ਤਾਜਾ ਖ਼ਬਰਾਂ


ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  6 minutes ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  25 minutes ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  53 minutes ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 1 hour ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  about 1 hour ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  about 2 hours ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  about 2 hours ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  about 2 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  about 2 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  about 1 hour ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  about 3 hours ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  about 2 hours ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 3 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  about 4 hours ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  about 4 hours ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  about 4 hours ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  about 4 hours ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  about 5 hours ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਧਵਨ, ਰੋਹਿਤ ਤੋਂ ਬਾਅਦ ਕੋਹਲੀ ਵੀ ਆਊਟ, 13.3 ਓਵਰਾਂ ਤੋਂ ਬਾਅਦ ਭਾਰਤ 57/3
. . .  about 5 hours ago
2047 ਤੱਕ ਭਾਰਤ ਨੂੰ ਬਣਾਉਣਾ ਹੈ ਇਕ ਵਿਕਸਤ ਦੇਸ਼-ਹਰਦੀਪ ਪੁਰੀ
. . .  about 4 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੋਟ ਪਾਉਣ ਤੋਂ ਬਾਅਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਅਸੀਂ 2047 ਤੱਕ ਭਾਰਤ ਨੂੰ ਇਕ ਵਿਕਸਤ ਦੇਸ਼ ਬਣਾਉਣਾ ਹੈ।ਹਾਲ ਹੀ ਵਿਚ ਇਕ ਰਿਪੋਰਟ ਵਿਚ ਭਵਿੱਖਬਾਣੀ ਕੀਤੀ ਗਈ ਹੈ ਕਿ ਅਗਲੇ...
ਰਿਸ਼ਵ ਪੰਤ ਬੰਗਲਾਦੇਸ਼ ਖ਼ਿਲਾਫ਼ ਇਕ ਦਿਨਾਂ ਲੜੀ ਤੋਂ ਬਾਹਰ
. . .  about 6 hours ago
ਮੁੰਬਈ, 4 ਦਸੰਬਰ-ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵਲੋਂ ਕੀਤੇ ਟਵੀਟ ਅਨੁਸਾਰ ਬੀ.ਸੀ.ਸੀ.ਆਈ. ਦੀ ਮੈਡੀਕਲ ਟੀਮ ਨਾਲ ਸਲਾਹ ਕਰਕੇ ਰਿਸ਼ਵ ਪੰਤ ਨੂੰ ਬੰਗਲਾਦੇਸ਼ ਖ਼ਿਲਾਫ਼ ਇਕ ਦਿਨਾਂ ਲੜੀ ਤੋਂ ਬਾਹਰ ਕਰ ਦਿੱਤਾ ਗਿਆ...
ਅਸੀਂ ਅਗਲੇ 5 ਸਾਲਾਂ 'ਚ ਦਿੱਲੀ ਨੂੰ ਕਰਨਾ ਹੈ ਸਾਫ਼-ਕੇਜਰੀਵਾਲ
. . .  about 6 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਹੋ ਰਹੀ ਵੋਟਿੰਗ ਦੌਰਾਨ ਵੋਟ ਪਾਉਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕਰਦਾ ਹਾਂ। ਅਸੀਂ ਦੇਖ ਸਕਦੇ ਹਾਂ ਕਿ ਹਰ ਪਾਸੇ ਕੂੜਾ ਪਿਆ ਹੈ। ਇਹ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  about 4 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਸ਼ੇਰ-ਏ-ਬੰਗਲਾ ਸਟੇਡੀਅਮ 'ਚ ਹੋਣ ਜਾ ਰਿਹਾ ਹੈ। ਟਾਸ ਜਿੱਤ ਕੇ ਬੰਗਲਾਦੇਸ਼ ਦੇ ਕਪਤਾਨ ਲਿਟਨ ਦਾਸ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ...
ਦਿੱਲੀ ਨਗਰ ਨਿਗਮ ਚੋਣਾਂ:ਸਵੇਰੇ 10:30 ਵਜੇ ਤੱਕ ਲਗਭਗ 9% ਵੋਟਿੰਗ
. . .  about 6 hours ago
ਨਵੀਂ ਦਿੱਲੀ, 4 ਦਸੰਬਰ-ਰਾਜ ਚੋਣ ਕਮਿਸ਼ਨ ਅਨੁਸਾਰ ਦਿੱਲੀ ਨਗਰ ਨਿਗਮ ਚੋਣਾਂ ਵਿਚ ਸਵੇਰੇ 10:30 ਵਜੇ ਤੱਕ ਲਗਭਗ 9% ਵੋਟਿੰਗ ਹੋਈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ \'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਮੋਗਾ

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਸੰਬੰਧੀ ਫੁੱਲ ਡਰੈੱਸ ਰਿਹਰਸਲ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - 15 ਅਗਸਤ ਨੂੰ ਅਨਾਜ ਮੰਡੀ ਮੋਗਾ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਸਮਾਗਮ 'ਤੇ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਫੂਡ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਵਿਦਿਆਰਥੀਆਂ ਨੂੰ ਤਿਰੰਗੇ ਨਾਲ ਸੰਬੰਧਿਤ ਗਤੀਵਿਧੀ ਕਰਵਾਈ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ) - ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਆਜ਼ਾਦੀ ਦੇ 75ਵੇਂ ਸਾਲ ਦੇ ਉਤਸਵ 'ਆਜ਼ਾਦੀ ਦਾ ...

ਪੂਰੀ ਖ਼ਬਰ »

ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ ਆਜ਼ਾਦੀ ਦਿਵਸ ਮੌਕੇ ਹਸਪਤਾਲਾਂ ਨੂੰ ਸਨਮਾਨਿਤ ਕੀਤੇ ਜਾਣ ਦਾ ਵਿਰੋਧ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ) - ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਪੰਜਾਬ ਇਕਾਈ ਨੇ ਆਜ਼ਾਦੀ ਦਿਵਸ 'ਤੇ ਪੰਜਾਬ ਸਰਕਾਰ ਵਲੋਂ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਨੂੰ ਆਯੁਸ਼ਮਾਨ ਸਕੀਮ ਅਧੀਨ ਵਧੀਆ ਕੰਮ ਕਰਨ ਵਾਸਤੇ ਸਨਮਾਨਿਤ ਕੀਤੇ ਜਾਣ ਦੇ ਫ਼ੈਸਲੇ ਨੂੰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੌਲਤਪੁਰਾ ਨੀਵਾਂ ਵਿਖੇ ਦੌੜ ਮੁਕਾਬਲੇ ਕਰਵਾਏ

ਮੋਗਾ, 13 ਅਗਸਤ (ਜਸਪਾਲ ਸਿੰਘ ਬੱਬੀ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੌਲਤਪੁਰਾ ਨੀਵਾਂ ਵਿਚ ਵਿਦਿਆਰਥੀ ਭਲਾਈ ਗਰੁੱਪ ਦੇ ਸਹਿਯੋਗ ਨਾਲ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਵਿਦਿਆਰਥੀਆਂ ਦੇ 100 ਮੀਟਰ ਦੌੜ ਮੁਕਾਬਲੇ ਕਰਵਾਏ ਗਏ ਜਿਨ੍ਹਾਂ 'ਚ ...

ਪੂਰੀ ਖ਼ਬਰ »

ਕਿਡਜ਼ੀ ਪ੍ਰੀ ਸਕੂਲ ਬਾਘਾ ਪੁਰਾਣਾ ਵਿਖੇ ਸ਼ਾਨਦਾਰ ਕਾਰਗੁਜ਼ਾਰੀ 'ਤੇ ਹੈੱਡ ਆਫ਼ਿਸ ਦੀ ਟੀਮ ਸੈਲੀਬ੍ਰੇਸ਼ਨ ਕੇਕ ਲੈ ਕੇ ਪਹੁੰਚੀ

ਬਾਘਾ ਪੁਰਾਣਾ, 13 ਅਗਸਤ (ਕਿ੍ਸ਼ਨ ਸਿੰਗਲਾ) - ਕਿਡਜ਼ੀ ਪ੍ਰੀ ਸਕੂਲ ਬਾਘਾ ਪੁਰਾਣਾ ਸਿੱਖਿਆ ਦੇ ਖੇਤਰ ਵਿਚ ਇਕ ਵਿਲੱਖਣ ਦਿ੍ਸ਼ਟੀ ਵਾਲੀ ਸੰਸਥਾ ਹੈ | ਸਕੂਲ ਦੇ ਪਿ੍ੰਸੀਪਲ ਗੁਰਦੇਵ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸਾਡਾ ਜ਼ੋਰ ਵਿਦਿਆਰਥੀਆਂ ਦੀਆਂ ਯੋਗਤਾਵਾਂ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਨਰਿੰਦਰ ਕੌਰ ਦੀ ਅਗਵਾਈ 'ਚ ਰੋਸ ਮਾਰਚ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਮਿਲੇ ਦਿਸ਼ਾ-ਨਿਰਦੇਸ਼ਾਂ 'ਤੇ ਅੱਜ ਪੰਜਾਬ ਦੇ ਸਾਰੇ ਜ਼ਿਲਿ੍ਹਆਂ ...

ਪੂਰੀ ਖ਼ਬਰ »

ਕਰੀਅਰ ਜੋਨ ਦੇ ਵਿਦਿਆਰਥੀ ਨੇ ਹਾਸਲ ਕੀਤੇ ਓਵਰਆਲ 7 ਬੈਂਡ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ) - ਕਰੀਅਰ ਜੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਆਈਲਟਸ ਦੀ ਤਿਆਰੀ ਅਤੇ ਇੰਗਲਿਸ਼ ਕੋਰਸਾਂ ਵਾਸਤੇ ਮੰਨੀ-ਪ੍ਰਮੰਨੀ ਸੰਸਥਾ ਹੈ | ਇਸ ਸਬੰਧੀ ਸੰਸਥਾ ਦੇ ਐਮ.ਡੀ. ਨੇ ਕਿਹਾ ਵਿਦਿਆਰਥੀ ਵਧੀਆ ਬੈਂਡ ਹਾਸਲ ਕਰਨ ਵਾਸਤੇ ਬਹੁਤ ਹੀ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਤੇ ਰੱਖੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ) - ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਦੁਆਰਾ ਚਲਾਈ ਗਈ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਵਿਖੇ ਆਜ਼ਾਦੀ ਦਿਵਸ ਨੂੰ ਬੜੇ ਧੂਮਧਾਮ ਨਾਲ ਮਨਾਇਆ ਗਿਆ | ਇਸ ਵਿਚ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 7 ਬੈਂਡ - ਡੱਲਾ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ) - ਆਈਲਟਸ ਦੀ ਕੋਚਿੰਗ ਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ ਉੱਥੇ ਹੀ ਆਪਣੀਆਂ ਆਈਲਟਸ ਤੇ ਇਮੀਗ੍ਰੇਸ਼ਨ ਦੀਆਂ ਸੇਵਾਵਾਂ ...

ਪੂਰੀ ਖ਼ਬਰ »

ਪੰਜਾਬੀ ਲਿਪੀ ਖੋਜਕਾਰ ਮਾਸਟਰ ਬਿੱਕਰ ਸਿੰਘ ਭਲੂਰ ਦਾ ਪ੍ਰਸ਼ਾਸਨ ਵਲੋਂ 15 ਅਗਸਤ ਨੂੰ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ

ਨੱਥੂਵਾਲਾ ਗਰਬੀ, 13 ਅਗਸਤ (ਸਾਧੂ ਰਾਮ ਲੰਗੇਆਣਾ) - ਪੰਜਾਬੀ ਲਿਪੀ ਸਬੰਧੀ ਵਿਸ਼ੇਸ਼ ਖੋਜ ਕਰਨ ਵਾਲੇ ਪਿੰਡ ਭਲੂਰ ਦੇ ਜੰਮਪਲ ਮਾਸਟਰ ਬਿੱਕਰ ਸਿੰਘ ਭਲੂਰ ਹਾਂਗਕਾਂਗ ਵਾਲੇ ਪੁੱਤਰ ਮਾਤਾ ਬਚਨ ਕੌਰ ਪਿਤਾ ਫੁੰਮਣ ਸਿੰਘ ਦਾ ਪ੍ਰਸ਼ਾਸਨ ਵਲੋਂ 15 ਅਗਸਤ ਨੂੰ ਆਜ਼ਾਦੀ ਦਿਵਸ ...

ਪੂਰੀ ਖ਼ਬਰ »

ਸਪਰਿੰਗ ਫ਼ੀਲਡ ਸਕੂਲ ਵਿਖੇ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ

ਬਾਘਾ ਪੁਰਾਣਾ, 13 ਅਗਸਤ (ਕਿ੍ਸ਼ਨ ਸਿੰਗਲਾ)-ਸਪਰਿੰਗ ਫ਼ੀਲਡ ਕਾਨਵੈਂਟ ਸਕੂਲ ਬਾਘਾ ਪੁਰਾਣਾ ਵਿਖੇ ਬੱਚਿਆਂ ਵਲੋਂ 15 ਅਗਸਤ ਸਬੰਧੀ ਬਹੁਤ ਹੀ ਸੁੰਦਰ ਆਜ਼ਾਦੀ ਦਿਵਸ ਸਮਾਰੋਹ ਦਾ ਆਯੋਜਨ ਕੀਤਾ ਗਿਆ | ਸਮੂਹ ਸਕੂਲ ਨੂੰ ਅਧਿਆਪਕ ਸੁਰਜੀਤ ਸਿੰਘ ਅਤੇ ਅਧਿਆਪਕਾ ਸਿਮਰਜੀਤ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 13 ਅਗਸਤ (ਕਿ੍ਸ਼ਨ ਸਿੰਗਲਾ) - ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰਲੇ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਜੋ ਕਿ ਵਿਦਿਆਰਥੀਆਂ ਨੂੰ ਆਈਲਟਸ ਦੀ ਪ੍ਰੀਖਿਆ ਸਬੰਧੀ ਸ਼ਾਨਦਾਰ ਕੋਚਿੰਗ ਦੇ ਰਹੀ ਹੈ ਅਤੇ ...

ਪੂਰੀ ਖ਼ਬਰ »

ਹਾਰਵਰਡ ਕਾਨਵੈਂਟ ਸਕੂਲ ਵਿਖੇ ਆਜ਼ਾਦੀ ਦਾ ਦਿਹਾੜਾ ਮਨਾਇਆ

ਬਾਘਾ ਪੁਰਾਣਾ, 13 ਅਗਸਤ (ਕਿ੍ਸ਼ਨ ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਹਾਰਵਰਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਭਾਰਤ ਦਾ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਚੇਅਰਮੈਨ ਨਵਦੀਪ ਸਿੰਘ ਬਰਾੜ ਅਤੇ ਪਿ੍ੰਸੀਪਲ ਮੈਡਮ ਨਿਧੀ ...

ਪੂਰੀ ਖ਼ਬਰ »

ਜਗਤ ਸੇਵਕ ਖਾਲਸਾ ਵਿੱਦਿਅਕ ਸੰਸਥਾਵਾਂ ਮਹਿਣਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਮੋਗਾ, 13 ਅਗਸਤ (ਜਸਪਾਲ ਸਿੰਘ ਬੱਬੀ) - ਪੇਂਡੂ ਖੇਤਰ ਦੀ ਨਾਮਵਰ ਸੰਸਥਾਵਾਂ ਜਗਤ ਸੇਵਕ ਖਾਲਸਾ ਕਾਲਜ ਅਤੇ ਜਗਤ ਸੇਵਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਹਿਣਾ ਵਿਖੇ ਲੜਕੀਆਂ ਦਾ ਖੁਸ਼ੀਆਂ ਤੇ ਖੇੜਿਆਂ ਭਰਿਆ ਤੀਆਂ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਰੈੱਡ ਲੀਫ ਆਈਲਟਸ ਸੈਂਟਰ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 7.5 ਬੈਂਡ

ਬਾਘਾ ਪੁਰਾਣਾ, 13 ਅਗਸਤ (ਗੁਰਮੀਤ ਸਿੰਘ ਮਾਣੂੰਕੇ) - ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ 'ਤੇ ਨਾਮਵਰ ਸੰਸਥਾ ਰੈੱਡ ਲੀਫ 7 ਪਲੱਸ ਆਇਲਟਸ ਐਂਡ ਇਮੀਗੇ੍ਰਸ਼ਨ ਸੈਂਟਰ ਬਾਘਾ ਪੁਰਾਣਾ ਦੇ ਵਿਦਿਆਰਥੀ ਨੇ ਚੰਗੇ ਬੈਂਡ ਪ੍ਰਾਪਤ ਕਰਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕੀਤਾ | ...

ਪੂਰੀ ਖ਼ਬਰ »

ਪ੍ਰਫੈਕਟ ਆਇਲਟਸ ਐਂਡ ਇਮੀਗ੍ਰੇਸ਼ਨ ਨੇ ਲਗਵਾਇਆ ਕੈਨੇਡਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 13 ਅਗਸਤ (ਗੁਰਮੀਤ ਸਿੰਘ ਮਾਣੂੰਕੇ) - ਕੋਟਕਪੂਰਾ ਰੋਡ ਬਾਘਾ ਪੁਰਾਣਾ ਵਿਖੇ ਸਥਿਤ ਨਾਮਵਰ ਸੰਸਥਾ ਪ੍ਰਫੈਕਟ ਆਇਲਟਸ ਐਂਡ ਇੰਮੀਗ੍ਰੇਸ਼ਨ ਆਇਲਟਸ ਸੰਸਥਾ ਜਿਸ ਤੋਂ ਹਰ ਹਫ਼ਤੇ ਅਨੇਕਾਂ ਵਿਦਿਆਰਥੀ ਮਨ ਚਾਹੇ ਬੈਂਡ ਪ੍ਰਾਪਤ ਕਰਕੇ ਵੱਖ-ਵੱਖ ਦੇਸ਼ਾਂ 'ਚ ...

ਪੂਰੀ ਖ਼ਬਰ »

ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਮੋਗਾ, 13 ਅਗਸਤ (ਜਸਪਾਲ ਸਿੰਘ ਬੱਬੀ) - ਭਾਰਤ ਸਰਕਾਰ ਵੱਲੋਂ ਘਰ ਘਰ ਤਿਰੰਗਾ ਚਲਾਈ ਮੁਹਿੰਮ ਤਹਿਤ ਐਸ. ਡੀ. ਕਾਲਜ ਫਾਰ ਵੋਮੈਨ ਮੋਗਾ ਵਿਖੇ ਏਕ ਭਾਰਤ ਸਰੇਸ਼ਟ ਭਾਰਤ ਕਮੇਟੀ, ਐਨ. ਸੀ. ਸੀ., ਐਨ. ਐਸ. ਐਸ., ਰੈੱਡ ਰਿਬਨ ਕਲੱਬ, ਆਈ. ਕਿਊ. ਏ. ਸੀ. ਕਮੇਟੀਆਂ ਦੇ ਆਪਸੀ ਸਹਿਯੋਗ ਨਾਲ ...

ਪੂਰੀ ਖ਼ਬਰ »

ਹਲਕੇ ਦੇ ਕੱਚੇ ਅਧਿਆਪਕਾਂ ਦੀ ਖ਼ੁਦ ਆਵਾਜ਼ ਬਣਾਂਗਾ- ਵਿਧਾਇਕ ਲਾਡੀ ਢੋਸ

ਧਰਮਕੋਟ, 13 ਅਗਸਤ (ਪਰਮਜੀਤ ਸਿੰਘ)-ਹਲਕਾ ਧਰਮਕੋਟ ਦੇ ਸਮੂਹ ਕੱਚੇ ਅਧਿਆਪਕਾਂ ਵਲੋਂ ਇਕੱਤਰ ਹੋ ਕੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨਾਲ ਪਾਰਟੀ ਦਫ਼ਤਰ ਧਰਮਕੋਟ ਵਿਖੇ ਆਪਣੀਆਂ ਰੈਗੂਲਰ ਰੁਜ਼ਗਾਰ ਸਬੰਧੀ ਮੰਗਾਂ ਸਮੇਤ ਵਿਭਾਗੀ ਸਮੱਸਿਆਵਾਂ 'ਤੇ ਵਿਚਾਰ ਚਰਚਾ ...

ਪੂਰੀ ਖ਼ਬਰ »

ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਤਿਰੰਗਾ ਵੰਡ ਸਮਾਗਮ ਕਰਵਾਇਆ-ਸੰਜੀਵ ਸੈਣੀ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ) - ਅੱਜ ਸਥਾਨਕ ਬੱਸ ਸਟੈਂਡ ਚੌਕ ਮੋਗਾ ਵਿਖੇ ਐਨ.ਜੀ.ਓ. ਦੇ ਮਹਾਂ ਮੰਚ ਵਜੋਂ ਜਾਣੀ ਜਾਂਦੀ ਸੰਸਥਾ ਮੋਗਾ ਵਿਕਾਸ ਮੰਚ ਵਲੋਂ ਸੰਸਥਾ ਦੇ ਚੇਅਰਮੈਨ ਸੰਜੀਵ ਕੁਮਾਰ ਸੈਣੀ, ਪ੍ਰਧਾਨ ਮਨਜੀਤ ਕਾਂਸਲ, ਮੀਤ ਪ੍ਰਧਾਨ ਰਾਮਪਾਲ ਗੁਪਤਾ, ਜਨਰਲ ਸਕੱਤਰ ਮੇਜਰ ਪ੍ਰਦੀਪ ਸਿੰਘ, ਪ੍ਰਦੀਪ ਬਾਂਸਲ, ਗਗਨ ਨੌਹਰੀਆ, ਗੌਰਵ ਗੁਪਤਾ, ਮੁਖ਼ਤਿਆਰ ਸਿੰਘ, ਐਸ.ਕੇ. ਬਾਂਸਲ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਅਗਵਾਈ ਹੇਠ ਦੇਸ਼ ਦੀ ਆਜ਼ਾਦੀ ਦੇ 75ਵੇਂ ਵਰ੍ਹੇ ਨੂੰ ਸਮਰਪਿਤ 'ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ' ਪੂਰੀ ਧੂਮਧਾਮ ਨਾਲ ਮਨਾਇਆ ਗਿਆ | ਇਸ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਪ੍ਰਧਾਨ ਮਨਜੀਤ ਕਾਂਸਲ ਨੇ ਦੱਸਿਆ ਕਿ ਮੋਗਾ ਵਿਕਾਸ ਮੰਚ ਸ਼ਹਿਰ ਦੀਆਂ ਸਮੂਹ ਸਮਾਜਿਕ, ਧਾਰਮਿਕ, ਵਪਾਰਕ, ਵਿੱਦਿਅਕ, ਨੈਤਿਕ, ਬੌਧਿਕ ਅਤੇ ਅਧਿਆਤਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਅਤੇ ਉੱਚ ਪੱਧਰੀ ਸਮਾਜ ਸੇਵੀ ਸੰਸਥਾਵਾਂ 'ਹਰ ਘਰ ਤਿਰੰਗਾ, ਹਰ ਦਿਲ ਮੇਂ ਤਿਰੰਗਾ' ਮੁਹਿੰਮ ਤਹਿਤ 4000 ਤਿਰੰਗੇ ਵੰਡੇ ਗਏ ਤਾਂ ਜੋ 13 ਤੋਂ 15 ਅਗਸਤ ਤੱਕ ਮੋਗਾ ਦੇ ਹਰ ਘਰ, ਮੋਗਾ ਦੇ ਹਰ ਪਰਿਵਾਰ ਵਿਚ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਦੇਸ਼ ਭਗਤਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਅਣਗਿਣਤ ਕੁਰਬਾਨੀਆਂ ਤੋਂ ਬਾਅਦ ਆਜ਼ਾਦੀ ਦੇ ਮਹਾਨ ਤਿਉਹਾਰ ਦੀ ਪ੍ਰਾਪਤੀ ਅਤੇ ਪ੍ਰਚਾਰ ਪ੍ਰਸਾਰ ਕੀਤਾ ਜਾ ਸਕੇ | ਇਸੇ ਕੜੀ ਵਿਚ ਬੀਤੀ ਸ਼ਾਮ 5 ਵਜੇ ਬੱਸ ਸਟੈਂਡ ਚੌਕ ਵਿਖੇ ਇਕ ਮਨੁੱਖੀ ਚੇਨ ਬਣਾਈ ਗਈ | ਮੋਗਾ ਦੇ ਮੁੱਖ ਬਾਜ਼ਾਰਾਂ, ਗਲੀਆਂ ਅਤੇ ਮੁਹੱਲਿਆਂ ਵਿਚ ਜਥੇਬੰਦੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਵਲੋਂ ਝੰਡੇ ਵੰਡੇ ਗਏ | ਉਨ੍ਹਾਂ ਦੱਸਿਆ ਕਿ ਇਸ ਸਮਾਗਮ ਲਈ ਮੋਗਾ ਵਿਕਾਸ ਮੰਚ ਨਾਲ ਜੁੜੀਆਂ ਸਮੂਹ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਸੰਸਥਾ ਵਲੋਂ ਦਿੱਤੇ ਗਏ ਵੱਖ-ਵੱਖ ਪ੍ਰੋਗਰਾਮਾਂ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਇਸ ਸਮਾਗਮ ਨੂੰ ਸ਼ਾਨਦਾਰ ਬਣਾਉਣ ਲਈ ਮੋਗਾ ਸ਼ਹਿਰ ਦੇ ਆਮ ਲੋਕਾਂ ਵਿਚ ਵੀ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਮੌਕੇ ਬਲੂਮਿੰਗ ਬਡਜ਼ ਸਕੂਲ ਦੇ ਚੇਅਰਪਰਸਨ ਮੈਡਮ ਕਮਲ ਸੈਣੀ, ਪਿ੍ੰਸੀਪਲ ਡਾ. ਹਮੀਲੀਆ ਰਾਣੀ ਤੇ ਸਮੂਹ ਸਟਾਫ਼ ਦੇ ਨਾਲ ਮੁਖ਼ਤਿਆਰ ਸਿੰਘ ਸੇਵਾ-ਮੁਕਤ ਐਸ.ਪੀ., ਗੌਰਵ ਗੁਪਤਾ ਗੁੱਡੂ, ਅਜੇ ਗੁਪਤਾ, ਪਿ੍ਅਵਰਤ ਗੁਪਤਾ, ਬੀ.ਪੀ.ਸੇਠੀ, ਸੁਰਿੰਦਰ ਸਿੰਘ ਬਾਵਾ, ਗੁਰਜੀਤ ਸਿੰਘ, ਐਸ.ਕੇ. ਬਾਂਸਲ, ਸੁਨੀਲ ਕਾਂਸਲ, ਸਾਹਿਲ ਗਰਗ, ਪੰਜਾਬ ਮਸੀਹ, ਹਰੀਸ਼ ਕਾਂਸਲ, ਯਸ਼ਪਾਲ ਸੈਣੀ, ਸੁਖਜਿੰਦਰ ਸਿੰਘ, ਨਵਦੀਪ ਸਿੰਘ, ਅਮਨਦੀਪ ਸਿੰਘ, ਰਾਜਨ ਅਰੋੜਾ, ਸੀਮਾ ਸ਼ਰਮਾ, ਨੀਲਮ ਗੁਪਤਾ, ਸਾਕਸ਼ੀ ਸ਼ਰਮਾ, ਅਨੀਤਾ ਗੁਪਤਾ, ਰਾਕੇਸ਼ ਗੁਪਤਾ, ਪਰਵ ਗੁਪਤਾ, ਜਗਪਾਲ ਸਿੰਘ ਸਿੱਧੂ, ਨਿਰੰਕਾਰ ਸਿੰਘ, ਸਤਨਾਮ ਸਿੰਘ, ਗੁਰੂ ਪ੍ਰਤਾਪ ਸਿੰਘ, ਅਰਜੁਨ ਕੁਮਾਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ | ਸਮਾਗਮ ਨੂੰ ਸਫਲ ਬਣਾਉਣ ਲਈ ਬਲੂਮਿੰਗ ਬਡਜ਼ ਸਕੂਲ ਸੰਸਥਾ ਦੇ ਅਧਿਆਪਕਾਂ ਅਤੇ ਵੱਖ-ਵੱਖ ਸੰਸਥਾਵਾਂ ਦੇ ਅਹੁਦੇਦਾਰਾਂ ਨੇ ਵਿਸ਼ੇਸ਼ ਭੂਮਿਕਾ ਨਿਭਾਈ | ਸਮਾਗਮ ਨੂੰ ਸਫਲ ਬਣਾਉਣ ਲਈ ਪ੍ਰਬੰਧਕੀ ਮੰਡਲ ਵਲੋਂ ਪੁਲਿਸ ਪ੍ਰਸ਼ਾਸਨ, ਪਿ੍ੰਟ ਅਤੇ ਸੋਸ਼ਲ ਮੀਡੀਆ ਅਤੇ ਚੁਣੇ ਗਏ ਮੈਂਬਰਾਂ ਦਾ ਪੂਰਨ ਸਹਿਯੋਗ ਲਈ ਵਿਸ਼ੇਸ਼ ਧੰਨਵਾਦ ਕੀਤਾ ਗਿਆ |

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX