ਤਾਜਾ ਖ਼ਬਰਾਂ


ਹੈਦਰਾਬਾਦ : ਈ.ਡੀ. ਨੇ ਅਭਿਨੇਤਾ ਵਿਜੇ ਦੇਵਰਕੋਂਡਾ ਤੋਂ 9 ਘੰਟੇ ਤੋਂ ਵੱਧ ਸਮੇਂ ਤੱਕ ਕੀਤੀ ਪੁੱਛਗਿੱਛ
. . .  1 day ago
ਐੱਫ. ਏ. ਟੀ. ਐੱਫ. ਨੇ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ 'ਤੇ ਚੀਨ ਦੀ ਤਰੱਕੀ ਨੂੰ ਮੁੜ ਦਿੱਤਾ ਦਰਜਾ
. . .  1 day ago
ਪ੍ਰਸਿੱਧ ਪੱਤਰਕਾਰ ਰਵੀਸ਼ ਕੁਮਾਰ ਨੇ ਐਨ. ਡੀ. ਟੀ. ਵੀ. ਤੋਂ ਦਿੱਤਾ ਅਸਤੀਫਾ
. . .  1 day ago
ਭਾਰਤ ਦੀ ਅਰਥਵਿਵਸਥਾ ਜੁਲਾਈ-ਸਤੰਬਰ ਤਿਮਾਹੀ 'ਚ 6.3 ਫੀਸਦੀ 'ਤੇ ਆਈ
. . .  1 day ago
3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਔਰਤ ਨੂੰ ਉਮਰ ਕੈਦ
. . .  1 day ago
ਫ਼ਾਜ਼ਿਲਕਾ, 30 ਨਵੰਬਰ (ਪ੍ਰਦੀਪ ਕੁਮਾਰ) - 3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਇਕ ਔਰਤ ਨੂੰ ਫ਼ਾਜ਼ਿਲਕਾ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਉਮਰ ...
ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਚਲਾਈਆਂ ਗੋਲੀਆਂ
. . .  1 day ago
ਕਰਨਾਲ , 30 ਨਵੰਬਰ ( ਗੁਰਮੀਤ ਸਿੰਘ ਸੱਗੂ ) - ਬੀਤੀ ਰਾਤ ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਮੇਰਠ ਰੋੜ ’ਤੇ ਲੁੱਟ ਦੀ ਨੀਅਤ ਨਾਲ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਗੋਲੀਆਂ ਚਲਾ ਕੇ ਦੋ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ...
ਸੇਨੂੰ ਦੁੱਗਲ ਨੇ ਡਿਪਟੀ ਕਮਿਸ਼ਨਰ ਵੱਜੋਂ ਸੰਭਾਲਿਆ ਅਹੁਦਾ
. . .  1 day ago
ਫ਼ਾਜ਼ਿਲਕਾ, 30 ਨਵੰਬਰ- ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁੱਹਈਆ ਕਰਵਾਉਣ ਦਾ ਅਹਿਦ ਲੈਂਦਿਆਂ ਸੇਨੂੰ ਦੁੱਗਲ ਆਈ. ਏ. ਐਸ....
ਅੰਮ੍ਰਿਤਸਰ : ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਵਿਵਾਦਿਤ ਬਿਆਨ 'ਤੇ ਮੰਗੀ ਮੁਆਫ਼ੀ
. . .  1 day ago
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਚ ਮੁੱਕੇਬਾਜ਼ ਨਿਖਤ ਜ਼ਰੀਨ ਨੂੰ ਅਰਜੁਨ ਪੁਰਸਕਾਰ ਕੀਤਾ ਪ੍ਰਦਾਨ
. . .  1 day ago
ਈ.ਡੀ. ਨੇ ਬੀ.ਐੱਸ.4 ਵਾਹਨਾਂ ਦੇ ਮਾਮਲੇ ’ਚ ਜੁੜੀਆਂ ਫਰਮਾਂ ਦੇ ਰੈਡੀ ਪਰਿਵਾਰਕ ਮੈਂਬਰਾਂ ਦੀਆਂ 22.10 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਕੁਰਕ
. . .  1 day ago
ਕਵੇਟਾ ਆਤਮਘਾਤੀ ਧਮਾਕਾ : ਮਰਨ ਵਾਲਿਆਂ ਦੀ ਗਿਣਤੀ 3 ਹੋਈ, 27 ਜ਼ਖਮੀ
. . .  1 day ago
ਮੁੱਖ ਮੰਤਰੀ ਦੀ ਕੋਠੀ ਅੱਗੇ ਮਜ਼ਦੂਰਾਂ ਉੱਤੇ ਜੰਮ ਕੇ ਵਰ੍ਹੀਆਂ ਡਾਂਗਾਂ
. . .  1 day ago
ਸੰਗਰੂਰ, 30 ਨਵੰਬਰ( ਦਮਨਜੀਤ ਸਿੰਘ ) - ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ ਅੱਜ ਪੁਲਿਸ ਵਲੋਂ ਪੇਂਡੂ ਅਤੇ ਖੇਤ ਮਜ਼ਦੂਰਾਂ ਉੱਤੇ ਜੰਮ ਕੇ ਲਾਠੀਆਂ ਵਰ੍ਹਾਈਆਂ ਗਈਆਂ । ਮਜ਼ਦੂਰਾਂ ਵਲੋਂ ਅੱਜ ...
ਐਡਵੋਕੇਟ ਧਾਮੀ ਨੇ ਦਾਸਤਾਨ-ਏ-ਸਰਹਿੰਦ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਕੀਤੀ ਮੰਗ
. . .  1 day ago
ਅੰਮ੍ਰਿਤਸਰ, 30 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫ਼ਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ...
ਚੀਨ ਦੇ ਸਾਬਕਾ ਰਾਸ਼ਟਰਪਤੀ ਦਾ ਦਿਹਾਂਤ
. . .  1 day ago
ਸ਼ੰਘਾਈ, 30 ਨਵੰਬਰ- ਚੀਨੀ ਸਰਕਾਰੀ ਮੀਡੀਆ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਚੀਨ ਦੇ ਸਾਬਕਾ ਰਾਸ਼ਟਰਪਤੀ ਜਿਆਂਗ ਜ਼ੇਮਿਨ...
ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਦਾ ਵਿਵਾਦਿਤ ਬਿਆਨ
. . .  1 day ago
ਅੰਮ੍ਰਿਤਸਰ, 30 ਨਵੰਬਰ-ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਵਿਵਾਦਿਤ ਬਿਆਨ ਦਿੱਤਾ ਹੈ। ਵਿਵਾਦਿਤ ਬਿਆਨ ਵਿਚ ਉਨ੍ਹਾਂ ਪੰਜਾਬੀਆਂ ਨੂੰ ਬੇਵਕੂਫ਼ ਕੌਮ ਕਹਿੰਦੇ ਹੋਏ ਕਿਹਾ ਕਿ ਪੰਜਾਬੀਆਂ ਤੋਂ ਵੱਡੀ ਬੇਵਕੂਫ਼ ਕੌਮ ਕੋਈ ਨਹੀਂ। ਮੁਫ਼ਤ ਬਿਜਲੀ ਨੇ ਕਿਸਾਨਾਂ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਤੀਜਾ ਇਕ ਦਿਨਾਂ ਮੈਚ ਰੱਦ, ਨਿਊਜ਼ੀਲੈਂਡ ਨੇ 1-0 ਨਾਲ ਜਿੱਤੀ ਲੜੀ
. . .  1 day ago
ਕ੍ਰਾਈਸਟਚਰਚ, 30 ਨਵੰਬਰ-ਮੀਂਹ ਕਾਰਨ ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਸਰਾ ਇਕ ਦਿਨਾਂ ਮੈਚ ਰੱਦ ਹੋ ਗਿਆ। ਇਸ ਦੇ ਨਾਲ ਹੀ ਨਿਊਜ਼ੀਲੈਂਡ ਨੇ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ 1-0 ਨਾਲ ਜਿੱਤ...
ਕ੍ਰਾਈਮ ਬ੍ਰਾਂਚ ਵਲੋਂ ਫ਼ਰਜ਼ੀ ਵੀਜ਼ਾ ਰੈਕੇਟ ਦਾ ਪਰਦਾਫ਼ਾਸ਼
. . .  1 day ago
ਨਵੀਂ ਦਿੱਲੀ, 30 ਨਵੰਬਰ- ਕ੍ਰਾਈਮ ਬ੍ਰਾਂਚ ਨੇ ਫ਼ਰਜ਼ੀ ਵੀਜ਼ਾ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ ਮਾਸਟਰਮਾਈਂਡ ਸਮੇਤ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਵੱਖ-ਵੱਖ ਦੇਸ਼ਾਂ ਦੇ ਲਗਭਗ 300...
ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 30 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਐਲਾਨ ਕੀਤਾ ਹੈ। ਸੁਖਬੀਰ ਸਿੰਘ ਬਾਦਲ ਦੇ ਐਲਾਨ ਮੁਤਾਬਿਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਾਰਟੀ ਦੇ ਮੁੱਖ ਸਰਪ੍ਰਸਤ...
ਬਿਲਕਿਸ ਬਾਨੋ ਵਲੋਂ 11 ਦੋਸ਼ੀਆਂ ਦੀ ਰਿਹਾਈ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ 'ਚ ਪਹੁੰਚ
. . .  1 day ago
ਨਵੀਂ ਦਿੱਲੀ, 30 ਨਵੰਬਰ -ਬਿਲਕਿਸ ਬਾਨੋ ਨੇ 2002 ਦੇ ਗੁਜਰਾਤ ਦੰਗਿਆਂ ਵਿਚ ਉਸ ਨਾਲ ਸਮੂਹਿਕ ਜਬਰ ਜਨਾਹ ਦੇ ਦੋਸ਼ੀ 11 ਵਿਅਕਤੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿਚ ਪਹੁੰਚ...
ਕੇਰਲ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਦੇ ਅਹੁਦੇ ਤੋਂ ਹਟਾਉਣ ਵਾਲਾ ਬਿੱਲ ਵਿਧਾਨ ਸਭਾ ਸੈਸ਼ਨ 'ਚ ਪੇਸ਼ ਕਰਨ ਦਾ ਫ਼ੈਸਲਾ
. . .  1 day ago
ਤਿਰੂਵਨੰਤਪੁਰਮ, 30 ਨਵੰਬਰ-ਕੇਰਲ ਕੈਬਨਿਟ ਨੇ ਵਿਧਾਨ ਸਭਾ ਸੈਸ਼ਨ ਵਿਚ ਇਕ ਬਿੱਲ ਪੇਸ਼ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਵਿਚ ਰਾਜ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਸਿੱਖਿਆ ਦੇ ਖੇਤਰ ਦੇ ਮਾਹਿਰ ਹੋਣਗੇ। ਇਸ ਨਾਲ ਰਾਜਪਾਲ ਨੂੰ ਚਾਂਸਲਰ...
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸੁਪਰੀਮ ਕੋਰਟ 'ਚ ਡੀ.ਐਮ.ਕੇ. ਦੀ ਪਟੀਸ਼ਨ
. . .  1 day ago
ਨਵੀਂ ਦਿੱਲੀ, 30 ਨਵੰਬਰ-ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸੁਪਰੀਮ ਕੋਰਟ ਵਿਚ ਪਟੀਸ਼ਨ 'ਚ ਡੀ.ਐਮ.ਕੇ. ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ 2019 ਦਾ ਨਾਗਰਿਕਤਾ ਸੋਧ ਕਾਨੂੰਨ "ਮਨਮਾਨੀ" ਹੈ ਕਿਉਂਕਿ ਇਹ ਭਾਰਤ ਵਿਚ ਰਹਿ ਰਹੇ ਸ਼੍ਰੀਲੰਕਾਈ ਤਾਮਿਲਾਂ ਨੂੰ ਸ਼ਰਨਾਰਥੀ ਮੰਨਦੇ ਹੋਏ ਸਿਰਫ਼...
ਕਾਂਗਰਸ ਅਣਉਚਿਤ ਸ਼ਬਦਾਂ ਦੀ ਵਰਤੋਂ ਕਰ ਰਹੀ ਹੈ-ਖੜਗੇ ਦੇ ਬਿਆਨ 'ਤੇ ਰਾਜਨਾਥ ਸਿੰਘ
. . .  1 day ago
ਅਹਿਮਦਾਬਾਦ, 30 ਨਵੰਬਰ-ਗੁਜਰਾਤ ਚੋਣਾਂ ਦੇ ਪ੍ਰਚਾਰ ਦੌਰਾਨ ਭਾਜਪਾ ਆਗੂ ਅਤੇ ਰੱਖਿਆ ਮੰਤਰੀ ਰਾਜੰਨਾਥ ਸਿੰਘ ਨੇ ਅਹਿਮਦਾਬਾਦ ਵਿਖੇ ਕਿਹਾ ਕਿ ਕਾਂਗਰਸ ਅਣਉਚਿਤ ਸ਼ਬਦਾਂ ਦੀ ਵਰਤੋਂ ਕਰ ਰਹੀ ਹੈ। ਅਣਉਚਿਤ ਸ਼ਬਦਾਂ ਦੀ ਵਰਤੋਂ ਕਰਨਾ ਸਿਹਤਮੰਦ ਰਾਜਨੀਤੀ ਦੀ ਨਿਸ਼ਾਨੀ ਨਹੀਂ ਹੈ। ਕਾਂਗਰਸ...
ਵਿਸ਼ਵ ਸਿੱਖ ਕਾਨਫ਼ਰੰਸ 3 ਤੋਂ 5 ਦਸੰਬਰ ਤੱਕ
. . .  1 day ago
ਅੰਮ੍ਰਿਤਸਰ, 30 ਨਵੰਬਰ ( ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ 3 ਤੋਂ 5 ਦਸੰਬਰ ਤੱਕ ਤਿੰਨ ਦਿਨਾਂ ਵਿਸ਼ਵ ਸਿੱਖ ਕਾਨਫ਼ਰੰਸ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਅੱਜ ਇਥੇ ਜਾਣਕਾਰੀ ਦਿੰਦਿਆਂ ਚੀਫ਼ ਖ਼ਾਲਸਾ ਦੀਵਾਨ...
ਕਸ਼ਮੀਰੀ ਪੰਡਤਾਂ ਵਲੋਂ 'ਕਸ਼ਮੀਰ ਫਾਈਲਜ਼' ਸੰਬੰਧੀ ਨਦਾਵ ਲੈਪਿਡ ਦੀ ਟਿੱਪਣੀ ਦੀ ਨਿੰਦਾ
. . .  1 day ago
ਜੰਮੂ, 30 ਨਵੰਬਰ-ਜੰਮੂ ਵਿਚ ਕਸ਼ਮੀਰੀ ਪੰਡਤਾਂ ਨੇ 'ਕਸ਼ਮੀਰ ਫਾਈਲਜ਼' ਸੰਬੰਧੀ ਅੰਤਰਰਾਸ਼ਟਰੀ ਫ਼ਿਲਮ ਮੇਲੇ ਦੇ ਜਿਊਰੀ ਮੁਖੀ ਨਦਾਵ ਲੈਪਿਡ ਦੀ ਟਿੱਪਣੀ ਦੀ ਨਿੰਦਾ ਕੀਤੀ ਕੀਤੀ ਹੈ।ਕਸ਼ਮੀਰੀ ਪੰਡਤਾਂ ਦਾ...
ਤਰਨਤਾਰਨ ’ਚ ਐਨ.ਆਈ.ਏ.ਦੀ ਕਾਰਵਾਈ ਤੋਂ ਖਫ਼ਾ ਸੁਨਾਮ ਦੇ ਵਕੀਲਾਂ ਨੇ ਕੰਮਕਾਜ ਕੀਤਾ ਠੱਪ
. . .  1 day ago
ਸੁਨਾਮ ਊਧਮ ਸਿੰਘ ਵਾਲਾ, 30 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਾਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਨੇ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਤਰਲੋਕ ਸਿੰਘ ਭੰਗੂ ਦੀ ਅਗਵਾਈ ਵਿਚ ਐਨ.ਆਈ.ਏ.ਵਲੋਂ ਤਰਨਤਾਰਨ ਦੇ ਵਕੀਲ ਦੇ ਘਰ ਕੀਤੀ ਗਈ ਛਾਪੇਮਾਰੀ ਦੀ ਕਾਰਵਾਈ ਦੇ ਵਿਰੋਧ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ \'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਫਾਜ਼ਿਲਕਾ / ਅਬੋਹਰ

ਫ਼ਾਜ਼ਿਲਕਾ ਜ਼ਿਲ੍ਹੇ 'ਚ ਮਿਸ਼ਨ ਆਬਾਦ 30 ਦੀ ਸ਼ੁਰੂਆਤ

ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)- ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਦੇ ਮੌਕੇ 'ਤੇ ਸੂਬਾ ਸਰਕਾਰ ਵਲੋਂ ਲੋਕਾਂ ਦੀਆਂ ਬਰੰੂਹਾਂ ਤੱਕ ਸਰਕਾਰੀ ਸੇਵਾਵਾਂ ਪੁੱਜਦੀਆਂ ਕਰਨ ਦੇ ਉਦੇਸ਼ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫ਼ਾਜ਼ਿਲਕਾ ਜ਼ਿਲ੍ਹੇ 'ਚ ਸ਼ੁਰੂ ਕੀਤੇ ...

ਪੂਰੀ ਖ਼ਬਰ »

ਸਿੰਗਲ ਯੂਜ਼ ਪਲਾਸਟਿਕ ਤੋਂ ਕਿਨਾਰਾ ਕਰਨਾ ਸਮੇਂ ਦੀ ਮੰਗ-ਸੰਦੀਪ ਜਾਖੜ

ਅਬੋਹਰ, 13 ਅਗਸਤ (ਵਿਵੇਕ ਹੂੜੀਆ)-ਅਬੋਹਰ ਨੂੰ ਸਾਫ਼-ਸੁਥਰਾ ਬਣਾਉਣ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ | ਇਸ ਦੇ ਨਾਲ ਹੀ ਹੁਣ ਸ਼ਹਿਰ ਨੂੰ ਪਲਾਸਟਿਕ ਮੁਕਤ ਕੀਤੇ ਜਾਣ ਦਾ ਸੰਕਲਪ ਲਿਆ ਗਿਆ ਹੈ | ਇਹ ਪ੍ਰਗਟਾਵਾ ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਨੇ ਅੱਜ ਇੱਥੇ ...

ਪੂਰੀ ਖ਼ਬਰ »

ਕੌੜਿਆਂ ਵਾਲੀ ਦੇ ਮਿਡਲ ਸਕੂਲ 'ਚ ਮਨਾਇਆ ਆਜ਼ਾਦੀ ਮਹਾਂਉਤਸਵ

ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਸਰਕਾਰੀ ਮਿਡਲ ਸਕੂਲ ਕੌੜਿਆਂ ਵਾਲੀ ਵਿਖੇ ਆਜ਼ਾਦੀ ਦੇ 75ਵੇਂ ਮਹਾਂਉਤਸਵ ਤਹਿਤ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਕ੍ਰਿਭਕੋ ਦੇ ਸੀਨੀਅਰ ਮੈਨੇਜਰ ਅਨੀਰੁੱਧ ਸਿੰਗਡੇਲੂ ਨੇ ਵਿਸ਼ੇਸ਼ ਰੂਪ 'ਤੇ ਸ਼ਿਰਕਤ ਕੀਤੀ | ਇਸ ਦੌਰਾਨ ਵਿਦਿਆਰਥੀਆਂ ਨੇ ਦੇਸ਼ ਭਗਤੀ ਤੇ ਆਧਾਰਤ ਗੀਤ, ਕਵਿਤਾਵਾਂ ਅਤੇ ਡਾਂਸ ਆਦਿ ਕੀਤਾ | ਸਕੂਲ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਵਨੀਤਾ ਮਿੱਢਾ ਦੀ ਦੇਖਰੇਖ ਹੇਠ ਆਯੋਜਿਤ ਇਸ ਸਮਾਗਮ ਦੌਰਾਨ ਉਨ੍ਹਾਂ ਕਿਹਾ ਕਿ 'ਹਰ ਘਰ ਤਿਰੰਗਾ, ਘਰ-ਘਰ ਤਿਰੰਗਾ' ਤਹਿਤ ਆਪਣੇ-ਆਪਣੇ ਘਰਾਂ ਵਿਚ ਤਿਰੰਗਾ ਲਹਿਰਾਉਣ | ਇਸ ਦੌਰਾਨ ਬੱਚਿਆਂ ਨੂੰ ਪੈੱਨ, ਕਾਪੀ ਆਦਿ ਵੰਡੀਆਂ ਗਈਆਂ | ਅੰਤ 'ਚ ਬੱਚਿਆਂ ਅਤੇ ਅਧਿਆਪਕਾਂ ਵਲੋਂ ਫਲੈਗ ਮਾਰਚ ਵੀ ਕੱਢਿਆ ਗਿਆ |

ਖ਼ਬਰ ਸ਼ੇਅਰ ਕਰੋ

 

ਵਿਧਾਇਕ ਸਵਨਾ ਨੇ ਕਿਸਾਨਾਂ ਨੂੰ ਵੰਡਿਆ ਗੰਨੇ ਦੀ ਫ਼ਸਲ ਦਾ ਬਕਾਇਆ

ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਦਾ ਵਾਅਦਾ ਨਿਭਾਉਂਦਿਆਂ ਪਿਛਲੀਆਂ ਸਰਕਾਰਾਂ ਵਲੋਂ ਰੋਕਿਆ ਗਿਆ ਸ਼ੂਗਰ ਮਿੱਲ ਨਾਲ ਜੁੜੇ ਗੰਨਾ ਕਿਸਾਨਾਂ ਦਾ ਪੰਜ ਕਰੋੜ ਰੁਪਏ ਦੀ ਫ਼ਸਲ ਦਾ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਆਜ਼ਾਦੀ ਦਿਹਾੜਾ ਸਮਾਗਮ ਦੀ ਫ਼ੁੱਲ ਡਰੈੱਸ ਰਿਹਰਸਲ

ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਆਜ਼ਾਦੀ ਦਿਵਸ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਰਿਹਰਸਲ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਦੇਖ-ਰੇਖ ਹੇਠ ਹੋਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਹਰਚਰਨ ...

ਪੂਰੀ ਖ਼ਬਰ »

ਬੀ.ਐੱਸ.ਐਫ. ਦੇ ਜਵਾਨਾਂ ਦੀ ਮੁਸਤੈਦੀ ਨਾਲ ਭਾਰਤ 'ਚ ਦਾਖਲ ਹੁੰਦਾ ਡਰੋਨ ਵਾਪਸ ਪਰਤਿਆ

ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਭਾਰਤ ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਡਰੋਨ ਨੂੰ ਉੱਡਦਾ ਦੇਖ ਬੀ.ਐੱਸ.ਐਫ. ਦੇ ਜਵਾਨਾਂ ਨੇ ਤੁਰੰਤ ਹਰਕਤ ਵਿਚ ਆਉਂਦਿਆਂ ਗੋਲਾਬਾਰੀ ਕਰ ਕੇ ਡਰੋਨ ਨੂੰ ਭਾਰਤੀ ਖੇਤਰ 'ਚ ਦਾਖਲ ਹੋਣ ਤੋਂ ਨਾਕਾਮ ਬਣਾ ਦਿੱਤਾ | ...

ਪੂਰੀ ਖ਼ਬਰ »

ਨੈਸ਼ਨਲ ਲੋਕ ਅਦਾਲਤ 'ਚ ਕਰੀਬ 300 ਮਾਮਲੇ ਨਿਪਟਾਏ

ਅਬੋਹਰ, 13 ਅਗਸਤ (ਸੁਖਜੀਤ ਸਿੰਘ ਬਰਾੜ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਦੀ ਅਗਵਾਈ ਹੇਠ ਅਬੋਹਰ ਸਬ ਡਵੀਜ਼ਨ 'ਚ ਨੈਸ਼ਨਲ ਲੋਕ ਅਦਾਲਤ ਦੀਆਂ ਤਿੰਨ ਅਦਾਲਤਾਂ ਲਗਾਈਆਂ ਗਈਆਂ ਜਿਸ ਵਿਚ 300 ਦੇ ਕਰੀਬ ਕੇਸਾਂ ਦਾ ਨਿਪਟਾਰਾ ਕੀਤਾ ਗਿਆ | ਬੈਂਕ ਅਤੇ ...

ਪੂਰੀ ਖ਼ਬਰ »

ਵਪਾਰ ਮੰਡਲ ਦੇ ਗਠਨ ਲਈ ਵਪਾਰਕ ਸੰਸਥਾਵਾਂ ਦੇ ਮੁਖੀਆਂ ਅਤੇ ਸਕੱਤਰਾਂ ਦੀ ਮੀਟਿੰਗ

ਅਬੋਹਰ, 13 ਅਗਸਤ (ਸੁਖਜੀਤ ਸਿੰਘ ਬਰਾੜ)-ਵਪਾਰ ਮੰਡਲ ਦੇ ਗਠਨ ਦੀ ਪ੍ਰਕਿਰਿਆ ਨੂੰ ਤੇਜ਼ ਕਰਦੇ ਹੋਏ ਸਥਾਨਕ ਅਰੋੜਵੰਸ਼ ਧਰਮਸ਼ਾਲਾ ਵਿਖੇ ਵੱਖ-ਵੱਖ ਵਪਾਰਕ ਸੰਗਠਨਾਂ ਦੇ ਪ੍ਰਮੁੱਖ ਸਕੱਤਰਾਂ ਦੀ ਮੀਟਿੰਗ ਹੋਈ | ਇਸ ਬਾਰੇ ਪਰਮਿਲ ਕਲਾਨੀ ਨੇ ਕਿਹਾ ਕਿ ਰਾਜਨੀਤੀ ਤੋਂ ...

ਪੂਰੀ ਖ਼ਬਰ »

ਲਾਲ ਸਚਦੇਵਾ ਦਾ ਸ੍ਰੀ ਬਾਲਾ ਜੀ ਪੈਦਲ ਸੰਘ ਵਲੋਂ ਸਨਮਾਨ

ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਸ੍ਰੀ ਬਾਲਾ ਜੀ ਪੈਦਲ ਯਾਤਰਾ ਸੰਘ ਫ਼ਾਜ਼ਿਲਕਾ ਵਲੋਂ ਨਵਯੁਵਕ ਸਭਾ ਦੇ ਚੇਅਰਮੈਨ ਚਾਚਾ ਸਗਨ ਲਾਲ ਸਚਦੇਵਾ ਨੂੰ ਸਨਮਾਨਿਤ ਕੀਤਾ ਗਿਆ | ਉਨ੍ਹਾਂ ਨੂੰ ਇਹ ਸਨਮਾਨ ਲੋਕ ਸੇਵਾ ਦੇ ਚੱਲਦਿਆਂ ਦਿੱਤਾ ਗਿਆ | ਇਸ ਮੌਕੇ ਸੰਘ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਅਬੋਹਰ, 13 ਅਗਸਤ (ਸੁਖਜੀਤ ਸਿੰਘ ਬਰਾੜ)-ਅੱਜ ਸਵੇਰੇ ਉਪ ਮੰਡਲ ਦੇ ਪਿੰਡ ਗੋਬਿੰਦਗੜ੍ਹ-ਬਹਾਵਲਵਾਸੀ ਨੇੜੇ ਕਾਰ ਦੀ ਟੱਕਰ ਨਾਲ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਜਦ ਕਿ ਦੂਜਾ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਅਬੋਹਰ, 13 ਅਗਸਤ (ਸੁਖਜੀਤ ਸਿੰਘ ਬਰਾੜ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਐਨ.ਸੀ.ਸੀ. ਵਿਭਾਗ ਅਤੇ ਐਨ.ਐੱਸ.ਐੱਸ. ਯੂਨਿਟ ਵਲੋਂ ਸਾਂਝੇ ਤੌਰ 'ਤੇ ਆਜ਼ਾਦੀ ਦੇ 75ਵੇਂ ਮਹਾਂਉਤਸਵ ਦੇ ਜਸ਼ਨਾਂ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਕੌਮੀ ਝੰਡੇ ਵੰਡ ਕੇ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਸੱਚਖੰਡ ਕਾਨਵੈਂਟ ਸਕੂਲ 'ਚ ਆਜ਼ਾਦੀ ਦਿਹਾੜਾ ਮਨਾਇਆ

ਅਬੋਹਰ, 13 ਅਗਸਤ (ਸੁਖਜੀਤ ਸਿੰਘ ਬਰਾੜ)-ਸੱਚਖੰਡ ਕਾਨਵੈਂਟ ਸਕੂਲ 'ਚ ਆਜ਼ਾਦੀ ਦਿਹਾੜਾ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਦੌਰਾਨ ਸਕੂਲ ਵਿਚ ਸੁਤੰਤਰਤਾ ਦਿਵਸ ਨਾਲ ਸਬੰਧਿਤ ਕਾਲਜ ਮੇਕਿੰਗ ਮੁਕਾਬਲੇ ਕਰਵਾਏ ਗਏ ਜਿਸ ਵਿਚ ਸਾਰੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਨੈਸ਼ਨਲ ਡਿਗਰੀ ਕਾਲਜ 'ਚ ਮਨਾਇਆ ਆਜ਼ਾਦੀ ਦਿਹਾੜਾ

ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂ ਵਾਲੀ ਵਿਖੇ ਐਨ.ਸੀ.ਸੀ. ਕੈਡਟਸ ਵਲੋਂ ਆਜ਼ਾਦੀ ਦਾ 75ਵਾਂ ਅੰਮਿ੍ਤ ਮਹਾਂਉਤਸਵ ਦਾ ਜਸ਼ਨ ਮਨਾਇਆ ਗਿਆ | ਇਸ ਦੌਰਾਨ ਪਿ੍ੰਸੀਪਲ ਡਾ. ਰਚਨਾ ਮਹਿਰੋਕ, ਐਨ.ਸੀ.ਸੀ. ਕੇਅਰ ਟੇਕਰ ਮਨਪ੍ਰੀਤ ਕੌਰ ਅਤੇ ...

ਪੂਰੀ ਖ਼ਬਰ »

ਗੋਪਾਲ ਮੰਦਰ ਕਮੇਟੀ ਦੀ ਸਰਬਸੰਮਤੀ ਨਾਲ ਚੋਣ

ਅਬੋਹਰ, 13 ਅਗਸਤ (ਵਿਵੇਕ ਹੂੜੀਆ)-ਅਬੋਹਰ ਦੀ ਜੈਨ ਨਗਰੀ ਵਿਖੇ ਸਥਿਤ ਸ੍ਰੀ ਗੋਪਾਲ ਮੰਦਰ ਵਿਖੇ ਕਮੇਟੀ ਦੀ ਇਕ ਮੀਟਿੰਗ ਹੋਈ | ਜਿਸ ਵਿਚ ਸਰਬਸੰਮਤੀ ਨਾਲ ਮਨਜੀਤ ਜਸੂਜਾ ਨੂੰ ਪ੍ਰਧਾਨ, ਕੁਲਭੂਸ਼ਣ ਹਿਤੈਸ਼ੀ, ਜੁਗਨੂੰ ਛਾਬੜਾ ਅਤੇ ਕੁਸ਼ਾਲ ਮੁੰਜਾਲ ਨੂੰ ਉਪ ਪ੍ਰਧਾਨ, ...

ਪੂਰੀ ਖ਼ਬਰ »

ਬੀ.ਐੱਡ. ਕਾਲਜ 'ਚ ਮਨਾਇਆ ਆਜ਼ਾਦੀ ਦਿਹਾੜਾ

ਜਲਾਲਾਬਾਦ, 13 ਅਗਸਤ (ਕਰਨ ਚੁਚਰਾ)-ਬੀ.ਐੱਡ. ਕਾਲਜ ਵਿਚ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਧੂਮਧਾਮ ਨਾਲ ਮਨਾਇਆ ਗਿਆ | ਆਜ਼ਾਦੀ ਦੀ 75 ਵੀਂ ਵਰੇ੍ਹਗੰਢ ਮੌਕੇ ਉਨ੍ਹਾਂ ਸ਼ਹੀਦਾਂ ਦੀ ਸ਼ਹਾਦਤ ਨੂੰ ਸਿੱਜਦਾ ਕੀਤਾ ਗਿਆ, ਜਿਨ੍ਹਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਆਪਣੀ ...

ਪੂਰੀ ਖ਼ਬਰ »

ਕੇ.ਜੀ. ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੇ ਤਿਰੰਗਾ ਯਾਤਰਾ ਕੱਢੀ

ਅਬੋਹਰ, 13 ਅਗਸਤ (ਸੁਖਜੀਤ ਸਿੰਘ ਬਰਾੜ)-ਸਥਾਨਕ ਪ੍ਰੇਮ ਨਗਰ ਵਿਖੇ ਸਥਿਤ ਕੇ.ਜੀ. ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੇ ਪ੍ਰਬੰਧਕ ਤੇ ਸਿੱਖਿਆ ਸ਼ਾਸਤਰੀ ਐਮ.ਰਾਏ. ਗੁਪਤਾ ਦੀ ਅਗਵਾਈ 'ਚ ਤਿਰੰਗਾ ਯਾਤਰਾ ਕੱਢੀ | ਇਹ ਤਿਰੰਗਾ ਯਾਤਰਾ ਵੱਖ-ਵੱਖ ਗਲੀਆਂ 'ਚੋਂ ਹੁੰਦੀ ...

ਪੂਰੀ ਖ਼ਬਰ »

ਪਾਰਕ 'ਚ ਖੰਭਿਆਂ ਅਤੇ ਰੁੱਖਾਂ ਨੂੰ ਤਿਰੰਗੇ ਦੇ ਰੰਗ 'ਚ ਰੰਗਿਆ

ਅਬੋਹਰ, 13 ਅਗਸਤ (ਵਿਵੇਕ ਹੂੜੀਆ)-ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਪ੍ਰੋਗਰਾਮਾਂ ਦੇ ਤਹਿਤ ਆਪਣਾ ਅਬੋਹਰ ਆਪਣੀ ਆਭਾ ਦੀ ਟੀਮ ਵਲੋਂ ਨਹਿਰੂ ਪਾਰਕ ਵਿਖੇ ਖੰਭਿਆਂ ਅਤੇ ਰੁੱਖਾਂ ਨੂੰ ਤਿਰੰਗੇ ਦੇ ਰੰਗ ਵਿਚ ਰੰਗਦਿਆਂ ਉਨ੍ਹਾਂ 'ਤੇ ...

ਪੂਰੀ ਖ਼ਬਰ »

'ਆਪਣਾ ਅਬੋਹਰ, ਆਪਣੀ ਆਭਾ' ਦੀ ਟੀਮ ਨੇ ਕੱਢੀ ਤਿਰੰਗਾ ਯਾਤਰਾ

ਅਬੋਹਰ, 13 ਅਗਸਤ (ਸੁਖਜੀਤ ਸਿੰਘ ਬਰਾੜ)-'ਹਰ ਘਰ ਤਿਰੰਗਾ' ਮੁਹਿੰਮ ਦੇ ਤਹਿਤ ਅੱਜ 'ਆਪਣਾ ਅਬੋਹਰ ਆਪਣੀ ਆਭਾ' ਟੀਮ ਵਲੋਂ ਸਵੇਰੇ ਨਹਿਰੂ ਪਾਰਕ 'ਚ ਸਫ਼ਾਈ ਮੁਹਿੰਮ ਚਲਾ ਕੇ ਹਾਜ਼ਰ ਸ਼ਹਿਰ ਵਾਸੀਆਂ ਨੂੰ ਸੈਂਕੜੇ ਤਿਰੰਗੇ ਝੰਡੇ ਭੇਟ ਕੀਤੇ ਗਏ | ਇਸ ਮੌਕੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਵਿਖੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸਫ਼ਾਈ ਅਭਿਆਨ ਤੇ ਬੂਟੇ ਲਗਾਏ

ਅਬੋਹਰ, 13 ਅਗਸਤ (ਸੁਖਜੀਤ ਸਿੰਘ ਬਰਾੜ)- ਆਜ਼ਾਦੀ ਦੀ 75ਵੇਂ ਅੰਮਿ੍ਤ ਮਹਾਂਉਤਸਵ ਮੌਕੇ ਸਥਾਨਕ ਡੀ.ਏ.ਵੀ. ਐਜੂਕੇਸ਼ਨ ਕਾਲਜ ਆਫ਼ ਐਜੂਕੇਸ਼ਨ ਵਿਖੇ ਹਰ ਘਰ ਤਿਰੰਗਾ ਮੁਹਿੰਮ ਤਹਿਤ ਸਫ਼ਾਈ ਅਭਿਆਨ ਅਤੇ ਬੂਟੇ ਲਗਾਏ ਗਏ | ਇਹ ਅਭਿਆਨ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

43 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਜਲਾਲਾਬਾਦ, 13 ਅਗਸਤ (ਜਤਿੰਦਰ ਪਾਲ ਸਿੰਘ)-ਥਾਣਾ ਵੈਰੋਂ ਕੇ ਅਤੇ ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਦੋ ਅਲੱਗ-ਅਲੱਗ ਮੁਕੱਦਮਿਆਂ 'ਚ ਦੋ ਵਿਅਕਤੀਆਂ ਨੂੰ 43 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ ਕੀਤਾ ਹੈ | ਪਹਿਲੇ ਮੁਕੱਦਮੇ ਵਿਚ ਥਾਣਾ ਵੈਰੋਂ ਕੇ ਦੇ ਮੁਲਾਜ਼ਮ ਹੈੱਡ ...

ਪੂਰੀ ਖ਼ਬਰ »

ਨੌਜਵਾਨ ਦੀ ਕੁੱਟਮਾਰ ਕਰਨ 'ਤੇ ਮਹਿਲਾ ਸਰਪੰਚ ਦੇ ਪਤੀ ਅਤੇ ਲੜਕੇ 'ਤੇ ਮਾਮਲਾ ਦਰਜ

ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਨੌਜਵਾਨ ਦੀ ਮਾਰਕੁੱਟ ਕਰਨ ਦੇ ਦੋਸ਼ਾਂ ਤਹਿਤ ਪਿੰਡ ਪੈਂਚਾ ਵਾਲੀ ਦੀ ਮਹਿਲਾ ਸਰਪੰਚ ਦੇ ਪਤੀ ਅਤੇ ਉਸ ਦੇ ਪੁੱਤਰ 'ਤੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ...

ਪੂਰੀ ਖ਼ਬਰ »

5 ਗਰਾਮ ਨਸ਼ੀਲੇ ਪਦਾਰਥ ਸਮੇਤ 1 ਵਿਅਕਤੀ ਕਾਬੂ

ਜਲਾਲਾਬਾਦ, 13 ਅਗਸਤ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਇਕ ਵਿਅਕਤੀ ਨੂੰ 5 ਗਰਾਮ ਨਸ਼ੀਲੇ ਪਦਾਰਥ (ਚਿੱਟਾ) ਸਮੇਤ ਕਾਬੂ ਕੀਤਾ ਹੈ | ਥਾਣਾ ਸਿਟੀ ਜਲਾਲਾਬਾਦ ਪੁਲਿਸ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ...

ਪੂਰੀ ਖ਼ਬਰ »

ਜੀ.ਏ.ਵੀ. ਜੈਨ ਸਕੂਲ ਦੇ ਵਿਦਿਆਰਥੀਆਂ ਨੇ ਆਈ.ਸੀ.ਐੱਸ.ਈ. ਸਕੂਲ ਖੇਡਾਂ 'ਚ ਜਿੱਤੇ 14 ਤਗਮੇ

ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)- ਜੀ.ਏ.ਵੀ. ਜੈਨ ਸਕੂਲ ਚੁਵਾੜਿਆਂ ਵਾਲੀ ਦੇ ਖਿਡਾਰੀਆਂ ਨੇ ਮੁਕਤਸਰ ਜੋਨ ਆਈ.ਸੀ.ਐੱਸ.ਈ. ਸਕੂਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 14 ਤਗਮੇ ਜਿੱਤੇ ਹਨ | ਸਕੂਲ ਪੁੱਜਣ ਮੌਕੇ ਜੇਤੂ ਖਿਡਾਰੀਆਂ ਦਾ ਭਰਵਾਂ ਸਵਾਗਤ ਕੀਤਾ ...

ਪੂਰੀ ਖ਼ਬਰ »

ਬੂਟਿਆਂ ਨੂੰ ਘਰਾਂ 'ਚ ਪਹੁੰਚਾਉਣ ਤੇ ਲਗਾਉਣ ਲਈ ਯੂਨੀਅਨ ਪੂਰੀ ਤਰ੍ਹਾਂ ਜ਼ਿੰਮੇਵਾਰੀ ਨਿਭਾਏਗੀ-ਪ੍ਰਧਾਨ ਖੇੜਾ

ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਗਰੈਜੂਏਟਸ ਵੈੱਲਫੇਅਰ ਐਸੋਸੀਏਸ਼ਨ ਵਲੋਂ ਮਨਾਏ ਜਾ ਰਹੇ 11ਵੇਂ ਵਣ ਮਹਾਂਉਤਸਵ ਦੇ ਸੰਬੰਧ 'ਚ ਸਥਾਨਕ ਟਰੱਕ ਯੂਨੀਅਨ ਵਿਖੇ ਬੂਟੇ ਲਗਾਏ ਗਏ | ਜਿਸ ਦੀ ਸ਼ੁਰੂਆਤ ਟਰੱਕ ਯੂਨੀਅਨ ਪ੍ਰਧਾਨ ਮਨਜੋਤ ਸਿੰਘ ਖੇੜਾ ਨੇ ਕੀਤੀ | ਇਸ ...

ਪੂਰੀ ਖ਼ਬਰ »

ਕਾਂਗਰਸ ਵਲੋਂ ਤਿਰੰਗਾ ਯਾਤਰਾ ਅੱਜ, ਰਾਜਾ ਵੜਿੰਗ ਅਤੇ ਰੰਧਾਵਾ ਕਰਨਗੇ ਸ਼ਿਰਕਤ

ਅਬੋਹਰ, 13 ਅਗਸਤ (ਵਿਵੇਕ ਹੂੜੀਆ)-ਕਾਂਗਰਸ ਪਾਰਟੀ ਵਲੋਂ ਅੱਜ 14 ਅਗਸਤ ਨੂੰ ਵਿਸ਼ਾਲ ਤਿਰੰਗਾ ਯਾਤਰਾ ਕੱਢੀ ਜਾ ਰਹੀ ਹੈ | ਇਸ ਸੰਬੰਧੀ ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਯਾਤਰਾ ਸਵੇਰੇ 9:30 ਵਜੇ ਖੂਹੀਆਂ ਸਰਵਰ ਦੇ ...

ਪੂਰੀ ਖ਼ਬਰ »

19 ਘੰਟੇ ਬਿਜਲੀ ਬੰਦ ਰਹਿਣ ਨਾਲ ਲੋਕਾਂ 'ਚ ਹਾਹਾਕਾਰ

ਬੱਲੂਆਣਾ, 13 ਅਗਸਤ (ਜਸਮੇਲ ਸਿੰਘ ਢਿੱਲੋਂ) ਸੀਤੋ ਗੁੰਨ੍ਹੋ ਇਲਾਕੇ ਦੇ ਕਰੀਬ 14 ਪਿੰਡਾਂ ਵਿਚ ਬੀਤੀ ਰਾਤ 9 ਵਜੇ ਤੋਂ ਅੱਜ ਬਾਅਦ ਦੁਪਹਿਰ 3.20 ਵਜੇ ਤੱਕ ਤਕਰੀਬਨ 18-19 ਘੰਟੇ ਤੱਕ ਬਿਜਲੀ ਬੰਦ ਰਹਿਣ ਕਾਰਨ ਇਲਾਕੇ ਦੇ ਲੋਕਾਂ 'ਚ ਹਾਹਾਕਾਰ ਮਚੀ ਹੋਈ ਸੀ | ਲੋਕਾਂ ਦਾ ਕਹਿਣਾ ਹੈ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਆਈ.ਟੀ.ਸੀ. 'ਚ ਕੌਮੀ ਝੰਡੇ ਵੰਡੇ

ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਸਵਾਮੀ ਵਿਵੇਕਾਨੰਦ ਆਈ.ਟੀ.ਸੀ. ਵਿਖੇ ਦਿ ਇਨਸਟੀਟਿਊਟ ਆਫ਼ ਸਿਵਲ ਇੰਜੀਨੀਅਰਿੰਗ ਸੁਸਾਇਟੀ ਵਲੋਂ ਭਾਰਤ ਸਰਕਾਰ ਦੇ ਘੱਟ ਗਿਣਤੀ ਵਰਗ ਕਲਿਆਣ ਮੰਤਰਾਲਾ ਵਲੋਂ ਆਯੋਜਿਤ ਆਜ਼ਾਦੀ ਦਾ 75ਵਾਂ ਅੰਮਿ੍ਤ ਮਹਾਂਉਤਸਵ 'ਘਰ-ਘਰ ...

ਪੂਰੀ ਖ਼ਬਰ »

ਸ਼ਿਵਾਲਿਕ ਸਕੂਲ 'ਚ ਉਤਸ਼ਾਹ ਨਾਲ ਮਨਾਇਆ ਆਜ਼ਾਦੀ ਦਿਹਾੜਾ

ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅੰਦਰ 75ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ | ਸਕੂਲ ਪਿ੍ੰਸੀਪਲ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ | ਨਰਸਰੀ, ਐਲ.ਕੇ.ਜੀ. ਦੇ ਬੱਚਿਆਂ ਦੁਆਰਾ ਦੇਸ਼ ਭਗਤੀ ਦੇ ਗੀਤ ਗਾਏ ਗਏ | ...

ਪੂਰੀ ਖ਼ਬਰ »

ਏਾਜਲਸ ਵਰਲਡ ਸਕੂਲ 'ਚ ਆਜ਼ਾਦੀ ਦਿਹਾੜਾ ਮਨਾਇਆ

ਅਬੋਹਰ, 13 ਅਗਸਤ (ਸੁਖਜੀਤ ਸਿੰਘ ਬਰਾੜ)-ਸਥਾਨਕ ਏਾਜਲਸ ਵਰਲਡ ਪਲੇਅ ਵੇਅ ਕਾਨਵੈਂਟ ਸਕੂਲ ਵਿਖੇ ਆਜ਼ਾਦੀ ਦਿਹਾੜੇ ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸ ਵਿਚ ਪ੍ਰੀ-ਨਰਸਰੀ, ਨਰਸਰੀ ਅਤੇ ਐਲ.ਕੇ.ਜੀ. ਦੇ ਬੱਚਿਆਂ ਲਈ ਫੈਂਸੀ ਡਰੈੱਸ ਪ੍ਰਤੀਯੋਗਤਾ ਕਰਵਾਈ ਗਈ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਅਤੇ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਪ੍ਰੋਗਰਾਮ ਕਰਵਾਏ

ਅਬੋਹਰ, 13 ਅਗਸਤ (ਵਿਵੇਕ ਹੂੜੀਆ)-ਫਲਾਵਰ ਵੈਲੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਰੇਣੂ ਪੋਪਲੀ ਨੇ ਦੱਸਿਆ ਕਿ ਇਸ ਮੌਕੇ ਬੱਚਿਆਂ ਦੇ ਫ਼ੈਂਸੀ ਡਰੈੱਸ ਅਤੇ ਦੇਸ਼ ਭਗਤੀ 'ਤੇ ...

ਪੂਰੀ ਖ਼ਬਰ »

ਸਰਦਾਰ ਪਟੇਲ ਇੰਸਟੀਚਿਊਟ ਆਫ਼ ਨਰਸਿੰਗ ਵਿਖੇ ਤਿਰੰਗਾ ਯਾਤਰਾ ਕੱਢੀ

ਅਬੋਹਰ, 13 ਅਗਸਤ (ਸੁਖਜੀਤ ਸਿੰਘ ਬਰਾੜ)-75ਵੇਂ ਆਜ਼ਾਦੀ ਅੰਮਿ੍ਤ ਮਹਾਂਉਤਸਵ ਨੂੰ ਮਨਾਉਣ ਲਈ ਅੱਜ ਫ਼ਾਜ਼ਿਲਕਾ ਰੋਡ 'ਤੇ ਸਥਿਤ ਸਰਦਾਰ ਪਟੇਲ ਮੈਡੀਕਲ ਇੰਸਟੀਚਿਊਟ ਆਫ਼ ਨਰਸਿੰਗ ਐਂਡ ਹਸਪਤਾਲ ਵਿਖੇ ਤਿਰੰਗਾ ਯਾਤਰਾ ਕੱਢੀ ਗਈ | ਇਸ ਮੌਕੇ ਸਭ ਤੋਂ ਪਹਿਲਾਂ ਸੰਸਥਾ ਦੇ ...

ਪੂਰੀ ਖ਼ਬਰ »

ਅਬੋਹਰ 'ਚ ਐੱਸ.ਡੀ.ਐਮ. ਲਹਿਰਾਉਣਗੇ ਤਿਰੰਗਾ ਝੰਡਾ

ਅਬੋਹਰ, 13 ਅਗਸਤ (ਸੁਖਜੀਤ ਸਿੰਘ ਬਰਾੜ)-ਸਥਾਨਕ ਪ੍ਰਸ਼ਾਸਨ ਵਲੋਂ ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਦੇ ਸੰਬੰਧ ਵਿਚ ਸਮਾਗਮ 15 ਅਗਸਤ ਨੂੰ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜ ਰਹੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX