ਤਾਜਾ ਖ਼ਬਰਾਂ


ਸਫਦਰਜੰਗ ਹਸਪਤਾਲ 'ਤੇ ਸਾਈਬਰ ਹਮਲੇ ਦੀ ਰਿਪੋਰਟ; ਏਮਜ਼ ਦਾ ਸਰਵਰ 11ਵੇਂ ਦਿਨ ਵੀ ਡਾਊਨ
. . .  1 day ago
ਅਮਰੀਕਾ ਰਹਿੰਦੇ ਵਿਅਕਤੀ ਦੀ ਪਤਨੀ ਨੇ ਸਹੁਰੇ ਘਰ ਦੋਬੁਰਜੀ 'ਚ ਲਿਆ ਫਾਹਾ
. . .  1 day ago
ਮਾਨਾਂਵਾਲਾ, 3 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ-ਜਲੰਧਰ ਜੀ.ਟੀ. 'ਤੇ ਸਥਿਤ ਕਸਬਾ ਦੋਬੁਰਜੀ ਵਿਖੇ ਇਕ ਔਰਤ ਵਲੋਂ ਖੁਦਖੁਸ਼ੀ ਕਰ ਲੈਣ ਦੀ ਦੁਖਦਾਈ ਖ਼ਬਰ ਹੈ । ਜਾਣਕਾਰੀ ਅਨੁਸਾਰ ਰਿੰਕੂ ਪੁੱਤਰ ਸ਼ਰਨ ਸਿੰਘ ...
ਮੁੰਬਈ : ਅਦੀਸ ਅਬਾਬਾ ਤੋਂ ਮੁੰਬਈ ਪਹੁੰਚਣ ਵਾਲੇ ਦੋ ਯਾਤਰੀਆਂ ਤੋਂ 18 ਕਰੋੜ ਰੁਪਏ ਕੋਕੀਨ ਬਰਾਮਦ – ਡੀ.ਆਰ.ਆਈ. ਮੁੰਬਈ
. . .  1 day ago
ਆਈ.ਜੀ. ਅਸਾਮ ਰਾਈਫਲਜ਼ (ਪੂਰਬੀ) ਦੀ ਅਗਵਾਈ ਹੇਠ 4 ਵਿਅਕਤੀਆਂ ਨੂੰ ਭਾਰੀ ਹਥਿਆਰਾਂ ਦੇ ਨਾਲ ਕੀਤਾ ਗ੍ਰਿਫ਼ਤਾਰ
. . .  1 day ago
ਸਕੂਲੀ ਵਿਦਿਆਰਥਣਾਂ ਨਾਲ ਭਰੀ ਵੈਨ ’ਤੇ ਅਣਪਛਾਤਿਆਂ ਨੇ ਕੀਤਾ ਹਮਲਾ
. . .  1 day ago
ਫ਼ਾਜ਼ਿਲਕਾ,3 ਦਸੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਦੇ ਨੇੜਲੇ ਪਿੰਡ ਲਾਲੋਵਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬਾਹਰ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਿਥੇ ਸਕੂਲੀ ਵਿਦਿਆਰਥਣਾਂ ਨਾਲ ...
ਬੀ. ਐਸ. ਐਫ. ਅਤੇ ਫਾਜ਼ਿਲਕਾ ਪੁਲਿਸ ਵਲੋਂ 26.850 ਕਿਲੋ ਹੈਰੋਇਨ ਬਰਾਮਦ - ਡੀ.ਜੀ.ਪੀ., ਪੰਜਾਬ ਪੁਲਿਸ
. . .  1 day ago
ਅਮਰੀਕੀ ਫੌਜ ਅਤੇ ਭਾਰਤੀ ਫੌਜ ਨੇ ਯੁਧ ਅਭਿਆਸ ਨੂੰ ਸਫਲਤਾਪੂਰਵਕ ਸਮਾਪਤ ਕੀਤਾ - ਭਾਰਤ ਵਿਚ ਅਮਰੀਕੀ ਦੂਤਾਵਾਸ
. . .  1 day ago
ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਅਟਾਰੀ ਸਰਹੱਦ ’ਤੇ ਪਹੁੰਚੇ
. . .  1 day ago
ਅਟਾਰੀ,3 ਦਸੰਬਰ (ਗੁਰਦੀਪ ਸਿੰਘ ਅਟਾਰੀ) - ਕੇਂਦਰੀ ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਨਿਤਿਆਨੰਦ ਰਾਏ ਕੌਮਾਂਤਰੀ ਅਟਾਰੀ ਸਰਹੱਦ ਦਾ ਦੌਰਾ ਕੀਤਾ । ਉਹ 4 ਦਸੰਬਰ ਨੂੰ ਬੀ. ਐਸ. ਐਫ. ਦੇ 58ਵੇਂ ਸਥਾਪਨਾ ਦਿਵਸ ਮੌਕੇ ਹੋ ਰਹੇ ਗੁਰੂ ਨਾਨਕ ਦੇਵ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ਅਰਜ਼ੀ ਰੱਦ
. . .  1 day ago
ਲੁਧਿਆਣਾ , 3 ਦਸੰਬਰ (ਪਰਮਿੰਦਰ ਸਿੰਘ ਆਹੂਜਾ) -ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ
. . .  1 day ago
ਅੰਮ੍ਰਿਤਸਰ ,3 ਦਸੰਬਰ (ਜਸਵੰਤ ਸਿੰਘ ਜੱਸ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ । ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਰਜਿੰਦਰ ...
ਗੁਜਰਾਤ: 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ ਵਿਚ ਹਿੱਸਾ ਲੈ ਰਹੇ
. . .  1 day ago
ਅਹਿਮਦਾਬਾਦ, 3 ਦਸੰਬਰ - ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ.ਭਾਰਤੀ ਨੇ ਦੱਸਿਆ ਕਿ 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ 'ਚ ਹਿੱਸਾ ਲੈ ਰਹੇ ਹਨ । ਕੁੱਲ ਵੋਟਰ 2,51,58,730 ...
ਅਰਵਿੰਦ ਕੇਜਰੀਵਾਲ ਨੇ ਸ਼ਰਾਬ, ਸਿੱਖਿਆ, ਡੀਟੀਸੀ ਬੱਸ ਘੁਟਾਲਿਆਂ ‘ਚ ਪੇਸ਼ ਕੀਤਾ ਭ੍ਰਿਸ਼ਟਾਚਾਰ ਦਾ ਨਵਾਂ ਮਾਡਲ - ਕੇਂਦਰੀ ਮੰਤਰੀ ਅਨੁਰਾਗ ਠਾਕੁਰ
. . .  1 day ago
ਅੰਤਰਰਾਸ਼ਟਰੀ ਵਿਕਲਾਂਗ ਦਿਵਸ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਹਰਮਨ ਗੁਰਾਇਆ ਨੂੰ ‘‘ਸਰਵਸ੍ਰੇਸ਼ਠ ਵਿਅਕਤੀ’’ ਪੁਰਸਕਾਰ
. . .  1 day ago
ਬਟਾਲਾ, 3 ਦਸੰਬਰ (ਕਾਹਲੋਂ)-ਅੰਤਰਰਾਸ਼ਟਰੀ ਵਿਕਲਾਂਗ ਦਿਵਸ ਮੌਕੇ ਦਿੱਲੀ ਵਿਖੇ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਸਮਾਜ ਸੇਵੀ ਹਰਮਨਜੀਤ ਸਿੰਘ ਗੁਰਾਇਆ ਨੂੰ ‘‘ਸਰਵਸ੍ਰੇਸ਼ਠ ਵਿਅਕਤੀ’’ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਮਾਜ ਸੇਵੀ ਹਰਮਨ ਗੁਰਾਇਆ ਵਲੋਂ ਪਿਛਲੇ...
ਲਾਰੈਂਸ ਬਿਸ਼ਨੋਈ ਗਰੋਹ ਨੇ ਲਈ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਦੀ ਜ਼ਿੰਮੇਵਾਰੀ
. . .  1 day ago
ਸੀਕਰ, 3 ਦਸੰਬਰ-ਰਾਜਸਥਾਨ ਦੇ ਸੀਕਰ ਵਿਚ ਗੈਂਗਵਾਰ ਦੌਰਾਨ ਹੋਈ ਗੋਲੀਬਾਰੀ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਗੋਲੀਬਾਰੀ ਦੀ ਘਟਨਾ ਵਿਚ ਮਾਰੇ ਗਏ ਲੋਕਾਂ ਵਿਚ ਗੈਂਗਸਟਰ ਰਾਜੂ ਠੇਠ ਵੀ ਸ਼ਾਮਿਲ ਹੈ ਜੋ ਕਿ ਵੀਰ ਤਾਜ ਸੈਨਾ ਗਰੋਹ ਨਾਲ...
ਸੀਕਰ ਗੋਲੀਬਾਰੀ ਦੌਰਾਨ ਜ਼ਖ਼ਮੀ ਹੋਏ ਇਕ ਹੋਰ ਵਿਅਕਤੀ ਦੀ ਮੌਤ
. . .  1 day ago
ਸੀਕਰ, 3 ਦਸੰਬਰ-ਸੀਕਰ ਗੋਲੀਬਾਰੀ ਦੌਰਾਨ ਇਕ ਹੋਰ ਵਿਅਕਤੀ ਤਾਰਾਚੰਦ ਜਾਟ ਜੋ ਕਿ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਸੀ, ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਤਾਰਾਚੰਦ...
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਐਨ.ਆਈ.ਏ. ਰਿਮਾਂਡ ਵਿਚ ਚਾਰ ਦਿਨ ਦਾ ਵਾਧਾ
. . .  1 day ago
ਨਵੀਂ ਦਿੱਲੀ, 3 ਦਸੰਬਰ-ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 10 ਦਿਨ ਦਾ ਰਿਮਾਂਡ ਖ਼ਤਮ ਹੋਣ 'ਤੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਦਿੱਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਲਾਰੈਂਸ ਬਿਸ਼ਨੋਈ ਦੇ ਐਨ.ਆਈ.ਏ. ਰਿਮਾਂਡ ਵਿਚ ਚਾਰ ਦਿਨ...
ਦਾਮਨ ਬਾਜਵਾ ਬਣੇ ਭਾਜਪਾ ਦੇ ਸੂਬਾ ਸਕੱਤਰ
. . .  1 day ago
ਲੌਂਗੋਵਾਲ/ਸੁਨਾਮ ਊਧਮ ਸਿੰਘ ਵਾਲਾ, 3 ਦਸੰਬਰ (ਵਿਨੋਦ, ਖੰਨਾ, ਭੁੱਲਰ) - ਸੁਨਾਮ ਹਲਕੇ ਤੋਂ ਸੀਨੀਅਰ ਆਗੂ ਦਾਮਨ ਥਿੰਦ ਬਾਜਵਾ ਨੂੰ ਭਾਜਪਾ ਹਾਈ ਕਮਾਨ ਨੇ ਪੰਜਾਬ ਰਾਜ ਦਾ ਸੂਬਾ ਸਕੱਤਰ ਨਿਯੁਕਤ ਕੀਤਾ ਹੈ। ਮੈਡਮ...
ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)- ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਇੰਜ.ਕੰਵਰਵੀਰ ਸਿੰਘ ਟੌਹੜਾ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਪ੍ਰਧਾਨ ਨਿਯੁਕਤ
. . .  1 day ago
ਅਮਲੋਹ, 3 ਦਸੰਬਰ (ਕੇਵਲ ਸਿੰਘ)- ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਅਹੁਦੇਦਾਰਾਂ ਦੀ ਜਾਰੀ ਕੀਤੀ ਗਈ ਸੂਚੀ ਵਿਚ ਹਲਕਾ ਅਮਲੋਹ ਤੋਂ ਸੀਨੀਅਰ ਆਗੂ ਇੰਜੀਨੀਅਰ ਕੰਵਰਵੀਰ...
ਨੌਜਵਾਨ ਨਜਾਇਜ਼ ਅਸਲੇ ਤੇ ਕਾਰਤੂਸਾਂ ਸਮੇਤ ਕਾਬੂ
. . .  1 day ago
ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਦੇ ਇਕ ਵਿਅਕਤੀ ਨੂੰ ਥਾਣਾ ਛਾਜਲੀ ਦੀ ਪੁਲਿਸ ਨੇ ਮੁਖ਼ਬਰੀ ਦੇ ਆਧਾਰ ’ਤੇ ਨਜਾਇਜ਼ ਅਸਲਾ ਅਤੇ ਕਾਰਤੂਸਾਂ ਸਮੇਤ...
ਨੌਜਵਾਨ ਨੇ ਆਪਣੇ ਘਰ ਵਿਚ ਫ਼ਾਹਾ ਲੈ ਕੇ ਕੀਤੀ ਖੁਦਕੁਸ਼ੀ
. . .  1 day ago
ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਵਿਖੇ ਇਕ ਨੌਜਵਾਨ ਵਲੋਂ ਆਪਣੇ ਘਰ ’ਚ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਕਰਮਜੀਤ ਸਿੰਘ ਕਾਲੂ (20)...
ਕਿਸੇ ਵੀ ਸ਼ਹਿਰ ਨੂੰ ਭੋਪਾਲ ਨਹੀਂ ਬਣਨ ਦੇਣਾ - ਸ਼ਿਵਰਾਜ ਸਿੰਘ ਚੌਹਾਨ
. . .  1 day ago
ਭੋਪਾਲ, 3 ਦਸੰਬਰ- ਭੋਪਾਲ ਗੈਸ ਤ੍ਰਾਸਦੀ ਦੀ 38ਵੀਂ ਬਰਸੀ ’ਤੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਲੋਂ ਸਰਵਧਰਮ ਪ੍ਰਾਰਥਨਾ ਸਭਾ ’ਚ ਸ਼ਿਰਕਤ ਕੀਤੀ ਗਈ। ਇੱਥੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੈਂ ਵਿਛੜੀਆਂ ਰੂਹਾਂ ਲਈ...
ਮਨੀਸ਼ ਸਿਸੋਦੀਆ ਸ਼ਰਾਬ ਘੁਟਾਲੇ ’ਚ ਪੂਰੀ ਤਰ੍ਹਾਂ ਸ਼ਾਮਿਲ- ਸੰਬਿਤ ਪਾਤਰਾ
. . .  1 day ago
ਨਵੀਂ ਦਿੱਲੀ, 3 ਦਸੰਬਰ- ਅੱਜ ਭਾਜਪਾ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਨੇ ਜਾਰੀ ਇਕ ਬਿਆਨ ’ਚ ਕਿਹਾ ਕਿ ਦਿੱਲੀ ਦੀ ਆਬਕਾਰੀ ਨੀਤੀ ਵਿਚ ਮਨੀਸ਼ ਸਿਸੋਦੀਆ ਦੀ ਵੱਡੀ ਭੂਮਿਕਾ ਹੈ, ਉਹ...
ਅਸ਼ਵਨੀ ਸ਼ਰਮਾ ਵਲੋਂ ਪੰਜਾਬ ਭਾਜਪਾ ਦੇ ਅਹੁਦੇਦਾਰਾਂ ਦਾ ਐਲਾਨ
. . .  1 day ago
ਚੰਡੀਗੜ੍ਹ, 3 ਦਸੰਬਰ-ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਦੀ ਪ੍ਰਵਾਨਗੀ ਤੋਂ ਬਾਅਦ ਭਾਜਪਾ ਪੰਜਾਬ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ...
ਤਾਮਿਲਨਾਡੂ:ਮਦਰਾਸ ਹਾਈ ਕੋਰਟ ਨੇ ਮੰਦਰ 'ਚ ਮੋਬਾਈਲ ਫੋਨ 'ਤੇ ਲਗਾਈ ਪਾਬੰਦੀ
. . .  1 day ago
ਚੇਨਈ, 3 ਦਸੰਬਰ- ਮਦਰਾਸ ਹਾਈ ਕੋਰਟ ਨੇ ਮੰਦਰ ਦੇ ਅੰਦਰ ਮੋਬਾਈਲ ਫੋਨ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ \'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਜਲੰਧਰ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ 'ਚ ਲਹਿਰਾਇਆ ਕੌਮੀ ਝੰਡਾ

ਜਲੰਧਰ, 14 ਅਗਸਤ (ਹਰਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕੌਮੀ ਝੰਡਾ ਲਹਿਰਾਇਆ ਗਿਆ ਤੇ ਇਸ ਮੌਕੇ ਜ਼ਿਲ•੍ਹਾ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਸੱਦਾ ਦਿੱਤਾ ਕਿ ਆਜ਼ਾਦੀ ਦੀ ...

ਪੂਰੀ ਖ਼ਬਰ »

ਚੰਡੀਗੜ੍ਹ ਦੀ ਤਰ੍ਹਾਂ ਜਲੰਧਰ 'ਚ ਵੀ ਲੋਕਾਂ ਦੇ ਘਰ ਪੁੱਜਣਗੇ ਹੁਣ ਟ੍ਰੈਫਿਕ ਉਲੰਘਣਾ ਦੇ ਚਲਾਨ

ਜਲੰਧਰ, 14 ਅਗਸਤ (ਸ਼ਿਵ)-ਚੰਡੀਗੜ੍ਹ ਦੀ ਤਰ੍ਹਾਂ ਹੁਣ ਜਲੰਧਰ ਵੀ ਲੋਕਾਂ ਦੇ ਘਰ ਟ੍ਰੈਫਿਕ ਉਲੰਘਣਾ ਦੇ ਚਲਾਨ ਜਾਣੇ ਸ਼ੁਰੂ ਹੋ ਜਾਣਗੇ | ਸ਼ਹਿਰ ਦੀ ਕਾਨੂੰਨ ਵਿਵਸਥਾ ਤੇ ਟ੍ਰੈਫਿਕ ਵਿਵਸਥਾ ਲਈ 1200 ਕੈਮਰਿਆਂ ਨਾਲ ਨਿਗਰਾਨੀ ਕਰਨ ਵਾਲੇ ਪੁਲਿਸ ਲਾਈਨ 'ਚ ਸਥਿਤ ...

ਪੂਰੀ ਖ਼ਬਰ »

19 ਸਾਲਾਂ ਲੜਕੀ ਸਮੇਤ 2 ਕੋਰੋਨਾ ਪੀੜਤਾਂ ਦੀ ਮੌਤ

ਜਲੰਧਰ, 14 ਅਗਸਤ (ਐੱ.ਐੱਸ.ਲੋਹੀਆ)- ਕੋਰੋਨਾ ਪ੍ਰਭਾਵਿਤ 19 ਸਾਲਾਂ ਦੀ ਲੜਕੀ ਸਮੇਤ ਦੋ ਦੀ ਮੌਤ ਹੋਣ ਨਾਲ ਜ਼ਿਲੇ੍ਹ ਵਿਚ ਮਿ੍ਤਕਾਂ ਦੀ ਗਿਣਤੀ 2954 ਹੋ ਗਈ ਹੈ | ਇਸ ਤੋਂ ਇਲਾਵਾ 34 ਕੋਰੋਨਾ ਪ੍ਰਭਾਵਿਤ ਮਰੀਜ਼ ਹੋਰ ਮਿਲਣ ਨਾਲ ਮਰੀਜ਼ਾਂ ਦੀ ਕੱੁਲ ਗਿਣਤੀ 80502 ਹੋ ਗਈ ਹੈ | ਇਸ ...

ਪੂਰੀ ਖ਼ਬਰ »

ਸੂਬਾ ਪ੍ਰਧਾਨ ਸਰੀਂਹ ਦੀ ਅਗਵਾਈ ਹੇਠ ਪਰਜਾਪਤੀ ਸਮਾਜ ਦੀ ਮੀਟਿੰਗ

ਜਲੰਧਰ, 14 ਅਗਸਤ (ਜਸਪਾਲ ਸਿੰਘ)-ਪਰਜਾਪਤੀ ਸਮਾਜ ਦੀ ਸੂਬਾ ਪੱਧਰੀ ਮੀਟਿੰਗ ਸਲਥਾਨਕ ਪਰਜਾਪਤੀ ਭਵਨ ਵਿਖੇ ਪਰਜਾਪਤੀ ਸਭਾ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਸਰੀਂਹ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਭਰ ਤੋਂ ਆਏ ਸਮਾਜ ਦੇ ਪ੍ਰਤੀਨਿਧੀਆਂ ਨੇ ਹਿੱਸਾ ਲਿਆ | ਇਸ ...

ਪੂਰੀ ਖ਼ਬਰ »

47 ਦੀ ਵੰਡ ਨੂੰ ਲੈ ਕੇ ਜਲੰਧਰ ਭਾਜਪਾ ਨੇ ਕੱਢਿਆ ਸ਼ਾਂਤੀ ਮਾਰਚ

ਜਲੰਧਰ, 14 ਅਗਸਤ (ਸ਼ਿਵ)-ਭਾਜਪਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਪ੍ਰਧਾਨਗੀ 'ਚ 1947 ਦੀ ਵੰਡ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਸ਼ਾਂਤੀ ਮਾਰਚ ਕੱਢਿਆ ਗਿਆ | ਜਿਸ 'ਚ ਮੁੱਖ ਤੌਰ 'ਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਕ੍ਰਿਸ਼ਨ ...

ਪੂਰੀ ਖ਼ਬਰ »

ਐਲ.ਪੀ.ਯੂ. ਨੇ ਖਾਸ ਅੰਦਾਜ਼ 'ਚ ਮਨਾਇਆ 'ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ'

ਜਲੰਧਰ, 14 ਅਗਸਤ (ਹਰਵਿੰਦਰ ਸਿੰਘ ਫੁੱਲ)-ਪ੍ਰਗਤੀਸ਼ੀਲ ਭਾਰਤ ਦੀ ਆਜ਼ਾਦੀ ਦੇ 75 ਸਾਲਾਂ ਦੀ ਯਾਦ 'ਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ) ਨੇ ਆਪਣੇ ਕੈਂਪਸ 'ਚ 'ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ' ਸ਼ਾਨਦਾਰ ਤੇ ਆਕਰਸ਼ਕ ਢੰਗ ਨਾਲ ਮਨਾਇਆ | ਕਈ ਘੰਟਿਆਂ ਤੱਕ ਚੱਲੇ ...

ਪੂਰੀ ਖ਼ਬਰ »

ਐਸ.ਡੀ.ਐਮ. ਬਲਬੀਰ ਰਾਜ ਵਲੋਂ ਆਮ ਆਦਮੀ ਕਲੀਨਿਕ ਰਾਜਨ ਕਾਲੋਨੀ ਦਾ ਦÏਰਾ

ਜਲੰਧਰ, 14 ਅਗਸਤ (ਐਮ.ਐਸ.ਲੋਹੀਆ)-ਸਿਹਤ ਸੇਵਾਵਾਂ ਤੱਕ ਆਮ ਲੋਕਾਂ ਦੀ ਪਹੁੰਚ ਨੂੰ ਆਸਾਨ ਬਣਾਉਣ ਦੇ ਮਨੋਰਥ ਨਾਲ ਜ਼ਿਲ੍ਹੇ 'ਚ 15 ਅਗਸਤ ਨੂੰ 6 ਆਮ ਆਦਮੀ ਕਲੀਨਿਕਸ ਦੀ ਸ਼ੁਰੂਆਤ ਹੋਣ ਦੇ ਮੱਦੇਨਜਰ ਐਸ.ਡੀ.ਐਮ. ਬਲਬੀਰ ਰਾਜ ਸਿੰਘ ਵਲੋਂ ਆਮ ਆਦਮੀ ਕਲੀਨਿਕ ਰਾਜਨ ਕਲÏਨੀ ਦਾ ...

ਪੂਰੀ ਖ਼ਬਰ »

ਏਕਤਾ ਨਗਰ 'ਚ ਸੀਵਰੇਜ ਦੀ ਸਮੱਸਿਆ ਜਲਦ ਹੱਲ ਕਰੇ ਨਿਗਮ ਪ੍ਰਸ਼ਾਸਨ-ਚੰਦਨ ਗਰੇਵਾਲ

ਜਲੰਧਰ, 14 ਅਗਸਤ (ਜਸਪਾਲ ਸਿੰਘ)-ਏਕਤਾ ਨਗਰ ਰਾਮਾ ਮੰਡੀ 'ਚ ਪਿਛਲੇ ਕਾਫੀ ਦਿਨਾਂ ਤੋਂ ਸੀਵਰੇਜ ਦੀ ਸਮੱਸਿਆ ਬਹੁਤ ਗੰਭੀਰ ਬਣੀ ਹੋਈ ਹੈ ਤੇ ਸੀਵਰੇਜ ਦਾ ਗੰਦਾ ਪਾਣੀ ਗਲੀਆਂ 'ਚ ਖੜ੍ਹਾ ਹੋਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਮੱਸਿਆ ...

ਪੂਰੀ ਖ਼ਬਰ »

ਐਂਟੀ ਕ੍ਰਾਈਮ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਨਾਲ ਜੁੜੇ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੁਗਿੱਟੀ/ਜੰਡੂਸਿੰਘਾ, 14 ਅਗਸਤ (ਨਰਿੰਦਰ ਲਾਗੂ)-ਐਂਟੀ ਕ੍ਰਾਈਮ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਇਕ ਬੈਠਕ ਲੰਮਾ ਪਿੰਡ ਚੌਕ ਨਜ਼ਦੀਕ ਕੀਤੀ ਗਈ | ਇਸ ਮੌਕੇ ਐਸੋਸੀਏਸ਼ਨ ਨਾਲ ਜੁੜੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਇਕਹਿਰੀ ਪੁਲੀ ਦੀ ਮਾੜੀ ਹਾਲਤ ਨੂੰ ਲੈ ਕੇ ਨਿਗਮ ਚੋਣਾਂ ਦੇ ਬਾਈਕਾਟ ਕਰਨ ਦੇ ਲਗਾਏ ਬੈਨਰ

ਜਲੰਧਰ, 14 ਅਗਸਤ (ਸ਼ਿਵ)- ਉਂਜ ਤਾਂ ਸ਼ਹਿਰ ਦੇ ਕਈ ਹਿੱਸਿਆਂ 'ਚ ਗੰਦੇ ਪਾਣੀ, ਕੂੜੇ ਤੇ ਹੋਰ ਸਮੱਸਿਆ ਹੱਲ ਨਹੀਂ ਹੋ ਰਹੀਆਂ ਹਨ ਪਰ ਇਕਹਿਰੀ ਪੁਲੀ 'ਚ ਕਈ ਮਹੀਨੇ ਤੋਂ ਗੰਦੇ ਪਾਣੀ ਦੀ ਸਮੱਸਿਆ ਹੱਲ ਨਾ ਹੋਣ ਤੋਂ ਨਾਰਾਜ਼ ਇਕਹਿਰੀ ਪੁਲੀ ਦੇ ਲੋਕਾਂ ਨੇ ਕੁਝ ਮਹੀਨੇ ਬਾਅਦ ...

ਪੂਰੀ ਖ਼ਬਰ »

ਪਾਂਸ਼ਟਾ ਵਿਚ ਚੱਲ ਰਹੇ 7-ਸਾਈਡ ਨਾਈਟ ਫੁੱਟਬਾਲ ਟੂਰਨਾਮੈਂਟ ਦਾ ਫਾਈਨਲ ਅੱਜ

ਪਾਂਸ਼ਟਾ, 14 ਅਗਸਤ (ਸਤਵੰਤ ਸਿੰਘ)-ਪਿੰਡ ਵਾਸੀ ਅਤੇ ਐੱਨ. ਆਰ. ਆਈ. ਸੱਜਣਾਂ ਦੇ ਸਹਿਯੋਗ ਨਾਲ਼ ਪਬਲਿਕ ਹਾਈ ਸਕੂਲ ਪਾਂਸ਼ਟਾ-ਨਰੂੜ ਦੇ ਮੈਦਾਨ ਵਿਚ ਕਰਵਾਏ ਜਾ ਰਹੇ 7-ਸਾਈਡ ਨਾਈਟ ਫੁੱਟਬਾਲ ਟੂਰਨਾਮੈਂਟ ਵਿਚ ਹੁਣ ਤੱਕ ਹੋਏ ਸਖ਼ਤ ਮੁਕਾਬਲਿਆਂ ਵਿਚ ਬਾਕੀਆਂ ਨੂੰ ਪਛਾੜਦੇ ...

ਪੂਰੀ ਖ਼ਬਰ »

ਨਕਦ ਤੇ ਲਾਇਸੈਂਸੀ ਹਥਿਆਰ ਚੋਰੀ ਕਰਨ ਵਾਲਾ ਰਸੋਈਆ ਕਾਬੂ

ਕਰਤਾਰਪੁਰ, 14 ਅਗਸਤ (ਜਨਕ ਰਾਜ ਗਿੱਲ)-ਥਾਣਾ ਕਰਤਾਰਪੁਰ ਪੁਲਿਸ ਵਲੋਂ ਇੱਕ ਨਿੱਜੀ ਰੈਸਟੋਰੈਂਟ ਦੇ ਮਾਲਕ ਦਾ ਲਾਇਸੈਂਸੀ ਹਥਿਆਰ ਤੇ ਨਗਦੀ ਚੋਰੀ ਕਰਨ ਵਾਲੇ ਰਸੋਈਏ ਨੂੰ ਕਾਬੂ ਕੀਤੇ ਜਾਣ ਦਾ ਖੁਲਾਸਾ ਕੀਤਾ ਹੈ | ਮਾਮਲੇ ਸਬੰਧੀ ਡੀ.ਐਸ.ਪੀ ਸੁਰਿੰਦਰ ਪਾਲ ਧੋਗੜੀ ਵਲੋਂ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਜਲੰਧਰ ਦੀ ਕੋਰ ਕਮੇਟੀ ਦੀ ਮੀਟਿੰਗ

ਮਲਸੀਆਂ, 14 ਅਗਸਤ (ਸੁਖਦੀਪ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸਭਰਾ ਦੀ ਅਗਵਾਈ 'ਚ ਪਿੰਡ ਰਾਈਵਾਲ ਵਿਖੇ ਲੋਹੀਆਂ ਜ਼ੋਨ ਦੇ ਪ੍ਰਧਾਨ ਸਤਨਾਮ ਸਿੰਘ ਰਾਈਵਾਲ ਦੇ ਗ੍ਰਹਿ ਵਿਖੇ ਮੀਟਿੰਗ ਹੋਈ | ਇਸ ਮੌਕੇ ਸੰਬੋਧਨ ...

ਪੂਰੀ ਖ਼ਬਰ »

ਤਿਰੰਗਾ ਝੰਡਾ ਸਮੁੱਚੇ ਦੇਸ਼ ਵਾਸੀਆਂ ਲਈ ਸਨਮਾਨ ਦਾ ਪ੍ਰਤੀਕ-ਗੋਗੀ, ਬੱਲੀ ਕੋਟਲੀ

ਜਲੰਧਰ ਛਾਉਣੀ , 14 ਅਗਸਤ (ਪਵਨ ਖਰਬੰਦਾ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਚਲਾਈ ਗਈ ਹਰ ਘਰ ਤਿਰੰਗਾ ਲਹਿਰਾਉਣ ਦੀ ਮੁਹਿੰਮ ਤਹਿਤ ਜ਼ਿਲ੍ਹਾ ਜਲੰਧਰ ਉੱਤਰੀ ਵਲੋਂ ਮੰਡਲ ਪਤਾਰਾ 'ਚ ਮੋਟਰਸਾਈਕਲ ਰੈਲੀ ਕਰਵਾਈ ਗਈ, ਜਿਸ ਵਿਚ ਭਾਜਪਾ ਓ.ਬੀ.ਸੀ. ਮੋਰਚਾ ਦੇ ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ ਮੌਕੇ ਤਹਿਸੀਲਦਾਰ ਫਿਲੌਰ ਬਲਜਿੰਦਰ ਸਿੰਘ ਲੈਣਗੇ ਪਰੇਡ ਤੋਂ ਸਲਾਮੀ

ਫਿਲੌਰ, 14 ਅਗਸਤ (ਸਤਿੰਦਰ ਸ਼ਰਮਾ)-15 ਅਗਸਤ ਨੂੰ ਸੁਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰ 'ਤੇ ਇਥੇ ਕਮਿਊਨਿਟੀ ਹਾਲ ਵਿਖੇ ਤਹਿਸੀਲਦਾਰ ਫਿਲੌਰ ਬਲਜਿੰਦਰ ਸਿੰਘ (ਪੀ.ਆਰ.ਐਸ.) 8.58 ਵਜੇ ਸਵੇਰੇ ਤਿਰੰਗਾ ਲਹਿਰਾਉਣਗੇ ਤੇ ਪਰੇਡ ਤੋਂ ਸਲਾਮੀ ਲੈਣਗੇ | ਜਿਕਰਯੋਗ ਹੈ ਕਿ ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ ਮੌਕੇ ਤਹਿਸੀਲਦਾਰ ਫਿਲੌਰ ਬਲਜਿੰਦਰ ਸਿੰਘ ਲੈਣਗੇ ਪਰੇਡ ਤੋਂ ਸਲਾਮੀ

ਫਿਲੌਰ, 14 ਅਗਸਤ (ਸਤਿੰਦਰ ਸ਼ਰਮਾ)-15 ਅਗਸਤ ਨੂੰ ਸੁਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰ 'ਤੇ ਇਥੇ ਕਮਿਊਨਿਟੀ ਹਾਲ ਵਿਖੇ ਤਹਿਸੀਲਦਾਰ ਫਿਲੌਰ ਬਲਜਿੰਦਰ ਸਿੰਘ (ਪੀ.ਆਰ.ਐਸ.) 8.58 ਵਜੇ ਸਵੇਰੇ ਤਿਰੰਗਾ ਲਹਿਰਾਉਣਗੇ ਤੇ ਪਰੇਡ ਤੋਂ ਸਲਾਮੀ ਲੈਣਗੇ | ਜਿਕਰਯੋਗ ਹੈ ਕਿ ...

ਪੂਰੀ ਖ਼ਬਰ »

ਭਾਜਪਾ ਨੇ ਮਹਿਤਪੁਰ ਦਫ਼ਤਰ ਖੋਲ੍ਹ ਕੇ ਕੱਢਿਆ ਤਿਰੰਗਾ ਮਾਰਚ

ਮਹਿਤਪੁਰ, 14 ਅਗਸਤ (ਹਰਜਿੰਦਰ ਸਿੰਘ ਚੰਦੀ, ਲਖਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ਼ਾਹਕੋਟ ਦੇ ਵਾਇਸ ਇੰਚਾਰਜ ਸਰਵਨ ਸਿੰਘ ਜੱਜ ਦੇ ਸਹਿਯੋਗ ਤੇ ਵਿਧਾਨ ਸਭਾ ਹਲਕਾ ਸ਼ਾਹਕੋਟ ਦੇ ਇੰਚਾਰਜ ਨਰਿੰਦਰਪਾਲ ਸਿੰਘ ਚੰਦੀ ਜੀ ਦੀ ਅਗਵਾਈ ਹੇਠ ਨਕੋਦਰ ਰੋਡ ਮਹਿਤਪੁਰ ਵਿਖੇ ...

ਪੂਰੀ ਖ਼ਬਰ »

ਪਿੰਡ ਨਿਜ਼ਾਮਦੀਨਪੁਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਕਿਸ਼ਨਗੜ੍ਹ, 14 ਅਗਸਤ (ਹੁਸਨ ਲਾਲ)-ਨਜ਼ਦੀਕੀ ਪਿੰਡ ਨਿਜ਼ਾਮਦੀਨਪੁਰ ਵਿਖੇ ਤੀਆਂ ਦਾ ਤਿਉਹਾਰ ਸਮੂਹ ਗਰਾਮ ਪੰਚਾਇਤ, ਬਾਬਾ ਮੇਹਰ ਸ਼ਾਹ ਬਾਬਾ ਕਾਬਲ ਨਾਥ ਦਰਬਾਰ ਪ੍ਰਬੰਧਕ ਕਮੇਟੀ ਤੇ ਐਨ ਆਰ ਆਈਜ਼ ਭਰਾਵਾਂ ਦੇ ਸਾਂਝੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਪਿੰਡ ਦੀਆਂ ...

ਪੂਰੀ ਖ਼ਬਰ »

ਐਲ.ਜੀ. ਦੇ ਨਵੇਂ ਉਤਪਾਦ ਦੀ ਘੁੰਡ ਚੁਕਾਈ ਕੀਤੀ

ਜਲੰਧਰ, 14 ਅਗਸਤ (ਹਰਵਿੰਦਰ ਸਿੰਘ ਫੁੱਲ)- ਘਰੇਲੂ ਉਪਕਰਣ ਬਨਾਉਣ ਦੁਨੀਆ ਭਰ ਵਿਚ ਮਸ਼ਹੂਰ ਐਲ.ਜੀ.ਇਲੈਕਟ੍ਰੋਨਿਕਸ ਵਲੋਂ ਆਪਣੇ ਨਵੇਂ ਉਤਪਾਦ ਪ੍ਰੀਮੀਅਮ ਲਾਈਨ ਅਪ ਉ. ਐਲ.ਈ.ਡੀ. ਟੀ.ਵੀ ਦੀ ਘੁੰਡ ਚੁਕਾਈ ਸਥਾਨਕ ਰਿਲਾਇੰਸ ਡਿਜੀਟਲ ਸਟੋਰ ਵਿਖੇ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਗੁਰਦੁਆਰਾ ਸੈਂਟਰਲ ਟਾਊਨ ਵਿਖੇ ਸ਼ਰਧਾ ਨਾਲ ਮਨਾਇਆ 'ਗੁਰੂ ਲਾਧੋ ਰੇ ਦਿਵਸ'

ਜਲੰਧਰ, 14 ਅਗਸਤ (ਹਰਵਿੰਦਰ ਸਿੰਘ ਫੁੱਲ) - ਸਥਾਨਕ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਸੈਂਟਰਲ ਟਾਊਨ ਵਿਖੇ ਸ਼ਰਧਾ ਭਾਵਨਾ ਨਾਲ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ 'ਗੁਰੂ ਲਾਧੋ ਰੇ' ਦਿਵਸ ਮਨਾਇਆ ਗਿਆ | ਸੰਧਿਆ ਵੇਲੇ ਰਹਿਰਾਸ ਸਾਹਿਬ ਦੇ ਪਾਠ ...

ਪੂਰੀ ਖ਼ਬਰ »

ਡਾ: ਨਵਜੋਤ ਸਿੰਘ ਦਾਹੀਆ ਦੀ ਅਗਵਾਈ 'ਚ ਕੱਢੀ ਤਿਰੰਗਾ ਯਾਤਰਾ 'ਚ ਵਰਕਰਾਂ ਨੇ ਦਿਖਾਇਆ ਭਾਰੀ ਉਤਸ਼ਾਹ

ਜਲੰਧਰ, 14 ਅਗਸਤ (ਜਸਪਾਲ ਸਿੰਘ)- ਸੰਸਦ ਮੈਂਬਰ ਸੰਤੋਖ ਚੌਧਰੀ, ਸਾਬਕਾ ਕੈਬਨਿਟ ਮੰਤਰੀ ਅਮਰਜੀਤ ਸਿੰਘ ਸਮਰਾ ਤੇ ਕਾਂਗਰਸ ਦੇ ਮੁੱਖ ਬੁਲਾਰੇ ਤੇ ਆਈ. ਐਮ. ਏ. ਦੇ ਨੈਸ਼ਨਲ ਵਾਈਸ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਨਕੋਦਰ ਦੇ ਇੰਚਾਰਜ ਡਾ. ਨਵਜੋਤ ਸਿੰਘ ਦਾਹੀਆ ਦੀ ਅਗਵਾਈ 'ਚ ...

ਪੂਰੀ ਖ਼ਬਰ »

ਜਲੰਧਰ ਵਿਚ ਸਭ ਤੋਂ ਜ਼ਿਆਦਾ ਪਾਰਕਾਂ ਦੇ ਕੰਮ ਦਾ ਸੰਭਾਲ ਦੇਖਦੀ ਹੈ ਕੌਂਸਲਰ ਮਨਜੀਤ ਕੌਰ

ਜਲੰਧਰ- ਕਈ ਲੋਕ ਤਾਂ ਸਾਰੀ ਜ਼ਿੰਮੇਵਾਰੀ ਨਗਰ ਨਿਗਮ 'ਤੇ ਸੁੱਟਣ ਦਾ ਯਤਨ ਕਰਦੇ ਹਨ ਕਿ ਪਾਰਕਾਂ ਦੀ ਸੰਭਾਲ ਦਾ ਕੰਮ ਜਾਂ ਹੋਰ ਵੀ ਕਈ ਕੰਮ ਨਿਗਮ ਨੂੰ ਕਰਨੇ ਚਾਹੀਦੇ ਹਨ | ਪਰ ਦੂਜੇ ਪਾਸੇ ਪਾਰਕਾਂ ਦੀ ਸੰਭਾਲ ਦੇ ਕੰਮ 'ਚ ਵਾਰਡ ਨੰਬਰ 21 ਦੀ ਕੌਂਸਲਰ ਮਨਜੀਤ ਕੌਰ ਆਪਣੇ ਪਤੀ ...

ਪੂਰੀ ਖ਼ਬਰ »

ਕਈ ਸਾਲਾਂ ਤੋਂ ਲੋਕਾਂ ਨੂੰ ਮੁਫ਼ਤ ਬੂਟੇ ਵੰਡ ਰਹੇ ਨੇ ਸਨਅਤਕਾਰ ਸ਼ਾਂਤ ਗੁਪਤਾ

ਜਲੰਧਰ, 14 ਅਗਸਤ (ਸ਼ਿਵ ਸ਼ਰਮਾ)-ਪੰਜਾਬ 'ਚ ਇਸ ਵੇਲੇ ਜੰਗਲਾਤ, ਹਰਿਆਲੀ ਘੱਟਣ ਨਾਲ ਵਾਤਾਵਰਨ 'ਤੇ ਇਸ ਦਾ ਮਾੜਾ ਅਸਰ ਪੈ ਰਿਹਾ ਹੈ ਤੇ ਖ਼ਰਾਬ ਹੁੰਦੇ ਵਾਤਾਵਰਨ ਨੂੰ ਬਚਾਉਣ ਲਈ ਕਈ ਵਾਤਾਵਰਨ ਪ੍ਰੇਮੀ ਆਪਣੇ-ਆਪਣੇ ਤੌਰ 'ਤੇ ਕੰਮ ਕਰਨ ਲੱਗੇ ਹੋਏ ਹਨ ਤੇ ਇਨ੍ਹਾਂ 'ਚ ਇਕ ਨਾਂਅ ...

ਪੂਰੀ ਖ਼ਬਰ »

ਆਪ ਨੇਤਾਵਾਂ ਨੇ ਬੂਟੇ ਲਗਾਏ

ਜੰਡਿਆਲਾ ਮੰਜਕੀ, 14 ਅਗਸਤ (ਸੁਰਜੀਤ ਸਿੰਘ ਜੰਡਿਆਲਾ)- ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਰਾਜਵਿੰਦਰ ਕੌਰ, ਮੰਗਲ ਸਿੰਘ ਬਾਸੀ ਇੰਚਾਰਜ ਲੋਕ ਸਭਾ ਹਲਕਾ ਜਲੰਧਰ, ਗੁਰਿੰਦਰ ਸਿੰਘ ਗਿੰਦਾ ਜਮਸ਼ੇਰ ਯੂਥ ਆਗੂ ਪੰਜਾਬ ਆਦਿ ਵੱਲੋਂ ਸਥਾਨਕ ਦਾਣਾ ਮੰਡੀ ਵਿੱਚ ਵੱਖ ਵੱਖ ...

ਪੂਰੀ ਖ਼ਬਰ »

ਅੰਗਹੀਣ ਵਿਅਕਤੀਆਂ ਨੂੰ ਸਰਟੀਫਿਕੇਟ ਦੇਣ ਸੰਬੰਧੀ ਕੈਂਪ

ਜੰਡਿਆਲਾ ਮੰਜਕੀ, 14 ਅਗਸਤ (ਸੁਰਜੀਤ ਸਿੰਘ ਜੰਡਿਆਲਾ)- ਸਿਵਲ ਸਰਜਨ ਜਲੰਧਰ ਦੇ ਨਿਰਦੇਸ਼ਾਂ ਤਹਿਤ ਪੀ.ਐਚ.ਸੀ ਜੰਡਿਆਲਾ ਵੱਲੋਂ ਅੰਗਹੀਨ ਵਿਅਕਤੀਆਂ ਲਈ ਯੂਡੀ ਆਈਡੀ ਕੈਂਪ ਸਰਕਾਰੀ ਪ੍ਰਾਇਮਰੀ ਸਕੂਲ ਜਲੰਧਰ ਰੋਡ ਵਿਖੇ ਲਗਾਇਆ ਗਿਆ | ਡਾ: ਪਰਮਿੰਦਰ ਕੌਰ ਐਸ.ਐਮ.ਓ. ਨੇ ...

ਪੂਰੀ ਖ਼ਬਰ »

'ਵਾਤਾਵਰਨ ਦੀ ਸੰਭਾਲ' ਵਿਸ਼ੇ 'ਤੇ ਪੇਂਟਿੰਗ ਮੁਕਾਬਲਾ ਕਰਵਾਇਆ

ਸ਼ਾਹਕੋਟ, 14 ਅਗਸਤ (ਸੁਖਦੀਪ ਸਿੰਘ)- ਸਰਕਾਰੀ ਮਿਡਲ ਸਕੂਲ ਮੀਏਾਵਾਲ ਅਰਾਈਆਂ ਵਿਖੇ ਅਧਿਆਪਕਾਂ ਦੇ ਸਹਿਯੋਗ ਨਾਲ 'ਵਾਤਾਵਰਣ ਦੀ ਸੰਭਾਲ' ਵਿਸ਼ੇ 'ਤੇ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਨਹਿਰੂ ਯੂਵਾ ਕੇਂਦਰ ਬਲਾਕ ਸ਼ਾਹਕੋਟ ਦੇ ਵਲੰਟੀਅਰ ਜੋਗਾ ਸ਼ਾਹਕੋਟ, ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਦੀ ਅਗਵਾਈ 'ਚ ਕੱਢੀ ਤਿਰੰਗਾ ਯਾਤਰਾ

ਕਰਤਾਰਪੁਰ, 14 ਅਗਸਤ (ਜਨਕ ਰਾਜ ਗਿੱਲ)- ਹਲਕਾ ਕਰਤਾਰਪੁਰ ਦੇ ਸਾਬਕਾ ਹਲਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਰੇਲਵੇ ਰੋਡ ਸਥਿਤ ਕਾਂਗਰਸ ਭਵਨ ਤੋਂ ਤਿਰੰਗਾ ਯਾਤਰਾ ਕੱਢੀ ਗਈ | ਇਸ ਤਿਰੰਗਾ ਯਾਤਰਾ 'ਚ ਹਲਕਾ ਕਰਤਾਰਪੁਰ ਦੇ ਵੱਖ ਵੱਖ ਖੇਤਰਾਂ 'ਚੋਂ ...

ਪੂਰੀ ਖ਼ਬਰ »

ਤਿਰੰਗੇ ਦੀ ਮਹੱਤਤਾ ਤੇ ਸਨਮਾਨ ਬਾਰੇ ਕੀਤਾ ਜਾਗਰੂਕ

ਸ਼ਾਹਕੋਟ, 14 ਅਗਸਤ (ਸੁਖਦੀਪ ਸਿੰਘ)- ਅਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਹਰ ਘਰ ਤਿਰੰਗਾ ਮੁਹਿੰਮ ਤਹਿਤ ਸਟੇਟ ਬੈਂਕ ਆਫ਼ ਇੰਡੀਆ ਬ੍ਰਾਂਚ ਜਵਾਹਰ ਮਾਰਕੀਟ ਸ਼ਾਹਕੋਟ ਦੇ ਚੀਫ਼ ਮੈਨੇਜਰ ਨਿਤੀਸ਼ ਕੁਮਾਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੇਵਾਲ ...

ਪੂਰੀ ਖ਼ਬਰ »

ਲੰਪੀ ਸਕਿੱਨ ਨਾਲ ਮਰ ਰਹੇ ਪਸ਼ੂਆਂ ਨੂੰ ਡੂੰਘੇ ਕਰਕੇ ਦਬਾਇਆ ਜਾਵੇ- ਰਤਨ ਸਿੰਘ ਕਾਕੜ ਕਲਾਂ

ਮਲਸੀਆਂ, 14 ਅਗਸਤ (ਸੁਖਦੀਪ ਸਿੰਘ)- ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਨੇ ਕਿਸਾਨਾਂ ਅਤੇ ਡੇਅਰੀ ਮਾਲਕਾਂ ਨੂੰ ਅਪੀਲ ਕੀਤੀ ਕਿ ਲੰਪੀ ਸਕਿਨ ਬਿਮਾਰੀ ਕਰਕੇ ਮਰੇ ਪਸ਼ੂਆਂ ਨੂੰ ਖੁੱਲ੍ਹੇ ਵਿਚ ਛੱਡਣ ਦੀ ਬਿਜਾਏ ਜ਼ਮੀਨ 'ਚ ਡੂੰਘੇ ...

ਪੂਰੀ ਖ਼ਬਰ »

'ਹਰ ਘਰ ਤਿਰੰਗਾ' ਮੁਹਿੰਮ ਤਹਿਤ ਤਲਵੰਡੀ ਸੰਘੇੜਾ ਡਿਸਪੈਂਸਰੀ 'ਚ ਲਹਿਰਾਇਆ ਤਿਰੰਗਾ

ਸ਼ਾਹਕੋਟ, 14 ਅਗਸਤ (ਸੁਖਦੀਪ ਸਿੰਘ)- ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ 'ਹਰ ਘਰ ਤਿਰੰਗਾ' ਮੁਹਿੰਮ ਤਹਿਤ ਸਰਕਾਰੀ ਡਿਸਪੈਂਸਰੀ ਤਲਵੰਡੀ ਸੰਘੇੜਾ (ਸ਼ਾਹਕੋਟ) ਵਿਖੇ ਡਾ. ਗੁਰਪ੍ਰੀਤ ਸਿੰਘ ਪਿ੍ੰਸ ਰੂਰਲ ਮੈਡੀਕਲ ਅਫ਼ਸਰ ਦੀ ਅਗਵਾਈ ਤੇ ਸੁਖਬੀਰ ਕੌਰ ਸੀ.ਐਚ.ਓ. ...

ਪੂਰੀ ਖ਼ਬਰ »

ਸਟੇਟ ਪਬਲਿਕ ਸਕੂਲ ਸ਼ਾਹਕੋਟ ਵਿਖੇ ਡਰਾਇੰਗ ਗਤੀਵਿਧੀਆਂ ਕਰਵਾਈਆਂ

ਸ਼ਾਹਕੋਟ, 14 ਅਗਸਤ (ਦਲਜੀਤ ਸਿੰਘ ਸਚਦੇਵਾ)- ਸਟੇਟ ਪਬਲਿਕ ਸਕੂਲ ਸ਼ਾਹਕੋਟ ਵਿਖੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਨਰੋਤਮ ਸਿੰਘ, ਡਾ. ਉਪ ਪ੍ਰਧਾਨ ਗਗਨਦੀਪ ਕੌਰ ਦੀ ਅਗਵਾਈ ਤੇ ਸਕੂਲ ਪਿ੍ੰਸੀਪਲ ਕੰਵਰ ਨੀਲ ਕਮਲ ਦੀ ਦੇਖ-ਰੇਖ ਹੇਠ ਆਜ਼ਾਦੀ ਦਿਵਸ ਸਬੰਧੀ ...

ਪੂਰੀ ਖ਼ਬਰ »

ਅਗਨੀਪਥ ਸਕੀਮ ਨੂੰ ਰੱਦ ਕਰਨ ਲਈ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਮੰਗ ਪੱਤਰ

ਨਕੋਦਰ, 14 ਅਗਸਤ (ਤਿਲਕ ਰਾਜ ਸ਼ਰਮਾ)-ਕੇਂਦਰ ਸਰਕਾਰ ਵਲੋਂ ਹਾਲ ਹੀ 'ਚ ਲਿਆਂਦੀ ਗਈ ਅਗਨੀਪਥ ਯੋਜਨਾ ਨੂੰ ਵਾਪਸ ਲੈਣ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਪੱਕਾ ਰੁਜ਼ਗਾਰ ਦੇਣ ਦੀ ਮੰਗ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਦੇਸ਼ ਦੇ ਰਾਸ਼ਟਰਪਤੀ ਦੇ ...

ਪੂਰੀ ਖ਼ਬਰ »

ਬੰਦੀ ਸਿੰਘਾਂ ਨੂੰ ਜਲਦ ਰਿਹਾਅ ਕੀਤਾ ਜਾਵੇ- ਖਾਲਸਾ

ਜਲੰਧਰ, 14 ਅਗਸਤ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਖਾਲਸਾ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦੇ ਹੋਏ ਕਿਹਾ ਹੈ ਕਿ ਬੰਦੀ ਸਿੱਖ ਅਦਾਲਤ ਵਲੋਂ ਦਿੱਤੀ ਗਈ ਸਜ਼ਾ ਨੂੰ ਪੂਰੀ ਕਰ ਚੁੱਕੇ ਹਨ ਪਰ ਸਜ਼ਾ ਪੂਰੀ ਕਰਨ ਦੇ ਬਾਵਜੂਦ ...

ਪੂਰੀ ਖ਼ਬਰ »

ਐਨ. ਆਰ. ਆਈ. ਦੀ ਜਾਇਦਾਦ 'ਤੇ ਕਬਜ਼ਾ ਕਰਨ ਦੇ ਦੋਸ਼ 'ਚ ਕਾਂਗਰਸੀ ਕੌਂਸਲਰ ਜੱਸਲ ਸਮੇਤ 3 ਖ਼ਿਲਾਫ਼ ਮਾਮਲਾ ਦਰਜ

ਚੁਗਿੱਟੀ/ਜੰਡੂਸਿੰਘਾ, 14 ਅਗਸਤ (ਨਰਿੰਦਰ ਲਾਗੂ)-ਇਕ ਐਨ. ਆਰ. ਆਈ. ਦੀ ਜਾਇਦਾਦ 'ਤੇ ਕਬਜ਼ਾ ਕਰਨ ਦੇ ਦੋਸ਼ 'ਚ ਵਾਰਡ ਨੰ. 10 ਦੇ ਕਾਂਗਰਸੀ ਕੌਂਸਲਰ ਮਨਦੀਪ ਜੱਸਲ ਤੇ ਉਨ੍ਹਾਂ ਦੇ ਸਾਥੀਆਂ ਆਸੂ ਤੇ ਜਸਵੰਤ ਸਿੰਘ ਵਾਸੀ ਕਾਕੀ ਪਿੰਡ ਦੇ ਖ਼ਿਲਾਫ਼ ਥਾਣਾ ਰਾਮਾ ਮੰਡੀ ਦੀ ਪੁਲਿਸ ...

ਪੂਰੀ ਖ਼ਬਰ »

ਆਮ ਆਦਮੀ ਕਲੀਨਿਕਸ ਵਿਖੇ ਮੈਡੀਕਲ ਸਟਾਫ ਦੀ ਹੋਈ ਤਾਇਨਾਤੀ

ਜਲੰਧਰ, 14 ਅਗਸਤ (ਐਮ.ਐਸ.ਲੋਹੀਆ)- ਜਲੰਧਰ ਸ਼ਹਿਰ ਵਿਖੇ 15 ਅਗਸਤ ਨੂੰ ਖੁੱਲ ਰਹੇ 6 ਆਮ ਆਦਮੀ ਕਲੀਨਿਕਾਂ ਲਈ ਸਨਿਚਰਵਾਰ ਦੇਰ ਰਾਤ ਮੈਡੀਕਲ ਸਟਾਫ ਦੀ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਗਏ¢ ਐਤਵਾਰ ਸਵੇਰੇ 7:30 ਵਜੇ ਨਵੇਂ ਉਮੀਦਵਾਰਾਂ ਵਲੋਂ ਦਫ਼ਤਰ ਸਿਵਲ ਸਰਜਨ ਵਿਖੇ ਆਪਣੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕੋਰੀਓਗਰਾਫੀ ਮੁਕਾਬਲੇ 'ਚੋਂ ਨਵਾਂ ਕਿਲ੍ਹਾ ਸਕੂਲ ਜੇਤੂ

ਸ਼ਾਹਕੋਟ, 14 ਅਗਸਤ (ਸੁਖਦੀਪ ਸਿੰਘ)- ਭਾਰਤ ਦੇ 75ਵੇਂ ਅਜ਼ਾਦੀ ਦਿਹਾੜੇ ਨੂੰ ਸਮਰਪਿਤ ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਕੋਰੀਓਗ੍ਰਾਫੀ ਮੁਕਾਬਲੇ ਵਿਚੋਂ ਸਰਕਾਰੀ ਐਲੀਮੈਂਟਰੀ ਸਕੂਲ ਨਵਾਂ ਕਿਲਾ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਚੇਅਰਮੈਨ ਜੌਲੀ ਵਲੋਂ ਆਜ਼ਾਦੀ ਦਿਹਾੜੇ ਦੀ ਸ਼ਮੂਹ ਦੇਸ਼ ਵਾਸੀਆਂ ਨੂੰ ਵਧਾਈ

ਜਲੰਧਰ, 14 ਅਗਸਤ (ਹਰਵਿੰਦਰ ਸਿੰਘ ਫੁੱਲ)-ਦ ਸਿਟੀਜ਼ਨ ਅਰਬਨ ਕੋ ਅਪਰੇਟਿਵ ਬੈਂਕ ਦੇ ਚੇਅਰਮੈਨ ਪ੍ਰਦੂਮਣ ਸਿੰਘ ਜੌਲੀ ਨੇ ਸਮੂਹ ਦੇਸ਼ ਵਾਸੀਆਂ ਨੂੰ 76ਵੇਂ ਸੁਤੰਤਰਤਾ ਦਿਵਸ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਭਾਰਤ ਨੇ ਆਪਣੀ ਆਜ਼ਾਦੀ ਦੇ 75 ਸਾਲ ਪੂਰੇ ਕਰ ਲਏ ਹਨ | ਇਸ ਸਾਲ, ...

ਪੂਰੀ ਖ਼ਬਰ »

ਸ੍ਰੀ ਸੁਨੈਤ ਵਲੀ ਸ਼ਾਹ ਜੀ ਦਾ ਸਾਲਾਨਾ ਮੇਲਾ 18 ਨੂੰ

ਜਲੰਧਰ, 14 ਅਗਸਤ (ਅ.ਬ.)-ਸਿਆਲ ਬਰਾਦਰੀ ਦੇ ਰੱਖਿਅਕ ਅਤੇ ਪ੍ਰਸਿੱਧ ਗਿਆਰਵੀਂ ਵਾਲੇ ਪੀਰ ਬਾਬਾ ਸ੍ਰੀ ਸੁਨੈਤ ਵਲੀ ਸ਼ਾਹ ਜੀ ਦਾ ਸਾਲਾਨਾ ਮੇਲਾ ਤੇ ਭੰਡਾਰਾ 18 ਅਗਸਤ, ਦਿਨ ਵੀਰਵਾਰ ਨੂੰ ਉਨ੍ਹਾਂ ਦੀ ਪਵਿੱਤਰ ਦਰਗਾਹ, ਨੇਜ਼ੇ ਬੱਸ ਅੱਡਾ, ਪਿੰਡ ਲਸਾੜਾ, ਤਹਿਸੀਲ ਫਿਲੌਰ, ...

ਪੂਰੀ ਖ਼ਬਰ »

ਪਿੰਡ ਪਾਜੀਆਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਹੁਸੈਨਪੁਰ, 14 ਅਗਸਤ (ਸੋਢੀ)-ਪਿੰਡ ਪਾਜੀਆਂ ਵਿਖੇ ਸੱਜ ਵਿਆਹੀਆਂ ਵਹੁਟੀਆਂ, ਕੁੜੀਆਂ ਅਤੇ ਔਰਤਾਂ ਵਲੋਂ ਸਾਂਝੇ ਤੌਰ ਤੇ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ ਦੌਰਾਨ ਪੁਰਾਣੇ ਸਭਿਆਚਾਰ ਨੂੰ ਸੁਰਜੀਤ ਕਰਨ ਦੇ ਮਨੋਰਥ ਨਾਲ ਸਭ ਸੱਜ ਵਿਆਹੀਆਂ ਵਹੁਟੀਆਂ, ਕੁੜੀਆਂ ਅਤੇ ...

ਪੂਰੀ ਖ਼ਬਰ »

ਕਾਜਲ ਮਹੰਤ ਦੇ ਡੇਰੇ ਤੋਂ ਚੇਲੇ ਭਾਨੂ ਨੇ ਉਡਾਇਆ 55 ਤੋਲੇ ਸੋਨਾ, ਅੱਧਾ ਕਿੱਲੋ ਚਾਂਦੀ ਤੇ 5 ਲੱਖ ਕੈਸ਼

ਫਿਲੌਰ, 14 ਅਗਸਤ (ਵਿਪਨ ਗੈਰੀ)- ਨਵਾਂਸ਼ਹਿਰ ਰੋਡ 'ਤੇ ਸਥਿਤ ਗੜਾ ਵਿਖੇ ਮਹੰਤਾਂ ਦੇ ਡੇਰੇ ਵਿਚ ਵੱਡੀ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ | ਡੇਰੇ ਦੀ ਮੁਖੀ ਕਾਜਲ ਮਹੰਤ ਨੇ ਫਿਲੌਰ ਪੁਲਿਸ ਨੂੰ ਦਿੱਤੀ ਲਿਖਤੀ ਸ਼ਿਕਾਇਤ 'ਚ ਦੱਸਿਆ ਕਿ ਉਨ੍ਹਾਂ ਦੇ ਚੇਲੇ ਨੇ ਉਨ੍ਹਾਂ ਦੇ ...

ਪੂਰੀ ਖ਼ਬਰ »

ਮਾਤਾ ਗੁਜਰੀ ਖ਼ਾਲਸਾ ਕਾਲਜ ਕਰਤਾਰਪੁਰ ਵਿਖੇ ਵਿਰਾਸਤੀ ਮੇਲੇ ਕਰਵਾਏ

ਕਰਤਾਰਪੁਰ, 14 ਅਗਸਤ (ਜਨਕ ਰਾਜ ਗਿੱਲ, ਧੀਰਪੁਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚਲਾਏ ਜਾ ਰਹੇ ਮਾਤਾ ਗੁਜਰੀ ਖ਼ਾਲਸਾ ਕਾਲਜ, ਕਰਤਾਰਪੁਰ ਵਿਖੇ ਪਿੰਡ ਫਗੂੜਾ ਦੇ ਸਹਿਯੋਗ ਨਾਲ ਪਿ੍ੰਸੀਪਲ ਡਾ. ਹਰਮਨਦੀਪ ਸਿੰਘ ...

ਪੂਰੀ ਖ਼ਬਰ »

ਮਾਣਕੋ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਡਰੋਲੀ ਕਲਾਂ, 14 ਅਗਸਤ (ਸੰਤੋਖ ਸਿੰਘ)-ਪਿੰਡ ਮਾਣਕੋ ਵਿਖੇ ਤੀਆਂ ਦਾ ਤਿਉਹਾਰ ਜਲ ਸਪਲਾਈ ਤੇ ਸੈਨੀਟੇਸ਼ਨ ਕਮੇਟੀ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਬੜੀ ਧੂਮ-ਧਾਮ ਨਾਲ ਮਨਾਇਆ | ਜਿਸ 'ਚ ਪਿੰਡ ਦੇ ਬੱਚੇ-ਬੱਚੀਆਂ ਨੇ ਗਿੱਧਾ, ਭੰਗੜਾ ਤੇ ਲੋਕ ਗੀਤ ਗਾ ਕੇ ਖੁਸ਼ੀ ਦਾ ...

ਪੂਰੀ ਖ਼ਬਰ »

ਮੀਏਾਵਾਲ ਅਰਾਈਆਂ ਸਕੂਲ 'ਚ ਆਜ਼ਾਦੀ ਦਿਵਸ ਸਬੰਧੀ ਮੁਕਾਬਲੇ ਕਰਵਾਏ

ਸ਼ਾਹਕੋਟ, 14 ਅਗਸਤ (ਦਲਜੀਤ ਸਿੰਘ ਸਚਦੇਵਾ)-ਨਹਿਰੂ ਯੁਵਾ ਕੇਂਦਰ ਜਲੰਧਰ ਦੇ ਜ਼ਿਲ੍ਹਾ ਯੂਥ ਅਫ਼ਸਰ ਨਿੱਤਿਆਨੰਦ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਪਿੰਡ ਮੀਏਾਵਾਲ ਅਰਾਈਆਂ (ਸ਼ਾਹਕੋਟ) ਦੇ ਸਰਕਾਰੀ ਮਿਡਲ ਸਕੂਲ ਵਿਚ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਬੱਚਿਆਂ 'ਚ ...

ਪੂਰੀ ਖ਼ਬਰ »

ਰਾਜ ਸਭਾ ਮੈਂਬਰ 'ਸੰਤ ਸੀਚੇਵਾਲ' ਵਲੋਂ 'ਯੂਨੀਕ ਜਿੰਮ' ਦਾ ਉਦਘਾਟਨ

ਲੋਹੀਆਂ ਖਾਸ, 14 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)-ਸਿਹਤ ਨੂੰ ਤੰਦਰੁਸਤ ਰੱਖਣ ਲਈ ਜੋ ਵੀ ਸਖਸ਼ੀਅਤਾਂ ਉਪਰਾਲੇ ਕਰ ਰਹੀਆਂ ਹਨ, ਉਨ੍ਹਾਂ ਦੀ ਜਿੰਨੀ ਵੀ ਤਾਰੀਫ਼ ਕੀਤੀ ਜਾਵੇ ਥੋੜੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਹੀਆਂ 'ਚ ਨਵੇਂ ਖੋਲ੍ਹੇ ਗਏ ਯੂਨੀਕ ਜਿੰਮ ...

ਪੂਰੀ ਖ਼ਬਰ »

ਕੈਂਬਿ੍ਜ ਇੰਟਰਨੈਸ਼ਨਲ ਸਕੂਲ 'ਚ ਆਜ਼ਾਦੀ ਦਿਵਸ ਮਨਾਿਆ

ਨਕੋਦਰ, 14 ਅਗਸਤ (ਗੁਰਵਿੰਦਰ ਸਿੰਘ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ 'ਚ 75ਵੇਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਤਾਂ ਜੋ ਵਿਦਿਆਰਥੀਆਂ 'ਚ ਦੇਸ਼ ਪਿਆਰ ਨੂੰ ਪ੍ਰੋਤਸਾਹਿਤ ਕੀਤਾ ਜਾ ਸਕੇ | ਪਿ੍ੰਸੀਪਲ ਮੈਡਮ ਸ੍ਰੀਮਤੀ ਸੰਧਿਆ ਦੀਵਾਨ ਵਲੋਂ ...

ਪੂਰੀ ਖ਼ਬਰ »

ਡੱਲੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਭੋਗਪੁਰ, 14 ਅਗਸਤ (ਕਮਲਜੀਤ ਸਿੰਘ ਡੱਲੀ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਖੇਡ ਸਟੇਡੀਅਮ ਡੱਲੀ ਭੋਗਪੁਰ ਵਿਖੇ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਡੱਲੀ, ਬਿਨਪਾਲਕੇ ਤੇ ਆਸ-ਪਾਸ ਦੇ ਹੋਰ ਪਿੰਡਾਂ ਦੀਆਂ ਔਰਤਾਂ ਤੇ ਮੁਟਿਆਰਾਂ ਵਲੋਂ ਸੁੰਦਰ ...

ਪੂਰੀ ਖ਼ਬਰ »

ਹਰ ਘਰ ਤਿਰੰਗਾ ਝੰਡਾ ਪਹੁੰਚਾਉਣ ਦੀ ਮੁਹਿੰਮ ਸ਼ੁਰੂ

ਕਿਸ਼ਨਗੜ੍ਹ, 14 ਅਗਸਤ (ਹੁਸਨ ਲਾਲ)-ਸਿਵਲ ਸਰਜਨ ਜਲੰਧਰ ਡਾ. ਰਮਨ ਸ਼ਰਮਾਂ ਦੇ ਨਿਰਦੇਸ਼ਾਂ ਹੇਠ ਹਰ ਘਰ ਤਿਰੰਗਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਐੱਸ ਐੱਮ ਓ ਕਾਲਾ ਬੱਕਰਾ ਡਾ. ਰਿਚਰਡ ਓਹਰੀ ਦੀ ਅਗਵਾਈ ਵਿੱਚ ਪਿੰਡਾਂ ਤੱਕ ਹਰ ਘਰ ਤਿਰੰਗਾ ਮੁਹਿੰਮ ਪਹੁੰਚਾਉਣ ਲਈ ਹਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸ਼ਾਹਕੋਟ ਦੇ ਸਰਕਾਰੀ ਕਾਲਜ ਲਈ 98 ਲੱਖ ਦੇ ਫੰਡ ਜਾਰੀ ਕਰਨ ਨੂੰ ਪ੍ਰਵਾਨਗੀ- ਕਾਕੜ ਕਲਾਂ

ਸ਼ਾਹਕੋਟ, 14 ਅਗਸਤ (ਸੁਖਦੀਪ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ 'ਚ ਉਚੇਰੀ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਦੂਰ ਕਰਨ ਲਈ ਪੂਰੀ ਤਰ੍ਹਾਂ ਵਚਨਬਧ ਹੈ, ਜਿਸ ਦੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ 'ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ...

ਪੂਰੀ ਖ਼ਬਰ »

ਐੱਸ.ਐੱਮ.ਓ ਨੇ ਕੋਟਲਾ ਸੂਰਜ ਮੱਲ ਡਿਸਪੈਂਸਰੀ ਦੇ ਸਟਾਫ਼ ਨੂੰ ਵੰਡੇ ਤਿਰੰਗੇ

ਸ਼ਾਹਕੋਟ, 14 ਅਗਸਤ (ਦਲਜੀਤ ਸਿੰਘ ਸਚਦੇਵਾ)-ਸਿਵਲ ਸਰਜਨ ਜਲੰਧਰ ਡਾ: ਰਮਨ ਸ਼ਰਮਾ ਦੇ ਨਿਰਦੇਸ਼ਾਂ 'ਤੇ ਸਿਹਤ ਵਿਭਾਗ ਵਲੋਂ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਚਲਾਈ ਗਈ ਹਰ ਘਰ ਤਿਰੰਗਾ ਮੁਹਿੰਮ ਤਹਿਤ ਐੱਸ.ਐੱਮ.ਓ ਸ਼ਾਹਕੋਟ ਡਾ. ਦਵਿੰਦਰਪਾਲ ਸਿੰਘ ਵਲੋਂ ਸਰਕਾਰੀ ...

ਪੂਰੀ ਖ਼ਬਰ »

ਮਹਿਤਪੁਰ 'ਚ ਤੀਆਂ ਦਾ ਮੇਲਾ ਉਤਸ਼ਾਹ ਨਾਲ ਮਨਾਇਆ

ਮਹਿਤਪੁਰ, 14 ਅਗਸਤ (ਹਰਜਿੰਦਰ ਸਿੰਘ ਚੰਦੀ)-ਇਸਤਰੀ ਸੱਭਿਆਚਾਰ ਮੰਚ ਮਹਿਤਪੁਰ ਵਲੋਂ ਇਲਾਕੇ ਦੇ ਸਹਿਯੋਗ ਨਾਲ ਬਾਬਾ ਰਾਮ ਮਾਲੋ ਜੀ ਦੇ ਸਥਾਨ 'ਤੇ ਤੀਆਂ ਦਾ ਮੇਲਾ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ | ਇਹ ਮੇਲਾ ਸਾਉਣ ਦੇ ਅਰੰਭ ਤੋਂ ਲੈ ਕੇ ਅਖੀਰਲੇ ਐਤਵਾਰ ਸਮਾਪਤੀ ...

ਪੂਰੀ ਖ਼ਬਰ »

ਲੱਭਾ ਮੋਬਾਈਲ ਵਾਪਸ ਕਰ ਕੇ ਦਿੱਤੀ ਇਮਾਨਦਾਰੀ ਦੀ ਮਿਸਾਲ

ਸ਼ਾਹਕੋਟ, 14 ਅਗਸਤ (ਸੁਖਦੀਪ ਸਿੰਘ)-ਸ਼ਾਹਕੋਟ ਦੇ ਪਿੰਡ ਢੰਡੋਵਾਲ ਦੇ ਇੱਕ ਨੌਜਵਾਨ ਨੇ ਲੱਭਾ ਮੋਬਾਇਲ ਮੋੜ ਕੇ ਇਮਾਨਦਾਰੀ ਦੀ ਮਿਸਾਲ ਦਿੱਤੀ ਹੈ | ਆਮ ਆਦਮੀ ਪਾਰਟੀ ਸ਼ਾਹਕੋਟ ਦੇ ਸ਼ਹਿਰੀ ਪ੍ਰਧਾਨ ਮਨੋਜ ਅਰੋੜਾ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਪੁੱਤਰ ਮੋਹਣ ਸਿੰਘ ...

ਪੂਰੀ ਖ਼ਬਰ »

ਤੀਜ ਕਲੱਬ ਕਾਲਾ ਖੇੜਾ ਵਲੋਂ ਤੀਆਂ ਦਾ ਮੇਲਾ ਮਨਾਇਆ

ਕਰਤਾਰਪੁਰ, 14 ਅਗਸਤ (ਜਨਕ ਰਾਜ ਗਿੱਲ)-ਨੇੜਲੇ ਪਿੰਡ ਕਾਲਾ ਖੇੜਾ ਵਿਖੇ ਤੀਜ ਕਲੱਬ ਦੀਆਂ ਸੁਆਣੀਆਂ ਤੇ ਮੁਟਿਆਰਾਂ ਵਲੋਂ ਸਾਉਣ ਮਹੀਨੇ 'ਚ ਔਰਤਾਂ ਵਲੋਂ ਉਤਸ਼ਾਹ ਦੇ ਨਾਲ ਮਨਾਏ ਜਾਣ ਵਾਲਾ ਤੀਆਂ ਦਾ ਤਿਓਹਾਰ ਬੜੇ ਹੀ ਜੋਸ਼ ਨਾਲ ਮਨਾਇਆ ਜਿਸ 'ਚ ਤੀਜ ਕਲੱਬ ਦੀਆਂ ...

ਪੂਰੀ ਖ਼ਬਰ »

ਆਜ਼ਾਦੀ ਕਾ ਅੰਮਿ੍ਤ ਮਹਾਉਤਸਵ ਸਮਾਗਮਾਂ ਨੂੰ ਸਮਰਪਿਤ ਸਾਈਕਲ ਰੈਲੀ ਕੱਢੀ

ਕਰਤਾਰਪੁਰ, 14 ਅਗਸਤ (ਭਜਨ ਸਿੰਘ)- ਆਜ਼ਾਦੀ ਕਾ ਅੰਮਿ੍ਤ ਮਹੋਤਸਵ ਤਹਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਵਿੱਚ ਗਰੁੱਪ ਸੈਂਟਰ, ਸੀ.ਆਰ.ਪੀ.ਐਫ ਜਲੰਧਰ ਵੱਲੋਂ ਗੁਰਸ਼ਕਤੀ ਸਿੰਘ ਸੋਢੀ ਡਿਪਟੀ ਇੰਸਪੈਕਟਰ ਜਨਰਲ ਗਰੁੱਪ ਸੈਂਟਰ ਦੀ ਯੋਗ ਅਗਵਾਈ ਹੇਠ ਇੱਕ ਵਿਸ਼ਾਲ ਸਾਈਕਲ ...

ਪੂਰੀ ਖ਼ਬਰ »

ਇੰਡੋ ਸਵਿਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਪੱਧਰ ਦੇ ਵੱਖ-ਵੱਖ ਮੁਕਾਬਲਿਆਂ 'ਚ ਭਾਗ ਲਿਆ

ਨਕੋਦਰ, 14 ਅਗਸਤ (ਗੁਰਵਿੰਦਰ ਸਿੰਘ)-ਇੰਡੋ ਸਵਿਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਨੇ ਆਪਣੇ ਵਿਦਿਆਰਥੀਆਂ ਨੂੰ ਜਲੰਧਰ ਜ਼ੋਨ ਦੇ ਜ਼ੋਨਲ ਪੱਧਰ ਦੇ ਮੁਕਾਬਲਿਆਂ 'ਚ ਵੱਖ-ਵੱਖ ਮੁਕਾਬਲਿਆਂ 'ਚ ਹਿੱਸਾ ਲੈਣ ਦਾ ਮੌਕਾ ਪ੍ਰਦਾਨ ਕੀਤਾ | ਇਨ੍ਹੀਂ ਦਿਨੀਂ ਸੀ. ਆਈ. ਸੀ. ਐੱਸ. ਈ ...

ਪੂਰੀ ਖ਼ਬਰ »

ਪਿੰਡ ਸੋਹਲ ਜਗੀਰ ਵਿਚ ਘਰ-ਘਰ ਤਿਰੰਗਾ ਦੇ ਨਾਲ-ਨਾਲ ਬੂਟੇ ਲਗਾ ਕੇ ਮਨਾਇਆ ਆਜ਼ਾਦੀ ਦਿਵਸ

ਸ਼ਾਹਕੋਟ, 14 ਅਗਸਤ (ਬਾਂਸਲ)- ਨਜ਼ਦੀਕੀ ਪਿੰਡ ਸੋਹਲਜਗੀਰ 'ਚ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਜਿੱਥੇ ਘਰ ਘਰ ਤਿਰੰਗਾ ਲਹਿਰਾਇਆ ਗਿਆ, ਉੱਥੇ ਪਿੰਡ ਵਾਸੀਆਂ ਨੇ ਪਿੰਡ 'ਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾ ਕੇ ਆਜ਼ਾਦੀ ਦਿਵਸ ਮਨਾਇਆ¢ ਇਸ ਮÏਕੇ ਐਡਵੋਕੇਟ ਬਲਦੇਵ ਸਿੰਘ ...

ਪੂਰੀ ਖ਼ਬਰ »

ਪਿੰਡ ਸਿਕੰਦਰਪੁਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਆਦਮਪੁਰ, 14 ਅਗਸਤ (ਹਰਪ੍ਰੀਤ ਸਿੰਘ)-ਕਸਬਾ ਅਲਾਵਲਪੁਰ ਦੇ ਪਿੰਡ ਸਿਕੰਦਰਪੁਰ ਵਿਖੇ ਤੀਆਂ ਦਾ ਤਿਉਹਾਰ 'ਤੀਆਂ-ਤੀਜ ਦੀਆਂ' ਬੜੇ ਹੀ ਜੋਸ਼ ਤੇ ਚਾਵਾਂ ਦੇ ਨਾਲ ਮਨਾਇਆ ਗਿਆ | ਸਿਕੰਦਰਪੁਰ ਦੇ ਮÏਜੂਦਾ ਸਰਪੰਚ ਅਨੀਤਾ ਦੀ ਦੇਖ ਰੇਖ ਹੇਠ ਤੇ ਪਿੰਡ ਵਲੋਂ ਕਰਵਾਏ ਸਮਾਗਮ 'ਚ ...

ਪੂਰੀ ਖ਼ਬਰ »

ਡੀ.ਐਸ.ਪੀ. ਨੇ ਏ.ਐਸ.ਆਈ. ਦੀ ਕੀਤੀ ਬਦਲੀ

ਨਕੋਦਰ, 14 ਅਗਸਤ (ਗੁਰਵਿੰਦਰ ਸਿੰਘ)-ਬੀਤੇ ਦਿਨੀਂ ਥਾਣਾ ਸਿਟੀ ਨਕੋਦਰ 'ਚ ਤਾਇਨਾਤ ਏ.ਐਸ.ਆਈ. ਵਲੋਂ ਦੋ ਪੱਤਰਕਾਰਾਂ ਨਾਲ ਬਦਸਲੂਕੀ ਕਰਦੇ ਹੋਏ ਕਵਰੇਜ ਕਰਨ ਤੋਂ ਰੋਕਿਆ ਗਿਆ ਸੀ, ਜਿਸ ਦੀ ਪੱਤਰਕਾਰ ਭਾਈਚਾਰੇ ਨੇ ਸਖਤ ਸ਼ਬਦਾਂ ਚ ਨਿਖੇਧੀ ਕਰਦੇ ਹੋਏ ਇਕ ਹੰਗਾਮੀ ਮੀਟਿੰਗ ...

ਪੂਰੀ ਖ਼ਬਰ »

ਪਿੰਡ ਮੰਡਾਲਾ ਤੇ ਮੁੰਡੀ ਕਾਲੂ ਵਲੋਂ ਸਾਂਝੇ ਤੌਰ 'ਤੇ ਮਨਾਇਆ 'ਤੀਆਂ ਦਾ ਮੇਲਾ'

ਲੋਹੀਆਂ ਖਾਸ, 14 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)-ਉਂਝ ਭਾਵੇਂ ਸਾਰੇ ਤਿਉਹਾਰ ਅਸੀਂ ਮਰਦ ਸਮਾਜ ਨਾਲ ਰਲ ਮਿਲ ਕੇ ਮਨਾਉਂਦੇ ਹਾਂ, ਪਰ ਭਾਰਤੀ ਸੱਭਿਆਚਾਰ 'ਚ ਇੱਕੋ-ਇੱਕ 'ਤੀਆਂ ਦਾ ਤਿਉਹਾਰ ਹੈ' ਜੋ ਇੱਕਲੀਆਂ ਔਰਤਾਂ ਮਨਾਉਂਦੀਆਂ ਹਨ, ਇਸ ਲਈ ਸਾਨੂੰ ਔਰਤ ਹੁੰਦਿਆਂ ਹੋਰ ...

ਪੂਰੀ ਖ਼ਬਰ »

24ਵੇਂ ਨਰਿੰਦਰ ਬੀਬਾ ਯਾਦਗਾਰੀ ਮੇਲੇ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

ਮਲਸੀਆਂ, 14 ਅਗਸਤ (ਸੁਖਦੀਪ ਸਿੰਘ)-ਸ਼ਾਹਕੋਟ ਦੇ ਪਿੰਡ ਸਾਦਿਕਪੁਰ ਵਿਖੇ ਕਰਵਾਏ ਜਾ ਰਹੇ 24ਵੇਂ ਨਰਿੰਦਰ ਬੀਬਾ ਯਾਦਗਾਰੀ ਅੰਤਰਰਾਸ਼ਟਰੀ ਸੱਭਿਆਚਾਰਕ ਮੇਲੇ ਸਬੰਧੀ ਮੀਟਿੰਗ ਮੇਲੇ ਦੇ ਮੁੱਖ ਸੰਚਾਲਕ ਤੇ ਸੱਭਿਆਚਾਰਕ ਮੇਲਿਆਂ ਦੇ ਬਾਦਸ਼ਾਹ ਗੁਰਨਾਮ ਸਿੰਘ ਨਿਧੜਕ ਦੀ ਪ੍ਰਧਾਨਗੀ ਹੇਠ ਮਲਸੀਆਂ ਵਿਖੇ ਹੋਈ | ਮੀਟਿੰਗ 'ਚ ਪ੍ਰਸਿੱਧ ਲੋਕ ਗਾਇਕ ਦਲਵਿੰਦਰ ਦਿਆਲਪੁਰੀ ਤੇ ਪੰਜਾਬੀ ਫਿਲਮਾਂ ਦੇ ਡਾਇਰੈਕਟਰ ਬਲਵੀਰ ਬੇਗਮਪੁਰੀ ਵਿਸ਼ੇਸ਼ ਤੌਰ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਦਿਆਲਪੁਰੀ ਨੇ ਨਰਿੰਦਰ ਬੀਬਾ ਦੀ ਗਾਇਕੀ ਦੀ ਗੱਲ ਕਰਦਿਆਂ ਕਿਹਾ ਕਿ ਅਜਿਹੇ ਮਹਾਨ ਗਾਇਕਾਂ ਦੀ ਯਾਦ 'ਚ ਮੇਲੇ ਲੱਗਣੇ ਚਾਹੀਦੇ ਹਨ ਤੇ ਗੁਰਨਾਮ ਸਿੰਘ ਨਿਧੜਕ ਵਲੋਂ ਅਜਿਹੇ ਮੇਲਿਆਂ ਦੀ ਲੜੀ ਨੂੰ ਜਾਰੀ ਰੱਖ ਕੇ ਸ਼ਲਾਘਾਯੋਗ ਕੰਮ ਕੀਤਾ ਜਾ ਰਿਹਾ ਹੈ | ਮੇਲੇ ਦੇ ਮੁੱਖ ਸੰਚਾਲਕ ਗੁਰਨਾਮ ਸਿੰਘ ਨਿਧੜਕ ਨੇ ਮੀਟਿੰਗ 'ਚ ਸ਼ਾਮਿਲ ਹੋਣ ਵਾਲੀਆਂ ਸਖ਼ਸ਼ੀਅਤਾਂ ਦਾ ਧੰਨਵਾਦ ਕੀਤਾ | ਮੀਟਿੰਗ 'ਚ ਬਸਪਾ ਆਗੂ ਰਾਜ ਕੁਮਾਰ ਭੁੱਟੋ, ਅਮੋਲਕ ਸਿੰਘ ਨਿਧੜਕ ਵੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸੰਤ ਪ੍ਰੇਮ ਸਿੰਘ ਕਰਮਸਰ ਖ਼ਾਲਸਾ ਕਾਲਜ ਬੇਗੋਵਾਲ 'ਚ ਹਰ ਘਰ ਤਿਰੰਗਾ ਪ੍ਰੋਗਰਾਮ ਸ਼ੁਰੂ

ਬੇਗੋਵਾਲ, 14 ਅਗਸਤ (ਸੁਖਜਿੰਦਰ ਸਿੰਘ)-ਸੰਤ ਪ੍ਰੇਮ ਸਿੰਘ ਕਰਮਸਰ ਖ਼ਾਲਸਾ ਕਾਲਜ ਬੇਗੋਵਾਲ ਦੇ ਐਨਸੀਸੀ , ਐਨਐਸਐਸ ਅਤੇ ਰੈੱਡ ਰਿਬਨ ਕਲੱਬ ਵੱਲੋਂ ਆਜ਼ਾਦੀ ਦੀ 75 ਵੀਂ ਵਰੇ੍ਹਗੰਢ ਨੂੰ ਸਮਰਪਿਤ ਹਰ ਘਰ ਤਿਰੰਗਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ | ਕਾਲਜ ਪ੍ਰਬੰਧਕ ...

ਪੂਰੀ ਖ਼ਬਰ »

ਭਾਈ ਘਨੱਈਆ ਪਬਲਿਕ ਸਕੂਲ ਖੀਰਾਂਵਾਲੀ ਵਿਚ ਤੀਆਂ ਤੇ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਸਮਾਗਮ

ਕਪੂਰਥਲਾ, 14 ਅਗਸਤ (ਵਿ.ਪ੍ਰ.)-ਭਾਈ ਘਨੱਈਆ ਪਬਲਿਕ ਸਕੂਲ ਪਿੰਡ ਖੀਰਾਂਵਾਲੀ ਵਿਚ ਤੀਆਂ ਤੇ ਆਜ਼ਾਦੀ ਦਾ ਅੰਮਿ੍ਤ ਮਹਾਂ ਉਤਸਵ ਨੂੰ ਸਮਰਪਿਤ ਇਕ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਸਮਾਗਮ ਦੇ ਆਰੰਭ ਵਿਚ ਸਕੂਲ ਦੇ ਬੱਚਿਆਂ ਨੇ ਸ਼ਬਦ ਗਾਇਣ ਕੀਤਾ ਤੇ ਬਾਅਦ ਵਿਚ ਦੇਸ਼ ...

ਪੂਰੀ ਖ਼ਬਰ »

ਥਾਣਾ ਕਬੀਰਪੁਰ ਦੀ ਪੁਲਿਸ ਵਲੋਂ 1000 ਲੀਟਰ ਲਾਹਣ ਬਰਾਮਦ

ਸੁਲਤਾਨਪੁਰ ਲੋਧੀ, 14 ਅਗਸਤ (ਥਿੰਦ, ਹੈਪੀ)-ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜ਼ਬਰਦਸਤ ਮੁਹਿੰਮ ਦੇ ਦਿਨੋਂ ਦਿਨ ਸਾਰਥਕ ਨਤੀਜੇ ਆ ਰਹੇ ਹਨ, ਜਿਸ ਦੇ ਤਹਿਤ ਥਾਣਾ ਕਬੀਰਪੁਰ ਦੀ ਪੁਲਿਸ ਨੇ ਡੀ.ਐਸ.ਪੀ ਸਬ ਸੁਲਤਾਨਪੁਰ ਲੋਧੀ ਡਾਕਟਰ ਮਨਪ੍ਰੀਤ ਕੌਰ ...

ਪੂਰੀ ਖ਼ਬਰ »

ਥਾਣਾ ਕਬੀਰਪੁਰ ਦੀ ਪੁਲਿਸ ਵਲੋਂ 1000 ਲੀਟਰ ਲਾਹਣ ਬਰਾਮਦ

ਸੁਲਤਾਨਪੁਰ ਲੋਧੀ, 14 ਅਗਸਤ (ਥਿੰਦ, ਹੈਪੀ)-ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜ਼ਬਰਦਸਤ ਮੁਹਿੰਮ ਦੇ ਦਿਨੋਂ ਦਿਨ ਸਾਰਥਕ ਨਤੀਜੇ ਆ ਰਹੇ ਹਨ, ਜਿਸ ਦੇ ਤਹਿਤ ਥਾਣਾ ਕਬੀਰਪੁਰ ਦੀ ਪੁਲਿਸ ਨੇ ਡੀ.ਐਸ.ਪੀ ਸਬ ਸੁਲਤਾਨਪੁਰ ਲੋਧੀ ਡਾਕਟਰ ਮਨਪ੍ਰੀਤ ਕੌਰ ...

ਪੂਰੀ ਖ਼ਬਰ »

ਟਰੇਨ ਹੇਠਾਂ ਆਉਣ ਕਾਰਨ ਇਕ ਨੌਜਵਾਨ ਦੀ ਮੌਤ

ਫਗਵਾੜਾ, 14 ਅਗਸਤ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਰੇਲਵੇ ਸਟੇਸ਼ਨ ਨਜ਼ਦੀਕ ਟਰੇਨ ਹੇਠਾਂ ਆਉਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ | ਰੇਲਵੇ ਚੌਂਕੀ ਇੰਚਾਰਜ ਗੁਰਭੇਜ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿ੍ਤਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ | ਉਨ੍ਹਾਂ ...

ਪੂਰੀ ਖ਼ਬਰ »

ਪਿੰਡ ਬਿਸ਼ਨਪੁਰ ਜੱਟਾਂ ਵਿਚ ਤੀਆਂ ਦਾ ਤਿਉਹਾਰ ਮਨਾਇਆ

ਕਪੂਰਥਲਾ, 14 ਅਗਸਤ (ਅਮਨਜੋਤ ਸਿੰਘ ਵਾਲੀਆ)-ਸਾਵਣ ਮਹੀਨੇ 'ਚ ਮਨਾਏ ਜਾਂਦੇ ਤੀਆਂ ਦੇ ਤਿਉਹਾਰ ਸਬੰਧੀ ਪਿੰਡ ਬਿਸ਼ਨਪੁਰ ਜੱਟਾਂ ਵਿਖੇ ਤੀਜ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ ਪਿੰਡ ਦੀਆਂ ਔਰਤਾਂ ਤੇ ਲੜਕੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ | ਇਸ ਮੌਕੇ ਪੰਜਾਬੀ ...

ਪੂਰੀ ਖ਼ਬਰ »

ਨਡਾਲਾ ਵਿਖੇ ਗੁਰੂ ਲਾਧੋ ਰੇ ਦਿਵਸ ਨੂੰ ਸਮਰਪਿਤ ਦੂਜਾ ਅਲੌਕਿਕ ਮਹਾਨ ਕੀਰਤਨ ਸਮਾਗਮ ਕਰਵਾਇਆ

ਨਡਾਲਾ, 14 ਅਗਸਤ (ਮਨਜਿੰਦਰ ਸਿੰਘ ਮਾਨ)-ਬਾਬਾ ਮੱਖਣ ਸ਼ਾਹ ਲੁਬਾਣਾ ਵੈੱਲਫੇਅਰ ਸੇਵਾ ਸੁਸਾਇਟੀ ਨਡਾਲਾ ਵੱਲੋਂ, ਗੁਰੂ ਲਾਧੋ ਰੇ ਦਿਵਸ ਨੂੰ ਸਮਰਪਿਤ ਦੂਜਾ ਅਲੌਕਿਕ ਕੀਰਤਨ ਸਮਾਗਮ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਬੜੀ ਹੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ...

ਪੂਰੀ ਖ਼ਬਰ »

ਆਜ਼ਾਦੀ ਕਾ ਅੰਮਿ੍ਤ ਮਹੋਤਸਵ ਤਹਿਤ ਹਰ ਘਰ ਤਿਰੰਗਾ ਪ੍ਰੋਗਰਾਮ ਅਧੀਨ ਅਕਾਲ ਗਲੈਕਸੀ ਕਾਨਵੈਂਟ ਸਕੂਲ ਵਿਖੇ ਸਮਾਗਮ

ਸੁਲਤਾਨਪੁਰ ਲੋਧੀ, 14 ਅਗਸਤ (ਨਰੇਸ਼ ਹੈਪੀ, ਥਿੰਦ)-ਅਕਾਲ ਗਲੈਕਸੀ ਕਾਨਵੈਂਟ ਸਕੂਲ ਦੇ ਛੇਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਰਤ ਸਰਕਾਰ ਵੱਲੋਂ 'ਆਜ਼ਾਦੀ ਕਾ ਅੰਮਿ੍ਤ ਮਹੋਤਸਵ ਤਹਿਤ ਹਰ ਘਰ ਤਿਰੰਗਾ ਪ੍ਰੋਗਰਾਮ' ਅਧੀਨ ਆਪਣੇ ਆਪ ਨੂੰ ਸਭਿਆਚਾਰਕ ਅਤੇ ...

ਪੂਰੀ ਖ਼ਬਰ »

17 ਅਗਸਤ ਨੂੰ ਬੜੀ ਧੂਮਧਾਮ ਨਾਲ ਸਜਾਈ ਜਾਵੇਗੀ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸ਼ੋਭਾ-ਅਰੁਣ ਖੋਸਲਾ

ਫਗਵਾੜਾ, 14 ਅਗਸਤ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਰਾਧਾ ਕਿ੍ਸ਼ਨ ਸੇਵਾ ਸੰਮਤੀ ਵਲੋਂ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ 17 ਅਗਸਤ ਦਿਨ ਬੁੱਧਵਾਰ ਨੂੰ ਬੜੀ ਧੂਮਧਾਮ ਨਾਲ ਸਜਾਈ ਜਾਵੇਗੀ | ਇਸ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਨੂੰ ਅੰਤਿਮ ...

ਪੂਰੀ ਖ਼ਬਰ »

ਦਾਣਾ ਮੰਡੀ ਡੱਲਾ ਦੇ ਨੀਵੇਂ ਫੜ੍ਹ ਨੂੰ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਉੱਚਾ ਕੀਤਾ ਜਾਵੇਗਾ-ਸੱਜਣ ਸਿੰਘ

ਡਡਵਿੰਡੀ, 14 ਅਗਸਤ (ਦਿਲਬਾਗ ਸਿੰਘ ਝੰਡ)- ਝੋਨੇ ਦੇ ਸੀਜਨ ਤੋਂ ਪਹਿਲਾਂ ਪਹਿਲਾਂ ਦਾਣਾ ਮੰਡੀ ਡੱਲਾ ਦਾ ਨੀਵਾਂ ਫੜ੍ਹ ਉੱਚਾ ਕਰਕੇ ਤੇ ਮੰਡੀ 'ਚ ਆ ਰਹੇ ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਕਿਸੇ ਵੀ ਆੜ੍ਹਤੀ ਜਾਂ ਕਿਸਾਨ ਦੀ ਮੰਡੀ 'ਚ ਰੱਖੀ ...

ਪੂਰੀ ਖ਼ਬਰ »

ਬੱਚਿਆਂ ਦੇ ਪੇਟ ਵਿਚੋਂ ਕੀੜੇ ਮਾਰਨ ਲਈ ਐਲਬੈਂਡਾਜ਼ੋਲ ਦਵਾਈ ਖਵਾਉਣੀ ਜ਼ਰੂਰੀ-ਡਾ: ਮੋਹਣਪ੍ਰੀਤ ਸਿੰਘ

ਤਲਵੰਡੀ ਚੌਧਰੀਆਂ, 14 ਅਗਸਤ (ਪਰਸਨ ਲਾਲ ਭੋਲਾ)-ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡਾ: ਮੋਹਣਪ੍ਰੀਤ ਸਿੰਘ ਐਸ.ਐਮ.ਓ. ਟਿੱਬਾ ਦੀ ਅਗਵਾਈ ਵਿਚ ਬੀਤੇ ਦਿਨ ਸਕੂਲਾਂ ਵਿਚ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਲਈ ਐਲਬੈਂਡਾਜ਼ੋਲ ਦਵਾਈ ਖੁਆ ਕੇ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਖਾਲਸਾ ਕਾਲਜ-ਸਕੂਲ ਢੰਡੋਵਾਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਸ਼ਾਹਕੋਟ, 14 ਅਗਸਤ (ਬਾਂਸਲ)- ਮਾਤਾ ਸਾਹਿਬ ਕੌਰ ਖਾਲਸਾ ਕਾਲਜ ਤੇ ਸੀਨੀਅਰ ਸੈਕੰਡਰੀ ਸਕੂਲ ਢੰਡੋਵਾਲ ਵਿੱਚ ਕਾਲਜ ਪਿ੍ੰਸੀਪਲ ਡਾਕਟਰ ਸੁਰਜੀਤ ਕੌਰ ਤੇ ਸਕੂਲ ਪਿ੍ੰਸੀਪਲ ਰੇਖਾ ਸ਼ਰਮਾ ਦੀ ਦੇਖ-ਰੇਖ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਪਰਮਜੀਤ ਕੌਰ ...

ਪੂਰੀ ਖ਼ਬਰ »

ਐਮ.ਡੀ. ਦਯਾਨੰਦ ਮਾਡਲ ਸਕੂਲ 'ਚ ਗੀਤ ਮੁਕਾਬਲੇ ਕਰਵਾਏ

ਨਕੋਦਰ, 14 ਅਗਸਤ (ਗੁਰਵਿੰਦਰ ਸਿੰਘ) - ਐਮ.ਡੀ. ਦਯਾਨੰਦ ਮਾਡਲ ਸਕੂਲ ਨਕੋਦਰ ਵਿਖੇ ਪਿ੍ੰਸੀਪਲ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਜਮਾਤ ਤੀਜੀ ਤੋਂ ਪੰਜਵੀਂ ਤੱਕ ਦੇ ਚਾਰੇ ਸਦਨਾਂ ਵਿਚ ਗੀਤ ਮੁਕਾਬਲੇ ਕਰਵਾਏ ਗਏ ਜਿਸ ਦਾ ਵਿਸ਼ਾ ਦੇਸ਼ ਭਗਤੀ 'ਤੇ ਅਧਾਰਿਤ ਸੀ | ਦੇਸ਼ ਪ੍ਰਤੀ ...

ਪੂਰੀ ਖ਼ਬਰ »

ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਆਜ਼ਾਦੀ ਦਿਵਸ ਮਨਾਇਆ

ਨਕੋਦਰ, 14 ਅਗਸਤ (ਤਿਲਕ ਰਾਜ ਸ਼ਰਮਾ)-ਅਪੈਕਸ ਇੰਟਰਨੈਸ਼ਨਲ ਪਬਲਿਕ ਸੀ. ਸੈ. ਸਕੂਲ ਨਕੋਦਰ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ | ਆਜ਼ਾਦੀ ਦਿਵਸ ਸੰਬੰਧੀ ਐਸੰਬਲੀ 'ਚ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ | 6ਵੀਂ ਤੋਂ 8ਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਭਾਰਤ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX