂ 15 ਅਗਸਤ ਤੱਕ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਬਰਾਂਚ ਪੱਧਰ 'ਤੇ ਮਨਾਉਣ ਦੀ ਲੜੀ ਵਿਚ ਅੱਜ ਪਾਰਟੀ ਬਰਾਂਚਾਂ ਵਲੋਂ ਕ੍ਰਮਵਾਰ ਮਹਾਂ ਸਿੰਘ ਰੌੜੀ, ਹੁਸਨ ਚੰਦ ਮਝੋਟ ਦੀ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਦੇ ਨਾਂਅ ਸੌਂਪਿਆ ਮੰਗ ਪੱਤਰ

ਨਵਾਂਸ਼ਹਿਰ, 13 ਅਗਸਤ (ਹਰਵਿੰਦਰ ਸਿੰਘ)- ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਲੰਬੇ ਸਮੇਂ ਤੋਂ ਵੱਖ-ਵੱਖ ਮਾਮਲਿਆਂ 'ਚ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ...

ਪੂਰੀ ਖ਼ਬਰ »

ਧੰਨ ਮਾਤਾ ਗੁਜਰੀ ਜੀ ਚੈਰੀਟੇਬਲ ਟਰੱਸਟ ਡਾਇਲਸਿਸ ਸੈਂਟਰ ਦੁਆਰਾ ਖੂਨ ਸਾਫ਼ ਕਰਕੇ ਬਚਾਅ ਰਿਹੈ ਮਰੀਜ਼ਾਂ ਦੀਆਂ ਜ਼ਿੰਦਗੀਆਂ

ਨਵਾਂਸ਼ਹਿਰ, 13 ਅਗਸਤ (ਗੁਰਬਖਸ਼ ਸਿੰਘ ਮਹੇ)- ਧੰਨ ਮਾਤਾ ਗੁਜਰੀ ਜੀ ਚੈਰੀਟੇਬਲ ਟਰੱਸਟ ਜਗਰਾਉਂ 6 ਜ਼ਿਲਿ੍ਹਆਂ ਦੇ ਗੁਰਦਿਆਂ ਦੇ ਸੈਂਕੜੇ ਮਰੀਜ਼ਾਂ ਦਾ ਖ਼ੂਨ ਸਾਫ਼ ਕਰਕੇ ਉਨ੍ਹਾਂ ਦੀਆਂ ਜ਼ਿੰਦਗੀਆਂ ਦੀ ਸ਼ੰਮ੍ਹਾ ਨੂੰ ਜੱਗਦਾ ਰੱਖ ਰਿਹਾ ਹੈ | ਇਹ ਟਰੱਸਟ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX