ਤਾਜਾ ਖ਼ਬਰਾਂ


ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਦਾ ਵਿਵਾਦਿਤ ਬਿਆਨ
. . .  27 minutes ago
ਅੰਮ੍ਰਿਤਸਰ, 30 ਨਵੰਬਰ-ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਵਿਵਾਦਿਤ ਬਿਆਨ ਦਿੱਤਾ ਹੈ। ਵਿਵਾਦਿਤ ਬਿਆਨ ਵਿਚ ਉਨ੍ਹਾਂ ਪੰਜਾਬੀਆਂ ਨੂੰ ਬੇਵਕੂਫ਼ ਕੌਮ ਕਹਿੰਦੇ ਹੋਏ ਕਿਹਾ ਕਿ ਪੰਜਾਬੀਆਂ ਤੋਂ ਵੱਡੀ ਬੇਵਕੂਫ਼ ਕੌਮ ਕੋਈ ਨਹੀਂ। ਮੁਫ਼ਤ ਬਿਜਲੀ ਨੇ ਕਿਸਾਨਾਂ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਤੀਜਾ ਇਕ ਦਿਨਾਂ ਮੈਚ ਰੱਦ, ਨਿਊਜ਼ੀਲੈਂਡ ਨੇ 1-0 ਨਾਲ ਜਿੱਤੀ ਲੜੀ
. . .  33 minutes ago
ਕ੍ਰਾਈਸਟਚਰਚ, 30 ਨਵੰਬਰ-ਮੀਂਹ ਕਾਰਨ ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਸਰਾ ਇਕ ਦਿਨਾਂ ਮੈਚ ਰੱਦ ਹੋ ਗਿਆ। ਇਸ ਦੇ ਨਾਲ ਹੀ ਨਿਊਜ਼ੀਲੈਂਡ ਨੇ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ 1-0 ਨਾਲ ਜਿੱਤ...
ਕ੍ਰਾਈਮ ਬ੍ਰਾਂਚ ਵਲੋਂ ਫ਼ਰਜ਼ੀ ਵੀਜ਼ਾ ਰੈਕੇਟ ਦਾ ਪਰਦਾਫ਼ਾਸ਼
. . .  about 1 hour ago
ਨਵੀਂ ਦਿੱਲੀ, 30 ਨਵੰਬਰ- ਕ੍ਰਾਈਮ ਬ੍ਰਾਂਚ ਨੇ ਫ਼ਰਜ਼ੀ ਵੀਜ਼ਾ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ ਮਾਸਟਰਮਾਈਂਡ ਸਮੇਤ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਵੱਖ-ਵੱਖ ਦੇਸ਼ਾਂ ਦੇ ਲਗਭਗ 300...
ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਐਲਾਨ
. . .  about 1 hour ago
ਚੰਡੀਗੜ੍ਹ, 30 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਐਲਾਨ ਕੀਤਾ ਹੈ। ਸੁਖਬੀਰ ਸਿੰਘ ਬਾਦਲ ਦੇ ਐਲਾਨ ਮੁਤਾਬਿਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਾਰਟੀ ਦੇ ਮੁੱਖ ਸਰਪ੍ਰਸਤ...
ਬਿਲਕਿਸ ਬਾਨੋ ਵਲੋਂ 11 ਦੋਸ਼ੀਆਂ ਦੀ ਰਿਹਾਈ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ 'ਚ ਪਹੁੰਚ
. . .  about 1 hour ago
ਨਵੀਂ ਦਿੱਲੀ, 30 ਨਵੰਬਰ -ਬਿਲਕਿਸ ਬਾਨੋ ਨੇ 2002 ਦੇ ਗੁਜਰਾਤ ਦੰਗਿਆਂ ਵਿਚ ਉਸ ਨਾਲ ਸਮੂਹਿਕ ਜਬਰ ਜਨਾਹ ਦੇ ਦੋਸ਼ੀ 11 ਵਿਅਕਤੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿਚ ਪਹੁੰਚ...
ਕੇਰਲ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਦੇ ਅਹੁਦੇ ਤੋਂ ਹਟਾਉਣ ਵਾਲਾ ਬਿੱਲ ਵਿਧਾਨ ਸਭਾ ਸੈਸ਼ਨ 'ਚ ਪੇਸ਼ ਕਰਨ ਦਾ ਫ਼ੈਸਲਾ
. . .  25 minutes ago
ਤਿਰੂਵਨੰਤਪੁਰਮ, 30 ਨਵੰਬਰ-ਕੇਰਲ ਕੈਬਨਿਟ ਨੇ ਵਿਧਾਨ ਸਭਾ ਸੈਸ਼ਨ ਵਿਚ ਇਕ ਬਿੱਲ ਪੇਸ਼ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਵਿਚ ਰਾਜ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਸਿੱਖਿਆ ਦੇ ਖੇਤਰ ਦੇ ਮਾਹਿਰ ਹੋਣਗੇ। ਇਸ ਨਾਲ ਰਾਜਪਾਲ ਨੂੰ ਚਾਂਸਲਰ...
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸੁਪਰੀਮ ਕੋਰਟ 'ਚ ਡੀ.ਐਮ.ਕੇ. ਦੀ ਪਟੀਸ਼ਨ
. . .  about 1 hour ago
ਨਵੀਂ ਦਿੱਲੀ, 30 ਨਵੰਬਰ-ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸੁਪਰੀਮ ਕੋਰਟ ਵਿਚ ਪਟੀਸ਼ਨ 'ਚ ਡੀ.ਐਮ.ਕੇ. ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ 2019 ਦਾ ਨਾਗਰਿਕਤਾ ਸੋਧ ਕਾਨੂੰਨ "ਮਨਮਾਨੀ" ਹੈ ਕਿਉਂਕਿ ਇਹ ਭਾਰਤ ਵਿਚ ਰਹਿ ਰਹੇ ਸ਼੍ਰੀਲੰਕਾਈ ਤਾਮਿਲਾਂ ਨੂੰ ਸ਼ਰਨਾਰਥੀ ਮੰਨਦੇ ਹੋਏ ਸਿਰਫ਼...
ਕਾਂਗਰਸ ਅਣਉਚਿਤ ਸ਼ਬਦਾਂ ਦੀ ਵਰਤੋਂ ਕਰ ਰਹੀ ਹੈ-ਖੜਗੇ ਦੇ ਬਿਆਨ 'ਤੇ ਰਾਜਨਾਥ ਸਿੰਘ
. . .  about 2 hours ago
ਅਹਿਮਦਾਬਾਦ, 30 ਨਵੰਬਰ-ਗੁਜਰਾਤ ਚੋਣਾਂ ਦੇ ਪ੍ਰਚਾਰ ਦੌਰਾਨ ਭਾਜਪਾ ਆਗੂ ਅਤੇ ਰੱਖਿਆ ਮੰਤਰੀ ਰਾਜੰਨਾਥ ਸਿੰਘ ਨੇ ਅਹਿਮਦਾਬਾਦ ਵਿਖੇ ਕਿਹਾ ਕਿ ਕਾਂਗਰਸ ਅਣਉਚਿਤ ਸ਼ਬਦਾਂ ਦੀ ਵਰਤੋਂ ਕਰ ਰਹੀ ਹੈ। ਅਣਉਚਿਤ ਸ਼ਬਦਾਂ ਦੀ ਵਰਤੋਂ ਕਰਨਾ ਸਿਹਤਮੰਦ ਰਾਜਨੀਤੀ ਦੀ ਨਿਸ਼ਾਨੀ ਨਹੀਂ ਹੈ। ਕਾਂਗਰਸ...
ਵਿਸ਼ਵ ਸਿੱਖ ਕਾਨਫ਼ਰੰਸ 3 ਤੋਂ 5 ਦਸੰਬਰ ਤੱਕ
. . .  about 2 hours ago
ਅੰਮ੍ਰਿਤਸਰ, 30 ਨਵੰਬਰ ( ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ 3 ਤੋਂ 5 ਦਸੰਬਰ ਤੱਕ ਤਿੰਨ ਦਿਨਾਂ ਵਿਸ਼ਵ ਸਿੱਖ ਕਾਨਫ਼ਰੰਸ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਅੱਜ ਇਥੇ ਜਾਣਕਾਰੀ ਦਿੰਦਿਆਂ ਚੀਫ਼ ਖ਼ਾਲਸਾ ਦੀਵਾਨ...
ਕਸ਼ਮੀਰੀ ਪੰਡਤਾਂ ਵਲੋਂ 'ਕਸ਼ਮੀਰ ਫਾਈਲਜ਼' ਸੰਬੰਧੀ ਨਦਾਵ ਲੈਪਿਡ ਦੀ ਟਿੱਪਣੀ ਦੀ ਨਿੰਦਾ
. . .  about 2 hours ago
ਜੰਮੂ, 30 ਨਵੰਬਰ-ਜੰਮੂ ਵਿਚ ਕਸ਼ਮੀਰੀ ਪੰਡਤਾਂ ਨੇ 'ਕਸ਼ਮੀਰ ਫਾਈਲਜ਼' ਸੰਬੰਧੀ ਅੰਤਰਰਾਸ਼ਟਰੀ ਫ਼ਿਲਮ ਮੇਲੇ ਦੇ ਜਿਊਰੀ ਮੁਖੀ ਨਦਾਵ ਲੈਪਿਡ ਦੀ ਟਿੱਪਣੀ ਦੀ ਨਿੰਦਾ ਕੀਤੀ ਕੀਤੀ ਹੈ।ਕਸ਼ਮੀਰੀ ਪੰਡਤਾਂ ਦਾ...
ਤਰਨਤਾਰਨ ’ਚ ਐਨ.ਆਈ.ਏ.ਦੀ ਕਾਰਵਾਈ ਤੋਂ ਖਫ਼ਾ ਸੁਨਾਮ ਦੇ ਵਕੀਲਾਂ ਨੇ ਕੰਮਕਾਜ ਕੀਤਾ ਠੱਪ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 30 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਾਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਨੇ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਤਰਲੋਕ ਸਿੰਘ ਭੰਗੂ ਦੀ ਅਗਵਾਈ ਵਿਚ ਐਨ.ਆਈ.ਏ.ਵਲੋਂ ਤਰਨਤਾਰਨ ਦੇ ਵਕੀਲ ਦੇ ਘਰ ਕੀਤੀ ਗਈ ਛਾਪੇਮਾਰੀ ਦੀ ਕਾਰਵਾਈ ਦੇ ਵਿਰੋਧ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:ਮੀਂਹ ਕਾਰਨ ਰੁਕੀ ਖੇਡ, 18 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ ਦਾ ਸਕੋਰ 104/1
. . .  about 2 hours ago
ਫਰਾਂਸ ਦੀ ਸਟੈਫਨੀ ਫਰਾਪਾਰਟ ਬਣੇਗੀ ਫੀਫਾ ਪੁਰਸ਼ ਵਿਸ਼ਵ ਕੱਪ ਦੀ ਪਹਿਲੀ ਮਹਿਲਾ ਰੈਫਰੀ
. . .  about 2 hours ago
ਅਲ ਖੋਰ (ਕਤਰ), 30 ਨਵੰਬਰ -ਇਤਿਹਾਸ ਰਚਿਆ ਜਾਵੇਗਾ ਜਦੋਂ ਕੋਸਟਾ ਰੀਕਾ 1 ਦਸੰਬਰ ਨੂੰ ਅਲ ਬੈਤ ਸਟੇਡੀਅਮ ਵਿਚ ਜਰਮਨੀ ਦਾ ਸਾਹਮਣਾ ਕਰੇਗਾ। ਫਰਾਂਸ ਦੀ ਸਟੈਫਨੀ ਫਰੈਪਾਰਟ ਫੀਫਾ ਵਿਸ਼ਵ ਕੱਪ ਦੇ ਇਤਿਹਾਸ ਵਿਚ ਮੈਚ ਰੈਫਰੀ ਕਰਨ ਵਾਲੀ...
ਭਾਰਤੀ ਹੱਥ ਕਰਨਗੇ ਵਿਸ਼ਵ ਪੱਧਰੀ ਰੇਲ ਗੱਡੀਆਂ ਦਾ ਡਿਜ਼ਾਈਨ ਅਤੇ ਨਿਰਮਾਣ-ਅਸ਼ਵਿਨੀ ਵੈਸ਼ਨਵ
. . .  about 3 hours ago
ਨਵੀਂ ਦਿੱਲੀ, 30 ਨਵੰਬਰ-ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਦਾ ਕਹਿਣਾ ਹੈ ਕਿ ਵਿਸ਼ਵ ਪੱਧਰੀ ਰੇਲਾਂ ਦਾ ਮਤਲਬ ਹੈ ਕਿ ਤੁਹਾਨੂੰ ਜਾਪਾਨ, ਜਰਮਨੀ ਅਤੇ ਫਰਾਂਸ ਜਾਣਾ ਪਵੇਗਾ। ਪ੍ਰਧਾਨ ਮੰਤਰੀ ਨੇ ਬਹੁਤ ਸਪੱਸ਼ਟ ਨਿਰਦੇਸ਼ ਦਿੱਤੇ ਕਿ ਭਾਰਤੀ ਦਿਮਾਗ ਵਿਸ਼ਵ ਪੱਧਰੀ ਰੇਲ ਗੱਡੀਆਂ ਨੂੰ...
ਧੁੰਦ ਕਾਰਨ ਵਾਪਰੇ ਹਾਦਸੇ ’ਚ ਇਕ ਨੌਜਵਾਨ ਦੀ ਮੌਤ, ਤਿੰਨ ਜ਼ਖ਼ਮੀ
. . .  about 3 hours ago
ਕੁੱਲਗੜ੍ਹੀ, 30 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਨੇੜੇ ਸੰਘਣੀ ਧੁੰਦ ਕਾਰਨ ਇਕ ਸਵਿਫ਼ਟ ਕਾਰ ਅਤੇ ਟਰਾਲੇ ਦੇ ਹਾਦਸਾਗ੍ਰਸਤ ਹੋ ਜਾਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਉਸ ਦੇ...
ਸ਼ਹੀਦ ਅਕਾਲੀ ਫੂਲਾ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਤਾਰ ਮਾਰਚ ਕੱਢਿਆ
. . .  about 3 hours ago
ਲਹਿਰਾਗਾਗਾ, 30 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਅਕਾਲੀ ਫੂਲਾ ਸਿੰਘ ਜੀ ਦੇ 200 ਸਾਲਾਂ...
ਲੁਧਿਆਣਾ 'ਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਦੁਕਾਨਦਾਰ ਤੋਂ ਦੋ ਲੱਖ ਦੀ ਨਕਦੀ ਲੁੱਟ ਕੇ ਫ਼ਰਾਰ
. . .  about 3 hours ago
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਮੋਬਾਈਲ ਅਤੇ ਮਨੀ ਤਬਦੀਲ ਦਾ ਕਾਰੋਬਾਰ ਕਰਨ ਵਾਲੇ ਇਕ ਦੁਕਾਨਦਾਰ ਤੋਂ ਦੋ ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਸੇਖੇਵਾਲ ਰੋਡ ਸਥਿਤ...
ਦਿੱਲੀ 'ਚ ਸਾਡੀ ਆਵਾਸ ਯੋਜਨਾ ਤੋਂ ਲਗਭਗ 10 ਲੱਖ ਲੋਕਾਂ ਨੂੰ ਹੋਵੇਗਾ ਲਾਭ -ਹਰਦੀਪ ਪੁਰੀ
. . .  about 2 hours ago
ਨਵੀਂ ਦਿੱਲੀ, 30 ਨਵੰਬਰ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਕਹਿਣਾ ਹੈ ਕਿ ਬਿਨਾਂ ਘਰ ਵਾਲਿਆਂ ਲਈ 10 ਲੱਖ ਲਾਭਪਾਤਰੀ ਹੋਣਗੇ। ਅਣਅਧਿਕਾਰਤ ਕਾਲੋਨੀਆਂ ਨੂੰ ਨਿਯਮਤ ਕਰਨ ਲਈ ਪ੍ਰਧਾਨ ਮੰਤਰੀ ਉਦੈ ਨੇ ਲਗਭਗ 50,000 ਲੋਕਾਂ ਨੂੰ ਲਾਭ ਪਹੁੰਚਾਇਆ ਹੈ। 2 ਕਰੋੜ...
ਸਰਹੱਦ 'ਤੇ ਘੁਸਪੈਠ ਦੀਆਂ ਸੱਤ ਕੋਸ਼ਿਸ਼ਾਂ ਨੂੰ ਬੀ.ਐਸ.ਐਫ. ਨੇ ਕੀਤਾ ਨਾਕਾਮ-ਡੀ.ਜੀ., ਬੀ.ਐਸ.ਐਫ.
. . .  about 3 hours ago
ਸ੍ਰੀਨਗਰ, 30 ਨਵੰਬਰ-ਬੀ.ਐਸ.ਐਫ. ਦੇ ਆਈ.ਜੀ. ਡੀ.ਕੇ. ਬੂਰਾ ਨੇ ਕਿਹਾ ਕਿ ਬੀ.ਐਸ.ਐਫ. ਨੇ ਗੁਆਂਢੀ ਖੇਤਰਾਂ ਦੇ ਕਈ ਯਤਨਾਂ ਦੇ ਬਾਵਜੂਦ ਚੰਗੀ ਤਰ੍ਹਾਂ ਕੰਮ ਕੀਤਾ ਹੈ ਤੇ ਸਰਹੱਦਾਂ ਨੂੰ ਘਟਨਾਵਾਂ ਤੋਂ ਮੁਕਤ ਰੱਖਿਆ...
2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ 'ਚ ਹੋਏ ਦਾਖਲ
. . .  about 4 hours ago
ਸਿਓਲ, 30 ਨਵੰਬਰ-ਜੁਆਇੰਟ ਚੀਫ਼ ਆਫ਼ ਸਟਾਫ ਦੇ ਹਵਾਲੇ ਨਾਲ ਯੋਨਹਾਪ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ 2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ ਵਿਚ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤਣ ਲਈ ਦਿੱਤਾ 220 ਦੌੜਾਂ ਦਾ ਟੀਚਾ
. . .  about 4 hours ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜੇ ਤੇ ਆਖ਼ਰੀ ਇਕ ਦਿਨਾਂ ਮੈਚ 'ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਭਾਰਤ ਦੀ ਪੂਰੀ ਟੀਮ 219 ਦੌੜਾਂ ਬਣਾ ਕੇ ਆਊਟ ਹੋ ਗਈ ਤੇ ਨਿਊਜ਼ੀਲੈਂਡ ਨੂੰ ਜਿੱਤਣ ਲਈ 220 ਦੌੜਾਂ ਦਾ ਟੀਚਾ ਦਿੱਤਾ। ਭਾਰਤ ਵਲੋਂ...
ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਕੀਤਾ ਅਭਿਆਸ ਸੁਦਰਸ਼ਨ ਪ੍ਰਹਾਰ
. . .  about 4 hours ago
ਨਵੀਂ ਦਿੱਲੀ, 30 ਨਵੰਬਰ-ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਅਭਿਆਸ ਸੁਦਰਸ਼ਨ ਪ੍ਰਹਾਰ ਕੀਤਾ। ਭਾਰਤੀ ਫ਼ੌਜਜ ਦੇ ਅਧਿਕਾਰੀ ਅਨੁਸਾਰ ਇਹ ਅਭਿਆਸ ਬਲ ਗੁਣਕ ਦੇ ਏਕੀਕਰਣ ਅਤੇ ਨਵੀਂ ਲੜਾਈ ਤਕਨੀਕਾਂ ਅਤੇ ਪ੍ਰਕਿਰਿਆਵਾਂ ਦਾ ਅਭਿਆਸ ਕਰ ਕੇ ਲੜਾਈ ਸ਼ਕਤੀ ਦੇ ਸਹਿਯੋਗੀ...
ਕਰਨਾਟਕ:ਡਾਕਟਰਾਂ ਨੇ ਮਰੀਜ਼ ਦੇ ਸਰੀਰ 'ਚੋਂ ਕੱਢੇ 181 ਸਿੱਕੇ
. . .  about 2 hours ago
ਬਾਗਲਕੋਟ, 30 ਨਵੰਬਰ-ਕਰਨਾਟਕ ਦੇ ਬਾਗਲਕੋਟ ਦੇ ਹਨਗਲ ਸ਼੍ਰੀ ਕੁਮਾਰੇਸ਼ਵਰ ਹਸਪਤਾਲ ਅਤੇ ਖੋਜ ਕੇਂਦਰ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਕ ਮਰੀਜ਼ ਦੇ ਸਰੀਰ 'ਚੋਂ ਆਪ੍ਰੇਸ਼ਨ ਕਰ ਕੇ 187 ਸਿੱਕੇ ਕੱਢੇ ਹਨ ਜੋ ਉਲਟੀਆਂ ਅਤੇ ਪੇਟ ਵਿਚ ਬੇਅਰਾਮੀ...
ਦਿੱਲੀ 'ਚ ਹਵਾਦੀ ਦੀ ਗੁਣਵੱਤਾ ਅੱਜ ਵੀ ਬਹੁਤ ਮਾੜੀ ਸ਼੍ਰੇਣੀ 'ਚ ਦਰਜ
. . .  about 5 hours ago
ਨਵੀਂ ਦਿੱਲੀ, 30 ਨਵੰਬਰ-ਦਿੱਲੀ ਵਿਚ ਸਰਦੀਆਂ ਦੀ ਸ਼ੁਰੂਆਤ ਅਤੇ ਹਵਾ ਦੀ ਵਿਗੜਦੀ ਹੋਈ ਗੁਣਵੱਤਾ ਨੇ ਰਾਸ਼ਟਰੀ ਰਾਜਧਾਨੀ ਨੂੰ ਅੱਜ ਸਵੇਰੇ ਧੁੰਦ ਦੀ ਇਕ ਪਰਤ ਵਿਚ ਢੱਕ ਲਿਆ ਗਿਆ ਹੈ। ਰਾਸ਼ਟਰੀ ਰਾਜਧਾਨੀ...
ਭਾਰਤ ਨੇ ਜੈਵਿਕ ਗੈਰ-ਬਾਸਮਤੀ ਚੌਲਾਂ 'ਤੇ ਹਟਾਈ ਨਿਰਯਾਤ ਪਾਬੰਦੀ
. . .  about 5 hours ago
ਨਵੀਂ ਦਿੱਲੀ, 30 ਨਵੰਬਰ -ਭਾਰਤ ਨੇ ਟੁੱਟੇ ਹੋਏ ਚੌਲਾਂ ਸਮੇਤ ਜੈਵਿਕ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਹਟਾਉਣ ਦਾ ਫ਼ੈਸਲਾ ਕੀਤਾ ਹੈ, ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ ਦੁਆਰਾ ਇਕ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ। ਸਤੰਬਰ ਦੇ ਸ਼ੁਰੂ ਵਿਚ, ਭਾਰਤ ਨੇ ਟੁੱਟੇ ਹੋਏ ਚੌਲਾਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ \'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਮੋਗਾ

ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਨੇ ਮੋਟਰਸਾਈਕਲ 'ਤੇ ਸਵਾਰ ਹੋ ਕੇ, ਤਿਰੰਗਾ ਯਾਤਰਾ ਵਿਚ ਕੀਤੀ ਸ਼ਮੂਲੀਅਤ

ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਸ਼ਹਿਰ ਵਿਚ ਵੱਖ-ਵੱਖ ਜਥੇਬੰਦੀਆਂ ਵਲੋਂ ਕਰਵਾਈ ਤਿਰੰਗਾ ਯਾਤਰਾ ਦੌਰਾਨ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਗੀਤਾ ਭਵਨ ਚੌਕ ਪਹੁੰਚੇ ਅਤੇ ਉੱਥੇ ਮੌਜੂਦ ਭਾਜਪਾ ਆਗੂਆਂ, ਵਰਕਰਾਂ ...

ਪੂਰੀ ਖ਼ਬਰ »

ਦਿੱਲੀ ਦੀ ਕੰਪਨੀ ਕਰੋੜਾਂ ਦੇ ਠੇਕੇ ਲੈ ਕੇ ਪੰਜਾਬ ਦੇ ਡਿਪੂ ਹੋਲਡਰਾਂ ਨੂੰ ਕਰੇਗੀ ਬੇਰੁਜ਼ਗਾਰ-ਸੂਬਾ ਪ੍ਰਧਾਨ ਕਾਂਝਲਾ

ਕੋਟ ਈਸੇ ਖਾਂ, 14 ਅਗਸਤ (ਨਿਰਮਲ ਸਿੰਘ ਕਾਲੜਾ)-ਪੰਜਾਬ ਵਿਚ ਇਹ ਪਹਿਲੀ ਸਰਕਾਰ ਹੋਵੇਗੀ ਜੋ ਕਿ ਰੁਜ਼ਗਾਰ ਦੇਣ ਦੀ ਬਜਾਏ ਡੀਪੂ ਹੋਲਡਰਾਂ ਦਾ ਰੁਜ਼ਗਾਰ ਉਲਟਾ ਖੋਹਣ ਦੇ ਰਾਹ ਤੁਰੀ ਹੋਈ ਹੈ ਕਿਉਂਕਿ ਹੁਣ ਉਹ ਪੰਜਾਬ ਦੇ ਡੀਪੂਆਂ ਤੇ ਮਿਲਣ ਵਾਲੀ ਰਸਦ ਨੂੰ ਦਿੱਲੀ ਦੀ ਇਕ ...

ਪੂਰੀ ਖ਼ਬਰ »

ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਤਿਰੰਗਾ ਯਾਤਰਾ ਇੰਟਕ ਨੇ ਕੱਢੀ

ਮੋਗਾ, 14 ਅਗਸਤ (ਜਸਪਾਲ ਸਿੰਘ ਬੱਬੀ)-ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਦੇਸ਼ ਭਰ ਵਿਚ ਜੋਸ਼ੋ ਖਰੋਸ਼ ਨਾਲ ਮਨਾਏ ਜਾ ਰਹੇ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਮੌਕੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਤਿਰੰਗਾ ਯਾਤਰਾ ਇੰਟਕ ਦੇ ਵਰਕਰਾਂ ਨੇ ...

ਪੂਰੀ ਖ਼ਬਰ »

ਅੰਮਿ੍ਤ ਮਹਾਂਉਤਸਵ 'ਤੇ ਸਭ ਸਿਹਤ ਸੰਸਥਾਵਾਂ 'ਤੇ ਟੀਕਾਕਰਨ ਕੈਂਪ ਲਗਾਏ ਜਾਣਗੇ-ਐੱਸ.ਐੱਮ.ਓ.

ਕੋਟ ਈਸੇ ਖਾਂ, 14 ਅਗਸਤ (ਨਿਰਮਲ ਸਿੰਘ ਕਾਲੜਾ)-ਬਲਾਕ ਐਜੂਕੇਟਰ ਹਰਪ੍ਰੀਤ ਕੌਰ ਕੋਟ ਈਸੇ ਖਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਅੰਮਿ੍ਤ ਮਹਾਂਉਤਸਵ ਮਨਾਉਂਦੇ ਹੋਏ ਸਿਹਤ ਵਿਭਾਗ ਪੰਜਾਬ ਤੇ ਸਿਵਲ ਸਰਜਨ ਡਾ. ...

ਪੂਰੀ ਖ਼ਬਰ »

ਵਿਧਾਇਕ ਬਿਲਾਸਪੁਰ ਅੱਜ ਕਰਨਗੇ ਮੁਹੱਲਾ ਕਲੀਨਿਕ ਲੋਕ ਅਰਪਣ

ਨਿਹਾਲ ਸਿੰਘ ਵਾਲਾ, 14 ਅਗਸਤ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਮਾਨ ਸਰਕਾਰ ਦਾ ਮੁੱਖ ਮੰਤਵ ਪੰਜਾਬ ਦੇ ਲੋਕਾਂ ਨੂੰ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣਾ ਹੈ ਜਿਸ ਦੇ ਮੋਹਰੀ ਕਾਰਜਾਂ 'ਚ ਸਰਕਾਰ ਆਪਣਾ ਚੋਣ ਵਾਅਦਾ 75ਵੇਂ ਆਜ਼ਾਦੀ ਦਿਵਸ ਮੌਕੇ ਪੂਰਾ ਕਰਨ ...

ਪੂਰੀ ਖ਼ਬਰ »

ਗੁੱਜਰਾਂ ਦੀਆਂ ਮੱਝਾਂ ਨਹਿਰ 'ਚ ਰੁੜ੍ਹੀਆਂ

ਕੋਟ ਈਸੇ ਖਾਂ, 14 ਅਗਸਤ (ਗੁਰਮੀਤ ਸਿੰਘ ਖ਼ਾਲਸਾ)-ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਚੀਮਾ ਕੋਲ ਨਹਿਰ ਕਿਨਾਰੇ ਸ਼ਾਮ 6:30 ਵਜੇ ਦੇ ਕਰੀਬ ਗੁੱਜਰਾਂ ਦੀਆਂ ਚਰ ਰਹੀਆਂ ਮੱਝਾਂ ਦਾ ਝੁੰਡ ਇਕਦਮ ਅਚਾਨਕ ਦੇਖੋ ਦੇਖੀ ਨਹਿਰ 'ਚ ਜਾ ਵੜਿਆ ਤੇ ਪਾਣੀ ਦਾ ਵਹਾਅ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਕਮੇਟੀ ਪਿੰਡ ਇਕਾਈ ਦੀ ਚੋਣ

ਕਿਸ਼ਨਪੁਰਾ ਕਲਾਂ, 14 ਅਗਸਤ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਆਮ ਆਦਮੀ ਪਾਰਟੀ ਵਲੋਂ ਸੂਬੇ ਭਰ ਦੇ ਪਿੰਡਾਂ ਵਿਚ ਪ੍ਰਸ਼ਾਸਨ ਤੇ ਆਮ ਜਨਤਾ ਵਿਚ ਕੜੀ ਦਾ ਕੰਮ ਕਰਨ ਵਾਲੀਆਂ ਪਿੰਡ ਪੱਧਰੀ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ | ਅੱਜ ਇਸੇ ਲੜੀ ਤਹਿਤ ਹਲਕਾ ਵਿਧਾਇਕ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਅਤੇ ਰੂਰਲ ਐਨ.ਜੀ.ਓ. ਮੋਗਾ ਦੇ ਸਿਖਿਆਰਥੀਆਂ ਨੇ ਤੀਆਂ ਵਿਚ ਪਾਈ ਧਮਾਲ

ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਅਤੇ ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ ਵਲੋਂ ਡਾ. ਐਸ.ਪੀ. ਓਬਰਾਏ ਦੀ ਯੋਗ ਅਤੇ ਗਤੀਸ਼ੀਲ ਅਗਵਾਈ ਹੇਠ ਬਸਤੀ ਗੋਬਿੰਦਗੜ੍ਹ ਮੋਗਾ ਸਥਿਤ ਕਿੱਤਾਮੁਖੀ ਸਿਖਲਾਈ ...

ਪੂਰੀ ਖ਼ਬਰ »

ਲੰਪੀ ਸਕਿਨ ਕਾਰਨ ਮਰੇ ਪਸ਼ੂਆਂ ਕਰਕੇ ਹੱਡਾਂ ਰੋੜੀ ਨੱਕੋ-ਨੱਕ ਭਰੀ

ਬਾਘਾ ਪੁਰਾਣਾ, 14 ਅਗਸਤ (ਮਾਣੂੰਕੇ)-ਬੀਤੇ ਕੁਝ ਦਿਨਾਂ ਤੋਂ ਲੰਪੀ ਸਕਿਨ ਕਾਰਨ ਮਰਨ ਵਾਲੇ ਪਸ਼ੂਆਂ ਦੀ ਵਧਦੀ ਗਿਣਤੀ ਤੋਂ ਭੜਕੇ ਪਿੰਡ ਫੂਲੇਵਾਲਾ ਦੇ ਲੋਕਾਂ ਨੇ ਹਲਕਾ ਵਿਧਾਇਕ ਅਤੇ ਐਸ.ਡੀ.ਐਮ. ਵਿਰੁੱਧ ਰੋਸ ਪ੍ਰਗਟ ਕਰਦੇ ਹੋਏ ਬਾਘਾ ਪੁਰਾਣਾ ਤੋਂ ਨਿਹਾਲ ਸਿੰਘ ਵਾਲਾ ...

ਪੂਰੀ ਖ਼ਬਰ »

ਅੰਮਿ੍ਤ ਮਹਾਂਉਤਸਵ ਮੌਕੇ ਘਰ-ਘਰ ਤਿਰੰਗਾ ਲਗਾ ਕੇ ਦੇਣਾ ਚਾਹੀਦਾ ਏਕਤਾ ਦਾ ਸਬੂਤ-ਮੁਖ਼ਤਿਆਰ ਸਿੰਘ

ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਮੋਗਾ ਵਿਖੇ ਭਾਰਤੀ ਜਨਤਾ ਪਾਰਟੀ ਵਲੋਂ ਅੰਮਿ੍ਤ ਮਹਾਂਉਤਸਵ ਦੇ ਮੌਕੇ 'ਤੇ ਤਿਰੰਗਾ ਮੋਟਰਸਾਈਕਲ ਰੈਲੀ ਕੱਢੀ ਗਈ | ਇਹ ਰੈਲੀ ਮੋਗਾ ਜ਼ਿਲ੍ਹੇ ਦੇ ਸਾਰੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਦੇ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਮੇਨ ਬਾਜ਼ਾਰ ਮੋਗਾ ਰਾਸ਼ਟਰੀ ਝੰਡੇ ਵੰਡੇ

ਮੋਗਾ, 14 ਅਗਸਤ (ਜਸਪਾਲ ਸਿੰਘ ਬੱਬੀ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੇਨ ਬਾਜ਼ਾਰ ਮੋਗਾ ਵਿਖੇ ਲਾਇਨਜ਼ ਕਲੱਬ ਮੋਗਾ ਦ ਕਲਾਸਿਕ ਵਲੋਂ ਪ੍ਰਧਾਨ ਰਿਸੂ ਅਗਰਵਾਲ, ਸਕੱਤਰ ਭਾਰਤ ਗੁਪਤਾ ਪ੍ਰੋਜੈਕਟ ਚੇਅਰਮੈਨ ਹਰਸ਼ ਗੋਇਲ, ਅਮਿਤ ਗੁਪਤਾ ਦੀ ਅਗਵਾਈ ਹੇਠ 75ਵੇਂ ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਤਿਰੰਗਾ ਯਾਤਰਾ ਕੱਢੀ ਗਈ

ਧਰਮਕੋਟ, 14 ਅਗਸਤ (ਪਰਮਜੀਤ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਦੇ ਸਬੰਧ ਵਿਚ ਕਾਂਗਰਸ ਪਾਰਟੀ ਵਲੋਂ ਤਿਰੰਗਾ ਯਾਤਰਾ ਦੀ ਅਗਵਾਈ ਸਾਬਕਾ ਵਿਧਾਇਕ ਸੁਖਜੀਤ ਸਿੰਘ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਨਿਹਾਲ ਸਿੰਘ ਵਾਲਾ ਦੀ ਮੀਟਿੰਗ

ਨਿਹਾਲ ਸਿੰਘ ਵਾਲਾ, 14 ਅਗਸਤ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਨਿਹਾਲ ਸਿੰਘ ਵਾਲਾ ਦੀ ਮੀਟਿੰਗ ਪਿੰਡ ਮਾਛੀਕੇ ਵਿਖੇ ਬਲਾਕ ਮੀਤ ਪ੍ਰਧਾਨ ਬੇਅੰਤ ਸਿੰਘ ਮੱਲੇਆਣਾ ਦੀ ਅਗਵਾਈ 'ਚ ਹੋਈ | ਇਸ ਮੀਟਿੰਗ ਦੌਰਾਨ ਸੰਯੁਕਤ ...

ਪੂਰੀ ਖ਼ਬਰ »

ਆਰ. ਐਸ. ਐਸ. ਅਤੇ ਭਾਜਪਾ ਮੰਡਲ ਵਲੋਂ ਸ਼ਹਿਰ 'ਚ ਕੱਢੀ ਗਈ 'ਤਿਰੰਗਾ ਯਾਤਰਾ'

ਬਾਘਾ ਪੁਰਾਣਾ, 14 ਅਗਸਤ (ਕਿ੍ਸ਼ਨ ਸਿੰਗਲਾ)-ਆਰ.ਐਸ.ਐਸ. ਬਾਘਾ ਪੁਰਾਣਾ ਅਤੇ ਭਾਜਪਾ ਮੰਡਲ ਸਮਾਲਸਰ ਵਲੋਂ ਜ਼ਿਲ੍ਹਾ ਸੇਵਾ ਮੁਖੀ ਵਿਨੋਦ ਕੁਮਾਰ ਗੁੰਬਰ ਅਤੇ ਪ੍ਰਧਾਨ ਚਮਨ ਲਾਲ ਦੀ ਅਗਵਾਈ ਹੇਠ ਸਥਾਨਕ ਸ਼ਹਿਰ ਦੀ ਨਿਹਾਲ ਸਿੰਘ ਵਾਲਾ ਸੜਕ ਉੱਪਰਲੀ ਜਨਤਾ ਧਰਮਸ਼ਾਲਾ ...

ਪੂਰੀ ਖ਼ਬਰ »

75ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸ਼ਹਿਰੀ ਲੋਕਾਂ ਨੇ ਤਿਰੰਗਾ ਯਾਤਰਾ ਕੱਢੀ

ਬਾਘਾ ਪੁਰਾਣਾ, 14 ਅਗਸਤ (ਕਿ੍ਸ਼ਨ ਸਿੰਗਲਾ)-ਪਿਛਲੇ ਢਾਈ ਸਾਲਾਂ ਤੋਂ ਕੋਰੋਨਾ ਮਹਾਂਮਾਰੀ ਕਰਕੇ ਜਿੱਥੇ ਤਿਉਹਾਰਾਂ ਦੀ ਰੌਣਕ ਫਿੱਕੀ ਪਈ ਹੋਈ ਸੀ ਉੱਥੇ ਦੇਸ਼ ਦੀ ਆਜ਼ਾਦੀ ਵਰਗੇ ਤੇ ਹੋਰਨਾਂ ਸਰਕਾਰੀ ਸਮਾਗਮਾਂ ਵਿਚੋਂ ਵੀ ਰੌਣਕਾਂ ਗਾਇਬ ਹੋ ਚੁੱਕੀਆਂ ਸਨ | ਇਸ ਵਾਰ ...

ਪੂਰੀ ਖ਼ਬਰ »

ਭਾਜਪਾ ਵਲੋਂ ਅਮੀਰਾਂ ਦਾ ਕਰਜ਼ਾ ਮੁਆਫ਼ ਅਤੇ ਗ਼ਰੀਬਾਂ ਦੇ ਖਾਣੇ 'ਤੇ ਲੱਗ ਰਿਹਾ ਟੈਕਸ - ਦੀਦਾਰੇ ਵਾਲਾ

ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਅੱਜ ਜ਼ਿਲ੍ਹਾ ਦਫ਼ਤਰ ਮੋਗਾ ਵਿਚ ਜ਼ਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਦੀਦਾਰੇ ਵਾਲਾ, ਜ਼ਿਲ੍ਹਾ ਸੈਕਟਰੀ ਦੀਪਕ ਸਮਾਲਸਰ, ਮੀਡੀਆ ਇੰਚਾਰਜ ਅਮਨ ਰਖਰਾ, ਜ਼ਿਲ੍ਹਾ ਖ਼ਜ਼ਾਨਚੀ ਤੇਜਿੰਦਰ ਬਰਾੜ, ਦਫ਼ਤਰ ਇੰਚਾਰਜ ...

ਪੂਰੀ ਖ਼ਬਰ »

ਸਪਰਿੰਗ ਡਿਊ 'ਚ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਮਨਾਇਆ

ਅਜੀਤਵਾਲ, 14 ਅਗਸਤ (ਸ਼ਮਸ਼ੇਰ ਸਿੰਘ ਗਾਲਿਬ) - ਆਜ਼ਾਦੀ ਦੀ 75ਵੀਂ ਵਰੇ੍ਹਗੰਡ ਮੌਕੇ ਸਪਰਿੰਗ ਡਿਊ ਪਬਲਿਕ ਸਕੂਲ ਨਾਨਕਸਰ ਵਿਖੇ ਅੰਮਿ੍ਤ ਮਹਾਂਉਤਸਵ ਅਧੀਨ ਖਾਸ ਅਸੈਂਬਲੀ ਦਾ ਆਯੋਜਨ ਕੀਤਾ ਗਿਆ | ਮੰਚ ਦਾ ਸੰਚਾਲਨ ਕਰਦੇ ਹੋਏ ਬਾਰ੍ਹਵੀਂ ਕਲਾਸ ਦੀ ਵਿਦਿਆਰਥਣ ਹਰਮਨਦੀਪ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਮੋਗਾ ਵਲੋਂ ਮਧੇਕੇ 'ਚ ਮਨਾਇਆ ਹਰ ਘਰ ਜਲ ਉਤਸਵ ਪ੍ਰੋਗਰਾਮ

ਨਿਹਾਲ ਸਿੰਘ ਵਾਲਾ, 14 ਅਗਸਤ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਮੋਗਾ ਵਲੋਂ ਪਿੰਡ ਮਧੇਕੇ ਵਿਖੇ 'ਹਰ ਘਰ ਜਲ ਉਤਸਵ' ਪ੍ਰੋਗਰਾਮ ਮਨਾਇਆ ਗਿਆ | ਜਿਸ 'ਚ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਟੀਮ ਵਲੋਂ ਨਰਮੇ ਅਤੇ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਨਰੀਖਣ

ਮੋਗਾ, 14 ਅਗਸਤ (ਜਸਪਾਲ ਸਿੰਘ ਬੱਬੀ/ਸੁਰਿੰਦਰਪਾਲ ਸਿੰਘ) - ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲ੍ਹਾ ਮੋਗਾ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਪਿੰਡ ਘੱਲ ਕਲਾਂ ਵਿਖੇ ਨਰਮੇ ਅਤੇ ਦੁੱਨੇਕੇ ਵਿਖੇ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਦੌਰਾ ਕੀਤਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਮੋਗਾ ਸੈਂਟਰਲ ਵਲੋਂ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਮਨਾਇਆ

ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ) - ਲਾਇਨਜ਼ ਕਲੱਬ ਮੋਗਾ ਸੈਂਟਰਲ ਵਲੋਂ ਕੱਲ੍ਹ ਸ਼ਾਮ ਮੇਨ ਬੱਸ ਸਟੈਂਡ ਚੌਕ ਵਿਚ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਮਨਾਇਆ | ਇਸ ਮੌਕੇ ਜਿੱਥੇ ਤਿਰੰਗਾ ਲਹਿਰਾਇਆ ਗਿਆ ਉੱਥੇ ਦੇਸ਼ ਭਗਤੀ ਦੇ ਗੀਤ ਵੀ ਗਾਏ ਗਏ | ਆਜ਼ਾਦੀ ਦੇ ਉਨ੍ਹਾਂ ...

ਪੂਰੀ ਖ਼ਬਰ »

ਦਸਮੇਸ਼ ਇੰਟਰਨੈਸ਼ਨਲ ਸਕੂਲ ਵਲੋਂ ਸੁਤੰਤਰਤਾ ਦਿਵਸ ਮਨਾਇਆ

ਕੋਟ ਈਸੇ ਖਾਂ, 14 ਅਗਸਤ (ਨਿਰਮਲ ਸਿੰਘ ਕਾਲੜਾ)-ਦਸਮੇਸ਼ ਇੰਟਰਨੈਸ਼ਨਲ ਸਕੂਲ ਕੋਟ ਈਸੇ ਖਾਂ ਵਿਖੇ ਸੁਤੰਤਰਤਾ ਦਿਵਸ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਵਲੋਂ ਮਾਨਵ-ਕ੍ਰਿਤੀ ਭਾਰਤ ਦਾ ਮਾਨ ਚਿੱਤਰ ਬਣਾਇਆ ਗਿਆ ਜੋ ਕਿ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ ਰਿਹਾ | ...

ਪੂਰੀ ਖ਼ਬਰ »

ਰਾਇਲ ਕਾਨਵੈਂਟ ਸਕੂਲ 'ਚ ਮਨਾਇਆ ਸੁਤੰਤਰਤਾ ਦਿਵਸ

ਨਿਹਾਲ ਸਿੰਘ ਵਾਲਾ, 14 ਅਗਸਤ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਸਥਾਨਕ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਰਾਇਲ ਕਾਨਵੈਂਟ ਸਕੂਲ ਨਿਹਾਲ ਸਿੰਘ ਵਾਲਾ 'ਚ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਬੜੀ ਧੂਮ ਧਾਮ ਨਾਲ ਮਨਾਈ ਗਈ | ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ...

ਪੂਰੀ ਖ਼ਬਰ »

ਡਾ. ਸੀਮਾਂਤ ਗਰਗ ਨੇ ਪਾਰਕਾਂ 'ਚ ਪਹੁੰਚ ਕੇ ਤਿਰੰਗੇ ਝੰਡੇ ਵੰਡੇ

ਮੋਗਾ, 14 ਅਗਸਤ (ਜਸਪਾਲ ਸਿੰਘ ਬੱਬੀ) - ਸਮਾਜ ਸੇਵੀ ਅਤੇ ਐਨ.ਜੀ.ਓ. ਪ੍ਰਯਾਸ ਦੇ ਸੰਸਥਾਪਕ ਡਾ: ਸੀਮਾਂਤ ਗਰਗ ਰਾਸ਼ਟਰੀ ਸਵੈਮ ਸੇਵਕ ਸੰਘ ਦੀ ਜ਼ਿਲ੍ਹਾ ਕਾਰਕੁਨ ਜਵਾਲਾ ਪ੍ਰਸਾਦ ਦੇ ਨਾਲ ਸ਼ਹਿਰ ਦੇ ਪਾਰਕਾਂ ਵਿਚ ਝੰਡਾ ਲਹਿਰਾਉਣ ਲਈ ਪਹੁੰਚੇ ਤਾਂ ਯੋਗਾ ਸਾਧਕਾਂ ਨੇ ਪੂਰੇ ...

ਪੂਰੀ ਖ਼ਬਰ »

ਅਗਰਵਾਲ ਸਮਾਜ ਸਭਾ ਮੋਗਾ ਵਲੋਂ ਆਜ਼ਾਦੀ ਦਿਹਾੜਾ ਮਨਾਇਆ

ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ)-ਅਗਰਵਾਲ ਸਮਾਜ ਸਭਾ ਮੋਗਾ ਦੀ ਟੀਮ ਵਲੋਂ ਡੀ.ਸੀ. ਕੰਪਲੈਕਸ ਮੋਗਾ ਅਤੇ ਮੰਡੀ ਬੋਰਡ ਦਫ਼ਤਰ ਦੇ ਬਾਹਰ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਅਗਰਵਾਲ ਸਮਾਜ ਸਭਾ ਦੇ ਪੰਜਾਬ ਪ੍ਰਧਾਨ ਅਤੇ ਅਗਰੋਹਾ ਵਿਕਾਸ ਟਰੱਸਟ ਪੰਜਾਬ ਦੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਕਟਾਰੂਚੱਕ ਨੇ ਤਿ੍ਵੇਣੀ ਦਾ ਬੂਟਾ ਲਗਾ ਕੇ ਰੁੱਖ ਲਗਾਉਣ ਦਾ ਦਿੱਤਾ ਸੰਦੇਸ਼

ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਵਿਭਾਗ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬੇ ਵਿਚ ਆਮ ਆਦਮੀ ਪਾਰਟੀ ਨੂੰ ਜਦੋਂ ਸੱਤ੍ਹਾ ਮਿਲੀ ਸੀ ਤਾਂ ਪੰਜਾਬ ਦੀ ਹਾਲਤ ...

ਪੂਰੀ ਖ਼ਬਰ »

ਸੀ.ਆਰ.ਓ. ਪੰਜਾਬ ਵਲੋਂ ਲਗਾਇਆ ਤੀਆਂ ਦਾ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ

ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਹਲਕੇ ਦੇ ਪਿੰਡ ਚੂਹੜਚੱਕ ਵਿਖੇ ਸੀ.ਆਰ.ਓ. ਪੰਜਾਬ ਮਹਿਲਾ ਵਿੰਗ ਵਲੋਂ 13 ਰੋਜ਼ਾ ਤੀਜ ਮਹਾਂਉਤਸਵ ਕਰਵਾਇਆ ਗਿਆ ਜੋ ਕਿ 1 ਅਗਸਤ ਤੋਂ 13 ਅਗਸਤ ਤੋਂ ਪੰਜਾਬੀ ਵਿਰਸਾ ਦੇ ਨਾਂਅ ਨਾਲ ਸਮਾਪਤ ਹੋਇਆ | ਇਸ ਤੀਜ ਮੇਲੇ ਦੇ ਆਯੋਜਨ ਦਾ ਮਕਸਦ ਅੱਜ ਕੱਲ੍ਹ ਦੀ ਪੀੜ੍ਹੀ ਨੂੰ ਪੰਜਾਬ ਦੇ ਪੁਰਾਣੇ ਵਿਰਸੇ ਨਾਲ ਜੋੜਨਾ ਹੈ | ਇਸ ਮੇਲੇ ਵਿਚ ਹਰ ਰੋਜ਼ ਆਸ-ਪਾਸ ਦੇ ਸਾਰੇ ਪਿੰਡਾਂ ਦੀਆਂ ਔਰਤਾਂ ਤੇ ਬੱਚੀਆਂ ਭਾਗ ਲੈ ਰਹੀਆਂ ਸਨ | ਮੇਲੇ ਦੇ ਆਖ਼ਰੀ ਦਿਨ ਪਿੰਡਾਂ ਦੀਆਂ ਪੰਜ ਵਿਆਹੁਤਾ ਲੜਕੀਆਂ ਨੂੰ ਸੀ.ਆਰ.ਓ. ਨਿਹਾਲ ਸਿੰਘ ਵਾਲਾ ਮਹਿਲਾ ਵਿੰਗ ਵਲੋਂ ਸੰਧਾਰਾ ਵੀ ਦਿੱਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਹਲਕਾ ਵਿਧਾਇਕ ਮਨਜੀਤ ਸਿੰਘ ਨੇ ਤੀਜ ਮੇਲੇ ਦੀ ਆਯੋਜਕ ਸੀ.ਆਰ.ਓ. ਮਹਿਲਾ ਵਿੰਗ ਪ੍ਰਧਾਨ ਨੂੰ ਸੰਧਾਰਾ ਦਿੱਤਾ | ਇਸ ਮੌਕੇ ਸਾਬਕਾ ਵਿਧਾਇਕ ਹਰਜੋਤ ਕਮਲ ਦੀ ਧਰਮ-ਪਤਨੀ ਡਾ. ਰਜਿੰਦਰ ਕੌਰ ਨੇ ਸੀ.ਆਰ.ਓ. ਪੰਜਾਬ ਦੀ ਟੀਮ ਵਲੋਂ ਮੇਲੇ ਵਿਚ ਆਯੋਜਿਤ ਹਰ ਘਰ ਤਿਰੰਗਾ ਮੁਹਿੰਮ ਵਿਚ ਭਾਗ ਲਿਆ ਤੇ ਪਿੰਡਾਂ ਦੀਆਂ ਔਰਤਾਂ ਤੇ ਬੱਚੀਆਂ ਨਾਲ ਖ਼ੂਬ ਗਿੱਧਾ ਪਾਇਆ | ਇਸ ਮੌਕੇ ਮਹਿਲਾ ਵਿੰਗ ਦੀ ਪ੍ਰਧਾਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੇ ਆਯੋਜਨ ਵਿਚ ਪਿੰਡ ਦੀ ਪੰਚਾਇਤ ਦਾ ਵਿਸ਼ੇਸ਼ ਯੋਗਦਾਨ ਹੈ | ਪੰਜਾਬ ਪ੍ਰਧਾਨ ਪੰਕਜ ਸੂਦ ਨੇ ਕਿਹਾ ਕਿ ਸੰਗਠਨ ਦੀ ਮਹਿਲਾ ਵਿੰਗ ਇਸ ਤਰ੍ਹਾਂ ਦੇ ਵੱਖ-ਵੱਖ ਸਮਾਜਿਕ ਕਾਰਜਾਂ ਵਿਚ ਹਮੇਸ਼ਾ ਪਹਿਲ ਕਰਦਾ ਰਹਿੰਦਾ ਹੈ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਸਮਾਜਿਕ ਵਿਸ਼ਿਆਂ 'ਤੇ ਪੋਸਟਰ ਪ੍ਰੋਗਰਾਮ ਕਰਦੇ ਰਹਿੰਦਾ ਹੈ | ਉਨ੍ਹਾਂ ਨੇ ਪੰਚਾਇਤ ਮੈਂਬਰਾਂ ਦਾ ਇਸ ਇਤਿਹਾਸਕ ਤੀਜ ਮੇਲੇ ਵਿਚ ਸਹਾਇਤਾ ਕਰਨ ਲਈ ਵਿਸ਼ੇਸ਼ ਧੰਨਵਾਦ ਕੀਤਾ ਤੇ ਸੀ.ਆਰ.ਓ. ਪੰਜਾਬ ਵਲੋਂ ਚੂਹੜਚੱਕ ਪਿੰਡ ਦੀ ਪੰਚਾਇਤ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਮੇਲੇ ਦੀ ਸਮਾਪਤੀ ਸਮੇਂ ਸੀ.ਆਰ.ਓ. ਪੰਜਾਬ ਮਹਿਲਾ ਵਿੰਗ ਦੇ ਮੈਂਬਰਾਂ ਤੇ ਪੰਚਾਇਤ ਵਲੋਂ ਪੰਜਾਬ ਪ੍ਰਧਾਨ ਪੰਕਜ ਸੂਦ ਤੇ ਰਾਸ਼ਟਰੀ ਪ੍ਰਧਾਨ ਨਵੀਨ ਪ੍ਰਕਾਸ਼ ਸ਼ਰਮਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਨਵਰੂਪ ਸਿੰਘ ਐਸ.ਡੀ.ਓ., ਚਰਨਜੀਤ ਕੌਰ ਸਰਪੰਚ, ਸ਼ਿੰਦਰਪਾਲ ਕੌਰ ਪੰਚ, ਦਰਸ਼ਨ ਸਿੰਘ ਪੰਚ, ਅਮਰਜੀਤ ਸਿੰਘ ਪੰਚ, ਕੁਲਵਿੰਦਰ ਕੌਰ, ਜਸਵੀਰ ਕੌਰ, ਅਮਰਜੀਤ ਸਿੰਘ, ਪੰਚ ਨੀਲੂ, ਪੰਚ ਬਲਦੇਵ ਸਿੰਘ, ਪੰਚ ਬਲਵਿੰਦਰ ਕੌਰ, ਪੰਚ ਨਿਰਮਲ ਸਿੰਘ, ਪੰਚ ਮੱਘਰ ਸਿੰਘ, ਕੁਲਵਿੰਦਰ ਕੌਰ, ਚਰਨਜੀਤ ਕੌਰ, ਹਰਦੀਪ ਕੌਰ, ਸ਼ਿੰਦਰਪਾਲ ਕੌਰ, ਮਨਜੀਤ ਕੌਰ, ਗੋਲਡੀ ਸਿੰਘ, ਹਰਦਿਆਲ ਸਿੰਘ, ਹਰਪਾਲ ਸਿੰਘ ਖ਼ਾਲਸਾ, ਜੋਤੀ ਸੂਦ, ਜਸਮੀਤ ਸਿੰਘ, ਸਬਨਮ ਮੰਗਲਾ, ਸੁਮਨ ਮਲਹੋਤਰਾ, ਨਿਸ਼ਾ ਸਿੰਗਲਾ, ਪ੍ਰੋਮਿਲਾ ਮਨਰਾਏ, ਸੀਮਾ ਸ਼ਰਮਾ, ਰੇਖਾ ਜਿੰਦਲ, ਅਨੀਤਾ ਅਰੋੜਾ, ਰਾਣੀ ਕੌਰ, ਚਮਕੌਰ ਸਿੱਧੂ, ਹਰਮਨ ਵਾਲੀਆ, ਪਰਵਿੰਦਰ ਸਿੰਘ, ਮਨਜੀਤ ਕੌਰ, ਸੀਮਾ ਅਰੋੜਾ, ਹਰਪ੍ਰੀਤ ਕੌਰ, ਬਹਾਦਰ ਸਿੰਘ, ਗੁਰਪ੍ਰੀਤ ਕਲਿਆਣ, ਜੋਤੀ ਕਲਿਆਣ, ਰਾਕੇਸ਼ ਕੁਮਾਰ, ਰੇਸ਼ਮ ਸਿੰਘ, ਗੁਰਬਾਜ਼ ਸਿੰਘ, ਸੁਖਜੀਵਨ ਸਿੰਘ, ਸੇਵਕ ਸਿੰਘ, ਕਪਿਲ ਤਨੇਜਾ, ਸ਼ਮਿੰਦਰਪਾਲ, ਹਰਪਾਲ ਸਿੰਘ, ਰੇਸ਼ਮ ਸਿੰਘ, ਰਵਿੰਦਰ ਬਾਂਸਲ, ਨੀਲਮ ਬਾਂਸਲ, ਝਨਵੀ ਬਾਂਸਲ, ਪਰਵ ਬਾਂਸਲ ਸਮੇਤ ਪਿੰਡ ਦੀਆਂ ਔਰਤਾਂ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਆਜ਼ਾਦੀ ਦੀ 75ਵੀਂ ਵਰੇ੍ਹਗੰਢ ਮਨਾਉਂਦਿਆਂ 'ਨਈ ਉਡਾਨ ਸੋਸ਼ਲ ਐਂਡ ਵੈਲਫੇਅਰ ਸੁਸਾਇਟੀ' ਨੇ ਸ਼ਹਿਰ ਵਾਸੀਆਂ ਨੂੰ ਵੰਡੇ ਤਿਰੰਗੇ ਝੰਡੇ

ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ)-ਦੇਸ਼, ਆਜ਼ਾਦੀ ਦੀ 75ਵੀਂ ਵਰੇ੍ਹਗੰਢ ਮਨਾ ਰਿਹਾ ਹੈ ਤੇ ਆਜ਼ਾਦੀ ਦੇ ਰੰਗ ਵਿਚ ਰੰਗਿਆ ਹਰ ਦੇਸ਼ ਵਾਸੀ ਆਪੋ ਆਪਣੇ ਤਰੀਕੇ ਨਾਲ ਆਜ਼ਾਦੀ ਸੰਗਰਾਮੀਆਂ ਨੂੰ ਸ਼ਰਧਾਂਜਲੀਆਂ ਭੇਟ ਕਰ ਰਿਹਾ ਹੈ | ਇਸ ਕਰ ਕੇ ਦੇਸ਼ ਦਾ ਹਰ ਨਾਗਰਿਕ ਆਪਣੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX