ਤਾਜਾ ਖ਼ਬਰਾਂ


ਅੱਜ ਭਾਰਤ-ਸਾਊਥ ਅਫ਼ਰੀਕਾ ਪਹਿਲਾ ਵਨਡੇਅ, ਕੋਹਲੀ-ਰੋਹਿਤ ਨਹੀਂ, ਕਪਤਾਨ ਧਵਨ ਕਰਨਗੇ ਧਮਾਲ
. . .  23 minutes ago
ਨਵੀਂ ਦਿੱਲੀ, 6 ਅਕਤੂਬਰ-ਭਾਰਤੀ ਟੀਮ ਨੇ ਆਪਣੇ ਘਰ 'ਚ ਸਾਊਥ ਅਫ਼ਰੀਕਾ ਨੂੰ ਟੀ-20 ਸੀਰੀਜ਼ 'ਚ 2-1 ਨਾਲ ਹਰਾਇਆ ਹੈ, ਹੁਣ ਦੋਵਾਂ ਟੀਮਾਂ 'ਚ ਤਿੰਨ ਮੈਚਾਂ ਦੀ ਵਨਡੇਅ ਸੀਰੀਜ਼ ਖੇਡੀ ਜਾਵੇਗੀ। ਸੀਰੀਜ਼ ਦਾ ਪਹਿਲਾ ਮੈਚ ਅੱਜ (6 ਅਕਤੂਬਰ) ਲਖਨਊ...
ਦੁਰਗਾ ਵਿਸਰਜਨ ਦੌਰਾਨ ਆਇਆ ਭਿਆਨਕ ਹੜ੍ਹ, 40 ਲੋਕ ਰੁੜ੍ਹੇ, 8 ਲੋਕਾਂ ਦੀ ਮੌਤ
. . .  15 minutes ago
ਜਲਪਾਈਗੁੜੀ, 6 ਅਕਤੂਬਰ- ਦੁਰਗਾ ਵਿਸਰਜਨ ਦੌਰਾਨ ਜਲਪਾਈਗੁੜੀ ਜ਼ਿਲ੍ਹੇ ਦੇ ਮਾਲ ਬਾਜ਼ਾਰ ਸਥਿਤ ਮਾਲ ਨਦੀ 'ਚ ਭਿਆਨਕ ਹਾਦਸਾ ਵਾਪਰ ਗਿਆ। ਇੱਥੋਂ ਦੀ ਮਲ ਨਦੀ ਦੇ ਪਾਣੀ ਦਾ ਪੱਧਰ ਇਕਦਮ ਵਧਣ ਨਾਲ ਕਈ ਲੋਕ ਨਦੀ 'ਚ ਰੁੜ੍ਹ ਗਏ। ਇਸ ਹਾਦਸੇ 'ਚ ਹੁਣ ਤੱਕ...
ਅਮਰੀਕਾ ਦੇ ਮੈਕਸੀਕੋ ਸਿਟੀ ਹਾਲ ’ਚ ਗੋਲੀਬਾਰੀ, ਮੇਅਰ ਸਮੇਤ ਘੱਟੋ-ਘੱਟ 10 ਲੋਕਾਂ ਦੀ ਹੋਈ ਮੌਤ
. . .  47 minutes ago
ਲੰਡਨ, 6 ਅਕਤੂਬਰ-ਅਮਰੀਕਾ 'ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਅਮਰੀਕਾ ਦੇ ਮੈਕਸੀਕੋ ਦਾ ਹੈ। ਮੈਕਸੀਕਨ ਸਿਟੀ ਹਾਲ 'ਚ ਸਮੂਹਿਕ ਗੋਲੀਬਾਰੀ 'ਚ 10 ਲੋਕਾਂ ਦੀ ਮੌਤ ਹੋ ਗਈ ਹੈ। ਸ਼ੁਰੂਆਤੀ ਜਾਂਚ ਦੇ ਮੁਤਾਬਿਕ ਮਰਨ ਵਾਲਿਆਂ 'ਚ ਮੇਅਰ ਵੀ ਸ਼ਾਮਿਲ ਹੈ।
ਕੇਰਲ 'ਚ ਸਵੇਰੇ-ਸਵੇਰੇ ਦਰਦਨਾਕ ਹਾਦਸਾ, 2 ਬੱਸਾਂ ਦੀ ਟੱਕਰ 'ਚ 9 ਲੋਕਾਂ ਦੀ ਮੌਤ
. . .  5 minutes ago
ਤਿਰੂਵਨੰਤਪੁਰਮ, 6 ਅਕਤੂਬਰ-ਕੇਰਲ 'ਚ ਅੱਜ ਸਵੇਰੇ-ਸਵੇਰੇ 2 ਬੱਸਾਂ ਦੀ ਟੱਕਰ ਨਾਲ ਦਰਦਨਾਕ ਹਾਦਸਾ ਹੋ ਗਿਆ। ਕੇਰਲ ਦੇ ਪਲਕੜ ਜ਼ਿਲ੍ਹੇ ਦੇ ਵਡੱਕਨਚੇਕੀ 'ਚ ਕੇਰਲ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਨਾਲ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਦਿੱਲੀ : ਗਾਂਧੀ ਨਗਰ ਦੀ ਕੱਪੜਾ ਮੰਡੀ ਵਿਚ ਇਕ ਦੁਕਾਨ ਨੂੰ ਲੱਗੀ ਅੱਗ, ਮੌਕੇ ’ਤੇ ਪੁੱਜੀਆਂ 30 ਫਾਇਰ ਬ੍ਰਿਗੇਡ ਦੀਆਂ ਗੱਡੀਆਂ
. . .  1 day ago
ਬੰਗਾਲ : ਜਲਪਾਈਗੁੜੀ ਵਿਚ ਮਾਲ ਨਦੀ ਵਿਚ ਪਾਣੀ ਦਾ ਪੱਧਰ ਵਧਿਆ, 7 ਮੌਤਾਂ
. . .  1 day ago
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇਕ ਵਾਰ ਫਿਰ ਹੋਇਆ ਉਲਟ ਫੇਰ , ਬਣਾਇਆ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿਤੇ ਜਾਣ ਤੋਂ ਬਾਅਦ ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਨੂੰ ਲੈ ਕੇ ...
ਉੱਤਰ ਪ੍ਰਦੇਸ਼ : ਕਾਨਪੁਰ ਵਿਚ ਭਾਰੀ ਮੀਂਹ ਪੈਣ ਕਾਰਨ ਦੁਸਹਿਰੇ ਮੌਕੇ ਪੁਤਲੇ ਹੋਏ ਖ਼ਰਾਬ
. . .  1 day ago
ਉੱਤਰਾਖੰਡ ਬੱਸ ਹਾਦਸਾ : ਬਚਾਅ ਕਾਰਜ ਪੂਰਾ, 30 ਲਾਸ਼ਾਂ ਤੇ 20 ਜ਼ਖਮੀਆਂ ਨੂੰ ਬਾਹਰ ਕੱਢਿਆ
. . .  1 day ago
ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ
. . .  1 day ago
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸਮਾਗਮ ਦੀ ਪ੍ਰਧਾਨਗੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਕੀਤੀ...
ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ
. . .  1 day ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ। ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30...
ਦੁਸਹਿਰੇ ਮੌਕੇ ਮੁਹਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ'
. . .  1 day ago
ਮੁਹਾਲੀ, 5 ਅਕਤੂਬਰ-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਫੇਸ-8 'ਚ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਉਹਾਰ...
ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
. . .  1 day ago
ਸਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)- ਮੇਲਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਫਰਾਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਰਬ ਧਰਮ ਮਹਾਂ ਸਭਾ ਵਲੋਂ ਦੁਸਹਿਰੇ ਦੇ ਮਨਾਏ ਗਏ ਪਵਿੱਤਰ ਤਿਉਹਾਰ ਮੌਕੇ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਦਿਲ...
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
. . .  1 day ago
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)- ਪੂਰੇ ਭਾਰਤ ਅੰਦਰ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਸਥਾਨਕ ਆਜ਼ਾਦ ਕਲਚਰਲ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਪਵਿੱਤਰ...
ਜਗਦੀਸ਼ ਕੁਮਾਰ ਸ਼ਰਮਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਗਾਏ
. . .  1 day ago
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਸਪੈਕਟਰ ਜਗਦੀਸ਼ ਕੁਮਾਰ ਸ਼ਰਮਾ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਉਹ ਉਸ ਤੋਂ ਪਹਿਲਾਂ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ...
ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਅਗਨ ਭੇਟ...
ਪੰਜਾਬ ਪੁਲਿਸ ਵਲੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇਕ ਕੈਦੀ ਸਮੇਤ ਦੋ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ...
ਨੋਬਲ ਪੁਰਸਕਾਰ: ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ 2022 ਦਾ ਐਲਾਨ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਇਹ ਪੁਰਸਕਾਰ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਕੈਰੋਲਿਨ ਬਰਟੋਜ਼ੀ, ਯੂਨੀਵਰਸਿਟੀ ਆਫ ਕੋਪੇਨਹੇਗਨ...
ਗੜ੍ਹਸ਼ੰਕਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਕਾਬੂ
. . .  1 day ago
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)- ਰਾਹਗੀਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਕੁੱਟਣ ਤੇ ਲੁੱਟਣ ਵਾਲੇ ਅੰਤਰ ਜ਼ਿਲ੍ਹਾ ਗਰੋਹ ਨੂੰ ਬੇਨਕਾਬ ਕਰਨ 'ਚ ਗੜ੍ਹਸ਼ੰਕਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਲੁੱਟ ਦੀਆਂ ਘਟਨਾਵਾਂ ਤੋਂ ਵੱਡੀ ਰਾਹਤ ਮਿਲਣ...
ਵਾਈਸ ਐਡਮਿਰਲ ਆਰਤੀ ਸਰੀਨ ਬਣੀ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ
. . .  1 day ago
ਨਵੀਂ ਦਿੱਲੀ, 5 ਅਕਤੂਬਰ-ਭਾਰਤੀ ਜਲ ਸੈਨਾ ਦੇ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ ਦੇ ਰੂਪ 'ਚ ਵਾਈਸ ਐਡਮਿਰਲ ਆਰਤੀ ਸਰੀਨ ਨੇ ਅਹੁਦਾ ਸੰਭਾਲ ਲਿਆ ਹੈ। ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ...
ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਮਿਲੀ ਧਮਕੀ, ਪੁਲਿਸ ਨੇ ਦਰਜ ਕੀਤੀ ਐੱਫ.ਆਈ.ਆਰ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਇਕ ਵਾਰ ਫ਼ਿਰ ਦੇਸ਼ ਦੇ ਵੱਡੇ ਉਦਯੋਗਪਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਧਮਕੀ ਦਿੱਤੀ ਗਈ ਹੈ। ਦਰਅਸਲ ਅੱਜ ਮੁੰਬਈ ਪੁਲਿਸ ਨੇ ਦੱਸਿਆ ਕਿ ਸਰ...
ਅਕਾਲੀ ਦਲ ਸੁਤੰਤਰ ਵਲੋਂ ਮਿਲਾਵਟਖੋਰਾਂ ਖ਼ਿਲਾਫ਼ ਕੀਤਾ ਗਿਆ ਅਰਥੀ ਫੂਕ ਮੁਜ਼ਾਹਰਾ
. . .  1 day ago
ਨਾਭਾ, 5 ਅਕਤੂਬਰ (ਕਰਮਜੀਤ ਸਿੰਘ)- ਪਟਿਆਲਾ ਗੇਟ ਨਾਭਾ ਸਥਿਤ ਅਕਾਲੀ ਦਲ ਸੁਤੰਤਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ 'ਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ \'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਦੇਸ਼ ਤੇਜ਼ੀ ਨਾਲ ਆਰਥਿਕ ਵਿਕਾਸ ਕਰ ਰਿਹਾ ਹੈ-ਰਾਸ਼ਟਰਪਤੀ

ਕੋਵਿਡ ਖ਼ਿਲਾਫ਼ ਸਾਡੀ ਲੜਾਈ ਦੀ ਹਰ ਪਾਸੇ ਹੋਈ ਸ਼ਲਾਘਾ ਨਵੀਂ ਦਿੱਲੀ, 14 ਅਗਸਤ (ਏਜੰਸੀ)-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ 76ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ਮੌਕੇ ਦੇਸ਼ ਦੇ ਨਾਂਅ ਆਪਣੇ ਪਹਿਲੇ ਸੰਬੋਧਨ 'ਚ ਕਿਹਾ ਕਿ ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਬਟਵਾਰੇ ਦੌਰਾਨ ਜਾਨਾਂ ਗਵਾਉਣ ਵਾਲਿਆਂ ਨੂੰ ਸ਼ਰਧਾਂਜਲੀ

ਨਵੀਂ ਦਿੱਲੀ, 14 ਅਗਸਤ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਮੋਦੀ ਤੇ ਭਾਜਪਾ ਦੇ ਹੋਰ ਸੀਨੀਅਰ ਆਗੂਆਂ ਨੇ ਬਟਵਾਰੇ ਦੌਰਾਨ ਜਾਨਾਂ ਗਵਾਉਣ ਵਾਲਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਇਤਿਹਾਸ ਦੇ ਉਸ ਦੁਖਦਾਈ ਸਮੇਂ ਦੌਰਾਨ ਦੁੱਖ ਝੱਲਣ ਵਾਲੇ ...

ਪੂਰੀ ਖ਼ਬਰ »

ਪੰਜਾਬ ਦੇ ਬੀ. ਚੰਦਰ ਸ਼ੇਖਰ ਅਤੇ ਜਤਿੰਦਰ ਸਿੰਘ ਔਲਖ ਨੂੰ ਰਾਸ਼ਟਰਪਤੀ ਪੁਲਿਸ ਮੈਡਲ

ਚੰਡੀਗੜ੍ਹ, 14 ਅਗਸਤ (ਅਜੀਤ ਬਿਊਰੋ)-ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 76ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ਮੌਕੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ ...

ਪੂਰੀ ਖ਼ਬਰ »

ਅਰਧ ਸੈਨਿਕ ਬਲਾਂ ਦੇ 1082 ਪੁਲਿਸ ਕਰਮੀਆਂ ਦਾ ਸਨਮਾਨ

ਨਵੀਂ ਦਿੱਲੀ, 14 ਅਗਸਤ (ਏਜੰਸੀ)-ਆਜ਼ਾਦੀ ਦਿਹਾੜੇ ਮੌਕੇ ਸੀ.ਏ.ਪੀ.ਐਫ. ਅਤੇ ਸੂਬਿਆਂ ਦੇ ਪੁਲਿਸ ਬਲਾਂ ਦੇ ਕੁੱਲ 1082 ਪੁਲਿਸ ਕਰਮੀਆਂ ਨੂੰ ਬਹਾਦਰੀ ਸਮੇਤ ਸੇਵਾ ਤਗਮਿਆਂ ਲਈ ਵੱਖ-ਵੱਖ ਸ਼੍ਰੇਣੀਆਂ ਵਿਚ ਸਨਮਾਨਿਤ ਕੀਤਾ ਗਿਆ | ਇਕ ਅਧਿਕਾਰਤ ਬਿਆਨ ਵਿਚ ਕਿਹਾ ਗਿਆ ਕਿ 347 ...

ਪੂਰੀ ਖ਼ਬਰ »

ਨਾਇਕ ਦੇਵੇਂਦਰ ਪ੍ਰਤਾਪ ਸਿੰਘ ਸਮੇਤ 3 ਨੂੰ ਕੀਰਤੀ ਚੱਕਰ

ਜਸਬੀਰ ਸਿੰਘ ਤੇ ਕਰਨਵੀਰ ਸਿੰਘ ਸਮੇਤ 13 ਨੂੰ ਸ਼ੌਰਿਆ ਚੱਕਰ ਨਵੀਂ ਦਿੱਲੀ, 14 ਅਗਸਤ (ਏਜੰਸੀ)-ਕੇਂਦਰ ਸਰਕਾਰ ਨੇ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ 'ਤੇ ਬਹਾਦਰੀ ਪੁਰਸਕਾਰਾਂ ਦਾ ਐਲਾਨ ਕੀਤਾ | ਨਾਇਕ ਦੇਵੇਂਦਰ ਪ੍ਰਤਾਪ ਸਿੰਘ ਨੂੰ ਦੂਜੇ ਸਰਬਉੱਚ ਸ਼ਾਂਤੀਕਾਲੀਨ ...

ਪੂਰੀ ਖ਼ਬਰ »

ਮਿਸਰ ਦੇ ਗਿਰਜਾਘਰ 'ਚ ਅੱਗ ਲੱਗਣ ਕਾਰਨ 41 ਮੌਤਾਂ

ਮਿਸਰ (ਕਾਇਰਾ), 14 ਅਗਸਤ (ਏ.ਪੀ.)- ਮਿਸਰ ਦੀ ਰਾਜਧਾਨੀ ਕਾਇਰਾ 'ਚ ਇਕ ਸੰਘਣੀ ਆਬਾਦੀ ਵਾਲੇ ਇਲਾਕੇ 'ਚ ਐਤਵਾਰ ਨੂੰ ਇਕ ਗਿਰਜਾਘਰ 'ਚ ਉਸ ਸਮੇਂ ਅੱਗ ਲੱਗ ਗਈ, ਜਦੋਂ ਸੰਗਤ ਇਸ 'ਚ ਪ੍ਰਾਰਥਨਾ ਕਰ ਰਹੀ ਸੀ, ਜਿਸ ਕਾਰਨ ਘੱਟੋ-ਘੱਟ 41 ਲੋਕਾਂ ਦੀ ਮੌਤ ਹੋ ਗਈ, ਜਦਕਿ 14 ਹੋਰ ਜ਼ਖਮੀ ਹੋ ਗਏ ...

ਪੂਰੀ ਖ਼ਬਰ »

ਨਹੀਂ ਰਹੇ ਮਸ਼ਹੂਰ ਸ਼ੇਅਰ ਬਾਜ਼ਾਰ ਨਿਵੇਸ਼ਕ ਰਾਕੇਸ਼ ਝੁਨਝੁਨਵਾਲਾ

ਪ੍ਰਧਾਨ ਮੰਤਰੀ ਤੇ ਹੋਰਾਂ ਵਲੋਂ ਦੁੱਖ ਦਾ ਪ੍ਰਗਟਾਵਾ ਮੁੰਬਈ, 14 ਅਗਸਤ (ਪੀ.ਟੀ.ਆਈ.)-ਮਸ਼ਹੂਰ ਸ਼ੇਅਰ ਬਾਜ਼ਾਰ ਨਿਵੇਸ਼ਕ ਰਾਕੇਸ਼ ਝੁਨਝੁਨਵਾਲਾ, ਜਿਨ੍ਹਾਂ ਨੂੰ ਭਾਰਤ ਦੇ ਵਾਰਨ ਬਫੇ ਵਜੋਂ ਵੀ ਜਾਣਿਆ ਜਾਂਦਾ ਸੀ, ਦਾ ਐਤਵਾਰ ਸਵੇਰੇ ਦਿਹਾਂਤ ਹੋ ਗਿਆ | ਉਹ 62 ਵਰਿ੍ਹਆਂ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ ਪੁਲਿਸ ਵਲੋਂ ਅੱਤਵਾਦੀ ਗਰੋਹ ਦੇ 4 ਮੈਂਬਰ ਕਾਬੂ

ਚੰਡੀਗੜ੍ਹ, 14 ਅਗਸਤ (ਅਜੀਤ ਬਿਊਰੋ)-ਆਜ਼ਾਦੀ ਦਿਹਾੜੇ ਦੇ ਨੇੜੇ ਪੰਜਾਬ ਪੁਲਿਸ ਨੇ ਪਾਕਿ-ਆਈ.ਐਸ.ਆਈ ਤੋਂ ਸਮਰਥਨ ਪ੍ਰਾਪਤ ਅੱਤਵਾਦੀ ਗਰੋਹ ਦਾ ਪਰਦਾਫਾਸ਼ ਕਰਦਿਆਂ ਕੈਨੇਡਾ-ਆਧਾਰਿਤ ਗੈਂਗਸਟਰਾਂ ਨਾਲ ਸੰਬੰਧਿਤ ਚਾਰ ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ | ਮੁਲਜ਼ਮਾਂ ਦਾ ਸੰਬੰਧ ਕੈਨੇਡਾ ਆਧਾਰਿਤ ਗੈਂਗਸਟਰ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ਅਤੇ ਆਸਟ੍ਰੇਲੀਆ ਆਧਾਰਿਤ ਗੈਂਗਸਟਰ ਗੁਰਜੰਟ ਸਿੰਘ ਉਰਫ਼ ਜੰਟਾ ਨਾਲ ਹੈ | ਉਕਤ ਮੁਲਜ਼ਮਾਂ ਨੂੰ ਪੰਜਾਬ ਪੁਲਿਸ ਦੀ ਕਾਊਾਟਰ-ਇੰਟੈਲੀਜੈਂਸ ਯੂਨਿਟ ਵਲੋਂ ਦਿੱਲੀ ਪੁਲਿਸ ਦੀ ਮਦਦ ਨਾਲ ਚਲਾਏ ਖ਼ੁਫ਼ੀਆ ਆਪ੍ਰੇਸ਼ਨ ਦੌਰਾਨ ਦਿੱਲੀ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ | ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਗਿ੍ਫ਼ਤਾਰ ਕੀਤੇ ਵਿਅਕਤੀਆਂ ਦੇ ਕਬਜ਼ੇ 'ਚੋਂ ਤਿੰਨ ਹੈਂਡ ਗ੍ਰਨੇਡ (ਪੀ-86), ਇਕ ਆਈ.ਈ.ਡੀ. ਅਤੇ ਦੋ 9 ਐਮ.ਐਮ. ਦੇ ਪਿਸਤੌਲ ਸਮੇਤ 40 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ | ਫੜੇ ਗਏ ਵਿਅਕਤੀਆਂ ਦੀ ਪਛਾਣ ਪ੍ਰੀਤ ਨਗਰ ਮੋਗਾ ਦੇ ਦੀਪਕ ਸ਼ਰਮਾ, ਫ਼ਿਰੋਜਪੁਰ ਦੇ ਪਿੰਡ ਕੋਟ ਕਰੋੜ ਕਲਾਂ ਦੇ ਸੰਦੀਪ ਸਿੰਘ, ਦਿੱਲੀ ਦੇ ਨਜ਼ਫਗੜ੍ਹ ਦੇ ਪਿੰਡ ਈਸਾਪੁਰ ਦੇ ਸੰਨੀ ਡਾਗਰ ਅਤੇ ਨਵੀਂ ਦਿੱਲੀ ਦੇ ਗੋਇਲਾ ਖ਼ੁਰਦ ਦੇ ਵਸਨੀਕ ਵਿਪਨ ਜਾਖੜ ਵਜੋਂ ਹੋਈ ਹੈ | ਦੱਸਣਯੋਗ ਹੈ ਕਿ ਇਹ ਸਾਰੇ ਮੁਲਜ਼ਮ ਵਿਪਨ ਜਾਖੜ ਦੇ ਘਰ 'ਚ ਲੁਕੇ ਹੋਏ ਸਨ | ਪੁੱਛਗਿੱਛ ਦੌਰਾਨ ਮਿਲੇ ਸੁਰਾਗਾਂ ਜ਼ਰੀਏ ਪੁਲਿਸ ਟੀਮਾਂ ਨੇ ਸਨਿਚਰਵਾਰ ਨੂੰ ਉਨ੍ਹਾਂ ਵਲੋਂ ਦੱਸੇ ਪੰਜਾਬ 'ਚ ਸਥਿਤ ਟਿਕਾਣਿਆਂ ਤੋਂ ਇਕ ਆਈ.ਈ.ਡੀ ਅਤੇ ਤਿੰਨ ਹੈਂਡ ਗ੍ਰਨੇਡ ਵੀ ਬਰਾਮਦ ਕੀਤੇ | ਗਿ੍ਫ਼ਤਾਰ ਕੀਤੇ ਦੋਸ਼ੀਆਂ ਨੇ ਇਹ ਵੀ ਖ਼ੁਲਾਸਾ ਕੀਤਾ ਹੈ ਕਿ ਉਨ੍ਹਾਂ ਨੂੰ ਅਰਸ਼ ਡੱਲਾ ਵਲੋਂ ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ ਅਤੇ ਪੰਜਾਬ ਦੇ ਇਲਾਕਿਆਂ 'ਚ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਅਪਰਾਧਿਕ ਸਰਗਰਮੀਆਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ | ਪੁਲਿਸ ਨੇ ਗਿ੍ਫ਼ਤਾਰ ਕੀਤੇ ਸਾਰੇ ਵਿਅਕਤੀਆਂ ਨੂੰ ਸਨਿਚਰਵਾਰ ਦੇ ਦਿਨ ਸਥਾਨਕ ਮੁਹਾਲੀ ਅਦਾਲਤ 'ਚ ਪੇਸ਼ ਕਰਕੇ ਪੰਜ ਦਿਨਾਂ ਦਾ ਰਿਮਾਂਡ ਹਾਸਲ ਕਰ ਲਿਆ |

ਖ਼ਬਰ ਸ਼ੇਅਰ ਕਰੋ

 

ਪੰਜਾਬ ਸਰਕਾਰ ਵਲੋਂ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ

ਚੰਡੀਗੜ੍ਹ, 14 ਅਗਸਤ (ਅਜਾਇਬ ਸਿੰਘ ਔਜਲਾ)-ਆਜ਼ਾਦੀ ਦੇ 75 ਵਰ੍ਹੇ ਪੂਰੇ ਹੋਣ ਦੇ ਸੁਭਾਗੇ ਮੌਕੇ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਸੂਬੇ ਦੇ ਵਿਕਾਸ ਵਿਚ ਹਿੱਸੇਦਾਰ ਬਣਾਉਣ, ਯੁਵਾ ਸ਼ਕਤੀ ਨੂੰ ਹੁਲਾਰਾ ਦੇਣ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਲਈ ਪਿਛਲੇ ਸਮੇਂ ਤੋਂ ...

ਪੂਰੀ ਖ਼ਬਰ »

ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ. ਦੇ ਕੰਟਰੈਕਟ ਵਰਕਰਾਂ ਦੀ ਤਿੰਨ ਦਿਨਾ ਹੜਤਾਲ ਮੁਲਤਵੀ

ਮੁੱਖ ਮੰਤਰੀ ਨਾਲ 18 ਨੂੰ ਮੀਟਿੰਗ ਦਾ ਸਮਾਂ ਮਿਲਿਆ ਅੰਮਿ੍ਤਸਰ, 14 ਅਗਸਤ (ਗਗਨਦੀਪ ਸ਼ਰਮਾ)-ਮੁੱਖ ਮੰਤਰੀ ਨਾਲ 18 ਅਗਸਤ (ਵੀਰਵਾਰ) ਬਾਅਦ ਦੁਪਹਿਰ 1 ਵਜੇ ਮੀਟਿੰਗ ਤੈਅ ਹੋਣ 'ਤੇ ਪੰਜਾਬ ਰੋਡਵੇਜ਼, ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਸੂਬਾ ...

ਪੂਰੀ ਖ਼ਬਰ »

ਹੁਣ ਅਮਰੀਕੀ ਸੰਸਦ ਮੈਂਬਰਾਂ ਦਾ ਵਫ਼ਦ ਤਾਈਵਾਨ ਦੇ ਦੌਰੇ 'ਤੇ

ਤਾਈਪੇ, 14 ਅਗਸਤ (ਏਜੰਸੀ)-ਅਮਰੀਕੀ ਸਦਨ ਦੀ ਸਪੀਕਰ ਨੈਂਸੀ ਪੇਲੋਸੀ ਦੇ ਤਾਈਵਾਨ ਦੌਰੇ ਤੋਂ 12 ਦਿਨਾਂ ਬਾਅਦ ਹੁਣ ਅਮਰੀਕੀ ਸੰਸਦ ਮੈਂਬਰਾਂ ਦਾ ਇਕ ਵਫ਼ਦ ਤਾਈਵਾਨ ਦੇ ਦੌਰੇ 'ਤੇ ਇੱਥੇ ਪੁੱਜਾ | ਡੈਮੋਕ੍ਰੇਟਿਕ ਸੈਨੇਟਰ ਐਡ ਮਾਰਕੀ ਦੀ ਅਗਵਾਈ 'ਚ 5 ਮੈਂਬਰੀ ਵਫ਼ਦ ਦੋਵਾਂ ...

ਪੂਰੀ ਖ਼ਬਰ »

ਯੂ.ਪੀ. 'ਚ ਜੈਸ਼ ਨਾਲ ਜੁੜਿਆ 19 ਸਾਲਾ ਨੌਜਵਾਨ ਗਿ੍ਫ਼ਤਾਰ

ਲਖਨਊ, 14 ਅਗਸਤ (ਏਜੰਸੀ)- ਉੱਤਰ ਪ੍ਰਦੇਸ਼ ਪੁਲਿਸ ਨੇ ਇਕ 19 ਸਾਲਾ ਨੌਜਵਾਨ ਨੂੰ ਅੱਤਵਾਦੀ ਸਮੂਹ ਜੈਸ਼-ਏ-ਮੁਹੰਮਦ ਦੇ ਪਾਕਿਸਤਾਨ ਤੇ ਅਫ਼ਗਾਨਿਸਤਾਨ ਰਹਿੰਦੇ ਆਕਾਵਾਂ ਨਾਲ ਕਥਿਤ ਤੌਰ 'ਤੇ ਸੋਸ਼ਲ ਮੀਡੀਆ ਰਾਹੀਂ ਜੁੜੇ ਹੋਣ ਕਾਰਨ ਐਤਵਾਰ ਨੂੰ ਗਿ੍ਫ਼ਤਾਰ ਕੀਤਾ ਹੈ | ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਅੱਜ ਕਰ ਸਕਦੇ ਹਨ 'ਹੀਲ ਇਨ ਇੰਡੀਆ, ਹੀਲ ਬਾਏ ਇੰਡੀਆ' ਯੋਜਨਾ ਦਾ ਐਲਾਨ

ਨਵੀਂ ਦਿੱਲੀ, 14 ਅਗਸਤ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਜ਼ਾਦੀ ਦਿਹਾੜੇ ਮੌਕੇ ਸਿਹਤ ਖੇਤਰ ਲਈ 'ਹੀਲ ਇਨ ਇੰਡੀਆ, ਹੀਲ ਬਾਏ ਇੰਡੀਆ' ਵਰਗੀਆਂ ਕਈ ਪਹਿਲਾਂ ਅਤੇ 2027 ਤੱਕ 'ਸਿਕਲ ਸੈੱਲ' ਬਿਮਾਰੀ ਨੂੰ ਖਤਮ ਕਰਨ ਲਈ ਇਕ ਰੋਡਮੈਪ ਦਾ ਐਲਾਨ ਕਰ ਸਕਦੇ ਹਨ | ਇਹ ਗੱਲ ...

ਪੂਰੀ ਖ਼ਬਰ »

11 ਐਡਵੋਕੇਟ ਪਦਉੱਨਤ ਕਰਕੇ ਪੰਜਾਬ-ਹਰਿਆਣਾ ਹਾਈ ਕੋਰਟ 'ਚ ਜੱਜ ਨਿਯੁਕਤ

ਨਵੀਂ ਦਿੱਲੀ, 14 ਅਗਸਤ (ਏਜੰਸੀ)-ਕਾਨੂੰਨ ਮੰਤਰਾਲੇ ਨੇ ਐਤਵਾਰ ਨੂੰ ਕਿਹਾ ਕਿ 11 ਐਡਵੋਕੇਟਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਜੱਜਾਂ ਦੇ ਰੂਪ ਵਿਚ ਪੁਦਉਨਤ ਕੀਤਾ ਗਿਆ ਹੈ, ਜਿਸ ਨਾਲ ਇਸ ਸਾਲ ਹਾਈ ਕੋਰਟਾਂ ਵਿਚ ਨਿਯੁਕਤੀਆਂ ਦੀ ਕੁੱਲ ਗਿਣਤੀ ਰਿਕਾਰਡ 138 ਹੋ ਗਈ ...

ਪੂਰੀ ਖ਼ਬਰ »

ਮੁਕਾਬਲੇ 'ਚ ਸਿਪਾਹੀ ਤੇ ਲਸ਼ਕਰ ਅੱਤਵਾਦੀ ਜ਼ਖ਼ਮੀ

ਸ੍ਰੀਨਗਰ, 14 ਅਗਸਤ (ਏਜੰਸੀ)-ਐਤਵਾਰ ਨੂੰ ਜੰਮੂ-ਕਸ਼ਮੀਰ ਦੇ ਨੌਹੱਟਾ ਇਲਾਕੇ 'ਚ ਇਕ ਮੁਕਾਬਲੇ 'ਚ ਇਕ ਸਿਪਾਹੀ ਅਤੇ ਲਸ਼ਕਰ-ਏ-ਤਾਇਬਾ ਦਾ ਇਕ ਅੱਤਵਾਦੀ ਜ਼ਖ਼ਮੀ ਹੋ ਗਿਆ | ਪੁਲਿਸ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਰਾਮਬਨ ਦੇ ਬਟੋਟੇ ਖੇਤਰ ਦਾ ਰਹਿਣ ਵਾਲਾ ਸਿਪਾਹੀ ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ ਮੌਕੇ ਰਾਸ਼ਟਰਪਤੀ ਨੇ ਪ੍ਰਦਾਨ ਕੀਤੇ ਵੀਰਤਾ ਪੁਰਸਕਾਰ

ਨਵੀਂ ਦਿੱਲੀ, 14 ਅਗਸਤ (ਉਪਮਾ ਡਾਗਾ ਪਾਰਥ)-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੁਤੰਤਰਤਾ ਦਿਵਸ ਮੌਕੇ ਸੀ. ਬੀ. ਆਈ. ਦੇ 30 ਅਧਿਕਾਰੀਆਂ ਨੂੰ ਵਿਸ਼ੇਸ਼ ਸੇਵਾਵਾਂ ਦੇਣ ਲਈ ਰਾਸ਼ਟਰਪਤੀ ਪੁਲਿਸ ਮੈਡਲ ਅਤੇ ਸ਼ਲਾਘਾਯੋਗ ਸੇਵਾਵਾਂ ਲਈ ਐਵਾਰਡ ਨਾਲ ਸਨਮਾਨਿਤ ਕੀਤਾ | ਸੀ. ਬੀ. ...

ਪੂਰੀ ਖ਼ਬਰ »

ਉੱਤਰੀ ਕਮਾਨ ਦੇ ਮੁਖੀ ਨੇ ਕੇਰਨ 'ਚ ਲਹਿਰਾਇਆ 72 ਫੁੱਟ ਉੱਚਾ ਤਿਰੰਗਾ

ਸ੍ਰੀਨਗਰ, 14 ਅਗਸਤ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਕੁਪਵਾੜਾ ਦੇ ਕੇਰਨ ਖੇਤਰ 'ਚ, ਜਿਹੜਾ ਕਿ ਸਰਹੱਦ ਦੇ ਬਿਲਕੁੱਲ ਨੇੜੇ ਸਥਿਤ ਹੈ, ਵਿਖੇ ਉੱਤਰੀ ਕਮਾਨ ਦੇ ਮੁਖੀ ਲੈਫਟੀਨੈਂਟ ਜਨਰਲ ਉਪਿੰਦਰ ਤਿ੍ਵੇਦੀ ਅਤੇ 15 ਕੋਰ ਦੇ ਕਮਾਂਡਿੰਗ ਇਨ ਚੀਫ ਏ. ਐਸ. ਔਜਲਾ ਨੇ ...

ਪੂਰੀ ਖ਼ਬਰ »

ਬੰਗਾਲ 'ਚ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਦੀਆਂ ਜਾਇਦਾਦਾਂ 'ਚ ਬੇਹਿਸਾਬ ਵਾਧਾ

ਕੋਲਕਾਤਾ, 14 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਤਿ੍ਣਮੂਲ ਕਾਂਗਰਸ, ਸੀ.ਪੀ.ਐਮ., ਭਾਜਪਾ ਸਮੇਤ ਸਾਰੀਆਂ ਰਾਜਨੀਤਕ ਪਾਰਟੀਆਂ ਦੇ ਆਗੂਆਂ ਦੀ ਜਾਇਦਾਦ 'ਚ ਭਾਰੀ ਵਾਧਾ ਹੋਇਆ ਹੈ | ਤਿ੍ਣਮੂਲ ਕਾਂਗਰਸ ਦੇ 19 ਆਗੂਆਂ ਵਿਰੱੁਧ ਹਾਈਕੋਰਟ 'ਚ ਜਾਇਦਾਦ ਦੇ ਵਾਧੇ ਦਾ ਮਾਮਲਾ ਦਰਜ ਹੋਣ ...

ਪੂਰੀ ਖ਼ਬਰ »

ਗੈਂਗਸਟਰ ਅਰਸ਼ ਡੱਲਾ ਦੀ ਹਵਾਲਗੀ ਲਈ ਯਤਨ ਜਾਰੀ

ਮੋਗਾ ਦੇ ਪਿੰਡ ਡੱਲਾ ਦਾ ਰਹਿਣ ਵਾਲਾ ਕੈਨੇਡਾ ਆਧਾਰਿਤ ਅਰਸ਼ ਡੱਲਾ ਪੰਜਾਬ ਅਤੇ ਵਿਦੇਸ਼ਾਂ 'ਚ ਵੱਖ-ਵੱਖ ਅਪਰਾਧਿਕ ਸਰਗਰਮੀਆਂ ਵਿਚ ਸ਼ਾਮਿਲ ਇਕ ਬਦਨਾਮ ਗੈਂਗਸਟਰ ਹੈ, ਜਿਸ ਦੀ ਪੰਜਾਬ ਪੁਲਿਸ ਨੂੰ ਭਾਲ ਹੈ | ਡੀ.ਜੀ.ਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਉਸ ...

ਪੂਰੀ ਖ਼ਬਰ »

ਹਵਾਈ ਸੈਨਾ ਦੀ ਮਹਿਲਾ ਪਾਇਲਟ ਦੀਪਕਾ ਮਿਸ਼ਰਾ ਨੂੰ ਵਾਯੂ ਸੈਨਾ ਮੈਡਲ

ਹਵਾਈ ਸੈਨਾ ਦੀ ਪਾਇਲਟ ਵਿੰਗ ਕਮਾਂਡਰ ਦੀਪਕਾ ਮਿਸ਼ਰਾ ਨੂੰ ਵਾਯੂ ਸੈਨਾ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ | ਉਹ ਇਹ ਵੱਕਾਰੀ ਸਨਮਾਨ ਪ੍ਰਾਪਤ ਕਰਨ ਵਾਲੀ ਪਹਿਲੀ ਮਹਿਲਾ ਅਧਿਕਾਰੀ ਬਣ ਗਈ ਹੈ | ਇਸ ਦੇ ਇਲਾਵਾ ਭਾਰਤ ਦੇ ਆਪਰੇਸ਼ਨ ਦੇਵੀ ਸ਼ਕਤੀ (ਕਾਬੁਲ 'ਚੋਂ ਭਾਰਤੀਆਂ ...

ਪੂਰੀ ਖ਼ਬਰ »

16 ਹਜ਼ਾਰ ਕਰੋੜ ਦਾ ਮੁਆਵਜ਼ਾ ਬੰਦ ਹੋਣ ਨਾਲ ਕਾਰੋਬਾਰੀ ਵਰਗ 'ਤੇ ਲਟਕੀ ਛਾਪਿਆਂ ਦੀ ਤਲਵਾਰ

ਆਮਦਨ ਵਧਾਉਣ ਲਈ ਜੀ. ਐੱਸ. ਟੀ. ਅਫ਼ਸਰਾਂ ਨੂੰ ਮਿਲਿਆ ਹਰ ਮਹੀਨੇ 200 ਛਾਪੇ ਮਾਰਨ ਦਾ ਟੀਚਾ ਜਲੰਧਰ, 14 ਅਗਸਤ (ਸ਼ਿਵ ਸ਼ਰਮਾ)-ਕੇਂਦਰ ਵਲੋਂ ਪਹਿਲੀ ਜੁਲਾਈ ਤੋਂ ਸਾਰੇ ਰਾਜਾਂ ਨੂੰ ਮਿਲਦੇ ਜੀ. ਐੱਸ. ਟੀ. ਮੁਆਵਜ਼ੇ ਦੇ ਬੰਦ ਹੋਣ ਤੋਂ ਬਾਅਦ ਕਈ ਰਾਜਾਂ ਦੀ ਵਿੱਤੀ ਹਾਲਤ 'ਤੇ ...

ਪੂਰੀ ਖ਼ਬਰ »

ਦੇਸ਼ ਦੀ ਵੰਡ 'ਤੇ ਵੀਡੀਓ ਜਾਰੀ ਕਰਕੇ ਭਾਜਪਾ ਨੇ ਨਹਿਰੂ ਨੂੰ ਠਹਿਰਾਇਆ ਜ਼ਿੰਮੇਵਾਰ

ਨਵੀਂ ਦਿੱਲੀ, 14 ਅਗਸਤ (ਉਪਮਾ ਡਾਗਾ ਪਾਰਥ)-ਵੰਡ ਦੇ ਸੰਤਾਪ ਦੀ ਯਾਦਗਾਰ ਦਿਵਸ ਮੌਕੇ ਭਾਜਪਾ ਅਤੇ ਕਾਂਗਰਸ ਨੇ ਇਕ ਦੂਜੇ 'ਤੇ ਸ਼ਬਦੀ ਤੀਰ ਚਲਾਉਂਦਿਆਂ ਦੇਸ਼ ਦੀ ਵੰਡ ਲਈ ਇਕ-ਦੂਜੇ ਦੇ ਆਗੂਆਂ ਨੂੰ ਜ਼ਿੰਮੇਵਾਰ ਠਹਿਰਾਇਆ | ਜਿਥੇ ਭਾਜਪਾ ਨੇ ਇਕ ਵੀਡੀਓ ਜਾਰੀ ਕਰਕੇ ਭਾਰਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX