ਤਾਜਾ ਖ਼ਬਰਾਂ


ਹੈਦਰਾਬਾਦ : ਈ.ਡੀ. ਨੇ ਅਭਿਨੇਤਾ ਵਿਜੇ ਦੇਵਰਕੋਂਡਾ ਤੋਂ 9 ਘੰਟੇ ਤੋਂ ਵੱਧ ਸਮੇਂ ਤੱਕ ਕੀਤੀ ਪੁੱਛਗਿੱਛ
. . .  1 day ago
ਐੱਫ. ਏ. ਟੀ. ਐੱਫ. ਨੇ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ 'ਤੇ ਚੀਨ ਦੀ ਤਰੱਕੀ ਨੂੰ ਮੁੜ ਦਿੱਤਾ ਦਰਜਾ
. . .  1 day ago
ਪ੍ਰਸਿੱਧ ਪੱਤਰਕਾਰ ਰਵੀਸ਼ ਕੁਮਾਰ ਨੇ ਐਨ. ਡੀ. ਟੀ. ਵੀ. ਤੋਂ ਦਿੱਤਾ ਅਸਤੀਫਾ
. . .  1 day ago
ਭਾਰਤ ਦੀ ਅਰਥਵਿਵਸਥਾ ਜੁਲਾਈ-ਸਤੰਬਰ ਤਿਮਾਹੀ 'ਚ 6.3 ਫੀਸਦੀ 'ਤੇ ਆਈ
. . .  1 day ago
3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਔਰਤ ਨੂੰ ਉਮਰ ਕੈਦ
. . .  1 day ago
ਫ਼ਾਜ਼ਿਲਕਾ, 30 ਨਵੰਬਰ (ਪ੍ਰਦੀਪ ਕੁਮਾਰ) - 3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਇਕ ਔਰਤ ਨੂੰ ਫ਼ਾਜ਼ਿਲਕਾ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਉਮਰ ...
ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਚਲਾਈਆਂ ਗੋਲੀਆਂ
. . .  1 day ago
ਕਰਨਾਲ , 30 ਨਵੰਬਰ ( ਗੁਰਮੀਤ ਸਿੰਘ ਸੱਗੂ ) - ਬੀਤੀ ਰਾਤ ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਮੇਰਠ ਰੋੜ ’ਤੇ ਲੁੱਟ ਦੀ ਨੀਅਤ ਨਾਲ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਗੋਲੀਆਂ ਚਲਾ ਕੇ ਦੋ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ...
ਸੇਨੂੰ ਦੁੱਗਲ ਨੇ ਡਿਪਟੀ ਕਮਿਸ਼ਨਰ ਵੱਜੋਂ ਸੰਭਾਲਿਆ ਅਹੁਦਾ
. . .  1 day ago
ਫ਼ਾਜ਼ਿਲਕਾ, 30 ਨਵੰਬਰ- ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁੱਹਈਆ ਕਰਵਾਉਣ ਦਾ ਅਹਿਦ ਲੈਂਦਿਆਂ ਸੇਨੂੰ ਦੁੱਗਲ ਆਈ. ਏ. ਐਸ....
ਅੰਮ੍ਰਿਤਸਰ : ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਵਿਵਾਦਿਤ ਬਿਆਨ 'ਤੇ ਮੰਗੀ ਮੁਆਫ਼ੀ
. . .  1 day ago
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਚ ਮੁੱਕੇਬਾਜ਼ ਨਿਖਤ ਜ਼ਰੀਨ ਨੂੰ ਅਰਜੁਨ ਪੁਰਸਕਾਰ ਕੀਤਾ ਪ੍ਰਦਾਨ
. . .  1 day ago
ਈ.ਡੀ. ਨੇ ਬੀ.ਐੱਸ.4 ਵਾਹਨਾਂ ਦੇ ਮਾਮਲੇ ’ਚ ਜੁੜੀਆਂ ਫਰਮਾਂ ਦੇ ਰੈਡੀ ਪਰਿਵਾਰਕ ਮੈਂਬਰਾਂ ਦੀਆਂ 22.10 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਕੁਰਕ
. . .  1 day ago
ਕਵੇਟਾ ਆਤਮਘਾਤੀ ਧਮਾਕਾ : ਮਰਨ ਵਾਲਿਆਂ ਦੀ ਗਿਣਤੀ 3 ਹੋਈ, 27 ਜ਼ਖਮੀ
. . .  1 day ago
ਮੁੱਖ ਮੰਤਰੀ ਦੀ ਕੋਠੀ ਅੱਗੇ ਮਜ਼ਦੂਰਾਂ ਉੱਤੇ ਜੰਮ ਕੇ ਵਰ੍ਹੀਆਂ ਡਾਂਗਾਂ
. . .  1 day ago
ਸੰਗਰੂਰ, 30 ਨਵੰਬਰ( ਦਮਨਜੀਤ ਸਿੰਘ ) - ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ ਅੱਜ ਪੁਲਿਸ ਵਲੋਂ ਪੇਂਡੂ ਅਤੇ ਖੇਤ ਮਜ਼ਦੂਰਾਂ ਉੱਤੇ ਜੰਮ ਕੇ ਲਾਠੀਆਂ ਵਰ੍ਹਾਈਆਂ ਗਈਆਂ । ਮਜ਼ਦੂਰਾਂ ਵਲੋਂ ਅੱਜ ...
ਐਡਵੋਕੇਟ ਧਾਮੀ ਨੇ ਦਾਸਤਾਨ-ਏ-ਸਰਹਿੰਦ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਕੀਤੀ ਮੰਗ
. . .  1 day ago
ਅੰਮ੍ਰਿਤਸਰ, 30 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫ਼ਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ...
ਚੀਨ ਦੇ ਸਾਬਕਾ ਰਾਸ਼ਟਰਪਤੀ ਦਾ ਦਿਹਾਂਤ
. . .  1 day ago
ਸ਼ੰਘਾਈ, 30 ਨਵੰਬਰ- ਚੀਨੀ ਸਰਕਾਰੀ ਮੀਡੀਆ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਚੀਨ ਦੇ ਸਾਬਕਾ ਰਾਸ਼ਟਰਪਤੀ ਜਿਆਂਗ ਜ਼ੇਮਿਨ...
ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਦਾ ਵਿਵਾਦਿਤ ਬਿਆਨ
. . .  1 day ago
ਅੰਮ੍ਰਿਤਸਰ, 30 ਨਵੰਬਰ-ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਵਿਵਾਦਿਤ ਬਿਆਨ ਦਿੱਤਾ ਹੈ। ਵਿਵਾਦਿਤ ਬਿਆਨ ਵਿਚ ਉਨ੍ਹਾਂ ਪੰਜਾਬੀਆਂ ਨੂੰ ਬੇਵਕੂਫ਼ ਕੌਮ ਕਹਿੰਦੇ ਹੋਏ ਕਿਹਾ ਕਿ ਪੰਜਾਬੀਆਂ ਤੋਂ ਵੱਡੀ ਬੇਵਕੂਫ਼ ਕੌਮ ਕੋਈ ਨਹੀਂ। ਮੁਫ਼ਤ ਬਿਜਲੀ ਨੇ ਕਿਸਾਨਾਂ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਤੀਜਾ ਇਕ ਦਿਨਾਂ ਮੈਚ ਰੱਦ, ਨਿਊਜ਼ੀਲੈਂਡ ਨੇ 1-0 ਨਾਲ ਜਿੱਤੀ ਲੜੀ
. . .  1 day ago
ਕ੍ਰਾਈਸਟਚਰਚ, 30 ਨਵੰਬਰ-ਮੀਂਹ ਕਾਰਨ ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਸਰਾ ਇਕ ਦਿਨਾਂ ਮੈਚ ਰੱਦ ਹੋ ਗਿਆ। ਇਸ ਦੇ ਨਾਲ ਹੀ ਨਿਊਜ਼ੀਲੈਂਡ ਨੇ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ 1-0 ਨਾਲ ਜਿੱਤ...
ਕ੍ਰਾਈਮ ਬ੍ਰਾਂਚ ਵਲੋਂ ਫ਼ਰਜ਼ੀ ਵੀਜ਼ਾ ਰੈਕੇਟ ਦਾ ਪਰਦਾਫ਼ਾਸ਼
. . .  1 day ago
ਨਵੀਂ ਦਿੱਲੀ, 30 ਨਵੰਬਰ- ਕ੍ਰਾਈਮ ਬ੍ਰਾਂਚ ਨੇ ਫ਼ਰਜ਼ੀ ਵੀਜ਼ਾ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ ਮਾਸਟਰਮਾਈਂਡ ਸਮੇਤ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਵੱਖ-ਵੱਖ ਦੇਸ਼ਾਂ ਦੇ ਲਗਭਗ 300...
ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 30 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਐਲਾਨ ਕੀਤਾ ਹੈ। ਸੁਖਬੀਰ ਸਿੰਘ ਬਾਦਲ ਦੇ ਐਲਾਨ ਮੁਤਾਬਿਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਾਰਟੀ ਦੇ ਮੁੱਖ ਸਰਪ੍ਰਸਤ...
ਬਿਲਕਿਸ ਬਾਨੋ ਵਲੋਂ 11 ਦੋਸ਼ੀਆਂ ਦੀ ਰਿਹਾਈ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ 'ਚ ਪਹੁੰਚ
. . .  1 day ago
ਨਵੀਂ ਦਿੱਲੀ, 30 ਨਵੰਬਰ -ਬਿਲਕਿਸ ਬਾਨੋ ਨੇ 2002 ਦੇ ਗੁਜਰਾਤ ਦੰਗਿਆਂ ਵਿਚ ਉਸ ਨਾਲ ਸਮੂਹਿਕ ਜਬਰ ਜਨਾਹ ਦੇ ਦੋਸ਼ੀ 11 ਵਿਅਕਤੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿਚ ਪਹੁੰਚ...
ਕੇਰਲ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਦੇ ਅਹੁਦੇ ਤੋਂ ਹਟਾਉਣ ਵਾਲਾ ਬਿੱਲ ਵਿਧਾਨ ਸਭਾ ਸੈਸ਼ਨ 'ਚ ਪੇਸ਼ ਕਰਨ ਦਾ ਫ਼ੈਸਲਾ
. . .  1 day ago
ਤਿਰੂਵਨੰਤਪੁਰਮ, 30 ਨਵੰਬਰ-ਕੇਰਲ ਕੈਬਨਿਟ ਨੇ ਵਿਧਾਨ ਸਭਾ ਸੈਸ਼ਨ ਵਿਚ ਇਕ ਬਿੱਲ ਪੇਸ਼ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਵਿਚ ਰਾਜ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਸਿੱਖਿਆ ਦੇ ਖੇਤਰ ਦੇ ਮਾਹਿਰ ਹੋਣਗੇ। ਇਸ ਨਾਲ ਰਾਜਪਾਲ ਨੂੰ ਚਾਂਸਲਰ...
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸੁਪਰੀਮ ਕੋਰਟ 'ਚ ਡੀ.ਐਮ.ਕੇ. ਦੀ ਪਟੀਸ਼ਨ
. . .  1 day ago
ਨਵੀਂ ਦਿੱਲੀ, 30 ਨਵੰਬਰ-ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸੁਪਰੀਮ ਕੋਰਟ ਵਿਚ ਪਟੀਸ਼ਨ 'ਚ ਡੀ.ਐਮ.ਕੇ. ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ 2019 ਦਾ ਨਾਗਰਿਕਤਾ ਸੋਧ ਕਾਨੂੰਨ "ਮਨਮਾਨੀ" ਹੈ ਕਿਉਂਕਿ ਇਹ ਭਾਰਤ ਵਿਚ ਰਹਿ ਰਹੇ ਸ਼੍ਰੀਲੰਕਾਈ ਤਾਮਿਲਾਂ ਨੂੰ ਸ਼ਰਨਾਰਥੀ ਮੰਨਦੇ ਹੋਏ ਸਿਰਫ਼...
ਕਾਂਗਰਸ ਅਣਉਚਿਤ ਸ਼ਬਦਾਂ ਦੀ ਵਰਤੋਂ ਕਰ ਰਹੀ ਹੈ-ਖੜਗੇ ਦੇ ਬਿਆਨ 'ਤੇ ਰਾਜਨਾਥ ਸਿੰਘ
. . .  1 day ago
ਅਹਿਮਦਾਬਾਦ, 30 ਨਵੰਬਰ-ਗੁਜਰਾਤ ਚੋਣਾਂ ਦੇ ਪ੍ਰਚਾਰ ਦੌਰਾਨ ਭਾਜਪਾ ਆਗੂ ਅਤੇ ਰੱਖਿਆ ਮੰਤਰੀ ਰਾਜੰਨਾਥ ਸਿੰਘ ਨੇ ਅਹਿਮਦਾਬਾਦ ਵਿਖੇ ਕਿਹਾ ਕਿ ਕਾਂਗਰਸ ਅਣਉਚਿਤ ਸ਼ਬਦਾਂ ਦੀ ਵਰਤੋਂ ਕਰ ਰਹੀ ਹੈ। ਅਣਉਚਿਤ ਸ਼ਬਦਾਂ ਦੀ ਵਰਤੋਂ ਕਰਨਾ ਸਿਹਤਮੰਦ ਰਾਜਨੀਤੀ ਦੀ ਨਿਸ਼ਾਨੀ ਨਹੀਂ ਹੈ। ਕਾਂਗਰਸ...
ਵਿਸ਼ਵ ਸਿੱਖ ਕਾਨਫ਼ਰੰਸ 3 ਤੋਂ 5 ਦਸੰਬਰ ਤੱਕ
. . .  1 day ago
ਅੰਮ੍ਰਿਤਸਰ, 30 ਨਵੰਬਰ ( ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ 3 ਤੋਂ 5 ਦਸੰਬਰ ਤੱਕ ਤਿੰਨ ਦਿਨਾਂ ਵਿਸ਼ਵ ਸਿੱਖ ਕਾਨਫ਼ਰੰਸ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਅੱਜ ਇਥੇ ਜਾਣਕਾਰੀ ਦਿੰਦਿਆਂ ਚੀਫ਼ ਖ਼ਾਲਸਾ ਦੀਵਾਨ...
ਕਸ਼ਮੀਰੀ ਪੰਡਤਾਂ ਵਲੋਂ 'ਕਸ਼ਮੀਰ ਫਾਈਲਜ਼' ਸੰਬੰਧੀ ਨਦਾਵ ਲੈਪਿਡ ਦੀ ਟਿੱਪਣੀ ਦੀ ਨਿੰਦਾ
. . .  1 day ago
ਜੰਮੂ, 30 ਨਵੰਬਰ-ਜੰਮੂ ਵਿਚ ਕਸ਼ਮੀਰੀ ਪੰਡਤਾਂ ਨੇ 'ਕਸ਼ਮੀਰ ਫਾਈਲਜ਼' ਸੰਬੰਧੀ ਅੰਤਰਰਾਸ਼ਟਰੀ ਫ਼ਿਲਮ ਮੇਲੇ ਦੇ ਜਿਊਰੀ ਮੁਖੀ ਨਦਾਵ ਲੈਪਿਡ ਦੀ ਟਿੱਪਣੀ ਦੀ ਨਿੰਦਾ ਕੀਤੀ ਕੀਤੀ ਹੈ।ਕਸ਼ਮੀਰੀ ਪੰਡਤਾਂ ਦਾ...
ਤਰਨਤਾਰਨ ’ਚ ਐਨ.ਆਈ.ਏ.ਦੀ ਕਾਰਵਾਈ ਤੋਂ ਖਫ਼ਾ ਸੁਨਾਮ ਦੇ ਵਕੀਲਾਂ ਨੇ ਕੰਮਕਾਜ ਕੀਤਾ ਠੱਪ
. . .  1 day ago
ਸੁਨਾਮ ਊਧਮ ਸਿੰਘ ਵਾਲਾ, 30 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਾਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਨੇ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਤਰਲੋਕ ਸਿੰਘ ਭੰਗੂ ਦੀ ਅਗਵਾਈ ਵਿਚ ਐਨ.ਆਈ.ਏ.ਵਲੋਂ ਤਰਨਤਾਰਨ ਦੇ ਵਕੀਲ ਦੇ ਘਰ ਕੀਤੀ ਗਈ ਛਾਪੇਮਾਰੀ ਦੀ ਕਾਰਵਾਈ ਦੇ ਵਿਰੋਧ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ \'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਕਪੂਰਥਲਾ / ਫਗਵਾੜਾ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਮੈਂਬਰਾਂ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵਲੋਂ ਰੋਸ ਵਿਖਾਵਾ

ਕਪੂਰਥਲਾ, 13 ਅਗਸਤ (ਅਮਰਜੀਤ ਕੋਮਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੱਦੇ 'ਤੇ ਅੱਜ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਮੈਂਬਰ ਜਥੇ: ਜਰਨੈਲ ਸਿੰਘ ਡੋਗਰਾਂਵਾਲਾ, ਅੰਤਿ੍ੰਗ ਕਮੇਟੀ ਦੀ ਮੈਂਬਰ ਗੁਰਪ੍ਰੀਤ ਕੌਰ ਰੂਹੀ ਤੇ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ ਤੋਂ ਚੋਰਾਂ ਵਲੋਂ ਚੋਰੀ ਦੀ ਅਸਫਲ ਕੋਸ਼ਿਸ਼

ਭੁਲੱਥ, 13 ਅਗਸਤ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਦੀ ਕਮਰਾਏ ਸੜਕ ਤੇ ਇਕ ਕਰਿਆਨੇ ਦੀ ਦੁਕਾਨ ਤੋਂ ਚੋਰਾਂ ਵਲੋਂ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ ਪ੍ਰੰਤੂ ਦੁਕਾਨ ਦੇ ਤਾਲੇ ਨਾਂ ਟੁੱਟਣ ਕਾਰਨ ਉਨ੍ਹਾਂ ਵਲੋਂ ਕੀਤੀ ਗਈ ਇਹ ਕੋਸ਼ਿਸ਼ ਅਸਫਲ ਹੋ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ

ਕਪੂਰਥਲਾ, 13 ਅਗਸਤ (ਅਮਨਜੋਤ ਸਿੰਘ ਵਾਲੀਆ)-ਜ਼ਿਲ੍ਹੇ ਵਿਚ ਕੋਰੋਨਾ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਜ਼ਿਲ੍ਹੇ ਵਿਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 57 ਹੋ ਗਈ ਹੈ ਤੇ ਅੱਜ ਵੱਖ-ਵੱਖ ਹਸਪਤਾਲਾਂ ਤੋਂ 13 ਮਰੀਜ਼ਾਂ ਨੂੰ ਸਿਹਤਯਾਬ ਹੋਣ 'ਤੇ ਛੁੱਟੀ ਦਿੱਤੀ ਗਈ ...

ਪੂਰੀ ਖ਼ਬਰ »

ਧੰਨ ਮਾਤਾ ਗੁਜਰੀ ਜੀ ਚੈਰੀਟੇਬਲ ਟਰੱਸਟ ਡਾਇਲੈਸਿਸ ਸੈਂਟਰ ਦੁਆਰਾ ਖੂਨ ਸਾਫ਼ ਕਰ ਕੇ ਬਚਾਅ ਰਿਹੈ ਮਰੀਜ਼ਾਂ ਦੀਆਂ ਜ਼ਿੰਦਗੀਆਂ

ਨਵਾਂਸ਼ਹਿਰ, 13 ਅਗਸਤ (ਗੁਰਬਖਸ਼ ਸਿੰਘ ਮਹੇ)- ਧੰਨ ਮਾਤਾ ਗੁਜਰੀ ਜੀ ਚੈਰੀਟੇਬਲ ਟਰੱਸਟ ਜਗਰਾਉਂ 6 ਜ਼ਿਲਿ੍ਹਆਂ ਦੇ ਗੁਰਦਿਆਂ ਦੇ ਸੈਂਕੜੇ ਮਰੀਜ਼ਾਂ ਦਾ ਖ਼ੂਨ ਸਾਫ਼ ਕਰਕੇ ਉਨ੍ਹਾਂ ਦੀਆਂ ਜ਼ਿੰਦਗੀਆਂ ਦੀ ਸ਼ੰਮ੍ਹਾ ਨੂੰ ਜੱਗਦਾ ਰੱਖ ਰਿਹਾ ਹੈ | ਇਹ ਟਰੱਸਟ ...

ਪੂਰੀ ਖ਼ਬਰ »

ਜੀ.ਡੀ.ਆਰ.ਡੇ. ਬੋਰਡਿੰਗ ਪਬਲਿਕ ਸਕੂਲ ਵਿਖੇ 15 ਅਗਸਤ ਸਬੰਧੀ ਸਮਾਗਮ ਕਰਵਾਇਆ

ਫਗਵਾੜਾ, 13 ਅਗਸਤ (ਤਰਨਜੀਤ ਸਿੰਘ ਕਿੰਨੜਾ)-ਜੀ.ਡੀ.ਆਰ.ਡੇ. ਬੋਰਡਿੰਗ ਪਬਲਿਕ ਸਕੂਲ ਆਦਰਸ਼ ਨਗਰ ਫਗਵਾੜਾ ਵਿਚ 15 ਅਗਸਤ ਸਬੰਧੀ ਸਮਾਗਮ ਧੂਮ-ਧਾਮ ਨਾਲ ਕਰਵਾਇਆ ਗਿਆ | ਇਸ ਮੌਕੇ ਲੋਟਸ ਹਾਊਸ ਦੀ ਇੰਚਾਰਜ ਬਬੀਤਾ ਸੈਣੀ ਦੀ ਦੇਖ-ਰੇਖ ਹੇਠ ਮੈਡਮ ਜਸਵਿੰਦਰ ਨੇ ਵਿਦਿਆਰਥੀਆਂ ...

ਪੂਰੀ ਖ਼ਬਰ »

ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨ ਲਈ ਨੌਜਵਾਨਾਂ ਦੀ ਭੂਮਿਕਾ ਨੂੰ ਯਕੀਨੀ ਬਣਾਉਣ ਦੀ ਲੋੜ-ਡਾ: ਬਲਦੇਵ ਸਿੰਘ ਢਿੱਲੋਂ

ਕਪੂਰਥਲਾ, 13 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਯੁਵਾ ਦਿਵਸ ਦੇ ਸਬੰਧ ਵਿਚ ਕਾਲਜ ਵਿਚ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਕਾਲਜ ਦੇ ਪਿ੍ੰਸੀਪਲ ਡਾ: ਬਲਦੇਵ ...

ਪੂਰੀ ਖ਼ਬਰ »

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਹਰ ਘਰ ਤਿਰੰਗਾ ਮੁਹਿਮ ਨੂੰ ਸਫਲ ਬਣਾਉਣ-ਸੰਧੂ

ਕਪੂਰਥਲਾ, 13 ਅਗਸਤ (ਵਿ.ਪ੍ਰ.)-ਆਜ਼ਾਦੀ ਦੀ 75ਵੀਂ ਵਰ੍ਹੇਗੰਢ 'ਤੇ ਕੇਂਦਰ ਸਰਕਾਰ ਵਲੋਂ 'ਹਰ ਘਰ 'ਤੇ ਤਿਰੰਗਾ' ਮੁਹਿਮ ਤਹਿਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਕਪੂਰਥਲਾ ਦੇ ਦਫ਼ਤਰ ਵਿਚ ਹਰਜਿੰਦਰ ਸਿੰਘ ਸੰਧੂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਪੂਰਥਲਾ ਦੀ ਅਗਵਾਈ ...

ਪੂਰੀ ਖ਼ਬਰ »

ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਦੇ ਸਬੰਧ ਵਿਚ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਕੱਢੀ ਤਿਰੰਗਾ ਯਾਤਰਾ

ਕਪੂਰਥਲਾ, 13 ਅਗਸਤ (ਵਿ.ਪ੍ਰ.)-ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਦੇ ਸਬੰਧ ਵਿਚ ਸ਼ਹਿਰ ਦੀਆਂ ਵੱਖ-ਵੱਖ ਰਾਜਨੀਤਿਕ, ਸਮਾਜਿਕ, ਧਾਰਮਿਕ ਜਥੇਬੰਦੀਆਂ ਤੇ ਮੰਦਿਰਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਸਨਾਤਨ ਧਰਮ ਸਭਾ ਤੋਂ ਕੱਢੀ ਗਈ ਵਿਸ਼ਾਲ ਤਿਰੰਗਾ ਯਾਤਰਾ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਸਬੰਧੀ ਹੋਣ ਵਾਲੀ ਪਰੇਡ ਦੀ ਕੀਤੀ ਗਈ ਫ਼ੁਲ ਡਰੈੱਸ ਰਿਹਰਸਲ

ਭੁਲੱਥ, 13 ਅਗਸਤ (ਮਨਜੀਤ ਸਿੰਘ ਰਤਨ)-ਸਬ ਡਵੀਜ਼ਨ ਭੁਲੱਥ ਵਿਖੇ ਆਜ਼ਾਦੀ ਦਿਹਾੜੇ ਤੇ ਕੀਤੀ ਜਾਣ ਵਾਲੀ ਪਰੇਡ ਦੀ ਫ਼ੁਲ ਡਰੈੱਸ ਰਿਹਰਸਲ ਸਰਕਾਰੀ ਕਾਲਜ ਭੁਲੱਥ ਵਿਖੇ ਕੀਤੀ ਗਈ | ਇਸ ਫ਼ੁਲ ਡਰੈੱਸ ਰਿਹਰਸਲ ਵਿਚ ਪੰਜਾਬ ਪੁਲਿਸ, ਐਨ.ਸੀ.ਸੀ. ਅਤੇ ਵੱਖ-ਵੱਖ ਸਕੂਲਾਂ ਦੇ ...

ਪੂਰੀ ਖ਼ਬਰ »

ਉੱਘੇ ਕਾਂਗਰਸ ਆਗੂ ਮਾਸਟਰ ਜਗੀਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ 16 ਨੂੰ

ਕਪੂਰਥਲਾ, 13 ਅਗਸਤ (ਵਿ.ਪ੍ਰ.)-ਕੇਂਦਰੀ ਸਹਿਕਾਰੀ ਬੈਂਕ ਫੱਤੂਢੀਂਗਾ ਦੇ ਮੈਨੇਜਰ ਜਸਵੰਤ ਸਿੰਘ ਤੇ ਜਸਬੀਰ ਸਿੰਘ ਦੇ ਪਿਤਾ ਉੱਘੇ ਕਾਂਗਰਸੀ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾਸਟਰ ਜਗੀਰ ਸਿੰਘ ਸ਼ਿਕਾਰਪੁਰ (ਟਿੱਬਾ) ਜਿਨ੍ਹਾਂ ਦਾ ਬੀਤੇ ਦਿਨੀਂ ਕਪੂਰਥਲਾ ...

ਪੂਰੀ ਖ਼ਬਰ »

ਦੋਆਬਾ, ਮਾਝਾ ਦੇ ਬਿਜਲੀ ਮਾਮਲੇ ਰੱਖੇ ਜਾਣਗੇ 17 ਦੀ ਮੀਟਿੰਗ 'ਚ

ਜਲੰਧਰ, 13 ਅਗਸਤ (ਸ਼ਿਵ)- ਬਿਜਲੀ ਮਾਮਲਿਆਂ ਦੀ ਸੁਣਵਾਈ ਕਰਨ ਲਈ ਸੀ. ਸੀ. ਜੀ. ਆਰ. ਐਫ. ਦੀ 17 ਅਗਸਤ ਨੂੰ ਸ਼ਕਤੀ ਸਦਨ ਜਲੰਧਰ ਵਿਚ ਮੀਟਿੰਗ ਹੋ ਰਹੀ ਹੈ | ਇਸ 'ਚ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਤੇ ਐੱਸ. ਈ. ਐੱਸ. ਨਗਰ ਸਰਕਲਾਂ ਦੇ ਮਾਮਲਿਆਂ ਦੀ ਸੁਣਵਾਈ ਹੋਵੇਗੀ | ਬਾਰਡਰ ਜ਼ੋਨ ਪਾਵਰਕਾਮ ਅੰਮਿ੍ਤਸਰ ਦੇ ਅਧੀਨ ਪੈਂਦੇ ਸਰਕਲ ਸਿਟੀ ਸਰਕਲ ਅੰਮਿ੍ਤਸਰ, ਸਬ ਅਰਬਨ ਅੰਮਿ੍ਤਸਰ, ਤਰਨਤਾਰਨ, ਸਰਕਲ ਤੇ ਗੁਰਦਾਸਪੁਰ ਸਰਕਲ ਦੇ ਮਾਮਲਿਆਂ ਨੂੰ ਮੀਟਿੰਗ ਵਿਚ ਰੱਖਿਆ ਜਾਵੇਗਾ | ਮੀਟਿੰਗ 'ਚ ਬਿਜਲੀ ਦੇ ਗ਼ਲਤ ਬਿਲਿੰਗ, ਗ਼ਲਤ ਟੈਰਿਫ਼, ਸਰਵਿਸ ਕੁਨੈਕਸ਼ਨ ਚਾਰਜਿਜ਼, ਮੀਟਰ ਤੇ ਸੀ. ਟੀ. ਪੀ. ਟੀ. 'ਚ ਖ਼ਰਾਬੀ, ਖਪਤ ਮੁਤਾਬਿਕ ਸਕਿਉਰਿਟੀ ਵਿਚ ਫ਼ਰਕ, ਸਪਲੀਮੈਂਟਰੀ ਰਕਮਾਂ ਤੇ ਹੋਰ ਚਾਰਜਿਜ਼ ਨਾਲ ਸਬੰਧਿਤ ਕੇਸ ਮੀਟਿੰਗ 'ਚ ਰੱਖੇ ਜਾਣਗੇ | ਇਸ ਤੋਂ ਇਲਾਵਾ ਫੋਰਮ ਵਲੋਂ ਉਪਰੋਕਤ ਹਲਕਿਆਂ ਦੇ ਨਵੇਂ ਕੇਸ ਵੀ ਰਜਿਸਟਰ ਕੀਤੇ ਜਾਣਗੇ |

ਖ਼ਬਰ ਸ਼ੇਅਰ ਕਰੋ

 

ਸੰਤ ਹੀਰਾ ਦਾਸ ਕੰਨਿਆ ਮਹਾਂਵਿਦਿਆਲਾ ਵਿਖੇ ਲਾਇਆ ਤੀਆਂ ਦਾ ਮੇਲਾ

ਕਾਲਾ ਸੰਘਿਆਂ, 13 ਅਗਸਤ (ਸੰਘਾ)-ਸਥਾਨਕ ਸੰਤ ਹੀਰਾ ਦਾਸ ਕੰਨਿਆਂ ਮਹਾਂਵਿਦਿਆਲਾ ਤੇ ਕਾਲਜੀਏਟ ਸਕੂਲ ਵਿਖੇ ਪਿ੍ੰਸੀਪਲ ਬਲਜਿੰਦਰ ਕੌਰ ਸਚਦੇਵਾ (ਕਾਲਜ) ਤੇ ਕਾਲਜੀਏਟ ਪਿ੍ੰਸੀਪਲ ਬਲਜਿੰਦਰ ਕੌਰ ਸੇਖੋਂ ਦੀ ਅਗਵਾਈ ਹੇਠ ਤੀਆਂ ਦਾ ਮੇਲਾ ਕਰਾਇਆ ਗਿਆ | ਜਿਸ ਵਿਚ ਨੀਲਮ ...

ਪੂਰੀ ਖ਼ਬਰ »

ਯੂਥ ਅਕਾਲੀ ਆਗੂ ਇੰਦਰਦੀਪ ਸਿੰਘ ਕੰਬੋਜ ਨਹੀਂ ਰਹੇ

ਫਗਵਾੜਾ, 13 ਅਗਸਤ (ਅਸ਼ੋਕ ਕੁਮਾਰ ਵਾਲੀਆ)-ਯੂਥ ਅਕਾਲੀ ਦਲ (ਬੀ.ਸੀ.) ਵਿੰਗ ਸਰਕਲ ਫਗਵਾੜਾ ਸ਼ਹਿਰੀ (ਪੱਛਮੀ) ਦੇ ਪ੍ਰਧਾਨ ਇੰਦਰਦੀਪ ਸਿੰਘ ਕੰਬੋਜ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਉਹ 35 ਸਾਲਾ ਦੇ ਸਨ ਉਹ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ | ਉਹ ਆਪਣੇ ਪਿੱਛੇ ...

ਪੂਰੀ ਖ਼ਬਰ »

ਨਿਹੰਗ ਜਥੇਬੰਦੀਆਂ ਵਲੋਂ ਸੁਭਾਨਪੁਰ ਨਜ਼ਦੀਕ ਜੀ.ਟੀ. ਰੋਡ 'ਤੇ ਲਗਾਇਆ ਧਰਨਾ

ਢਿਲਵਾਂ, 13 ਅਗਸਤ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਅੱਜ ਬਾਅਦ ਦੁਪਹਿਰ ਅੰਮਿ੍ਤਸਰ ਜਲੰਧਰ ਮੁੱਖ ਰਾਸ਼ਟਰੀ ਰਾਜ ਮਾਰਗ 'ਤੇ ਪੈਂਦੇ ਸੁਭਾਨਪੁਰ ਨਜ਼ਦੀਕ ਵੱਖ-ਵੱਖ ਨਿਹੰਗ ਜਥੇਬੰਦੀਆਂ ਵਲੋਂ ਰਾਸ਼ਟਰੀ ਰਾਜ ਮਾਰਗ ਨੂੰ ਬੰਦ ਕਰਕੇ ਧਰਨਾ ਲਗਾਇਆ ਗਿਆ | ਜਾਣਕਾਰੀ ...

ਪੂਰੀ ਖ਼ਬਰ »

ਟਰੇਨ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ

ਫਗਵਾੜਾ, 13 ਅਗਸਤ (ਹਰਜੋਤ ਸਿੰਘ ਚਾਨਾ)-ਚਹੇੜੂ- ਜਲੰਧਰ ਕੈਂਟ ਲਾਗੇ ਰੇਲਵੇ ਲਾਈਨਾਂ 'ਤੇ ਇੱਕ ਵਿਅਕਤੀ ਦੀ ਟਰੇਨ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ਗਈ | ਰੇਲਵੇ ਚੌਂਕੀ ਇੰਚਾਰਜ ਗੁਰਭੇਜ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿ੍ਤਕ ਵਿਅਕਤੀ ਦੀ ਕਿਸੇ ਟਰੇਨ ਦੀ ...

ਪੂਰੀ ਖ਼ਬਰ »

ਬਲਜੀਤ ਕੌਰ ਮੁਲਤਾਨੀ ਨੂੰ ਬੀਬੀ ਜਗੀਰ ਕੌਰ ਤੇ ਹੋਰਨਾਂ ਨੇ ਸ਼ਰਧਾਂਜਲੀਆਂ ਭੇਟ ਕੀਤੀਆਂ

ਨਡਾਲਾ, 13 ਅਗਸਤ (ਮਾਨ)-ਨਗਰ ਪੰਚਾਇਤ ਨਡਾਲਾ ਦੇ ਸਾਬਕਾ ਉਪ ਪ੍ਰਧਾਨ ਅਵਤਾਰ ਸਿੰਘ ਮੁਲਤਾਨੀ ਦੀ ਧਰਮ ਪਤਨੀ ਬਲਜੀਤ ਕੌਰ ਮੁਲਤਾਨੀ, ਜਿਨ੍ਹਾਂ ਦਾ ਬੀਤੇ ਦਿਨ ਯੂ.ਕੇ. ਵਿਚ ਦਿਹਾਂਤ ਹੋ ਗਿਆ ਸੀ, ਨਮਿੱਤ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਨਿਵਾਸ ਅਸਥਾਨ ...

ਪੂਰੀ ਖ਼ਬਰ »

ਗੁਰਦੁਆਰਾ ਬਾਉਲੀ ਸਾਹਿਬ ਡੱਲਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਪ੍ਰਦਰਸ਼ਨ

ਡਡਵਿੰਡੀ, 13 ਅਗਸਤ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਤੇ ਗਏ ਸੱਦੇ ਅਨੁਸਾਰ ਇਤਿਹਾਸਕ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਡੱਲਾ ਵਿਖੇ ਮੈਨੇਜਰ ਚੈਂਚਲ ਸਿੰਘ ਆਹਲੀ ਦੀ ਅਗਵਾਈ ਵਿਚ ਵੱਡੀ ਗਿਣਤੀ 'ਚ ਸੰਗਤਾਂ ਵੱਲੋਂ ਰੋਸ ...

ਪੂਰੀ ਖ਼ਬਰ »

15 ਬੋਤਲਾਂ ਨਾਜਾਇਜ਼ ਸ਼ਰਾਬ ਤੇ 100 ਲੀਟਰ ਲਾਹਣ ਸਮੇਤ ਇਕ ਕਾਬੂ

ਤਲਵੰਡੀ ਚੌਧਰੀਆਂ, 13 ਅਗਸਤ (ਪਰਸਨ ਲਾਲ ਭੋਲਾ)-ਤਲਵੰਡੀ ਚੌਧਰੀਆਂ ਪੁਲਿਸ ਨੂੰ 15 ਬੋਤਲਾਂ ਨਾਜਾਇਜ਼ ਸ਼ਰਾਬ ਤੇ 100 ਲੀਟਰ ਲਾਹਣ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਐਸ.ਐਚ.ਓ. ਯਾਦਵਿੰਦਰ ਸਿੰਘ ਥਾਣਾ ਤਲਵੰਡੀ ਚੌਧਰੀਆਂ ਨੇ ਦੱਸਿਆ ਕਿ ਹਵਾਲਦਾਰ ਪਰਮਜੀਤ ਸਿੰਘ ਨੇ ...

ਪੂਰੀ ਖ਼ਬਰ »

ਗੰਨੇ ਦੀ ਅਦਾਇਗੀ ਸਬੰਧੀ ਕਿਸਾਨਾਂ ਦੀ ਹੋਈ ਖੱਜਲ ਖ਼ੁਆਰੀ ਦਾ ਮੈਨੂੰ ਬੇਹੱਦ ਦੁੱਖ ਹੈ-ਸੁਖਬੀਰ ਸਿੰਘ ਸੰਧਰ

ਫਗਵਾੜਾ, 13 ਅਗਸਤ (ਹਰਜੋਤ ਸਿੰਘ ਚਾਨਾ)-ਫਗਵਾੜਾ ਸ਼ੂਗਰ ਮਿੱਲ ਦੇ ਐਮ.ਡੀ. ਸੁਖਬੀਰ ਸਿੰਘ ਸੰਧਰ ਨੇ ਕਿਹਾ ਹੈ ਕਿ ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਦੀ ਜੋ ਖੱਜਲ ਖ਼ੁਆਰੀ ਹੋਈ ਹੈ ਉਸ ਤੋਂ ਮੈਂ ਖ਼ੁਦ ਵੀ ਬਹੁਤ ਪ੍ਰੇਸ਼ਾਨ ਹਾਂ ਅਜਿਹਾ ਸਾਰਾ ਘਟਨਾਕ੍ਰਮ ਪੰਜਾਬ ...

ਪੂਰੀ ਖ਼ਬਰ »

ਆਜ਼ਾਦੀ ਦੇ 75ਵੀਂ ਵਰ੍ਹੇਗੰਢ ਦੇ ਸਬੰਧ ਵਿਚ ਵੱਖ-ਵੱਖ ਵਿੱਦਿਅਕ ਸੰਸਥਾਵਾਂ 'ਚ ਸਮਾਗਮ

ਆਨੰਦ ਪਬਲਿਕ ਸਕੂਲ 'ਚ ਆਜ਼ਾਦੀ ਦਿਹਾੜਾ ਮਨਾਇਆ ਕਪੂਰਥਲਾ, 13 ਅਗਸਤ (ਅਮਰਜੀਤ ਕੋਮਲ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸਬੰਧ ਵਿਚ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿਚ ਸਮਾਗਮ ਕਰਵਾਏ ਗਏ | ਇਸ ਸਬੰਧੀ ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਕਰਵਾਏ ਸਮਾਗਮ ਦਾ ...

ਪੂਰੀ ਖ਼ਬਰ »

ਸ਼੍ਰੋਮਣੀ ਸ੍ਰੀ ਵਿਸ਼ਵਕਰਮਾ ਮੰਦਰ ਕਮੇਟੀ ਦੀ ਮੀਟਿੰਗ ਹੋਈ

ਫਗਵਾੜਾ, 13 ਅਗਸਤ (ਹਰਜੋਤ ਸਿੰਘ ਚਾਨਾ)-ਸ਼੍ਰੋਮਣੀ ਸ਼੍ਰੀ ਵਿਸ਼ਵਕਰਮਾ ਧੀਮਾਨ ਸਭਾ (ਰਜਿ.) ਦੀ ਮੀਟਿੰਗ ਸ਼੍ਰੀ ਵਿਸ਼ਵਕਰਮਾ ਮੰਦਰ ਵਿਖੇ ਪ੍ਰਧਾਨ ਬਲਵੰਤ ਰਾਏ ਧੀਮਾਨ ਦੀ ਅਗਵਾਈ 'ਚ ਹੋਈ | ਜਿਸ 'ਚ ਵੱਖ ਵੱਖ ਮਾਮਲਿਆਂ 'ਤੇ ਵਿਚਾਰ ਕੀਤੇ ਗਏ | ਇਸ ਮੌਕੇ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਲੱਖਣ ਕੇ ਪੱਡਾ ਵਿਚ 'ਮੇਲਾ ਤੀਆਂ ਦਾ' ਅੱਜ

ਨਡਾਲਾ, 13 ਅਗਸਤ (ਮਾਨ)-ਸਰਬ ਸੇਵਾ ਸੁਸਾਇਟੀ ਲੱਖਣ ਕੇ ਪੱਡਾ ਵੱਲੋਂ ਪਲੇਠਾ 'ਮੇਲਾ ਤੀਆਂ ਦਾ' ਅੱਜ 14 ਅਗਸਤ ਬੜੀ ਹੀ ਸ਼ਾਨੋ ਸ਼ੌਕਤ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਸੁਸਾਇਟੀ ਦੇ ਪ੍ਰਧਾਨ ਮਾਸਟਰ ਕੇਵਲ ਸਿੰਘ ਪੱਡਾ ਨੇ ਦੱਸਿਆ ਕਿ ਇਸ ਮੇਲੇ ਵਿਚ ਪਿੰਡ ਦੀਆਂ ...

ਪੂਰੀ ਖ਼ਬਰ »

ਅਗਮਜੋਤ ਸਿੰਘ ਉਪ ਮੰਡਲ ਇੰਜੀਨੀਅਰ ਬਣੇ

ਕਪੂਰਥਲਾ, 13 ਅਗਸਤ (ਵਿ.ਪ੍ਰ.)-ਪੰਜਾਬ ਲੋਕ ਸੇਵਾ ਕਮਿਸ਼ਨ ਪਟਿਆਲਾ ਵਲੋਂ ਲਈ ਗਈ ਕਠਿਨ ਪ੍ਰੀਖਿਆ ਉਪਰੰਤ ਕਪੂਰਥਲਾ ਸ਼ਹਿਰ ਦੇ ਵਾਸੀ ਅਗਮਜੋਤ ਸਿੰਘ ਹਾਲ ਹੀ ਵਿਚ ਪੰਜਾਬ ਸਰਕਾਰ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿਚ ਉਪ ਮੰਡਲ ਇੰਜੀਨੀਅਰ ਵਜੋਂ ਕਪੂਰਥਲਾ ਵਿਚ ...

ਪੂਰੀ ਖ਼ਬਰ »

ਐਲਪਾਈਨ ਇੰਟਰਨੈਸ਼ਨਲ ਸਕੂਲ ਵਿਖੇ ਮਨਾਇਆ ਆਜ਼ਾਦੀ ਦਿਵਸ

ਭੁਲੱਥ, 13 ਅਗਸਤ (ਮਨਜੀਤ ਸਿੰਘ ਰਤਨ)-ਐਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਭੁਲੱਥ ਵਿਖੇ ਆਜ਼ਾਦੀ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਤੇ ਸਕੂਲ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਸਬੰਧਿਤ ਕੋਰਿਓਗ੍ਰਾਫੀ, ਗੀਤ, ਭੰਗੜਾ ਅਤੇ ਗਿੱਧਾ ਪੇਸ਼ ਕੀਤਾ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਦਫ਼ਤਰ ਨਡਾਲਾ ਵਿਖੇ ਆਜ਼ਾਦੀ ਅੰਮਿ੍ਤ ਮਹਾਂਉਤਸਵ ਸਬੰਧੀ ਸਮਾਗਮ

ਨਡਾਲਾ, 13 ਅਗਸਤ (ਮਾਨ)-ਬੀ.ਡੀ.ਪੀ.ਓ. ਦਫ਼ਤਰ ਨਡਾਲਾ ਵਿਖੇ ਦੇਸ਼ ਦੇ 75ਵੇ ਆਜ਼ਾਦੀ ਅੰਮਿ੍ਤ ਮਹਾਂ ਉਤਸਵ ਸਬੰਧੀ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਕਰਦਿਆਂ ਏ.ਡੀ.ਸੀ. ਵਿਕਾਸ ਐਸ.ਪੀ. ਆਂਗਰਾ ਨੇ ਕਿਹਾ ਭਾਰਤ ਸਰਕਾਰ ਵਲੋਂ ਇਸ ਵਾਰ 75ਵਾਂ ਆਜ਼ਾਦੀ ਦਿਵਸ ਆਜ਼ਾਦੀ ...

ਪੂਰੀ ਖ਼ਬਰ »

'ਹਰ ਘਰ ਤਿਰੰਗਾ' ਮੁਹਿਮ ਤਹਿਤ ਕੇਂਦਰੀ ਰਿਜ਼ਰਵ ਪੁਲਿਸ ਫੋਰਸ ਦੀ 245ਵੀਂ ਬਟਾਲੀਅਨ ਨੇ ਕੱਢੀ ਮੋਟਰਸਾਈਕਲ ਰੈਲੀ

ਕਪੂਰਥਲਾ, 13 ਅਗਸਤ (ਅਮਰਜੀਤ ਕੋਮਲ)-ਆਜ਼ਾਦੀ ਦਾ ਅੰਮਿ੍ਤ ਮਹਾਂ ਉਤਸਵ ਦੇ ਸਬੰਧ ਵਿਚ ਹਰ ਘਰ ਤਿਰੰਗਾ ਮੁਹਿਮ ਤਹਿਤ ਆਈ.ਐਸ.ਟੀ.ਸੀ. ਕੈਂਪਸ ਕਪੂਰਥਲਾ ਤੋਂ ਕੇਂਦਰੀ ਰਿਜ਼ਰਵ ਪੁਲਿਸ ਫੋਰਸ ਦੀ 245ਵੀਂ ਬਟਾਲੀਅਨ ਵਲੋਂ ਮੋਟਰਸਾਈਕਲ ਰੈਲੀ ਕੱਢੀ ਗਈ | ਜਿਸ ਨੂੰ ਸੀ.ਆਰ.ਪੀ.ਐਫ. ...

ਪੂਰੀ ਖ਼ਬਰ »

ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸਬੰਧ ਵਿਚ ਕਾਂਗਰਸ ਵਲੋਂ ਕੱਢੀ ਗਈ ਤਿਰੰਗਾ ਯਾਤਰਾ

ਕਪੂਰਥਲਾ, 13 ਅਗਸਤ (ਅਮਰਜੀਤ ਕੋਮਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੱਦੇ 'ਤੇ ਅੱਜ ਕਪੂਰਥਲਾ ਵਿਧਾਨ ਸਭਾ ਹਲਕੇ ਵਿਚ ਕਾਂਗਰਸ ਵਿਧਾਇਕ ਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਅਗਵਾਈ ਵਿਚ ਤਿਰੰਗਾ ਯਾਤਰਾ ਕੱਢੀ ਗਈ | ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ...

ਪੂਰੀ ਖ਼ਬਰ »

ਕੇਸਰੀ ਨਿਸ਼ਾਨ ਸਿੱਖ ਕੌਮ ਦੀ ਚੜ੍ਹਦੀਕਲਾ ਤੇ ਫ਼ਤਹਿ ਦਾ ਪ੍ਰਤੀਕ-ਨੰਬਰਦਾਰ ਗੁਰਦਿਆਲ ਸਿੰਘ

ਡਡਵਿੰਡੀ, 13 ਅਗਸਤ (ਦਿਲਬਾਗ ਸਿੰਘ ਝੰਡ)-ਇਲਾਕੇ ਦੇ ਨਾਮਵਰ ਪਿੰਡ ਮੋਠਾਂਵਾਲ ਦੇ ਨੰਬਰਦਾਰ ਗੁਰਦਿਆਲ ਸਿੰਘ ਨੇ ਕਿਹਾ ਕਿ ਕੇਸਰੀ ਨਿਸ਼ਾਨ ਸਿੱਖ ਕੌਮ ਦੀ ਚੜ੍ਹਦੀ ਕਲਾ ਤੇ ਫ਼ਤਿਹ ਦੇ ਪ੍ਰਤੀਕ ਹਨ ਅਤੇ ਇਹ ਹਮੇਸ਼ਾ ਗੁਰੂ ਘਰਾਂ 'ਤੇ ਝੂਲਦੇ ਰਹਿਣਗੇ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਹਲਕਾ ਸੁਲਤਾਨਪੁਰ ਲੋਧੀ ਦੇ ਵਰਕਰਾਂ ਨੇ ਕੀਤਾ ਖ਼ੁਸ਼ੀ ਦਾ ਪ੍ਰਗਟਾਵਾ-ਨਾਨਕਪੁਰ

ਸੁਲਤਾਨਪੁਰ ਲੋਧੀ,13 ਅਗਸਤ (ਥਿੰਦ, ਹੈਪੀ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਜੋ ਕਿ ਐਨ.ਡੀ.ਪੀ.ਐਸ ਐਕਟ ਤਹਿਤ ਪਟਿਆਲਾ ਜੇਲ੍ਹ ਵਿਚ ਨਜ਼ਰਬੰਦ ਸਨ, ਨੂੰ ਮਾਣਯੋਗ ਹਾਈਕੋਰਟ ਵਲੋਂ ਜ਼ਮਾਨਤ ਦਿੱਤੇ ਜਾਣ ਤੋਂ ਬਾਅਦ ਹਲਕਾ ਸੁਲਤਾਨਪੁਰ ਦੇ ਸਮੂਹ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੇਸ਼ ਦੇ ਸੰਘੀ ਢਾਂਚੇ ਲਈ ਵੱਡਾ ਖ਼ਤਰਾ ਬਣ ਰਹੀ ਹੈ-ਐਡਵੋਕੇਟ ਜਸਪਾਲ ਸਿੰਘ ਧੰਜੂ

ਸੁਲਤਾਨਪੁਰ ਲੋਧੀ, 13 ਅਗਸਤ (ਥਿੰਦ, ਹੈਪੀ)-ਅੱਜ ਦੇਸ਼ ਜਿਸ ਮੋੜ ਤੇ ਆ ਖੜ੍ਹਾ ਹੋਇਆ ਹੈ, ਉਸ ਲਈ ਸਾਨੂੰ ਸਾਰਿਆਂ ਨੂੰ ਗੰਭੀਰਤਾ ਨਾਲ ਸੋਚਣ ਦੀ ਲੋੜ ਹੈ | ਅੱਜ ਇੰਜ ਲੱਗ ਰਿਹਾ ਹੈ ਕਿ ਦੇਸ਼ ਸੰਵਿਧਾਨ ਦੇ ਅਨੁਸਾਰ ਨਹੀਂ ਸਗੋਂ ਸਮੇਂ ਦੀ ਸਰਕਾਰ ਵੱਲੋਂ ਆਪਣੇ ਸਿਆਸੀ ...

ਪੂਰੀ ਖ਼ਬਰ »

ਗੌਰਮਿੰਟ ਟੀਚਰ ਯੂਨੀਅਨ 17 ਨੂੰ ਜ਼ਿਲ੍ਹਾ ਹੈੱਡ ਕੁਆਰਟਰ 'ਤੇ ਧਰਨਾ ਦੇਵੇਗੀ-ਸੁਖਚੈਨ ਸਿੰਘ ਬੱਧਣ

ਸੁਲਤਾਨਪੁਰ ਲੋਧੀ, 13 ਅਗਸਤ (ਥਿੰਦ, ਹੈਪੀ)-ਸਾਂਝਾ ਅਧਿਆਪਕ ਮੋਰਚਾ ਵਲੋਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਗੌਰਮਿੰਟ ਟੀਚਰ ਯੂਨੀਅਨ 17 ਅਗਸਤ ਨੂੰ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਹੈੱਡ ਕੁਆਰਟਰ 'ਤੇ ਧਰਨਾ ਦੇਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਬੰਦ ਪਏ ਬੱਸ ਰੂਟਾਂ ਨੂੰ ਮੁੜ ਚਾਲੂ ਹੋਣ ਲਈ ਤਰਸ ਰਿਹਾ ਕਸਬਾ ਭੁਲੱਥ

ਮਨਜੀਤ ਸਿੰਘ ਰਤਨ ਭੁਲੱਥ, 13 ਅਗਸਤ-ਜ਼ਿਲ੍ਹਾ ਕਪੂਰਥਲਾ ਦੀਆਂ ਚਾਰ ਸਬ ਡਵੀਜ਼ਨਾਂ ਵਿਚੋਂ ਇਕ ਮਹੱਤਵਪੂਰਨ ਸਬ ਡਵੀਜ਼ਨ ਹੈ | ਇਸ ਦੀ ਮਹੱਤਤਾ ਇਸ ਪੱਖੋਂ ਵੀ ਨਿਵੇਕਲੀ ਅਤੇ ਨਿਰਾਲੀ ਹੈ ਕਿਉਂਕਿ ਇਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਕਾਲੀ ਵੇਈਾ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX